ਤਾਜਾ ਖ਼ਬਰਾਂ


ਤਿੰਨ ਖੇਤੀਬਾੜੀ ਕਾਨੂੰਨਾਂ ਦੇ ਇਕ ਸਾਲ ਪੂਰੇ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਬਲੈਕ ਫਰਾਈਡੇ ਪ੍ਰੋਟੈਸਟ ਮਾਰਚ
. . .  3 minutes ago
ਦਿੱਲੀ, 17 ਸਤੰਬਰ - ਤਿੰਨ ਖੇਤੀਬਾੜੀ ਕਾਨੂੰਨਾਂ ਦੇ ਇਕ ਸਾਲ ਪੂਰੇ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਐਲਾਨੇ ਗਏ ਬਲੈਕ ਫਰਾਈਡੇ ਪ੍ਰੋਟੈਸਟ....
ਜੰਮੂ-ਕਸ਼ਮੀਰ: ਤੇਲੰਗਮ ਪਿੰਡ ਚੋਂ ਚਾਰ ਪਿਸਤੌਲਾਂ ਸਮੇਤ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ
. . .  11 minutes ago
ਜੰਮੂ-ਕਸ਼ਮੀਰ, 17 ਸਤੰਬਰ - ਪੁਲਿਸ ਅਤੇ ਫ਼ੌਜ ਨੇ ਸਾਂਝੇ ਤਲਾਸ਼ੀ ਅਭਿਆਨ ਵਿਚ ਪੁਲਵਾਮਾ ਜ਼ਿਲ੍ਹੇ ਦੇ ਤੇਲੰਗਮ ਪਿੰਡ ਵਿਚ ਚਾਰ ਪਿਸਤੌਲਾਂ ....
ਰਾਸ਼ਟਰਪਤੀ ਤੇ ਉਪ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਦਿੱਤੀਆਂ ਸ਼ੁੱਭਕਾਮਨਾਵਾਂ
. . .  18 minutes ago
ਨਵੀਂ ਦਿੱਲੀ, 17 ਸਤੰਬਰ -ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਅੱਜ 71ਵਾਂ ਜਨਮ ਦਿਨ ਹੈ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਨੇ ਪ੍ਰਧਾਨ ਮੰਤਰੀ
ਮੁੰਬਈ : ਬਾਂਦਰਾ ਕੁਰਲਾ ਕੰਪਲੈਕਸ 'ਚ ਇਕ ਨਿਰਮਾਣ ਅਧੀਨ ਫਲਾਈਓਵਰ ਦਾ ਇਕ ਹਿੱਸਾ ਡਿੱਗਿਆ, 14 ਵਿਅਕਤੀ ਜ਼ਖਮੀ
. . .  34 minutes ago
ਮਹਾਰਾਸ਼ਟਰ, 17 ਸਤੰਬਰ - ਮੁੰਬਈ ਦੇ ਬਾਂਦਰਾ ਕੁਰਲਾ ਕੰਪਲੈਕਸ ਵਿਚ ਇਕ ਨਿਰਮਾਣ ਅਧੀਨ ਫਲਾਈਓਵਰ ਦਾ ਇਕ ਹਿੱਸਾ ਢਹਿ ....
ਝਾੜੋਦਾ ਕਲਾਂ ਸਰਹੱਦ ਨੂੰ ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਬੈਰੀਕੇਡ ਲਗਾ ਕੇ ਬੰਦ ਕੀਤਾ
. . .  43 minutes ago
ਨਵੀਂ ਦਿੱਲੀ, 17 ਸਤੰਬਰ - ਝਾੜੋਦਾ ਕਲਾਂ ਸਰਹੱਦ ਨੂੰ ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਬੈਰੀਕੇਡ ਦੀ ਵਰਤੋਂ ....
ਕਿਸਾਨਾਂ ਨੇ ਗੁਰਦੁਆਰਾ ਰਕਾਬ ਗੰਜ ਦੇ ਸਾਹਮਣੇ ਕੀਤਾ ਇਕੱਠ, ਪਾਰਲੀਮੈਂਟ ਦੇ ਸਾਹਮਣੇ ਹੋਈ ਬੈਰੀਕੈਡਿੰਗ
. . .  58 minutes ago
ਨਵੀਂ ਦਿੱਲੀ, 17 ਸਤੰਬਰ (ਰੁਪਿੰਦਰਪਾਲ ਸਿੰਘ ਡਿੰਪਲ) ਗੁਰਦੁਆਰਾ ਰਕਾਬ ਗੰਜ ਸਾਹਿਬ ਦੇ ਸਾਹਮਣੇ ਕਿਸਾਨ ਹੋਏ...
ਭਾਰਤ-ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਹਲਚਲ ਦਿਸੀ
. . .  52 minutes ago
ਅਜਨਾਲਾ ਗੱਗੋਮਾਹਲ,17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਬਲਵਿੰਦਰ ਸਿੰਘ ਸੰਧੂ) - ਭਾਰਤ-ਪਾਕਿਸਤਾਨ ਸਰਹੱਦ 'ਤੇ ਚੌਕੀ ਸਹਾਰਨ ਨਜ਼ਦੀਕ ਬੀਤੀ ਰਾਤ ਪਾਕਿਸਤਾਨ ਵਾਲੇ ਪਾਸਿਉਂ ਡਰੋਨ ....
ਫ਼ਾਜ਼ਿਲਕਾ-ਕੌਮਾਂਤਰੀ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ ਬਰਾਮਦ
. . .  55 minutes ago
ਫ਼ਾਜ਼ਿਲਕਾ, 17 ਸਤੰਬਰ (ਪ੍ਰਦੀਪ ਕੁਮਾਰ) - ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਬੀ.ਐੱਸ.ਐਫ. ਦੇ ਜਵਾਨਾਂ ਵਲੋਂ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਕਰਨ...
ਐੱਸ ਜੈ ਸ਼ੰਕਰ ਨੇ ਉਜ਼ਬੇਕਿਸਤਾਨ, ਈਰਾਨ ਤੇ ਅਰਮੀਨੀਆ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਤਜ਼ਾਕਿਸਤਾਨ ਵਿਚ ਐੱਸ.ਸੀ.ਓ. ਦੀ ਬੈਠਕ ਦੇ ਦੌਰਾਨ ਵਿਦੇਸ਼ ਮੰਤਰੀ ਐੱਸ ਜੈ ਸ਼ੰਕਰ ਨੇ ਉਜ਼ਬੇਕਿਸਤਾਨ....
⭐ਮਾਣਕ - ਮੋਤੀ⭐
. . .  about 1 hour ago
⭐ਮਾਣਕ - ਮੋਤੀ⭐
ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਲੈ ਕੇ ਅਕਾਲੀ ਦਲ ਦਾ ਸੰਸਦ ਵੱਲ ਮਾਰਚ ਅੱਜ

ਅਕਾਲੀ ਵਰਕਰਾਂ ਨੂੰ ਦਿੱਲੀ ਦੇ ਬਾਰਡਰਾਂ 'ਤੇ ਰੋਕਿਆ-ਡਾ: ਚੀਮਾ

. . .  about 7 hours ago
ਵਿਰਾਟ ਕੋਹਲੀ ਦੇ ਕੋਚ ਰਾਜ ਕੁਮਾਰ ਸ਼ਰਮਾ ਨੇ ਕਿਹਾ - ਇਹ ਸਹੀ ਸਮੇਂ ’ਤੇ ਸਹੀ ਫੈਸਲਾ ਹੈ
. . .  1 day ago
ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਸਿੱਧੂਪੁਰ ਦੇ ਨੌਜਵਾਨ ਦੀ ਮੌਤ
. . .  1 day ago
ਲੋਹੀਆਂ ਖ਼ਾਸ, 16 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) -ਲੋਹੀਆਂ ਤੋਂ ਸਿੱਧੂਪੁਰ ਸੜਕ 'ਤੇ ਇੱਕ ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਪਿੰਡ ਸਿੱਧੂਪੁਰ ਦੇ ਨੌਜਵਾਨ ਦੀ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ...
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਭਾਰਤ ਦੀ ਟੀ -20 ਦੀ ਕਪਤਾਨੀ ਛੱਡ ਦੇਣਗੇ ਵਿਰਾਟ ਕੋਹਲੀ
. . .  1 day ago
ਨਵੀਂ ਦਿੱਲੀ, 16 ਸਤੰਬਰ - ਵਿਰਾਟ ਕੋਹਲੀ ਨੇ ਘੋਸ਼ਣਾ ਕੀਤੀ ਕਿ ਉਹ ਯੂ.ਏ.ਈ. ਵਿਚ ਟੀ -20 ਵਿਸ਼ਵ ਕੱਪ ਤੋਂ ਬਾਅਦ ਭਾਰਤ ਦੇ ਟੀ -20 ਕਪਤਾਨ ਦੇ ਅਹੁਦੇ ਤੋਂ ਅਸਤੀਫਾ ਦੇ...
ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ
. . .  1 day ago
ਚੰਡੀਗੜ੍ਹ, 16 ਸਤੰਬਰ - ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ ਰਹਿਣਗੀਆਂ...
ਸਰਪੰਚ ਤੇ ਉਸ ਦਾ ਪਤੀ ਹੈਰੋਇਨ ਤੇ ਡਰੱਗ ਮਨੀ ਸਮੇਤ ਕਾਬੂ
. . .  1 day ago
ਗੜਸ਼ੰਕਰ,16 ਸਤੰਬਰ (ਧਾਲੀਵਾਲ) - ਗੜ੍ਹਸ਼ੰਕਰ ਪੁਲਿਸ ਨੇ ਪਿੰਡ ਚੱਕ ਰੌਤਾਂ ਦੀ ਸਰਪੰਚ ਤੇ ਉਸ ਦੇ ਪਤੀ ਨੂੰ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਐੱਸ.ਐੱਚ.ਓ. ਇਕਬਾਲ ਸਿੰਘ ਨੇ ਦੱਸਿਆ ਕਿ...
ਨੈਸ਼ਨਲ ਐਸੇਟ ਰਿਕੰਸਟ੍ਰਕਸ਼ਨ ਕੰਪਨੀ ਲਿਮਟਿਡ ਲਈ 30,600 ਕਰੋੜ ਰੁਪਏ ਦੀ ਸਰਕਾਰੀ ਗਰੰਟੀ ਦੀ ਘੋਸ਼ਣਾ
. . .  1 day ago
ਨਵੀਂ ਦਿੱਲੀ,16 ਸਤੰਬਰ - ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਦੱਸਿਆ ਗਿਆ ਹੈ ਕਿ ਕੇਂਦਰੀ ਮੰਤਰੀ ਮੰਡਲ ਨੇ ਕੱਲ੍ਹ ਰਾਸ਼ਟਰੀ ਸੰਪਤੀ ਪੁਨਰ ਨਿਰਮਾਣ ਕੰਪਨੀ ਲਿਮਟਿਡ ਦੁਆਰਾ ਜਾਰੀ ਕੀਤੀ ਜਾਣ ਵਾਲੀ ...
ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਿਹਾ ਮੀਂਹ, ਯੂ.ਪੀ. ਦੇ 30 ਜ਼ਿਲ੍ਹਿਆਂ ਲਈ ਅਲਰਟ ਜਾਰੀ
. . .  1 day ago
ਨਵੀਂ ਦਿੱਲੀ,16 ਸਤੰਬਰ - ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਹੇ ਮੀਂਹ ਦੇ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਨੂੰ ਮੁਸ਼ਕਿਲ ਦੱਸਿਆ ਹੈ, ਨਾਲ ਹੀ ਯੂ.ਪੀ. ਦੇ 30 ਜ਼ਿਲ੍ਹਿਆਂ...
ਕਣਕ ਘੁਟਾਲਾ : ਪੰਜਾਬ ਰਾਜ ਖ਼ੁਰਾਕ ਕਮਿਸ਼ਨ ਨੇ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਮੰਗੀ
. . .  1 day ago
ਚੰਡੀਗੜ੍ਹ,16 ਸਤੰਬਰ - ਪੰਜਾਬ ਰਾਜ ਖ਼ੁਰਾਕ ਕਮਿਸ਼ਨ ਵਲੋਂ ਕਣਕ ਘੁਟਾਲੇ ਵਿਚ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਦੀ ਮੰਗ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਰਾਜ ਖ਼ੁਰਾਕ ...
ਸ੍ਰੀ ਮੁਕਤਸਰ ਸਾਹਿਬ ਤੋਂ ਦਿੱਲੀ ਲਈ ਅਕਾਲੀ ਦਲ ਦਾ ਜਥਾ ਰਵਾਨਾ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਅਗਵਾਈ ਵਿਚ ਸ੍ਰੀ ...
17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 16 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ 17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ...
ਅਜਨਾਲਾ ਟਿਫ਼ਨ ਬੰਬ ਬਲਾਸਟ ਮਾਮਲੇ 'ਚ ਗ੍ਰਿਫ਼ਤਾਰ 3 ਦਹਿਸ਼ਤਗਰਦਾਂ ਨੂੰ ਅਦਾਲਤ ਨੇ 4 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਅਜਨਾਲਾ ਦੇ ਸ਼ਰਮਾ ਪੈਟਰੋਲ ਪੰਪ 'ਤੇ ਹੋਏ ਟਿਫ਼ਨ ਬੰਬ ਬਲਾਸਟ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਤਿੰਨ ਦਹਿਸ਼ਤਗਰਦਾਂ ਵਿੱਕੀ ਭੱਟੀ ...
ਪੱਟੀ 100 ਫ਼ੀਸਦੀ ਕੋਰੋਨਾ ਟੀਕਾਕਰਨ ਕਰਵਾਉਣ ਵਾਲਾ ਪੰਜਾਬ ਦਾ ਪਹਿਲਾ ਸ਼ਹਿਰ ਬਣਿਆ
. . .  1 day ago
ਤਰਨਤਾਰਨ, 16 ਸਤੰਬਰ - ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਖ਼ਾਤਮੇ ਲਈ ਵਿੱਢੀ ਟੀਕਾਕਰਨ ਮੁਹਿੰਮ ਵਿਚ ਤਰਨਤਾਰਨ ਜ਼ਿਲ੍ਹੇ ਨੂੰ ਵੱਡੀ ਪ੍ਰਾਪਤੀ ਮਿਲੀ ਹੈ...
'ਆਪ' ਦਾ ਯੂ.ਪੀ. ਦੇ ਲੋਕਾਂ ਨਾਲ ਵਾਅਦਾ, ਸੱਤਾ ਵਿਚ ਆਉਣ ਤੋਂ ਬਾਅਦ ਦਿੱਤੀ ਜਾਵੇਗੀ 24 ਘੰਟੇ ਬਿਜਲੀ, ਹੋਣਗੇ ਬਕਾਏ ਮੁਆਫ਼
. . .  1 day ago
ਨਵੀਂ ਦਿੱਲੀ,16 ਸਤੰਬਰ - 'ਆਪ' ਨੇ ਵਾਅਦਾ ਕੀਤਾ ਹੈ ਕਿ ਜੇ ਕਰ ਉਹ ਯੂ.ਪੀ. ਵਿਚ ਸੱਤਾ ਵਿਚ ਆਉਂਦੀ ਹੈ ਤਾਂ ਉਨ੍ਹਾਂ ਦੀ ਸਰਕਾਰ ਸਾਰੇ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਬਿਜਲੀ ਮੁਫ਼ਤ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਹਾੜ ਸੰਮਤ 553
ਵਿਚਾਰ ਪ੍ਰਵਾਹ: ਭਵਿੱਖ ਨੂੰ ਸੁਰੱਖਿਅਤ ਕਰ ਦੇਣਾ ਹੀ ਸਭ ਤੋਂ ਵਧੀਆ ਯੋਗਦਾਨ ਹੁੰਦਾ ਹੈ। ਜੋਸਫ ਕਾਫਮੈਨ

ਬਰਨਾਲਾ

2022 'ਚ ਕਾਂਗਰਸ, ਬਾਦਲ ਦਲ ਤੇ ਭਾਜਪਾ ਦਾ ਸਫ਼ਾਇਆ ਕਰ ਕੇ ਪੰਥਕ ਸਰਕਾਰ ਬਣਾਈ ਜਾਵੇਗੀ-ਜਥੇਦਾਰ ਰਣਸੀਂਹ

ਤਪਾ ਮੰਡੀ, 20 ਜੂਨ (ਪ੍ਰਵੀਨ ਗਰਗ)-ਸ਼ੋ੍ਰਮਣੀ ਅਕਾਲੀ ਦਲ (ਕਿਰਤੀ) ਨੂੰ ਸਾਰੇ ਪੰਜਾਬ ਵਿਚ ਮਜ਼ਬੂਤ ਕਰਨ ਦੇ ਮਕਸਦ ਸਦਕਾ ਪਾਰਟੀ ਦੇ ਕਨਵੀਨਰ ਬੂਟਾ ਸਿੰਘ ਰਣਸੀਂਹ ਦੀ ਅਗਵਾਈ ਹੇਠ ਇਕ ਮੀਟਿੰਗ ਤਪਾ ਵਿਖੇ ਹੋਈ | ਜਿਸ ਵਿਚ ਸਰਬਸੰਮਤੀ ਨਾਲ ਤਪਾ ਇਲਾਕੇ 'ਚ 15 ਮੈਂਬਰੀ ...

ਪੂਰੀ ਖ਼ਬਰ »

ਬਰਨਾਲਾ ਰੇਲਵੇ ਸਟੇਸ਼ਨ 'ਤੇ ਲਾਏ ਪੱਕੇ ਧਰਨੇ ਦਾ 263ਵਾਂ ਦਿਨ

ਬਰਨਾਲਾ, 20 ਜੂਨ (ਧਰਮਪਾਲ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਬਰਨਾਲਾ ਰੇਲਵੇ ਸਟੇਸ਼ਨ 'ਤੇ ਲਾਇਆ ਪੱਕਾ ਧਰਨਾ 263ਵੇਂ ਦਿਨ 'ਚ ਸ਼ਾਮਿਲ ਹੋ ਗਿਆ | ਧਰਨੇ 'ਚ ਕਰਨੈਲ ਸਿੰਘ ਗਾਂਧੀ, ਬਾਬੂ ਸਿੰਘ ਖੁੱਡੀ ਕਲਾਂ, ਗੁਰਦੇਵ ਸਿੰਘ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਮਹਿਲ ਕਲਾਂ ਦੇ ਆਗੂਆਂ ਨਾਲ ਮੀਟਿੰਗ

ਮਹਿਲ ਕਲਾਂ, 20 ਜੂਨ (ਅਵਤਾਰ ਸਿੰਘ ਅਣਖੀ)-ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਦੇ ਰਸਮੀ ਐਲਾਨ ਤੋਂ ਅੱਜ ਪਹਿਲੀ ਵਾਲ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਆਗੂਆਂ ਨਾਲ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਮੀਟਿੰਗ ਕਰ ਕੇ ਗੱਠਜੋੜ ਦੀ ਜਿੱਤ ਲਈ ਮੋਰਚੇ ਸੰਭਾਲਣ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ 8 ਨਵੇਂ ਕੇਸ, ਤਿੰਨ ਮੌਤਾਂ

ਬਰਨਾਲਾ, 20 ਜੂਨ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 8 ਨਵੇਂ ਕੇਸ ਆਏ ਹਨ ਅਤੇ ਤਿੰਨ ਹੋਰ ਮਰੀਜ਼ ਦੀ ਮੌਤ ਹੋਈ ਹੈ ਜਦਕਿ 10 ਮਰੀਜ਼ ਸਿਹਤਯਾਬ ਹੋਏ ਹਨ | ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਬਰਨਾਲਾ ਤੋਂ ਇਕ 91 ...

ਪੂਰੀ ਖ਼ਬਰ »

ਘੇਰ ਕੇ ਕੁੱਟਮਾਰ ਕਰਨ ਤੇ ਮੋਬਾਈਲ ਖੋਹਣ ਵਾਲਿਆਂ ਖ਼ਿਲਾਫ਼ ਮਾਮਲਾ ਦਰਜ

ਹੰਡਿਆਇਆ, 20 ਜੂਨ (ਗੁਰਜੀਤ ਸਿੰਘ ਖੁੱਡੀ)-ਹੰਡਿਆਇਆ ਵਿਖੇ ਬੀਤੇ ਦਿਨੀਂ ਇਕ ਵਿਅਕਤੀ ਨੂੰ ਘੇਰ ਕੇ ਕੁੱਟਮਾਰ ਕਰਨ ਅਤੇ ਮੋਬਾਈਲ ਖੋਹਣ ਵਾਲੇ ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ ਕੀਤਾ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ 18 ਜੂਨ ਨੂੰ ਕਿ੍ਸ਼ਨ ਕੁਮਾਰ ਪੁੱਤਰ ਬਚਨ ਰਾਮ ...

ਪੂਰੀ ਖ਼ਬਰ »

ਡਾ: ਅਮਨਦੀਪ ਸਿੰਘ ਟੱਲੇਵਾਲੀਆ ਦੇ ਗੀਤ 'ਸਵਾਰੀ' ਦਾ ਪੋਸਟਰ ਕੀਤਾ ਲੋਕ ਅਰਪਣ

ਬਰਨਾਲਾ, 20 ਜੂਨ (ਗੁਰਪ੍ਰੀਤ ਸਿੰਘ ਲਾਡੀ)-ਗੀਤ ਉਹ ਹੁੰਦਾ ਹੈ ਜੋ ਦਿਲ ਨੂੰ ਛੂਹ ਲਵੇ ਅਤੇ ਮਨੋਰੰਜਨ ਦੇ ਨਾਲ-ਨਾਲ ਸਮਾਜ ਨੂੰ ਕੋਈ ਨਾ ਕੋਈ ਸੇਧ ਜ਼ਰੂਰ ਦੇਵੇ | ਡਾ: ਅਮਨਦੀਪ ਸਿੰਘ ਟੱਲੇਵਾਲੀਆ ਨੇ ਆਪਣੇ ਗੀਤ ਰਾਹੀਂ ਮਨੁੱਖ ਨੂੰ ਸਮਝਾਉਣ ਦਾ ਜੋ ਯਤਨ ਕੀਤਾ ਹੈ ਉਹ ...

ਪੂਰੀ ਖ਼ਬਰ »

ਸ੍ਰੀਮਤੀ ਰੇਨੂ ਗੁਪਤਾ ਨਮਿਤ ਪਾਠ ਦਾ ਭੋਗ 23 ਨੂੰ

ਭਦੌੜ, 20 ਜੂਨ (ਰਜਿੰਦਰ ਬੱਤਾ, ਵਿਨੋਦ ਕਲਸੀ)-ਮਾਤਾ ਚਿੰਤਪੁਰਨੀ ਲੰਗਰ ਕਮੇਟੀ ਅਤੇ ਜੈ ਵਿਵੇਕ ਸਤਿਸੰਗ ਕਮੇਟੀ ਭਦੌੜ ਦੇ ਆਗੂ ਪਿ੍ੰਸ ਗੁਪਤਾ ਨੂੰ ਉਸ ਸਮੇਂ ਭਾਰੀ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਮਾਤਾ ਸ੍ਰੀਮਤੀ ਰੇਨੂ ਗੁਪਤਾ 12 ਜੂਨ ਨੂੰ ਸਦੀਵੀ ਵਿਛੋੜਾ ਦੇ ਗਏ | ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੇ ਆਗੂਆਂ ਨੇ ਸ਼ਹਿਣਾ ਵਿਖੇ ਕੀਤੀ ਮੀਟਿੰਗ

ਸ਼ਹਿਣਾ, 20 ਜੂਨ (ਸੁਰੇਸ਼ ਗੋਗੀ)-ਸ਼ਹਿਣਾ ਵਿਖੇ ਸ਼ੋ੍ਰਮਣੀ ਅਕਾਲੀ ਦਲ ਦੇ ਆਗੂਆਂ ਨੇ ਮੀਟਿੰਗ ਕੀਤੀ ਜਿਸ ਵਿਚ ਗੁਰਮੇਲ ਸਿੰਘ ਗੋਸਲ, ਗੁਰਚਰਨ ਸਿੰਘ ਟੋਨੀ ਨੰਬਰਦਾਰ, ਗਗਨਦੀਪ ਸਿੰਗਲਾ, ਸਾਬਕਾ ਸਰਪੰਚ ਅੰਮਿ੍ਤਪਾਲ ਸਿੰਘ ਖ਼ਾਲਸਾ, ਪੰਚ ਜਤਿੰਦਰ ਸਿੰਘ ਖਹਿਰਾ, ਪੰਚ ...

ਪੂਰੀ ਖ਼ਬਰ »

ਮਿਊਾਸੀਪਲ ਕਰਮਚਾਰੀ ਤੇ ਸਫ਼ਾਈ ਸੇਵਕ ਯੂਨੀਅਨ ਦੀ ਹੜਤਾਲ ਰਹੇਗੀ ਜਾਰੀ

ਬਰਨਾਲਾ, 20 ਜੂਨ (ਗੁਰਪ੍ਰੀਤ ਸਿੰਘ ਲਾਡੀ)-ਮਿਊਾਸੀਪਲ ਕਰਮਚਾਰੀਆਂ ਅਤੇ ਸਫ਼ਾਈ ਸੇਵਕ ਯੂਨੀਅਨ ਦੀ ਪੰਜਾਬ ਪੱਧਰੀ ਹੜਤਾਲ ਨੂੰ ਇਕ ਮਹੀਨੇ ਤੋਂ ਵੱਧ ਹੋ ਚੁੱਕਿਆ ਹੈ | ਸਰਕਾਰ ਵਲੋਂ ਯੂਨੀਅਨ ਦੇ ਆਗੂਆਂ ਨਾਲ ਮੀਟਿੰਗ ਕਰ ਕੇ ਸਫ਼ਾਈ ਸੇਵਕਾਂ ਦੀਆਂ ਮੰਗਾਂ ਮੰਨਣ ਬਾਰੇ ...

ਪੂਰੀ ਖ਼ਬਰ »

ਉਪਿੰਦਰਜੀਤ ਕੌਰ ਬਰਾੜ ਦੇ ਨਾਨਕੇ ਘਰ ਖ਼ੁਸ਼ੀ ਦਾ ਮਾਹੌਲ

ਟੱਲੇਵਾਲ, 20 ਜੂਨ (ਸੋਨੀ ਚੀਮਾ)-ਬੀਤੇ ਕੱਲ੍ਹ ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀ.ਪੀ.ਐਸ.ਸੀ.) ਵਲੋਂ ਸਿਵਲ ਸਰਵਿਸਜ ਪ੍ਰੀਖਿਆ ਦੇ ਐਲਾਨੇ ਨਤੀਜੇ ਵਿਚੋਂ ਜ਼ਿਲ੍ਹਾ ਮੋਗਾ ਦੇ ਕਸਬਾ ਸਮਾਲਸਰ ਦੀ ਹੋਣਹਾਰ ਵਿਦਿਆਰਥਣ ਉਪਿੰਦਰਜੀਤ ਕੌਰ ਬਰਾੜ ਪੁੱਤਰੀ ਸ: ਮਾਸਟਰ ਸਵਰਨ ...

ਪੂਰੀ ਖ਼ਬਰ »

ਕਾਂਗਰਸੀ ਆਗੂ ਗੁਰਮੇਲ ਸਿੰਘ ਮੌੜ ਦੇ ਪਿਤਾ ਨੂੰ ਵੱਖ-ਵੱਖ ਆਗੂਆਂ ਨੇ ਕੀਤੇ ਸ਼ਰਧਾ ਦੇ ਫੁੱਲ ਭੇਟ

ਸ਼ਹਿਣਾ, 20 ਜੂਨ (ਸੁਰੇਸ਼ ਗੋਗੀ)-ਸੀਨੀਅਰ ਕਾਂਗਰਸੀ ਆਗੂ ਗੁਰਮੇਲ ਸਿੰਘ ਮੌੜ ਅਤੇ ਜਗਦੇਵ ਸਿੰਘ ਮੌੜ ਦੇ ਪਿਤਾ ਸਾਬਕਾ ਪੰਚ ਹਾਕਮ ਸਿੰਘ ਮੌੜ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਪਾਤਸ਼ਾਹੀ ਨੌਵੀਂ ਦੁੱਲਮਸਰ ਵਿਖੇ ਹੋਇਆ | ਬਾਬਾ ਰਾਜਵਿੰਦਰ ਸਿੰਘ ਟਿੱਬੇ ਵਾਲਿਆਂ ਨੇ ਗੁਰਬਾਣੀ ਦਾ ਕੀਰਤਨ ਕੀਤਾ | ਹਲਕਾ ਵਿਧਾਇਕ ਪਿਰਮਲ ਸਿੰਘ ਧੌਲਾ, ਜਥੇਦਾਰ ਅਜਮੇਰ ਸਿੰਘ ਮਹਿਲ ਕਲਾਂ, ਜਗਸੀਰ ਸਿੰਘ ਸੀਰਾ ਛੀਨੀਵਾਲ ਜ਼ਿਲ੍ਹਾ ਪ੍ਰਧਾਨ ਕਾਦੀਆਂ, ਸਿੱਖਿਆ ਸ਼ਾਸਤਰੀ ਬਲਜਿੰਦਰ ਸਿੰਘ ਢਿੱਲੋਂ ਅਤੇ ਜਗਸੀਰ ਸਿੰਘ ਖ਼ਾਲਸਾ ਨੇ ਸੰਬੋਧਨ ਕਰਦਿਆਂ ਮੌੜ ਪਰਿਵਾਰ ਵਲੋਂ ਸਮਾਜਿਕ ਤੇ ਰਾਜਨੀਤਕ ਖੇਤਰ ਵਿਚ ਕੀਤੇ ਜਾ ਰਹੇ ਪੂਰਨਿਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਹਾਕਮ ਸਿੰਘ ਮੌੜ ਦੀ ਅਗਾਂਹਵਧੂ ਸੋਚ ਸਦਕਾ ਪਰਿਵਾਰ ਦੇ ਮੈਂਬਰ ਵੱਖ-ਵੱਖ ਖੇਤਰਾਂ ਵਿਚ ਨਾਮਣਾ ਖੱਟ ਰਹੇ ਹਨ | ਕਾਂਗਰਸੀ ਆਗੂ ਗੁਰਮੇਲ ਸਿੰਘ ਮੌੜ ਦਾ ਰਾਜਨੀਤਕ ਗਲਿਆਰਿਆਂ ਵਿਚ ਚਰਚਿਤ ਨਾਂਅ ਬਣ ਚੁੱਕਿਆ ਹੈ | ਹੋਰਨਾਂ ਤੋਂ ਇਲਾਵਾ ਚੇਅਰਮੈਨ ਮੱਖਣ ਸ਼ਰਮਾ, ਚੇਅਰਮੈਨ ਅਮਰਜੀਤ ਸਿੰਘ ਧਾਲੀਵਾਲ, ਅਸ਼ੋਕ ਮਿੱਤਲ ਚੇਅਰਮੈਨ, ਨਿਰਭੈ ਸਿੰਘ ਛੀਨੀਵਾਲ, ਡਾ: ਜੱਗਾ ਸਿੰਘ ਮੌੜ, ਚੇਅਰਮੈਨ ਪਰਮਜੀਤ ਸਿੰਘ ਮੌੜ, ਬੀਬੀ ਸੁਰਿੰਦਰ ਕੌਰ ਬਾਲੀਆ, ਸਰਬਜੀਤ ਕੌਰ ਖੁੱਡੀ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ, ਜਸਵਿੰਦਰ ਸਿੰਘ ਮੌੜ, ਪਰਮਜੀਤ ਕੌਰ ਟੱਲੇਵਾਲ, ਸੁਖਵਿੰਦਰ ਸਿੰਘ ਧਾਲੀਵਾਲ, ਪ੍ਰਗਟ ਸਿੰਘ ਠੀਕਰੀਵਾਲ, ਜਗਤਾਰ ਸਿੰਘ ਪੱਖੋਂ, ਲਛਮਣ ਸਿੰਘ ਸਰਪੰਚ ਪੱਖੋਂ ਕੈਂਚੀਆਂ, ਸਰਪੰਚ ਜਗਤਾਰ ਸਿੰਘ ਚੀਮਾ, ਸਰਪੰਚ ਸੁਰਜੀਤ ਸਿੰਘ ਸੀਤਾ, ਸਰਪੰਚ ਸੁਖਵਿੰਦਰ ਸਿੰਘ ਕਾਕਾ, ਗਿਆਨ ਚੰਦ ਜੰਡਸਰ, ਹੈਪੀ ਢਿੱਲੋਂ, ਦੀਪ ਸੰਘੇੜਾ, ਮਾ: ਹਰਬੰਸ ਸਿੰਘ ਸ਼ੇਰਪੁਰ, ਪੱਤਰਕਾਰ ਅਵਤਾਰ ਸਿੰਘ ਅਣਖੀ, ਗੁਰਜੀਤ ਸਿੰਘ ਖੁੱਡੀ, ਦਰਸ਼ਨ ਸਿੰਘ ਖੇੜੀ ਸ਼ੇਰਪੁਰ, ਅੰਗਰੇਜ਼ ਸਿੰਘ ਸੁਖਪੁਰ, ਜਗਰਾਜ ਸਿੰਘ ਮੂੰਮ, ਸਰਪੰਚ ਗੁਲਾਬ ਸਿੰਘ ਜੈਦ ਬੋਇ, ਗੁਰਦੀਪ ਸਿੰਘ ਦੀਵਾਨਾ, ਡੋਗਰ ਸਿੰਘ ਉਗੋਕੇ, ਚੇਅਰਮੈਨ ਗੁਰਪ੍ਰੀਤ ਸਿੰਘ ਮਾਨ, ਸੇਵਕ ਸਿੰਘ ਧਰਮਸੋਤ, ਮਨਪ੍ਰੀਤ ਸਿੰਘ ਮੰਟੀ ਮੱਲੀ, ਮੱਖਣ ਸਿੰਘ ਉਗੋਕੇ, ਗੁਰਦੀਪ ਦਾਸ ਬਾਵਾ, ਬਲਦੀਪ ਸਿੰਘ ਮਹਿਲ ਖ਼ੁਰਦ, ਗੁਰਦਿਆਲ ਸਿੰਘ ਸੇਵਾ ਮੁਕਤ ਥਾਣੇਦਾਰ, ਮੁਨਸ਼ੀ ਖ਼ਾਂ ਰੁੜੇਕੇ, ਸਰਪੰਚ ਬੁੱਧ ਸਿੰਘ ਭੋਤਨਾ, ਭਰਥ ਦਾਸ ਗੁਰਮਾ, ਸਰਪੰਚ ਰਣਧੀਰ ਸਿੰਘ ਦੀਵਾਨਾ, ਜਸਮੇਲ ਸਿੰਘ ਡੇਅਰੀ ਵਾਲਾ ਮਿੱਤਰਪਾਲ ਸਿੰਘ ਗਾਗੇਵਾਲ, ਦਰਸ਼ਨ ਸਿੰਘ ਸੰਘੇੜਾ, ਮਲਕੀਤ ਸਿੰਘ ਪ੍ਰਧਾਨ ਗੁਰਦੁਆਰਾ ਕਮੇਟੀ, ਪਰਮਜੀਤ ਕੌਰ ਕੁਰੜ, ਬੱਗਾ ਸਿੰਘ ਚੇਅਰਮੈਨ, ਜੱਗਾ ਸਿੰਘ ਸਰਪੰਚ ਦਰਾਕਾ ਪੱਤੀ ਆਦਿ ਨੇ ਵੀ ਹਾਜ਼ਰੀ ਲਵਾਈ |

ਖ਼ਬਰ ਸ਼ੇਅਰ ਕਰੋ

 

ਜਥੇਦਾਰ ਜਗਤਾਰ ਸਿੰਘ ਦਾਨਗੜ੍ਹ ਦੀ ਧਰਮ ਪਤਨੀ ਜਸਵਿੰਦਰ ਕੌਰ ਦਾ ਦਿਹਾਂਤ

ਧਨੌਲਾ, 20 ਜੂਨ (ਜਤਿੰਦਰ ਸਿੰਘ ਧਨੌਲਾ)-ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਸੀਨੀਅਰ ਆਗੂ ਜਥੇ: ਜਗਤਾਰ ਸਿੰਘ ਦਾਨਗੜ੍ਹ ਦੀ ਧਰਮ ਪਤਨੀ ਜਸਵਿੰਦਰ ਕੌਰ (56) ਨਹੀਂ ਰਹੇ | ਕੁਝ ਸਮਾਂ ਬਿਮਾਰ ਰਹਿਣ ਉਪਰੰਤ ਉਨ੍ਹਾਂ ਨੇ ਅੱਜ ਪਟਿਆਲਾ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ...

ਪੂਰੀ ਖ਼ਬਰ »

ਪਿੰਡਾਂ 'ਚ 18 ਸਾਲ ਤੋਂ ਉੱਪਰ ਉਮਰ ਦੇ ਵਿਅਕਤੀਆਂ ਦੇ ਕੋਵਿਡ ਵੈਕਸੀਨ ਦੀ ਸ਼ੁਰੂਆਤ

ਤਪਾ ਮੰਡੀ, 20 ਜੂਨ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਮੰਤਰੀ ਸ: ਬਲਬੀਰ ਸਿੰਘ ਸਿੱਧੂ ਅਤੇ ਸਿਵਲ ਸਰਜਨ ਬਰਨਾਲਾ ਡਾ: ਜਸਬੀਰ ਸਿੰਘ ਔਲਖ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸਿਹਤ ਬਲਾਕ ਤਪਾ ਅਧੀਨ ਵੱਖ-ਵੱਖ ਪਿੰਡਾਂ ਵਿਚ ਬਣੇ ਹੈਲਥ ਐਂਡ ...

ਪੂਰੀ ਖ਼ਬਰ »

ਪਾਰਟੀ ਵਲੋਂ ਉਮੀਦਵਾਰਾਂ ਸਬੰਧੀ ਕੀਤੇ ਜਾ ਰਹੇ ਸਰਵੇ ਤੋਂ ਬਾਅਦ ਹੀ ਦਿੱਤੀਆਂ ਜਾਣਗੀਆਂ ਟਿਕਟਾਂ-ਰੱਖੜਾ

ਬਰਨਾਲਾ, 20 ਜੂਨ (ਗੁਰਪ੍ਰੀਤ ਸਿੰਘ ਲਾਡੀ)-ਸਾਬਕਾ ਕੈਬਨਿਟ ਮੰਤਰੀ ਸ: ਸੁਰਜੀਤ ਸਿੰਘ ਰੱਖੜਾ ਵਲੋਂ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦਾ ਸੀਨੀਅਰ ਮੀਤ ਪ੍ਰਧਾਨ ਬਣਨ 'ਤੇ ਸ: ਦਵਿੰਦਰ ਸਿੰਘ ਬੀਹਲਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਤਪਾ ਦਾ ਨੌਜਵਾਨ ਅੰਬੈਸੀ ਆਫ਼ ਇੰਡੀਆ ਮਾਸਕੋ (ਰਸ਼ੀਆ) 'ਚ ਏ. ਐਸ. ਓ. ਦੇ ਅਹੁਦੇ 'ਤੇ ਨਿਯੁਕਤ

ਤਪਾ ਮੰਡੀ, 20 ਜੂਨ (ਪ੍ਰਵੀਨ ਗਰਗ)-ਸਬ-ਡਵੀਜ਼ਨ ਤਪਾ ਦੇ ਹੋਣਹਾਰ ਨੌਜਵਾਨ ਵਿਪਨ ਕੁਮਾਰ ਦੀ ਅੰਬੈਸੀ ਆਫ਼ ਇੰਡੀਆ (ਭਾਰਤੀ ਦੂਤਾਵਾਸ) ਮਾਸਕੋ (ਰਸ਼ੀਆ) 'ਚ ਅਸਿਸਟੈਂਟ ਸੈਕਸ਼ਨ ਆਫ਼ੀਸਰ ਦੇ ਅਹੁਦੇ 'ਤੇ ਨਿਯੁਕਤੀ ਹੋਣ 'ਤੇ ਜਿੱਥੇ ਨੌਜਵਾਨ ਨੇ ਆਪਣੀ ਮਾਤਾ ਦੇ ਅਸ਼ੀਰਵਾਦ ...

ਪੂਰੀ ਖ਼ਬਰ »

ਸ਼ਹੀਦ ਫ਼ੌਜੀ ਜਵਾਨਾਂ ਦੇ ਬੇਰੁਜ਼ਗਾਰ ਬੱਚਿਆਂ ਨੂੰ ਨੌਕਰੀ ਦੇਣ ਦੀ ਥਾਂ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀ ਦੇਣਾ ਅਤਿ ਮੰਦਭਾਗਾ-ਇੰਜ: ਸਿੱਧੂ

ਬਰਨਾਲਾ, 20 ਜੂਨ (ਗੁਰਪ੍ਰੀਤ ਸਿੰਘ ਲਾਡੀ)-ਜਿੱਥੇ ਇੱਕ ਪਾਸੇ ਪੰਜਾਬ ਦਾ ਨੌਜਵਾਨ ਵਰਗ ਬੇਰੁਜ਼ਗਾਰੀ ਦੀ ਤਾਬ ਨਾ ਝਲਦੇ ਹੋਏ ਵਿਦੇਸ਼ਾਂ ਵੱਲ ਰੁਖ ਕਰ ਰਿਹਾ ਹੈ, ਸੂਬੇ ਦੇ ਲੱਖਾਂ ਪੜ੍ਹੇ-ਲਿਖੇ ਬੇਰੁਜ਼ਗਾਰ ਨੌਜਵਾਨ ਸੜਕਾਂ 'ਤੇ ਸਰਕਾਰ ਖ਼ਿਲਾਫ਼ ਧਰਨੇ ਪ੍ਰਦਰਸ਼ਨ ਕਰ ...

ਪੂਰੀ ਖ਼ਬਰ »

ਵਾਹ ਨਗਰ ਕੌਂਸਲ ਬਰਨਾਲਾ, ਗੈਰ-ਵਸੋਂ ਕਾਲੋਨੀਆਂ 'ਚ ਬਣਾਈਆਂ ਸੜਕਾਂ ਪਰ ਵਸੋਂ ਵਾਲੀਆਂ ਕਾਲੋਨੀਆਂ 'ਚ ਪਾਇਆ ਟੁੱਟੀਆਂ ਸੜਕਾਂ ਦਾ ਵਿਖਾਲਾ

ਬਰਨਾਲਾ, 20 ਜੂਨ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਨਗਰ ਕੌਂਸਲ ਬਰਨਾਲਾ ਵਲੋਂ ਪਿਛਲੇ ਕੁਝ ਸਮੇਂ ਤੋਂ ਸ਼ਹਿਰ ਬਰਨਾਲਾ ਵਿਚ ਵਿਕਾਸ ਕਾਰਜਾਂ ਦੇ ਵੱਡੇ-ਵੱਡੇ ਦਮਗਜੇ ਮਾਰੇ ਜਾ ਰਹੇ ਹਨ ਪਰ ਇਨ੍ਹਾਂ ਵਿਕਾਸ ਕਾਰਜਾਂ ਦੀ ਪੋਲ ਉਸ ਸਮੇਂ ਖੁੱਲ੍ਹਦੀ ਨਜ਼ਰ ਆਈ ਜਦੋਂ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ 'ਚ ਸੁਖਪੁਰਾ ਗਰਿੱਡ ਅੱਗੇ ਕਿਸਾਨਾਂ ਵਲੋਂ ਨਾਅਰੇਬਾਜ਼ੀ

ਸ਼ਹਿਣਾ, 20 ਜੂਨ (ਸੁਰੇਸ਼ ਗੋਗੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਵਿਚ ਬਿਜਲੀ ਸਪਲਾਈ ਦੇ ਮਾੜੇ ਪ੍ਰਬੰਧਾਂ ਕਾਰਨ ਸੁਖਪੁਰਾ ਗਰਿੱਡ ਅੱਗੇ ਧਰਨਾ ਦੇ ਕੇ ਨਾਅਰੇਬਾਜ਼ੀ ਕੀਤੀ | ਇਸ ਮੌਕੇ ਸੰਬੋਧਨ ਕਰਦਿਆਂ ਸੁਖਦੇਵ ਸਿੰਘ ਭੋਤਨਾ ਬਲਾਕ ਪ੍ਰਧਾਨ ਅਤੇ ...

ਪੂਰੀ ਖ਼ਬਰ »

ਲੋਕ ਆਗੂ ਮਾਸਟਰ ਸਾਧਾ ਸਿੰਘ ਵਿਰਕ ਨੰੂ ਰਾਜਨੀਤਿਕ ਤੇ ਸਮਾਜਿਕ ਆਗੂਆਂ ਵਲੋਂ ਸ਼ਰਧਾਂਜਲੀਆਂ

ਮਹਿਲ ਕਲਾਂ, 20 ਜੂਨ (ਤਰਸੇਮ ਸਿੰਘ ਗਹਿਲ)-ਉੱਘੇ ਲੋਕ ਆਗੂ ਮਾਸਟਰ ਸਾਧਾ ਸਿੰਘ ਵਿਰਕ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸਿੰਘ ਸਭਾ ਪਿੰਡ ਵਜੀਦਕੇ ਖ਼ੁਰਦ ਵਿਖੇ ਹੋਇਆ | ਇਸ ਸਮੇਂ ਭਾਈ ਊਧਮ ਸਿੰਘ ਛੀਨੀਵਾਲ ਕਲਾਂ ਦੇ ਰਾਗੀ ਜਥੇ ਵਲੋਂ ਗੁਰਸ਼ਬਦ ...

ਪੂਰੀ ਖ਼ਬਰ »

ਲਸਾੜਾ ਡਰੇਨ ਦੀ ਸਫ਼ਾਈ ਨਾ ਹੋਣ ਕਾਰਨ ਕਿਸਾਨ ਆਗੂਆਂ ਵਲੋਂ ਨਾਅਰੇਬਾਜ਼ੀ

ਮਹਿਲ ਕਲਾਂ, 20 ਜੂਨ (ਤਰਸੇਮ ਸਿੰਘ ਗਹਿਲ)-ਲਸਾੜਾ ਡਰੇਨ ਦੀ ਮੁਕੰਮਲ ਸਫ਼ਾਈ ਨਾ ਹੋਣ ਦੇ ਰੋਸ ਵਜੋਂ ਅੱਜ ਪਿੰਡ ਠੁੱਲੀਵਾਲ ਵਿਖੇ ਭਾਕਿਯੂ ਉਗਰਾਹਾਂ ਦੇ ਇਕਾਈ ਪ੍ਰਧਾਨ ਮੇਵਾ ਸਿੰਘ ਦੀ ਅਗਵਾਈ ਹੇਠ ਕਿਸਾਨਾਂ ਵਲੋਂ ਡਰੇਨਜ਼ ਵਿਭਾਗ ਖ਼ਿਲਾਫ਼ ਰੋਹ ਪ੍ਰਗਟ ਕਰਦਿਆਂ ...

ਪੂਰੀ ਖ਼ਬਰ »

ਅੱਠ ਘੰਟੇ ਬਿਜਲੀ ਨਾ ਮਿਲਣ ਕਾਰਨ ਕਿਸਾਨਾਂ ਵਲੋਂ ਬਿਜਲੀ ਗਰਿੱਡ ਅੱਗੇ ਧਰਨਾ

ਭਦੌੜ, 20 ਜੂਨ (ਵਿਨੋਦ ਕਲਸੀ, ਰਜਿੰਦਰ ਬੱਤਾ)-ਪੱਤੀ ਦੀਪ ਸਿੰਘ ਦੇ ਕਿਸਾਨਾਂ ਨੂੰ ਪੂਰੀ ਬਿਜਲੀ ਸਪਲਾਈ ਨਾ ਮਿਲਣ ਕਾਰਨ ਪੰਜਾਬ ਕਰਜ਼ਾ ਮੁਕਤੀ ਯੂਨੀਅਨ ਅਤੇ ਅੱਜ ਪੰਜਾਬ ਕਿਸਾਨ ਯੂਨੀਅਨ ਦੇ ਸਹਿਯੋਗ ਨਾਲ ਅੱਠ ਘੰਟੇ ਬਿਜਲੀ ਨਾ ਮਿਲਣ ਦੇ ਕਾਰਨ ਭਦੌੜ ਭਦੌੜ ਗਰਿੱਡ ...

ਪੂਰੀ ਖ਼ਬਰ »

ਟਰਾਈਡੈਂਟ ਉਦਯੋਗ ਧੌਲਾ ਦੇ ਗੇਟ ਤੋਂ ਦੋ ਮੋਟਰਸਾਈਕਲ ਚੋਰੀ

ਰੂੜੇਕੇ ਕਲਾਂ, 20 ਜੂਨ (ਗੁਰਪ੍ਰੀਤ ਸਿੰਘ ਕਾਹਨੇਕੇ)-ਬਰਨਾਲਾ-ਮਾਨਸਾ ਮੁੱਖ ਮਾਰਗ ਟਰਾਈਡੈਂਟ ਉਦਯੋਗ ਧੌਲਾ ਦੇ ਗੇਟ ਨਜ਼ਦੀਕ ਤੋਂ ਦੋ ਮੋਟਰਸਾਈਕਲ ਚੋਰੀ ਹੋਣ ਸਬੰਧੀ ਪੁਲਿਸ ਥਾਣਾ ਰੂੜੇਕੇ ਕਲਾਂ ਵਿਖੇ ਮਾਮਲਾ ਦਰਜ ਹੋਇਆ ਹੈ | ਪੁਲਿਸ ਨੂੰ ਲਿਖਾਏ ਬਿਆਨ ਰਾਹੀਂ ...

ਪੂਰੀ ਖ਼ਬਰ »

ਕਰਮਜੀਤ ਸਿੰਘ ਜੱਸੜਵਾਲੀਆ ਨਮਿਤ ਸ਼ਰਧਾਂਜਲੀ ਸਮਾਰੋਹ

ਧਨੌਲਾ, 20 ਜੂਨ (ਰਘਵੀਰ ਸਿੰਘ ਚੰਗਾਲ, ਜਤਿੰਦਰ ਸਿੰਘ ਧਨੌਲਾ)-ਸ਼ਹੀਦ ਭਗਤ ਸਿੰਘ ਯੂਥ ਸਪੋਰਟਸ ਕਲੱਬ ਦਾ ਕਰਮਜੀਤ ਸਿੰਘ ਜੱਸੜਵਾਲੀਆ ਦੇ ਤੁਰ ਜਾਣ ਨਾਲ ਜਿੱਥੇ ਲੱਕ ਹੀ ਟੁੱਟ ਗਿਆ ਹੈ | ਉੱਥੇ ਸਮੁੱਚੇ ਇਲਾਕੇ ਦੇ ਖੇਡ ਪ੍ਰੇਮੀਆਂ ਦੇ ਦਿਲ 'ਚ ਉਹ ਸੱਟ ਵੱਜੀ ਹੈ ਜਿਸ ਨੂੰ ...

ਪੂਰੀ ਖ਼ਬਰ »

ਸੰਤ ਜਸਵੀਰ ਸਿੰਘ ਖ਼ਾਲਸਾ ਦੀ ਯਾਦ 'ਚ ਖ਼ੂਨਦਾਨ ਕੈਂਪ 30 ਨੂੰ

ਮਹਿਲ ਕਲਾਂ, 20 ਜੂਨ (ਅਵਤਾਰ ਸਿੰਘ ਅਣਖੀ)-ਪ੍ਰੈੱਸ ਕਲੱਬ ਮਹਿਲ ਕਲਾਂ (ਬਰਨਾਲਾ) ਦੀ ਵਿਸ਼ੇਸ਼ ਮੀਟਿੰਗ ਕਲੱਬ ਦੇ ਪ੍ਰਧਾਨ ਬਲਵਿੰਦਰ ਸਿੰਘ ਵਜੀਦਕੇ ਦੀ ਅਗਵਾਈ ਹੇਠ ਹੋਈ | ਇਸ ਸਮੇਂ ਕਲੱਬ ਦੀਆਂ ਦੀਆਂ ਸਰਗਰਮੀਆਂ ਸਬੰਧੀ ਗੰਭੀਰਤਾ ਨਾਲ ਵਿਚਾਰ ਵਟਾਂਦਰਾ ਕਰਨ ਉਪਰੰਤ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX