ਤਾਜਾ ਖ਼ਬਰਾਂ


ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਉਣਾ ਕਾਂਗਰਸ ਲਈ ਮਜਬੂਰੀ ਭਰਿਆ ਫ਼ੈਸਲਾ - ਅਸ਼ਵਨੀ ਸ਼ਰਮਾ
. . .  14 minutes ago
ਪਠਾਨਕੋਟ, 20 ਸਤੰਬਰ (ਚੌਹਾਨ ) - ਪੰਜਾਬ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਕਹਿਣਾ ਹੈ ਕਿ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਾਉਣਾ ਕਾਂਗਰਸ ਲਈ ਮਜਬੂਰੀ ...
ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਕਾਰਜਭਾਰ ਸੰਭਾਲਿਆ
. . .  6 minutes ago
ਚੰਡੀਗੜ੍ਹ, 20 ਸਤੰਬਰ - ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਕਾਰਜਭਾਰ ਸੰਭਾਲਿਆ ਹੈ | ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਪੰਜਾਬ ਇੰਚਾਰਜ ਹਰੀਸ਼...
ਚਰਨਜੀਤ ਸਿੰਘ ਚੰਨੀ ਦੀ ਮੁੱਖ ਮੰਤਰੀ ਬਣਨ ਤੋਂ ਬਾਅਦ ਪਹਿਲੀ ਪ੍ਰੈੱਸ ਵਾਰਤਾ
. . .  26 minutes ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਵਲੋਂ ਮੁੱਖ ਮੰਤਰੀ ਬਣਨ ਤੋਂ ਬਾਅਦ ਅੱਜ ਪਹਿਲੀ ਪ੍ਰੈੱਸ ਵਾਰਤਾ ਕੀਤੀ...
ਚਰਨਜੀਤ ਸਿੰਘ ਚੰਨੀ ਨੂੰ ਮਿਲੇ ਪੰਜਾਬ ਦੇ ਡੀ.ਜੀ.ਪੀ.
. . .  29 minutes ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਪੰਜਾਬ ਦੇ ਡੀ.ਜੀ.ਪੀ. ਦਿਨਕਰ ਗੁਪਤਾ ਨੇ ਮੁਲਾਕਾਤ ...
ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਚਰਨਜੀਤ ਸਿੰਘ ਚੰਨੀ ਨੂੰ ਦਿੱਤੀ ਵਧਾਈ
. . .  38 minutes ago
ਚੰਡੀਗੜ੍ਹ, 20 ਸਤੰਬਰ - ਬਹੁਜਨ ਸਮਾਜ ਪਾਰਟੀ ਦੀ ਮੁਖੀ ਮਾਇਆਵਤੀ ਨੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦੇ ਮੁੱਖ ਮੰਤਰੀ ਬਣਨ 'ਤੇ ਵਧਾਈ ਦਿੱਤੀ ਹੈ। ਇਹ ਬਿਹਤਰ ਹੁੰਦਾ ਜੇ ਉਨ੍ਹਾਂ ਨੂੰ ਪਹਿਲਾਂ ਮੁੱਖ ਮੰਤਰੀ ਨਿਯੁਕਤ ਕੀਤਾ...
ਸੁਪਰੀਮ ਕੋਰਟ ਨੇ ਪੋਸਟ-ਗ੍ਰੈਜੂਏਟ ਡਾਕਟਰਾਂ ਦੀ ਪਟੀਸ਼ਨ 'ਤੇ ਕੇਂਦਰ ਤੇ ਨੈਸ਼ਨਲ ਮੈਡੀਕਲ ਕੌਂਸਲ ਨੂੰ ਨੋਟਿਸ ਜਾਰੀ ਕੀਤਾ
. . .  50 minutes ago
ਨਵੀਂ ਦਿੱਲੀ, 20 ਸਤੰਬਰ - ਸੁਪਰੀਮ ਕੋਰਟ ਨੇ ਪੋਸਟ-ਗ੍ਰੈਜੂਏਟ ਡਾਕਟਰਾਂ ਦੀ ਪਟੀਸ਼ਨ 'ਤੇ ਕੇਂਦਰ ਅਤੇ ਨੈਸ਼ਨਲ ਮੈਡੀਕਲ ਕੌਂਸਲ ਨੂੰ ਨੋਟਿਸ ਜਾਰੀ ਕੀਤਾ ਹੈ। ਜਿਸ ਵਿਚ ਨੀਟ ....
ਪ੍ਰਧਾਨ ਮੰਤਰੀ ਨੇ ਦਿੱਤੀ ਚਰਨਜੀਤ ਸਿੰਘ ਚੰਨੀ ਨੂੰ ਵਧਾਈ
. . .  4 minutes ago
ਨਵੀਂ ਦਿੱਲੀ, 20 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕਣ ‘ਤੇ ਵਧਾਈ ਦਿੱਤੀ ਹੈ...
12:30 ਵਜੇ ਪ੍ਰੈੱਸ ਵਾਰਤਾ ਕਰਨਗੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  59 minutes ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 12:30 ਵਜੇ ਪ੍ਰੈੱਸ ਵਾਰਤਾ ...
ਮੁੱਖ ਮੰਤਰੀ ਭੁਪੇਂਦਰ ਪਟੇਲ ਨੇ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  about 1 hour ago
ਨਵੀਂ ਦਿੱਲੀ ,20 ਸਤੰਬਰ - ਮੁੱਖ ਮੰਤਰੀ ਭੁਪੇਂਦਰ ਪਟੇਲ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਮੁਲਾਕਾਤ....
ਪਿੰਡ ਛੀਨੀਵਾਲ ਕਲਾਂ (ਬਰਨਾਲਾ) ਵਿਖੇ ਸ੍ਰੀ ਗੁਰੂ ਅਮਰਦਾਸ ਜੀ ਦਾ ਜੋਤੀ ਜੋਤਿ ਪੁਰਬ ਮਨਾਇਆ
. . .  about 1 hour ago
ਮਹਿਲ ਕਲਾਂ, 20 ਸਤੰਬਰ (ਅਵਤਾਰ ਸਿੰਘ ਅਣਖੀ) - ਪਿੰਡ ਛੀਨੀਵਾਲ ਕਲਾਂ ਵਿਖੇ ਤੀਸਰੇ ਪਾਤਸ਼ਾਹ ਸ੍ਰੀ ਗੁਰੂ ਅਮਰਦਾਸ ਜੀ ਦਾ ਜੋਤੀ ਜੋਤਿ ਪੁਰਬ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਭਾਈ ਊਧਮ ਸਿੰਘ ਦੇ ਰਾਗੀ ਜਥੇ ...
ਰਾਹੁਲ ਗਾਂਧੀ ਅਤੇ ਸਿੱਧੂ ਨੇ ਚਰਨਜੀਤ ਸਿੰਘ ਚੰਨੀ ਨੂੰ ਦਿੱਤੀ ਵਧਾਈ
. . .  1 minute ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਬਣੇ ਚਰਨਜੀਤ ਸਿੰਘ ਚੰਨੀ ਨੂੰ ਕਾਂਗਰਸ ਨੇਤਾ ਰਾਹੁਲ ਗਾਂਧੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ...
ਭਗਵਾਨ ਗਣੇਸ਼ ਦੀ ਮੂਰਤੀ ਵਿਸਰਜਨ ਕਰਦੇ ਸਮੇਂ ਚੱਕੀ ਦਰਿਆ 'ਚ ਪੈਰ ਫਿਸਲ ਕੇ 25 ਸਾਲਾ ਨੌਜਵਾਨ ਡੁੱਬਿਆ...
. . .  about 1 hour ago
ਪਠਾਨਕੋਟ 20 ਸਤੰਬਰ (ਸੰਧੂ ) ਪਠਾਨਕੋਟ ਦੇ ਬਿਲਕੁਲ ਨਾਲ ਵਗਦੇ ਚੱਕੀ ਦਰਿਆ ਵਿਚ ਹਿਮਾਚਲ ਵਾਲੇ ਪਾਸਿਉਂ ਪਿੰਡ ਭਦਰੋਆ ਵਿਖੇ ਬੀਤੀ ਦੇਰ ਸ਼ਾਮ ਭਗਵਾਨ ਗਣੇਸ਼ ਦੀ ਮੂਰਤੀ ਵਿਸਰਜਨ ਕਰਦੇ ਸਮੇਂ ਇਕ 25 ਸਾਲਾਂ ਨੌਜਵਾਨ ਪੈਰ ਫਿਸਲ ਕੇ ਦਰਿਆ .....
ਸੁਖਜਿੰਦਰ ਸਿੰਘ ਰੰਧਾਵਾ ਅਤੇ ਓ.ਪੀ . ਸੋਨੀ ਪੰਜਾਬ ਦੇ ਉੱਪ ਮੁੱਖ ਮੰਤਰੀ ਬਣੇ
. . .  about 1 hour ago
ਚੰਡੀਗੜ੍ਹ, 20 ਸਤੰਬਰ - ਸੁਖਜਿੰਦਰ ਸਿੰਘ ਰੰਧਾਵਾ ਅਤੇ ਓ.ਪੀ . ਸੋਨੀ ਪੰਜਾਬ ਦੇ ਉੱਪ ਮੁੱਖ ਮੰਤਰੀ ਬਣੇ ...
ਰਾਜ ਭਵਨ ਪਹੁੰਚੇ ਰਾਹੁਲ ਗਾਂਧੀ
. . .  about 1 hour ago
ਚੰਡੀਗੜ੍ਹ, 20 ਸਤੰਬਰ - ਚਰਨਜੀਤ ਸਿੰਘ ਚੰਨੀ ਦੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਮਾਗਮ ਵਿਚ ਕਾਂਗਰਸ ਨੇਤਾ ਰਾਹੁਲ ਗਾਂਧੀ ...
ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ
. . .  about 1 hour ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਵਜੋਂ ਚਰਨਜੀਤ ਸਿੰਘ ਚੰਨੀ ਨੇ ਸਹੁੰ ਚੁੱਕ ਲਈ ਹੈ ...
ਸਹੁੰ ਚੁੱਕ ਸਮਾਗਮ ਦੀ ਪਹਿਲੀ ਤਸਵੀਰ ਆਈ ਸਾਹਮਣੇ
. . .  about 1 hour ago
ਚੰਡੀਗੜ੍ਹ, 20 ਸਤੰਬਰ - ਚਰਨਜੀਤ ਸਿੰਘ ਚੰਨੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਸਮਾਗਮ ਦੀ ਪਹਿਲੀ ਤਸਵੀਰ ਸਾਹਮਣੇ ...
ਰਾਜ ਭਵਨ ਪਹੁੰਚੇ ਹਰੀਸ਼ ਰਾਵਤ ਅਤੇ ਸਿੱਧੂ
. . .  about 2 hours ago
ਚੰਡੀਗੜ੍ਹ, 20 ਸਤੰਬਰ - ਪੰਜਾਬ ਦੇ ਨਵੇਂ ਬਣਨ ਵਾਲੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ ਅਤੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਰਾਜ ਭਵਨ...
ਪੰਜਾਬ ਕਿਸਾਨ ਕਮਿਸ਼ਨ ਦੇ ਚੇਅਰਮੈਨ ਅਜੇਵੀਰ ਜਾਖੜ ਨੇ ਦਿੱਤਾ ਅਸਤੀਫ਼ਾ
. . .  about 2 hours ago
ਅਬੋਹਰ, 20 ਸਤੰਬਰ (ਕੁਲਦੀਪ ਸਿੰਘ ਸੰਧੂ) - ਪੰਜਾਬ ਕਿਸਾਨ ਕਮਿਸ਼ਨ ਦੇ ਚੇਅਰਮੈਨ ਅਤੇ ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਚੌਧਰੀ ਸੁਨੀਲ ਜਾਖੜ ਦੇ ਭਤੀਜੇ ਅਜੇਵੀਰ ਜਾਖੜ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ...
ਰਾਜ ਭਵਨ ਪਹੁੰਚੇ ਚਰਨਜੀਤ ਸਿੰਘ ਚੰਨੀ
. . .  about 2 hours ago
ਚੰਡੀਗੜ੍ਹ, 20 ਸਤੰਬਰ - ਚਰਨਜੀਤ ਸਿੰਘ ਚੰਨੀ ਰਾਜ ਭਵਨ ਸਹੁੰ ਚੁੱਕ ਸਮਾਗਮ ਲਈ ਪਹੁੰਚ ਚੁੱਕੇ ਹਨ | ਪਹਿਲੇ ਦਲਿਤ ਮੁੱਖ ਮੰਤਰੀ ਵਜੋਂ ਚਰਨਜੀਤ ਸਿੰਘ ਚੰਨੀ ਕੁਝ ਮਿੰਟਾਂ ...
ਫੇਸਬੁੱਕ ਇੰਡੀਆ ਨੇ ਸਾਬਕਾ ਆਈ.ਏ.ਐਸ. ਅਧਿਕਾਰੀ ਰਾਜੀਵ ਅਗਰਵਾਲ ਨੂੰ ਜਨਤਕ ਨੀਤੀ ਦੇ ਮੁਖੀ ਵਜੋਂ ਕੀਤਾ ਨਿਯੁਕਤ
. . .  about 2 hours ago
ਨਵੀਂ ਦਿੱਲੀ, 20 ਸਤੰਬਰ - ਫੇਸਬੁੱਕ ਇੰਡੀਆ ਨੇ ਸੋਮਵਾਰ ਨੂੰ ਕਿਹਾ ਕਿ ਉਸਨੇ ਸਾਬਕਾ ਆਈ.ਏ.ਐਸ. ਅਧਿਕਾਰੀ ਰਾਜੀਵ ਅਗਰਵਾਲ ਨੂੰ ਜਨਤਕ ਨੀਤੀ ਦਾ...
ਹਰੀਸ਼ ਰਾਵਤ ਨੂੰ ਮਿਲਣ ਤੋਂ ਬਾਅਦ ਸਹੁੰ ਚੁੱਕ ਸਮਾਗਮ ਲਈ ਰਾਜ ਭਵਨ ਜਾਣਗੇ ਚਰਨਜੀਤ ਸਿੰਘ ਚੰਨੀ
. . .  about 2 hours ago
ਚੰਡੀਗੜ੍ਹ, 20 ਸਤੰਬਰ - ਕਾਂਗਰਸੀ ਵਿਧਾਇਕ ਕੁਲਦੀਪ ਸਿੰਘ ਵੈਦ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਚਰਨਜੀਤ ਚੰਨੀ ਇਸ ਵੇਲੇ ਹਰੀਸ਼ ਰਾਵਤ ਨੂੰ ਮਿਲਣ ਜਾ ਰਹੇ ਹਨ ਅਤੇ ਫਿਰ ਉਹ ਸਹੁੰ ਚੁੱਕ ਸਮਾਗਮ ਲਈ...
ਅੱਡਾ ਖਾਸਾ ਵਿਖੇ ਅੱਗ ਲੱਗਣ ਨਾਲ 2 ਦੁਕਾਨਾਂ ਸੜ ਕੇ ਸੁਆਹ
. . .  about 3 hours ago
ਖਾਸਾ,20 ਸਤੰਬਰ (ਗੁਰਨੇਕ ਸਿੰਘ ਪੰਨੂ) ਜੀ.ਟੀ ਰੋਡ ਅਟਾਰੀ ਤੋਂ ਅੰਮ੍ਰਿਤਸਰ 'ਤੇ ਸਥਿਤ ਕਸਬਾ ਖਾਸਾ ਅੱਡਾ ਵਿਖੇ 2 ਫਰੂਟ ਦੀਆਂ ਦੁਕਾਨਾਂ ਵਿਚ ਕਿਸੇ ਕਾਰਨ ਅੱਗ ਲੱਗ ਜਾਣ ਕਾਰਨ ਸੜ ਕੇ ਸੁਆਹ ਹੋਣ ਦੀ ....
ਹੁਸ਼ਿਆਰਪੁਰ: ਮੁੱਖ ਸਬਜ਼ੀ ਮੰਡੀ ਰਹੀਮਪੁਰ ਚੋਂ ਇਕ ਆੜ੍ਹਤੀ ਦੇ ਪੁੱਤਰ ਨੂੰ ਅਗਵਾ ਕਰਨ ਦੀ ਵਾਰਦਾਤ
. . .  about 3 hours ago
ਹੁਸ਼ਿਆਰਪੁਰ,20 ਸਤੰਬਰ (ਬਲਜਿੰਦਰ ਪਾਲ ਸਿੰਘ) ਹੁਸ਼ਿਆਰਪੁਰ ਦੀ ਮੁੱਖ ਸਬਜ਼ੀ ਮੰਡੀ ਰਹੀਮਪੁਰ ਚੋਂ ਇਕ ਆੜ੍ਹਤੀ ਦੇ ਪੁੱਤਰ ਨੂੰ ਅਗਵਾ ਕਰਨ ਦੀ ਵਾਰਦਾਤ ਆਈ ਸਾਹਮਣੇ। ਪੂਰੀ ਸਬਜ਼ੀ ਮੰਡੀ ਵਿਚ ਦਹਿਸ਼ਤ ਦਾ...
ਸ੍ਰੀ ਰਾਵਤ ਦਾ ਇਹ ਬਿਆਨ ਕਿ ਸਿੱਧੂ ਦੀ ਅਗਵਾਈ ਹੇਠ ਚੋਣਾਂ ਲੜੀਆਂ ਜਾਣਗੀਆਂ ਇਹ ਹੈਰਾਨ ਕਰਨ ਵਾਲਾ ਬਿਆਨ - ਸੁਨੀਲ ਜਾਖੜ
. . .  about 2 hours ago
ਚੰਡੀਗੜ੍ਹ, 20 ਸਤੰਬਰ - ਸੁਨੀਲ ਜਾਖੜ ਨੇ ਟਵੀਟ ਕਰਕੇ ਕਿਹਾ ਚਰਨਜੀਤ ਚੰਨੀ ਦੇ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਦਿਨ 'ਤੇ ਸ੍ਰੀ ਰਾਵਤ ਦਾ ਇਹ ਬਿਆਨ ਕਿ ਸਿੱਧੂ ਦੀ ਅਗਵਾਈ ਹੇਠ ਚੋਣਾਂ ....
ਭਾਰਤ 'ਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 30,256 ਨਵੇਂ ਕੇਸ, 295 ਮੌਤਾਂ
. . .  about 3 hours ago
ਨਵੀਂ ਦਿੱਲੀ,20 ਸਤੰਬਰ - ਭਾਰਤ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ 30,256 ਨਵੇਂ ਕੇਸ ਅਤੇ 295 ਮੌਤਾਂ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਹਾੜ ਸੰਮਤ 553
ਵਿਚਾਰ ਪ੍ਰਵਾਹ: ਭਵਿੱਖ ਨੂੰ ਸੁਰੱਖਿਅਤ ਕਰ ਦੇਣਾ ਹੀ ਸਭ ਤੋਂ ਵਧੀਆ ਯੋਗਦਾਨ ਹੁੰਦਾ ਹੈ। ਜੋਸਫ ਕਾਫਮੈਨ

ਬਰਨਾਲਾ

2022 'ਚ ਕਾਂਗਰਸ, ਬਾਦਲ ਦਲ ਤੇ ਭਾਜਪਾ ਦਾ ਸਫ਼ਾਇਆ ਕਰ ਕੇ ਪੰਥਕ ਸਰਕਾਰ ਬਣਾਈ ਜਾਵੇਗੀ-ਜਥੇਦਾਰ ਰਣਸੀਂਹ

ਤਪਾ ਮੰਡੀ, 20 ਜੂਨ (ਪ੍ਰਵੀਨ ਗਰਗ)-ਸ਼ੋ੍ਰਮਣੀ ਅਕਾਲੀ ਦਲ (ਕਿਰਤੀ) ਨੂੰ ਸਾਰੇ ਪੰਜਾਬ ਵਿਚ ਮਜ਼ਬੂਤ ਕਰਨ ਦੇ ਮਕਸਦ ਸਦਕਾ ਪਾਰਟੀ ਦੇ ਕਨਵੀਨਰ ਬੂਟਾ ਸਿੰਘ ਰਣਸੀਂਹ ਦੀ ਅਗਵਾਈ ਹੇਠ ਇਕ ਮੀਟਿੰਗ ਤਪਾ ਵਿਖੇ ਹੋਈ | ਜਿਸ ਵਿਚ ਸਰਬਸੰਮਤੀ ਨਾਲ ਤਪਾ ਇਲਾਕੇ 'ਚ 15 ਮੈਂਬਰੀ ...

ਪੂਰੀ ਖ਼ਬਰ »

ਬਰਨਾਲਾ ਰੇਲਵੇ ਸਟੇਸ਼ਨ 'ਤੇ ਲਾਏ ਪੱਕੇ ਧਰਨੇ ਦਾ 263ਵਾਂ ਦਿਨ

ਬਰਨਾਲਾ, 20 ਜੂਨ (ਧਰਮਪਾਲ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਬਰਨਾਲਾ ਰੇਲਵੇ ਸਟੇਸ਼ਨ 'ਤੇ ਲਾਇਆ ਪੱਕਾ ਧਰਨਾ 263ਵੇਂ ਦਿਨ 'ਚ ਸ਼ਾਮਿਲ ਹੋ ਗਿਆ | ਧਰਨੇ 'ਚ ਕਰਨੈਲ ਸਿੰਘ ਗਾਂਧੀ, ਬਾਬੂ ਸਿੰਘ ਖੁੱਡੀ ਕਲਾਂ, ਗੁਰਦੇਵ ਸਿੰਘ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਮਹਿਲ ਕਲਾਂ ਦੇ ਆਗੂਆਂ ਨਾਲ ਮੀਟਿੰਗ

ਮਹਿਲ ਕਲਾਂ, 20 ਜੂਨ (ਅਵਤਾਰ ਸਿੰਘ ਅਣਖੀ)-ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਦੇ ਰਸਮੀ ਐਲਾਨ ਤੋਂ ਅੱਜ ਪਹਿਲੀ ਵਾਲ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਆਗੂਆਂ ਨਾਲ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਮੀਟਿੰਗ ਕਰ ਕੇ ਗੱਠਜੋੜ ਦੀ ਜਿੱਤ ਲਈ ਮੋਰਚੇ ਸੰਭਾਲਣ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ 8 ਨਵੇਂ ਕੇਸ, ਤਿੰਨ ਮੌਤਾਂ

ਬਰਨਾਲਾ, 20 ਜੂਨ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 8 ਨਵੇਂ ਕੇਸ ਆਏ ਹਨ ਅਤੇ ਤਿੰਨ ਹੋਰ ਮਰੀਜ਼ ਦੀ ਮੌਤ ਹੋਈ ਹੈ ਜਦਕਿ 10 ਮਰੀਜ਼ ਸਿਹਤਯਾਬ ਹੋਏ ਹਨ | ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਬਰਨਾਲਾ ਤੋਂ ਇਕ 91 ...

ਪੂਰੀ ਖ਼ਬਰ »

ਘੇਰ ਕੇ ਕੁੱਟਮਾਰ ਕਰਨ ਤੇ ਮੋਬਾਈਲ ਖੋਹਣ ਵਾਲਿਆਂ ਖ਼ਿਲਾਫ਼ ਮਾਮਲਾ ਦਰਜ

ਹੰਡਿਆਇਆ, 20 ਜੂਨ (ਗੁਰਜੀਤ ਸਿੰਘ ਖੁੱਡੀ)-ਹੰਡਿਆਇਆ ਵਿਖੇ ਬੀਤੇ ਦਿਨੀਂ ਇਕ ਵਿਅਕਤੀ ਨੂੰ ਘੇਰ ਕੇ ਕੁੱਟਮਾਰ ਕਰਨ ਅਤੇ ਮੋਬਾਈਲ ਖੋਹਣ ਵਾਲੇ ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ ਕੀਤਾ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ 18 ਜੂਨ ਨੂੰ ਕਿ੍ਸ਼ਨ ਕੁਮਾਰ ਪੁੱਤਰ ਬਚਨ ਰਾਮ ...

ਪੂਰੀ ਖ਼ਬਰ »

ਡਾ: ਅਮਨਦੀਪ ਸਿੰਘ ਟੱਲੇਵਾਲੀਆ ਦੇ ਗੀਤ 'ਸਵਾਰੀ' ਦਾ ਪੋਸਟਰ ਕੀਤਾ ਲੋਕ ਅਰਪਣ

ਬਰਨਾਲਾ, 20 ਜੂਨ (ਗੁਰਪ੍ਰੀਤ ਸਿੰਘ ਲਾਡੀ)-ਗੀਤ ਉਹ ਹੁੰਦਾ ਹੈ ਜੋ ਦਿਲ ਨੂੰ ਛੂਹ ਲਵੇ ਅਤੇ ਮਨੋਰੰਜਨ ਦੇ ਨਾਲ-ਨਾਲ ਸਮਾਜ ਨੂੰ ਕੋਈ ਨਾ ਕੋਈ ਸੇਧ ਜ਼ਰੂਰ ਦੇਵੇ | ਡਾ: ਅਮਨਦੀਪ ਸਿੰਘ ਟੱਲੇਵਾਲੀਆ ਨੇ ਆਪਣੇ ਗੀਤ ਰਾਹੀਂ ਮਨੁੱਖ ਨੂੰ ਸਮਝਾਉਣ ਦਾ ਜੋ ਯਤਨ ਕੀਤਾ ਹੈ ਉਹ ...

ਪੂਰੀ ਖ਼ਬਰ »

ਸ੍ਰੀਮਤੀ ਰੇਨੂ ਗੁਪਤਾ ਨਮਿਤ ਪਾਠ ਦਾ ਭੋਗ 23 ਨੂੰ

ਭਦੌੜ, 20 ਜੂਨ (ਰਜਿੰਦਰ ਬੱਤਾ, ਵਿਨੋਦ ਕਲਸੀ)-ਮਾਤਾ ਚਿੰਤਪੁਰਨੀ ਲੰਗਰ ਕਮੇਟੀ ਅਤੇ ਜੈ ਵਿਵੇਕ ਸਤਿਸੰਗ ਕਮੇਟੀ ਭਦੌੜ ਦੇ ਆਗੂ ਪਿ੍ੰਸ ਗੁਪਤਾ ਨੂੰ ਉਸ ਸਮੇਂ ਭਾਰੀ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਮਾਤਾ ਸ੍ਰੀਮਤੀ ਰੇਨੂ ਗੁਪਤਾ 12 ਜੂਨ ਨੂੰ ਸਦੀਵੀ ਵਿਛੋੜਾ ਦੇ ਗਏ | ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੇ ਆਗੂਆਂ ਨੇ ਸ਼ਹਿਣਾ ਵਿਖੇ ਕੀਤੀ ਮੀਟਿੰਗ

ਸ਼ਹਿਣਾ, 20 ਜੂਨ (ਸੁਰੇਸ਼ ਗੋਗੀ)-ਸ਼ਹਿਣਾ ਵਿਖੇ ਸ਼ੋ੍ਰਮਣੀ ਅਕਾਲੀ ਦਲ ਦੇ ਆਗੂਆਂ ਨੇ ਮੀਟਿੰਗ ਕੀਤੀ ਜਿਸ ਵਿਚ ਗੁਰਮੇਲ ਸਿੰਘ ਗੋਸਲ, ਗੁਰਚਰਨ ਸਿੰਘ ਟੋਨੀ ਨੰਬਰਦਾਰ, ਗਗਨਦੀਪ ਸਿੰਗਲਾ, ਸਾਬਕਾ ਸਰਪੰਚ ਅੰਮਿ੍ਤਪਾਲ ਸਿੰਘ ਖ਼ਾਲਸਾ, ਪੰਚ ਜਤਿੰਦਰ ਸਿੰਘ ਖਹਿਰਾ, ਪੰਚ ...

ਪੂਰੀ ਖ਼ਬਰ »

ਮਿਊਾਸੀਪਲ ਕਰਮਚਾਰੀ ਤੇ ਸਫ਼ਾਈ ਸੇਵਕ ਯੂਨੀਅਨ ਦੀ ਹੜਤਾਲ ਰਹੇਗੀ ਜਾਰੀ

ਬਰਨਾਲਾ, 20 ਜੂਨ (ਗੁਰਪ੍ਰੀਤ ਸਿੰਘ ਲਾਡੀ)-ਮਿਊਾਸੀਪਲ ਕਰਮਚਾਰੀਆਂ ਅਤੇ ਸਫ਼ਾਈ ਸੇਵਕ ਯੂਨੀਅਨ ਦੀ ਪੰਜਾਬ ਪੱਧਰੀ ਹੜਤਾਲ ਨੂੰ ਇਕ ਮਹੀਨੇ ਤੋਂ ਵੱਧ ਹੋ ਚੁੱਕਿਆ ਹੈ | ਸਰਕਾਰ ਵਲੋਂ ਯੂਨੀਅਨ ਦੇ ਆਗੂਆਂ ਨਾਲ ਮੀਟਿੰਗ ਕਰ ਕੇ ਸਫ਼ਾਈ ਸੇਵਕਾਂ ਦੀਆਂ ਮੰਗਾਂ ਮੰਨਣ ਬਾਰੇ ...

ਪੂਰੀ ਖ਼ਬਰ »

ਉਪਿੰਦਰਜੀਤ ਕੌਰ ਬਰਾੜ ਦੇ ਨਾਨਕੇ ਘਰ ਖ਼ੁਸ਼ੀ ਦਾ ਮਾਹੌਲ

ਟੱਲੇਵਾਲ, 20 ਜੂਨ (ਸੋਨੀ ਚੀਮਾ)-ਬੀਤੇ ਕੱਲ੍ਹ ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀ.ਪੀ.ਐਸ.ਸੀ.) ਵਲੋਂ ਸਿਵਲ ਸਰਵਿਸਜ ਪ੍ਰੀਖਿਆ ਦੇ ਐਲਾਨੇ ਨਤੀਜੇ ਵਿਚੋਂ ਜ਼ਿਲ੍ਹਾ ਮੋਗਾ ਦੇ ਕਸਬਾ ਸਮਾਲਸਰ ਦੀ ਹੋਣਹਾਰ ਵਿਦਿਆਰਥਣ ਉਪਿੰਦਰਜੀਤ ਕੌਰ ਬਰਾੜ ਪੁੱਤਰੀ ਸ: ਮਾਸਟਰ ਸਵਰਨ ...

ਪੂਰੀ ਖ਼ਬਰ »

ਕਾਂਗਰਸੀ ਆਗੂ ਗੁਰਮੇਲ ਸਿੰਘ ਮੌੜ ਦੇ ਪਿਤਾ ਨੂੰ ਵੱਖ-ਵੱਖ ਆਗੂਆਂ ਨੇ ਕੀਤੇ ਸ਼ਰਧਾ ਦੇ ਫੁੱਲ ਭੇਟ

ਸ਼ਹਿਣਾ, 20 ਜੂਨ (ਸੁਰੇਸ਼ ਗੋਗੀ)-ਸੀਨੀਅਰ ਕਾਂਗਰਸੀ ਆਗੂ ਗੁਰਮੇਲ ਸਿੰਘ ਮੌੜ ਅਤੇ ਜਗਦੇਵ ਸਿੰਘ ਮੌੜ ਦੇ ਪਿਤਾ ਸਾਬਕਾ ਪੰਚ ਹਾਕਮ ਸਿੰਘ ਮੌੜ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਪਾਤਸ਼ਾਹੀ ਨੌਵੀਂ ਦੁੱਲਮਸਰ ਵਿਖੇ ਹੋਇਆ | ਬਾਬਾ ਰਾਜਵਿੰਦਰ ...

ਪੂਰੀ ਖ਼ਬਰ »

ਜਥੇਦਾਰ ਜਗਤਾਰ ਸਿੰਘ ਦਾਨਗੜ੍ਹ ਦੀ ਧਰਮ ਪਤਨੀ ਜਸਵਿੰਦਰ ਕੌਰ ਦਾ ਦਿਹਾਂਤ

ਧਨੌਲਾ, 20 ਜੂਨ (ਜਤਿੰਦਰ ਸਿੰਘ ਧਨੌਲਾ)-ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਸੀਨੀਅਰ ਆਗੂ ਜਥੇ: ਜਗਤਾਰ ਸਿੰਘ ਦਾਨਗੜ੍ਹ ਦੀ ਧਰਮ ਪਤਨੀ ਜਸਵਿੰਦਰ ਕੌਰ (56) ਨਹੀਂ ਰਹੇ | ਕੁਝ ਸਮਾਂ ਬਿਮਾਰ ਰਹਿਣ ਉਪਰੰਤ ਉਨ੍ਹਾਂ ਨੇ ਅੱਜ ਪਟਿਆਲਾ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ...

ਪੂਰੀ ਖ਼ਬਰ »

ਪਿੰਡਾਂ 'ਚ 18 ਸਾਲ ਤੋਂ ਉੱਪਰ ਉਮਰ ਦੇ ਵਿਅਕਤੀਆਂ ਦੇ ਕੋਵਿਡ ਵੈਕਸੀਨ ਦੀ ਸ਼ੁਰੂਆਤ

ਤਪਾ ਮੰਡੀ, 20 ਜੂਨ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਮੰਤਰੀ ਸ: ਬਲਬੀਰ ਸਿੰਘ ਸਿੱਧੂ ਅਤੇ ਸਿਵਲ ਸਰਜਨ ਬਰਨਾਲਾ ਡਾ: ਜਸਬੀਰ ਸਿੰਘ ਔਲਖ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸਿਹਤ ਬਲਾਕ ਤਪਾ ਅਧੀਨ ਵੱਖ-ਵੱਖ ਪਿੰਡਾਂ ਵਿਚ ਬਣੇ ਹੈਲਥ ਐਂਡ ...

ਪੂਰੀ ਖ਼ਬਰ »

ਪਾਰਟੀ ਵਲੋਂ ਉਮੀਦਵਾਰਾਂ ਸਬੰਧੀ ਕੀਤੇ ਜਾ ਰਹੇ ਸਰਵੇ ਤੋਂ ਬਾਅਦ ਹੀ ਦਿੱਤੀਆਂ ਜਾਣਗੀਆਂ ਟਿਕਟਾਂ-ਰੱਖੜਾ

ਬਰਨਾਲਾ, 20 ਜੂਨ (ਗੁਰਪ੍ਰੀਤ ਸਿੰਘ ਲਾਡੀ)-ਸਾਬਕਾ ਕੈਬਨਿਟ ਮੰਤਰੀ ਸ: ਸੁਰਜੀਤ ਸਿੰਘ ਰੱਖੜਾ ਵਲੋਂ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦਾ ਸੀਨੀਅਰ ਮੀਤ ਪ੍ਰਧਾਨ ਬਣਨ 'ਤੇ ਸ: ਦਵਿੰਦਰ ਸਿੰਘ ਬੀਹਲਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਤਪਾ ਦਾ ਨੌਜਵਾਨ ਅੰਬੈਸੀ ਆਫ਼ ਇੰਡੀਆ ਮਾਸਕੋ (ਰਸ਼ੀਆ) 'ਚ ਏ. ਐਸ. ਓ. ਦੇ ਅਹੁਦੇ 'ਤੇ ਨਿਯੁਕਤ

ਤਪਾ ਮੰਡੀ, 20 ਜੂਨ (ਪ੍ਰਵੀਨ ਗਰਗ)-ਸਬ-ਡਵੀਜ਼ਨ ਤਪਾ ਦੇ ਹੋਣਹਾਰ ਨੌਜਵਾਨ ਵਿਪਨ ਕੁਮਾਰ ਦੀ ਅੰਬੈਸੀ ਆਫ਼ ਇੰਡੀਆ (ਭਾਰਤੀ ਦੂਤਾਵਾਸ) ਮਾਸਕੋ (ਰਸ਼ੀਆ) 'ਚ ਅਸਿਸਟੈਂਟ ਸੈਕਸ਼ਨ ਆਫ਼ੀਸਰ ਦੇ ਅਹੁਦੇ 'ਤੇ ਨਿਯੁਕਤੀ ਹੋਣ 'ਤੇ ਜਿੱਥੇ ਨੌਜਵਾਨ ਨੇ ਆਪਣੀ ਮਾਤਾ ਦੇ ਅਸ਼ੀਰਵਾਦ ...

ਪੂਰੀ ਖ਼ਬਰ »

ਸ਼ਹੀਦ ਫ਼ੌਜੀ ਜਵਾਨਾਂ ਦੇ ਬੇਰੁਜ਼ਗਾਰ ਬੱਚਿਆਂ ਨੂੰ ਨੌਕਰੀ ਦੇਣ ਦੀ ਥਾਂ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀ ਦੇਣਾ ਅਤਿ ਮੰਦਭਾਗਾ-ਇੰਜ: ਸਿੱਧੂ

ਬਰਨਾਲਾ, 20 ਜੂਨ (ਗੁਰਪ੍ਰੀਤ ਸਿੰਘ ਲਾਡੀ)-ਜਿੱਥੇ ਇੱਕ ਪਾਸੇ ਪੰਜਾਬ ਦਾ ਨੌਜਵਾਨ ਵਰਗ ਬੇਰੁਜ਼ਗਾਰੀ ਦੀ ਤਾਬ ਨਾ ਝਲਦੇ ਹੋਏ ਵਿਦੇਸ਼ਾਂ ਵੱਲ ਰੁਖ ਕਰ ਰਿਹਾ ਹੈ, ਸੂਬੇ ਦੇ ਲੱਖਾਂ ਪੜ੍ਹੇ-ਲਿਖੇ ਬੇਰੁਜ਼ਗਾਰ ਨੌਜਵਾਨ ਸੜਕਾਂ 'ਤੇ ਸਰਕਾਰ ਖ਼ਿਲਾਫ਼ ਧਰਨੇ ਪ੍ਰਦਰਸ਼ਨ ਕਰ ...

ਪੂਰੀ ਖ਼ਬਰ »

ਵਾਹ ਨਗਰ ਕੌਂਸਲ ਬਰਨਾਲਾ, ਗੈਰ-ਵਸੋਂ ਕਾਲੋਨੀਆਂ 'ਚ ਬਣਾਈਆਂ ਸੜਕਾਂ ਪਰ ਵਸੋਂ ਵਾਲੀਆਂ ਕਾਲੋਨੀਆਂ 'ਚ ਪਾਇਆ ਟੁੱਟੀਆਂ ਸੜਕਾਂ ਦਾ ਵਿਖਾਲਾ

ਬਰਨਾਲਾ, 20 ਜੂਨ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਨਗਰ ਕੌਂਸਲ ਬਰਨਾਲਾ ਵਲੋਂ ਪਿਛਲੇ ਕੁਝ ਸਮੇਂ ਤੋਂ ਸ਼ਹਿਰ ਬਰਨਾਲਾ ਵਿਚ ਵਿਕਾਸ ਕਾਰਜਾਂ ਦੇ ਵੱਡੇ-ਵੱਡੇ ਦਮਗਜੇ ਮਾਰੇ ਜਾ ਰਹੇ ਹਨ ਪਰ ਇਨ੍ਹਾਂ ਵਿਕਾਸ ਕਾਰਜਾਂ ਦੀ ਪੋਲ ਉਸ ਸਮੇਂ ਖੁੱਲ੍ਹਦੀ ਨਜ਼ਰ ਆਈ ਜਦੋਂ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ 'ਚ ਸੁਖਪੁਰਾ ਗਰਿੱਡ ਅੱਗੇ ਕਿਸਾਨਾਂ ਵਲੋਂ ਨਾਅਰੇਬਾਜ਼ੀ

ਸ਼ਹਿਣਾ, 20 ਜੂਨ (ਸੁਰੇਸ਼ ਗੋਗੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਵਿਚ ਬਿਜਲੀ ਸਪਲਾਈ ਦੇ ਮਾੜੇ ਪ੍ਰਬੰਧਾਂ ਕਾਰਨ ਸੁਖਪੁਰਾ ਗਰਿੱਡ ਅੱਗੇ ਧਰਨਾ ਦੇ ਕੇ ਨਾਅਰੇਬਾਜ਼ੀ ਕੀਤੀ | ਇਸ ਮੌਕੇ ਸੰਬੋਧਨ ਕਰਦਿਆਂ ਸੁਖਦੇਵ ਸਿੰਘ ਭੋਤਨਾ ਬਲਾਕ ਪ੍ਰਧਾਨ ਅਤੇ ...

ਪੂਰੀ ਖ਼ਬਰ »

ਲੋਕ ਆਗੂ ਮਾਸਟਰ ਸਾਧਾ ਸਿੰਘ ਵਿਰਕ ਨੰੂ ਰਾਜਨੀਤਿਕ ਤੇ ਸਮਾਜਿਕ ਆਗੂਆਂ ਵਲੋਂ ਸ਼ਰਧਾਂਜਲੀਆਂ

ਮਹਿਲ ਕਲਾਂ, 20 ਜੂਨ (ਤਰਸੇਮ ਸਿੰਘ ਗਹਿਲ)-ਉੱਘੇ ਲੋਕ ਆਗੂ ਮਾਸਟਰ ਸਾਧਾ ਸਿੰਘ ਵਿਰਕ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸਿੰਘ ਸਭਾ ਪਿੰਡ ਵਜੀਦਕੇ ਖ਼ੁਰਦ ਵਿਖੇ ਹੋਇਆ | ਇਸ ਸਮੇਂ ਭਾਈ ਊਧਮ ਸਿੰਘ ਛੀਨੀਵਾਲ ਕਲਾਂ ਦੇ ਰਾਗੀ ਜਥੇ ਵਲੋਂ ਗੁਰਸ਼ਬਦ ...

ਪੂਰੀ ਖ਼ਬਰ »

ਲਸਾੜਾ ਡਰੇਨ ਦੀ ਸਫ਼ਾਈ ਨਾ ਹੋਣ ਕਾਰਨ ਕਿਸਾਨ ਆਗੂਆਂ ਵਲੋਂ ਨਾਅਰੇਬਾਜ਼ੀ

ਮਹਿਲ ਕਲਾਂ, 20 ਜੂਨ (ਤਰਸੇਮ ਸਿੰਘ ਗਹਿਲ)-ਲਸਾੜਾ ਡਰੇਨ ਦੀ ਮੁਕੰਮਲ ਸਫ਼ਾਈ ਨਾ ਹੋਣ ਦੇ ਰੋਸ ਵਜੋਂ ਅੱਜ ਪਿੰਡ ਠੁੱਲੀਵਾਲ ਵਿਖੇ ਭਾਕਿਯੂ ਉਗਰਾਹਾਂ ਦੇ ਇਕਾਈ ਪ੍ਰਧਾਨ ਮੇਵਾ ਸਿੰਘ ਦੀ ਅਗਵਾਈ ਹੇਠ ਕਿਸਾਨਾਂ ਵਲੋਂ ਡਰੇਨਜ਼ ਵਿਭਾਗ ਖ਼ਿਲਾਫ਼ ਰੋਹ ਪ੍ਰਗਟ ਕਰਦਿਆਂ ...

ਪੂਰੀ ਖ਼ਬਰ »

ਅੱਠ ਘੰਟੇ ਬਿਜਲੀ ਨਾ ਮਿਲਣ ਕਾਰਨ ਕਿਸਾਨਾਂ ਵਲੋਂ ਬਿਜਲੀ ਗਰਿੱਡ ਅੱਗੇ ਧਰਨਾ

ਭਦੌੜ, 20 ਜੂਨ (ਵਿਨੋਦ ਕਲਸੀ, ਰਜਿੰਦਰ ਬੱਤਾ)-ਪੱਤੀ ਦੀਪ ਸਿੰਘ ਦੇ ਕਿਸਾਨਾਂ ਨੂੰ ਪੂਰੀ ਬਿਜਲੀ ਸਪਲਾਈ ਨਾ ਮਿਲਣ ਕਾਰਨ ਪੰਜਾਬ ਕਰਜ਼ਾ ਮੁਕਤੀ ਯੂਨੀਅਨ ਅਤੇ ਅੱਜ ਪੰਜਾਬ ਕਿਸਾਨ ਯੂਨੀਅਨ ਦੇ ਸਹਿਯੋਗ ਨਾਲ ਅੱਠ ਘੰਟੇ ਬਿਜਲੀ ਨਾ ਮਿਲਣ ਦੇ ਕਾਰਨ ਭਦੌੜ ਭਦੌੜ ਗਰਿੱਡ ...

ਪੂਰੀ ਖ਼ਬਰ »

ਟਰਾਈਡੈਂਟ ਉਦਯੋਗ ਧੌਲਾ ਦੇ ਗੇਟ ਤੋਂ ਦੋ ਮੋਟਰਸਾਈਕਲ ਚੋਰੀ

ਰੂੜੇਕੇ ਕਲਾਂ, 20 ਜੂਨ (ਗੁਰਪ੍ਰੀਤ ਸਿੰਘ ਕਾਹਨੇਕੇ)-ਬਰਨਾਲਾ-ਮਾਨਸਾ ਮੁੱਖ ਮਾਰਗ ਟਰਾਈਡੈਂਟ ਉਦਯੋਗ ਧੌਲਾ ਦੇ ਗੇਟ ਨਜ਼ਦੀਕ ਤੋਂ ਦੋ ਮੋਟਰਸਾਈਕਲ ਚੋਰੀ ਹੋਣ ਸਬੰਧੀ ਪੁਲਿਸ ਥਾਣਾ ਰੂੜੇਕੇ ਕਲਾਂ ਵਿਖੇ ਮਾਮਲਾ ਦਰਜ ਹੋਇਆ ਹੈ | ਪੁਲਿਸ ਨੂੰ ਲਿਖਾਏ ਬਿਆਨ ਰਾਹੀਂ ਖ਼ੁਸ਼ਦੀਪ ਕੁਮਾਰ ਪੁੱਤਰ ਚਰਨਜੀਤ ਸਿੰਘ ਵਾਸੀ ਧੌਲਾ ਨੇ ਦੱਸਿਆ ਹੈ ਕਿ ਪਿਛਲੇ ਦਿਨੀਂ ਟਰਾਈਡੈਂਟ ਉਦਯੋਗ ਦੇ ਗੇਟ ਨਜ਼ਦੀਕ ਖੜ੍ਹਾ ਉਸ ਦਾ ਮੋਟਰਸਾਈਕਲ ਅਣਪਛਾਤੇ ਵਿਅਕਤੀ ਚੋਰੀ ਕਰ ਕੇ ਲੈ ਗਏ ਹਨ | ਉਸ ਤੋਂ ਇਲਾਵਾ ਸਤਨਾਮ ਸਿੰਘ ਵਾਸੀ ਧਨੌਲਾ ਖ਼ੁਰਦ ਜੋ ਕਿ ਟਰਾਈਡੈਂਟ ਉਦਯੋਗ ਧੌਲਾ ਵਿਖੇ ਕੰਮ ਕਰਦਾ ਹੈ | ਸਤਨਾਮ ਸਿੰਘ ਆਪਣਾ ਮੋਟਰਸਾਈਕਲ ਉਦਯੋਗ ਦੇ ਗੇਟ 'ਤੇ ਖੜ੍ਹਾ ਕਰ ਕੇ ਕੰਮ ਕਰਨ ਲਈ ਅੰਦਰ ਚਲਿਆ ਗਿਆ ਸੀ | ਜਦੋਂ ਉਸ ਨੇ ਉਦਯੋਗ ਤੋਂ ਬਾਹਰ ਆ ਕੇ ਦੇਖਿਆ ਤਾਂ ਉਸ ਦਾ ਮੋਟਰਸਾਈਕਲ ਗੇਟ 'ਤੇ ਨਹੀਂ ਸੀ | ਸੰਪਰਕ ਕਰਨ 'ਤੇ ਪੀੜ੍ਹਤ ਵਿਅਕਤੀ ਖ਼ੁਸ਼ਦੀਪ ਕੁਮਾਰ ਧੌਲਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸਥਾਨਕ ਇਲਾਕੇ ਵਿਚ ਪਿਛਲੇ ਸਮੇਂ ਤੋਂ ਲੈ ਕੇ ਮੋਟਰਸਾਈਕਲ ਚੋਰ ਗਿਰੋਹ ਸਰਗਰਮ ਹੈ | ਟਰਾਈਡੈਂਟ ਉਦਯੋਗ ਦੇ ਗੇਟ ਤੋਂ ਦਰਜਨਾਂ ਵਿਅਕਤੀਆਂ ਦੇ ਮੋਟਰਸਾਈਕਲ ਚੋਰੀ ਹੋ ਚੁੱਕੇ ਹਨ | ਕੁਝ ਪੀੜ੍ਹਤ ਵਿਅਕਤੀਆਂ ਨੇ ਤਾਂ ਪੁਲਿਸ ਨੂੰ ਮੋਟਰਸਾਈਕਲ ਚੋਰੀ ਹੋਣ ਸਬੰਧੀ ਸੂਚਨਾ ਵੀ ਨਹੀਂ ਦਿੱਤੀ ਹੈ | ਟਰਾਈਡੈਂਟ ਉਦਯੋਗ ਦੇ ਆਸ-ਪਾਸ ਮੋਟਰਸਾਈਕਲ ਚੋਰ ਗਿਰੋਹ ਦੀ ਐਨੀ ਜ਼ਿਆਦਾ ਦਹਿਸ਼ਤ ਹੈ ਕਿ ਹਰੇਕ ਵਿਅਕਤੀ ਸਥਾਨਕ ਇਲਾਕੇ ਵਿਚ ਮੋਟਰਸਾਈਕਲ ਖੜ੍ਹਾ ਕਰਨ ਤੋਂ ਪਹਿਲਾ ਚੋਰੀ ਹੋਣ ਦਾ ਡਰ ਮਹਿਸੂਸ ਕਰ ਰਿਹਾ ਹੈ | ਅਨੇਕਾਂ ਮੋਟਰਸਾਈਕਲ ਚੋਰੀ ਹੋਣ ਦੇ ਬਾਵਜੂਦ ਵੀ ਚੋਰ ਗਿਰੋਹ ਦੇ ਵਿਅਕਤੀ ਪੁਲਿਸ ਦੀ ਗਿ੍ਫ਼ਤਾਰੀ ਤੋਂ ਬਾਹਰ ਹਨ | ਪੀੜ੍ਹਤ ਵਿਅਕਤੀਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਸਰਗਰਮ ਮੋਟਰਸਾਈਕਲ ਚੋਰ ਗਿਰੋਹ ਨੂੰ ਜਲਦੀ ਕਾਬੂ ਕੀਤਾ ਜਾਵੇ | ਜਦੋਂ ਇਸ ਸਬੰਧੀ ਪੁਲਿਸ ਥਾਣਾ ਰੂੜੇਕੇ ਕਲਾਂ ਦੇ ਮੁੱਖ ਅਫ਼ਸਰ ਪਰਮਜੀਤ ਸਿੰਘ ਅਤੇ ਸਬ ਇੰਸਪੈਕਟਰ ਅਜੈਬ ਸਿੰਘ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਕਿਹਾ ਕਿ ਖ਼ੁਸ਼ਦੀਪ ਕੁਮਾਰ ਪੁੱਤਰ ਚਰਨਜੀਤ ਸਿੰਘ ਵਾਸੀ ਧੌਲਾ ਦੇ ਬਿਆਨ ਅਨੁਸਾਰ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਤਫ਼ਤੀਸ਼ ਸ਼ੁਰੂ ਕਰ ਦਿੱਤੀ ਹੈ |

ਖ਼ਬਰ ਸ਼ੇਅਰ ਕਰੋ

 

ਕਰਮਜੀਤ ਸਿੰਘ ਜੱਸੜਵਾਲੀਆ ਨਮਿਤ ਸ਼ਰਧਾਂਜਲੀ ਸਮਾਰੋਹ

ਧਨੌਲਾ, 20 ਜੂਨ (ਰਘਵੀਰ ਸਿੰਘ ਚੰਗਾਲ, ਜਤਿੰਦਰ ਸਿੰਘ ਧਨੌਲਾ)-ਸ਼ਹੀਦ ਭਗਤ ਸਿੰਘ ਯੂਥ ਸਪੋਰਟਸ ਕਲੱਬ ਦਾ ਕਰਮਜੀਤ ਸਿੰਘ ਜੱਸੜਵਾਲੀਆ ਦੇ ਤੁਰ ਜਾਣ ਨਾਲ ਜਿੱਥੇ ਲੱਕ ਹੀ ਟੁੱਟ ਗਿਆ ਹੈ | ਉੱਥੇ ਸਮੁੱਚੇ ਇਲਾਕੇ ਦੇ ਖੇਡ ਪ੍ਰੇਮੀਆਂ ਦੇ ਦਿਲ 'ਚ ਉਹ ਸੱਟ ਵੱਜੀ ਹੈ ਜਿਸ ਨੂੰ ...

ਪੂਰੀ ਖ਼ਬਰ »

ਸੰਤ ਜਸਵੀਰ ਸਿੰਘ ਖ਼ਾਲਸਾ ਦੀ ਯਾਦ 'ਚ ਖ਼ੂਨਦਾਨ ਕੈਂਪ 30 ਨੂੰ

ਮਹਿਲ ਕਲਾਂ, 20 ਜੂਨ (ਅਵਤਾਰ ਸਿੰਘ ਅਣਖੀ)-ਪ੍ਰੈੱਸ ਕਲੱਬ ਮਹਿਲ ਕਲਾਂ (ਬਰਨਾਲਾ) ਦੀ ਵਿਸ਼ੇਸ਼ ਮੀਟਿੰਗ ਕਲੱਬ ਦੇ ਪ੍ਰਧਾਨ ਬਲਵਿੰਦਰ ਸਿੰਘ ਵਜੀਦਕੇ ਦੀ ਅਗਵਾਈ ਹੇਠ ਹੋਈ | ਇਸ ਸਮੇਂ ਕਲੱਬ ਦੀਆਂ ਦੀਆਂ ਸਰਗਰਮੀਆਂ ਸਬੰਧੀ ਗੰਭੀਰਤਾ ਨਾਲ ਵਿਚਾਰ ਵਟਾਂਦਰਾ ਕਰਨ ਉਪਰੰਤ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX