ਤਾਜਾ ਖ਼ਬਰਾਂ


ਕਿਸਾਨਾਂ ਨੇ ਜਲੰਧਰ ਹਾਈਵੇਅ ਬੰਦ ਕਰ ਕੇ ਗੋਲਡਨ ਗੇਟ 'ਤੇ ਲਾਇਆ ਧਰਨਾ
. . .  0 minutes ago
ਸੁਲਤਾਨਵਿੰਡ, 27 ਸਤੰਬਰ (ਗੁਰਨਾਮ ਸਿੰਘ ਬੁੱਟਰ ) - ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਅੱਜ ਪੰਜਾਬ ਬੰਦ ਦੇ ਸੱਦੇ 'ਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਤੇ ...
ਮੁੱਖ ਮੰਤਰੀ ਚੰਨੀ ਨੇ ਕਿਸਾਨਾਂ ਦੇ ਹੱਕ ਵਿਚ ਕੀਤਾ ਟਵੀਟ
. . .  5 minutes ago
ਚੰਡੀਗੜ੍ਹ, 27 ਸਤੰਬਰ - 3 ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ 'ਤੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਸਾਨਾਂ ਦੇ ਹੱਕ ਵਿਚ ਟਵੀਟ ਕੀਤਾ ਹੈ ਤੇ ਕਿਹਾ ਕਿ ਕਿਸਾਨ ਲੰਬੇ ਸਮੇਂ ਤੋਂ ਅੰਦੋਲਨ...
ਸ਼ਾਹਕੋਟ ਅਤੇ ਮਲਸੀਆਂ 'ਚ ਭਾਰਤ ਬੰਦ ਦਾ ਖਾਸਾ ਅਸਰ, ਬਾਜ਼ਾਰ ਬੰਦ, ਮੈਡੀਕਲ ਸੇਵਾਵਾਂ ਚਾਲੂ
. . .  6 minutes ago
ਸ਼ਾਹਕੋਟ, ਮਲਸੀਆਂ, 27 ਸਤੰਬਰ (ਏ.ਐੱਸ. ਸਚਦੇਵਾ, ਸੁਖਦੀਪ ਸਿੰਘ) - ਸੰਯੁਕਤ ਕਿਸਾਨ ਮੋਰਚਾ ਵਲੋਂ ਅੱਜ ਭਾਰਤ ਬੰਦ ਦੇ ਦਿੱਤੇ ਗਏ ਸੱਦੇ ਤਹਿਤ ਸ਼ਾਹਕੋਟ ਅਤੇ ਮਲਸੀਆਂ ਸਮੇਤ ਆਸ-ਪਾਸ ਦੇ ਇਲਾਕੇ ਵਿਚ ਖਾਸਾ ਅਸਰ ਵੇਖਣ ਨੂੰ ਮਿਲ ਰਿਹਾ...
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਕਿਸਾਨਾਂ ਮਹਿਤਪੁਰ ਵਿਖੇ ਜਗਰਾਉਂ ਰੋਡ ਕੀਤਾ ਜਾਮ
. . .  10 minutes ago
ਮਹਿਤਪੁਰ, 27ਸਤੰਬਰ(ਲਖਵਿੰਦਰ ਸਿੰਘ) - ਸੰਯੁਕਤ ਕਿਸਾਨ ਮੋਰਚੇ ਵਲੋਂ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ, ਜਿਸ ਦਾ ਸਵਾਗਤ ਤੇ ਸਮਰਥਨ ਕਰਦਿਆਂ ਕਿਸਾਨ ਜਥੇਬੰਦੀਆਂ ਵਲੋਂ...
ਓਠੀਆਂ ਕਸਬਾ ਪੂਰਨ ਤੌਰ 'ਤੇ ਬੰਦ
. . .  13 minutes ago
ਓਠੀਆਂ 27 ਸਤੰਬਰ (ਗੁਰਵਿੰਦਰ ਸਿੰਘ ਛੀਨਾ) - ਸੰਯੁਕਤ ਕਿਸਾਨ ਮੋਰਚੇ ਵਲੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਭਾਰਤ ਬੰਦ ਦੇ ਦਿੱਤੇ ਗਏ ਸੱਦੇ 'ਤੇ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੇ ਕਸਬਾ ਓਠੀਆਂ ਦੇ...
ਕੇਰਲਾ 'ਚ ਵੀ ਪੂਰਨ ਬੰਦ
. . .  15 minutes ago
ਕੋਚੀ, 27 ਸਤੰਬਰ - 3 ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ 'ਤੇ ਅੱਜ ਕਿਸਾਨ ਜਥੇਬੰਦੀਆਂ ਤੇ ਹੋਰ ਵੱਖ-ਵੱਖ ਟਰੇਡ ਯੂਨੀਅਨਾਂ ਵਲੋਂ ਕੇਰਲਾ 'ਚ ਠੱਪ ਕਰ ਦਿੱਤਾ ਗਿਆ...
ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਮਾਨਸਾ ਜ਼ਿਲ੍ਹਾ ਪੂਰਨ ਤੌਰ 'ਤੇ ਬੰਦ
. . .  19 minutes ago
ਮਾਨਸਾ, 27 ਸਤੰਬਰ (ਗੁਰਚੇਤ ਸਿੰਘ ਫੱਤੇਵਾਲੀਆ) - ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਿਸਾਨਾਂ ਦੇ ਚੱਲ ਰਹੇ ਅੰਦੋਲਨ ਦੇ ਤਹਿਤ ਅੱਜ ਸੰਯੁਕਤ ਕਿਸਾਨ ਮੋਰਚੇ ਵਲੋਂ ਭਾਰਤ ਬੰਦ ਨੂੰ ਮਾਨਸਾ ਜ਼ਿਲ੍ਹੇ 'ਚ ਮੁਕੰਮਲ ਹੁੰਗਾਰਾ...
ਮੰਡੀ ਅਰਨੀਵਾਲਾ 'ਚ ਕਿਸਾਨਾਂ ਵਲੋਂ ਲਗਾਇਆ ਗਿਆ ਧਰਨਾ
. . .  24 minutes ago
ਭਾਰਤ ਬੰਦ ਦੌਰਾਨ ਕਿਸਾਨਾਂ ਬਠਿੰਡਾ-ਚੰਡੀਗੜ੍ਹ ਮੁੱਖ ਸੜਕ 'ਤੇ ਟੈਂਟ ਲਗਾ ਕੇ ਕੀਤੀ ਸੜਕ ਜਾਮ
. . .  32 minutes ago
ਲਾਡੋਵਾਲ ਟੋਲ ਪਲਾਜ਼ਾ 'ਤੇ ਕਿਸਾਨਾਂ ਅਤੇ ਮਜ਼ਦੂਰਾਂ ਨੇ ਕੀਤਾ ਚੱਕਾ ਜਾਮ
. . .  33 minutes ago
ਸ੍ਰੀ ਮੁਕਤਸਰ ਸਾਹਿਬ 'ਚ ਦੁਕਾਨਾਂ ਮੁਕੰਮਲ ਬੰਦ -ਸੜਕੀ ਆਵਾਜਾਈ ਠੱਪ
. . .  34 minutes ago
ਸ੍ਰੀ ਮੁਕਤਸਰ ਸਾਹਿਬ, 27 ਸਤੰਬਰ (ਰਣਜੀਤ ਸਿੰਘ ਢਿੱਲੋਂ ) - 3 ਕਾਲੇ ਖੇਤੀ ਕਾਨੂੰਨ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਭਾਰਤ ਬੰਦ ਦੇ ਸੱਦੇ ਨੂੰ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਭਰਵਾਂ ਹੁੰਗਾਰਾ ਮਿਲ ਰਿਹਾ ਹੈ , ਸਵੇਰ ਤੋਂ ਹੀ ਦੁਕਾਨਾਂ ਮੁਕੰਮਲ ਤੌਰ 'ਤੇ ਬੰਦ ਹਨ।
ਭੂੰਗਾ ਵਿਖੇ ਕਿਸਾਨ ਯੂਨੀਅਨ ਵਲੋਂ ਕੀਤੀ ਸੜਕ ਜਾਮ
. . .  44 minutes ago
ਲੋਹੀਆਂ ਵਿਖੇ ਕਿਸਾਨਾਂ ਵਲੋਂ ਨੈਸ਼ਨਲ ਹਾਈਵੇ ਜਾਮ
. . .  39 minutes ago
ਫ਼ਿਰੋਜ਼ਪੁਰ-ਜ਼ੀਰਾ ਮਾਰਗ ਕੁੱਲਗੜ੍ਹੀ ਅੱਡੇ 'ਤੇ ਕਿਸਾਨਾਂ ਵਲੋਂ ਕੀਤਾ ਗਿਆ ਠੱਪ
. . .  51 minutes ago
ਕੁੱਲਗੜ੍ਹੀ, 27 ਸਤੰਬਰ (ਸੁਖਜਿੰਦਰ ਸਿੰਘ ਸੰਧੂ) - 3 ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ 'ਤੇ ਅੱਜ ਕਿਸਾਨ ਜਥੇਬੰਦੀਆਂ ਵਲੋਂ ਫ਼ਿਰੋਜ਼ਪੁਰ-ਜ਼ੀਰਾ ਮਾਰਗ ਕੁੱਲਗੜ੍ਹੀ ਅੱਡੇ 'ਤੇ ਠੱਪ...
ਪਟਿਆਲਾ ਵਿਚ ਬੰਦ ਦਾ ਅਸਰ
. . .  47 minutes ago
ਪਟਿਆਲਾ, 27 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ) - 3 ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ 'ਤੇ ਅੱਜ ਕਿਸਾਨ ਜਥੇਬੰਦੀਆਂ ਵਲੋਂ ਪਟਿਆਲਾ ਵਿਚ ਵੀ ਠੱਪ ਕਰ ਦਿੱਤਾ ਗਿਆ...
ਜੰਡਿਆਲਾ ਗੁਰੂ ਨਜਦੀਕ ਟੋਲ ਪਲਾਜਾ ਨਿੱਝਰਪੁਰਾ ਵਿਖੇ ਵੀ ਕਿਸਾਨਾਂ ਵੱਲੋਂ ਜਾਮ ਲਾ ਕੇ ਨੈਸ਼ਨਲ ਹਾਈਵੇ ਤੇ ਆਵਾਜਾਈ ਕੀਤੀ ਠੱਪ
. . .  59 minutes ago
ਜੰਡਿਆਲਾ ਗੁਰੂ, 27 ਸਤੰਬਰ (ਰਣਜੀਤ ਸਿੰਘ ਜੋਸਨ) - ਕਿਸਾਨ ਜਥੇਬੰਦੀਆਂ ਵੱਲੋਂ ਭਾਰਤ ਬੰਦ ਦੇ ਸੱਦੇ ਤਹਿਤ ਅੱਜ...
ਬੰਦ ਦਾ ਲੁਧਿਆਣਾ 'ਚ ਭਰਵਾਂ ਹੁੰਗਾਰਾ
. . .  about 1 hour ago
ਲੁਧਿਆਣਾ, 27 ਸਤੰਬਰ (ਪਰਮਿੰਦਰ ਸਿੰਘ ਆਹੂਜਾ, ਰੁਪੇਸ਼ ਕੁਮਾਰ) - ਸੰਯੁਕਤ ਕਿਸਾਨ ਮੋਰਚੇ ਵੱਲੋਂ 27 ਸਤੰਬਰ ਨੂੰ ਦਿੱਤੀ ਗਈ ਭਾਰਤ ਬੰਦ ਦੇ ਕੌਲ ਦੇ ਤਹਿਤ ਅੱਜ ਜਿੱਥੇ ਪੂਰਾ ਭਾਰਤ ਬੰਦ ਹੈ। ਉੱਥੇ ਇਸ ਬੰਦ ਦਾ ਅਸਰ ਲੁਧਿਆਣਾ ਵਿਚ ਵੀ ਦੇਖਣ ਨੂੰ ਮਿਲ ਰਿਹਾ ਹੈ...
ਕਿਸਾਨਾਂ ਵਲੋਂ 'ਭਾਰਤ ਬੰਦ' ਦੇ ਸੱਦੇ 'ਤੇ ਮੰਡਿਆਲਾਂ ਵਿਖੇ ਹੁਸ਼ਿਆਰਪੁਰ-ਜਲੰਧਰ ਰੋਡ ਜਾਮ
. . .  about 1 hour ago
ਕਸਬਾ ਹਰੀਕੇ ਪੱਤਣ ਵਿਖੇ ਬਾਜ਼ਾਰ ਮੁਕੰਮਲ ਬੰਦ
. . .  about 1 hour ago
ਕਿਸਾਨਾਂ ਆਰਿਫ਼ਕੇ 'ਚ ਮਾਝਾ ਮਾਲਵਾ ਫਿਰੋਜ਼ਪੁਰ ਮੱਖੂ, ਅੰਮ੍ਰਿਤਸਰ ਕੀਤਾ ਜਾਮ
. . .  about 1 hour ago
ਆਰਿਫ਼ ਕੇ (ਫਿਰੋਜ਼ਪੁਰ) 27 ਸਤੰਬਰ (ਬਲਬੀਰ ਸਿੰਘ ਜੋਸਨ) - ਕਸਬਾ ਆਰਿਫ਼ ਕੇ ਦੇ ਮੇਨ ਚੌਕ ਤੇ ਫਿਰੋਜ਼ਪੁਰ ਮੱਖੂ ਰੋਡ ਤੇ ਮਾਝਾ...
ਬੰਦ ਦੇ ਸੱਦੇ ਤਹਿਤ ਕਿਸਾਨਾਂ ਵੱਲੋਂ ਪਟਿਆਲਾ- ਕੈਥਲ ਸਟੇਟ ਹਾਈਵੇ ਜਾਮ
. . .  about 1 hour ago
ਮੰਡੀ ਲਾਧੂਕਾ ਦਾ ਜੀ.ਟੀ. ਰੋਡ ਜਾਮ
. . .  about 1 hour ago
ਭਾਰਤ ਬੰਦ ਨੂੰ ਮਲੌਦ 'ਚ ਮਿਲਿਆ ਭਰਵਾਂ ਹੁੰਗਾਰਾ
. . .  about 1 hour ago
ਭਾਰਤ ਬੰਦ ਸੱਦੇ 'ਤੇ ਸਥਾਨਕ ਲੋਕਾਂ, ਦੁਕਾਨਦਾਰਾਂ ਨੇ ਮਿਲ ਕੇ ਜਲੰਧਰ ਪਠਾਨਕੋਟ ਜੰਮੂ ਕੌਮੀ ਸ਼ਾਹ ਮਾਰਗ ਨੂੰ ਕੀਤਾ ਬੰਦ
. . .  about 1 hour ago
ਪਠਾਨਕੋਟ 27 ਸਤੰਬਰ (ਸੰਧੂ) - ਜਾਮ ਵਿਚ ਫਸੇ ਲੋਕਾਂ ਨੂੰ ਬਰੈੱਡ ਅਤੇ ਚਾਹ ਦਾ ਲੰਗਰ ਵਰਤਾ ਰਹੇ ਹਨ ਪ੍ਰਦਰਸ਼ਨ ਵਿਚ ਸ਼ਾਮਲ ਲੋਕ...
ਗੁਰੂ ਹਰਸਹਾਏ, ਹੰਡਿਆਇਆ, ਕੁਹਾੜਾ 'ਚ ਬੰਦ ਨੂੰ ਭਰਵਾਂ ਸਮਰਥਨ
. . .  about 1 hour ago
ਗੁਰੂ ਹਰਸਹਾਏ/ਹੰਡਿਆਇਆ/ਕੁਹਾੜਾ, 27 ਸਤੰਬਰ (ਹਰਚਰਨ ਸਿੰਘ ਸੰਧੂ/ਗੁਰਜੀਤ ਸਿੰਘ ਖੁੱਡੀ/ਸੰਦੀਪ ਸਿੰਘ ਕੁਹਾੜਾ) - 3 ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਸੰਯੁਕਤ ਕਿਸਾਨ ਮੋਰਚੇ ਵਲੋਂ ਦਿੱਤੇ ਗਏ ਭਾਰਤ ਬੰਦ ਦੇ ਸੱਦੇ 'ਤੇ ਅੱਜ ਕਿਸਾਨ ਜਥੇਬੰਦੀਆਂ ਵਲੋਂ ਬੰਦ ਨੂੰ ਸਫਲ ਬਣਾਇਆ ਜਾ ਰਿਹਾ ਹੈ। ਜਿਸ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਹਾੜ ਸੰਮਤ 553
ਵਿਚਾਰ ਪ੍ਰਵਾਹ: ਵਿੱਦਿਆ ਦੇ ਪਾਸਾਰ ਨਾਲ ਹੀ ਅਸੀਂ ਸਹੀ ਸਮਾਜ ਦਾ ਨਿਰਮਾਣ ਕਰ ਸਕਦੇ ਹਾਂ। -ਮਹਾਤਮਾ ਗਾਂਧੀ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਘੁੰਮਣ ਦੀ ਅਗਵਾਈ 'ਚ ਪਿੰਡ ਭਾਮ ਦੇ 25 ਪਰਿਵਾਰ ਕਾਂਗਰਸ ਛੱਡ ਕੇ ਅਕਾਲੀ ਦਲ 'ਚ ਸ਼ਾਮਿਲ

ਬਟਾਲਾ, 21 ਜੂਨ (ਕਾਹਲੋਂ)-ਅੱਜ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਪਿੰਡ ਭਾਮ ਵਿਖੇ ਜਗਤਾਰ ਸਿੰਘ ਫÏਜੀ ਦੇ ਗ੍ਰਹਿ ਵਿਖੇ ਸ਼ੋ੍ਰਮਣੀ ਅਕਾਲੀ ਦਲ ਐਸ.ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਲਖਵਿੰਦਰ ਸਿੰਘ ਘੁੰਮਣ ਵਿਸ਼ੇਸ਼ ਤÏਰ 'ਤੇ ਪਹੁੰਚੇ | ਇਸ ਮÏਕੇ ਜਗਤਾਰ ਸਿੰਘ ਦੀ ...

ਪੂਰੀ ਖ਼ਬਰ »

ਪਟਵਾਰ ਯੂਨੀਅਨ ਦੇ ਆਗੂਆਂ ਨੇ ਵਾਧੂ ਸਰਕਲਾਂ ਦਾ ਕੰਮ ਕਰਨ ਤੋਂ ਕੀਤਾ ਇਨਕਾਰ

ਦੀਨਾਨਗਰ, 21 ਜੂਨ (ਸ਼ਰਮਾ)-ਦੀ ਰੈਵੀਨਿਊ ਪਟਵਾਰ ਯੂਨੀਅਨ ਤਹਿਸੀਲ ਦੀਨਾਨਗਰ ਦੇ ਸਮੂਹ ਪਟਵਾਰੀ ਤੇ ਕਾਨੰੂਗੋ ਸਾਥੀਆਂ ਵਲੋਂ ਆਪਣੀਆਂ ਮੰਗਾਂ ਦੇ ਸਮਰਥਨ ਵਿਚ ਵਾਧੂ ਸਰਕਲਾਂ ਦਾ ਕੰਮ ਕਰਨ ਤੋਂ ਇਨਕਾਰ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਯੂਨੀਅਨ ਆਗੂਆਂ ...

ਪੂਰੀ ਖ਼ਬਰ »

ਵਿਆਹ ਦਾ ਝਾਂਸਾ ਦੇ ਕੇ ਜਬਰ-ਜਨਾਹ ਕਰਨ ਵਾਲੇ ਨੌਜਵਾਨ ਖ਼ਿਲਾਫ਼ ਮਾਮਲਾ ਦਰਜ

ਪੁਰਾਣਾ ਸ਼ਾਲਾ, 21 ਜੂਨ (ਅਸ਼ੋਕ ਸ਼ਰਮਾ)-ਪੁਲਿਸ ਥਾਣਾ ਪੁਰਾਣਾ ਸ਼ਾਲਾ ਅਧੀਨ ਆਉਂਦੇ ਪਿੰਡ ਗੁੰਝੀਆਂ ਬੇਟ ਵਿਖੇ ਇਕ ਲੜਕੀ ਨਾਲ ਵਿਆਹ ਦਾ ਝਾਂਸਾ ਦੇ ਕੇ ਜਬਰ-ਜਨਾਹ ਕਰਨ ਦੇ ਦੋਸ਼ਾਂ ਤਹਿਤ ਇਕ ਨੌਜਵਾਨ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਮਾਮਲੇ ਦੀ ਤਫਤੀਸ਼ ਕਰ ਰਹੇ ਸਬ ਇੰਸਪੈਕਟਰ ਰਜਨੀ ਬਾਲਾ ਨੇ ਦੱਸਿਆ ਕਿ ਇਕ ਨੌਜਵਾਨ ਜੋ ਨਬਾਲਗ ਲੜਕੀ ਨੰੂ ਵਿਆਹ ਦਾ ਝਾਂਸਾ ਦੇ ਕੇ ਉਸ ਨਾਲ ਜਬਰ ਜਨਾਹ ਕਰਦਾ ਰਿਹਾ ਅਤੇ ਬਾਅਦ ਵਿਚ ਵਿਆਹ ਕਰਵਾਉਣ ਤੋਂ ਮੁੱਕਰ ਗਿਆ | ਉਨ੍ਹਾਂ ਦੱਸਿਆ ਕਿ ਲੜਕੀ ਦੇ ਪਿਤਾ ਦੇ ਬਿਆਨਾਂ ਦੇ ਆਧਾਰ 'ਤੇ ਬਲਜੀਤ ਮਸੀਹ ਪੁੱਤਰ ਅਜੀਤ ਮਸੀਹ ਵਾਸੀ ਗੁੰਝੀਆਂ ਬੇਟ ਖ਼ਿਲਾਫ਼ ਜ਼ੇਰੇ ਧਾਰਾ 376 ਤਹਿਤ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਖ਼ਬਰ ਸ਼ੇਅਰ ਕਰੋ

 

ਟਿੱਪਰ ਨੇ ਕਾਰ ਨੰੂ ਮਾਰੀ ਟੱਕਰ, ਕਾਰ ਸਵਾਰ ਵਾਲ-ਵਾਲ ਬਚੇ

ਗੁਰਦਾਸਪੁਰ, 21 ਜੂਨ (ਪੰਕਜ ਸ਼ਰਮਾ)-ਬੱਬੇਹਾਲੀ ਬਾਈਪਾਸ ਪੁਲ ਦੇ ਥੱਲੇ ਇਕ ਟਿੱਪਰ ਵਲੋਂ ਕਾਰ ਨੰੂ ਟੱਕਰ ਮਾਰਨ ਦੀ ਜਾਣਕਾਰੀ ਮਿਲੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਾਰ ਚਾਲਕ ਸੋਨੰੂ ਸੈਣੀ ਪੁੱਤਰ ਕਰਨੈਲ ਸਿੰਘ ਵਾਸੀ ਪਠਾਨਕੋਟ ਨੇ ਦੱਸਿਆ ਉਹ ਆਪਣੇ ਸਾਥੀ ...

ਪੂਰੀ ਖ਼ਬਰ »

ਵਿਆਹੁਤਾ ਵਲੋਂ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ, ਪਰਿਵਾਰਿਕ ਮੈਂਬਰਾਂ ਨੇ ਲਾਇਆ ਹੱਤਿਆ ਦਾ ਦੋਸ਼

ਕਿਲ੍ਹਾ ਲਾਲ ਸਿੰਘ, 21 ਜੂਨ (ਬਲਬੀਰ ਸਿੰਘ)-ਥਾਣਾ ਕਿਲ੍ਹਾ ਲਾਲ ਸਿੰਘ ਅਧੀਨ ਆਉਂਦੇ ਪਿੰਡ ਕੋਟਮਜਲਸ ਵਿਖੇ ਇਕ ਵਿਆਹੁਤਾ ਵਲੋਂ ਫਾਹਾ ਲੈ ਕੇ ਜੀਵਨ ਲੀਲਾ ਸਮਾਪਤ ਕਰ ਲਈ | ਇਸ ਸਬੰਧੀ ਥਾਣਾ ਮੁਖੀ ਇੰਸਪੈਕਟਰ ਹਰਮੀਕ ਸਿੰਘ ਅਤੇ ਸਬ-ਇੰਸਪੈਕਟਰ ਸਤਨਾਮ ਸਿੰਘ ਨੇ ਦੱਸਿਆ ...

ਪੂਰੀ ਖ਼ਬਰ »

ਗੁਰਦੁਆਰਾ ਤਪ ਅਸਥਾਨ ਨਿੱਕੇ ਘੁੰਮਣ ਵਿਖੇ ਭਗਤ ਕਬੀਰ ਦੇ ਪ੍ਰਕਾਸ਼ ਦਿਹਾੜੇ 'ਤੇ ਗੁਰਮਤਿ ਸਮਾਗਮ ਕਰਵਾਏ

ਬਟਾਲਾ, 21 ਜੂਨ (ਕਾਹਲੋਂ)-ਗੁਰਦੁਆਰਾ ਤਪ ਅਸਥਾਨ ਸੰਤ ਬਾਬਾ ਹਜ਼ਾਰਾ ਸਿੰਘ ਨਿੱਕੇ ਘੁੰਮਣ ਵਿਖੇ ਭਗਤ ਸ੍ਰੀ ਕਬੀਰ ਜੀ ਦੇ ਪ੍ਰਕਾਸ਼ ਦਿਹਾੜੇ 'ਤੇ ਗੁਰਮਤਿ ਸਮਾਗਮ ਸਜਾਏ ਗਏ | ਇਨ੍ਹਾਂ ਗੁਰਮਤਿ ਸਮਾਗਮਾਂ ਦੀ ਆਰੰਭਤਾ ਹੈੱਡ ਗ੍ਰੰਥੀ ਨਵਜੋਤ ਸਿੰਘ ਨੇ ਅਰਦਾਸ ਕਰਕੇ ...

ਪੂਰੀ ਖ਼ਬਰ »

ਨਗਰ ਕੌ ਾਸਲ ਕਾਦੀਆਂ ਦਾ 5.62 ਕਰੋੜ ਦਾ ਹੋਇਆ ਬਜਟ ਪਾਸ

ਬਟਾਲਾ, 21 ਜੂਨ (ਕਾਹਲੋਂ)-ਨਗਰ ਕੌਂਸਲ ਕਾਦੀਆਂ ਵਿਖੇ ਸਾਲ 2021-22 ਦੇ ਬਜਟ ਸਬੰਧੀ ਵਿਸ਼ੇਸ਼ ਮੀਟਿੰਗ ਹੋਈ, ਜਿਸ ਵਿਚ ਸਾਰੇ ਕੌਂਸਲਰਾਂ ਸਮੇਤ ਹਲਕਾ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਨੇ ਸ਼ਮੂਲੀਅਤ ਕੀਤੀ | ਇਸ ਮੌਕੇ ਸ: ਬਾਜਵਾ ਨੇ ਕਿਹਾ ਕਿ ਨਗਰ ਕੌਂਸਲ ਦੁਆਰਾ ਸਾਲ 2021-22 ਦਾ ...

ਪੂਰੀ ਖ਼ਬਰ »

ਪਿੰਡ ਤੱਤਲੇ ਵਿਖੇ ਨਹਿਰ ਕਿਨਾਰੇ ਭੇਦਭਰੀ ਹਾਲਤ 'ਚ ਮਿਲੀ ਨੌਜਵਾਨ ਦੀ ਲਾਸ਼

ਵਡਾਲਾ ਗ੍ਰੰਥੀਆਂ, 21 ਜੂਨ (ਗੁਰਪ੍ਰਤਾਪ ਸਿੰਘ ਕਾਹਲੋਂ)-ਇੱਥੋਂ ਨਜ਼ਦੀਕੀ ਪਿੰਡ ਤੱਤਲੇ ਵਿਖੇ ਨਹਿਰ ਦੇ ਕੰਢੇ ਇਕ ਨÏਜਵਾਨ ਦੀ ਭੇਦਭਰੀ ਹਾਲਤ ਵਿਚ ਲਾਸ਼ ਪ੍ਰਾਪਤ ਹੋਣ ਦੀ ਸੂਚਨਾ ਪ੍ਰਾਪਤ ਹੋਈ ਹੈ | ਇਸ ਸਬੰਧੀ ਪਿੰਡ ਤੱਤਲੇ ਦੇ ਸਰਪੰਚ ਅਤੇ ਚੇਅਰਮੈਨ ਜਸਪਾਲ ਸਿੰਘ ...

ਪੂਰੀ ਖ਼ਬਰ »

ਐੱਸ. ਸੀ./ਬੀ. ਸੀ. ਅਧਿਆਪਕ ਯੂਨੀਅਨ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੀਤਾ ਰੋਸ ਮੁਜ਼ਾਹਰਾ

ਗੁਰਦਾਸਪੁਰ, 21 ਜੂਨ (ਪੰਕਜ ਸ਼ਰਮਾ)-ਐੱਸ.ਸੀ/ਬੀ.ਸੀ ਅਧਿਆਪਕ ਯੂਨੀਅਨ ਵਲੋਂ ਚੀਫ਼ ਆਰਗੇਨਾਈਜ਼ਰ ਪਰਮਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਸਥਾਨਕ ਫਿਸ਼ ਪਾਰਕ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਉਪਰੰਤ ਯੂਨੀਅਨ ਆਗੂਆਂ ਨੇ ਸ਼ਹਿਰ ਅੰਦਰ ਰੋਸ ਮਾਰਚ ਕੱਢ ਕੇ ਜਹਾਜ਼ ...

ਪੂਰੀ ਖ਼ਬਰ »

ਸੇਂਟ ਕਬੀਰ ਪਬਲਿਕ ਸਕੂਲ ਸੁਲਤਾਨਪੁਰ ਵਲੋਂ ਮਨਾਇਆ ਅੰਤਰਰਾਸ਼ਟਰੀ ਯੋਗਾ ਦਿਵਸ

ਬਟਾਲਾ, 21 ਜੂਨ (ਕਾਹਲੋਂ)-ਕੋਵਿਡ-19 ਦੇ ਚਲਦਿਆਂ ਸੇਂਟ ਕਬੀਰ ਪਬਲਿਕ ਸਕੂਲ ਦੇ ਵਿਦਿਆਰਥੀਆਂ ਵਲੋਂ ਆਨਲਾਈਨ ਯੋਗਾ ਦਿਵਸ ਮਨਾਇਆ ਗਿਆ | ਇਹ ਪ੍ਰੋਗਰਾਮ ਪਿ੍ੰਸੀਪਲ ਐਸ.ਬੀ. ਨਾਇਰ ਅਤੇ ਮੈਡਮ ਨਵਦੀਪ, ਕੁਲਦੀਪ ਦੀ ਦੇਖ-ਰੇਖ ਹੇਠ ਕਰਵਾਇਆ ਗਿਆ | ਇਸ ਵਿਚ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਗੁਰਦਾਸਪੁਰ ਦੇ 29 ਪਿੰਡਾਂ ਅੰਦਰ ਵੈਕਸੀਨੇਸ਼ਨ ਹੋਈ 100 ਫ਼ੀਸਦੀ, ਡਿਪਟੀ ਕਮਿਸ਼ਨਰ ਵਲੋਂ ਦੂਜੇ ਪਿੰਡਾਂ ਨੂੰ ਪ੍ਰੇਰਨਾ ਲੈਣ ਦੀ ਅਪੀਲ

ਗੁਰਦਾਸਪੁਰ, 21 ਜੂਨ (ਆਰਿਫ਼)-ਗੁਰਦਾਸਪੁਰ ਜ਼ਿਲੇ੍ਹ ਦੇ 29 ਪਿੰਡਾਂ ਅੰਦਰ 45 ਸਾਲ ਤੋਂ ਉੱਪਰ ਉਮਰ ਵਰਗ ਦੀ ਆਬਾਦੀ ਦੀ 100 ਫ਼ੀਸਦੀ ਵੈਕਸੀਨੇਸ਼ਨ ਹੋ ਚੁੱਕੀ ਹੈ | ਡਿਪਟੀ ਕਮਿਸ਼ਨਰ ਮੁਹੰਮਦ ਇਸ਼ਫਾਕ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਮਿਸ਼ਨ ਫ਼ਤਿਹ ਮੁਹਿੰਮ ਤਹਿਤ ...

ਪੂਰੀ ਖ਼ਬਰ »

ਅਕਾਲੀ ਦਲ ਤੇ ਬਸਪਾ ਆਗੂਆਂ ਵਲੋਂ ਰਵਨੀਤ ਬਿੱਟੂ ਤੇ ਹਰਦੀਪ ਪੁਰੀ ਖ਼ਿਲਾਫ਼ ਜ਼ਿਲ੍ਹਾ ਪੁਲਿਸ ਮੁਖੀ ਨੂੰ ਦਿੱਤਾ ਮੰਗ-ਪੱਤਰ

ਗੁਰਦਾਸਪੁਰ, 21 ਜੂਨ (ਗੁਰਪ੍ਰਤਾਪ ਸਿੰਘ)-ਸਾਲ 2022 ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਵਲੋਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਜਿਸ ਦੇ ਚੱਲਦਿਆਂ ਬੀਤੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦਾ ਗੱਠਜੋੜ ਵੀ ਚਰਚਾ ਦਾ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਰੰਧਾਵਾ ਨੇ ਪਿੰਡ ਢੇਸੀਆਂ ਵਿਖੇ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ

ਕੋਟਲੀ ਸੂਰਤ ਮੱਲ੍ਹੀ, 21 ਜੂਨ (ਕੁਲਦੀਪ ਸਿੰਘ ਨਾਗਰਾ)-ਪੰਜਾਬ ਦੇ ਸਹਿਕਾਰਤਾ ਤੇ ਜੇਲ੍ਹਾਂ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਨੇੜਲੇ ਪਿੰਡ ਢੇਸੀਆਂ ਦੀ ਗ੍ਰਾਮ ਪੰਚਾਇਤ ਵਲੋਂ ਪਿੰਡ 'ਚ ਕਰਵਾਏ ਗਏ 80 ਲੱਖ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕਰਦਿਆਂ ਗ੍ਰਾਮ ...

ਪੂਰੀ ਖ਼ਬਰ »

ਚਾਵਲਾ ਵਲੋਂ 50 ਪਰਿਵਾਰਾਂ ਨੰੂ ਅਕਾਲੀ ਦਲ 'ਚ ਸ਼ਾਮਿਲ ਕਰਨ ਦਾ ਦਾਅਵਾ

ਪੁਰਾਣਾ ਸ਼ਾਲਾ, 21 ਜੂਨ (ਗੁਰਵਿੰਦਰ ਸਿੰਘ ਗੋਰਾਇਆ)-ਨੇੜਲੇ ਪਿੰਡ ਭੈਣੀ ਮੀਲਮਾਂ ਦੇ 50 ਭਾਜਪਾ ਪਰਿਵਾਰਾਂ ਨੰੂ ਅਕਾਲੀ ਦਲ ਵਿਚ ਸ਼ਾਮਿਲ ਕਰਨ ਦਾ ਅਕਾਲੀ ਆਗੂ ਕਮਲਜੀਤ ਚਾਵਲਾ ਵਲੋਂ ਦਾਅਵਾ ਕੀਤਾ ਗਿਆ ਹੈ | ਇਸ ਸਬੰਧੀ ਕਮਲਜੀਤ ਚਾਵਲਾ ਨੇ ਦੱਸਿਆ ਕਿ ਜ਼ਿਲ੍ਹਾ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਰੰਧਾਵਾ ਨੇ ਪਿੰਡ ਲਾਲਪੁਰ 'ਚ 35 ਲੱਖ ਰੁਪਏ ਦੇ ਹੋਏ ਵਿਕਾਸ ਕਾਰਜਾਂ ਦੇ ਕੀਤੇ ਉਦਘਾਟਨ

ਕੋਟਲੀ ਸੂਰਤ ਮੱਲ੍ਹੀ, 21 ਜੂਨ (ਕੁਲਦੀਪ ਸਿੰਘ ਨਾਗਰਾ)-ਨੇੜਲੇ ਪਿੰਡ ਲਾਲਪੁਰ ਬਸਤੀ ਬਾਜੀਗਰ ਦੀ ਗ੍ਰਾਮ ਪੰਚਾਇਤ ਵਲੋਂ ਪਿੰਡ 'ਚ 35 ਲੱਖ ਰੁਪਏ ਖ਼ਰਚ ਕਰਕੇ ਕਰਵਾਏ ਗਏ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਪੰਜਾਬ ਦੇ ਸਹਿਕਾਰਤਾ ਤੇ ਜੇਲ੍ਹਾਂ ਮੰਤਰੀ ਸੁਖਜਿੰਦਰ ...

ਪੂਰੀ ਖ਼ਬਰ »

ਵਿਧਾਇਕਾਂ ਦੇ ਬੱਚਿਆਂ ਨੂੰ ਨੌਕਰੀਆਂ ਦੇ ਕੇ ਸਰਕਾਰ ਨੇ ਬੇਰੁਜ਼ਗਾਰਾਂ ਨਾਲ ਧ੍ਰੋਹ ਕਮਾਇਆ-ਚੇਅਰਮੈਨ ਖੁਸ਼ਹਾਲਪੁਰ

ਕੋਟਲੀ ਸੂਰਤ ਮੱਲ੍ਹੀ, 21 ਜੂਨ (ਕੁਲਦੀਪ ਸਿੰਘ ਨਾਗਰਾ)-ਪੰਜਾਬ ਦੀ ਕੈਪਟਨ ਸਰਕਾਰ ਨੇ ਭਾਵੇਂ ਘਰ-ਘਰ ਰੁਜ਼ਗਾਰ ਦੇਣ ਦਾ ਵਾਅਦਾ ਕਰਕੇ ਸੂਬੇ ਦੀ ਜਨਤਾ ਕੋਲੋਂ ਵੋਟਾਂ ਪ੍ਰਾਪਤ ਕੀਤੀਆਂ ਸਨ, ਪਰ ਅਸਲ ਹੱਕਦਾਰ ਬੇਰੁਜ਼ਗਾਰਾਂ ਨੂੰ ਨੌਕਰੀਆਂ ਦੇਣ ਦੀ ਬਜਾਏ ਆਪਣੀ ਕੁਰਸੀ ...

ਪੂਰੀ ਖ਼ਬਰ »

ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ ਦਾ ਨਤੀਜਾ ਰਿਹਾ ਸ਼ਾਨਦਾਰ

ਦੀਨਾਨਗਰ, 21 ਜੂਨ (ਸੰਧੂ/ ਸੋਢੀ)-ਸ਼ਾਂਤੀ ਦੇਵੀ ਆਰੀਆ ਮਹਿਲਾ ਕਾਲਜ ਦੀਨਾਨਗਰ ਦਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨਿਆ ਬੀ.ਐਸ.ਸੀ ਤੇ ਬੀ.ਏ ਪੰਜਵੇਂ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਪਿ੍ੰਸੀਪਲ ਰਤਨਾ ਸ਼ਰਮਾ ਨੇ ਦੱਸਿਆ ਕਿ ਯੂਨੀਵਰਸਿਟੀ ...

ਪੂਰੀ ਖ਼ਬਰ »

ਸਿੱਖ ਨੈਸ਼ਨਲ ਕਾਲਜ ਕਾਦੀਆਂ ਦੀ ਐੱਮ. ਐੱਸ. ਸੀ. (ਆਈ. ਟੀ.) ਕਲਾਸ ਦਾ ਨਤੀਜਾ ਰਿਹਾ ਸ਼ਾਨਦਾਰ

ਕਾਦੀਆਂ, 21 ਜੂਨ (ਕੁਲਵਿੰਦਰ ਸਿੰਘ)-ਸਿੱਖ ਨੈਸ਼ਨਲ ਕਾਲਜ ਕਾਦੀਆਂ ਦੀਆਂ ਤਿੰਨ ਵਿਦਿਆਰਥਣਾਂ ਵਲੋਂ ਐਮ.ਐੱਸ.ਸੀ. (ਆਈ.ਟੀ.) ਸਮੈਸਟਰ ਪਹਿਲਾ ਨਤੀਜੇ ਵਿਚੋਂ ਮੱਲਾਂ ਮਾਰਦੇ ਹੋਏ ਯੂਨੀਵਰਸਿਟੀ ਮੈਰਿਟ ਵਿਚ ਦੂਸਰਾ, ਤੀਸਰਾ ਅਤੇ ਅੱਠਵਾਂ ਸਥਾਨ ਪ੍ਰਾਪਤ ਕਰਕੇ ਸਫ਼ਲਤਾ ਦਾ ...

ਪੂਰੀ ਖ਼ਬਰ »

ਪਿੰਡ ਨੂੰ ਸੁੰਦਰ ਬਣਾਉਣ ਲਈ ਮੰਤਰੀ ਰੰਧਾਵਾ ਦਾ ਬਹੁਤ ਵੱਡਾ ਯੋਗਦਾਨ-ਸਰਪੰਚ ਮਿੰਟਾ ਪਨਿਆੜ

ਵਡਾਲਾ ਬਾਂਗਰ, 21 ਜੂਨ (ਭੁੰਬਲੀ)-ਇਸ ਇਲਾਕੇ ਦੇ ਪਿੰਡ ਪਨਿਆੜ ਦੇ ਸਰਪੰਚ ਜਗਪਾਲ ਸਿੰਘ ਮਿੰਟਾ ਪਨਿਆੜ ਨੇ ਆਪਣੇ ਪਿੰਡ ਦੇ ਚੱਲ ਰਹੇ ਵਿਕਾਸ ਕੰਮਾਂ ਨੂੰ ਕਰਵਾਉਣ ਸਮੇਂ ਆਖਿਆ ਕਿ ਸਾਡੇ ਪਿੰਡ ਨੂੰ ਸੁੰਦਰ ਬਣਾਉਣ ਅਤੇ ਉਸ ਦੇ ਚਿਰਾਂ ਤੋਂ ਰੁਕੇ ਪਏ ਵਿਕਾਸ ਕਾਰਜਾਂ ਨੂੰ ...

ਪੂਰੀ ਖ਼ਬਰ »

ਰੰਧਾਵਾ ਨੇ ਬਾਗੋਵਾਂਣੀ 'ਚ 1 ਕਰੋੜ ਦੀ ਲਾਗਤ ਨਾਲ ਤਿਆਰ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਵਡਾਲਾ ਬਾਂਗਰ, 21 ਜੂਨ (ਭੁੰਬਲੀ)-ਸਹਿਕਾਰਤਾ ਤੇ ਜੇਲ੍ਹ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਪਿੰਡ ਬਾਗੋਵਾਂਣੀ ਦੇ ਸਰਪੰਚ ਸਰਦੂਲ ਸਿੰਘ ਵਲੋਂ ਪਿੰਡ ਵਿਚ 1 ਕਰੋੜ ਰੁਪਏ ਦੀ ਲਾਗਤ ਨਾਲ ਕਰਵਾਏ ਗਏ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ | ਇਨ੍ਹਾਂ ਵਿਕਾਸ ਕੰਮਾਂ ਵਿਚ ...

ਪੂਰੀ ਖ਼ਬਰ »

ਟਰਾਲੀ-ਟਰੈਕਟਰ ਮਜ਼ਦੂਰ ਟਰੇਡ ਯੂਨੀਅਨ ਦੇ ਵਰਕਰਾਂ ਦੀ ਹੜਤਾਲ ਜਾਰੀ

ਬਟਾਲਾ, 21 ਜੂਨ (ਕਾਹਲੋਂ)-ਅੱਜ ਟਰਾਲੀ-ਟਰੈਕਟਰ ਮਜ਼ਦੂਰ ਟਰੇਡ ਯੂਨੀਅਨ ਪੰਜਾਬ ਦੇ ਵਰਕਰਾਂ ਦੀ ਹੜਤਾਲ ਤੀਜੇ ਦਿਨ ਵੀ ਜਾਰੀ ਰਹੀ | ਇਸ ਦੀ ਅਗਵਾਈ ਸੁਲੱਖਣ ਸਿੰਘ, ਪ੍ਰਧਾਨ ਬਲਵਿੰਦਰ ਸਿੰਘ ਨੇ ਕੀਤੀ, ਜਿਸ ਵਿਚ ਵਰਕਰਾਂ ਨੇ ਕਿਹਾ ਕਿ ਜਿੰਨਾ ਚਿਰ ਸਾਡੇ ਮਜ਼ਦੂਰ ਰਣਜੀਤ ...

ਪੂਰੀ ਖ਼ਬਰ »

ਪਿੰਡ ਖਹਿਰਾ ਸੁਲਤਾਨ ਦੇ ਕਈ ਪਰਿਵਾਰ ਸ਼ੋ੍ਰਮਣੀ ਅਕਾਲੀ ਦਲ ਛੱਡ ਕੇ ਕਾਂਗਰਸ 'ਚ ਸ਼ਾਮਿਲ

ਕੋਟਲੀ ਸੂਰਤ ਮੱਲ੍ਹੀ, 21 ਜੂਨ (ਕੁਲਦੀਪ ਸਿੰਘ ਨਾਗਰਾ)-ਨੇੜਲੇ ਪਿੰਡ ਖਹਿਰਾ ਸੁਲਤਾਨ ਦੇ ਕਈ ਪਰਿਵਾਰ ਸ਼ੋ੍ਰਮਣੀ ਅਕਾਲੀ ਦਲ ਛੱਡ ਕੇ ਪੰਜਾਬ ਦੇ ਸਹਿਕਾਰਤਾ ਤੇ ਜੇਲ੍ਹਾਂ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਰਹਿਨੁਮਾਈ ਹੇਠ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਏ | ਇਸ ...

ਪੂਰੀ ਖ਼ਬਰ »

ਹਲਕਾ ਦੀਨਾਨਗਰ ਤੋਂ ਜੋਗਿੰਦਰ ਛੀਨਾ ਨੇ ਭਾਜਪਾ ਦਾ ਝੰਡਾ ਚੁੱਕਣ ਦਾ ਕੀਤਾ ਤਹੱਈਆ

ਪੁਰਾਣਾ ਸ਼ਾਲਾ, 21 ਜੂਨ (ਗੁਰਵਿੰਦਰ ਸਿੰਘ ਗੋਰਾਇਆ)-ਦੀਨਾਨਗਰ ਹਲਕੇ ਨਾਲ ਸਬੰਧਿਤ ਸੀਨੀਅਰ ਭਾਜਪਾ ਆਗੂ ਤੇ ਸੂਬਾ ਕਾਰਜਕਾਰਨੀ ਮੈਂਬਰ ਜੋਗਿੰਦਰ ਸਿੰਘ ਛੀਨਾ ਵਲੋਂ ਹਲਕਾ ਦੀਨਾਨਗਰ ਵਿਚ ਭਾਜਪਾ ਦਾ ਝੰਡਾ ਚੁੱਕਣ ਦਾ ਦਾਅਵਾ ਕਰਦਿਆਂ ਮੰਡਲ ਪੁਰਾਣਾ ਸ਼ਾਲਾ ਦੇ ...

ਪੂਰੀ ਖ਼ਬਰ »

ਕੈਪਟਨ ਬਾਠ ਦੀ ਨਿਯੁਕਤੀ ਨਾਲ ਸਾਬਕਾ ਸੈਨਿਕਾਂ 'ਚ ਪਾਰਟੀ ਪ੍ਰਤੀ ਵਧੇਗਾ ਉਤਸ਼ਾਹ-ਜਥੇ: ਡੁਗਰੀ

ਦੋਰਾਂਗਲਾ, 21 ਜੂਨ (ਚੱਕਰਾਜਾ)-ਸ਼ੋ੍ਰਮਣੀ ਅਕਾਲੀ ਦਲ ਵਲੋਂ ਕੈਪਟਨ ਬਲਬੀਰ ਸਿੰਘ ਬਾਠ ਨੰੂ ਸਾਬਕਾ ਸੈਨਿਕ ਵਿੰਗ ਦਾ ਸਰਪ੍ਰਸਤ ਬਣਾਉਣ 'ਤੇ ਵਰਕਰਾਂ ਅੰਦਰ ਭਾਰੀ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ਇਸ ਸਬੰਧੀ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਤੇ ਸੀਨੀਅਰ ਅਕਾਲੀ ...

ਪੂਰੀ ਖ਼ਬਰ »

ਮੁੱਖ ਮੰਤਰੀ ਨੇ ਆਪਣੀ ਕੁਰਸੀ ਬਚਾਉਣ ਲਈ ਵਿਧਾਇਕਾਂ ਦੇ ਪੁੱਤਰਾਂ ਨੰੂ ਦਿੱਤੀਆਂ ਨੌਕਰੀਆਂ-ਜਗਦੀਸ਼ ਮਸੀਹ

ਗੁਰਦਾਸਪੁਰ, 21 ਜੂਨ (ਭਾਗਦੀਪ ਸਿੰਘ ਗੋਰਾਇਆ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਕੁਰਸੀ ਬਚਾਉਣ ਲਈ ਕਰੋੜਪਤੀ ਕਾਂਗਰਸੀ ਵਿਧਾਇਕਾਂ ਦੇ ਪੁੱਤਰਾਂ ਨੰੂ ਬਿਨਾਂ ਕਿਸੇ ਪੇਪਰ ਤੇ ਬਿਨਾਂ ਮੈਰਿਟ ਦੇ ਆਧਾਰ ਪੁਲਿਸ ਤੇ ਮਾਲ ਵਿਭਾਗ ਵਿਚ ਨੌਕਰੀਆਂ ਦੇ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ ਪਿੰਡਾਂ ਦਾ ਬਹੁਪੱਖੀ ਵਿਕਾਸ ਕਰਕੇ ਲੋਕਾਂ ਨੂੰ ਸੁੱਖ ਸਹੂਲਤਾਂ ਪ੍ਰਦਾਨ ਕੀਤੀਆਂ-ਮਸਾਣਾ, ਮਾਲੋਗਿਲ

ਵਡਾਲਾ ਬਾਂਗਰ, 21 ਜੂਨ (ਮਨਪ੍ਰੀਤ ਸਿੰਘ ਘੁੰਮਣ)-ਪੰਜਾਬ ਸਰਕਾਰ ਨੇ ਪਿਛਲੇ ਕਰੀਬ 4 ਸਾਲਾਂ 'ਚ ਪਿੰਡਾਂ ਦਾ ਸਰਬਪੱਖੀ ਵਿਕਾਸ ਕਰਕੇ ਲੋਕਾਂ ਨੂੰ ਮਿਲਣ ਵਾਲੀਆਂ ਹਰ ਤਰ੍ਹਾਂ ਦੀਆਂ ਸੁੱਖ-ਸਹੂਲਤਾਂ ਪ੍ਰਦਾਨ ਕੀਤੀਆਂ, ਜਿਸ ਕਰਕੇ ਲੋਕ 2022 ਦੀਆਂ ਚੋਣਾਂ ਵਿਚ ਫਿਰ ਤੋਂ ...

ਪੂਰੀ ਖ਼ਬਰ »

ਕਿਸਾਨਾਂ ਨੂੰ ਸ਼ਰਾਰਤੀ ਕਹਿਣ ਵਾਲੇ ਮਾਲ ਪਟਵਾਰੀ ਆਪਣੀ ਪੀੜ੍ਹੀ ਥੱਲੇ ਸੋਟਾ ਫੇਰਨ-ਕਿਸਾਨ ਆਗੂ

ਸ੍ਰੀ ਹਰਿਗੋਬਿੰਦਪੁਰ, 21 ਜੂਨ (ਕੰਵਲਜੀਤ ਸਿੰਘ ਚੀਮਾ)-ਕਿਸਾਨ, ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਗੁਰਪ੍ਰੀਤ ਸਿੰਘ ਖਾਨਪੁਰ ਨੇ ਕਿਹਾ ਕਿ ਬੀਤੇ ਦਿਨੀਂ ਸ੍ਰੀ ਹਰਿਗੋਬਿੰਦਪੁਰ ਸਬ-ਤਹਿਸੀਲ ਦੇ ਪਟਵਾਰੀਆਂ ਵਲੋਂ ਪ੍ਰੈੱਸ ਬਿਆਨ ਵਿਚ ਕਿਸਾਨਾਂ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਇਕ ਦੀ ਮੌਤ, ਦੋ ਜ਼ਖ਼ਮੀ

ਡਮਟਾਲ, 21 ਜੂਨ (ਰਾਕੇਸ਼ ਕੁਮਾਰ)-ਥਾਣਾ ਫ਼ਤਿਹਪੁਰ ਅਧੀਨ ਪੈਂਦੇ ਕਸਬਾ ਧਮੇਟਾ ਦੇ ਜਸੂਰ ਤਲਵਾੜਾ ਸੜਕ 'ਤੇ ਵਾਹਨ ਨਾਲ ਟਕਰਾਉਣ 'ਤੇ ਮੋਟਰਸਾਈਕਲ ਸਵਾਰ ਇਕ ਨੌਜਵਾਨ ਦੀ ਮੌਤ ਹੋ ਗਈ | ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਮੋਟਰਸਾਈਕਲ 'ਤੇ ਤਿੰਨ ਨੌਜਵਾਨ ਸਵਾਰ ਹੋ ਕੇ ਆ ...

ਪੂਰੀ ਖ਼ਬਰ »

ਰਾਜਾ ਚੌਧਰੀਵਾਲ ਦਾ ਯੂਥ ਅਕਾਲੀ ਦਲ ਦੇ ਮੀਤ ਪ੍ਰਧਾਨ ਬਣਨ 'ਤੇ ਰਿਆੜ ਵਲੋਂ ਸਨਮਾਨ

ਘੁਮਾਣ, 21 ਜੂਨ (ਬੰਮਰਾਹ)-ਹਲਕਾ ਸ੍ਰੀ ਹਰਗੋਬਿੰਦਪੁਰ ਦੇ ਸੀਨੀਅਰ ਯੂਥ ਅਕਾਲੀ ਆਗੂ ਅਰਜਿੰਦਰ ਸਿੰਘ ਰਾਜਾ ਚÏਧਰੀਵਾਲ ਨੂੰ ਪਿਛਲੇ ਦਿਨੀਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਤੇ ਕÏਮੀ ਯੂਥ ਅਕਾਲੀ ਦਲ ਦੇ ਪ੍ਰਧਾਨ ਬੰਟੀ ਰੋਮਾਣਾ ਵਲੋਂ ...

ਪੂਰੀ ਖ਼ਬਰ »

ਸੈਣੀ ਬਰਾਦਰੀ ਨੰੂ ਵੱਧ ਸੀਟਾਂ ਦੇਣ ਵਾਲੀ ਪਾਰਟੀ ਦਾ ਕੀਤਾ ਜਾਵੇਗਾ ਸਮਰਥਨ-ਨਰਿੰਦਰ ਸਿੰਘ ਲਾਲੀ

ਦੀਨਾਨਗਰ, 21 ਜੂਨ (ਸੰਧੂ/ਸੋਢੀ)-ਸੈਣੀ ਸਮਾਜ ਸਭਾ ਦੀਨਾਨਗਰ ਦੇ ਅਹੁਦੇਦਾਰ ਦੀ ਇਕ ਮੀਟਿੰਗ ਦੀਨਾਨਗਰ ਵਿਖੇ ਹੋਈ | ਜਿਸ ਵਿਚ ਸੈਣੀ ਯੂਥ ਫੈਡਰੇਸ਼ਨ ਦੇ ਰਾਸ਼ਟਰੀ ਪ੍ਰਧਾਨ ਨਰਿੰਦਰ ਸਿੰਘ ਲਾਲੀ ਤੇ ਸੂਬਾ ਜਨਰਲ ਸਕੱਤਰ ਗੁਰਜਿੰਦਰ ਸਿੰਘ ਮੰਝਪੁਰ ਸਾਹਿਬ ਵਿਸ਼ੇਸ਼ ਤੌਰ ...

ਪੂਰੀ ਖ਼ਬਰ »

ਨਵੇਂ ਆਏ ਫਾਦਰ ਜੌਨ ਦਾ ਮਸੀਹ ਭਲਾਈ ਬੋਰਡ ਵਲੋਂ ਨਿੱਘਾ ਸਵਾਗਤ

ਗੁਰਦਾਸਪੁਰ, 21 ਜੂਨ (ਆਰਿਫ਼)-ਅਜਨਾਲਾ ਡਿਨਰੀ ਤੋਂ ਬਦਲ ਕੇ ਗੁਰਦਾਸਪੁਰ ਵਿਖੇ ਨਵੇਂ ਆਏ ਫਾਦਰ ਜੌਨ ਦਾ ਸੰਤ ਫਰਾਂਸਿਸ ਕੈਥੋਲਿਕ ਚਰਚਾ ਪੰਡੋਰੀ ਰੋਡ ਵਿਖੇ ਪਹੁੰਚਣ 'ਤੇ ਮਸੀਹ ਭਲਾਈ ਬੋਰਡ ਦੇ ਉਪ ਚੇਅਰਮੈਨ ਤਰਸੇਮ ਸਹੋਤਾ ਵਲੋਂ ਕੈਥੋਲਿਕ ਕਲੀਸੀਆ ਦੇ ਮੈਂਬਰ ...

ਪੂਰੀ ਖ਼ਬਰ »

ਬਜ਼ੁਰਗ ਮਾਤਾ ਵਲੋਂ ਪੁੱਤਰਾਂ ਨਾਲ ਸਮਝੌਤੇ ਉਪਰੰਤ ਮਹਿਲਾ ਕਮਿਸ਼ਨ ਦਾ ਸੁਨੇਹਾ ਮੋੜਿਆ

ਕਾਦੀਆਂ, 21 ਜੂਨ (ਕੁਲਵਿੰਦਰ ਸਿੰਘ)-ਕਾਦੀਆਂ ਥਾਣੇ ਅਧੀਨ ਪੈਂਦੇ ਪਿੰਡ ਨਾਥਪੁਰ ਦੀ ਬਜ਼ੁਰਗ ਮਾਤਾ ਜਸਬੀਰ ਕੌਰ ਵਲੋਂ ਬੀਤੇ ਦਿਨ ਇਕ ਵੀਡੀਓ ਵਾਇਰਲ ਕਰਕੇ ਆਪਣੇ ਦੋ ਪੁੱਤਰਾਂ ਵਲੋਂ ਸੇਵਾ ਸੰਭਾਲ ਨਾ ਕਰਨ ਤੇ ਧੋਖੇ ਨਾਲ ਜ਼ਮੀਨ ਆਪਣੇ ਨਾਂਅ ਕਰਾਉਣ ਦੇ ਕਥਿਤ ਮਾਮਲੇ 'ਚ ...

ਪੂਰੀ ਖ਼ਬਰ »

ਜ਼ਿਲ੍ਹੇ ਅੰਦਰ ਕੋਰੋਨਾ ਨਾਲ ਹੋਈ 1 ਮੌਤ-22 ਨਵੇਂ ਮਾਮਲੇ ਆਏ ਸਾਹਮਣੇ

ਗੁਰਦਾਸਪੁਰ, 21 ਜੂਨ (ਸੁਖਵੀਰ ਸਿੰਘ ਸੈਣੀ)-ਅੱਜ ਜ਼ਿਲ੍ਹੇ ਅੰਦਰ 22 ਨਵੇਂ ਕੋਰੋਨਾ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ | ਜਦੋਂ ਕਿ 1 ਕੋਰੋਨਾ ਮਰੀਜ਼ ਦੀ ਮੌਤ ਹੋਣ ਨਾਲ ਮੌਤਾਂ ਦਾ ਕੁੱਲ ਅੰਕੜਾ 786 ਹੋ ਗਿਆ ਹੈ | ਇਸ ਸਬੰਧੀ ਸਿਵਲ ਸਰਜਨ ਡਾ: ਹਰਭਜਨ ਰਾਮ ਮਾਂਡੀ ਨੇ ਦੱਸਿਆ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਬਟਾਲਾ ਦੀ ਜਮਾਤ ਬੀ.ਕਾਮ. ਦਾ ਨਤੀਜਾ ਰਿਹਾ ਸ਼ਾਨਦਾਰ

ਬਟਾਲਾ, 21 ਜੂਨ (ਕਾਹਲੋਂ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧ ਅਧੀਨ, ਬੀਬੀ ਜਗੀਰ ਕੌਰ ਦੀ ਪ੍ਰਧਾਨਗੀ ਹੇਠ ਚੱਲ ਰਹੀ ਸਥਾਨਕ ਸੰਸਥਾ ਗੁਰੂ ਨਾਨਕ ਕਾਲਜ ਬਟਾਲਾ ਦੀ ਜਮਾਤ ਬੀ.ਕਾਮ. ਦਾ ਨਤੀਜਾ ਸ਼ਾਨਦਾਰ ਰਿਹਾ | ਇਸ ਸਬੰਧੀ ਕਾਲਜ ਪਿ੍ੰਸੀਪਲ ਡਾ .ਚਰਨਜੀਤ ਸਿੰਘ ਸੰਧੂ ਨੇ ...

ਪੂਰੀ ਖ਼ਬਰ »

ਪਿੰਡ ਟਾਂਡਾ ਦੀ ਫਿਰਨੀ ਦੇ ਅਧੂਰੇ ਕੰਮ ਕਾਰਨ ਵਿਭਾਗ ਤੋਂ ਖ਼ਫ਼ਾ ਹੋਈ ਪੰਚਾਇਤ

ਪੁਰਾਣਾ ਸ਼ਾਲਾ, 21 ਜੂਨ (ਅਸ਼ੋਕ ਸ਼ਰਮਾ)-ਪਿੰਡ ਟਾਂਡਾ ਦੀ ਫਿਰਨੀ ਦਾ ਕੰਮ ਲੋਕ ਨਿਰਮਾਣ ਵਿਭਾਗ ਗੁਰਦਾਸਪੁਰ ਵਲੋਂ ਅਧੂਰਾ ਛੱਡਣ ਨਾਲ ਪਿੰਡ ਦੀ ਪੰਚਾਇਤ ਲੋਕ ਨਿਰਮਾਣ ਵਿਭਾਗ ਤੋਂ ਖ਼ਫ਼ਾ ਹੋਈ ਪਈ ਹੈ | ਪਿੰਡ ਦੇ ਸਰਪੰਚ ਡਾ: ਬਲਕਾਰ ਸਿੰਘ ਟਾਂਡਾ ਨੇ ਦੱਸਿਆ ਕਿ ਪਿੰਡ ...

ਪੂਰੀ ਖ਼ਬਰ »

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਧਣ ਕਰਕੇ ਹਰੇਕ ਵਰਗ ਦੀਆਂ ਮੁਸ਼ਕਿਲਾਂ 'ਚ ਹੋਇਆ ਵਾਧਾ-ਭਿੱਲਾ ਕੋਟਲੀ

ਕੋਟਲੀ ਸੂਰਤ ਮੱਲ੍ਹੀ, 21 ਜੂਨ (ਕੁਲਦੀਪ ਸਿੰਘ ਨਾਗਰਾ)-ਜਿੱਥੇ ਪਹਿਲਾਂ ਹੀ ਅੱਤ ਦੀ ਮਹਿੰਗਾਈ ਨੇ ਆਮ ਲੋਕਾਂ ਦਾ ਜੀਣਾ ਮੁਹਾਲ ਕਰਕੇ ਰੱਖ ਦਿੱਤਾ ਹੈ, ਉੱਥੇ ਪੈਟਰੋਲ-ਡੀਜ਼ਲ ਦੀਆਂ ਵਧ ਰਹੀਆਂ ਕੀਮਤਾਂ ਨੇ ਹਰੇਕ ਵਰਗ ਦੀਆਂ ਮੁਸ਼ਕਿਲਾਂ ਵਿਚ ਵਾਧਾ ਕਰਕੇ ਰੱਖ ਦਿੱਤਾ ਹੈ ...

ਪੂਰੀ ਖ਼ਬਰ »

ਕੈਪਟਨ ਸਰਕਾਰ ਨੇ ਆਰ. ਐੱਮ. ਪੀ. ਡਾਕਟਰਾਂ ਦਾ ਮਾਮਲਾ ਠੰਢੇ ਬਸਤੇ 'ਚ ਪਾ ਕੇ ਆਪਣਾ ਸਮਾਂ ਕੱਢਿਆ-ਪ੍ਰਧਾਨ ਗੁਰਨੇਕ ਸਿੰਘ

ਹਰਚੋਵਾਲ, 21 ਜੂਨ (ਢਿੱਲੋਂ/ਭਾਮ)-ਪੰਜਾਬ ਵਿਚ ਕਾਂਗਰਸ ਸਰਕਾਰ ਨੇ ਆਪਣੇ ਚੋਣ ਮੈਨੀਫ਼ੈਸਟੋ ਵਿਚ ਵਾਅਦਾ ਕੀਤਾ ਸੀ ਕਿ ਅਸੀਂ ਆਰ.ਐੱਮ.ਪੀ. ਡਾਕਟਰਾਂ ਦੇ ਮਸਲੇ ਪਹਿਲ ਦੇ ਆਧਾਰ 'ਤੇ ਹੱਲ ਕਰਾਂਗੇ, ਪਰ ਕੈਪਟਨ ਸਰਕਾਰ ਨੂੰ ੇ ਲਗਪਗ 4 ਸਾਲ ਹੋ ਗਏ ਹਨ, ਸਾਡੇ ਮਸਲੇ ਨੂੰ ਠੰਡੇ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਨੇ ਘਰ-ਘਰ ਜਾ ਕੇ ਲੋਕਾਂ ਨੂੰ ਵੈਕਸੀਨ ਲਗਾਉਣ ਲਈ ਕੀਤਾ ਪ੍ਰੇਰਿਤ

ਭੈਣੀ ਮੀਆਂ ਖਾਂ, 21 ਜੂਨ (ਜਸਬੀਰ ਸਿੰਘ ਬਾਜਵਾ)-ਡਿਪਟੀ ਕਮਿਸ਼ਨਰ ਜਨਾਬ ਮੁਹੰਮਦ ਇਸ਼ਫਾਕ ਪਿੰਡ ਵਾਸੀਆਂ ਨੂੰ ਕੋਰੋਨਾ ਤੋਂ ਬਚਾਅ ਲਈ ਕੋਵਿਡ ਵਿਰੋਧੀ ਵੈਕਸੀਨ ਲਗਾਉਣ ਲਈ ਪ੍ਰੇਰਿਤ ਕਰਨ ਦੇ ਮੰਤਵ ਨਾਲ ਪਿੰਡ ਮੌਚਪੁਰ (ਕਾਹਨੂੰਵਾਨ) ਵਿਖੇ ਪਹੁੰਚੇ ਅਤੇ ਘਰ-ਘਰ ਜਾ ਕੇ ...

ਪੂਰੀ ਖ਼ਬਰ »

ਕਾਲਾ ਅਫਗਾਨਾ ਤੋਂ ਭਾਲੋਵਾਲੀ ਅਧੂਰੀ ਪਈ ਸੜਕ ਕਾਰਨ ਲੋਕਾਂ ਵਲੋਂ ਰੋਸ ਪ੍ਰਦਰਸ਼ਨ

ਕਾਲਾ ਅਫਗਾਨਾ, 21 ਜੂਨ (ਅਵਤਾਰ ਸਿੰਘ ਰੰਧਾਵਾ)-ਨਜ਼ਦੀਕੀ ਪਿੰਡ ਸੇਖਵਾਂ ਵਿਖੇ ਇਕੱਤਰ ਹੋਏ ਪਿੰਡ ਵਾਸੀਆਂ ਨੇ ਹੋਰਨਾਂ ਸਮੇਤ ਮੰਡੀ ਬੋਰਡ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਕਾਲਾ ਅਫਗਾਨਾ ਤੋਂ ਅੰਮਿ੍ਤਸਰ, ਮਜੀਠਾ ਵਾਇਆ ਸੜਕ ਨੂੰ ਜੋੜਦੀ ਭਾਲੋਵਾਲੀ ਤੱਕ ...

ਪੂਰੀ ਖ਼ਬਰ »

ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ਹਲਕਾ ਸ੍ਰੀ ਹਰਿਗੋਬਿੰਦਪੁਰ 'ਚ ਸਰਗਰਮੀਆਂ ਕੀਤੀਆਂ ਤੇਜ਼

ਬਟਾਲਾ, 21 ਜੂਨ (ਕਾਹਲੋਂ)-ਆਮ ਆਦਮੀ ਪਾਰਟੀ ਦੇ ਸੂਬਾਈ ਜਨਰਲ ਸਕੱਤਰ ਐਡਵੋਕੇਟ ਅਮਰਪਾਲ ਸਿੰਘ ਕਿਸ਼ਨਕੋਟ ਵਲੋਂ ਹਲਕਾ ਸ੍ਰੀ ਹਰਗੋਬਿੰਦਪੁਰ ਦੇ ਪਿੰਡਾਂ ਵਿਚ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ | ਵਰਕਰਾਂ ਨੂੰ ਦਿੱਲੀ ਵਿਚ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ...

ਪੂਰੀ ਖ਼ਬਰ »

ਗੁਰਮਤਿ ਵਿਦਿਆਲੇ ਦੀ ਨਵੀਂ ਇਮਾਰਤ ਦਾ ਨੀਂਹ ਪੱਥਰ ਰੱਖਿਆ : ਬਾਬਾ ਗੁਰਪਾਲ ਸਿੰਘ

ਅੱਚਲ ਸਾਹਿਬ, 21 ਜੂਨ (ਸੰਦੀਪ ਸਿੰਘ ਸਹੋਤਾ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਗੁਰਮਤਿ ਵਿਦਿਆਲਾ ਦਾ ਨੀਂਹ ਪੱਥਰ ਨਜ਼ਦੀਕੀ ਪਿੰਡ ਨਾਨਕ ਨੰਗਲ ਵਿਖੇ ਰੱਖਿਆ ਗਿਆ | ਇਸ ਮÏਕੇ ਮੁੱਖ ਸੇਵਾਦਾਰ ਬਾਬਾ ਗੁਰਪਾਲ ਸਿੰਘ ਖ਼ਾਲਸਾ ਨੇ ਦੱਸਿਆ ਕਿ ਸ੍ਰੀ ਨਿਰਵੈਰ ਖ਼ਾਲਸਾ ...

ਪੂਰੀ ਖ਼ਬਰ »

ਗੁਰਦੁਆਰਾ ਘੱਲੂਘਾਰਾ ਸਾਹਿਬ ਵਿਖੇ ਸ਼ਹੀਦੀ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

ਘੱਲੂਘਾਰਾ ਸਾਹਿਬ, 21 ਜੂਨ (ਮਿਨਹਾਸ) - ਸਥਾਨਕ ਗੁਰਦੁਆਰਾ ਪ੍ਰਬੰਧਕ ਕਮੇਟੀ ਘੱਲੂਘਾਰਾ ਸਾਹਿਬ ਅਤੇ ਸੰਗਤਾਂ ਦੇ ਸਹਿਯੋਗ ਸਦਕਾ ਸ਼ਹੀਦਾਂ ਦੇ ਸਰਤਾਜ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮÏਕੇ ਸੰਗਤਾਂ ...

ਪੂਰੀ ਖ਼ਬਰ »

ਪਿੰਡ ਜੋਗਰ ਵਿਖੇ ਅਕਾਲੀ ਦਲ ਦੀ ਮੀਟਿੰਗ

ਬਹਿਰਾਮਪੁਰ, 21 ਜੂਨ (ਬਲਬੀਰ ਸਿੰਘ ਕੋਲਾ)-ਸ਼ੋ੍ਰਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਦੇ ਦਿਸ਼ਾ ਨਿਰਦੇਸ਼ਾਂ 'ਤੇ ਸਰਕਲ ਪ੍ਰਧਾਨ ਜਸਵਿੰਦਰ ਸਿੰਘ ਬਹਿਰਾਮਪੁਰ ਦੀ ਅਗਵਾਈ ਹੇਠ ਪਿੰਡ-ਪਿੰਡ ਮੀਟਿੰਗਾਂ ਤਹਿਤ ਅਕਾਲੀ ਆਗੂ ਰਣਜੀਤ ...

ਪੂਰੀ ਖ਼ਬਰ »

ਬਟਾਲਾ ਅਤੇ ਗੁਰਦਾਸਪੁਰ 'ਚ ਕੰਨਾਂ ਦਾ ਫ੍ਰੀ ਟੈੱਸਟ ਅਤੇ ਘੱਟ ਮੁੱਲ 'ਤੇ ਕੰਨਾਂ ਦੀਆਂ ਮਸ਼ੀਨਾਂ ਉਪਲੱਬਧ

ਲੁਧਿਆਣਾ, 21 ਜੂਨ (ਅ.ਬ.)-ਜਿਹੜੇ ਵਿਅਕਤੀਆਂ ਨੂੰ ਘੱਟ ਸੁਣਾਈ ਦਿੰਦਾ ਹੈ ਉਨ੍ਹਾਂ ਨੂੰ ਘਬਰਾਉੁਣ ਦੀ ਲੋੜ ਨਹੀਂ ਹੈ ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ | ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆ ਤੇ ਘੱਟ ਮੁੱਲ ਦੀਆਂ ਮਸ਼ੀਨਾਂ 23 ਜੂਨ ਦਿਨ ਬੁੱਧਵਾਰ ਹੋਟਲ ...

ਪੂਰੀ ਖ਼ਬਰ »

ਹਰਿੰਦਰ ਸਿੰਘ ਯੂ.ਐੱਸ.ਏ. ਨੇ ਗੁਰਦੁਆਰਾ ਸਾਹਿਬ ਦੀ ਇਮਾਰਤ ਲਈ ਪੰਜ ਲੱਖ ਦੀ ਸੇਵਾ ਕੀਤੀ

ਊਧਨਵਾਲ, 21 ਜੂਨ (ਪਰਗਟ ਸਿੰਘ)-ਪਿੰਡ ਧੰਦੋਈ 'ਚ ਪੱਤੀ ਬਾਬਾ ਜੀਵਨ ਸਿੰਘ ਜੀ ਦੇ ਗੁਰਦੁਆਰਾ ਸਾਹਿਬ ਦੀ ਨਵੀਂ ਇਮਾਰਤ ਬਣਾਉਣ ਲਈ ਪਿੰਡ ਦੇ ਜੰਮਪਲ ਪ੍ਰਵਾਸੀ ਭਾਰਤੀ ਹਰਿੰਦਰ ਸਿੰਘ ਯੂ.ਐਸ.ਏ. ਨੇ ਆਪਣੀ ਕਿਰਤ-ਕਮਾਈ ਵਿਚੋਂ ਦਸਵੰਧ ਕੱਢਦਿਆਂ ਪੰਜ ਲੱਖ ਦੀ ਸੇਵਾ ਭੇਜੀ | ਇਹ ...

ਪੂਰੀ ਖ਼ਬਰ »

ਵਿਧਾਇਕ ਬਾਜਵਾ ਨੇ ਪਿੰਡ ਖੁੰਡਾ ਵਿਖੇ ਿਲੰਕ ਸੜਕ ਦਾ ਰੱਖਿਆ ਨੀਂਹ ਪੱਥਰ

ਧਾਰੀਵਾਲ, 21 ਜੂਨ (ਸਵਰਨ ਸਿੰਘ)-ਇੱਥੋਂ ਨਜ਼ਦੀਕੀ ਪਿੰਡ ਖੁੰਡਾ ਵਿਖੇ ਬਨਣ ਵਾਲੀ ਨਵੀਂ ਿਲੰਕ ਸੜਕ ਦਾ ਨੀਂਹ ਪੱਥਰ ਹਲਕਾ ਵਿਧਾਇਕ ਫਤਹਿਜੰਗ ਸਿੰਘ ਬਾਜਵਾ ਨੇ ਰੱਖਿਆ | ਇਸ ਮੌਕੇ ਵਿਧਾਇਕ ਸ: ਬਾਜਵਾ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਨੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX