ਤਾਜਾ ਖ਼ਬਰਾਂ


ਡਾ: ਨਿਤੀਸ਼ ਗੁਪਤਾ ਨੇ ਆਲ ਇੰਡੀਆ ਸਿਵਲ ਸਰਵਿਸਿਜ਼ ਦੀ ਪ੍ਰਤੀਯੋਗਤਾ ਵਿਚੋਂ 287 ਵਾਂ ਸਥਾਨ ਪ੍ਰਾਪਤ ਕੀਤਾ
. . .  14 minutes ago
ਭਦੌੜ ,24 ਸਤੰਬਰ ( ਰਜਿੰਦਰ ਬੱਤਾ, ਵਿਨੋਦ ਕਲਸੀ )- ਕਸਬਾ ਭਦੌੜ ਵਿਖੇ ਉਸ ਵੇਲੇ ਖੁਸ਼ੀ ਦੀ ਲਹਿਰ ਦੌੜ ਗਈ ਜਦੋਂ ਵਿੱਦਿਅਕ ਸਖ਼ਸੀਅਤ ਮਾ: ਸੋਮ ਨਾਥ ਗੁਪਤਾ ਦੇ ਸਪੁੱਤਰ ਅਤੇ ਕੈਮਿਸਟ ਐਸੋਸੀਏਸ਼ਨ ਦੇ ਸੂਬਾ ਸਕੱਤਰ ਵਿਪਨ ਕੁਮਾਰ ...
ਸਾਬਕਾ ਮੈਂਬਰ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਕੁਲਵੰਤ ਬਾਠ ਤੇ ਉਨ੍ਹਾਂ ਦੀ ਧਰਮ ਪਤਨੀ ਗੁਰਜੀਤ ਕੌਰ ਆਪ ‘ ਚ ਹੋਏ ਸ਼ਾਮਿਲ
. . .  18 minutes ago
ਸ੍ਰੀ ਅਨੰਦਪੁਰ ਸਾਹਿਬ/ਢੇਰ ,24 ਸਤੰਬਰ (ਜੇ. ਐਸ .ਨਿੱਕੂਵਾਲ,ਕਾਲੀਆ)-ਇਲਾਕੇ ਦੇ ਪਿੰਡ ਮਜਾਰੀ ਦੇ ਜੰਮ-ਪਲ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਭਾਜਪਾ ਆਗੂ ਕੁਲਵੰਤ ਸਿੰਘ ਬਾਠ ਅਤੇ ਉਨ੍ਹਾਂ ਦੀ ...
ਆਈ. ਪੀ. ਐੱਲ. 2021: ਚੇਨਈ ਸੁਪਰ ਕਿੰਗਜ਼ ਨੇ ਜਿੱਤਿਆ ਟਾਸ, ਬੰਗਲੌਰ ਦੀ ਪਹਿਲਾਂ ਬੱਲੇਬਾਜ਼ੀ
. . .  1 minute ago
ਯੂ.ਪੀ.ਐਸ.ਸੀ. ਸਿਵਲ ਸੇਵਾਵਾਂ 2020 ਦੇ ਐਲਾਨੇ ਗਏ ਨਤੀਜੇ, 761 ਉਮੀਦਵਾਰ ਪਾਸ, ਸ਼ੁਭਮ ਕੁਮਾਰ ਟਾਪ
. . .  about 1 hour ago
ਲੁਧਿਆਣਾ ’ਚ ਸੋਨਾ ਕਾਰੋਬਾਰੀ ਪਾਸੋਂ ਹਥਿਆਰਬੰਦ ਲੁਟੇਰੇ 35 ਲੱਖ ਦੀ ਨਕਦੀ ਲੁੱਟ ਕੇ ਹੋਏ ਫ਼ਰਾਰ
. . .  about 1 hour ago
ਲੁਧਿਆਣਾ ,24 ਸਤੰਬਰ (ਪਰਮਿੰਦਰ ਸਿੰਘ ਆਹੂਜਾ )-ਸਥਾਨਕ ਮਿਲਰਗੰਜ ਚੌਂਕੀ ਦੇ ਬਿਲਕੁਲ ਨੇੜੇ ਸਥਿਤ ਕਿਸਮਤ ਕੰਪਲੈਕਸ ਵਿਚ ਸੋਨੇ ਦਾ ਕਾਰੋਬਾਰ ਕਰਨ ਵਾਲੇ ਕਾਰੋਬਾਰੀ ਪਾਸੋਂ ਦੋ ਹਥਿਆਰਬੰਦ ਲੁਟੇਰੇ 35 ਲੱਖ ਰੁਪਏ ...
ਅਬੋਹਰ 'ਚ ਭਿਆਨਕ ਸੜਕ ਹਾਦਸਾ ,4 ਦੀ ਮੌਤ
. . .  about 2 hours ago
ਅਬੋਹਰ, 24 ਸਤੰਬਰ ( ਕੁਲਦੀਪ ਸਿੰਘ ਸੰਧੂ)-ਸਥਾਨਕ ਬਾਈਪਾਸ ’ਤੇ ਸਥਿਤ ਇਕ ਪੈਲੇਸ ਦੇ ਸਾਹਮਣੇ ਦੋ ਵਾਹਨਾਂ ਦੀ ਹੋਈ ਆਹਮੋ ਸਾਹਮਣੀ ਟੱਕਰ ਵਿਚ ਚਾਰ ਜਣਿਆਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਮਿਲੀ ...
ਸ੍ਰੀ ਮੁਕਤਸਰ ਸਾਹਿਬ : ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ: ਰਾਜ ਬਹਾਦਰ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਰਣਜੀਤ ਸਿੰਘ ਢਿੱਲੋਂ)-ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਫ਼ਰੀਦਕੋਟ ਦੇ ਉੱਪ-ਕੁਲਪਤੀ ਡਾ: ਰਾਜ ਬਹਾਦਰ, ਡਾ: ਹਰਮੋਹਿੰਦਰ ਸਿੰਘ ਮੋਹਾਲੀ, ਡਾ: ਨਰਿੰਦਰ ਕੌਰ, ਡਾ: ਨਰੇਸ਼ ਵਰਮਾ ਹਿਮਾਚਲ ...
ਕਰੰਟ ਲੱਗਣ ਨਾਲ ਪਿੰਡ ਕੋਹਾਲੀ ਦੇ ਪਹਿਲਵਾਨ ਦੀ ਹੋਈ ਮੌਤ
. . .  about 2 hours ago
ਰਾਮ ਤੀਰਥ , 24 ਸਤੰਬਰ ( ਧਰਵਿੰਦਰ ਸਿੰਘ ਔਲਖ )- ਬਿਜਲੀ ਦਾ ਜ਼ੋਰਦਾਰ ਕਰੰਟ ਲੱਗਣ ਨਾਲ ਪਿੰਡ ਕੋਹਾਲੀ ਦੇ ਇਕ ਪਹਿਲਵਾਨ ਨੌਜਵਾਨ ਨਿਸ਼ਾਨ ਸਿੰਘ (26 ) ਪੁੱਤਰ ਹਰਭਜਨ ਸਿੰਘ ਦੀ ਦਰਦਨਾਕ ਮੌਤ ਹੋ ਗਈ , ਜੋ ਦੋ ਭੈਣਾਂ ਦਾ ਇਕਲੌਤਾ ਲਾਡਲਾ ...
ਸਿੱਖਿਆ ਬੋਰਡ ਵਲੋਂ ਰੈਗੂਲਰ ਪਰੀਖਿਆਰਥੀਆਂ ਲਈ ਅਕਾਦਮਿਕ ਸੈਸ਼ਨ ਨੂੰ 2 ਟਰਮਜ਼ ਵਿਚ ਵੰਡਿਆ
. . .  about 2 hours ago
ਐੱਸ. ਏ. ਐੱਸ. ਨਗਰ, 24 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅਕਾਦਮਿਕ ਸਾਲ 2021-22 ਦੌਰਾਨ ਰੈਗੂਲਰ ਪਰੀਖਿਆਰਥੀਆਂ ਲਈ ਪਰੀਖਿਆਵਾਂ ਦੀ ਨੀਤੀ ਨੂੰ ਤਰਕਸੰਗਤ ਬਣਾਏ ...
ਨੈਸ਼ਨਲ ਡਿਫੈਂਸ ਅਕੈਡਮੀ ਅਤੇ ਨੇਵਲ ਅਕੈਡਮੀ ਪ੍ਰੀਖਿਆ ਲਈ ਮੰਗੀਆਂ ਗਈਆਂ ਮਹਿਲਾ ਉਮੀਦਵਾਰਾਂ ਤੋਂ ਅਰਜ਼ੀਆਂ
. . .  about 2 hours ago
ਨਵੀਂ ਦਿੱਲੀ, 24 ਸਤੰਬਰ - ਪਹਿਲੀ ਵਾਰ ਯੂ.ਪੀ.ਐਸ.ਸੀ. ਨੇ ਨੈਸ਼ਨਲ ਡਿਫੈਂਸ ਅਕੈਡਮੀ ਅਤੇ ਨੇਵਲ ਅਕੈਡਮੀ ਪ੍ਰੀਖਿਆ ਲਈ ਦਾਖ਼ਲਾ ਪ੍ਰੀਖਿਆ ਲਈ ਮਹਿਲਾ ਉਮੀਦਵਾਰਾਂ ਤੋਂ ਅਰਜ਼ੀਆਂ ਮੰਗੀਆਂ...
ਆਰਥਿਕ ਤੰਗੀ ਕਾਰਨ ਮਜ਼ਦੂਰ ਨੇ ਕੀਤੀ ਖ਼ੁਦਕੁਸ਼ੀ
. . .  about 2 hours ago
ਚਾਉਕੇ, 24 ਸਤੰਬਰ (ਮਨਜੀਤ ਸਿੰਘ ਘੜੈਲੀ) - ਪਿੰਡ ਪਿੱਥੋ ਵਿਖੇ ਆਰਥਿਕ ਤੰਗੀ ਕਾਰਨ ਇਕ ਮਜ਼ਦੂਰ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਏ ਜਾਣ ਦੀ ਖ਼ਬਰ ਹੈ। ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...
ਸਵੱਛ ਸਰਵੇਖਣ ਗ੍ਰਾਮੀਣ (ਐੱਸ.ਐੱਸ.ਜੀ.) 2021 ਦੀ ਸ਼ੁਰੂਆਤ
. . .  about 2 hours ago
ਚੰਡੀਗੜ੍ਹ, 24 ਸਤੰਬਰ - ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਵਲੋਂ ਗਿਣਾਤਮਿਕ ਅਤੇ ਗੁਣਾਤਮਿਕ ਸੈਨੀਟੇਸ਼ਨ (ਸਵੱਛਤਾ) ਮਾਪਦੰਡਾਂ ਦੇ ਅਧਾਰ 'ਤੇ ਕੌਮੀ ਰੈਂਕਿੰਗ ਪ੍ਰਾਪਤ ਕਰਨ ਦੇ ਉਦੇਸ਼ ਨਾਲ ਸਵੱਛ ਸਰਵੇਖਣ...
ਆਈ. ਜੀ. ਪੀ. ਰੈਂਕ ਦੇ ਆਈ. ਪੀ. ਐਸ. ਅਫਸਰਾਂ ਦੇ ਤਬਾਦਲੇ
. . .  about 3 hours ago
ਚੰਡੀਗੜ੍ਹ, 24 ਸਤੰਬਰ - ਦੋ ਆਈ. ਜੀ. ਪੀ. ਰੈਂਕ ਦੇ ਆਈ. ਪੀ. ਐਸ. ਅਫਸਰਾਂ ਦੇ ਤਬਾਦਲੇ ਕੀਤੇ ਗਏ ...
ਮਹਾਰਾਸ਼ਟਰ ਵਿਚ 4 ਅਕਤੂਬਰ ਤੋਂ ਖੁੱਲਣਗੇ ਸਕੂਲ
. . .  about 3 hours ago
ਮੁੰਬਈ, 24 ਸਤੰਬਰ - ਮਹਾਰਾਸ਼ਟਰ ਸਰਕਾਰ ਨੇ 4 ਅਕਤੂਬਰ ਤੋਂ ਸਕੂਲ ਦੁਬਾਰਾ ਖੋਲ੍ਹਣ ਦਾ ਐਲਾਨ ਕੀਤਾ ਹੈ | ਪੇਂਡੂ ਖੇਤਰਾਂ ਵਿਚ 5 ਵੀਂ ਤੋਂ 12 ਵੀਂ ਦੀਆਂ ਜਮਾਤਾਂ ...
ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਦੇ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ
. . .  about 3 hours ago
ਚੰਡੀਗੜ੍ਹ 24 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਦੇ ਕੋਆਰਡੀਨੇਟਰ ਸਿਕੰਦਰ ਸਿੰਘ ਮਲੂਕਾ, ਮੁਲਾਜ਼ਮ ਵਿੰਗ
ਸਾਉਣੀ ਸੀਜ਼ਨ ਨੂੰ ਧਿਆਨ ਵਿਚ ਰੱਖਦੇ ਹੋਏ ਮੁੱਖ ਮੰਤਰੀ ਚੰਨੀ ਦੀ ਕੇਂਦਰ ਨੂੰ ਮਦਦ ਦੀ ਅਪੀਲ
. . .  about 3 hours ago
ਚੰਡੀਗੜ੍ਹ, 24 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਆਉਣ ਵਾਲੇ ਸਾਉਣੀ ਸੀਜ਼ਨ ਨੂੰ ਧਿਆਨ ਵਿਚ ਰੱਖਦੇ ਹੋਏ ਖੁਰਾਕ ਅਤੇ ਜਨਤਕ ਵੰਡ ਦੇ ਕੇਂਦਰੀ ਸਕੱਤਰ ਨਾਲ ਵਿਸਥਾਰਤ ਵਿਚਾਰ ਵਟਾਂਦਰਾ...
ਪੰਜਾਬ ਨੂੰ ਵੀ ਮਿਲਿਆ ਰਾਸ਼ਟਰੀ ਸੇਵਾ ਯੋਜਨਾ ਪੁਰਸਕਾਰ
. . .  about 3 hours ago
ਨਵੀਂ ਦਿੱਲੀ, 24 ਸਤੰਬਰ - ਦੇਸ਼ ਦੇ ਰਾਸ਼ਟਰਪਤੀ ਵਲੋਂ ਸ਼ੁੱਕਰਵਾਰ ਨੂੰ ਡਿਜੀਟਲ ਮਾਧਿਅਮ ਰਾਹੀਂ ਇਕ ਸਮਾਗਮ ਵਿਚ ਸਾਲ 2019-20 ਲਈ ਰਾਸ਼ਟਰੀ ਸੇਵਾ ਯੋਜਨਾ ਪੁਰਸਕਾਰ ਪੇਸ਼ ਕੀਤੇ ਗਏ...
ਅਸ਼ਲੀਲਤਾ ਪਰੋਸਣ ਮਾਮਲੇ ਵਿਚ ਅਕਸ਼ੈ ਕੁਮਾਰ ਖ਼ਿਲਾਫ਼ ਸ਼ਿਕਾਇਤਾਂ ਦਰਜ
. . .  1 minute ago
ਚੰਡੀਗੜ੍ਹ, 24 ਸਤੰਬਰ (ਬਰਜਿੰਦਰ ਗੌੜ) - ਵਕੀਲ ਅਤੇ ਸਮਾਜਿਕ ਵਰਕਰ ਐਚ.ਸੀ. ਅਰੋੜਾ ਵਲੋਂ ਫ਼ਿਲਮ ਸਟਾਰ ਅਕਸ਼ੈ ਕੁਮਾਰ ਤੇ ਡਾਲਰ ਕੰਪਨੀ ਖ਼ਿਲਾਫ਼ ਇਲੈਕਟ੍ਰੋਨਿਕ ਮੀਡੀਆ ਦੇ ਇਸ਼ਤਿਹਾਰ 'ਚ ਅਸ਼ਲੀਲਤਾ ਤੇ ਦੋਹਰੇ ਅਰਥ ਵਾਲੇ ਇਤਰਾਜ਼ਯੋਗ ਡਾਇਲਾਗ ਨੂੰ ਲੈ ਕੇ ਸ਼ਿਕਾਇਤ ਦਰਜ ਕਰਵਾਈ ਗਈ...
ਕਾਂਗਰਸ ਦੀ ਸਿਖਰਲੀ ਲੀਡਰਸ਼ਿਪ ਵਲੋਂ ਚੰਨੀ ਨੂੰ ਇਕ ਵਾਰ ਫਿਰ ਬੁਲਾਇਆ ਗਿਆ ਦਿੱਲੀ
. . .  about 5 hours ago
ਨਵੀਂ ਦਿੱਲੀ, 24 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਕੈਬਨਿਟ ਵਿਸਤਾਰ ਦੇ ਮੁੱਦੇ ਨੂੰ ਲੈ ਕੇ ਕਾਂਗਰਸ ਦੀ ਸਿਖਰਲੀ ਲੀਡਰਸ਼ਿਪ ਵਲੋਂ ਇਕ ਵਾਰ ਫਿਰ ਦਿੱਲੀ ਸਥਿਤ ਰਾਹੁਲ ਗਾਂਧੀ ਦੀ ਰਿਹਾਇਸ਼ ਵਿਖੇ ਅੱਜ ਸੱਦਿਆ ਗਿਆ ਹੈ...
ਚੰਨੀ ਨੂੰ ਮੁੱਖ ਮੰਤਰੀ ਲਾਏ ਜਾਣ 'ਤੇ ਦਲਿਤ ਆਗੂਆਂ ਨੇ ਰਾਹੁਲ ਗਾਂਧੀ ਦਾ ਕੀਤਾ ਧੰਨਵਾਦ
. . .  about 5 hours ago
ਨਵੀਂ ਦਿੱਲੀ, 24 ਸਤੰਬਰ - ਪੰਜਾਬ ਦਾ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਲਾਏ ਜਾਣ 'ਤੇ ਅੱਜ ਦਲਿਤ ਸਮਾਜ ਦੇ ਆਗੂਆਂ ਨੇ ਕਾਂਗਰਸ ਲੀਡਰ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਤੇ ਉਨ੍ਹਾਂ ਦੇ ਇਸ ਫ਼ੈਸਲੇ ਦੀ ਪ੍ਰਸੰਸਾ ਕੀਤੀ...
ਦਿੱਲੀ ਦੀ ਰੋਹਿਣੀ ਅਦਾਲਤ 'ਚ ਗੈਂਗਵਾਰ, ਗੈਂਗਸਟਰ ਗੋਗੀ ਦੀ ਹੋਈ ਹੱਤਿਆ
. . .  about 5 hours ago
ਨਵੀਂ ਦਿੱਲੀ, 24 ਸਤੰਬਰ - ਰਾਜਧਾਨੀ ਦਿੱਲੀ ਦੇ ਰੋਹਿਣੀ ਕੋਰਟ ਵਿਚ ਪੇਸ਼ੀ ਦੌਰਾਨ ਹੋਈ ਗੋਲੀਬਾਰੀ ਵਿਚ ਗੋਗੀ ਗੈਂਗ ਦਾ ਸਰਗਨਾ ਜਤਿੰਦਰ ਗੋਗੀ ਮਾਰਿਆ ਗਿਆ ਹੈ। ਇਸ ਦੌਰਾਨ 3 ਹੋਰ ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ। ਦੋਸ਼ੀ ਵਕੀਲ ਦੀ ਭੇਸ ਵਿਚ ਆਏ ਸਨ। ਜਿਨ੍ਹਾਂ ਨੂੰ ਪੁਲਿਸ ਨੇ ਢੇਰੀ ਕਰ ਦਿੱਤਾ...
ਵਰਿੰਦਰ ਪਰਹਾਰ ਹੁਸ਼ਿਆਰਪੁਰ ਤੋਂ ਬਸਪਾ-ਸ਼੍ਰੋਮਣੀ ਅਕਾਲੀ ਦਲ (ਬ) ਦੇ ਸਾਂਝੇ ਉਮੀਦਵਾਰ
. . .  about 6 hours ago
ਹੁਸ਼ਿਆਰਪੁਰ, 24 ਸਤੰਬਰ - ਹੁਸ਼ਿਆਰਪੁਰ ਤੋਂ ਬਸਪਾ-ਸ਼੍ਰੋਮਣੀ ਅਕਾਲੀ ਦਲ (ਬ) ਦੇ ਵਰਿੰਦਰ ਪਰਹਾਰ ਸਾਂਝੇ ਉਮੀਦਵਾਰ ਹੋਣਗੇ...
ਦਿੱਲੀ ਦੀ ਰੋਹਿਣੀ ਅਦਾਲਤ 'ਚ ਜ਼ਬਰਦਸਤ ਗੋਲੀਬਾਰੀ, ਕਈ ਲੋਕਾਂ ਨੂੰ ਲੱਗੀਆਂ ਗੋਲੀਆਂ, ਕਈ ਮੌਤਾਂ ਦਾ ਖ਼ਦਸ਼ਾ
. . .  about 6 hours ago
ਨਵੀਂ ਦਿੱਲੀ, 24 ਸਤੰਬਰ - ਦਿੱਲੀ ਪੁਲਿਸ ਦੇ ਸਪੈਸ਼ਲ ਸੈਲ ਨੇ ਕਿਹਾ ਕਿ ਦੋ ਹਮਲਾਵਰ ਵਕੀਲਾਂ ਦੇ ਭੇਸ 'ਚ ਆਏ ਸਨ, ਜਿਨ੍ਹਾਂ ਨੂੰ ਗੋਲੀ ਮਾਰ ਕੇ ਢੇਰੀ ਕਰ ਦਿੱਤਾ ਗਿਆ...
ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਬਣਾਈ ਕਮੇਟੀ ਨੇ ਮਨਾਇਆ ਵਿਸ਼ਵਾਸਘਾਤ ਦਿਵਸ
. . .  about 6 hours ago
ਅੰਮ੍ਰਿਤਸਰ, 24 ਸਤੰਬਰ (ਜਸਵੰਤ ਸਿੰਘ ਜੱਸ) - ਮੁਤਵਾਜ਼ੀ ਜਥੇਦਾਰ ਭਾਈ ਜਗਤਾਰ ਸਿੰਘ ਹਵਾਰਾ ਵਲੋਂ ਬਣਾਈ ਕਮੇਟੀ ਵਲੋਂ ਅੱਜ ਤੋਂ ਛੇ ਸਾਲ ਪਹਿਲਾਂ ਜਥੇਦਾਰ ਸਾਹਿਬਾਨ ਵਲੋਂ ਡੇਰਾ ਸਿਰਸਾ ਮੁਖੀ ਨੂੰ ਮੁਆਫ਼ੀ ਦੇਣ ਦੇ ਸੰਬੰਧ ਵਿਚ ਅੱਜ ਵਿਰਾਸਤੀ ਮਾਰਗ ਵਿਖੇ ਵਿਸ਼ਵਾਸਘਾਤ ਦਿਵਸ ਮਨਾਇਆ ਗਿਆ। ਇਸ...
ਅਨਮੋਲ ਰਤਨ ਹੋਣਗੇ ਨਵੇਂ ਏ.ਜੀ.
. . .  about 6 hours ago
ਚੰਡੀਗੜ੍ਹ, 24 ਸਤੰਬਰ - ਪੰਜਾਬ ਵਿਚ ਅਨਮੋਲ ਰਤਨ ਨਵੇਂ ਅਟਾਰਨੀ ਜਨਰਲ ਬਣਨ ਜਾ ਰਹੇ ਹਨ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਹਾੜ ਸੰਮਤ 553
ਵਿਚਾਰ ਪ੍ਰਵਾਹ: ਭਵਿੱਖ ਨੂੰ ਸੁਰੱਖਿਅਤ ਕਰ ਦੇਣਾ ਹੀ ਸਭ ਤੋਂ ਵਧੀਆ ਯੋਗਦਾਨ ਹੁੰਦਾ ਹੈ। ਜੋਸਫ ਕਾਫਮੈਨ

ਫਰੀਦਕੋਟ

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਵੱਖ-ਵੱਖ ਪਾਬੰਦੀਆਂ ਦੇ ਹੁਕਮ ਜਾਰੀ

ਫ਼ਰੀਦਕੋਟ, 20 ਜੂਨ (ਜਸਵੰਤ ਸਿੰਘ ਪੁਰਬਾ)-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਫ਼ਰੀਦਕੋਟ ਗੁਰਜੀਤ ਸਿੰਘ ਨੇ ਫੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਰੀਦਕੋਟ 'ਚ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ | ਇਹ ...

ਪੂਰੀ ਖ਼ਬਰ »

ਨਿਸ਼ਕਾਮ ਸਿੱਖ ਵੈੱਲਫੇਅਰ ਕੌ ਾਸਲ ਵਲੋਂ ਦੋ ਕਰੋੜ ਪਚਾਸੀ ਲੱਖ ਦੇ ਵਜ਼ੀਫੇ ਜਾਰੀ

ਫ਼ਰੀਦਕੋਟ, 20 ਜੂਨ (ਜਸਵੰਤ ਸਿੰਘ ਪੁਰਬਾ)-ਪਿਛਲੇ ਸਮੇਂ ਦੌਰਾਨ ਨਿਸ਼ਕਾਮ ਸਿੱਖ ਵੈਲਫੇਅਰ ਕੌਂਸਲ ਵਲੋਂ ਪੰਜਾਬ ਦੇ ਕਿੱਤਾਮੁਖੀ ਕੋਰਸ ਕਰ ਰਹੇ ਲੋੜਵੰਦ ਤੇ ਹੁਸ਼ਿਆਰ ਵਿਦਿਆਰਥੀਆਂ ਲਈ ਵਜ਼ੀਫਿਆਂ ਵਾਸਤੇ ਅਰਜ਼ੀਆਂ ਦੀ ਮੰਗ ਕੀਤੀ ਗਈ ਸੀ, ਉਨ੍ਹਾਂ ਵਿਦਿਆਰਥੀਆਂ ਲਈ ਨਿਸ਼ਕਾਮ ਸੰਸਥਾਂ ਵਲੋਂ ਦੋ ਕਰੋੜ ਪਚਾਸੀ ਲੱਖ ਦੇ ਵਜ਼ੀਫੇ ਜਾਰੀ ਕੀਤੇ ਗਏ ਹਨ, ਇਸ ਸਬੰਧੀ ਜਾਣਕਾਰੀ ਦਿੰਦਿਆਂ ਨਿਸ਼ਕਾਮ ਸਿੱਖ ਵੈਲਫੇਅਰ ਕੌਂਸਲ ਦੇ ਫਾਂਊਡਰ ਮੈਂਬਰ ਵੀਰ ਹਰਵਿੰਦਰ ਸਿੰਘ ਮਰਵਾਹ ਤੇ ਫ਼ਰੀਦਕੋਟ ਜ਼ੋਨ ਦੇ ਕੋਆਰਡੀਨੇਟਰ ਹਰਜੀਤ ਸਿੰਘ ਨੇ ਦੱਸਿਆ ਕਿ ਇਸ ਸਕਾਲਰਸ਼ਿਪ ਲਈ ਹਰ ਸਾਲ ਅਰਜ਼ੀਆਂ ਦੀ ਮੰਗ ਕੀਤੀ ਜਾਂਦੀ ਹੈ, ਜਿਸ ਦੀ ਘੋਖ ਪੜਤਾਲ ਉਪਰੰਤ ਲਿਖਤੀ ਇਮਤਿਹਾਨ ਲਿਆ ਜਾਂਦਾ ਹੈ | ਲਿਖਤੀ ਇਮਤਿਹਾਨ ਵਿਚ ਮੈਰਿਟ 'ਚ ਆਉਣ ਵਾਲੇ ਵਿਦਿਆਰਥੀਆਂ ਦੀ ਇੰਟਰਵਿਊ ਅਤੇ ਨਿੱਜੀ ਪੜਤਾਲ ਕਰਨ ਉਪਰੰਤ ਯੋਗ ਪਾਏ ਜਾਣ ਵਾਲੇ ਵਿਦਿਆਰਥੀਆਂ ਨੂੰ ਪ੍ਰਤੀ ਵਿਦਿਆਰਥੀ ਵੱਧ ਤੋਂ ਵੱਧ 30 ਹਜ਼ਾਰ ਰੁਪਏ ਸਾਲਾਨਾ ਵਜ਼ੀਫਾ ਦਿੱਤਾ ਜਾਂਦਾ ਹੈ | ਅੱਜ ਗੁਰਦੁਆਰਾ ਸਾਹਿਬ ਵਿਸ਼ਵਕਰਮਾ ਭਵਨ ਫ਼ਰੀਦਕੋਟ ਵਿਖੇ ਵਿਦਿਆਰਥੀਆਂ ਦੇ ਬਿਹਤਰ ਭਵਿੱਖ ਤੇ ਸਰਬੱਤ ਦੇ ਭਲੇ ਲਈ ਅਰਦਾਸ ਬੇਨਤੀ ਕਰਨ ਉਪਰੰਤ ਜਾਣਕਾਰੀ ਸਾਂਝੀ ਕਰਦਿਆਂ ਵੀਰ ਹਰਵਿੰਦਰ ਸਿੰਘ ਨੇ ਦੱਸਿਆ ਕਿ ਨਿਸ਼ਕਾਮ ਸਿੱਖ ਵੈਲਫੇਅਰ ਕੌਂਸਲ ਨਵੀਂ ਦਿੱਲੀ ਵਲੋਂ ਹਰ ਸਾਲ ਦੀ ਤਰ੍ਹਾਂ ਸਾਲ 2020-2021 ਦੌਰਾਨ ਕੁੱਲ 1254 ਵਿਦਿਆਰਥੀਆਂ ਨੂੰ 2 ਕਰੋੜ 85 ਲੱਖ ਰੁਪਏ ਦੇ ਵਜ਼ੀਫੇ ਦਿੱਤੇ ਗਏ | ਫ਼ਰੀਦਕੋਟ ਡਵੀਜ਼ਨ ਵਿਚ 283 ਵਿਦਿਆਰਥੀਆਂ ਨੂੰ 62.36 ਲੱਖ ਦੇ ਵਜ਼ੀਫੇ ਦਿੱਤੇ ਗਏ | ਕੋਵਿਡ ਕਰਕੇ ਪੇਪਰ ਤੇ ਇੰਟਰਵਿਊ ਔਨਲਾਈਨ ਕੀਤੀ ਗਈ, ਮੈਰਿਟ ਦੇ ਅਧਾਰ 'ਤੇ ਸਿਲੈਕਸ਼ਨ ਕਰਕੇ ਵਿਦਿਆਰਥੀਆਂ ਦੇ ਬੈਂਕ ਖਾਤਿਆਂ ਵਿਚ ਵਜ਼ੀਫੇ ਦੀ ਰਕਮ ਟਰਾਂਸਫਰ ਕੀਤੀ ਗਈ | ਨਿਸ਼ਕਾਮ ਵਲੋਂ ਵਿੱਦਿਆ ਦੇ ਖੇਤਰ ਵਿਚ ਬਹੁਤ ਵਡਮੁੱਲਾ ਯੋਗਦਾਨ ਪਾਇਆ ਜਾ ਰਿਹਾ ਹੈ | ਗੁਰਪ੍ਰੀਤ ਸਿੰਘ ਚੰਦਬਾਜਾ ਤੇ ਭਾਈ ਸ਼ਿਵਜੀਤ ਸਿੰਘ ਨੇ ਦੱਸਿਆ ਕਿ ਸੰਸਥਾਂ ਦੇ ਇਸ ਵਡਮੁੱਲੇ ਉਪਰਾਲੇ ਸਦਕਾ ਪੰਜਾਬ ਦੇ ਬਹੁਤ ਸਾਰੇ ਕਾਬਲ ਵਿਦਿਆਰਥੀ ਇੰਜਨੀਅਰਿੰਗ, ਡਾਕਟਰੀ, ਮੈਡੀਕਲ, ਪੈਰਾ ਮੈਡੀਕਲ, ਬੀ.ਐੱਡ, ਕਾਮਰਸ ਆਦਿ ਵਿਸ਼ਿਆਂ ਦੀ ਕਿਤਾਮੁਖੀ ਪੜ੍ਹਾਈ ਹਾਸਲ ਕਰਨ ਉਪਰੰਤ ਵਕਾਰੀ ਸੇਵਾਵਾਂ ਨਿਭਾ ਰਹੇ ਹਨ | ਡਾਕਟਰ ਗੁਰਸੇਵਕ ਸਿੰਘ, ਪ੍ਰੋਫੈਸਰ ਦਲਬੀਰ ਸਿੰਘ, ਜਗਜੀਵਨ ਸਿੰਘ, ਜਗਤਾਰ ਸਿੰਘ ਗਿੱਲ, ਮਨਦੀਪ ਸਿੰਘ, ਭਾਈ ਗੁਰਚਰਨ ਸਿੰਘ ਤੇ ਮੱਘਰ ਸਿੰਘ ਨੇ ਸੰਸਥਾ ਦਾ ਧੰਨਵਾਦ ਕੀਤਾ |

ਖ਼ਬਰ ਸ਼ੇਅਰ ਕਰੋ

 

ਨੌਜਵਾਨ ਵਲੋਂ ਫਾਹਾ ਲੈ ਕੇ ਜੀਵਨ ਲੀਲ੍ਹਾ ਸਮਾਪਤ

ਸਾਦਿਕ, 20 ਜੂਨ (ਆਰ.ਐਸ.ਧੁੰਨਾ, ਗੁਰਭੇਜ ਸਿੰਘ ਚੌਹਾਨ)-ਪਿੰਡ ਸਾਦਿਕ ਵਿਖੇ ਇਕ ਨੌਜਵਾਨ ਵਲੋਂ ਘਰੇਲੂ ਪ੍ਰੇਸ਼ਾਨੀ ਦੇ ਚੱਲਦਿਆਂ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰ ਲੈਣ ਦਾ ਦੁਖਦਾਈ ਸਮਾਚਾਰ ਹੈ | ਜਾਣਕਾਰੀ ਅਨੁਸਾਰ ਹਰਪ੍ਰੀਤ ਸਿੰਘ ਪੁੱਤਰ ਟਹਿਲ ਸਿੰਘ ...

ਪੂਰੀ ਖ਼ਬਰ »

ਕਾਂਗਰਸ ਤੇ ਅਕਾਲੀ ਪੰਜਾਬ ਦੇ ਮਾਹੌਲ ਨੂੰ ਮੁੜ ਵਿਗਾੜ ਕੇ ਲਾਹਾ ਲੈਣ ਦੀ ਤਾਕ 'ਚ- ਸੇਖੋਂ

ਸਾਦਿਕ, 20 ਜੂਨ (ਗੁਰਭੇਜ ਸਿੰਘ ਚੌਹਾਨ)-ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਗੁਰਦਿੱਤ ਸਿੰਘ ਸੇਖੋਂ ਤੇ ਕਿਸਾਨ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਗੁਰਟੇਕ ਸਿੰਘ ਸਿੱਧੂ ਜੋ ਅੱਜ ਸਾਦਿਕ ਇਲਾਕੇ ਵਿਚ ਕੁਝ ਸ਼ੋਕ ਸਮਾਗਮਾਂ ਵਿਚ ਸ਼ਾਮਿਲ ਹੋਣ ਲਈ ਪੁੱਜੇ ਸਨ, ਨੇ ਵਾਪਸੀ 'ਤੇ ...

ਪੂਰੀ ਖ਼ਬਰ »

ਫ਼ਰੀਦਕੋਟ 'ਚ ਕੋਰੋਨਾ ਦੇ 25 ਨਵੇਂ ਮਾਮਲੇ ਆਏ

ਫ਼ਰੀਦਕੋਟ, 20 ਜੂਨ (ਜਸਵੰਤ ਸਿੰਘ ਪੁਰਬਾ)-ਸਿਵਲ ਸਰਜਨ ਫ਼ਰੀਦਕੋਟ ਡਾ. ਸੰਜੇ ਕਪੂਰ ਨੇ ਦੱਸਿਆ ਕਿ ਅੱਜ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ ਜ਼ਿਲੇ੍ਹ ਅੰਦਰ 25 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | ਜ਼ਿਲ੍ਹੇ ਅੰਦਰ ਐਕਟਿਵ ਕੇਸਾਂ ਦੀ ਗਿਣਤੀ ਹੁਣ 311 ਹੋ ਗਈ ਹੈ | ਮਿਸ਼ਨ ...

ਪੂਰੀ ਖ਼ਬਰ »

ਚੰਦ ਭਾਨ ਡਰੇਨ ਦਾ ਪੁਲ ਬੰਦ ਹੋਣ ਕਰਕੇ ਦਰਜਨਾਂ ਪਿੰਡਾਂ ਦੇ ਵਾਸੀ ਪ੍ਰੇਸ਼ਾਨ

ਰੁਪਾਣਾ, 20 ਜੂਨ (ਜਗਜੀਤ ਸਿੰਘ)-ਇਕ ਪਾਸੇ ਤਾਂ ਪੰਜਾਬ ਸਰਕਾਰ ਸੜਕਾਂ ਤੇ ਪੁਲਾਂ ਦੀ ਨਵੀਂ ਉਸਾਰੀ ਅਤੇ ਮੁਰੰਮਤ 'ਤੇ ਕਰੋੜਾਂ ਰੁਪਏ ਖ਼ਰਚਣ ਦੇ ਦਾਅਵੇ ਕਰ ਰਹੀ ਹੈ, ਦੂਜੇ ਪਾਸੇ ਟੁੱਟੇ ਪੁਲਾਂ ਤੋਂ ਆਪਣੀਆਂ ਜਾਨਾਂ ਨੂੰ ਖ਼ਤਰੇ ਵਿਚ ਪਾ ਕੇ ਲੋਕਾਂ ਨੂੰ ਉੱਪਰੋਂ ਲੰਘਣ ...

ਪੂਰੀ ਖ਼ਬਰ »

ਸਰਕਾਰੀ ਸਕੂਲ ਦਲ ਸਿੰਘ ਵਾਲਾ ਨੇ ਜ਼ਿਲ੍ਹੇ 'ਚੋ ਾ ਪਹਿਲਾ ਸਥਾਨ ਕੀਤਾ ਪ੍ਰਾਪਤ

ਜੈਤੋ, 20 ਜੂਨ (ਗੁਰਚਰਨ ਸਿੰਘ ਗਾਬੜੀਆ)-ਸਰਕਾਰੀ ਪ੍ਰਾਇਮਰੀ ਸਕੂਲ ਦਲ ਸਿੰਘ ਵਾਲਾ ਨੇ ਜ਼ਿਲ੍ਹਾ ਫ਼ਰੀਦਕੋਟ ਦੇ ਸਮਾਰਟ ਸਕੂਲਾਂ 'ਚੋ ਪਹਿਲਾਂ ਸਥਾਨ ਪ੍ਰਾਪਤ ਕੀਤਾ ਹੈ | ਇਸ ਤੋਂ ਪਹਿਲਾਂ ਵੀ ਜ਼ਿਲ੍ਹਾ ਫ਼ਰੀਦਕੋਟ ਵਿਚੋਂ ਬੈਡਮਿੰਟਨ ਦਾ ਸਮਾਰਟ ਖੇਡ ਮੈਦਾਨ ਬਣਾਉਣ ...

ਪੂਰੀ ਖ਼ਬਰ »

ਫ਼ਰੀਦਕੋਟ ਦੇ ਸਾਦਿਕ ਚੌ ਾਕ ਤੋਂ ਕੋਤਵਾਲੀ ਚੌ ਾਕ ਤੱਕ ਸੜਕ ਬਣਾਉਣ ਦੀ ਮੰਗ

ਫ਼ਰੀਦਕੋਟ, 20 ਜੂਨ (ਹਰਮਿੰਦਰ ਸਿੰਘ ਮਿੰਦਾ)-ਫ਼ਰੀਦਕੋਟ ਦੇ ਸਾਦਿਕ ਚੌਂਕ ਤੋਂ ਕੋਤਵਾਲੀ ਚੌਂਕ ਤੱਕ ਦੀ ਮੇਨ ਸੜਕ ਦੀ ਸੀਵਰੇਜ ਪੈਣ ਦੇ ਬਾਵਜੂਦ ਹਾਲਤ ਤਰਸਯੋਗ ਬਣੀ ਹੋਈ ਹੈ | ਇਸ ਸੜਕ ਤੋਂ ਲੰਘਣ ਵਾਲੇ ਸੈਂਕੜੇ ਲੋਕਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ...

ਪੂਰੀ ਖ਼ਬਰ »

ਗਰਮੀ ਦੇ ਪ੍ਰਕੋਪ ਤੋਂ ਬਚਾਉਣ ਲਈ ਪੌਦਿਆਂ ਦੀ ਦੇਖ ਭਾਲ ਜ਼ਰੂਰੀ- ਬਰਾੜ

ਫ਼ਰੀਦਕੋਟ, 20 ਜੂਨ (ਸਤੀਸ਼ ਬਾਗ਼ੀ)-ਰੋਜ਼ ਇੰਨਕਲੇਵ ਵਿਕਾਸ ਤੇ ਭਲਾਈ ਸੁਸਾਇਟੀ ਵਲੋਂ ਪਾਰਕ ਦੀ ਦੇਖਭਾਲ ਕਰਨ ਲਈ ਪ੍ਰਧਾਨ ਰਜਿੰਦਰ ਸਿੰਘ ਬੱਬੂ ਬਰਾੜ ਤੇ ਸਮੂਹ ਮੈਂਬਰਾਂ ਨੇ ਪੌਦਿਆਂ ਨੂੰ ਕੀੜਿਆਂ ਅਤੇ ਬਿਮਾਰੀਆਂ ਤੋਂ ਬਚਾਉਣ ਲਈ ਦਵਾਈ ਦਾ ਛਿੜਕਾਓ ਕਰਕੇ ਪੌਦਿਆਂ ...

ਪੂਰੀ ਖ਼ਬਰ »

ਐੱਸ. ਸੀ./ਬੀ. ਸੀ. ਅਧਿਆਪਕ ਯੂਨੀਅਨ ਦੀ ਚੋਣ ਸਰਬਸੰਮਤੀ ਨਾਲ ਹੋਈ

ਫ਼ਰੀਦਕੋਟ, 20 ਜੂਨ (ਸਤੀਸ਼ ਬਾਗ਼ੀ)-ਐੱਸ. ਸੀ./ਬੀ. ਸੀ. ਅਧਿਆਪਕ ਯੂਨੀਅਨ ਦੀ ਮੀਟਿੰਗ ਸ਼ਹੀਦ ਭਗਤ ਸਿੰਘ ਪਾਰਕ ਵਿਖੇ ਜਗਤਾਰ ਸਿੰਘ ਮਾਨ ਬੀ.ਪੀ.ਈ.ਓ. ਫ਼ਰੀਦਕੋਟ ਬਲਾਕ-1 ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਐੱਸ.ਸੀ./ਬੀ.ਸੀ. ਅਧਿਆਪਕ ਵਰਗ ਨਾਲ ਸਬੰਧਿਤ ਕਈ ਅਹਿਮ ਮਸਲਿਆਂ ...

ਪੂਰੀ ਖ਼ਬਰ »

ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਿਕ ਸ਼ਹੀਦੀ ਦਿਹਾੜਾ ਮਨਾਇਆ

ਜੈਤੋ, 20 ਜੂਨ (ਭੋਲਾ ਸ਼ਰਮਾ)-ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਿਕ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਨੇੜਲੇ ਪਿੰਡ ਦਬੜ੍ਹੀਖਾਨਾ ਵਿਖੇ ਠੰਡੇ-ਮਿੱਠੇ ਪਾਣੀ ਦੀ ਛਬੀਲ ਲਾ ਕੇ ਸੰਗਤਾਂ ਨੂੰ ਗੁਰੂ ਸਾਹਿਬਾਨ ਦੇ ਫਲਸਫੇ ਨਾਲ ਜੁੜਨ ਦੀ ਅਪੀਲ ਕੀਤੀ ...

ਪੂਰੀ ਖ਼ਬਰ »

ਪਿੰਡ ਸੋਥਾ ਤੋਂ ਰੁਪਾਣਾ ਡਰੇਨ ਦੀ ਸਫ਼ਾਈ ਕਰਵਾਉਣ ਦੀ ਮੰਗ

ਰੁਪਾਣਾ, 20 ਜੂਨ (ਜਗਜੀਤ ਸਿੰਘ)-ਪਿੰਡ ਰੁਪਾਣਾ ਦੇ ਵਾਸੀ ਬੋਹੜ ਸਿੰਘ ਬਰਾੜ, ਹਰਚਰਨ ਸਿੰਘ ਖਹਿਰਾ, ਸੁਖਦੇਵ ਸਿੰਘ, ਨਛੱਤਰ ਸਿੰਘ, ਪਵਨ ਸਿੰਘ, ਕੇਵਲ ਸਿੰਘ, ਨਿਰੰਜਨ ਸਿੰਘ ਆਦਿ ਦੱਸਿਆ ਕਿ ਰੁਪਾਣਾ ਤੇ ਸੋਥਾ ਵਾਸੀਆਂ ਦੇ ਨਿਕਾਸੀ ਪਾਣੀ ਲਈ ਪੰਜਾਬ ਸਰਕਾਰ ਵਲੋਂ ਸਾਡੀਆਂ ...

ਪੂਰੀ ਖ਼ਬਰ »

ਅਕਾਲੀ-ਬਸਪਾ ਵਲੋਂ 2022 ਦੀਆਂ ਚੋਣਾਂ ਲਈ ਵਿਚਾਰ ਵਿਟਾਂਦਰਾ

.ਫਰੀਦਕੋਟ, 20 ਜੂਨ (ਜਸਵੰਤ ਸਿੰਘ ਪੁਰਬਾ)-ਸ਼ੋ੍ਰਮਣੀ ਅਕਾਲੀ ਦਲ ਅਤੇ ਬਸਪਾ ਦੇ ਆਗੂਆਂ ਦਰਮਿਆਨ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੁਮਾਣਾ ਦੇ ਗ੍ਰਹਿ ਵਿਖੇ ਮੀਟਿੰਗ ਹੋਈ | ਇਸ ਮੀਟਿੰਗ ਵਿਚ ਦੋਵਾਂ ਹੀ ਪਾਰਟੀਆਂ ਦੇ ਆਗੂਆਂ ਨੇ ਆਉਣ ਵਾਲੀਆਂ 2022 ...

ਪੂਰੀ ਖ਼ਬਰ »

ਮਾਊਾਟ ਲਿਟਰਾ ਜ਼ੀ ਸਕੂਲ ਵਿਖੇ ਪਿਤਾ ਦਿਵਸ ਮਨਾਇਆ

ਫ਼ਰੀਦਕੋਟ, 20 ਜੂਨ (ਜਸਵੰਤ ਸਿੰਘ ਪੁਰਬਾ)-ਸੰਸਥਾ ਮਾਊਾਟ ਲਿਟਰਾ ਜ਼ੀ ਸਕੂਲ ਵਲੋਂ ਆਨਲਾਈਨ ਪਿਤਾ ਦਿਵਸ ਮਨਾਇਆ ਗਿਆ | ਸਕੂਲ ਦੇ ਚੇਅਰਮੈਨ ਇੰਜੀਨੀਅਰ ਚਮਨ ਲਾਲ ਗੁਲਾਟੀ ਅਤੇ ਪਿ੍ੰਸੀਪਲ ਯਸੂ ਧੀਂਗੜਾ ਨੇ ਦੱਸਿਆ ਕਿ ਪਿਤਾ ਦਿਵਸ ਨੂੰ ਸਮਰਪਿਤ ਵੱਖ-ਵੱਖ ਆਨਲਾਈਨ ...

ਪੂਰੀ ਖ਼ਬਰ »

ਸਰਕਾਰ ਲੋੜਵੰਦਾਂ ਨੂੰ ਨੌਕਰੀਆਂ ਦੇਵੇ- ਧਨੀ ਵਿਰਕ

ਕੋਟਕਪੂਰਾ, 20 ਜੂਨ (ਮੋਹਰ ਸਿੰਘ ਗਿੱਲ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਧਨਜੀਤ ਸਿੰਘ ਧਨੀ ਵਿਰਕ ਨੇ ਪੰਜਾਬ ਸਰਕਾਰ ਵਲੋਂ ਫ਼ਤਿਹਜੰਗ ਸਿੰਘ ਬਾਜਵਾ ਤੇ ਰਾਕੇਸ਼ ਪਾਂਡੇ ਦੇ ਪਰਿਵਾਰਾਂ ਨੂੰ ਸਰਕਾਰੀ ਨੌਕਰੀਆਂ ਦਿੱਤੇ ਜਾਣ ਦੀ ਆਲੋਚਨਾ ਕਰਦਿਆਂ ...

ਪੂਰੀ ਖ਼ਬਰ »

ਬੀੜ ਸਿੱਖਾਂ ਵਾਲਾ ਵਿਖੇ 24 ਸਿਲਾਈ ਮਸ਼ੀਨਾਂ ਵੰਡੀਆਂ

ਕੋਟਕਪੂਰਾ, 20 ਜੂਨ (ਮੋਹਰ ਸਿੰਘ ਗਿੱਲ)-ਬੀੜ ਸਿੱਖਾਂ ਵਾਲਾ ਵਿਖੇ ਚੱਲ ਰਹੇ ਸਿਲਾਈ ਸੈਂਟਰ 'ਚ ਕੋਰਸ ਪੂਰਾ ਕਰਨ ਵਾਲੀਆਂ ਸਾਰੀਆਂ ਸਿੱਖਿਆਰਥਣਾਂ ਨੂੰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵਲੋਂ ਆਤਮ ਨਿਰਭਰ ਬਣਨ ਲਈ ਸਿਲਾਈ ਮਸ਼ੀਨਾਂ ਵੰਡੀਆਂ ਗਈਆਂ | ਇਸ ਮੌਕੇ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ

ਜੈਤੋ, 20 ਜੂਨ (ਗੁਰਚਰਨ ਸਿੰਘ ਗਾਬੜੀਆ)-ਸੁੁਤੰਤਰਤਾ ਸੰਗਰਾਮੀ ਜੰਗੀਰ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੋੜੀਕਪੂਰਾ ਵਿਖੇ 7ਵਾਂ ਅੰਤਰਰਾਸ਼ਟਰੀ ਯੋਗ ਦਿਵਸ ਇਸ ਵਾਰ ਕੋਵਿਡ-19 ਮਹਾਂਮਾਰੀ ਕਾਰਨ ਆਪਣੇ-ਆਪਣੇ ਘਰਾਂ ਵਿਚ ਸਮਾਜਿਕ ਦੂਰੀ ਦਾ ਧਿਆਨ ਰੱਖਦੇ ਹੋਏ ...

ਪੂਰੀ ਖ਼ਬਰ »

ਸਵ. ਸੁਰਿੰਦਰ ਕੌਰ ਨੂੰ ਸ਼ਰਧਾਂਜਲੀਆਂ ਭੇਟ

ਕੋਟਕਪੂਰਾ, 20 ਜੁੂਨ (ਮੋਹਰ ਸਿੰਘ ਗਿੱਲ)-ਸੇਵਾ ਮੁਕਤ ਅਧਿਆਪਕਾ ਸੁਰਿੰਦਰ ਕੌਰ ਪਤਨੀ ਸਵਰਗੀ ਮਾਸਟਰ ਸੁਖਦੇਵ ਸਿੰਘ ਮਾਨ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਰੋਹ ਸਥਾਨਕ ਗੁਰਦੁਆਰਾ ਸ੍ਰੀ ਅਕਾਲਗੜ੍ਹ ਸਾਹਿਬ ਵਿਖੇ ਹੋਇਆ | ਭਾਈ ਰਣਜੀਤ ਸਿੰਘ ਵਾੜਾਦਰਾਕਾ ਨੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX