ਤਾਜਾ ਖ਼ਬਰਾਂ


ਚੰਨੀ ਦੀ ਅਗਵਾਈ ‘ਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਲਾਗੂ ਕਰਨ ਲਈ ਕੀਤਾ ਗਿਆ ਵਿਚਾਰ-ਵਟਾਂਦਰਾ
. . .  about 7 hours ago
ਚੰਡੀਗੜ੍ਹ , 21 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਨਿਰਧਾਰਤ ਸਮੇਂ ਵਿਚ ਲਾਗੂ ਕਰਨ ਲਈ...
ਗਰੀਬ-ਪੱਖੀ ਉਪਰਾਲਿਆਂ ਦੀ ਸ਼ੁਰੂਆਤ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਵਸ ਉਤੇ 2 ਅਕਤੂਬਰ, 2021 ਤੋਂ ਕੀਤੀ ਜਾਵੇਗੀ
. . .  1 day ago
ਕਾਰ ਰਾਵੀ ਨਦੀ ਵਿਚ ਡਿੱਗੀ , ਜੋੜੇ ਦੀ ਦਰਦਨਾਕ ਮੌਤ
. . .  1 day ago
ਡਮਟਾਲ,20 ਸਤੰਬਰ (ਰਾਕੇਸ਼ ਕੁਮਾਰ)- ਚੰਬਾ-ਭਰਮੌਰ ਐਨ.ਐਚ. ਪਰ ਦੁਰਗੇਥੀ ਅਤੇ ਧਾਕੋਗ ਦੇ ਵਿਚਕਾਰ, ਇਕ ਕਾਰ ਬੇਕਾਬੂ ਹੋ ਗਈ ਅਤੇ ਰਾਵੀ ਨਦੀ ਵਿਚ ਜਾ ਡਿੱਗੀ । ਇਸ ਹਾਦਸੇ ਵਿਚ ਜੋੜੇ ਦੀ ਦਰਦਨਾਕ ਮੌਤ...
ਆਈ.ਪੀ.ਐਲ. 2021: ਕੇ.ਕੇ.ਆਰ. ਦੀ ਆਰ.ਸੀ.ਬੀ. ਉੱਤੇ ਇੱਕਤਰਫਾ ਜਿੱਤ
. . .  1 day ago
ਪੰਜਾਬ ਦੇ ਉਪ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਨੇ ਸੰਭਾਲਿਆ ਅਹੁਦਾ , ਸਿੱਧੂ ਰਹੇ ਗ਼ੈਰਹਾਜ਼ਰ
. . .  1 day ago
ਚੰਨੀ ਸਰਕਾਰ ਨੇ ਮੁਲਾਜ਼ਮਾਂ ਦੀ ਹਾਜ਼ਰੀ ਤੇ ਚੈਕਿੰਗ ਬਾਰੇ ਜਾਰੀ ਕੀਤੇ ਨਵੇਂ ਹੁਕਮ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਸਰਕਾਰ ਨੇ ਰਾਜ ਦੇ ਸਰਕਾਰੀ ਮੁਲਾਜ਼ਮਾਂ ਦਾ ਸਵੇਰੇ ਸਮੇਂ ਸਿਰ ਆਉਣਾ ਤੇ ਸ਼ਾਮ ਨੁੰ ਡਿਊਟੀ ਪੂਰੀ ਕਰ ਕੇ ਸਮੇਂ ਸਿਰ ਜਾਣਾ ਯਕੀਨੀ ਬਣਾਉਣ ਵਾਸਤੇ ਹੁਕਮ ਜਾਰੀ ਕੀਤੇ ਹਨ। ਰਾਜ ਦੇ ਪ੍ਰਸੋਨਲ ਵਿਭਾਗ...
ਪੰਜਾਬ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਚੱਲ ਰਹੀ ਹੈ: ਕਿਸੇ ਵੀ ਭ੍ਰਿਸ਼ਟ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ
. . .  1 day ago
ਪੰਜਾਬ ਕੈਬਨਿਟ ਦੀ ਮੀਟਿੰਗ ਸ਼ੁਰੂ
. . .  1 day ago
ਰਾਸ਼ਟਰਪਤੀ ਜੋ ਬਾਈਡਨ 24 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੀ ਮੀਟਿੰਗ ਵਿਚ ਸ਼ਾਮਲ ਹੋਣਗੇ
. . .  1 day ago
ਰਾਇਲ ਚੈਲੰਜਰਜ਼ ਬੰਗਲੌਰ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਦਿੱਲੀ ਦੀ ਅਦਾਲਤ ਨੇ ਮਕੋਕਾ ਮਾਮਲੇ ’ਚ ਅਦਾਕਾਰਾ ਲੀਨਾ ਮਾਰੀਆ ਨੂੰ 27 ਸਤੰਬਰ ਤੱਕ ਨਿਆਇਕ ਹਿਰਾਸਤ ’ਚ ਭੇਜਿਆ
. . .  1 day ago
ਗੁਲਾਬੀ ਸੁੰਡੀ ਤੋਂ ਦੁਖੀ ਪਿੰਡ ਜੱਜ਼ਲ ’ਚ ਕਿਸਾਨਾਂ ਨੇ ਖੜ੍ਹੀ ਨਰਮੇ ਦੀ ਫ਼ਸਲ ਪੁੱਟੀ
. . .  1 day ago
ਰਾਮਾਂ ਮੰਡੀ (ਬਠਿੰਡਾ) ,20 ਸਤੰਬਰ (ਅਮਰਜੀਤ ਸਿੰਘ ਲਹਿਰੀ)-ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਿਸਾਨ ਨੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਖ਼ਰਾਬ ਹੋਈ ਆਪਣੀ ਨਰਮੇ ਦੀ ਖੜ੍ਹੀ ਫ਼ਸਲ ਪੁੱਟ ਦਿੱਤੀ। ਪਿੰਡ ਦੇ ਸਰਪੰਚ ਗੁਰਸ਼ਰਨ ਸਿੰਘ ...
ਅਜਨਾਲਾ ਤੇਲ ਟੈਂਕਰ ਟਿਫ਼ਨ ਬੰਬ ਧਮਾਕਾ ਮਾਮਲੇ ਦੇ 3 ਕਥਿਤ ਮੁਲਜ਼ਮ ਅਦਾਲਤ ਨੇ ਮੁੜ 2 ਦਿਨ ਦੇ ਰਿਮਾਂਡ 'ਤੇ ਭੇਜੇ
. . .  1 day ago
ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਸ਼ਰਮਾ ਫਿਲਿੰਗ ਸਟੇਸ਼ਨ ਅਜਨਾਲਾ 'ਤੇ ਹੋਏ ਆਈ.ਈ.ਡੀ ਟਿਫ਼ਨ ਬੰਬ ਧਮਾਕਾ ਮਾਮਲੇ 'ਚ ਗ੍ਰਿਫ਼ਤਾਰ ਅਜਨਾਲਾ ਖੇਤਰ ਨਾਲ ਸੰਬੰਧਿਤ ਤਿੰਨ...
ਪਿੰਡ ਜੱਜ਼ਲ 'ਚ ਕਰਜ਼ੇ ਤੋਂ ਦੁਖੀ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਜੀਵਨ ਲੀਲਾ ਸਮਾਪਤ
. . .  1 day ago
ਰਾਮਾਂ ਮੰਡੀ (ਬਠਿੰਡਾ) 20 ਸਤੰਬਰ (ਅਮਰਜੀਤ ਸਿੰਘ ਲਹਿਰੀ) - ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਰਜ਼ੇ ਤੋਂ ਦੁਖੀ 42 ਸਾਲਾ ਕਿਸਾਨ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ...
ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿਚ ਸਾਰੀਆਂ 68 ਸੀਟਾਂ 'ਤੇ 'ਆਪ' ਲੜੇਗੀ ਚੋਣ
. . .  1 day ago
ਨਵੀਂ ਦਿੱਲੀ, 20 ਸਤੰਬਰ - ਆਮ ਆਦਮੀ ਪਾਰਟੀ ਦੇ ਹਿਮਾਚਲ ਪ੍ਰਦੇਸ਼ ਇੰਚਾਰਜ ਰਤਨੇਸ਼ ਗੁਪਤਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਮ ਆਦਮੀ ਪਾਰਟੀ (ਆਪ) ਨਵੰਬਰ 2022 ਵਿਚ ਹਿਮਾਚਲ ਪ੍ਰਦੇਸ਼ ਵਿਧਾਨ ਸਭਾ...
ਰਾਜ ਕੁੰਦਰਾ ਨੂੰ ਮਿਲੀ ਜ਼ਮਾਨਤ
. . .  1 day ago
ਮੁੰਬਈ, 20 ਸਤੰਬਰ - ਮੁੰਬਈ ਦੀ ਅਦਾਲਤ ਨੇ ਅਸ਼ਲੀਲ ਫ਼ਿਲਮਾਂ ਬਣਾਉਣ ਦੇ ਮਾਮਲੇ ਵਿਚ ਕਾਰੋਬਾਰੀ ਅਤੇ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਨੂੰ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ...
ਸੋਨੂੰ ਸੂਦ ਨੇ 20 ਕਰੋੜ ਰੁਪਏ ਦੇ ਟੈਕਸ ਚੋਰੀ ਦੇ ਇਲਜ਼ਾਮ 'ਤੇ ਕੀਤਾ ਬਿਆਨ ਜਾਰੀ
. . .  1 day ago
ਮੁੰਬਈ, 20 ਸਤੰਬਰ - ਸੋਨੂੰ ਸੂਦ ਦੇ ਘਰ ਅਤੇ ਕਈ ਹੋਰ ਟਿਕਾਣਿਆਂ 'ਤੇ ਆਮਦਨ ਕਰ ਵਿਭਾਗ ਵਲੋਂ ਸਰਵੇਖਣ ਕੀਤਾ ਜਾ ਰਿਹਾ ਹੈ | ਹੁਣ ਅਦਾਕਾਰ ਨੇ ਸੋਸ਼ਲ ਮੀਡੀਆ 'ਤੇ ਇੱਕ ਬਿਆਨ ਜਾਰੀ ਕੀਤਾ ਹੈ ...
ਮਾਮਲਾ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ, ਇਕ ਨਿਹੰਗ ਸਿੰਘ ਨਿਸ਼ਾਨ ਸਾਹਿਬ ਲੈ ਕੇ ਮੋਬਾਈਲ ਟਾਵਰ 'ਤੇ ਚੜਿਆ
. . .  1 day ago
ਸ੍ਰੀ ਅਨੰਦਪੁਰ ਸਾਹਿਬ, 20 ਸਤੰਬਰ (ਨਿੱਕੂਵਾਲ, ਕਰਨੈਲ ਸਿੰਘ) - ਖ਼ਾਲਸਾ ਪੰਥ ਦੇ ਜਨਮ ਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਨੂੰ ਲੈ ਕੇ ਜਿੱਥੇ ਕਈ ਦਿਨ ਨਿਹੰਗ ਸਿੰਘਾਂ ਸਣੇ ਸੰਗਤੀ ...
ਸਠਿਆਲਾ ਵਿਚ ਬਜ਼ੁਰਗ ਦਾ ਕਤਲ
. . .  1 day ago
ਸਠਿਆਲਾ, 20 ਸਤੰਬਰ (ਸਫਰੀ) - ਸਬ ਡਵੀਜ਼ਨ ਬਾਬਾ ਬਕਾਲਾ ਦੇ ਕਸਬਾ ਸਠਿਆਲਾ ਵਿਚ ਮੱਝ ਚੋਰਾਂ ਵਲੋਂ ਇਕ ਬਜ਼ੁਰਗ ਦਾ ਕਤਲ ਕੀਤਾ ਗਿਆ ਹੈ ...
ਭਿਆਨਕ ਸੜਕ ਹਾਦਸੇ ਵਿਚ ਇਕ ਦੀ ਮੌਤ ਅਤੇ ਦੂਜਾ ਗੰਭੀਰ ਜ਼ਖ਼ਮੀ
. . .  1 day ago
ਪਠਾਨਕੋਟ, 20 ਸਤੰਬਰ (ਚੌਹਾਨ) - ਐਤਵਾਰ ਰਾਤ ਨੂੰ ਪਠਾਨਕੋਟ ਜਲੰਧਰ ਹਾਈਵੇ 'ਤੇ ਤੋਕੀ ਦੇ ਕੋਲ ਹੋਏ ਇਕ ਭਿਆਨਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਇਕ ਨੌਜਵਾਨ ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਪਹਿਲੀ ਕੈਬਨਿਟ ਬੈਠਕ ਰਾਤ 8 ਵਜੇ
. . .  1 day ago
ਚੰਡੀਗੜ੍ਹ, 20 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ 'ਚ ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ ਰਾਤ 8 ਵਜੇ...
ਹੁਣ ਸੀ.ਐੱਮ. ਨੂੰ ਮਿਲਣਾ ਆਸਾਨ ਹੋਵੇਗਾ - ਰੰਧਾਵਾ
. . .  1 day ago
ਚੰਡੀਗੜ੍ਹ, 20 ਸਤੰਬਰ - ਡਿਪਟੀ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਦਾ ਕਹਿਣਾ ਹੈ ਕਿ ਅਸੀਂ ਗੱਲਾਂ ਨਹੀਂ, ਕੰਮ ਕਰਾਂਗੇ | ਦੂਜੇ ਪਾਸੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਅੱਜ ਦੀ ਮੀਟਿੰਗ ਵਿਚ...
ਪਰਗਟ ਸਿੰਘ ਦੇ ਘਰ ਚਰਨਜੀਤ ਸਿੰਘ ਚੰਨੀ ਦਾ ਦੁਪਹਿਰ ਦਾ ਖਾਣਾ, ਤਸਵੀਰਾਂ ਆਈਆਂ ਸਾਹਮਣੇ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਅਤੇ ਹਲਕਾ ਜਲੰਧਰ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਦੇ ਚੰਡੀਗੜ੍ਹ ਘਰ ਵਿਖੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ...
ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ 'ਤੇ ਜਾਖੜ ਨੇ ਕੀਤਾ ਰਾਹੁਲ ਗਾਂਧੀ ਦਾ ਧੰਨਵਾਦ
. . .  1 day ago
ਚੰਡੀਗੜ੍ਹ, 20 ਸਤੰਬਰ - ਸੁਨੀਲ ਜਾਖੜ ਦੇ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ 'ਤੇ ਰਾਹੁਲ ਗਾਂਧੀ ਦਾ ਧੰਨਵਾਦ ਕੀਤਾ ਗਿਆ ਹੈ...
ਘਰੇਲੂ ਕ੍ਰਿਕਟਰਾਂ ਲਈ ਮੈਚ ਫ਼ੀਸ ਵਧਾਉਣ ਦਾ ਬੀ.ਸੀ.ਸੀ.ਆਈ. ਦੇ ਸਕੱਤਰ ਨੇ ਕੀਤਾ ਐਲਾਨ
. . .  1 day ago
ਨਵੀਂ ਦਿੱਲੀ, 20 ਸਤੰਬਰ - ਬੀ.ਸੀ.ਸੀ.ਆਈ. ਦੇ ਸਕੱਤਰ ਜੈ ਸ਼ਾਹ ਨੇ ਘੋਸ਼ਣਾ ਕੀਤੀ ਹੈ ਕਿ ਬੋਰਡ ਘਰੇਲੂ ਕ੍ਰਿਕਟਰਾਂ ਲਈ ਮੈਚ ਫ਼ੀਸ ਵਧਾਉਣ ਜਾ ਰਿਹਾ ਹੈ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਹਾੜ ਸੰਮਤ 553
ਵਿਚਾਰ ਪ੍ਰਵਾਹ: ਭਵਿੱਖ ਨੂੰ ਸੁਰੱਖਿਅਤ ਕਰ ਦੇਣਾ ਹੀ ਸਭ ਤੋਂ ਵਧੀਆ ਯੋਗਦਾਨ ਹੁੰਦਾ ਹੈ। ਜੋਸਫ ਕਾਫਮੈਨ

ਰੂਪਨਗਰ

ਡਾ. ਚੀਮਾ ਦੀ ਅਗਵਾਈ ਹੇਠ ਸ਼੍ਰੋ: ਅ: ਦਲ ਤੇ ਬਸਪਾ ਵਰਕਰਾਂ ਦੀ ਮੀਟਿੰਗ

ਰੂਪਨਗਰ, 20 ਜੂਨ (ਸਤਨਾਮ ਸਿੰਘ ਸੱਤੀ)-ਵਿਧਾਨ ਸਭਾ ਹਲਕਾ ਰੂਪਨਗਰ ਦੇ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਪ੍ਰਮੁੱਖ ਆਗੂਆਂ ਦੀ ਇਕ ਮੀਟਿੰਗ ਡਾ. ਦਲਜੀਤ ਸਿੰਘ ਚੀਮਾ ਸਾਬਕਾ ਸਿੱਖਿਆ ਮੰਤਰੀ ਪੰਜਾਬ ਦੀ ਅਗਵਾਈ ਹੇਠ ਹੋਈ ਜਿਸ 'ਚ ਮੁੱਖ ਤੌਰ 'ਤੇ ਹਲਕੇ ਵਿਚ ...

ਪੂਰੀ ਖ਼ਬਰ »

ਨੂੰ ਹੋਂ ਕਾਲੋਨੀ ਦਾ ਜਤਿੰਦਰ ਚੌਹਾਨ ਬਣਿਆ ਪੀ. ਸੀ. ਐਸ. ਅਫ਼ਸਰ

ਘਨੌਲੀ, 20 ਜੂਨ (ਜਸਵੀਰ ਸਿੰਘ ਸੈਣੀ)-ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਦੀ ਨੂੰ ਹੋਂ ਕਾਲੋਨੀ ਦਾ ਵਸਨੀਕ ਜਤਿੰਦਰ ਚੌਹਾਨ ਪੀ. ਸੀ. ਐਸ. ਅਫ਼ਸਰ ਬਣ ਗਿਆ ਹੈ | ਜਤਿੰਦਰ ਚੌਹਾਨ ਦੇ ਪਿਤਾ ਥਰਮਲ ਪਲਾਂਟ ਰੂਪਨਗਰ ਵਿਖੇ ਸਹਾਇਕ ਇੰਜੀਨੀਅਰ ਹਨ ਜਦ ਕਿ ਉਸ ਦੀ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਹਲਕਾ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ

ਸ੍ਰੀ ਚਮਕੌਰ ਸਾਹਿਬ, 20 ਜੂਨ (ਜਗਮੋਹਣ ਸਿੰਘ ਨਾਰੰਗ)-ਸਥਾਨਕ ਮੁਹੱਲਾ ਅਰਾਂਈਵਾੜਾ ਦੀ ਧਰਮਸ਼ਾਲਾ 'ਚ ਆਮ ਆਦਮੀ ਪਾਰਟੀ ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਹਲਕਾ ਪ੍ਰਧਾਨ ਡਾ: ਚਰਨਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਮੌਜੂਦਾ ਸਰਕਾਰਾਂ ਦੀਆਂ ਨੀਤੀਆਂ ...

ਪੂਰੀ ਖ਼ਬਰ »

ਬਰਿੰਦਰ ਢਿੱਲੋਂ ਨੇ ਵਾਰਡ ਨੰ. 5 'ਚ 44.50 ਲੱਖ ਦੇ ਵਿਕਾਸ ਕਾਰਜ ਆਰੰਭ ਕਰਵਾਏ

ਰੂਪਨਗਰ, 20 ਜੂਨ (ਸਤਨਾਮ ਸਿੰਘ ਸੱਤੀ)-ਪੰਜਾਬ ਯੂਥ ਕਾਂਗਰਸ ਦੇ ਪ੍ਰਧਾਨ ਤੇ ਰੂਪਨਗਰ ਵਿਧਾਨ ਸਭਾ ਹਲਕੇ ਦੇ ਸੇਵਾਦਾਰ ਬਰਿੰਦਰ ਸਿੰਘ ਢਿੱਲੋਂ ਵਲੋਂ ਸ਼ਹਿਰ ਦੇ ਵਾਰਡ ਨੰਬਰ 5 'ਚ 44.50 ਲੱਖ ਰੁਪਏ ਦੀ ਲਾਗਤ ਨਾਲ ਸੜਕਾਂ ਦੇ ਨਿਰਮਾਣ ਕਾਰਜ ਸ਼ੁਰੂ ਕਰਵਾਏ | ਇਸ ਦੌਰਾਨ ...

ਪੂਰੀ ਖ਼ਬਰ »

ਕੋਰੋਨਾ ਟੀਕਾਕਰਨ ਕੈਂਪ 23 ਨੂੰ

ਨੰਗਲ, 20 ਜੂਨ (ਪ੍ਰੋ. ਅਵਤਾਰ ਸਿੰਘ)-ਭਾਰਤ ਵਿਕਾਸ ਪ੍ਰੀਸ਼ਦ ਭਾਖੜਾ ਨੰਗਲ ਬਰਾਂਚ ਵਲੋਂ ਪੀ. ਐਮ. ਓ. ਬੀ. ਬੀ. ਐਮ. ਬੀ. ਹਸਪਤਾਲ ਦੇ ਸਹਿਯੋਗ ਨਾਲ 23 ਜੂਨ ਨੂੰ ਸਟਾਫ਼ ਕਲੱਬ ਨੰਗਲ ਵਿਖੇ ਕੋਰੋਨਾ ਟੀਕਾਕਰਨ ਕੈਂਪ ਸਵੇਰੇ 9 ਵਜੇ ਤੋਂ ਦੁਪਹਿਰ ਇਕ ਵਜੇ ਤੱਕ ਲਗਾਇਆ ਜਾ ਰਿਹਾ ਹੈ ...

ਪੂਰੀ ਖ਼ਬਰ »

ਲੋਹਗੜ੍ਹ ਫਿੱਡੇ ਦੀ ਹੋਣਹਾਰ ਧੀ ਨੂੰ ਮਿਲਿਆ 24 ਲੱਖ ਦਾ ਵਜ਼ੀਫ਼ਾ

ਘਨੌਲੀ, 20 ਜੂਨ (ਜਸਵੀਰ ਸਿੰਘ ਸੈਣੀ)-ਜਿਥੇ ਘਨੌਲੀ ਇਲਾਕੇ ਦੇ ਅਧੀਨ ਆਉਂਦੇ ਨੂੰ ਹੋਂ ਕਲੋਨੀ ਦੇ ਨੌਜਵਾਨ ਪੀ. ਸੀ. ਐੱਸ. ਇਮਤਿਹਾਨ ਪਾਸ ਕਰ ਕੇ ਡੀ. ਐੱਸ. ਪੀ. ਦੇ ਰੈਂਕ 'ਤੇ ਤਾਇਨਾਤ ਹੋਣਗੇ, ਉਥੇ ਹੀ ਨੇੜਲੇ ਪਿੰਡ ਲੋਹਗੜ੍ਹ ਫਿੱਡੇ ਦੀ ਹੋਣਹਾਰ ਧੀ ਵਿਦਿਆਰਥਣਾਂ ...

ਪੂਰੀ ਖ਼ਬਰ »

ਜੇਲ੍ਹ ਸੁਪਰਡੈਂਟ ਬਣਨ 'ਤੇ ਰਵਨੀਤ ਕੌਰ ਦਾ ਸਨਮਾਨ

ਢੇਰ, 20 ਜੂਨ (ਸ਼ਿਵ ਕੁਮਾਰ ਕਾਲੀਆ)-ਪਿੰਡ ਥਲੂਹ ਵਿਖੇ ਕਰਵਾਏ ਗਏ ਇਕ ਵਿਸ਼ੇਸ਼ ਸਮਾਗਮ ਦੌਰਾਨ ਪਿੰਡ ਦੀ ਦੋਹਤੀ ਰਵਨੀਤ ਕੌਰ ਪੁੱਤਰੀ ਦਲਜੀਤ ਸਿੰਘ ਪਿੰਡ ਲਸਾੜੀ ਦਾ ਜੇਲ੍ਹ ਸਹਾਇਕ ਸੁਪਰਡੈਂਟ ਬਣਨ 'ਤੇ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਇਸ ਮੌਕੇ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਐਸ. ਸੀ. ਬੀ. ਸੀ. ਅਧਿਆਪਕ ਜਥੇਬੰਦੀ ਵਲੋਂ ਰੋਸ ਮਾਰਚ ਤੇ ਪੁਤਲੇ ਫੂਕ ਮੁਜ਼ਾਹਰਾ ਅੱਜ

ਰੂਪਨਗਰ, 20 ਜੂਨ (ਸਤਨਾਮ ਸਿੰਘ ਸੱਤੀ)-ਐੱਸ. ਸੀ./ ਬੀ. ਸੀ. ਅਧਿਆਪਕ ਜਥੇਬੰਦੀ ਦੇ ਰੂਪਨਗਰ ਇਕਾਈ ਦੇ ਪ੍ਰਧਾਨ ਪਰਵਿੰਦਰ ਭਾਰਤੀ ਦੀ ਪ੍ਰਧਾਨਗੀ ਹੇਠ ਇਕ ਵਰਚੂਅਲ ਜ਼ੂਮ ਮੀਟਿੰਗ ਹੋਈ | ਜਿਸ 'ਚ ਪੰਜਾਬ ਸਰਕਾਰ ਤੇ ਪ੍ਰਸੋਨਲ ਵਿਭਾਗ ਪੰਜਾਬ ਦੀ ਐੱਸ. ਸੀ/ ਬੀ. ਸੀ. ਮੁਲਾਜ਼ਮਾਂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਮੁਲਾਜ਼ਮਾਂ ਦੇ ਬਣਦੇ ਬਕਾਏ ਸਾਢੇ ਚਾਰ ਸਾਲ ਦੀ ਥਾਂ ਜਲਦ ਜਾਰੀ ਕਰੇ-ਇੰਟਕ

ਨੰਗਲ, 20 ਜੂਨ (ਪ੍ਰੀਤਮ ਸਿੰਘ ਬਰਾਰੀ)-ਪੰਜਾਬ ਸਰਕਾਰ ਦੁਆਰਾ 1 ਜੁਲਾਈ ਤੋਂ ਤਨਖ਼ਾਹ ਕਮਿਸ਼ਨ ਲਾਗੂ ਕਰ ਕੇ ਕਰਮਚਾਰੀਆਂ ਨੂੰ ਇਸ ਦਾ ਲਾਭ ਦੇਣ ਸਬੰਧੀ ਘੋਸ਼ਣਾ ਦੇ ਸਬੰਧ ਮੁਲਾਜ਼ਮ ਜਥੇਬੰਦੀ ਪੰਜਾਬ ਸੁਬਾਰਡੀਨੇਟ ਸਰਵਿਸ ਫੈਡਰੇਸ਼ਨ ਇੰਟਕ ਦੇ ਪ੍ਰਧਾਨ ਸਤਨਾਮ ਸਿੰਘ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਮੋਟਰਸਾਈਕਲ ਚਾਲਕ ਕਾਬੂ

ਕਾਹਨਪੁਰ ਖੂਹੀ, 20 ਜੂਨ (ਗੁਰਬੀਰ ਸਿੰਘ ਵਾਲੀਆ)-ਚੌਕੀ ਕਲਵਾਂ ਦੀ ਪੁਲੀਸ ਨੇ ਇਕ ਮੋਟਰਸਾਈਕਲ ਸਵਾਰ ਨੂੰ 140 ਨਸ਼ੀਲੀਆਂ ਗੋਲੀਆਂ ਸਮੇਤ ਗਿ੍ਫ਼ਤਾਰ ਕੀਤਾ ਹੈ | ਦਰਜ ਕੀਤੇ ਮਾਮਲੇ ਅਨੁਸਾਰ ਜਦੋਂ ਏ. ਐੱਸ. ਆਈ. ਗੁਰਨਾਮ ਸਿੰਘ ਧਾਮੀ ਸਮੇਤ ਪੁਲਿਸ ਪਾਰਟੀ ਰਾਤ ਕਰੀਬ 12 ਵਜੇ ...

ਪੂਰੀ ਖ਼ਬਰ »

ਪੀ. ਸੀ. ਐਸ. ਪ੍ਰੀਖਿਆ 'ਚੋਂ ਅੱਵਲ ਰਹਿ ਕੇ ਬੇਲੀ ਦੀ ਮੋਨਿਕਾ ਸੈਣੀ ਨੇ ਮਰਹੂਮ ਦਾਦਾ ਦੇ ਸੁਪਨਿਆਂ ਨੂੰ ਕੀਤਾ ਸਾਕਾਰ

ਭਰਤਗੜ੍ਹ, 20 ਜੂਨ (ਜਸਬੀਰ ਸਿੰਘ ਬਾਵਾ)-ਪੰਜਾਬ ਪਬਲਿਕ ਸਰਵਿਸ ਕਮਿਸ਼ਨ ਪਟਿਆਲਾ ਵਲੋਂ ਇਸ ਵਰ੍ਹੇ ਲਏ ਪੰਜਾਬ ਸਿਵਲ ਸੇਵਾਵਾਂ ਸਾਂਝੀ ਪ੍ਰਤੀਯੋਗੀ ਪ੍ਰੀਖਿਆ ਦੌਰਾਨ ਜ਼ਿਲ੍ਹਾ ਰੂਪਨਗਰ ਦੇ ਪਿੰਡ ਬੇਲੀ ਨਾਲ ਸਬੰਧਤ ਲਖਵੀਰ ਸਿੰਘ ਸੈਣੀ ਤੇ ਸੁਰਿੰਦਰ ਕੌਰ ਦੀ ਧੀ ...

ਪੂਰੀ ਖ਼ਬਰ »

ਪੰਦ੍ਹਰਵਾੜੇ ਦੌਰਾਨ ਵੱਖ-ਵੱਖ ਪਿੰਡਾਂ ਵਿਚ ਮੋਦੀ ਸਰਕਾਰ ਦੇ ਫੂਕੇ ਪੁਤਲੇ

ਢੇਰ, 20 ਜੂਨ (ਸ਼ਿਵ ਕੁਮਾਰ ਕਾਲੀਆ)-ਖੱਬੀਆਂ ਪਾਰਟੀਆਂ ਵਲੋਂ ਦੇਸ਼ ਪੱਧਰ 'ਤੇ ਮਹਿੰਗਾਈ ਖ਼ਿਲਾਫ਼ ਮਨਾਏ ਜਾ ਰਹੇ ਪੰਦ੍ਹਰਵਾੜੇ ਤਹਿਤ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਦੇ ਜ਼ਿਲ੍ਹਾ ਸਕੱਤਰ ਸੁਰਜੀਤ ਸਿੰਘ ਢੇਰ ਦੀ ਅਗਵਾਈ ਹੇਠ ਵੱਖ-ਵੱਖ ਪਿੰਡਾਂ 'ਚ ਕੇਂਦਰ ...

ਪੂਰੀ ਖ਼ਬਰ »

ਕੋਰੋਨਾ ਕਹਿਰ ਕਾਰਨ ਗ਼ਰੀਬ ਤੇ ਮੱਧਵਰਗ ਦੀ ਆਮਦਨ 'ਚ ਵੱਡੀ ਗਿਰਾਵਟ

ਨੰਗਲ, 20 ਜੂਨ (ਗੁਰਪ੍ਰੀਤ ਸਿੰਘ ਗਰੇਵਾਲ)-ਕੋਰੋਨਾ ਕਹਿਰ ਕਾਰਨ ਗ਼ਰੀਬ ਤੇ ਮੱਧ ਵਰਗ ਦੀ ਆਮਦਨ 'ਚ ਵੱਡੀ ਗਿਰਾਵਟ ਆਈ ਹੈ | ਨਿਰੰਤਰ ਦਿਹਾੜੀ ਨਾ ਮਿਲਣ ਕਾਰਨ ਗ਼ਰੀਬ ਕਾਮੇ ਪ੍ਰੇਸ਼ਾਨ ਹਨ | ਛੋਟੇ ਦੁਕਾਨਦਾਰ ਤੇ ਨਿੱਜੀ ਅਦਾਰਿਆਂ ਦੇ ਸੇਲਜ਼ਮੈਨ, ਵੇਟਰ, ਰਸੋਈਏ ਬਹੁਤ ਹੀ ...

ਪੂਰੀ ਖ਼ਬਰ »

ਹਿਮਾਚਲ ਪ੍ਰਦੇਸ਼ ਨੂੰ ਮਿਲਾਉਣ ਵਾਲੇ ਤਿੰਨ ਮਾਰਗ ਹੋਏ ਮੁਕੰਮਲ-1 ਮਾਰਗ ਨਿਰਮਾਣ ਅਧੀਨ

ਭਾਓਵਾਲ 'ਚ ਭਾਖੜਾ ਨਹਿਰ ਦੇ ਪੁਲ ਲਈ ਲੋੜੀਂਦੀ ਕਾਰਵਾਈ ਮੁਕੰਮਲ-ਸਪੀਕਰ ਭਰਤਗੜ੍ਹ, 20 ਜੂਨ (ਜਸਬੀਰ ਸਿੰਘ ਬਾਵਾ)-ਪੰਜਾਬ ਸਰਕਾਰ ਵਲੋਂ ਹਲਕਾ ਵਿਧਾਇਕ ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਦੇ ਯਤਨਾਂ ਸਦਕਾ ਦੋਵੇਂ ਸੂਬਿਆਂ ਦੀ ਵਪਾਰਕ ...

ਪੂਰੀ ਖ਼ਬਰ »

ਹਾਦਸਿਆਂ ਦਾ ਸਬੱਬ ਬਣੇ ਹੋਏ ਹਨ ਰੰਗੀਲਪੁਰ-ਪੁਰਖਾਲੀ ਸੜਕ 'ਤੇ ਖੜੇ੍ਹ ਸੁੱਕੇ ਦਰੱਖ਼ਤ

ਪੁਰਖਾਲੀ, 20 ਜੂਨ (ਅੰਮਿ੍ਤਪਾਲ ਸਿੰਘ ਬੰਟੀ)-ਰੰਗੀਲਪੁਰ-ਪੁਰਖਾਲੀ ਸੜਕ ਦੀਆਂ ਦੋਵੇਂ ਸਾਈਡਾਂ 'ਤੇ ਖੜੇ੍ਹ ਸੁੱਕੇ ਦਰੱਖ਼ਤ ਕਿਸੇ ਵੀ ਸਮੇਂ ਹਾਦਸਿਆਂ ਦਾ ਸਬੱਬ ਬਣ ਸਕਦੇ ਹਨ ਪਰ ਇਹ ਸੁੱਕੇ ਦਰਖ਼ਤ ਨਾ ਹੀ ਜੰਗਲਾਤ ਵਿਭਾਗ ਨੂੰ ਦਿਖਾਈ ਦੇ ਰਹੇ ਹਨ ਤੇ ਨਾ ਹੀ ਲੋਕ ...

ਪੂਰੀ ਖ਼ਬਰ »

ਮਾਸਟਰ ਕੇਡਰ ਯੂਨੀਅਨ ਪੰਜਾਬ ਨੇ ਪੇਅ ਕਮਿਸ਼ਨ ਦੀ ਰਿਪੋਰਟ ਨੂੰ ਮੁੱਢੋਂ ਨਕਾਰਿਆ

ਨੂਰਪੁਰ ਬੇਦੀ, 20 ਜੂਨ (ਹਰਦੀਪ ਸਿੰਘ ਢੀਂਡਸਾ)-ਮਾਸਟਰ ਕੇਡਰ ਯੂਨੀਅਨ ਪੰਜਾਬ ਦੀ ਇਕ ਅਹਿਮ ਮੀਟਿੰਗ ਸੂਬਾ ਪ੍ਰਧਾਨ ਬਲਦੇਵ ਸਿੰਘ ਬੁੱਟਰ, ਸੂਬਾ ਸਰਪ੍ਰਸਤ ਗੁਰਪ੍ਰੀਤ ਸਿੰਘ ਰਿਆੜ, ਬਾਨੀ ਮੈਂਬਰ ਵਾਸ਼ਿੰਗਟਨ ਸਿੰਘ ਸਮੀਰੋਵਾਲ, ਸੂਬਾ ਉਪ ਪ੍ਰਧਾਨ ਹਰਸੇਵਕ ਸਿੰਘ ...

ਪੂਰੀ ਖ਼ਬਰ »

ਹਿਮਾਚਲ ਪ੍ਰਦੇਸ਼ ਨੂੰ ਮਿਲਾਉਣ ਵਾਲੇ ਤਿੰਨ ਮਾਰਗ ਹੋਏ ਮੁਕੰਮਲ-1 ਮਾਰਗ ਨਿਰਮਾਣ ਅਧੀਨ

ਭਰਤਗੜ੍ਹ, 20 ਜੂਨ (ਜਸਬੀਰ ਸਿੰਘ ਬਾਵਾ)-ਪੰਜਾਬ ਸਰਕਾਰ ਵਲੋਂ ਹਲਕਾ ਵਿਧਾਇਕ ਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੰਵਰਪਾਲ ਸਿੰਘ ਦੇ ਯਤਨਾਂ ਸਦਕਾ ਦੋਵੇਂ ਸੂਬਿਆਂ ਦੀ ਵਪਾਰਕ ਸੰਭਾਵਨਾਵਾਂ ਨੂੰ ਪ੍ਰਫੁੱਲਿਤ ਕਰਨ ਦੇ ਮੰਤਵ ਨਾਲ ਉਲੀਕੀ ਵਿਆਪਕ ਯੋਜਨਾਵਾਂ ...

ਪੂਰੀ ਖ਼ਬਰ »

ਕੋਰੋਨਾ ਕਹਿਰ ਕਾਰਨ ਗ਼ਰੀਬ ਤੇ ਮੱਧਵਰਗ ਦੀ ਆਮਦਨ 'ਚ ਵੱਡੀ ਗਿਰਾਵਟ

ਨੰਗਲ, 20 ਜੂਨ (ਗੁਰਪ੍ਰੀਤ ਸਿੰਘ ਗਰੇਵਾਲ)-ਕੋਰੋਨਾ ਕਹਿਰ ਕਾਰਨ ਗ਼ਰੀਬ ਤੇ ਮੱਧ ਵਰਗ ਦੀ ਆਮਦਨ 'ਚ ਵੱਡੀ ਗਿਰਾਵਟ ਆਈ ਹੈ | ਨਿਰੰਤਰ ਦਿਹਾੜੀ ਨਾ ਮਿਲਣ ਕਾਰਨ ਗ਼ਰੀਬ ਕਾਮੇ ਪ੍ਰੇਸ਼ਾਨ ਹਨ | ਛੋਟੇ ਦੁਕਾਨਦਾਰ ਤੇ ਨਿੱਜੀ ਅਦਾਰਿਆਂ ਦੇ ਸੇਲਜ਼ਮੈਨ, ਵੇਟਰ, ਰਸੋਈਏ ਬਹੁਤ ਹੀ ...

ਪੂਰੀ ਖ਼ਬਰ »

ਮੈਰਾਥਨ ਅਥਲੀਟ ਨੇ ਮਿਲਖਾ ਸਿੰਘ ਦੀ ਯਾਦ 'ਚ ਲਗਾਈ 21 ਕਿੱਲੋਮੀਟਰ ਦੀ ਦੌੜ

ਰੂਪਨਗਰ, 20 ਜੂਨ (ਸਤਨਾਮ ਸਿੰਘ ਸੱਤੀ)-ਜਿੰਦਗੀ 'ਚ ਮਹਾਨ ਖਿਡਾਰੀਆਂ ਤੋਂ ਬਹੁਤ ਕੁਝ ਸਿੱਖਣ ਨੂੰ ਮਿਲਿਆ ਪਦਮਸ੍ਰੀ ਮਿਲਖਾ ਸਿੰਘ ਨਾਲ ਕਈ ਖੇਡ ਪ੍ਰੋਗਰਾਮਾਂ 'ਚ ਮਿਲਣ ਦਾ ਮੌਕਾ ਮਿਲਿਆ ਉਨ੍ਹਾਂ ਦੀ ਨੇਕ ਸ਼ਖ਼ਸੀਅਤ ਹਮੇਸ਼ਾ ਯਾਦ ਰਹੇਗੀ | ਇਹ ਵਿਚਾਰ ਪ੍ਰਸਿੱਧ ...

ਪੂਰੀ ਖ਼ਬਰ »

ਸਵ: ਮਿਲਖਾ ਸਿੰਘ ਦੀਆਂ ਅਸਥੀਆਂ ਗੁ: ਪਤਾਲਪੁਰੀ ਸਾਹਿਬ ਵਿਖੇ ਜਲ ਪ੍ਰਵਾਹ

ਕੀਰਤਪੁਰ ਸਾਹਿਬ, 20 ਜੂਨ (ਬੀਰਅੰਮਿ੍ਤਪਾਲ ਸਿੰਘ ਸੰਨ੍ਹੀ)-ਉੱਡਣੇ ਸਿੱਖ ਦੇ ਨਾਂਅ ਨਾਲ ਸੰਸਾਰ ਭਰ 'ਚ ਪ੍ਰਸਿੱਧ ਦੌੜਾਕ ਮਿਲਖਾ ਸਿੰਘ ਜਿਨ੍ਹਾਂ ਦਾ ਕੱਲ੍ਹ ਦਿਹਾਂਤ ਹੋ ਗਿਆ ਸੀ ਉਨ੍ਹਾਂ ਦੀਆਂ ਅਸਥੀਆਂ ਅੱਜ ਪਰਿਵਾਰਕ ਮੈਂਬਰਾਂ ਤੇ ਸਾਕ ਸਬੰਧੀਆਂ ਵਲੋਂ ਜਲ ਪ੍ਰਵਾਹ ...

ਪੂਰੀ ਖ਼ਬਰ »

ਨਿਰਮਲੇ ਉਦਾਸੀਨ ਕਮੇਟੀ ਦੀ ਚੋਣ 'ਚ ਮਨਜੀਤ ਸਿੰਘ ਨੂੰ ਪ੍ਰਧਾਨ ਚੁਣਿਆ

ਨੂਰਪੁਰ ਬੇਦੀ, 20 ਜੂਨ (ਹਰਦੀਪ ਸਿੰਘ ਢੀਂਡਸਾ)-ਬਲਾਕ ਨੂਰਪੁਰ ਬੇਦੀ ਦੇ ਪਿੰਡ ਜਟਵਾਹੜ ਵਿਖੇ ਇਕ ਅਹਿਮ ਮੀਟਿੰਗ ਧਰਮਪਾਲ ਦੀ ਸਰਪ੍ਰਸਤੀ ਹੇਠ ਹੋਈ, ਜਿਸ 'ਚ ਨਿਰਮਲੇ ਉਦਾਸੀਨ ਕਮੇਟੀ ਦੀ ਚੋਣ ਕੀਤੀ ਗਈ | ਚੋਣ 'ਚ ਮਨਜੀਤ ਕਰਤਾਰਪੁਰੀ ਨੂੰ ਕਮੇਟੀ ਦਾ ਪ੍ਰਧਾਨ, ਬਲਵਿੰਦਰ ...

ਪੂਰੀ ਖ਼ਬਰ »

ਭੋਜੇਮਾਜਰਾ ਤੋਂ ਖੇੜੀ ਸਲਾਬਤਪੁਰ ਤੇ ਭਲਿਆਣ ਲਿੰਕ ਸੜਕਾਂ ਦਾ ਮੰਦੜਾ ਹਾਲ

ਸ੍ਰੀ ਚਮਕੌਰ ਸਾਹਿਬ, 20 ਜੂਨ (ਜਗਮੋਹਣ ਸਿੰਘ ਨਾਰੰਗ)-ਪਿੰਡ ਭੋਜੇਮਾਜਰਾ ਨੂੰ ਖੇੜੀ ਸਲਾਬਤਪੁਰ ਤੇ ਭਲਿਆਣ ਨਾਲ ਜੋੜਦੀਆਂ ਦੋਵੇਂ ਲਿੰਕ ਸੜਕਾਂ ਦੇ ਮੰਦੇਹਾਲ ਕਾਰਨ ਉਕਤ ਪਿੰਡਾਂ ਸਮੇਤ ਲਾਗਲੇ ਪਿੰਡਾਂ ਦੇ ਲੋਕਾਂ ਨੂੰ ਵੀ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ...

ਪੂਰੀ ਖ਼ਬਰ »

ਗੌਰਮਿੰਟ ਸਕੂਲ ਟੀਚਰ ਯੂਨੀਅਨ ਦੇ ਆਗੂਆਂ ਨੇ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਇਆ

ਨੂਰਪੁਰ ਬੇਦੀ, 20 ਜੂਨ (ਵਿੰਦਰ ਪਾਲ ਝਾਂਡੀਆਂ)-ਗੌਰਮਿੰਟ ਸਕੂਲ ਟੀਚਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਜਗਮੋਹਨ ਚੌਂਤਾ ਦੀ ਅਗਵਾਈ 'ਚ ਆਗੂਆਂ ਨੇ ਮੁਹਾਲੀ ਧਰਨੇ 'ਚ ਸ਼ਾਮਿਲ ਹੋਣ ਤੋਂ ਪਹਿਲਾਂ ਵੱਖ-ਵੱਖ ਹੱਕੀ ਮੰਗਾਂ ਨੂੰ ਲੈ ਕੇ ਸਰਕਾਰ ਖ਼ਿਲਾਫ਼ ਜ਼ੋਰਦਾਰ ਰੋਸ ਪ੍ਰਗਟ ...

ਪੂਰੀ ਖ਼ਬਰ »

ਓਇੰਦ ਵਿਖੇ ਮੂਰਤੀ ਸਥਾਪਨਾ ਸਮਾਗਮ

ਮੋਰਿੰਡਾ, 20 ਜੂਨ (ਕੰਗ)-ਪਿੰਡ ਓਇੰਦ ਦੇ ਸ੍ਰੀ ਦੁਰਗਾ ਮਾਤਾ ਮੰਦਰ ਵਿਖੇ ਮੂਰਤੀ ਸਥਾਪਨਾ ਸਮਾਰੋਹ ਕਰਵਾਇਆ ਗਿਆ, ਜਿਸ 'ਚ ਵਿਜੇ ਸ਼ਰਮਾ ਟਿੰਕੂ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ ਮੁਹਾਲੀ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਸਮਾਰੋਹ ਤੋਂ ਪਹਿਲਾਂ ਸ਼ੋਭਾ ਯਾਤਰਾ ...

ਪੂਰੀ ਖ਼ਬਰ »

ਭਾਜਪਾ ਨਾਲ ਸਬੰਧਿਤ ਸ੍ਰੀ ਅਨੰਦਪੁਰ ਸਾਹਿਬ ਦੇ ਵਪਾਰੀ ਤੇ ਮਹਿਲਾ ਕੌ ਾਸਲਰ ਕਾਂਗਰਸ 'ਚ ਸ਼ਾਮਿਲ

ਸ੍ਰੀ ਅਨੰਦਪੁਰ ਸਾਹਿਬ, 20 ਜੂਨ (ਜੇ. ਐਸ. ਨਿੱਕੂਵਾਲ)-ਭਾਰਤੀ ਜਨਤਾ ਪਾਰਟੀ ਨਾਲ ਸਬੰਧਿਤ ਸ੍ਰੀ ਅਨੰਦਪੁਰ ਸਾਹਿਬ ਦੇ ਉੱਘੇ ਵਪਾਰੀ ਤੇ ਮਹਿਲਾ ਕੌਂਸਲਰ ਕਾਂਗਰਸ ਪਾਰਟੀ 'ਚ ਸ਼ਾਮਿਲ ਹੋ ਗਏ | ਸਪੀਕਰ ਰਾਣਾ ਕੇ. ਪੀ. ਸਿੰਘ ਦੀ ਹਾਜ਼ਰੀ 'ਚ ਭਾਜਪਾ ਨਾਲ ਸਬੰਧਤ ਉੱਘੇ ਵਪਾਰੀ ...

ਪੂਰੀ ਖ਼ਬਰ »

ਮੋਰਿੰਡਾ ਸ਼ਹਿਰ 'ਚ ਸਫ਼ਾਈ ਨਾ ਹੋਣ ਕਾਰਨ ਡਾਇਰੀਏ ਨੇ ਦਿੱਤੀ ਦਸਤਕ

ਮੋਰਿੰਡਾ, 20 ਜੂਨ (ਕੰਗ)-ਸ਼ਹਿਰ ਵਿਚ ਥਾਂ-ਥਾਂ ਗੰਦਗੀ ਦੇ ਢੇਰ ਲੱਗੇ ਹੋਣ ਕਾਰਨ ਮੋਰਿੰਡਾ ਤੇ ਆਸ-ਪਾਸ ਦੇ ਇਲਾਕਾ ਨਿਵਾਸੀਆਂ ਨੂੰ ਡਾਇਰੀਆ ਹੋਣਾ ਸ਼ੁਰੂ ਹੋ ਗਿਆ ਹੈ | ਸੀਵਰੇਜ ਦਾ ਗੰਦਾ ਪਾਣੀ, ਪੀਣ ਵਾਲੇ ਪਾਣੀ 'ਚ ਮਿਲਣ ਕਾਰਨ ਸ਼ਹਿਰ ਵਾਸੀ ਨਗਰ ਕੌਂਸਲ ਮੋਰਿੰਡਾ ਨੂੰ ਬੁਰੀ ਤਰ੍ਹਾਂ ਕੋਸ ਰਹੇ ਹਨ | ਮੋਰਿੰਡਾ ਸ਼ਹਿਰ 'ਚ ਸਰਕਾਰੀ ਤੇ ਨਿੱਜੀ ਹਸਪਤਾਲਾਂ ਵਿਚ ਡਾਇਰੀਏ ਤੋਂ ਪੀੜਤ ਔਸਤਨ 3-4 ਮਰੀਜ਼ ਜ਼ੇਰੇ ਇਲਾਜ ਹਨ | ਇਸ ਸਬੰਧੀ ਡਾ. ਨਿਰਮਲ ਧੀਮਾਨ, ਜਸਵੀਰ ਸਿੰਘ ਕੋਟਲੀ, ਅਰੁਣ ਕੁਮਾਰ, ਸਾਬਕਾ ਕੌਂਸਲਰ ਜਗਪਾਲ ਸਿੰਘ ਜੌਲੀ, ਸੁਖਦੀਪ ਸਿੰਘ ਭੰਗੂ, ਲਖਵੀਰ ਸਿੰਘ ਬੱਬੂ, ਕੁਲਵੀਰ ਸਿੰਘ ਕੁੱਕੀ, ਪਰਵਿੰਦਰ ਸਿੰਘ ਸ਼ੈਂਟੀ, ਵਰਿੰਦਰ ਸਿੰਘ ਹੈਪੀ ਨੇ ਦੱਸਿਆ ਕਿ ਕਈ ਥਾਈਾ ਪੀਣ ਵਾਲੇ ਪਾਣੀ ਦੀਆਂ ਪਾਈਪਾਂ ਲੀਕ ਹੋਣ ਕਾਰਨ ਗੰਦਗੀ ਵਾਲਾ ਪਾਣੀ ਪੀਣ ਵਾਲੇ ਪਾਣੀ 'ਚ ਮਿਲ ਕੇ ਲੋਕਾਂ ਦੇ ਘਰਾਂ ਵਿਚ ਜਾਣਾ ਸ਼ੁਰੂ ਹੋ ਗਿਆ ਹੈ ਤੇ ਡਾਇਰੀਆ ਬਿਮਾਰੀ ਨੇ ਸ਼ਹਿਰ ਵਾਸੀਆਂ ਨੂੰ ਆਪਣੀ ਲਪੇਟ ਵਿਚ ਲੈ ਲਿਆ ਹੈ | ਉਪਰੋਕਤ ਵਿਅਕਤੀਆਂ ਦਾ ਕਹਿਣਾ ਹੈ ਕਿ ਥਾਂ-ਥਾਂ ਪਏ ਗੰਦਗੀ ਦੇ ਢੇਰਾਂ ਕਾਰਨ ਸ਼ਹਿਰ ਵਿਚ ਮੱਛਰ-ਮੱਖੀ ਦੀ ਬਹੁਤ ਭਰਮਾਰ ਹੈ | ਜਿਸ ਨਾਲ ਮਲੇਰੀਆ, ਡੇਂਗੂ ਆਦਿ ਬਿਮਾਰੀਆਂ ਲੋਕਾਂ ਨੂੰ ਹੋਣੀਆਂ ਸ਼ੁਰੂ ਹੋ ਗਈਆਂ ਹਨ | ਉਨ੍ਹਾਂ ਕਿਹਾ ਕਿ ਇਸ ਗੰਭੀਰ ਮਸਲੇ ਨੂੰ ਲੈ ਕੇ ਨਗਰ ਕੌਂਸਲ ਵਾਲੇ ਸਫ਼ਾਈ ਸੇਵਕਾਂ ਦੀ ਹੜਤਾਲ ਦਾ ਬਹਾਨਾ ਬਣਾ ਕੇ ਚੁੱਪ ਬੈਠੇ ਹਨ | ਸਿਹਤ ਵਿਭਾਗ ਵੀ ਇਸ ਸਬੰਧ ਵਿਚ ਕੋਈ ਕਾਰਵਾਈ ਨਹੀਂ ਕਰ ਰਿਹਾ | ਇਸੇ ਸਬੰਧੀ ਐੱਸ. ਐੱਮ. ਓ. ਮੋਰਿੰਡਾ ਮਨਜੀਤ ਸਿੰਘ ਨੇ ਕਿਹਾ ਕਿ ਸ਼ਹਿਰ 'ਚ ਸਫ਼ਾਈ ਨੂੰ ਲੈ ਕੇ ਕਾਫ਼ੀ ਸਮੱਸਿਆ ਤਾਂ ਹੈ, ਜੇਕਰ ਸਫ਼ਾਈ ਬਾਰੇ ਨਗਰ ਕੌਂਸਲ ਨੇ ਧਿਆਨ ਨਾ ਦਿੱਤਾ ਤਾਂ ਡਾਇਰੀਆ ਬਿਮਾਰੀ ਕਾਫ਼ੀ ਭਿਆਨਕ ਰੂਪ ਧਾਰਨ ਕਰ ਲਵੇਗੀ | ਉਨ੍ਹਾਂ ਕਿਹਾ ਕਿ ਉਹ ਸ਼ਹਿਰ 'ਚ ਸਾਫ-ਸਫਾਈ ਸਬੰਧੀ ਨਗਰ ਕੌਂਸਲ ਮੋਰਿੰਡਾ ਨੂੰ ਕੱਲ੍ਹ ਹੀ ਪੱਤਰ ਜਾਰੀ ਕਰਨਗੇ | ਇਸ ਸਬੰਧੀ ਕਾਰਜਸਾਧਕ ਅਫ਼ਸਰ ਅਸ਼ੋਕ ਪਥਰੀਆ ਨੇ ਕਿਹਾ ਕਿ ਸਫ਼ਾਈ ਸੇਵਕਾਂ ਦੀ ਹੜਤਾਲ ਕਾਰਨ ਸਾਰੇ ਪੰਜਾਬ ਵਿਚ ਹੀ ਸਾਫ਼ ਸਫ਼ਾਈ ਦੀ ਸਮੱਸਿਆ ਬਣੀ ਹੋਈ ਹੈ | ਪਿਛਲੇ ਦਿਨੀਂ ਉਨ੍ਹਾਂ ਵਲੋਂ ਜੇ. ਸੀ. ਬੀ. ਨਾਲ ਕੂੜਾ ਚੁਕਵਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਸਫ਼ਾਈ ਸੇਵਕਾਂ ਨੇ ਲੜਾਈ ਵਾਲਾ ਮਾਹੌਲ ਬਣਾ ਦਿੱਤਾ ਤੇ ਜੇ. ਸੀ. ਬੀ. ਨੂੰ ਵੀ ਨੁਕਸਾਨ ਪਹੁੰਚਾਇਆ | ਜਿਸ ਕਾਰਨ ਨਗਰ ਕੌਂਸਲ ਬਗੈਰ ਪੁਲਿਸ ਫੋਰਸ ਤੋਂ ਕੂੜੇ ਦੇ ਢੇਰ ਚੁਕਵਾਉਣ ਤੋਂ ਬੇਵੇਸ ਹਨ ਜਦ ਕਿ ਸੈਨੇਟਰੀ ਇੰਸਪੈਕਟਰ ਵਰਿੰਦਰ ਸਿੰਘ ਨੇ ਮਗਰਲੇ ਦੋ ਦਿਨਾਂ ਤੋਂ ਫ਼ੋਨ ਹੀ ਨਹੀਂ ਚੁੱਕਿਆ |

ਖ਼ਬਰ ਸ਼ੇਅਰ ਕਰੋ

 

ਸਮਾਜ ਸੇਵੀਆਂ ਨੇ ਬੇਸਹਾਰਾ ਮਾਸੂਮ ਲੜਕੀਆਂ ਲਈ ਬਣਾਇਆ ਮਕਾਨ

ਨੂਰਪੁਰ ਬੇਦੀ, 20 ਜੂਨ (ਹਰਦੀਪ ਸਿੰਘ ਢੀਂਡਸਾ)-ਬਲਾਕ ਨੂਰਪੁਰ ਬੇਦੀ ਦੇ ਲਾਗਲੇ ਪਿੰਡ ਟੱਪਰੀਆਂ (ਤਖਤਗੜ੍ਹ) ਵਿਖੇ ਦੋ ਬੇਸਹਾਰਾ ਮਾਸੂਮ ਧੀਆਂ ਲਈ ਸਮਾਜ ਸੇਵੀ ਲੋਕਾਂ ਵਲੋਂ ਮਕਾਨ ਬਣਾ ਕੇ ਦਿੱਤਾ | ਇਹ ਲੜਕੀਆਂ ਇਕ ਅਜਿਹੇ ਮਕਾਨ 'ਚ ਰਹਿ ਰਹੀਆਂ ਸਨ ਜਿਸ ਦੀ ਛੱਤ ਕਦੇ ਵੀ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਨੇ ਖਿਡਾਰੀਆਂ ਨੂੰ ਨਸ਼ੇ ਦੇ ਖ਼ਿਲਾਫ਼ ਕੀਤਾ ਜਾਗਰੂਕ

ਘਨੌਲੀ, 20 ਜੂਨ (ਜਸਵੀਰ ਸਿੰਘ ਸੈਣੀ)-26 ਜੂਨ ਨੂੰ ਨਸ਼ਾ ਵਿਰੋਧੀ ਦਿਵਸ ਦੇ ਮੱਦੇਨਜ਼ਰ ਜ਼ਿਲ੍ਹਾ ਪੁਲਿਸ ਪ੍ਰਸ਼ਾਸਨ ਵਲੋਂ ਜ਼ਿਲ੍ਹੇ 'ਚ ਨਸ਼ਿਆਂ ਦੀ ਰੋਕਥਾਮ ਦੇ ਇਰਾਦੇ ਨਾਲ ਜਾਗਰੂਕਤਾ ਕੈਂਪ ਲਗਾ ਕੇ ਨੌਜਵਾਨਾਂ ਤੇ ਸੱਜਣਾਂ ਨੂੰ ਨਸ਼ਿਆਂ ਦੇ ਖ਼ਿਲਾਫ਼ ਵਿੱਢੀ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਨੂਰਪੁਰ ਬੇਦੀ ਦੀ ਮੀਟਿੰਗ

ਨੂਰਪੁਰ ਬੇਦੀ, 20 ਜੂਨ (ਰਾਜੇਸ਼ ਚੌਧਰੀ ਤਖਤਗੜ੍ਹ)-ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਬਲਾਕ ਨੂਰਪੁਰ ਬੇਦੀ ਦੀ ਇਕ ਅਹਿਮ ਮੀਟਿੰਗ ਵਿਸ਼ਵਕਰਮਾ ਮੰਦਰ ਨੂਰਪੁਰ ਬੇਦੀ ਵਿਖੇ ਹੋਈ | ਇਸ ਮੌਕੇ ਜਿਥੇ ਯੂਨੀਅਨ ਦੇ ਵੱਖ-ਵੱਖ ਮਸਲਿਆਂ ਸਬੰਧੀ ਵਿਚਾਰਾਂ ਕੀਤੀਆਂ ਉਥੇ ਹੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX