ਤਾਜਾ ਖ਼ਬਰਾਂ


ਪੰਜਾਬ ਸਰਕਾਰ ਦਾ ਨਵਾਂ ਫ਼ੈਸਲਾ -ਹੁਣ ਜਾਤ ਦੇ ਆਧਾਰ 'ਤੇ ਰੱਖੇ ਨਾਮ ਹੋਣਗੇ ਤਬਦੀਲ
. . .  1 day ago
ਵਿਧਾਨ ਸਭਾ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਆਪ ਆਗੂ ਵਿਨੋਦ ਸੋਈ ਬਣੇ ਵਪਾਰ ਮੰਡਲ ਦੇ ਜ਼ਿਲਾ ਪ੍ਰਧਾਨ
. . .  1 day ago
ਫਿਰੋਜ਼ਪੁਰ, 22 ਸਤੰਬਰ (ਕੁਲਬੀਰ ਸਿੰਘ ਸੋਢੀ)- ਆਪ ਵਲੋਂ ਸੂਬੇ ਅੰਦਰ ਵਿਧਾਨ ਸਭਾ ਹਲਕਿਆਂ ਵਿਚ ਪਾਰਟੀ ਦੀਆਂ ਗਤਵਿਧੀਆਂ ਨੂੰ ਲਗਾਤਾਰ ਜਾਰੀ ਰੱਖਣ ਲਈ ਸੂਬੇ ਭਰ ਅੰਦਰ ਵਪਾਰ ...
ਖੈਬਰ ਪਖਤੂਨਖਵਾ 'ਚ ਕੁੜੀਆਂ ਦੇ ਸਕੂਲ ਵਿਚ ਧਮਾਕਾ
. . .  1 day ago
ਅੰਮ੍ਰਿਤਸਰ, 22 ਸਤੰਬਰ (ਸੁਰਿੰਦਰ ਕੋਛੜ )-ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਟੈਂਕ ਜ਼ਿਲੇ 'ਚ ਅੱਜ ਇਕ ਧਮਾਕੇ ਨਾਲ ਲੜਕੀਆਂ ਦੇ ਸਕੂਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਗਿਆ।ਅਧਿਕਾਰੀਆਂ ਨੇ ...
ਲੁਧਿਆਣਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ
. . .  1 day ago
ਲੁਧਿਆਣਾ , 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਅਮਰਜੀਤ ਕਾਲੋਨੀ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕਾਬੂ ਕੀਤਾ ਹੈ । ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ...
ਆਈ.ਪੀ.ਐਲ. 2021 - ਸਨਰਾਈਜ਼ਰਸ ਹੈਦਰਾਬਾਦ ਨੇ ਦਿੱਲੀ ਕੈਪੀਟਲਸ ਦੇ ਖਿਲਾਫ ਜਿੱਤਿਆ ਟਾਸ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਮੁੱਖ ਮੰਤਰੀ, ਹਰਿਆਣਾ ਨੂੰ ਮਿਲੇ ਮੁੱਖ ਮੰਤਰੀ ਚੰਨੀ ਕਿਹਾ, ਦੋਸਤੀ ਤੇ ਸਹਿਯੋਗ ਨਾਲ ਕਰਾਂਗੇ ਕੰਮ
. . .  1 day ago
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਤੇ ਮੈਨੇਜਰ ਦਾ ਹੋਇਆ ਤਬਾਦਲਾ
. . .  1 day ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਨਿੱਕੂਵਾਲ , ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਦਾ ਅੱਜ ਤਬਾਦਲਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੀ 13 ...
ਸਿੱਧੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ ਕੈਪਟਨ
. . .  1 day ago
ਏਅਰ ਚੀਫ ਮਾਰਸ਼ਲ ਆਰ.ਕੇ.ਐਸ. ਭਦੌਰੀਆ, ਹਵਾਈ ਸੈਨਾ ਮੁਖੀ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  1 day ago
ਅਮਰੀਕਾ ਦੁਨੀਆ ਨੂੰ 50 ਕਰੋੜ ਟੀਕਾ ਕਰੇਗਾ ਦਾਨ
. . .  1 day ago
ਚਰਨਜੀਤ ਚੰਨੀ ਦੇ ਘਰ ਪਹੁੰਚਣ 'ਤੇ ਬ੍ਰਹਮ ਮਹਿੰਦਰਾ ਨੇ ਕੀਤਾ ਸਵਾਗਤ
. . .  1 day ago
ਪ੍ਰਿਯੰਕਾ-ਰਾਹੁਲ ਮੇਰੇ ਬੱਚਿਆਂ ਵਰਗੇ, ਸਾਡਾ ਰਿਸ਼ਤਾ ਇਸ ਤਰ੍ਹਾਂ ਖਤਮ ਨਹੀਂ ਹੋਣਾ ਚਾਹੀਦਾ ਸੀ, ਮੈਨੂੰ ਸੱਟ ਲੱਗੀ -ਕੈਪਟਨ ਅਮਰਿੰਦਰ ਸਿੰਘ
. . .  1 day ago
ਅਸੀਂ ਕਿਸੇ ਨੂੰ ਵੀ ਭਾਰਤ ਨੂੰ ਵੰਡਣ ਨਹੀਂ ਦੇਵਾਂਗੇ - ਮਮਤਾ ਬੈਨਰਜੀ
. . .  1 day ago
ਭਵਾਨੀਪੁਰ, 22 ਸਤੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਭਵਾਨੀਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਨੇ ਭਾਜਪਾ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਭਾਜਪਾ ਇਕ 'ਜੁਮਲਾ' ਪਾਰਟੀ...
ਕੈਨੇਡਾ ਸੰਸਦੀ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਤੇ ਜਸਟਿਨ ਟਰੂਡੋ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  1 day ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ...
ਜੰਮੂ -ਕਸ਼ਮੀਰ ਸਰਕਾਰ ਨੇ 6 ਕਰਮਚਾਰੀਆਂ ਨੂੰ 'ਅੱਤਵਾਦੀ ਸੰਬੰਧਾਂ' ਦੇ ਕਾਰਨ ਕੀਤਾ ਬਰਖ਼ਾਸਤ
. . .  1 day ago
ਸ੍ਰੀਨਗਰ, 22 ਸਤੰਬਰ - ਜੰਮੂ -ਕਸ਼ਮੀਰ ਸਰਕਾਰ ਨੇ ਬੁੱਧਵਾਰ ਨੂੰ ਆਪਣੇ ਛੇ ਕਰਮਚਾਰੀਆਂ ਨੂੰ ਕਥਿਤ ਤੌਰ 'ਤੇ ਅੱਤਵਾਦੀ ਸੰਬੰਧ ਰੱਖਣ ਅਤੇ ਜ਼ਮੀਨੀ ਕਰਮਚਾਰੀਆਂ ਦੇ ਤੌਰ' ਤੇ ਕੰਮ ਕਰਨ ਦੇ...
ਅਫ਼ਗਾਨਿਸਤਾਨ : ਅਣਪਛਾਤੇ ਬੰਦੂਕਧਾਰੀਆਂ ਦੀ ਗੋਲੀਬਾਰੀ ਵਿਚ ਤਿੰਨ ਦੀ ਮੌਤ
. . .  1 day ago
ਕਾਬੁਲ, 22 ਸਤੰਬਰ - ਅਫ਼ਗਾਨਿਸਤਾਨ ਦੇ ਜਲਾਲਾਬਾਦ ਵਿਚ ਅੱਜ ਸਵੇਰੇ ਹੋਏ ਹਮਲੇ ਵਿਚ ਤਿੰਨ ਲੋਕ ਮਾਰੇ ਗਏ ਹਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਮਾਰੇ ਗਏ ਲੋਕਾਂ ਵਿਚੋਂ ਦੋ ਤਾਲਿਬਾਨ ਫ਼ੌਜ ਦੇ ...
ਪਾਕਿਸਤਾਨੀ ਏਅਰ ਫੋਰਸ ਦਾ ਜਹਾਜ਼ ਹਾਦਸਾਗ੍ਰਸਤ
. . .  1 day ago
ਇਸਲਾਮਾਬਾਦ, 22 ਸਤੰਬਰ - ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਪਾਕਿਸਤਾਨੀ ਏਅਰ ਫੋਰਸ (ਪੀ.ਏ.ਐਫ.) ਦਾ ਇਕ ਛੋਟਾ ਟ੍ਰੇਨਰ ਜਹਾਜ਼ ਅੱਜ ਇਕ...
ਰਾਜੀਵ ਬਾਂਸਲ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ
. . .  1 day ago
ਨਵੀਂ ਦਿੱਲੀ , 22 ਸਤੰਬਰ - ਏਅਰ ਇੰਡੀਆ ਦੇ ਚੇਅਰਮੈਨ ਰਾਜੀਵ ਬਾਂਸਲ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ...
3 ਮਹੀਨਿਆਂ ਵਿਚ ਕੀਤਾ ਜਾਵੇਗਾ 6 ਮਹੀਨਿਆਂ ਦਾ ਕੰਮ - ਕੁਲਦੀਪ ਸਿੰਘ ਵੈਦ
. . .  1 day ago
ਲੁਧਿਆਣਾ, 22 ਸਤੰਬਰ - ਵਿਧਾਇਕ ਕੁਲਦੀਪ ਸਿੰਘ ਵੈਦ ਦਾ ਕਹਿਣਾ ਹੈ ਕਿ ਅਸੀਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਧੀਨ ਕੰਮ ਕਰ ਰਹੀ ਪੁਰਾਣੀ ਨੌਕਰਸ਼ਾਹੀ ਨੂੰ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਟਾਰੀ ਬਿਜਲੀ ਘਰ ਵਿਖੇ ਧਰਨਾ
. . .  1 day ago
ਅਟਾਰੀ, 22 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਟਾਰੀ ਵਲੋਂ ਬਿਜਲੀ ਘਰ ਅਟਾਰੀ (ਸਬਡਵੀਜ਼ਨ) ਵਿਖੇ ਧਰਨਾ ਲਗਾਇਆ ਗਿਆ...
ਪਾਣੀ ਦੀ ਵਾਰੀ ਨੂੰ ਲੈ ਕੇ ਹੋਏ ਝਗੜੇ 'ਚ ਬਜ਼ੁਰਗ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
. . .  1 day ago
ਅਬੋਹਰ, 22 ਸਤੰਬਰ (ਕੁਲਦੀਪ ਸਿੰਘ ਸੰਧੂ) - ਉਪਮੰਡਲ ਦੇ ਪਿੰਡ ਅਮਰਪੁਰਾ ਵਿਖੇ ਪਾਣੀ ਦੀ ਵਾਰੀ ਨੂੰ ਲੈ ਕੇ ਦੋ ਗੁੱਟਾਂ ਦਰਮਿਆਨ ਹੋਏ ਝਗੜੇ ਵਿਚ ਇਕ ਬਜ਼ੁਰਗ ਦੀ ਮੌਤ ਹੋ ਗਈ...
ਐੱਸ. ਡੀ. ਐਮ. ਯਸ਼ਪਾਲ ਸ਼ਰਮਾ ਨੇ ਗ਼ੈਰ ਹਾਜ਼ਰ ਮਿਲ਼ੇ ਮੁਲਾਜ਼ਮਾਂ ਤੋਂ ਮੰਗਿਆ ਸਪਸ਼ਟੀਕਰਨ
. . .  1 day ago
ਬੱਸੀ ਪਠਾਣਾਂ, 22 ਸਤੰਬਰ (ਰਵਿੰਦਰ ਮੌਦਗਿਲ, ਐੱਚ ਐੱਸ ਗੌਤਮ) - ਬੁੱਧਵਾਰ ਨੂੰ ਐੱਸ.ਡੀ.ਐਮ. ਬੱਸੀ ਪਠਾਣਾ ਅਤੇ ਨਾਇਬ ਤਹਿਸੀਲਦਾਰ ਏ.ਪੀ.ਐੱਸ. ਸੋਮਲ ਵਲੋਂ ਲੋਕਾਂ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਤੇ ਦਫ਼ਤਰਾਂ...
ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 22 ਸਤੰਬਰ - ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਆਈ. ਪੀ. ਐਲ. ਵਿਚ ਕੋਰੋਨਾ ਦੀ ਐਂਟਰੀ ਤੋਂ ਬਾਅਦ ਨਟਰਾਜਨ ਦੇ ਸੰਪਰਕ ਵਿਚ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਸੰਬੰਧੀ ਸ਼੍ਰੋਮਣੀ ਕਮੇਟੀ ਨੇ ਕਰਵਾਇਆ ਪਸ਼ਚਾਤਾਪ ਸਮਾਗਮ
. . .  1 day ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਬੇਅਦਬੀ ਦੀ ਘਟਨਾ 'ਤੇ ਅੱਜ ਤਖ਼ਤ ਸਾਹਿਬ ਵਿਖੇ...
ਯੂ.ਕੇ. ਨੇ ਕੋਵਿਡਸ਼ੀਲਡ ਨੂੰ ਦਿੱਤੀ ਮਾਨਤਾ
. . .  1 day ago
ਨਵੀਂ ਦਿੱਲੀ, 22 ਸਤੰਬਰ - ਬ੍ਰਿਟੇਨ ਨੇ ਆਖ਼ਰਕਾਰ ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੁਆਰਾ ਬਣਾਈ ਗਈ ਕੋਰੋਨਾ ਵੈਕਸੀਨ 'ਕੋਵੀਸ਼ਲਿਡ' ਨੂੰ ਆਪਣੇ ਨਵੇਂ ਯਾਤਰਾ ਨਿਯਮਾਂ ਵਿਚ ਮਨਜ਼ੂਰੀ ਦੇ ਦਿੱਤੀ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਹਾੜ ਸੰਮਤ 553
ਵਿਚਾਰ ਪ੍ਰਵਾਹ: ਭਵਿੱਖ ਨੂੰ ਸੁਰੱਖਿਅਤ ਕਰ ਦੇਣਾ ਹੀ ਸਭ ਤੋਂ ਵਧੀਆ ਯੋਗਦਾਨ ਹੁੰਦਾ ਹੈ। ਜੋਸਫ ਕਾਫਮੈਨ

ਤਰਨਤਾਰਨ

ਸੀ.ਆਈ.ਏ. ਸਟਾਫ਼ ਵਲੋਂ ਲੁਟੇਰਾ ਗਰੋਹ ਦੇ 7 ਮੈਂਬਰ ਹਥਿਆਰਾਂ ਸਮੇਤ ਕਾਬੂ, ਦੋ ਫ਼ਰਾਰ

ਤਰਨ ਤਾਰਨ, 20 ਜੂਨ (ਹਰਿੰਦਰ ਸਿੰਘ)-ਸੀ.ਆਈ.ਏ. ਸਟਾਫ਼ ਤਰਨ ਤਾਰਨ ਦੀ ਪੁਲਿਸ ਨੇ ਲੁੱਟਾਂ ਖੋਹਾਂ ਕਰਨ ਵਾਲੇ ਵੱਡੇ ਗਰੋਹ ਦਾ ਪਰਦਾਫਾਸ਼ ਕਰਦਿਆਂ ਗਰੋਹ ਦੇ ਸੱਤ ਮੈਂਬਰਾਂ ਨੂੰ ਹਥਿਆਰਾਂ ਸਮੇਤ ਗਿ੍ਫ਼ਤਾਰ ਕੀਤਾ ਹੈ | ਜਦਕਿ ਇਨ੍ਹਾਂ ਦੇ ਦੋ ਸਾਥੀ ਮੌਕੇ ਤੋਂ ਫ਼ਰਾਰ ਹੋਣ ...

ਪੂਰੀ ਖ਼ਬਰ »

ਪ੍ਰੇਸ਼ਾਨੀਆਂ ਵਿਚੋਂ ਚੰਗੇ ਮੌਕੇ ਲੱਭਣ ਦਾ ਦੂਜਾ ਨਾਂਅ ਹੈ ਮਿਲਖਾ ਸਿੰਘ ਦਾ ਜੀਵਨ-ਯੈੱਸ ਕਲੱਬ

ਤਰਨ ਤਾਰਨ, 20 ਜੂਨ (ਲਾਲੀ ਕੈਰੋਂ)-ਉਡਣੇ ਸਿੱਖ ਵਜੋਂ ਜਾਣੇ ਜਾਂਦੇ ਬਹੁੁਤ ਹੀ ਉਦਮੀ ਤੇ ਭਾਰਤ ਦਾ ਨਾਂਅ ਰੌਸ਼ਨ ਕਰਨ ਵਾਲੇ ਮਿਲਖਾ ਸਿੰਘ ਨੂੰ ਖਿਡਾਰੀ ਅਤੇ ਚੰਗੀ ਸੋਚ ਰੱਖਣ ਵਾਲੇ ਲੋਕ ਹਮੇਸ਼ਾਂ ਆਪਣੇ ਮਨਾਂ ਵਿਚ ਜਿੰਦਾ ਰੱਖਣਗੇ | ਇਹ ਪ੍ਰਗਟਾਵਾ ਸਥਾਨਕ ਦਿਸ਼ਾ ...

ਪੂਰੀ ਖ਼ਬਰ »

ਟਰਾਂਸਫਾਰਮਰ 'ਚੋਂ ਸਾਮਾਨ ਚੋਰੀ ਹੋਣ ਨਾਲ ਕਿਸਾਨ ਪ੍ਰੇਸ਼ਾਨ

ਅਮਰਕੋਟ, 20 ਜੂਨ (ਗੁਰਚਰਨ ਸਿੰਘ ਭੱਟੀ)-ਪੁਲਿਸ ਥਾਣਾ ਵਲਟੋਹਾ ਅਧੀਨ ਆਉਂਦੇ ਪਿੰਡ ਆਸਲ ਉਤਾੜ ਵਿਖੇ ਬੀਤੀ ਰਾਤ ਤਿੰਨ ਕਿਸਾਨਾਂ ਦੇ ਖੇਤਾਂ 'ਚੋਂ ਟਰਾਂਸਫਾਰਮਰ ਚੋਰੀ ਹੋ ਗਏ | ਸਰਪੰਚ ਹਰਭਜਨ ਸਿੰਘ ਆਸਲ ਨੇ ਦੱਸਿਆ ਕਿ ਕਿਸਾਨ ਹਰਭਾਲ ਸਿੰਘ ਜੋ ਜਲੰਧਰ ਸਿੰਘ ਤੋਂ ...

ਪੂਰੀ ਖ਼ਬਰ »

ਮੱਲ੍ਹੀਆਂ ਖੁਰਦ ਵਿਖੇ ਕਈ ਪਰਿਵਾਰਾਂ ਨੇ ਅਕਾਲੀ ਦਲ ਨੂੰ ਦਿੱਤਾ ਸਮਰਥਨ

ਤਰਨ ਤਾਰਨ, 20 ਜੂਨ (ਹਰਿੰਦਰ ਸਿੰਘ)-ਵਿਧਾਨ ਸਭਾ ਹਲਕਾ ਤਰਨ ਤਾਰਨ ਵਿਚ ਸ਼੍ਰੋਮਣੀ ਅਕਾਲੀ ਦਲ ਦਾ ਕਾਫਲਾ ਦਿਨ-ਬ-ਦਿਨ ਵੱਡਾ ਹੋ ਰਿਹਾ ਹੈ | ਵੱਖ-ਵੱਖ ਪਾਰਟੀਆਂ ਦੇ ਲੋਕ ਜਿਥੇ ਅਕਾਲੀ ਦਲ ਨਾਲ ਜੁੜ ਰਹੇ ਹਨ, ਉਥੇ ਹੀ ਪਾਰਟੀ ਦੀ ਮਜ਼ਬੂਤੀ ਲਈ ਵਰਕਰਾਂ ਵਿਚ ਵੀ ਭਾਰੀ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਜੋੜ ਮੇਲਾ ਮਨਾਇਆ ਗਿਆ

ਤਰਨ ਤਾਰਨ, 20 ਜੂਨ (ਵਿਕਾਸ ਮਰਵਾਹਾ)-ਗੁਰਦੁਆਰਾ ਸ੍ਰੀ ਮੀਰੀ-ਪੀਰੀ ਸਾਹਿਬ ਗੰਗਾ ਸਿੰਘ ਨਗਰ ਤਰਨ ਤਾਰਨ ਵਿਖੇ ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਜੀ ਦਾ 415ਵਾਂ ਸ਼ਹੀਦੀ ਜੋੜ ਮੇਲਾ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ...

ਪੂਰੀ ਖ਼ਬਰ »

ਹੈਰੋਇਨ, ਨਸ਼ੀਲੀਆਂ ਗੋਲੀਆਂ ਸਮੇਤ ਚਾਰ ਵਿਅਕਤੀ ਕਾਬੂ

ਤਰਨ ਤਾਰਨ, 20 ਜੂਨ (ਹਰਿੰਦਰ ਸਿੰਘ)-ਜ਼ਿਲ੍ਹਾ ਪੁਲਿਸ ਨੇ ਨਸ਼ੇ ਦਾ ਧੰਦਾ ਕਰਨ ਵਾਲਿਆਂ ਦੇ ਖ਼ਿਲਾਫ਼ ਕਾਰਵਾਈ ਕਰਦਿਆਂ ਚਾਰ ਵਿਅਕਤੀਆਂ ਨੂੰ ਹੈਰੋਇਨ ਤੇ ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਇਸ ਤੋਂ ਇਲਾਵਾ ਸੱਤ ਹੋਰ ਵਿਅਕਤੀਆਂ ਨੂੰ ਹੈਰੋਇਨ ਪੀਂਦਿਆਂ ...

ਪੂਰੀ ਖ਼ਬਰ »

ਪਿੰਡ ਲਾਲਪੁਰਾ ਵਿਖੇ ਕਤਲ ਦੇ ਮਾਮਲੇ ਵਿਚ ਲੋੜੀਂਦੇ ਵਿਅਕਤੀ ਅਜੇ ਵੀ ਪੁਲਿਸ ਦੀ ਗਿ੍ਫ਼ਤ ਤੋਂ ਬਾਹਰ

ਤਰਨ ਤਾਰਨ, 20 ਜੂਨ (ਹਰਿੰਦਰ ਸਿੰਘ)-ਬੀਤੀ 6 ਜੂਨ ਨੂੰ ਪਿੰਡ ਲਾਲਪੁਰਾ ਵਿਖੇ ਹੈਲਥ ਕਲੱਬ ਵਿਚ ਗਏ ਇਕ ਨੌਜਵਾਨ ਨੂੰ ਕਤਲ ਕਰਨ ਦੇ ਮਾਮਲੇ ਵਿਚ ਭਾਵੇਂ ਪੁਲਿਸ ਨੇ ਦੋ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ, ਜਦਕਿ ਬਾਕੀ ਵਿਅਕਤੀ ਅਜੇ ਵੀ ਪੁਲਿਸ ਦੀ ਗਿ੍ਫ਼ਤ ਤੋਂ ਬਾਹਰ ਹਨ | ...

ਪੂਰੀ ਖ਼ਬਰ »

ਤਰਨ ਤਾਰਨ ਜ਼ਿਲ੍ਹੇ ਵਿਚ 8 ਵਿਅਕਤੀ ਹੋਰ ਕੋਰੋਨਾ ਪਾਜ਼ੀਟਿਵ ਪਾਏ

ਤਰਨ ਤਾਰਨ, 20 ਜੂਨ (ਹਰਿੰਦਰ ਸਿੰਘ)-ਜ਼ਿਲ੍ਹਾ ਤਰਨ ਤਾਰਨ ਵਿਚ ਕੋਰੋਨਾ ਵਾਇਰਸ ਦੇ 8 ਹੋਰ ਮਾਮਲੇ ਸਾਹਮਣੇ ਆਏ ਹਨ | ਜ਼ਿਲ੍ਹੇ ਵਿਚ ਵੱਖ-ਵੱਖ ਵੈਕਸੀਨੇਸ਼ਨ ਕੇਂਦਰਾਂ 'ਤੇ ਅੱਜ 1824 ਵਿਅਕਤੀਆਂ ਨੂੰ ਕੋਵਿਡ-19 ਸਬੰਧੀ ਵੈਕਸੀਨ ਲਗਾਈ ਗਈ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ...

ਪੂਰੀ ਖ਼ਬਰ »

ਲੁਟੇਰਿਆਂ ਬੈਂਕ ਲੁੱਟਣ ਦੀ ਕੀਤੀ ਕੋਸ਼ਿਸ਼

ਸਰਹਾਲੀ ਕਲਾਂ, 20 ਜੂਨ (ਅਜੇ ਸਿੰਘ ਹੁੰਦਲ)-ਬੀਤੀ ਰਾਤ ਅਣਪਛਾਤੇ ਲੁਟੇਰਿਆਂ ਕੋਆਪ੍ਰੇਟਿਵ ਬੈਂਕ ਸਰਹਾਲੀ ਦੀ ਬਰਾਂਚ ਲੁੱਟਣ ਦੀ ਕੋਸ਼ਿਸ਼ ਕੀਤੀ, ਪਰ ਸਫ਼ਲ ਨਹੀਂ ਹੋ ਸਕੇ | ਇਸ ਸਬੰਧ ਵਿਚ ਬੈਂਕ ਮੈਨੇਜਰ ਗੁਰਿੰਦਰ ਸਿੰਘ ਦੀ ਸ਼ਿਕਾਇਤ 'ਤੇ ਕਾਰਵਾਈ ਕਰਦਿਆਂ ਥਾਣਾ ...

ਪੂਰੀ ਖ਼ਬਰ »

ਲੜਕੀ ਨੂੰ ਵਰਗਲਾ ਕੇ ਲਿਜਾਣ ਦੇ ਦੋਸ਼ ਹੇਠ ਇਕ ਨੌਜਵਾਨ ਖ਼ਿਲਾਫ਼ ਕੇਸ ਦਰਜ

ਤਰਨ ਤਾਰਨ, 20 ਜੂਨ (ਪਰਮਜੀਤ ਜੋਸ਼ੀ)-ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਨੇ ਪਿੰਡ ਮਾਣਕਦੇਕੇ ਦੀ ਰਹਿਣ ਵਾਲੀ ਇਕ ਨਾਬਾਲਗ ਲੜਕੀ ਨੂੰ ਵਿਆਹ ਦਾ ਝਾਂਸਾ ਦੇ ਕੇ ਵਰਗਲਾ ਕੇ ਲਿਜਾਣ ਦੇ ਦੋਸ਼ ਹੇਠ ਪੁਲਿਸ ਨੇ ਪਿੰਡ ਦੇ ਹੀ ਇਕ ਨੌਜਵਾਨ ਦੇ ਖ਼ਿਲਾਫ਼ ਅਗਵਾ ਦਾ ਮਾਮਲਾ ਦਰਜ ...

ਪੂਰੀ ਖ਼ਬਰ »

ਨਸ਼ੇ ਦੀ ਹਾਲਤ ਵਿਚ ਹਵਾਈ ਫਾਇਰ ਤੇ ਹੁੱਲ੍ਹੜਬਾਜ਼ੀ ਕਰਨ 'ਤੇ ਦੋ ਖ਼ਿਲਾਫ਼ ਕੇਸ ਦਰਜ

ਤਰਨ ਤਾਰਨ, 20 ਜੂਨ (ਪਰਮਜੀਤ ਜੋਸ਼ੀ)-ਖਡੂਰ ਸਾਹਿਬ ਵਿਖੇ ਦਾਣਾ ਮੰਡੀ ਵਿਖੇ ਦੋ ਨੌਜਵਾਨਾਂ ਵਲੋਂ ਨਸ਼ੇ ਦੀ ਹਾਲਤ ਵਿਚ ਹਵਾਈ ਫਾਇਰ ਕਰਨ ਤੇ ਕਰਫਿਊ ਦੌਰਾਨ ਹੁੱਲ੍ਹੜਬਾਜ਼ੀ ਕਰਨ 'ਤੇ ਕੇਸ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਏ.ਐਸ.ਆਈ. ਮਨਜੀਤ ਸਿੰਘ ਚੌਂਕੀ ...

ਪੂਰੀ ਖ਼ਬਰ »

ਬਜ਼ੁਰਗ ਵਿਅਕਤੀ ਨੂੰ ਫ਼ਾਹਾ ਦੇ ਕੇ ਮਾਰਨ ਦੇ ਦੋਸ਼ ਹੇਠ ਦੋ ਔਰਤਾਂ ਸਮੇਤ ਚਾਰ ਖ਼ਿਲਾਫ਼ ਕੇਸ ਦਰਜ

ਤਰਨ ਤਾਰਨ, 20 ਜੂਨ (ਹਰਿੰਦਰ ਸਿੰਘ)-ਪੈਸਿਆਂ ਦੇ ਲੈਣ ਦੇਣ ਦੇ ਮਾਮਲੇ ਵਿਚ ਥਾਣਾ ਸਦਰ ਤਰਨ ਤਾਰਨ ਦੇ ਪਿੰਡ ਰਸੂਲਪੁਰ ਦੇ ਇਕ ਬਜ਼ੁਰਗ ਵਿਅਕਤੀ ਦੇ ਗਲ ਵਿਚ ਪਰਨਾ ਪਾ ਕੇ ਉਸ ਨੂੰ ਜਾਨ ਤੋਂ ਮਾਰਨ ਦੀ ਕੋਸ਼ਿਸ਼ ਕਰਨ ਦੇ ਦੋਸ਼ ਹੇਠ ਪੁਲਿਸ ਨੇ ਦੋ ਔਰਤਾਂ ਸਮੇਤ ਚਾਰ ...

ਪੂਰੀ ਖ਼ਬਰ »

ਪ੍ਰਸ਼ਾਸਨ ਨੇ ਧਾਰੀ ਚੁੱਪੀ, ਪਰ ਇਲਾਕੇ ਦੇ ਲੋਕਾਂ ਨੇ ਰੇਤ ਮਾਫ਼ੀਏ ਨੂੰ ਮਾਈਨਿੰਗ ਕਰਨ ਤੋਂ ਰੋਕਿਆ

ਪੱਟੀ, 20 ਜੂਨ (ਅਵਤਾਰ ਸਿੰਘ ਖਹਿਰਾ, ਬੋਨੀ ਕਾਲੇਕੇ)-ਪਿੰਡ ਕੋਟਬੁੱਢਾ ਨੇੜੇ ਦਰਿਆ ਤੇ ਬਣੇ ਪੁਲ ਦੇ ਨਜ਼ਦੀਕ ਡੀਸਿਲਟ ਨੀਤੀ ਤਹਿਤ ਇਕ ਕੰਪਨੀ ਵਲੋਂ ਮਾਈਨਿੰਗ ਵਿਭਾਗ ਦੀ ਮਿਲੀ ਭੁਗਤ ਨਾਲ ਕੀਤੀ ਜਾ ਰਹੀ ਰੇਤਾ ਦੀ ਮਾਈਨਿੰਗ ਨੂੰ ਇਲਾਕੇ ਦੇ ਲੋਕਾਂ ਤੇ ਪੱਟੀ ਤੋਂ 'ਆਪ' ਆਗੂ ਲਾਲਜੀਤ ਸਿੰਘ ਭੁੱਲਰ ਵਲੋਂ ਰੋਕ ਦਿੱਤਾ ਗਿਆ ਜਦੋਂ ਕਿ ਪਿਛਲੇ ਦਿਨੀ ਐੱਸ.ਡੀ.ਐੱਮ. ਪੱਟੀ ਵਲੋਂ ਇਸ ਮਾਈਨਿੰਗ ਨੂੰ ਨਾਜਾਇਜ਼ ਕਰਾਰ ਦਿੱਤਾ ਗਿਆ ਸੀ, ਪਰ ਮਾਈਨਿੰਗ ਤੇ ਪੁਲਿਸ ਵਿਭਾਗ ਰੇਤ ਮਾਫ਼ੀਏ ਖ਼ਿਲਾਫ਼ ਕਨੂੰਨੀ ਕਾਰਵਾਈ ਕਰਨ ਦੀ ਬਜਾਇ ਚੁੱਪੀ ਧਾਰੀ ਹੋਈ ਸੀ | ਅੱਜ ਰੇਤ ਮਾਫ਼ੀਏ ਨੂੰ ਦਰਿਆ ਅੰਦਰੋਂ ਮਾਈਨਿੰਗ ਕਰਨ ਤੋਂ ਰੋਕਣ ਗਏ ਇਲਾਕੇ ਦੇ ਕਿਸਾਨਾਂ ਨੇ ਦੱਸਿਆ ਕਿ ਮਾਈਨਿੰਗ ਵਿਭਾਗ ਵਲੋਂ ਡੀਸਿਲਟ ਨੀਤੀ ਤਹਿਤ ਅਲਾਟਮੈਂਟ ਕੀਤੀ ਜ਼ਮੀਨ ਦੀ ਨਿਸ਼ਾਨਦੇਹੀ ਨਹੀਂ ਕੀਤੀ ਗਈ, ਸਗੋਂ ਪਿਛਲੇ 15-20 ਦਿਨਾਂ ਤੋਂ ਇਕ ਜ਼ਮੀਨ ਮਾਲਕ ਦੀ ਮਿਲੀ ਭੁਗਤ ਨਾਲ ਜ਼ਮੀਨ ਅੰਦਰੋਂ ਪੁੱਲ ਤੋਂ ਕਰੀਬ ਛੇ-ਸੱਤ ਸੌ ਮੀਟਰ ਦੂਰੀ ਤੇ ਰੇਤਾ ਦੀ ਮਾਈਨਿੰਗ ਕੀਤੀ ਜਾ ਰਹੀ ਹੈ | ਕਿਸਾਨਾਂ ਨੇ ਕਿਹਾ ਕਿ ਜਿਸ ਜ਼ਮੀਨ ਅੰਦਰੋਂ ਡੀਸਿਲਟ ਨੀਤੀ ਤਹਿਤ ਮਾਈਨਿੰਗ ਕੀਤੀ ਜਾ ਰਹੀ ਹੈ, ਉਹ ਦਰਿਆਈ ਪਾਣੀ ਦੇ ਵਹਾਅ ਵਿਚ ਅੜਿੱਕਾ ਨਹੀਂ ਬਣਦੀ, ਸਗੋਂ ਮਾਈਨਿੰਗ ਵਿਭਾਗ ਵਲੋਂ ਰੇਤ ਮਾਫ਼ੀਏ ਨੂੰ ਫ਼ਾਇਦਾ ਦੇਣ ਲਈ ਦਰਿਆ ਦੇ ਕਿਨਾਰਿਆਂ ਨੂੰ ਡੀਸਿਲਟ ਕੀਤਾ ਜਾ ਰਿਹਾ ਹੈ | ਇਸ ਦੌਰਾਨ ਪੁੱਲ ਦੇ ਨਜ਼ਦੀਕ ਪੈਂਦੀ ਜ਼ਮੀਨ ਮਾਲਕ ਹਰਪ੍ਰੀਤ ਸਿੰਘ ਨੇ ਦੱਸਿਆ ਕਿ ਉਸ ਦੀ ਜ਼ਮੀਨ ਅੰਦਰ ਰੇਤ ਮਾਫ਼ੀਏ ਵਲੋਂ ਲਗਾਏ ਗਏ ਨਾਜਾਇਜ਼ ਕੰਡੇ ਨੂੰ ਰੋਕਦਾ ਹੈ ਤਾਂ ਰੇਤ ਮਾਫ਼ੀਆ ਵਲੋਂ ਅੰਮਿ੍ਤਸਰ ਸ਼ਹਿਰ ਨਾਲ ਸਬੰਧਤ ਇਕ ਵਿਧਾਇਕ ਨਾਨੇ ਉਸ ਨੂੰ ਧਮਕੀਆਂ ਦਿੱਤੀਆਂ ਗਈਆਂ ਹਨ | ਇਸ ਮੌਕੇ 'ਆਪ' ਆਗੂ ਲਾਲਜੀਤ ਭੁੱਲਰ ਨੇ ਕਿਹਾ ਕਿ ਕਾਂਗਰਸੀ ਵਿਧਾਇਕਾਂ ਵਲੋਂ ਦਰਿਆ ਕਿਨਾਰੇ ਰੇਤਾ ਦੀ ਨਾਜਾਇਜ਼ ਮਾਈਨਿੰਗ ਕਰਕੇ ਸਰਕਾਰੀ ਖਜਾਨੇ ਤੇ ਲੋਕਾਂ ਦੀ ਲੁੱਟ ਕੀਤੀ ਜਾ ਰਹੀ ਹੈ ਤੇ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਰੁਜ਼ਗਾਰ ਖਾਤਿਰ ਰੇਤਾ ਦੀ ਢੋਆ ਢੁਆਈ ਕਰਨ ਵਾਲੇ ਟਰੈਕਟਰ-ਟਰਾਲੀਆਂ 'ਤੇ ਪਰਚੇ ਦਰਜ ਕਰ ਰਹੀ ਹੈ | ਇਸ ਦੌਰਾਨ ਹਾਜ਼ਰ ਲੋਕਾਂ ਤੇ 'ਆਪ' ਆਗੂ ਲਾਲਜੀਤ ਭੁੱਲਰ ਨੇ ਕਿਹਾ ਕਿ ਰੇਤਾ ਦੀ ਨਾਜਾਇਜ਼ ਮਾਈਨਿੰਗ ਨੂੰ ਕਾਨੂੰਨੀ ਤੌਰ 'ਤੇ ਦਰਸਾਉਣ ਲਈ ਮਾਈਨਿੰਗ ਵਿਭਾਗ ਵਲੋਂ ਦਰਿਆ ਦੇ ਵਹਾਅ ਲਈ ਡੀਸਿਲਟ ਨੀਤੀ ਤਹਿਤ ਕੀਤੀ ਗਈ | ਅਲਾਂਟਮੈਂਟ ਦੀ ਜਾਂਚ ਕਰਕੇ ਸਬੰਧਤ ਮਾਈਨਿੰਗ ਅਫ਼ਸਰਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ ਤੇ ਰੇਤ ਮਾਫ਼ੀਏ ਤੇ ਪੁੱਲ ਦੇ ਨਜ਼ਦੀਕ ਮਾਈਨਿੰਗ ਕਰਵਾਉਣ ਲਈ ਜ਼ਮੀਨ ਦੇਣ ਵਾਲੇ ਨਿੱਜੀ ਮਾਲਕ ਖ਼ਿਲਾਫ਼ ਪਰਚਾ ਦਰਜ ਕਰਕੇ ਰੇਤ ਮਾਈਨਿੰਗ ਕਰਨ ਵਾਲੀ ਮਿਸ਼ਨਰੀ ਨੂੰ ਜਬਤ ਕੀਤਾ ਜਾਵੇ | ਇਸ ਦੌਰਾਨ ਮੌਕੇ 'ਤੇ ਪਹੁੰਚੇ ਥਾਣਾ ਸਦਰ ਪੱਟੀ ਦੇ ਅਧਿਕਾਰੀ ਜਸਵਿੰਦਰ ਸਿੰਘ ਨੇ ਕਿਹਾ ਕਿ ਮਾਈਨਿੰਗ ਵਿਭਾਗ ਤੇ ਹਲਕਾ ਪਟਵਾਰੀ ਵਲੋਂ ਜੇਕਰ ਇਹ ਮਾਈਨਿੰਗ ਨਾਜਾਇਜ਼ ਦਰਸਾਈ ਗਈ ਤਾਂ ਨਾਜਾਇਜ਼ ਮਾਈਨਿੰਗ ਦੇ ਜੁਰਮ ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਤੇ ਫ਼ਿਲਹਾਲ ਪੁਲਿਸ ਵਲੋਂ ਸਥਾਨਕ ਲੋਕਾਂ ਦੇ ਰੋਹ ਤੇ ਦਬਾਅ ਹੇਠ ਪੁੱਲ ਦੇ ਨਜ਼ਦੀਕ ਹੁੰਦੀ ਮਾਈਨਿੰਗ ਨੂੰ ਰੋਕ ਦਿੱਤਾ ਗਿਆ ਹੈ |

ਖ਼ਬਰ ਸ਼ੇਅਰ ਕਰੋ

 

ਕਤਲ ਕੀਤੇ ਵਿਅਕਤੀ ਦੇ ਪਰਿਵਾਰਿਕ ਮੈਂਬਰਾਂ ਨੇ ਪੁਲਿਸ ਪ੍ਰਸ਼ਾਸਨ 'ਤੇ ਮਿਲੀਭੁਗਤ ਦੇ ਲਗਾਏ ਦੋਸ਼

ਸਰਾਏ ਅਮਾਨਤ ਖਾਂ, 20 ਜੂਨ (ਨਰਿੰਦਰ ਸਿੰਘ ਦੋਦੇ)-ਪਿਛਲੇ ਦਿਨੀਂ ਥਾਣਾ ਸਰਾਏ ਅਮਾਨਤ ਖਾਂ ਅਧੀਨ ਆਉਂਦੇ ਪਿੰਡ ਗਹਿਰੀ ਵਿਖੇ ਜ਼ਮੀਨੀ ਵਿਵਾਦ ਕਾਰਨ ਹੋਏ ਇਕ ਵਿਅਕਤੀ ਕਤਲ ਦੇ ਮਾਮਲੇ ਵਿਚ ਮਿ੍ਤਕ ਰੇਸ਼ਮ ਸਿੰਘ ਦੇ ਪਰਿਵਾਰਕ ਮੈਂਬਰਾਂ ਜਿਨ੍ਹਾਂ 'ਚ ਮਿ੍ਤਕ ਦੀ ਪਤਨੀ ...

ਪੂਰੀ ਖ਼ਬਰ »

ਪੋਸਟ ਮੈਟਿ੍ਕ ਸਕਾਲਸ਼ਿਪ ਘੁਟਾਲੇ 'ਚ 'ਆਪ' ਦੇ ਸੰਘਰਸ਼ ਅੱਗੇ ਸਰਕਾਰ ਨੂੰ ਝੁਕਣਾ ਪਿਆ-ਸੁਰਜੀਤ ਸਿੰਘ ਭੂਰਾ

ਖੇਮਕਰਨ, 20 ਜੂਨ (ਰਾਕੇਸ਼ ਬਿੱਲਾ)­-ਪੋਸਟ ਮੈਟਿ੍ਕ ਸਕਾਲਰਸ਼ਿਪ ਘੁਟਾਲੇ ਦੇ ਸਬੰਧ ਵਿਚ ਡੀ.ਸੀ. ਤਰਨ ਤਾਰਨ ਵਿਖੇ ਪਿਛਲੇ 5 ਦਿਨਾਂ ਤੋਂ 'ਆਪ' ਦੇ ਵਰਕਰਾਂ ਵਲੋਂ ਚੱਲ ਰਿਹਾ ਧਰਨਾ ਸੰਘਰਸ਼ ਜਿੱਤ ਕੇ ਸਮਾਪਤ ਹੋਇਆ ਤੇ 'ਆਪ' ਵਰਕਰਾਂ ਵਲੋਂ ਪੰਜਾਬ ਪੱਧਰ 'ਤੇ ਬਣਾਏ ਦਬਾਅ ...

ਪੂਰੀ ਖ਼ਬਰ »

ਕਿਸਾਨਾਂ ਦੇ ਨਾਲ 5 ਕਰੋੜ 28 ਲੱਖ 80 ਹਜ਼ਾਰ ਰੁਪਏ ਦੀ ਧੋਖਾਧੜੀ ਕਰਨ 'ਤੇ ਪੰਜ ਵਿਅਕਤੀਆਂ ਖ਼ਿਲਾਫ਼ ਕੇਸ ਦਰਜ

ਤਰਨ ਤਾਰਨ, 20 ਜੂਨ (ਪਰਮਜੀਤ ਜੋਸ਼ੀ)-ਥਾਣਾ ਖਾਲੜਾ ਦੀ ਪੁਲਿਸ ਨੇ ਕਿਸਾਨਾਂ ਨਾਲ ਪੰਜ ਕਰੋੜ 28 ਲੱਖ 80 ਹਜ਼ਾਰ ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ ਹੇਠ ਪੰਜ ਵਿਅਕਤੀਆਂ ਦੇ ਖ਼ਿਲਾਫ਼ ਧੋਖਾਧੜੀ ਅਤੇ ਹੋਰਨਾਂ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ...

ਪੂਰੀ ਖ਼ਬਰ »

ਹਲਕਾ ਖਡੂਰ ਸਾਹਿਬ ਦੇ 60 ਤੋਂ ਵੱਧ ਪਰਿਵਾਰ ਅਕਾਲੀ ਦਲ ਤੇ ਕਾਂਗਰਸ ਛੱਡ ਕੇ 'ਆਪ' ਵਿਚ ਸ਼ਾਮਿਲ

ਫਤਿਆਬਾਦ, 20 ਜੂਨ (ਹਰਵਿੰਦਰ ਸਿੰਘ ਧੂੰਦਾ)-ਆਮ ਆਦਮੀ ਪਾਰਟੀ ਦੀਆਂ ਇਮਾਨਦਾਰ ਨੀਤੀਆਂ ਅਤੇ ਪੰਜਾਬ ਨੂੰ ਖੁਸ਼ਹਾਲ ਸੂਬਾ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਤੋਂ ਪ੍ਰਭਾਵਿਤ ਹੋ ਕੇ ਹਲਕਾ ਖਡੂਰ ਸਾਹਿਬ ਦੇ ਪਿੰਡ ਛਾਪੜੀ ਸਾਹਿਬ ਦੇ ਨੌਜਵਾਨ ਯੂਥ ਸਮੇਤ 60 ਤੋਂ ਵੱਧ ...

ਪੂਰੀ ਖ਼ਬਰ »

ਪੰਜ ਸਾਲ ਦੇ ਰਾਜ ਦੌਰਾਨ ਕੈਪਟਨ ਸਰਕਾਰ ਹਰ ਫਰੰਟ 'ਤੇ ਫ਼ੇਲ੍ਹ ਸਾਬਤ ਹੋਈ-ਪੱਖੋਕੇ, ਟੋਨੀ ਬ੍ਰਹਮਪੁਰਾ, ਭਰੋਵਾਲ

ਫਤਿਆਬਾਦ/ਗੋਇੰਦਵਾਲ ਸਾਹਿਬ, 20 ਜੂਨ (ਹਰਵਿੰਦਰ ਸਿੰਘ ਧੂੰਦਾ, ਸਕੱਤਰ ਸਿੰਘ ਅਟਵਾਲ)-ਸ਼ੋ੍ਰਮਣੀ ਆਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਖਡੂਰ ਸਾਹਿਬ ਦੇ ਇੰਚਾਰਜ ਅਲਵਿੰਦਰਪਾਲ ਸਿੰਘ ਪੱਖੋਕੇ, ਕਿਸਾਨ ਵਿੰਗ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਗੁਰਿੰਦਰ ...

ਪੂਰੀ ਖ਼ਬਰ »

ਸਾਬਕਾ ਸੰਸਦੀ ਸਕੱਤਰ ਮੰਨਾ ਨੇ ਕੀਤੀ ਮਜੀਠੀਆ ਨਾਲ ਮੁਲਾਕਾਤ

ਮੀਆਂਵਿੰਡ, 20 ਜੂਨ (ਗੁਰਪ੍ਰਤਾਪ ਸਿੰਘ ਸੰਧੂ)-ਸਾਬਕਾ ਚੀਫ਼ ਪਾਰਲੀਮਾਨੀ ਸਕੱਤਰ ਮਨਜੀਤ ਸਿੰਘ ਮੰਨਾ ਨੇ ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠੀਆ ਨਾਲ ਮੁਲਾਕਾਤ ਕਰਕੇ ਉਨ੍ਹਾਂ ਨਾਲ ਹਲਕੇ ਵਿਚ ਅਕਾਲੀ ਵਰਕਰਾਂ ਨੂੰ ਆ ਰਹੀਆਂ ਮੁਸ਼ਕਿਲਾਂ ਤੇ ਉਨ੍ਹਾਂ ਦੇ ਹੋਣ ਵਾਲੇ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਸੁਰਜਨ ਸਾਹਿਬ ਵਿਖੇ ਅੰਮਿ੍ਤ ਸੰਚਾਰ ਕਰਵਾਇਆ

ਸ਼ਾਹਬਾਜ਼ਪੁਰ, 20 ਜੂਨ (ਪਰਦੀਪ ਬੇਗੇਪੁਰ)-ਸਥਾਨਕ ਇਤਿਹਾਸਕ ਗੁਰਦੁਆਰਾ ਧੰਨ ਧੰਨ ਬਾਬਾ ਸੁਰਜਨ ਸਾਹਿਬ ਵਿਖੇ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੰਮਿ੍ਤ ਸੰਚਾਰ ਮੁੱਖ ਜਥੇ. ਬਾਬਾ ਗੁਰਮੇਜ ਸਿੰਘ ਢੋਟੀ ਦੀ ...

ਪੂਰੀ ਖ਼ਬਰ »

ਪਿੰਡ ਗੰਡੀਵਿੰਡ ਵਿਖੇ ਸਵਰਨ ਸਿੰਘ ਸਾਥੀਆਂ ਸਮੇਤ ਕੁੱਲ ਹਿੰਦ ਕਿਸਾਨ ਸਭਾ ਪੰਜਾਬ ਵਿਚ ਸ਼ਾਮਿਲ

ਹਰੀਕੇ ਪੱਤਣ, 20 ਜੂਨ (ਸੰਜੀਵ ਕੁੰਦਰਾ)-ਪਿੰਡ ਗੰਡੀਵਿੰਡ ਵਿਖੇ ਕੁੱਲ ਹਿੰਦ ਕਿਸਾਨ ਸਭਾ ਦਾ ਇਕੱਠ ਕਾਮਰੇਡ ਬਲਵੰਤ ਸਿੰਘ ਜੌਣੇਕੇ ਦੀ ਅਗਵਾਈ ਹੇਠ ਹੋਇਆ | ਇਸ ਮੌਕੇ ਸਵਰਨ ਸਿੰਘ ਆਪਣੇ ਸਾਥੀਆਂ ਸਮੇਤ ਜਮੂਹਰੀ ਕਿਸਾਨ ਸਭਾ ਨੂੰ ਛੱਡ ਕੇ ਕੁਲ ਹਿੰਦ ਕਿਸਾਨ ਸਭਾ ਪੰਜਾਬ ...

ਪੂਰੀ ਖ਼ਬਰ »

ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀਆਂ ਦੇਣ ਦਾ ਫ਼ੈਸਲਾ ਵਾਪਸ ਲਿਆ ਜਾਵੇ-ਸੰਧੂ

ਖੇਮਕਰਨ, 20 ਜੂਨ (ਰਾਕੇਸ਼ ਬਿੱਲਾ)-ਪੰਜਾਬ ਸਰਕਾਰ ਵਲੋਂ ਪੰਜਾਬ ਦੇ ਦੋ ਸੱਤਾਧਾਰੀ ਪਾਰਟੀ ਨਾਲ ਸਬੰਧਿਤ ਵਿਧਾਇਕਾਂ ਫਤਹਿ ਜੰਗ ਸਿੰਘ ਬਾਜਵਾ ਤੇ ਰਾਕੇਸ਼ ਪਾਡੇ ਦੇ ਸਪੁੱਤਰਾਂ ਨੂੰ ਨੌਂਕਰੀਆਂ ਦੇਣ ਦੇ ਫ਼ੈਸਲੇ ਦਾ ਵਿਰੋਧੀ ਦਲਾਂ ਦੇ ਨਾਲ ਕਾਂਗਰਸੀਆਂ ਨੇ ਵੀ ਵਿਰੋਧ ...

ਪੂਰੀ ਖ਼ਬਰ »

ਬਾਬਾ ਭਾਈ ਅਦਲੀ ਜੀ ਦੀ ਯਾਦ ਵਿਚ ਸਾਲਾਨਾ ਜੋੜ ਮੇਲਾ 24 ਨੂੰ

ਚੋਹਲਾ ਸਾਹਿਬ, 20 ਜੂਨ (ਬਲਵਿੰਦਰ ਸਿੰਘ)-ਬਾਬਾ ਬਿਧੀ ਚੰਦ ਜੀ ਨੂੰ ਚੋਰ ਤੋਂ ਸਾਧ ਬਣਾਉਣ ਵਾਲੇ ਮਹਾਨ ਤਪੱਸਵੀ ਬਾਬਾ ਭਾਈ ਅਦਲੀ ਜੀ ਦਾ ਸਾਲਾਨਾ ਜੋੜ ਮੇਲਾ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਮਿਤੀ 24 ਜੂਨ ਦਿਨ ਵੀਰਵਾਰ ਨੂੰ ਗੁਰਦੁਆਰਾ ਭਾਈ ਅਦਲੀ ਸਾਹਿਬ (ਧੁੰਨ ਰੋਡ, ...

ਪੂਰੀ ਖ਼ਬਰ »

ਮੋਦੀ ਵਲੋਂ ਕੀਤੀ ਮਹਿੰਗਾਈ ਲੋਕਾਂ ਦਾ ਖ਼ੂਨ ਚੂਸ ਰਹੀ-ਮਾੜੀਮੇਘਾ

ਹਰੀਕੇ ਪੱਤਣ, 20 ਜੂਨ (ਸੰਜੀਵ ਕੁੰਦਰਾ)-ਖੱਬੀਆਂ ਪਾਰਟੀਆਂ ਵਲੋਂ ਦੇਸ਼ ਭਰ ਵਿਚ ਮਹਿੰਗਾਈ ਵਿਰੁੱਧ 16 ਜੂਨ ਤੋਂ 30 ਜੂਨ ਤੱਕ ਪ੍ਰਦਰਸ਼ਨ ਕੀਤੇ ਜਾ ਰਹੇ ਹਨ, ਉਸੇ ਤਹਿਤ ਸੀ.ਪੀ.ਆਈ. ਅਤੇ ਆਰ.ਐੱਮ.ਪੀ.ਆਈ. ਵਲੋਂ ਕਸਬਾ ਹਰੀਕੇ ਪੱਤਣ ਵਿਖੇ ਮੋਦੀ ਸਰਕਾਰ ਵਿਰੁੱਧ ਰੋਹ ਭਰਪੂਰ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਮੰਨਾ ਵਲੋਂ ਸਰਕਲ ਫੇਰੂਮਾਨ ਦੇ ਅਕਾਲੀ ਆਗੂਆਂ ਨਾਲ ਮੀਟਿੰਗ

ਮੀਆਂਵਿੰਡ, 20 ਜੂਨ (ਗੁਰਪ੍ਰਤਾਪ ਸਿੰਘ ਸੰਧੂ)-ਹਲਕਾ ਬਾਬਾ ਬਕਾਲਾ ਸਾਹਿਬ ਦੇ ਇੰਚਾਰਜ ਸਾਬਕਾ ਵਿਧਾਇਕ ਮਨਜੀਤ ਸਿੰਘ ਮੰਨਾ ਵਲੋਂ ਸਰਕਲ ਫੇਰੂਮਾਨ ਦੇ ਅਕਾਲੀ ਆਗੂਆਂ ਨਾਲ ਆਪਣੇ ਗ੍ਰਹਿ ਵਿਖੇ ਮੀਟਿੰਗ ਕੀਤੀ | ਇਸ ਮੌਕੇ ਮੰਨਾ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ...

ਪੂਰੀ ਖ਼ਬਰ »

ਤੇਲ ਦੀਆਂ ਵਧ ਰਹੀਆਂ ਬੇਤਹਾਸ਼ਾ ਕੀਮਤਾਂ ਨੇ ਲੋਕਾਂ ਦਾ ਕਚੂੰਮਰ ਕੱਢਿਆ-ਚੇਅ. ਨਾਰਲੀ

ਖਾਲੜਾ, 20 ਜੂਨ (ਜੱਜਪਾਲ ਸਿੰਘ)-ਮੋਦੀ ਸਰਕਾਰ ਵਲੋਂ ਨਿੱਤ ਨਵੇਂ ਦਿਨ ਤੇਲ ਦੀਆਂ ਕੀਮਤਾਂ ਵਿਚ ਕੀਤੇ ਜਾ ਰਹੇ ਵਾਧੇ ਨੇ ਲੋਕਾਂ ਦਾ ਕਚੂੰਮਰ ਕੱਢ ਦਿੱਤਾ ਹੈ ਤੇ ਤੇਲ ਦੀਆਂ ਵਧ ਰਹੀਆਂ ਬੇਤਹਾਸ਼ਾ ਕੀਮਤਾਂ ਨੇ ਬੇਸ਼ੱਕ ਵਰਗ ਨੂੰ ਪ੍ਰਭਾਵਿਤ ਕੀਤਾ ਹੈ, ਪ੍ਰੰਤੂ ਸਭ ਤੋਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX