ਤਾਜਾ ਖ਼ਬਰਾਂ


ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਲਈ ਵੋਟਰਾਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ
. . .  12 minutes ago
ਮਲੋਟ, 26 ਸਤੰਬਰ (ਪਾਟਿਲ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਮਲੋਟ ਵਿਖੇ ਪੰਜਾਬ ਯੂਨੀਵਰਸਿਟੀ ਗ੍ਰੈਜੂਏਟ ਹਲਕੇ ਤੋਂ ਸੈਨੇਟ ਚੋਣਾਂ ਲਈ ਅੱਜ ਮਲੋਟ ਵਿਖੇ ਵੋਟਰਾਂ ਵਿਚ ਕਾਫੀ ਉਤਸ਼ਾਹ ਵੇਖਣ ਨੂੰ...
ਚੰਨੀ ਤੇ ਰੰਧਾਵਾ ਮਨਪ੍ਰੀਤ ਬਾਦਲ ਦੇ ਘਰ ਪੁੱਜੇ
. . .  34 minutes ago
ਚੰਡੀਗੜ੍ਹ, 26 ਸਤੰਬਰ - ਸਹੁੰ ਚੁੱਕਣ ਤੋਂ ਪਹਿਲਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਮਨਪ੍ਰੀਤ ਸਿੰਘ ਬਾਦਲ ਦੇ ਘਰ ਪਹੁੰਚੇ...
ਸਹੁੰ ਚੁੱਕਣ ਤੋਂ ਪਹਿਲਾਂ ਗੁਰਕੀਰਤ ਸਿੰਘ ਕੋਟਲੀ ਹੋਏ ਭਾਵੁਕ
. . .  38 minutes ago
ਚੰਡੀਗੜ੍ਹ, 26 ਸਤੰਬਰ - ਸਹੁੰ ਚੁੱਕਣ ਤੋਂ ਪਹਿਲਾ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੇ ਆਪਣੇ ਦਾਦਾ ਤੇ ਸਾਬਕਾ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਸ਼ਰਧਾ ਦੇ ਫੁਲ ਭੇਟ ਕੀਤੇ...
ਮੈਂ ਕੈਬਨਿਟ ਵਿਚ ਸ਼ਾਮਲ ਨਹੀਂ ਹੋ ਰਿਹਾ - ਨਾਗਰਾ
. . .  42 minutes ago
ਚੰਡੀਗੜ੍ਹ, 26 ਸਤੰਬਰ - ਕੁਲਜੀਤ ਸਿੰਘ ਨਾਗਰਾ ਨੇ ਵੀਡੀਓ ਸੰਦੇਸ਼ ਰਾਹੀਂ ਸੰਬੋਧਨ ਕੀਤਾ ਹੈ ਕਿ ਉਹ ਕਿਸਾਨਾਂ ਨਾਲ ਖੜੇ ਹਨ ਤੇ ਉਨ੍ਹਾਂ ਨੇ ਪਹਿਲਾ ਹੀ ਵਿਧਾਇਕੀ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਨੇ ਕਿਹਾ ਕਿ ਉਹ ਕੈਬਨਿਟ ਵਿਚ ਸ਼ਾਮਲ ਨਹੀਂ ਹੋ ਰਹੇ। ਚਰਨਜੀਤ ਸਿੰਘ ਚੰਨੀ ਮੰਤਰੀ ਮੰਡਲ 'ਚ ਬਦਲਾਅ ਤੋਂ ਬਾਅਦ ਉਨ੍ਹਾਂ ਨੇ ਵੀਡੀਓ ਸੰਦੇਸ਼ ਜਾਰੀ ਕੀਤਾ ਹੈ...
ਗੁਰਪ੍ਰੀਤ ਸਿੰਘ ਕਾਂਗੜ ਵਲੋਂ ਕੀਤੀ ਜਾ ਰਹੀ ਹੈ ਪ੍ਰੈਸ ਕਾਨਫ਼ਰੰਸ
. . .  about 1 hour ago
ਚੰਡੀਗੜ੍ਹ, 26 ਸਤੰਬਰ - ਮੰਤਰੀ ਅਹੁਦੇ ਤੋਂ ਹਟਾਏ ਗਏ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਹੁਣ ਪ੍ਰੈਸ ਕਾਨਫ਼ਰੰਸ ਕੀਤੀ ਜਾ ਰਹੀ ਹੈ...
ਮੈਂ ਆਪਣੀ ਮਾਂ ਵਰਗੀ ਹਾਈਕਮਾਂਡ ਨੂੰ ਪੁੱਛਣਾ ਚਾਹੁੰਦਾ ਮੇਰਾ ਕੀ ਕਸੂਰ - ਬਲਬੀਰ ਸਿੰਘ ਸਿੱਧੂ
. . .  about 1 hour ago
ਚੰਡੀਗੜ੍ਹ, 26 ਸਤੰਬਰ - ਪ੍ਰੈਸ ਕਾਨਫ਼ਰੰਸ ਕਰਦੇ ਹੋਏ ਭਾਵੁਕ ਹੋਏ ਮੰਤਰੀ ਅਹੁਦੇ ਤੋਂ ਹਟਾਏ ਗਏ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਬਹੁਤ ਮਿਹਨਤ ਕੀਤੀ ਤੇ ਉਹ ਹਾਈਕਮਾਂਡ ਨੂੰ ਪੁੱਛਣਾ ਚਾਹੁੰਦੇ ਹਨ ਕਿ ਉਨ੍ਹਾਂ ਦੀ ਕੀ ਕਸੂਰ ਸੀ...
ਲੁਧਿਆਣਾ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ
. . .  about 1 hour ago
ਲੁਧਿਆਣਾ, 26 ਸਤੰਬਰ (ਕਵਿਤਾ ਖੁੱਲਰ, ਅਮਰੀਕ ਸਿੰਘ ਬਤਰਾ, ਰੁਪੇਸ਼ ਕੁਮਾਰ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਲੁਧਿਆਣਾ ਪਹੁੰਚੇ ਅਤੇ ਉਹ ਜੈਨ ਸਮਾਜ ਵਲੋਂ ਕਰਵਾਏ ਜਾ ਰਹੇ ਇਕ ਧਾਰਮਿਕ ਸਮਾਗਮ ਦੇ ਵਿਚ ਸ਼ਾਮਲ ਹੋਏ। ਜਿਸ ਤੋਂ ਬਾਅਦ ਉਹ ਪਾਰਟੀ ਦੇ ਵਰਕਰਾਂ ਨਾਲ...
ਬਲਬੀਰ ਸਿੰਘ ਸਿੱਧੂ ਅਤੇ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਕੀਤੀ ਜਾ ਰਹੀ ਪ੍ਰੈਸ ਕਾਨਫ਼ਰੰਸ
. . .  about 1 hour ago
ਚੰਡੀਗੜ੍ਹ, 26 ਸਤੰਬਰ - ਕੈਬਨਿਟ ਮੰਤਰੀ ਵਜੋਂ ਹਟਾਏ ਗਏ ਬਲਬੀਰ ਸਿੰਘ ਸਿੱਧੂ ਅਤੇ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਪ੍ਰੈਸ ਕਾਨਫ਼ਰੰਸ ਕੀਤੀ ਜਾ ਰਹੀ ਹੈ...
ਰਾਣਾ ਗੁਰਜੀਤ ਸਿੰਘ ਦੇ ਮੁੱਦੇ 'ਤੇ ਖਹਿਰਾ ਨੇ ਕਿਹਾ ਪਾਰਟੀ ਬਹੁਤ ਵੱਡੀ ਕਰ ਰਹੀ ਗ਼ਲਤੀ
. . .  1 minute ago
ਚੰਡੀਗੜ੍ਹ, 26 ਸਤੰਬਰ - ਰਾਣਾ ਗੁਰਜੀਤ ਸਿੰਘ ਨੂੰ ਕੈਬਨਿਟ ਮੰਤਰੀ ਬਣਾਏ ਜਾਣ ਦੇ ਪ੍ਰਸਤਾਵ 'ਤੇ ਪੰਜਾਬ ਕਾਂਗਰਸ ਪਾਰਟੀ ਵਿਚ ਇਕ ਵਾਰ ਫਿਰ ਕਾਟੋ-ਕਲੇਸ਼ ਸ਼ੁਰੂ ਹੋ ਗਿਆ ਹੈ ਅਤੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਪਾਰਟੀ ਬਹੁਤ ਵੱਡੀ ਗ਼ਲਤੀ ਕਰਨ ਜਾ ਰਹੀ ਹੈ। ਖਹਿਰਾ ਨੇ ਕਿਹਾ ਕਿ ਉਹ...
ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਆਸਟ੍ਰੇਲਿਆਈ ਮਹਿਲਾ ਕ੍ਰਿਕਟ ਟੀਮ ਦਾ ਰੋਕਿਆ ਜੇਤੂ ਰੱਥ
. . .  about 2 hours ago
ਨਵੀਂ ਦਿੱਲੀ, 26 ਸਤੰਬਰ - ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਤੀਸਰੇ ਅਤੇ ਆਖ਼ਰੀ ਇਕ ਦਿਨਾਂ ਮੈਚ ਵਿਚ ਆਸਟ੍ਰੇਲੀਆ ਦੀ ਮਹਿਲਾ ਟੀਮ ਨੂੰ 2 ਵਿਕਟਾਂ ਨਾਲ ਮਾਤ ਦਿੱਤੀ। ਭਾਰਤੀ ਮਹਿਲਾਵਾਂ ਨੇ ਮਿਲੇ ਹੋਏ ਟੀਚੇ 265 ਨੂੰ 49.3 ਓਵਰਾਂ ਵਿਚ 8 ਵਿਕਟਾਂ ਦੇ ਨੁਕਸਾਨ 'ਤੇ ਸਰ ਕਰ ਲਿਆ। ਜ਼ਿਕਰਯੋਗ ਹੈ ਕਿ ਆਸਟ੍ਰੇਲੀਆ...
ਚਾਰ ਆਈ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਸਰਕਾਰ ਵਲੋਂ ਚਾਰ ਆਈ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ...
ਪਿਸਤੌਲ ਦੀ ਨੋਕ 'ਤੇ ਲੱਖਾਂ ਰੁਪਿਆਂ ਦੀ ਲੁੱਟ
. . .  about 2 hours ago
ਅੰਮ੍ਰਿਤਸਰ, 26 ਸਤੰਬਰ (ਗਗਨਦੀਪ ਸ਼ਰਮਾ) - ਸੁਲਤਾਨਵਿੰਡ ਰੋਡ ਨੇੜੇ ਇਕ ਮਨੀ ਐਕਸਚੇਂਜ ਦੀ ਦੁਕਾਨ 'ਤੇ ਪਿਸਤੌਲ ਦਿਖਾ ਕੇ ਲੱਖਾਂ ਰੁਪਿਆਂ ਦੀ ਲੁੱਟ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵਲੋਂ ਮੌਕੇ ਦਾ ਜਾਇਜ਼ਾ ਲੈਣ ਤੋਂ ਬਾਅਦ ਲੁਟੇਰਿਆਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ...
ਨਵੇਂ ਮੰਤਰੀ ਮੰਡਲ 'ਚ ਸ਼ਾਮਿਲ ਕੀਤੇ ਗਏ ਰਾਣਾ ਗੁਰਜੀਤ ਸਿੰਘ ਦੇ ਨਾਂਅ ਦਾ ਵਿਰੋਧ , ਦੁਆਬਾ ਖੇਤਰ ਦੇ ਵਿਧਾਇਕਾਂ ਨੇ ਇਸ ਦਾ ਕੀਤਾ ਵਿਰੋਧ
. . .  about 3 hours ago
ਚੰਡੀਗੜ੍ਹ, 26 ਸਤੰਬਰ - ਕਾਂਗਰਸ ਦੇ ਸੱਤ ਲੀਡਰਾਂ ਨੇ ਪਾਰਟੀ ਪ੍ਰਧਾਨ ਨਵਜੋਤ ਸਿੱਧੂ ਨੂੰ ਚਿੱਠੀ ਲਿਖ ਕੇ ਰਾਣਾ ਗੁਰਜੀਤ ਸਿੰਘ ਨੂੰ ਮੰਤਰੀ ਬਣਾਉਣ ਦਾ ਵਿਰੋਧ ਕੀਤਾ ਹੈ। ਇਨ੍ਹਾਂ ਲੀਡਰਾਂ ਨੇ ਰਾਣਾ ਗੁਰਜੀਤ ਨੂੰ ਹਟਾਉਣ ਦੀ ਮੰਗ ਕੀਤੀ ਹੈ। ਇਹ ਚਿੱਠੀ 7....
ਬਠਿੰਡਾ ਦੇ ਪਿੰਡ ਕਲਾਂ ਵਿਖੇ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਦੌਰਾਨ ਆਪਣੀ ਜਾਨ ਗਵਾਉਣ ਵਾਲੇ ਕਿਸਾਨ ਦੇ ਪਰਿਵਾਰਕ ਮੈਂਬਰ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ।
. . .  about 3 hours ago
ਬਠਿੰਡਾ,26 ਸਤੰਬਰ - ਬਠਿੰਡਾਦੇ ਪਿੰਡ ਕਲਾਂ ਵਿਖੇ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਦੌਰਾਨ ਆਪਣੀ ਜਾਨ ਗਵਾਉਣ ਵਾਲੇ ਕਿਸਾਨ ਦੇ ਪਰਿਵਾਰਕ....
‘ਮਨ ਕੀ ਬਾਤ’ ਦੇ ਮੁੱਖ ਅੰਸ਼
. . .  about 3 hours ago
'ਮਨ ਕੀ ਬਾਤ' ਪ੍ਰੋਗਰਾਮ 'ਚ ਜਲੰਧਰ ਦੇ ਖਿਡਾਰੀਆਂ ਨਾਲ ਰੂਬਰੂ ਹੋਏ ਪ੍ਰਧਾਨ ਮੰਤਰੀ ਪ੍ਰਧਾਨ ਮੰਤਰੀ ਨੇ ਲੋਕਾਂ ਨਾਲ ਜੁੜੇ ਮਹੱਤਵਪੂਰਨ ਮੁੱਦਿਆਂ ਉੱਤੇ ਆਪਣੇ ਵਿਚਾਰ ਸਾਂਝੇ ਕੀਤੇ ਅਸੀਂ ਅੱਜ ਵਿਸ਼ਵ ਨਦੀ ਦਿਵਸ ਮਨਾ ਰਹੇ ਹਾਂ, ਮੈਂ ਦੇਸ਼ ਭਰ ਦੇ ਲੋਕਾਂ ਨੂੰ ਸਾਲ 'ਚ ਘੱਟੋ-ਘੱਟ ਇਕ ਵਾਰ 'ਨਦੀ ਉਤਸਵ' ਮਨਾਉਣ ਦੀ ਅਪੀਲ ਕਰਦਾ ਬਿਹਾਰ 'ਚ ਕ੍ਰਿਸ਼ੀ ਵਿਗਿਆਨ ਕੇਂਦਰ ਤੇ ਤਾਮਿਲਨਾਡੂ 'ਚ ਕਾਂਜੀਰੰਗਲ ਪੰਚਾਇਤ ਦੇ ਕੂੜੇ ਪ੍ਰਬੰਧਨ 'ਤੇ ਇਸ ਦਿਸ਼ਾ 'ਚ ਉਨ੍ਹਾਂ ਦੀਆਂ ਪਹਿਲਕਦਮੀਆਂ ਦੀ ਸ਼ਲਾਘਾ ਕੀਤੀ ਅਸੀਂ ਸਾਰਿਆਂ ਦੇ ਸਮੂਹਿਕ ਯਤਨਾਂ ਤੇ ਸਹਿਯੋਗ ਨਾਲ ਆਪਣੀਆਂ ਨਦੀਆਂ ਨੂੰ ਪ੍ਰਦੂਸ਼ਣ ਮੁਕਤ ਬਣਾ ਸਕਦੇ ਹਾਂ....
ਭਾਜਪਾ ਪ੍ਰਧਾਨ ਜੇ.ਪੀ. ਨੱਡਾ ਅਤੇ ਹੋਰ ਨੇਤਾਵਾਂ ਨੇ ਪ੍ਰਧਾਨ ਮੰਤਰੀ ਨੂੰ ਅਮਰੀਕਾ ਤੋਂ ਆਉਣ 'ਤੇ ਵਧਾਈ ਦਿੱਤੀ
. . .  about 3 hours ago
ਨਵੀਂ ਦਿੱਲੀ, 26 ਸਤੰਬਰ - ਭਾਜਪਾ ਪ੍ਰਧਾਨ ਜੇ.ਪੀ. ਨੱਡਾ ਅਤੇ ਹੋਰ ਨੇਤਾਵਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੁਵੱਲੀ ਅਤੇ ਚੌਥੀ ਗੱਲਬਾਤ ਤੋਂ ਬਾਅਦ ਅਮਰੀਕਾ.....
ਕਿਸਾਨਾਂ ਦੇ ਦੁਖੜੇ ਸੁਣਨ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਭਾਵਿਤ ਕਿਸਾਨਾਂ ਨਾਲ ਬੈਠ ਕੇ ਖਾਧਾ ਖਾਣਾ
. . .  about 3 hours ago
ਬਠਿੰਡਾ 26 ਸਤੰਬਰ - ਕਿਸਾਨਾਂ ਦੇ ਦੁਖੜੇ ਸੁਣਨ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਭਾਵਿਤ ਕਿਸਾਨਾਂ ਨਾਲ ....
ਅਮਰੀਕਾ ਦੌਰੇ ਤੋਂ ਵਾਪਸ ਪਰਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 4 hours ago
ਨਵੀਂ ਦਿੱਲੀ, 26 ਸਤੰਬਰ - ਅਮਰੀਕਾ ਦੌਰੇ ਤੋਂ ਵਾਪਸ ਪਰਤੇ ਪ੍ਰਧਾਨ ਮੰਤਰੀ ਨਰਿੰਦਰ....
ਪ੍ਰਧਾਨ ਮੰਤਰੀ ਨੇ ਪ੍ਰੋਗਰਾਮ 'ਮਨ ਕੀ ਬਾਤ' ਵਿਚ ਜਲੰਧਰ ਦੇ ਖਿਡਾਰੀਆਂ ਨਾਲ ਗੱਲਬਾਤ ਕੀਤੀ
. . .  about 4 hours ago
ਨਵੀਂ ਦਿੱਲੀ, 26 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰੋਗਰਾਮ 'ਮਨ ਕੀ ਬਾਤ' ਵਿਚ ਜਲੰਧਰ ਦੇ ਖਿਡਾਰੀਆਂ ਨਾਲ....
ਭਾਰਤੀ ਹਵਾਈ ਸੈਨਾ ਜੰਮੂ -ਕਸ਼ਮੀਰ ਦੇ ਡਲ ਝੀਲ ਵਿਖੇ 'ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ' ਦੇ ਅਧੀਨ 'ਏਅਰ ਸ਼ੋਅ' ਕੀਤਾ
. . .  about 1 hour ago
ਜੰਮੂ -ਕਸ਼ਮੀਰ , 26 ਸਤੰਬਰ - ਭਾਰਤੀ ਹਵਾਈ ਸੈਨਾ ਜੰਮੂ -ਕਸ਼ਮੀਰ ਦੇ ਡਲ ਝੀਲ ਵਿਖੇ 'ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ' ਦੇ ਅਧੀਨ 'ਏਅਰ....
ਪ੍ਰਧਾਨ ਮੰਤਰੀ ਕਰ ਰਹੇ ਨੇ 'ਮਨ ਕੀ ਬਾਤ' ਨਾਲ ਰਾਸ਼ਟਰ ਨੂੰ ਸੰਬੋਧਨ।
. . .  about 4 hours ago
ਪ੍ਰਧਾਨ ਮੰਤਰੀ ਕਰ ਰਹੇ ਨੇ 'ਮਨ ਕੀ ਬਾਤ' ਨਾਲ ਰਾਸ਼ਟਰ ਨੂੰ ਸੰਬੋਧਨ।
ਸਿਆਟਲ ਤੋਂ ਸ਼ਿਕਾਗੋ ਜਾ ਰਹੀ ਐਮ ਟਰੈਕ ਰੇਲ ਗੱਡੀ ਪਟੜੀ ਤੋਂ ਲੱਥੀ,3 ਵਿਅਕਤੀਆਂ ਦੀ ਮੌਤ,ਸੈਂਕੜੇ ਲੋਕ ਜ਼ਖ਼ਮੀ
. . .  about 5 hours ago
ਸਿਆਟਲ, 26 ਸਤੰਬਰ (ਹਰਮਨਪ੍ਰੀਤ ਸਿੰਘ) - ਅੱਜ ਸ਼ਾਮ ਸਿਆਟਲ ਤੋਂ ਸ਼ਿਕਾਗੋ ਜਾ ਰਹੀ ਐਮ ਟਰੈਕ ਰੇਲ ਗੱਡੀ ਪਟੜੀ ਤੋਂ ਉੱਤਰ ਜਾਣ ਕਾਰਨ ਕਾਫ਼ੀ ਲੋਕ ਜ਼ਖ਼ਮੀ ਹੋ ਗਏ। ਐਮ ਟਰੈਕ ਦੇ ਬੁਲਾਰੇ ਜੇਸਨ ਅਬਰਾਮਸ ਨੇ ....
ਟਰੰਪ ਪ੍ਰਸ਼ਾਸਨ ਨੇ ਐੱਚ 1 ਬੀ ਵੀਜ਼ੇ ਜਾਰੀ ਕਰਨ ਤੋਂ ਰੋਕਣ ਲਈ ਸਿਰਤੋੜ ਕੋਸ਼ਿਸ਼ਾਂ ਕੀਤੀਆਂ
. . .  about 4 hours ago
ਸੈਕਰਾਮੈਂਟੋ 26 ਸਤੰਬਰ (ਹੁਸਨ ਲੜੋਆ ਬੰ ਗਾ)- ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਦੇ ਪ੍ਰਸ਼ਾਸਨ ਵੱਲੋਂ ਐੱਚ1ਬੀ ਵੀਜ਼ਾ ਪ੍ਰੋਗਰਾਮ ਉੱਪਰ ਪਾਬੰਦੀਆਂ ਲਾਉਣ ਲਈ ਕੀਤੀਆਂ ਗਈਆਂ ਅਨੇਕਾਂ ਕੋਸ਼ਿਸ਼ਾਂ ਦੇ....
ਅਮਿਤ ਸ਼ਾਹ 'ਖੱਬੇ-ਪੱਖੀ ਅੱਤਵਾਦ' ਬਾਰੇ ਸਮੀਖਿਆ ਮੀਟਿੰਗ ਲਈ ਵਿਗਿਆਨ ਭਵਨ ਪਹੁੰਚੇ
. . .  about 5 hours ago
ਨਵੀਂ ਦਿੱਲੀ,26 ਸਤੰਬਰ - ਗ੍ਰਹਿ ਮੰਤਰੀ ਅਮਿਤ ਸ਼ਾਹ 'ਖੱਬੇ-ਪੱਖੀ ਅੱਤਵਾਦ' ਬਾਰੇ ਸਮੀਖਿਆ ਮੀਟਿੰਗ ਲਈ ਵਿਗਿਆਨ ....
ਅਹੁਦਾ ਸੰਭਾਲਣ ਤੋਂ ਬਾਅਦ ਬਹੁਤ ਸਾਰੇ ਲੋਕ ਆਪਣੀ ਜ਼ਿੰਮੇਵਾਰੀ ਭੁੱਲ ਜਾਂਦੇ ,ਪਰ ਮੇਰੇ ਨਾਲ ਅਜਿਹਾ ਨਹੀਂ ਹੋਵੇਗਾ - ਵਿਧਾਇਕ ਪਰਗਟ ਸਿੰਘ
. . .  about 5 hours ago
ਚੰਡੀਗੜ੍ਹ, 26 ਸਤੰਬਰ - ਕੈਬਨਿਟ ਵਿਸਥਾਰ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਸਹੁੰ ਚੁੱਕਣ ਤੋਂ ਕੁਝ ਘੰਟੇ ਪਹਿਲਾਂ ਮੰਤਰੀਆਂ ਦੀ ਸੂਚੀ ਭੇਜੀ ਜਾਵੇਗੀ। ਇਹ ਮੰਤਰੀਸ਼ਿਪ ਇਕ ਜ਼ਿੰਮੇਵਾਰੀ ਹੈ ਨਾ ਸਿਰਫ਼ ਅਹੁਦਾ। ਅਹੁਦਾ ਸੰਭਾਲਣ ਤੋਂ ਬਾਅਦ ਬਹੁਤ ਸਾਰੇ....
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਹਾੜ ਸੰਮਤ 553
ਵਿਚਾਰ ਪ੍ਰਵਾਹ: ਭਵਿੱਖ ਨੂੰ ਸੁਰੱਖਿਅਤ ਕਰ ਦੇਣਾ ਹੀ ਸਭ ਤੋਂ ਵਧੀਆ ਯੋਗਦਾਨ ਹੁੰਦਾ ਹੈ। ਜੋਸਫ ਕਾਫਮੈਨ

ਤਰਨਤਾਰਨ

ਸੀ.ਆਈ.ਏ. ਸਟਾਫ਼ ਵਲੋਂ ਲੁਟੇਰਾ ਗਰੋਹ ਦੇ 7 ਮੈਂਬਰ ਹਥਿਆਰਾਂ ਸਮੇਤ ਕਾਬੂ, ਦੋ ਫ਼ਰਾਰ

ਤਰਨ ਤਾਰਨ, 20 ਜੂਨ (ਹਰਿੰਦਰ ਸਿੰਘ)-ਸੀ.ਆਈ.ਏ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਲੁੱਟਾਂ ਖੋਹਾਂ ਕਰਨ ਵਾਲੇ ਵੱਡੇ ਗਰੋਹ ਦਾ ਪਰਦਾਫਾਸ਼ ਕਰਦਿਆਂ ਗਰੋਹ ਦੇ ਸੱਤ ਮੈਂਬਰਾਂ ਨੂੰ ਹਥਿਆਰਾਂ ਸਮੇਤ ਗਿ੍ਫ਼ਤਾਰ ਕੀਤਾ ਹੈ | ਜਦਕਿ ਇਨ੍ਹਾਂ ਦੇ ਦੋ ਸਾਥੀ ਮੌਕੇ ਤੋਂ ਫ਼ਰਾਰ ਹੋਣ ...

ਪੂਰੀ ਖ਼ਬਰ »

ਪ੍ਰੇਸ਼ਾਨੀਆਂ ਵਿਚੋਂ ਚੰਗੇ ਮੌਕੇ ਲੱਭਣ ਦਾ ਦੂਜਾ ਨਾਂਅ ਹੈ ਮਿਲਖਾ ਸਿੰਘ ਦਾ ਜੀਵਨ-ਯੈੱਸ ਕਲੱਬ

ਤਰਨ ਤਾਰਨ, 20 ਜੂਨ (ਲਾਲੀ ਕੈਰੋਂ)-ਉਡਣੇ ਸਿੱਖ ਵਜੋਂ ਜਾਣੇ ਜਾਂਦੇ ਬਹੁੁਤ ਹੀ ਉਦਮੀ ਤੇ ਭਾਰਤ ਦਾ ਨਾਂਅ ਰੌਸ਼ਨ ਕਰਨ ਵਾਲੇ ਮਿਲਖਾ ਸਿੰਘ ਨੂੰ ਖਿਡਾਰੀ ਅਤੇ ਚੰਗੀ ਸੋਚ ਰੱਖਣ ਵਾਲੇ ਲੋਕ ਹਮੇਸ਼ਾਂ ਆਪਣੇ ਮਨਾਂ ਵਿਚ ਜਿੰਦਾ ਰੱਖਣਗੇ | ਇਹ ਪ੍ਰਗਟਾਵਾ ਸਥਾਨਕ ਦਿਸ਼ਾ ...

ਪੂਰੀ ਖ਼ਬਰ »

ਟਰਾਂਸਫਾਰਮਰ 'ਚੋਂ ਸਾਮਾਨ ਚੋਰੀ ਹੋਣ ਨਾਲ ਕਿਸਾਨ ਪ੍ਰੇਸ਼ਾਨ

ਅਮਰਕੋਟ, 20 ਜੂਨ (ਗੁਰਚਰਨ ਸਿੰਘ ਭੱਟੀ)-ਪੁਲਿਸ ਥਾਣਾ ਵਲਟੋਹਾ ਅਧੀਨ ਆਉਂਦੇ ਪਿੰਡ ਆਸਲ ਉਤਾੜ ਵਿਖੇ ਬੀਤੀ ਰਾਤ ਤਿੰਨ ਕਿਸਾਨਾਂ ਦੇ ਖੇਤਾਂ 'ਚੋਂ ਟਰਾਂਸਫਾਰਮਰ ਚੋਰੀ ਹੋ ਗਏ | ਸਰਪੰਚ ਹਰਭਜਨ ਸਿੰਘ ਆਸਲ ਨੇ ਦੱਸਿਆ ਕਿ ਕਿਸਾਨ ਹਰਭਾਲ ਸਿੰਘ ਜੋ ਜਲੰਧਰ ਸਿੰਘ ਤੋਂ ...

ਪੂਰੀ ਖ਼ਬਰ »

ਮੱਲ੍ਹੀਆਂ ਖੁਰਦ ਵਿਖੇ ਕਈ ਪਰਿਵਾਰਾਂ ਨੇ ਅਕਾਲੀ ਦਲ ਨੂੰ ਦਿੱਤਾ ਸਮਰਥਨ

ਤਰਨ ਤਾਰਨ, 20 ਜੂਨ (ਹਰਿੰਦਰ ਸਿੰਘ)-ਵਿਧਾਨ ਸਭਾ ਹਲਕਾ ਤਰਨ ਤਾਰਨ ਵਿਚ ਸ਼੍ਰੋਮਣੀ ਅਕਾਲੀ ਦਲ ਦਾ ਕਾਫਲਾ ਦਿਨ-ਬ-ਦਿਨ ਵੱਡਾ ਹੋ ਰਿਹਾ ਹੈ | ਵੱਖ-ਵੱਖ ਪਾਰਟੀਆਂ ਦੇ ਲੋਕ ਜਿਥੇ ਅਕਾਲੀ ਦਲ ਨਾਲ ਜੁੜ ਰਹੇ ਹਨ, ਉਥੇ ਹੀ ਪਾਰਟੀ ਦੀ ਮਜ਼ਬੂਤੀ ਲਈ ਵਰਕਰਾਂ ਵਿਚ ਵੀ ਭਾਰੀ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਜੋੜ ਮੇਲਾ ਮਨਾਇਆ ਗਿਆ

ਤਰਨ ਤਾਰਨ, 20 ਜੂਨ (ਵਿਕਾਸ ਮਰਵਾਹਾ)-ਗੁਰਦੁਆਰਾ ਸ੍ਰੀ ਮੀਰੀ-ਪੀਰੀ ਸਾਹਿਬ ਗੰਗਾ ਸਿੰਘ ਨਗਰ ਤਰਨ ਤਾਰਨ ਵਿਖੇ ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਜੀ ਦਾ 415ਵਾਂ ਸ਼ਹੀਦੀ ਜੋੜ ਮੇਲਾ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ...

ਪੂਰੀ ਖ਼ਬਰ »

ਹੈਰੋਇਨ, ਨਸ਼ੀਲੀਆਂ ਗੋਲੀਆਂ ਸਮੇਤ ਚਾਰ ਵਿਅਕਤੀ ਕਾਬੂ

ਤਰਨ ਤਾਰਨ, 20 ਜੂਨ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ ਨਸ਼ੇ ਦਾ ਧੰਦਾ ਕਰਨ ਵਾਲਿਆਂ ਦੇ ਖ਼ਿਲਾਫ਼ ਕਾਰਵਾਈ ਕਰਦਿਆਂ ਚਾਰ ਵਿਅਕਤੀਆਂ ਨੂੰ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਇਸ ਤੋਂ ਇਲਾਵਾ ਸੱਤ ਹੋਰ ਵਿਅਕਤੀਆਂ ਨੂੰ ਹੈਰੋਇਨ ਪੀਂਦਿਆਂ ਮੌਕੇ ਤੋਂ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਸਾਰੇ ਵਿਅਕਤੀਆਂ ਦੇ ਖ਼ਿਲਾਫ਼ ਪੁਲਿਸ ਨੇ ਵੱਖ ਵੱਖ ਥਾਣਿਆਂ ਵਿਚ ਤਹਿਤ ਕੇਸ ਦਰਜ ਕਰਨ ਤੋਂਬਾਅਦ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਐਸ.ਐਸ.ਪੀ. ਧਰੁਮਨ ਐਚ. ਨਿੰਬਾਲੇ ਨੇ ਦੱਸਿਆ ਕਿ ਥਾਣਾ ਖੇਮਕਰਨ ਦੇ ਏ.ਐਸ.ਆਈ. ਅਜੈਬ ਸਿੰਘ ਖੇਮਕਰਨ ਤੋਂ ਮਾਛੀਕੇ ਬਹਿਕਾਂ ਰੋਡ ਰੱਤੋਕੇ ਗਜ਼ਲ ਆਦਿ ਨੂੰ ਜਾ ਰਹੇ ਸਨ ਕਿ ਜਦ ਪੁਲਿਸ ਪਾਰਟੀ ਪੱਕੀ ਸੜਕ ਬੱਸ ਅੱਡਾ ਪ੍ਰੇਮ ਨਗਰ ਪੁੱਜੀ ਤਾਂ ਬੱਸ ਅੱਡੇ ਦੇ ਪਿੱਛੇ ਝਾੜੀਆਂ ਵਿਚ ਹੈਰੋਇਨ ਪੀ ਰਹੇ ਚਾਰ ਵਿਅਕਤੀਆਂ ਨੂੰ ਮੌਕੇ 'ਤੇ ਕਾਬੂ ਕੀਤਾ ਹੈ | ਜਿਨਾਂ ਦੀ ਪਛਾਣ ਅਕਾਸ਼ਦੀਪ ਸਿੰਘ ਪੁੱਤਰ ਨਿਰਮਲ ਸਿੰਘ ਵਾਸੀ ਮੁਰਗੀਖ਼ਾਨਾ ਸੰਮੂਵਾਲਾ ਮੰਡੀ ਰੱਤੋਕੇ, ਕੁਲਦੀਪ ਸਿੰਘ ਪੁੱਤਰ ਹਰਜਿੰਦਰ ਸਿੰਘ ਵਾਸੀ ਰੱਤੋਕੇ ਹਾਲ ਰਮਨ ਦਾ ਕੰਡਾ ਖੇਮਕਰਨ, ਜਸਪ੍ਰੀਤ ਸਿੰਘ ਉਰਫ਼ ਜੀਤਾ ਪੁੱਤਰ ਗੁਰਮੇਲ ਸਿੰਘ ਵਾਸੀ ਬੁਲਾਰਾ ਜ਼ਿਲ੍ਹਾ ਲੁਧਿਆਣਾ, ਕੰਵਲਜੀਤ ਸਿੰਘ ਉਰਫ਼ ਟੀਟੂ ਪੁੱਤਰ ਤੇਜਾ ਸਿੰਘ ਵਾਸੀ ਲੁਧਿਆਣਾ ਵਜੋਂ ਹੋਈ ਹੈ, ਜਿੰਨਾਂ ਦੇ ਪਾਸੋਂ ਪੁਲਿਸ ਨੇ ਹੈਰੋਇਨ ਨਾਲ ਲਿੱਬੜੇ ਹੋਏ ਦੋ ਪੰਨੀ ਸਿਲਵਰ ਪੇਪਰ, ਦੋ ਦਸ ਦਸ ਦੇ ਨੋਟ, ਦੋ ਲਾਈਟਰ ਬਰਾਮਦ ਕੀਤੇ ਹਨ | ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਥਾਣਾ ਪੱਟੀ ਦੇ ਸਬ-ਇੰਸਪੈਕਟਰ ਨਿਰਮਲ ਸਿੰਘ ਨੇ ਬੰਨ ਚੌਂਕ ਭਉਵਾਲ ਤੋਂ ਜਸਵੰਤ ਸਿੰਘ ਉਰਫ਼ ਬਿੱਟੂ ਪੁੱਤਰ ਪ੍ਰਗਟ ਸਿੰਘ ਵਾਸੀ ਝੁਗੀਆਂ ਪੀਰ ਬਖਸ਼ ਕੋਲੋਂ 600 ਨਸ਼ੀਲੀਆਂ ਗੋਲੀਆਂ, ਥਾਣਾ ਵੈਰੋਵਾਲ ਦੇ ਏ.ਐਸ.ਆਈ. ਭੁਪਿੰਦਰ ਸਿੰਘ ਨੇ ਗੇਟ ਬਿਹਾਰੀਪੁਰ ਤੋਂ ਸ਼ਰਨਜੀਤ ਸਿੰਘ ਉਰਫ਼ ਸੰਨੀ ਪੁੱਤਰ ਤਰਸੇਮ ਸਿੰਘ ਵਾਸੀ ਵੈਰੋਵਾਲ ਬਾਵਿਆਂ ਕੋਲੋਂ 15 ਗ੍ਰਾਮ ਹੈਰੋਇਨ, ਥਾਣਾ ਵੈਰੋਵਾਲ ਦੇ ਹੀ ਏ.ਐਸ.ਆਈ. ਅਮਰਜੀਤ ਸਿੰਘ ਨੇ ਿਲੰਕ ਰੋਡ ਮੰਡੀ ਤਖ਼ਤੂਚੱਕ ਤੋਂ ਸਵਰਨ ਸਿੰਘ ਪੁੱਤਰ ਸਰਬਜੀਤ ਸਿੰਘ ਵਾਸੀ ਤਖ਼ਤੂਚੱਕ ਪਾਸੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸ ਤੋਂ ਇਲਾਵਾ ਥਾਣਾ ਭਿੱਖੀਵਿੰਡ ਦੇ ਏ.ਐਸ.ਆਈ. ਸਰਬਜੀਤ ਸਿੰਘ ਨੇ ਪੁਲ ਡਰੇਨ ਸੁਰ ਸਿੰਘ ਤੋਂ ਜਗਜੀਤ ਸਿੰਘ ਉਰਫ਼ ਜੱਗੂ ਪੁੱਤਰ ਨਿਰਵੈਲ ਸਿੰਘ ਵਾਸੀ ਪੱਤੀ ਲਹੀਆਂ ਦੀ ਸੁਰ ਸਿੰਘ ਕੋਲੋਂ 400 ਨਸ਼ੀਲੀਆਂ ਗੋਲੀਆਂ ਖੁੱਲ੍ਹੀਆਂ ਰੰਗ ਸੰਤਰੀ ਫਿੱਕਾ ਬਰਾਮਦ ਕਰਕੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕੀਤਾ ਹੈ |

ਖ਼ਬਰ ਸ਼ੇਅਰ ਕਰੋ

 

ਪਿੰਡ ਲਾਲਪੁਰਾ ਵਿਖੇ ਕਤਲ ਦੇ ਮਾਮਲੇ ਵਿਚ ਲੋੜੀਂਦੇ ਵਿਅਕਤੀ ਅਜੇ ਵੀ ਪੁਲਿਸ ਦੀ ਗਿ੍ਫ਼ਤ ਤੋਂ ਬਾਹਰ

ਤਰਨ ਤਾਰਨ, 20 ਜੂਨ (ਹਰਿੰਦਰ ਸਿੰਘ)-ਬੀਤੀ 6 ਜੂਨ ਨੂੰ ਪਿੰਡ ਲਾਲਪੁਰਾ ਵਿਖੇ ਹੈਲਥ ਕਲੱਬ ਵਿਚ ਗਏ ਇਕ ਨੌਜਵਾਨ ਨੂੰ ਕਤਲ ਕਰਨ ਦੇ ਮਾਮਲੇ ਵਿਚ ਭਾਵੇਂ ਪੁਲਿਸ ਨੇ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ, ਜਦਕਿ ਬਾਕੀ ਵਿਅਕਤੀ ਅਜੇ ਵੀ ਪੁਲਿਸ ਦੀ ਗਿ੍ਫ਼ਤ ਤੋਂ ਬਾਹਰ ਹਨ | ...

ਪੂਰੀ ਖ਼ਬਰ »

ਤਰਨ ਤਾਰਨ ਜ਼ਿਲ੍ਹੇ ਵਿਚ 8 ਵਿਅਕਤੀ ਹੋਰ ਕੋਰੋਨਾ ਪਾਜ਼ੀਟਿਵ ਪਾਏ

ਤਰਨ ਤਾਰਨ, 20 ਜੂਨ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਵਿਚ ਕੋਰੋਨਾ ਵਾਇਰਸ ਦੇ 8 ਹੋਰ ਮਾਮਲੇ ਸਾਹਮਣੇ ਆਏ ਹਨ | ਜ਼ਿਲ੍ਹੇ ਵਿਚ ਵੱਖ-ਵੱਖ ਵੈਕਸੀਨੇਸ਼ਨ ਕੇਂਦਰਾਂ 'ਤੇ ਅੱਜ 1824 ਵਿਅਕਤੀਆਂ ਨੂੰ ਕੋਵਿਡ-19 ਸਬੰਧੀ ਵੈਕਸੀਨ ਲਗਾਈ ਗਈ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ...

ਪੂਰੀ ਖ਼ਬਰ »

ਲੁਟੇਰਿਆਂ ਬੈਂਕ ਲੁੱਟਣ ਦੀ ਕੀਤੀ ਕੋਸ਼ਿਸ਼

ਸਰਹਾਲੀ ਕਲਾਂ, 20 ਜੂਨ (ਅਜੇ ਸਿੰਘ ਹੁੰਦਲ)-ਬੀਤੀ ਰਾਤ ਅਣਪਛਾਤੇ ਲੁਟੇਰਿਆਂ ਕੋਆਪ੍ਰੇਟਿਵ ਬੈਂਕ ਸਰਹਾਲੀ ਦੀ ਬਰਾਂਚ ਲੁੱਟਣ ਦੀ ਕੋਸ਼ਿਸ਼ ਕੀਤੀ, ਪਰ ਸਫ਼ਲ ਨਹੀਂ ਹੋ ਸਕੇ | ਇਸ ਸਬੰਧ ਵਿਚ ਬੈਂਕ ਮੈਨੇਜਰ ਗੁਰਿੰਦਰ ਸਿੰਘ ਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਥਾਣਾ ...

ਪੂਰੀ ਖ਼ਬਰ »

ਲੜਕੀ ਨੂੰ ਵਰਗਲਾ ਕੇ ਲਿਜਾਣ ਦੇ ਦੋਸ਼ ਹੇਠ ਇਕ ਨੌਜਵਾਨ ਖ਼ਿਲਾਫ਼ ਕੇਸ ਦਰਜ

ਤਰਨ ਤਾਰਨ, 20 ਜੂਨ (ਪਰਮਜੀਤ ਜੋਸ਼ੀ)-ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਪਿੰਡ ਮਾਣਕਦੇਕੇ ਦੀ ਰਹਿਣ ਵਾਲੀ ਇਕ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲਿਜਾਣ ਦੇ ਦੋਸ਼ ਹੇਠ ਪੁਲਿਸ ਨੇ ਪਿੰਡ ਦੇ ਹੀ ਇਕ ਨੌਜਵਾਨ ਦੇ ਖ਼ਿਲਾਫ਼ ਅਗਵਾ ਦਾ ਮਾਮਲਾ ਦਰਜ ...

ਪੂਰੀ ਖ਼ਬਰ »

ਨਸ਼ੇ ਦੀ ਹਾਲਤ ਵਿਚ ਹਵਾਈ ਫਾਇਰ ਤੇ ਹੁੱਲ੍ਹੜਬਾਜ਼ੀ ਕਰਨ 'ਤੇ ਦੋ ਖ਼ਿਲਾਫ਼ ਕੇਸ ਦਰਜ

ਤਰਨ ਤਾਰਨ, 20 ਜੂਨ (ਪਰਮਜੀਤ ਜੋਸ਼ੀ)-ਖਡੂਰ ਸਾਹਿਬ ਵਿਖੇ ਦਾਣਾ ਮੰਡੀ ਵਿਖੇ ਦੋ ਨੌਜਵਾਨਾਂ ਵਲੋਂ ਨਸ਼ੇ ਦੀ ਹਾਲਤ ਵਿਚ ਹਵਾਈ ਫਾਇਰ ਕਰਨ ਤੇ ਕਰਫਿਊ ਦੌਰਾਨ ਹੁੱਲ੍ਹੜਬਾਜ਼ੀ ਕਰਨ 'ਤੇ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਏ.ਐਸ.ਆਈ. ਮਨਜੀਤ ਸਿੰਘ ਚੌਂਕੀ ...

ਪੂਰੀ ਖ਼ਬਰ »

ਬਜ਼ੁਰਗ ਵਿਅਕਤੀ ਨੂੰ ਫ਼ਾਹਾ ਦੇ ਕੇ ਮਾਰਨ ਦੇ ਦੋਸ਼ ਹੇਠ ਦੋ ਔਰਤਾਂ ਸਮੇਤ ਚਾਰ ਖ਼ਿਲਾਫ਼ ਕੇਸ ਦਰਜ

ਤਰਨ ਤਾਰਨ, 20 ਜੂਨ (ਹਰਿੰਦਰ ਸਿੰਘ)-ਪੈਸਿਆਂ ਦੇ ਲੈਣ ਦੇਣ ਦੇ ਮਾਮਲੇ ਵਿਚ ਥਾਣਾ ਸਦਰ ਤਰਨ ਤਾਰਨ ਦੇ ਪਿੰਡ ਰਸੂਲਪੁਰ ਦੇ ਇਕ ਬਜ਼ੁਰਗ ਵਿਅਕਤੀ ਦੇ ਗਲ ਵਿਚ ਪਰਨਾ ਪਾ ਕੇ ਉਸ ਨੂੰ ਜਾਨ ਤੋਂ ਮਾਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਹੇਠ ਪੁਲਿਸ ਨੇ ਦੋ ਔਰਤਾਂ ਸਮੇਤ ਚਾਰ ...

ਪੂਰੀ ਖ਼ਬਰ »

ਪ੍ਰਸ਼ਾਸਨ ਨੇ ਧਾਰੀ ਚੁੱਪੀ, ਪਰ ਇਲਾਕੇ ਦੇ ਲੋਕਾਂ ਨੇ ਰੇਤ ਮਾਫ਼ੀਏ ਨੂੰ ਮਾਈਨਿੰਗ ਕਰਨ ਤੋਂ ਰੋਕਿਆ

ਪੱਟੀ, 20 ਜੂਨ (ਅਵਤਾਰ ਸਿੰਘ ਖਹਿਰਾ, ਬੋਨੀ ਕਾਲੇਕੇ)-ਪਿੰਡ ਕੋਟਬੁੱਢਾ ਨੇੜੇ ਦਰਿਆ ਤੇ ਬਣੇ ਪੁਲ ਦੇ ਨਜ਼ਦੀਕ ਡੀਸਿਲਟ ਨੀਤੀ ਤਹਿਤ ਇਕ ਕੰਪਨੀ ਵਲੋਂ ਮਾਈਨਿੰਗ ਵਿਭਾਗ ਦੀ ਮਿਲੀ ਭੁਗਤ ਨਾਲ ਕੀਤੀ ਜਾ ਰਹੀ ਰੇਤਾ ਦੀ ਮਾਈਨਿੰਗ ਨੂੰ ਇਲਾਕੇ ਦੇ ਲੋਕਾਂ ਤੇ ਪੱਟੀ ਤੋਂ 'ਆਪ' ...

ਪੂਰੀ ਖ਼ਬਰ »

ਕਤਲ ਕੀਤੇ ਵਿਅਕਤੀ ਦੇ ਪਰਿਵਾਰਿਕ ਮੈਂਬਰਾਂ ਨੇ ਪੁਲਿਸ ਪ੍ਰਸ਼ਾਸਨ 'ਤੇ ਮਿਲੀਭੁਗਤ ਦੇ ਲਗਾਏ ਦੋਸ਼

ਸਰਾਏ ਅਮਾਨਤ ਖਾਂ, 20 ਜੂਨ (ਨਰਿੰਦਰ ਸਿੰਘ ਦੋਦੇ)-ਪਿਛਲੇ ਦਿਨੀਂ ਥਾਣਾ ਸਰਾਏ ਅਮਾਨਤ ਖਾਂ ਅਧੀਨ ਆਉਂਦੇ ਪਿੰਡ ਗਹਿਰੀ ਵਿਖੇ ਜ਼ਮੀਨੀ ਵਿਵਾਦ ਕਾਰਨ ਹੋਏ ਇਕ ਵਿਅਕਤੀ ਕਤਲ ਦੇ ਮਾਮਲੇ ਵਿਚ ਮਿ੍ਤਕ ਰੇਸ਼ਮ ਸਿੰਘ ਦੇ ਪਰਿਵਾਰਕ ਮੈਂਬਰਾਂ ਜਿਨ੍ਹਾਂ 'ਚ ਮਿ੍ਤਕ ਦੀ ਪਤਨੀ ...

ਪੂਰੀ ਖ਼ਬਰ »

ਪੋਸਟ ਮੈਟਿ੍ਕ ਸਕਾਲਸ਼ਿਪ ਘੁਟਾਲੇ 'ਚ 'ਆਪ' ਦੇ ਸੰਘਰਸ਼ ਅੱਗੇ ਸਰਕਾਰ ਨੂੰ ਝੁਕਣਾ ਪਿਆ-ਸੁਰਜੀਤ ਸਿੰਘ ਭੂਰਾ

ਖੇਮਕਰਨ, 20 ਜੂਨ (ਰਾਕੇਸ਼ ਬਿੱਲਾ)­-ਪੋਸਟ ਮੈਟਿ੍ਕ ਸਕਾਲਰਸ਼ਿਪ ਘੁਟਾਲੇ ਦੇ ਸਬੰਧ ਵਿਚ ਡੀ.ਸੀ. ਤਰਨ ਤਾਰਨ ਵਿਖੇ ਪਿਛਲੇ 5 ਦਿਨਾਂ ਤੋਂ 'ਆਪ' ਦੇ ਵਰਕਰਾਂ ਵਲੋਂ ਚੱਲ ਰਿਹਾ ਧਰਨਾ ਸੰਘਰਸ਼ ਜਿੱਤ ਕੇ ਸਮਾਪਤ ਹੋਇਆ ਤੇ 'ਆਪ' ਵਰਕਰਾਂ ਵਲੋਂ ਪੰਜਾਬ ਪੱਧਰ 'ਤੇ ਬਣਾਏ ਦਬਾਅ ...

ਪੂਰੀ ਖ਼ਬਰ »

ਕਿਸਾਨਾਂ ਦੇ ਨਾਲ 5 ਕਰੋੜ 28 ਲੱਖ 80 ਹਜ਼ਾਰ ਰੁਪਏ ਦੀ ਧੋਖਾਧੜੀ ਕਰਨ 'ਤੇ ਪੰਜ ਵਿਅਕਤੀਆਂ ਖ਼ਿਲਾਫ਼ ਕੇਸ ਦਰਜ

ਤਰਨ ਤਾਰਨ, 20 ਜੂਨ (ਪਰਮਜੀਤ ਜੋਸ਼ੀ)-ਥਾਣਾ ਖਾਲੜਾ ਦੀ ਪੁਲਿਸ ਨੇ ਕਿਸਾਨਾਂ ਨਾਲ ਪੰਜ ਕਰੋੜ 28 ਲੱਖ 80 ਹਜ਼ਾਰ ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ ਹੇਠ ਪੰਜ ਵਿਅਕਤੀਆਂ ਦੇ ਖ਼ਿਲਾਫ਼ ਧੋਖਾਧੜੀ ਅਤੇ ਹੋਰਨਾਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ...

ਪੂਰੀ ਖ਼ਬਰ »

ਹਲਕਾ ਖਡੂਰ ਸਾਹਿਬ ਦੇ 60 ਤੋਂ ਵੱਧ ਪਰਿਵਾਰ ਅਕਾਲੀ ਦਲ ਤੇ ਕਾਂਗਰਸ ਛੱਡ ਕੇ 'ਆਪ' ਵਿਚ ਸ਼ਾਮਿਲ

ਫਤਿਆਬਾਦ, 20 ਜੂਨ (ਹਰਵਿੰਦਰ ਸਿੰਘ ਧੂੰਦਾ)-ਆਮ ਆਦਮੀ ਪਾਰਟੀ ਦੀਆਂ ਇਮਾਨਦਾਰ ਨੀਤੀਆਂ ਅਤੇ ਪੰਜਾਬ ਨੂੰ ਖੁਸ਼ਹਾਲ ਸੂਬਾ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਤੋਂ ਪ੍ਰਭਾਵਿਤ ਹੋ ਕੇ ਹਲਕਾ ਖਡੂਰ ਸਾਹਿਬ ਦੇ ਪਿੰਡ ਛਾਪੜੀ ਸਾਹਿਬ ਦੇ ਨੌਜਵਾਨ ਯੂਥ ਸਮੇਤ 60 ਤੋਂ ਵੱਧ ...

ਪੂਰੀ ਖ਼ਬਰ »

ਪੰਜ ਸਾਲ ਦੇ ਰਾਜ ਦੌਰਾਨ ਕੈਪਟਨ ਸਰਕਾਰ ਹਰ ਫਰੰਟ 'ਤੇ ਫ਼ੇਲ੍ਹ ਸਾਬਤ ਹੋਈ-ਪੱਖੋਕੇ, ਟੋਨੀ ਬ੍ਰਹਮਪੁਰਾ, ਭਰੋਵਾਲ

ਫਤਿਆਬਾਦ/ਗੋਇੰਦਵਾਲ ਸਾਹਿਬ, 20 ਜੂਨ (ਹਰਵਿੰਦਰ ਸਿੰਘ ਧੂੰਦਾ, ਸਕੱਤਰ ਸਿੰਘ ਅਟਵਾਲ)-ਸ਼ੋ੍ਰਮਣੀ ਆਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਅਲਵਿੰਦਰਪਾਲ ਸਿੰਘ ਪੱਖੋਕੇ, ਕਿਸਾਨ ਵਿੰਗ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਗੁਰਿੰਦਰ ...

ਪੂਰੀ ਖ਼ਬਰ »

ਸਾਬਕਾ ਸੰਸਦੀ ਸਕੱਤਰ ਮੰਨਾ ਨੇ ਕੀਤੀ ਮਜੀਠੀਆ ਨਾਲ ਮੁਲਾਕਾਤ

ਮੀਆਂਵਿੰਡ, 20 ਜੂਨ (ਗੁਰਪ੍ਰਤਾਪ ਸਿੰਘ ਸੰਧੂ)-ਸਾਬਕਾ ਚੀਫ਼ ਪਾਰਲੀਮਾਨੀ ਸਕੱਤਰ ਮਨਜੀਤ ਸਿੰਘ ਮੰਨਾ ਨੇ ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰਕੇ ਉਨ੍ਹਾਂ ਨਾਲ ਹਲਕੇ ਵਿਚ ਅਕਾਲੀ ਵਰਕਰਾਂ ਨੂੰ ਆ ਰਹੀਆਂ ਮੁਸ਼ਕਿਲਾਂ ਤੇ ਉਨ੍ਹਾਂ ਦੇ ਹੋਣ ਵਾਲੇ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਸੁਰਜਨ ਸਾਹਿਬ ਵਿਖੇ ਅੰਮਿ੍ਤ ਸੰਚਾਰ ਕਰਵਾਇਆ

ਸ਼ਾਹਬਾਜ਼ਪੁਰ, 20 ਜੂਨ (ਪਰਦੀਪ ਬੇਗੇਪੁਰ)-ਸਥਾਨਕ ਇਤਿਹਾਸਕ ਗੁਰਦੁਆਰਾ ਧੰਨ ਧੰਨ ਬਾਬਾ ਸੁਰਜਨ ਸਾਹਿਬ ਵਿਖੇ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮਿ੍ਤ ਸੰਚਾਰ ਮੁੱਖ ਜਥੇ. ਬਾਬਾ ਗੁਰਮੇਜ ਸਿੰਘ ਢੋਟੀ ਦੀ ...

ਪੂਰੀ ਖ਼ਬਰ »

ਪਿੰਡ ਗੰਡੀਵਿੰਡ ਵਿਖੇ ਸਵਰਨ ਸਿੰਘ ਸਾਥੀਆਂ ਸਮੇਤ ਕੁੱਲ ਹਿੰਦ ਕਿਸਾਨ ਸਭਾ ਪੰਜਾਬ ਵਿਚ ਸ਼ਾਮਿਲ

ਹਰੀਕੇ ਪੱਤਣ, 20 ਜੂਨ (ਸੰਜੀਵ ਕੁੰਦਰਾ)-ਪਿੰਡ ਗੰਡੀਵਿੰਡ ਵਿਖੇ ਕੁੱਲ ਹਿੰਦ ਕਿਸਾਨ ਸਭਾ ਦਾ ਇਕੱਠ ਕਾਮਰੇਡ ਬਲਵੰਤ ਸਿੰਘ ਜੌਣੇਕੇ ਦੀ ਅਗਵਾਈ ਹੇਠ ਹੋਇਆ | ਇਸ ਮੌਕੇ ਸਵਰਨ ਸਿੰਘ ਆਪਣੇ ਸਾਥੀਆਂ ਸਮੇਤ ਜਮੂਹਰੀ ਕਿਸਾਨ ਸਭਾ ਨੂੰ ਛੱਡ ਕੇ ਕੁਲ ਹਿੰਦ ਕਿਸਾਨ ਸਭਾ ਪੰਜਾਬ ...

ਪੂਰੀ ਖ਼ਬਰ »

ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀਆਂ ਦੇਣ ਦਾ ਫ਼ੈਸਲਾ ਵਾਪਸ ਲਿਆ ਜਾਵੇ-ਸੰਧੂ

ਖੇਮਕਰਨ, 20 ਜੂਨ (ਰਾਕੇਸ਼ ਬਿੱਲਾ)-ਪੰਜਾਬ ਸਰਕਾਰ ਵਲੋਂ ਪੰਜਾਬ ਦੇ ਦੋ ਸੱਤਾਧਾਰੀ ਪਾਰਟੀ ਨਾਲ ਸਬੰਧਿਤ ਵਿਧਾਇਕਾਂ ਫਤਹਿ ਜੰਗ ਸਿੰਘ ਬਾਜਵਾ ਤੇ ਰਾਕੇਸ਼ ਪਾਡੇ ਦੇ ਸਪੁੱਤਰਾਂ ਨੂੰ ਨੌਂਕਰੀਆਂ ਦੇਣ ਦੇ ਫ਼ੈਸਲੇ ਦਾ ਵਿਰੋਧੀ ਦਲਾਂ ਦੇ ਨਾਲ ਕਾਂਗਰਸੀਆਂ ਨੇ ਵੀ ਵਿਰੋਧ ...

ਪੂਰੀ ਖ਼ਬਰ »

ਬਾਬਾ ਭਾਈ ਅਦਲੀ ਜੀ ਦੀ ਯਾਦ ਵਿਚ ਸਾਲਾਨਾ ਜੋੜ ਮੇਲਾ 24 ਨੂੰ

ਚੋਹਲਾ ਸਾਹਿਬ, 20 ਜੂਨ (ਬਲਵਿੰਦਰ ਸਿੰਘ)-ਬਾਬਾ ਬਿਧੀ ਚੰਦ ਜੀ ਨੂੰ ਚੋਰ ਤੋਂ ਸਾਧ ਬਣਾਉਣ ਵਾਲੇ ਮਹਾਨ ਤਪੱਸਵੀ ਬਾਬਾ ਭਾਈ ਅਦਲੀ ਜੀ ਦਾ ਸਾਲਾਨਾ ਜੋੜ ਮੇਲਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਮਿਤੀ 24 ਜੂਨ ਦਿਨ ਵੀਰਵਾਰ ਨੂੰ ਗੁਰਦੁਆਰਾ ਭਾਈ ਅਦਲੀ ਸਾਹਿਬ (ਧੁੰਨ ਰੋਡ, ...

ਪੂਰੀ ਖ਼ਬਰ »

ਮੋਦੀ ਵਲੋਂ ਕੀਤੀ ਮਹਿੰਗਾਈ ਲੋਕਾਂ ਦਾ ਖ਼ੂਨ ਚੂਸ ਰਹੀ-ਮਾੜੀਮੇਘਾ

ਹਰੀਕੇ ਪੱਤਣ, 20 ਜੂਨ (ਸੰਜੀਵ ਕੁੰਦਰਾ)-ਖੱਬੀਆਂ ਪਾਰਟੀਆਂ ਵਲੋਂ ਦੇਸ਼ ਭਰ ਵਿਚ ਮਹਿੰਗਾਈ ਵਿਰੁੱਧ 16 ਜੂਨ ਤੋਂ 30 ਜੂਨ ਤੱਕ ਪ੍ਰਦਰਸ਼ਨ ਕੀਤੇ ਜਾ ਰਹੇ ਹਨ, ਉਸੇ ਤਹਿਤ ਸੀ.ਪੀ.ਆਈ. ਅਤੇ ਆਰ.ਐੱਮ.ਪੀ.ਆਈ. ਵਲੋਂ ਕਸਬਾ ਹਰੀਕੇ ਪੱਤਣ ਵਿਖੇ ਮੋਦੀ ਸਰਕਾਰ ਵਿਰੁੱਧ ਰੋਹ ਭਰਪੂਰ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਮੰਨਾ ਵਲੋਂ ਸਰਕਲ ਫੇਰੂਮਾਨ ਦੇ ਅਕਾਲੀ ਆਗੂਆਂ ਨਾਲ ਮੀਟਿੰਗ

ਮੀਆਂਵਿੰਡ, 20 ਜੂਨ (ਗੁਰਪ੍ਰਤਾਪ ਸਿੰਘ ਸੰਧੂ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਇੰਚਾਰਜ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਵਲੋਂ ਸਰਕਲ ਫੇਰੂਮਾਨ ਦੇ ਅਕਾਲੀ ਆਗੂਆਂ ਨਾਲ ਆਪਣੇ ਗ੍ਰਹਿ ਵਿਖੇ ਮੀਟਿੰਗ ਕੀਤੀ | ਇਸ ਮੌਕੇ ਮੰਨਾ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ...

ਪੂਰੀ ਖ਼ਬਰ »

ਤੇਲ ਦੀਆਂ ਵਧ ਰਹੀਆਂ ਬੇਤਹਾਸ਼ਾ ਕੀਮਤਾਂ ਨੇ ਲੋਕਾਂ ਦਾ ਕਚੂੰਮਰ ਕੱਢਿਆ-ਚੇਅ. ਨਾਰਲੀ

ਖਾਲੜਾ, 20 ਜੂਨ (ਜੱਜਪਾਲ ਸਿੰਘ)-ਮੋਦੀ ਸਰਕਾਰ ਵਲੋਂ ਨਿੱਤ ਨਵੇਂ ਦਿਨ ਤੇਲ ਦੀਆਂ ਕੀਮਤਾਂ ਵਿਚ ਕੀਤੇ ਜਾ ਰਹੇ ਵਾਧੇ ਨੇ ਲੋਕਾਂ ਦਾ ਕਚੂੰਮਰ ਕੱਢ ਦਿੱਤਾ ਹੈ ਤੇ ਤੇਲ ਦੀਆਂ ਵਧ ਰਹੀਆਂ ਬੇਤਹਾਸ਼ਾ ਕੀਮਤਾਂ ਨੇ ਬੇਸ਼ੱਕ ਵਰਗ ਨੂੰ ਪ੍ਰਭਾਵਿਤ ਕੀਤਾ ਹੈ, ਪ੍ਰੰਤੂ ਸਭ ਤੋਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX