ਤਾਜਾ ਖ਼ਬਰਾਂ


ਚੰਨੀ ਦੀ ਅਗਵਾਈ ‘ਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਲਾਗੂ ਕਰਨ ਲਈ ਕੀਤਾ ਗਿਆ ਵਿਚਾਰ-ਵਟਾਂਦਰਾ
. . .  about 7 hours ago
ਚੰਡੀਗੜ੍ਹ , 21 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਨਿਰਧਾਰਤ ਸਮੇਂ ਵਿਚ ਲਾਗੂ ਕਰਨ ਲਈ...
ਗਰੀਬ-ਪੱਖੀ ਉਪਰਾਲਿਆਂ ਦੀ ਸ਼ੁਰੂਆਤ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਵਸ ਉਤੇ 2 ਅਕਤੂਬਰ, 2021 ਤੋਂ ਕੀਤੀ ਜਾਵੇਗੀ
. . .  1 day ago
ਕਾਰ ਰਾਵੀ ਨਦੀ ਵਿਚ ਡਿੱਗੀ , ਜੋੜੇ ਦੀ ਦਰਦਨਾਕ ਮੌਤ
. . .  1 day ago
ਡਮਟਾਲ,20 ਸਤੰਬਰ (ਰਾਕੇਸ਼ ਕੁਮਾਰ)- ਚੰਬਾ-ਭਰਮੌਰ ਐਨ.ਐਚ. ਪਰ ਦੁਰਗੇਥੀ ਅਤੇ ਧਾਕੋਗ ਦੇ ਵਿਚਕਾਰ, ਇਕ ਕਾਰ ਬੇਕਾਬੂ ਹੋ ਗਈ ਅਤੇ ਰਾਵੀ ਨਦੀ ਵਿਚ ਜਾ ਡਿੱਗੀ । ਇਸ ਹਾਦਸੇ ਵਿਚ ਜੋੜੇ ਦੀ ਦਰਦਨਾਕ ਮੌਤ...
ਆਈ.ਪੀ.ਐਲ. 2021: ਕੇ.ਕੇ.ਆਰ. ਦੀ ਆਰ.ਸੀ.ਬੀ. ਉੱਤੇ ਇੱਕਤਰਫਾ ਜਿੱਤ
. . .  1 day ago
ਪੰਜਾਬ ਦੇ ਉਪ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਨੇ ਸੰਭਾਲਿਆ ਅਹੁਦਾ , ਸਿੱਧੂ ਰਹੇ ਗ਼ੈਰਹਾਜ਼ਰ
. . .  1 day ago
ਚੰਨੀ ਸਰਕਾਰ ਨੇ ਮੁਲਾਜ਼ਮਾਂ ਦੀ ਹਾਜ਼ਰੀ ਤੇ ਚੈਕਿੰਗ ਬਾਰੇ ਜਾਰੀ ਕੀਤੇ ਨਵੇਂ ਹੁਕਮ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਸਰਕਾਰ ਨੇ ਰਾਜ ਦੇ ਸਰਕਾਰੀ ਮੁਲਾਜ਼ਮਾਂ ਦਾ ਸਵੇਰੇ ਸਮੇਂ ਸਿਰ ਆਉਣਾ ਤੇ ਸ਼ਾਮ ਨੁੰ ਡਿਊਟੀ ਪੂਰੀ ਕਰ ਕੇ ਸਮੇਂ ਸਿਰ ਜਾਣਾ ਯਕੀਨੀ ਬਣਾਉਣ ਵਾਸਤੇ ਹੁਕਮ ਜਾਰੀ ਕੀਤੇ ਹਨ। ਰਾਜ ਦੇ ਪ੍ਰਸੋਨਲ ਵਿਭਾਗ...
ਪੰਜਾਬ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਚੱਲ ਰਹੀ ਹੈ: ਕਿਸੇ ਵੀ ਭ੍ਰਿਸ਼ਟ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ
. . .  1 day ago
ਪੰਜਾਬ ਕੈਬਨਿਟ ਦੀ ਮੀਟਿੰਗ ਸ਼ੁਰੂ
. . .  1 day ago
ਰਾਸ਼ਟਰਪਤੀ ਜੋ ਬਾਈਡਨ 24 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੀ ਮੀਟਿੰਗ ਵਿਚ ਸ਼ਾਮਲ ਹੋਣਗੇ
. . .  1 day ago
ਰਾਇਲ ਚੈਲੰਜਰਜ਼ ਬੰਗਲੌਰ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਦਿੱਲੀ ਦੀ ਅਦਾਲਤ ਨੇ ਮਕੋਕਾ ਮਾਮਲੇ ’ਚ ਅਦਾਕਾਰਾ ਲੀਨਾ ਮਾਰੀਆ ਨੂੰ 27 ਸਤੰਬਰ ਤੱਕ ਨਿਆਇਕ ਹਿਰਾਸਤ ’ਚ ਭੇਜਿਆ
. . .  1 day ago
ਗੁਲਾਬੀ ਸੁੰਡੀ ਤੋਂ ਦੁਖੀ ਪਿੰਡ ਜੱਜ਼ਲ ’ਚ ਕਿਸਾਨਾਂ ਨੇ ਖੜ੍ਹੀ ਨਰਮੇ ਦੀ ਫ਼ਸਲ ਪੁੱਟੀ
. . .  1 day ago
ਰਾਮਾਂ ਮੰਡੀ (ਬਠਿੰਡਾ) ,20 ਸਤੰਬਰ (ਅਮਰਜੀਤ ਸਿੰਘ ਲਹਿਰੀ)-ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਿਸਾਨ ਨੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਖ਼ਰਾਬ ਹੋਈ ਆਪਣੀ ਨਰਮੇ ਦੀ ਖੜ੍ਹੀ ਫ਼ਸਲ ਪੁੱਟ ਦਿੱਤੀ। ਪਿੰਡ ਦੇ ਸਰਪੰਚ ਗੁਰਸ਼ਰਨ ਸਿੰਘ ...
ਅਜਨਾਲਾ ਤੇਲ ਟੈਂਕਰ ਟਿਫ਼ਨ ਬੰਬ ਧਮਾਕਾ ਮਾਮਲੇ ਦੇ 3 ਕਥਿਤ ਮੁਲਜ਼ਮ ਅਦਾਲਤ ਨੇ ਮੁੜ 2 ਦਿਨ ਦੇ ਰਿਮਾਂਡ 'ਤੇ ਭੇਜੇ
. . .  1 day ago
ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਸ਼ਰਮਾ ਫਿਲਿੰਗ ਸਟੇਸ਼ਨ ਅਜਨਾਲਾ 'ਤੇ ਹੋਏ ਆਈ.ਈ.ਡੀ ਟਿਫ਼ਨ ਬੰਬ ਧਮਾਕਾ ਮਾਮਲੇ 'ਚ ਗ੍ਰਿਫ਼ਤਾਰ ਅਜਨਾਲਾ ਖੇਤਰ ਨਾਲ ਸੰਬੰਧਿਤ ਤਿੰਨ...
ਪਿੰਡ ਜੱਜ਼ਲ 'ਚ ਕਰਜ਼ੇ ਤੋਂ ਦੁਖੀ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਜੀਵਨ ਲੀਲਾ ਸਮਾਪਤ
. . .  1 day ago
ਰਾਮਾਂ ਮੰਡੀ (ਬਠਿੰਡਾ) 20 ਸਤੰਬਰ (ਅਮਰਜੀਤ ਸਿੰਘ ਲਹਿਰੀ) - ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਰਜ਼ੇ ਤੋਂ ਦੁਖੀ 42 ਸਾਲਾ ਕਿਸਾਨ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ...
ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿਚ ਸਾਰੀਆਂ 68 ਸੀਟਾਂ 'ਤੇ 'ਆਪ' ਲੜੇਗੀ ਚੋਣ
. . .  1 day ago
ਨਵੀਂ ਦਿੱਲੀ, 20 ਸਤੰਬਰ - ਆਮ ਆਦਮੀ ਪਾਰਟੀ ਦੇ ਹਿਮਾਚਲ ਪ੍ਰਦੇਸ਼ ਇੰਚਾਰਜ ਰਤਨੇਸ਼ ਗੁਪਤਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਮ ਆਦਮੀ ਪਾਰਟੀ (ਆਪ) ਨਵੰਬਰ 2022 ਵਿਚ ਹਿਮਾਚਲ ਪ੍ਰਦੇਸ਼ ਵਿਧਾਨ ਸਭਾ...
ਰਾਜ ਕੁੰਦਰਾ ਨੂੰ ਮਿਲੀ ਜ਼ਮਾਨਤ
. . .  1 day ago
ਮੁੰਬਈ, 20 ਸਤੰਬਰ - ਮੁੰਬਈ ਦੀ ਅਦਾਲਤ ਨੇ ਅਸ਼ਲੀਲ ਫ਼ਿਲਮਾਂ ਬਣਾਉਣ ਦੇ ਮਾਮਲੇ ਵਿਚ ਕਾਰੋਬਾਰੀ ਅਤੇ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਨੂੰ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ...
ਸੋਨੂੰ ਸੂਦ ਨੇ 20 ਕਰੋੜ ਰੁਪਏ ਦੇ ਟੈਕਸ ਚੋਰੀ ਦੇ ਇਲਜ਼ਾਮ 'ਤੇ ਕੀਤਾ ਬਿਆਨ ਜਾਰੀ
. . .  1 day ago
ਮੁੰਬਈ, 20 ਸਤੰਬਰ - ਸੋਨੂੰ ਸੂਦ ਦੇ ਘਰ ਅਤੇ ਕਈ ਹੋਰ ਟਿਕਾਣਿਆਂ 'ਤੇ ਆਮਦਨ ਕਰ ਵਿਭਾਗ ਵਲੋਂ ਸਰਵੇਖਣ ਕੀਤਾ ਜਾ ਰਿਹਾ ਹੈ | ਹੁਣ ਅਦਾਕਾਰ ਨੇ ਸੋਸ਼ਲ ਮੀਡੀਆ 'ਤੇ ਇੱਕ ਬਿਆਨ ਜਾਰੀ ਕੀਤਾ ਹੈ ...
ਮਾਮਲਾ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ, ਇਕ ਨਿਹੰਗ ਸਿੰਘ ਨਿਸ਼ਾਨ ਸਾਹਿਬ ਲੈ ਕੇ ਮੋਬਾਈਲ ਟਾਵਰ 'ਤੇ ਚੜਿਆ
. . .  1 day ago
ਸ੍ਰੀ ਅਨੰਦਪੁਰ ਸਾਹਿਬ, 20 ਸਤੰਬਰ (ਨਿੱਕੂਵਾਲ, ਕਰਨੈਲ ਸਿੰਘ) - ਖ਼ਾਲਸਾ ਪੰਥ ਦੇ ਜਨਮ ਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਨੂੰ ਲੈ ਕੇ ਜਿੱਥੇ ਕਈ ਦਿਨ ਨਿਹੰਗ ਸਿੰਘਾਂ ਸਣੇ ਸੰਗਤੀ ...
ਸਠਿਆਲਾ ਵਿਚ ਬਜ਼ੁਰਗ ਦਾ ਕਤਲ
. . .  1 day ago
ਸਠਿਆਲਾ, 20 ਸਤੰਬਰ (ਸਫਰੀ) - ਸਬ ਡਵੀਜ਼ਨ ਬਾਬਾ ਬਕਾਲਾ ਦੇ ਕਸਬਾ ਸਠਿਆਲਾ ਵਿਚ ਮੱਝ ਚੋਰਾਂ ਵਲੋਂ ਇਕ ਬਜ਼ੁਰਗ ਦਾ ਕਤਲ ਕੀਤਾ ਗਿਆ ਹੈ ...
ਭਿਆਨਕ ਸੜਕ ਹਾਦਸੇ ਵਿਚ ਇਕ ਦੀ ਮੌਤ ਅਤੇ ਦੂਜਾ ਗੰਭੀਰ ਜ਼ਖ਼ਮੀ
. . .  1 day ago
ਪਠਾਨਕੋਟ, 20 ਸਤੰਬਰ (ਚੌਹਾਨ) - ਐਤਵਾਰ ਰਾਤ ਨੂੰ ਪਠਾਨਕੋਟ ਜਲੰਧਰ ਹਾਈਵੇ 'ਤੇ ਤੋਕੀ ਦੇ ਕੋਲ ਹੋਏ ਇਕ ਭਿਆਨਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਇਕ ਨੌਜਵਾਨ ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਪਹਿਲੀ ਕੈਬਨਿਟ ਬੈਠਕ ਰਾਤ 8 ਵਜੇ
. . .  1 day ago
ਚੰਡੀਗੜ੍ਹ, 20 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ 'ਚ ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ ਰਾਤ 8 ਵਜੇ...
ਹੁਣ ਸੀ.ਐੱਮ. ਨੂੰ ਮਿਲਣਾ ਆਸਾਨ ਹੋਵੇਗਾ - ਰੰਧਾਵਾ
. . .  1 day ago
ਚੰਡੀਗੜ੍ਹ, 20 ਸਤੰਬਰ - ਡਿਪਟੀ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਦਾ ਕਹਿਣਾ ਹੈ ਕਿ ਅਸੀਂ ਗੱਲਾਂ ਨਹੀਂ, ਕੰਮ ਕਰਾਂਗੇ | ਦੂਜੇ ਪਾਸੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਅੱਜ ਦੀ ਮੀਟਿੰਗ ਵਿਚ...
ਪਰਗਟ ਸਿੰਘ ਦੇ ਘਰ ਚਰਨਜੀਤ ਸਿੰਘ ਚੰਨੀ ਦਾ ਦੁਪਹਿਰ ਦਾ ਖਾਣਾ, ਤਸਵੀਰਾਂ ਆਈਆਂ ਸਾਹਮਣੇ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਅਤੇ ਹਲਕਾ ਜਲੰਧਰ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਦੇ ਚੰਡੀਗੜ੍ਹ ਘਰ ਵਿਖੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ...
ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ 'ਤੇ ਜਾਖੜ ਨੇ ਕੀਤਾ ਰਾਹੁਲ ਗਾਂਧੀ ਦਾ ਧੰਨਵਾਦ
. . .  1 day ago
ਚੰਡੀਗੜ੍ਹ, 20 ਸਤੰਬਰ - ਸੁਨੀਲ ਜਾਖੜ ਦੇ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ 'ਤੇ ਰਾਹੁਲ ਗਾਂਧੀ ਦਾ ਧੰਨਵਾਦ ਕੀਤਾ ਗਿਆ ਹੈ...
ਘਰੇਲੂ ਕ੍ਰਿਕਟਰਾਂ ਲਈ ਮੈਚ ਫ਼ੀਸ ਵਧਾਉਣ ਦਾ ਬੀ.ਸੀ.ਸੀ.ਆਈ. ਦੇ ਸਕੱਤਰ ਨੇ ਕੀਤਾ ਐਲਾਨ
. . .  1 day ago
ਨਵੀਂ ਦਿੱਲੀ, 20 ਸਤੰਬਰ - ਬੀ.ਸੀ.ਸੀ.ਆਈ. ਦੇ ਸਕੱਤਰ ਜੈ ਸ਼ਾਹ ਨੇ ਘੋਸ਼ਣਾ ਕੀਤੀ ਹੈ ਕਿ ਬੋਰਡ ਘਰੇਲੂ ਕ੍ਰਿਕਟਰਾਂ ਲਈ ਮੈਚ ਫ਼ੀਸ ਵਧਾਉਣ ਜਾ ਰਿਹਾ ਹੈ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਹਾੜ ਸੰਮਤ 553
ਵਿਚਾਰ ਪ੍ਰਵਾਹ: ਭਵਿੱਖ ਨੂੰ ਸੁਰੱਖਿਅਤ ਕਰ ਦੇਣਾ ਹੀ ਸਭ ਤੋਂ ਵਧੀਆ ਯੋਗਦਾਨ ਹੁੰਦਾ ਹੈ। ਜੋਸਫ ਕਾਫਮੈਨ

ਮੋਗਾ

ਅਕਾਲੀ-ਬਸਪਾ ਆਗੂਆਂ ਤੇ ਵਰਕਰਾਂ ਦੀ ਇਕੱਤਰਤਾ

ਬੱਧਨੀ ਕਲਾਂ, 20 ਜੂਨ (ਸੰਜੀਵ ਕੋਛੜ)-ਸ਼ੋ੍ਰਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਹਲਕਾ ਨਿਹਾਲ ਸਿੰਘ ਵਾਲਾ ਦੇ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਸ਼ੋ੍ਰਮਣੀ ਅਕਾਲੀ ਦਲ ਦੇ ਦਫ਼ਤਰ ਕਸਬਾ ਬੱਧਨੀ ਕਲਾਂ ਵਿਖੇ ਭੁਪਿੰਦਰ ਸਿੰਘ ਸਾਹੋਕੇ ਹਲਕਾ ਇੰਚਾਰਜ ਅਕਾਲੀ ਦਲ ...

ਪੂਰੀ ਖ਼ਬਰ »

ਮੋਗਾ 'ਚ ਕੋਰੋਨਾ ਦਾ ਪ੍ਰਕੋਪ ਘਟਿਆ, 2230 ਲੋਕਾਂ ਦੀ ਹੋਈ ਵੈਕਸੀਨੇਸ਼ਨ

ਮੋਗਾ, 20 ਜੂਨ (ਗੁਰਤੇਜ ਸਿੰਘ)-ਮੋਗਾ ਜ਼ਿਲ੍ਹੇ ਵਿਚ ਕੋਰੋਨਾ ਦਾ ਪ੍ਰਕੋਪ ਪੂਰੀ ਤਰ੍ਹਾਂ ਘੱਟ ਗਿਆ ਹੈ ਤੇ ਬੀਤੇ ਕਈ ਦਿਨਾਂ ਤੋਂ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਦਾ ਅੰਕੜਾ ਘੱਟ ਕੇ 10 ਦੇ ਪੱਧਰ ਤੋਂ ਵੀ ਥੱਲੇ ਚਲਿਆ ਗਿਆ ਹੈ ਤੇ ਅੱਜ ਮਹਿਜ਼ ਤਿੰਨ ਲੋਕਾਂ ਨੂੰ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਪਤੀ ਪਤਨੀ ਦੀ ਮੌਤ

ਨੱਥੂਵਾਲਾ ਗਰਬੀ, 20 ਜੂਨ (ਸਾਧੂ ਰਾਮ ਲੰਗੇਆਣਾ)-ਅੱਜ ਦੁਪਹਿਰ ਦੇ ਸਮੇਂ ਬਾਘਾ ਪੁਰਾਣਾ ਵਿਖੇ ਮੋਗਾ ਰੋਡ 'ਤੇ ਸਥਿਤ ਮਾਤਾ ਦੇ ਮੰਦਰ ਕੋਲ ਵਾਪਰੇ ਇਕ ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਪਤੀ ਪਤਨੀ ਦੀ ਮੌਤ ਹੋ ਜਾਣ ਦੀ ਬੜੀ ਦੁਖਦਾਇਕ ਖ਼ਬਰ ਮਿਲੀ ਹੈ | ਉਕਤ ਮੋਟਰਸਾਈਕਲ ...

ਪੂਰੀ ਖ਼ਬਰ »

ਪੀ. ਪੀ. ਐੱਸ. ਸੀ. 'ਚ ਪੰਜਵਾਂ ਰੈ ਾਕ ਪ੍ਰਾਪਤ ਕਰਨ ਵਾਲੀ ਨਵਕਿਰਨ ਕੌਰ ਦੇ ਨਾਨਕੇ ਪਿੰਡ ਦਾਤਾ ਵਿਖੇ ਖ਼ੁਸ਼ੀ ਦੀ ਲਹਿਰ

ਮੋਗਾ, 20 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੀ. ਪੀ. ਐੱਸ. ਸੀ. ਵਲੋਂ ਹਾਲ ਹੀ ਵਿਚ ਐਲਾਨੇ ਗਏ ਨਤੀਜੇ ਵਿਚ ਪੰਜਵਾਂ ਰੈਂਕ ਪ੍ਰਾਪਤ ਕਰਨ ਵਾਲੀ ਨਵਕਿਰਨ ਕੌਰ ਦੇ ਨਾਨਕੇ ਪਿੰਡ ਦਾਤਾ ਵਿਖੇ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਪਿੰਡ ਦੇ ਸਾਬਕਾ ਸਰਪੰਚ ਗੁਰਿੰਦਰ ...

ਪੂਰੀ ਖ਼ਬਰ »

ਪੁਲਿਸ ਵਲੋਂ ਵੱਖ-ਵੱਖ ਪਿੰਡਾਂ 'ਚ ਨਸ਼ਿਆਂ ਵਿਰੋਧੀ ਸਰਚ ਆਪ੍ਰੇਸ਼ਨ

ਨੱਥੂਵਾਲਾ ਗਰਬੀ, 20 ਜੂਨ (ਸਾਧੂ ਰਾਮ ਲੰਗੇਆਣਾ)-ਜ਼ਿਲ੍ਹਾ ਮੋਗਾ ਦੇ ਐੱਸ. ਐੱਸ. ਪੀ. ਹਰਮਨਬੀਰ ਸਿੰਘ ਗਿੱਲ ਦੇ ਦਿਸ਼ਾ-ਨਿਰਦੇਸ਼ਾਂ ਤੇ ਡੀ. ਐੱਸ. ਪੀ. ਬਾਘਾ ਪੁਰਾਣਾ ਜਸਬਿੰਦਰ ਸਿੰਘ ਖਹਿਰਾ ਦੀ ਅਗਵਾਈ ਵਿਚ ਮਨਾਏ ਜਾ ਰਹੇ ਨਸ਼ਿਆਂ ਵਿਰੋਧੀ ਹਫ਼ਤੇ ਦੌਰਾਨ ਵੱਖ-ਵੱਖ ...

ਪੂਰੀ ਖ਼ਬਰ »

ਜਬਰ ਜਨਾਹ ਕਰਨ ਦੇ ਦੋਸ਼ 'ਚ ਇਕ ਨਾਮਜ਼ਦ

ਮੋਗਾ, 20 ਜੂਨ (ਗੁਰਤੇਜ ਸਿੰਘ)-ਥਾਣਾ ਬਾਘਾ ਪੁਰਾਣਾ ਅਧੀਨ ਆਉਂਦੇ ਇਕ ਪਿੰਡ 'ਚ ਨੌਜਵਾਨ ਵਲੋਂ ਘਰ ਦੀ ਕੰਧ ਟੱਪ ਕੇ ਅੰਦਰ ਦਾਖ਼ਲ ਹੋ ਕੇ 15 ਸਾਲਾਂ ਨਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਸਬੰਧੀ ਪੁਲਿਸ ਵਲੋਂ ਕਥਿਤ ਦੋਸ਼ੀ ਖ਼ਿਲਾਫ਼ ਮਾਮਲਾ ...

ਪੂਰੀ ਖ਼ਬਰ »

ਪੁਲਿਸ ਵਲੋਂ ਅੰਤਰ ਜ਼ਿਲ੍ਹਾ ਲੁਟੇਰਾ ਗਿਰੋਹ ਦਾ ਪਰਦਾਫਾਸ਼

ਮੋਗਾ, 20 ਜੂਨ (ਗੁਰਤੇਜ ਸਿੰਘ)–ਸੀਨੀਅਰ ਪੁਲਿਸ ਕਪਤਾਨ ਮੋਗਾ ਹਰਮਨਬੀਰ ਸਿੰਘ ਗਿੱਲ ਨੇ ਦੱਸਿਆ ਕਿ ਮੋਗਾ ਪੁਲਿਸ ਨੇ ਬਾਘਾ ਪੁਰਾਣਾ ਥਾਣੇ ਦੇ ਖੇਤਰ ਵਿਚ ਹੋਏ ਕਤਲ ਕੇਸ ਸਮੇਤ ਵੱਖ-ਵੱਖ ਅਪਰਾਧਿਕ ਗਤੀਵਿਧੀਆਂ ਵਿਚ ਸ਼ਾਮਿਲ ਲੁਟੇਰਿਆਂ ਦੇ ਅੰਤਰ ਜ਼ਿਲ੍ਹਾ ਗਿਰੋਹ ਦਾ ...

ਪੂਰੀ ਖ਼ਬਰ »

ਦੀ ਰਿਟਾਇਰਡ ਰੈਵੀਨਿਊ ਇੰਪਲਾਈਜ਼ ਐਸੋਸੀਏਸ਼ਨ ਦੀ ਮੀਟਿੰਗ ਹੋਈ

ਮੋਗਾ, 20 ਜੂਨ (ਅਸ਼ੋਕ ਬਾਂਸਲ)-ਦੀ ਰਿਟਾਇਰਡ ਰੈਵੀਨਿਊ ਇੰਪਲਾਈਜ਼ ਐਸੋਸੀਏਸ਼ਨ ਜ਼ਿਲ੍ਹਾ ਮੋਗਾ ਦੀ ਅਹਿਮ ਮੀਟਿੰਗ ਇੱਥੇ ਅਸ਼ੋਕ ਕੁਮਾਰ ਵਰਮਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੀ ਜਾਣਕਾਰੀ ਦਿੰਦਿਆਂ ਪ੍ਰਧਾਨ ਨੇ ਸਰਕਾਰ ਦੁਆਰਾ ਜੋ ਛੇਵੇਂ ਤਨਖ਼ਾਹ ...

ਪੂਰੀ ਖ਼ਬਰ »

ਚਾਈਲਡ ਵੈੱਲਫੇਅਰ ਪੁਲਿਸ ਆਫ਼ੀਸਰਜ਼ ਦੀ 'ਜੁਵੇਨਾਇਲ ਜਸਟਿਸ ਕੇਅਰ ਐਂਡ ਪ੍ਰੋਟੈਕਸ਼ਨ ਆਫ਼ ਚਿਲਡਰਨ ਐਕਟ' ਤਹਿਤ ਟਰੇਨਿੰਗ

ਮੋਗਾ, 18 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਜ਼ਿਲ੍ਹਾ ਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਮੋਗਾ ਮਨਦੀਪ ਪੰਨੂੰ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਤਹਿਤ ਅੱਜ ਚਾਈਲਡ ਵੈੱਲਫੇਅਰ ਪੁਲਿਸ ਆਫ਼ੀਸਰਜ਼ ਨਾਲ ਜੁਡੀਸ਼ੀਅਲ ...

ਪੂਰੀ ਖ਼ਬਰ »

ਟਰਾਂਸਪੋਰਟਰਾਂ ਅਤੇ ਟਰੱਕ ਆਪ੍ਰੇਟਰਾਂ ਦੀ ਸੂਬਾ ਪੱਧਰੀ ਇਕੱਤਰਤਾ ਹੋਈ

ਨੱਥੂਵਾਲਾ ਗਰਬੀ, 19 ਜੂਨ (ਸਾਧੂ ਰਾਮ ਲੰਗੇਆਣਾ)-ਸਮੁੱਚੇ ਟਰਾਂਸਪੋਰਟਰਾਂ ਅਤੇ ਟਰੱਕ ਆਪ੍ਰੇਟਰਾਂ ਦੀ ਸੂਬਾ ਪੱਧਰੀ ਇਕੱਤਰਤਾ ਬਾਘਾ ਪੁਰਾਣਾ ਸ਼ਹਿਰ ਦੀ ਮੋਗਾ ਸੜਕ ਉੱਪਰ ਸਥਿਤ ਗੁਰਦੁਆਰਾ ਚਰਨ ਕੰਵਲ ਸਾਹਿਬ (ਮਸਤਾਨ ਸਿੰਘ ਵਾਲਾ) ਵਿਖੇ ਹੋਈ ਜਿਸ ਵਿਚ ਪੰਜਾਬ ਦੇ ...

ਪੂਰੀ ਖ਼ਬਰ »

ਨਈ ਉਡਾਨ ਸੋਸ਼ਲ ਐਂਡ ਵੈੱਲਫੇਅਰ ਸੁਸਾਇਟੀ ਨੇ ਪਾਰਕ ਲਈ ਬੈਂਚ ਅਤੇ ਡਸਟਬਿੰਨ ਦਾਨ ਕੀਤੇ

ਮੋਗਾ, 17 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਨਈ ਉਡਾਨ ਸੋਸ਼ਲ ਐਂਡ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਸਮਾਜ ਸੇਵੀ ਨਵੀਨ ਸਿੰਗਲਾ ਦੀ ਅਗਵਾਈ ਵਿਚ ਸ਼ਹਿਰ ਦੀ ਕਾਇਆ ਕਲਪ ਕਰਨ ਵਾਸਤੇ ਨਿੱਤ ਨਵੇਂ ਕਾਰਜਾਂ ਨੂੰ ਸਰਅੰਜਾਮ ਦਿੱਤਾ ਜਾ ਰਿਹਾ ਹੈ | ਜਿੱਥੇ ਸ਼ਹਿਰ ...

ਪੂਰੀ ਖ਼ਬਰ »

'ਆਪ' ਆਗੂ ਲਾਡੀ ਢੋਸ ਦੇ ਨਾਲ ਰਾਜਬੀਰ ਕੰਗ ਅਤੇ ਸਾਥੀਆਂ ਨੇ ਕੀਤੀ ਵਿਸ਼ੇਸ਼ ਮੀਟਿੰਗ

ਫ਼ਤਿਹਗੜ੍ਹ ਪੰਜਤੂਰ, 19 ਜੂਨ (ਜਸਵਿੰਦਰ ਸਿੰਘ ਪੋਪਲੀ)-ਹਲਕਾ ਧਰਮਕੋਟ ਦੇ ਦਰਵੇਸ਼ ਸਿਆਸਤਦਾਨ ਸਵ. ਜਥੇਦਾਰ ਕੁਲਦੀਪ ਸਿੰਘ ਢੋਸ ਦੇ ਸਪੁੱਤਰ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਆਪਣੇ ਪਿਤਾ ਦੇ ਪਾਏ ਹੋਏ ਪੂਰਨਿਆਂ 'ਤੇ ਚੱਲਦਿਆਂ ਰਾਜਨੀਤਕ ਖੇਤਰ ਵਿਚ ਵਿਚਰਦੇ ਹੋਏ ਆਮ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ ਨੇ ਆਨਲਾਈਨ ਯੋਗ ਦਿਵਸ ਮਨਾਇਆ

ਮੋਗਾ, 20 ਜੂਨ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਦੇ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਸੈਣੀ ਤੇ ਚੇਅਰਪਰਸਨ ਮੈਡਮ ਕਮਲ ਸੈਣੀ ਦੀ ਅਗਵਾਈ ਵਿਚ ਜਿੱਥੇ ਵਿਦਿਆਰਥੀਆਂ ਨੂੰ ਆਨ-ਲਾਈਨ ਵਿੱਦਿਆ ਪ੍ਰਦਾਨ ਕਰ ਰਿਹਾ ਹੈ, ...

ਪੂਰੀ ਖ਼ਬਰ »

ਇੰਟਰਲਾਕ ਟਾਇਲਾਂ ਲਗਾ ਰਿਹਾ ਠੇਕੇਦਾਰ ਘੁਰਕੀ ਤੋਂ ਬਾਅਦ ਹੋਇਆ ਫ਼ਰਾਰ
ਵਾਰਡ ਨੰ.-47 ਦੀ ਅਕਾਲੀ ਕੌ ਾਸਲਰ ਨੇ ਵਿਧਾਇਕ 'ਤੇ ਲਗਾਏ ਵਿਕਾਸ ਕੰਮ ਰੁਕਵਾਉਣ ਦੇ ਦੋਸ਼

ਮੋਗਾ, 18 ਜੂਨ (ਗੁਰਤੇਜ ਸਿੰਘ)-ਸਥਾਨਕ ਸ਼ਹਿਰ ਦੇ ਵਾਰਡ ਨੰਬਰ-47 ਤੋਂ ਸ਼੍ਰੋਮਣੀ ਅਕਾਲੀ ਦਲ ਦੀ ਕੌਂਸਲਰ ਪੂਨਮ ਰਾਣੀ ਮਖੀਜਾ ਚੋਣ ਜਿੱਤੇ ਸਨ ਤੇ ਹੁਣ ਉਸ ਦੇ ਪਤੀ ਰਾਜ ਕੁਮਾਰ ਮਖੀਜਾ ਨੇ ਹਲਕਾ ਵਿਧਾਇਕ 'ਤੇ ਇਹ ਦੋਸ਼ ਲਗਾਇਆ ਹੈ ਕਿ ਕੁਝ ਦਿਨ ਪਹਿਲਾਂ ਉਨ੍ਹਾਂ ਵਲੋਂ ...

ਪੂਰੀ ਖ਼ਬਰ »

ਵਾਰਡ ਨੰ.-47 ਦੀ ਅਕਾਲੀ ਕੌ ਾਸਲਰ ਨੇ ਵਿਧਾਇਕ 'ਤੇ ਲਗਾਏ ਵਿਕਾਸ ਕੰਮ ਰੁਕਵਾਉਣ ਦੇ ਦੋਸ਼

ਮੋਗਾ, 18 ਜੂਨ (ਗੁਰਤੇਜ ਸਿੰਘ)-ਸਥਾਨਕ ਸ਼ਹਿਰ ਦੇ ਵਾਰਡ ਨੰਬਰ-47 ਤੋਂ ਸ਼੍ਰੋਮਣੀ ਅਕਾਲੀ ਦਲ ਦੀ ਕੌਂਸਲਰ ਪੂਨਮ ਰਾਣੀ ਮਖੀਜਾ ਚੋਣ ਜਿੱਤੇ ਸਨ ਤੇ ਹੁਣ ਉਸ ਦੇ ਪਤੀ ਰਾਜ ਕੁਮਾਰ ਮਖੀਜਾ ਨੇ ਹਲਕਾ ਵਿਧਾਇਕ 'ਤੇ ਇਹ ਦੋਸ਼ ਲਗਾਇਆ ਹੈ ਕਿ ਕੁਝ ਦਿਨ ਪਹਿਲਾਂ ਉਨ੍ਹਾਂ ਵਲੋਂ ...

ਪੂਰੀ ਖ਼ਬਰ »

ਮਾਸਕ ਤੇ ਸੈਨੀਟਾਈਜ਼ਰ ਵੰਡ ਕੇ ਮਨਾਇਆ ਰਾਹੁਲ ਗਾਂਧੀ ਦਾ ਜਨਮ ਦਿਨ

ਮੋਗਾ, 19 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਅੱਜ ਇੱਥੇ ਮਨਜੀਤ ਸਿੰਘ ਮਾਨ ਸੂਬਾ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਸਬਜ਼ੀ ਮੰਡੀ ਵਿਖੇ ਫਲ, ਸਬਜ਼ੀ ਵਿਕਰੇਤਾ ਤੇ ਸ਼ਹਿਰ ਵਾਸੀਆਂ ਨੂੰ ਮਾਸਕ ਤੇ ਸੈਨੀਟਾਈਜ਼ਰ ਵੰਡ ਕੇ ਕਾਂਗਰਸ ਪਾਰਟੀ ਦੇ ...

ਪੂਰੀ ਖ਼ਬਰ »

ਵਾਰਡ ਨੰ.-35 'ਚ ਵਿਧਾਇਕ ਹਰਜੋਤ ਵਲੋਂ ਓਪਨ ਜਿੰਮ ਦਾ ਉਦਘਾਟਨ

ਮੋਗਾ, 17 ਜੂਨ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਸ਼ਹਿਰ ਵਾਸੀਆਂ ਦੀ ਨਰੋਈ ਸਿਹਤ ਯਕੀਨੀ ਬਣਾਉਣ ਲਈ ਵੱਖ-ਵੱਖ ਵਾਰਡਾਂ ਵਿਚ ਓਪਨ ਜਿੰਮ ਲਗਾਉਣ ਦੀ ਲੜੀ ਤਹਿਤ ਵਿਧਾਇਕ ਡਾ. ਹਰਜੋਤ ਕਮਲ ਨੇ ਵਾਰਡ ਨੰਬਰ-35 ਵਿਚ ਸਥਾਪਿਤ ਕੀਤੇ ਓਪਨ ਜਿੰਮ ਦਾ ਉਦਘਾਟਨ ਕੀਤਾ | ਇਸ ਮੌਕੇ ...

ਪੂਰੀ ਖ਼ਬਰ »

ਸਵ. ਸੁਰਜੀਤ ਸਿੰਘ ਖੋਸਾ ਨਮਿਤ ਸ਼ਰਧਾਂਜਲੀ ਸਮਾਗਮ ਹੋਇਆ

ਮੋਗਾ/ਕੋਟ ਈਸੇ ਖਾਂ, 20 ਜੂਨ (ਜਸਪਾਲ ਸਿੰਘ ਬੱਬੀ/ਨਿਰਮਲ ਸਿੰਘ ਕਾਲੜਾ)-ਗੁਰਦੁਆਰਾ ਬਾਬਾ ਰਣਧੀਰ ਸਿੰਘ ਪਿੰਡ ਖੋਸਾ ਰਣਧੀਰ (ਮੋਗਾ) ਵਿਖੇ ਪੰਜਾਬ ਪੁਲਿਸ ਵਿਚ ਬਤੌਰ ਸੁਪਰਡੈਂਟ ਆਫ਼ ਪੁਲਿਸ (ਐੱਸ. ਪੀ.) ਵਜੋਂ ਡਿਊਟੀ ਨਿਭਾਉਣ ਵਾਲੇ ਬਹੁਪੱਖੀ ਸ਼ਖ਼ਸੀਅਤ ਦੇ ਮਾਲਕ ...

ਪੂਰੀ ਖ਼ਬਰ »

ਘਰ-ਘਰ ਨੌਕਰੀ ਦੇਣ ਵਾਲਾ ਕੈਪਟਨ ਆਪਣੇ ਚਹੇਤਿਆਂ ਨੂੰ ਨੌਕਰੀਆਂ ਦਿਵਾਉਣ ਲੱਗਾ- ਐਡ. ਧਾਲੀਵਾਲ

ਮੋਗਾ, 20 ਜੂਨ (ਗੁਰਤੇਜ ਸਿੰਘ, ਸੁਰਿੰਦਰਪਾਲ ਸਿੰਘ)-ਚੋਣਾਂ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਭੋਲੇ ਭਾਲੇ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ, ਉਹ ਪੂਰੇ ਤਾਂ ਕੀ ਕਰਨੇ ਸੀ ਹੁਣ ਘਰ-ਘਰ ਨੌਕਰੀ ਦਾ ਵਾਅਦਾ ਕਰਨ ਵਾਲਾ ਕੈਪਟਨ ...

ਪੂਰੀ ਖ਼ਬਰ »

ਪੰਜਾਬ ਨੂੰ ਕੰਗਾਲ ਕਰਨ ਲਈ ਰਿਵਾਇਤੀ ਪਾਰਟੀਆਂ ਜ਼ਿੰਮੇਵਾਰ- ਬੈਂਸ

ਨਿਹਾਲ ਸਿੰਘ ਵਾਲਾ, 20 ਜੂਨ (ਪਲਵਿੰਦਰ ਸਿੰਘ ਟਿਵਾਣਾ)-ਸੋਨੇ ਦੀ ਚਿੜੀ ਕਹਾਉਣ ਵਾਲੇ ਪੰਜਾਬ ਨੂੰ ਕੰਗਾਲੀ ਦੀ ਰਾਹ 'ਤੇ ਪਹੁੰਚਾਉਣ ਵਿਚ ਅਕਾਲੀ ਤੇ ਕਾਂਗਰਸ ਦੋਨੋਂ ਰਵਾਇਤੀ ਪਾਰਟੀਆਂ ਦਾ ਮੁੱਖ ਰੋਲ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ...

ਪੂਰੀ ਖ਼ਬਰ »

ਬੱਧਨੀ ਕਲਾਂ ਦੇ ਵਾਰਡ ਨੰ.-12 ਦੇ ਨਿਵਾਸੀ ਗੰਦੇ ਪਾਣੀ ਦਾ ਨਿਕਾਸ ਨਾ ਹੋਣ ਤੋਂ ਪਰੇਸ਼ਾਨ

ਬੱਧਨੀ ਕਲਾਂ, 20 ਜੂਨ (ਸੰਜੀਵ ਕੋਛੜ)-ਨਗਰ ਪੰਚਾਇਤ ਬੱਧਨੀ ਕਲਾਂ ਦੇ ਸਫ਼ਾਈ ਕਰਮਚਾਰੀਆਂ ਦੀ ਅਣਮਿਥੇ ਸਮੇਂ ਲਈ ਕੀਤੀ ਹੜਤਾਲ ਕਾਰਨ ਸ਼ਹਿਰ 'ਚ ਹਰ ਪਾਸੇ ਕੂੜੇ ਦੇ ਢੇਰਾਂ ਅਤੇ ਗੰਦੇ ਪਾਣੀ ਦਾ ਨਿਕਾਸ ਨਾ ਹੋਣ ਕਰਕੇ ਸਾਰੇ ਹੀ ਵਾਰਡਾਂ ਦੇ ਲੋਕ ਮੁਸੀਬਤਾਂ 'ਚ ਘਿਰ ਚੁੱਕੇ ...

ਪੂਰੀ ਖ਼ਬਰ »

ਸਵ. ਨਿਹਾਲ ਕੌਰ ਕੈਂਥ ਨੂੰ ਸ਼ਰਧਾਂਜਲੀਆਂ ਭੇਟ

ਨੱਥੂਵਾਲਾ ਗਰਬੀ, 20 ਜੂਨ (ਸਾਧੂ ਰਾਮ ਲੰਗੇਆਣਾ)-ਮਾਤਾ ਨਿਹਾਲ ਕੌਰ ਕੈਂਥ ਜੋ ਬੀਤੇ ਦਿਨੀਂ ਸਵਰਗ ਸੁਧਾਰ ਗਏ ਸਨ ਨਮਿਤ ਸ੍ਰੀ ਸਹਿਜ ਪਾਠ ਦਾ ਭੋਗ ਗੁਰਦੁਆਰਾ ਨਾਮਦੇਵ ਭਵਨ ਬਾਘਾ ਪੁਰਾਣਾ ਵਿਖੇ ਪਾਇਆ ਗਿਆ | ਅਰਦਾਸ ਉਪਰੰਤ ਭਾਈ ਗੁਰਚਰਨ ਸਿੰਘ ਰਸੀਲਾ ਦੇ ਰਾਗੀ ਜਥੇ ...

ਪੂਰੀ ਖ਼ਬਰ »

ਲੋਕਾਂ ਨੂੰ ਜਾਗਰੂਕ ਕਰਨ ਲਈ ਜਾਗਦਾ ਪੰਜਾਬ ਮਿਸ਼ਨ ਨੇ ਪੰਜਾਬ ਪੱਧਰੀ ਮੁਹਿੰਮ ਆਰੰਭੀ

ਕੋਟ ਈਸੇ ਖਾਂ, 20 ਜੂਨ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)-ਅਜੋਕੇ ਪੰਜਾਬ 'ਚ ਜੋ ਸਮਾਜਿਕ, ਰਾਜਨੀਤਕ, ਸੱਭਿਆਚਾਰ, ਆਰਥਿਕ ਪੱਖੋ ਨਿਘਾਰ ਆ ਚੁੱਕਾ ਹੈ, ਦੇ ਸੁਧਾਰ ਅਤੇ ਲੋਕਾਂ ਨੂੰ ਜਾਗਰੂਕ ਕਰਨ ਲਈ ਜੋ ਜਾਗਦਾ ਪੰਜਾਬ ਮਿਸ਼ਨ ਵਲੋਂ ਸੂਬਾ ਪੱਧਰੀ ਮੁਹਿੰਮ ...

ਪੂਰੀ ਖ਼ਬਰ »

ਰੋਜ਼ਗਾਰ ਪ੍ਰਾਪਤੀ ਵਿਸ਼ੇ 'ਤੇ ਸੈਮੀਨਾਰ ਕਰਵਾਇਆ

ਅਜੀਤਵਾਲ, 20 ਜੂਨ (ਸ਼ਮਸ਼ੇਰ ਸਿੰਘ ਗਾਲਿਬ)-ਲਾਲਾ ਲਾਜਪਤ ਰਾਏ ਮੈਮੋਰੀਅਲ ਕਾਲਜ ਆਫ਼ ਐਜੂਕੇਸ਼ਨ ਢੁੱਡੀਕੇ ਵਿਖੇ, ਬੀ. ਐੱਡ., ਐੱਮ. ਐੱਡ. ਤੇ ਈ. ਟੀ. ਟੀ. ਦੇ ਵਿਦਿਆਰਥੀਆਂ ਲਈ ਆਨਲਾਈਨ ਕੈਰੀਅਰ ਵਿਸ਼ੇ 'ਤੇ ਸੈਮੀਨਾਰ ਲਗਾਇਆ ਗਿਆ | ਸਮਾਗਮ ਦੀ ਸ਼ੁਰੂਆਤ ਕਰਦਿਆਂ ...

ਪੂਰੀ ਖ਼ਬਰ »

ਸਰਕਾਰ ਸੱਭਿਆਚਾਰਕ ਖੇਤਰ ਨਾਲ ਜੁੜੇ ਲੋਕਾਂ ਦੀਆਂ ਮੁਸ਼ਕਲਾਂ ਵੱਲ ਵੀ ਧਿਆਨ ਦੇਵੇ- ਪਾਲੀ, ਦਿਆਲਪੁਰੀ, ਗਿੱਲ ਕਮਲ

ਕਿਸ਼ਨਪੁਰਾ ਕਲਾਂ, 20 ਜੂਨ (ਪਰਮਿੰਦਰ ਸਿੰਘ ਗਿੱਲ/ਅਮੋਲਕ ਸਿੰਘ ਕਲਸੀ)-ਪਿਛਲੇ ਲੰਮੇ ਸਮੇਂ ਤੋਂ ਦੇਸ਼ ਅੰਦਰ ਫੈਲੀ ਕੋਰੋਨਾ ਮਹਾਂਮਾਰੀ ਦੌਰਾਨ ਜਿੱਥੇ ਆਮ ਲੋਕਾਂ ਨੂੰ ਭਾਰੀ ਮੁਸ਼ਕਿਲ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉੱਥੇ ਪੰਜਾਬ ਦੇ ਸੱਭਿਆਚਾਰ ਨਾਲ ਜੁੜੇ ਹੋਏ ਲੋਕ ਜਿਵੇਂ ਕਲਾਕਾਰ, ਸਾਊਾਡ ਸਿਸਟਮ, ਸਾਜਿੰਦੇ, ਐਂਕਰ, ਵੀਡੀਉ ਡਾਇਰੈਕਟਰ, ਗਿੱਧਾ ਭੰਗੜਾ ਤੇ ਹੋਰ ਇਸ ਕਿੱਤੇ ਤੋਂ ਰੋਟੀ ਖਾਣ ਵਾਲੇ ਲੋਕਾਂ ਦਾ ਆਰਥਿਕ ਮੰਦਹਾਲੀ ਕਾਰਨ ਬੁਰਾ ਹਾਲ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬੀ ਲੋਕ ਗਾਇਕ ਪਾਲੀ ਦੇਤਵਾਲੀਆ, ਗੀਤਕਾਰ ਛਿੰਦਾ ਅਨਪੜ੍ਹ ਲੰਗੇਆਣਾ, ਗਾਇਕ ਗਿੱਲ ਕਮਲ, ਗੀਤਕਾਰ ਸੇਮਾ ਇੰਦਰਗੜ੍ਹ ਵਾਲਾ, ਮੇਲਿਆਂ ਦੇ ਬਾਦਸ਼ਾਹ ਗਾਇਕ ਦਲਵਿੰਦਰ ਦਿਆਲਪੁਰੀ ਆਦਿ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ | ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਬਾਕੀ ਕਾਰੋਬਾਰ ਕਰਨ ਵਾਲਿਆਂ ਵਾਂਗ ਪੰਜਾਬ ਦੇ ਕਲਾ ਖੇਤਰ ਨਾਲ ਜੁੜੇ ਲੋਕਾਂ ਨੂੰ 2-3 ਘੰਟੇ ਪ੍ਰੋਗਰਾਮ ਕਰਨ ਦੀ ਇਜਾਜ਼ਤ ਦਿੱਤੀ ਜਾਵੇ ਤਾਂ ਜੋ ਉਹ ਵੀ ਪ੍ਰੋਗਰਾਮ ਕਰ ਕੇ ਆਪਣਾ ਪਰਿਵਾਰ ਪਾਲ ਸਕਣ | ਉਨ੍ਹਾਂ ਅੱਗੇ ਬੋਲਦਿਆਂ ਕਿਹਾ ਕਿ ਕਲਾਕਾਰ ਭਾਈਚਾਰੇ ਨਾਲ ਬਹੁਤ ਸਾਰੇ ਲੋਕ ਜੁੜੇ ਹੁੰਦੇ ਹਨ ਜਿਨ੍ਹਾਂ ਦੀ ਸੱਭਿਆਚਾਰਕ ਮੇਲਿਆਂ ਆਦਿ 'ਤੇ ਆਪਣੇ ਪ੍ਰੋਗਰਾਮ ਪੇਸ਼ ਕਰ ਕੇ ਘਰਾਂ ਅੰਦਰ ਚੁੱਲ੍ਹੇ ਬਲਦੇ ਹਨ ਅਤੇ ਰੋਜ਼ੀ ਰੋਟੀ ਚੱਲਦੀ ਹੈ | ਉਨ੍ਹਾਂ ਕਿਹਾ ਕਿ ਸਰਕਾਰ ਨੇ ਲਾਕਡਾਊਨ ਵਿਚ ਕਲਾਕਾਰ ਭਾਈਚਾਰੇ ਦੀ ਬਿਲਕੁਲ ਵੀ ਸਾਰ ਨਹੀਂ ਲਈ ਕਿ ਉਹ ਕਿਸ ਹਾਲਾਤਾਂ ਵਿਚੋਂ ਗੁਜ਼ਰ ਰਹੇ ਹਨ | ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਸਰਕਾਰ ਕਲਾ ਖੇਤਰ ਨਾਲ ਜੁੜੇ ਲੋਕਾਂ ਦੀ ਵੀ ਸਾਰ ਲਵੇ ਤਾਂ ਜੋ ਉਹ ਵੀ ਬਾਕੀ ਕੰਮਾਂ-ਕਾਰਾਂ ਵਾਂਗ ਕੰਮ ਕਰ ਕੇ ਆਪਣੇ ਪਰਿਵਾਰ ਪਾਲ ਸਕਣ | ਇਸ ਮੌਕੇ ਗੀਤਕਾਰ ਸੱਤਾ ਲੰਗੇਆਣਾ, ਗਾਇਕ ਟੋਨੀ ਗਿੱਲ ਰਾਜ ਸੇਖਾ, ਸੰਗੀਤਕਾਰ ਐਮ ਵੀਰ, ਸੰਗੀਤਕਾਰ ਨਿੰਮਾ ਵਿਰਕ, ਗਾਇਕ ਰਾਜ ਫ਼ਤਿਹਗੜ੍ਹ ਵਾਲਾ, ਗਾਇਕ ਸੁਖਚੈਨ ਮੰਗੇਵਾਲਾ, ਕਾਮੇਡੀ ਕਲਾਕਾਰ ਤਾਰਾ ਗੱਪੀ ਤੇ ਧੰਨੋਂ ਤੇ ਗਾਇਕ ਗੁਰੀ ਧਾਲੀਵਾਲ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX