ਤਾਜਾ ਖ਼ਬਰਾਂ


ਜੋਗਿੰਦਰ ਢੀਂਗਰਾ ਨੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਤੋਂ ਦਿੱਤਾ ਅਸਤੀਫ਼ਾ
. . .  3 minutes ago
ਮੁੰਬਈ ਇੰਡੀਅਨ ਨੇ ਟਾਸ ਜਿੱਤਿਆ, ਪੰਜਾਬ ਨੂੰ ਬੱਲੇਬਾਜ਼ੀ ਦਾ ਸੱਦਾ
. . .  9 minutes ago
ਰਜ਼ੀਆ ਸੁਲਤਾਨਾ ਨੇ ਦਿੱਤਾ ਅਸਤੀਫ਼ਾ
. . .  56 minutes ago
ਨਵਜੋਤ ਸਿੱਧੂ ਨੂੰ ਕੋਈ ਲਾਲਚ ਨਹੀਂ ਤੇ ਉਹ ਪੰਜਾਬ ਤੇ ਪੰਜਾਬੀਅਤ ਲਈ ਲੜ ਰਹੇ ਹਨ -ਰਜ਼ੀਆ ਸੁਲਤਾਨਾ
. . .  about 1 hour ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੱਦੀ ਹੰਗਾਮੀ ਬੈਠਕ
. . .  about 1 hour ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੰਗਾਮੀ ...
ਕੈਪਟਨ ਅਮਰਿੰਦਰ ਸਿੰਘ ਪਹੁੰਚੇ ਦਿੱਲੀ
. . .  about 2 hours ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚੇ ਹਨ . ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਇੱਥੇ ਕੋਈ ਵੀ ਰਾਜਨੀਤਕ ਪ੍ਰੋਗਰਾਮ ਨਹੀਂ ਹੈ ...
ਕਾਂਗਰਸ ਦੇ ਹੋਏ ਕਨ੍ਹਈਆ ਕੁਮਾਰ ਅਤੇ ਜਿਗਨੇਸ਼ ਮੇਵਾਨੀ
. . .  about 2 hours ago
ਨਵੀਂ ਦਿੱਲੀ, 28 ਸਤੰਬਰ - ਸੀ.ਪੀ.ਆਈ. ਨੇਤਾ ਕਨ੍ਹਈਆ ਕੁਮਾਰ ਅਤੇ ਗੁਜਰਾਤ ਦੇ ਵਿਧਾਇਕ ਜਿਗਨੇਸ਼ ਮੇਵਾਨੀ ਨਵੀਂ ਦਿੱਲੀ ਵਿਚ ਰਾਹੁਲ ਗਾਂਧੀ ਦੀ ਮੌਜੂਦਗੀ ਵਿਚ...
ਅੰਗਹੀਣ ਵਿਅਕਤੀਆਂ ਨੂੰ ਦਿੱਤੇ ਜਾਣਗੇ 14.28 ਲੱਖ ਰੁਪਏ ਦੀ ਕੀਮਤ ਨਾਲ ਟ੍ਰਾਈ ਸਾਈਕਲ: ਸੋਮ ਪ੍ਰਕਾਸ਼
. . .  about 2 hours ago
ਫਗਵਾੜਾ, 28 ਸਤੰਬਰ (ਹਰਜੋਤ ਸਿੰਘ ਚਾਨਾ) - ਅੰਗਹੀਣ ਵਿਅਕਤੀਆਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ 34 ਅਪਾਹਿਜ ਵਿਅਕਤੀਆਂ ਨੂੰ ਮੋਟਰਾਈਜ਼ਡ ਟ੍ਰਾਈ ਸਾਈਕਲ ਦਿੱਤੇ...
ਸਰਪੰਚ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਬਸਪਾ ਵਲੋਂ ਜਮਸ਼ੇਰ ਵਿਚ ਲਗਾਇਆ ਗਿਆ ਜਾਮ
. . .  about 2 hours ago
ਜਮਸ਼ੇਰ ਖ਼ਾਸ,ਜੰਡਿਆਲਾ ਮੰਜਕੀ - 28 ਸਤੰਬਰ (ਅਵਤਾਰ ਤਾਰੀ, ਸੁਰਜੀਤ ਸਿੰਘ ਜੰਡਿਆਲਾ) - ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਸਰਪੰਚ ਖ਼ਿਲਾਫ਼ ਬਸਪਾ ਵਲੋਂ ਅੱਜ ਜਮਸ਼ੇਰ ਖ਼ਾਸ ਵਿਚ ਜਾਮ ਲਾਇਆ ਗਿਆ...
ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਰਾਘਵ ਚੱਢਾ ਦਾ ਬਿਆਨ
. . .  about 2 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਵਿਚ ਅਰਾਜਕਤਾ ਦੀ ਸੰਪੂਰਨ ਸਥਿਤੀ ਹੈ ...
ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ ਕੱਸਿਆ ਤਨਜ
. . .  1 minute ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ...
ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 3 hours ago
ਚੰਡੀਗੜ੍ਹ, 28 ਸਤੰਬਰ - ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ ...
ਗੁਲਾਬੀ ਸੁੰਡੀ ਕਾਰਨ ਨਰਮਾ ਖ਼ਰਾਬ ਹੋਣ ਤੋਂ ਦੁਖੀ ਖੇਤ ਮਜ਼ਦੂਰ ਨੇ ਕੀਤੀ ਆਤਮਹੱਤਿਆ
. . .  about 3 hours ago
ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ) - ਮਾਲਵੇ ਦੀ ਨਰਮਾ ਪੱਟੀ ਦੇ ਉਕਤ ਖਿੱਤੇ ਦੇ ਪਿੰਡ ਜਗਾ ਰਾਮ ਤੀਰਥ ਦੇ ਇੱਕ ਖੇਤ ਮਜ਼ਦੂਰ ਮਹਿੰਦਰ ਸਿੰਘ ਨੇ ਆਪਣੇ ਖੇਤ ਵਿਚ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ...
ਅਸੀਂ ਸਿੱਧੂ ਸਾਬ੍ਹ ਨਾਲ ਬੈਠ ਕੇ ਗੱਲ ਕਰਾਂਗੇ - ਚੰਨੀ
. . .  about 3 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ...
ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ ਜਾਵੇਗਾ - ਚੰਨੀ
. . .  about 3 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ...
ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ - ਚੰਨੀ
. . .  about 3 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ, ...
ਚੰਨੀ ਦੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੀ ਅਪੀਲ
. . .  about 3 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ ਹੈ | ਇਸ ਨਾਲ ਹੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰੈੱਸ ਵਾਰਤਾ ਸ਼ੁਰੂ, ਕੇਂਦਰ ਨੂੰ ਕੀਤੀ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ
. . .  about 3 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ...
ਸਿੱਧੂ ਦੇ ਅਸਤੀਫ਼ੇ 'ਤੇ ਕੈਪਟਨ ਦਾ ਬਿਆਨ - ਮੈਂ ਤੁਹਾਨੂੰ ਪਹਿਲਾ ਹੀ ਕਿਹਾ ਸੀ ਉਹ ਇੱਕ ਸਟੇਬਲ (ਸਥਿਰ) ਆਦਮੀ ਨਹੀਂ ਹੈ ਅਤੇ ਸਰਹੱਦੀ ਰਾਜ ਪੰਜਾਬ ਦੇ ਅਨੁਕੂਲ ਨਹੀਂ ਹੈ।
. . .  about 3 hours ago
ਸਿੱਧੂ ਦੇ ਅਸਤੀਫ਼ੇ 'ਤੇ ਕੈਪਟਨ ਦਾ ਬਿਆਨ - ਮੈਂ ਤੁਹਾਨੂੰ ਪਹਿਲਾ ਹੀ ਕਿਹਾ ਸੀ ਉਹ ਇੱਕ ਸਟੇਬਲ (ਸਥਿਰ) ਆਦਮੀ ਨਹੀਂ ਹੈ ਅਤੇ ਸਰਹੱਦੀ ਰਾਜ ਪੰਜਾਬ ਦੇ ਅਨੁਕੂਲ ਨਹੀਂ ਹੈ..
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਪੱਕੇ ਧਰਨਿਆਂ ਦੀ ਸ਼ੁਰੂਆਤ
. . .  about 4 hours ago
ਅੰਮ੍ਰਿਤਸਰ, 28 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਅੱਜ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਪੱਕੇ ਧਰਨਿਆਂ ਦੀ ਸ਼ੁਰੂਆਤ ਕੀਤੀ ਗਈ, ਜਿਸ ਦੀ ਅਗਵਾਈ ਬੀਬੀਆਂ ਵਲੋਂ ਕੀਤੀ ਜਾ ਰਹੀ ...
ਸ੍ਰੀ ਮੁਕਤਸਰ ਸਾਹਿਬ ਦੀ ਅਨਾਜ ਮੰਡੀ ਵਿਖੇ ਕੁਲਬੀਰ ਸਿੰਘ ਮੱਤਾ ਨੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਰਣਜੀਤ ਸਿੰਘ ਢਿੱਲੋਂ) - ਪੰਜਾਬ ਮੰਡੀ ਬੋਰਡ ਫ਼ਿਰੋਜਪੁਰ ਡਵੀਜ਼ਨ ਦੇ ਅਫ਼ਸਰ ਕੁਲਬੀਰ ਸਿੰਘ ਮੱਤਾ ਅੱਜ ਅਨਾਜ ਮੰਡੀ ਸ੍ਰੀ ਮੁਕਤਸਰ ਸਾਹਿਬ ਵਿਖੇ...
ਨਵਜੋਤ ਸਿੰਘ ਸਿੱਧੂ ਨੇ ਦਿੱਤਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ
. . .  about 4 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ...
ਸੁਮੇਧ ਸਿੰਘ ਸੈਣੀ ਦੇ ਵਕੀਲ ਏ.ਪੀ.ਐੱਸ. ਦਿਓਲ ਨੂੰ ਐਡਵੋਕੇਟ ਜਨਰਲ ਲਗਾਉਣ ਦਾ ਆਮ ਆਦਮੀ ਪਾਰਟੀ ਨੇ ਕੀਤਾ ਵਿਰੋਧ
. . .  about 4 hours ago
ਚੰਡੀਗੜ੍ਹ, 28 ਸਤੰਬਰ (ਗੁਰਿੰਦਰ) - ਸੁਮੇਧ ਸਿੰਘ ਸੈਣੀ ਦੇ ਵਕੀਲ ਏ.ਪੀ.ਐੱਸ. ਦਿਓਲ ਨੂੰ ਐਡਵੋਕੇਟ ਜਨਰਲ ਲਗਾਉਣ ਦਾ ਆਮ ਆਦਮੀ ਪਾਰਟੀ ਨੇ ਵਿਰੋਧ ਕੀਤਾ ਹੈ | ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਵਿਧਾਇਕ ਕੁਲਤਾਰ ਸਿੰਘ ਸੰਧਵਾਂ ਅਤੇ...
ਮੁੱਖ ਮੰਤਰੀ ਚੰਨੀ ਦੀ ਕੋਠੀ ਵਲ ਵੱਧ ਰਹੇ ਅਧਿਆਪਕ, ਪੁਲੀਸ ਵਲੋਂ ਰੋਕਣ ਦੇ ਯਤਨ ਜਾਰੀ
. . .  about 4 hours ago
ਖਰੜਾ, 28 ਸਤੰਬਰ (ਜੰਡਪੁਰੀ) - ਅੱਜ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਈ.ਟੀ.ਟੀ. ਟੈਟ ਪਾਸ ਅਧਿਆਪਕਾਂ ਵਲੋਂ ਖਰੜ ਦੀ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਮਿਊਂਸੀਪਲ ਪਾਰਕ ਵਿਖੇ ਧਰਨਾ ਲਗਾਇਆ ਹੋਇਆ...
ਨਸ਼ਾ ਤਸਕਰੀ ਦੇ ਦੋਸ਼ਾਂ 'ਚ ਘਿਰੀ ਦੇਸੂਜੋਧਾ ਪੁਲਿਸ ਚੌਕੀ
. . .  about 4 hours ago
ਡੱਬਵਾਲੀ, 29 ਸਤੰਬਰ (ਇਕਬਾਲ ਸਿੰਘ ਸ਼ਾਂਤ) - ਪਿੰਡ ਦੇਸੂਜੋਧਾ ਵਿਚ ਵੱਡੇ ਪੱਧਰ 'ਤੇ ਚਿੱਟਾ ਨਸ਼ਾ ਤਸਕਰੀ ਅਤੇ ਨਸ਼ਿਆਂ ਕਰ ਕੇ ਨੌਜਵਾਨਾਂ ਦੀਆਂ ਲਗਾਤਾਰ ਮੌਤਾਂ ਦੇ ਖ਼ਿਲਾਫ਼ ਅੱਜ ਹਰਿਆਣਾ ਤੇ ਪੰਜਾਬ ਦੇ ਕਈ ਪਿੰਡਾਂ ਦੇ ...
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਹਾੜ ਸੰਮਤ 553
ਵਿਚਾਰ ਪ੍ਰਵਾਹ: ਭਵਿੱਖ ਨੂੰ ਸੁਰੱਖਿਅਤ ਕਰ ਦੇਣਾ ਹੀ ਸਭ ਤੋਂ ਵਧੀਆ ਯੋਗਦਾਨ ਹੁੰਦਾ ਹੈ। ਜੋਸਫ ਕਾਫਮੈਨ

ਰਾਸ਼ਟਰੀ-ਅੰਤਰਰਾਸ਼ਟਰੀ

ਜਲੰਧਰ ਦੀ ਸਬਰੀਨਾ ਸਿੰਘ ਅਮਰੀਕੀ ਫ਼ੌਜ 'ਚ ਬਣੀ ਲੈਫਟੀਨੈਂਟ

ਸਾਨ ਫਰਾਂਸਿਸਕੋ, 20 ਜੂਨ (ਐੱਸ.ਅਸ਼ੋਕ ਭੌਰਾ)-ਜਲੰਧਰ ਜ਼ਿਲ੍ਹੇ ਦੇ ਪਿੰਡ ਦੇਸਲਪੁਰ ਦੀ ਸਬਰੀਨਾ ਸਿੰਘ ਅਮਰੀਕੀ ਫ਼ੌਜ 'ਚ 'ਸੈਕਿੰਡ ਲੈਫ਼ਟੀਨੈਂਟ' ਚੁਣੀ ਗਈ ਹੈ | ਪੇਸ਼ੇ ਵਜੋਂ ਟਰੱਕ ਡਰਾਈਵਰ ਸਬਰੀਨਾ ਦੇ ਪਿਤਾ ਕੇਵਲ ਸਿੰਘ ਗਿੱਲ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ...

ਪੂਰੀ ਖ਼ਬਰ »

ਮੈਕਸੀਕੋ ਦੇ ਅਮਰੀਕੀ ਸਰਹੱਦ ਨਾਲ ਲੱਗਦੇ ਸ਼ਹਿਰ 'ਚ ਹਿੰਸਾ-15 ਮੌਤਾਂ

ਸਿਓਦਾਦ ਵਿਕਟੋਰੀਆ (ਮੈਕਸੀਕੋ), 20 ਜੂਨ (ਏਜੰਸੀ)—ਮੈਕਸੀਕੋ ਦੇ ਸਰਹੱਦੀ ਸ਼ਹਿਰ ਰੇਨੋਸਾ 'ਚ ਕਈ ਗੱਡੀਆਂ 'ਤੇ ਸਵਾਰ ਬੰਦੂਕਧਾਰੀਆਂ ਨੇ ਕਈ ਥਾਵਾਂ 'ਤੇ ਇਲਾਕਿਆਂ 'ਚ ਹਮਲੇ ਕੀਤੇ, ਜਿਸ ਨਾਲ ਸੰਘਰਸ਼ 'ਚ ਘੱਟ ਤੋਂ ਘੱਟ 15 ਲੋਕਾਂ ਦੀ ਮੌਤ ਹੋ ਗਈ ਅਤੇ ਵੱਡੇ ਪੱਧਰ 'ਤੇ ਦਹਿਸ਼ਤ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ ਦਰਬਾਰ

ਐਡੀਲੇਡ, 20 ਜੂਨ (ਗੁਰਮੀਤ ਸਿੰਘ ਵਾਲੀਆ)-ਗੁਰਦੁਆਰਾ ਸ੍ਰੀ ਗੁਰੂ ਨਾਨਕ ਦਰਬਾਰ ਐਡੀਲੇਡ 'ਚ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਰੈਣ ਸੂਬਾਈ ਕੀਰਤਨ ਦਰਬਾਰ ਕਰਵਾਇਆ ਗਿਆ, ਜਿਸ 'ਚ ਹਜ਼ੂਰੀ ਰਾਗੀ ਭਾਈ ਸੁਖਦੇਵ ਸਿੰਘ ਪਟਿਆਲੇ ਵਾਲੇ ਦੇ ਜਥੇ ...

ਪੂਰੀ ਖ਼ਬਰ »

ਯੂ.ਕੇ. 'ਚ 11 ਕਰੋੜ ਸਾਲ ਪੁਰਾਣੇ ਡਾਇਨਾਸੋਰਾਂ ਦੇ ਪੈਰਾਂ ਦੇ ਮਿਲੇ ਨਿਸ਼ਾਨ

ਲੰਡਨ, 20 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਯੂ.ਕੇ. ਦੇ ਕੈਂਟ ਇਲਾਕੇ 'ਚ 11 ਕਰੋੜ ਸਾਲ ਪਹਿਲਾਂ ਦੇ ਡਾਇਨਾਸੋਰਾਂ ਦੀਆਂ ਘੱਟੋ-ਘੱਟ 6 ਵਿਭਿੰਨ ਪ੍ਰਜਾਤੀਆਂ ਦੇ ਪੈਰਾਂ ਦੇ ਨਿਸ਼ਾਨ ਮਿਲੇ ਹਨ | ਖ਼ੋਜੀਆਂ ਨੇ ਇਕ ਨਵੀਂ ਰਿਪੋਰਟ 'ਚ ਇਸ ਗੱਲ ਦਾ ਦਾਅਵਾ ਕੀਤਾ ਹੈ | ਹੈਸਟਿੰਗ ਮਿਊਜ਼ੀਅਮ ਐਂਡ ਆਰਟ ਗੈਲਰੀ ਦੇ ਇਕ ਕਿਊਰੇਟਰ ਅਤੇ ਯੂਨੀਵਰਸਿਟੀ ਆਫ਼ ਪੋਰਟਸਮਾਊਥ ਦੇ ਇਕ ਵਿਗਿਆਨੀ ਨੇ ਅਜਿਹੇ ਪੈਰਾਂ ਦੇ ਨਿਸ਼ਾਨਾਂ ਦੀ ਖੋਜ ਕੀਤੀ ਹੈ ਜੋ ਬਰਤਾਨੀਆ 'ਚ ਆਖ਼ਰੀ ਡਾਇਨਾਸੋਰਾਂ ਦੇ ਹਨ | ਇਹ ਪੈਰਾਂ ਦੇ ਨਿਸ਼ਾਨ ਕੈਂਟ ਦੇ ਫੋਕਸਟੋਨ ਦੇ ਤੱਟੀ ਖੇਤਰ ਅਤੇ ਚੱਟਾਨਾਂ 'ਤੇ ਮਿਲੇ ਹਨ | ਇੱਥੇ ਤੂਫ਼ਾਨੀ ਹਾਲਾਤ ਕਾਰਨ ਚੱਟਾਨਾਂ ਅਤੇ ਤੱਟੀ ਜਲੀ ਖੇਤਰ ਦੇ ਪ੍ਰਭਾਵਿਤ ਹੋਣ ਨਾਲ ਲਗਾਤਾਰ ਨਵੇਂ ਫੌਸਿਲਾਂ ਦਾ ਪਤਾ ਚੱਲਦਾ ਹੈ | ਯੂਨੀਵਰਸਿਟੀ ਆਫ਼ ਪੋਰਟਸਮਾਊਥ 'ਚ ਪਾਲੀਓਓਲੋਜੀ ਦੇ ਪ੍ਰੋਫੈਸਰ ਡੇਵਿਟ ਮਾਰਟਿਲ ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਜਦੋਂ ਫੋਕਸਟੋਨ ਫੌਰਮੇਸ਼ਨ ਨਾਂਅ ਦੀ ਚੱਟਾਨੀ ਸਤ੍ਹਾ 'ਤੇ ਪੈਰਾਂ ਦੇ ਨਿਸ਼ਾਨ ਮਿਲੇ ਹਨ ਅਤੇ ਇਹ ਬਹੁਤ ਮਹੱਤਵਪੂਰਨ ਖੋਜ ਹੈ ਕਿਉਂਕਿ ਇਹ ਡਾਇਨਾਸੋਰ ਲੁਪਤ ਹੋਣ ਤੋਂ ਪਹਿਲਾਂ ਦੇਸ਼ 'ਚ ਆਖ਼ਰੀ ਰਹੇ ਹੋਣਗੇ | ਉਨ੍ਹਾਂ ਕਿਹਾ ਕਿ ਇਹ ਉਸ ਜਗ੍ਹਾ ਨੇੜੇ ਘੁੰਮ ਰਹੇ ਸਨ, ਜਿੱਥੇ ਹੁਣ ਡੋਵਰ ਦੀ ਸਫ਼ੇਦ ਚੱਟਾਨ ਹੈ | ਉਨ੍ਹਾਂ ਕਿਹਾ ਕਿ ਜਦੋਂ ਤੁਸੀਂ ਕਿਸ਼ਤੀ ਦੀ ਯਾਤਰਾ 'ਤੇ ਨਿਕਲੋ ਤਾਂ ਇਨ੍ਹਾਂ ਸ਼ਾਨਦਾਰ ਚੱਟਾਨਾਂ ਨੂੰ ਦੇਖੋ ਤਾਂ ਸਿਰਫ਼ ਆਲੇ-ਦੁਆਲੇ ਉਨ੍ਹਾਂ ਦੀ ਮੌਜੂਦਗੀ ਦੀ ਕਲਪਨਾ ਕਰੋ | ਇਹ ਰਿਪੋਰਟ 'ਪ੍ਰੋਸੀਡਿੰਗਸ ਆਫ਼ ਦੀ ਜਿਓਲੌਜੀਸਟਸ ਐਸੋਸੀਏਸ਼ਨ' ਪੱਤਿ੍ਕਾ ਦੇ ਇਸ ਹਫ਼ਤੇ ਦੇ ਅੰਕ 'ਚ ਪ੍ਰਕਾਸ਼ਿਤ ਹੋਈ ਹੈ | ਡਾਇਨਾਸੋਰਾਂ ਦੇ ਪੈਰਾਂ ਦੇ ਕੁਝ ਨਿਸ਼ਾਨ ਫੋਕਸਟੋਨ ਮਿਊਜ਼ੀਅਮ 'ਚ ਵੀ ਪ੍ਰਦਰਸ਼ਿਤ ਕੀਤੇ ਗਏ ਹਨ | ਹੇਸਟਿੰਗਸ ਮਿਊਜ਼ੀਅਮ ਐਂਡ ਆਰਟ ਗੈਲਰੀ ਨਾਲ ਜੁੜੇ ਕਿਊਰੇਟਰ ਫਿਲਿਪ ਹਾਡਲੈਂਡ ਇਸ ਦੇ ਮੁੱਖ ਲੇਖਕ ਹਨ |

ਖ਼ਬਰ ਸ਼ੇਅਰ ਕਰੋ

 

ਮਹਾਤਮਾ ਗਾਂਧੀ 'ਤੇ ਆਧਾਰਿਤ ਦਸਤਾਵੇਜ਼ੀ ਨੇ ਨਿਊਯਾਰਕ ਇੰਡੀਆ ਫ਼ਿਲਮ ਮੇਲੇ 'ਚ ਜਿੱਤਿਆ ਪੁਰਸਕਾਰ

ਜੌਹਾਨਸਬਰਗ, 20 ਜੂਨ (ਏਜੰਸੀ)—ਦੱਖਣੀ ਅਫ਼ਰੀਕਾ ਦੇ ਅੰਤਰਰਾਸ਼ਟਰੀ ਪੱਧਰ 'ਤੇ ਪ੍ਰਸਿੱਧੀ ਪ੍ਰਾਪਤ ਫ਼ਿਲਮ ਨਿਰਮਾਤਾ ਅਨੰਤ ਸਿੰਘ ਦੀ ਮਹਾਤਮਾ ਗਾਂਧੀ 'ਤੇ ਦਸਤਾਵੇਜ਼ੀ ਨੂੰ 21ਵੇਂ 'ਨਿਊਯਾਰਕ ਇੰਡੀਅਨ ਫ਼ਿਲਮ ਫ਼ੈਸਟੀਵਲ' 'ਚ ਸਰਬੋਤਮ ਦਸਤਾਵੇਜ਼ੀ ਫ਼ੀਚਰ ਦਾ ...

ਪੂਰੀ ਖ਼ਬਰ »

ਭਾਰਤੀ-ਅਮਰੀਕੀ ਰਸਾਇਣ ਸ਼ਾਸਤਰੀ ਸੁਮਿਤਾ ਮਿਤਰਾ 'ਯੂਰਪੀਅਨ ਇਨਵੈਨਟਰ ਐਵਾਰਡ' ਨਾਲ ਸਨਮਾਨਿਤ

ਸੈਕਰਾਮੈਂਟੋ, 20 ਜੂਨ (ਹੁਸਨ ਲੜੋਆ ਬੰਗਾ)-ਨੈਨੋ ਤਕਨੀਕ ਦੀ ਵਰਤੋਂ ਰਾਹੀਂ ਦੰਦਾਂ ਦੀ ਸਮੱਗਰੀ ਨੂੰ ਹੋਰ ਮਜ਼ਬੂਤ ਤੇ ਸੁਖਾਵੀਂ ਬਣਾਉਣ ਲਈ ਭਾਰਤੀ ਮੂਲ ਦੀ ਅਮਰੀਕੀ ਕੈਮਿਸਟ ਸੁਮਿਤਾ ਮਿਤਰਾ ਨੂੰ 'ਯੂਰਪੀਅਨ ਪੇਟੈਂਟ ਦਫ਼ਤਰ' ਵਲੋਂ 'ਯੂਰਪੀਅਨ ਇਨਵੈਨਟਰ ਐਵਾਰਡ-2021' ...

ਪੂਰੀ ਖ਼ਬਰ »

ਐਡੀਲੇਡ 'ਚ ਕੌਮਾਂਤਰੀ ਯੋਗ ਦਿਵਸ ਦੀ ਵਰ੍ਹੇਗੰਢ ਸਬੰਧੀ ਸਮਾਗਮ

ਐਡੀਲੇਡ, 20 ਜੂਨ (ਗੁਰਮੀਤ ਸਿੰਘ ਵਾਲੀਆ)-ਕੌਮਾਂਤਰੀ ਯੋਗ ਦਿਵਸ ਦੀ ਸੱਤਵੀਂ ਵਰ੍ਹੇਗੰਢ ਮੁਨੀਸ਼ ਗੁਪਤਾ ਕੌਂਸਲੇਟ ਜਨਰਲ ਆਫ਼ ਇੰਡੀਆ ਸਿਡਨੀ ਦੀ ਅਗਵਾਈ 'ਚ ਵਿਸ਼ੇਸ਼ ਸਮਾਗਮ ਆਰਟ ਆਫ਼ ਲਿਵਿੰਗ ਸੰਸਥਾ ਵਲੋਂ ਕਮਿਊਨਿਟੀ ਸੈਂਟਰ ਨਾਰਥ ਐਡੀਲੇਡ ਦੇ ਹਾਲ 'ਚ ਕਰਵਾਇਆ ...

ਪੂਰੀ ਖ਼ਬਰ »

ਸਕਾਟਲੈਂਡ 'ਚ ਨਵੇਂ ਡਰਾਈਵਰ ਬਣਨ ਦੇ ਚਾਹਵਾਨਾਂ ਨੂੰ ਕਰਨਾ ਪਵੇਗਾ ਲੰਬਾ ਇੰਤਜ਼ਾਰ

ਗਲਾਸਗੋ, 20 ਜੂਨ (ਹਰਜੀਤ ਸਿੰਘ ਦੁਸਾਂਝ)-ਸਕਾਟਲੈਂਡ 'ਚ ਨਵੇਂ ਡਰਾਈਵਰ ਬਣਨ ਦੇ ਚਾਹਵਾਨ ਪਤਝੜ ਤੋਂ ਪਹਿਲਾਂ ਆਪਣਾ ਲਿਖਤੀ(ਥਿਊਰੀ) ਟੈਸਟ ਨਹੀਂ ਦੇ ਸਕਣਗੇ | ਸਕਾਟਲੈਂਡ 'ਚ ਕੋਵਿਡ ਪਾਬੰਦੀਆਂ ਤਹਿਤ ਪਿਛਲੇ ਸਾਲ ਡਰਾਈਵਿੰਗ ਅਤੇ ਲਿਖਤੀ ਟੈਸਟ ਬੰਦ ਕਰ ਦਿੱਤੇ ਗਏ ਸਨ ...

ਪੂਰੀ ਖ਼ਬਰ »

ਮਿਲਖਾ ਸਿੰਘ ਦੀਆਂ ਯਾਦਾਂ ਨੂੰ ਸਦੀਵੀ ਸਾਂਭਣ ਦੇ ਯਤਨ ਹੋਣ- ਐਮ.ਪੀ. ਸ਼ਰਮਾ, ਕੌਂਸਲਰ ਸੰਸਾਰਪੁਰੀ

ਲੰਡਨ, 20 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਉੱਡਣੇ ਸਿੱਖ ਦੇ ਨਾਂਅ ਨਾਲ ਜਾਣੇ ਜਾਂਦੇ ਮਿਲਖਾ ਸਿੰਘ ਦੇ ਅਕਾਲ ਚਲਾਣੇ 'ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਐਮ.ਪੀ. ਵਰਿੰਦਰ ਸ਼ਰਮਾ ਤੇ ਬਿ੍ਟਿਸ਼ ਭਾਰਤੀ ਕੌਂਸਲਰ ਐਸੋਸੀਏਸ਼ਨ ਦੇ ਜਨਰਲ ਸਕੱਤਰ ਰਾਜੂ ਸੰਸਾਰਪੁਰੀ ਨੇ ...

ਪੂਰੀ ਖ਼ਬਰ »

ਅਮਰੀਕਾ 'ਚ ਗੋਲੀਬਾਰੀ ਦੀਆਂ ਦੋ ਵੱਖ-ਵੱਖ ਘਟਨਾਵਾਂ 'ਚ 3 ਮੌਤਾਂ-8 ਜ਼ਖ਼ਮੀ

ਸੈਕਰਾਮੈਂਟੋ, 20 ਜੂਨ (ਹੁਸਨ ਲੜੋਆ ਬੰਗਾ)-ਬੈਟਨ ਰੌਗ (ਲੋਇਸੀਆਨਾ) 'ਚ ਅਣਪਛਾਤੇ ਬੰਦੂਕਧਾਰੀਆਂ ਵਲੋਂ ਗੋਲੀਆਂ ਮਾਰ ਕੇ 2 ਵਿਅਕਤੀਆਂ ਦੀ ਹੱਤਿਆ ਕਰ ਦਿੱਤੀ ਗਈ ਤੇ 4 ਹੋਰਨਾਂ ਨੂੰ ਜ਼ਖਮੀ ਕਰ ਦਿੱਤਾ | ਗੋਲੀਬਾਰੀ ਦੀ ਇਹ ਘਟਨਾ ਲੰਘੇ ਦਿਨ ਤੜਕਸਾਰ ਵਾਪਰੀ | ਪੁਲਿਸ ...

ਪੂਰੀ ਖ਼ਬਰ »

ਹਿੰਦੂ ਕੌਂਸਲ ਯੂ.ਕੇ. ਅਤੇ ਬੋਧੀ ਧਾਮ ਸੈਂਟਰ ਵਲੋਂ 'ਅਨੈਤਿਕ ਤਬਦੀਲੀ ਥਰੈਪੀ' 'ਤੇ ਪਾਬੰਦੀ ਦੀ ਮੰਗ

ਲੰਡਨ, 20 ਜੂਨ (ਮਨਪ੍ਰੀਤ ਸਿੰਘ ਬੱਧਨੀ ਕਲਾਂ)-ਹਿੰਦੂ ਕੌਂਸਲ ਯੂ.ਕੇ. ਅਤੇ ਬੋਧੀ ਧਾਮਾ ਸੈਂਟਰ ਯੂ.ਕੇ. ਨੇ 'ਅਨੈਤਿਕ ਤਬਦੀਲੀ ਥੈਰੇਪੀ' 'ਤੇ ਤੁਰੰਤ ਪਾਬੰਦੀ ਲਗਾਉਣ ਦੀ ਮੰਗ ਕੀਤੀ ਹੈ | ਹਿੰਦੂ ਕੌਂਸਲ ਨੇ ਜਾਰੀ ਬਿਆਨ 'ਚ ਕਿਹਾ ਕਿ ਸਰੀਰਕ ਤਬਦੀਲੀ ਥੈਰੇਪੀ ਤੁਰੰਤ ਰੋਕ ...

ਪੂਰੀ ਖ਼ਬਰ »

ਦੁਬਈ ਨੇ ਭਾਰਤ ਸਮੇਤ ਹੋਰ ਦੇੇਸ਼ਾਂ 'ਤੇ ਲਗਾਈਆਂ ਪਾਬੰਦੀਆਂ 'ਚ ਦਿੱਤੀ ਢਿੱਲ

ਦੁਬਈ, 20 ਜੂਨ (ਏਜੰਸੀ)—ਦੁਬਈ ਸਰਕਾਰ ਨੇ ਭਾਰਤ, ਦੱਖਣੀ ਅਫ਼ਰੀਕਾ ਅਤੇ ਨਾਈਜੀਰੀਆ ਤੋਂ ਆਉਣ ਵਾਲੇ ਆਪਣੇ ਨਿਵਾਸੀਆਂ ਲਈ ਯਾਤਰਾ ਪਾਬੰਦੀਆਂ ਨੂੰ ਕੁਝ ਨਰਮ ਕੀਤਾ ਹੈ | ਸੰਯੁਕਤ ਅਰਬ ਅਮੀਰਾਤ ਨੇ ਦੂਜੀ ਲਹਿਰ ਦੇ ਆਉਣ ਤੋਂ ਬਾਅਦ ਅਪ੍ਰੈਲ ਦੇ ਅਖੀਰ ਤੋਂ ਭਾਰਤ ਤੋਂ ਆਉਣ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX