ਹੁਸ਼ਿਆਰਪੁਰ, 21 ਜੂਨ (ਬਲਜਿੰਦਰਪਾਲ ਸਿੰਘ/ਨਰਿੰਦਰ ਸਿੰਘ ਬੱਡਲਾ)-ਪੰਜਾਬ ਸਰਕਾਰ ਵਲੋਂ ਨਗਰ ਨਿਗਮਾਂ/ਨਗਰ ਕੌਂਸਲਾਂ 'ਚ ਕੰਮ ਕਰ ਰਹੇ ਸਫ਼ਾਈ ਕਰਮਚਾਰੀਆਂ ਅਤੇ ਸੀਵਰਮੈਨਾਂ ਨੂੰ ਪੱਕੇ ਕਰਨ ਦੇ ਕੀਤੇ ਐਲਾਨ ਦੇ ਬਾਵਜੂਦ ਪਿਛਲੇ ਕਰੀਬ 1 ਮਹੀਨੇ ਤੋਂ ਕਰਮਚਾਰੀਆਂ ਵਲੋਂ ...
ਭੰਗਾਲਾ, 21 ਜੂਨ (ਬਲਵਿੰਦਰਜੀਤ ਸਿੰਘ ਸੈਣੀ)- ਪਠਾਨਕੋਟ-ਜਲੰਧਰ ਰਾਸ਼ਟਰੀ ਰਾਜ ਮਾਰਗ 'ਤੇ ਸਥਿਤ ਕਾਸਵਾ ਪੁਰਾਣਾ ਭੰਗਾਲਾ ਵਿਖੇ ਇੱਕ ਟਰੱਕ 'ਤੇ ਟਰੈਕਟਰ ਦੀ ਟੱਕਰ ਹੋਣ ਕਾਰਨ 3 ਵਿਅਕਤੀਆਂ ਦੇ ਗੰਭੀਰ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪਾਪ੍ਰਤ ਜਾਣਕਾਰੀ ...
ਮਾਹਿਲਪੁਰ, 21 ਜੂਨ (ਰਜਿੰਦਰ ਸਿੰਘ)-ਪਿੰਡ ਦੋਹਲਰੋਂ ਵਿਖੇ ਕਿਸੇ ਅਣਪਛਾਤੇ ਪ੍ਰਵਾਸੀ ਮਜ਼ਦੂਰ ਵਲੋਂ ਅੰਬ ਦੇ ਦਰਖਤ ਨਾਲ ਫਾਹਾ ਨਾਲ ਲੈ ਕੇ ਜੀਵਨ ਲੀਲ੍ਹਾ ਸਮਾਪਤ ਕਰ ਲੈਣ ਦਾ ਸਮਾਚਾਰ ਹੈ | ਜਾਣਕਾਰੀ ਥਾਣੇਦਾਰ ਜਸਵੀਰ ਸਿੰਘ ਨੇ ਦੱਸਿਆ ਕਿ ਕਿਸੇ ਰਾਹਗੀਰ ਨੇ ਫ਼ੋਨ ...
ਹੁਸ਼ਿਆਰਪੁਰ, 21 ਜੂਨ (ਬਲਜਿੰਦਰਪਾਲ ਸਿੰਘ)- ਸਰਕਾਰੀ ਵਿਭਾਗ 'ਚ ਨੌਕਰੀ ਦਿਵਾਉਣ ਦੇ ਨਾਂ 'ਤੇ ਕਥਿਤ ਤੌਰ 'ਤੇ 13 ਲੱਖ ਰੁਪਏ ਦੀ ਠੱਗੀ ਕਰਨ ਵਾਲੇ ਮਾਮਲੇ ਦੀ ਇੱਕ ਕਥਿਤ ਦੋਸ਼ੀ ਔਰਤ ਪੁਲਿਸ ਜਾਂਚ 'ਚ ਸ਼ਾਮਿਲ ਹੋ ਗਈ ਜਦਕਿ ਦੂਸਰੀ ਕਥਿਤ ਦੋਸ਼ੀ ਔਰਤ ਅਜੇ ਪੁਲਿਸ ਦੀ ਪਕੜ ਤੋਂ ਬਾਹਰ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮਾਮਲੇ ਦੇ ਜਾਂਚ ਅਧਿਕਾਰੀ ਏ. ਐਸ. ਆਈ. ਨਾਮਦੇਵ ਸਿੰਘ ਨੇ ਦੱਸਿਆ ਕਿ ਪਿੰਡ ਲਿੱਟ ਦੇ ਵਾਸੀ ਯਾਦਵੀਰ ਸਿੰਘ ਨੇ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ 'ਚ ਦੱਸਿਆ ਸੀ ਕਿ ਉਸ ਨੂੰ ਸਰਕਾਰੀ ਨੌਕਰੀ ਦਿਵਾਉਣ ਦੀ ਗੱਲ ਬਲਜਿੰਦਰ ਕੌਰ ਪਤਨੀ ਰਵਿੰਦਰ ਸਿੰਘ ਵਾਸੀ ਚੱਕ ਖੇਲਾ ਅਤੇ ਮਮਤਾ ਸ਼ਰਮਾ ਪਤਨੀ ਇੰਦਰਜੀਤ ਸਿੰਘ ਬੀਹੜ੍ਹਾ ਨੇ ਕੀਤੀ ਸੀ | ਉਸ ਅਨੁਸਾਰ ਕਥਿਤ ਦੋਸ਼ੀ ਔਰਤਾਂ ਨੇ ਉਸ ਤੋਂ ਨੌਕਰੀ ਦਿਵਾਉਣ ਦੇ ਨਾਂ 'ਤੇ 13 ਲੱਖ ਰੁਪਏ ਲਏ ਸਨ ਪਰੰਤੂ ਇਸ ਤੋਂ ਬਾਅਦ ਨਾ ਤਾਂ ਉਸ ਨੂੰ ਸਰਕਾਰੀ ਨੌਕਰੀ ਦਿਵਾਈ ਤੇ ਨਾ ਹੀ ਉਸ ਦੇ ਪੈਸੇ ਵਾਪਸ ਕੀਤੇ | ਜਾਂਚ ਅਧਿਕਾਰੀ ਨੇ ਦੱਸਿਆ ਕਿ ਪੁਲਿਸ ਨੇ ਦੋਨਾਂ ਔਰਤਾਂ ਦੇ ਖ਼ਿਲਾਫ਼ ਧੋਖਾਧੜੀ ਕਰਨ ਦੇ ਦੋਸ਼ 'ਚ ਧਾਰਾ 420 ਦੇ ਤਹਿਤ ਮਾਮਲਾ ਦਰਜ ਕੀਤਾ ਸੀ | ਪੁਲਿਸ ਅਧਿਕਾਰੀ ਅਨੁਸਾਰ ਉਕਤ ਮਾਮਲੇ ਦੀ ਇੱਕ ਕਥਿਤ ਦੋੋਸ਼ੀ ਔਰਤ ਬਲਜਿੰਦਰ ਕੌਰ ਪਤਨੀ ਰਵਿੰਦਰ ਸਿੰਘ ਪੁਲਿਸ ਤਫਤੀਸ਼ 'ਚ ਸ਼ਾਮਿਲ ਹੋ ਗਈ ਹੈ ਜਦਕਿ ਦੂਸਰੀ ਔਰਤ ਮਮਤਾ ਸ਼ਰਮਾ ਅਜੇ ਪੁਲਿਸ ਦੀ ਪਕੜ ਤੋਂ ਬਾਹਰ ਹੈ |
ਹੁਸ਼ਿਆਰਪੁਰ, 21 ਜੂਨ (ਬਲਜਿੰਦਰਪਾਲ ਸਿੰਘ)-ਐੱਸ.ਸੀ./ ਬੀ.ਸੀ. ਅਧਿਆਪਕ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਵਲੋਂ ਜ਼ਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਜਲੋਟਾ, ਸੂਬਾ ਕਮੇਟੀ ਮੈਂਬਰ ਸੁਖਦੇਵ ਸਿੰਘ ਕਾਜਲ, ਜਨਰਲ ਸਕੱਤਰ ਪ੍ਰਵੀਨ ਕੁਮਾਰ ਅਤੇ ਵਿਪਨ ਸਨਿਆਲ ਦੀ ਅਗਵਾਈ 'ਚ ...
ਗੜ੍ਹਸ਼ੰਕਰ, 21 ਜੂਨ (ਧਾਲੀਵਾਲ)-ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ 'ਚ ਹੋਏ ਚੋਣ ਸਮਝੌਤੇ 'ਚ ਸ੍ਰੀ ਅਨੰਦਪੁਰ ਸਾਹਿਬ ਅਤੇ ਚਮਕੌਰ ਸਾਹਿਬ ਦੀਆਂ ਸੀਟਾਂ ਬਹੁਜਨ ਸਮਾਜ ਪਾਰਟੀ ਨੂੰ ਦੇਣ 'ਤੇ ਕੀਤੀ ਟਿੱਪਣੀ ਦੇ ਰੋਸ ਵਜੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ...
ਮੁਕੇਰੀਆਂ, 21 ਜੂਨ (ਰਾਮਗੜ੍ਹੀਆ)-ਸਵਾਮੀ ਪ੍ਰੇਮਾਨੰਦ ਮਹਾਂਵਿਦਿਆਲਿਆ ਮੁਕੇਰੀਆਂ ਵਿਖੇ ਭਾਰਤ ਸਰਕਾਰ ਅਤੇ ਯੂ.ਜੀ.ਸੀ., ਐਨ.ਸੀ.ਸੀ. ਯੂਨਿਟ, ਐਨ.ਐੱਸ.ਐੱਸ. ਵਿੰਗ ਅਤੇ ਰੈੱਡ ਰਿਬਨ ਕਲੱਬ ਦੀਆਂ ਹਦਾਇਤਾਂ ਅਨੁਸਾਰ 7 ਵੇਂ ਵਿਸ਼ਵ ਯੋਗ ਦਿਵਸ ਦੇ ਮੌਕੇ 'ਤੇ ਸਾਂਝੇ ਤੌਰ' ਤੇ ...
ਹੁਸ਼ਿਆਰਪੁਰ, 21 ਜੂਨ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ 'ਚ 11 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 28268 ਅਤੇ 1 ਮਰੀਜ਼ ਦੀ ਮੌਤ ਹੋਣ ਨਾਲ ਕੁੱਲ ਮੌਤਾਂ ਦੀ ਗਿਣਤੀ 960 ਹੋ ਗਈ ਹੈ | ਇਸ ਸਬੰਧੀ ਸਿਹਤ ...
ਗੜ੍ਹਸ਼ੰਕਰ, 21 ਜੂਨ (ਧਾਲੀਵਾਲ)-ਲਾਇਸੰਸੀ ਅਸਲਾ ਰੱਖਣ 'ਚ ਮੋਹਰੀ ਗੜ੍ਹਸ਼ੰਕਰ ਦੇ ਪਿੰਡ ਮੋਰਾਂਵਾਲੀ 'ਚ ਐਤਵਾਰ ਦੀ ਦੇਰ ਸ਼ਾਮ ਗੋਲੀਆਂ ਚੱਲਣ ਨਾਲ 2 ਜਣਿਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ | ਦੱਸਿਆ ਜਾ ਰਿਹਾ ਕਿ ਨਿੱਜੀ ਰਜਿੰਸ਼ ਚੱਲਦੇ ਹੋਏ ਕੁੱਝ ਵਿਅਕਤੀਆਂ ਵਲੋਂ 10 ...
ਕੋਟਫ਼ਤੂਹੀ, 21 ਜੂਨ (ਅਵਤਾਰ ਸਿੰਘ ਅਟਵਾਲ)-ਸਥਾਨਕ ਬਿਸਤ ਦੁਆਬ ਨਹਿਰ ਵਾਲੀ ਸੜਕ ਉੱਪਰ ਸੈਰ ਕਰਨ ਆਈ ਪੰਡੋਰੀ ਲੱਧਾ ਸਿੰਘ ਦੀ ਇਕ 80 ਕੁ ਸਾਲਾਂ ਬਜ਼ੁਰਗ ਔਰਤ ਦੇ ਨਹਿਰ ਵਿਚ ਡਿੱਗਣ ਨਾਲ ਉਸ ਦੀ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਪ੍ਰਾਪਤ ਹੋਈ ਹੈ | ਏ. ਐੱਸ. ਆਈ ਬਿਕਰਮਜੀਤ ...
ਤਲਵਾੜਾ, 21 ਜੂਨ (ਅ. ਪ)- ਅੱਜ ਨਗਰ ਪੰਚਾਇਤ ਤਲਵਾੜਾ ਦੇ ਵਿਕਾਸ ਕਾਰਜਾਂ ਨਾਲ ਸਬੰਧਿਤ ਇੱਕ ਮਹੱਤਵਪੂਰਨ ਮੀਟਿੰਗ ਵਿਧਾਇਕ ਅਰੁਣ ਡੋਗਰਾ ਅਤੇ ਨਗਰ ਪੰਚਾਇਤ ਤਲਵਾੜਾ ਦੇ ਚੇਅਰਮੈਨ ਮੋਨਿਕਾ ਸ਼ਰਮਾ ਦੀ ਅਗਵਾਈ ਵਿਚ ਹੋਈ | ਮੀਟਿੰਗ ਵਿਚ ਨਗਰ ਪੰਚਾਇਤ ਤਲਵਾੜਾ ਦੇ ਵਿਕਾਸ ...
ਭੰਗਾਲਾ, 21 ਜੂਨ (ਬਲਵਿੰਦਰਜੀਤ ਸਿੰਘ ਸੈਣੀ)- ਸਿਵਲ ਸਰਜਨ ਹੁਸ਼ਿਆਰਪੁਰ ਡਾ. ਰਣਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾਕਟਰ ਹਰਜੀਤ ਸਿੰਘ ਦੀ ਅਗਵਾਈ ਹੇਠ ਬਲਾਕ ਬੁੱਢਾਵੜ ਅਧੀਨ ਪੈਂਦੇ ਪਿੰਡ ਨੌਸ਼ਹਿਰਾ ਪੱਤਣ ਵਿਖੇ 18 ਸਾਲ ਤੋਂ ਉੱਪਰ ਵਾਲਿਆਂ ਨੂੰ ਕੋਰੋਨਾ ...
ਹੁਸ਼ਿਆਰਪੁਰ, 21 ਜੂਨ (ਬਲਜਿੰਦਰਪਾਲ ਸਿੰਘ)- ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ | ਜਾਣਕਾਰੀ ਅਨੁਸਾਰ ਥਾਣਾ ਸਦਰ ਦੀ ਪੁਲਿਸ ਨੇ ਭੁਪਿੰਦਰ ਸਿੰਘ ਉਰਫ਼ ਭਿੰਦਾ ਵਾਸੀ ਰਵਿਦਾਸ ਨਗਰ ਨੂੰ ਕਾਬੂ ਕਰਕੇ ਉਸ ਕੋਲੋਂ ...
ਨਸਰਾਲਾ, 21 ਜੂਨ (ਸਤਵੰਤ ਸਿੰਘ ਥਿਆੜਾ)-ਥਾਣਾ ਬੁੱਲ੍ਹੋਵਾਲ ਅਧੀਨ ਪੈਂਦੀ ਪੁਲਿਸ ਚੌਕੀ ਨਸਰਾਲਾ ਦੇ ਮੁਲਾਜ਼ਮਾਂ ਵਲੋਂ ਇੱਕ ਵਿਅਕਤੀ ਨੂੰ ਨਸ਼ੀਲੇ ਪਦਾਰਥ ਸਮੇਤ ਗਿ੍ਫ਼ਤਾਰ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਚੌਂਕੀ ਨਸਰਾਲਾ ਦੇ ਇੰਚਾਰਜ ਏ. ਐਸ. ...
ਭੰਗਾਲਾ, 21 ਜੂਨ (ਬਲਵਿੰਦਰਜੀਤ ਸਿੰਘ ਸੈਣੀ)- ਪਿੰਡ ਖੁਸ਼ਨਗਰ ਵਿਖੇ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਮੁਕੇਰੀਆਂ ਦੀ ਮੀਟਿੰਗ ਸਰਪੰਚ ਦਿਲਬਾਗ ਰੰਧਾਵਾ ਦੀ ਦੇਖ-ਰੇਖ ਹੇਠਾਂ ਹੋਈ | ਇਸ ਮੌਕੇ ਉਚੇਚੇ ਤੌਰ 'ਤੇ ਜਸਵੰਤ ਸਿੰਘ ਰੰਧਾਵਾ ਬਲਾਕ ਪ੍ਰਧਾਨ ਮੁਕੇਰੀਆਂ ਹਾਜ਼ਰ ...
ਦਸੂਹਾ, 21 ਜੂਨ (ਕੌਸ਼ਲ)- ਨਸ਼ਿਆਂ 'ਤੇ ਨਕੇਲ ਕੱਸਦੇ ਹੋਏ ਦਸੂਹਾ ਪੁਲਿਸ ਵਲੋਂ ਇਕ ਵਿਅਕਤੀ ਨੂੰ ਨਸ਼ੀਲੇ ਪਾਊਡਰ ਸਮੇਤ ਕਾਬੂ ਕੀਤਾ ਹੈ | ਜਾਣਕਾਰੀ ਦਿੰਦਿਆਂ ਐਸ.ਐਚ.ਓ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਐਸ.ਆਈ. ਤਰਸੇਮ ਸਿੰਘ ਆਪਣੀ ਪੁਲਿਸ ਪਾਰਟੀ ਨਾਲ ਐਸ.ਡੀ.ਐਮ. ਚੌਕ 'ਚ ...
ਹੁਸ਼ਿਆਰਪੁਰ, 21 ਜੂਨ (ਨਰਿੰਦਰ ਸਿੰਘ ਬੱਡਲਾ)-ਸ਼ੋ੍ਰਮਣੀ ਅਕਾਲੀ ਦਲ ਸਰਕਲ ਚੱਬੇਵਾਲ ਦੀ ਇਕੱਤਰਤਾ ਸਾਬਕਾ ਕੈਬਨਿਟ ਮੰਤਰੀ ਤੇ ਪਾਰਟੀ ਦੇ ਜਨਰਲ ਸਕੱਤਰ ਸੋਹਣ ਸਿੰਘ ਠੰਡਲ ਦੀ ਪਿੰਡ ਭੀਲੋਵਾਲ ਵਿਖੇ ਹੋਈ | ਇਸ ਮੌਕੇ ਹਲਕੇ ਦੀ ਦੁਬਾਰਾ ਨੁਮਾਇੰਦਗੀ ਕਰਨ 'ਤੇ ਸੋਹਣ ...
ਮੁਕੇਰੀਆਂ, 21 ਜੂਨ (ਰਾਮਗੜ੍ਹੀਆ)- ਦਸਮੇਸ਼ ਗਰਲਜ਼ ਕਾਲਜ ਚੱਕ ਅੱਲਾ ਬਖ਼ਸ਼ ਮੁਕੇਰੀਆਂ ਦਾ ਬੀ. ਐੱਸ. ਈ. (ਫ਼ੈਸ਼ਨ ਡਿਜ਼ਾਇਨਿੰਗ) ਦਾ ਨਤੀਜਾ ਸ਼ਲਾਘਾਯੋਗ ਰਿਹਾ | ਕਾਲਜ ਪਿ੍ੰਸੀਪਲ ਡਾ. ਕਰਮਜੀਤ ਕੌਰ ਬਰਾੜ ਨੇ ਦੱਸਿਆ ਕਿ ਬੀ. ਐੱਸ. ਸੀ. ਫ਼ੈਸ਼ਨ ਡਿਜ਼ਾਇਨਿੰਗ ਦੀ ...
ਨੰਗਲ ਬਿਹਾਲਾਂ, 21 ਜੂਨ (ਵਿਨੋਦ ਮਹਾਜਨ)- ਪੰਜਾਬ ਵਿਚ ਹਰ ਵਰਗ ਦੇ ਲੋਕ ਕਾਂਗਰਸ ਦੀ ਕੈਪਟਨ ਸਰਕਾਰ ਤੋਂ ਬੇਹੱਦ ਦੁਖੀ ਹੋ ਚੁੱਕੇ ਹਨ | ਕਾਂਗਰਸ ਸਰਕਾਰ ਨੇ ਲੋਕਾਂ ਨਾਲ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਦੀ ਬਜਾਏ ਪਿਛਲੀ ਬਾਦਲ ਸਰਕਾਰ ਵਲੋਂ ਦਿੱਤੀਆਂ ਸਹੂਲਤਾਂ ਵੀ ਖੋਹ ...
ਮੁਕੇਰੀਆਂ, 21 ਜੂਨ (ਰਾਮਗੜ੍ਹੀਆ)- ਵੁਡਬਰੀ ਵਰਲਡ ਸਕੂਲ ਦੇ ਵਿਦਿਆਰਥੀਆ ਨੇ ਕੋਵਿਡ ਕਾਲ ਵਿਚ ਆਨਲਾਈਨ ਜਮਾਤ ਦੇ ਚੱਲਦਿਆਂ ਅੰਤਰ ਰਾਸ਼ਟਰੀ ਯੋਗਾ ਦਿਵਸ ਅਤੇ ਸੰਗੀਤ ਦਿਵਸ ਮਨਾਇਆ ਗਿਆ | ਇਸ ਦਿਨ ਦੇ ਤਹਿਤ ਵਿਦਿਆਰਥੀਆਂ ਨੇ ਪੀ. ਟੀ. ਆਈ ਅਧਿਆਪਕ ਅਤੇ ਸੰਗੀਤ ਅਧਿਆਪਕ ...
ਐਮਾਂ ਮਾਂਗਟ, 21 ਜੂਨ (ਗੁਰਾਇਆ)- ਆਮ ਆਦਮੀ ਪਾਰਟੀ ਦੀ ਮੀਟਿੰਗ ਪਿੰਡ ਦੇਵੀਦਾਸ ਵਿਖੇ ਗੁਰਵਿੰਦਰ ਸਿੰਘ ਸੈਣੀ ਸਰਕਲ ਪ੍ਰਧਾਨ ਅਤੇ ਹਰਪ੍ਰੀਤ ਸਿੰਘ ਸਰਕਲ ਪ੍ਰਧਾਨ ਦੀ ਅਗਵਾਈ ਵਿਚ ਹੋਈ | ਜਿਸ ਵਿਚ ਪਿੰਡ ਦੇ ਹਰ ਵਰਗ ਦੇ ਲੋਕਾਂ ਨੇ ਭਾਰੀ ਮਾਤਰਾ ਵਿਚ ਸ਼ਿਰਕਤ ਕੀਤੀ | ਇਸ ...
ਐਮਾਂ ਮਾਂਗਟ, 21 ਜੂਨ (ਗੁਰਾਇਆ)- ਹਲਕਾ ਮੁਕੇਰੀਆਂ ਅੰਦਰ ਲੋਕਾਂ ਦਾ ਆਮ ਆਦਮੀ ਪਾਰਟੀ ਪ੍ਰਤੀ ਵਿਸ਼ਵਾਸ ਅਤੇ ਪਿਆਰ ਲਗਾਤਾਰ ਵਧਦਾ ਜਾ ਰਿਹਾ ਹੈ ਅਤੇ ਲੋਕ ਰਿਵਾਇਤੀ ਪਾਰਟੀਆਂ ਬੀਜੇਪੀ, ਕਾਂਗਰਸ ਅਤੇ ਅਕਾਲੀ ਦਲ ਦੇ 72 ਸਾਲਾਂ ਦੇ ਰਾਜ ਤੋਂ ਨਿਰਾਸ਼ ਹੋ ਚੁੱਕੇ ਹਨ, ਜਿਸ ...
ਅੱਡਾ ਸਰਾਂ, 21 ਜੂਨ (ਹਰਜਿੰਦਰ ਸਿੰਘ ਮਸੀਤੀ)-ਅੱਡਾ ਸਰਾਂ ਚੌਕੀ ਵਿਚ ਤਾਇਨਾਤ ਟਾਂਡਾ ਪੁਲਿਸ ਦੀ ਟੀਮ ਨੇ ਇਕ ਮੁਲਜ਼ਮ ਨੂੰ ਨਸ਼ੀਲੇ ਪਦਾਰਥ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ | ਥਾਣਾ ਮੁਖੀ ਟਾਂਡਾ ਇੰਸਪੈਕਟਰ ਬਿਕਰਮ ਸਿੰਘ ਨੇ ਦੱਸਿਆ ਕਿ ਐੱਸ .ਆਈ. ਜਸਵੀਰ ...
ਭੰਗਾਲਾ, 21 ਜੂਨ (ਬਲਵਿੰਦਰਜੀਤ ਸਿੰਘ ਸੈਣੀ)- ਵਿਧਾਨ ਸਭਾ ਹਲਕਾ ਮੁਕੇਰੀਆਂ ਦੇ ਪਿੰਡ ਕੋਲੀਆ-418 ਵਿਚ ਅੱਜ ਅਕਾਲੀ ਦਲ ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ ਜਦੋਂ ਠਾਕੁਰ ਜਨਕਾਰ ਸਿੰਘ ਦੇ ਗ੍ਰਹਿ ਵਿਖੇ ਉਨ੍ਹਾਂ ਦੀ ਅਗਵਾਈ ਹੇਠ ਕਰਵਾਏ ਗਏ ਇਕ ਸਮਾਗਮ ਦੌਰਾਨ ਵੱਖ-ਵੱਖ ...
ਭੰਗਾਲਾ, 21 ਜੂਨ (ਬਲਵਿੰਦਰਜੀਤ ਸਿੰਘ ਸੈਣੀ)- ਵਿਧਾਨ ਸਭਾ ਹਲਕਾ ਮੁਕੇਰੀਆਂ ਦੇ ਪਿੰਡ ਕੋਲੀਆ-418 ਵਿਚ ਅੱਜ ਅਕਾਲੀ ਦਲ ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ ਜਦੋਂ ਠਾਕੁਰ ਜਨਕਾਰ ਸਿੰਘ ਦੇ ਗ੍ਰਹਿ ਵਿਖੇ ਉਨ੍ਹਾਂ ਦੀ ਅਗਵਾਈ ਹੇਠ ਕਰਵਾਏ ਗਏ ਇਕ ਸਮਾਗਮ ਦੌਰਾਨ ਵੱਖ-ਵੱਖ ...
ਤਲਵਾੜਾ, 21 ਜੂਨ (ਅ.ਪ)- ਅੱਜ ਹਲਕਾ ਦਸੂਹਾ ਵਿਧਾਇਕ ਅਰੁਣ ਡੋਗਰਾ ਨੇ ਬੀ.ਡੀ.ਪੀ.ਓ. ਦਫ਼ਤਰ ਤਲਵਾੜਾ ਵਿਖੇ ਵੱਖ-ਵੱਖ ਪਿੰਡਾਂ ਤੋਂ ਆਏ ਪਿੰਡ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਉਨ੍ਹਾਂ ਦੇ ਹੱਲ ਕੱਢਣ ਦੀ ਪੂਰੀ ਕੋਸ਼ਿਸ਼ ਕੀਤੀ | ਵਿਧਾਇਕ ਨੇ ਉੱਥੇ ਮੌਜੂਦ ਲੋਕਾਂ ...
ਟਾਂਡਾ ਉੜਮੁੜ, 21 ਜੂਨ (ਭਗਵਾਨ ਸਿੰਘ ਸੈਣੀ)- ਬਹੁਜਨ ਸਮਾਜ ਪਾਰਟੀ ਪੰਜਾਬ ਦੇ ਪ੍ਰਧਾਨ ਜਸਵੀਰ ਸਿੰਘ ਗੜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਧਾਨ ਸਭਾ ਹਲਕਾ ਟਾਂਡਾ ਦੇ ਪਾਰਟੀ ਵਰਕਰਾਂ ਵਲੋਂ ਬੀਤੇ ਦਿਨ ਕਾਂਗਰਸ ਪਾਰਟੀ ਦੇ ਰਵਨੀਤ ਸਿੰਘ ਬਿੱਟੂ ਅਤੇ ਭਾਜਪਾ ਦੇ ...
ਮਾਹਿਲਪੁਰ, 21 ਜੂਨ (ਰਜਿੰਦਰ ਸਿੰਘ) ਮਿਡ ਡੇ ਮੀਲ ਵਰਕਰਜ਼ ਯੂਨੀਅਨ ਮਾਹਿਲਪੁਰ ਵਲੋਂ ਸੂਬਾ ਕਮੇਟੀ ਦੇ ਫ਼ੈਸਲੇ 'ਤੇ ਆਪਣੀਆਂ ਜਾਇਜ਼ ਤੇ ਹੱਕੀ ਮੰਗਾਂ ਨੂੰ ਲੈ ਕੇ ਬਲਾਕ ਪ੍ਰਧਾਨ ਰਣਜੀਤ ਕੌਰ ਦੀ ਅਗਵਾਈ 'ਚ ਸਬਜ਼ੀ ਮੰਡੀ ਮਾਹਿਲਪੁਰ ਵਿਖੇ ਰੋਸ ਰੈਲੀ ਕਰਦੇ ਹੋਏ ...
ਹੁਸ਼ਿਆਰਪੁਰ, 21 ਜੂਨ (ਬਲਜਿੰਦਰਪਾਲ ਸਿੰਘ)- ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦਾ ਰਾਜਨੀਤਿਕ ਗਠਜੋੜ ਹੋਣ ਨਾਲ ਆਉਣ ਵਾਲੀਆਂ 2022 ਦੀਆਂ ਵਿਧਾਨ ਸਭਾ ਚੋਣਾਂ 'ਚ ਅਕਾਲੀ ਦਲ ਦੀ ਅਗਵਾਈ 'ਚ ਗਠਜੋੜ ਦੀ ਸਰਕਾਰ ਬਣੇਗੀ ਅਤੇ ਸੂਬੇ 'ਚ ਵਿਕਾਸ ਦਾ ਨਵਾਂ ਦੌਰ ਸ਼ੁਰੂ ਹੋਵੇਗਾ | ...
ਹੁਸ਼ਿਆਰਪੁਰ, 21 ਜੂਨ (ਬਲਜਿੰਦਰਪਾਲ ਸਿੰਘ)-ਜਦੋਂ ਤੋਂ ਬਹੁਜਨ ਸਮਾਜ ਪਾਰਟੀ ਅਤੇ ਸ਼੍ਰੋਮਣੀ ਅਕਾਲੀ ਦਲ ਦਾ ਸਮਝੌਤਾ ਹੋਇਆ ਹੈ ਉਦੋਂ ਤੋਂ ਹੀ ਕਾਂਗਰਸ ਅਤੇ ਭਾਜਪਾ ਬਹੁਜਨ ਸਮਾਜ ਪਾਰਟੀ ਖ਼ਾਸ ਤੌਰ 'ਤੇ ਦਲਿਤ ਵਰਗ ਨੂੰ ਨੀਵਾਂ ਦਿਖਾਉਣ ਦੀ ਕੋਸ਼ਿਸ਼ ਕਰ ਰਹੀਆਂ ਹਨ | ...
ਟਾਂਡਾ ਉੜਮੁੜ, 21 ਜੂਨ (ਕੁਲਬੀਰ ਸਿੰਘ ਗੁਰਾਇਆ)- ਸ਼ਾਈਨਿੰਗ ਸਟਾਰ ਸਪੋਰਟਸ ਕਲੱਬ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਵਿਖੇ ਸਵ. ਵਿਨੈ ਕੁਮਾਰ ਦੀ ਯਾਦ ਅਤੇ ਕਿਸਾਨੀ ਸੰਘਰਸ਼ ਨੂੰ ਸਮਰਪਿਤ ਕਿ੍ਕਟ ਟੂਰਨਾਮੈਂਟ ਅੱਜ ਸਮਾਪਤ ਹੋ ਗਿਆ | ਕਲੱਬ ਦੇ ਪ੍ਰਧਾਨ ...
ਹੁਸ਼ਿਆਰਪੁਰ, 21 ਜੂਨ (ਬਲਜਿੰਦਰਪਾਲ ਸਿੰਘ)-ਲੋਕਾਂ ਲਈ ਸਾਫ਼-ਸੁਥਰੇ ਅਤੇ ਮਿਆਰੀ ਖਾਣ-ਪੀਣ ਵਾਲੇ ਪਦਾਰਥ ਯਕੀਨੀ ਬਣਾਉਣ ਦੇ ਮਕਸਦ ਨਾਲ ਸ਼ੁਰੂ ਕੀਤੇ ਗਏ ਮਿਸ਼ਨ 'ਤੰਦਰੁਸਤ ਪੰਜਾਬ' ਤਹਿਤ ਜ਼ਿਲ੍ਹਾ ਸਿਹਤ ਅਫ਼ਸਰ ਡਾ. ਲਖਵੀਰ ਸਿੰਘ ਦੀ ਅਗਵਾਈ ਵਿਚ ਟੀਮ ਵਲੋਂ ਸ਼ਹਿਰ ...
ਗੜ੍ਹਦੀਵਾਲਾ, 21 ਜੂਨ (ਚੱਗਰ) ਗੜ੍ਹਦੀਵਾਲਾ ਵਿਖੇ ਬਹੁਜਨ ਸਮਾਜ ਪਾਰਟੀ ਦੇ ਵਰਕਰਾਂ ਵੱਲੋਂ ਹਲਕਾ ਪ੍ਰਧਾਨ ਡਾ. ਜਸਪਾਲ ਸਿੰਘ ਦੀ ਅਗਵਾਈ ਹੇਠ ਬੀਤੇ ਦਿਨੀਂ ਕਾਂਗਰਸੀ ਪਾਰਲੀਮੈਂਟ ਮੈਂਬਰ ਰਵਨੀਤ ਬਿੱਟੂ ਅਤੇ ਭਾਜਪਾ ਦੇ ਕੇਂਦਰੀ ਮੰਤਰੀ ਹਰਦੀਪ ਪੁਰੀ ਵੱਲੋਂ ਦਿੱਤੇ ...
ਹੁਸ਼ਿਆਰਪੁਰ, 21 ਜੂਨ (ਬਲਜਿੰਦਰਪਾਲ ਸਿੰਘ)- ਜ਼ਿਲ੍ਹਾ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ 'ਚ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ | ਜਾਣਕਾਰੀ ਅਨੁਸਾਰ ਥਾਣਾ ਸਦਰ ਦੀ ਪੁਲਿਸ ਨੇ ਭੁਪਿੰਦਰ ਸਿੰਘ ਉਰਫ਼ ਭਿੰਦਾ ਵਾਸੀ ਰਵਿਦਾਸ ਨਗਰ ਨੂੰ ਕਾਬੂ ਕਰਕੇ ਉਸ ਕੋਲੋਂ ...
ਗੜ੍ਹਸ਼ੰਕਰ, 21 ਜੂਨ (ਧਾਲੀਵਾਲ)-ਐੱਸ.ਐ ਚ.ਓ. ਇਕਬਾਲ ਸਿੰਘ ਥਾਣਾ ਗੜ੍ਹਸ਼ੰਕਰ ਨੇ ਦੱਸਿਆ ਕਿ ਐੱਸ.ਆਈ. ਸੁਭਾਸ਼ ਚੰਦਰ ਨੇ ਗਸ਼ਤ ਦੌਰਾਨ ਸੋਹਣ ਲਾਲ ਉਰਫ਼ ਬਿੱਟੂ ਪੁੱਤਰ ਮਹਿੰਦਰ ਪਾਲ ਵਾਸੀ ਦੇਨੋਵਾਲ ਖ਼ੁਰਦ ਵੱਖ-ਵੱਖ ਤਰ੍ਹਾਂ ਦੇ 16 ਨਸ਼ੀਲੇ ਟੀਕਿਆਂ ਸਮੇਤ ਕਾਬੂ ਕੀਤਾ ...
ਮੁਕੇਰੀਆਂ, 21 ਜੂਨ (ਰਾਮਗੜ੍ਹੀਆ)-ਮੁਕੇਰੀਆਂ ਵਲੋਂ 600 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪ੍ਰੈਸ ਨੂੰ ਜਾਣਕਾਰੀ ਦਿੰਦਿਆਂ ਬਲਵਿੰਦਰ ਸਿੰਘ ਐਸ.ਐਚ.ਓ. ਮੁਕੇਰੀਆਂ ਨੇ ਦੱਸਿਆ ਕਿ ਏ.ਐਸ.ਆਈ. ਬਲਵੰਤ ਸਿੰਘ ...
ਹੁਸ਼ਿਆਰਪੁਰ, 21 ਜੂਨ (ਬਲਜਿੰਦਰਪਾਲ ਸਿੰਘ)-ਥਾਣਾ ਹਰਿਆਣਾ ਅਧੀਨ ਪੈਂਦੇ ਪਿੰਡਾਂ 'ਚ ਚੋਰੀ ਦੀਆਂ ਵਾਰਦਾਤਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ, ਪ੍ਰੰਤੂ ਇਸ ਦੇ ਬਾਵਜੂਦ ਪੁਲਿਸ ਅਜੇ ਤੱਕ ਕਿਸੇ ਵੀ ਚੋਰ ਨੂੰ ਕਾਬੂ ਕਰਨ 'ਚ ਸਫਲ ਨਹੀਂ ਹੋ ਸਕੀ | ਬੇਸ਼ੱਕ ਸੀ.ਸੀ.ਟੀ.ਵੀ. ...
ਟਾਂਡਾ ਉੜਮੁੜ, 21 ਜੂਨ (ਭਗਵਾਨ ਸਿੰਘ ਸੈਣੀ)- ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਜਥੇਬੰਦੀਆਂ ਵਲੋਂ ਮੀਰੀ ਪੀਰੀ ਦੇ ਮਾਲਕ ਸ੍ਰੀ ਹਰਗੋਬਿੰਦ ਸਾਹਿਬ ਜੀ ਦਾ 426 ਸਾਲਾ ਪ੍ਰਕਾਸ਼ ਪੁਰਬ ਦਾ ਦਿਹਾੜਾ ਇਤਿਹਾਸਕ ਅਸਥਾਨ ਗੁਰਦੁਆਰਾ ਟਾਹਲੀ ਸਾਹਿਬ ਪਾ: ਛੇਵੀਂ ਪਿੰਡ ...
ਮੁਕੇਰੀਆਂ, 21 ਜੂਨ (ਰਾਮਗੜ੍ਹੀਆ)- ਸਟਾਰ ਪਬਲਿਕ ਸਕੂਲ ਮੁਕੇਰੀਆਂ ਵਿਖੇ ਅੰਤਰ-ਰਾਸ਼ਟਰੀ ਯੋਗ ਦਿਵਸ ਬੜੇ ਹੀ ਉਤਸ਼ਾਹ ਨਾਲ ਆਨਲਾਈਨ ਮਨਾਇਆ ਗਿਆ | ਇਸ ਮੌਕੇ ਉੱਤੇ ਸਕੂਲ ਦੇ ਵਿਦਿਆਰਥੀਆਂ ਨੇ ਆਪਣੇ ਘਰਾਂ ਵਿਚ ਰਹਿੰਦੇ ਹੋਏ ਆਪਣੇ ਮਾਪਿਆਂ ਨਾਲ ਮਿਲ ਕੇ ਯੋਗ ਕੀਤਾ | ਇਸ ...
ਤਲਵਾੜਾ, 21 ਜੂਨ (ਅ.ਪ)- ਵਿਧਾਨ ਸਭਾ ਹਲਕਾ ਦਸੂਹਾ ਦੇ ਪਿੰਡ ਚਮੂਹੀ ਵਿਖੇ ਸਮੂਹ ਯੂਥ ਕਲੱਬ ਦੇ ਨੌਜਵਾਨਾਂ ਨਾਲ ਆਮ ਆਦਮੀ ਪਾਰਟੀ ਹਲਕਾ ਦਸੂਹਾ ਦੇ ਇੰਚਾਰਜ ਐਡਵੋਕੇਟ ਕਰਮਬੀਰ ਸਿੰਘ ਘੁੰਮਣ ਨੇ ਮੁਲਾਕਾਤ ਕੀਤੀ ਤੇ ਨੌਜਵਾਨਾਂ ਦੀਆਂ ਮੁਸ਼ਕਲਾਂ ਨੂੰ ਸੁਣਿਆਂ | ਇਸ ...
ਸੈਲਾ ਖ਼ੁਰਦ, 21 ਜੂਨ (ਹਰਵਿੰਦਰ ਸਿੰਘ ਬੰਗਾ)-ਬੱਬਰਾਂ ਦੇ ਹਾਈ ਕੋਰਟ ਗੁਰਦੁਆਰਾ ਸ਼ਹੀਦਾਂ ਪਿੰਡ ਜੱਸੋਵਾਲ ਵਿਖੇ ਗੁਰਦੁਆਰਾ ਸਾਹਿਬ ਦੇ ਵੱਡੇ ਦੀਵਾਨ ਹਾਲ ਦੀ ਆਰੰਭਤਾ ਦੀ ਅਰਦਾਸ ਕਰਦੇ ਹੋਏ ਜਥੇਦਾਰ ਸਵਰਨਜੀਤ ਸਿੰਘ ਮੁਖੀ ਮਿਸਲ ਸ਼ਹੀਦਾਂ ਤਰਨਾ ਦਲ ਨੇ ਪੰਜ ...
ਹੁਸ਼ਿਆਰਪੁਰ, 21 ਜੂਨ (ਬਲਜਿੰਦਰਪਾਲ ਸਿੰਘ)- ਕਾਰ ਵਾਪਸ ਨਾ ਕਰਨ ਦੇ ਕਥਿਤ ਦੋਸ਼ 'ਚ ਥਾਣਾ ਗੜ੍ਹਦੀਵਾਲਾ ਦੀ ਪੁਲਿਸ ਨੇ ਇੱਕ ਦੋਸ਼ੀ ਨਾਮਜ਼ਦ ਕਰਕੇ ਮਾਮਲਾ ਦਰਜ ਕਰ ਲਿਆ ਹੈ | ਜਾਣਕਾਰੀ ਅਨੁਸਾਰ ਗੜ੍ਹਦੀਵਾਲਾ ਦੇ ਵਾਸੀ ਜਤਿੰਦਰ ਸਿੰਘ ਨੇ ਪੁਲਿਸ ਦੇ ਕੋਲ ਦਰਜ ਕਰਵਾਈ ...
ਹੁਸ਼ਿਆਰਪੁਰ, 21 ਜੂਨ (ਬਲਜਿੰਦਰਪਾਲ ਸਿੰਘ)-ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਹੁਸ਼ਿਆਰਪੁਰ ਵਲੋਂ ਘੱਟ ਪੜ੍ਹੇ ਲਿਖੇ ਗਰੀਬ ਤੇ ਲੋੜਵੰਦ ਬੇਰੁਜ਼ਗਾਰਾਂ ਨੂੰ ਆਪਣੇ ਪੈਰਾਂ 'ਤੇ ਖੜ੍ਹੇ ਕਰਨ ਅਤੇ ਰੋਜ਼ੀ ਰੋਟੀ ਕਮਾਉਣ ਲਈ 'ਮਿਸਟਰ ਕਲੀਨ' ਪ੍ਰੋਜੈਕਟ ਤਹਿਤ ...
ਦਸੂਹਾ, 21 ਜੂਨ (ਭੁੱਲਰ)- ਅੱਜ ਹਾਜੀਪੁਰ ਚੌਕ ਦਸੂਹਾ ਵਿਖੇ ਟਰੈਫ਼ਿਕ ਪੁਲਸ ਵਲੋਂ ਵੱਖ-ਵੱਖ ਵਾਹਨਾਂ ਦੇ ਚਲਾਨ ਕੱਟੇ ਗਏ | ਏ.ਐੱਸ.ਆਈ. ਅਸ਼ੋਕ ਕੁਮਾਰ ਨੇ ਦੱਸਿਆ ਕਿ ਇਸ ਮੌਕੇ ਬੁਲਟ ਮੋਟਰਸਾਈਕਲ ਦੇ ਸਾਈਲੈਂਸਰ, ਬਿਨਾਂ ਨੰਬਰ ਪਲੇਟ ਵਾਲੇ ਵਾਹਨਾਂ ਤੋਂ ਇਲਾਵਾ ਹੋਰ ...
ਗੜ੍ਹਸ਼ੰਕਰ, 21 ਜੂਨ (ਧਾਲੀਵਾਲ)-ਇੱਥੇ ਚੰਡੀਗੜ੍ਹ ਰੋਡ 'ਤੇ ਸਵੇਰ ਸਮੇਂ ਇਕ ਮਹਿੰਦਰਾ ਜੀਪ ਦੇ ਹਾਦਸਾਗ੍ਰਸਤ ਹੋਣ ਨਾਲ ਇਕ ਦਰਜਨ ਤੋਂ ਵਧੇਰੇ ਲੋਕਾਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਹੈ | ਇਕੱਤਰ ਜਾਣਕਾਰੀ ਅਨੁਸਾਰ ਮਹਿੰਦਰਾ ਪਿਕ-ਅੱਪ ਜੀਪ ਨੰਬਰ ਪੀ.ਬੀ. 07 ਬੀ.ਐਸ-6837 ਯੂ.ਪੀ. ...
ਹੁਸ਼ਿਆਰਪੁਰ, 21 ਜੂਨ (ਬਲਜਿੰਦਰਪਾਲ ਸਿੰਘ)- ਪੀ.ਸੀ.ਐਮ.ਐਸ. ਐਸੋਸੀਏਸ਼ਨ ਹੁਸ਼ਿਆਰਪੁਰ ਦੇ ਸੱਦੇ 'ਤੇ 6ਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਿਸ਼ਾਂ ਨੂੰ ਰੱਦ ਕਰਦੇ ਹੋਏ ਸਿਵਲ ਹਸਪਤਾਲ ਹੁਸ਼ਿਆਰਪੁਰ ਦੇ ਮਾਹਿਰ ਡਾਕਟਰਾਂ ਵਲੋਂ ਪੰਜਾਬ ਸਰਕਾਰ ਦੇ ਖ਼ਿਲਾਫ਼ ਜੰਮ ਕੇ ...
ਤਲਵਾੜਾ, 21 ਜੂਨ (ਵਿਸ਼ੇਸ਼ ਪ੍ਰਤੀਨਿਧ/ਰਾਜੀਵ ਓਸ਼ੋ)- ਪੀ ਡਬਲਯੂ ਡੀ ਫ਼ੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਰਜਿਸਟਰ ਨੰਬਰ 15 ਬਰਾਂਚ ਤਲਵਾੜਾ ਅਤੇ ਮੁਕੇਰੀਆਂ ਨੇ ਮੁਲਾਜ਼ਮ ਮੰਗਾਂ ਨੂੰ ਲੈ ਕੇ ਭਲਕੇ ਨਿਗਰਾਨ ਇੰਜੀਨੀਅਰ ਹਲ਼ਕਾ ਹੁਸ਼ਿਆਰਪੁਰ ਦੇ ਦਫ਼ਤਰ ਮੂਹਰੇ ...
ਘੋਗਰਾ, 21ਜੂਨ (ਆਰ. ਐੱਸ. ਸਲਾਰੀਆ)- ਅੱਡਾ ਘੋਗਰਾ ਦੇ ਨਜ਼ਦੀਕ ਪੇਂਦੇ ਤੋਏ ਮੋੜ ਤੇ ਰਵੀਦਾਸ ਮਾਰਕੀਟ ਵਿਚ ਸਿੱਧੀ ਜਿਊਲਰਜ਼ ਦੇ ਮਾਲਕ ਸੰਨੀ ਵਰਮਾ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦੁਪਹਿਰ 12 ਵਜੇ ਦੇ ਕਰੀਬ ਅਣਪਛਾਤੀਆਂ 3 ਔਰਤਾਂ ਅਤੇ 1 ਆਦਮੀ ਉਸ ...
ਮਿਆਣੀ, 21 ਜੂਨ (ਹਰਜਿੰਦਰ ਸਿੰਘ ਮੁਲਤਾਨੀ)- ਮੈਰੀਲੈਂਡ ਸਕੂਲ ਆਲਮਪੁਰ ਵਿਖੇ ਸਕੂਲ ਪ੍ਰਬੰਧਕ ਸ੍ਰੀ ਕਮਲ ਘੋਤੜਾ ਅਤੇ ਪਿ੍ੰਸੀਪਲ ਸ੍ਰੀਮਤੀ ਕਿਰਨ ਕੇਸਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਮਿਲ ਕੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ | ...
ਮੁਕੇਰੀਆਂ, 21 ਜੂਨ (ਰਾਮਗੜ੍ਹੀਆ)-ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਆਯੋਜਿਤ 21 ਦਿਨਾਂ ਯੋਗਾ ਕੈਂਪ ਵਿਚ ਦਸਮੇਸ਼ ਗਰਲਜ਼ ਕਾਲਜ ਦੇ ਸਟਾਫ਼ ਦੇ ਨਾਲ ਵਿਦਿਆਰਥਣਾਂ ਨੇ ਵੀ ਭਾਗ ਲਿਆ | ਮਿਤੀ 1 ਤੋਂ ਲੈ ਕੇ 21 ਜੂਨ ਤੱਕ ਚਲਾਏ ਇਸ ਯੋਗਾ ਕੈਂਪ ਦੌਰਾਨ ਐਰੋਬਿਕ ਅਤੇ ਯੋਗਾ ...
ਬੁੱਲ੍ਹੋਵਾਲ, 21 ਜੂਨ (ਲੁਗਾਣਾ)- ਪੰਜਾਬ ਸਿਵਲ ਸਰਵਸਿਜ (ਪੀ.ਸੀ.ਐਸ) ਦੀ ਪ੍ਰੀਖਿਆ ਵਿਚ ਜ਼ਿਲ੍ਹਾ ਹੁਸ਼ਿਆਰਪੁਰ ਦਾ ਨਾਂ ਰੌਸ਼ਨ ਕਰਨ ਵਾਲੀ ਪਿੰਡ ਡਡਿਆਣਾ ਖ਼ੁਰਦ ਦੀ ਵਾਸੀ ਪਿਤਾ ਭਰਪੂਰ ਸਿੰਘ ਤੇ ਮਾਤਾ ਜਸਮਿੰਦਰ ਕੌਰ ਦੀ ਲਾਡਲੀ ਧੀ ਗੁਰਸਿਮਰਨਜੀਤ ਕੌਰ ਜਿਸ ਨੇ ...
ਹੁਸ਼ਿਆਰਪੁਰ, 21 ਜੂਨ (ਨਰਿੰਦਰ ਸਿੰਘ ਬੱਡਲਾ)- ਪਾਰਟੀ ਹਾਈਕਮਾਨ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਸਾਬਕਾ ਕੈਬਨਿਟ ਮੰਤਰੀ ਤੇ ਪਾਰਟੀ ਦੇ ਸੂਬਾ ਜਨਰਲ ਸਕੱਤਰ ਸੋਹਣ ਸਿੰਘ ਠੰਡਲ ਵਲੋਂ ਸਾਬਕਾ ਸਰਪੰਚ ਮੋਨਾ ਖ਼ੁਰਦ ਸੋਹਣ ਲਾਲ ਨੂੰ ਐਸ. ਵਿੰਗ ਦਾ ਮੀਤ ਪ੍ਰਧਾਨ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX