ਤਾਜਾ ਖ਼ਬਰਾਂ


ਕੈਲਗਰੀ ਫੋਰੈਸਟ ਲਾਉਨ ਤੋਂ ਕੰਜ਼ਰਵੇਟਿਵ ਉਮੀਦਵਾਰ ਜਸਰਾਜ ਸਿੰਘ ਹੱਲਣ ਨੇ ਪ੍ਰਾਪਤ ਕੀਤੀ ਜਿੱਤ
. . .  2 minutes ago
ਕੈਲਗਰੀ, 21 ਸਤੰਬਰ (ਜਸਜੀਤ ਸਿੰਘ ਧਾਮੀ) - ਸੰਸਦੀ ਹਲਕਾ ਕੈਲਗਰੀ ਫੋਰੈਸਟ ਲਾਉਨ ਤੋਂ ਕੰਜ਼ਰਵੇਟਿਵ ਉਮੀਦਵਾਰ ਪੂਰਨ ਗੁਰਸਿੱਖ ਜਸਰਾਜ ਸਿੰਘ ਹੱਲਣ ਨੇ ਜਿੱਤ ਪ੍ਰਾਪਤ ਕੀਤੀ ਹੈ...
ਸ਼ੁਰੂਆਤੀ ਚੋਣ ਨਤੀਜਿਆਂ 'ਚ ਜਸਟਿਨ ਟਰੂਡੋ ਨੂੰ ਬੜ੍ਹਤ
. . .  12 minutes ago
ਟੋਰਾਂਟੋ, 21 ਸਤੰਬਰ - ਅਧਿਕਾਰਕ ਨਤੀਜਿਆਂ ਮੁਤਾਬਿਕ ਕੈਨੇਡਾ ਦੀ ਜਸਟਿਨ ਟਰੂਡੋ ਦੀ ਅਗਵਾਈ ਹੇਠਲੀ ਸੱਤਾਧਿਰ ਲਿਬਰਲ ਪਾਰਟੀ ਨੇ ਕੈਨੇਡਾ ਦੀਆਂ 44ਵੀਆਂ ਕੌਮੀ ਚੋਣਾਂ ਵਿਚ ਇਕ ਫ਼ੀਸਦੀ ਨਾਲ ਸ਼ੁਰੂਆਤੀ ਬੜ੍ਹਤ ਬਣਾਈ ਹੈ...
⭐ਮਾਣਕ - ਮੋਤੀ⭐
. . .  13 minutes ago
ਚੰਨੀ ਦੀ ਅਗਵਾਈ ‘ਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਲਾਗੂ ਕਰਨ ਲਈ ਕੀਤਾ ਗਿਆ ਵਿਚਾਰ-ਵਟਾਂਦਰਾ
. . .  about 8 hours ago
ਚੰਡੀਗੜ੍ਹ , 21 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਨਿਰਧਾਰਤ ਸਮੇਂ ਵਿਚ ਲਾਗੂ ਕਰਨ ਲਈ...
ਗਰੀਬ-ਪੱਖੀ ਉਪਰਾਲਿਆਂ ਦੀ ਸ਼ੁਰੂਆਤ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਵਸ ਉਤੇ 2 ਅਕਤੂਬਰ, 2021 ਤੋਂ ਕੀਤੀ ਜਾਵੇਗੀ
. . .  1 day ago
ਕਾਰ ਰਾਵੀ ਨਦੀ ਵਿਚ ਡਿੱਗੀ , ਜੋੜੇ ਦੀ ਦਰਦਨਾਕ ਮੌਤ
. . .  1 day ago
ਡਮਟਾਲ,20 ਸਤੰਬਰ (ਰਾਕੇਸ਼ ਕੁਮਾਰ)- ਚੰਬਾ-ਭਰਮੌਰ ਐਨ.ਐਚ. ਪਰ ਦੁਰਗੇਥੀ ਅਤੇ ਧਾਕੋਗ ਦੇ ਵਿਚਕਾਰ, ਇਕ ਕਾਰ ਬੇਕਾਬੂ ਹੋ ਗਈ ਅਤੇ ਰਾਵੀ ਨਦੀ ਵਿਚ ਜਾ ਡਿੱਗੀ । ਇਸ ਹਾਦਸੇ ਵਿਚ ਜੋੜੇ ਦੀ ਦਰਦਨਾਕ ਮੌਤ...
ਆਈ.ਪੀ.ਐਲ. 2021: ਕੇ.ਕੇ.ਆਰ. ਦੀ ਆਰ.ਸੀ.ਬੀ. ਉੱਤੇ ਇੱਕਤਰਫਾ ਜਿੱਤ
. . .  1 day ago
ਪੰਜਾਬ ਦੇ ਉਪ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਨੇ ਸੰਭਾਲਿਆ ਅਹੁਦਾ , ਸਿੱਧੂ ਰਹੇ ਗ਼ੈਰਹਾਜ਼ਰ
. . .  1 day ago
ਚੰਨੀ ਸਰਕਾਰ ਨੇ ਮੁਲਾਜ਼ਮਾਂ ਦੀ ਹਾਜ਼ਰੀ ਤੇ ਚੈਕਿੰਗ ਬਾਰੇ ਜਾਰੀ ਕੀਤੇ ਨਵੇਂ ਹੁਕਮ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਸਰਕਾਰ ਨੇ ਰਾਜ ਦੇ ਸਰਕਾਰੀ ਮੁਲਾਜ਼ਮਾਂ ਦਾ ਸਵੇਰੇ ਸਮੇਂ ਸਿਰ ਆਉਣਾ ਤੇ ਸ਼ਾਮ ਨੁੰ ਡਿਊਟੀ ਪੂਰੀ ਕਰ ਕੇ ਸਮੇਂ ਸਿਰ ਜਾਣਾ ਯਕੀਨੀ ਬਣਾਉਣ ਵਾਸਤੇ ਹੁਕਮ ਜਾਰੀ ਕੀਤੇ ਹਨ। ਰਾਜ ਦੇ ਪ੍ਰਸੋਨਲ ਵਿਭਾਗ...
ਪੰਜਾਬ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਚੱਲ ਰਹੀ ਹੈ: ਕਿਸੇ ਵੀ ਭ੍ਰਿਸ਼ਟ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ
. . .  1 day ago
ਪੰਜਾਬ ਕੈਬਨਿਟ ਦੀ ਮੀਟਿੰਗ ਸ਼ੁਰੂ
. . .  1 day ago
ਰਾਸ਼ਟਰਪਤੀ ਜੋ ਬਾਈਡਨ 24 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੀ ਮੀਟਿੰਗ ਵਿਚ ਸ਼ਾਮਲ ਹੋਣਗੇ
. . .  1 day ago
ਰਾਇਲ ਚੈਲੰਜਰਜ਼ ਬੰਗਲੌਰ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਦਿੱਲੀ ਦੀ ਅਦਾਲਤ ਨੇ ਮਕੋਕਾ ਮਾਮਲੇ ’ਚ ਅਦਾਕਾਰਾ ਲੀਨਾ ਮਾਰੀਆ ਨੂੰ 27 ਸਤੰਬਰ ਤੱਕ ਨਿਆਇਕ ਹਿਰਾਸਤ ’ਚ ਭੇਜਿਆ
. . .  1 day ago
ਗੁਲਾਬੀ ਸੁੰਡੀ ਤੋਂ ਦੁਖੀ ਪਿੰਡ ਜੱਜ਼ਲ ’ਚ ਕਿਸਾਨਾਂ ਨੇ ਖੜ੍ਹੀ ਨਰਮੇ ਦੀ ਫ਼ਸਲ ਪੁੱਟੀ
. . .  1 day ago
ਰਾਮਾਂ ਮੰਡੀ (ਬਠਿੰਡਾ) ,20 ਸਤੰਬਰ (ਅਮਰਜੀਤ ਸਿੰਘ ਲਹਿਰੀ)-ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਿਸਾਨ ਨੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਖ਼ਰਾਬ ਹੋਈ ਆਪਣੀ ਨਰਮੇ ਦੀ ਖੜ੍ਹੀ ਫ਼ਸਲ ਪੁੱਟ ਦਿੱਤੀ। ਪਿੰਡ ਦੇ ਸਰਪੰਚ ਗੁਰਸ਼ਰਨ ਸਿੰਘ ...
ਅਜਨਾਲਾ ਤੇਲ ਟੈਂਕਰ ਟਿਫ਼ਨ ਬੰਬ ਧਮਾਕਾ ਮਾਮਲੇ ਦੇ 3 ਕਥਿਤ ਮੁਲਜ਼ਮ ਅਦਾਲਤ ਨੇ ਮੁੜ 2 ਦਿਨ ਦੇ ਰਿਮਾਂਡ 'ਤੇ ਭੇਜੇ
. . .  1 day ago
ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਸ਼ਰਮਾ ਫਿਲਿੰਗ ਸਟੇਸ਼ਨ ਅਜਨਾਲਾ 'ਤੇ ਹੋਏ ਆਈ.ਈ.ਡੀ ਟਿਫ਼ਨ ਬੰਬ ਧਮਾਕਾ ਮਾਮਲੇ 'ਚ ਗ੍ਰਿਫ਼ਤਾਰ ਅਜਨਾਲਾ ਖੇਤਰ ਨਾਲ ਸੰਬੰਧਿਤ ਤਿੰਨ...
ਪਿੰਡ ਜੱਜ਼ਲ 'ਚ ਕਰਜ਼ੇ ਤੋਂ ਦੁਖੀ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਜੀਵਨ ਲੀਲਾ ਸਮਾਪਤ
. . .  1 day ago
ਰਾਮਾਂ ਮੰਡੀ (ਬਠਿੰਡਾ) 20 ਸਤੰਬਰ (ਅਮਰਜੀਤ ਸਿੰਘ ਲਹਿਰੀ) - ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਰਜ਼ੇ ਤੋਂ ਦੁਖੀ 42 ਸਾਲਾ ਕਿਸਾਨ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ...
ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿਚ ਸਾਰੀਆਂ 68 ਸੀਟਾਂ 'ਤੇ 'ਆਪ' ਲੜੇਗੀ ਚੋਣ
. . .  1 day ago
ਨਵੀਂ ਦਿੱਲੀ, 20 ਸਤੰਬਰ - ਆਮ ਆਦਮੀ ਪਾਰਟੀ ਦੇ ਹਿਮਾਚਲ ਪ੍ਰਦੇਸ਼ ਇੰਚਾਰਜ ਰਤਨੇਸ਼ ਗੁਪਤਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਮ ਆਦਮੀ ਪਾਰਟੀ (ਆਪ) ਨਵੰਬਰ 2022 ਵਿਚ ਹਿਮਾਚਲ ਪ੍ਰਦੇਸ਼ ਵਿਧਾਨ ਸਭਾ...
ਰਾਜ ਕੁੰਦਰਾ ਨੂੰ ਮਿਲੀ ਜ਼ਮਾਨਤ
. . .  1 day ago
ਮੁੰਬਈ, 20 ਸਤੰਬਰ - ਮੁੰਬਈ ਦੀ ਅਦਾਲਤ ਨੇ ਅਸ਼ਲੀਲ ਫ਼ਿਲਮਾਂ ਬਣਾਉਣ ਦੇ ਮਾਮਲੇ ਵਿਚ ਕਾਰੋਬਾਰੀ ਅਤੇ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਨੂੰ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ...
ਸੋਨੂੰ ਸੂਦ ਨੇ 20 ਕਰੋੜ ਰੁਪਏ ਦੇ ਟੈਕਸ ਚੋਰੀ ਦੇ ਇਲਜ਼ਾਮ 'ਤੇ ਕੀਤਾ ਬਿਆਨ ਜਾਰੀ
. . .  1 day ago
ਮੁੰਬਈ, 20 ਸਤੰਬਰ - ਸੋਨੂੰ ਸੂਦ ਦੇ ਘਰ ਅਤੇ ਕਈ ਹੋਰ ਟਿਕਾਣਿਆਂ 'ਤੇ ਆਮਦਨ ਕਰ ਵਿਭਾਗ ਵਲੋਂ ਸਰਵੇਖਣ ਕੀਤਾ ਜਾ ਰਿਹਾ ਹੈ | ਹੁਣ ਅਦਾਕਾਰ ਨੇ ਸੋਸ਼ਲ ਮੀਡੀਆ 'ਤੇ ਇੱਕ ਬਿਆਨ ਜਾਰੀ ਕੀਤਾ ਹੈ ...
ਮਾਮਲਾ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ, ਇਕ ਨਿਹੰਗ ਸਿੰਘ ਨਿਸ਼ਾਨ ਸਾਹਿਬ ਲੈ ਕੇ ਮੋਬਾਈਲ ਟਾਵਰ 'ਤੇ ਚੜਿਆ
. . .  1 day ago
ਸ੍ਰੀ ਅਨੰਦਪੁਰ ਸਾਹਿਬ, 20 ਸਤੰਬਰ (ਨਿੱਕੂਵਾਲ, ਕਰਨੈਲ ਸਿੰਘ) - ਖ਼ਾਲਸਾ ਪੰਥ ਦੇ ਜਨਮ ਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਨੂੰ ਲੈ ਕੇ ਜਿੱਥੇ ਕਈ ਦਿਨ ਨਿਹੰਗ ਸਿੰਘਾਂ ਸਣੇ ਸੰਗਤੀ ...
ਸਠਿਆਲਾ ਵਿਚ ਬਜ਼ੁਰਗ ਦਾ ਕਤਲ
. . .  1 day ago
ਸਠਿਆਲਾ, 20 ਸਤੰਬਰ (ਸਫਰੀ) - ਸਬ ਡਵੀਜ਼ਨ ਬਾਬਾ ਬਕਾਲਾ ਦੇ ਕਸਬਾ ਸਠਿਆਲਾ ਵਿਚ ਮੱਝ ਚੋਰਾਂ ਵਲੋਂ ਇਕ ਬਜ਼ੁਰਗ ਦਾ ਕਤਲ ਕੀਤਾ ਗਿਆ ਹੈ ...
ਭਿਆਨਕ ਸੜਕ ਹਾਦਸੇ ਵਿਚ ਇਕ ਦੀ ਮੌਤ ਅਤੇ ਦੂਜਾ ਗੰਭੀਰ ਜ਼ਖ਼ਮੀ
. . .  1 day ago
ਪਠਾਨਕੋਟ, 20 ਸਤੰਬਰ (ਚੌਹਾਨ) - ਐਤਵਾਰ ਰਾਤ ਨੂੰ ਪਠਾਨਕੋਟ ਜਲੰਧਰ ਹਾਈਵੇ 'ਤੇ ਤੋਕੀ ਦੇ ਕੋਲ ਹੋਏ ਇਕ ਭਿਆਨਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਇਕ ਨੌਜਵਾਨ ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਪਹਿਲੀ ਕੈਬਨਿਟ ਬੈਠਕ ਰਾਤ 8 ਵਜੇ
. . .  1 day ago
ਚੰਡੀਗੜ੍ਹ, 20 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ 'ਚ ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ ਰਾਤ 8 ਵਜੇ...
ਹੁਣ ਸੀ.ਐੱਮ. ਨੂੰ ਮਿਲਣਾ ਆਸਾਨ ਹੋਵੇਗਾ - ਰੰਧਾਵਾ
. . .  1 day ago
ਚੰਡੀਗੜ੍ਹ, 20 ਸਤੰਬਰ - ਡਿਪਟੀ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਦਾ ਕਹਿਣਾ ਹੈ ਕਿ ਅਸੀਂ ਗੱਲਾਂ ਨਹੀਂ, ਕੰਮ ਕਰਾਂਗੇ | ਦੂਜੇ ਪਾਸੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਅੱਜ ਦੀ ਮੀਟਿੰਗ ਵਿਚ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਹਾੜ ਸੰਮਤ 553
ਵਿਚਾਰ ਪ੍ਰਵਾਹ: ਭਵਿੱਖ ਨੂੰ ਸੁਰੱਖਿਅਤ ਕਰ ਦੇਣਾ ਹੀ ਸਭ ਤੋਂ ਵਧੀਆ ਯੋਗਦਾਨ ਹੁੰਦਾ ਹੈ। ਜੋਸਫ ਕਾਫਮੈਨ

ਬਰਨਾਲਾ

2022 'ਚ ਕਾਂਗਰਸ, ਬਾਦਲ ਦਲ ਤੇ ਭਾਜਪਾ ਦਾ ਸਫ਼ਾਇਆ ਕਰ ਕੇ ਪੰਥਕ ਸਰਕਾਰ ਬਣਾਈ ਜਾਵੇਗੀ-ਜਥੇਦਾਰ ਰਣਸੀਂਹ

ਤਪਾ ਮੰਡੀ, 20 ਜੂਨ (ਪ੍ਰਵੀਨ ਗਰਗ)-ਸ਼ੋ੍ਰਮਣੀ ਅਕਾਲੀ ਦਲ (ਕਿਰਤੀ) ਨੂੰ ਸਾਰੇ ਪੰਜਾਬ ਵਿਚ ਮਜ਼ਬੂਤ ਕਰਨ ਦੇ ਮਕਸਦ ਸਦਕਾ ਪਾਰਟੀ ਦੇ ਕਨਵੀਨਰ ਬੂਟਾ ਸਿੰਘ ਰਣਸੀਂਹ ਦੀ ਅਗਵਾਈ ਹੇਠ ਇਕ ਮੀਟਿੰਗ ਤਪਾ ਵਿਖੇ ਹੋਈ | ਜਿਸ ਵਿਚ ਸਰਬਸੰਮਤੀ ਨਾਲ ਤਪਾ ਇਲਾਕੇ 'ਚ 15 ਮੈਂਬਰੀ ...

ਪੂਰੀ ਖ਼ਬਰ »

ਬਰਨਾਲਾ ਰੇਲਵੇ ਸਟੇਸ਼ਨ 'ਤੇ ਲਾਏ ਪੱਕੇ ਧਰਨੇ ਦਾ 263ਵਾਂ ਦਿਨ

ਬਰਨਾਲਾ, 20 ਜੂਨ (ਧਰਮਪਾਲ ਸਿੰਘ)-ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਬਰਨਾਲਾ ਰੇਲਵੇ ਸਟੇਸ਼ਨ 'ਤੇ ਲਾਇਆ ਪੱਕਾ ਧਰਨਾ 263ਵੇਂ ਦਿਨ 'ਚ ਸ਼ਾਮਿਲ ਹੋ ਗਿਆ | ਧਰਨੇ 'ਚ ਕਰਨੈਲ ਸਿੰਘ ਗਾਂਧੀ, ਬਾਬੂ ਸਿੰਘ ਖੁੱਡੀ ਕਲਾਂ, ਗੁਰਦੇਵ ਸਿੰਘ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਮਹਿਲ ਕਲਾਂ ਦੇ ਆਗੂਆਂ ਨਾਲ ਮੀਟਿੰਗ

ਮਹਿਲ ਕਲਾਂ, 20 ਜੂਨ (ਅਵਤਾਰ ਸਿੰਘ ਅਣਖੀ)-ਸ਼੍ਰੋਮਣੀ ਅਕਾਲੀ ਦਲ-ਬਸਪਾ ਗੱਠਜੋੜ ਦੇ ਰਸਮੀ ਐਲਾਨ ਤੋਂ ਅੱਜ ਪਹਿਲੀ ਵਾਲ ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਆਗੂਆਂ ਨਾਲ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਮੀਟਿੰਗ ਕਰ ਕੇ ਗੱਠਜੋੜ ਦੀ ਜਿੱਤ ਲਈ ਮੋਰਚੇ ਸੰਭਾਲਣ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ 8 ਨਵੇਂ ਕੇਸ, ਤਿੰਨ ਮੌਤਾਂ

ਬਰਨਾਲਾ, 20 ਜੂਨ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 8 ਨਵੇਂ ਕੇਸ ਆਏ ਹਨ ਅਤੇ ਤਿੰਨ ਹੋਰ ਮਰੀਜ਼ ਦੀ ਮੌਤ ਹੋਈ ਹੈ ਜਦਕਿ 10 ਮਰੀਜ਼ ਸਿਹਤਯਾਬ ਹੋਏ ਹਨ | ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਸ਼ਹਿਰ ਬਰਨਾਲਾ ਤੋਂ ਇਕ 91 ...

ਪੂਰੀ ਖ਼ਬਰ »

ਘੇਰ ਕੇ ਕੁੱਟਮਾਰ ਕਰਨ ਤੇ ਮੋਬਾਈਲ ਖੋਹਣ ਵਾਲਿਆਂ ਖ਼ਿਲਾਫ਼ ਮਾਮਲਾ ਦਰਜ

ਹੰਡਿਆਇਆ, 20 ਜੂਨ (ਗੁਰਜੀਤ ਸਿੰਘ ਖੁੱਡੀ)-ਹੰਡਿਆਇਆ ਵਿਖੇ ਬੀਤੇ ਦਿਨੀਂ ਇਕ ਵਿਅਕਤੀ ਨੂੰ ਘੇਰ ਕੇ ਕੁੱਟਮਾਰ ਕਰਨ ਅਤੇ ਮੋਬਾਈਲ ਖੋਹਣ ਵਾਲੇ ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ ਕੀਤਾ ਗਿਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ 18 ਜੂਨ ਨੂੰ ਕਿ੍ਸ਼ਨ ਕੁਮਾਰ ਪੁੱਤਰ ਬਚਨ ਰਾਮ ...

ਪੂਰੀ ਖ਼ਬਰ »

ਡਾ: ਅਮਨਦੀਪ ਸਿੰਘ ਟੱਲੇਵਾਲੀਆ ਦੇ ਗੀਤ 'ਸਵਾਰੀ' ਦਾ ਪੋਸਟਰ ਕੀਤਾ ਲੋਕ ਅਰਪਣ

ਬਰਨਾਲਾ, 20 ਜੂਨ (ਗੁਰਪ੍ਰੀਤ ਸਿੰਘ ਲਾਡੀ)-ਗੀਤ ਉਹ ਹੁੰਦਾ ਹੈ ਜੋ ਦਿਲ ਨੂੰ ਛੂਹ ਲਵੇ ਅਤੇ ਮਨੋਰੰਜਨ ਦੇ ਨਾਲ-ਨਾਲ ਸਮਾਜ ਨੂੰ ਕੋਈ ਨਾ ਕੋਈ ਸੇਧ ਜ਼ਰੂਰ ਦੇਵੇ | ਡਾ: ਅਮਨਦੀਪ ਸਿੰਘ ਟੱਲੇਵਾਲੀਆ ਨੇ ਆਪਣੇ ਗੀਤ ਰਾਹੀਂ ਮਨੁੱਖ ਨੂੰ ਸਮਝਾਉਣ ਦਾ ਜੋ ਯਤਨ ਕੀਤਾ ਹੈ ਉਹ ...

ਪੂਰੀ ਖ਼ਬਰ »

ਸ੍ਰੀਮਤੀ ਰੇਨੂ ਗੁਪਤਾ ਨਮਿਤ ਪਾਠ ਦਾ ਭੋਗ 23 ਨੂੰ

ਭਦੌੜ, 20 ਜੂਨ (ਰਜਿੰਦਰ ਬੱਤਾ, ਵਿਨੋਦ ਕਲਸੀ)-ਮਾਤਾ ਚਿੰਤਪੁਰਨੀ ਲੰਗਰ ਕਮੇਟੀ ਅਤੇ ਜੈ ਵਿਵੇਕ ਸਤਿਸੰਗ ਕਮੇਟੀ ਭਦੌੜ ਦੇ ਆਗੂ ਪਿ੍ੰਸ ਗੁਪਤਾ ਨੂੰ ਉਸ ਸਮੇਂ ਭਾਰੀ ਸਦਮਾ ਪੁੱਜਾ ਜਦੋਂ ਉਨ੍ਹਾਂ ਦੇ ਮਾਤਾ ਸ੍ਰੀਮਤੀ ਰੇਨੂ ਗੁਪਤਾ 12 ਜੂਨ ਨੂੰ ਸਦੀਵੀ ਵਿਛੋੜਾ ਦੇ ਗਏ | ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੇ ਆਗੂਆਂ ਨੇ ਸ਼ਹਿਣਾ ਵਿਖੇ ਕੀਤੀ ਮੀਟਿੰਗ

ਸ਼ਹਿਣਾ, 20 ਜੂਨ (ਸੁਰੇਸ਼ ਗੋਗੀ)-ਸ਼ਹਿਣਾ ਵਿਖੇ ਸ਼ੋ੍ਰਮਣੀ ਅਕਾਲੀ ਦਲ ਦੇ ਆਗੂਆਂ ਨੇ ਮੀਟਿੰਗ ਕੀਤੀ ਜਿਸ ਵਿਚ ਗੁਰਮੇਲ ਸਿੰਘ ਗੋਸਲ, ਗੁਰਚਰਨ ਸਿੰਘ ਟੋਨੀ ਨੰਬਰਦਾਰ, ਗਗਨਦੀਪ ਸਿੰਗਲਾ, ਸਾਬਕਾ ਸਰਪੰਚ ਅੰਮਿ੍ਤਪਾਲ ਸਿੰਘ ਖ਼ਾਲਸਾ, ਪੰਚ ਜਤਿੰਦਰ ਸਿੰਘ ਖਹਿਰਾ, ਪੰਚ ...

ਪੂਰੀ ਖ਼ਬਰ »

ਮਿਊਾਸੀਪਲ ਕਰਮਚਾਰੀ ਤੇ ਸਫ਼ਾਈ ਸੇਵਕ ਯੂਨੀਅਨ ਦੀ ਹੜਤਾਲ ਰਹੇਗੀ ਜਾਰੀ

ਬਰਨਾਲਾ, 20 ਜੂਨ (ਗੁਰਪ੍ਰੀਤ ਸਿੰਘ ਲਾਡੀ)-ਮਿਊਾਸੀਪਲ ਕਰਮਚਾਰੀਆਂ ਅਤੇ ਸਫ਼ਾਈ ਸੇਵਕ ਯੂਨੀਅਨ ਦੀ ਪੰਜਾਬ ਪੱਧਰੀ ਹੜਤਾਲ ਨੂੰ ਇਕ ਮਹੀਨੇ ਤੋਂ ਵੱਧ ਹੋ ਚੁੱਕਿਆ ਹੈ | ਸਰਕਾਰ ਵਲੋਂ ਯੂਨੀਅਨ ਦੇ ਆਗੂਆਂ ਨਾਲ ਮੀਟਿੰਗ ਕਰ ਕੇ ਸਫ਼ਾਈ ਸੇਵਕਾਂ ਦੀਆਂ ਮੰਗਾਂ ਮੰਨਣ ਬਾਰੇ ...

ਪੂਰੀ ਖ਼ਬਰ »

ਉਪਿੰਦਰਜੀਤ ਕੌਰ ਬਰਾੜ ਦੇ ਨਾਨਕੇ ਘਰ ਖ਼ੁਸ਼ੀ ਦਾ ਮਾਹੌਲ

ਟੱਲੇਵਾਲ, 20 ਜੂਨ (ਸੋਨੀ ਚੀਮਾ)-ਬੀਤੇ ਕੱਲ੍ਹ ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀ.ਪੀ.ਐਸ.ਸੀ.) ਵਲੋਂ ਸਿਵਲ ਸਰਵਿਸਜ ਪ੍ਰੀਖਿਆ ਦੇ ਐਲਾਨੇ ਨਤੀਜੇ ਵਿਚੋਂ ਜ਼ਿਲ੍ਹਾ ਮੋਗਾ ਦੇ ਕਸਬਾ ਸਮਾਲਸਰ ਦੀ ਹੋਣਹਾਰ ਵਿਦਿਆਰਥਣ ਉਪਿੰਦਰਜੀਤ ਕੌਰ ਬਰਾੜ ਪੁੱਤਰੀ ਸ: ਮਾਸਟਰ ਸਵਰਨ ...

ਪੂਰੀ ਖ਼ਬਰ »

ਕਾਂਗਰਸੀ ਆਗੂ ਗੁਰਮੇਲ ਸਿੰਘ ਮੌੜ ਦੇ ਪਿਤਾ ਨੂੰ ਵੱਖ-ਵੱਖ ਆਗੂਆਂ ਨੇ ਕੀਤੇ ਸ਼ਰਧਾ ਦੇ ਫੁੱਲ ਭੇਟ

ਸ਼ਹਿਣਾ, 20 ਜੂਨ (ਸੁਰੇਸ਼ ਗੋਗੀ)-ਸੀਨੀਅਰ ਕਾਂਗਰਸੀ ਆਗੂ ਗੁਰਮੇਲ ਸਿੰਘ ਮੌੜ ਅਤੇ ਜਗਦੇਵ ਸਿੰਘ ਮੌੜ ਦੇ ਪਿਤਾ ਸਾਬਕਾ ਪੰਚ ਹਾਕਮ ਸਿੰਘ ਮੌੜ ਨਮਿਤ ਅੰਤਿਮ ਅਰਦਾਸ ਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਪਾਤਸ਼ਾਹੀ ਨੌਵੀਂ ਦੁੱਲਮਸਰ ਵਿਖੇ ਹੋਇਆ | ਬਾਬਾ ਰਾਜਵਿੰਦਰ ...

ਪੂਰੀ ਖ਼ਬਰ »

ਜਥੇਦਾਰ ਜਗਤਾਰ ਸਿੰਘ ਦਾਨਗੜ੍ਹ ਦੀ ਧਰਮ ਪਤਨੀ ਜਸਵਿੰਦਰ ਕੌਰ ਦਾ ਦਿਹਾਂਤ

ਧਨੌਲਾ, 20 ਜੂਨ (ਜਤਿੰਦਰ ਸਿੰਘ ਧਨੌਲਾ)-ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ ਦੇ ਸੀਨੀਅਰ ਆਗੂ ਜਥੇ: ਜਗਤਾਰ ਸਿੰਘ ਦਾਨਗੜ੍ਹ ਦੀ ਧਰਮ ਪਤਨੀ ਜਸਵਿੰਦਰ ਕੌਰ (56) ਨਹੀਂ ਰਹੇ | ਕੁਝ ਸਮਾਂ ਬਿਮਾਰ ਰਹਿਣ ਉਪਰੰਤ ਉਨ੍ਹਾਂ ਨੇ ਅੱਜ ਪਟਿਆਲਾ ਦੇ ਇਕ ਪ੍ਰਾਈਵੇਟ ਹਸਪਤਾਲ ਵਿਚ ...

ਪੂਰੀ ਖ਼ਬਰ »

ਪਿੰਡਾਂ 'ਚ 18 ਸਾਲ ਤੋਂ ਉੱਪਰ ਉਮਰ ਦੇ ਵਿਅਕਤੀਆਂ ਦੇ ਕੋਵਿਡ ਵੈਕਸੀਨ ਦੀ ਸ਼ੁਰੂਆਤ

ਤਪਾ ਮੰਡੀ, 20 ਜੂਨ (ਪ੍ਰਵੀਨ ਗਰਗ, ਵਿਜੇ ਸ਼ਰਮਾ)-ਸਿਹਤ ਤੇ ਪਰਿਵਾਰ ਭਲਾਈ ਵਿਭਾਗ ਦੇ ਮੰਤਰੀ ਸ: ਬਲਬੀਰ ਸਿੰਘ ਸਿੱਧੂ ਅਤੇ ਸਿਵਲ ਸਰਜਨ ਬਰਨਾਲਾ ਡਾ: ਜਸਬੀਰ ਸਿੰਘ ਔਲਖ ਦੇ ਦਿਸ਼ਾ ਨਿਰਦੇਸ਼ ਅਨੁਸਾਰ ਸਿਹਤ ਬਲਾਕ ਤਪਾ ਅਧੀਨ ਵੱਖ-ਵੱਖ ਪਿੰਡਾਂ ਵਿਚ ਬਣੇ ਹੈਲਥ ਐਂਡ ...

ਪੂਰੀ ਖ਼ਬਰ »

ਪਾਰਟੀ ਵਲੋਂ ਉਮੀਦਵਾਰਾਂ ਸਬੰਧੀ ਕੀਤੇ ਜਾ ਰਹੇ ਸਰਵੇ ਤੋਂ ਬਾਅਦ ਹੀ ਦਿੱਤੀਆਂ ਜਾਣਗੀਆਂ ਟਿਕਟਾਂ-ਰੱਖੜਾ

ਬਰਨਾਲਾ, 20 ਜੂਨ (ਗੁਰਪ੍ਰੀਤ ਸਿੰਘ ਲਾਡੀ)-ਸਾਬਕਾ ਕੈਬਨਿਟ ਮੰਤਰੀ ਸ: ਸੁਰਜੀਤ ਸਿੰਘ ਰੱਖੜਾ ਵਲੋਂ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦਾ ਸੀਨੀਅਰ ਮੀਤ ਪ੍ਰਧਾਨ ਬਣਨ 'ਤੇ ਸ: ਦਵਿੰਦਰ ਸਿੰਘ ਬੀਹਲਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਤਪਾ ਦਾ ਨੌਜਵਾਨ ਅੰਬੈਸੀ ਆਫ਼ ਇੰਡੀਆ ਮਾਸਕੋ (ਰਸ਼ੀਆ) 'ਚ ਏ. ਐਸ. ਓ. ਦੇ ਅਹੁਦੇ 'ਤੇ ਨਿਯੁਕਤ

ਤਪਾ ਮੰਡੀ, 20 ਜੂਨ (ਪ੍ਰਵੀਨ ਗਰਗ)-ਸਬ-ਡਵੀਜ਼ਨ ਤਪਾ ਦੇ ਹੋਣਹਾਰ ਨੌਜਵਾਨ ਵਿਪਨ ਕੁਮਾਰ ਦੀ ਅੰਬੈਸੀ ਆਫ਼ ਇੰਡੀਆ (ਭਾਰਤੀ ਦੂਤਾਵਾਸ) ਮਾਸਕੋ (ਰਸ਼ੀਆ) 'ਚ ਅਸਿਸਟੈਂਟ ਸੈਕਸ਼ਨ ਆਫ਼ੀਸਰ ਦੇ ਅਹੁਦੇ 'ਤੇ ਨਿਯੁਕਤੀ ਹੋਣ 'ਤੇ ਜਿੱਥੇ ਨੌਜਵਾਨ ਨੇ ਆਪਣੀ ਮਾਤਾ ਦੇ ਅਸ਼ੀਰਵਾਦ ...

ਪੂਰੀ ਖ਼ਬਰ »

ਸ਼ਹੀਦ ਫ਼ੌਜੀ ਜਵਾਨਾਂ ਦੇ ਬੇਰੁਜ਼ਗਾਰ ਬੱਚਿਆਂ ਨੂੰ ਨੌਕਰੀ ਦੇਣ ਦੀ ਥਾਂ ਵਿਧਾਇਕਾਂ ਦੇ ਪੁੱਤਰਾਂ ਨੂੰ ਨੌਕਰੀ ਦੇਣਾ ਅਤਿ ਮੰਦਭਾਗਾ-ਇੰਜ: ਸਿੱਧੂ

ਬਰਨਾਲਾ, 20 ਜੂਨ (ਗੁਰਪ੍ਰੀਤ ਸਿੰਘ ਲਾਡੀ)-ਜਿੱਥੇ ਇੱਕ ਪਾਸੇ ਪੰਜਾਬ ਦਾ ਨੌਜਵਾਨ ਵਰਗ ਬੇਰੁਜ਼ਗਾਰੀ ਦੀ ਤਾਬ ਨਾ ਝਲਦੇ ਹੋਏ ਵਿਦੇਸ਼ਾਂ ਵੱਲ ਰੁਖ ਕਰ ਰਿਹਾ ਹੈ, ਸੂਬੇ ਦੇ ਲੱਖਾਂ ਪੜ੍ਹੇ-ਲਿਖੇ ਬੇਰੁਜ਼ਗਾਰ ਨੌਜਵਾਨ ਸੜਕਾਂ 'ਤੇ ਸਰਕਾਰ ਖ਼ਿਲਾਫ਼ ਧਰਨੇ ਪ੍ਰਦਰਸ਼ਨ ਕਰ ...

ਪੂਰੀ ਖ਼ਬਰ »

ਵਾਹ ਨਗਰ ਕੌਂਸਲ ਬਰਨਾਲਾ, ਗੈਰ-ਵਸੋਂ ਕਾਲੋਨੀਆਂ 'ਚ ਬਣਾਈਆਂ ਸੜਕਾਂ ਪਰ ਵਸੋਂ ਵਾਲੀਆਂ ਕਾਲੋਨੀਆਂ 'ਚ ਪਾਇਆ ਟੁੱਟੀਆਂ ਸੜਕਾਂ ਦਾ ਵਿਖਾਲਾ

ਬਰਨਾਲਾ, 20 ਜੂਨ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਨਗਰ ਕੌਂਸਲ ਬਰਨਾਲਾ ਵਲੋਂ ਪਿਛਲੇ ਕੁਝ ਸਮੇਂ ਤੋਂ ਸ਼ਹਿਰ ਬਰਨਾਲਾ ਵਿਚ ਵਿਕਾਸ ਕਾਰਜਾਂ ਦੇ ਵੱਡੇ-ਵੱਡੇ ਦਮਗਜੇ ਮਾਰੇ ਜਾ ਰਹੇ ਹਨ ਪਰ ਇਨ੍ਹਾਂ ਵਿਕਾਸ ਕਾਰਜਾਂ ਦੀ ਪੋਲ ਉਸ ਸਮੇਂ ਖੁੱਲ੍ਹਦੀ ਨਜ਼ਰ ਆਈ ਜਦੋਂ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਅਗਵਾਈ 'ਚ ਸੁਖਪੁਰਾ ਗਰਿੱਡ ਅੱਗੇ ਕਿਸਾਨਾਂ ਵਲੋਂ ਨਾਅਰੇਬਾਜ਼ੀ

ਸ਼ਹਿਣਾ, 20 ਜੂਨ (ਸੁਰੇਸ਼ ਗੋਗੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਅਗਵਾਈ ਵਿਚ ਬਿਜਲੀ ਸਪਲਾਈ ਦੇ ਮਾੜੇ ਪ੍ਰਬੰਧਾਂ ਕਾਰਨ ਸੁਖਪੁਰਾ ਗਰਿੱਡ ਅੱਗੇ ਧਰਨਾ ਦੇ ਕੇ ਨਾਅਰੇਬਾਜ਼ੀ ਕੀਤੀ | ਇਸ ਮੌਕੇ ਸੰਬੋਧਨ ਕਰਦਿਆਂ ਸੁਖਦੇਵ ਸਿੰਘ ਭੋਤਨਾ ਬਲਾਕ ਪ੍ਰਧਾਨ ਅਤੇ ...

ਪੂਰੀ ਖ਼ਬਰ »

ਲੋਕ ਆਗੂ ਮਾਸਟਰ ਸਾਧਾ ਸਿੰਘ ਵਿਰਕ ਨੰੂ ਰਾਜਨੀਤਿਕ ਤੇ ਸਮਾਜਿਕ ਆਗੂਆਂ ਵਲੋਂ ਸ਼ਰਧਾਂਜਲੀਆਂ

ਮਹਿਲ ਕਲਾਂ, 20 ਜੂਨ (ਤਰਸੇਮ ਸਿੰਘ ਗਹਿਲ)-ਉੱਘੇ ਲੋਕ ਆਗੂ ਮਾਸਟਰ ਸਾਧਾ ਸਿੰਘ ਵਿਰਕ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸਿੰਘ ਸਭਾ ਪਿੰਡ ਵਜੀਦਕੇ ਖ਼ੁਰਦ ਵਿਖੇ ਹੋਇਆ | ਇਸ ਸਮੇਂ ਭਾਈ ਊਧਮ ਸਿੰਘ ਛੀਨੀਵਾਲ ਕਲਾਂ ਦੇ ਰਾਗੀ ਜਥੇ ਵਲੋਂ ਗੁਰਸ਼ਬਦ ...

ਪੂਰੀ ਖ਼ਬਰ »

ਲਸਾੜਾ ਡਰੇਨ ਦੀ ਸਫ਼ਾਈ ਨਾ ਹੋਣ ਕਾਰਨ ਕਿਸਾਨ ਆਗੂਆਂ ਵਲੋਂ ਨਾਅਰੇਬਾਜ਼ੀ

ਮਹਿਲ ਕਲਾਂ, 20 ਜੂਨ (ਤਰਸੇਮ ਸਿੰਘ ਗਹਿਲ)-ਲਸਾੜਾ ਡਰੇਨ ਦੀ ਮੁਕੰਮਲ ਸਫ਼ਾਈ ਨਾ ਹੋਣ ਦੇ ਰੋਸ ਵਜੋਂ ਅੱਜ ਪਿੰਡ ਠੁੱਲੀਵਾਲ ਵਿਖੇ ਭਾਕਿਯੂ ਉਗਰਾਹਾਂ ਦੇ ਇਕਾਈ ਪ੍ਰਧਾਨ ਮੇਵਾ ਸਿੰਘ ਦੀ ਅਗਵਾਈ ਹੇਠ ਕਿਸਾਨਾਂ ਵਲੋਂ ਡਰੇਨਜ਼ ਵਿਭਾਗ ਖ਼ਿਲਾਫ਼ ਰੋਹ ਪ੍ਰਗਟ ਕਰਦਿਆਂ ...

ਪੂਰੀ ਖ਼ਬਰ »

ਅੱਠ ਘੰਟੇ ਬਿਜਲੀ ਨਾ ਮਿਲਣ ਕਾਰਨ ਕਿਸਾਨਾਂ ਵਲੋਂ ਬਿਜਲੀ ਗਰਿੱਡ ਅੱਗੇ ਧਰਨਾ

ਭਦੌੜ, 20 ਜੂਨ (ਵਿਨੋਦ ਕਲਸੀ, ਰਜਿੰਦਰ ਬੱਤਾ)-ਪੱਤੀ ਦੀਪ ਸਿੰਘ ਦੇ ਕਿਸਾਨਾਂ ਨੂੰ ਪੂਰੀ ਬਿਜਲੀ ਸਪਲਾਈ ਨਾ ਮਿਲਣ ਕਾਰਨ ਪੰਜਾਬ ਕਰਜ਼ਾ ਮੁਕਤੀ ਯੂਨੀਅਨ ਅਤੇ ਅੱਜ ਪੰਜਾਬ ਕਿਸਾਨ ਯੂਨੀਅਨ ਦੇ ਸਹਿਯੋਗ ਨਾਲ ਅੱਠ ਘੰਟੇ ਬਿਜਲੀ ਨਾ ਮਿਲਣ ਦੇ ਕਾਰਨ ਭਦੌੜ ਭਦੌੜ ਗਰਿੱਡ ...

ਪੂਰੀ ਖ਼ਬਰ »

ਟਰਾਈਡੈਂਟ ਉਦਯੋਗ ਧੌਲਾ ਦੇ ਗੇਟ ਤੋਂ ਦੋ ਮੋਟਰਸਾਈਕਲ ਚੋਰੀ

ਰੂੜੇਕੇ ਕਲਾਂ, 20 ਜੂਨ (ਗੁਰਪ੍ਰੀਤ ਸਿੰਘ ਕਾਹਨੇਕੇ)-ਬਰਨਾਲਾ-ਮਾਨਸਾ ਮੁੱਖ ਮਾਰਗ ਟਰਾਈਡੈਂਟ ਉਦਯੋਗ ਧੌਲਾ ਦੇ ਗੇਟ ਨਜ਼ਦੀਕ ਤੋਂ ਦੋ ਮੋਟਰਸਾਈਕਲ ਚੋਰੀ ਹੋਣ ਸਬੰਧੀ ਪੁਲਿਸ ਥਾਣਾ ਰੂੜੇਕੇ ਕਲਾਂ ਵਿਖੇ ਮਾਮਲਾ ਦਰਜ ਹੋਇਆ ਹੈ | ਪੁਲਿਸ ਨੂੰ ਲਿਖਾਏ ਬਿਆਨ ਰਾਹੀਂ ...

ਪੂਰੀ ਖ਼ਬਰ »

ਕਰਮਜੀਤ ਸਿੰਘ ਜੱਸੜਵਾਲੀਆ ਨਮਿਤ ਸ਼ਰਧਾਂਜਲੀ ਸਮਾਰੋਹ

ਧਨੌਲਾ, 20 ਜੂਨ (ਰਘਵੀਰ ਸਿੰਘ ਚੰਗਾਲ, ਜਤਿੰਦਰ ਸਿੰਘ ਧਨੌਲਾ)-ਸ਼ਹੀਦ ਭਗਤ ਸਿੰਘ ਯੂਥ ਸਪੋਰਟਸ ਕਲੱਬ ਦਾ ਕਰਮਜੀਤ ਸਿੰਘ ਜੱਸੜਵਾਲੀਆ ਦੇ ਤੁਰ ਜਾਣ ਨਾਲ ਜਿੱਥੇ ਲੱਕ ਹੀ ਟੁੱਟ ਗਿਆ ਹੈ | ਉੱਥੇ ਸਮੁੱਚੇ ਇਲਾਕੇ ਦੇ ਖੇਡ ਪ੍ਰੇਮੀਆਂ ਦੇ ਦਿਲ 'ਚ ਉਹ ਸੱਟ ਵੱਜੀ ਹੈ ਜਿਸ ਨੂੰ ਸ਼ਬਦਾਂ ਵਿਚ ਬਿਆਨ ਨਹੀਂ ਕੀਤਾ ਜਾ ਸਕਦਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼ੋ੍ਰਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਅੱਜ ਕਰਮਜੀਤ ਸਿੰਘ ਦੀ ਅੰਤਿਮ ਅਰਦਾਸ ਵਿਚ ਸ਼ਾਮਿਲ ਹੋਣ ਮੌਕੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਕੀਤਾ | ਕਰਮਜੀਤ ਸਿੰਘ ਸ਼ਰਧਾਂਜਲੀ ਭੇਟ ਕਰਨ ਵਾਲਿਆਂ ਵਿਚ ਸਮੁੱਚੇ ਪੰਜਾਬ ਤੋਂ ਤੇ ਪੰਜਾਬ ਤੋਂ ਬਾਹਰੋਂ ਵੀ ਅਹਿਮ ਸ਼ਖ਼ਸੀਅਤਾਂ ਪੁੱਜੀਆਂ ਸਨ | ਪਰ ਫਿਰ ਵੀ ਪਰਮਿੰਦਰ ਸਿੰਘ ਢੀਂਡਸਾ ਸਾਬਕਾ ਵਿੱਤ ਮੰਤਰੀ ਪੰਜਾਬ, ਕੇਵਲ ਸਿੰਘ ਢਿੱਲੋਂ ਸੀਨੀਅਰ ਮੀਤ ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ, ਹਲਕਾ ਬਰਨਾਲਾ ਦੇ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ, ਅਕਾਲੀ ਆਗੂ ਕੁਲਵੰਤ ਸਿੰਘ ਕੀਤੂ, ਸੰਜੀਵ ਸੋਰੀ, ਸੁਰਿੰਦਰ ਸਿੰਘ ਆਹਲੂਵਾਲੀਆ ਅਕਾਲੀ ਆਗੂ ਤੇ ਉੱਘੇ ਟਰਾਂਸਪੋਰਟਰ, ਜੈਪਾਲ ਸਿੰਘ (ਜਵਾਈ) ਸਾਬਕਾ ਏ.ਆਈ.ਜੀ., ਵਰਿੰਦਰ ਸਿੰਘ ਬਰਾੜ ਏ.ਆਈ.ਜੀ., ਵਿਕਰਮ ਸਿੰਘ ਬਰਾੜ ਡੀ.ਐਸ.ਪੀ. ਮੁੱਲਾਂਪੁਰ, ਦਿਆ ਇੰਦਰ ਸਿੰਘ ਕਮਿਸ਼ਨਰ ਇਨਕਮ ਟੈਕਸ, ਦਵਿੰਦਰ ਸਿੰਘ ਬੀਹਲਾ ਸੀਨੀਅਰ ਅਕਾਲੀ ਆਗੂ, ਜਥੇ: ਸੁਖਵੰਤ ਸਿੰਘ ਧਨੌਲਾ, ਜਥੇ: ਨਿਹਾਲ ਸਿੰਘ ਉਪਲੀ, ਮਨਜੀਤ ਸਿੰਘ ਸਾਗਰ, ਰਾਜਦੇਵ ਸਿੰਘ ਖ਼ਾਲਸਾ ਸਾਬਕਾ ਐਮ.ਪੀ., ਧੰਨਾ ਸਿੰਘ ਗਰੇਵਾਲ, ਰਾਜੇਸ ਕੁਮਾਰ ਛਿੱਬਰ ਡੀ.ਐਸ.ਪੀ. ਨਾਭਾ, ਹਰਪਾਲ ਸਿੰਘ ਐਸ.ਪੀ., ਜਗਵਿੰਦਰ ਸਿੰਘ ਚੀਮਾ, ਇੰਸ: ਸਿਮਰਦੀਪ, ਇੰਸ: ਪੁਸ਼ਪਿੰਦਰ ਸਿੰਘ, ਇੰਸ: ਗੁਰਪਾਲ ਸਿੰਘ, ਚਰਨਜੀਤ ਜੋਸ਼ੀ, ਮਲਕੀਤ ਸਿੰਘ ਐਸ.ਐਚ.ਓ. ਕੁਰਾਲੀ, ਇੰਸ: ਬਲਵੰਤ ਸਿੰਘ ਨੇ ਵਿੱਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਅਰਪਿਤ ਕੀਤੇ | ਇਸ ਮੌਕੇ ਵੱਖ-ਵੱਖ ਸੰਸਥਾਵਾਂ ਵਲੋਂ ਸ਼ੋਕ ਮਤੇ ਵੀ ਭੇਜੇ ਗਏ | ਜਿਨ੍ਹਾਂ ਵਿਚ ਬਲਵਿੰਦਰ ਸਿੰਘ ਜਵੰਧਾ ਚੇਅਰਮੈਨ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਬਰਨਾਲਾ, ਬ੍ਰਾਹਮਣ ਸਭਾ ਧਨੌਲਾ, ਜ਼ਿਲ੍ਹਾ ਵਾਲੀਬਾਲ ਐਸੋਸੀਏਸ਼ਨ ਬਰਨਾਲਾ, ਵਿਜੈ ਭਾਸਕਰ ਡਾਇਰੈਕਟਰ ਯੁਵਕ ਸੇਵਾਵਾਂ, ਪ੍ਰਧਾਨ ਤੇ ਸਮੂਹ ਨਗਰ ਕੌਂਸਲਰ ਧਨੌਲਾ, ਸੁਰਜੀਤ ਸਿੰਘ ਧੀਮਾਨ ਵਿਧਾਇਕ ਅਮਰਗੜ੍ਹ, ਸਿਮਰਜੀਤ ਸਿੰਘ ਬੈਂਸ ਲੁਧਿਆਣਾ, ਸਰਬਜੀਤ ਸਿੰਘ ਤੂਰ ਡੀ.ਈ.ਓ. ਬਰਨਾਲਾ, ਜ਼ਿਲ੍ਹਾ ਕਬੱਡੀ ਐਸੋਸੀਏਸ਼ਨ ਆਦਿ ਦੇ ਨਾਂਅ ਜ਼ਿਕਰਯੋਗ ਹਨ | ਪਰਿਵਾਰ ਤੇ ਕਲੱਬ ਵਲੋਂ ਕਰਮਜੀਤ ਸਿੰਘ ਦੇ ਸਪੁੱਤਰ ਸਿਕੰਦਰ ਸਿੰਘ ਧਾਲੀਵਾਲ ਨੂੰ ਪਗੜੀ ਦੀ ਰਸਮ ਨਾਲ ਨਿਵਾਜਿਆ ਗਿਆ | ਅਖ਼ੀਰ ਵਿਚ ਕਲੱਬ ਵਲੋਂ ਮਾ: ਨਿਰਮਲ ਸਿੰਘ ਨਿੰਮਾ ਵਲੋਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ |

ਖ਼ਬਰ ਸ਼ੇਅਰ ਕਰੋ

 

ਸੰਤ ਜਸਵੀਰ ਸਿੰਘ ਖ਼ਾਲਸਾ ਦੀ ਯਾਦ 'ਚ ਖ਼ੂਨਦਾਨ ਕੈਂਪ 30 ਨੂੰ

ਮਹਿਲ ਕਲਾਂ, 20 ਜੂਨ (ਅਵਤਾਰ ਸਿੰਘ ਅਣਖੀ)-ਪ੍ਰੈੱਸ ਕਲੱਬ ਮਹਿਲ ਕਲਾਂ (ਬਰਨਾਲਾ) ਦੀ ਵਿਸ਼ੇਸ਼ ਮੀਟਿੰਗ ਕਲੱਬ ਦੇ ਪ੍ਰਧਾਨ ਬਲਵਿੰਦਰ ਸਿੰਘ ਵਜੀਦਕੇ ਦੀ ਅਗਵਾਈ ਹੇਠ ਹੋਈ | ਇਸ ਸਮੇਂ ਕਲੱਬ ਦੀਆਂ ਦੀਆਂ ਸਰਗਰਮੀਆਂ ਸਬੰਧੀ ਗੰਭੀਰਤਾ ਨਾਲ ਵਿਚਾਰ ਵਟਾਂਦਰਾ ਕਰਨ ਉਪਰੰਤ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX