ਤਾਜਾ ਖ਼ਬਰਾਂ


ਕਿਸਾਨ ਸੰਘਰਸ਼ ‘ਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ਵਾਰਸਾਂ ਨੂੰ ਨਿੱਜੀ ਤੌਰ 'ਤੇ ਨੌਕਰੀ ਦੇ ਪੱਤਰ ਨਾ ਸੌਂਪਣ 'ਤੇ ਦੁਖੀ ਹਾਂ- ਕੈਪਟਨ
. . .  30 minutes ago
ਚੰਡੀਗੜ੍ਹ , 19 ਸਤੰਬਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਨੇ ਟਵੀਟ ਕਰਦਿਆਂ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਵਿਰੁੱਧ ਸੰਘਰਸ਼ ਵਿਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ...
ਮਨੀਸ਼ ਤਿਵਾੜੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  41 minutes ago
ਰਾਹੁਲ ਗਾਂਧੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  43 minutes ago
ਬ੍ਰਹਮ ਮਹਿੰਦਰਾ ਤੇ ਸੁਖਜਿੰਦਰ ਸਿੰਘ ਰੰਧਾਵਾ ਬਣੇ ਉਪ ਮੁੱਖ ਮੰਤਰੀ
. . .  49 minutes ago
ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਵਜੋਂ ਕੱਲ੍ਹ 11 ਵਜੇ ਚੁੱਕਣਗੇ ਸਹੁੰ
. . .  about 1 hour ago
ਚਰਨਜੀਤ ਸਿੰਘ ਚੰਨੀ ਮੀਡੀਆ ਨੂੰ ਕਰ ਰਹੇ ਸੰਬੋਧਨ
. . .  about 1 hour ago
ਅਜਨਾਲਾ ਟਿਫ਼ਨ ਬੰਬ ਧਮਾਕਾ ਮਾਮਲੇ ਦੇ ਮੁਲਜ਼ਮ ਰੂਬਲ ਸਿੰਘ ਨੂੰ ਅਦਾਲਤ ਵਲੋਂ ਮੁੜ 3 ਦਿਨ ਦੇ ਪੁਲਸ ਰਿਮਾਂਡ ’ਤੇ ਭੇਜਿਆ
. . .  about 1 hour ago
ਅਜਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਮਹੀਨੇ ਅਜਨਾਲਾ ਅੰਮ੍ਰਿਤਸਰ ਰੋਡ ’ਤੇ ਸਥਿਤ ਸ਼ਰਮਾ ਫਿਲਿੰਗ ਸਟੇਸ਼ਨ ’ਤੇ ਖੜ੍ਹੇ ਤੇਲ ਵਾਲੇ ਟੈਂਕਰ ’ਤੇ ਹੋਏ ਆਈ.ਈ.ਡੀ .ਟਿਫ਼ਨ ਬੰਬ ਧਮਾਕਾ ਮਾਮਲੇ ...
ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਨੇ ਚੰਡੀਗੜ੍ਹ ਵਿਚ ਰਾਜਪਾਲ ਦੇ ਘਰ ਦੇ ਬਾਹਰ ਮਨਾਏ ਜਸ਼ਨ
. . .  about 1 hour ago
ਮੋਟਰ ਸਾਈਕਲ ਧਮਾਕਾ ਅਤੇ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ 3 ਦਿਨਾਂ ਪੁਲਿਸ ਰਿਮਾਂਡ ’ਤੇ
. . .  about 1 hour ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) -ਸ਼ਹਿਰ ਦੇ ਪੀ.ਐਨ.ਬੀ. ਰੋਡ ’ਤੇ ਮੋਟਰ ਸਾਈਕਲ ਧਮਾਕਾ ਅਤੇ ਧਰਮੂਵਾਲਾ ਦੇ ਖੇਤਾਂ ’ਚ ਬਰਾਮਦ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ ਕੁਮਾਰ ਪੁੱਤਰ ਅਮੀਰ ਸਿੰਘ ...
ਚਰਨਜੀਤ ਸਿੰਘ ਚੰਨੀ ਰਾਜ ਭਵਨ ਪਹੁੰਚੇ
. . .  about 1 hour ago
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
. . .  about 1 hour ago
ਇਹ ਹਾਈ ਕਮਾਂਡ ਦਾ ਫੈਸਲਾ ਹੈ , ਸਵਾਗਤ ਕਰਦਾ ਹਾਂ, ਚੰਨੀ ਮੇਰੇ ਛੋਟੇ ਭਰਾ ਵਰਗਾ - ਸੁਖਜਿੰਦਰ ਸਿੰਘ ਰੰਧਾਵਾ
. . .  about 2 hours ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪਰਿਵਾਰ ਪੰਜਾਬ ਰਾਜ ਭਵਨ ਪਹੁੰਚਿਆ
. . .  about 2 hours ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੰਡੀਗੜ੍ਹ ਦੇ ਜੇ.ਡਬਲਯੂ. ਮੈਰੀਅਟ ਹੋਟਲ ਤੋਂ ਗਵਰਨਰ ਹਾਊਸ ਹੋਏ ਰਵਾਨਾ
. . .  about 2 hours ago
ਬਾਰਾਬੰਕੀ: ਮੂਰਤੀ ਵਿਸਰਜਨ ਦੌਰਾਨ ਵੱਡਾ ਹਾਦਸਾ, 5 ਲੋਕਾਂ ਦੇ ਡੁੱਬਣ ਦੀ ਖ਼ਬਰ
. . .  about 2 hours ago
ਹਰੀਸ਼ ਰਾਵਤ ਸ਼ਾਮ 6:30 ਵਜੇ ਰਾਜਪਾਲ ਨੂੰ ਮਿਲਣਗੇ
. . .  about 2 hours ago
ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਹਰੀਸ਼ ਰਾਵਤ ਨੇ ਟਵੀਟ ਰਾਹੀਂ ਦਿੱਤੀ ਜਾਣਕਾਰੀ
. . .  about 2 hours ago
44 ਸਾਲਾ ਵਿਅਕਤੀ ਦੀ ਗਰੀਸ ’ਚ ਮੌਤ
. . .  about 2 hours ago
ਕਾਲਾ ਸੰਘਿਆਂ, 19 ਸਤੰਬਰ (ਬਲਜੀਤ ਸਿੰਘ ਸੰਘਾ)- ਨਜਦੀਕੀ ਪਿੰਡ ਕੇਸਰਪੁਰ ਦੇ 44 ਸਾਲਾ ਵਿਅਕਤੀ ਦੀ ਬੀਤੇ ਦਿਨੀਂ ਗਰੀਸ ’ਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਕਰੀਬ 44 ਸਾਲਾ ਮ੍ਰਿਤਕ ਗੁਰਪ੍ਰੀਤ ...
ਛੱਤੀਸਗੜ੍ਹ : ਬਸਤਰ ਦੇ ਕੋਂਡਾਗਾਓਂ ਤਹਿਸੀਲ ਦੇ ਬੋਰਗਾਓਂ ਨੇੜੇ ਸੜਕ ਹਾਦਸੇ ’ਚ ਸੱਤ ਮੌਤਾਂ, ਨੌਂ ਜ਼ਖ਼ਮੀ
. . .  about 3 hours ago
ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  about 3 hours ago
ਡਿਪਟੀ ਮੁੱਖ ਮੰਤਰੀ ਵਜੋਂ ਆਸ਼ੂ ਦੀ ਚਰਚਾ ਹੋਣ ਤੋਂ ਬਾਅਦ ਘਰ ਵਿਚ ਜਸ਼ਨ ਦਾ ਮਾਹੌਲ
. . .  about 3 hours ago
ਲੁਧਿਆਣਾ ,19 ਸਤੰਬਰ (ਪ੍ਰਮਿੰਦਰ ਸਿੰਘ ਆਹੂਜਾ)-ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਡਿਪਟੀ ਮੁੱਖ ਮੰਤਰੀ ਵਜੋਂ ਨਾਮ ਦੀ ਚਰਚਾ ਹੋਣ ਤੋਂ ਬਾਅਦ ਉਨ੍ਹਾਂ ਦੇ ਘਰ ਜਸ਼ਨ ਦਾ ਮਾਹੌਲ ਹੈ । ਆਸ਼ੂ ਦੇ ਘਰ ਦੇ ਬਾਹਰ ਸਮਰਥਕਾਂ ਦੀ ਭਾਰੀ ਭੀੜ ਇਕੱਠੀ...
ਅੰਮਿ੍ਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਵਿਖੇ ਦੁਬਈ ਤੋਂ ਪੁੱਜੇ ਇੱਕ ਯਾਤਰੀ ਕੋਲੋਂ ਕਰੀਬ 40 ਲੱਖ ਦਾ ਸੋਨਾ ਬਰਾਮਦ
. . .  about 3 hours ago
ਰਾਜਾਸਾਂਸੀ , 19 ਸਤੰਬਰ (ਹਰਦੀਪ ਸਿੰਘ ਖੀਵਾ)- ਅੰਮਿ੍ਤਸਰ ਦੇ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਹਵਾਈ ਅੱਡਾ’ਤੇ ਤਾਇਨਾਤ ਕਸਟਮ ਸਟਾਫ ਤੇ ਅਧਿਕਾਰੀਆਂ ਦੀ ਟੀਮ ਵਲੋਂ ਦੁਬਈ ਤੋਂ ਪੁੱਜੇ ਇਕ ...
ਸੋਨੀਆ ਗਾਂਧੀ ਨਾਲ ਮੀਟਿੰਗ ਤੋਂ ਬਾਅਦ ਰਾਹੁਲ ਗਾਂਧੀ ਆਪਣੇ ਘਰ ਪਰਤੇ
. . .  about 3 hours ago
ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਪਹੁੰਚੇ ਕਈ ਵਿਧਾਇਕ
. . .  about 4 hours ago
ਚੰਡੀਗੜ੍ਹ, 19 ਸਤੰਬਰ - ਸੁਖਜਿੰਦਰ ਸਿੰਘ ਰੰਧਾਵਾ ਦੀ ਰਿਹਾਇਸ਼ 'ਤੇ ਕਈ ਵਿਧਾਇਕ ਪੁੱਜੇ ਹਨ...
ਮੁੱਖ ਮੰਤਰੀ ਬਣਨ 'ਤੇ ਅੱਜ ਹੀ ਸਹੁੰ ਚੁੱਕ ਸਕਦੈ ਹਨ ਰੰਧਾਵਾ - ਮੀਡੀਆ ਰਿਪੋਰਟ
. . .  about 4 hours ago
ਚੰਡੀਗੜ੍ਹ, 19 ਸਤੰਬਰ - ਮੀਡੀਆ ਰਿਪੋਰਟਾਂ ਮੁਤਾਬਿਕ ਮੁੱਖ ਮੰਤਰੀ ਦੇ ਲਈ ਸੁਖਜਿੰਦਰ ਸਿੰਘ ਰੰਧਾਵਾ ਦੀ ਚੋਣ ਹੋਈ ਹੈ। ਜਿਸ ਤਹਿਤ ਉਹ ਅੱਜ ਹੀ ਪੰਜਾਬ ਦੇ ਮੁੱਖ ਮੰਤਰੀ ਵਜੋਂ ਹਲਫ਼ ਲੈਣ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਹਾੜ ਸੰਮਤ 553
ਵਿਚਾਰ ਪ੍ਰਵਾਹ: ਭਵਿੱਖ ਨੂੰ ਸੁਰੱਖਿਅਤ ਕਰ ਦੇਣਾ ਹੀ ਸਭ ਤੋਂ ਵਧੀਆ ਯੋਗਦਾਨ ਹੁੰਦਾ ਹੈ। ਜੋਸਫ ਕਾਫਮੈਨ

ਜਗਰਾਓਂ

ਫੱਲੇਵਾਲ 'ਚ ਕਿਸਾਨ ਤੇ ਭੱਠਾ ਮਾਲਕ ਦੀ ਅਣਗਹਿਲੀ ਨਾਲ ਖੇਤ ਦੀ ਮਿੱਟੀ ਪੁੱਟਣ ਕਾਰਨ ਟੁੱਟੇਗਾ ਨਹਿਰੀ ਖਾਲ

ਲੋਹਟਬੱਦੀ, 20 ਜੂਨ (ਕੁਲਵਿੰਦਰ ਸਿੰਘ ਡਾਂਗੋ)- ਇਸ 'ਚ ਕੋਈ ਸ਼ੱਕ ਨਹੀਂ ਕਿ ਪਾਣੀ ਦੀ ਨਿਰੰਤਰ ਹੋ ਰਹੀ ਬਰਬਾਦੀ ਨੂੰ ਦੇਖਦਿਆਂ ਅੱਜ ਫ਼ਸਲਾਂ ਦੀ ਪੈਦਾਵਾਰ ਲਈ ਪਾਣੀ ਪ੍ਰਾਪਤ ਕਰਨ ਦੇ ਬਦਲਵੇਂ ਤੇ ਢੱੁਕਵੇਂ ਹੱਲ ਲੱਭੇ ਜਾ ਰਹੇ ਹਨ ਤਾਂ ਕਿ ਭਵਿੱਖਤ ਪੀੜ੍ਹੀਆਂ ਲਈ ਸਾਡੇ ...

ਪੂਰੀ ਖ਼ਬਰ »

ਲਾਇਨ ਕਲੱਬ (ਮੇਨ) ਜਗਰਾਉਂ ਨੇ ਤਾਜਪੋਸ਼ੀ ਸਮਾਗਮ ਕਰਵਾਇਆ

ਜਗਰਾਉਂ, 20 ਜੂਨ (ਹਰਵਿੰਦਰ ਸਿੰਘ ਖ਼ਾਲਸਾ)-ਸਥਾਨਕ ਸ਼ਹਿਰ ਅੰਦਰ ਨਵੀਂ ਬਣੀ ਲਾਇਨ ਕਲੱਬ (ਮੇਨ) ਨੇ ਤਾਜਪੋਸ਼ੀ ਸਮਾਗਮ ਕਰਵਾਇਆ | ਇਸ ਸਮਾਗਮ ਦੇ ਮੁੱਖ ਮਹਿਮਾਨ ਪੀ.ਆਰ. ਜੈੈਰਥ ਡਿਸਟਿਕ ਗਵਰਨਰ ਸਨ | ਇਸ ਸਮਾਗਮ ਵਿਚ ਇਨਸਟਾਲੇਸ਼ਨ ਅਫਸਰ ਨਕੇਸ਼ ਗਰਗ, ਜੀ.ਐੱਸ. ਕਾਲੜਾ ...

ਪੂਰੀ ਖ਼ਬਰ »

ਸਰਕਾਰਾਂ ਨੇ ਮਹਿੰਗਾਈ ਵਧਾ ਕੇ ਰਹਿੰਦੀ ਕਸਰ ਵੀ ਕੱਢੀ-ਕਾ. ਗੋਰਾ

ਰਾਏਕੋਟ, 20 ਜੂਨ (ਬਲਵਿੰਦਰ ਸਿੰਘ ਲਿੱਤਰ)-ਸੀਟੂ ਦੇ ਸੂਬਾਈ ਸਕੱਤਰ ਕਾਮਰੇਡ ਦਲਜੀਤ ਕੁਮਾਰ ਗੋਰਾ ਨੇ ਪੰਜਾਬ ਦੀ ਕੈਪਟਨ ਸਰਕਾਰ ਤੇ ਕੇਂਦਰ ਦੀ ਮੋਦੀ ਸਰਕਾਰ ਵਲੋਂ ਕੀਤੀ ਗਈ ਅੱਤ ਦੀ ਮਹਿੰਗਾਈ 'ਤੇ ਬੋਲਦਿਆਂ ਕਿਹਾ ਕਿ ਸਰਕਾਰਾਂ ਨੇ ਕਦੇ ਨਹੀਂ ਸੋਚਿਆ ਕਿ ਗਰੀਬ ਵਰਗ ...

ਪੂਰੀ ਖ਼ਬਰ »

ਰੇਲਵੇ ਪਾਰਕ ਜਗਰਾਉਂ ਵਿਖੇ ਕੇਂਦਰੀ ਮੰਤਰੀ ਤੋਮਰ ਦਾ ਪੁਤਲਾ ਸਾੜਿਆ

ਜਗਰਾਉਂ, 20 ਜੂਨ (ਹਰਵਿੰਦਰ ਸਿੰਘ ਖ਼ਾਲਸਾ)-ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਰੇਲਵੇ ਪਾਰਕ ਜਗਰਾਉਂ ਵਿਖੇ ਕਿਸਾਨ-ਮਜ਼ਦੂਰਾਂ ਵਲੋਂ ਲਗਾਏ ਧਰਨੇ ਮੌਕੇ ਧਰਨਕਾਰੀਆਂ ਨੇ ਭਾਰਤ ਦੇ ਖੇਤੀਬਾੜੀ ਮੰਤਰੀ ਨਰਿੰਦਰ ਤੋਮਰ ਵਲੋਂ ਖੇਤੀ ਕਾਨੂੰਨ ਰੱਦ ਨਾ ਕਰਨ ਦੇ ...

ਪੂਰੀ ਖ਼ਬਰ »

ਪਿੰਡ ਬੱਸੀਆਂ ਤੋਂ ਭਾਕਿਯੂ (ਡਕੌ ਾਦਾ) ਦਾ 43ਵਾਂ ਜਥਾ ਰਵਾਨਾ

ਰਾਏਕੋਟ, 20 ਜੂਨ (ਬਲਵਿੰਦਰ ਸਿੰਘ ਲਿੱਤਰ)-ਭਾਰਤੀ ਕਿਸਾਨ ਯੂਨੀਅਨ ਏਕਤਾ (ਡਕੌਂਦਾ) ਦਾ ਪਿੰਡ ਬੱਸੀਆਂ ਤੋਂ ਟਿਕਰੀ ਬਾਰਡਰ ਵਿਖੇ ਚੱਲ ਰਹੇ ਕਿਸਾਨੀ ਸੰਘਰਸ਼ ਲਈ 43ਵਾਂ ਜਥਾ ਪ੍ਰਧਾਨ ਰਣਧੀਰ ਸਿੰਘ ਬੱਸੀਆਂ ਦੀ ਅਗਵਾਈ ਹੇਠ ਰਵਾਨਾ ਹੋਇਆ | ਉਨ੍ਹਾਂ ਦੱਸਿਆ ਕਿ ਇਸ ...

ਪੂਰੀ ਖ਼ਬਰ »

ਭੇਦਭਰੇ ਹਾਲਾਤ 'ਚ ਵੱਢੇ ਦਰੱਖ਼ਤਾਂ ਦੀ ਪੜਤਾਲ ਕਰੇਗੀ ਚਾਰ ਮੈਂਬਰੀ ਕਮੇਟੀ

ਜਗਰਾਉਂ, 20 ਜੂਨ (ਹਰਵਿੰਦਰ ਸਿੰਘ ਖ਼ਾਲਸਾ)- ਅਗਵਾੜ ਲੋਪੋ ਤੋਂ ਗੁਰਦੁਆਰਾ ਨਾਨਕਸਰ ਕਲੇਰਾਂ ਜਾਂਦੀ ਸੜਕ 'ਤੇ ਭੇਦਭਰੇ ਹਲਾਤਾਂ ਵਿਚ ਵੱਢੇ ਦਰੱਖ਼ਤਾਂ ਦਾ ਮਾਮਲਾ ਹੁਣ ਐੱਸ.ਡੀ.ਐੱਮ. ਦਫ਼ਤਰ ਜਗਰਾਉਂ ਵਿਖੇ ਪਹੁੰਚ ਗਿਆ ਹੈ | ਇਸ ਮਾਮਲੇ ਦੀ ਪੜਤਾਲ ਲਈ ਐੱਸ.ਡੀ.ਐੱਮ. ...

ਪੂਰੀ ਖ਼ਬਰ »

ਸਿੱਧਵਾਂ ਕਾਲਜ ਵਿਖੇ ਵਿਸ਼ਵ ਵਾਤਾਵਰਨ ਦਿਵਸ ਨੂੰ ਸਮਰਪਿਤ ਵੈਬੀਨਾਰ

ਚੌਕੀਮਾਨ, 20 ਜੂਨ (ਤੇਜਿੰਦਰ ਸਿੰਘ ਚੱਢਾ)-ਸ੍ਰੀ ਗੁਰੂੁ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਸਿੱਧਵਾਂ ਖੁਰਦ ਦੀ ਸਿਰਮੌਰ ਸੰਸਥਾ ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਦੇ ਪਿ੍ੰਸੀਪਲ ਡਾ: ਰਾਜਵਿੰਦਰ ਕੌਰ ਹੁੰਦਲ ਦੀ ਅਗਵਾਈ ਹੇਠ ਵਿਸ਼ਵ ਵਾਤਾਵਰਨ ਦਿਵਸ ਮਨਾਇਆ ...

ਪੂਰੀ ਖ਼ਬਰ »

ਸਾਬਕਾ ਸਰਪੰਚ ਤੇ ਸਰਪੰਚ ਛੋਕਰ ਵਲੋਂ ਵਿਕਾਸ ਕਾਰਜਾਂ ਦਾ ਜਾਇਜ਼ਾ

ਚੌਂਕੀਮਾਨ, 20 ਜੂਨ (ਤੇਜਿੰਦਰ ਸਿੰਘ ਚੱਢਾ)- ਪਿੰਡ ਮੋਰਕਰੀਮਾਂ ਵਿਖੇ ਮਾਰਕੀਟ ਕਮੇਟੀ ਮੁੱਲਾਂਪੁਰ ਦੇ ਡਾਇਰੈਕਟਰ ਤੇ ਸਾਬਕਾ ਸਰਪੰਚ ਗੁਰਮੇਲ ਸਿੰਘ ਮੋਰਕਰੀਮਾਂ ਤੇ ਸਰਪੰਚ ਕਮਲਜੀਤ ਸਿੰਘ ਛੋਕਰ ਮੋਰਕਰੀਮਾਂ ਨੇ ਹਲਕਾ ਦਾਖਾ ਦੇ ਇੰਚਾਰਜ ਕੈਪਟਨ ਸੰਦੀਪ ਸੰਧੂ ਦੀ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੇ ਨੌਜਵਾਨਾਂ ਨਾਲ ਧੋਖਾ ਕੀਤਾ-ਮੁੱਲਾਂਪੁਰ

ਰਾਏਕੋਟ, 20 ਜੂਨ (ਸੁਸ਼ੀਲ)- ਪੰਜਾਬ ਸਰਕਾਰ ਨੇ ਆਪਣੇ ਹੀ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀ ਦੇ ਕੇ ਜਿੱਥੇ ਸੂਬੇ ਦੇ ਨੌਜਵਾਨਾਂ ਨਾਲ ਧੋਖਾ ਕੀਤਾ ਹੈ, ਉੱਥੇ ਕਾਂਗਰਸ ਪਾਰਟੀ 'ਚ ਚੱਲ ਰਿਹਾ ਭਾਈ-ਭਤੀਜਾਵਾਦ ਵੀ ਸਾਹਮਣੇ ਆਇਆ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ 'ਆਪ' ...

ਪੂਰੀ ਖ਼ਬਰ »

ਛਿੰਦਰਪਾਲ ਸਿੰਘ ਦੇਹੜਕਾ ਨੇ ਐਡੀਸ਼ਨਲ ਐੱਸ.ਡੀ.ਓ. ਵਜੋਂ ਸੰਭਾਲਿਆ ਚਾਰਜ

ਰਾਏਕੋਟ, 20 ਜੂਨ (ਬਲਵਿੰਦਰ ਸਿੰਘ ਲਿੱਤਰ)- ਪੀ.ਐੱਸ.ਪੀ.ਸੀ. ਐੱਲ (ਪਾਵਰਕਾਮ) ਪਟਿਆਲਾ ਵਲੋਂ ਜਾਰੀ ਹੁਕਮਾਂ ਤਹਿਤ ਜੂਨੀਅਰ ਇੰਜਨੀਅਰ ਤੋਂ ਪਦਉਨਤ ਹੋ ਕੇ ਐਡੀਸ਼ਨਲ ਐੱਸ.ਡੀ.ਓ. ਬਣੇ ਛਿੰਦਰਪਾਲ ਸਿੰਘ ਨੇ ਪਾਵਰਕਾਮ ਸਬ ਡਿਵੀਜ਼ਨ ਬੱਸੀਆਂ ਵਿਖੇ ਐਡੀਸ਼ਨਲ ਐੱਸ.ਡੀ.ਓ. ...

ਪੂਰੀ ਖ਼ਬਰ »

ਆਪਣਿਆਂ ਨੂੰ ਨੌਕਰੀ ਦੇਣ 'ਤੇ ਕੈਪਟਨ ਖ਼ਿਲਾਫ਼ ਹੋ ਰਹੇ ਪ੍ਰਦਰਸ਼ਨ-ਤਲਵੰਡੀ

ਰਾਏਕੋਟ, 20 ਜੂਨ (ਬਲਵਿੰਦਰ ਸਿੰਘ ਲਿੱਤਰ)-ਕੈਪਟਨ ਆਪਣੀ ਕੁਰਸੀ ਬਚਾਉਣ ਲਈ ਵਿਧਾਇਕਾਂ ਦੀ ਚਾਪਲੂਸੀ ਕਰਨ ਉਤਰ ਪਿਆ ਹੈ | ਇਹ ਪ੍ਰਗਵਾਟਾ ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਪੀ.ਏ.ਸੀ. ਕਮੇਟੀ ਸ਼੍ਰੋਮਣੀ ਅਕਾਲੀ ਦਲ ਨੇ ਕੀਤਾ | ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ...

ਪੂਰੀ ਖ਼ਬਰ »

ਕਾਂਗਰਸ ਤੇ 'ਆਪ' ਦੀ ਘਿਓ-ਖਿਚੜੀ ਦਾ ਪਰਦਾਫ਼ਾਸ਼-ਭਾਈ ਗਰੇਵਾਲ

ਜਗਰਾਉਂ, 20 ਜੂਨ (ਹਰਵਿੰਦਰ ਸਿੰਘ ਖ਼ਾਲਸਾ)- ਪਿਛਲੇ ਦਿਨੀਂ ਬੇਅਦਬੀ ਮਾਮਲੇ 'ਚ ਹਰ ਹੀਲੇ ਅਕਾਲੀ ਦਲ ਦੀ ਸ਼ਮੂਲੀਅਤ ਸਿੱਧ ਕਰਨ ਲਈ ਤਰਲੋ ਮੱਛੀ ਹੋਣ ਵਾਲਾ ਪੁਲਿਸ ਅਫ਼ਸਰ ਕੁੰਵਰ ਵਿਜੇ ਪ੍ਰਤਾਪ ਦੀ ਬਿੱਲੀ ਥੈਲਿਓਾ ਬਾਹਰ ਆ ਗਈ ਹੈ | ਇਸ ਸਾਰੇ ਘਟਨਾ ਕਰਮ ਪਿੱਛੇ ਆਮ ...

ਪੂਰੀ ਖ਼ਬਰ »

ਰੁਪਿੰਦਰ ਕੌਰ ਐੱਸ.ਬੀ.ਆਈ. ਸੋਹੀਆਂ ਦੇ ਮੈਨੇਜਰ ਨਿਯੁਕਤ

ਜਗਰਾਉਂ, 20 ਜੂਨ (ਹਰਵਿੰਦਰ ਸਿੰਘ ਖ਼ਾਲਸਾ)-ਸਟੇਟ ਬੈਂਕ ਆਫ਼ ਇੰਡੀਆ ਸ਼ਾਖਾ ਸੋਹੀਆਂ ਵਿਖੇ ਰੁਪਿੰਦਰ ਕੌਰ ਨੇ ਬਤੌਰ ਬੈਂਕ ਮੈਨੇਜਰ ਅਹੁਦਾ ਸੰਭਾਲਿਆ | ਇੱਥੇ ਪਹਿਲਾਂ ਤਾਇਨਾਤ ਮੈਨੇਜਰ ਗੁਲਸ਼ਨ ਖੇੜਾ ਦੀ ਬਦਲੀ ਲੁਧਿਆਣਾ ਦੀ ਹੋ ਗਈ ਹੈ | ਅਹੁਦਾ ਸੰਭਾਲਣ ਮੌਕੇ ਬੈਂਕ ...

ਪੂਰੀ ਖ਼ਬਰ »

ਸਾਇੰਸ ਦੇ ਸਾਧਨ ਕੁਦਰਤੀ ਅਨੰਦ ਤੇ ਸ਼ਾਂਤੀ ਨਹੀਂ ਦੇ ਸਕਦੇ-ਸੰਤ ਲੋਹਟਬੱਦੀ

ਲੋਹਟਬੱਦੀ, 20 ਜੂਨ (ਕੁਲਵਿੰਦਰ ਸਿੰਘ ਡਾਂਗੋਂ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਵਲੋਂ ਵਰੋਸਾਈ ਨਿਰਮਲੇ ਸੰਪਰਦਾਇ (ਸ੍ਰੀ ਮੁਕਤਸਰ ਸਾਹਿਬ ਵਾਲੀ) ਅਤੇ ਸੰਤ ਬਾਬਾ ਅਤਰ ਸਿੰਘ ਮਸਤੂਆਣਾ ਸਾਹਿਬ ਵਾਲਿਆਂ ਨਾਲ ਸਬੰਧਿਤ ਸੰਤ ਬਾਬਾ ਧਿਆਨ ਸਿੰਘ ਦੇ ਤਪ ਸਥਾਨ ਗੁਰਦੁਆਰਾ ...

ਪੂਰੀ ਖ਼ਬਰ »

ਜਥੇਦਾਰ ਤਲਵੰਡੀ ਦਾ ਖ਼ਾਲਸਾ ਤੇ ਹੋਰਨਾਂ ਵਲੋਂ ਸਨਮਾਨ

ਗੁਰੂਸਰ ਸੁਧਾਰ, 20 ਜੂਨ (ਜਸਵਿੰਦਰ ਸਿੰਘ ਗਰੇਵਾਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਕੋਰ ਕਮੇਟੀ ਦੀ ਸਲਾਹ ਨਾਲ ਲੋਹਪੁਰਸ਼ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੇ ਛੋਟੇ ਸਪੁੱਤਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼੍ਰੋਮਣੀ ਗੁਰਦੁਆਰਾ ...

ਪੂਰੀ ਖ਼ਬਰ »

ਸਿੱਧਵਾਂ ਬਰਾਂਚ ਨਹਿਰ 'ਚ ਲਾਵਾਰਸ ਲਾਸ਼ਾਂ ਦਾ ਲੰਘਣਾ ਲਗਾਤਾਰ ਜਾਰੀ

ਸਿੱਧਵਾਂ ਬੇਟ, 20 ਜੂਨ (ਜਸਵੰਤ ਸਿੰਘ ਸਲੇਮਪੁਰੀ)- ਸਨਅਤੀ ਸ਼ਹਿਰ ਲੁਧਿਆਣਾ ਦੇ ਵਿਚਕਾਰੋਂ ਹੁੰਦੀ ਹੋਈ ਸਥਾਨਕ ਕਸਬੇ ਦੇ ਕੋਲੋਂ ਲੰਘਦੀ ਸਿੱਧਵਾਂ ਬਰਾਂਚ ਨਹਿਰ ਦੇ ਵਿਚ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਲਾਵਾਰਸ ਲਾਸ਼ਾਂ ਦਾ ਲੰਘਣਾ ਲਗਾਤਾਰ ਜਾਰੀ ਹੈ | ਜਿਸ ਲਾਵਾਰਸ ਸਬੰਧੀ ਸਬੰਧਿਤ ਪੁਲਿਸ ਨੂੰ ਸੂਚਨਾ ਮਿਲ ਜਾਂਦੀ ਹੈ ਉਸ ਨੂੰ ਤਾਂ ਬਾਹਰ ਕੱਢਣ ਲਈ ਪੁਲਿਸ ਦੀ ਮਜਬੂਰੀ ਬਣ ਜਾਂਦੀ ਹੈ, ਪਰ ਬਾਕੀ ਲਾਸ਼ਾਂ ਦਾ ਤਾਂ ਰੱਬ ਹੀ ਰਾਖਾ ਹੈ | ਹੈਰਾਨੀ ਦੀ ਗੱਲ ਹੈ ਕਿ ਲੁਧਿਆਣਾ ਤੋਂ ਸਿੱਧਵਾਂ ਬੇਟ ਤੱਕ ਸਿੱਧਵਾਂ ਬਰਾਂਚ ਨਹਿਰ 'ਤੇ ਕਈ ਪਾਵਰ ਪਲਾਂਟ ਲੱਗੇ ਹੋਏ ਹਨ, ਪਰ ਫਿਰ ਵੀ ਸ਼ਹਿਰ ਨਾਲ ਸਬੰਧਿਤ ਕਈ ਲਾਸ਼ਾਂ ਪਿੰਡ ਮਲਸੀਹਾਂ ਬਾਜਨ ਨਜ਼ਦੀਕ ਨਹਿਰ 'ਤੇ ਬਣੇ ਪਾਵਰ ਪਲਾਂਟ ਕੋਲ ਆ ਕੇ ਰੁਕ ਜਾਂਦੀਆਂ ਹਨ ਕਿਉਂਕਿ ਇਨ੍ਹਾਂ ਲਾਵਾਰਿਸ ਲਾਸ਼ਾਂ ਨੂੰ ਜਾਂ ਤਾਂ ਪਾਵਰ ਪਲਾਂਟ 'ਤੇ ਕੰਮ ਕਰਦੇ ਕਰਮਚਾਰੀ ਅੱਗੇ ਲੰਘਾ ਦਿੰਦੇ ਹਨ ਅਤੇ ਕਈ ਵਾਰ ਸਬੰਧਿਤ ਥਾਣਿਆਂ ਦੇ ਪੁਲਿਸ ਮੁਲਾਜ਼ਮ ਇਨ੍ਹਾਂ ਲਾਸ਼ਾਂ ਨੂੰ ਅੱਡੇ ਲੰਘਾ ਦੇਣ ਲਈ ਪਾਵਰ ਪਲਾਟਾਂ ਦੇ ਕਰਮਚਾਰੀਆਂ ਨੂੰ ਮਜਬੂਰ ਕਰ ਦਿੰਦੇ ਹਨ | ਕੁਝ ਦਿਨਾਂ ਤੋਂ ਪਿੰਡ ਮਲਸੀਹਾਂ ਬਾਜਨ ਦੇ ਪਾਵਰ ਪਲਾਂਟ 'ਤੇ ਵੀ ਕਈ ਲਾਸ਼ਾਂ ਆ ਕੇ ਰੁਕੀਆਂ ਤੇ ਉਨ੍ਹਾਂ ਨੂੰ ਅੱਗੇ ਤੋਰ ਦਿੱਤਾ ਗਿਆ, ਪਰ ਇਨ੍ਹਾਂ ਲਾਸ਼ਾਂ ਦੇ ਪਰਿਵਾਰਕ ਮੈਂਬਰ ਲਾਸ਼ਾਂ ਦੀ ਭਾਲ ਵਿਚ ਲੰਘੇ ਰਹਿੰਦੇ ਹਨ | ਕਰੀਬ 4 ਦਿਨ ਪਹਿਲਾਂ ਲੁਧਿਆਣਾ ਸ਼ਹਿਰ ਤੋਂ ਇਕ ਲਾਵਾਰਸ ਔਰਤ ਦੀ ਲਾਸ਼ ਮਲਸੀਹਾਂ ਬਾਜਨ ਦੇ ਪਾਵਰ ਪਲਾਂਟ ਕੋਲ ਲੱਗੀਆਂ ਗਰਿੱਲਾਂ 'ਚ ਆਣ ਰੁਕੀ | ਉਸ ਸਮੇਂ ਕਰਮਚਾਰੀਆਂ ਨੇ ਇਸ ਦੀਆਂ ਤਸਵੀਰਾਂ ਤਾਂ ਖਿੱਚ ਲਈਆਂ, ਪਰ ਇਸ ਨੂੰ ਬਾਹਰ ਕੱਢਣ ਦੀ ਬਜਾਏ ਅੱਗੇ ਲੰਘਾ ਦਿੱਤਾ ਗਿਆ | ਜਦੋਂ ਉਕਤ ਮਿ੍ਤਕ ਔਰਤ ਦੀਆਂ ਤਸਵੀਰਾਂ ਵਾਇਰਲ ਹੋਈਆਂ ਤਾਂ ਹੈਬੋਵਾਲ ਨਾਲ ਸਬੰਧਿਤ ਉਸ ਮਿ੍ਤਕ ਔਰਤ ਦੇ ਨਜ਼ਦੀਕੀ ਰਿਸ਼ਤੇਦਾਰ ਤਾਂ ਪਾਵਰ ਪਲਾਂਟ ਕੋਲ ਆ ਗਏ, ਪਰ ਉਸ ਸਮੇਂ ਤੱਕ ਔਰਤ ਦੀ ਲਾਸ਼ ਨੂੰ ਅੱਗੇ ਲੰਘਾ ਦਿੱਤਾ ਗਿਆ ਜਿਸ ਦੀ ਲਾਸ਼ ਅਜੇ ਤੱਕ ਨਹਿਰ 'ਚੋਂ ਬਰਾਮਦ ਨਹੀਂ ਹੋ ਸਕੀ ਅਤੇ ਅੱਜ ਵੀ ਉਕਤ ਔਰਤ ਦੇ ਪਰਿਵਾਰਕ ਮੈਂਬਰ ਮਲਸੀਹਾਂ ਬਾਜਨ ਦੇ ਪਾਵਰ ਪਲਾਂਟ 'ਤੇ ਫਸੀ ਲਾਸ਼ ਨੂੰ ਵੇਖਣ ਲਈ ਪੁੱਜ ਗਏ, ਪਰ ਇਹ ਲਾਸ਼ ਇਕ ਮਰਦ ਦੀ ਸੀ ਜਿਸ ਦੀ ਵੀ ਪਹਿਚਾਣ ਨਹੀਂ ਹੋ ਸਕੀ | ਇਸ ਨੂੰ ਮੌਕੇ 'ਤੇ ਪੁੱਜੀ ਥਾਣਾ ਸਿੱਧਵਾਂ ਬੇਟ ਦੀ ਪੁਲਿਸ ਚੌਂਕੀ ਗਿੱਦੜਵਿੰਡੀ ਵਿਖੇ ਤਾਇਨਾਤ ਥਾਣੇਦਾਰ ਤੀਰਥ ਸਿੰਘ ਨੇ ਬਾਹਰ ਕਢਵਾਇਆ | ਉਨ੍ਹਾਂ ਦੱਸਿਆ ਕਿ ਇਸ ਲਾਸ਼ ਦੀ ਸ਼ਨਾਖਤ ਲਈ ਇਸ ਨੂੰ ਸਿਵਲ ਹਸਪਤਾਲ ਜਗਰਾਉਂ ਵਿਖੇ ਅਗਲੇ 72 ਘੰਟਿਆਂ ਲਈ ਰੱਖਿਆ ਜਾਵੇਗਾ | ਇਸ ਮੌਕੇ ਲੋਕਾਂ ਨੇ ਵੀ ਮੰਗ ਕੀਤੀ ਕਿ ਪਾਵਰ ਪਲਾਂਟਾਂ ਵਿਚ ਕੰਮ ਕਰਦੇ ਮੁਲਾਜ਼ਮਾਂ ਨੂੰ ਸਖ਼ਤ ਨਿਰਦੇਸ਼ ਦਿੱਤੇ ਜਾਣ ਕਿ ਜਦੋਂ ਵੀ ਕਿਸੇ ਪਾਵਰ ਪਲਾਂਟ ਵਿਚ ਲਾਸ਼ ਆ ਕੇ ਰੁਕਦੀ ਹੈ ਤਾਂ ਉਹ ਤੁਰੰਤ ਇਸ ਦੀ ਸੂਚਨਾ ਸਬੰਧਿਤ ਥਾਣਿਆਂ ਨੂੰ ਦੇਣ ਨਾ ਕਿ ਉਹ ਲਾਸ਼ ਨੂੰ ਅੱਗੇ ਲੰਘਾ ਦੇਣ | ਇਸ ਨਾਲ ਜਿੱਥੇ ਲਾਸ਼ ਦੀ ਸ਼ਨਾਖਤ ਕਰਨੀ ਸੌਖੀ ਹੋ ਜਾਵੇਗੀ, ਉੱਥੇ ਪਰਿਵਾਰਕ ਮੈਂਬਰ ਵੀ ਮਿ੍ਤਕ ਵਿਅਕਤੀ ਦੀਆਂ ਆਖਰੀ

ਖ਼ਬਰ ਸ਼ੇਅਰ ਕਰੋ

 

ਹੰਬੜਾਂ ਵਿਖੇ ਐਤਵਾਰ ਲੱਗੇ ਕੈਂਪਾਂ 'ਚ 91 ਲੋਕਾਂ ਨੂੰ ਲਗਵਾਇਆ ਟੀਕਾ ਕੋਰੋਨਾ ਦੀ ਤੀਸਰੀ ਲਹਿਰ ਤੋਂ ਬਚਣ ਲਈ ਟੀਕਾ ਜ਼ਰੂਰੀ-ਡਾ. ਖੁਰਾਣਾ

ਹੰਬੜਾਂ, 20 ਜੂਨ (ਮੇਜਰ ਹੰਬੜਾਂ)- ਸਿਹਤ ਵਿਭਗ ਸਿੱਧਵਾਂ ਬੇਟ ਦੇ ਐੱਸ.ਐੱਮ.ਓ ਡਾ. ਮਨਦੀਪ ਕੌਰ ਸਿੱਧੂ ਦੀ ਅਗਵਾਈ ਹੇਠ ਐਤਵਾਰ ਨੂੰ ਸਰਕਾਰੀ ਹਸਪਤਾਲ ਹੰਬੜਾਂ ਅਤੇ ਗੋਲਡਨ ਪਲਾਈਵੁੱਡ ਫੈਕਟਰੀ ਅੰਦਰ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਟੀਕਾਕਰਨ ਕੈਂਪ ਲਗਾਇਆ ਗਿਆ | ...

ਪੂਰੀ ਖ਼ਬਰ »

ਸੂਬਾ ਸਰਕਾਰ ਆਪਣੇ ਚਹੇਤਿਆਂ ਨੂੰ ਖੁਸ਼ ਕਰਨ ਲੱਗੀ-ਵਿਧਾਇਕ ਇਯਾਲੀ

ਸਿੱਧਵਾਂ ਬੇਟ, 20 ਜੂਨ (ਜਸਵੰਤ ਸਿੰਘ ਸਲੇਮਪੁਰੀ)-ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਤੇ ਹਲਕਾ ਦਾਖਾ ਦੇ ਵਿਧਾਇਕ ਮਨਪ੍ਰੀਤ ਸਿੰਘ ਇਯਾਲੀ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੂੰ ਘੇਰਦਿਆਂ ਆਖਿਆ ਕਿ ਅਸਲ ਵਿਚ ਸਰਕਾਰ ਨੂੰ ...

ਪੂਰੀ ਖ਼ਬਰ »

ਸਿੱਧਵਾਂ ਕਾਲਜ ਦਾ ਨਤੀਜਾ ਸ਼ਾਨਦਾਰ

ਚੌਂਕੀਮਾਨ, 20 ਜੂਨ (ਤੇਜਿੰਦਰ ਸਿੰਘ ਚੱਢਾ)-ਸ੍ਰੀ ਗੁਰੂ ਹਰਿਗੋਬਿੰਦ ਉਜਾਗਰ ਹਰੀ ਟਰੱਸਟ ਸਿੱਧਵਾਂ ਖੁਰਦ ਦੀ ਸਿਰਮੌਰ ਸੰਸਥਾ ਖ਼ਾਲਸਾ ਕਾਲਜ ਫ਼ਾਰ ਵਿਮੈਨ ਸਿੱਧਵਾਂ ਖੁਰਦ ਦੇ ਬੀ.ਸੀ.ਏ ਸਮੈਸਟਰ ਪਹਿਲਾ ਤੇ ਐੱਮ.ਐੱਸ.ਸੀ ਸਮੈਸਟਰ ਤੀਜਾ ਦਾ ਨਤੀਜਾ ਸ਼ਾਨਦਾਰ ਰਿਹਾ | ...

ਪੂਰੀ ਖ਼ਬਰ »

ਮਾ: ਹਰਦੇਵ ਸਿੰਘ ਸੇਖੋਂ ਨਮਿਤ ਅੰਤਿਮ ਅਰਦਾਸ 23 ਨੂੰ

ਲੋਹਟਬੱਦੀ, 20 ਜੂਨ (ਕੁਲਵਿੰਦਰ ਸਿੰਘ ਡਾਂਗੋਂ)-ਪਿੰਡ ਬੜੂੰਦੀ ਵਿਖੇ ਅਕਾਲੀ ਆਗੂ ਅੰਮਿ੍ਤਪਾਲ ਸਿੰਘ ਹੈਪੀ (ਸੀਨੀਅਰ ਅਸਟਾਮ ਫਰੋਸ) ਤਹਿਸੀਲ ਰਾਏਕੋਟ ਦੇ ਸਤਿਕਾਰਯੋਗ ਪਿਤਾ ਸਾਬਕਾ ਅਧਿਆਪਕ ਹਰਦੇਵ ਸਿੰਘ ਸੇਖੋਂ ਜੋ ਕਿ ਪਿਛਲੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ | ਇਸ ...

ਪੂਰੀ ਖ਼ਬਰ »

ਪਿੰਡ ਮਾਣੂੰਕੇ ਦੇ ਸ਼ਿਵ ਮੰਦਰ ਦੀ ਕਮੇਟੀ ਦਾ ਨਿਰਮਾਣ ਕੀਤਾ

ਹਠੂਰ, 20 ਜੂਨ (ਜਸਵਿੰਦਰ ਸਿੰਘ ਛਿੰਦਾ)- ਪਿੰਡ ਮਾਣੂੰਕੇ ਦੇ ਸਰਪੰਚ ਗੁਰਮੁਖ ਸਿੰਘ ਸੰਧੂ ਵਲੋਂ ਪਿੰਡ ਦੇ ਸ਼ਿਵ ਮੰਦਰ ਦੀ ਪ੍ਰਬੰਧਕੀ ਕਮੇਟੀ ਬਣਾਉਣ ਤੋਂ ਬਾਅਦ ਪਿੰਡ ਦੇ ਨੌਜਵਾਨਾਂ ਵਲੋਂ ਨਵੀਂ ਕਮੇਟੀ ਦਾ ਗਠਨ ਕਰ ਦਿੱਤਾ ਜਿਸ ਵਿਚ ਪੰਡਤ ਸੱਜੂ ਰਾਮ ਨੂੰ ਪ੍ਰਧਾਨ, ...

ਪੂਰੀ ਖ਼ਬਰ »

ਚੱਕ ਕਲਾਂ ਵਿਖੇ ਸਾਲਾਨਾ ਜੋੜ ਮੇਲਾ ਮਨਾਇਆ

ਹੰਬੜਾਂ, 20 ਜੂਨ (ਹਰਵਿੰਦਰ ਸਿੰਘ ਮੱਕੜ)-ਇੱਥੋਂ ਨਜ਼ਦੀਕੀ ਪਿੰਡ ਚੱਕ ਕਲਾਂ ਵਿਖੇ ਪੀਰ ਬਾਬਾ ਤਾਰਾ ਸਿੰਘ ਸ਼ਹੀਦ ਦੀ ਦਰਗਾਹ 'ਤੇ ਸਾਲਾਨਾ ਜੋੜ ਮੇਲਾ ਮੁੱਖ ਸੇਵਾਦਾਰ ਬਲਜੀਤ ਸਿੰਘ ਵਲੋਂ ਇਸ ਵਾਰ ਬਹੁਤ ਸਾਦੇ ਢੰਗ ਨਾਲ ਤੇ ਸ਼ਰਧਾ ਸਤਿਕਾਰ ਨਾਲ ਮਨਾਇਆ ਗਿਆ ਤੇ ...

ਪੂਰੀ ਖ਼ਬਰ »

ਨਿਰਮਲ ਡੇਰਾ ਬਾਬਾ ਮਹਾਂ ਸਿੰਘ ਬੱਸੀਆਂ ਵਿਖੇ ਬਰਸੀ 'ਤੇ ਧਾਰਮਿਕ ਸਮਾਗਮ

ਰਾਏਕੋਟ, 20 ਜੂਨ (ਬਲਵਿੰਦਰ ਸਿੰਘ ਲਿੱਤਰ)-ਨਿਰਮਲ ਡੇਰਾ ਬਾਬਾ ਮਹਾਂ ਸਿੰਘ ਬੱਸੀਆਂ ਵਿਖੇ ਬਰਸੀ ਸਮਾਗਮ ਗੱਦੀਨਸ਼ੀਨ ਸੰਤ ਬਾਬਾ ਤਰਲੋਚਨ ਸਿੰਘ ਦੀ ਦੇਖ-ਰੇਖ ਹੇਠ ਕਰਵਾਇਆ ਗਿਆ | ਇਸ ਮੌਕੇ ਗੱਦੀਨਸ਼ੀਨ ਸੰਤ ਬਾਬਾ ਤਰਲੋਚਨ ਸਿੰਘ ਨੇ ਦੱਸਿਆ ਕਿ ਸੰਤ ਬਾਬਾ ਮਹਾਂ ਸਿੰਘ ...

ਪੂਰੀ ਖ਼ਬਰ »

ਮਗਨਰੇਗਾ ਸਕੀਮ ਤਹਿਤ ਟੂਸਾ 'ਚ ਆਧੁਨਿਕ ਪਾਰਕ ਦਾ ਨਿਰਮਾਣ ਕਾਰਜ ਸ਼ੁਰੂ

ਗੁਰੂਸਰ ਸੁਧਾਰ, 20 ਜੂਨ (ਬਲਵਿੰਦਰ ਸਿੰਘ ਧਾਲੀਵਾਲ)-ਲੋਕ ਸਭਾ ਮੈਂਬਰ ਡਾ: ਅਮਰ ਸਿੰਘ ਤੇ ਹਲਕਾ ਇੰਚਰਾਜ ਰਾਏਕੋਟ ਕਾਮਿਲ ਅਮਰ ਸਿੰਘ ਬੋਪਾਰਾਏ ਦੇ ਯਤਨਾ ਸਦਕਾ ਆਈਆਂ ਲੱਖਾਂ ਰੁਪਏ ਦੀਆਂ ਗ੍ਰਾਂਟਾਂ ਨਾਲ ਪਿੰਡ ਟੂਸਾ ਵਿਚ ਵਿਕਾਸ ਕੰਮ ਜੰਗੀ ਪੱਧਰ 'ਤੇ ਬਿਨਾਂ ਕਿਸੇ ...

ਪੂਰੀ ਖ਼ਬਰ »

ਪੁਰਾਤਨ ਪਿੱਪਲ ਦੇ ਦਰੱਖ਼ਤ ਨੂੰ ਆਖਰ ਮੁੜ ਦੁਬਾਰਾ ਲਗਾਇਆ

ਰਾਏਕੋਟ, 20 ਜੂਨ (ਬਲਵਿੰਦਰ ਸਿੰਘ ਲਿੱਤਰ)-ਦਾਣਾ ਮੰਡੀ ਰਾਏਕੋਟ ਵਿਖੇ ਵਿਵਾਦਾਂ 'ਚ ਘਿਰੇ ਬਣਨ ਵਾਲੇ ਸ਼ੈੱਡ ਵਾਲੀ ਜਗ੍ਹਾ 'ਤੇ ਖੜ੍ਹੇ ਪੁਰਾਤਨ ਪਿੱਪਲ ਦੇ ਪੁੱਟਣ ਦੇ ਮਾਮਲੇ ਨੇ ਉਸ ਸਮੇਂ ਨਵਾਂ ਮੋੜ ਲਿਆ, ਜਦ ਮਾਰਕਿਟ ਕਮੇਟੀ ਰਾਏਕੋਟ ਦੇ ਚੇਅਰਮੈਨ ਸੁਖਪਾਲ ਸਿੰਘ ...

ਪੂਰੀ ਖ਼ਬਰ »

ਗੁ: ਭਗਤ ਰਵਿਦਾਸ ਜੀ ਮੋਰਕਰੀਮਾਂ ਵਿਖੇ ਸਮਾਗਮ ਕਰਵਾਇਆ

ਚੌਂਕੀਮਾਨ, 20 ਜੂਨ (ਤੇਜਿੰਦਰ ਸਿੰਘ ਚੱਢਾ)-ਗੁਰਦੁਆਰਾ ਭਗਤ ਰਵਿਦਾਸ ਜੀ ਪਿੰਡ ਮੋਰਕਰੀਮਾਂ ਵਿਖੇ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਬਾਬਾ ਬੁੱਢਾ ਜੀ ਗੁਰਮਿਤ ਗ੍ਰੰਥੀ ਸਭਾ ਪੰਜਾਬ ਵਲੋਂ ਗੁਰਦੁਆਰਾ ਪ੍ਰਬੰਧਕ ...

ਪੂਰੀ ਖ਼ਬਰ »

ਪੀਰ ਬਾਬਾ ਸੱਯਦ ਸ਼ਾਹ ਦੀ ਦਰਗਾਹ 'ਤੇ ਮੇਲਾ ਕਰਵਾਇਆ

ਭੂੰਦੜੀ, 20 ਜੂਨ (ਕੁਲਦੀਪ ਸਿੰਘ ਮਾਨ)-ਪਿੰਡ ਕੋਟਮਾਨ ਵਿਖੇ ਸਥਿੱਤ ਬਾਬਾ ਸਮਾਇਲ ਪੀਰ ਅਤੇ ਪੀਰ ਬਾਬਾ ਸੱਯਦ ਸ਼ਾਹ ਜੀ ਦੀ ਦਰਗਾਹ 'ਤੇ ਗ੍ਰਾਮ ਪੰਚਾਇਤ ਮੇਲਾ ਪ੍ਰਬੰਧਕ ਕਮੇਟੀ ਤੇ ਸੰਗਤਾਂ ਦੇ ਸਹਿਯੋਗ ਨਾਲ ਸਾਲਾਨਾ ਜੋੜ ਮੇਲਾ ਪੂਰੀ ਸ਼ਰਧਾ ਭਾਵਨਾ ਨਾਲ ਸ਼ੁਰੂ ਹੋਇਆ ...

ਪੂਰੀ ਖ਼ਬਰ »

ਪਿੰਡ ਕਮਾਲਪੁਰਾ ਵਿਖੇ ਕਬੂਤਰਬਾਜ਼ੀ ਮੁਕਾਬਲਾ ਕਰਵਾਇਆ

ਰਾਏਕੋਟ, 20 ਜੂਨ (ਬਲਵਿੰਦਰ ਸਿੰਘ ਲਿੱਤਰ)-ਪਿੰਡ ਕਮਾਲਪੁਰਾ ਵਿਖੇ ਕਬੂਤਰਬਾਜ਼ੀ ਦਾ 13ਵਾਂ ਮੁਕਾਬਲਾ ਸਾਬਕਾ ਸਰਪੰਚ ਗੁਰਪ੍ਰੀਤ ਸਿੰਘ ਪ੍ਰਧਾਨ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ | ਇਸ ਮੁਕਾਬਲੇ ਦੌਰਾਨ 84 ਕਬੂਤਰਾਂ ਨੇ ਭਾਗ ਲਿਆ, ਜਿਸ ਦੌਰਾਨ ਕਾਲਾ ਸਿੰਘ ਲੰਮਾ ਦੇ ...

ਪੂਰੀ ਖ਼ਬਰ »

ਥਾਣਾ ਸਿੱਧਵਾਂ ਬੇਟ ਦੀ ਪੁਲਿਸ ਵਲੋਂ ਭਗੌੜਾ ਕਾਬੂ

ਸਿੱਧਵਾਂ ਬੇਟ, 20 ਜੂਨ (ਜਸਵੰਤ ਸਿੰਘ ਸਲੇਮਪੁਰੀ)-ਥਾਣਾ ਸਿੱਧਵਾਂ ਬੇਟ ਦੇ ਇੰਚਾਰਜ ਇੰਸਪੈਕਟਰ ਬਿਕਰਮਜੀਤ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਥਾਣੇਦਾਰ ਕੁਲਦੀਪ ਸਿੰਘ ਨੇ ਲਾਗਲੇ ਪਿੰਡ ਗੋਰਸੀਆਂ ਕਾਦਰਬਖਸ ਦੇ ਇਕ ਵਿਜੈ ਸਿੰਘ ਨਾਮੀ ਵਿਅਕਤੀ ਨੂੰ ਕਾਬੂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX