ਤਾਜਾ ਖ਼ਬਰਾਂ


ਆਈ.ਪੀ.ਐੱਲ .2021-ਮੁੰਬਈ ਨੇ ਪੰਜਾਬ ਨੂੰ 6 ਵਿਕਟਾਂ ਨਾਲ ਹਰਾਇਆ, ਹਾਰਦਿਕ ਪੰਡਯਾ ਨੇ ਦਿਵਾਈ ਜਿੱਤ
. . .  1 day ago
ਦਿੱਲੀ ਵਿਚ 1 ਜਨਵਰੀ ਤੱਕ ਪਟਾਕਿਆਂ 'ਤੇ ਪੂਰੀ ਤਰ੍ਹਾਂ ਪਾਬੰਦੀ, ਡੀ.ਪੀ.ਸੀ.ਸੀ. ਨੇ ਕੀਤਾ ਨੋਟੀਫਿਕੇਸ਼ਨ ਜਾਰੀ
. . .  1 day ago
ਨਵਜੋਤ ਸਿੰਘ ਸਿੱਧੂ ਨੂੰ ਮਿਲਣ ਤੋਂ ਬਾਅਦ ਕੈਬਨਿਟ ਮੰਤਰੀ ਰਾਜਾ ਵੜਿੰਗ ਨੇ ਕਿਹਾ ਕਿ ਕੱਲ੍ਹ ਨੂੰ ਸਾਰਾ ਮਸਲਾ ਹੱਲ ਕਰ ਲਿਆ ਜਾਵੇਗਾ
. . .  1 day ago
ਨਵਜੋਤ ਸਿੱਧੂ ਦੇ ਅਸਤੀਫੇ ਤੋਂ ਬਾਅਦ ਸੁਨੀਲ ਜਾਖੜ ਦਾ ਤਿੱਖਾ ਬਿਆਨ
. . .  1 day ago
ਨਵਜੋਤ ਸਿੰਘ ਸਿੱਧੂ ਦੇ ਘਰ ਪਹੁੰਚੇ ਰਾਜਾ ਵੜਿੰਗ, ਪ੍ਰਗਟ ਸਿੰਘ , ਨਿਰਮਲ ਸ਼ਤਰਾਣਾ ,ਕੁਲਬੀਰ ਜ਼ੀਰਾ
. . .  1 day ago
ਬਸਪਾ ਦੀ ਭਵਿੱਖਬਾਣੀ ਅਨੁਸਾਰ ਸਿੱਧੂ ਕਾਂਗਰਸ ਦਾ 'ਗੱਠਾ ਪਟਾਕਾ' ਜਿਹੜਾ ਕਾਂਗਰਸ ਦੇ ਪੰਜੇ ਵਿਚ ਫੱਟ ਗਿਆ - ਗੜ੍ਹੀ
. . .  1 day ago
ਗੜ੍ਹਸ਼ੰਕਰ, 28 ਸਤੰਬਰ (ਧਾਲੀਵਾਲ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਦਿੱਤੇ ਗਏ ਅਸਤੀਫੇ ਤੇ ਪ੍ਰਤੀਕਰਮ ਦਿੰਦਿਆਂ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਉਹ ਦੋ ਮਹੀਨੇ ਪਹਿਲਾਂ ...
ਜਲੰਧਰ ਦੇ ਬਸ਼ੀਰ ਪੁਰਾ ਫਾਟਕ 'ਤੇ ਮਾਲਗੱਡੀ ਪਟੜੀ ਤੋਂ ਉੱਤਰੀ , ਆਵਾਜਾਈ ਪ੍ਰਭਾਵਿਤ
. . .  1 day ago
ਸਿੱਧੂ ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ- ਖਹਿਰਾ
. . .  1 day ago
ਚੰਡੀਗੜ੍ਹ , 28 ਸਤੰਬਰ-ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਉਨ੍ਹਾਂ (ਨਵਜੋਤ ਸਿੰਘ ਸਿੱਧੂ) ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ ਸੀ । ਅਸੀਂ ਉਨ੍ਹਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਅਸਤੀਫਾ ...
ਨਵਜੋਤ ਸਿੰਘ ਸਿੱਧੂ ਦਾ ਅਸਤੀਫਾ ਸਵੀਕਾਰ ਨਹੀਂ ​ਕੀਤਾ ਗਿਆ ਹੈ - ਕਾਂਗਰਸ ਸੂਤਰ
. . .  1 day ago
ਜੋਗਿੰਦਰ ਢੀਂਗਰਾ ਨੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਤੋਂ ਦਿੱਤਾ ਅਸਤੀਫ਼ਾ
. . .  1 day ago
ਮੁੰਬਈ ਇੰਡੀਅਨ ਨੇ ਟਾਸ ਜਿੱਤਿਆ, ਪੰਜਾਬ ਨੂੰ ਬੱਲੇਬਾਜ਼ੀ ਦਾ ਸੱਦਾ
. . .  1 day ago
ਰਜ਼ੀਆ ਸੁਲਤਾਨਾ ਨੇ ਦਿੱਤਾ ਅਸਤੀਫ਼ਾ
. . .  1 day ago
ਨਵਜੋਤ ਸਿੱਧੂ ਨੂੰ ਕੋਈ ਲਾਲਚ ਨਹੀਂ ਤੇ ਉਹ ਪੰਜਾਬ ਤੇ ਪੰਜਾਬੀਅਤ ਲਈ ਲੜ ਰਹੇ ਹਨ -ਰਜ਼ੀਆ ਸੁਲਤਾਨਾ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੱਦੀ ਹੰਗਾਮੀ ਬੈਠਕ
. . .  1 day ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੰਗਾਮੀ ...
ਕੈਪਟਨ ਅਮਰਿੰਦਰ ਸਿੰਘ ਪਹੁੰਚੇ ਦਿੱਲੀ
. . .  1 day ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚੇ ਹਨ . ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਇੱਥੇ ਕੋਈ ਵੀ ਰਾਜਨੀਤਕ ਪ੍ਰੋਗਰਾਮ ਨਹੀਂ ਹੈ ...
ਕਾਂਗਰਸ ਦੇ ਹੋਏ ਕਨ੍ਹਈਆ ਕੁਮਾਰ ਅਤੇ ਜਿਗਨੇਸ਼ ਮੇਵਾਨੀ
. . .  1 day ago
ਨਵੀਂ ਦਿੱਲੀ, 28 ਸਤੰਬਰ - ਸੀ.ਪੀ.ਆਈ. ਨੇਤਾ ਕਨ੍ਹਈਆ ਕੁਮਾਰ ਅਤੇ ਗੁਜਰਾਤ ਦੇ ਵਿਧਾਇਕ ਜਿਗਨੇਸ਼ ਮੇਵਾਨੀ ਨਵੀਂ ਦਿੱਲੀ ਵਿਚ ਰਾਹੁਲ ਗਾਂਧੀ ਦੀ ਮੌਜੂਦਗੀ ਵਿਚ...
ਅੰਗਹੀਣ ਵਿਅਕਤੀਆਂ ਨੂੰ ਦਿੱਤੇ ਜਾਣਗੇ 14.28 ਲੱਖ ਰੁਪਏ ਦੀ ਕੀਮਤ ਨਾਲ ਟ੍ਰਾਈ ਸਾਈਕਲ: ਸੋਮ ਪ੍ਰਕਾਸ਼
. . .  1 day ago
ਫਗਵਾੜਾ, 28 ਸਤੰਬਰ (ਹਰਜੋਤ ਸਿੰਘ ਚਾਨਾ) - ਅੰਗਹੀਣ ਵਿਅਕਤੀਆਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ 34 ਅਪਾਹਿਜ ਵਿਅਕਤੀਆਂ ਨੂੰ ਮੋਟਰਾਈਜ਼ਡ ਟ੍ਰਾਈ ਸਾਈਕਲ ਦਿੱਤੇ...
ਸਰਪੰਚ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਬਸਪਾ ਵਲੋਂ ਜਮਸ਼ੇਰ ਵਿਚ ਲਗਾਇਆ ਗਿਆ ਜਾਮ
. . .  1 day ago
ਜਮਸ਼ੇਰ ਖ਼ਾਸ,ਜੰਡਿਆਲਾ ਮੰਜਕੀ - 28 ਸਤੰਬਰ (ਅਵਤਾਰ ਤਾਰੀ, ਸੁਰਜੀਤ ਸਿੰਘ ਜੰਡਿਆਲਾ) - ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਸਰਪੰਚ ਖ਼ਿਲਾਫ਼ ਬਸਪਾ ਵਲੋਂ ਅੱਜ ਜਮਸ਼ੇਰ ਖ਼ਾਸ ਵਿਚ ਜਾਮ ਲਾਇਆ ਗਿਆ...
ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਰਾਘਵ ਚੱਢਾ ਦਾ ਬਿਆਨ
. . .  1 day ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਵਿਚ ਅਰਾਜਕਤਾ ਦੀ ਸੰਪੂਰਨ ਸਥਿਤੀ ਹੈ ...
ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ ਕੱਸਿਆ ਤਨਜ
. . .  1 day ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ...
ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  1 day ago
ਚੰਡੀਗੜ੍ਹ, 28 ਸਤੰਬਰ - ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ ...
ਗੁਲਾਬੀ ਸੁੰਡੀ ਕਾਰਨ ਨਰਮਾ ਖ਼ਰਾਬ ਹੋਣ ਤੋਂ ਦੁਖੀ ਖੇਤ ਮਜ਼ਦੂਰ ਨੇ ਕੀਤੀ ਆਤਮਹੱਤਿਆ
. . .  1 day ago
ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ) - ਮਾਲਵੇ ਦੀ ਨਰਮਾ ਪੱਟੀ ਦੇ ਉਕਤ ਖਿੱਤੇ ਦੇ ਪਿੰਡ ਜਗਾ ਰਾਮ ਤੀਰਥ ਦੇ ਇੱਕ ਖੇਤ ਮਜ਼ਦੂਰ ਮਹਿੰਦਰ ਸਿੰਘ ਨੇ ਆਪਣੇ ਖੇਤ ਵਿਚ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ...
ਅਸੀਂ ਸਿੱਧੂ ਸਾਬ੍ਹ ਨਾਲ ਬੈਠ ਕੇ ਗੱਲ ਕਰਾਂਗੇ - ਚੰਨੀ
. . .  1 day ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ...
ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ ਜਾਵੇਗਾ - ਚੰਨੀ
. . .  1 day ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ...
ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ - ਚੰਨੀ
. . .  1 day ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ, ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਹਾੜ ਸੰਮਤ 553
ਵਿਚਾਰ ਪ੍ਰਵਾਹ: ਭਵਿੱਖ ਨੂੰ ਸੁਰੱਖਿਅਤ ਕਰ ਦੇਣਾ ਹੀ ਸਭ ਤੋਂ ਵਧੀਆ ਯੋਗਦਾਨ ਹੁੰਦਾ ਹੈ। ਜੋਸਫ ਕਾਫਮੈਨ

ਫਿਰੋਜ਼ਪੁਰ

ਗੁਰੂਹਰਸਹਾਏ ਪੁਲਿਸ ਨੇ ਤੜਕਸਾਰ ਘਰਾਂ 'ਚ ਛਾਪੇਮਾਰੀ ਕਰ ਕੇ ਦਬੋਚੇ ਕਈ ਨਸ਼ਾ ਤਸਕਰ

ਗੁਰੂਹਰਸਹਾਏ, 20 ਜੂਨ (ਕਪਿਲ ਕੰਧਾਰੀ)- ਫ਼ਿਰੋਜ਼ਪੁਰ ਦੇ ਐੱਸ.ਐੱਸ.ਪੀ. ਭਾਗੀਰਥ ਸਿੰਘ ਮੀਨਾ ਵਲੋਂ ਨਸ਼ਿਆਂ ਦੇ ਖ਼ਿਲਾਫ਼ ਚਲਾਈ ਗਈ ਮੁਹਿੰਮ ਦੇ ਤਹਿਤ ਗੁਰੂਹਰਸਹਾਏ ਸ਼ਹਿਰ ਅੰਦਰ ਨਸ਼ੇ ਨੂੰ ਠੱਲ੍ਹ ਪਾਉਣ ਦੇ ਲਈ ਅੱਜ ਤੜਕਸਾਰ ਹੀ ਫ਼ਿਰੋਜ਼ਪੁਰ ਦੇ ਡੀ.ਐੱਸ.ਪੀ. ...

ਪੂਰੀ ਖ਼ਬਰ »

ਰਾਮਗੜ੍ਹੀਆ ਭਾਈਚਾਰੇ ਨੇ ਕਰਵਾਇਆ ਚੜ੍ਹਦੀ ਕਲਾ ਲਈ ਸੰਮੇਲਨ

ਫ਼ਿਰੋਜ਼ਪੁਰ, 20 ਜੂਨ (ਜਸਵਿੰਦਰ ਸਿੰਘ ਸੰਧੂ)- ਰਾਮਗੜ੍ਹੀਆ ਭਾਈਚਾਰੇ ਦੀਆਂ ਸਮਾਜਿਕ ਤੰਦਾਂ ਨੂੰ ਹੋਰ ਮਜ਼ਬੂਤ ਕਰਨ, ਪਰਿਵਾਰਾਂ ਦੀ ਭਲਾਈ, ਦੁੱਖਾਂ-ਦਰਦਾਂ ਤੇ ਸਮੱਸਿਆਵਾਂ ਦੇ ਹੱਲ, ਸਮਾਜ ਦੀ ਤਰੱਕੀ ਤੇ ਖੁਸ਼ਹਾਲੀ ਲਈ ਯਤਨਸ਼ੀਲ ਸ: ਜੱਸਾ ਸਿੰਘ ਰਾਮਗੜ੍ਹੀਆ ...

ਪੂਰੀ ਖ਼ਬਰ »

ਸ਼ਹਿਰ 'ਚ ਲਗਵਾਏ ਜਾ ਰਹੇ 40 ਵਾਟਰ ਕੂਲਰ

ਫ਼ਿਰੋਜ਼ਪੁਰ, 20 ਜੂਨ (ਜਸਵਿੰਦਰ ਸਿੰਘ ਸੰਧੂ)- ਲੋਕਾਂ ਦੀ ਭਲਾਈ ਤੇ ਸੇਵਾ ਨੂੰ ਆਪਣੇ ਕਰਮ ਸਮਝਣ ਵਾਲੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵਲੋਂ ਹਲਕਾ ਵਾਸੀਆਂ ਨੂੰ ਸਮੇਂ ਦੀਆਂ ਸਮੂਹ ਸੁੱਖ ਸਹੂਲਤਾਂ ਦੇਣ ਲਈ ਚੁੱਕੇ ਬੀੜੇ ਤਹਿਤ ਹੁਣ ਵੱਧ ਰਹੇ ਗਰਮੀ ਦੇ ਪ੍ਰਭਾਵ ਦੀ ...

ਪੂਰੀ ਖ਼ਬਰ »

ਉੱਘੀ ਸਮਾਜ ਸੇਵੀ ਸੰਸਥਾ 'ਡੋਰ ਸਟੈੱਪ ਮੁਫ਼ਤ ਰਾਸ਼ਨ ਸੇਵਾ' ਵਲੋਂ ਵੰਡਿਆ 50 ਜ਼ਰੂਰਤਮੰਦ ਪਰਿਵਾਰਾਂ ਨੂੰ ਮੁਫ਼ਤ ਰਾਸ਼ਨ

ਫ਼ਿਰੋਜ਼ਪੁਰ, 20 ਜੂਨ (ਜਸਵਿੰਦਰ ਸਿੰਘ ਸੰਧੂ)- ਲੋੜਵੰਦ ਗ਼ਰੀਬ ਪਰਿਵਾਰਾਂ ਦੇ ਬੱਚਿਆਂ ਨੂੰ ਮੁਫ਼ਤ ਵਿੱਦਿਆ, ਬਿਮਾਰਾਂ ਨੂੰ ਮੁਫ਼ਤ ਇਲਾਜ ਅਤੇ ਦੋ ਸਮੇਂ ਦੀ ਰੋਟੀ ਤੋਂ ਸੱਖਣੇ ਪਰਿਵਾਰਾਂ ਨੂੰ ਮੁਫ਼ਤ ਰਾਸ਼ਨ ਵੰਡਣ ਵਜੋਂ ਵੱਡੀਆਂ ਸੇਵਾਵਾਂ ਨਿਭਾ ਰਹੇ ਉੱਘੇ ...

ਪੂਰੀ ਖ਼ਬਰ »

10 ਗ੍ਰਾਮ ਹੈਰੋਇਨ ਸਮੇਤ ਇਕ ਗਿ੍ਫ਼ਤਾਰ

ਗੁਰੂਹਰਸਹਾਏ, 20 ਜੂਨ (ਕਪਿਲ ਕੰਧਾਰੀ)- ਐੱਸ.ਐੱਸ.ਪੀ. ਫਿਰੋਜ਼ਪੁਰ ਭਾਗੀਰਥ ਸਿੰਘ ਮੀਨਾ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਅਤੇ ਡੀ.ਐੱਸ.ਪੀ. ਗੁਰੂਹਰਸਹਾਏ ਰਵਿੰਦਰ ਸਿੰਘ ਅਤੇ ਥਾਣਾ ਮੁਖੀ ਜਸਵਰਿੰਦਰ ਸਿੰਘ ਦੀ ਅਗਵਾਈ ਹੇਠ ਗੁਰੂਹਰਸਹਾਏ ਪੁਲਿਸ ਵਲੋਂ ਨਸ਼ਿਆਂ ਦੇ ...

ਪੂਰੀ ਖ਼ਬਰ »

ਜ਼ਮੀਨੀ ਝਗੜੇ ਮਾਮਲੇ 'ਚ 50 ਸਾਲਾ ਵਿਅਕਤੀ ਦੀ ਕੁੱਟਮਾਰ

ਫਿਰੋਜ਼ਪੁਰ, 20 ਜੂਨ (ਕੁਲਬੀਰ ਸਿੰਘ ਸੋਢੀ)- ਥਾਣਾ ਸਦਰ ਫ਼ਿਰੋਜ਼ਪੁਰ ਅਧੀਨ ਆਉਂਦੇ ਪਿੰਡ ਪੱਲਾ ਮੇਘਾ ਵਿਖੇ ਇਕ ਵਿਅਕਤੀ ਦੀ ਜ਼ਮੀਨੀ ਝਗੜੇ ਦੌਰਾਨ ਕੁੱਟਮਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਸਦਰ ਫ਼ਿਰੋਜ਼ਪੁਰ ਦੇ ਸਹਾਇਕ ਥਾਣੇਦਾਰ ਜੋਗਿੰਦਰ ਸਿੰਘ ...

ਪੂਰੀ ਖ਼ਬਰ »

ਪਿੰਡ ਕਟੋਰਾ ਦੇ ਗੱਗੋਬੂਹਾ ਪਰਿਵਾਰ ਵਲੋਂ ਨਵੀਂ ਪਿਰਤ ਦੀ ਸ਼ਲਾਘਾ

ਆਰਿਫ਼ ਕੇ, 20 ਜੂਨ (ਬਲਬੀਰ ਸਿੰਘ ਜੋਸਨ)- ਇਕ ਮਿਸਾਲ ਇਲਾਕੇ ਦੇ ਪਿੰਡ ਕਟੋਰਾ ਸਥਿਤ ਵਸੇ ਗੱਗੋਬੂਹਾ ਦੇ ਨਾਮ ਨਾਲ ਜਾਣੇ ਜਾਂਦੇ ਪਰਿਵਾਰ ਨੇ ਪੈਦਾ ਕੀਤੀ ਹੈ | ਇਸ ਪਰਿਵਾਰ ਨੇ ਆਪਣੀ ਮਾਤਾ ਜੋਗਿੰਦਰ ਕੌਰ ਦੀ ਅੰਤਿਮ ਅਰਦਾਸ ਵਿਚ ਸ਼ਾਮਿਲ ਹੋਣ ਵਾਲੇ ਰਿਸ਼ਤੇਦਾਰਾਂ ਅਤੇ ...

ਪੂਰੀ ਖ਼ਬਰ »

ਘਰ 'ਚ ਵੜ ਕੇ ਔਰਤ ਨਾਲ ਕੀਤੀ ਮਾਰਕੁੱਟ, ਮਾਮਲਾ ਦਰਜ

ਗੁਰੂਹਰਸਹਾਏ, 20 ਜੂਨ (ਕਪਿਲ ਕੰਧਾਰੀ)- ਗੁਰੂਹਰਸਹਾਏ ਦੀ ਪੁਲਿਸ ਨੇ ਰੰਜਿਸ਼ ਦੇ ਤਹਿਤ ਪਿੰਡ ਦੁੱਲੇਕੇ ਨੱਥੂਵਾਲਾ ਵਿਖੇ ਘਰ ਵਿਚ ਦਾਖਲ ਹੋ ਕੇ ਔਰਤ ਨਾਲ ਮਾਰਕੁੱਟ ਕਰ ਜ਼ਖ਼ਮੀ ਕਰਨ ਅਤੇ ਔਰਤ ਦੀ ਨੂੰ ਹ ਦੇ ਨਾਲ ਖਿੱਚੋਤਾਣ ਕਰਨ ਦੇ ਦੋਸ਼ਾਂ ਤਹਿਤ 12 ਲੋਕਾਂ ਖ਼ਿਲਾਫ਼ ...

ਪੂਰੀ ਖ਼ਬਰ »

ਜ਼ਮੀਨੀ ਝਗੜੇ ਮਾਮਲੇ 'ਚ 50 ਸਾਲਾ ਵਿਅਕਤੀ ਦੀ ਕੁੱਟਮਾਰ

ਫਿਰੋਜ਼ਪੁਰ, 20 ਜੂਨ (ਕੁਲਬੀਰ ਸਿੰਘ ਸੋਢੀ)- ਥਾਣਾ ਸਦਰ ਫ਼ਿਰੋਜ਼ਪੁਰ ਅਧੀਨ ਆਉਂਦੇ ਪਿੰਡ ਪੱਲਾ ਮੇਘਾ ਵਿਖੇ ਇਕ ਵਿਅਕਤੀ ਦੀ ਜ਼ਮੀਨੀ ਝਗੜੇ ਦੌਰਾਨ ਕੁੱਟਮਾਰ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ਸਦਰ ਫ਼ਿਰੋਜ਼ਪੁਰ ਦੇ ਸਹਾਇਕ ਥਾਣੇਦਾਰ ਜੋਗਿੰਦਰ ਸਿੰਘ ...

ਪੂਰੀ ਖ਼ਬਰ »

ਵਿਧਾਇਕ ਨੇ ਦੋ-ਪਹੀਆ ਵਾਹਨ 'ਤੇ ਰੂਟ-ਗੇੜੀ ਲਗਾਈ

ਜ਼ੀਰਾ, 20 ਜੂਨ (ਜੋਗਿੰਦਰ ਸਿੰਘ ਕੰਡਿਆਲ)- ਸ਼ਹਿਰ ਵਿਚ ਚੱਲਦੇ ਵੱਖ-ਵੱਖ ਥਾਈਾ ਵਿਕਾਸ ਕਾਰਜਾਂ ਦੀ ਸਮੀਖਿਆ ਸਬੰਧੀ ਹਲਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਵਲੋਂ ਵੀ.ਆਈ.ਪੀ ਕਲਚਰ ਨੂੰ ਤਿਆਗਦਿਆਂ ਦੋ-ਪਹੀਆ ਵਾਹਨ 'ਤੇ ਸ਼ਹਿਰ ਦੀ ਰੂਟ ਗੇੜੀ ਲਗਾਈ ਗਈ ਤਾਂ ਜੋ ਸਲੱਮ ...

ਪੂਰੀ ਖ਼ਬਰ »

ਸਹਾਇਕ ਲਾਈਨਮੈਨਾਂ ਨੂੰ ਪੱਕੇ ਤੌਰ 'ਤੇ ਲਾਈਨਮੈਨ ਬਣਾਉਣ ਦੀ ਮੰਗ

ਮਮਦੋਟ, 20 ਜੂਨ (ਸੁਖਦੇਵ ਸਿੰਘ ਸੰਗਮ)- ਪੰਜਾਬ ਸਰਕਾਰ ਵਲੋਂ ਪੰਜਾਬ ਪਾਵਰਕਾਮ ਵਿਚ ਰੱਖੇ ਗਏ ਸਹਾਇਕ ਲਾਈਨਮੈਨਾਂ ਨੂੰ ਪੱਕੇ ਤੌਰ 'ਤੇ ਲਾਈਨਮੈਨ ਬਣਾਉਣ ਦੀ ਪੰਜਾਬ ਸਰਕਾਰ ਤੋਂ ਮੰਗ ਕੀਤੀ ਗਈ ਹੈ | ਇਸ ਸਬੰਧੀ ਪੰਜਾਬ ਲਾਈਨਮੈਨ ਯੂਨੀਅਨ (ਪੀ.ਐੱਸ. ਪੀ.ਸੀ.ਐਲ) ਦੇ ਸਥਾਨਕ ...

ਪੂਰੀ ਖ਼ਬਰ »

ਆਪ ਨੇਤਾ ਆਸ਼ੂ ਬੰਗੜ ਵਲੋਂ ਮਮਦੋਟ ਦੇ ਵੱਖ-ਵੱਖ ਪਿੰਡਾਂ 'ਚ ਮੀਟਿੰਗਾਂ

ਮਮਦੋਟ, 20 ਜੂਨ (ਸੁਖਦੇਵ ਸਿੰਘ ਸੰਗਮ)-ਾਮ ਆਦਮੀ ਪਾਰਟੀ ਦੇ ਹਲਕਾ ਫ਼ਿਰੋਜ਼ਪੁਰ ਦਿਹਾਤੀ ਤੋਂ ਸੰਭਾਵੀ ਉਮੀਦਵਾਰ ਅਮਰਦੀਪ ਸਿੰਘ ਆਸ਼ੂ ਬੰਗੜ ਵਲੋਂ ਵੀ ਇਲਾਕੇ ਦੇ ਸੂਝਵਾਨ ਵੋਟਰਾਂ ਤੇ ਸਪੋਰਟਰਾਂ ਨਾਲ ਲਗਾਤਾਰ ਰਾਬਤਾ ਬਣਾਉਂਦਿਆਂ ਮਮਦੋਟ ਦੇ ਵੱਖ-ਵੱਖ ਪਿੰਡਾਂ ...

ਪੂਰੀ ਖ਼ਬਰ »

ਚੋਰੀ ਕਰਨ ਦੇ ਮਾਮਲੇ 'ਚ ਦੋ ਵਿਅਕਤੀਆਂ ਦੀ ਰੈਗੂਲਰ ਜ਼ਮਾਨਤ ਖ਼ਾਰਜ

ਫ਼ਿਰੋਜ਼ਪੁਰ, 20 ਜੂਨ (ਰਾਕੇਸ਼ ਚਾਵਲਾ)- ਦੁਕਾਨ ਭੰਨ ਕੇ ਸਾਮਾਨ ਚੋਰੀ ਕਰਨ ਦੇ ਮਾਮਲੇ ਵਿਚ ਜੇਲ੍ਹ ਅੰਦਰ ਬੰਦ ਦੋ ਵਿਅਕਤੀਆਂ ਦੀ ਰੈਗੂਲਰ ਜ਼ਮਾਨਤ ਅਰਜ਼ੀ ਫ਼ਿਰੋਜ਼ਪੁਰ ਦੀ ਸੈਸ਼ਨ ਕੋਰਟ ਨੇ ਖਾਰਜ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ਥਾਣਾ ਮਖੂ ਪੁਲਿਸ ਵਲੋਂ 11 ...

ਪੂਰੀ ਖ਼ਬਰ »

ਘਰ 'ਚ ਛਾਪੇਮਾਰੀ ਦੌਰਾਨ 40 ਲੀਟਰ ਨਾਜਾਇਜ਼ ਸ਼ਰਾਬ ਬਰਾਮਦ, ਮੁਲਜ਼ਮ ਫ਼ਰਾਰ

ਤਲਵੰਡੀ ਭਾਈ, 20 ਜੂਨ (ਕੁਲਜਿੰਦਰ ਸਿੰਘ ਗਿੱਲ)- ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਦੇ ਧੰਦੇ ਨੂੰ ਠੱਲ੍ਹ ਪਾਉਣ ਲਈ ਚਲਾਈ ਗਈ ਮੁਹਿੰਮ ਤਹਿਤ ਪਿੰਡ ਸੁਲਹਾਣੀ ਦੇ ਇਕ ਘਰ 'ਚੋਂ 40 ਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ | ਇਸ ਸਬੰਧੀ ਥਾਣਾ ਤਲਵੰਡੀ ...

ਪੂਰੀ ਖ਼ਬਰ »

ਸੰਯੁਕਤ ਮੋਰਚੇ ਵਲੋਂ 26 ਨੂੰ ਪੰਜਾਬ ਦੇ ਗਵਰਨਰ ਦਾ ਘਿਰਾਓ

ਫ਼ਿਰੋਜ਼ਪੁਰ, 20 ਜੂਨ (ਕੁਲਬੀਰ ਸਿੰਘ ਸੋਢੀ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਸਬੰਧੀ ਕਾਲੇ ਕਾਨੂੰਨਾਂ ਦੇ ਵਿਰੋਧ ਵਿਚ ਦੇਸ਼ ਭਰ ਦੇ ਕਿਸਾਨ ਦਿੱਲੀ ਦੇ ਬਾਰਡਰ 'ਤੇ ਪਿਛਲੇ ਕਰੀਬ 7 ਮਹੀਨਿਆਂ ਤੋਂ ਧਰਨਾ ਦੇ ਰਹੇ ਹਨ ਪਰ ਕੇਂਦਰ ਸਰਕਾਰ ਆਪਣੀ ਜ਼ਿੱਦ 'ਤੇ ਅੜੀ ਹੋਈ ...

ਪੂਰੀ ਖ਼ਬਰ »

ਇਕ ਨਸ਼ਾ ਤਸਕਰ ਕਾਬੂ

ਕੁੱਲਗੜ੍ਹੀ, 20 ਜੂਨ (ਸੁਖਜਿੰਦਰ ਸਿੰਘ ਸੰਧੂ)- ਥਾਣਾ ਕੁੱਲਗੜ੍ਹੀ ਦੇ ਮੁਖੀ ਨਵਪ੍ਰੀਤ ਸਿੰਘ ਢਿੱਲੋਂ, ਏ.ਐੱਸ.ਆਈ. ਬਲਜਿੰਦਰ ਸਿੰਘ ਨੇ ਥਾਣੇ ਦੀ ਸਮੁੱਚੀ ਟੀਮ ਵਲੋਂ ਪਿੰਡ ਸ਼ੇਰਖਾਂ ਵਿਖੇ ਸ਼ੱਕੀ ਘਰਾਂ ਦੀ ਤਲਾਸ਼ੀ ਕੀਤੀ | ਇਸ ਸਮੇਂ ਨਹਿਰ ਦੇ ਨਜ਼ਦੀਕ ਪੋਲਟਰੀ ਫਾਰਮ ...

ਪੂਰੀ ਖ਼ਬਰ »

ਪੰਜਾਬ 'ਚ ਖ਼ਾਲੀ ਪਈਆਂ ਬੀ.ਪੀ.ਈ.ਓਜ਼. ਦੀਆਂ ਪੋਸਟਾਂ ਸਬੰਧੀ ਕਦੋਂ ਹੋਣਗੇ ਆਰਡਰ ਜਾਰੀ- ਨੀਰਜ ਯਾਦਵ

ਫ਼ਿਰੋਜ਼ਪੁਰ, 20 ਜੂਨ (ਕੁਲਬੀਰ ਸਿੰਘ ਸੋਢੀ)- ਸਿੱਖਿਆ ਵਿਭਾਗ ਪੰਜਾਬ ਵਲੋਂ ਮਈ 2021 ਵਿਚ ਸੈਂਟਰ ਹੈੱਡ ਟੀਚਰਾਂ ਦੀ ਸੀਨੀਅਰਤਾ ਸੂਚੀ ਜਾਰੀ ਕਰਨ ਉਪਰੰਤ ਬੀ.ਪੀ.ਈ.ਓਜ ਦੇ ਵਿਭਾਗੀ ਪ੍ਰਮੋਸ਼ਨਾਂ ਦੇ ਆਰਡਰ ਜਾਰੀ ਕੀਤੇ ਗਏ ਸਨ, ਪਰ ਬਾਕੀ ਖਾਲੀ ਪੋਸਟਾਂ ਦੇ ਆਰਡਰ ਹੁਣ ਤੱਕ ...

ਪੂਰੀ ਖ਼ਬਰ »

ਕੋਰੋਨਾ ਕਹਿਰ ਜਾਰੀ……

ਫ਼ਿਰੋਜ਼ਪੁਰ, 20 ਜੂਨ (ਜਸਵਿੰਦਰ ਸਿੰਘ ਸੰਧੂ)- ਦੁਨੀਆ 'ਚ ਫੈਲੀ ਕੋਰੋਨਾ ਨੁਮਾ ਮਹਾਂਮਾਰੀ ਨੇ ਜ਼ਿਲ੍ਹੇ ਅੰਦਰ ਕਹਿਰ ਮਚਾਉਂਦੇ ਹੋਏ ਜਿੱਥੇ ਹੋਰ 34 ਵਿਅਕਤੀਆਂ ਨੂੰ ਆਪਣੇ ਕਲਾਵੇ 'ਚ ਲੈ ਲਿਆ ਹੈ, ਉੱਥੇ ਇਲਾਜ ਅਧੀਨ ਚੱਲ ਰਹੇ ਮਰੀਜ਼ਾਂ ਵਿਚੋਂ 2 ਦੀ ਜਾਨ ਵੀ ਲੈ ਲਈ ਗਈ ...

ਪੂਰੀ ਖ਼ਬਰ »

ਅੱਗ ਲਗਾਉਣ ਵਾਲਿਆਂ ਖ਼ਿਲਾਫ਼ ਮੁਕੱਦਮਾ ਦਰਜ

ਕੁੱਲਗੜ੍ਹੀ, 20 ਜੂਨ (ਸੁਖਜਿੰਦਰ ਸਿੰਘ ਸੰਧੂ)- ਥਾਣਾ ਕੁੱਲਗੜ੍ਹੀ ਦੇ ਅਧੀਨ ਪਿੰਡ ਬੱਧਨੀ ਜੈਮਲ ਸਿੰਘ ਦੇ ਵਾਸੀ ਰਾਜਨ ਪੁੱਤਰ ਤਰਸੇਮ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਉਨ੍ਹਾਂ ਦੇ ਘਰ ਨੂੰ ਅੱਗ ਲਗਾਉਣ ਵਾਲਿਆਂ ਖ਼ਿਲਾਫ਼ ਪੁਲਿਸ ਨੇ ਮੁਕੱਦਮਾ ਦਰਜ ਕੀਤਾ ਹੈ | ਅੱਗ ...

ਪੂਰੀ ਖ਼ਬਰ »

ਤਨਖ਼ਾਹ ਕਮਿਸ਼ਨ ਦੀ ਲਾਗੂ ਰਿਪੋਰਟ ਦੇਣ ਦੀ ਬਜਾਏ ਖੋਹਣ ਵਾਲੀ- ਡੀ.ਟੀ..ਐਫ

ਫ਼ਿਰੋਜ਼ਪੁਰ, 20 ਜੂਨ (ਜਸਵਿੰਦਰ ਸਿੰਘ ਸੰਧੂ)- ਪੰਜਾਬ ਸਰਕਾਰ ਵਲੋਂ ਕੈਬਨਿਟ ਮੀਟਿੰਗ ਵਿਚ ਪਾਸ ਕੀਤੀ ਛੇਵੇਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਅੰਕੜਿਆਂ ਰੂਪੀ ਛਲਾਵਾ ਹੈ, ਜਿਸ ਵਿਚ ਮੁਲਾਜ਼ਮਾਂ ਨੂੰ ਬਣਦੇ ਆਰਥਿਕ ਲਾਭ ਦੇਣ ਦੀ ਬਜਾਏ ਖੋਹਣ ਦੀ ਨੀਤੀ ਹੈ, ਜਿਸ ਦੇ ...

ਪੂਰੀ ਖ਼ਬਰ »

ਪੰਜਾਬ 'ਚ ਖ਼ਾਲੀ ਪਈਆਂ ਬੀ.ਪੀ.ਈ.ਓਜ਼. ਦੀਆਂ ਪੋਸਟਾਂ ਸਬੰਧੀ ਕਦੋਂ ਹੋਣਗੇ ਆਰਡਰ ਜਾਰੀ- ਨੀਰਜ ਯਾਦਵ

ਫ਼ਿਰੋਜ਼ਪੁਰ, 20 ਜੂਨ (ਕੁਲਬੀਰ ਸਿੰਘ ਸੋਢੀ)- ਸਿੱਖਿਆ ਵਿਭਾਗ ਪੰਜਾਬ ਵਲੋਂ ਮਈ 2021 ਵਿਚ ਸੈਂਟਰ ਹੈੱਡ ਟੀਚਰਾਂ ਦੀ ਸੀਨੀਅਰਤਾ ਸੂਚੀ ਜਾਰੀ ਕਰਨ ਉਪਰੰਤ ਬੀ.ਪੀ.ਈ.ਓਜ ਦੇ ਵਿਭਾਗੀ ਪ੍ਰਮੋਸ਼ਨਾਂ ਦੇ ਆਰਡਰ ਜਾਰੀ ਕੀਤੇ ਗਏ ਸਨ, ਪਰ ਬਾਕੀ ਖਾਲੀ ਪੋਸਟਾਂ ਦੇ ਆਰਡਰ ਹੁਣ ਤੱਕ ...

ਪੂਰੀ ਖ਼ਬਰ »

ਉਤਸ਼ਾਹ ਨਾਲ ਮਨਾਇਆ ਵਿਸ਼ਵ ਜਾਗਿ੍ਤੀ ਦਿਵਸ

ਫ਼ਿਰੋਜ਼ਪੁਰ, 20 ਜੂਨ (ਜਸਵਿੰਦਰ ਸਿੰਘ ਸੰਧੂ)- ਸ਼ਹਿਰ ਦੀਆਂ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਵਲੋਂ ਉਘੇ ਸਮਾਜ ਸੇਵੀ ਅਸ਼ੋਕ ਬਹਿਲ ਸਕੱਤਰ ਰੈੱਡ ਕਰਾਸ ਦੀ ਅਗਵਾਈ ਹੇਠ ਸ੍ਰੀ ਸਨਾਤਨ ਧਰਮ ਮਹਾਂਵੀਰ ਮੰਦਰ ਤੂੜੀ ਬਾਜ਼ਾਰ ਫ਼ਿਰੋਜ਼ਪੁਰ ਸ਼ਹਿਰ ਵਿਖੇ ਇਕੱਤਰਤਾ ...

ਪੂਰੀ ਖ਼ਬਰ »

ਸੰਯੁਕਤ ਮੋਰਚੇ ਵਲੋਂ 26 ਨੂੰ ਪੰਜਾਬ ਦੇ ਗਵਰਨਰ ਦਾ ਘਿਰਾਓ

ਫ਼ਿਰੋਜ਼ਪੁਰ, 20 ਜੂਨ (ਕੁਲਬੀਰ ਸਿੰਘ ਸੋਢੀ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਸਬੰਧੀ ਕਾਲੇ ਕਾਨੂੰਨਾਂ ਦੇ ਵਿਰੋਧ ਵਿਚ ਦੇਸ਼ ਭਰ ਦੇ ਕਿਸਾਨ ਦਿੱਲੀ ਦੇ ਬਾਰਡਰ 'ਤੇ ਪਿਛਲੇ ਕਰੀਬ 7 ਮਹੀਨਿਆਂ ਤੋਂ ਧਰਨਾ ਦੇ ਰਹੇ ਹਨ ਪਰ ਕੇਂਦਰ ਸਰਕਾਰ ਆਪਣੀ ਜ਼ਿੱਦ 'ਤੇ ਅੜੀ ਹੋਈ ...

ਪੂਰੀ ਖ਼ਬਰ »

ਉਤਸ਼ਾਹ ਨਾਲ ਮਨਾਇਆ ਵਿਸ਼ਵ ਜਾਗਿ੍ਤੀ ਦਿਵਸ

ਫ਼ਿਰੋਜ਼ਪੁਰ, 20 ਜੂਨ (ਜਸਵਿੰਦਰ ਸਿੰਘ ਸੰਧੂ)- ਸ਼ਹਿਰ ਦੀਆਂ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਵਲੋਂ ਉਘੇ ਸਮਾਜ ਸੇਵੀ ਅਸ਼ੋਕ ਬਹਿਲ ਸਕੱਤਰ ਰੈੱਡ ਕਰਾਸ ਦੀ ਅਗਵਾਈ ਹੇਠ ਸ੍ਰੀ ਸਨਾਤਨ ਧਰਮ ਮਹਾਂਵੀਰ ਮੰਦਰ ਤੂੜੀ ਬਾਜ਼ਾਰ ਫ਼ਿਰੋਜ਼ਪੁਰ ਸ਼ਹਿਰ ਵਿਖੇ ਇਕੱਤਰਤਾ ...

ਪੂਰੀ ਖ਼ਬਰ »

5 ਗਰਾਮ ਹੈਰੋਇਨ ਸਮੇਤ ਇਕ ਵਿਅਕਤੀ ਕਾਬੂ

ਤਲਵੰਡੀ ਭਾਈ, 20 ਜੂਨ (ਕੁਲਜਿੰਦਰ ਸਿੰਘ ਗਿੱਲ)- ਸਥਾਨਿਕ ਦਾਣਾ ਮੰਡੀ ਵਿਖੇ ਹੈਰੋਇਨ ਵੇਚਣ ਲਈ ਗ੍ਰਾਹਕ ਦੀ ਉਡੀਕ ਵਿਚ ਖੜ੍ਹੇ ਇਕ ਵਿਅਕਤੀ ਨੂੰ ਪੁਲਿਸ ਵਲੋਂ 5 ਗਰਾਮ ਹੈਰੋਇਨ ਸਮੇਤ ਕਾਬੂ ਕੀਤਾ ਗਿਆ ਹੈ | ਇਸ ਸਬੰਧੀ ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਤਲਵੰਡੀ ਭਾਈ ਦੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਕਸ਼ੀਦਣ ਦੇ ਮਾਮਲੇ 'ਚ ਇਕ ਵਿਅਕਤੀ ਦੀ ਪੇਸ਼ਗੀ ਜ਼ਮਾਨਤ ਖਾਰਜ਼

ਫ਼ਿਰੋਜ਼ਪੁਰ, 20 ਜੂਨ (ਰਾਕੇਸ਼ ਚਾਵਲਾ)- ਘਰ ਦੇ ਬਾਹਰ ਸ਼ਰਾਬ ਦੀ ਭੱਠੀ ਲਗਾ ਕੇ ਨਾਜਾਇਜ਼ ਸ਼ਰਾਬ ਕਸੀਦਣ ਦੇ ਮਾਮਲੇ ਵਿਚ ਇਕ ਵਿਅਕਤੀ ਦੀ ਪੇਸ਼ਗੀ ਜ਼ਮਾਨਤ ਅਰਜ਼ੀ ਫ਼ਿਰੋਜ਼ਪੁਰ ਦੀ ਸੈਸ਼ਨ ਕੋਰਟ ਨੇ ਖਾਰਜ਼ ਕੀਤੀ ਹੈ | ਜਾਣਕਾਰੀ ਅਨੁਸਾਰ ਥਾਣਾ ਕੁੱਲਗੜ੍ਹੀ ਪੁਲਿਸ ...

ਪੂਰੀ ਖ਼ਬਰ »

ਪਿੰਡ ਅੱਛੇ ਵਾਲਾ 'ਚ ਸਰਪੰਚ ਹਰਦਿਆਲ ਸਿੰਘ ਨੇ ਪਿੰਡ ਦੇ ਗ਼ਰੀਬ ਪਰਿਵਾਰਾਂ ਨੂੰ ਵੰਡੀ ਕਣਕ

ਆਰਿਫ਼ਕੇ, 20 ਜੂਨ (ਬਲਬੀਰ ਸਿੰਘ ਜੋਸਨ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਗ਼ਰੀਬ ਪਰਿਵਾਰਾਂ ਨੂੰ ਮੁਫ਼ਤ ਆਟਾ-ਦਾਲ ਸਕੀਮ ਦੇਣਾ ਬਹੁਤ ਵਧੀਆ ਉਪਰਾਲਾ ਹੈ | ਇਹ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਸਰਕਾਰ ਗਾਰਡੀਅਨ ਆਫ਼ ਗਵਰਨਸ ਦੇ ਟੀਮ ਕਮਾਂਡਰ ...

ਪੂਰੀ ਖ਼ਬਰ »

ਸੜਕ ਹਾਦਸਾ ਕਰਨ ਵਾਲੇ ਟਰੱਕ ਡਰਾਈਵਰ 'ਤੇ ਮੁਕੱਦਮਾ ਦਰਜ

ਮੱਲਾਂਵਾਲਾ, 20 ਜੂਨ (ਸੁਰਜਨ ਸਿੰਘ ਸੰਧੂ, ਗੁਰਦੇਵ ਸਿੰਘ)- ਬੀਤੇ ਦਿਨੀਂ ਫ਼ਿਰੋਜ਼ਪੁਰ-ਜ਼ੀਰਾ ਮੱੁਖ ਮਾਰਗ 'ਤੇ ਖੋਸਾ ਦਲ ਸਿੰਘ ਵਾਲਾ ਦੇ ਨਜ਼ਦੀਕ ਹੋਏ ਭਿਆਨਕ ਸੜਕ ਹਾਦਸੇ ਵਿਚ ਪੰਜਾਬ ਪੁਲਿਸ ਦੇ ਨੌਜਵਾਨ ਸਿਪਾਹੀ ਜਸਵਿੰਦਰ ਸਿੰਘ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ...

ਪੂਰੀ ਖ਼ਬਰ »

900 ਨਸ਼ੀਲੀਆਂ ਗੋਲੀਆਂ ਸਮੇਤ ਇਕ ਗਿ੍ਫ਼ਤਾਰ

ਗੁਰੂਹਰਸਹਾਏ, 20 ਜੂਨ (ਕਪਿਲ ਕੰਧਾਰੀ)- ਐੱਸ.ਐੱਸ.ਪੀ. ਫ਼ਿਰੋਜ਼ਪੁਰ ਭਾਗੀਰਥ ਸਿੰਘ ਮੀਨਾ ਵਲੋਂ ਨਸ਼ਿਆਂ ਦੇ ਖ਼ਿਲਾਫ਼ ਚਲਾਈ ਗਈ ਮੁਹਿੰਮ ਤਹਿਤ ਉਸ ਸਮੇਂ ਸੀ.ਆਈ.ਏ. ਸਟਾਫ਼ ਫ਼ਿਰੋਜ਼ਪੁਰ ਨੂੰ ਭਾਰੀ ਸਫਲਤਾ ਮਿਲੀ, ਜਦ ਗਸ਼ਤ ਦੌਰਾਨ ਇੰਸਪੈਕਟਰ ਜਤਿੰਦਰ ਸਿੰਘ ਵਲੋਂ 900 ...

ਪੂਰੀ ਖ਼ਬਰ »

ਧਾਰਮਿਕ ਸਮਾਗਮ ਦੌਰਾਨ ਬੱਗਾ ਤੇਜ਼ੀ ਲਿਆ ਫ਼ਾਦਰ ਪੀਟਰ ਤੋਂ ਅਸ਼ੀਰਵਾਦ

ਫ਼ਿਰੋਜ਼ਪੁਰ, 20 ਜੂਨ (ਜਸਵਿੰਦਰ ਸਿੰਘ ਸੰਧੂ)- ਮਸੀਹੀ ਭਾਈਚਾਰੇ ਦੀ ਇਕਜੁੱਟਤਾ ਤੇ ਚੜ੍ਹਦੀ ਕਲਾ ਲਈ ਵੱਡੇ ਯੋਗਦਾਨ ਪਾਉਣ ਵਾਲੇ ਨੌਜਵਾਨ ਰਾਹੁਲ ਤੇਜ਼ੀ ਬੱਗਾ ਮੀਤ ਪ੍ਰਧਾਨ ਯੂਥ ਅਕਾਲੀ ਦਲ ਪੰਜਾਬ ਨੇ ਰਾਜਸੀ ਤੇ ਸਮਾਜਿਕ ਸੇਵਾਵਾਂ ਨਿਭਾਉਣ ਲਈ ਜਲੰਧਰ ਡਾਇਓਸਿਸ ...

ਪੂਰੀ ਖ਼ਬਰ »

ਘਾਰੂ ਦੀ ਅਗਵਾਈ ਹੇਠ ਕਾਂਗਰਸੀਆਂ ਮਨਾਇਆ ਰਾਹੁਲ ਗਾਂਧੀ ਦਾ ਜਨਮ ਦਿਨ

ਫ਼ਿਰੋਜ਼ਪੁਰ, 20 ਜੂਨ (ਜਸਵਿੰਦਰ ਸਿੰਘ ਸੰਧੂ)- ਰਾਹੁਲ ਗਾਂਧੀ ਦੇ ਜਨਮ ਦਿਨ ਨੂੰ ਕਾਂਗਰਸੀਆਂ ਵਲੋਂ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਦਿਹਾਤੀ ਹਲਕੇ ਤੋਂ ਟਿਕਟ ਪ੍ਰਾਪਤੀ ਦਾਅਵੇਦਾਰ ਅਮਰਜੀਤ ਸਿੰਘ ਘਾਰੂ ਦੀ ਅਗਵਾਈ ਹੇਠ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ | ਕੋਰੋਨਾ ਕਾਲ ਦੇ ਚੱਲਦਿਆਂ ਪਹਿਲਾਂ ਕੇਕ ਕੱਟਿਆ, ਉਪਰੰਤ ਕਾਂਗਰਸੀਆਂ ਵਲੋਂ ਲੋਕਾਂ ਨੂੰ ਕੋਰੋਨਾ ਤੋਂ ਬਚਾਉਣ ਲਈ ਮਾਸਕ ਅਤੇ ਸੈਨੇਟਾਈਜ਼ਰ ਵੀ ਵੰਡੇ ਗਏ | ਇਸ ਮੌਕੇ ਉਨ੍ਹਾਂ ਨਾਲ ਨਿਸ਼ਾਨ ਸਿੰਘ ਗਿੱਲ ਮੈਂਬਰ ਬਲਾਕ ਸੰਮਤੀ, ਪਿੱਪਲ ਸਿੰਘ ਸੱਦੂ ਵਾਲਾ ਪ੍ਰਧਾਨ ਐੱਸ.ਸੀ. ਸੈੱਲ ਬਲਾਕ ਘੱਲ ਖ਼ੁਰਦ, ਗੁਰਚਰਨ ਸਿੰਘ ਸਰਪੰਚ, ਅਨੂਪ ਸਿੰਘ ਪ੍ਰਧਾਨ ਕੋਆਪੇ੍ਰਟਿਵ ਸੁਸਾਇਟੀ ਸੱਦੂ ਸ਼ਾਹ ਵਾਲਾ, ਅਵਤਾਰ ਸਿੰਘ ਪੀਰੂ ਵਾਲਾ, ਹਰਪ੍ਰੀਤ ਸਿੰਘ ਸੰਧੂ, ਚੰਚਲ ਸਿੰਘ ਭੱਟੀ ਸਤੀਏ ਵਾਲਾ, ਗੁਰਪ੍ਰੀਤ ਸਿੰਘ ਮਹਾਲਮ, ਬਾਬਾ ਨਿਸ਼ਾਨ ਸਿੰਘ, ਗੁਰਜੰਟ ਸਿੰਘ ਭੁੱਲਰ, ਜਸਵੰਤ ਸਿੰਘ ਫੱਤੂ ਵਾਲਾ, ਸੁਖਦੇਵ ਸਿੰਘ ਭੁੱਲਰ, ਰਛਪਾਲ ਸਿੰਘ ਸਿੱਧੂ, ਅਜੀਤ ਸਿੰਘ ਸੰਧੂ, ਲੱਕੀ ਸ਼ਹਿਰੀਆ, ਹਨੀ ਸਿੱਧੂ, ਜਸਵਿੰਦਰ ਕੁਮਾਰ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਘਾਰੂ ਦੀ ਅਗਵਾਈ ਹੇਠ ਕਾਂਗਰਸੀਆਂ ਮਨਾਇਆ ਰਾਹੁਲ ਗਾਂਧੀ ਦਾ ਜਨਮ ਦਿਨ

ਫ਼ਿਰੋਜ਼ਪੁਰ, 20 ਜੂਨ (ਜਸਵਿੰਦਰ ਸਿੰਘ ਸੰਧੂ)- ਰਾਹੁਲ ਗਾਂਧੀ ਦੇ ਜਨਮ ਦਿਨ ਨੂੰ ਕਾਂਗਰਸੀਆਂ ਵਲੋਂ ਸਾਬਕਾ ਜ਼ਿਲ੍ਹਾ ਪ੍ਰਧਾਨ ਅਤੇ ਦਿਹਾਤੀ ਹਲਕੇ ਤੋਂ ਟਿਕਟ ਪ੍ਰਾਪਤੀ ਦਾਅਵੇਦਾਰ ਅਮਰਜੀਤ ਸਿੰਘ ਘਾਰੂ ਦੀ ਅਗਵਾਈ ਹੇਠ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ | ਕੋਰੋਨਾ ...

ਪੂਰੀ ਖ਼ਬਰ »

ਫੂਡ ਗਰੇਨ ਐਂਡ ਅਲਾਈਡ ਵਰਕਰਜ਼ ਯੂਨੀਅਨ ਵਲੋਂ ਇਕੱਤਰਤਾ

ਤਲਵੰਡੀ ਭਾਈ, 20 ਜੂਨ (ਕੁਲਜਿੰਦਰ ਸਿੰਘ ਗਿੱਲ)- ਮਜ਼ਦੂਰ ਜਥੇਬੰਦੀ ਫੂਡ ਗਰੇਨ ਐਂਡ ਅਲਾਈਡ ਵਰਕਰਜ਼ ਯੂਨੀਅਨ ਵਲੋਂ ਆਪਣੇ ਭਖਦੇ ਮਸਲਿਆਂ ਨੂੰ ਲੈ ਕੇ ਸਥਾਨਕ ਢਿੱਲੋਂ ਪੈਲੇਸ ਵਿਖੇ ਅਹਿਮ ਇਕੱਤਰਤਾ ਕੀਤੀ ਗਈ, ਜਿਸ ਦੌਰਾਨ ਮਜ਼ਦੂਰ ਆਗੂਆਂ ਵਲੋਂ ਸੂਬਾ ਸਰਕਾਰ ਤੇ ...

ਪੂਰੀ ਖ਼ਬਰ »

ਬੱਚਿਆਂ ਦਾ ਚਾਰ ਰੋਜ਼ਾ ਗੁਰਮਤਿ ਸਿਖਲਾਈ ਕੈਂਪ

ਆਰਿਫ਼ ਕੇ, 20 ਜੂਨ (ਬਲਬੀਰ ਸਿੰਘ ਜੋਸਨ)- ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਜਥਾ ਦੇ ਮੁਖੀ ਬਾਬਾ ਬਲਕਾਰ ਸਿੰਘ ਇਲਮੇਵਾਲਾ ਦੀ ਅਗਵਾਈ ਹੇਠ ਪਿੰਡ ਕਮਾਲਾ ਮਿੱਡੂ ਵਿਖੇ ਚਾਰ ਰੋਜ਼ਾ ਬੱਚਿਆਂ ਦਾ ਗੁਰਮਤਿ ਸਿਖਲਾਈ ਕੈਂਪ ...

ਪੂਰੀ ਖ਼ਬਰ »

ਬੱਚਿਆਂ ਦਾ ਚਾਰ ਰੋਜ਼ਾ ਗੁਰਮਤਿ ਸਿਖਲਾਈ ਕੈਂਪ

ਆਰਿਫ਼ ਕੇ, 20 ਜੂਨ (ਬਲਬੀਰ ਸਿੰਘ ਜੋਸਨ)- ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਪ੍ਰਚਾਰ ਜਥਾ ਦੇ ਮੁਖੀ ਬਾਬਾ ਬਲਕਾਰ ਸਿੰਘ ਇਲਮੇਵਾਲਾ ਦੀ ਅਗਵਾਈ ਹੇਠ ਪਿੰਡ ਕਮਾਲਾ ਮਿੱਡੂ ਵਿਖੇ ਚਾਰ ਰੋਜ਼ਾ ਬੱਚਿਆਂ ਦਾ ਗੁਰਮਤਿ ਸਿਖਲਾਈ ਕੈਂਪ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ 'ਚੋਂ ਤਲਾਸ਼ੀ ਦੌਰਾਨ ਮਿਲੇ ਤਿੰਨ ਮੋਬਾਈਲ ਫ਼ੋਨ ਤੇ ਚਾਰਜਰ

ਫ਼ਿਰੋਜ਼ਪੁਰ, 20 ਜੂਨ (ਗੁਰਿੰਦਰ ਸਿੰਘ)- ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਵਿਚ ਤਲਾਸ਼ੀ ਦੌਰਾਨ ਬੈਰਕ ਅੰਦਰੋਂ ਤਿੰਨ ਮੋਬਾਈਲ ਫ਼ੋਨ (ਕੀ-ਪੈਡ) ਸਮੇਤ ਸਿੰਮ ਕਾਰਡ ਅਤੇ ਦੋ ਦੇਸੀ ਚਾਰਜਰ ਬਰਾਮਦ ਹੋਣ 'ਤੇ ਜੇਲ੍ਹ ਅਧਿਕਾਰੀਆਂ ਦੀ ਸੂਚਨਾ ਦੇ ਆਧਾਰ 'ਤੇ ਥਾਣਾ ਸਿਟੀ ...

ਪੂਰੀ ਖ਼ਬਰ »

ਬੈਂਕ ਨਾਲ 99 ਕਰੋੜ ਦੀ ਧੋਖਾਧੜੀ 'ਚ ਇਕ ਵਿਅਕਤੀ ਦੀ ਜ਼ਮਾਨਤ ਖ਼ਾਰਜ

ਫ਼ਿਰੋਜ਼ਪੁਰ, 20 ਜੂਨ (ਰਾਕੇਸ਼ ਚਾਵਲਾ)- ਨਿੱਜੀ ਬੈਂਕ ਨਾਲ 99 ਕਰੋੜ ਦੀ ਧੋਖਾਧੜੀ ਵਿਚ ਭਗੌੜਾ ਕਰਾਰ ਇਕ ਬੈਂਕ ਕਰਮਚਾਰੀ ਦੀ ਰੈਗੂਲਰ ਜ਼ਮਾਨਤ ਅਰਜ਼ੀ ਫ਼ਿਰੋਜ਼ਪੁਰ ਦੀ ਕੋਰਟ ਨੇ ਖ਼ਾਰਜ ਕੀਤੀ ਹੈ | ਜਾਣਕਾਰੀ ਅਨੁਸਾਰ ਥਾਣਾ ਗੁਰੂਹਰਸਹਾਏ ਪੁਲਿਸ ਵਲੋਂ 7 ਸਤੰਬਰ 2016 ...

ਪੂਰੀ ਖ਼ਬਰ »

ਗਊਆਂ ਸਾਂਭਣ ਤੋਂ ਅਸਮਰਥ ਹੁੰਦੀ ਜਾ ਰਹੀ ਹੈ ਸਥਾਨਕ ਗਊਸ਼ਾਲਾ

ਮਮਦੋਟ, 20 ਜੂਨ (ਸੁਖਦੇਵ ਸਿੰਘ ਸੰਗਮ)- ਕੁਝ ਕੁ ਸਾਲ ਪਹਿਲਾਂ ਹੋਂਦ ਵਿਚ ਆਈ ਸ੍ਰੀ ਕਿ੍ਸ਼ਨਾ ਗਊਸ਼ਾਲਾ ਮਮਦੋਟ ਫ਼ੰਡਾਂ ਅਤੇ ਪ੍ਰਬੰਧਾਂ ਦੀ ਘਾਟ ਕਾਰਨ ਆਵਾਰਾ ਗਊਆਂ ਨੂੰ ਸਾਂਭਣ ਤੋਂ ਅਸਮਰਥ ਹੁੰਦੀ ਜਾ ਰਹੀ ਹੈ | ਸਾਲ 2015 ਦੌਰਾਨ ਅਕਾਲੀ ਗੱਠਜੋੜ ਸਰਕਾਰ ਦੇ ਰਾਜ ...

ਪੂਰੀ ਖ਼ਬਰ »

ਆਪ ਆਗੂ ਸੁਖਰਾਜ ਗੋਰਾ ਵਲੋਂ 11 ਮੈਂਬਰੀ ਬੂਥ ਕਮੇਟੀ ਦਾ ਗਠਨ

ਫ਼ਿਰੋਜ਼ਪੁਰ, 20 ਜੂਨ (ਕੁਲਬੀਰ ਸਿੰਘ ਸੋਢੀ)- ਫ਼ਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਸਰਗਰਮ ਆਗੂ ਸੁਖਰਾਜ ਗੋਰਾ ਵਲੋਂ ਹਲਕੇ ਦੇ ਲੋਕਾਂ ਨਾਲ ਮੇਲ-ਮਿਲਾਪ ਕਾਇਮ ਕਰਨ ਦਾ ਦੌਰ ਜਾਰੀ ਰੱਖਿਆ ਹੋਇਆ ਹੈ | ਇਸ ਦੇ ਚੱਲਦੇ ਪਿੰਡ ਸਾਦਾ ਮੌਜਾ ਵਿਖੇ ਸੁਖਰਾਜ ...

ਪੂਰੀ ਖ਼ਬਰ »

ਪਿੰਡ ਬਾਜੇ ਕੇ ਦੇ ਕਿਸਾਨ ਵਲੋਂ ਕੀਤੀ 10 ਕਿੱਲੇ ਝੋਨੇ ਦੀ ਸਿੱਧੀ ਬਿਜਾਈ

ਗੋਲੂ ਕਾ ਮੋੜ, 20 ਜੂਨ (ਸੁਰਿੰਦਰ ਸਿੰਘ ਪੁਪਨੇਜਾ)- ਕਿਸਾਨ ਭਲਾਈ ਵਿਭਾਗ ਵਲੋਂ ਮੱੁਖ ਖੇਤੀਬਾੜੀ ਅਫ਼ਸਰ ਡਾ: ਹਰਦੇਵ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਡਾ: ਜਸਵਿੰਦਰ ਸਿੰਘ ਬਲਾਕ ਖੇਤੀਬਾੜੀ ਅਫ਼ਸਰ ਗੁਰੂਹਰਸਹਾਏ ਦੀ ਅਗਵਾਈ ਵਿਚ 'ਕਾਮਯਾਬ ਕਿਸਾਨ-ਖ਼ੁਸ਼ਹਾਲ ...

ਪੂਰੀ ਖ਼ਬਰ »

ਉੱਚ ਪੱਧਰੀ ਸਿਹਤ ਸੇਵਾਵਾਂ ਤੋਂ ਸੱਖਣੇ ਹਲਕਾ ਗੁਰੂਹਰਸਹਾਏ ਦੇ ਵਸਨੀਕ

ਗੁਰੂਹਰਸਹਾਏ, 20 ਜੂਨ (ਹਰਚਰਨ ਸਿੰਘ ਸੰਧੂ)- ਹਲਕਾ ਗੁਰੂਹਰਸਹਾਏ ਵਿਚ ਉੱਚ ਪੱਧਰੀ ਸਰਕਾਰੀ ਹਸਪਤਾਲ ਦੀਆਂ ਸਿਹਤ ਸੇਵਾਵਾਂ ਦਾ ਭਖਦਾ ਮਸਲਾ ਲੋਕਾਂ ਲਈ ਸਾਰਥਿਕ ਹੱਲ ਵਾਸਤੇ ਵੱਡੀ ਬੁਝਾਰਤ ਬਣਿਆ ਹੋਇਆ ਹੈ | ਘੁੱਗ ਵੱਸਦੇ ਸੰਘਣੀ ਆਬਾਦੀ ਦੇ ਖ਼ਾਸ ਕਰ ਪਿੰਡਾਂ ਦੇ ...

ਪੂਰੀ ਖ਼ਬਰ »

ਕੋਟ ਕਰੋੜ ਕਲਾਂ 'ਚ ਨਾਕਸ ਬਿਜਲੀ ਸਪਲਾਈ ਨੇ ਤੰਗ ਕੀਤੇ ਕਿਸਾਨ

ਤਲਵੰਡੀ ਭਾਈ, 20 ਜੂਨ (ਕੁਲਜਿੰਦਰ ਸਿੰਘ ਗਿੱਲ)- ਪਿੰਡ ਕੋਟ ਕਰੋੜ ਕਲਾਂ ਦੇ ਕਿਸਾਨਾਂ ਵਲੋਂ ਪਾਵਰਕਾਮ 'ਤੇ ਲਗਾਤਾਰ 8 ਘੰਟੇ ਬਿਜਲੀ ਸਪਲਾਈ ਨਾ ਦੇਣ ਦਾ ਦੋਸ਼ ਲਗਾਉਂਦੇ ਹੋਏ ਖੇਤੀ ਸੈਕਟਰ ਦੀ ਬਿਜਲੀ ਸਪਲਾਈ 'ਚ ਸੁਧਾਰ ਕਰਨ ਦੀ ਮੰਗ ਉਠਾਈ ਗਈ ਹੈ | ਇਸ ਸਬੰਧੀ ਕੁਲਵਿੰਦਰ ...

ਪੂਰੀ ਖ਼ਬਰ »

ਸਟਾਫ਼ ਨਰਸਿਜ਼ ਕਾਡਰ ਵਲੋਂ ਪੰਜਾਬ ਸਰਕਾਰ ਖ਼ਿਲਾਫ਼ ਰੋਸ ਪ੍ਰਦਰਸ਼ਨ

ਫ਼ਿਰੋਜ਼ਪੁਰ, 20 ਜੂਨ (ਤਪਿੰਦਰ ਸਿੰਘ)- ਨਰਸਿਸਜ਼ ਐਸੋਸੀਏਸ਼ਨ ਦੀ ਇਕੱਤਰਤਾ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਹੋਈ, ਜਿਸ ਵਿਚ ਸਮੂਹ ਜ਼ਿਲ੍ਹੇ ਦੀਆਂ ਸਟਾਫ਼ ਨਰਸਾਂ ਨੇ ਵੱਡੀ ਗਿਣਤੀ 'ਚ ਸ਼ਮੂਲੀਅਤ ਕੀਤੀ | ਗੁਰਜੰਟ ਸਿੰਘ ਤੇ ਜਗਪਾਲ ਕੌਰ ਸੂਬਾ ਆਗੂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕੰਪਿਊਟਰ ਅਧਿਆਪਕਾਂ ਵਲੋਂ ਪਟਿਆਲਾ ਵਿਖੇ ਸੂਬਾ ਪੱਧਰੀ ਰੈਲੀ 4 ਨੂੰ

ਫ਼ਿਰੋਜ਼ਪੁਰ, 20 ਜੂਨ (ਤਪਿੰਦਰ ਸਿੰਘ)- ਕੰਪਿਊਟਰ ਅਧਿਆਪਕਾਂ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਕੰਪਿਊਟਰ ਅਧਿਆਪਕ ਯੂਨੀਅਨ ਵਲੋਂ 4 ਜੁਲਾਈ ਨੂੰ ਪਟਿਆਲਾ ਵਿਖੇ ਸੂਬਾ ਪੱਧਰੀ ਰੈਲੀ ਕਰਨ ਦਾ ਐਲਾਨ ਕੀਤਾ ਹੈ | ਜ਼ਿਲ੍ਹਾ ਪ੍ਰਧਾਨ ਹਰਜੀਤ ਸਿੰਘ ਸੰਧੂ ਅਤੇ ਜਰਨਲ ਸਕੱਤਰ ...

ਪੂਰੀ ਖ਼ਬਰ »

ਧਾਰਮਿਕ ਪ੍ਰੀਖਿਆ 'ਚੋਂ ਅੱਵਲ ਰਹੀ ਹਰਸਿਮਰ ਕੌਰ ਦਾ ਸ਼੍ਰੋਮਣੀ ਕਮੇਟੀ ਵਲੋਂ ਸਨਮਾਨ

ਗੁਰੂਹਰਸਹਾਏ, 20 ਜੂਨ (ਹਰਚਰਨ ਸੰਘ ਸੰਧੂ)- ਧਰਮ ਪ੍ਰਚਾਰ ਕਮੇਟੀ ਵਲੋਂ ਸਕੂਲਾਂ, ਕਾਲਜਾਂ ਵਿਚ ਸੈਸ਼ਨ 2019-20 ਦੌਰਾਨ ਹੋਈ ਧਾਰਮਿਕ ਪ੍ਰੀਖਿਆ ਵਿਚ ਗੁਰੂ ਤੇਗ਼ ਬਹਾਦਰ ਸਕੂਲ ਦੀ ਵਿਦਿਆਰਥਣ ਹਰਸਿਮਰ ਕੌਰ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਅਤੇ ਇਲਾਕੇ ਨੂੰ ਇਹ ਮਾਣ ...

ਪੂਰੀ ਖ਼ਬਰ »

750 ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ

ਆਰਿਫ਼ ਕੇ, 20 ਜੂਨ (ਬਲਬੀਰ ਸਿੰਘ ਜੋਸਨ)- ਨਸ਼ੀਲੀਆਂ ਗੋਲੀਆਂ ਦਾ ਧੰਦਾ ਕਰਨ ਵਾਲੇ ਲੋਕਾਂ ਖ਼ਿਲਾਫ਼ ਪੁਲਿਸ ਵਲੋਂ ਕੱਸੇ ਸ਼ਿਕੰਜੇ 'ਚ ਪੁਲਿਸ ਥਾਣਾ ਆਰਿਫ਼ ਕੇ ਨੂੰ ਉਸ ਸਮੇਂ ਸਫਲਤਾ ਮਿਲੀ, ਜਦੋਂ ਨਸ਼ੀਲੀਆਂ ਗੋਲੀਆਂ ਵੇਚਣ ਦੀ ਤਾਕ ਵਿਚ ਦੋ ਵਿਅਕਤੀਆਂ ਨੂੰ 750 ...

ਪੂਰੀ ਖ਼ਬਰ »

ਅਧਿਆਪਕ ਤੇ ਵਿਦਿਆਰਥੀ ਆਨਲਾਈਨ ਕਰਨਗੇ ਯੋਗ-ਗੌਤਮ

ਜ਼ੀਰਾ, 20 ਜੂਨ (ਜੋਗਿੰਦਰ ਸਿੰਘ ਕੰਡਿਆਲ)- 21 ਜੂਨ ਨੂੰ ਅੰਤਰ ਰਾਸ਼ਟਰੀ ਯੋਗ ਦਿਵਸ ਮੌਕੇ ਕੇਂਦਰ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਕੋਵਿਡ-19 ਸਬੰਧੀ ਨਿਯਮਾਂ ਦੀ ਪਾਲਨਾ ਕਰਦਿਆਂ ਜਵਾਹਰ ਨਵੋਦਿਆ ਵਿਦਿਆਲਿਆ, ਮਹੀਆਂ ਵਾਲਾ ਕਲਾਂ ਜ਼ਿਲ੍ਹਾ ਫ਼ਿਰੋਜ਼ਪੁਰ ਵਿਖੇ ਯੋਗ ...

ਪੂਰੀ ਖ਼ਬਰ »

'ਆਪ' ਹਲਕਾ ਇੰਚਾਰਜ ਕਟਾਰੀਆ ਵਲੋਂ ਅਹੁਦੇਦਾਰਾਂ ਨਾਲ ਮੀਟਿੰਗ

ਮੱਲਾਂਵਾਲਾ, 20 ਜੂਨ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)-ਆਮ ਆਦਮੀ ਪਾਰਟੀ ਹਲਕਾ ਇੰਚਾਰਜ ਨਰੇਸ਼ ਕਟਾਰੀਆ ਸਾਬਕਾ ਵਿਧਾਇਕ ਨੇ ਮੱਲਾਂਵਾਲਾ ਬਲਾਕ ਦੇ ਵਾਰਡ ਤੇ ਸਰਕਲ ਇੰਚਾਰਜਾਂ ਨਾਲ ਵਿਸ਼ੇਸ਼ ਮੀਟਿੰਗ ਕੀਤੀ | ਮੱਲਾਂਵਾਲਾ ਦੇ ਬਲਾਕ ਪ੍ਰਧਾਨ ਸੁਖਦੇਵ ਸਿੰਘ ਸੰਧੂ ...

ਪੂਰੀ ਖ਼ਬਰ »

10 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

ਫ਼ਿਰੋਜ਼ਪੁਰ, 20 ਜੂਨ (ਗੁਰਿੰਦਰ ਸਿੰਘ)- ਸੀ.ਆਈ.ਏ ਸਟਾਫ਼ ਪੁਲਿਸ ਨੇ ਸ਼ੱਕ ਦੀ ਬਿਨਾਅ 'ਤੇ ਇਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਜਾਣਕਾਰੀ ਦਿੰਦਿਆਂ ਸਬ ਇੰਸਪੈਕਟਰ ਕੁਲਬੀਰ ਸਿੰਘ ਨੇ ਦੱਸਿਆ ਕਿ ਬੀਤੀ ਬਾਤ ਉਹ ਸਮੇਤ ਪੁਲਿਸ ...

ਪੂਰੀ ਖ਼ਬਰ »

50 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ

ਤਲਵੰਡੀ ਭਾਈ, 20 ਜੂਨ (ਕੁਲਜਿੰਦਰ ਸਿੰਘ ਗਿੱਲ)- ਥਾਣਾ ਘੱਲ ਖ਼ੁਰਦ ਦੀ ਪੁਲਿਸ ਵਲੋਂ ਇਕ ਵਿਅਕਤੀ ਦੇ ਘਰ ਛਾਪਾਮਾਰੀ ਕਰਕੇ 50 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਨ ਦਾ ਦਾਅਵਾ ਕੀਤਾ ਗਿਆ ਹੈ | ਇਸ ਸਬੰਧੀ ਕਥਿਤ ਮੁਲਜ਼ਮ ਧੰਨਾ ਪੁੱਤਰ ਦਿਲਾਵਰ ਵਾਸੀ ਪਿੰਡ ਸੋਢੀ ਨਗਰ ...

ਪੂਰੀ ਖ਼ਬਰ »

ਦੀਪਕ ਸ਼ਰਮਾ ਨੇ 27 ਪਰਿਵਾਰਾਂ ਨੂੰ ਕੀਤਾ ਆਪ 'ਚ ਸ਼ਾਮਿਲ

ਗੁਰੂਹਰਸਹਾਏ, 20 ਜੂਨ (ਕਪਿਲ ਕੰਧਾਰੀ)- ਮੇਰਾ ਹਲਕਾ ਮੇਰਾ ਪਰਿਵਾਰ ਅਭਿਆਨ ਤਹਿਤ ਆਮ ਆਦਮੀ ਪਾਰਟੀ ਦੇ ਯੁਵਾ ਵਿੰਗ ਦੇ ਜ਼ਿਲ੍ਹਾ ਯੂਥ ਸੈਕਟਰੀ ਦੀਪਕ ਸ਼ਰਮਾ ਦੀ ਅਗਵਾਈ ਹੇਠ 27 ਪਰਿਵਾਰ ਆਪ ਪਾਰਟੀ ਵਿਚ ਸ਼ਾਮਿਲ ਹੋਏ ਹਨ | ਇਸ ਮੌਕੇ ਜ਼ਿਲ੍ਹਾ ਯੂਥ ਸੈਕਟਰੀ ਦੀਪਕ ਸ਼ਰਮਾ ...

ਪੂਰੀ ਖ਼ਬਰ »

ਡੀ.ਸੀ. ਦਫ਼ਤਰ ਬਾਬੂਆਂ ਵਲੋਂ ਸੰਘਰਸ਼ ਤਿੱਖਾ ਕਰਨ ਦਾ ਐਲਾਨ

ਜ਼ੀਰਾ, 20 ਜੂਨ (ਜੋਗਿੰਦਰ ਸਿੰਘ ਕੰਡਿਆਲ)-ਡੀ.ਸੀ. ਦਫ਼ਤਰ ਕਰਮਚਾਰੀ ਯੂਨੀਅਨ ਪੰਜਾਬ ਦੀ ਸੂਬਾ ਪੱਧਰੀ ਆਨਲਾਈਨ ਮੀਟਿੰਗ ਗੁਰਨਾਮ ਸਿੰਘ ਵਿਰਕ ਸੂਬਾ ਪ੍ਰਧਾਨ ਅਤੇ ਜੋਗਿੰਦਰ ਕੁਮਾਰ ਜ਼ੀਰਾ ਸੂਬਾਈ ਜਨਰਲ ਸਕੱਤਰ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਉਪਰੰਤ ਪ੍ਰੈੱਸ ...

ਪੂਰੀ ਖ਼ਬਰ »

ਘਰ ਦੇ ਬਾਹਰ ਖੜ੍ਹੀ ਐਕਟਿਵਾ ਚੋਰੀ

ਫ਼ਿਰੋਜ਼ਪੁਰ, 20 ਜੂਨ (ਗੁਰਿੰਦਰ ਸਿੰਘ)- ਥਾਣਾ ਸਿਟੀ ਏਰੀਆ ਵਿਚ ਪਿਛਲੇ ਤਿੰਨ ਦਿਨਾਂ ਤੋਂ ਲਗਾਤਾਰ ਹੋ ਰਹੀਆਂ ਚੋਰੀਆਂ ਤੇ ਲੁੱਟਾਂ-ਖੋਹਾਂ ਦੀ ਵਾਰਦਾਤਾਂ ਵਿਚ ਅੱਜ ਇਕ ਮਾਮਲਾ ਹੋਰ ਜੁੜ ਗਿਆ, ਜਦੋਂ ਸ਼ਹਿਰ ਦੀ ਸੰਘਣੀ ਆਬਾਦੀ ਵਾਲੇ ਦਸ਼ਮੇਸ਼ ਨਗਰ ਵਿਚ ਚੋਰ ਘਰ ਦੇ ...

ਪੂਰੀ ਖ਼ਬਰ »

ਐੱਸ.ਬੀ.ਐੱਸ. ਸਟੇਟ ਯੂਨੀਵਰਸਿਟੀ ਸਟਾਫ਼ ਵਲੋਂ ਭੁੱਖ ਹੜਤਾਲ 27ਵੇਂ ਦਿਨ ਵੀ ਜਾਰੀ

ਫ਼ਿਰੋਜ਼ਪੁਰ, 20 ਜੂਨ (ਤਪਿੰਦਰ ਸਿੰਘ)- ਪਿਛਲੇ 7 ਮਹੀਨਿਆਂ ਤੋਂ ਤਨਖ਼ਾਹਾਂ ਨਾ ਮਿਲਣ ਦੇ ਰੋਸ ਵਜੋਂ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫ਼ਿਰੋਜ਼ਪੁਰ ਸਟਾਫ਼ ਦੀ ਲੜੀਵਾਰ ਭੁੱਖ ਹੜਤਾਲ ਅੱਜ 27ਵੇਂ ਦਿਨ ਵੀ ਜਾਰੀ ਰਹੀ | ਇਸ ਮੌਕੇ ਭੁੱਖ ਹੜਤਾਲ 'ਤੇ ਬੈਠੇ ਟੀਚਿੰਗ ...

ਪੂਰੀ ਖ਼ਬਰ »

ਦੇਵ ਸਮਾਜ ਕਾਲਜ ਦੀਆਂ ਵਿਦਿਆਰਥਣਾਂ ਵਲੋਂ ਪ੍ਰੀਖਿਆਵਾਂ 'ਚ ਹਾਸਿਲ ਕੀਤੇ ਅੱਵਲ ਸਥਾਨ

ਫ਼ਿਰੋਜ਼ਪੁਰ, 20 ਜੂਨ (ਤਪਿੰਦਰ ਸਿੰਘ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੁਆਰਾ ਕਰਵਾਏ ਤੀਜੇ ਸਮੈਸਟਰ ਪੋਸਟ ਗਰੈਜੂਏਟ ਪ੍ਰੀਖਿਆ ਵਿਚ ਦੇਵ ਸਮਾਜ ਕਾਲਜ ਫ਼ਾਰ ਵੂਮੈਨ ਦੇ ਜੂਲੋਜੀ ਵਿਭਾਗ ਦੇ ਪੋਸਟ ਗ੍ਰੈਜੂਏਟ ਵਿਦਿਆਰਥੀ 98 ਫ਼ੀਸਦੀ ਤੋਂ ਵੱਧ ਨਤੀਜੇ ਪ੍ਰਾਪਤ ਕਰਨ ...

ਪੂਰੀ ਖ਼ਬਰ »

ਆਪ ਵਲੋਂ ਪਿੰਡ ਵਾਹਗੇ ਵਾਲਾ ਦੀ 11 ਮੈਂਬਰੀ ਬੂਥ ਕਮੇਟੀ ਦਾ ਗਠਨ

ਫ਼ਿਰੋਜ਼ਪੁਰ, 20 ਜੂਨ (ਕੁਲਬੀਰ ਸਿੰਘ ਸੋਢੀ)- ਹਲਕਾ ਫ਼ਿਰੋਜ਼ਪੁਰ ਦਿਹਾਤੀ 'ਚ ਆਮ ਆਦਮੀ ਪਾਰਟੀ ਵਲੋਂ ਆਪਣੀਆਂ ਸਰਗਰਮੀਆਂ ਤੇਜ਼ ਕਰਦੇ ਹੋਏ ਪਾਰਟੀ ਨਾਲ ਲੋਕਾਂ ਨੂੰ ਜੋੜਨ ਲਈ ਬੂਥ ਕਮੇਟੀਆਂ ਦਾ ਗਠਨ ਕੀਤਾ ਜਾ ਰਿਹਾ ਹੈ | ਆਪ ਦੇ ਯੂਥ ਆਗੂ ਮੋੜਾ ਸਿੰਘ ਅਣਜਾਣ ਨੇ ...

ਪੂਰੀ ਖ਼ਬਰ »

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਪੰਜਾਬ ਸਰਕਾਰ ਨੂੰ ਕੀਤੀ ਸਖ਼ਤ ਤਾੜਨਾ

ਗੁਰੂਹਰਸਹਾਏ, 20 ਜੂਨ (ਹਰਚਰਨ ਸਿੰਘ ਸੰਧੂ)- ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਆਪਣੇ ਤੇਵਰ ਤਿੱਖੇ ਕਰਦਿਆਂ ਪੰਜਾਬ ਸਰਕਾਰ ਅਤੇ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਪੰਜਾਬ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ ਕਿ ਜੇਕਰ ਸੂਬੇ ਭਰ ਦੀਆਂ 54 ...

ਪੂਰੀ ਖ਼ਬਰ »

ਅਕਾਲੀ-ਬਸਪਾ ਗੱਠਜੋੜ ਮਿਲ ਕੇ ਸਰਕਾਰ ਬਣਾਏਗਾ- ਅਕਾਲੀ ਆਗੂ

ਕੁੱਲਗੜ੍ਹੀ, 20 ਜੂਨ (ਸੁਖਜਿੰਦਰ ਸਿੰਘ ਸੰਧੂ)- ਸ਼ੋ੍ਰਮਣੀ ਅਕਾਲੀ ਦਲ ਬਾਦਲ ਅਤੇ ਬਹੁਜਨ ਸਮਾਜ ਪਾਰਟੀ ਦਾ ਗੱਠਜੋੜ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਸਰਕਾਰ ਬਣਾਏਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅਕਾਲੀ ਆਗੂ ਬਲਵਿੰਦਰ ਸਿੰਘ ਰੁਕਣ ਸ਼ਾਹ ਵਾਲਾ ਸਾਬਕਾ ...

ਪੂਰੀ ਖ਼ਬਰ »

ਮੋਹਨ ਕੇ ਉਤਾੜ ਵਿਖੇ ਲਾਏ ਮੇਲੇ 'ਚ ਲੱਗੀਆਂ ਰੌਣਕਾਂ

ਗੁਰੂਹਰਸਹਾਏ, 20 ਜੂਨ (ਹਰਚਰਨ ਸਿੰਘ ਸੰਧੂ)- ਨਜ਼ਦੀਕੀ ਪਿੰਡ ਮੋਹਨ ਕੇ ਉਤਾੜ ਵਿਖੇ ਪੀਰ ਬਾਬਾ ਬੱੁਧਾ ਵਾਲਾ ਦੀ ਯਾਦ ਨੂੰ ਸਮਰਪਿਤ ਮੇਲਾ ਸਮੂਹ ਨਗਰ ਨਿਵਾਸੀਆਂ ਅਤੇ ਮੇਲਾ ਕਮੇਟੀ ਵਲੋਂ ਕਰਵਾਇਆ ਗਿਆ | ਇਸ ਮੌਕੇ ਪ੍ਰਬੰਧਕਾਂ ਵਲੋਂ ਲੰਗਰ ਅਤੇ ਠੰਢੇ-ਮਿੱਠੇ ਜਲ ਦੀਆਂ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ 29ਵਾਂ ਜਥਾ ਦਿੱਲੀ ਰਵਾਨਾ

ਗੋਲੂ ਕਾ ਮੋੜ, 20 ਜੂਨ (ਸੁਰਿੰਦਰ ਸਿੰਘ ਪੁਪਨੇਜਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਗੁਰੂਹਰਸਹਾਏ ਵਲੋਂ ਮੰਡੀ ਪੰਜੇ ਕੇ ਉਤਾੜ ਤੋਂ ਟੋਲ ਪਲਾਜ਼ਾ ਮਾਹਮੂਜੋਈਆਂ ਇੰਚਾਰਜ ਪ੍ਰਧਾਨ ਨਰਿੰਦਰ ਸਿੰਘ ਭੋਡੀਪੁਰ, ਇਕਬਾਲ ਚੰਦ ਪਾਲਾ ਬੱਟੀ, ਬਲਵੰਤ ਸਿੰਘ ...

ਪੂਰੀ ਖ਼ਬਰ »

ਡੀ.ਸੀ. ਦਫ਼ਤਰ ਕਾਮਿਆਂ ਵਲੋਂ ਮੰਗਾਂ ਪੂਰੀਆਂ ਨਾ ਹੋਣ ਕਾਰਨ ਸਰਕਾਰ ਖ਼ਿਲਾਫ਼ ਭੁੱਖ ਹੜਤਾਲ

ਫ਼ਿਰੋਜ਼ਪੁਰ, 20 ਜੂਨ (ਤਪਿੰਦਰ ਸਿੰਘ)- ਆਪਣੀਆਂ ਹੱਕੀ ਤੇ ਜਮਹੂਰੀ ਮੰਗਾਂ ਦੀ ਪ੍ਰਾਪਤੀ ਲਈ ਜੂਝ ਰਹੇ ਡੀ.ਸੀ. ਦਫ਼ਤਰਾਂ ਦੇ ਕਰਮਚਾਰੀਆਂ ਵਲੋਂ ਮਿੱਥੇ ਸੰਘਰਸ਼ ਤਹਿਤ ਡੀ.ਸੀ. ਦਫ਼ਤਰ ਦੇ ਸਮੂਹ ਮਹਿਲਾ ਸਟਾਫ਼ ਵਲੋਂ ਸੰਕੇਤਕ ਭੁੱਖ ਹੜਤਾਲ ਕੀਤੀ ਗਈ | ਇਸ ਮੌਕੇ ਗੇਟ ...

ਪੂਰੀ ਖ਼ਬਰ »

ਸਿਹਤ ਵਿਭਾਗ ਦੇ ਕਰਮਚਾਰੀਆਂ ਨੇ ਕੀਤੀ ਸੈਂਪਲਿੰਗ

ਗੁਰੂਹਰਸਹਾਏ, 20 ਜੂਨ (ਕਪਿਲ ਕੰਧਾਰੀ)- ਪੰਜਾਬ ਵਿਚ ਵੱਧ ਰਹੇ ਕੋਰੋਨਾ ਵਾਇਰਸ ਦੇ ਮਾਮਲਿਆਂ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵਲੋਂ ਜਾਰੀ ਹਦਾਇਤਾਂ ਅਨੁਸਾਰ ਸਿਹਤ ਵਿਭਾਗ ਦੇ ਕਰਮਚਾਰੀਆਂ ਵਲੋਂ ਲਗਾਤਾਰ ਕੋਰੋਨਾ ਦੇ ਸ਼ੱਕੀ ਮਰੀਜ਼ਾਂ ਦੀ ਸੈਂਪਲਿੰਗ ਕੀਤੀ ਜਾ ਰਹੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX