ਤਾਜਾ ਖ਼ਬਰਾਂ


ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 30,256 ਨਵੇਂ ਕੇਸ, 295 ਮੌਤਾਂ
. . .  13 minutes ago
ਨਵੀਂ ਦਿੱਲੀ,20 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 30,256 ਨਵੇਂ ਕੇਸ ਅਤੇ 295 ਮੌਤਾਂ...
ਬੱਦਲ ਫਟਣ ਦੀ ਘਟਨਾ ਨੇ ਬੀ.ਆਰ.ਓ. ਮਜ਼ਦੂਰਾਂ ਦੇ ਅਸਥਾਈ ਪਨਾਹ ਗਾਹਾਂ ਨੂੰ ਕੀਤਾ ਪ੍ਰਭਾਵਿਤ
. . .  19 minutes ago
ਉੱਤਰਾਖੰਡ,20 ਸਤੰਬਰ - ਚਮੋਲੀ ਜ਼ਿਲ੍ਹੇ ਵਿਚ ਬੱਦਲ ਫਟਣ ਦੀ ਘਟਨਾ ਨੇ ਨਾਰਾਇਣਬਾਗਰ ਬਲਾਕ ਦੇ ਪੰਗਤੀ ਪਿੰਡ ਵਿਚ ਬੀ.ਆਰ.ਓ. (ਬਾਰਡਰ ਰੋਡ ਆਰਗੇਨਾਈਜ਼ੇਸ਼ਨ) ਮਜ਼ਦੂਰਾਂ ਦੇ ਅਸਥਾਈ ਪਨਾਹ ਗਾਹਾਂ ਨੂੰ .....
ਮੁੱਖ ਮੰਤਰੀ ਚਰਨਜੀਤ ਚੰਨੀ ਨੇ ਅੱਜ ਤੜਕੇ ਪਰਿਵਾਰ ਸਮੇਤ ਸੰਤ ਬਾਬਾ ਰਾਮ ਸਿੰਘ ਜੀ ਗੰਢੂਆਂ ਵਾਲਿਆਂ ਦਾ ਅਸ਼ੀਰਵਾਦ ਲਿਆ
. . .  29 minutes ago
ਬਸੀ ਪਠਾਣਾਂ, 20 ਸਤੰਬਰ( ਰਵਿੰਦਰ ਮੌਦਗਿਲ) ਪੰਜਾਬ ਦੇ ਨਵੇਂ ਬਣਨ ਜਾ ਰਹੇ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਅੱਜ ਤੜਕੇ ਪਰਿਵਾਰ ਸਮੇਤ ਬਸੀ ਪਠਾਣਾਂ ਦੇ ਪਿੰਡ ਦਫੇੜਾ....
ਬੰਦ ਕੀਤੇ ਅਫ਼ਗ਼ਾਨ 'ਚ ਲੜਕੀਆਂ ਦੇ ਸਕੂਲ ਸਿੱਖਿਆ ਦੇ ਮੌਲਿਕ ਅਧਿਕਾਰ ਦੀ ਉਲੰਘਣਾ ਕਰਦੇ - ਯੂਨੈਸਕੋ, ਯੂਨੀਸੇਫ
. . .  42 minutes ago
ਨਵੀਂ ਦਿੱਲੀ, 20 ਸਤੰਬਰ - ਯੂਨੈਸਕੋ, ਯੂਨੀਸੇਫ ਦਾ ਕਹਿਣਾ ਹੈ ਕਿ ਬੰਦ ਕੀਤੇ ਗਏ ਅਫ਼ਗ਼ਾਨ ਲੜਕੀਆਂ ਦੇ ਸਕੂਲ ਸਿੱਖਿਆ ਦੇ ....
ਫਗਵਾੜਾ 'ਚ ਚੋਰਾਂ ਦਾ ਕਹਿਰ, ਵੱਖ-ਵੱਖ ਥਾਵਾਂ 'ਤੇ ਅੱਧੀ ਦਰਜਨ ਦੁਕਾਨਾਂ ਨੂੰ ਬਣਾਇਆ ਨਿਸ਼ਾਨਾ
. . .  57 minutes ago
ਫਗਵਾੜਾ , 20 ਸਤੰਬਰ (ਹਰਜੋਤ ਸਿੰਘ ਚਾਨਾ)- ਬੀਤੀ ਰਾਤ ਫਗਵਾੜਾ ਸ਼ਹਿਰ 'ਚ ਚੋਰਾਂ ਨੇ ਕਰੀਬ ਅੱਧੀ ਦਰਜਨ ਦੁਕਾਨਾਂ ਨੂੰ ਨਿਸ਼ਾਨਾ ਬਣਾ ਕੇ ਹਜ਼ਾਰਾ...
ਰਾਹੁਲ ਗਾਂਧੀ ਦੀ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਮਾਗਮ 'ਚ ਸ਼ਾਮਿਲ ਹੋਣ ਦੀ ਸੰਭਾਵਨਾ
. . .  25 minutes ago
ਨਵੀਂ ਦਿੱਲੀ, 20 ਸਤੰਬਰ - ਰਾਹੁਲ ਗਾਂਧੀ ਦੇ ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਮਾਗਮ ਵਿਚ....
ਮੁੱਖ ਮੰਤਰੀ ਭੁਪੇਂਦਰ ਪਟੇਲ ਅੱਜ ਦਿੱਲੀ 'ਚ ਰਾਸ਼ਟਰਪਤੀ ਤੇ ਪੀ.ਐਮ. ਨਾਲ ਕਰਨਗੇ ਮੁਲਾਕਾਤ
. . .  about 1 hour ago
ਗੁਜਰਾਤ,20 ਸਤੰਬਰ - ਮੁੱਖ ਮੰਤਰੀ ਭੁਪੇਂਦਰ ਪਟੇਲ ਅੱਜ ਦਿੱਲੀ ਵਿਚ ਰਾਸ਼ਟਰਪਤੀ ਕੋਵਿੰਦ ਤੇ....
ਪੰਜਾਬ ਦੇ ਮੁੱਖ ਮੰਤਰੀ-ਨਾਮਜ਼ਦ ਚਰਨਜੀਤ ਸਿੰਘ ਚੰਨੀ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਰੂਪਨਗਰ ਦੇ ਗੁਰਦੁਆਰਾ ਤੇ ਗੁਰਦੁਆਰਾ ਕਤਲਗੜ੍ਹ ਸਾਹਿਬ ਵਿਖੇ ਹੋਏ ਨਤਮਸਤਕ
. . .  27 minutes ago
ਚੰਡੀਗੜ੍ਹ,ਚਮਕੌਰ ਸਾਹਿਬ,20 ਸਤੰਬਰ(ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਦੇ ਮੁੱਖ ਮੰਤਰੀ-ਨਾਮਜ਼ਦ ਚਰਨਜੀਤ ਸਿੰਘ ਚੰਨੀ ਨੇ ਸਹੁੰ ਚੁੱਕ ਸਮਾਗਮ ਤੋਂ ਪਹਿਲਾਂ ਰੂਪਨਗਰ ਅਤੇ ਗੁਰਦੁਆਰਾ ਕਤਲਗੜ੍ਹ ਸਾਹਿਬ ਵਿਖੇ ਅਰਦਾਸ ...
⭐ਮਾਣਕ - ਮੋਤੀ⭐
. . .  about 1 hour ago
⭐ਮਾਣਕ - ਮੋਤੀ⭐
ਚੇਨਈ ਨੇ ਮੁੰਬਈ ਨੂੰ 20 ਦੌੜਾਂ ਨਾਲ ਹਰਾਇਆ
. . .  1 day ago
ਚੇਨਈ ਨੇ ਮੁੰਬਈ ਨੂੰ ਦਿੱਤਾ 157 ਦੌੜਾਂ ਦਾ ਟੀਚਾ, ਗਾਇਕਵਾੜ ਨੇ ਖੇਡੀ ਸ਼ਾਨਦਾਰ ਪਾਰੀ
. . .  1 day ago
"ਅਸੀਂ ਚੰਨੀ ਨੂੰ ਇਹ ਮੌਕਾ ਦੇਣ ਲਈ ਬਹੁਤ ਖੁਸ਼ ਅਤੇ ਧੰਨਵਾਦੀ ਹਾਂ-ਸੁਰਿੰਦਰ ਕੌਰ, ਚਰਨਜੀਤ ਸਿੰਘ ਚੰਨੀ ਦੀ ਭੈਣ
. . .  1 day ago
ਪੰਜਾਬ ਦੇ ਪਹਿਲੇ ਦਲਿਤ ਮੁੱਖ ਮੰਤਰੀ ਚਰਨਜੀਤ ਚੰਨੀ ,ਇਤਿਹਾਸ ’ਚ ਸੁਨਹਿਰੀ ਅੱਖਰਾਂ 'ਚ ਲਿਖਿਆ ਜਾਵੇਗਾ - ਨਵਜੋਤ ਸਿੰਘ ਸਿੱਧੂ
. . .  1 day ago
ਸੁਖਬੀਰ ਸਿੰਘ ਬਾਦਲ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ ’ਤੇ ਦਿੱਤੀ ਵਧਾਈ
. . .  1 day ago
ਕਿਸਾਨ ਸੰਘਰਸ਼ ‘ਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ਵਾਰਸਾਂ ਨੂੰ ਨਿੱਜੀ ਤੌਰ 'ਤੇ ਨੌਕਰੀ ਦੇ ਪੱਤਰ ਨਾ ਸੌਂਪਣ 'ਤੇ ਦੁਖੀ ਹਾਂ- ਕੈਪਟਨ
. . .  1 day ago
ਚੰਡੀਗੜ੍ਹ , 19 ਸਤੰਬਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਨੇ ਟਵੀਟ ਕਰਦਿਆਂ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਵਿਰੁੱਧ ਸੰਘਰਸ਼ ਵਿਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ...
ਮਨੀਸ਼ ਤਿਵਾੜੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਰਾਹੁਲ ਗਾਂਧੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਬ੍ਰਹਮ ਮਹਿੰਦਰਾ ਤੇ ਸੁਖਜਿੰਦਰ ਸਿੰਘ ਰੰਧਾਵਾ ਬਣੇ ਉਪ ਮੁੱਖ ਮੰਤਰੀ
. . .  1 day ago
ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਵਜੋਂ ਕੱਲ੍ਹ 11 ਵਜੇ ਚੁੱਕਣਗੇ ਸਹੁੰ
. . .  1 day ago
ਚਰਨਜੀਤ ਸਿੰਘ ਚੰਨੀ ਮੀਡੀਆ ਨੂੰ ਕਰ ਰਹੇ ਸੰਬੋਧਨ
. . .  1 day ago
ਅਜਨਾਲਾ ਟਿਫ਼ਨ ਬੰਬ ਧਮਾਕਾ ਮਾਮਲੇ ਦੇ ਮੁਲਜ਼ਮ ਰੂਬਲ ਸਿੰਘ ਨੂੰ ਅਦਾਲਤ ਵਲੋਂ ਮੁੜ 3 ਦਿਨ ਦੇ ਪੁਲਸ ਰਿਮਾਂਡ ’ਤੇ ਭੇਜਿਆ
. . .  1 day ago
ਅਜਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਮਹੀਨੇ ਅਜਨਾਲਾ ਅੰਮ੍ਰਿਤਸਰ ਰੋਡ ’ਤੇ ਸਥਿਤ ਸ਼ਰਮਾ ਫਿਲਿੰਗ ਸਟੇਸ਼ਨ ’ਤੇ ਖੜ੍ਹੇ ਤੇਲ ਵਾਲੇ ਟੈਂਕਰ ’ਤੇ ਹੋਏ ਆਈ.ਈ.ਡੀ .ਟਿਫ਼ਨ ਬੰਬ ਧਮਾਕਾ ਮਾਮਲੇ ...
ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਨੇ ਚੰਡੀਗੜ੍ਹ ਵਿਚ ਰਾਜਪਾਲ ਦੇ ਘਰ ਦੇ ਬਾਹਰ ਮਨਾਏ ਜਸ਼ਨ
. . .  1 day ago
ਮੋਟਰ ਸਾਈਕਲ ਧਮਾਕਾ ਅਤੇ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ 3 ਦਿਨਾਂ ਪੁਲਿਸ ਰਿਮਾਂਡ ’ਤੇ
. . .  1 day ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) -ਸ਼ਹਿਰ ਦੇ ਪੀ.ਐਨ.ਬੀ. ਰੋਡ ’ਤੇ ਮੋਟਰ ਸਾਈਕਲ ਧਮਾਕਾ ਅਤੇ ਧਰਮੂਵਾਲਾ ਦੇ ਖੇਤਾਂ ’ਚ ਬਰਾਮਦ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ ਕੁਮਾਰ ਪੁੱਤਰ ਅਮੀਰ ਸਿੰਘ ...
ਚਰਨਜੀਤ ਸਿੰਘ ਚੰਨੀ ਰਾਜ ਭਵਨ ਪਹੁੰਚੇ
. . .  1 day ago
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਹਾੜ ਸੰਮਤ 553
ਵਿਚਾਰ ਪ੍ਰਵਾਹ: ਭਵਿੱਖ ਨੂੰ ਸੁਰੱਖਿਅਤ ਕਰ ਦੇਣਾ ਹੀ ਸਭ ਤੋਂ ਵਧੀਆ ਯੋਗਦਾਨ ਹੁੰਦਾ ਹੈ। ਜੋਸਫ ਕਾਫਮੈਨ

ਅੰਮ੍ਰਿਤਸਰ

ਸੁਰੱਖਿਅਤ ਸਮਾਰਕ ਐਲਾਨੀ ਗਈ ਹਰੀ ਸਿੰਘ ਨਲੂਆ ਦੀ ਹਵੇਲੀ ਨਾਲ ਨਾ ਕੀਤੀ ਜਾਵੇ ਛੇੜਛਾੜ

ਅੰਮਿ੍ਤਸਰ, 20 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਚੱਕਵਾਲ 'ਚ ਹਿੰਦੂ ਭਾਈਚਾਰੇ ਦੇ ਪ੍ਰਸਿੱਧ ਤੇ ਪੁਰਾਤਨ ਧਾਰਮਿਕ ਅਸਥਾਨ ਸ੍ਰੀ ਕਟਾਸਰਾਜ ਤੀਰਥ ਵਿਖੇ ਸ੍ਰੀ ਰਾਮ ਮੰਦਰ ਦੇ ਨਾਲ ਲਗਦੀ ਜਰਨੈਲ ਹਰੀ ਸਿੰਘ ਨਲੂਆ ਦੀ ਹਵੇਲੀ ਨੂੰ ਇਵੈਕੂਈ ਟਰੱਸਟ ...

ਪੂਰੀ ਖ਼ਬਰ »

ਵਿਦੇਸ਼ੀ ਹਥਿਆਰਾਂ ਦੀ ਵੱਡੀ ਖੇਪ ਬਰਾਮਦਗੀ ਦਾ ਮਾਮਲਾ ਗਿ੍ਫ਼ਤਾਰ ਕੀਤੇ ਤਸਕਰ ਜੱਗੂ ਦਾ ਤਿੰਨ ਦਿਨ ਦਾ ਲਿਆ ਹੋਰ ਰਿਮਾਂਡ

ਅੰਮਿ੍ਤਸਰ, 20 ਜੂਨ (ਰੇਸ਼ਮ ਸਿੰਘ)-ਹਿੰਦ-ਪਾਕਿ ਸਰਹੱਦ ਰਾਹੀਂ ਭੇਜੀ ਗਈ ਵਿਦੇਸ਼ੀ ਹਥਿਆਰਾਂ ਦੀ ਵੱਡੀ ਖੇਪ ਬਰਾਮਦਗੀ ਦੇ ਮਾਮਲੇ 'ਚ ਗਿ੍ਫ਼ਤਾਰ ਕੀਤੇ ਹਥਿਆਰਾਂ ਦੇ ਤਸਕਰ ਜੱਗੂ ਦਾ ਤਿੰਨ ਦਿਨ ਦਾ ਹੋਰ ਪੁਲਿਸ ਰਿਮਾਂਡ ਲੈ ਲਿਆ ਗਿਆ ਹੈ | ਐਸ. ਐਸ. ਓ. ਸੀ. ਸੈੱਲ ਦੀ ਪੁਲਿਸ ...

ਪੂਰੀ ਖ਼ਬਰ »

ਚੋਰੀ ਦੇ ਮੋਬਾਈਲਾਂ ਸਮੇਤ 2 ਵਿਅਕਤੀ ਕਾਬੂ

ਸੁਲਤਾਨਵਿੰਡ, 20 ਜੂਨ (ਗੁਰਨਾਮ ਸਿੰਘ ਬੁੱਟਰ)-ਅੰਮਿ੍ਤਸਰ ਦੇ ਪੁਲਿਸ ਕਮਿਸ਼ਨਰ ਡਾ: ਸੁਖਚੈਨ ਸਿੰਘ ਗਿੱਲ ਦੀ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਦੇ ਤਹਿਤ ਪੁਲਿਸ ਚੌਕੀ ਨਿਊ ਅੰਮਿ੍ਤਸਰ ਨੂੰ ਉਸ ਵੇਲੇ ਇਕ ਵੱਡੀ ਕਾਮਯਾਬੀ ਮਿਲੀ ਜਦ 2 ਵਿਅਕਤੀਆਂ ਨੂੰ ਚੋਰੀ ਦੇ ...

ਪੂਰੀ ਖ਼ਬਰ »

ਮੇਅਰ ਵਲੋਂ ਹਲਕਾ ਉੱਤਰੀ ਦੇ ਕਬੀਰ ਨਗਰ ਵਿਖੇ ਵਿਕਾਸ ਕਾਰਜਾਂ ਦਾ ਉਦਘਾਟਨ

ਅੰਮਿ੍ਤਸਰ, 20 ਜੂਨ (ਹਰਮਿੰਦਰ ਸਿੰਘ)-ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਵਿਧਾਨ ਸਭਾ ਹਲਕਾ ਉੱਤਰੀ ਦੇ ਵਾਰਡ ਨੰ: 14 ਦੇ ਇਲਾਕਾ ਕਬੀਰ ਨਗਰ, ਪ੍ਰੇਮ ਨਗਰ, ਤੁੰਗ ਬਾਲਾ ਵਿਖੇ ਗਲੀਆਂ, ਸੜਕਾਂ ਬਣਾਉਣ ਦੇ ਕੰਮਾਂ ਦਾ ਉਦਘਾਟਨ ਕੀਤਾ | ਇਸ ਦੇ ਨਾਲ ਹੀ ਇਲਾਕਾ ਨਿਵਾਸੀਆਂ ਦੀਆਂ ...

ਪੂਰੀ ਖ਼ਬਰ »

ਸਾਬਕਾ ਸੰਸਦੀ ਸਕੱਤਰ ਮੰਨਾ ਨੇ ਕੀਤੀ ਮਜੀਠੀਆ ਨਾਲ ਮੁਲਾਕਾਤ

ਮੀਆਂਵਿੰਡ, 20 ਜੂਨ (ਗੁਰਪ੍ਰਤਾਪ ਸਿੰਘ ਸੰਧੂ)-ਸਾਬਕਾ ਚੀਫ਼ ਪਾਰਲੀਮਾਨੀ ਸਕੱਤਰ ਮਨਜੀਤ ਸਿੰਘ ਮੰਨਾ ਨੇ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰਕੇ ਉਨ੍ਹਾਂ ਨਾਲ ਹਲਕੇ ਵਿਚ ਅਕਾਲੀ ਵਰਕਰਾਂ ਨੂੰ ਆ ਰਹੀਆਂ ਮੁਸ਼ਕਿਲਾਂ ਤੇ ਉਨ੍ਹਾਂ ਦੇ ਹੋਣ ਵਾਲੇ ਕੰਮਾਂ ਨੂੰ ...

ਪੂਰੀ ਖ਼ਬਰ »

ਸੋਨੀ ਵਲੋਂ ਸ੍ਰੀ ਦੁਰਗਿਆਣਾ ਮੰਦਰ ਵਿਖੇ ਨਵੇਂ ਬਣੇ ਲੰਗਰ ਹਾਲ ਦਾ ਉਦਘਾਟਨ

ਅੰਮਿ੍ਤਸਰ, 20 ਜੂਨ (ਸੁਰਿੰਦਰ ਕੋਛੜ)-ਸੂਬੇ ਦੇ ਡਾਕਟਰੀ ਸਿੱਖਿਆ ਤੇ ਖੋਜ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਸ੍ਰੀ ਦੁਰਗਿਆਣਾ ਮੰਦਰ ਵਿਖੇ ਨਵੇਂ ਬਣੇ ਲੰਗਰ ਹਾਲ ਦਾ ਉਦਘਾਟਨ ਕਰਦਿਆਂ ਕਿਹਾ ਕਿ ਅੰਮਿ੍ਤਸਰ ਇੱਕ ਧਾਰਮਿਕ ਤੇ ਇਤਿਹਾਸਿਕ ਸ਼ਹਿਰ ਹੈ, ਜਿੱਥੇ ਰੋਜ਼ਾਨਾ ...

ਪੂਰੀ ਖ਼ਬਰ »

ਗੁ: ਸ਼ਹੀਦਗੰਜ ਸਾਹਿਬ ਦੀ ਕਾਰ ਪਾਰਕਿੰਗ ਦਾ ਲੈਂਟਰ ਪਾਇਆ

ਅੰਮਿ੍ਤਸਰ, 20 ਜੂਨ (ਹਰਮਿੰਦਰ ਸਿੰਘ)-ਗੁ: ਸ਼ਹੀਦ ਬਾਬਾ ਦੀਪ ਸਿੰਘ (ਸ਼ਹੀਦਗੰਜ ਸਾਹਿਬ) ਵਿਖੇ ਸੰਗਤਾਂ ਦੀ ਸਹੂਲਤ ਲਈ ਉਸਾਰੀ ਜਾ ਰਹੀ ਬਹੁ ਮੰਜਲੀ ਕਾਰ ਪਾਰਕਿੰਗ ਦੀ ਸੰਪ੍ਰਦਾਇ ਕਾਰ ਸੇਵਾ ਭੂਰੀਵਾਲਿਆਂ ਵਲੋਂ ਸ਼੍ਰੋਮਣੀ ਕਮੇਟੀ ਤੇ ਸੰਗਤਾਂ ਦੇ ਸਹਿਯੋਗ ਨਾਲ ...

ਪੂਰੀ ਖ਼ਬਰ »

ਖੰਡਵਾਲਾ ਚੌਕ ਵਿਖੇ ਸਬ ਇੰਸਪੈਕਟਰ ਭੁਪਿੰਦਰ ਸਿੰਘ ਵਲੋਂ ਗੁੰਡਾਗਰਦੀ ਦਾ ਨੰਗਾ ਨਾਚ

ਛੇਹਰਟਾ, 20 ਜੂਨ (ਸੁਰਿੰਦਰ ਸਿੰਘ ਵਿਰਦੀ)-ਪੁਲਿਸ ਥਾਣਾ ਛੇਹਰਟਾ ਖੇਤਰ ਅਧੀਨ ਆਉਂਦੇ ਇਲਾਕੇ ਖੰਡਵਾਲਾ ਚੌਕ ਵਿਖੇ ਬੀਤੀ ਦੇਰ ਰਾਤ 10 ਵਜੇ ਦੇ ਕਰੀਬ ਸਰਕਾਰੀ ਹੁਕਮਾਂ ਨੂੰ ਛਿੱਕੇ ਟੰਗ ਅਮਨ ਤੇ ਕਾਨੂੰਨ ਦੀ ਪ੍ਰਵਾਹ ਨਾ ਕਰਦੇ ਹੋਏ ਪੁਲਿਸ ਨਾਕੇ ਦੇ ਬਿਲਕੁਲ ਨਜ਼ਦੀਕ ...

ਪੂਰੀ ਖ਼ਬਰ »

ਰਣੀਕੇ ਵਲੋਂ ਜੱਗੀ ਬਸ਼ੰਬਰਪੁਰਾ ਦਾ ਸਨਮਾਨ

ਮਾਨਾਂਵਾਲਾ, 20 ਜੂਨ (ਗੁਰਦੀਪ ਸਿੰਘ ਨਾਗੀ)-ਵਿਧਾਨ ਸਭਾ ਹਲਕਾ ਅਟਾਰੀ ਦੇ ਇੰਚਾਰਜ ਤੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਗੁਲਜਾਰ ਸਿੰਘ ਰਣੀਕੇ ਨੇ ਹਲਕੇ ਦੇ ਨੌਜਵਾਨ ਸਰਗਰਮ ਤੇ ਅਗਾਂਹਵਧੂ ਯੂਥ ਅਕਾਲੀ ਆਗੂ ਜਗਬੀਰ ਸਿੰਘ ਜੱਗੀ ਦੇ ਸ਼੍ਰੋਮਣੀ ਯੂਥ ਅਕਾਲੀ ਦਲ ਬਾਦਲ ...

ਪੂਰੀ ਖ਼ਬਰ »

ਡਾ: ਜੋਧ ਸਿੰਘ ਦੇ ਅਕਾਲ ਚਲਾਣੇ 'ਤੇ ਡਾ: ਰੂਪ ਸਿੰਘ ਵਲੋਂ ਦੁੱਖ ਦਾ ਇਜ਼ਹਾਰ

ਅੰਮਿ੍ਤਸਰ, 20 ਜੂਨ (ਹਰਮਿੰਦਰ ਸਿੰਘ)-ਵਿਸ਼ਵ ਪ੍ਰਸਿੱਧ ਸਿੱਖ ਵਿਦਵਾਨ ਬੁਲਾਰੇ ਡਾ: ਜੋਧ ਸਿੰਘ ਦਾ ਅੱਜ ਦਿਹਾਂਤ ਹੋ ਗਿਆ | ਉਨ੍ਹਾਂ ਦੇ ਸਦੀਵੀਂ ਵਿਛੋੜੇ 'ਤੇ ਦੁੱਖ ਦਾ ਇਜ਼ਹਾਰ ਕਰਦੇ ਹੋਏ ਸਿੱਖ ਵਿਦਵਾਨ ਤੇ ਸ਼ੋ੍ਰਮਣੀ ਕਮੇਟੀ ਦੇ ਸਾਬਕਾ ਮੁੱਖ ਸਕੱਤਰ ਡਾ: ਰੂਪ ਸਿੰਘ ...

ਪੂਰੀ ਖ਼ਬਰ »

ਕੋਰੋਨਾ ਦੇ ਮਿਲੇ 52 ਨਵੇਂ ਮਰੀਜ਼-1 ਮੌਤ

ਅੰਮਿ੍ਤਸਰ, 20 ਜੂਨ (ਰੇਸ਼ਮ ਸਿੰਘ)-ਲਗਾਤਾਰ ਘੱਟ ਰਹੇ ਕੋਵਿਡ ਕੇਸਾਂ ਦੇ ਮੱਦੇਨਜ਼ਰ ਅੱਜ ਮਿਲੇ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ ਅੱਜ ਕੇਵਲ 52 ਹੈ ਜਦੋਂ ਕਿ ਕੋਰੋਨਾ ਮੁਕਤ ਹੋ ਕੇ ਸਿਹਤਯਾਬ ਹੋਣ ਵਾਲਿਆਂ ਦੀ ਗਿਣਤੀ 146 ਹੈ | ਇਸ ਦੇ ਨਾਲ ਹੀ 1 ਹੋਰ ਮਰੀਜ਼ ਦੀ ਕੋਰੋਨਾ ਨਾਲ ...

ਪੂਰੀ ਖ਼ਬਰ »

ਸ੍ਰੀ ਨਨਕਾਣਾ ਸਾਹਿਬ ਦੇ ਸੁਰਜੀਤ ਸਿੰਘ ਪੀ. ਐਮ. ਐਲ.-ਐਨ. ਦੇ ਸੂਬਾਈ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਅੰਮਿ੍ਤਸਰ, 20 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ. ਐਮ. ਐਲ.-ਐਨ.) ਦੇ ਘੱਟ ਗਿਣਤੀ ਵਿੰਗ ਦਾ ਸ੍ਰੀ ਨਨਕਾਣਾ ਸਾਹਿਬ ਦੇ ਸੁਰਜੀਤ ਸਿੰਘ ਕੰਵਲ ਨੂੰ ਸੂਬਾਈ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਇਸ ਬਾਰੇ ਜਾਣਕਾਰੀ ਦਿੰਦਿਆਂ ਬਾਬਰ ...

ਪੂਰੀ ਖ਼ਬਰ »

ਪਦਮਸ੍ਰੀ ਖ਼ਾਲਸਾ ਦੀ ਯਾਦ 'ਚ ਛਬੀਲ ਲਗਾਈ

ਵੇਰਕਾ, 20 ਜੂਨ (ਪਰਮਜੀਤ ਸਿੰਘ ਬੱਗਾ)-ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਤੇ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਦੇ ਸਾਬਕਾ ਹਜ਼ੂਰੀ ਰਾਗੀ ਮਰਹੂਮ ਪਦਮ ਸ੍ਰੀ ਭਾਈ ਨਿਰਮਲ ਸਿੰਘ ਖ਼ਾਲਸਾ ਦੇ ਵੇਰਕਾ ਮੂਧਲ ਬਾਈਪਾਸ ਦਰਮਿਆਨ ਪੈਂਦੇ ਫਤਹਿਗੜ ਸ਼ੂਕਰਚੱਕ ...

ਪੂਰੀ ਖ਼ਬਰ »

ਕੰਨਾਂ ਦੇ ਮਰੀਜ਼ ਘਰਾਂ 'ਚ ਹੀ ਘਰੇਲੂ ਦੇਸੀ ਨੁਸਖੇ ਨਾ ਵਰਤਣ-ਡਾ: ਰੰਧਾਵਾ

ਮਾਨਾਂਵਾਲਾ, 20 ਜੂਨ (ਗੁਰਦੀਪ ਸਿੰਘ ਨਾਗੀ)-ਗਰਮੀ ਦੇ ਮੌਸਮ ਕਰਕੇ ਕੰਨਾਂ 'ਚ ਜਿਆਦਾ ਪਸੀਨਾ ਆਉਣ ਕਾਰਨ, ਸਵੀਮਿੰਗਪੂਲ ਜਾਂ ਮੋਟਰ 'ਤੇ ਨਹਾਉਣ ਨਾਲ ਕੰਨਾਂ 'ਚ ਪਾਣੀ ਜਾਣ ਕਾਰਨ ਤੇ ਬਰਸਾਤੀ ਮੌਸਮ ਦੌਰਾਨ ਕੰਨਾਂ 'ਚ ਪਾਣੀ ਜਾਣ ਕਾਰਨ ਕੰਨਾਂ 'ਚ ਫੰਗਲ ਇਨਫੈਕਸ਼ਨ ਹੋ ...

ਪੂਰੀ ਖ਼ਬਰ »

ਬਰਗਾੜੀ ਮੋਰਚਾ ਚੁੱਕਣ ਸਬੰਧੀ ਭਾਈ ਧਿਆਨ ਸਿੰਘ ਮੰਡ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਨੇੜੇ ਸ਼ਮਾ ਯਾਚਨਾ ਦੀ ਅਰਦਾਸ

ਅੰਮਿ੍ਤਸਰ, 20 ਜੂਨ (ਹਰਮਿੰਦਰ ਸਿੰਘ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਵਾਲੇ ਦੋਸ਼ੀਆਂ ਨੂੰ ਸਜ਼ਾਵਾਂ ਦੇਣ ਦੀ ਮੰਗ ਨੂੰ ਲੈ ਕੇ ਬਰਗਾੜੀ ਵਿਖੇ ਲਗਾਏ ਮੋਰਚੇ ਨੂੰ ਸਰਕਾਰ ਦੇ ਭਰੋਸੇ ਤੋਂ ਬਾਅਦ ਚੁੱਕਣ ਨੂੰ ਆਪਣੀ ਗਲਤੀ ਸਵੀਕਾਰਦੇ ਹੋਏ ਮੁਤਵਾਜੀ ...

ਪੂਰੀ ਖ਼ਬਰ »

ਦੰਦਾਂ ਦੇ ਡਾਕਟਰਾਂ ਵਲੋਂ ਤਨਖ਼ਾਹ ਕਮਿਸ਼ਨ ਦੀਆਂ ਸਿਫਾਰਸ਼ਾਂ ਨਾਮਨਜ਼ੂਰ

ਅੰਮਿ੍ਤਸਰ, 20 ਜੂਨ (ਰੇਸ਼ਮ ਸਿੰਘ)- ਅੰਮਿ੍ਤਸਰ ਤੇ ਪਟਿਆਲਾ ਸਰਕਾਰੀ ਮੈਡੀਕਲ ਤੇ ਡੈਂਟਲ ਕਾਲਜਾਂ 'ਚ ਕੰਮ ਕਰ ਰਹੇ ਡਾਕਟਰਾਂ ਵਲੋਂ ਸੂਬਾ ਸਰਕਾਰ ਵਲੋਂ ਤਨਖ਼ਾਹ ਕਮਿਸ਼ਨ ਦੀਆਂ ਸਰਕਾਰੀ ਡਾਕਟਰਾਂ ਸਬੰਧੀ ਜਾਰੀ ਮੌਜੂਦਾ ਸਿਫਾਰਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਇਸ ...

ਪੂਰੀ ਖ਼ਬਰ »

ਹੈਰੋਇਨ ਸਮੇਤ ਐਕਟਿਵਾ ਸਵਾਰ 2 ਤਸਕਰ ਗਿ੍ਫ਼ਤਾਰ

ਅੰਮਿ੍ਤਸਰ, 20 ਜੂਨ (ਰੇਸ਼ਮ ਸਿੰਘ)-ਸੀ. ਆਈ. ਏ. ਸਟਾਫ ਦੀ ਪੁਲਿਸ ਵਲੋਂ ਐਕਟਿਵਾ ਸਵਾਰ ਦੋ ਤਸਕਰਾਂ ਨੂੰ 20 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰ ਲਿਆ ਗਿਆ ਹੈ | ਬਰਾਮਦ ਹੋਈ ਹੈਰੋਇਨ ਦੀ ਕੀਮਤ ਕੌਮਾਂਤਰੀ ਮੰਡੀ 'ਚ 10 ਲੱਖ ਰੁਪਏ ਦੱਸੀ ਗਈ ਹੈ | ਇੰਸ: ਇੰਦਰਜੀਤ ਸਿੰਘ ਨੇ ...

ਪੂਰੀ ਖ਼ਬਰ »

25 ਲੱਖ ਦੀ ਹੈਰੋਇਨ ਸਮੇਤ 2 ਤਸਕਰ ਗਿ੍ਫ਼ਤਾਰ

ਅੰਮਿ੍ਤਸਰ, 20 ਜੂਨ (ਰੇਸ਼ਮ ਸਿੰਘ)-ਥਾਣਾ ਮੋਹਕਮਪੁਰਾ ਦੀ ਪੁਲਿਸ ਵਲੋਂ 50 ਗ੍ਰਾਮ ਹੈਰੋਇਨ ਸਮੇਤ ਦੋ ਤਸਕਰਾਂ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਿਲ ਕੀਤੀ ਹੈ | ਬਰਾਮਦ ਹੋਈ ਹੈਰੋਇਨ ਦੀ ਕੀਮਤ ਕੌਮਾਂਤਰੀ ਮੰਡੀ 'ਚ 25 ਲੱਖ ਰੁਪਏ ਦਸੀ ਗਈ ਹੈ | ਚੌਂਕੀ ਸੰਨ ਸਿਟੀ ਦੇ ਏ. ਐਸ. ਆਈ. ਗੁਰਜਿੰਦਰ ਸਿੰਘ ਨੇ ਦੱਸਿਆ ਕਿ ਗਿ੍ਫ਼ਤਾਰ ਕੀਤੇ ਕਥਿਤ ਤਸਕਰਾਂ ਦੀ ਸ਼ਨਾਖਤ ਸਾਜਨ ਕੁਮਾਰ ਵਾਸੀ ਧਰਮਪੁਰਾ ਜੋੜਾ ਫਾਟਕ, ਅਮਨ ਉਰਫ ਅੰਮੂ ਵਾਸੀ ਡਾਕਟਰ ਵਾਲੀ ਗਲੀ ਧਰਮ ਪੁਰਾ ਵਜੋਂ ਹੋਈ ਹੈ ਜਿਨ੍ਹਾਂ ਪਾਸੋਂ ਕ੍ਰਮਵਾਰ 40 ਤੇ 10 ਗ੍ਰਾਮ ਕੁੱਲ 50 ਗਾ੍ਰਮ ਹੈਰੋਇਨ ਬਰਾਮਦ ਕੀਤੀ ਗਈ ਹੈ | ਇਸ ਸਬੰਧੀ ਪੁਲਿਸ ਵਲੋਂ ਐਨ. ਡੀ. ਪੀ. ਐਸ. ਐਕਟ ਅਧੀਨ ਪਰਚਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ |

ਖ਼ਬਰ ਸ਼ੇਅਰ ਕਰੋ

 

ਮਾਸਟਰ ਕਾਡਰ ਅਧਿਆਪਕਾਂ ਲਈ 958 ਅਧਿਆਪਕਾਂ ਨੇ ਦਿੱਤਾ ਲਿਖਤੀ ਟੈਸਟ

ਅੰਮਿ੍ਤਸਰ, 20 ਜੂਨ (ਗਗਨਦੀਪ ਸ਼ਰਮਾ)-ਸਰਕਾਰੀ ਸਕੂਲਾਂ 'ਚ ਖ਼ਾਲੀ ਹੋਈਆਂ ਮਾਸਟਰ ਕਾਡਰ ਦੀਆਂ ਅਸਾਮੀਆਂ ਭਰਨ ਲਈ ਲਿਖਤੀ ਟੈਸਟ ਲਿਆ ਗਿਆ, ਜਿਸ 'ਚ 958 ਅਧਿਆਪਕਾਂ ਨੇ ਹਿੱਸਾ ਲਿਆ | ਦਾਖ਼ਲਾ ਮੁਹਿੰਮ ਪੰਜਾਬ ਦੇ ਕੋਆਰਡੀਨੇਟਰ ਤੇ ਡੀ.ਈ.ਓ (ਸੈ.ਸਿੱ.) ਸਤਿੰਦਰਬੀਰ ਸਿੰਘ ਤੇ ...

ਪੂਰੀ ਖ਼ਬਰ »

ਜੂਆ ਖੇਡਦੇ 8 ਵਿਅਕਤੀ ਕਾਬੂ-ਪੌਣੇ 3 ਲੱਖ ਬਰਾਮਦ

ਅੰਮਿ੍ਤਸਰ, 20 ਜੂਨ (ਰੇਸ਼ਮ ਸਿੰਘ)-ਥਾਣਾ ਰਾਮ ਬਾਗ ਦੀ ਪੁਲਿਸ ਵਲੋਂ ਜੂਏ ਦੇ ਅੱਡੇ 'ਤੇ ਛਾਪੇਮਾਰੀ ਕਰਕੇ 6 ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ ਹੈ ਜਿਨ੍ਹਾਂ ਪਾਸੋਂ ਪੁਲਿਸ ਨੇ 2 ਲੱਖ 72 ਹਜ਼ਾਰ ਤੋਂ ਵਧੇਰੇ ਨਕਦੀ ਤੇ ਤਿੰਨ ਬੰਡਲ ਤਾਸ਼ ਦੇ ਪੱਤੇ ਵੀ ਬਰਾਮਦ ਕਰ ਲਈ ...

ਪੂਰੀ ਖ਼ਬਰ »

ਏ. ਆਈ. ਸੀ. ਸੀ. ਹਿਊਮਨ ਰਾਇਟਸ ਵਲੋਂ ਮਨਦੀਪ ਸਿੰਘ ਨੂੰ ਐਸ. ਸੀ. ਸੈੱਲ ਦਿਹਾਤੀ ਪ੍ਰਧਾਨ ਨਿਯੁਕਤ

ਛੇਹਰਟਾ, 20 ਜੂਨ (ਸੁਰਿੰਦਰ ਸਿੰਘ ਵਿਰਦੀ)-ਏ. ਆਈ. ਸੀ. ਸੀ. ਹਿਊਮਨ ਰਾਇਟਸ ਦੇ ਨੈਸ਼ਨਲ ਪ੍ਰਧਾਨ ਵਰਿੰਦਰ ਫੁੱਲ ਦੇ ਦਿਸ਼ਾ ਨਿਰਦੇਸ਼ਾਂ 'ਤੇ ਕਾਂਗਰਸ ਪਾਰਟੀ ਦੇ ਹੋਰ ਵਿਸਥਾਰ ਦੇ ਲਈ ਅਜੇ ਕੁਮਾਰ ਉਰਫ ਮੋਤੀ ਜ਼ਿਲ੍ਹਾ ਪ੍ਰਧਾਨ ਦੀ ਯੋਗ ਅਗਵਾਈ ਹੇਠ ਸੰਗਠਨ ਦੀ ਮਜਬੂਤੀ ...

ਪੂਰੀ ਖ਼ਬਰ »

ਮਦਰਸੇ 'ਚ ਵਿਦਿਆਰਥੀ ਨਾਲ ਅਸ਼ਲੀਲ ਹਰਕਤਾਂ ਕਰਨ ਵਾਲਾ ਮੁਫ਼ਤੀ ਗਿ੍ਫ਼ਤਾਰ

ਅੰਮਿ੍ਤਸਰ, 20 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਮਦਰਸੇ ਦੇ ਵਿਦਿਆਰਥੀਆਂ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਮੁਫ਼ਤੀ ਅਜ਼ੀਜ਼ ਉਰ ਰਹਿਮਾਨ ਦੀ ਇਕ ਅਸ਼ਲੀਲ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਿਸ ਨੇ ਉਸ ਨੂੰ ਮੀਆਂਵਾਲੀ ਖੇਤਰ ਤੋਂ ਗਿ੍ਫ਼ਤਾਰ ਕਰ ਲਿਆ ਹੈ | ਵਾਇਰਲ ...

ਪੂਰੀ ਖ਼ਬਰ »

ਸ੍ਰੀ ਦੁਰਗਿਆਣਾ ਤੀਰਥ ਦਾ ਸਥਾਪਨਾ ਦਿਵਸ ਉਤਸ਼ਾਹ ਨਾਲ ਮਨਾਇਆ

ਅੰਮਿ੍ਤਸਰ, 20 ਜੂਨ (ਸੁਰਿੰਦਰ ਕੋਛੜ)-ਸ੍ਰੀ ਦੁਰਗਿਆਣਾ ਤੀਰਥ ਦੇ ਵਰਤਮਾਨ ਸਵਰੂਪ ਦਾ ਸਥਾਪਨਾ ਦਿਵਸ ਭਾਰੀ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਦੇਸ਼ ਦੇ ਵੱਖ-ਵੱਖ ਸ਼ਹਿਰਾਂ 'ਚੋਂ ਪਹੁੰਚੀਆਂ ਕੀਰਤਨ ਮੰਡਲੀਆਂ ਸ੍ਰੀ ਰਾਮ ਜਨਮ ਉਤਸਵ ਗਾਇਨ ਗੋਸਵਾਮੀ ...

ਪੂਰੀ ਖ਼ਬਰ »

ਇੰਗਲੈਂਡ 'ਚ ਸਨੇਹਾ ਰਾਣਾ ਦਾ ਸ਼ਾਨਦਾਰ ਪ੍ਰਦਰਸ਼ਨ-4 ਵਿਕਟਾਂ ਕੀਤੀਆਂ ਹਾਸਲ

ਅੰਮਿ੍ਤਸਰ, 20 ਜੂਨ (ਗਗਨਦੀਪ ਸ਼ਰਮਾ)-ਇੰਗਲੈਂਡ ਦੇ ਖ਼ਿਲਾਫ਼ ਖੇਡੇ ਗਏ ਇਕੋ-ਇਕ ਕ੍ਰਿਕਟ ਟੈਸਟ ਮੈਚ 'ਚ ਭਾਰਤੀ ਮਹਿਲਾ ਖਿਡਾਰਨ ਸਨੇਹਾ ਰਾਣਾ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਜਿੱਥੇ ਚਾਰ ਵਿਕਟਾਂ ਹਾਸਲ ਕੀਤੀਆਂ, ਉੱਥੇ ਦੂਜੀ ਪਾਰੀ 'ਚ 80 ਦੌੜਾਂ ਦੀ ਨਾਬਾਦ ਪਾਰੀ ਵੀ ...

ਪੂਰੀ ਖ਼ਬਰ »

ਓਬਰਾਏ ਨੇ ਦੁਬਈ 'ਚ ਬੇਰੁਜ਼ਗਾਰੀ ਨਾਲ ਜੂਝਦਿਆਂ ਰੁੱਖ ਥੱਲੇ ਜ਼ਿੰਦਗੀ ਕੱਟ ਰਹੇ 3 ਨੌਜਵਾਨ ਵਤਨ ਭੇਜੇ

ਰਾਜਾਸਾਂਸੀ , 20 ਜੂਨ (ਹੇਰ)-ਦੁਬਈ ਵਿਖੇ ਬੇਰੁਜ਼ਗਾਰੀ ਕਾਰਨ ਇਕ ਰੁੱਖ ਥੱਲੇ ਤਿਹਾਈ ਰੇਤ ਤੇ ਸਹਿਕਦੇ ਪੰਛੀਆਂ ਵਾਲਾ ਜੀਵਨ ਬਤੀਤ ਕਰ ਰਹੇ ਪੰਜਾਬ ਦੇ 3 ਨੌਜਵਾਨਾਂ ਨੂੰ ਵਿਸ਼ਵ ਪੱਧਰ ਦੀ ਸਮਾਜ ਸੇਵੀ ਸੰਸਥਾ ਸਰਬੱਤ ਦਾ ਭਲਾ ਟਰੱਸਟ ਦੇ ਸੰਸਥਾਪਕ ਤੇ ਦੁਬਈ ਦੇ ਨਾਮਵਰ ...

ਪੂਰੀ ਖ਼ਬਰ »

ਨਿਗਮ ਕਮਿਸ਼ਨਰ ਨੇ ਸਵਿਸ ਕਾਲੋਨੀਆਂ ਦਾ ਦੌਰਾ ਕਰਦਿਆਂ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

ਅੰਮਿ੍ਤਸਰ, 20 ਜੂਨ (ਹਰਮਿੰਦਰ ਸਿੰਘ)-ਨਗਰ ਨਿਗਮ ਕਮਿਸ਼ਨਰ ਮੈਡਮ ਕੋਮਲ ਮਿੱਤਲ ਨੇ ਉੱਚ ਅਧਿਕਾਰੀਆਂ ਨੂੰ ਨਾਲ ਲੈ ਕੇ ਸਵਿਸ ਕਾਲੋਨੀਆਂ (ਸਵਿਸ ਗਰੀਨ, ਸਵਿਸ ਲੈਂਡ) ਦਾ ਦੌਰਾ ਕੀਤਾ ਅਤੇ ਸਥਾਨਕ ਨਿਵਾਸੀਆਂ ਨੂੰ ਦਰਪੇਸ਼ ਸਮੱਸਿਆਵਾਂ ਨੂੰ ਸੁਣਿਆ | ਇਸ ਮੌਕੇ ਸਵਿਸ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਵੈਬੀਨਾਰ 'ਚ ਡੀ. ਏ. ਵੀ. ਕਾਲਜ ਦੇ ਪ੍ਰੋ: ਕਪਿਲ ਗੋਇਲ ਨੇ ਕੀਤੀ ਸ਼ਿਰਕਤ

ਅੰਮਿ੍ਤਸਰ, 20 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਡੀ. ਏ. ਵੀ. ਕਾਲਜ ਦੇ ਪ੍ਰੋਫ਼ੈਸਰ ਕਪਿਲ ਗੋਇਲ ਨੇ ਇਕ ਅੰਤਰਰਾਸ਼ਟਰੀ ਸੈਮੀਨਾਰ 'ਚ ਸ਼ਿਰਕਤ ਕੀਤੀ | ਇਹ ਸੈਮੀਨਾਰ ਐਮਾਜੋਨ ਕੰਪਨੀ ਵਲੋਂ ਪ੍ਰਸਿੱਧ ਮੈਡੀਕਲ ਹਾਊਸ ਬਾਇਓ ਜਿਨ ਦੇ ਸਹਿਯੋਗ ਨਾਲ ਕੀਤਾ ਗਿਆ | ਉਕਤ ...

ਪੂਰੀ ਖ਼ਬਰ »

ਗੁਰਸਿੱਖ ਮਹਿਲਾ ਵਲੋਂ ਵਾਰਡ ਨੰ: 20 'ਚ ਵਿਕਾਸ ਕੰਮਾਂ ਦਾ ਉਦਘਾਟਨ

ਵੇਰਕਾ, 20 ਜੂਨ (ਪਰਮਜੀਤ ਸਿੰਘ ਬੱਗਾ)-ਹਲਕਾ ਪੁਰਬੀ ਦਾ ਹਿੱਸਾ ਬਣੀ ਸਥਾਨਕ ਕਸਬੇ ਦੀ ਵਾਰਡ ਨੰ: 20 ਅਧੀਨ ਆਉਂਦੇ ਅਬਾਦੀ ਸੰਤ ਨਗਰ ਦੀਆਂ ਵਿਕਾਸ ਪੱਖੋਂ ਸੱਖਣੀਆਂ ਗਲੀਆਂ ਨੂੰ ਪੱਕਿਆਂ ਕਰਨ ਦਾ ਉਦਘਾਟਨ ਅੱਜ ਇਲਾਕਾ ਕੌਂਸਲਰ ਨਵਦੀਪ ਸਿੰਘ ਹੁੰਦਲ ਦੁਆਰਾ ਇਲਾਕੇ ਦੀ ...

ਪੂਰੀ ਖ਼ਬਰ »

ਗੁ: ਸ੍ਰੀ ਪਲਾਹ ਸਾਹਿਬ ਵਿਖੇ ਮਨਾਇਆ ਗਿਆ ਸ਼ਹੀਦੀ ਦਿਹਾੜਾ

ਅੰਮਿ੍ਤਸਰ, 20 ਜੂਨ (ਹਰਮਿੰਦਰ ਸਿੰਘ)-ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਮੀਰੀ ਪੀਰੀ ਦੇ ਮਾਲਕ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਗੁ: ਪਲਾਹ ਸਾਹਿਬ ਵਿਖੇ ਸ਼ਰਧਾ ਨਾਲ ਮਨਾਇਆ ...

ਪੂਰੀ ਖ਼ਬਰ »

ਛੀਨਾ ਅਤੇ ਢੋਟ ਵਲੋਂ ਮਿਲਖਾ ਸਿੰਘ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਇਜ਼ਹਾਰ

ਅੰਮਿ੍ਤਸਰ, 20 ਜੂਨ (ਜੱਸ) - ਸੰਸਾਰ ਪ੍ਰਸਿੱਧ ਦੌੜਾਕ ਅਤੇ ਫ਼ਲਾਇੰਗ ਸਿੱਖ ਵਜੋਂ ਖਿਤਾਬ ਹਾਸਲ ਕਰਨ ਵਾਲੇ ਮਿਲਖਾ ਸਿੰਘ ਦੇ ਅੱਜ ਅਕਾਲ ਚਲਾਣਾ ਕਰ ਜਾਣ 'ਤੇ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਅਤੇ ਸਿੱਖ ਸਟੂਡੈਂਟਸ ...

ਪੂਰੀ ਖ਼ਬਰ »

ਪੰਜਾਬ ਦੇ ਲੋਕ ਅਕਾਲੀ-ਬਸਪਾ ਦੇ ਮੌਕਾਪ੍ਰਸਤ ਗੱਠਜੋੜ ਨੂੰ ਮੁੱਢੋਂ ਨਕਾਰ ਦੇਣਗੇ-ਦਿਲਰਾਜ ਸਰਕਾਰੀਆ

ਰਾਜਾਸਾਂਸੀ, 20 ਜੂਨ (ਹਰਦੀਪ ਸਿੰਘ ਖੀਵਾ)-ਪੰਜਾਬ ਸੂਬੇ ਵਿਚ ਕਾਂਗਰਸ ਦੀ ਹਰਮਨ ਪਿਆਰਤਾ ਤੇ ਚੜਤ ਬਰਕਰਾਰ ਰਹਿਣ ਤੇ ਅਕਾਲੀ ਦਲ ਬਾਦਲ ਟੋਲੇ ਵਲੋਂ ਅਕਾਲੀ ਦਲ ਦੀ ਡਿੱਗ ਰਹੀ ਸ਼ਾਖ ਕਾਰਣ ਅਕਾਲੀ- ਬਸਪਾ ਗਠਜੋੜ ਵਿਧਾਨ ਸਭਾ ਚੋਣਾਂ ਲਈ ਮਜ਼ਬੂਰੀ ਵੱਸ ਤੇ ਮੌਕਾਪ੍ਰਸਤ ਲਈ ...

ਪੂਰੀ ਖ਼ਬਰ »

ਗੁਰਵਿੰਦਰ ਸਿੰਘ ਬੰਬ ਯੂਥ ਵਿੰਗ ਦੇ ਸੂਬਾ ਸਕੱਤਰ ਨਿਯੁਕਤ

ਵੇਰਕਾ, 20 ਜੂਨ (ਪਰਮਜੀਤ ਸਿੰਘ ਬੱਗਾ)-ਸ਼ੋ੍ਰਮਣੀ ਅਕਾਲੀ ਦਲ (ਬ) ਵਲੋਂ ਹਲਕਾ ਅਟਾਰੀ ਦੇ ਨੌਜਵਾਨ ਅਕਾਲੀ ਆਗੂ ਗੁਰਵਿੰਦਰ ਸਿੰਘ ਬੰਬ ਦੁਆਰਾ ਪਿਛਲੇ ਲੰਮੇਂ ਸਮੇਂ ਤੋਂ ਪਾਰਟੀ ਪ੍ਰਤੀ ਨਿਭਾਈਆਂ ਜਾ ਰਹੀਆਂ ਵਧੀਆ ਸੇਵਾਵਾਂ ਨੂੰ ਮੱਦੇਨਜ਼ਰ ਰੱਖਦਿਆਂ ਉਨ੍ਹਾਂ ਨੂੰ ...

ਪੂਰੀ ਖ਼ਬਰ »

ਗਿੱਲ ਦੀ ਅਗਵਾਈ ਹੇਠ ਸੁਲਤਾਨਵਿੰਡ ਦੇ 40 ਕਾਂਗਰਸੀ ਪਰਿਵਾਰ ਅਕਾਲੀ ਦਲ 'ਚ ਸ਼ਾਮਿਲ

ਸੁਲਤਾਨਵਿੰਡ, 20 ਜੂਨ (ਗੁਰਨਾਮ ਸਿੰਘ ਬੁੱਟਰ) - ਨਗਰ ਨਿਗਮ ਦੀ ਹਦੂਦ ਅੰਦਰ ਆਉਂਦੇ ਇਤਿਹਾਸਕ ਪਿੰਡ ਸੁਲਤਾਨਵਿੰਡ ਦੀ ਵਾਰਡ ਨੰਬਰ-34 ਦੇ ਇਲਾਕਾ ਪੱਤੀ ਬਾਬਾ ਜੀਵਨ ਸਿੰਘ ਨਿਰਮਲ ਸਿੰਘ ਦੇ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ ਦਲ ਵਲੋਂ ਕਰਵਾਈ ਗਈ ਮੀਟਿੰਗ ਜਿਸ ਵਿਚ ਹਲਕਾ ...

ਪੂਰੀ ਖ਼ਬਰ »

400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਵਿਤਾ ਉਚਾਰਨ ਮੁਕਾਬਲੇ ਕਰਵਾਏ

ਅੰਮਿ੍ਤਸਰ, 20 ਜੂਨ (ਸੁਰਿੰਦਰਪਾਲ ਸਿੰਘ ਵਰਪਾਲ) - ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕਰਵਾਏ ਜਾ ਰਹੇ ਸੂਬਾ ਪੱਧਰੀ ਸਮਾਗਮਾਂ ਦੀ ਲੜੀ ਤਹਿਤ ਸਿੱਖਿਆ ਵਿਭਾਗ ਪੰਜਾਬ ...

ਪੂਰੀ ਖ਼ਬਰ »

ਹਰਸਿਮਰਨਦੀਪ ਸਿੰਘ ਸੰਧੂ ਕੋਟ ਖ਼ਾਲਸਾ ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਨਿਯੁਕਤ

ਛੇਹਰਟਾ, 20 ਜੂਨ (ਵਡਾਲੀ)-ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਜਨਰਲ ਸਕੱਤਰ ਬਿਕਰਮ ਸਿੰਘ ਮਜੀਠੀਆ ਨਾਲ ਸਲਾਹ ਮਸ਼ਵਰਾ ਕਰਨ ਉਪਰੰਤ ਵਿਧਾਨ ਸਭਾ ਹਲਕਾ ਪੱਛਮੀ ਦੇ ...

ਪੂਰੀ ਖ਼ਬਰ »

ਮੌਨਸੂਨ ਦੌਰਾਨ ਬਰਸਾਤੀ ਪਾਣੀ 'ਚ ਡੁੱਬਣ ਤੋਂ ਬਚਾਉਣ 'ਚ ਸਫਲ ਨਹੀਂ ਹੋਵੇਗੀ ਡੀ ਸਿਲਟਿੰਗ

ਅੰਮਿ੍ਤਸਰ, 20 ਜੂਨ (ਹਰਮਿੰਦਰ ਸਿੰਘ)-ਮਾਨਸੂਨ ਸਿਰ 'ਤੇ ਆ ਰਹੀਆਂ ਅਤੇ ਅਗਲੇ ਦਿਨਾਂ ਵਿਚ ਬਰਸਾਤਾਂ ਸ਼ੁਰੂ ਹੋ ਸਕਦੀਆਂ ਹਨ ਪਰ ਨਗਰ ਨਿਗਮ ਦੇ ਬਰਸਾਤਾਂ ਨੂੰ ਲੈ ਕੇ ਪ੍ਰਬੰਧ ਅਜੇ ਅਧੂਰੇ ਨਜ਼ਰ ਆ ਰਹੇ ਹਨ | ਜਿਸ ਤੋਂ ਪ੍ਰਤੀਤ ਹੁੰਦਾ ਹੈ ਕਿ ਅੰਮਿ੍ਤਸਰ ਸ਼ਹਿਰ ਨੂੰ ...

ਪੂਰੀ ਖ਼ਬਰ »

ਸਵਰਨਕਾਰ ਸੰਘ ਨੇ ਹਾਲਮਾਰਕਿੰਗ ਨੂੰ ਲੈ ਕੇ ਬਣਾਏ ਨਵੇਂ ਨਿਯਮਾਂ ਦਾ ਕੀਤਾ ਵਿਰੋਧ

ਅੰਮਿ੍ਤਸਰ, 20 ਜੂਨ (ਸੁਰਿੰਦਰ ਕੋਛੜ)-ਹਾਲਮਾਰਕਿੰਗ ਨੂੰ ਲੈ ਕੇ ਕੇਂਦਰ ਸਰਕਾਰ ਵਲੋਂ ਬਣਾਏ ਗਏ ਨਵੇਂ ਨਿਯਮਾਂ ਦਾ ਸਵਰਨਕਾਰ ਸੰਘ ਨੇ ਸਖ਼ਤ ਵਿਰੋਧ ਕੀਤਾ ਹੈ | ਉਨ੍ਹਾਂ ਦਾ ਕਹਿਣਾ ਹੈ ਕਿ ਹਾਲਮਾਰਕ ਦੇ ਤਹਿਤ ਜਾਰੀ ਕੀਤੇ ਨਵੇਂ ਨਿਯਮਾਂ ਦੇ ਚੱਲਦਿਆਂ ਦੋ ਗ੍ਰਾਮ ਤੋਂ ...

ਪੂਰੀ ਖ਼ਬਰ »

ਅਕਾਲੀ ਦਲ ਅੰਮਿ੍ਤਸਰ ਵਲੋਂ ਰਾਜਪਾਲ ਪੰਜਾਬ ਦੇ ਨਾਂਅ ਮੰਗ ਪੱਤਰ ਭੇਜ ਕੇ ਸ਼੍ਰੋਮਣੀ ਕਮੇਟੀ ਚੋਣਾਂ ਜਲਦ ਕਰਾਉਣ ਦੀ ਮੰਗ

ਅੰਮਿ੍ਤਸਰ, 20 ਜੂਨ (ਜਸਵੰਤ ਸਿੰਘ ਜੱਸ)-ਅਕਾਲੀ ਦਲ ਅੰਮਿ੍ਤਸਰ ਦੇ ਆਗੂਆਂ ਵਲੋਂ ਹਰਬੀਰ ਸਿੰਘ ਸੰਧੂ ਦੀ ਅਗਵਾਈ ਵਿਚ ਡਿਪਟੀ ਕਮਿਸ਼ਨਰ ਦਫਤਰ ਰਾਹੀਂ ਰਾਜਪਾਲ ਪੰਜਾਬ ਸ੍ਰੀ ਵੀ. ਪੀ. ਸਿੰਘ ਬਦਨੌਰ ਦੇ ਨਾਮ ਪੱਤਰ ਭੇਜ ਕੇ ਸ਼ੋ੍ਰਮਣੀ ਕਮੇਟੀ ਦੀਆਂ ਚੋਣਾਂ ਅਕਤੂਬਰ ਤੱਕ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੇ ਸੰਘਰਸ਼ ਸਾਹਮਣੇ ਪੰਜਾਬ ਸਰਕਾਰ ਨੇ ਗੋਡੇ ਟੇਕੇ- ਡਾ. ਇੰਦਰਪਾਲ

ਅੰਮਿ੍ਤਸਰ, 20 ਜੂਨ (ਸੁਰਿੰਦਰਪਾਲ ਸਿੰਘ ਵਰਪਾਲ) - ਪੰਜਾਬ ਦੇ ਐਸ.ਸੀ.ਐਸ.ਟੀ. ਵਿਦਿਆਰਥੀਆਂ ਦੀ ਪੋਸਟ ਮੈਟਿ੍ਕ ਸਕਾਲਰਸ਼ਿਪ 'ਚ ਕੀਤੇ ਕਥਿਤ ਘੁਟਾਲੇ ਵਿਰੁੱਧ ਆਮ ਆਦਮੀ ਪਾਰਟੀ ਦੇ ਯੋਧਿਆਂ ਵਲੋਂ ਰੱਖੇ ਮਰਨ ਵਰਤ ਕਾਰਨ ਸਰਕਾਰ 'ਤੇ ਦਬਾਅ ਬਣਿਆ ਅਤੇ ਸਰਕਾਰ ਵਲੋਂ ਪੈਸੇ ...

ਪੂਰੀ ਖ਼ਬਰ »

ਬਿਜਲੀ ਸਮੱਸਿਆ ਤੋਂ ਪ੍ਰੇਸ਼ਾਨ ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਵਲੋਂ ਮੀਟਿੰਗ

ਵੇਰਕਾ, 20 ਜੂਨ (ਪਰਮਜੀਤ ਸਿੰਘ ਬੱਗਾ) - ਬਿਜਲੀ ਸਮੱਸਿਆ ਤੋਂ ਪ੍ਰੇਸ਼ਾਨ ਵੱਖ-ਵੱਖ ਕਿਸਾਨਾਂ ਦੀ ਮੀਟਿੰਗ ਅੱਜ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾ ਵਲੋਂ ਮਜੀਠਾ ਰੋਡ ਦੇ ਪਿੰਡ ਪੰਡੋਰੀ ਵੜੈਚ ਵਿਖੇ ਬੁਲਾਈ ਗਈ | ਇਸ ਮੀਟਿੰਗ ਦੀ ਅਗਵਾਈ ਉਕਤ ਕਿਸਾਨ ਜਥੇਬੰਦੀ ਦੇ ...

ਪੂਰੀ ਖ਼ਬਰ »

ਕੌਮਾਂਤਰੀ ਯੋਗ ਦਿਵਸ 'ਤੇ ਡਾਕ ਵਿਭਾਗ ਵਿਸ਼ੇਸ਼ ਮੋਹਰ ਦੇ ਜ਼ਰੀਏ ਲੋਕਾਂ ਨੂੰ ਯੋਗ ਬਾਰੇ ਕਰੇਗਾ ਜਾਗਰੁਕ

ਅੰਮਿ੍ਤਸਰ, 20 ਜੂਨ (ਰਾਜੇਸ਼ ਕੁਮਾਰ ਸ਼ਰਮਾ)-ਭਾਰਤੀ ਡਾਕ ਵਿਭਾਗ ਦੇਸ਼ ਦੇ 800 ਡਾਕ ਘਰਾਂ 'ਚ ਕੌਮਾਂਤਰੀ ਯੋਗ ਦਿਵਸ ਦੇ ਮੌਕੇ 'ਤੇ ਇਕ ਵਿਸ਼ੇਸ਼ ਮੋਹਰ ਦੇ ਜ਼ਰੀਏ ਲੋਕਾਂ ਨੂੰ ਯੋਗ ਬਾਰੇ ਜਾਗਰੂਕ ਕਰੇਗਾ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਅੰਮਿ੍ਤਸਰ ਮੰਡਲ ਦੇ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਿਖੇ 'ਅਲਟਰਾ ਮਾਡਰਨ ਨਰਸਰੀ' ਦਾ ਉਦਘਾਟਨ

ਅੰਮਿ੍ਤਸਰ, 20 ਜੂਨ (ਜਸਵੰਤ ਸਿੰਘ ਜੱਸ)- ਖ਼ਾਲਸਾ ਕਾਲਜ ਵਿਖੇ ਆਧੁਨਿਕ ਤਰੀਕੇ ਨਾਲ ਬਣਾਈ ਗਈ ਅਲਟਰਾ ਮਾਡਰਨ ਨਰਸਰੀ ਦਾ ਉਦਘਾਟਨ ਕਾਲਜ ਪਿ੍ੰਸੀਪਲ ਡਾ: ਮਹਿਲ ਸਿੰਘ ਵਲੋਂ ਕੀਤਾ ਗਿਆ | ਇਸ ਨਰਸਰੀ ਦਾ ਕੁੱਝ ਹਿੱਸਾ ਗ੍ਰੀਨ ਨੈਟ ਤੇ ਕੁਝ ਗ੍ਰੀਨ ਸੀਟਾਂ ਨਾਲ ਉਪਰ ਤੋਂ ਕਵਰ ...

ਪੂਰੀ ਖ਼ਬਰ »

ਦੀਵਾਨ ਦੇ ਸੀਨੀਅਰ ਮੈਂਬਰ ਤੇ ਹਵਾਰਾ ਕਮੇਟੀ ਦੇ ਬੁਲਾਰੇ ਨੇ ਪ੍ਰਧਾਨ ਨੂੰ ਲਿਖਿਆ ਪੱਤਰ

ਅ੍ਰੰਮਿਤਸਰ, 20 ਜੂਨ (ਜਸਵੰਤ ਸਿੰਘ ਜੱਸ)-ਸਵਾ ਸਦੀ ਪੁਰਾਤਨ ਸਿੱਖ ਸੰਸਥਾ ਚੀਫ ਖ਼ਾਲਸਾ ਦੀਵਾਨ ਦੇ ਸੀਨੀਅਰ ਮੈਂਬਰ ਅਤੇ ਜਥੇਦਾਰ ਹਵਾਰਾ ਕਮੇਟੀ ਦੇ ਬੁਲਾਰੇ ਪ੍ਰੋ: ਬਲਜਿੰਦਰ ਸਿੰਘ ਨੇ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਦੀਵਾਨ ...

ਪੂਰੀ ਖ਼ਬਰ »

ਕੰਪਿਊਟਰ ਅਧਿਆਪਕਾਂ ਵਲੋਂ 4 ਨੂੰ ਪਟਿਆਲਾ ਵਿਖੇ ਰੋਸ ਰੈਲੀ ਦਾ ਐਲਾਨ

ਅੰਮਿ੍ਤਸਰ, 20 ਜੂਨ (ਸੁਰਿੰਦਰਪਾਲ ਸਿੰਘ ਵਰਪਾਲ) - ਕੰਪਿਊਟਰ ਅਧਿਆਪਕ ਯੂਨੀਅਨ ਪੰਜਾਬ ਜ਼ਿਲ੍ਹਾ ਅੰਮਿ੍ਤਸਰ ਦੇ ਪ੍ਰਧਾਨ ਗਗਨਪ੍ਰੀਤ ਸਿੰਘ ਨੇ ਦੱਸਿਆ ਕਿ ਪੰਜਾਬ ਦੇ ਸਿੱਖਿਆ ਮੰਤਰੀ ਤੇ ਸਿੱਖਿਆ ਸਕੱਤਰ ਵਲੋਂ ਲਗਾਤਾਰ ਮੀਟਿੰਗਾਂ 'ਚ ਲਾਰੇ-ਲੱਪੇ ਵਾਲੀ ਨੀਤੀ ਤੋਂ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਦੇ ਪ੍ਰਬੰਧਾਂ 'ਚ ਸਿਆਸੀ ਦਖਲ-ਅੰਦਾਜੀ ਬਹੁਤ ਵਧ ਗਈ ਹੈ-ਮਾਸਟਰ ਕਾਹਨੇਕੇ, ਜਥੇ: ਸ਼ਾਹਪੁਰ

ਅੰਮਿ੍ਤਸਰ, 20 ਜੂਨ (ਜਸਵੰਤ ਸਿੰਘ ਜੱਸ)-ਸ਼ੋ੍ਰਮਣੀ ਕਮੇਟੀ ਦੇ ਅੰਤਿੰ੍ਰਗ ਕਮੇਟੀ ਮੈਂਬਰਾਂ ਜਥੇ: ਅਮਰੀਕ ਸਿੰਘ ਸ਼ਾਹਪੁਰ ਅਤੇ ਮਾਸਟਰ ਮਿੱਠੂ ਸਿੰਘ ਕਾਹਨੇਕੇ ਨੇ ਕਿਹਾ ਕਿ ਹੈ ਕਿ ਸ਼ੋ੍ਰਮਣੀ ਕਮੇਟੀ ਦੇ ਪ੍ਰਬੰਧਾਂ ਵਿਚ ਸਿਆਸੀ ਦਖਲ ਅੰਦਾਜੀ ਬਹੁਤ ਵੱਧ ਗਈ ਹੈ ਜਿਸ ...

ਪੂਰੀ ਖ਼ਬਰ »

ਐਨ. ਐਸ. ਕਿਓੂ. ਐਫ. ਤਹਿਤ ਵਿਦਿਆਰਥਣਾਂ ਨੂੰ ਸਿਲਾਈ ਮਸ਼ੀਨਾਂ ਤੇ ਲੈਬ ਕਿੱਟਾਂ ਵੰਡੀਆਂ

ਅੰਮਿ੍ਤਸਰ, 20 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਮਹਾਂ ਸਿੰਘ ਗੇਟ ਸ਼ਿਵਾਲਾ ਭਾਈਆ ਵਿਖੇ (ਐਨ ਐਸ ਕਿਓੂ ਐਫ) ਨੈਸ਼ਨਲ ਸਕਿੱਲ ਕੁਆਲੀਫਾਇਡ ਪ੍ਰੋਗਰਾਮ ਤਹਿਤ ਵਿਦਿਆਰਥਣਾਂ ਨੂੰ ਕੋਰਸ ਅਧਾਰਿਤ ਸਾਮਾਨ ਵੰਡਿਆ ਗਿਆ, ...

ਪੂਰੀ ਖ਼ਬਰ »

ਪੱਪੂ ਵਲੋਂ ਵਾਰਡ 85 'ਚ ਚੱਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ

ਛੇਹਰਟਾ, 20 ਜੂਨ (ਵਡਾਲੀ)-ਵਿਧਾਨ ਸਭਾ ਹਲਕਾ ਪੱਛਮੀ ਅਧੀਨ ਪੈਂਦੀ ਵਾਰਡ ਨੰ 85 ਦੇ ਇਲਾਕਾ ਮਿਲਾਪ ਐਵੀਨਿਊ ਵਿਖੇ ਚੱਲ ਰਹੇ ਵਿਕਾਸ ਕਾਰਜਾਂ ਦਾ ਹਲਕਾ ਪੱਛਮੀ ਦੇ ਸੀਨੀਅਰ ਕਾਂਗਰਸੀ ਆਗੂ ਤੇ ਵਾਰਡ ਇੰਚਾਰਜ ਅਜੇ ਕੁਮਾਰ ਪੱਪੂ ਵਲੋਂ ਜਾਇਜ਼ਾ ਲਿਆ ਗਿਆ ਤੇ ਇਲਾਕਾ ...

ਪੂਰੀ ਖ਼ਬਰ »

ਪੁਲਿਸ ਥਾਣਾ ਚਾਟੀਵਿੰਡ ਦੇ ਅਧਿਕਾਰ ਖੇਤਰ 'ਚ ਚੱਲ ਰਿਹਾ ਜੰਗਲ ਰਾਜ

ਚੱਬਾ, 20 ਜੂਨ (ਜੱਸਾ ਅਨਜਾਣ)-ਪੁਲਿਸ ਥਾਣਾ ਚਾਟੀਵਿੰਡ ਦੇ ਖੇਤਰ 'ਚ ਆਉਂਦੇ ਪਿੰਡਾਂ ਵਿਚ ਕਿਸਾਨਾਂ ਦੀਆਂ ਮੋਟਰਾਂ ਤੋਂ ਸਟਾਟਰਾਂ ਸਮੇਤ ਕੇਵਲ ਤਾਰਾਂ, ਟਰਾਂਸਫਾਰਮਰ, ਖੰਬਿਆਂ ਉੱਤੋਂ ਬਿਜਲੀ ਦੀਆਂ ਤਾਰਾਂ, ਰਾਤ ਸਮੇਂ ਚੋਰਾਂ ਵਲੋਂ ਚੋਰੀਆਂ ਕਰਨ ਦਾ ਸਿਲਸਿਲਾ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX