ਤਾਜਾ ਖ਼ਬਰਾਂ


ਯੂ.ਪੀ. ਕੈਬਨਿਟ ਵਿਸਥਾਰ : ਯੋਗੀ ਆਦਿੱਤਿਆਨਾਥ ਦੀ ਕੈਬਨਿਟ ਵਿਚ 7 ਮੰਤਰੀ ਸ਼ਾਮਲ
. . .  31 minutes ago
ਬੰਗਲੌਰ ਨੇ ਮੁੰਬਈ ਦੇ ਖਿਲਾਫ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ 20 ਓਵਰਾਂ ’ਚ 6 ਵਿਕਟਾਂ ਦੇ ਨੁਕਸਾਨ ’ਤੇ 165 ਦੌੜਾਂ ਬਣਾਈਆਂ
. . .  34 minutes ago
ਹਰਿਆਣਾ ਦੇ ਮੁੱਖ ਮੰਤਰੀ ਖੱਟਰ ਨੇ ਕਾਂਗਰਸ 'ਤੇ ਸਾਧਿਆ ਨਿਸ਼ਾਨਾ
. . .  47 minutes ago
ਚੰਡੀਗੜ੍ਹ , 26 ਸਤੰਬਰ -ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਹੈ ਕਿ ਮੁੱਖ ਮੰਤਰੀ ਸਾਡੇ ਵੀ ਬਦਲਦੇ ਹਨ ਪਰ ਕੈਪਟਨ ਅਮਰਿੰਦਰ ਸਿੰਘ ਦੀ ਤਰ੍ਹਾਂ ਬੇਇੱਜ਼ਤ ਨਹੀਂ ਹੁੰਦੇ । ਉਨ੍ਹਾਂ ਨੂੰ ਇਸ ਤਰ੍ਹਾਂ ਅਹੁਦੇ ਤੋਂ ਨਹੀਂ ਹਟਾਇਆ ...
ਪਹਿਲੀ ਵਾਰ ਨਵੇਂ ਬਣੇ ਮੰਤਰੀਆਂ ਨੂੰ ਮਿਲਿਆ ਨਿੱਜੀ ਸਟਾਫ
. . .  about 1 hour ago
ਮੈਂ ਕਿਸਾਨਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਵਿਰੋਧ ਪ੍ਰਦਰਸ਼ਨਾਂ ਦਾ ਰਸਤਾ ਛੱਡ ਕੇ ਚਰਚਾ ਦਾ ਰਾਹ ਅਪਣਾਉਣ- ਨਰਿੰਦਰ ਸਿੰਘ ਤੋਮਰ
. . .  about 2 hours ago
ਚੱਕਰਵਾਤ ਗੁਲਾਬ ਨੇ ਮਚਾਈ ਦਹਿਸ਼ਤ
. . .  about 2 hours ago
ਨਵੀਂ ਦਿੱਲੀ, 26 ਸਤੰਬਰ - ਚੱਕਰਵਾਤ ਗੁਲਾਬ ਨੇ ਆਂਧਰਾ ਪ੍ਰਦੇਸ਼ ਤੇ ਓਡੀਸ਼ਾ ਦੇ ਤੱਟੀ ਇਲਾਕਿਆਂ ਵਿਚ ਦਸਤਕ ਦੇ ਦਿੱਤੀ ਹੈ। ਮੌਸਮ ਵਿਭਾਗ ਅਨੁਸਾਰ ਕਿਹਾ ਗਿਆ ਹੈ ਕਿ ਅਗਲੇ ਤਿੰਨ ਘੰਟਿਆਂ ਵਿਚ ਆਂਧਰਾ ਪ੍ਰਦੇਸ਼ ਦੇ ਕਲਿੰਗਪੱਟਨਮ ਤੇ ਓਡੀਸ਼ਾ ਦੇ ਗੋਪਾਲਪੁਰ ਦੇ ਤੱਟਾਂ ਤੋਂ ਇਹ ਚਕਰਵਾਤ ਲੰਘੇਗਾ...
ਚੰਨੀ ਮੰਤਰੀ ਮੰਡਲ ਦੀ ਸਾਂਝੀ ਤਸਵੀਰ ਆਈ ਸਾਹਮਣੇ
. . .  about 3 hours ago
ਚੰਡੀਗੜ੍ਹ, 26 ਸਤੰਬਰ - ਅੱਜ ਪੰਜਾਬ ਦੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਦੇ ਮੰਤਰੀ ਮੰਡਲ ਨੇ ਹਲਫ਼ ਲਿਆ। ਜਿਸ ਦੀ ਇਕ ਤਸਵੀਰ ਸਾਂਝੀ ਕੀਤੀ ਗਈ ਹੈ...
ਜਿਨ੍ਹਾਂ ਨੂੰ ਮੰਤਰੀ ਮੰਡਲ 'ਚ ਸਥਾਨ ਨਹੀਂ ਮਿਲਿਆ ਉਨ੍ਹਾਂ ਨੂੰ ਮਿਲਣਗੀਆਂ ਨਵੀਆਂ ਜ਼ਿੰਮੇਵਾਰੀਆਂ - ਹਰੀਸ਼ ਰਾਵਤ
. . .  about 4 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਨੇ ਚੰਨੀ ਮੰਤਰੀ ਮੰਡਲ ਦੇ ਸਹੁੰ ਚੁੱਕ ਸਮਾਗਮ ਤੋਂ ਬਾਅਦ ਕਿਹਾ ਕਿ ਜਿਨ੍ਹਾਂ ਨੇ ਪੰਜਾਬ ਮੰਤਰੀ ਮੰਡਲ ਵਿਚ ਜਗ੍ਹਾ ਨਹੀਂ ਬਣਾਈ ਹੈ। ਉਨ੍ਹਾਂ ਨੂੰ ਪੰਜਾਬ ਸਰਕਾਰ ਤੇ ਪਾਰਟੀ 'ਚ ਨਵੀਆਂ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਨੇ ਕਿਹਾ ਕਿ ਇਹ...
ਜ਼ਿਲ੍ਹਾ ਗੁਰਦਾਸਪੁਰ ਅੰਦਰ 27 ਸਤੰਬਰ ਨੂੰ ਪਬਲਿਕ ਥਾਂ 'ਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ
. . .  about 4 hours ago
ਗੁਰਦਾਸਪੁਰ, 26 ਸਤੰਬਰ (ਆਰਿਫ਼)-ਵੱਖ ਵੱਖ ਕਿਸਾਨ ਜਥੇਬੰਦੀਆਂ ਵਲੋਂ 27 ਸਤੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਦੌਰਾਨ ਜ਼ਿਲ੍ਹੇ ਅੰਦਰ ਅਮਨ ਕਾਨੂੰਨ ਦੀ ਹਾਲਤ ਵਿਗੜਨ ਦਾ ਡਰ ਹੈ। ਜਿਸ ਨੂੰ ਦੇਖਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ ਮੁਹੰਮਦ ਇਸ਼ਫਾਕ ਵਲੋਂ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144...
ਚੰਨੀ ਵਜ਼ਾਰਤ ਦੇ ਨਵੇਂ ਵਜ਼ੀਰਾਂ ਨੇ ਪੰਜਾਬੀ 'ਚ ਲਿਆ ਹਲਫ਼, ਸਹੁੰ ਚੁੱਕ ਸਮਾਗਮ ਹੋਇਆ ਸਮਾਪਤ
. . .  about 5 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਸਮਾਪਤ ਹੋ ਗਿਆ ਹੈ ਅਤੇ ਸਾਰੇ ਨਵੇਂ ਬਣੇ ਮੰਤਰੀਆਂ ਨੇ ਪੰਜਾਬੀ ਵਿਚ ਸਹੁੰ ਚੁੱਕੀ ਹੈ...
ਗੁਰਕੀਰਤ ਸਿੰਘ ਕੋਟਲੀ ਨੇ ਲਿਆ ਹਲਫ਼
. . .  about 5 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲਿਆ ਹਲਫ਼
. . .  about 5 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਪਰਗਟ ਸਿੰਘ ਨੇ ਲਿਆ ਹਲਫ਼
. . .  about 5 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਸੰਗਤ ਸਿੰਘ ਗਿਲਜੀਆਂ ਨੇ ਲਿਆ ਹਲਫ਼
. . .  about 5 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਾਜ ਕੁਮਾਰ ਵੇਰਕਾ ਨੇ ਲਿਆ ਹਲਫ਼
. . .  about 5 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਕਾਕਾ ਰਣਦੀਪ ਸਿੰਘ ਨੇ ਲਿਆ ਹਲਫ਼
. . .  about 5 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਭਾਰਤ ਭੂਸ਼ਨ ਆਸ਼ੂ ਨੇ ਲਿਆ ਹਲਫ਼
. . .  about 5 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਵਿਜੇ ਇੰਦਰ ਸਿੰਗਲਾ ਨੇ ਲਿਆ ਹਲਫ਼
. . .  about 5 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਜ਼ੀਆ ਸੁਲਤਾਨਾ ਨੇ ਲਿਆ ਹਲਫ਼
. . .  about 5 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਾਣਾ ਗੁਰਜੀਤ ਸਿੰਘ ਨੇ ਲਿਆ ਹਲਫ਼
. . .  about 5 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਸੁਖਬਿੰਦਰ ਸਿੰਘ ਸਰਕਾਰੀਆ ਨੇ ਲਿਆ ਹਲਫ਼
. . .  about 5 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਅਰੁਣਾ ਚੌਧਰੀ ਨੇ ਲਿਆ ਹਲਫ਼
. . .  about 4 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਲਿਆ ਹਲਫ਼
. . .  about 5 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ...
ਮਨਪ੍ਰੀਤ ਸਿੰਘ ਬਾਦਲ ਨੇ ਲਿਆ ਹਲਫ਼
. . .  about 5 hours ago
ਮਨਪ੍ਰੀਤ ਸਿੰਘ ਬਾਦਲ ਨੇ ਲਿਆ ਹਲਫ਼...
ਚੰਨੀ ਵਜ਼ਾਰਤ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ, ਬ੍ਰਹਮ ਮਹਿੰਦਰਾ ਨੇ ਲਿਆ ਹਲਫ਼
. . .  about 5 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਹਾੜ ਸੰਮਤ 553
ਵਿਚਾਰ ਪ੍ਰਵਾਹ: ਭਵਿੱਖ ਨੂੰ ਸੁਰੱਖਿਅਤ ਕਰ ਦੇਣਾ ਹੀ ਸਭ ਤੋਂ ਵਧੀਆ ਯੋਗਦਾਨ ਹੁੰਦਾ ਹੈ। ਜੋਸਫ ਕਾਫਮੈਨ

ਸੰਗਰੂਰ

ਪੁਲਿਸ ਦੇ ਸਾਇਬਰ ਸੈੱਲ 'ਚ ਬੁਲਾਇਆ ਨੰਨ੍ਹਾ-ਮੁੰਨਾ ਬੱਚਾ ਪੁੱਜਿਆ ਹਸਪਤਾਲ

ਸੰਗਰੂਰ, 20 ਜੂਨ (ਅਮਨਦੀਪ ਸਿੰਘ ਬਿੱਟਾ) - ਪੁਲਿਸ ਦੇ ਸਾਇਬਰ ਸੈੱਲ ਵਲੋਂ ਇਕ ਛੋਟੇ ਜਿਹੇ ਬੱਚੇ ਨੂੰ ਧਮਕੀਆਂ ਦਿੱਤੇ ਜਾਣ ਕਾਰਨ ਉਪਰੋਕਤ ਬੱਚੇ ਦੇ ਮਾਨਸਿਕ ਤਣਾਅ ਵਿਚ ਆਉਣ ਉਪਰੰਤ ਪਰਿਵਾਰ ਵਲੋਂ ਸਿਵਲ ਹਸਪਤਾਲ ਸੰਗਰੂਰ ਵਿਚ ਦਾਖਲ ਕਰਵਾਏ ਜਾਣ ਦਾ ਸਮਾਚਾਰ ਪ੍ਰਾਪਤ ...

ਪੂਰੀ ਖ਼ਬਰ »

ਅਕਾਲੀ ਦਲ ਨੂੰ ਝਟਕਾ ਦਰਜਨਾਂ ਪਰਿਵਾਰਾਂ ਨੇ 'ਆਪ' ਦਾ ਪੱਲਾ ਫੜਿਆ

ਅਹਿਮਦਗੜ੍ਹ, 20 ਜੂਨ (ਸੋਢੀ) - ਆਮ ਆਦਮੀ ਪਾਰਟੀ ਵਲੋਂ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੂੰ ਹਲਕਾ ਅਮਰਗੜ੍ਹ ਤੋਂ ਇੰਚਾਰਜ ਲਾਏ ਜਾਣ ਉਪਰੰਤ ਪ੍ਰੋ. ਗੱਜਣਮਾਜਰਾ ਵਲੋਂ ਤੇਜ ਕੀਤੀਆਂ ਸਰਗਰਮੀਆਂ ਨੂੰ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋਂ ਲਾਗਲੇ ਪਿੰਡ ਰਸੂਲਪੁਰ ਤੋਂ ...

ਪੂਰੀ ਖ਼ਬਰ »

ਦੋ ਧਿਰਾਂ ਦੀ ਲੜਾਈ ਦੌਰਾਨ 9 ਵਿਅਕਤੀ ਜ਼ਖ਼ਮੀ

ਲਹਿਰਾਗਾਗਾ, 20 ਜੂਨ (ਪ੍ਰਵੀਨ ਖੋਖਰ) - ਨਜ਼ਦੀਕੀ ਪਿੰਡ ਘੋੜੇਨਾਬ ਦੇ ਬੱਸ ਸਟੈਂਡ 'ਤੇ ਦੋ ਧਿਰਾਂ ਵਿਚਕਾਰ ਹੋਈ ਲੜਾਈ ਵਿਚ ਦੋ ਔਰਤਾਂ ਸਮੇਤ 9 ਵਿਅਕਤੀ ਗੰਭੀਰ ਰੂਪ ਵਿਚ ਜਖਮੀ ਹੋ ਗਏ ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਭਰਤੀ ਕਰਵਾਇਆ ਗਿਆ ਹੈ | ਇਸ ਸੰਬੰਧੀ ...

ਪੂਰੀ ਖ਼ਬਰ »

ਬੇਰੁਜ਼ਗਾਰਾਂ ਨੇ ਵੀ 'ਕਾਕਿਆਂ ਦੀ ਨੌਕਰੀ' 'ਤੇ ਇਤਰਾਜ਼ ਪ੍ਰਗਟਾਏ

ਸੰਗਰੂਰ, 20 ਜੂਨ (ਧੀਰਜ ਪਸ਼ੋਰੀਆ) - ਇੱਕ ਪਾਸੇ ਸਿਹਤ ਅਤੇ ਸਿੱਖਿਆ ਵਿਭਾਗ ਵਿਚ ਭਰਤੀ ਹੋਣ ਦੀਆਂ ਸਾਰੀਆਂ ਯੋਗਤਾਵਾਂ ਰੱਖਦੇ ਪੰਜਾਬ ਦੇ ਲੋੜਵੰਦ ਬੇਰੁਜ਼ਗਾਰ ਸੜਕਾਂ ਦੀ ਖਾਕ ਛਾਣਦੇ ਸਰਕਾਰੀ ਡਾਂਗਾਂ ਝੱਲ ਰਹੇ ਹਨ ਦੂਜੇ ਪਾਸੇ ਅਯੋਗ, ਗੈਰ ਲੋੜਵੰਦ ਵਿਧਾਇਕਾਂ ਦੇ ...

ਪੂਰੀ ਖ਼ਬਰ »

ਬਸਪਾ ਬਿੱਟੂ, ਢੀਂਡਸਾ ਤੇ ਪੁਰੀ ਖ਼ਿਲਾਫ਼ 117 ਵਿਧਾਨ ਸਭਾ ਹਲਕਿਆ 'ਚ ਅੱਜ ਦਰਜ ਕਰਵਾਏਗੀ ਸ਼ਿਕਾਇਤਾਂ

ਸੰਗਰੂਰ, 20 ਜੂਨ (ਅਮਨਦੀਪ ਸਿੰਘ ਬਿੱਟਾ) - ਬਹੁਜਨ ਸਮਾਜ ਪਾਰਟੀ ਦੇ ਸੂਬਾ ਜਨਰਲ ਸਕੱਤਰ ਚਮਕੌਰ ਸਿੰਘ ਵੀਰ ਅਤੇ ਦਰਸ਼ਨ ਸਿੰਘ ਝਲੂਰ ਨੇ ਕਿਹਾ ਕਿ ਜਿਸ ਦਿਨ ਤੋਂ ਬਹੁਜਨ ਸਮਾਜ ਪਾਰਟੀ ਅਤੇ ਅਕਾਲੀ ਦਲ ਦਾ ਗੱਠਜੋੜ ਹੋਇਆ ਹੈ, ਉਸ ਦਿਨ ਤੋਂ ਕਾਂਗਰਸ ਅਤੇ ਭਾਜਪਾ ਬੁਖਲਾਹਟ ...

ਪੂਰੀ ਖ਼ਬਰ »

ਅਣਪਛਾਤਾ ਵਿਅਕਤੀ ਪਰਸ ਤੇ ਮੋਬਾਈਲ ਫ਼ੋਨ ਲੈ ਕੇ ਫ਼ਰਾਰ

ਸੰਗਰੂਰ, 20 ਜੂਨ (ਅਮਨਦੀਪ ਸਿੰਘ ਬਿੱਟਾ) - ਬੀਤੀ ਸ਼ਾਮ ਸੰਗਰੂਰ-ਲੁਧਿਆਣਾ ਮਾਰਗ ਉੱਤੇ ਸਥਿਤ ਸੰਗਰੂਰ ਦੇ ਗੁਰਦੁਆਰਾ ਮਹਿਲ ਮੁਬਾਰਕ ਨਜ਼ਦੀਕ ਦੋ ਮਹਿਲਾਵਾਂ ਤੋਂ ਪਰਸ ਖੋਹੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪਰਸ ਵਿਚ 30 ਹਜ਼ਾਰ ਦੀ ਨਗਦੀ ਅਤੇ ਇਕ ਮੋਬਾਈਲ ਫ਼ੋਨ ਵੀ ...

ਪੂਰੀ ਖ਼ਬਰ »

ਬਜ਼ੁਰਗ ਵਿਅਕਤੀ ਦੀ ਮਿਲੀ ਲਾਸ਼

ਸੰਗਰੂਰ, 20 ਜੂਨ (ਅਮਨਦੀਪ ਸਿੰਘ ਬਿੱਟਾ)-ਕਿਲਾ ਮਾਰਕਿਟ ਨਾਭਾ ਗੇਟ ਵਿਖੇ ਸਥਿਤ ਮੰਦਰ ਸ੍ਰੀ ਮੰਗਲਾ ਦੇਵੀ ਬਾਹਰ ਇਕ ਬਜ਼ੁਰਗ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਬਜ਼ੁਰਗ ਕ੍ਰਿਸ਼ਨ ਕੁਮਾਰ ਮੰਦਰ ਵਿਚ ਹੀ ਜੀਵਨ ਬਸਰ ਕਰ ਰਿਹਾ ਸੀ ...

ਪੂਰੀ ਖ਼ਬਰ »

'ਰੁੱਖ ਮਰੂ, ਮਨੁੱਖ ਮਰੂ' ਮੁਹਿੰਮ ਦੀ ਸ਼ੁਰੂਆਤ

ਮੂਣਕ, 20 ਜੂਨ (ਕੇਵਲ ਸਿੰਗਲਾ)-ਪੰਜਾਬ ਭਰ ਦੀਆਂ ਵਾਤਾਵਰਨ ਪੱਖੀ ਸੰਸਥਾਵਾਂ ਅਤੇ ਨਾਗਰਿਕਾਂ ਵਲੋਂ ਇੱਕ ਸਾਂਝੀ ਜਨਤਕ ਮੁਹਿੰਮ Tਰੁਖ ਮਰੂ, ਮਨੁੱਖ ਮਰੂ'' ਮੁਹਿੰਮ ਦੀ ਸ਼ੁਰੂਆਤ ਕੀਤੀ ਗਈ | ਇਸ ਦੀ ਅਗਵਾਈ ਨਰੋਆ ਪੰਜਾਬ ਮੰਚ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ...

ਪੂਰੀ ਖ਼ਬਰ »

ਅਕਾਲੀ ਦਲ (ਅ) ਵਲੋਂ ਗਤਕਾ ਦਿਵਸ ਅੱਜ

ਲੌਂਗੋਵਾਲ, 20 ਜੂਨ (ਵਿਨੋਦ, ਖੰਨਾ)-ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਭਲਕੇ 21 ਜੂਨ ਨੂੰ ਪੂਰੇ ਪੰਜਾਬ ਵਿਚ ਗੱਤਕਾ ਦਿਵਸ ਮਨਾਇਆ ਜਾ ਰਿਹਾ ਹੈ | ਅੰਮਿ੍ਤਪਾਲ ਸਿੰਘ ਸਿੱਧੂ ਸਰਕਲ ਪ੍ਰਧਾਨ ਅਤੇ ਮੀਤ ਪ੍ਰਧਾਨ ਕਿਸਾਨ ਯੂਨੀਅਨ ਅੰਮਿ੍ਤਸਰ, ਨੇ ਦੱਸਿਆ ਕਿ ਪਾਰਟੀ ...

ਪੂਰੀ ਖ਼ਬਰ »

26 ਨੂੰ ਕਿਸਾਨ ਜਥੇਬੰਦੀ ਗਵਰਨਰ ਦੇ ਦਫ਼ਤਰ ਚੰਡੀਗੜ੍ਹ ਅੱਗੇ ਕਰੇਗੀ ਨਾਅਰੇਬਾਜ਼ੀ

ਲਹਿਰਾਗਾਗਾ, 20 ਜੂਨ (ਅਸ਼ੋਕ ਗਰਗ) - ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਮੀਟਿੰਗ ਬਲਾਕ ਸਕੱਤਰ ਹਰਵਿੰਦਰ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਸਥਾਨਕ ਦਫ਼ਤਰ ਲਹਿਰਾਗਾਗਾ ਵਿਖੇ ਹੋਈ ਜਿਸ ਵਿਚ ਯੂਨੀਅਨ ਵਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ 26 ਜੂਨ ਨੂੰ ਪੰਜਾਬ ...

ਪੂਰੀ ਖ਼ਬਰ »

ਨਵਜੋਤ ਸਿੱਧੂ ਦੀਆਂ ਧੂਰੀ ਅੰਦਰ ਲੱਗੀਆਂ ਵੱਡੀਆਂ ਫਲੈਕਸਾਂ ਨੇ ਸਿਆਸੀ ਹਲਕਿਆਂ 'ਚ ਛੇੜੀ ਨਵੀਂ ਚਰਚਾ

ਧੂਰੀ, 20 ਜੂਨ (ਸੰਜੇ ਲਹਿਰੀ, ਦੀਪਕ) - ਧੂਰੀ ਵਿਖੇ ਇਨੀਂ ਦਿਨੀਂ ਸਾਬਕਾ ਮੰਤਰੀ ਸ. ਨਵਜੋਤ ਸਿੰਘ ਸਿੱਧੂ ਦੇ ਹੱਕ ਵਿੱਚ ਲਗਾਈਆਂ ਗਈਆਂ ਵੱਡੀਆਂ ਫਲੈਕਸਾਂ ਨੇ ਹਲਕਾ ਧੂਰੀ ਦੀ ਸਿਆਸੀ ਹਲਚਲ ਤੇਜ ਕਰ ਦਿੱਤੀ ਹੈ | ਸ. ਨਵਜੋਤ ਸਿੰਘ ਸਿੱਧੂ ਦੇ ਨੇੜਲੇ ਰਿਸ਼ਤੇਦਾਰ ਅਤੇ ਹਲਕਾ ...

ਪੂਰੀ ਖ਼ਬਰ »

ਮਿੰਕੂ ਜਵੰਧਾ ਦੀ ਅਗਵਾਈ ਵਿਚ ਵੱਡੀ ਗਿਣਤੀ ਵਿਚ ਆਗੂ 'ਆਪ' ਵਿਚ ਸ਼ਾਮਿਲ

ਸੰਗਰੂਰ, 20 ਜੂਨ (ਅਮਨਦੀਪ ਸਿੰਘ ਬਿੱਟਾ) - ਆਮ ਆਦਮੀ ਪਾਰਟੀ ਨੰੂ ਸੰਗਰੂਰ ਵਿਚ ਅੱਜ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦ ਵਾਰਡ ਨੰ: 6 ਵਿਚੋਂ ਵੱਡੀ ਗਿਣਤੀ ਵਿਚ ਆਗੂਆਂ ਨੇ ਆਮ ਆਦਮੀ ਪਾਰਟੀ ਦੇ ਸੂਬਾਈ ਆਗੂ ਡਾਕਟਰ ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਕਿਸਾਨਾਂ ਨੇ ਬਈਏਵਾਲ ਬਿਜਲੀ ਗਰਿੱਡ ਘੇਰਿਆ ਤੇ ਕੀਤੀ ਨਾਅਰੇਬਾਜ਼ੀ

ਸੰਦੌੜ, 20 ਜੂਨ (ਜਸਵੀਰ ਸਿੰਘ ਜੱਸੀ) - ਕੈਪਟਨ ਸਰਕਾਰ ਵਲੋਂ ਕਿਸਾਨਾਂ ਨੂੰ ਝੋਨੇ ਦੀ ਬਿਜਾਈ ਲਈ ਅੱਠ ਘੰਟੇ ਨਿਰਵਿਘਨ ਬਿਜਲੀ ਸਪਲਾਈ ਦੇਣ ਦੇ ਵਾਅਦੇ ਦੀ ਹਵਾ ਉਸ ਸਮੇਂ ਨਿਕਲੀ ਜਦ ਪਿੰਡ ਖ਼ੁਰਦ, ਸੰਦੌੜ ਝਨੇਰ, ਮਹੋਲੀ ਕਲਾਂ ਅਤੇ ਹੋਰ ਆਸ ਪਾਸ ਦੇ ਪਿੰਡਾਂ ਦੇ ਕਿਸਾਨਾਂ ...

ਪੂਰੀ ਖ਼ਬਰ »

ਬੰਦ ਖੇਤੀਬਾੜੀ ਟਿਊਬਵੈੱਲ ਚਾਲੂ ਕਰਨ ਦੀ ਮੰਗ ਨੂੰ ਲੈ ਕੇ ਵਫ਼ਦ ਅਧਿਕਾਰੀਆਂ ਨੂੰ ਮਿਲਿਆ

ਸੁਨਾਮ ਊਧਮ ਸਿੰਘ ਵਾਲਾ, 20 ਜੂਨ (ਭੁੱਲਰ, ਧਾਲੀਵਾਲ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦਾ ਇਕ ਵਫ਼ਦ ਕਿਸਾਨ ਆਗੂ ਗੋਬਿੰਦ ਸਿੰਘ ਚੱਠਾ ਨਨਹੇੜਾ ਦੀ ਅਗਵਾਈ ਵਿਚ ਖੇਤੀਬਾੜੀ ਟਿਊਬਵੈੱਲਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ ਪਾਵਰਕਾਮ ...

ਪੂਰੀ ਖ਼ਬਰ »

ਰਾਹੁਲ ਗਾਂਧੀ ਦਾ ਜਨਮ ਦਿਨ ਮਨਾਇਆ

ਕੁੱਪ ਕਲਾ, 20 ਜੂਨ (ਮਨਜਿੰਦਰ ਸਿੰਘ ਸਰੌਦ) - ਪੰਜਾਬ ਯੂਥ ਕਾਂਗਰਸ ਵਲੋਂ ਸੀਨੀਅਰ ਕਾਂਗਰਸੀ ਆਗੂ ਗੁਰਜੋਤ ਸਿੰਘ ਢੀਂਡਸਾ ਦੇ ਸਹਿਯੋਗ ਸਦਕਾ ਮਾਨਸਿਕ ਤੌਰ 'ਤੇ ਅਪਾਹਜ ਲੋਕਾਂ ਦੀ ਮਦਦ ਕਰਦਿਆਂ ਉਨ੍ਹਾਂ ਦੇ ਵਿਚ ਜਾ ਕੇ ਰਾਹੁਲ ਗਾਂਧੀ ਦਾ ਜਨਮ ਦਿਨ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਸ਼ਹੀਦੀ ਦਿਵਸ ਮਨਾਇਆ

ਚੀਮਾ ਮੰਡੀ, 20 ਜੂਨ (ਜਸਵਿੰਦਰ ਸਿੰਘ ਸੇਰੋਂ)-ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸਹੀਦੀ ਪੁਰਬ ਨੂੰ ਸਮਰਪਿਤ ਕਲਗ਼ੀਧਰ ਟਰੱਸਟ ਬੜੂ ਸਾਹਿਬ ਦੁਆਰਾ ਸੰਚਾਲਿਤ ਅਕਾਲ ਅਕੈਡਮੀ ਚੀਮਾ ਸਾਹਿਬ ਵਿਖੇ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪਹੁੰਚੇ ਭਾਈ ...

ਪੂਰੀ ਖ਼ਬਰ »

ਬਿਜਲੀ ਇੰਜੀਨੀਅਰਾਂ ਨੇ ਦੁਖੜੇ ਕੀਤੇ ਬਿਆਨ

ਸੰਗਰੂਰ, 20 ਜੂਨ (ਚੌਧਰੀ ਨੰਦ ਲਾਲ ਗਾਂਧੀ) - ਪੀ.ਐਸ.ਈ.ਬੀ. ਇੰਜੀਨੀਅਰ ਐਸੋਸੀਏਸ਼ਨ ਸੰਗਰੂਰ ਰੀਜਨ ਦੀ ਮੀਟਿੰਗ ਹੋਈ ਜਿਸ ਵਿਚ ਰਾਏਕੋਟ ਅਤੇ ਮੌੜ ਮੰਡੀ ਪਾਵਰਕਾਮ ਦਫ਼ਤਰਾਂ ਵਿਚ ਇੰਜੀਨੀਅਰਾਂ ਵਿਰੁੱਧ ਹੋ ਰਹੇ ਗੈਰ ਕਾਨੰੂਨੀ ਪੁਲਿਸ ਕੇਸਾਂ ਬਾਬਤ ਵਿਚਾਰ ਚਰਚਾ ਕੀਤੀ ...

ਪੂਰੀ ਖ਼ਬਰ »

ਸੰਦੌੜ ਨੂੰ ਸਬ-ਡਵੀਜ਼ਨ ਬਣਾਉਣ ਲਈ ਉਠਾਈ ਮੰਗ

ਸੰਦੌੜ, 20 ਜੂਨ (ਗੁਰਪ੍ਰੀਤ ਸਿੰਘ ਚੀਮਾ) - ਪੰਜਾਬ ਦੇ 23ਵੇਂ ਜ਼ਿਲ੍ਹਾ ਬਣੇ ਮਲੇਰਕੋਟਲਾ ਅਧੀਨ ਪੈਂਦੇ ਕਸਬਾ ਸੰਦੌੜ ਨੂੰ ਸਬ ਡਵੀਜ਼ਨ ਬਣਾਉਣ ਦੀ ਮੰਗ ਦਿਨੋਂ ਦਿਨ ਜੋਰ ਫੜਦੀ ਜਾ ਰਹੀ ਹੈ | ਵਿਧਾਨ ਸਭਾ ਹਲਕਾ ਮਲੇਰਕੋਟਲਾ ਦੀਆਂ ਰਾਜਨੀਤਿਕ ਸਰਗਰਮੀਆਂ ਦੀ ਰਾਜਧਾਨੀ ਮੰਨੇ ਜਾਂਦੇ ਸੰਦੌੜ ਨੂੰ ਚਿਰ੍ਹਾਂ ਤੋਂ ਸਬ ਡਵੀਜ਼ਨ ਬਣਾਉਣ ਦੀ ਮੰਗ ਕੀਤੀ ਜਾਂਦੀ ਰਹੀ ਹੈ ਪਰ ਮਲੇਰਕੋਟਲਾ ਨੂੰ ਜ਼ਿਲ੍ਹਾ ਬਣਾਏ ਜਾਣ ਤੋਂ ਬਾਅਦ ਹੁਣ ਇਸ ਮੰਗ ਨੂੰ ਬੂਰ ਪੈਣ ਦੀ ਸੰਭਾਵਨਾ ਜਤਾਈ ਜਾ ਰਹੀ ਹੈ | ਇਸੇ ਮੰਤਵ ਨੂੰ ਲੈ ਕੇ ਸੰਦੌੜ ਇਲਾਕੇ ਦੀਆਂ ਪੰਚਾਇਤਾਂ ਅਤੇ ਸੀਨੀਅਰ ਕਾਂਗਰਸੀ ਆਗੂਆਂ ਨੇ ਮੀਟਿੰਗ ਕਰਕੇ ਜਿੱਥੇ ਜ਼ਿਲ੍ਹਾ ਬਣਾਏ ਜਾਣ 'ਤੇ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਦੀ ਧੰਨਵਾਦ ਕੀਤਾ ਉੱਥੇ ਹੀ ਸਬ ਡਵੀਜ਼ਨ ਬਣਾਉਣ ਦੀ ਮੰਗ ਵੀ ਜ਼ੋਰਦਾਰ ਢੰਗ ਨਾਲ ਉਠਾਈ | ਮਾਰਕੀਟ ਕਮੇਟੀ ਦੇ ਚੇਅਰਮੈਨ ਕੁਲਵਿੰਦਰ ਸਿੰਘ ਝੁਨੇਰ, ਬਲਾਕ ਸੰਮਤੀ ਦੇ ਮਲੇਰਕੋਟਲਾ-2 ਦੇ ਚੇਅਰਮੈਨ ਕਰਮਜੀਤ ਸਿੰਘ ਭੂਦਨ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਡਾ. ਜਗਰੂਪ ਸਿੰਘ ਸੰਦੌੜ ਟਰੱਕ ਯੂਨੀਅਨ ਪ੍ਰਧਾਨ ਸੁਖਬੀਰ ਸਿੰਘ ਸੁੱਖਾ ਦਸੌਧਾ ਸਿੰਘ ਵਾਲਾ ਨੇ ਕਿਹਾ ਕਿ ਕਸਬਾ ਸੰਦੌੜ ਦੀ ਤਰੱਕੀ ਅਤੇ ਬਿਹਤਰੀ ਲਈ ਸਬ ਡਵੀਜ਼ਨ ਦਾ ਹੋਣਾ ਜ਼ਰੂਰੀ ਹੈ | ਉਨ੍ਹਾਂ ਕਿਹਾ ਕਿ ਸੰਦੌੜ ਵਿਚ ਸਬ ਡਵੀਜ਼ਨ ਨੂੰ ਲੈ ਕੇ ਬਣਦੀਆਂ ਸਾਰੀਆਂ ਸਹੂਲਤਾਂ ਮੌਜੂਦ ਹਨ | ਮੀਟਿੰਗ ਵਿਚ ਚਮਕੌਰ ਸਿੰਘ ਭੂਦਨ, ਸਾਬਕਾ ਚੇਅਰਮੈਨ ਮਹੰਤ ਜਸਪਾਲ ਦਾਸ, ਸਰਪੰਚ ਦਲਜੀਤ ਸਿੰਘ ਮਾਣਕੀ, ਸਰਪੰਚ ਭੋਲਾ ਸਿੰਘ ਅਬਦੁੱਲਾਪੁਰ, ਸਰਪੰਚ ਸੂਰਤ ਸਿੰਘ ਮਹੋਲੀ ਕਲਾਂ, ਸਰਪੰਚ ਨਿਰਮਲ ਸਿੰਘ ਝੁਨੇਰ, ਸਰਪੰਚ ਗੁਰਮੁਖ ਸਿੰਘ ਫਰਵਾਲੀ, ਸਰਪੰਚ ਸਤਪਾਲ ਸਿੰਘ ਢਿੱਲੋਂ, ਕੀਮਤ ਅਲੀ ਭੂਦਨ, ਜਗਤਾਰ ਸਿੰਘ ਬਿਸ਼ਨਗੜ੍ਹ, ਨਿਰਮਲ ਸਿੰਘ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਮਲੇਰਕੋਟਲਾ ਜ਼ਿਲ੍ਹਾ ਪੁਲਿਸ ਵਲੋਂ ਆਮ ਲੋਕਾਂ ਲਈ ਰਾਹਤ ਕੈਂਪ ਮਿਸ਼ਨ ਦੀ ਨਿਵੇਕਲੀ ਸ਼ੁਰੂਆਤ

ਮਲੇਰਕੋਟਲਾ, 20 ਜੂਨ (ਕੁਠਾਲਾ, ਹਨੀਫ਼ ਥਿੰਦ) - ਪੰਜਾਬ ਦੇ 23ਵੇਂ ਜਿਲ੍ਹੇ ਮਲੇਰਕੋਟਲਾ ਦੀ ਪਹਿਲੀ ਐਸ.ਐਸ.ਪੀ. ਮੈਡਮ ਕੰਵਰਦੀਪ ਕੌਰ ਆਈ.ਪੀ.ਐਸ. ਵਲੋ ਆਮ ਲੋਕਾਂ ਨੂੰ ਜਲਦੀ ਤੇ ਪਾਰਦਰਸ਼ੀ ਇਨਸਾਫ਼ ਦੇਣ ਲਈ ਪੁਲਿਸ ਜ਼ਿਲ੍ਹਾ ਮਲੇਰਕੋਟਲਾ ਦੇ ਸਾਰੇ ਥਾਣਿਆਂ ਅੰਦਰ ਰਾਹਤ ...

ਪੂਰੀ ਖ਼ਬਰ »

ਗੁਰਪ੍ਰੀਤ ਸਿੰਘ ਭੈਣੀ ਕਿਸਾਨ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਬਣੇ

ਕੁੱਪ ਕਲਾਂ, 20 ਜੂਨ (ਮਨਜਿੰਦਰ ਸਿੰਘ ਸਰੌਦ) - ਬੀਤੇ ਲੰਬੇ ਸਮੇਂ ਤੋਂ ਦਿੱਲੀ-ਕੱਟੜਾ ਐਕਸਪੈੱ੍ਰਸ ਵੇਅ ਸੰਬੰਧੀ ਆਪਣੀਆਂ ਮੰਗਾਂ ਲਈ ਸਰਕਾਰ ਨਾਲ ਆਢਾ ਲਾਈ ਬੈਠੇ ਕਿਸਾਨਾਂ ਵਲੋਂ ਆਉਣ ਵਾਲੇ ਦਿਨਾਂ ਦੇ ਪ੍ਰੋਗਰਾਮ ਲਈ ਮੀਟਿੰਗ ਦੌਰਾਨ ਗੁਰਪ੍ਰੀਤ ਸਿੰਘ ਭੈਣੀ ਕਲਾਂ ...

ਪੂਰੀ ਖ਼ਬਰ »

ਸੂਬਾ ਸਰਕਾਰ ਕਿਸਾਨੀ ਅੰਦੋਲਨ 'ਚ ਸ਼ਹੀਦ ਹੋਏ ਕਿਸਾਨਾਂ ਨੂੰ ਛੱਡ ਕੇ ਅਪਣੇ ਚਹੇਤਿਆਂ ਨੂੰ ਨੌਕਰੀਆਂ ਵੰਡਣ ਲੱਗੀ - ਢੀਂਡਸਾ

ਮੂਣਕ, 20 ਜੂਨ (ਵਰਿੰਦਰ ਭਾਰਦਵਾਜ, ਕੇਵਲ ਸਿੰਗਲਾ) -ਸੂਬੇ ਦੀ ਕੈਂਪਟਨ ਸਰਕਾਰ ਕੇਂਦਰ ਸਰਕਾਰ ਨਾਲ ਸੰਡ ਗੰਢ ਕਰ ਕੇ ਕਿਸਾਨੀ ਅੰਦੋਲਨ ਨੂੰ ਢਾਹ ਲਗਾ ਰਹੀ ਹੈ, ਕਾਂਗਰਸ ਸਰਕਾਰ ਦੋਗਲੀ ਨੀਤੀ ਤਹਿਤ ਸੂਬੇ ਦੇ ਵਿਕਾਸ ਦੀ ਥਾਂ ਆਪਣੇ ਚਹੇਤਿਆਂ ਦੇ ਵਿਕਾਸ ਕਰਵਾਉਣ ਤੋਂ ...

ਪੂਰੀ ਖ਼ਬਰ »

ਪੰਕਜ ਬਾਂਸਲ ਨੇ ਪੀ. ਐਸ. ਸੀ. ਪ੍ਰੀਖਿਆ ਪਾਸ ਕਰ ਕੇ ਕੀਤਾ ਹਲਕਾ ਲਹਿਰਾਗਾਗਾ ਦਾ ਨਾਂਅ ਰੌਸ਼ਨ - ਢੀਂਡਸਾ

ਲਹਿਰਾਗਾਗਾ, 20 ਜੂਨ (ਅਸ਼ੋਕ ਗਰਗ) - ਪੰਜਾਬ ਸਿਵਲ ਸਰਵਿਸ (ਪੀ.ਐਸ.ਸੀ.) ਪ੍ਰੀਖਿਆ ਦੇ ਐਲਾਨੇ ਨਤੀਜੇ ਵਿਚ ਲਹਿਰਾਗਾਗਾ ਦੇ ਵਾਰਡ ਨੰਬਰ 1 ਦੇ ਵਸਨੀਕ ਪੰਕਜ ਬਾਂਸਲ ਪੁੱਤਰ ਮੋਹਨ ਲਾਲ ਨੇ ਅੱਠਵਾਂ ਰੈਂਕ ਹਾਸਿਲ ਕਰਕੇ ਹਲਕਾ ਲਹਿਰਾਗਾਗਾ ਦਾ ਨਾਂਅ ਸੂਬੇ ਭਰ ਵਿਚ ਰੌਸ਼ਨ ...

ਪੂਰੀ ਖ਼ਬਰ »

ਪੰਚਾਇਤ ਮੈਂਬਰ ਵਲੋਂ ਗਲੀ 'ਚੋਂ ਪੁੱਟੀਆਂ ਇੱਟਾਂ ਆਪਣੇ ਖੇਤ ਵਿਚ ਲਿਜਾਉਣ ਕਾਰਨ ਲੋਕਾਂ ਵਿਚ ਰੋਸ

ਮਸਤੂਆਣਾ ਸਾਹਿਬ, 20 ਜੂਨ (ਦਮਦਮੀ) - ਪਿੰਡ ਬਡਰੁੱਖਾਂ ਵਿਖੇ ਇਕ ਪੰਚਾਇਤ ਮੈਂਬਰ ਵਲੋਂ ਗਲੀ ਦੀਆਂ ਪੁੱਟੀਆਂ ਹੋਈਆਂ ਇੱਟਾਂ ਆਪਣੇ ਖੇਤ ਵਿਚ ਲਿਜਾ ਕੇ ਸੁੱਟਣ ਕਾਰਨ ਪਿੰਡ ਵਾਸੀਆਂ ਵਿਚ ਕਾਫੀ ਰੋਸ ਪਾਇਆ ਜਾ ਰਿਹਾ ਹੈ | ਪਿੰਡ ਬਡਰੁੱਖਾਂ ਦੇ ਉੱਘੇ ਸਮਾਜ ਸੇਵੀ ਤਰਸੇਮ ...

ਪੂਰੀ ਖ਼ਬਰ »

ਕੌਮਾਂਤਰੀ ਯੋਗ ਦਿਵਸ ਅੱਜ ਪੰਜਾਬ ਵਿਚ ਹਿੰਦੀ ਰਾਹੀ ਦਿੱਤੀ ਜਾਏਗੀ ਯੋਗ ਸਿੱਖਿਆ -ਅੰਜਨਾ

ਧੂਰੀ, 20 ਜੂਨ (ਸੰਜੇ ਲਹਿਰੀ) - 21 ਜੂਨ ਨੂੰ 7ਵਾਂ ਅੰਤਰਰਾਸ਼ਟਰੀ ਯੋਗ ਦਿਵਸ ਨੂੰ ਯੋਗ ਪ੍ਰੇਮੀਆਂ ਵਲੋਂ ਦੇਸ਼ਾਂ-ਵਿਦੇਸ਼ਾਂ ਸਮੇਤ ਭਾਰਤ ਵਿਚ ਵੀ ਉਤਸ਼ਾਹਪੂਰਵਕ ਮਨਾਇਆ ਜਾ ਰਿਹਾ ਹੈ | ਪੰਜਾਬ ਵਿਚ ਯੋਗ ਨਾਲ ਜੁੜੇ ਲੱਖਾਂ ਯੋਗ ਸਾਧਕ ਇਸ ਅੰਤਰਰਾਸ਼ਟਰੀ ਦਿਵਸ ਨੂੰ ...

ਪੂਰੀ ਖ਼ਬਰ »

ਗ੍ਰੰਥੀ ਵਲੋਂ ਦਾਨ ਕੀਤੇ ਬੁਲਟ ਮੋਟਰਸਾਈਕਲ ਪੁਲਿਸ ਨੇ ਕੀਤੇ ਬਰਾਮਦ

ਸੰਦੌੜ, 20 ਜੂਨ (ਜਸਵੀਰ ਸਿੰਘ ਜੱਸੀ) - ਪਿੰਡ ਕੁਠਾਲਾ ਵਿਖੇ ਗੁਰਦੁਆਰਾ ਭਗਤ ਰਵਿਦਾਸ ਜੀ ਬੇਗਮਪੁਰਾ ਵਿਖੇ ਗ੍ਰੰਥੀ ਗੁਰਮੇਲ ਸਿੰਘ ਕੁਠਾਲਾ ਜੋ ਅਖੰਡ ਪਾਠਾਂ ਦੀ ਭੇਟਾ ਦੀ ਇਕੱਠੀ ਕਰ ਕੇ ਫ਼ਰਾਰ ਹੋਣ ਦੀ ਤਾਕ ਵਿਚ ਸੀ ਪਰ ਪੁਲਿਸ ਦੀ ਮੁਸਤੈਦੀ ਕਾਰਨ ਅੱਜ ਜੇਲ੍ਹ ਦੀ ...

ਪੂਰੀ ਖ਼ਬਰ »

ਗੁਰੂ ਘਰ ਦੇ ਪ੍ਰਬੰਧਕਾਂ ਨੇ ਸਿਹਤ ਵਿਭਾਗ ਦੀ ਟੀਮ ਨੰੂ ਕੀਤਾ ਸਨਮਾਨਤ

ਸੰਗਰੂਰ, 20 ਜੂਨ (ਅਮਨਦੀਪ ਸਿੰਘ ਬਿੱਟਾ) - ਗੁਰਦੁਆਰਾ ਮਹਿਲ ਮੁਬਾਰਕ ਸੰਗਰੂਰ ਵਿਖੇ ਲਗਾਏ ਕੋਰੋਨਾ ਵੈਕਸੀਨ ਕੈਂਪ ਦੌਰਾਨ ਟੀਕਾਕਰਨ ਆਈ ਸਿਹਤ ਵਿਭਾਗ ਦੀ ਟੀਮ ਦਾ ਗੁਰੂ ਘਰ ਦੇ ਪ੍ਰਬੰਧਕਾਂ ਵਲੋਂ ਸਨਮਾਨ ਕੀਤਾ ਗਿਆ | ਪ੍ਰਬੰਧਕ ਜਿਨ੍ਹਾਂ ਵਿਚ ਕੇਹਰ ਸਿੰਘ ਢਿੱਲੋਂ, ...

ਪੂਰੀ ਖ਼ਬਰ »

ਲਹਿਰਾਗਾਗਾ ਦਾ ਰੋਹਿਤ ਭਾਰਤ 'ਚੋਂ ਮੈਰਿਟ ਸੂਚੀ ਵਿਚ ਸ਼ਾਮਿਲ

ਲਹਿਰਾਗਾਗਾ, 20 ਜੂਨ (ਅਸ਼ੋਕ ਗਰਗ) - ਸੀ.ਬੀ.ਐੱਸ.ਈ. ਨਵੀਂ ਦਿੱਲੀ ਤੋਂ ਮਾਨਤਾ ਪ੍ਰਾਪਤ ਡਾ. ਦੇਵ ਰਾਜ ਡੀ.ਏ.ਵੀ. ਸੀਨੀਅਰ ਸੈਕੰਡਰੀ ਪਬਲਿਕ ਸਕੂਲ ਖਾਈ ਦੇ ਵਿਦਿਆਰਥੀ ਰੋਹਿਤ ਕੁਮਾਰ ਪੁੱਤਰ ਸੱਤਪਾਲ ਜਵਾਹਰਵਾਲਾ ਵਾਸੀ ਲਹਿਰਾਗਾਗਾ ਨੂੰ ਸਾਇੰਸ ਵਿਸ਼ੇ ਵਿਚੋਂ ਟਾੱਪ ...

ਪੂਰੀ ਖ਼ਬਰ »

ਕਿਸਾਨਾਂ ਨੇ ਕੇਂਦਰ ਸਰਕਾਰ ਖ਼ਿਲਾਫ਼ ਕੱਢੀ ਭੜਾਸ

ਸੰਗਰੂਰ, 20 ਜੂਨ (ਅਮਨਦੀਪ ਸਿੰਘ ਬਿੱਟਾ)-ਸੰਯੁਕਤ ਕਿਸਾਨ ਮੋਰਚੇ ਵਲੋਂ ਰੇਲਵੇ ਸਟੇਸ਼ਨ ਬਾਹਰ ਚੱਲ ਰਹੇ ਧਰਨੇ ਦੇ 263ਵੇਂ ਦਿਨ ਧਰਨੇ ਦੀ ਪ੍ਰਧਾਨਗੀ ਰੋਹੀ ਸਿੰਘ ਮੰਗਵਾਲ ਨੇ ਕੀਤੀ | ਇਸ ਧਰਨੇ ਨੰੂ ਮੱਘਰ ਸਿੰਘ ਉਭਾਵਾਲ, ਜਰਨੈਲ ਸਿੰਘ ਜਹਾਂਗੀਰ, ਗੁਰਚਰਨ ਸਿੰਘ ...

ਪੂਰੀ ਖ਼ਬਰ »

ਸਿਮਰਨ ਧੁੱਗਾ ਨਾਲ ਰੂਬਰੂ ਸਮਾਗਮ 27 ਨੂੰ

ਸੰਗਰੂਰ, 20 ਜੂਨ (ਸੁਖਵਿੰਦਰ ਸਿੰਘ ਫੁੱਲ) - ਮਾਲਵਾ ਲਿਖਾਰੀ ਸਭਾ ਸੰਗਰੂਰ ਵਲੋਂ 27 ਜੂਨ ਦਿਨ ਐਤਵਾਰ ਨੂੰ ਸਵੇਰੇ 10 ਵਜੇ ਕਾਮਰੇਡ ਤੇਜਾ ਸਿੰਘ ਸੁਤੰਤਰ ਭਵਨ ਸੰਗਰੂਰ ਵਿਖੇ ਮਹੀਨੇਵਾਰ ਸਾਹਿਤਕ ਸਮਾਗਮ ਹੋ ਰਿਹਾ ਹੈ, ਜਿਸ ਵਿਚ ਉੱਭਰਦੀ ਕਵਿੱਤਰੀ ਸਿਮਰਨ ਧੁੱਗਾ ਨਾਲ ...

ਪੂਰੀ ਖ਼ਬਰ »

ਮਿੰਕੂ ਜਵੰਧਾ ਨੇ ਬੂਟੇ ਵੰਡੇ

ਭਵਾਨੀਗੜ੍ਹ, 20 ਜੂਨ (ਰਣਧੀਰ ਸਿੰਘ ਫੱਗੂਵਾਲਾ) - ਆਮ ਆਦਮੀ ਪਾਰਟੀ ਦੇ ਆਗੂ ਅਤੇ ਭਾਈ ਗੁਰਦਾਸ ਕਾਲਜ ਦੇ ਚੇਅਰਮੈਨ ਡਾ. ਗੁਨਿੰਦਰਜੀਤ ਸਿੰਘ ਮਿੰਕੂ ਜਵੰਧਾ ਵਲੋਂ Tਰੁੱਖ ਲਗਾਓ ਵਾਤਾਵਰਨ ਬਚਾਓ'' ਮੁਹਿੰਮ ਦੀ ਸ਼ੁਰੂਆਤ ਕਰਦਿਆਂ ਬੂਟੇ ਵੰਡੇ | ਗੱਲਬਾਤ ਕਰਦਿਆਂ ਡਾ. ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX