ਤਾਜਾ ਖ਼ਬਰਾਂ


ਬੀ.ਆਰ.ਟੀ. ਬੱਸ ਨੇ ਨੌਜਵਾਨ ਕੁਚਲਿਆ
. . .  about 1 hour ago
ਸੁਲਤਾਨਵਿੰਡ (ਅੰਮ੍ਰਿਤਸਰ) , 18 ਸਤੰਬਰ (ਗੁਰਨਾਮ ਸਿੰਘ ਬੁੱਟਰ) - ਅੰਮ੍ਰਿਤਸਰ-ਜਲੰਧਰ ਰੋਡ ਨੇੜੇ ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਇਕ ਨੌਜਵਾਨ ਨੂੰ ਬੀ.ਆਰ.ਟੀ. ਬੱਸ ਵਲੋਂ ਕੁਚਲ ਦਿੱਤਾ ਗਿਆ। ਜਿਸ ਦੀ ਮੌਕੇ 'ਤੇ ਮੌਤ ਹੋ ਗਈ...
ਲੋਕ ਮੇਰੀ ਸਰਕਾਰ ਤੋਂ ਸਨ ਖ਼ੁਸ਼ - ਕੈਪਟਨ
. . .  about 2 hours ago
ਚੰਡੀਗੜ੍ਹ, 18 ਸਤੰਬਰ - ਅਪਮਾਨਿਤ ਮਹਿਸੂਸ ਕਰ ਰਹੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਚੁੱਕੇ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਹਾ ਹੈ ਕਿ ਉਨ੍ਹਾਂ ਨੂੰ ਕਾਂਗਰਸ ਪਾਰਟੀ ਦੇ ਫ਼ੈਸਲੇ ਦੀ ਸਮਝ ਨਹੀਂ ਆਈ। ਉਨ੍ਹਾਂ ਨੇ ਕਿਹਾ ਕਿ ਲੋਕ ਉਨ੍ਹਾਂ ਦੀ ਸਰਕਾਰ ਤੋਂ ਖ਼ੁਸ਼ ਸਨ ਪ੍ਰੰਤੂ ਪਾਰਟੀ ਲੀਡਰਾਂ ਦੀ ਅਤਿ ਪ੍ਰਤੀਕਿਰਿਆ...
ਤਬਾਹੀ ਲੈ ਕੇ ਆਏਗਾ ਸਿੱਧੂ, ਪਾਕਿਸਤਾਨ ਨਾਲ ਹਨ ਨੇੜਲੇ ਸਬੰਧ, ਦੇਸ਼ ਦੀ ਸੁਰੱਖਿਆ ਲਈ ਖ਼ਤਰਾ - ਕੈਪਟਨ
. . .  about 4 hours ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਕਾਬਲ ਵਿਅਕਤੀ ਹਨ। ਉਹ ਤਬਾਹਕੁਨ ਸਾਬਤ ਹੋਣਗੇ। ਕੈਪਟਨ ਨੇ ਕਿਹਾ ਕਿ...
ਅਗਲੇ ਪ੍ਰਬੰਧਾਂ ਤੱਕ ਅਜੇ ਕੈਪਟਨ ਸੰਭਾਲਣਗੇ ਮੁੱਖ ਮੰਤਰੀ ਦਫ਼ਤਰ ਦੀ ਜ਼ਿੰਮੇਵਾਰੀ
. . .  about 4 hours ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਰਾਜਪਾਲ ਨੇ ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਤੇ ਉਨ੍ਹਾਂ ਦੀ ਵਜ਼ਾਰਤ ਵਲੋਂ ਦਿੱਤੇ ਗਏ ਅਸਤੀਫ਼ਿਆਂ ਨੂੰ ਪ੍ਰਵਾਨ ਕਰ ਲਿਆ ਹੈ ਪ੍ਰੰਤੂ ਇਸ ਦੇ ਨਾਲ ਹੀ ਉਨ੍ਹਾਂ ਨੂੰ ਉਸ ਵਕਤ ਤੱਕ ਵਿਭਾਗਾਂ ਵਿਚ ਵਿਚਰਨ ਲਈ ਕਿਹਾ ਗਿਆ ਹੈ, ਜਦੋਂ ਤੱਕ ਉਨ੍ਹਾਂ ਦੇ ਬਦਲ ਪ੍ਰਬੰਧ ਨਹੀਂ ਹੋ ਜਾਂਦਾ...
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ
. . .  about 4 hours ago
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ...
ਪੰਜਾਬ ਵਿਧਾਇਕ ਦਲ ਦੀ ਮੀਟਿੰਗ 'ਚ ਦੋ ਮਤੇ ਸਰਬਸੰਮਤੀ ਨਾਲ ਹੋਏ ਪਾਸ - ਹਰੀਸ਼ ਰਾਵਤ
. . .  about 4 hours ago
ਸੀ.ਐਲ.ਪੀ. ਦੀ ਮੀਟਿੰਗ ਵਿਚ ਨਵੇਂ ਮੁੱਖ ਮੰਤਰੀ ਦੇ ਚਿਹਰੇ ਲਈ ਮਤਾ ਹੋਇਆ ਪਾਸ
. . .  about 5 hours ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਖ਼ਤਮ ਹੋ ਗਈ ਹੈ ਅਤੇ ਨਵੇਂ ਚਿਹਰੇ ਲਈ ਮਤਾ ਪਾਸ ਕੀਤਾ ਗਿਆ ਹੈ...
ਕੈਪਟਨ ਦੇ ਅਸਤੀਫ਼ੇ 'ਤੇ ਅਨਿਲ ਵਿਜ ਦਾ ਵੱਡਾ ਬਿਆਨ
. . .  about 5 hours ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ 'ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦਾ ਕਹਿਣਾ ਹੈ ਕਿ ਇਸ ਦੀ ਸਕ੍ਰਿਪਟ ਤਾਂ...
ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਕਰਨਗੇ ਭਾਰਤ ਦਾ ਦੌਰਾ, ਪ੍ਰਧਾਨ ਮੰਤਰੀ ਨਾਲ ਵੀ ਹੋਵੇਗੀ ਮੁਲਾਕਾਤ
. . .  about 5 hours ago
ਨਵੀਂ ਦਿੱਲੀ, 18 ਸਤੰਬਰ - ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਪ੍ਰਿੰਸ ਫੈਸਲ ਬਿਨ ਫਰਹਾਨ ਅਲ ਸੌਦ ਭਾਰਤ ਆਉਣਗੇ। ਉਹ 19 ਸਤੰਬਰ ਨੂੰ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕਰਨਗੇ...
ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਚ ਮਿਲੀ ਬੰਬਨੁਮਾ ਵਸਤੂ
. . .  about 5 hours ago
ਜਲਾਲਾਬਾਦ, 18 ਸਤੰਬਰ (ਕਰਨ ਚੁਚਰਾ) - ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਤੇ ਵਿਸਫੋਟਕ ਸਮਗਰੀ ਮਿਲਣ ਦਾ ਸਮਾਚਾਰ ਹੈ। ਹਾਲਾਂਕਿ ਇਸ ਸਬੰਧੀ ਅਧਿਕਾਰਕ ਤੌਰ 'ਤੇ ਕੋਈ ਪੁਸ਼ਟੀ ਤਾਂ ਨਹੀਂ ਕੀਤੀ ਗਈ ਹੈ...
ਵਿਧਾਇਕ ਦਲ ਦੀ ਮੀਟਿੰਗ ਹੋਈ ਸ਼ੁਰੂ
. . .  about 6 hours ago
ਚੰਡੀਗੜ੍ਹ, 18 ਸਤੰਬਰ - ਵਿਧਾਇਕ ਦਲ ਦੀ ਮੀਟਿੰਗ (ਸੀ.ਐੱਲ.ਪੀ.) ਹੋਈ...
ਮੇਰਾ ਕੀਤਾ ਗਿਆ ਅਪਮਾਨ, ਜੋ ਹਾਈਕਮਾਨ ਨੂੰ ਪਸੰਦ ਹੈ, ਉਸ ਨੂੰ ਬਣਾ ਲੈਣ ਮੁੱਖ ਮੰਤਰੀ - ਕੈਪਟਨ ਅਮਰਿੰਦਰ ਸਿੰਘ
. . .  about 6 hours ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ। ਉਨ੍ਹਾਂ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਦਾ ਵਾਰ-ਵਾਰ ਅਪਮਾਨ ਹੋਇਆ ਹੈ...
ਕੈਪਟਨ ਵਲੋਂ ਮੀਡੀਆ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  about 6 hours ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਕੈਪਟਨ ਤੇ ਉਨ੍ਹਾਂ ਦੇ ਮੰਤਰੀ ਮੰਡਲ ਵਲੋਂ ਪੰਜਾਬ ਦੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  about 6 hours ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਕੈਪਟਨ ਅਮਰਿੰਦਰ ਸਿੰਘ ਨੇ ਦਿੱਤਾ ਅਸਤੀਫ਼ਾ
. . .  about 6 hours ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਉਨ੍ਹਾਂ ਨੇ ਆਪਣਾ....
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚੇ ਰਾਜ ਭਵਨ
. . .  about 6 hours ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਪਹੁੰਚੇ ...
ਰਾਜ ਭਵਨ ਦੇ ਬਾਹਰ ਮੀਡੀਆ ਨਾਲ ਕੈਪਟਨ ਕਰਨਗੇ ਗੱਲ, ਮੇਰੇ ਪਿਤਾ ਕਰਨਗੇ ਨਵੀਂ ਸ਼ੁਰੂਆਤ - ਰਣਇੰਦਰ ਸਿੰਘ
. . .  about 6 hours ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੁਝ ਹੀ ਮਿੰਟਾਂ ਵਿਚ ਸਾਰੀ ਸਥਿਤੀ ਸਪਸ਼ਟ ਹੋ ਜਾਵੇਗੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਦੇ ਬਾਹਰ ਮੀਡੀਆ ਨਾਲ ਮੁਖ਼ਾਤਬ ਹੋ ਕੇ ਸਾਰੀ ਗੱਲ ਤੋਂ ਪਰਦਾ ਚੁੱਕਣਗੇ। ਇਸ ਦੇ ਨਾਲ ਹੀ ਰਣਇੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਨਵੀਂ ਸ਼ੁਰੂਆਤ ਕਰਨਗੇ...
ਸਰਕਾਰੀ ਰਿਹਾਇਸ਼ ਤੋਂ ਰਾਜ ਭਵਨ ਲਈ ਰਵਾਨਾ ਹੋਏ ਕੈਪਟਨ
. . .  about 6 hours ago
ਚੰਡੀਗੜ੍ਹ, 18 ਸਤੰਬਰ - ਸਰਕਾਰੀ ਰਿਹਾਇਸ਼ ਤੋਂ ਰਾਜ ਭਵਨ ਲਈ ਰਵਾਨਾ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ...
ਮੇਰੇ ਪਿਤਾ ਮੁੱਖ ਮੰਤਰੀ ਦੇ ਅਹੁਦੇ ਤੋਂ ਦੇ ਰਹੇ ਹਨ ਅਸਤੀਫ਼ਾ - ਕੈਪਟਨ ਦੇ ਬੇਟੇ ਰਣਇੰਦਰ ਸਿੰਘ ਨੇ ਕੀਤਾ ਟਵੀਟ
. . .  1 minute ago
ਚੰਡੀਗੜ੍ਹ, 18 ਸਤੰਬਰ - ਕੈਪਟਨ ਦੇ ਪੁੱਤਰ ਰਣਇੰਦਰ ਸਿੰਘ ਨੇ ਟਵੀਟ ਕੀਤਾ ਹੈ ਕਿ ਉਨ੍ਹਾਂ ਦੇ ਪਿਤਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਜਾ...
ਮਾਮਲਾ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ, 21 ਸਤੰਬਰ ਤੱਕ ਪ੍ਰਸ਼ਾਸਨ ਨੂੰ ਅਲਟੀਮੇਟਮ
. . .  about 7 hours ago
ਸ੍ਰੀ ਅਨੰਦਪੁਰ ਸਾਹਿਬ,18 ਸਤੰਬਰ (ਨਿੱਕੂਵਾਲ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਦਾ ਸਥਾਈ ਹੱਲ ਨਾ ਨਿਕਲਣ ਤੋਂ ਬਾਅਦ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ...
ਰਾਜ ਭਵਨ ਦੇ ਬਾਹਰ ਕੈਪਟਨ ਅਮਰਿੰਦਰ ਸਿੰਘ ਕਰਨਗੇ 4:30 ਵਜੇ ਪ੍ਰੈੱਸ ਕਾਨਫ਼ਰੰਸ
. . .  about 7 hours ago
ਚੰਡੀਗੜ੍ਹ, 18 ਸਤੰਬਰ - ਰਾਜ ਭਵਨ ਦੇ ਬਾਹਰ ਕੈਪਟਨ ਅਮਰਿੰਦਰ ਸਿੰਘ ਕਰਨਗੇ 4:30 ਵਜੇ ਪ੍ਰੈੱਸ ਕਾਨਫ਼ਰੰਸ...
ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ਦਾ ਨਾਰਕੋ ਅਤੇ ਬਰੇਨ ਮੈਪਿੰਗ ਟੈੱਸਟ ਕਰਾਉਣ ਦੀ ਮੰਗ
. . .  about 7 hours ago
ਅੰਮ੍ਰਿਤਸਰ, 18 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਬੀਤੇ ਦਿਨੀਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ਦਾ ਨਾਰਕੋ ਅਤੇ ਬਰੇਨ ਮੈਪਿੰਗ ਟੈੱਸਟ ਕਰਵਾਏ ਜਾਣ ਦੀ ਮੰਗ ਕੀਤੀ ਹੈ...
ਜਲਾਲਾਬਾਦ ਧਮਾਕੇ ਦੇ ਮਾਮਲੇ 'ਚ ਪੁਲਿਸ ਨੇ ਪਿੰਡ ਧਰਮੂ ਵਾਲਾ ਘੇਰਿਆ
. . .  about 7 hours ago
ਫ਼ਾਜ਼ਿਲਕਾ, 18 ਸਤੰਬਰ(ਦਵਿੰਦਰ ਪਾਲ ਸਿੰਘ) - ਜਲਾਲਾਬਾਦ ਮੋਟਰਸਾਈਕਲ ਧਮਾਕੇ ਦੀਆਂ ਪਰਤਾਂ ਦਿਨੋ ਦਿਨ ਖੁੱਲ੍ਹਦੀਆਂ ਦਿਖਾਈ ਦੇ ਰਹੀਆਂ ਹਨ। ਪੰਜਾਬ ਅਤੇ ਕੇਂਦਰੀ ਜਾਂਚ ਏਜੰਸੀਆਂ ...
ਭਾਜਪਾ ਦੇ ਸਾਬਕਾ ਸੰਸਦ ਮੈਂਬਰ ਬਾਬੁਲ ਸੁਪਰੀਓ ਤ੍ਰਿਣਮੂਲ ਕਾਂਗਰਸ ਵਿਚ ਸ਼ਾਮਿਲ
. . .  about 7 hours ago
ਨਵੀਂ ਦਿੱਲੀ, 18 ਸਤੰਬਰ - ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਦੇ ਸਾਬਕਾ ਸੰਸਦ ਮੈਂਬਰ ਬਾਬੁਲ ਸੁਪਰੀਓ ਰਸਮੀ ਤੌਰ 'ਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਵਿਚ ਸ਼ਾਮਿਲ ਹੋ ਗਏ...
ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੇਣਗੇ ਅਸਤੀਫ਼ਾ - ਸੂਤਰ
. . .  about 7 hours ago
ਚੰਡੀਗੜ੍ਹ,18 ਸਤੰਬਰ - (ਵਿਕਰਮਜੀਤ ਸਿੰਘ ਮਾਨ) - ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਗੇ....
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਹਾੜ ਸੰਮਤ 553
ਵਿਚਾਰ ਪ੍ਰਵਾਹ: ਭਵਿੱਖ ਨੂੰ ਸੁਰੱਖਿਅਤ ਕਰ ਦੇਣਾ ਹੀ ਸਭ ਤੋਂ ਵਧੀਆ ਯੋਗਦਾਨ ਹੁੰਦਾ ਹੈ। ਜੋਸਫ ਕਾਫਮੈਨ

ਬਰਨਾਲਾ

2022 'ਚ ਕਾਂਗਰਸ, ਬਾਦਲ ਦਲ ਤੇ ਭਾਜਪਾ ਦਾ ਸਫ਼ਾਇਆ ਕਰ ਕੇ ਪੰਥਕ ਸਰਕਾਰ ਬਣਾਈ ਜਾਵੇਗੀ-ਜਥੇਦਾਰ ਰਣਸੀਂਹ

ਤਪਾ ਮੰਡੀ, 20 ਜੂਨ (ਪ੍ਰਵੀਨ ਗਰਗ)-ਸ਼ੋ੍ਰਮਣੀ ਅਕਾਲੀ ਦਲ (ਕਿਰਤੀ) ਨੂੰ ਸਾਰੇ ਪੰਜਾਬ ਵਿਚ ਮਜ਼ਬੂਤ ਕਰਨ ਦੇ ਮਕਸਦ ਸਦਕਾ ਪਾਰਟੀ ਦੇ ਕਨਵੀਨਰ ਬੂਟਾ ਸਿੰਘ ਰਣਸੀਂਹ ਦੀ ਅਗਵਾਈ ਹੇਠ ਇਕ ਮੀਟਿੰਗ ਤਪਾ ਵਿਖੇ ਹੋਈ | ਜਿਸ ਵਿਚ ਸਰਬਸੰਮਤੀ ਨਾਲ ਤਪਾ ਇਲਾਕੇ 'ਚ 15 ਮੈਂਬਰੀ ...

ਪੂਰੀ ਖ਼ਬਰ »

ਬਰਨਾਲਾ ਰੇਲਵੇ ਸਟੇਸ਼ਨ 'ਤੇ ਲਾਏ ਪੱਕੇ ਧਰਨੇ ਦਾ 263ਵਾਂ ਦਿਨ

ਬਰਨਾਲਾ, 20 ਜੂਨ (ਧਰਮਪਾਲ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਬਰਨਾਲਾ ਰੇਲਵੇ ਸਟੇਸ਼ਨ 'ਤੇ ਲਾਇਆ ਪੱਕਾ ਧਰਨਾ 263ਵੇਂ ਦਿਨ 'ਚ ਸ਼ਾਮਿਲ ਹੋ ਗਿਆ | ਧਰਨੇ 'ਚ ਕਰਨੈਲ ਸਿੰਘ ਗਾਂਧੀ, ਬਾਬੂ ਸਿੰਘ ਖੁੱਡੀ ਕਲਾਂ, ਗੁਰਦੇਵ ਸਿੰਘ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਮਹਿਲ ਕਲਾਂ ਦੇ ਆਗੂਆਂ ਨਾਲ ਮੀਟਿੰਗ

ਮਹਿਲ ਕਲਾਂ, 20 ਜੂਨ (ਅਵਤਾਰ ਸਿੰਘ ਅਣਖੀ)-ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਦੇ ਰਸਮੀ ਐਲਾਨ ਤੋਂ ਅੱਜ ਪਹਿਲੀ ਵਾਲ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਆਗੂਆਂ ਨਾਲ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਮੀਟਿੰਗ ਕਰ ਕੇ ਗੱਠਜੋੜ ਦੀ ਜਿੱਤ ਲਈ ਮੋਰਚੇ ਸੰਭਾਲਣ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ 8 ਨਵੇਂ ਕੇਸ, ਤਿੰਨ ਮੌਤਾਂ

ਬਰਨਾਲਾ, 20 ਜੂਨ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 8 ਨਵੇਂ ਕੇਸ ਆਏ ਹਨ ਅਤੇ ਤਿੰਨ ਹੋਰ ਮਰੀਜ਼ ਦੀ ਮੌਤ ਹੋਈ ਹੈ ਜਦਕਿ 10 ਮਰੀਜ਼ ਸਿਹਤਯਾਬ ਹੋਏ ਹਨ | ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਬਰਨਾਲਾ ਤੋਂ ਇਕ 91 ...

ਪੂਰੀ ਖ਼ਬਰ »

ਘੇਰ ਕੇ ਕੁੱਟਮਾਰ ਕਰਨ ਤੇ ਮੋਬਾਈਲ ਖੋਹਣ ਵਾਲਿਆਂ ਖ਼ਿਲਾਫ਼ ਮਾਮਲਾ ਦਰਜ

ਹੰਡਿਆਇਆ, 20 ਜੂਨ (ਗੁਰਜੀਤ ਸਿੰਘ ਖੁੱਡੀ)-ਹੰਡਿਆਇਆ ਵਿਖੇ ਬੀਤੇ ਦਿਨੀਂ ਇਕ ਵਿਅਕਤੀ ਨੂੰ ਘੇਰ ਕੇ ਕੁੱਟਮਾਰ ਕਰਨ ਅਤੇ ਮੋਬਾਈਲ ਖੋਹਣ ਵਾਲੇ ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ ਕੀਤਾ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ 18 ਜੂਨ ਨੂੰ ਕਿ੍ਸ਼ਨ ਕੁਮਾਰ ਪੁੱਤਰ ਬਚਨ ਰਾਮ ...

ਪੂਰੀ ਖ਼ਬਰ »

ਡਾ: ਅਮਨਦੀਪ ਸਿੰਘ ਟੱਲੇਵਾਲੀਆ ਦੇ ਗੀਤ 'ਸਵਾਰੀ' ਦਾ ਪੋਸਟਰ ਕੀਤਾ ਲੋਕ ਅਰਪਣ

ਬਰਨਾਲਾ, 20 ਜੂਨ (ਗੁਰਪ੍ਰੀਤ ਸਿੰਘ ਲਾਡੀ)-ਗੀਤ ਉਹ ਹੁੰਦਾ ਹੈ ਜੋ ਦਿਲ ਨੂੰ ਛੂਹ ਲਵੇ ਅਤੇ ਮਨੋਰੰਜਨ ਦੇ ਨਾਲ-ਨਾਲ ਸਮਾਜ ਨੂੰ ਕੋਈ ਨਾ ਕੋਈ ਸੇਧ ਜ਼ਰੂਰ ਦੇਵੇ | ਡਾ: ਅਮਨਦੀਪ ਸਿੰਘ ਟੱਲੇਵਾਲੀਆ ਨੇ ਆਪਣੇ ਗੀਤ ਰਾਹੀਂ ਮਨੁੱਖ ਨੂੰ ਸਮਝਾਉਣ ਦਾ ਜੋ ਯਤਨ ਕੀਤਾ ਹੈ ਉਹ ...

ਪੂਰੀ ਖ਼ਬਰ »

ਸ੍ਰੀਮਤੀ ਰੇਨੂ ਗੁਪਤਾ ਨਮਿਤ ਪਾਠ ਦਾ ਭੋਗ 23 ਨੂੰ

ਭਦੌੜ, 20 ਜੂਨ (ਰਜਿੰਦਰ ਬੱਤਾ, ਵਿਨੋਦ ਕਲਸੀ)-ਮਾਤਾ ਚਿੰਤਪੁਰਨੀ ਲੰਗਰ ਕਮੇਟੀ ਅਤੇ ਜੈ ਵਿਵੇਕ ਸਤਿਸੰਗ ਕਮੇਟੀ ਭਦੌੜ ਦੇ ਆਗੂ ਪਿ੍ੰਸ ਗੁਪਤਾ ਨੂੰ ਉਸ ਸਮੇਂ ਭਾਰੀ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਮਾਤਾ ਸ੍ਰੀਮਤੀ ਰੇਨੂ ਗੁਪਤਾ 12 ਜੂਨ ਨੂੰ ਸਦੀਵੀ ਵਿਛੋੜਾ ਦੇ ਗਏ | ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੇ ਆਗੂਆਂ ਨੇ ਸ਼ਹਿਣਾ ਵਿਖੇ ਕੀਤੀ ਮੀਟਿੰਗ

ਸ਼ਹਿਣਾ, 20 ਜੂਨ (ਸੁਰੇਸ਼ ਗੋਗੀ)-ਸ਼ਹਿਣਾ ਵਿਖੇ ਸ਼ੋ੍ਰਮਣੀ ਅਕਾਲੀ ਦਲ ਦੇ ਆਗੂਆਂ ਨੇ ਮੀਟਿੰਗ ਕੀਤੀ ਜਿਸ ਵਿਚ ਗੁਰਮੇਲ ਸਿੰਘ ਗੋਸਲ, ਗੁਰਚਰਨ ਸਿੰਘ ਟੋਨੀ ਨੰਬਰਦਾਰ, ਗਗਨਦੀਪ ਸਿੰਗਲਾ, ਸਾਬਕਾ ਸਰਪੰਚ ਅੰਮਿ੍ਤਪਾਲ ਸਿੰਘ ਖ਼ਾਲਸਾ, ਪੰਚ ਜਤਿੰਦਰ ਸਿੰਘ ਖਹਿਰਾ, ਪੰਚ ...

ਪੂਰੀ ਖ਼ਬਰ »

ਮਿਊਾਸੀਪਲ ਕਰਮਚਾਰੀ ਤੇ ਸਫ਼ਾਈ ਸੇਵਕ ਯੂਨੀਅਨ ਦੀ ਹੜਤਾਲ ਰਹੇਗੀ ਜਾਰੀ

ਬਰਨਾਲਾ, 20 ਜੂਨ (ਗੁਰਪ੍ਰੀਤ ਸਿੰਘ ਲਾਡੀ)-ਮਿਊਾਸੀਪਲ ਕਰਮਚਾਰੀਆਂ ਅਤੇ ਸਫ਼ਾਈ ਸੇਵਕ ਯੂਨੀਅਨ ਦੀ ਪੰਜਾਬ ਪੱਧਰੀ ਹੜਤਾਲ ਨੂੰ ਇਕ ਮਹੀਨੇ ਤੋਂ ਵੱਧ ਹੋ ਚੁੱਕਿਆ ਹੈ | ਸਰਕਾਰ ਵਲੋਂ ਯੂਨੀਅਨ ਦੇ ਆਗੂਆਂ ਨਾਲ ਮੀਟਿੰਗ ਕਰ ਕੇ ਸਫ਼ਾਈ ਸੇਵਕਾਂ ਦੀਆਂ ਮੰਗਾਂ ਮੰਨਣ ਬਾਰੇ ...

ਪੂਰੀ ਖ਼ਬਰ »

ਉਪਿੰਦਰਜੀਤ ਕੌਰ ਬਰਾੜ ਦੇ ਨਾਨਕੇ ਘਰ ਖ਼ੁਸ਼ੀ ਦਾ ਮਾਹੌਲ

ਟੱਲੇਵਾਲ, 20 ਜੂਨ (ਸੋਨੀ ਚੀਮਾ)-ਬੀਤੇ ਕੱਲ੍ਹ ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀ.ਪੀ.ਐਸ.ਸੀ.) ਵਲੋਂ ਸਿਵਲ ਸਰਵਿਸਜ ਪ੍ਰੀਖਿਆ ਦੇ ਐਲਾਨੇ ਨਤੀਜੇ ਵਿਚੋਂ ਜ਼ਿਲ੍ਹਾ ਮੋਗਾ ਦੇ ਕਸਬਾ ਸਮਾਲਸਰ ਦੀ ਹੋਣਹਾਰ ਵਿਦਿਆਰਥਣ ਉਪਿੰਦਰਜੀਤ ਕੌਰ ਬਰਾੜ ਪੁੱਤਰੀ ਸ: ਮਾਸਟਰ ਸਵਰਨ ...

ਪੂਰੀ ਖ਼ਬਰ »

ਕਾਂਗਰਸੀ ਆਗੂ ਗੁਰਮੇਲ ਸਿੰਘ ਮੌੜ ਦੇ ਪਿਤਾ ਨੂੰ ਵੱਖ-ਵੱਖ ਆਗੂਆਂ ਨੇ ਕੀਤੇ ਸ਼ਰਧਾ ਦੇ ਫੁੱਲ ਭੇਟ

ਸ਼ਹਿਣਾ, 20 ਜੂਨ (ਸੁਰੇਸ਼ ਗੋਗੀ)-ਸੀਨੀਅਰ ਕਾਂਗਰਸੀ ਆਗੂ ਗੁਰਮੇਲ ਸਿੰਘ ਮੌੜ ਅਤੇ ਜਗਦੇਵ ਸਿੰਘ ਮੌੜ ਦੇ ਪਿਤਾ ਸਾਬਕਾ ਪੰਚ ਹਾਕਮ ਸਿੰਘ ਮੌੜ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਪਾਤਸ਼ਾਹੀ ਨੌਵੀਂ ਦੁੱਲਮਸਰ ਵਿਖੇ ਹੋਇਆ | ਬਾਬਾ ਰਾਜਵਿੰਦਰ ...

ਪੂਰੀ ਖ਼ਬਰ »

ਜਥੇਦਾਰ ਜਗਤਾਰ ਸਿੰਘ ਦਾਨਗੜ੍ਹ ਦੀ ਧਰਮ ਪਤਨੀ ਜਸਵਿੰਦਰ ਕੌਰ ਦਾ ਦਿਹਾਂਤ

ਧਨੌਲਾ, 20 ਜੂਨ (ਜਤਿੰਦਰ ਸਿੰਘ ਧਨੌਲਾ)-ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਸੀਨੀਅਰ ਆਗੂ ਜਥੇ: ਜਗਤਾਰ ਸਿੰਘ ਦਾਨਗੜ੍ਹ ਦੀ ਧਰਮ ਪਤਨੀ ਜਸਵਿੰਦਰ ਕੌਰ (56) ਨਹੀਂ ਰਹੇ | ਕੁਝ ਸਮਾਂ ਬਿਮਾਰ ਰਹਿਣ ਉਪਰੰਤ ਉਨ੍ਹਾਂ ਨੇ ਅੱਜ ਪਟਿਆਲਾ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ...

ਪੂਰੀ ਖ਼ਬਰ »

ਪਿੰਡਾਂ 'ਚ 18 ਸਾਲ ਤੋਂ ਉੱਪਰ ਉਮਰ ਦੇ ਵਿਅਕਤੀਆਂ ਦੇ ਕੋਵਿਡ ਵੈਕਸੀਨ ਦੀ ਸ਼ੁਰੂਆਤ

ਤਪਾ ਮੰਡੀ, 20 ਜੂਨ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਮੰਤਰੀ ਸ: ਬਲਬੀਰ ਸਿੰਘ ਸਿੱਧੂ ਅਤੇ ਸਿਵਲ ਸਰਜਨ ਬਰਨਾਲਾ ਡਾ: ਜਸਬੀਰ ਸਿੰਘ ਔਲਖ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸਿਹਤ ਬਲਾਕ ਤਪਾ ਅਧੀਨ ਵੱਖ-ਵੱਖ ਪਿੰਡਾਂ ਵਿਚ ਬਣੇ ਹੈਲਥ ਐਂਡ ...

ਪੂਰੀ ਖ਼ਬਰ »

ਪਾਰਟੀ ਵਲੋਂ ਉਮੀਦਵਾਰਾਂ ਸਬੰਧੀ ਕੀਤੇ ਜਾ ਰਹੇ ਸਰਵੇ ਤੋਂ ਬਾਅਦ ਹੀ ਦਿੱਤੀਆਂ ਜਾਣਗੀਆਂ ਟਿਕਟਾਂ-ਰੱਖੜਾ

ਬਰਨਾਲਾ, 20 ਜੂਨ (ਗੁਰਪ੍ਰੀਤ ਸਿੰਘ ਲਾਡੀ)-ਸਾਬਕਾ ਕੈਬਨਿਟ ਮੰਤਰੀ ਸ: ਸੁਰਜੀਤ ਸਿੰਘ ਰੱਖੜਾ ਵਲੋਂ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦਾ ਸੀਨੀਅਰ ਮੀਤ ਪ੍ਰਧਾਨ ਬਣਨ 'ਤੇ ਸ: ਦਵਿੰਦਰ ਸਿੰਘ ਬੀਹਲਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਤਪਾ ਦਾ ਨੌਜਵਾਨ ਅੰਬੈਸੀ ਆਫ਼ ਇੰਡੀਆ ਮਾਸਕੋ (ਰਸ਼ੀਆ) 'ਚ ਏ. ਐਸ. ਓ. ਦੇ ਅਹੁਦੇ 'ਤੇ ਨਿਯੁਕਤ

ਤਪਾ ਮੰਡੀ, 20 ਜੂਨ (ਪ੍ਰਵੀਨ ਗਰਗ)-ਸਬ-ਡਵੀਜ਼ਨ ਤਪਾ ਦੇ ਹੋਣਹਾਰ ਨੌਜਵਾਨ ਵਿਪਨ ਕੁਮਾਰ ਦੀ ਅੰਬੈਸੀ ਆਫ਼ ਇੰਡੀਆ (ਭਾਰਤੀ ਦੂਤਾਵਾਸ) ਮਾਸਕੋ (ਰਸ਼ੀਆ) 'ਚ ਅਸਿਸਟੈਂਟ ਸੈਕਸ਼ਨ ਆਫ਼ੀਸਰ ਦੇ ਅਹੁਦੇ 'ਤੇ ਨਿਯੁਕਤੀ ਹੋਣ 'ਤੇ ਜਿੱਥੇ ਨੌਜਵਾਨ ਨੇ ਆਪਣੀ ਮਾਤਾ ਦੇ ਅਸ਼ੀਰਵਾਦ ...

ਪੂਰੀ ਖ਼ਬਰ »

ਸ਼ਹੀਦ ਫ਼ੌਜੀ ਜਵਾਨਾਂ ਦੇ ਬੇਰੁਜ਼ਗਾਰ ਬੱਚਿਆਂ ਨੂੰ ਨੌਕਰੀ ਦੇਣ ਦੀ ਥਾਂ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀ ਦੇਣਾ ਅਤਿ ਮੰਦਭਾਗਾ-ਇੰਜ: ਸਿੱਧੂ

ਬਰਨਾਲਾ, 20 ਜੂਨ (ਗੁਰਪ੍ਰੀਤ ਸਿੰਘ ਲਾਡੀ)-ਜਿੱਥੇ ਇੱਕ ਪਾਸੇ ਪੰਜਾਬ ਦਾ ਨੌਜਵਾਨ ਵਰਗ ਬੇਰੁਜ਼ਗਾਰੀ ਦੀ ਤਾਬ ਨਾ ਝਲਦੇ ਹੋਏ ਵਿਦੇਸ਼ਾਂ ਵੱਲ ਰੁਖ ਕਰ ਰਿਹਾ ਹੈ, ਸੂਬੇ ਦੇ ਲੱਖਾਂ ਪੜ੍ਹੇ-ਲਿਖੇ ਬੇਰੁਜ਼ਗਾਰ ਨੌਜਵਾਨ ਸੜਕਾਂ 'ਤੇ ਸਰਕਾਰ ਖ਼ਿਲਾਫ਼ ਧਰਨੇ ਪ੍ਰਦਰਸ਼ਨ ਕਰ ...

ਪੂਰੀ ਖ਼ਬਰ »

ਵਾਹ ਨਗਰ ਕੌਂਸਲ ਬਰਨਾਲਾ, ਗੈਰ-ਵਸੋਂ ਕਾਲੋਨੀਆਂ 'ਚ ਬਣਾਈਆਂ ਸੜਕਾਂ ਪਰ ਵਸੋਂ ਵਾਲੀਆਂ ਕਾਲੋਨੀਆਂ 'ਚ ਪਾਇਆ ਟੁੱਟੀਆਂ ਸੜਕਾਂ ਦਾ ਵਿਖਾਲਾ

ਬਰਨਾਲਾ, 20 ਜੂਨ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਨਗਰ ਕੌਂਸਲ ਬਰਨਾਲਾ ਵਲੋਂ ਪਿਛਲੇ ਕੁਝ ਸਮੇਂ ਤੋਂ ਸ਼ਹਿਰ ਬਰਨਾਲਾ ਵਿਚ ਵਿਕਾਸ ਕਾਰਜਾਂ ਦੇ ਵੱਡੇ-ਵੱਡੇ ਦਮਗਜੇ ਮਾਰੇ ਜਾ ਰਹੇ ਹਨ ਪਰ ਇਨ੍ਹਾਂ ਵਿਕਾਸ ਕਾਰਜਾਂ ਦੀ ਪੋਲ ਉਸ ਸਮੇਂ ਖੁੱਲ੍ਹਦੀ ਨਜ਼ਰ ਆਈ ਜਦੋਂ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ 'ਚ ਸੁਖਪੁਰਾ ਗਰਿੱਡ ਅੱਗੇ ਕਿਸਾਨਾਂ ਵਲੋਂ ਨਾਅਰੇਬਾਜ਼ੀ

ਸ਼ਹਿਣਾ, 20 ਜੂਨ (ਸੁਰੇਸ਼ ਗੋਗੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਵਿਚ ਬਿਜਲੀ ਸਪਲਾਈ ਦੇ ਮਾੜੇ ਪ੍ਰਬੰਧਾਂ ਕਾਰਨ ਸੁਖਪੁਰਾ ਗਰਿੱਡ ਅੱਗੇ ਧਰਨਾ ਦੇ ਕੇ ਨਾਅਰੇਬਾਜ਼ੀ ਕੀਤੀ | ਇਸ ਮੌਕੇ ਸੰਬੋਧਨ ਕਰਦਿਆਂ ਸੁਖਦੇਵ ਸਿੰਘ ਭੋਤਨਾ ਬਲਾਕ ਪ੍ਰਧਾਨ ਅਤੇ ...

ਪੂਰੀ ਖ਼ਬਰ »

ਲੋਕ ਆਗੂ ਮਾਸਟਰ ਸਾਧਾ ਸਿੰਘ ਵਿਰਕ ਨੰੂ ਰਾਜਨੀਤਿਕ ਤੇ ਸਮਾਜਿਕ ਆਗੂਆਂ ਵਲੋਂ ਸ਼ਰਧਾਂਜਲੀਆਂ

ਮਹਿਲ ਕਲਾਂ, 20 ਜੂਨ (ਤਰਸੇਮ ਸਿੰਘ ਗਹਿਲ)-ਉੱਘੇ ਲੋਕ ਆਗੂ ਮਾਸਟਰ ਸਾਧਾ ਸਿੰਘ ਵਿਰਕ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸਿੰਘ ਸਭਾ ਪਿੰਡ ਵਜੀਦਕੇ ਖ਼ੁਰਦ ਵਿਖੇ ਹੋਇਆ | ਇਸ ਸਮੇਂ ਭਾਈ ਊਧਮ ਸਿੰਘ ਛੀਨੀਵਾਲ ਕਲਾਂ ਦੇ ਰਾਗੀ ਜਥੇ ਵਲੋਂ ਗੁਰਸ਼ਬਦ ਕੀਰਤਨ ਕਰਨ ਉਪਰੰਤ ਹੋਈ ਅੰਤਿਮ ਅਰਦਾਸ ਵਿਚ ਰਾਜਨੀਤਿਕ ਅਤੇ ਸਮਾਜਿਕ ਆਗੂਆਂ ਵਲੋਂ ਭਰਵੀਂ ਸ਼ਮੂਲੀਅਤ ਕੀਤੀ ਗਈ | ਇਸ ਸਮੇਂ ਰੱਖੇ ਸ਼ਰਧਾਂਜਲੀ ਸਮਾਗਮ ਨੰੂ ਸੰਬੋਧਨ ਕਰਦਿਆਂ ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਸਾਬਕਾ ਵਿਧਾਇਕ ਚੰਦ ਸਿੰਘ ਚੋਪੜਾ ਤੇ ਸੂਬਾ ਆਗੂ ਜੈਪਾਲ ਸਿੰਘ ਨੇ ਮਾਸਟਰ ਸਾਧਾ ਸਿੰਘ ਵਿਰਕ ਵਲੋਂ ਲੋਕ ਹਿਤਾਂ ਲਈ ਕੀਤੇ ਕੰਮਾਂ ਨੰੂ ਯਾਦ ਕਰਦਿਆਂ ਕਿਹਾ ਕਿ ਲੋਕ ਸੇਵਾ ਕਿਸੇ-ਕਿਸੇ ਦੇ ਹਿੱਸੇ ਹੀ ਆਉਂਦੀ ਹੈ | ਆਗੂਆਂ ਨੇ ਕਿਹਾ ਮਾਸਟਰ ਜੀ ਦਾ ਵਿਛੋੜਾ ਦੁਖਦਾਈ ਹੈ ਅਤੇ ਅਸੀਂ ਦੱਬੇ ਕੁਚਲੇ ਲੋਕਾਂ ਦੀ ਆਵਾਜ਼ ਅਤੇ ਵਿਚਾਰਾਂ ਦੀ ਲੜਾਈ ਨੰੂ ਹੋਰ ਅੱਗੇ ਲੈ ਕੇ ਜਾਣਾ ਹੈ | ਇਸ ਸਮੇਂ ਗੁਰਦੇਵ ਸਿੰਘ, ਸਾਬਕਾ ਸਰਪੰਚ ਨਾਥ ਸਿੰਘ ਹਮੀਦੀ ਅਤੇ ਮਾਸਟਰ ਮਲਕੀਤ ਸਿੰਘ ਵਜੀਦਕੇ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਸਾਬਕਾ ਵਿਧਾਇਕ ਬੀਬੀ ਹਰਚੰਦ ਕੌਰ ਘਨੌਰੀ, ਸਰਪੰਚ ਕਰਮ ਸਿੰਘ ਬਾਜਵਾ, ਅਰਸ਼ਦੀਪ ਸਿੰਘ ਸਰਦਾਰ, ਸੁਰਜੀਤ ਸਿੰਘ ਦਿਹੜ, ਬਲਦੇਵ ਸਿੰਘ ਪੇਧਨੀ, ਅਮਰਜੀਤ ਸਿੰਘ ਕੁੱਕੂ, ਸੁਰਿੰਦਰ ਸ਼ਰਮਾ, ਸੂਬਾ ਆਗੂ ਕਰਮਜੀਤ ਸਿੰਘ ਬੀਹਲਾ, ਹਰਪ੍ਰੀਤ ਸਿੰਘ ਰਜਿਸਟਰੀ ਕਲਰਕ, ਪਰਮਜੀਤ ਕੌਰ ਗੁੰਮਟੀ, ਨੰਬਰਦਾਰ ਗੁਰਮੁੱਖ ਸਿੰਘ ਹਮੀਦੀ, ਦਲਜੀਤ ਸਿੰਘ ਠੇਕੇਦਾਰ, ਥਾਣੇਦਾਰ ਬਲਵੰਤ ਸਿੰਘ, ਮਾ: ਫਕੀਰ ਚੰਦ, ਭੋਲਾ ਸਿੰਘ ਕਲਾਲ ਮਾਜਰਾ, ਮਾਸਟਰ ਕੇਵਲ ਸਿੰਘ ਗਹਿਲ, ਮਾ: ਪ੍ਰੀਤਮ ਸਿੰਘ, ਮਾ: ਜਰਨੈਲ ਸਿੰਘ, ਅਨਿਲ ਕੁਮਾਰ, ਰਾਜ ਸਿੰਘ ਚੰਨਣਵਾਲ, ਗੋਬਿੰਦਰ ਸਿੰਘ ਸਿੱਧੂ, ਦਰਸ਼ਨ ਸਿੰਘ ਪੰਡੋਰੀ, ਕਰਤਾਰ ਸਿੰਘ ਠੀਕਰੀਵਾਲ, ਹਰਨੇਕ ਸਿੰਘ ਹਮੀਦੀ, ਭਜਨ ਸਿੰਘ ਰਾਣੂ, ਸਾਬਕਾ ਸਰਪੰਚ ਸ਼ਿੰਗਾਰਾ ਸਿੰਘ, ਗੁਰਜੀਤ ਸਿੰਘ ਗਿੱਲ, ਨਾਜ਼ਰ ਸਿੰਘ ਕਾਂਗਰਸੀ ਆਗੂ, ਸੁਰਜੀਤ ਸਿੰਘ ਵਿਰਕ, ਨੰਬਰਦਾਰ ਜੋਰਾ ਸਿੰਘ, ਬਲਦੇਵ ਸਿੰਘ ਫ਼ੌਜੀ ਤੋਂ ਇਲਾਵਾ ਹੋਰ ਵੀ ਰਾਜਨੀਤਿਕ ਅਤੇ ਸਮਾਜਿਕ ਆਗੂਆਂ ਵਲੋਂ ਵਿਰਕ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ | ਇਸ ਸਮੇਂ ਮਾਸਟਰ ਸਾਧਾ ਸਿੰਘ ਦੇ ਸਪੁੱਤਰ ਕਮਲਜੀਤ ਸਿੰਘ ਤੇ ਪਰਮਿੰਦਰਜੀਤ ਸਿੰਘ ਵਲੋਂ ਵੱਖ-ਵੱਖ ਧਾਰਮਿਕ ਤੇ ਹੋਰ ਸਥਾਨਾਂ ਲਈ ਦਾਨ ਵੀ ਦਿੱਤਾ ਗਿਆ |

ਖ਼ਬਰ ਸ਼ੇਅਰ ਕਰੋ

 

ਲਸਾੜਾ ਡਰੇਨ ਦੀ ਸਫ਼ਾਈ ਨਾ ਹੋਣ ਕਾਰਨ ਕਿਸਾਨ ਆਗੂਆਂ ਵਲੋਂ ਨਾਅਰੇਬਾਜ਼ੀ

ਮਹਿਲ ਕਲਾਂ, 20 ਜੂਨ (ਤਰਸੇਮ ਸਿੰਘ ਗਹਿਲ)-ਲਸਾੜਾ ਡਰੇਨ ਦੀ ਮੁਕੰਮਲ ਸਫ਼ਾਈ ਨਾ ਹੋਣ ਦੇ ਰੋਸ ਵਜੋਂ ਅੱਜ ਪਿੰਡ ਠੁੱਲੀਵਾਲ ਵਿਖੇ ਭਾਕਿਯੂ ਉਗਰਾਹਾਂ ਦੇ ਇਕਾਈ ਪ੍ਰਧਾਨ ਮੇਵਾ ਸਿੰਘ ਦੀ ਅਗਵਾਈ ਹੇਠ ਕਿਸਾਨਾਂ ਵਲੋਂ ਡਰੇਨਜ਼ ਵਿਭਾਗ ਖ਼ਿਲਾਫ਼ ਰੋਹ ਪ੍ਰਗਟ ਕਰਦਿਆਂ ...

ਪੂਰੀ ਖ਼ਬਰ »

ਅੱਠ ਘੰਟੇ ਬਿਜਲੀ ਨਾ ਮਿਲਣ ਕਾਰਨ ਕਿਸਾਨਾਂ ਵਲੋਂ ਬਿਜਲੀ ਗਰਿੱਡ ਅੱਗੇ ਧਰਨਾ

ਭਦੌੜ, 20 ਜੂਨ (ਵਿਨੋਦ ਕਲਸੀ, ਰਜਿੰਦਰ ਬੱਤਾ)-ਪੱਤੀ ਦੀਪ ਸਿੰਘ ਦੇ ਕਿਸਾਨਾਂ ਨੂੰ ਪੂਰੀ ਬਿਜਲੀ ਸਪਲਾਈ ਨਾ ਮਿਲਣ ਕਾਰਨ ਪੰਜਾਬ ਕਰਜ਼ਾ ਮੁਕਤੀ ਯੂਨੀਅਨ ਅਤੇ ਅੱਜ ਪੰਜਾਬ ਕਿਸਾਨ ਯੂਨੀਅਨ ਦੇ ਸਹਿਯੋਗ ਨਾਲ ਅੱਠ ਘੰਟੇ ਬਿਜਲੀ ਨਾ ਮਿਲਣ ਦੇ ਕਾਰਨ ਭਦੌੜ ਭਦੌੜ ਗਰਿੱਡ ...

ਪੂਰੀ ਖ਼ਬਰ »

ਟਰਾਈਡੈਂਟ ਉਦਯੋਗ ਧੌਲਾ ਦੇ ਗੇਟ ਤੋਂ ਦੋ ਮੋਟਰਸਾਈਕਲ ਚੋਰੀ

ਰੂੜੇਕੇ ਕਲਾਂ, 20 ਜੂਨ (ਗੁਰਪ੍ਰੀਤ ਸਿੰਘ ਕਾਹਨੇਕੇ)-ਬਰਨਾਲਾ-ਮਾਨਸਾ ਮੁੱਖ ਮਾਰਗ ਟਰਾਈਡੈਂਟ ਉਦਯੋਗ ਧੌਲਾ ਦੇ ਗੇਟ ਨਜ਼ਦੀਕ ਤੋਂ ਦੋ ਮੋਟਰਸਾਈਕਲ ਚੋਰੀ ਹੋਣ ਸਬੰਧੀ ਪੁਲਿਸ ਥਾਣਾ ਰੂੜੇਕੇ ਕਲਾਂ ਵਿਖੇ ਮਾਮਲਾ ਦਰਜ ਹੋਇਆ ਹੈ | ਪੁਲਿਸ ਨੂੰ ਲਿਖਾਏ ਬਿਆਨ ਰਾਹੀਂ ...

ਪੂਰੀ ਖ਼ਬਰ »

ਕਰਮਜੀਤ ਸਿੰਘ ਜੱਸੜਵਾਲੀਆ ਨਮਿਤ ਸ਼ਰਧਾਂਜਲੀ ਸਮਾਰੋਹ

ਧਨੌਲਾ, 20 ਜੂਨ (ਰਘਵੀਰ ਸਿੰਘ ਚੰਗਾਲ, ਜਤਿੰਦਰ ਸਿੰਘ ਧਨੌਲਾ)-ਸ਼ਹੀਦ ਭਗਤ ਸਿੰਘ ਯੂਥ ਸਪੋਰਟਸ ਕਲੱਬ ਦਾ ਕਰਮਜੀਤ ਸਿੰਘ ਜੱਸੜਵਾਲੀਆ ਦੇ ਤੁਰ ਜਾਣ ਨਾਲ ਜਿੱਥੇ ਲੱਕ ਹੀ ਟੁੱਟ ਗਿਆ ਹੈ | ਉੱਥੇ ਸਮੁੱਚੇ ਇਲਾਕੇ ਦੇ ਖੇਡ ਪ੍ਰੇਮੀਆਂ ਦੇ ਦਿਲ 'ਚ ਉਹ ਸੱਟ ਵੱਜੀ ਹੈ ਜਿਸ ਨੂੰ ...

ਪੂਰੀ ਖ਼ਬਰ »

ਸੰਤ ਜਸਵੀਰ ਸਿੰਘ ਖ਼ਾਲਸਾ ਦੀ ਯਾਦ 'ਚ ਖ਼ੂਨਦਾਨ ਕੈਂਪ 30 ਨੂੰ

ਮਹਿਲ ਕਲਾਂ, 20 ਜੂਨ (ਅਵਤਾਰ ਸਿੰਘ ਅਣਖੀ)-ਪ੍ਰੈੱਸ ਕਲੱਬ ਮਹਿਲ ਕਲਾਂ (ਬਰਨਾਲਾ) ਦੀ ਵਿਸ਼ੇਸ਼ ਮੀਟਿੰਗ ਕਲੱਬ ਦੇ ਪ੍ਰਧਾਨ ਬਲਵਿੰਦਰ ਸਿੰਘ ਵਜੀਦਕੇ ਦੀ ਅਗਵਾਈ ਹੇਠ ਹੋਈ | ਇਸ ਸਮੇਂ ਕਲੱਬ ਦੀਆਂ ਦੀਆਂ ਸਰਗਰਮੀਆਂ ਸਬੰਧੀ ਗੰਭੀਰਤਾ ਨਾਲ ਵਿਚਾਰ ਵਟਾਂਦਰਾ ਕਰਨ ਉਪਰੰਤ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX