ਤਾਜਾ ਖ਼ਬਰਾਂ


ਭਾਰਤੀ ਹਾਕੀ ਟੀਮ ਦੀ ਜਿੱਤ ਤੋਂ ਬਾਅਦ ਖਿਡਾਰੀ ਸ਼ਮਸ਼ੇਰ ਸਿੰਘ ਦੇ ਪਿੰਡ ਅਟਾਰੀ ਨੇੜੇ ਵਾਹਗਾ ਬਾਰਡਰ 'ਚ ਖ਼ੁਸ਼ੀਆਂ ਦਾ ਮਾਹੌਲ
. . .  0 minutes ago
ਅਜੀਤ ਬਿਊਰੋ, 5 ਅਗਸਤ - ਭਾਰਤੀ ਹਾਕੀ ਟੀਮ ਦੀ ਜਿੱਤ ਤੋਂ ਬਾਅਦ ਖਿਡਾਰੀ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਭਾਰਤ ਨੇ ਇਕ ਹੋਰ ਕਾਂਸੀ ਤਗਮਾ ਕੀਤਾ ਆਪਣੇ ਨਾਂਅ ,ਜਰਮਨੀ ਨੂੰ 5-4 ਨਾਲ ਹਰਾਇਆ
. . .  12 minutes ago
ਟੋਕੀਓ,5 ਅਗਸਤ - ਭਾਰਤ ਨੇ ਇਕ ਹੋਰ ਤਗਮਾ ਕੀਤਾ ਆਪਣੇ ਨਾਂਅ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਮੈਚ ਦੇ ਚੌਥੇ ਗੇੜ 'ਚ ਜਰਮਨੀ ਨੇ ਕੀਤਾ ਚੌਥਾ ਗੋਲ
. . .  11 minutes ago
ਟੋਕੀਓ,5 ਅਗਸਤ - ਮੈਚ ਦੇ ਚੌਥੇ ਗੇੜ 'ਚ ਜਰਮਨੀ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਚੌਥਾ ਗੇੜ ਹੋਇਆ ਸ਼ੁਰੂ
. . .  44 minutes ago
ਟੋਕੀਓ,5 ਅਗਸਤ - ਮੈਚ ਦਾ ਚੌਥਾ ਗੇੜ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਮੈਚ ਦਾ ਤੀਜਾ ਗੇੜ ਹੋਇਆ ਖ਼ਤਮ
. . .  47 minutes ago
ਟੋਕੀਓ,5 ਅਗਸਤ - ਮੈਚ ਦਾ ਤੀਜਾ ਗੇੜ ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ:ਭਾਰਤ ਜਰਮਨੀ ਤੋਂ 5-3 ਨਾਲ ਅੱਗੇ,ਸਿਮਰਨਜੀਤ ਨੇ ਕੀਤਾ 5ਵਾਂ ਗੋਲ
. . .  about 1 hour ago
ਟੋਕੀਓ,5 ਅਗਸਤ - ਭਾਰਤ ਜਰਮਨੀ ਤੋਂ 5-3 ਨਾਲ ਅੱਗੇ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਭਾਰਤ ਟੀਮ ਦੇ ਰੁਪਿੰਦਰਪਾਲ ਸਿੰਘ ਨੇ ਕੀਤਾ ਚੌਥਾ ਗੋਲ
. . .  about 1 hour ago
ਟੋਕੀਓ,5 ਅਗਸਤ - ਭਾਰਤ ਟੀਮ ਦੇ ਰੁਪਿੰਦਰਪਾਲ ਸਿੰਘ ਨੇ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਮੈਚ ਦਾ ਤੀਜਾ ਗੇੜ ਹੋਇਆ ਸ਼ੁਰੂ
. . .  about 1 hour ago
ਟੋਕੀਓ,5 ਅਗਸਤ - ਮੈਚ ਦਾ ਤੀਜਾ ਗੇੜ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਦੂਜੇ ਗੇੜ ਦੇ ਅੰਤ ਤੱਕ ਭਾਰਤ ਤੇ ਜਰਮਨੀ 3-3 ਦੀ ਬਰਾਬਰੀ 'ਤੇ
. . .  about 1 hour ago
ਟੋਕੀਓ,5 ਅਗਸਤ - ਮੈਚ ਦੇ ਦੂਜੇ ਗੇੜ ਦੇ ਅੰਤ ਤੱਕ ਭਾਰਤ ਤੇ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਭਾਰਤੀ ਟੀਮ ਦੇ ਹਰਮਨਪ੍ਰੀਤ ਸਿੰਘ ਨੇ ਕੀਤਾ ਤੀਜਾ ਗੋਲ
. . .  about 1 hour ago
ਟੋਕੀਓ,5 ਅਗਸਤ - ਭਾਰਤੀ ਟੀਮ ਦੇ ਹਰਮਨਪ੍ਰੀਤ ਸਿੰਘ ਨੇ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਭਾਰਤੀ ਟੀਮ ਦੇ ਹਾਰਦਿਕ ਸਿੰਘ ਨੇ ਕੀਤਾ ਦੂਜਾ ਗੋਲ।
. . .  about 1 hour ago
ਟੋਕੀਓ,5 ਅਗਸਤ - ਭਾਰਤੀ ਟੀਮ ਦੇ ਹਾਰਦਿਕ ਸਿੰਘ ਨੇ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਜਰਮਨੀ ਭਾਰਤ ਤੋਂ 3-1 ਨਾਲ ਅੱਗੇ
. . .  about 1 hour ago
ਟੋਕੀਓ,5 ਅਗਸਤ - ਜਰਮਨੀ ਭਾਰਤ ਤੋਂ ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਭਾਰਤ ਤੇ ਜਰਮਨੀ 1-1 ਦੀ ਬਰਾਬਰੀ 'ਤੇ
. . .  about 1 hour ago
ਟੋਕੀਓ,5 ਅਗਸਤ - ਭਾਰਤ ਤੇ ਜਰਮਨੀ 1-1 ਦੀ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ:ਭਾਰਤ ਦੇ ਸਿਮਰਨਜੀਤ ਨੇ ਕੀਤਾ ਪਹਿਲਾ ਗੋਲ
. . .  about 1 hour ago
ਟੋਕੀਓ,5 ਅਗਸਤ - ਭਾਰਤ ਦੇ ਸਿਮਰਨਜੀਤ ਨੇ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ:ਮੈਚ ਦਾ ਦੂਜਾ ਗੇੜ ਹੋਇਆ ਸ਼ੁਰੂ
. . .  about 1 hour ago
ਟੋਕੀਓ,5 ਅਗਸਤ - ਮੈਚ ਦਾ ਦੂਜਾ ਗੇੜ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਪਹਿਲੇ ਗੇੜ ਦੇ ਅੰਤ ਤੱਕ ਜਰਮਨੀ ਭਾਰਤ ਤੋਂ 1-0 ਨਾਲ ਅੱਗੇ
. . .  about 1 hour ago
ਟੋਕੀਓ,5 ਅਗਸਤ - ਪਹਿਲੇ ਗੇੜ ਦੇ ਅੰਤ ਤੱਕ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਭਾਰਤ ਤੇ ਜਰਮਨੀ ਵਿਚਕਾਰ ਮੈਚ ਹੋਇਆ ਸ਼ੁਰੂ
. . .  about 2 hours ago
ਟੋਕੀਓ,5 ਅਗਸਤ - ਭਾਰਤ ਤੇ ਜਰਮਨੀ ਵਿਚਕਾਰ ਮੈਚ...
ਉਲੰਪਿਕ ਪੁਰਸ਼ ਹਾਕੀ ਮੁਕਾਬਲਾ: ਅੱਜ 7 ਵਜੇ ਕਾਂਸੀ ਤਗਮੇ ਲਈ ਭਾਰਤ ਤੇ ਜਰਮਨੀ ਵਿਚਕਾਰ ਹੋਵੇਗਾ ਹਾਕੀ ਦਾ ਮੈਚ
. . .  about 2 hours ago
ਅੱਜ 7 ਵਜੇ ਕਾਂਸੀ ਤਗਮੇ ਲਈ ਭਾਰਤ ਤੇ ਜਰਮਨੀ...
ਅੱਜ ਦਾ ਵਿਚਾਰ
. . .  about 2 hours ago
ਅੱਜ ਦਾ ਵਿਚਾਰ
ਅਸ਼ਵਨੀ ਸੇਖੜੀ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਚੇਅਰਮੈਨ ਨਿਯੁਕਤ
. . .  1 day ago
ਬੁਢਲਾਡਾ ,4 ਅਗਸਤ (ਸਵਰਨ ਸਿੰਘ ਰਾਹੀ) - ਪੰਜਾਬ ਸਰਕਾਰ ਦੇ ਸਿਹਤ ਅਤੇ ਪਰਿਵਾਰ ਭਲਾਈ ਵਿਭਾਗ ਵਲੋਂ ਜਾਰੀ ਤਾਜ਼ਾ ਹੁਕਮਾਂ ਤਹਿਤ ਸੀਨੀਅਰ ਕਾਂਗਰਸੀ ਆਗੂ ਅਸ਼ਵਨੀ ਸੇਖੜੀ ਨੂੰ ਪੰਜਾਬ ਹੈਲਥ ਸਿਸਟਮ ...
ਇੰਗਲੈਂਡ ਬਨਾਮ ਭਾਰਤ ਪਹਿਲਾ ਟੈਸਟ : ਇੰਗਲੈਂਡ ਨੇ ਆਪਣੀ ਤੀਜੀ ਵਿਕਟ ਗੁਆਈ
. . .  1 day ago
ਲੁੱਟ ਦੀ ਨੀਅਤ ਨਾਲ ਵੈਸਟਰਨ ਯੂਨੀਅਨ ਦੇ ਮਾਲਕ 'ਤੇ ਲੁਟੇਰਿਆਂ ਨੇ ਚਲਾਈ ਗੋਲੀ
. . .  1 day ago
ਭੁਲੱਥ , 4 ਅਗਸਤ (ਸੁਖਜਿੰਦਰ ਸਿੰਘ ਮੁਲਤਾਨੀ) -ਅੱਜ ਲੁੱਟ ਖੋਹ ਦੀ ਨੀਅਤ ਨਾਲ ਵੈਸਟਰਨ ਯੂਨੀਅਨ ਦੇ ਮਾਲਕ ’ਤੇ ਲੁਟੇਰਿਆਂ ਵਲੋਂ ਜ਼ਖ਼ਮੀ ਕਰ ਦਿੱਤਾ । ਪ੍ਰਾਪਤ ਜਾਣਕਾਰੀ ਅਨੁਸਾਰ ਕੁਲਦੀਪ ਸਿੰਘ ...
ਪਰਿਵਾਰਕ ਝਗੜੇ ਕਾਰਨ ਇਕ ਪਰਿਵਾਰ ਦੇ 5 ਲੋਕਾਂ ਦੀ ਹੱਤਿਆ
. . .  1 day ago
ਬਿਹਾਰ, 4 ਅਗਸਤ - ਨਾਲੰਦਾ ਦੀ ਲੋਦੀਪੁਰ ਪੰਚਾਇਤ ਵਿਚ ਇਕ ਪਰਿਵਾਰ ਦੇ 5 ਲੋਕਾਂ ਦੀ ਕਥਿਤ ਤੌਰ 'ਤੇ ਪਰਿਵਾਰਕ ਝਗੜੇ ਕਾਰਨ ਹੱਤਿਆ ਕਰ ਦਿੱਤੀ ਗਈ।
ਪਰਿਵਾਰਕ ਮੈਂਬਰਾਂ ਲਾਇਆ ਇਨਸਾਫ ਲੈਣ ਲਈ ਜੀ ਮਿ੍ਤਕ ਦੇਹਾਂ ਰੱਖ ਕੇ ਲਾਇਆ ਧਰਨਾ
. . .  1 day ago
ਰਾਜਾਸਾਂਸੀ, 4 ਅਗਸਤ (ਹੇਰ/ ਖੀਵਾ) - ਬੀਤੇ ਦਿਨ ਅੰਮਿ੍ਤਸਰ ਦੇ ਰਾਮਤੀਰਥ ਰੋਡ ’ਤੇ ਅੱਡਾ ਬਾਉਲੀ ਵਿਖੇ ਹੋਏ ਭਿਆਨਕ ਸੜਕ ਹਾਦਸੇ ਵਿਚ ਪਤੀ ਪਤਨੀ ਦੀ ਮੌਤ ਹੋ ਗਈ ਸੀ, ਪਰੰਤੂ ਅੱਜ ਇਸ ਮਾਮਲੇ ਵਿਚ ਉਕਤ ਮਿ੍ਤਕ ਪਤੀ ਪਤਨੀ ...
ਖੇਤੀ ਕਾਨੂੰਨਾਂ ਨੂੰ ਖ਼ਾਰਜ ਕਰਨ ਦੀ ਜ਼ਰੂਰਤ - ਸਿੱਧੂ
. . .  1 day ago
ਚੰਡੀਗੜ੍ਹ, 4 ਅਗਸਤ - ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਸਾਨੂੰ ਕੇਂਦਰ ਦੇ ਖੇਤੀ ਕਾਨੂੰਨਾਂ ਨੂੰ ਬਿਲਕੁਲ ਖ਼ਾਰਜ ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਹਾੜ ਸੰਮਤ 553
ਵਿਚਾਰ ਪ੍ਰਵਾਹ: ਵਿੱਦਿਆ ਦੇ ਪਾਸਾਰ ਨਾਲ ਹੀ ਅਸੀਂ ਸਹੀ ਸਮਾਜ ਦਾ ਨਿਰਮਾਣ ਕਰ ਸਕਦੇ ਹਾਂ। -ਮਹਾਤਮਾ ਗਾਂਧੀ

ਪਹਿਲਾ ਸਫ਼ਾ

ਪੰਜਾਬ ਦੀ ਸਿਆਸਤ ਨਾਲ ਮੁੜ ਭਖੀ ਦਿੱਲੀ

* ਰਾਹੁਲ ਗਾਂਧੀ ਵਲੋਂ ਲੜੀਵਾਰ ਮੁਲਾਕਾਤਾਂ ਦਾ ਦੌਰ * ਕੈਪਟਨ ਅੱਜ ਮੁੜ ਤਿੰਨ ਮੈਂਬਰੀ ਕਮੇਟੀ ਅੱਗੇ ਹੋਣਗੇ ਪੇਸ਼ * ਸਿੱਧੂ ਨੇ ਫਿਰ ਚਲਾਏ ਸ਼ਬਦੀ ਤੀਰ

ਉਪਮਾ ਡਾਗਾ ਪਾਰਥ ਨਵੀਂ ਦਿੱਲੀ, 21 ਜੂਨ -ਪੰਜਾਬ ਦੇ ਸਿਆਸੀ ਪਾਰੇ ਦਾ ਸੇਕ ਇਕ ਵਾਰ ਫਿਰ ਦਿੱਲੀ ਪਹੁੰਚ ਗਿਆ ਹੈ, ਜਿੱਥੇ ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅੜਿੱਕੇ ਨੂੰ ਸੁਲਝਾਉਣ ਲਈ ਲੜੀਵਾਰ ਮੁਲਾਕਾਤਾਂ ਦਾ ਦੌਰ ਜਾਰੀ ਰੱਖਿਆ ਹੋਇਆ ਹੈ। ਹਾਸਲ ...

ਪੂਰੀ ਖ਼ਬਰ »

ਸਿੱਖ ਸਮਾਜ 'ਚੋਂ ਹੋਵੇਗਾ ਪੰਜਾਬ ਲਈ ਮੁੱਖ ਮੰਤਰੀ ਦਾ ਚਿਹਰਾ-ਕੇਜਰੀਵਾਲ

ਆਮ ਆਦਮੀ ਪਾਰਟੀ 'ਚ ਸ਼ਾਮਿਲ ਹੋਏ ਸਾਬਕਾ ਆਈ.ਜੀ. ਕੁੰਵਰ ਵਿਜੈ ਪ੍ਰਤਾਪ ਸਿੰਘ

ਅੰਮ੍ਰਿਤਸਰ, 21 ਜੂਨ (ਸੁਰਿੰਦਰਪਾਲ ਸਿੰਘ ਵਰਪਾਲ)-ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਆਪਣੀ ਅੰਮ੍ਰਿਤਸਰ ਫੇਰੀ ਦੌਰਾਨ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦਾ ਬਿਗਲ ਵਜਾਉਂਦੇ ਹੋਏ ਸਪੱਸ਼ਟ ਕਰਦਿਆਂ ਐਲਾਨ ਕੀਤਾ ...

ਪੂਰੀ ਖ਼ਬਰ »

ਕੋਰੋਨਾ ਕਾਲ 'ਚ ਯੋਗ ਬਣਿਆ ਅੰਦਰੂਨੀ ਤਾਕਤ ਦਾ ਸਰੋਤ-ਮੋਦੀ

ਅੰਤਰਰਾਸ਼ਟਰੀ ਯੋਗ ਦਿਵਸ 'ਤੇ ਲਾਂਚ ਕੀਤਾ ਐੱਮ-ਯੋਗਾ ਐਪ

ਨਵੀਂ ਦਿੱਲੀ, 21 ਜੂਨ (ਉਪਮਾ ਡਾਗਾ ਪਾਰਥ)-ਪ੍ਰਧਾਨ ਮੰਤਰੀ ਨਰਿੰਦਰ ਮੋੋਦੀ ਨੇ ਅੰਤਰਰਾਸ਼ਟਰੀ ਯੋਗ ਦਿਵਸ ਮੌਕੇ ਦੇਸ਼ ਨੂੰ 'ਯੋਗ ਤੋਂ ਸਹਿਯੋਗ ਤੱਕ' ਦਾ ਮੰਤਰ ਦਿੰਦਿਆਂ ਕਿਹਾ ਕਿ ਅੱਜ ਜਦੋਂ ਪੂਰਾ ਵਿਸ਼ਵ ਕੋਰੋਨਾ ਨਾਲ ਮੁਕਾਬਲਾ ਕਰ ਰਿਹਾ ਹੈ ਤਾਂ ਯੋਗ ਉਮੀਦ ਦੀ ਕਿਰਨ ...

ਪੂਰੀ ਖ਼ਬਰ »

ਭਾਰਤ ਕੋਲ ਦਸੰਬਰ ਤੱਕ ਵੈਕਸੀਨ ਦੀਆਂ 257 ਕਰੋੜ ਖ਼ੁਰਾਕਾਂ ਹੋਣਗੀਆਂ-ਨੱਢਾ

ਨਵੀਂ ਦਿੱਲੀ, 21 ਜੂਨ (ਏਜੰਸੀ)-ਭਾਜਪਾ ਪ੍ਰਧਾਨ ਜੇ. ਪੀ. ਨੱਢਾ ਨੇ ਕਿਹਾ ਕਿ ਦੇਸ਼ ਕੋਲ ਦਸੰਬਰ ਤੱਕ ਕੋਰੋਨਾ ਵੈਕਸੀਨ ਦੀਆਂ 257 ਕਰੋੜ ਖ਼ੁਰਾਕਾਂ ਹੋਣਗੀਆਂ ਅਤੇ ਟੀਕਾਕਰਨ ਦਾ ਕੰਮ ਹੋਰ ਵੀ ਤੇਜ਼ੀ ਨਾਲ ਚੱਲੇਗਾ। ਉਨ੍ਹਾਂ ਰਾਮ ਮਨੋਹਰ ਲੋਹੀਆ ਹਸਪਤਾਲ 'ਚ ਟੀਕਾਕਰਨ ਕੇਂਦਰ ...

ਪੂਰੀ ਖ਼ਬਰ »

ਲਸ਼ਕਰ ਦੇ ਚੋਟੀ ਦੇ ਕਮਾਂਡਰ ਸਮੇਤ 3 ਅੱਤਵਾਦੀ ਹਲਾਕ

ਸ੍ਰੀਨਗਰ, 21 ਜੂਨ (ਮਨਜੀਤ ਸਿੰਘ)-ਉੱਤਰੀ ਕਸ਼ਮੀਰ ਦੇ ਜ਼ਿਲ੍ਹਾ ਬਾਰਾਮੂਲਾ ਦੇ ਸੋਪੋਰ ਇਲਾਕੇ 'ਚ ਸੁਰੱਖਿਆ ਬਲਾਂ ਨੂੰ ਉਸ ਵੇਲੇ ਭਾਰੀ ਸਫਲਤਾ ਮਿਲੀ ਜਦ ਉਨ੍ਹਾਂ ਨੇ ਅੱਤਵਾਦੀ ਸੰਗਠਨ ਲਸ਼ਕਰ-ਏ-ਤਾਇਬਾ ਦੇ ਇਨਾਮੀ ਕਮਾਂਡਰ ਮੁਦਾਸਿਰ ਪੰਡਤ, ਇਕ ਪਾਕਿਸਤਾਨੀ ਤੇ ਸਥਾਨਕ ...

ਪੂਰੀ ਖ਼ਬਰ »

12ਵੀਂ ਦੇ ਨਤੀਜਿਆਂ ਤੋਂ ਅਸੰਤੁਸ਼ਟ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਅਗਸਤ-ਸਤੰਬਰ 'ਚ

ਨਵੀਂ ਦਿੱਲੀ, 21 ਜੂਨ (ਉਪਮਾ ਡਾਗਾ ਪਾਰਥ)-ਸੀ.ਬੀ.ਐੱਸ.ਈ. ਵਲੋਂ 31 ਜੁਲਾਈ ਨੂੰ ਐਲਾਨੇ ਜਾਣ ਵਾਲੇ ਨਤੀਜਿਆਂ ਤੋਂ ਜੋ ਵੀ ਵਿਦਿਆਰਥੀ ਅਸੰਤੁਸ਼ਟ ਹੋਣਗੇ, ਉਨ੍ਹਾਂ ਲਈ ਅਗਸਤ ਮੱਧ ਤੋਂ ਸਤੰਬਰ ਦੇ ਦਰਮਿਆਨ ਪ੍ਰੀਖਿਆਵਾਂ ਕਰਵਾਈਆਂ ਜਾਣਗੀਆਂ। ਇਨ੍ਹਾਂ ਪ੍ਰੀਖਿਆਵਾਂ ਲਈ ...

ਪੂਰੀ ਖ਼ਬਰ »

ਇਕੋ ਦਿਨ 'ਚ ਰਿਕਾਰਡ 85.15 ਲੱਖ ਤੋਂ ਵੱਧ ਟੀਕੇ ਲਗਾਏ

ਨਵੀਂ ਦਿੱਲੀ, 21 ਜੂਨ (ਏਜੰਸੀ)-ਕੇਂਦਰੀ ਸਿਹਤ ਮੰਤਰਾਲੇ ਨੇ ਦੱਸਿਆ ਕਿ ਕੋਰੋਨਾ ਵੈਕਸੀਨ ਲਗਾਉਣ ਸਬੰਧੀ ਸੋਧੇ ਦਿਸ਼ਾ-ਨਿਰਦੇਸ਼ਾਂ ਦੇ ਪਹਿਲੇ ਦਿਨ ਸੋਮਵਾਰ ਸ਼ਾਮ ਤੱਕ ਦੇਸ਼ ਭਰ 'ਚ 85.15 ਲੱਖ ਤੋਂ ਵੱਧ ਟੀਕੇ ਲਗਾਏ ਗਏ। ਦੇਸ਼ 'ਚ ਹੁਣ ਤੱਕ 28.33 ਕਰੋੜ ਤੋਂ ਵੱਧ ਲੋਕਾਂ ਨੂੰ ...

ਪੂਰੀ ਖ਼ਬਰ »

ਅਮਰਨਾਥ ਯਾਤਰਾ ਰੱਦ

ਸ੍ਰੀਨਗਰ, 21 ਜੂਨ (ਮਨਜੀਤ ਸਿੰਘ)-ਕੋਰੋਨਾ ਮਹਾਂਮਾਰੀ ਦੇ ਚਲਦਿਆਂ ਲਗਾਤਾਰ ਦੂਜੇ ਵਰ੍ਹੇ ਅਮਰਨਾਥ ਯਾਤਰਾ ਰੱਦ ਕਰ ਦਿੱਤੀ ਗਈ ਹੈ। ਪਵਿੱਤਰ ਗੁਫਾ ਤੋਂ ਸਵੇਰ-ਸ਼ਾਮ ਆਰਤੀ ਦਾ ਸਿੱਧਾ ਪ੍ਰਸਾਰਣ ਕੀਤਾ ਜਾਵੇਗਾ। ਇਸ ਸਾਲ ਵੀ ਯਾਤਰਾ ਰੱਦ ਕਰਨ ਦਾ ਫ਼ੈਸਲਾ ਸ਼੍ਰਾਇਨ ਬੋਰਡ ਦੀ ਉਪ ਰਾਜਪਾਲ ਦੀ ਅਗਵਾਈ 'ਚ ਹੋਈ ਮੀਟਿੰਗ ਦੌਰਾਨ ਲਿਆ ਗਿਆ। ਉਨ੍ਹਾਂ ਕਿਹਾ ਕਿ ਸਾਡੀ ਪਹਿਲੀ ਤਰਜੀਹ ਲੋਕਾਂ ਦੀ ਸਿਹਤ ਦਾ ਖਿਆਲ ਰੱਖਣਾ ਹੈ। 2020 ਵਾਂਗ ਛੜੀ ਮੁਬਾਰਕ ਸਮੇਤ ਸਾਰੇ ਪੂਜਾ ਪ੍ਰੋਗਰਾਮ ਰਵਾਇਤੀ ਤੌਰ 'ਤੇ ਹੋਣਗੇ। ਇਸ ਸਾਲ ਪਹਿਲੇ ਦਿਨ ਉਪ ਰਾਜਪਾਲ ਤੇ ਹੋਰ ਅਧਿਕਾਰੀ ਪੂਜਾ ਕਰਨ ਲਈ ਪਵਿੱਤਰ ਗੁਫਾ ਪਹੁੰਚਣਗੇ। ਦੱਸਣਯੋਗ ਹੈ ਕਿ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਪਿਛਲੇ ਦਿਨੀਂ ਜੰਮੂ-ਕਸ਼ਮੀਰ ਦੀ ਸੁਰੱਖਿਆ ਸਥਿਤੀ ਦੇ ਸਬੰਧ 'ਚ ਗ੍ਰਹਿ ਮੰਤਰੀ ਅਮਿਤ ਸ਼ਾਹ, ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ, ਗ੍ਰਹਿ ਸਕੱਤਰ ਅਜੇ ਭੱਲਾ ਤੇ ਹੋਰ ਕਈ ਉੱਚ ਅਧਿਕਾਰੀਆਂ ਨਾਲ ਚਰਚਾ ਕੀਤੀ ਸੀ ।

ਖ਼ਬਰ ਸ਼ੇਅਰ ਕਰੋ

 

65 ਦਿਨਾਂ ਬਾਅਦ ਸਭ ਤੋਂ ਘੱਟ 1422 ਮੌਤਾਂ

ਨਵੀਂ ਦਿੱਲੀ, 21 ਜੂਨ (ਏਜੰਸੀ)-ਕੋਰੋਨਾ ਮਹਾਂਮਾਰੀ ਦੌਰਾਨ ਰਾਹਤ ਵਾਲੀ ਖ਼ਬਰ ਹੈ ਕਿ ਭਾਰਤ 'ਚ 88 ਦਿਨਾਂ ਬਾਅਦ ਇਕ ਦਿਨ 'ਚ ਕੋਰੋਨਾ ਦੇ ਸਭ ਤੋਂ ਘੱਟ 53,256 ਨਵੇਂ ਮਾਮਲੇ ਸਾਹਮਣੇ ਆਏ ਹਨ। ਜਿਸ ਤੋਂ ਬਾਅਦ ਦੇਸ਼ 'ਚ ਕੁੱਲ ਮਾਮਲੇ ਵਧ ਕੇ 2,99,35,221 ਹੋ ਗਏ ਅਤੇ ਐਕਟਿਵ ਮਾਮਲਿਆਂ ਦੀ ...

ਪੂਰੀ ਖ਼ਬਰ »

ਵਿਧਾਇਕਾਂ ਦੇ ਪੁੱਤਰਾਂ ਨੂੰ ਸਰਕਾਰੀ ਨੌਕਰੀ ਦੇਣ ਨੂੰ ਲੈ ਕੇ ਹਾਈਕੋਰਟ 'ਚ ਚੁਣੌਤੀ

ਚੰਡੀਗੜ੍ਹ, 21 ਜੂਨ (ਬ੍ਰਿਜੇਂਦਰ ਗੌੜ)-2 ਕਾਂਗਰਸੀ ਵਿਧਾਇਕਾਂ ਦੇ ਪੁੱਤਰਾਂ ਨੂੰ ਤਰਸ ਦੇ ਆਧਾਰ 'ਤੇ ਸਰਕਾਰੀ ਅਫ਼ਸਰ ਬਣਾਉਣ ਦੇ ਪੰਜਾਬ ਕੈਬਨਿਟ ਦੇ ਫ਼ੈਸਲੇ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ 'ਚ ਚੁਣੌਤੀ ਦਿੱਤੀ ਗਈ ਹੈ। ਹਾਈਕੋਰਟ 'ਚ ਇਕ ਜਨਹਿਤ ਪਟੀਸ਼ਨ ਦਾਇਰ ਕਰਦਿਆਂ ...

ਪੂਰੀ ਖ਼ਬਰ »

ਪੰਜਾਬ 'ਚ 340 ਨਵੇਂ ਮਾਮਲੇ, 24 ਮੌਤਾਂ

ਚੰਡੀਗੜ੍ਹ÷ , 21 ਜੂਨ (ਵਿਕਰਮਜੀਤ ਸਿੰਘ ਮਾਨ)- ਸਿਹਤ ਵਿਭਾਗ ਅਨੁਸਾਰ ਸੂਬੇ 'ਚ ਕੋਰੋਨਾ ਕਾਰਨ ਅੱਜ 24 ਹੋਰ ਮੌਤਾਂ ਹੋ ਗਈਆਂ, ਉੱਥੇ 1271 ਮਰੀਜ਼ਾਂ ਦੇ ਠੀਕ ਹੋਣ ਦੀ ਸੂਚਨਾ ਹੈ। ਦੂਜੇ ਪਾਸੇ ਸੂਬੇ 'ਚ ਵੱਖ-ਵੱਖ ਥਾਵਾਂ ਤੋਂ 340 ਨਵੇਂ ਮਾਮਲੇ ਸਾਹਮਣੇ ਆਏ ਹਨ। ਅੱਜ ਹੋਈਆਂ 24 ...

ਪੂਰੀ ਖ਼ਬਰ »

ਕਸ਼ਮੀਰ ਮਸਲਾ ਹੱਲ ਹੋ ਜਾਵੇ ਤਾਂ ਪਾਕਿ ਨੂੰ ਪ੍ਰਮਾਣੂ ਬੰਬ ਦੀ ਲੋੜ ਨਹੀਂ ਰਹੇਗੀ-ਇਮਰਾਨ ਖ਼ਾਨ

ਅੰਮ੍ਰਿਤਸਰ, 21 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਦਾਅਵਾ ਕੀਤਾ ਹੈ ਕਿ ਜੇਕਰ ਕਸ਼ਮੀਰ ਦਾ ਮਸਲਾ ਹੱਲ ਹੋ ਜਾਂਦਾ ਹੈ ਤਾਂ ਪਾਕਿ ਨੂੰ ਪ੍ਰਮਾਣੂ ਬੰਬ ਦੀ ਲੋੜ ਨਹੀਂ ਰਹੇਗੀ। ਪਾਕਿ ਦੇ ਤੇਜ਼ੀ ਨਾਲ ਵਧ ਰਹੇ ਪ੍ਰਮਾਣੂ ਹਥਿਆਰਾਂ ਬਾਰੇ ...

ਪੂਰੀ ਖ਼ਬਰ »

ਅੰਬਾਲਾ 'ਚ ਕਿਸਾਨਾਂ ਨੇ ਹਾਈਵੇਅ ਕੀਤਾ ਜਾਮ

ਅੰਬਾਲਾ, 21 ਜੂਨ (ਏਜੰਸੀ)- ਕੇਂਦਰ ਸਰਕਾਰ ਦੇ ਪਿਛਲੇ ਸਾਲ ਲਿਆਂਦੇ ਗਏ 3 ਵਿਵਾਦਤ ਕਾਨੂੰਨਾਂ ਦੇ ਵਿਰੋਧ 'ਚ ਕਿਸਾਨਾਂ ਵਲੋਂ ਸੋਮਵਾਰ ਨੂੰ ਰਾਜਮਾਰਗ ਨੂੰ ਬੰਦ ਕਰਨ ਦੇ ਚੱਲਦੇ ਹਰਿਆਣਾ ਦੇ ਇਕ ਮੰਤਰੀ ਨੂੰ ਸ਼ਹਿਰ 'ਚ ਰੱਖੀ ਬੈਠਕ ਨੂੰ ਛੱਡਣ ਲਈ ਮਜਬੂਰ ਹੋਣਾ ਪਿਆ ਹੈ। ...

ਪੂਰੀ ਖ਼ਬਰ »

ਸਿਰਸਾ ਨੇ ਪੰਜਾਬੀ ਬਾਗ਼ 'ਚ ਬਣਾਇਆ ਦਰਬਾਰ ਸਾਹਿਬ ਦਾ ਮਾਡਲ ਤੁੜਵਾਇਆ

ਨਵੀਂ ਦਿੱਲੀ, 21 ਜੂਨ (ਅਜੀਤ ਬਿਊਰੋ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਇਥੇ ਪੰਜਾਬੀ ਬਾਗ ਦੇ ਇਕ ਪਾਰਕ 'ਚ ਬਣਾਇਆ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਸਾਹਿਬ ਦਾ ਮਾਡਲ ਪ੍ਰਸ਼ਾਸਨ ਨਾਲ ਗੱਲਬਾਤ ਕਰ ਕੇ ਤੁੜਵਾ ਦਿੱਤਾ। ...

ਪੂਰੀ ਖ਼ਬਰ »

ਅਦਾਲਤ ਵਲੋਂ ਕੋਰੋਨਾ ਨਾਲ ਮੌਤ ਹੋਣ 'ਤੇ 4 ਲੱਖ ਦੇ ਮੁਆਵਜ਼ੇ ਸਬੰਧੀ ਫ਼ੈਸਲਾ ਰਾਖਵਾਂ

ਨਵੀਂ ਦਿੱਲੀ, 21 ਜੂਨ (ਉਪਮਾ ਡਾਗਾ ਪਾਰਥ)-ਸੁਪਰੀਮ ਕੋਰਟ ਨੇ ਕੋਰੋਨਾ ਕਾਰਨ ਹੋਈ ਮੌਤ 'ਤੇ 4 ਲੱਖ ਰੁਪਏ ਦਾ ਮੁਆਵਜ਼ਾ ਦੇਣ ਦੀ ਪਟੀਸ਼ਨ 'ਤੇ ਆਪਣਾ ਫ਼ੈਸਲਾ ਰਾਖਵਾਂ ਰੱਖ ਲਿਆ ਹੈ। ਜਸਟਿਸ ਅਸ਼ੋਕ ਭੂਸ਼ਣ ਅਤੇ ਐੱਮ.ਆਰ. ਸ਼ਾਹ ਦੇ ਛੁੱਟੀਆਂ ਵਾਲੇ ਬੈਂਚ ਨੇ ਤਕਰੀਬਨ 2 ਘੰਟੇ ਦਲੀਲਾਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX