ਤਾਜਾ ਖ਼ਬਰਾਂ


ਪੰਜਾਬ ਸਰਕਾਰ ਦਾ ਨਵਾਂ ਫ਼ੈਸਲਾ -ਹੁਣ ਜਾਤ ਦੇ ਆਧਾਰ 'ਤੇ ਰੱਖੇ ਨਾਮ ਹੋਣਗੇ ਤਬਦੀਲ
. . .  1 day ago
ਵਿਧਾਨ ਸਭਾ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਆਪ ਆਗੂ ਵਿਨੋਦ ਸੋਈ ਬਣੇ ਵਪਾਰ ਮੰਡਲ ਦੇ ਜ਼ਿਲਾ ਪ੍ਰਧਾਨ
. . .  1 day ago
ਫਿਰੋਜ਼ਪੁਰ, 22 ਸਤੰਬਰ (ਕੁਲਬੀਰ ਸਿੰਘ ਸੋਢੀ)- ਆਪ ਵਲੋਂ ਸੂਬੇ ਅੰਦਰ ਵਿਧਾਨ ਸਭਾ ਹਲਕਿਆਂ ਵਿਚ ਪਾਰਟੀ ਦੀਆਂ ਗਤਵਿਧੀਆਂ ਨੂੰ ਲਗਾਤਾਰ ਜਾਰੀ ਰੱਖਣ ਲਈ ਸੂਬੇ ਭਰ ਅੰਦਰ ਵਪਾਰ ...
ਖੈਬਰ ਪਖਤੂਨਖਵਾ 'ਚ ਕੁੜੀਆਂ ਦੇ ਸਕੂਲ ਵਿਚ ਧਮਾਕਾ
. . .  1 day ago
ਅੰਮ੍ਰਿਤਸਰ, 22 ਸਤੰਬਰ (ਸੁਰਿੰਦਰ ਕੋਛੜ )-ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਟੈਂਕ ਜ਼ਿਲੇ 'ਚ ਅੱਜ ਇਕ ਧਮਾਕੇ ਨਾਲ ਲੜਕੀਆਂ ਦੇ ਸਕੂਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਗਿਆ।ਅਧਿਕਾਰੀਆਂ ਨੇ ...
ਲੁਧਿਆਣਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ
. . .  1 day ago
ਲੁਧਿਆਣਾ , 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਅਮਰਜੀਤ ਕਾਲੋਨੀ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕਾਬੂ ਕੀਤਾ ਹੈ । ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ...
ਆਈ.ਪੀ.ਐਲ. 2021 - ਸਨਰਾਈਜ਼ਰਸ ਹੈਦਰਾਬਾਦ ਨੇ ਦਿੱਲੀ ਕੈਪੀਟਲਸ ਦੇ ਖਿਲਾਫ ਜਿੱਤਿਆ ਟਾਸ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਮੁੱਖ ਮੰਤਰੀ, ਹਰਿਆਣਾ ਨੂੰ ਮਿਲੇ ਮੁੱਖ ਮੰਤਰੀ ਚੰਨੀ ਕਿਹਾ, ਦੋਸਤੀ ਤੇ ਸਹਿਯੋਗ ਨਾਲ ਕਰਾਂਗੇ ਕੰਮ
. . .  1 day ago
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਤੇ ਮੈਨੇਜਰ ਦਾ ਹੋਇਆ ਤਬਾਦਲਾ
. . .  1 day ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਨਿੱਕੂਵਾਲ , ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਦਾ ਅੱਜ ਤਬਾਦਲਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੀ 13 ...
ਸਿੱਧੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ ਕੈਪਟਨ
. . .  1 day ago
ਏਅਰ ਚੀਫ ਮਾਰਸ਼ਲ ਆਰ.ਕੇ.ਐਸ. ਭਦੌਰੀਆ, ਹਵਾਈ ਸੈਨਾ ਮੁਖੀ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  1 day ago
ਅਮਰੀਕਾ ਦੁਨੀਆ ਨੂੰ 50 ਕਰੋੜ ਟੀਕਾ ਕਰੇਗਾ ਦਾਨ
. . .  1 day ago
ਚਰਨਜੀਤ ਚੰਨੀ ਦੇ ਘਰ ਪਹੁੰਚਣ 'ਤੇ ਬ੍ਰਹਮ ਮਹਿੰਦਰਾ ਨੇ ਕੀਤਾ ਸਵਾਗਤ
. . .  1 day ago
ਪ੍ਰਿਯੰਕਾ-ਰਾਹੁਲ ਮੇਰੇ ਬੱਚਿਆਂ ਵਰਗੇ, ਸਾਡਾ ਰਿਸ਼ਤਾ ਇਸ ਤਰ੍ਹਾਂ ਖਤਮ ਨਹੀਂ ਹੋਣਾ ਚਾਹੀਦਾ ਸੀ, ਮੈਨੂੰ ਸੱਟ ਲੱਗੀ -ਕੈਪਟਨ ਅਮਰਿੰਦਰ ਸਿੰਘ
. . .  1 day ago
ਅਸੀਂ ਕਿਸੇ ਨੂੰ ਵੀ ਭਾਰਤ ਨੂੰ ਵੰਡਣ ਨਹੀਂ ਦੇਵਾਂਗੇ - ਮਮਤਾ ਬੈਨਰਜੀ
. . .  1 day ago
ਭਵਾਨੀਪੁਰ, 22 ਸਤੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਭਵਾਨੀਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਨੇ ਭਾਜਪਾ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਭਾਜਪਾ ਇਕ 'ਜੁਮਲਾ' ਪਾਰਟੀ...
ਕੈਨੇਡਾ ਸੰਸਦੀ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਤੇ ਜਸਟਿਨ ਟਰੂਡੋ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  1 day ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ...
ਜੰਮੂ -ਕਸ਼ਮੀਰ ਸਰਕਾਰ ਨੇ 6 ਕਰਮਚਾਰੀਆਂ ਨੂੰ 'ਅੱਤਵਾਦੀ ਸੰਬੰਧਾਂ' ਦੇ ਕਾਰਨ ਕੀਤਾ ਬਰਖ਼ਾਸਤ
. . .  1 day ago
ਸ੍ਰੀਨਗਰ, 22 ਸਤੰਬਰ - ਜੰਮੂ -ਕਸ਼ਮੀਰ ਸਰਕਾਰ ਨੇ ਬੁੱਧਵਾਰ ਨੂੰ ਆਪਣੇ ਛੇ ਕਰਮਚਾਰੀਆਂ ਨੂੰ ਕਥਿਤ ਤੌਰ 'ਤੇ ਅੱਤਵਾਦੀ ਸੰਬੰਧ ਰੱਖਣ ਅਤੇ ਜ਼ਮੀਨੀ ਕਰਮਚਾਰੀਆਂ ਦੇ ਤੌਰ' ਤੇ ਕੰਮ ਕਰਨ ਦੇ...
ਅਫ਼ਗਾਨਿਸਤਾਨ : ਅਣਪਛਾਤੇ ਬੰਦੂਕਧਾਰੀਆਂ ਦੀ ਗੋਲੀਬਾਰੀ ਵਿਚ ਤਿੰਨ ਦੀ ਮੌਤ
. . .  1 day ago
ਕਾਬੁਲ, 22 ਸਤੰਬਰ - ਅਫ਼ਗਾਨਿਸਤਾਨ ਦੇ ਜਲਾਲਾਬਾਦ ਵਿਚ ਅੱਜ ਸਵੇਰੇ ਹੋਏ ਹਮਲੇ ਵਿਚ ਤਿੰਨ ਲੋਕ ਮਾਰੇ ਗਏ ਹਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਮਾਰੇ ਗਏ ਲੋਕਾਂ ਵਿਚੋਂ ਦੋ ਤਾਲਿਬਾਨ ਫ਼ੌਜ ਦੇ ...
ਪਾਕਿਸਤਾਨੀ ਏਅਰ ਫੋਰਸ ਦਾ ਜਹਾਜ਼ ਹਾਦਸਾਗ੍ਰਸਤ
. . .  1 day ago
ਇਸਲਾਮਾਬਾਦ, 22 ਸਤੰਬਰ - ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਪਾਕਿਸਤਾਨੀ ਏਅਰ ਫੋਰਸ (ਪੀ.ਏ.ਐਫ.) ਦਾ ਇਕ ਛੋਟਾ ਟ੍ਰੇਨਰ ਜਹਾਜ਼ ਅੱਜ ਇਕ...
ਰਾਜੀਵ ਬਾਂਸਲ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ
. . .  1 day ago
ਨਵੀਂ ਦਿੱਲੀ , 22 ਸਤੰਬਰ - ਏਅਰ ਇੰਡੀਆ ਦੇ ਚੇਅਰਮੈਨ ਰਾਜੀਵ ਬਾਂਸਲ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ...
3 ਮਹੀਨਿਆਂ ਵਿਚ ਕੀਤਾ ਜਾਵੇਗਾ 6 ਮਹੀਨਿਆਂ ਦਾ ਕੰਮ - ਕੁਲਦੀਪ ਸਿੰਘ ਵੈਦ
. . .  1 day ago
ਲੁਧਿਆਣਾ, 22 ਸਤੰਬਰ - ਵਿਧਾਇਕ ਕੁਲਦੀਪ ਸਿੰਘ ਵੈਦ ਦਾ ਕਹਿਣਾ ਹੈ ਕਿ ਅਸੀਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਧੀਨ ਕੰਮ ਕਰ ਰਹੀ ਪੁਰਾਣੀ ਨੌਕਰਸ਼ਾਹੀ ਨੂੰ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਟਾਰੀ ਬਿਜਲੀ ਘਰ ਵਿਖੇ ਧਰਨਾ
. . .  1 day ago
ਅਟਾਰੀ, 22 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਟਾਰੀ ਵਲੋਂ ਬਿਜਲੀ ਘਰ ਅਟਾਰੀ (ਸਬਡਵੀਜ਼ਨ) ਵਿਖੇ ਧਰਨਾ ਲਗਾਇਆ ਗਿਆ...
ਪਾਣੀ ਦੀ ਵਾਰੀ ਨੂੰ ਲੈ ਕੇ ਹੋਏ ਝਗੜੇ 'ਚ ਬਜ਼ੁਰਗ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
. . .  1 day ago
ਅਬੋਹਰ, 22 ਸਤੰਬਰ (ਕੁਲਦੀਪ ਸਿੰਘ ਸੰਧੂ) - ਉਪਮੰਡਲ ਦੇ ਪਿੰਡ ਅਮਰਪੁਰਾ ਵਿਖੇ ਪਾਣੀ ਦੀ ਵਾਰੀ ਨੂੰ ਲੈ ਕੇ ਦੋ ਗੁੱਟਾਂ ਦਰਮਿਆਨ ਹੋਏ ਝਗੜੇ ਵਿਚ ਇਕ ਬਜ਼ੁਰਗ ਦੀ ਮੌਤ ਹੋ ਗਈ...
ਐੱਸ. ਡੀ. ਐਮ. ਯਸ਼ਪਾਲ ਸ਼ਰਮਾ ਨੇ ਗ਼ੈਰ ਹਾਜ਼ਰ ਮਿਲ਼ੇ ਮੁਲਾਜ਼ਮਾਂ ਤੋਂ ਮੰਗਿਆ ਸਪਸ਼ਟੀਕਰਨ
. . .  1 day ago
ਬੱਸੀ ਪਠਾਣਾਂ, 22 ਸਤੰਬਰ (ਰਵਿੰਦਰ ਮੌਦਗਿਲ, ਐੱਚ ਐੱਸ ਗੌਤਮ) - ਬੁੱਧਵਾਰ ਨੂੰ ਐੱਸ.ਡੀ.ਐਮ. ਬੱਸੀ ਪਠਾਣਾ ਅਤੇ ਨਾਇਬ ਤਹਿਸੀਲਦਾਰ ਏ.ਪੀ.ਐੱਸ. ਸੋਮਲ ਵਲੋਂ ਲੋਕਾਂ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਤੇ ਦਫ਼ਤਰਾਂ...
ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 22 ਸਤੰਬਰ - ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਆਈ. ਪੀ. ਐਲ. ਵਿਚ ਕੋਰੋਨਾ ਦੀ ਐਂਟਰੀ ਤੋਂ ਬਾਅਦ ਨਟਰਾਜਨ ਦੇ ਸੰਪਰਕ ਵਿਚ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਸੰਬੰਧੀ ਸ਼੍ਰੋਮਣੀ ਕਮੇਟੀ ਨੇ ਕਰਵਾਇਆ ਪਸ਼ਚਾਤਾਪ ਸਮਾਗਮ
. . .  1 day ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਬੇਅਦਬੀ ਦੀ ਘਟਨਾ 'ਤੇ ਅੱਜ ਤਖ਼ਤ ਸਾਹਿਬ ਵਿਖੇ...
ਯੂ.ਕੇ. ਨੇ ਕੋਵਿਡਸ਼ੀਲਡ ਨੂੰ ਦਿੱਤੀ ਮਾਨਤਾ
. . .  1 day ago
ਨਵੀਂ ਦਿੱਲੀ, 22 ਸਤੰਬਰ - ਬ੍ਰਿਟੇਨ ਨੇ ਆਖ਼ਰਕਾਰ ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੁਆਰਾ ਬਣਾਈ ਗਈ ਕੋਰੋਨਾ ਵੈਕਸੀਨ 'ਕੋਵੀਸ਼ਲਿਡ' ਨੂੰ ਆਪਣੇ ਨਵੇਂ ਯਾਤਰਾ ਨਿਯਮਾਂ ਵਿਚ ਮਨਜ਼ੂਰੀ ਦੇ ਦਿੱਤੀ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਹਾੜ ਸੰਮਤ 553
ਵਿਚਾਰ ਪ੍ਰਵਾਹ: ਭਵਿੱਖ ਨੂੰ ਸੁਰੱਖਿਅਤ ਕਰ ਦੇਣਾ ਹੀ ਸਭ ਤੋਂ ਵਧੀਆ ਯੋਗਦਾਨ ਹੁੰਦਾ ਹੈ। ਜੋਸਫ ਕਾਫਮੈਨ

ਲੁਧਿਆਣਾ

ਵਿਧਾਇਕ ਪਾਂਡੇ ਦੇ ਪੁੱਤਰ ਨੂੰ ਨੌਕਰੀ ਦੇਣ ਦੇ ਮਾਮਲੇ ਨੂੰ ਲੈ ਕੇ ਲੋਕ ਇਨਸਾਫ਼ ਪਾਰਟੀ ਵਲੋਂ ਪ੍ਰਦਰਸ਼ਨ

ਲੁਧਿਆਣਾ, 20 ਜੂਨ (ਪਰਮਿੰਦਰ ਸਿੰਘ ਆਹੂਜਾ)- ਹਲਕਾ ਉੱਤਰੀ ਤੋਂ ਵਿਧਾਇਕ ਰਾਕੇਸ਼ ਪਾਂਡੇ ਦੇ ਪੁੱਤਰ ਨੂੰ ਨਾਇਬ ਤਹਿਸੀਲਦਾਰ ਦੀ ਨੌਕਰੀ ਦੇਣ ਦੇ ਮਾਮਲੇ ਨੂੰ ਲੈ ਕੇ ਲੋਕ ਇਨਸਾਫ਼ ਪਾਰਟੀ ਵਲੋਂ ਹੈਬੋਵਾਲ ਚੌਕ ਵਿਖੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ | ...

ਪੂਰੀ ਖ਼ਬਰ »

ਰਵਨੀਤ ਬਿੱਟੂ ਦਾ ਭੱਟੀਆਂ ਵਿਖੇ ਅਕਾਲੀ ਦਲ-ਬਸਪਾ ਗਠਜੋੜ ਨੇ ਫੂਕਿਆ ਪੁਤਲਾ

ਲਾਡੋਵਾਲ, 20 ਜੂਨ (ਬਲਬੀਰ ਸਿੰਘ ਰਾਣਾ)-ਲੁਧਿਆਣਾ ਤੋਂ ਕਾਂਗਰਸੀ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦਾ ਦਲਿਤ ਵਿਰੋਧੀ ਚਿਹਰਾ ਉਦੋਂ ਨੰਗਾ ਹੋਇਆ, ਜਦੋਂ ਉਨ੍ਹਾਂ ਨੇ ਅਕਾਲੀ ਦਲ-ਬਸਪਾ ਗਠਜੋੜ ਦੀਆਂ ਸੀਟਾਂ ਦੇ ਲੈਣ-ਦੇਣ ਸਬੰਧੀ ਕਿਹਾ ਕਿ ਜੋ ਪਵਿੱਤਰ ਸਥਾਨਾਂ ਦੀਆਂ ...

ਪੂਰੀ ਖ਼ਬਰ »

ਲਿਪ ਯੂਥ ਵਿੰਗ ਤੇ ਸਟੂਡੈਂਟ ਇਨਸਾਫ਼ ਮੋਰਚਾ ਵਲੋਂ ਡੀ.ਸੀ. ਦਫ਼ਤਰ ਨੂੰ ਕੱਲ੍ਹ ਲਾਇਆ ਜਾਵੇਗਾ 'ਜਿੰਦਰ'

ਲੁਧਿਆਣਾ, 20 ਜੂਨ (ਪਰਮਿੰਦਰ ਸਿੰਘ ਆਹੂਜਾ)- ਪੰਜਾਬ ਸਰਕਾਰ ਵਲੋਂ 'ਅੰਨਾਂ ਵੰਡੇ ਰਿਓੜੀਆਂ-ਮੁੜ ਮੁੜ ਆਪਣਿਆਂ ਨੂੰ ' ਦੀ ਤਰਜ਼ 'ਤੇ ਪਹਿਲਾਂ ਲੁਧਿਆਣਾ ਤੋਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਭਰਾ ਤੇ ਹੁਣ ਵਿਧਾਇਕ ਰਾਕੇਸ਼ ਪਾਂਡੇ ਤੇ ਫਤਿਹਜੰਗ ਬਾਜਵਾ ਦੇ ...

ਪੂਰੀ ਖ਼ਬਰ »

ਗਲੀ-ਸੜੀ ਕਣਕ ਭੇਜ ਕੇ ਸਰਕਾਰ ਕਰ ਰਹੀ ਲੋਕਾਂ ਨਾਲ ਕੋਝਾ ਮਜ਼ਾਕ

ਫੁੱਲਾਂਵਾਲ, 20 ਜੂਨ (ਮਨਜੀਤ ਸਿੰਘ ਦੁੱਗਰੀ)- ਕੋਰੋਨਾ ਕਾਲ ਨੂੰ ਲੈ ਕੇ ਜਿੱਥੇ ਇਕ ਪਾਸੇ ਸਰਕਾਰ ਲੋਕਾਂ ਨੂੰ ਸਾਫ ਸੁਥਰੀ ਜ਼ਿੰਦਗੀ ਤੇ ਪੌਸ਼ਟਿਕ ਭੋਜਨ ਖਾਣ ਲਈ ਜਾਗਰੂਕ ਕਰਨ ਲਈ ਹਰ ਹੀਲਾ ਵਸੀਲਾ ਵਰਤ ਰਹੀ ਹੈ, ਜੋ ਸਿਰਫ ਲੋਕ ਵਿਖਾਵਾ ਤੇ ਫੋਕੀ ਸ਼ੋਹਰਤ ਤੇ ਵਾਹੋ ...

ਪੂਰੀ ਖ਼ਬਰ »

ਵਿਧਾਇਕ ਪਾਂਡੇ ਦੇ ਪੁੱਤਰ ਨੂੰ ਨੌਕਰੀ ਦੇਣ ਦੇ ਮਾਮਲੇ ਨੂੰ ਲੈ ਕੇ ਲੋਕ ਇਨਸਾਫ਼ ਪਾਰਟੀ ਵਲੋਂ ਪ੍ਰਦਰਸ਼ਨ

ਲੁਧਿਆਣਾ, 20 ਜੂਨ (ਪਰਮਿੰਦਰ ਸਿੰਘ ਆਹੂਜਾ)- ਹਲਕਾ ਉੱਤਰੀ ਤੋਂ ਵਿਧਾਇਕ ਰਾਕੇਸ਼ ਪਾਂਡੇ ਦੇ ਪੁੱਤਰ ਨੂੰ ਨਾਇਬ ਤਹਿਸੀਲਦਾਰ ਦੀ ਨੌਕਰੀ ਦੇਣ ਦੇ ਮਾਮਲੇ ਨੂੰ ਲੈ ਕੇ ਲੋਕ ਇਨਸਾਫ਼ ਪਾਰਟੀ ਵਲੋਂ ਹੈਬੋਵਾਲ ਚੌਕ ਵਿਖੇ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਗਿਆ | ...

ਪੂਰੀ ਖ਼ਬਰ »

ਨਾਬਾਲਗ ਬੱਚੀ ਨੂੰ ਤਸੀਹੇ ਦੇਣ ਵਾਲੀ ਮਾਂ ਤੇ ਸਾਥੀ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 20 ਜੂਨ (ਪਰਮਿੰਦਰ ਸਿੰਘ ਆਹੂਜਾ)- ਨਾਬਾਲਗ ਬੱਚੀ ਨੂੰ ਤਸੀਹੇ ਦੇਣ ਵਾਲੀ ਮਾਂ ਅਤੇ ਉਸ ਦੇ ਸਾਥੀ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਪ੍ਰਤਾਪ ਨਗਰ ਦੀ ਰਹਿਣ ਵਾਲੀ ਰਾਜਵਿੰਦਰ ਕੌਰ ਪਤਨੀ ਨਰਿੰਦਰ ਸਿੰਘ ਦੀ ...

ਪੂਰੀ ਖ਼ਬਰ »

ਕੋਰੋਨਾ ਕਾਰਨ 3 ਮਰੀਜ਼ਾਂ ਦੀ ਮੌਤ

ਲੁਧਿਆਣਾ, 20 ਜੂਨ (ਸਲੇਮਪੁਰੀ)-ਜ਼ਿਲ੍ਹਾ ਸਿਹਤ ਪ੍ਰਸ਼ਾਸਨ ਤੋਂ ਮਿਲੀ ਜਾਣਕਾਰੀ ਅਨੁਸਾਰ ਲੁਧਿਆਣਾ ਦੇ ਵੱਖ ਵੱਖ ਹਸਪਤਾਲਾਂ ਵਿਚ ਜੇਰੇ ਇਲਾਜ ਮਰੀਜ਼ਾਂ ਵਿਚੋਂ ਅੱਜ 3 ਮਰੀਜਾਂ ਦੀ ਮੌਤ ਹੋ ਗਈ ਹੈ, ਜਿਨ੍ਹਾਂ ਵਿਚ ਲੁਧਿਆਣਾ ਦੇ ਕਿਚਲੂ ਨਗਰ ਨਾਲ ਸਬੰਧਿਤ 76 ਸਾਲਾ ਇਕ ...

ਪੂਰੀ ਖ਼ਬਰ »

ਜ਼ੁਲਮ ਦਾ ਸ਼ਿਕਾਰ ਹੋਏ ਦੰਗਾ ਪੀੜਤ ਪਰਿਵਾਰਾਂ ਦੇ ਬੱਚੇ ਦਰ-ਦਰ ਦੀਆਂ ਠੋਕਰਾਂ ਖਾਣ ਨੂੰ ਮਜਬੂਰ-ਸੁਰਜੀਤ ਸਿੰਘ

ਲੁਧਿਆਣਾ, 20 ਜੂਨ (ਕਵਿਤਾ ਖੁੱਲਰ)-ਦੰਗਾ ਪੀੜ੍ਹਤ ਵੈਲਫੇਅਰ ਸੁਸਾਇਟੀ ਦੇ ਪ੍ਰਧਾਨ ਸੁਰਜੀਤ ਸਿੰਘ ਅਤੇ ਮਹਿਲਾ ਵਿੰਗ ਦੀ ਪ੍ਰਧਾਨ ਬੀਬੀ ਗੁਰਦੀਪ ਕੌਰ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਨੇ ਚੋਣਾਂ ਮੌਕੇ ਘਰ ਘਰ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ, ਪਰ ਨੌਕਰੀ ਤਾਂ ...

ਪੂਰੀ ਖ਼ਬਰ »

ਵਿਧਾਇਕ ਤਲਵਾੜ ਨੇ ਵਾਰਡ 7 'ਚ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ

ਲੁਧਿਆਣਾ, 20 ਜੂਨ (ਕਵਿਤਾ ਖੁੱਲਰ)-ਵਿਧਾਨਸਭਾ ਹਲਕਾ ਪੂਰਬੀ ਦੇ ਵਿਧਾਇਕ ਸੰਜੇ ਤਲਵਾੜ ਵਲੋਂ ਹਲਕਾ ਪੂਰਬੀ ਦੇ ਵੱਖ-ਵੱਖ ਵਾਰਡਾਂ ਵਿਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਦੀ ਲੜੀ ਨੂੰ ਅੱਗੇ ਵਧਾਉਂਦੇ ਹੋਏ ਅੱਜ ਵਾਰਡ ਨੰ. 7 ਦੇ ਮੁੱਹਲਾ ਅਟੱਲ ਨਗਰ ਦੀਆਂ ਸਾਰੀਆਂ ਵਿਚ ...

ਪੂਰੀ ਖ਼ਬਰ »

ਕੰਪਿਊਟਰ ਅਧਿਆਪਕ ਯੂਨੀਅਨ ਨੇ ਕੈਪਟਨ ਸੰਦੀਪ ਸਿੰਘ ਸੰਧੂ ਨੂੰ ਸੌ ਾਪਿਆ ਮੰਗ ਪੱਤਰ

ਲੁਧਿਆਣਾ, 20 ਜੂਨ (ਅਮਰੀਕ ਸਿੰਘ ਬੱਤਰਾ)- ਕੰਪਿਊਟਰ ਅਧਿਆਪਕ ਯੂਨੀਅਨ ਵਲੋਂ ਚਿਰਾਂ ਤੋਂ ਲਟਕ ਰਹੀਆਂ ਮੰਗਾਂ ਪੂਰੀਆਂ ਕਰਾਉਣ ਲਈ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ | ਯੂਨੀਅਨ ਵਲੋਂ ਸਿਆਸੀ ਆਗੂਆਂ ਅਤੇ ਅਧਿਕਾਰੀਆਂ ਨੂੰ ਮੈਮੋਰੰਡਮ ਸੌਂਪ ਕੇ ਰਾਜ ਸਰਕਾਰ ਤੱਕ ...

ਪੂਰੀ ਖ਼ਬਰ »

'ਆਪ' ਦੇ ਹੱਥਾਂ 'ਚ ਹੀ ਪੰਜਾਬ ਵਾਸੀ ਭਵਿੱਖ ਨੂੰ ਸੁਰੱਖਿਅਤ ਸਮਝਦੇ-ਐਡ. ਕੰਡਾ, ਸੰਧੂ

ਹੰਬੜਾਂ, 20 ਜੂਨ (ਹਰਵਿੰਦਰ ਸਿੰਘ ਮੱਕੜ)- ਅਕਾਲੀਆਂ ਤੋਂ ਬਾਅਦ ਪੰਜਾਬ ਦੇ ਲੋਕਾਂ ਦੀ ਸੂਬੇ ਤੇ ਕੇਂਦਰ ਦੀ ਸਰਕਾਰ ਨੇ ਪੂਰੀ ਲੁੱਟ-ਖਸੁੱਟ ਕੀਤੀ ਹੈ ਤੇ ਹੁਣ ਹਰ ਵਰਗ ਇਨ੍ਹਾਂ ਸਰਕਾਰਾਂ ਦੇ ਝੂਠੇ ਲਾਰਿਆਂ ਤੋਂ ਦੁਖੀ ਹੋਇਆ ਦੋਵੇਂ ਸਰਕਾਰਾਂ ਤੇ ਆਪਣੇ ਆਪ ਨੂੰ ਕੋਸ ...

ਪੂਰੀ ਖ਼ਬਰ »

ਲਵ ਦਰਾਵਿੜ ਯੂਥ ਅਕਾਲੀ ਦਲ ਦੇ ਜਨਰਲ ਸਕੱਤਰ ਬਣੇ

ਲੁਧਿਆਣਾ, 20 ਜੂਨ (ਕਵਿਤਾ ਖੁੱਲਰ)-ਭਾਰਤੀ ਵਾਲਮੀਕਿ ਧਰਮ ਸਮਾਜ (ਭਾਵਾਧਸ) ਦੇ ਰਾਸ਼ਟਰੀ ਯੂਥ ਵਿੰਗ ਦੇ ਪ੍ਰਧਾਨ ਲਵ ਦਾਵਿ੍ੜ ਨੂੰ ਸ਼ੋ੍ਰਮਣੀ ਅਕਾਲੀ ਦਲ ਦੇ ਯੂਥ ਵਿੰਗ ਦਾ ਪੰਜਾਬ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਹੈ | ਉਨ੍ਹਾਂ ਦੀ ਇਹ ਨਿਯੁਕਤੀ ਪ੍ਰਧਾਨ ਪਰਮਬੰਸ ...

ਪੂਰੀ ਖ਼ਬਰ »

ਆਪਸੀ ਭਾਈਚਾਰਕ ਸਾਂਝ ਦਾ ਪ੍ਰਤੀਕ ਹੈ ਪਿੰਡ ਖੇੜੀ

ਮਨਜੀਤ ਸਿੰਘ ਦੁੱਗਰੀ 98143-18041 ਫੁੱਲਾਂਵਾਲ- ਲੁਧਿਆਣਾ ਦੀ ਪੱਛਮੀ ਤਹਿਸੀਲ 'ਚ ਵਸੇ ਪਿੰਡ ਖੇੜੀ ਦਾ ਗੇੜਾ ਮਾਰਦਿਆਂ ਮਿਲੇ ਬਜ਼ੁਰਗਾਂ ਬੁੱਧ ਸਿੰਘ ਅਤੇ ਸੁਖਦੇਵ ਸਿੰਘ ਨੇ ਬੜੇ ਮਾਣ ਨਾਲ ਦੱਸਿਆ ਕਿ ਉਨ੍ਹਾਂ ਦੇ ਪਿੰਡ ਵਿਚ ਜ਼ਿਮੀਂਦਾਰ, ਰਾਮਦਾਸੀਆ, ਹਿੰਦੂ ਤੇ ...

ਪੂਰੀ ਖ਼ਬਰ »

ਖ਼ਤਰਨਾਕ ਲੁਟੇਰਾ ਗਰੋਹ ਦਾ ਸਰਗਨਾ ਮੋਬਾਈਲਾਂ ਸਮੇਤ ਗਿ੍ਫ਼ਤਾਰ

ਲੁਧਿਆਣਾ, 20 ਜੂਨ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਖਤਰਨਾਕ ਲੁਟੇਰਾ ਗਰੋਹ ਦੇ ਸਰਗਣੇ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ ਭਾਰੀ ਮਾਤਰਾ ਵਿਚ ਮੋਬਾਈਲ ਬਰਾਮਦ ਕੀਤੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਸੀ.ਪੀ. ਦਵਿੰਦਰ ਚੌਧਰੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਭਗਤ ਕਬੀਰ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਕੀਰਤਨ ਸਮਾਗਮ

ਲੁਧਿਆਣਾ, 20 ਜੂਨ (ਕਵਿਤਾ ਖੁੱਲਰ)-ਭਗਤ ਕਬੀਰ ਜੀ ਨੇ ਜਿੱਥੇ ਮਨੁੱਖ ਨੂੰ ਪ੍ਰਭੂ ਭਗਤੀ ਨਾਲ ਜੋੜਨ ਦਾ ਉਪਰਾਲਾ ਕੀਤਾ, ਉੱਥੇ ਹੀ ਸਾਰੀ ਉਮਰ ਡਟਵੇਂ ਰੂਪ ਵਿਚ ਬ੍ਰਾਹਮਣਵਾਦ ਵਲੋਂ ਪ੍ਰਚੱਲਤ ਕੀਤੀਆਂ ਵਿਚਾਰਧਰਾਵਾਂ ਦਾ ਖੰਡਨ ਕੀਤਾ | ਉਨ੍ਹਾਂ ਵਲੋਂ ਸਦੀਆਂ ਤੋ ਕੀਤੀ ...

ਪੂਰੀ ਖ਼ਬਰ »

ਜੇਲ੍ਹ 'ਚ ਹਸਪਤਾਲ ਮੁਲਾਜ਼ਮ ਤੋਂ ਜਰਦੇ ਦੀਆਂ ਪੁੜੀਆਂ ਬਰਾਮਦ

ਲੁਧਿਆਣਾ, 20 ਜੂਨ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਕੇਂਦਰੀ ਜੇਲ੍ਹ ਵਿਚ ਅਧਿਕਾਰੀਆਂ ਵਲੋਂ ਚੈਕਿੰਗ ਦੌਰਾਨ ਜੇਲ੍ਹ ਦੇ ਹਸਪਤਾਲ ਵਿਚ ਤਾਇਨਾਤ ਮੁਲਾਜ਼ਮ ਪਾਸੋਂ ਜਰਦੇ ਦੀਆਂ ਚਾਰ ਪੁੜੀਆਂ ਬਰਾਮਦ ਕੀਤੀਆਂ ਹਨ | ਜਾਣਕਾਰੀ ਅਨੁਸਾਰ ਜੇਲ੍ਹ ਅਧਿਕਾਰੀਆਂ ਵਲੋਂ ਪੁਲਿਸ ...

ਪੂਰੀ ਖ਼ਬਰ »

ਸ਼ਹਿਰ ਨੂੰ ਹਰਾ-ਭਰਾ ਤੇ ਸੁੰਦਰ ਬਣਾਉਣ ਜ਼ਰੂਰੀ-ਬੋਬੀ

ਲੁਧਿਆਣਾ, 20 ਜੂਨ (ਜੁਗਿੰਦਰ ਸਿੰਘ ਅਰੋੜਾ)- ਸ਼ਹਿਰ ਦੇ ਪ੍ਰਸਿੱਧ ਕਾਰੋਬਾਰੀ ਆਗੂ ਤੇ ਸਮਾਜ ਸੇਵਕ ਅਮਰੀਕ ਸਿੰਘ ਬੋਬੀ ਨੇ ਕਿਹਾ ਕਿ ਸ਼ਹਿਰ ਨੂੰ ਹਰਾ ਭਰਾ ਤੇ ਸੁੰਦਰ ਬਣਾਉਣ ਵਿਚ ਸਾਨੂੰ ਆਪਣਾ ਪੂਰਾ ਯੋਗਦਾਨ ਪਾਉਣਾ ਚਾਹੀਦਾ ਹੈ ਤੇ ਪ੍ਰਸ਼ਾਸਨ ਨੂੰ ਸਹਿਯੋਗ ਵੀ ...

ਪੂਰੀ ਖ਼ਬਰ »

ਗ਼ਰੀਬਾਂ ਦੇ ਹੱਕ ਕਾਰਪੋਰੇਟ ਕੰਪਨੀਆਂ ਨੂੰ ਨਹੀਂ ਖੋਹਣ ਦੇਵਾਂਗੇ-ਲਵਲੀ

ਲੁਧਿਆਣਾ, 20 ਜੂਨ (ਕਵਿਤਾ ਖੁੱਲਰ)- ਅੱਜ ਗਿੱਲ ਰੋਡ 'ਤੇ ਜ਼ੋਮੈਟੋ ਡਿਲਿਵਰੀ ਕਰਨ ਵਾਲੇ ਮੁਲਾਜ਼ਮਾਂ ਵਲੋਂ ਇਕਜੁੱਟ ਹੋ ਕੇ ਜ਼ੋਮੈਟੋ ਕੰਪਨੀ ਦੇ ਖਿਲਾਫ਼ ਅਤੇ ਕੰਪਨੀ ਦੀਆਂ ਮਾੜੀਆਂ ਨੀਤੀਆਂ ਵਿਰੁੱਧ ਪ੍ਰਦਰਸ਼ਨ ਕੀਤਾ ਗਿਆ | ਇਸ ਦੌਰਾਨ ਆਜ਼ਾਦ ਸਮਾਜ ਪਾਰਟੀ ਵਲੋਂ ...

ਪੂਰੀ ਖ਼ਬਰ »

ਵਪਾਰੀ ਦੀ ਕਾਰ 'ਚੋਂ ਰਿਵਾਲਵਰ ਚੋਰੀ

ਲੁਧਿਆਣਾ, 20 ਜੂਨ (ਪਰਮਿੰਦਰ ਸਿੰਘ ਆਹੂਜਾ)- ਥਾਣਾ ਡਿਵੀਜ਼ਨ ਨੰਬਰ 6 ਦੇ ਘੇਰੇ ਅੰਦਰ ਪੈਂਦੇ ਇਲਾਕੇ ਟ੍ਰਾਂਸਪੋਰਟ ਨਗਰ ਵਿਚ ਇਕ ਵਪਾਰੀ ਦੀ ਕਾਰ 'ਚੋਂ ਚੋਰ ਰਿਵਾਲਵਰ ਚੋਰੀ ਕਰਕੇ ਫ਼ਰਾਰ ਹੋ ਗਏ | ਪੁਲਿਸ ਵਲੋਂ ਇਸ ਮਾਮਲੇ ਵਿਚ ਵਪਾਰੀ ਗੁਰਮੇਲ ਸਿੰਘ ਦੀ ਸ਼ਿਕਾਇਤ 'ਤੇ ...

ਪੂਰੀ ਖ਼ਬਰ »

ਨਸ਼ੀਲੇ ਕੈਪਸੂਲਾਂ ਤੇ ਗੋਲੀਆਂ ਸਮੇਤ ਦੋ ਗਿ੍ਫ਼ਤਾਰ

ਲੁਧਿਆਣਾ, 20 ਜੂਨ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਨਸ਼ੀਲੀਆਂ ਦਵਾਈਆਂ ਦਾ ਕਾਰੋਬਾਰ ਕਰਨ ਵਾਲੇ ਦੋ ਨੌਜਵਾਨਾਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਭਾਰੀ ਮਾਤਰਾ ਵਿਚ ਕੈਪਸੂਲ ਤੇ ਗੋਲੀਆਂ ਬਰਾਮਦ ਕੀਤੀਆਂ ਹਨ | ਜਾਣਕਾਰੀ ਅਨੁਸਾਰ ਕਾਬੂ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ 3 ਵਿਅਕਤੀ ਗਿ੍ਫ਼ਤਾਰ

ਲੁਧਿਆਣਾ, 20 ਜੂਨ (ਪਰਮਿੰਦਰ ਸਿੰਘ ਆਹੂਜਾ)- ਐਂਟੀ ਸਮੱਗਲਿੰਗ ਸੈੱਲ ਦੀ ਪੁਲਿਸ ਨੇ ਨਾਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਤਿੰਨ ਵਿਅਕਤੀਆਂ ਨੂੰ ਗਿ੍ਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ 'ਚੋਂ ਭਾਰੀ ਮਾਤਰਾ 'ਚ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਂਟੀ ਸਮਗਲਿੰਗ ਸੈੱਲ ਦੇ ਇੰਚਾਰਜ ਇੰਸਪੈਕਟਰ ਯਸ਼ਪਾਲ ਸ਼ਰਮਾ ਨੇ ਦੱਸਿਆ ਕਿ ਪੁਲਿਸ ਵਲੋਂ ਸਨੀ ਕੁਮਾਰ ਉਰਫ ਸੰਨੀ ਪੁੱਤਰ ਅਵਤਾਰ ਚੰਦ ਵਾਸੀ ਇੰਦਰਾ ਕਾਲੋਨੀ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜ਼ੇ 'ਚੋਂ 24 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਦੂਜੇ ਮਾਮਲੇ 'ਚ ਪੁਲਿਸ ਨੇ ਰਾਜ ਕੁਮਾਰ ਪੁੱਤਰ ਉੱਤਮ ਚੰਦ ਵਾਸੀ ਢੰਡਾਰੀ ਕਲਾਂ ਨੂੰ ਗਿ੍ਫਤਾਰ ਕਰਕੇ ਉਸ ਦੇ ਕਬਜ਼ੇ 'ਚੋਂ 485 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਤੀਜੇ ਮਾਮਲੇ ਵਿਚ ਪੁਲਿਸ ਨੇ ਸੋਨੂੰ ਅਰੋੜਾ ਪੁੱਤਰ ਕੁਲਬੀਰ ਵਾਸੀ ਭਾਮੀਆਂ ਕਲਾਂ ਨੂੰ ਗਿ੍ਫਤਾਰ ਕਰਕੇ 120 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ | ਪੁਲਿਸ ਨੇ ਇਨ੍ਹਾਂ ਕਥਿਤ ਦੋਸ਼ੀਆਂ ਨੂੰ ਸ਼ਹਿਰ ਦੇ ਵੱਖ-ਵੱਖ ਇਲਾਕਿਆਂ 'ਚੋਂ ਗਿ੍ਫਤਾਰ ਕੀਤਾ ਹੈ | ਪੁਲਿਸ ਅਧਿਕਾਰੀ ਅਨੁਸਾਰ ਕਥਿਤ ਦੋਸ਼ੀ ਪਿਛਲੇ ਕਾਫੀ ਸਮੇਂ ਤੋਂ ਇਸ ਧੰਦੇ ਵਿਚ ਸੀ ਤੇ ਵੱਖ-ਵੱਖ ਸ਼ਹਿਰਾਂ 'ਚੋਂ ਸ਼ਰਾਬ ਲਿਆ ਕੇ ਲੁਧਿਆਣਾ ਵਿਚ ਵੇਚਦੇ ਸਨ, ਕਥਿਤ ਦੋਸ਼ੀਆਂ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕਰ ਲਏ ਹਨ ਤੇ ਇਨ੍ਹਾਂ ਪਾਸੋਂ ਹੋਰ ਵੀ ਪੁੱਛ-ਪੜਤਾਲ ਕੀਤੀ ਜਾ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ |

ਖ਼ਬਰ ਸ਼ੇਅਰ ਕਰੋ

 

ਵਾਹਨ ਚੋਰ ਗਰੋਹ ਦਾ ਸਰਗਨਾ ਲੱਖਾਂ ਰੁਪਏ ਮੁੱਲ ਦੇ ਵਾਹਨਾਂ ਸਮੇਤ ਗਿ੍ਫ਼ਤਾਰ

ਲੁਧਿਆਣਾ, 20 ਜੂਨ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਨੇ ਵਾਹਨ ਚੋਰ ਗਰੋਹ ਦੇ ਸਰਗਨੇ ਨੂੰ ਗਿ੍ਫ਼ਤਾਰ ਕਰਕੇ ਉਸ ਦੇ ਕਬਜੇ 'ਚੋਂ ਲੱਖਾਂ ਰੁਪਏ ਮੁੱਲ ਦੇ ਮੋਟਰਸਾਈਕਲ ਬਰਾਮਦ ਕੀਤੇ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਡੀ. ਸੀ. ਪੀ. ਰੁਪਿੰਦਰ ਕੌਰ ਸਰਾਂ ਨੇ ...

ਪੂਰੀ ਖ਼ਬਰ »

ਗਿਲੇ ਸ਼ਿਕਵੇ ਮਿਟਾ ਕੇ ਲੁਧਿਆਣਾ ਦੇ ਸੀਨੀਅਰ ਅਕਾਲੀ ਆਗੂ ਹੋਏ ਇਕੱਠੇ

ਲੁਧਿਆਣਾ, 20 ਜੂਨ (ਪੁਨੀਤ ਬਾਵਾ)- ਮਹਾਂਨਗਰ ਲੁਧਿਆਣਾ ਦੇ ਕਈ ਸੀਨੀਅਰ ਅਕਾਲੀ ਆਗੂਆਂ ਵਿਚ 36 ਦਾ ਆਂਕੜਾ ਸੀ, ਪਰ ਵਿਧਾਨ ਸਭਾ ਚੋਣ ਦੇ ਮੱਦੇਨਜ਼ਰ ਸੀਨੀਅਰ ਆਗੂ ਗਿਲੇ ਸ਼ਿਕਵੇ ਮਿਟਾ ਕੇ ਇਕ ਜੁੱਟ ਹੋ ਗਏ ਹਨ | ਆਉਣ ਵਾਲੀਆਂ ਚੋਣਾਂ ਦੇ ਮੱਦੇਨਜ਼ਰ ਅਹਿਮ ਮੀਟਿੰਗ ਹੋਈ, ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀਆਂ ਨੂੰ ਪੱਕਾ ਕਰਨ ਤੇ 6ਵੇਂ ਤਨਖਾਹ ਕਮਿਸ਼ਨ ਦੀਆਂ ਸਿਫ਼ਾਰਿਸ ਲਾਗੂ ਕਰਨਾ ਸ਼ਲਾਘਾਯੋਗ-ਰਾਹੁਲ ਡੁਲਗਚ

ਲੁਧਿਆਣਾ, 20 ਜੂਨ (ਕਵਿਤਾ ਖੁੱਲਰ)-ਵੀਰ ਏਕਲਵਯ ਯੂਥ ਫ਼ੈਡਰੇਸ਼ਨ ਦੇ ਆਗੂਆਂ ਦਾ ਇਕ ਵਫ਼ਦ ਪ੍ਰਧਾਨ ਰਾਹੁਲ ਡੁਲਗਚ ਦੀ ਅਗਵਾਈ ਵਿਚ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਊਨ੍ਹਾਂ ਦੇ ਨਿਵਾਸ ਸਥਾਨ ਵਿਖੇ ਮਿਲਿਆ | ਇਸ ਮੌਕੇ ਫ਼ੈਡਰੇਸ਼ਨ ਦੇ ਆਗੂਆਂ ਵਲੋਂ ਪਿਛਲੇ ...

ਪੂਰੀ ਖ਼ਬਰ »

ਜਵੱਦੀ ਟਕਸਾਲ ਵਿਖੇ ਹਫਤਾਵਾਰੀ ਨਾਮ ਅਭਿਆਸ ਸਮਾਗਮ

ਲੁਧਿਆਣਾ, 20 ਜੂਨ (ਕਵਿਤਾ ਖੁੱਲਰ)-ਸ਼੍ਰੋਮਣੀ ਗੁਰਮਤਿ ਸੰਗੀਤ ਪ੍ਰਚਾਰਕ ਅਤੇ ਸ਼੍ਰੋਮਣੀ ਸੇਵਾ ਰਤਨ ਗੁਰਪੁਰਵਾਸੀ ਸੰਤ ਬਾਬਾ ਸੁਚਾ ਸਿੰਘ ਵਲੋਂ ਸਥਾਪਤ ਸਥਾਨ ਗੁਰਦੁਆਰਾ ਗੁਰ ਗਿਆਨ ਪ੍ਰਕਾਸ਼ ਜਵੱਦੀ ਟਕਸਾਲ ਵਿਖੇ ਹਫਤਾਵਾਰੀ ਨਾਮ ਅਭਿਆਸ ਸਮਾਗਮ ਤੇ ਦਸਵੀਂ ਦੇ ...

ਪੂਰੀ ਖ਼ਬਰ »

ਗੁ: ਸ੍ਰੀ ਗੁਰੂ ਸਿੰਘ ਸਭਾ ਪ੍ਰਤਾਪ ਨਗਰ ਵਿਖੇ ਖੂਨਦਾਨ ਕੈਂਪ

ਲੁਧਿਆਣਾ, 20 ਜੂਨ (ਕਵਿਤਾ ਖੁੱਲਰ)- ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਯੂਨਾਈਟਡ ਯੂਥ ਫ਼ੈਡਰੇਸ਼ਨ ਤੇ ਸਿੰਘ ਸੇਵਾ ਸੁਸਾਇਟੀ ਦੇ ਸਾਂਝੇ ਯਤਨਾਂ ਸਦਕਾ ਮਹਾਨ ਖੂਨਦਾਨ ਕੈਂਪ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪ੍ਰਤਾਪ ਨਗਰ ਵਿਖੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX