ਤਾਜਾ ਖ਼ਬਰਾਂ


ਲੋਹੀਆਂ 'ਚ ਜ਼ਹਿਰੀਲੀ ਸ਼ਰਾਬ ਪੀਣ ਨਾਲ ਇੱਕ ਵਿਅਕਤੀ ਦੀ ਮੌਤ
. . .  42 minutes ago
ਲੋਹੀਆਂ ਖ਼ਾਸ, 25 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) - ਥਾਣੇ ਦੀ ਬਗ਼ਲ ਵਿਚ ਪਿਛਲੇ ਲੰਬੇ ਅਰਸੇ ਤੋਂ ਜ਼ਹਿਰੀਲੀ ਸ਼ਰਾਬ ਦੇ ਧੰਦੇ ਬਾਰੇ ਚਲਦੀ ਚਰਚਾ ਦੀ ਚੰਗਿਆੜੀ ਨੇ ਉਸ ਵੇਲੇ ਭਾਂਬੜ ਦਾ ਰੂਪ ਧਾਰ ਲਿਆ। ਜਦੋਂ ਇਸ ਜ਼ਹਿਰੀਲੀ ਸ਼ਰਾਬ ਦੇ ਪੀਣ ਨਾਲ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ ਵੱਖ-ਵੱਖ...
ਦੋ ਆਈ.ਏ.ਐਸ. ਅਫ਼ਸਰਾਂ ਦੀ ਹੋਏ ਤਬਾਦਲੇ
. . .  48 minutes ago
ਚੰਡੀਗੜ੍ਹ, 25 ਸਤੰਬਰ - ਪੰਜਾਬ ਵਿਚ ਦੋ ਆਈ.ਏ.ਐੱਸ. ਅਫ਼ਸਰਾਂ ਦੇ ਤਬਾਦਲੇ ਹੋਏ ਹਨ...
ਬਠਿੰਡਾ 'ਚ ਇਕ ਏ.ਐਸ.ਆਈ. ਨਾਲ ਕੁੱਟਮਾਰ ਤੇ ਪਾੜੀ ਗਈ ਵਰਦੀ
. . .  54 minutes ago
ਬਠਿੰਡਾ, 25 ਸਤੰਬਰ (ਨਾਇਬ ਸਿੱਧੂ) - ਬਠਿੰਡਾ ਦੇ ਥਾਣਾ ਕਨਾਲ ਕਾਲੋਨੀ ਅਧੀਨ ਪੈਂਦੀ ਚੌਕੀ ਵਰਧਮਾਨ ਵਿਖੇ ਤਾਇਨਾਤ ਇਕ ਏ.ਐਸ.ਆਈ. ਦੀ ਚੌਂਕੀ ਇੰਚਾਰਜ ਵਲੋਂ ਕੁੱਟਮਾਰ ਕਰਨ, ਸਰਕਾਰੀ ਰਿਵਾਲਵਰ ਲੈਣ ਤੇ ਵਰਦੀ ਪਾੜਨ ਦਾ ਮਾਮਲਾ ਸਾਹਮਣੇ ਆਇਆ ਹੈ...
ਅਫ਼ਗ਼ਾਨਿਸਤਾਨ ਦੀ ਧਰਤੀ ਦਾ ਇਸਤੇਮਾਲ ਅੱਤਵਾਦ ਲਈ ਨਾ ਹੋਵੇ, ਅਫ਼ਗ਼ਾਨ ਲੋਕਾਂ ਦੀ ਮਦਦ ਜ਼ਰੂਰੀ - ਪ੍ਰਧਾਨ ਮੰਤਰੀ ਮੋਦੀ
. . .  about 2 hours ago
ਕੁਝ ਦੇਸ਼ ਅੱਤਵਾਦ ਨੂੰ ਸਿਆਸੀ ਮੰਤਵਾਂ ਲਈ ਵਰਤ ਰਹੇ ਹਨ - ਪ੍ਰਧਾਨ ਮੰਤਰੀ ਮੋਦੀ
. . .  about 2 hours ago
ਵਿਸ਼ਵ ਦੇ ਸਾਹਮਣੇ ਕੱਟੜਵਾਦ ਦਾ ਖ਼ਤਰਾ ਵੱਧ ਰਿਹਾ ਹੈ - ਪ੍ਰਧਾਨ ਮੰਤਰੀ ਮੋਦੀ
. . .  about 2 hours ago
ਵਿਸ਼ਵ ਦਾ ਹਰ ਛੇਵਾਂ ਵਿਅਕਤੀ ਭਾਰਤੀ, ਭਾਰਤ ਦੇ ਵਿਕਾਸ ਨਾਲ ਦੁਨੀਆ ਨੂੰ ਮਿਲਦੀ ਹੈ ਰਫ਼ਤਾਰ - ਪ੍ਰਧਾਨ ਮੰਤਰੀ ਮੋਦੀ
. . .  about 2 hours ago
ਦੁਨੀਆ ਸਭ ਤੋਂ ਵੱਡੀ ਮਹਾਂਮਾਰੀ ਨਾਲ ਲੜ ਰਹੀ ਹੈ - ਮੋਦੀ
. . .  about 2 hours ago
ਪ੍ਰਧਾਨ ਮੰਤਰੀ ਮੋਦੀ ਵਲੋਂ ਯੂ.ਐਨ. ਵਿਚ ਸੰਬੋਧਨ
. . .  about 2 hours ago
ਵਾਸ਼ਿੰਗਟਨ, 25 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਸੰਯੁਕਤ ਰਾਸ਼ਟਰ ਦੇ 76ਵੇਂ ਇਜਲਾਸ ਵਿਚ ਸੰਬੋਧਨ ਕੀਤਾ ਜਾ ਰਿਹਾ ਹੈ...
ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਦਿਹਾਤੀ ਪ੍ਰਧਾਨ ਕਾਂਗਰਸ ਪਾਰਟੀ 'ਚ ਸ਼ਾਮਲ
. . .  about 3 hours ago
ਪਠਾਨਕੋਟ, 25 ਸਤੰਬਰ (ਸੰਧੂ) - ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਪਠਾਨਕੋਟ ਦੇ ਸਾਬਕਾ ਦਿਹਾਤੀ ਜ਼ਿਲ੍ਹਾ ਪ੍ਰਧਾਨ ਤੇ ਮੌਜੂਦਾ ਸਰਪੰਚ ਪਿੰਡ ਆਬਾਦਗੜ੍ਹ ਲਖਵਿੰਦਰ ਸਿੰਘ ਲੱਖੀ ਅੱਜ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਏ। ਉਨ੍ਹਾਂ ਨੂੰ ਵਿਧਾਇਕ ਅਮਿਤ ਵਿੱਜ ਵਲੋਂ ਕਾਂਗਰਸ ਪਾਰਟੀ ਵਿਚ ਸ਼ਾਮਲ ਕੀਤਾ ਗਿਆ। ਇਸ...
ਮੁੱਖ ਮੰਤਰੀ ਨੇ ਆਈ.ਪੀ.ਐਸ. ਸਹੋਤਾ ਨੂੰ ਦਿੱਤੀ ਵਧਾਈ
. . .  about 3 hours ago
ਚੰਡੀਗੜ੍ਹ, 29 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਵਧੀਕ ਡੀ.ਜੀ.ਪੀ. ਵਜੋਂ ਜ਼ਿੰਮੇਵਾਰੀ ਸੰਭਾਲਣ ਲਈ ਆਈ.ਪੀ.ਐਸ. ਇਕਬਾਲ ਪ੍ਰੀਤ ਸਿੰਘ ਸਹੋਤਾ ਨੂੰ ਵਧਾਈ ਦਿੱਤੀ...
27 ਨੂੰ ਭਾਰਤ ਬੰਦ ਦੇ ਸਬੰਧ 'ਚ ਕਿਸਾਨਾਂ ਵਲੋਂ ਰੇਲ ਤੇ ਸੜਕੀ ਮਾਰਗ ਕੀਤੇ ਜਾਣਗੇ ਬੰਦ
. . .  about 4 hours ago
ਚੰਡੀਗੜ੍ਹ, 25 ਸਤੰਬਰ - 27 ਨੂੰ ਭਾਰਤ ਬੰਦ ਦੇ ਸਬੰਧ 'ਚ ਕਿਸਾਨਾਂ ਵਲੋਂ ਰੇਲ ਤੇ ਸੜਕੀ ਮਾਰਗ ਕੀਤੇ ਜਾਣਗੇ ਬੰਦ, ਜਿਸ ਸਬੰਧ ਵਿਚ ਸੂਚੀ ਜਾਰੀ ਕੀਤੀ ਗਈ ਹੈ...
ਸੋਨਾ ਕਾਰੋਬਾਰੀ ਦੀ 35 ਲੱਖ ਦੀ ਨਕਦੀ ਲੁੱਟਣ ਵਾਲੇ ਮੁਲਾਜ਼ਮ ਅਤੇ ਉਸ ਦੇ ਦੋ ਸਾਥੀ ਗ੍ਰਿਫ਼ਤਾਰ
. . .  about 5 hours ago
ਲੁਧਿਆਣਾ, 25 ਸਤੰਬਰ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਵਿਸ਼ਵਕਰਮਾ ਚੌਕ ਨੇੜੇ ਸਥਿਤ ਕਿਸਮਤ ਕੰਪਲੈਕਸ ਵਿਚ ਬੀਤੀ ਦੇਰ ਸ਼ਾਮ ਸੋਨਾ ਕਾਰੋਬਾਰੀ ਦੀ 35 ਲੱਖ ਦੀ ਨਕਦੀ ਲੁੱਟਣ ਦੇ ਮਾਮਲੇ ਵਿਚ ਪੁਲਿਸ ਨੇ ਕਾਰੋਬਾਰੀ ਦੇ ਮੁਲਾਜ਼ਮ ਗਗਨਦੀਪ ਸਿੰਘ ਅਤੇ ਉਸ ਦੇ ਦੋ ਸਾਥੀ ਸੀਪਾ ਅਤੇ ਸੈਂਡੀ ਨੂੰ ਗ੍ਰਿਫ਼ਤਾਰ...
ਪਤੀ ਵਲੋਂ ਘੋਟਣਾ ਮਾਰ ਕੇ ਪਤਨੀ ਦਾ ਕਤਲ
. . .  about 5 hours ago
ਕੋਟਫੱਤਾ (ਬਠਿੰਡਾ), 25 ਸਤੰਬਰ (ਰਣਜੀਤ ਸਿੰਘ ਬੁੱਟਰ) - ਬਠਿੰਡਾ ਜ਼ਿਲ੍ਹੇ ਦੇ ਪਿੰਡ ਕੋਟਸ਼ਮੀਰ 'ਚ ਅੱਜ ਸਵੇਰੇ 10 ਕੁ ਵਜੇ ਉਸ ਸਮੇਂ ਸਨਸਨੀ ਫੈਲ ਗਈ ਜਦੋਂ ਖੇਤਾਂ ਵਿਚ ਰਹਿੰਦੇ ਮੱਖਣ...
ਗੁਲਾਬੀ ਸੁੰਡੀ ਨਾਲ ਬਰਬਾਦ ਹੋਏ ਨਰਮੇ ਦਾ ਜਾਇਜ਼ਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਲੈ ਕੇ ਪੰਜਾਬ ਸਰਕਾਰ ਤੋਂ 50 ਹਜ਼ਾਰ ਪ੍ਰਤੀ ਏਕੜ ਮੁਆਵਜ਼ਾ ਦੇਣ ਦੀ ਕੀਤੀ ਮੰਗ
. . .  about 5 hours ago
ਤਲਵੰਡੀ ਸਾਬੋ / ਸੀੰਗੋ ਮੰਡੀ 25 ਸਤੰਬਰ (ਲੱਕਵਿੰਦਰ ਸ਼ਰਮਾ) ਮਾਲਵੇ ਵਿਚ ਚਿੱਟੇ ਸੋਨੇ ਵਜੋਂ ਜਾਣੀ ਜਾਂਦੀ ਨਰਮੇ ਦੀ ਫ਼ਸਲ ਨੂੰ ਗੁਲਾਬੀ ਸੁੰਡੀ ਨੇ ਬਰਬਾਦ ਕਰਕੇ....
ਹਰ ਮੰਗਲਵਾਰ ਦੁਪਹਿਰ 3 ਵਜੇ ਕੈਬਨਿਟ ਦੀ ਮੀਟਿੰਗ ਹੋਇਆ ਕਰੇਗੀ - ਮੁੱਖ ਮੰਤਰੀ ਚੰਨੀ
. . .  about 6 hours ago
ਚੰਡੀਗੜ੍ਹ, 25 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਹਰ ਮੰਗਲਵਾਰ ਸਵੇਰੇ 11:30 ਤੋਂ 2:30 ਵਜੇ ਤੱਕ ਮੰਤਰੀਆਂ,ਵਿਧਾਇਕਾਂ ਤੇ ਹੋਰ ਰਾਜਨੀਤਿਕ ਅਧਿਕਾਰੀਆਂ ਨੂੰ ਆਪਣੇ ਦਫ਼ਤਰ ਵਿਖੇ ਮਿਲਾਂਗਾ ਤੇ ਹਰ ਮੰਗਲਵਾਰ ਦੁਪਹਿਰ....
ਮੁਕਤਸਰ ਸਾਹਿਬ: ਵਿਧਾਇਕ ਰਾਜਾ ਵੜਿੰਗ ਕੈਬਨਿਟ ਮੰਤਰੀ ਬਣਨ 'ਚ ਸਫ਼ਲ, ਕਾਂਗਰਸ ਵਰਕਰ ਹੋਏ ਬਾਗੋ-ਬਾਗ
. . .  about 6 hours ago
ਸ੍ਰੀ ਮੁਕਤਸਰ ਸਾਹਿਬ, 25 ਸਤੰਬਰ (ਰਣਜੀਤ ਸਿੰਘ ਢਿੱਲੋਂ) - ਕੁੱਲ ਹਿੰਦ ਯੂਥ ਕਾਂਗਰਸ ਦੇ ਸਾਬਕਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਜੋ ਗਿੱਦੜਬਾਹਾ ਤੋਂ ਦੂਜੀ ਵਾਰ ਵਿਧਾਇਕ ਬਣੇ ਸਨ....
ਮਾਛੀਵਾੜਾ ਦੇ ਡਾ. ਰਾਜਦੀਪ ਸਿੰਘ ਬਣੇ ਆਈ.ਏ.ਐੱਸ.
. . .  about 7 hours ago
ਮਾਛੀਵਾੜਾ ਸਾਹਿਬ, 25 ਸਤੰਬਰ (ਸੁਖਵੰਤ ਸਿੰਘ ਗਿੱਲ) - ਹਰੇਕ ਮਾਤਾ-ਪਿਤਾ ਦਾ ਸੁਪਨਾ ਹੁੰਦਾ ਹੈ ਕਿ ਉਸ ਦੇ ਬੱਚੇ ਵੱਡੀਆਂ ਪੁਲਾਂਘਾਂ ਪੁੱਟਦੇ ਹੋਏ ਚੰਗਾ.....
ਚੰਨੀ ਭੰਗੜਾ ਪਾਉਣ ਦੀ ਵਜਾਏ ਨਰਮਾ ਉਤਪਾਦਕ ਕਿਸਾਨਾਂ ਦੇ ਆ ਕੇ ਸੁਣਨ ਦੁੱਖ - ਸੁਖਬੀਰ ਸਿੰਘ ਬਾਦਲ
. . .  about 7 hours ago
ਤਲਵੰਡੀ ਸਾਬੋ 25 ਸਤੰਬਰ (ਰਣਜੀਤ ਸਿੰਘ ਰਾਜੂ) ਗੁਲਾਬੀ ਸੁੰਡੀ ਨਾਲ ਮਾਲਵਾ ਪੱਟੀ ਦੇ ਉਕਤ ਖ਼ਿੱਤੇ ਵਿਚ ਨਰਮੇ ਦੀ ਫ਼ਸਲ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਪੁੱਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ.ਸੁਖਬੀਰ ਸਿੰਘ ਬਾਦਲ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ.....
ਕੱਲ੍ਹ ਸ਼ਾਮ 4:30 ਵਜੇ ਹੋਵੇਗਾ ਚੰਨੀ ਕੈਬਨਿਟ ਦਾ ਸਹੁੰ ਚੁੱਕ ਸਮਾਗਮ।
. . .  about 7 hours ago
ਕੱਲ੍ਹ ਸ਼ਾਮ 4:30 ਵਜੇ ਹੋਵੇਗਾ ਚੰਨੀ ਕੈਬਨਿਟ ਦਾ ਸਹੁੰ ਚੁੱਕ.....
ਵੱਖ-ਵੱਖ ਜਥੇਬੰਦੀਆਂ ਵਲੋਂ ਮਜ਼ਦੂਰ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਥਾਣਾ ਠੁੱਲੀਵਾਲ ਮੂਹਰੇ ਰੋਸ ਧਰਨਾ
. . .  about 8 hours ago
ਮਹਿਲ ਕਲਾਂ,25 ਸਤੰਬਰ (ਅਵਤਾਰ ਸਿੰਘ ਅਣਖੀ) ਕੁੱਟਮਾਰ ਦਾ ਸ਼ਿਕਾਰ ਹੋਏ ਪਿੰਡ ਸਹੌਰ ਦੇ ਗਰੀਬ ਮਜ਼ਦੂਰ ਪਰਿਵਾਰ ਨੂੰ ਇਨਸਾਫ਼ ਦੁਆਉਣ ਲਈ ਅੱਜ ਵੱਖ-ਵੱਖ ....
ਗੈਂਗਸਟਰ ਜਿਤੇਂਦਰ ਮਾਨ ਗੋਗੀ ਦੀ ਅਦਾਲਤ ਵਿਚ ਕੱਲ੍ਹ ਹੋਈ ਗੋਲੀਬਾਰੀ ਦੇ ਮੱਦੇਨਜ਼ਰ ਕ੍ਰਾਈਮ ਬਰਾਂਚ ਦੀ ਟੀਮ ਰੋਹਿਣੀ ਅਦਾਲਤ ਪਹੁੰਚੀ
. . .  about 8 hours ago
ਨਵੀਂ ਦਿੱਲੀ, 25 ਸਤੰਬਰ - ਗੈਂਗਸਟਰ ਜਿਤੇਂਦਰ ਮਾਨ ਗੋਗੀ ਦੀ ਅਦਾਲਤ ਵਿਚ ਕੱਲ੍ਹ ਹੋਈ ਗੋਲੀਬਾਰੀ ਦੇ ਮੱਦੇਨਜ਼ਰ ਕ੍ਰਾਈਮ ਬਰਾਂਚ ਦੀ ....
ਇਕਬਾਲਪ੍ਰੀਤ ਸਹੋਤਾ ਬਣੇ ਪੰਜਾਬ ਦੇ ਨਵੇਂ ਡੀ.ਜੀ.ਪੀ., ਦਿਨਕਰ ਗੁਪਤਾ ਨੂੰ ਹਟਾਇਆ
. . .  about 8 hours ago
ਇਕਬਾਲਪ੍ਰੀਤ ਸਹੋਤਾ ਬਣੇ ਪੰਜਾਬ ਦੇ ਨਵੇਂ ਡੀ.ਜੀ.ਪੀ., ਦਿਨਕਰ ਗੁਪਤਾ ਨੂੰ ਹਟਾਇਆ...
27 ਦੇ ਬੰਦ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵਲੋਂ ਕੀਤੀ ਮੀਟਿੰਗ
. . .  about 8 hours ago
ਗੁਰੂ ਹਰਸਹਾਏ 25 ਸਤੰਬਰ (ਕਪਿਲ ਕੰਧਾਰੀ) ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਸੱਦੇ ਤਹਿਤ ਅੱਜ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ,ਬੀ.ਕੇ.ਯੂ. ਸਿੱਧੂਪੁਰ ,ਬੀ.ਕੇ.ਯੂ. ਡਕੌਂਦਾ, ਕ੍ਰਾਂਤੀਕਾਰੀ ਕਿਸਾਨ ਯੂਨੀਅਨ ....
ਇਨ੍ਹਾਂ ਮੰਤਰੀਆਂ ਨੇ ਬਚਾਈਆਂ ਆਪਣੀਆਂ ਸੀਟਾਂ
. . .  about 8 hours ago
ਬ੍ਰਹਮ ਮਹਿੰਦਰਾ ਮਨਪ੍ਰੀਤ ਬਾਦਲ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਸੁਖਬਿੰਦਰ ਸਿੰਘ ਸਰਕਾਰੀਆ ਅਰੁਣਾ ਚੌਧਰੀ ਰਜ਼ੀਆ ਸੁਲਤਾਨਾ.....
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਹਾੜ ਸੰਮਤ 553
ਵਿਚਾਰ ਪ੍ਰਵਾਹ: ਭਵਿੱਖ ਨੂੰ ਸੁਰੱਖਿਅਤ ਕਰ ਦੇਣਾ ਹੀ ਸਭ ਤੋਂ ਵਧੀਆ ਯੋਗਦਾਨ ਹੁੰਦਾ ਹੈ। ਜੋਸਫ ਕਾਫਮੈਨ

ਰੂਪਨਗਰ

ਡਾ. ਚੀਮਾ ਦੀ ਅਗਵਾਈ ਹੇਠ ਸ਼੍ਰੋ: ਅ: ਦਲ ਤੇ ਬਸਪਾ ਵਰਕਰਾਂ ਦੀ ਮੀਟਿੰਗ

ਰੂਪਨਗਰ, 20 ਜੂਨ (ਸਤਨਾਮ ਸਿੰਘ ਸੱਤੀ)-ਵਿਧਾਨ ਸਭਾ ਹਲਕਾ ਰੂਪਨਗਰ ਦੇ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਪ੍ਰਮੁੱਖ ਆਗੂਆਂ ਦੀ ਇਕ ਮੀਟਿੰਗ ਡਾ. ਦਲਜੀਤ ਸਿੰਘ ਚੀਮਾ ਸਾਬਕਾ ਸਿੱਖਿਆ ਮੰਤਰੀ ਪੰਜਾਬ ਦੀ ਅਗਵਾਈ ਹੇਠ ਹੋਈ ਜਿਸ 'ਚ ਮੁੱਖ ਤੌਰ 'ਤੇ ਹਲਕੇ ਵਿਚ ...

ਪੂਰੀ ਖ਼ਬਰ »

ਨੂੰ ਹੋਂ ਕਾਲੋਨੀ ਦਾ ਜਤਿੰਦਰ ਚੌਹਾਨ ਬਣਿਆ ਪੀ. ਸੀ. ਐਸ. ਅਫ਼ਸਰ

ਘਨੌਲੀ, 20 ਜੂਨ (ਜਸਵੀਰ ਸਿੰਘ ਸੈਣੀ)-ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਦੀ ਨੂੰ ਹੋਂ ਕਾਲੋਨੀ ਦਾ ਵਸਨੀਕ ਜਤਿੰਦਰ ਚੌਹਾਨ ਪੀ. ਸੀ. ਐਸ. ਅਫ਼ਸਰ ਬਣ ਗਿਆ ਹੈ | ਜਤਿੰਦਰ ਚੌਹਾਨ ਦੇ ਪਿਤਾ ਥਰਮਲ ਪਲਾਂਟ ਰੂਪਨਗਰ ਵਿਖੇ ਸਹਾਇਕ ਇੰਜੀਨੀਅਰ ਹਨ ਜਦ ਕਿ ਉਸ ਦੀ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਹਲਕਾ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 20 ਜੂਨ (ਜਗਮੋਹਣ ਸਿੰਘ ਨਾਰੰਗ)-ਸਥਾਨਕ ਮੁਹੱਲਾ ਅਰਾਂਈਵਾੜਾ ਦੀ ਧਰਮਸ਼ਾਲਾ 'ਚ ਆਮ ਆਦਮੀ ਪਾਰਟੀ ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਹਲਕਾ ਪ੍ਰਧਾਨ ਡਾ: ਚਰਨਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਮੌਜੂਦਾ ਸਰਕਾਰਾਂ ਦੀਆਂ ਨੀਤੀਆਂ ...

ਪੂਰੀ ਖ਼ਬਰ »

ਬਰਿੰਦਰ ਢਿੱਲੋਂ ਨੇ ਵਾਰਡ ਨੰ. 5 'ਚ 44.50 ਲੱਖ ਦੇ ਵਿਕਾਸ ਕਾਰਜ ਆਰੰਭ ਕਰਵਾਏ

ਰੂਪਨਗਰ, 20 ਜੂਨ (ਸਤਨਾਮ ਸਿੰਘ ਸੱਤੀ)-ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਤੇ ਰੂਪਨਗਰ ਵਿਧਾਨ ਸਭਾ ਹਲਕੇ ਦੇ ਸੇਵਾਦਾਰ ਬਰਿੰਦਰ ਸਿੰਘ ਢਿੱਲੋਂ ਵਲੋਂ ਸ਼ਹਿਰ ਦੇ ਵਾਰਡ ਨੰਬਰ 5 'ਚ 44.50 ਲੱਖ ਰੁਪਏ ਦੀ ਲਾਗਤ ਨਾਲ ਸੜਕਾਂ ਦੇ ਨਿਰਮਾਣ ਕਾਰਜ ਸ਼ੁਰੂ ਕਰਵਾਏ | ਇਸ ਦੌਰਾਨ ...

ਪੂਰੀ ਖ਼ਬਰ »

ਕੋਰੋਨਾ ਟੀਕਾਕਰਨ ਕੈਂਪ 23 ਨੂੰ

ਨੰਗਲ, 20 ਜੂਨ (ਪ੍ਰੋ. ਅਵਤਾਰ ਸਿੰਘ)-ਭਾਰਤ ਵਿਕਾਸ ਪ੍ਰੀਸ਼ਦ ਭਾਖੜਾ ਨੰਗਲ ਬਰਾਂਚ ਵਲੋਂ ਪੀ. ਐਮ. ਓ. ਬੀ. ਬੀ. ਐਮ. ਬੀ. ਹਸਪਤਾਲ ਦੇ ਸਹਿਯੋਗ ਨਾਲ 23 ਜੂਨ ਨੂੰ ਸਟਾਫ਼ ਕਲੱਬ ਨੰਗਲ ਵਿਖੇ ਕੋਰੋਨਾ ਟੀਕਾਕਰਨ ਕੈਂਪ ਸਵੇਰੇ 9 ਵਜੇ ਤੋਂ ਦੁਪਹਿਰ ਇਕ ਵਜੇ ਤੱਕ ਲਗਾਇਆ ਜਾ ਰਿਹਾ ਹੈ ...

ਪੂਰੀ ਖ਼ਬਰ »

ਲੋਹਗੜ੍ਹ ਫਿੱਡੇ ਦੀ ਹੋਣਹਾਰ ਧੀ ਨੂੰ ਮਿਲਿਆ 24 ਲੱਖ ਦਾ ਵਜ਼ੀਫ਼ਾ

ਘਨੌਲੀ, 20 ਜੂਨ (ਜਸਵੀਰ ਸਿੰਘ ਸੈਣੀ)-ਜਿਥੇ ਘਨੌਲੀ ਇਲਾਕੇ ਦੇ ਅਧੀਨ ਆਉਂਦੇ ਨੂੰ ਹੋਂ ਕਲੋਨੀ ਦੇ ਨੌਜਵਾਨ ਪੀ. ਸੀ. ਐੱਸ. ਇਮਤਿਹਾਨ ਪਾਸ ਕਰ ਕੇ ਡੀ. ਐੱਸ. ਪੀ. ਦੇ ਰੈਂਕ 'ਤੇ ਤਾਇਨਾਤ ਹੋਣਗੇ, ਉਥੇ ਹੀ ਨੇੜਲੇ ਪਿੰਡ ਲੋਹਗੜ੍ਹ ਫਿੱਡੇ ਦੀ ਹੋਣਹਾਰ ਧੀ ਵਿਦਿਆਰਥਣਾਂ ...

ਪੂਰੀ ਖ਼ਬਰ »

ਜੇਲ੍ਹ ਸੁਪਰਡੈਂਟ ਬਣਨ 'ਤੇ ਰਵਨੀਤ ਕੌਰ ਦਾ ਸਨਮਾਨ

ਢੇਰ, 20 ਜੂਨ (ਸ਼ਿਵ ਕੁਮਾਰ ਕਾਲੀਆ)-ਪਿੰਡ ਥਲੂਹ ਵਿਖੇ ਕਰਵਾਏ ਗਏ ਇਕ ਵਿਸ਼ੇਸ਼ ਸਮਾਗਮ ਦੌਰਾਨ ਪਿੰਡ ਦੀ ਦੋਹਤੀ ਰਵਨੀਤ ਕੌਰ ਪੁੱਤਰੀ ਦਲਜੀਤ ਸਿੰਘ ਪਿੰਡ ਲਸਾੜੀ ਦਾ ਜੇਲ੍ਹ ਸਹਾਇਕ ਸੁਪਰਡੈਂਟ ਬਣਨ 'ਤੇ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਇਸ ਮੌਕੇ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਐਸ. ਸੀ. ਬੀ. ਸੀ. ਅਧਿਆਪਕ ਜਥੇਬੰਦੀ ਵਲੋਂ ਰੋਸ ਮਾਰਚ ਤੇ ਪੁਤਲੇ ਫੂਕ ਮੁਜ਼ਾਹਰਾ ਅੱਜ

ਰੂਪਨਗਰ, 20 ਜੂਨ (ਸਤਨਾਮ ਸਿੰਘ ਸੱਤੀ)-ਐੱਸ. ਸੀ./ ਬੀ. ਸੀ. ਅਧਿਆਪਕ ਜਥੇਬੰਦੀ ਦੇ ਰੂਪਨਗਰ ਇਕਾਈ ਦੇ ਪ੍ਰਧਾਨ ਪਰਵਿੰਦਰ ਭਾਰਤੀ ਦੀ ਪ੍ਰਧਾਨਗੀ ਹੇਠ ਇਕ ਵਰਚੂਅਲ ਜ਼ੂਮ ਮੀਟਿੰਗ ਹੋਈ | ਜਿਸ 'ਚ ਪੰਜਾਬ ਸਰਕਾਰ ਤੇ ਪ੍ਰਸੋਨਲ ਵਿਭਾਗ ਪੰਜਾਬ ਦੀ ਐੱਸ. ਸੀ/ ਬੀ. ਸੀ. ਮੁਲਾਜ਼ਮਾਂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਮੁਲਾਜ਼ਮਾਂ ਦੇ ਬਣਦੇ ਬਕਾਏ ਸਾਢੇ ਚਾਰ ਸਾਲ ਦੀ ਥਾਂ ਜਲਦ ਜਾਰੀ ਕਰੇ-ਇੰਟਕ

ਨੰਗਲ, 20 ਜੂਨ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਸਰਕਾਰ ਦੁਆਰਾ 1 ਜੁਲਾਈ ਤੋਂ ਤਨਖ਼ਾਹ ਕਮਿਸ਼ਨ ਲਾਗੂ ਕਰ ਕੇ ਕਰਮਚਾਰੀਆਂ ਨੂੰ ਇਸ ਦਾ ਲਾਭ ਦੇਣ ਸਬੰਧੀ ਘੋਸ਼ਣਾ ਦੇ ਸਬੰਧ ਮੁਲਾਜ਼ਮ ਜਥੇਬੰਦੀ ਪੰਜਾਬ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ ਇੰਟਕ ਦੇ ਪ੍ਰਧਾਨ ਸਤਨਾਮ ਸਿੰਘ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਮੋਟਰਸਾਈਕਲ ਚਾਲਕ ਕਾਬੂ

ਕਾਹਨਪੁਰ ਖੂਹੀ, 20 ਜੂਨ (ਗੁਰਬੀਰ ਸਿੰਘ ਵਾਲੀਆ)-ਚੌਕੀ ਕਲਵਾਂ ਦੀ ਪੁਲੀਸ ਨੇ ਇਕ ਮੋਟਰਸਾਈਕਲ ਸਵਾਰ ਨੂੰ 140 ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਦਰਜ ਕੀਤੇ ਮਾਮਲੇ ਅਨੁਸਾਰ ਜਦੋਂ ਏ. ਐੱਸ. ਆਈ. ਗੁਰਨਾਮ ਸਿੰਘ ਧਾਮੀ ਸਮੇਤ ਪੁਲਿਸ ਪਾਰਟੀ ਰਾਤ ਕਰੀਬ 12 ਵਜੇ ...

ਪੂਰੀ ਖ਼ਬਰ »

ਪੀ. ਸੀ. ਐਸ. ਪ੍ਰੀਖਿਆ 'ਚੋਂ ਅੱਵਲ ਰਹਿ ਕੇ ਬੇਲੀ ਦੀ ਮੋਨਿਕਾ ਸੈਣੀ ਨੇ ਮਰਹੂਮ ਦਾਦਾ ਦੇ ਸੁਪਨਿਆਂ ਨੂੰ ਕੀਤਾ ਸਾਕਾਰ

ਭਰਤਗੜ੍ਹ, 20 ਜੂਨ (ਜਸਬੀਰ ਸਿੰਘ ਬਾਵਾ)-ਪੰਜਾਬ ਪਬਲਿਕ ਸਰਵਿਸ ਕਮਿਸ਼ਨ ਪਟਿਆਲਾ ਵਲੋਂ ਇਸ ਵਰ੍ਹੇ ਲਏ ਪੰਜਾਬ ਸਿਵਲ ਸੇਵਾਵਾਂ ਸਾਂਝੀ ਪ੍ਰਤੀਯੋਗੀ ਪ੍ਰੀਖਿਆ ਦੌਰਾਨ ਜ਼ਿਲ੍ਹਾ ਰੂਪਨਗਰ ਦੇ ਪਿੰਡ ਬੇਲੀ ਨਾਲ ਸਬੰਧਤ ਲਖਵੀਰ ਸਿੰਘ ਸੈਣੀ ਤੇ ਸੁਰਿੰਦਰ ਕੌਰ ਦੀ ਧੀ ...

ਪੂਰੀ ਖ਼ਬਰ »

ਪੰਦ੍ਹਰਵਾੜੇ ਦੌਰਾਨ ਵੱਖ-ਵੱਖ ਪਿੰਡਾਂ ਵਿਚ ਮੋਦੀ ਸਰਕਾਰ ਦੇ ਫੂਕੇ ਪੁਤਲੇ

ਢੇਰ, 20 ਜੂਨ (ਸ਼ਿਵ ਕੁਮਾਰ ਕਾਲੀਆ)-ਖੱਬੀਆਂ ਪਾਰਟੀਆਂ ਵਲੋਂ ਦੇਸ਼ ਪੱਧਰ 'ਤੇ ਮਹਿੰਗਾਈ ਖ਼ਿਲਾਫ਼ ਮਨਾਏ ਜਾ ਰਹੇ ਪੰਦ੍ਹਰਵਾੜੇ ਤਹਿਤ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਦੇ ਜ਼ਿਲ੍ਹਾ ਸਕੱਤਰ ਸੁਰਜੀਤ ਸਿੰਘ ਢੇਰ ਦੀ ਅਗਵਾਈ ਹੇਠ ਵੱਖ-ਵੱਖ ਪਿੰਡਾਂ 'ਚ ਕੇਂਦਰ ...

ਪੂਰੀ ਖ਼ਬਰ »

ਕੋਰੋਨਾ ਕਹਿਰ ਕਾਰਨ ਗ਼ਰੀਬ ਤੇ ਮੱਧਵਰਗ ਦੀ ਆਮਦਨ 'ਚ ਵੱਡੀ ਗਿਰਾਵਟ

ਨੰਗਲ, 20 ਜੂਨ (ਗੁਰਪ੍ਰੀਤ ਸਿੰਘ ਗਰੇਵਾਲ)-ਕੋਰੋਨਾ ਕਹਿਰ ਕਾਰਨ ਗ਼ਰੀਬ ਤੇ ਮੱਧ ਵਰਗ ਦੀ ਆਮਦਨ 'ਚ ਵੱਡੀ ਗਿਰਾਵਟ ਆਈ ਹੈ | ਨਿਰੰਤਰ ਦਿਹਾੜੀ ਨਾ ਮਿਲਣ ਕਾਰਨ ਗ਼ਰੀਬ ਕਾਮੇ ਪ੍ਰੇਸ਼ਾਨ ਹਨ | ਛੋਟੇ ਦੁਕਾਨਦਾਰ ਤੇ ਨਿੱਜੀ ਅਦਾਰਿਆਂ ਦੇ ਸੇਲਜ਼ਮੈਨ, ਵੇਟਰ, ਰਸੋਈਏ ਬਹੁਤ ਹੀ ...

ਪੂਰੀ ਖ਼ਬਰ »

ਹਿਮਾਚਲ ਪ੍ਰਦੇਸ਼ ਨੂੰ ਮਿਲਾਉਣ ਵਾਲੇ ਤਿੰਨ ਮਾਰਗ ਹੋਏ ਮੁਕੰਮਲ-1 ਮਾਰਗ ਨਿਰਮਾਣ ਅਧੀਨ

ਭਾਓਵਾਲ 'ਚ ਭਾਖੜਾ ਨਹਿਰ ਦੇ ਪੁਲ ਲਈ ਲੋੜੀਂਦੀ ਕਾਰਵਾਈ ਮੁਕੰਮਲ-ਸਪੀਕਰ


ਭਰਤਗੜ੍ਹ, 20 ਜੂਨ (ਜਸਬੀਰ ਸਿੰਘ ਬਾਵਾ)-ਪੰਜਾਬ ਸਰਕਾਰ ਵਲੋਂ ਹਲਕਾ ਵਿਧਾਇਕ ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਦੇ ਯਤਨਾਂ ਸਦਕਾ ਦੋਵੇਂ ਸੂਬਿਆਂ ਦੀ ਵਪਾਰਕ ਸੰਭਾਵਨਾਵਾਂ ਨੂੰ ਪ੍ਰਫੁੱਲਿਤ ਕਰਨ ਦੇ ਮੰਤਵ ਨਾਲ ਉਲੀਕੀ ਵਿਆਪਕ ਯੋਜਨਾਵਾਂ ਅਧੀਨ ਸੂਬੇ ਦੇ ਲੋਕ ਨਿਰਮਾਣ ਵਿਭਾਗ ਵਲੋਂ 5 ਕਰੋੜ ਰੁਪਏ ਤੋਂ ਵੱਧ ਰਾਸ਼ੀ ਨਾਲ ਨਾਲਾਗੜ੍ਹ-ਭਰਤਗੜ੍ਹ ਮਾਰਗ 'ਤੇ ਦਭੋਟਾ ਬੈਰੀਅਰ ਤੱਕ, ਸੋਬਣਮਾਜਰਾ-ਭਰਤਗੜ੍ਹ ਮਾਰਗ 'ਤੇ ਅੰਬੂਜਾ ਸੀਮਿੰਟ ਉਦਯੋਗ ਤੱਕ ਤੇ ਰਤਿਓੜ-ਭਰਤਗੜ੍ਹ ਮਾਰਗ 'ਤੇ ਕਕਰਾਲਾ ਚੌਕ ਤੋਂ ਰਤਿਓੜ ਤੱਕ ਇਨ੍ਹਾਂ ਦਾ ਨਿਰਮਾਣ ਕਾਰਜ ਆਰੰਭੇ ਗਏ ਸਨ | ਰਾਜ ਸਰਕਾਰ, ਸਬੰਧਿਤ ਮਹਿਕਮੇ ਨੇ ਸਬੰਧਿਤ ਠੇਕੇਦਾਰ ਰਾਹੀਂ ਇਨ੍ਹਾਂ ਮਾਰਗਾਂ ਦੇ ਨਿਰਮਾਣ ਕਾਰਜਾਂ ਨੂੰ ਮੁਕੰਮਲ ਕਰਵਾ ਕੇ ਦੋਵੇਂ ਸੂਬਿਆਂ ਦੇ ਸਰਹੱਦੀ ਪਿੰਡਾਂ ਦੇ ਵਸਨੀਕਾਂ ਤੋਂ ਸ਼ਲਾਘਾ ਕਰਵਾ ਲਈ ਹੈ, ਇਸ ਨਾਲ ਹਿਮਾਚਲ 'ਚ ਸਥਾਪਿਤ ਉਦਯੋਗਾਂ 'ਚ ਕੰਮ ਕਰਨ ਵਾਲੇ ਵਿਅਕਤੀਆਂ, ਦੋਵੇਂ ਸੂਬਿਆਂ ਅੰਦਰ ਵੱਖ-ਵੱਖ ਮਹਿਕਮਿਆਂ 'ਚ ਕੰਮ ਕਰਦੇ ਮੁਲਾਜ਼ਮਾਂ ਤੇ ਕਾਰੋਬਾਰ ਕਰਦੇ ਵਿਅਕਤੀਆਂ ਨੂੰ ਚਿਰਕਾਲੀ ਸਮੱਸਿਆ ਤੋਂ ਰਾਹਤ ਮਿਲ ਗਈ ਹੈ | ਇਸ ਦੇ ਨਾਲ ਹੀ ਖੇਤਰ ਦੇ ਪਿੰਡਾਂ ਦੇ ਪਹੁੰਚ ਮਾਰਗਾਂ 'ਚ ਬੜਾ ਪਿੰਡ, ਭਾਓਵਾਲ ਤੋਂ ਹਿਮਾਚਲ ਪ੍ਰਦੇਸ਼ ਨੂੰ ਜਾਣ ਵਾਲੇ ਮਾਰਗ ਦੇ ਨਿਰਮਾਣ ਜੰਗੀ ਪੱਧਰ 'ਤੇ ਜਾਰੀ ਹੈ | ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਨੇ ਕਿਹਾ ਕਿ ਸਰਕਾਰ ਦੇ ਕਾਰਜਕਾਲ ਦੌਰਾਨ ਵੱਖ-ਵੱਖ ਸਹੂਲਤਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਖਰੋਟਾ 'ਚ ਰੇਲਵੇ ਲਾਈਨ ਥੱਲਿਓਾ ਜ਼ਮੀਨਦੋਜ਼ ਪੁਲ ਦੀ ਉਸਾਰੀ ਕਰਵਾ ਕੇ ਲੋਕਾਂ ਨੂੰ ਰਾਹਤ ਦਿੱਤੀ ਹੈ, ਖੇਤਰ ਦੇ ਪਿੰਡਾਂ 'ਚ ਯੋਜਨਾਵਾਂ ਮੁਤਾਬਿਕ ਵਿਕਾਸ ਕਾਰਜ ਜੰਗੀ ਪੱਧਰ 'ਤੇ ਜਾਰੀ ਹਨ | ਇਨ੍ਹਾਂ ਦੱਸਿਆ ਕਿ ਭਾਓਵਾਲ ਦੇ ਵਸਨੀਕਾਂ ਨੂੰ ਭਰਤਗੜ੍ਹ ਦੇ ਰੇਲਵੇ ਸਟੇਸ਼ਨ ਨਾਲ ਜੋੜਨ ਲਈ ਭਾਖੜਾ ਨਹਿਰ 'ਤੇ ਪੁਲ ਦੇ ਨਿਰਮਾਣ ਲਈ ਸਬੰਧਿਤ ਮਹਿਕਮੇ ਨੇ ਲੋੜੀਂਦੀ ਕਾਰਵਾਈ ਮੁਕੰਮਲ ਕਰ ਲਈ ਹੈ, ਅਗਲੇ ਮਹੀਨੇ ਨਿਰਮਾਣ ਸ਼ੁਰੂ ਹੋਵੇਗਾ | ਮੈਂਬਰ ਜ਼ਿਲ੍ਹਾ ਪ੍ਰੀਸ਼ਦ ਨਰਿੰਦਰ ਪੁਰੀ, ਮੈਂਬਰ ਸੰਮਤੀ ਸੋਨੀਆ ਪੁਰੀ, ਮੈਂਬਰ ਸੰਮਤੀ ਅਜਮੇਰ ਸਿੰਘ ਫ਼ੌਜੀ, ਸਬੰਧਿਤ ਪਿੰਡਾਂ ਦੇ ਸਰਪੰਚ ਤੇ ਮੁਹਤਬਰਾਂ ਨੇ ਰਾਜ ਸਰਕਾਰ ਦੇ ਯਤਨਾਂ ਦੀ ਸ਼ਲਾਘਾ ਕੀਤੀ |

ਖ਼ਬਰ ਸ਼ੇਅਰ ਕਰੋ

 

ਹਾਦਸਿਆਂ ਦਾ ਸਬੱਬ ਬਣੇ ਹੋਏ ਹਨ ਰੰਗੀਲਪੁਰ-ਪੁਰਖਾਲੀ ਸੜਕ 'ਤੇ ਖੜੇ੍ਹ ਸੁੱਕੇ ਦਰੱਖ਼ਤ

ਪੁਰਖਾਲੀ, 20 ਜੂਨ (ਅੰਮਿ੍ਤਪਾਲ ਸਿੰਘ ਬੰਟੀ)-ਰੰਗੀਲਪੁਰ-ਪੁਰਖਾਲੀ ਸੜਕ ਦੀਆਂ ਦੋਵੇਂ ਸਾਈਡਾਂ 'ਤੇ ਖੜੇ੍ਹ ਸੁੱਕੇ ਦਰੱਖ਼ਤ ਕਿਸੇ ਵੀ ਸਮੇਂ ਹਾਦਸਿਆਂ ਦਾ ਸਬੱਬ ਬਣ ਸਕਦੇ ਹਨ ਪਰ ਇਹ ਸੁੱਕੇ ਦਰਖ਼ਤ ਨਾ ਹੀ ਜੰਗਲਾਤ ਵਿਭਾਗ ਨੂੰ ਦਿਖਾਈ ਦੇ ਰਹੇ ਹਨ ਤੇ ਨਾ ਹੀ ਲੋਕ ...

ਪੂਰੀ ਖ਼ਬਰ »

ਮਾਸਟਰ ਕੇਡਰ ਯੂਨੀਅਨ ਪੰਜਾਬ ਨੇ ਪੇਅ ਕਮਿਸ਼ਨ ਦੀ ਰਿਪੋਰਟ ਨੂੰ ਮੁੱਢੋਂ ਨਕਾਰਿਆ

ਨੂਰਪੁਰ ਬੇਦੀ, 20 ਜੂਨ (ਹਰਦੀਪ ਸਿੰਘ ਢੀਂਡਸਾ)-ਮਾਸਟਰ ਕੇਡਰ ਯੂਨੀਅਨ ਪੰਜਾਬ ਦੀ ਇਕ ਅਹਿਮ ਮੀਟਿੰਗ ਸੂਬਾ ਪ੍ਰਧਾਨ ਬਲਦੇਵ ਸਿੰਘ ਬੁੱਟਰ, ਸੂਬਾ ਸਰਪ੍ਰਸਤ ਗੁਰਪ੍ਰੀਤ ਸਿੰਘ ਰਿਆੜ, ਬਾਨੀ ਮੈਂਬਰ ਵਾਸ਼ਿੰਗਟਨ ਸਿੰਘ ਸਮੀਰੋਵਾਲ, ਸੂਬਾ ਉਪ ਪ੍ਰਧਾਨ ਹਰਸੇਵਕ ਸਿੰਘ ...

ਪੂਰੀ ਖ਼ਬਰ »

ਹਿਮਾਚਲ ਪ੍ਰਦੇਸ਼ ਨੂੰ ਮਿਲਾਉਣ ਵਾਲੇ ਤਿੰਨ ਮਾਰਗ ਹੋਏ ਮੁਕੰਮਲ-1 ਮਾਰਗ ਨਿਰਮਾਣ ਅਧੀਨ

ਭਰਤਗੜ੍ਹ, 20 ਜੂਨ (ਜਸਬੀਰ ਸਿੰਘ ਬਾਵਾ)-ਪੰਜਾਬ ਸਰਕਾਰ ਵਲੋਂ ਹਲਕਾ ਵਿਧਾਇਕ ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਦੇ ਯਤਨਾਂ ਸਦਕਾ ਦੋਵੇਂ ਸੂਬਿਆਂ ਦੀ ਵਪਾਰਕ ਸੰਭਾਵਨਾਵਾਂ ਨੂੰ ਪ੍ਰਫੁੱਲਿਤ ਕਰਨ ਦੇ ਮੰਤਵ ਨਾਲ ਉਲੀਕੀ ਵਿਆਪਕ ਯੋਜਨਾਵਾਂ ...

ਪੂਰੀ ਖ਼ਬਰ »

ਕੋਰੋਨਾ ਕਹਿਰ ਕਾਰਨ ਗ਼ਰੀਬ ਤੇ ਮੱਧਵਰਗ ਦੀ ਆਮਦਨ 'ਚ ਵੱਡੀ ਗਿਰਾਵਟ

ਨੰਗਲ, 20 ਜੂਨ (ਗੁਰਪ੍ਰੀਤ ਸਿੰਘ ਗਰੇਵਾਲ)-ਕੋਰੋਨਾ ਕਹਿਰ ਕਾਰਨ ਗ਼ਰੀਬ ਤੇ ਮੱਧ ਵਰਗ ਦੀ ਆਮਦਨ 'ਚ ਵੱਡੀ ਗਿਰਾਵਟ ਆਈ ਹੈ | ਨਿਰੰਤਰ ਦਿਹਾੜੀ ਨਾ ਮਿਲਣ ਕਾਰਨ ਗ਼ਰੀਬ ਕਾਮੇ ਪ੍ਰੇਸ਼ਾਨ ਹਨ | ਛੋਟੇ ਦੁਕਾਨਦਾਰ ਤੇ ਨਿੱਜੀ ਅਦਾਰਿਆਂ ਦੇ ਸੇਲਜ਼ਮੈਨ, ਵੇਟਰ, ਰਸੋਈਏ ਬਹੁਤ ਹੀ ...

ਪੂਰੀ ਖ਼ਬਰ »

ਮੈਰਾਥਨ ਅਥਲੀਟ ਨੇ ਮਿਲਖਾ ਸਿੰਘ ਦੀ ਯਾਦ 'ਚ ਲਗਾਈ 21 ਕਿੱਲੋਮੀਟਰ ਦੀ ਦੌੜ

ਰੂਪਨਗਰ, 20 ਜੂਨ (ਸਤਨਾਮ ਸਿੰਘ ਸੱਤੀ)-ਜਿੰਦਗੀ 'ਚ ਮਹਾਨ ਖਿਡਾਰੀਆਂ ਤੋਂ ਬਹੁਤ ਕੁਝ ਸਿੱਖਣ ਨੂੰ ਮਿਲਿਆ ਪਦਮਸ੍ਰੀ ਮਿਲਖਾ ਸਿੰਘ ਨਾਲ ਕਈ ਖੇਡ ਪ੍ਰੋਗਰਾਮਾਂ 'ਚ ਮਿਲਣ ਦਾ ਮੌਕਾ ਮਿਲਿਆ ਉਨ੍ਹਾਂ ਦੀ ਨੇਕ ਸ਼ਖ਼ਸੀਅਤ ਹਮੇਸ਼ਾ ਯਾਦ ਰਹੇਗੀ | ਇਹ ਵਿਚਾਰ ਪ੍ਰਸਿੱਧ ...

ਪੂਰੀ ਖ਼ਬਰ »

ਸਵ: ਮਿਲਖਾ ਸਿੰਘ ਦੀਆਂ ਅਸਥੀਆਂ ਗੁ: ਪਤਾਲਪੁਰੀ ਸਾਹਿਬ ਵਿਖੇ ਜਲ ਪ੍ਰਵਾਹ

ਕੀਰਤਪੁਰ ਸਾਹਿਬ, 20 ਜੂਨ (ਬੀਰਅੰਮਿ੍ਤਪਾਲ ਸਿੰਘ ਸੰਨ੍ਹੀ)-ਉੱਡਣੇ ਸਿੱਖ ਦੇ ਨਾਂਅ ਨਾਲ ਸੰਸਾਰ ਭਰ 'ਚ ਪ੍ਰਸਿੱਧ ਦੌੜਾਕ ਮਿਲਖਾ ਸਿੰਘ ਜਿਨ੍ਹਾਂ ਦਾ ਕੱਲ੍ਹ ਦਿਹਾਂਤ ਹੋ ਗਿਆ ਸੀ ਉਨ੍ਹਾਂ ਦੀਆਂ ਅਸਥੀਆਂ ਅੱਜ ਪਰਿਵਾਰਕ ਮੈਂਬਰਾਂ ਤੇ ਸਾਕ ਸਬੰਧੀਆਂ ਵਲੋਂ ਜਲ ਪ੍ਰਵਾਹ ...

ਪੂਰੀ ਖ਼ਬਰ »

ਨਿਰਮਲੇ ਉਦਾਸੀਨ ਕਮੇਟੀ ਦੀ ਚੋਣ 'ਚ ਮਨਜੀਤ ਸਿੰਘ ਨੂੰ ਪ੍ਰਧਾਨ ਚੁਣਿਆ

ਨੂਰਪੁਰ ਬੇਦੀ, 20 ਜੂਨ (ਹਰਦੀਪ ਸਿੰਘ ਢੀਂਡਸਾ)-ਬਲਾਕ ਨੂਰਪੁਰ ਬੇਦੀ ਦੇ ਪਿੰਡ ਜਟਵਾਹੜ ਵਿਖੇ ਇਕ ਅਹਿਮ ਮੀਟਿੰਗ ਧਰਮਪਾਲ ਦੀ ਸਰਪ੍ਰਸਤੀ ਹੇਠ ਹੋਈ, ਜਿਸ 'ਚ ਨਿਰਮਲੇ ਉਦਾਸੀਨ ਕਮੇਟੀ ਦੀ ਚੋਣ ਕੀਤੀ ਗਈ | ਚੋਣ 'ਚ ਮਨਜੀਤ ਕਰਤਾਰਪੁਰੀ ਨੂੰ ਕਮੇਟੀ ਦਾ ਪ੍ਰਧਾਨ, ਬਲਵਿੰਦਰ ...

ਪੂਰੀ ਖ਼ਬਰ »

ਭੋਜੇਮਾਜਰਾ ਤੋਂ ਖੇੜੀ ਸਲਾਬਤਪੁਰ ਤੇ ਭਲਿਆਣ ਲਿੰਕ ਸੜਕਾਂ ਦਾ ਮੰਦੜਾ ਹਾਲ

ਸ੍ਰੀ ਚਮਕੌਰ ਸਾਹਿਬ, 20 ਜੂਨ (ਜਗਮੋਹਣ ਸਿੰਘ ਨਾਰੰਗ)-ਪਿੰਡ ਭੋਜੇਮਾਜਰਾ ਨੂੰ ਖੇੜੀ ਸਲਾਬਤਪੁਰ ਤੇ ਭਲਿਆਣ ਨਾਲ ਜੋੜਦੀਆਂ ਦੋਵੇਂ ਲਿੰਕ ਸੜਕਾਂ ਦੇ ਮੰਦੇਹਾਲ ਕਾਰਨ ਉਕਤ ਪਿੰਡਾਂ ਸਮੇਤ ਲਾਗਲੇ ਪਿੰਡਾਂ ਦੇ ਲੋਕਾਂ ਨੂੰ ਵੀ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ...

ਪੂਰੀ ਖ਼ਬਰ »

ਗੌਰਮਿੰਟ ਸਕੂਲ ਟੀਚਰ ਯੂਨੀਅਨ ਦੇ ਆਗੂਆਂ ਨੇ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਇਆ

ਨੂਰਪੁਰ ਬੇਦੀ, 20 ਜੂਨ (ਵਿੰਦਰ ਪਾਲ ਝਾਂਡੀਆਂ)-ਗੌਰਮਿੰਟ ਸਕੂਲ ਟੀਚਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਗਮੋਹਨ ਚੌਂਤਾ ਦੀ ਅਗਵਾਈ 'ਚ ਆਗੂਆਂ ਨੇ ਮੁਹਾਲੀ ਧਰਨੇ 'ਚ ਸ਼ਾਮਿਲ ਹੋਣ ਤੋਂ ਪਹਿਲਾਂ ਵੱਖ-ਵੱਖ ਹੱਕੀ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਗਟ ...

ਪੂਰੀ ਖ਼ਬਰ »

ਓਇੰਦ ਵਿਖੇ ਮੂਰਤੀ ਸਥਾਪਨਾ ਸਮਾਗਮ

ਮੋਰਿੰਡਾ, 20 ਜੂਨ (ਕੰਗ)-ਪਿੰਡ ਓਇੰਦ ਦੇ ਸ੍ਰੀ ਦੁਰਗਾ ਮਾਤਾ ਮੰਦਰ ਵਿਖੇ ਮੂਰਤੀ ਸਥਾਪਨਾ ਸਮਾਰੋਹ ਕਰਵਾਇਆ ਗਿਆ, ਜਿਸ 'ਚ ਵਿਜੇ ਸ਼ਰਮਾ ਟਿੰਕੂ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਮੁਹਾਲੀ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਸਮਾਰੋਹ ਤੋਂ ਪਹਿਲਾਂ ਸ਼ੋਭਾ ਯਾਤਰਾ ...

ਪੂਰੀ ਖ਼ਬਰ »

ਭਾਜਪਾ ਨਾਲ ਸਬੰਧਿਤ ਸ੍ਰੀ ਅਨੰਦਪੁਰ ਸਾਹਿਬ ਦੇ ਵਪਾਰੀ ਤੇ ਮਹਿਲਾ ਕੌ ਾਸਲਰ ਕਾਂਗਰਸ 'ਚ ਸ਼ਾਮਿਲ

ਸ੍ਰੀ ਅਨੰਦਪੁਰ ਸਾਹਿਬ, 20 ਜੂਨ (ਜੇ. ਐਸ. ਨਿੱਕੂਵਾਲ)-ਭਾਰਤੀ ਜਨਤਾ ਪਾਰਟੀ ਨਾਲ ਸਬੰਧਿਤ ਸ੍ਰੀ ਅਨੰਦਪੁਰ ਸਾਹਿਬ ਦੇ ਉੱਘੇ ਵਪਾਰੀ ਤੇ ਮਹਿਲਾ ਕੌਂਸਲਰ ਕਾਂਗਰਸ ਪਾਰਟੀ 'ਚ ਸ਼ਾਮਿਲ ਹੋ ਗਏ | ਸਪੀਕਰ ਰਾਣਾ ਕੇ. ਪੀ. ਸਿੰਘ ਦੀ ਹਾਜ਼ਰੀ 'ਚ ਭਾਜਪਾ ਨਾਲ ਸਬੰਧਤ ਉੱਘੇ ਵਪਾਰੀ ...

ਪੂਰੀ ਖ਼ਬਰ »

ਮੋਰਿੰਡਾ ਸ਼ਹਿਰ 'ਚ ਸਫ਼ਾਈ ਨਾ ਹੋਣ ਕਾਰਨ ਡਾਇਰੀਏ ਨੇ ਦਿੱਤੀ ਦਸਤਕ

ਮੋਰਿੰਡਾ, 20 ਜੂਨ (ਕੰਗ)-ਸ਼ਹਿਰ ਵਿਚ ਥਾਂ-ਥਾਂ ਗੰਦਗੀ ਦੇ ਢੇਰ ਲੱਗੇ ਹੋਣ ਕਾਰਨ ਮੋਰਿੰਡਾ ਤੇ ਆਸ-ਪਾਸ ਦੇ ਇਲਾਕਾ ਨਿਵਾਸੀਆਂ ਨੂੰ ਡਾਇਰੀਆ ਹੋਣਾ ਸ਼ੁਰੂ ਹੋ ਗਿਆ ਹੈ | ਸੀਵਰੇਜ ਦਾ ਗੰਦਾ ਪਾਣੀ, ਪੀਣ ਵਾਲੇ ਪਾਣੀ 'ਚ ਮਿਲਣ ਕਾਰਨ ਸ਼ਹਿਰ ਵਾਸੀ ਨਗਰ ਕੌਂਸਲ ਮੋਰਿੰਡਾ ਨੂੰ ...

ਪੂਰੀ ਖ਼ਬਰ »

ਸਮਾਜ ਸੇਵੀਆਂ ਨੇ ਬੇਸਹਾਰਾ ਮਾਸੂਮ ਲੜਕੀਆਂ ਲਈ ਬਣਾਇਆ ਮਕਾਨ

ਨੂਰਪੁਰ ਬੇਦੀ, 20 ਜੂਨ (ਹਰਦੀਪ ਸਿੰਘ ਢੀਂਡਸਾ)-ਬਲਾਕ ਨੂਰਪੁਰ ਬੇਦੀ ਦੇ ਲਾਗਲੇ ਪਿੰਡ ਟੱਪਰੀਆਂ (ਤਖਤਗੜ੍ਹ) ਵਿਖੇ ਦੋ ਬੇਸਹਾਰਾ ਮਾਸੂਮ ਧੀਆਂ ਲਈ ਸਮਾਜ ਸੇਵੀ ਲੋਕਾਂ ਵਲੋਂ ਮਕਾਨ ਬਣਾ ਕੇ ਦਿੱਤਾ | ਇਹ ਲੜਕੀਆਂ ਇਕ ਅਜਿਹੇ ਮਕਾਨ 'ਚ ਰਹਿ ਰਹੀਆਂ ਸਨ ਜਿਸ ਦੀ ਛੱਤ ਕਦੇ ਵੀ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਨੇ ਖਿਡਾਰੀਆਂ ਨੂੰ ਨਸ਼ੇ ਦੇ ਖ਼ਿਲਾਫ਼ ਕੀਤਾ ਜਾਗਰੂਕ

ਘਨੌਲੀ, 20 ਜੂਨ (ਜਸਵੀਰ ਸਿੰਘ ਸੈਣੀ)-26 ਜੂਨ ਨੂੰ ਨਸ਼ਾ ਵਿਰੋਧੀ ਦਿਵਸ ਦੇ ਮੱਦੇਨਜ਼ਰ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵਲੋਂ ਜ਼ਿਲ੍ਹੇ 'ਚ ਨਸ਼ਿਆਂ ਦੀ ਰੋਕਥਾਮ ਦੇ ਇਰਾਦੇ ਨਾਲ ਜਾਗਰੂਕਤਾ ਕੈਂਪ ਲਗਾ ਕੇ ਨੌਜਵਾਨਾਂ ਤੇ ਸੱਜਣਾਂ ਨੂੰ ਨਸ਼ਿਆਂ ਦੇ ਖ਼ਿਲਾਫ਼ ਵਿੱਢੀ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਨੂਰਪੁਰ ਬੇਦੀ ਦੀ ਮੀਟਿੰਗ

ਨੂਰਪੁਰ ਬੇਦੀ, 20 ਜੂਨ (ਰਾਜੇਸ਼ ਚੌਧਰੀ ਤਖਤਗੜ੍ਹ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਨੂਰਪੁਰ ਬੇਦੀ ਦੀ ਇਕ ਅਹਿਮ ਮੀਟਿੰਗ ਵਿਸ਼ਵਕਰਮਾ ਮੰਦਰ ਨੂਰਪੁਰ ਬੇਦੀ ਵਿਖੇ ਹੋਈ | ਇਸ ਮੌਕੇ ਜਿਥੇ ਯੂਨੀਅਨ ਦੇ ਵੱਖ-ਵੱਖ ਮਸਲਿਆਂ ਸਬੰਧੀ ਵਿਚਾਰਾਂ ਕੀਤੀਆਂ ਉਥੇ ਹੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX