ਤਾਜਾ ਖ਼ਬਰਾਂ


ਇੰਡੀਅਨ ਪ੍ਰੀਮੀਅਰ ਲੀਗ 2021- ਚੇਨਈ ਸੁਪਰ ਕਿੰਗਜ਼ ਨੇ ਰਾਇਲ ਚੈਲੰਜਰਜ਼ ਬੰਗਲੌਰ ਨੂੰ 6 ਵਿਕਟਾਂ ਨਾਲ ਹਰਾਇਆ
. . .  33 minutes ago
ਪ੍ਰਧਾਨ ਮੰਤਰੀ ਨਰਿੰਦਰ ਮੋਦੀ-ਰਾਸ਼ਟਰਪਤੀ ਜੋ ਬਾਈਡਨ ਦੀ ਮੁਲਾਕਾਤ 2 ਘੰਟਿਆਂ ਬਾਅਦ ਸਮਾਪਤ ਹੋਈ
. . .  56 minutes ago
ਦਿੱਲੀ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਾਰਟੀ ਨੇਤਾ ਰਾਹੁਲ ਗਾਂਧੀ ਦੇ ਘਰ ਪਹੁੰਚੇ
. . .  about 1 hour ago
ਭਾਰਤ ਅਤੇ ਅਮਰੀਕਾ ਵਿਚਕਾਰ ਅਤੇ ਬਹੁਤ ਮਜ਼ਬੂਤ ਦੋਸਤੀ- ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 1 hour ago
ਨਵਦੀਪ ਸਿੰਘ ਬੱਬੂ ਬਰਾੜ ਪੀ.ਸੀ.ਸੀ. ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਹਾਜ਼ਰੀ ’ਚ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਕਾਂਗਰਸ 'ਚ ਹੋਏ ਸ਼ਾਮਿਲ
. . .  about 2 hours ago
ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਅਮਰੀਕੀ ਰਾਸ਼ਟਰਪਤੀ ਜੋ ਬਾਇਡਨ ਵਿਚਾਲੇ ਵ੍ਹਾਈਟ ਹਾਊਸ 'ਚ ਮੀਟਿੰਗ ਜਾਰੀ
. . .  about 2 hours ago
ਵਿਧਾਨ ਸਭਾ ਹਲਕਾ ਭੋਆ ਤੋਂ ਰਾਕੇਸ਼ ਕੁਮਾਰ ਮਾਜਰਾ ਅਕਾਲੀ ਬਸਪਾ ਗੱਠਜੋੜ ਦੇ ਉਮੀਦਵਾਰ ਐਲਾਨੇ
. . .  about 2 hours ago
ਪਠਾਨਕੋਟ , 24 ਸਤੰਬਰ (ਸੰਧੂ)- ਜ਼ਿਲ੍ਹਾ ਪਠਾਨਕੋਟ ਦੇ ਵਿਧਾਨ ਸਭਾ ਹਲਕਾ ਭੋਆ ਤੋਂ ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਵਲੋਂ ਰਾਕੇਸ਼ ਕੁਮਾਰ ਨੂੰ ਉਮੀਦਵਾਰ ਐਲਾਨਿਆ ਹੈ । ਉਮੀਦਵਾਰ ਐਲਾਨਣ ਤੋਂ ਬਾਅਦ ਉਹ ਪਠਾਨਕੋਟ ...
ਲੇਹ, ਲੱਦਾਖ ‘ਚ ਆਯੋਜਿਤ ਕੀਤੇ ਜਾ ਰਹੇ ਪਹਿਲੇ ਹਿਮਾਲੀਅਨ ਫਿਲਮ ਫੈਸਟੀਵਲ ‘ਚ ਸਿਧਾਰਥ ਮਲਹੋਤਰਾ ਸੂਚਨਾ ਅਤੇ ਪ੍ਰਸਾਰਣ ਮੰਤਰੀ ਅਨੁਰਾਗ ਠਾਕੁਰ ਦੇ ਨਾਲ
. . .  about 2 hours ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ 4 ਦਿਨਾਂ ਵਿਚ ਤੀਸਰੀ ਵਾਰ ਫਿਰ ਦਿੱਲੀ ਪਹੁੰਚੇ
. . .  about 2 hours ago
ਡਾ: ਨਿਤੀਸ਼ ਗੁਪਤਾ ਨੇ ਆਲ ਇੰਡੀਆ ਸਿਵਲ ਸਰਵਿਸਿਜ਼ ਦੀ ਪ੍ਰਤੀਯੋਗਤਾ ਵਿਚੋਂ 287 ਵਾਂ ਸਥਾਨ ਪ੍ਰਾਪਤ ਕੀਤਾ
. . .  about 3 hours ago
ਭਦੌੜ ,24 ਸਤੰਬਰ ( ਰਜਿੰਦਰ ਬੱਤਾ, ਵਿਨੋਦ ਕਲਸੀ )- ਕਸਬਾ ਭਦੌੜ ਵਿਖੇ ਉਸ ਵੇਲੇ ਖੁਸ਼ੀ ਦੀ ਲਹਿਰ ਦੌੜ ਗਈ ਜਦੋਂ ਵਿੱਦਿਅਕ ਸਖ਼ਸੀਅਤ ਮਾ: ਸੋਮ ਨਾਥ ਗੁਪਤਾ ਦੇ ਸਪੁੱਤਰ ਅਤੇ ਕੈਮਿਸਟ ਐਸੋਸੀਏਸ਼ਨ ਦੇ ਸੂਬਾ ਸਕੱਤਰ ਵਿਪਨ ਕੁਮਾਰ ...
ਸਾਬਕਾ ਮੈਂਬਰ ਦਿੱਲੀ ਸਿੱਖ ਗੁਰਦੁਆਰਾ ਕਮੇਟੀ ਕੁਲਵੰਤ ਬਾਠ ਤੇ ਉਨ੍ਹਾਂ ਦੀ ਧਰਮ ਪਤਨੀ ਗੁਰਜੀਤ ਕੌਰ ਆਪ ‘ ਚ ਹੋਏ ਸ਼ਾਮਿਲ
. . .  about 3 hours ago
ਸ੍ਰੀ ਅਨੰਦਪੁਰ ਸਾਹਿਬ/ਢੇਰ ,24 ਸਤੰਬਰ (ਜੇ. ਐਸ .ਨਿੱਕੂਵਾਲ,ਕਾਲੀਆ)-ਇਲਾਕੇ ਦੇ ਪਿੰਡ ਮਜਾਰੀ ਦੇ ਜੰਮ-ਪਲ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਮੈਂਬਰ ਭਾਜਪਾ ਆਗੂ ਕੁਲਵੰਤ ਸਿੰਘ ਬਾਠ ਅਤੇ ਉਨ੍ਹਾਂ ਦੀ ...
ਆਈ. ਪੀ. ਐੱਲ. 2021: ਚੇਨਈ ਸੁਪਰ ਕਿੰਗਜ਼ ਨੇ ਜਿੱਤਿਆ ਟਾਸ, ਬੰਗਲੌਰ ਦੀ ਪਹਿਲਾਂ ਬੱਲੇਬਾਜ਼ੀ
. . .  about 4 hours ago
ਯੂ.ਪੀ.ਐਸ.ਸੀ. ਸਿਵਲ ਸੇਵਾਵਾਂ 2020 ਦੇ ਐਲਾਨੇ ਗਏ ਨਤੀਜੇ, 761 ਉਮੀਦਵਾਰ ਪਾਸ, ਸ਼ੁਭਮ ਕੁਮਾਰ ਟਾਪ
. . .  about 4 hours ago
ਲੁਧਿਆਣਾ ’ਚ ਸੋਨਾ ਕਾਰੋਬਾਰੀ ਪਾਸੋਂ ਹਥਿਆਰਬੰਦ ਲੁਟੇਰੇ 35 ਲੱਖ ਦੀ ਨਕਦੀ ਲੁੱਟ ਕੇ ਹੋਏ ਫ਼ਰਾਰ
. . .  1 minute ago
ਲੁਧਿਆਣਾ ,24 ਸਤੰਬਰ (ਪਰਮਿੰਦਰ ਸਿੰਘ ਆਹੂਜਾ )-ਸਥਾਨਕ ਮਿਲਰਗੰਜ ਚੌਂਕੀ ਦੇ ਬਿਲਕੁਲ ਨੇੜੇ ਸਥਿਤ ਕਿਸਮਤ ਕੰਪਲੈਕਸ ਵਿਚ ਸੋਨੇ ਦਾ ਕਾਰੋਬਾਰ ਕਰਨ ਵਾਲੇ ਕਾਰੋਬਾਰੀ ਪਾਸੋਂ ਦੋ ਹਥਿਆਰਬੰਦ ਲੁਟੇਰੇ 35 ਲੱਖ ਰੁਪਏ ...
ਅਬੋਹਰ 'ਚ ਭਿਆਨਕ ਸੜਕ ਹਾਦਸਾ ,4 ਦੀ ਮੌਤ
. . .  about 5 hours ago
ਅਬੋਹਰ, 24 ਸਤੰਬਰ ( ਕੁਲਦੀਪ ਸਿੰਘ ਸੰਧੂ)-ਸਥਾਨਕ ਬਾਈਪਾਸ ’ਤੇ ਸਥਿਤ ਇਕ ਪੈਲੇਸ ਦੇ ਸਾਹਮਣੇ ਦੋ ਵਾਹਨਾਂ ਦੀ ਹੋਈ ਆਹਮੋ ਸਾਹਮਣੀ ਟੱਕਰ ਵਿਚ ਚਾਰ ਜਣਿਆਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਮਿਲੀ ...
ਸ੍ਰੀ ਮੁਕਤਸਰ ਸਾਹਿਬ : ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਉੱਪ ਕੁਲਪਤੀ ਡਾ: ਰਾਜ ਬਹਾਦਰ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
. . .  about 5 hours ago
ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਰਣਜੀਤ ਸਿੰਘ ਢਿੱਲੋਂ)-ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਫ਼ਰੀਦਕੋਟ ਦੇ ਉੱਪ-ਕੁਲਪਤੀ ਡਾ: ਰਾਜ ਬਹਾਦਰ, ਡਾ: ਹਰਮੋਹਿੰਦਰ ਸਿੰਘ ਮੋਹਾਲੀ, ਡਾ: ਨਰਿੰਦਰ ਕੌਰ, ਡਾ: ਨਰੇਸ਼ ਵਰਮਾ ਹਿਮਾਚਲ ...
ਕਰੰਟ ਲੱਗਣ ਨਾਲ ਪਿੰਡ ਕੋਹਾਲੀ ਦੇ ਪਹਿਲਵਾਨ ਦੀ ਹੋਈ ਮੌਤ
. . .  about 5 hours ago
ਰਾਮ ਤੀਰਥ , 24 ਸਤੰਬਰ ( ਧਰਵਿੰਦਰ ਸਿੰਘ ਔਲਖ )- ਬਿਜਲੀ ਦਾ ਜ਼ੋਰਦਾਰ ਕਰੰਟ ਲੱਗਣ ਨਾਲ ਪਿੰਡ ਕੋਹਾਲੀ ਦੇ ਇਕ ਪਹਿਲਵਾਨ ਨੌਜਵਾਨ ਨਿਸ਼ਾਨ ਸਿੰਘ (26 ) ਪੁੱਤਰ ਹਰਭਜਨ ਸਿੰਘ ਦੀ ਦਰਦਨਾਕ ਮੌਤ ਹੋ ਗਈ , ਜੋ ਦੋ ਭੈਣਾਂ ਦਾ ਇਕਲੌਤਾ ਲਾਡਲਾ ...
ਸਿੱਖਿਆ ਬੋਰਡ ਵਲੋਂ ਰੈਗੂਲਰ ਪਰੀਖਿਆਰਥੀਆਂ ਲਈ ਅਕਾਦਮਿਕ ਸੈਸ਼ਨ ਨੂੰ 2 ਟਰਮਜ਼ ਵਿਚ ਵੰਡਿਆ
. . .  about 5 hours ago
ਐੱਸ. ਏ. ਐੱਸ. ਨਗਰ, 24 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅਕਾਦਮਿਕ ਸਾਲ 2021-22 ਦੌਰਾਨ ਰੈਗੂਲਰ ਪਰੀਖਿਆਰਥੀਆਂ ਲਈ ਪਰੀਖਿਆਵਾਂ ਦੀ ਨੀਤੀ ਨੂੰ ਤਰਕਸੰਗਤ ਬਣਾਏ ...
ਨੈਸ਼ਨਲ ਡਿਫੈਂਸ ਅਕੈਡਮੀ ਅਤੇ ਨੇਵਲ ਅਕੈਡਮੀ ਪ੍ਰੀਖਿਆ ਲਈ ਮੰਗੀਆਂ ਗਈਆਂ ਮਹਿਲਾ ਉਮੀਦਵਾਰਾਂ ਤੋਂ ਅਰਜ਼ੀਆਂ
. . .  about 6 hours ago
ਨਵੀਂ ਦਿੱਲੀ, 24 ਸਤੰਬਰ - ਪਹਿਲੀ ਵਾਰ ਯੂ.ਪੀ.ਐਸ.ਸੀ. ਨੇ ਨੈਸ਼ਨਲ ਡਿਫੈਂਸ ਅਕੈਡਮੀ ਅਤੇ ਨੇਵਲ ਅਕੈਡਮੀ ਪ੍ਰੀਖਿਆ ਲਈ ਦਾਖ਼ਲਾ ਪ੍ਰੀਖਿਆ ਲਈ ਮਹਿਲਾ ਉਮੀਦਵਾਰਾਂ ਤੋਂ ਅਰਜ਼ੀਆਂ ਮੰਗੀਆਂ...
ਆਰਥਿਕ ਤੰਗੀ ਕਾਰਨ ਮਜ਼ਦੂਰ ਨੇ ਕੀਤੀ ਖ਼ੁਦਕੁਸ਼ੀ
. . .  about 6 hours ago
ਚਾਉਕੇ, 24 ਸਤੰਬਰ (ਮਨਜੀਤ ਸਿੰਘ ਘੜੈਲੀ) - ਪਿੰਡ ਪਿੱਥੋ ਵਿਖੇ ਆਰਥਿਕ ਤੰਗੀ ਕਾਰਨ ਇਕ ਮਜ਼ਦੂਰ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਏ ਜਾਣ ਦੀ ਖ਼ਬਰ ਹੈ। ਪਰਿਵਾਰਕ ਮੈਂਬਰਾਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ...
ਸਵੱਛ ਸਰਵੇਖਣ ਗ੍ਰਾਮੀਣ (ਐੱਸ.ਐੱਸ.ਜੀ.) 2021 ਦੀ ਸ਼ੁਰੂਆਤ
. . .  about 6 hours ago
ਚੰਡੀਗੜ੍ਹ, 24 ਸਤੰਬਰ - ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਵਲੋਂ ਗਿਣਾਤਮਿਕ ਅਤੇ ਗੁਣਾਤਮਿਕ ਸੈਨੀਟੇਸ਼ਨ (ਸਵੱਛਤਾ) ਮਾਪਦੰਡਾਂ ਦੇ ਅਧਾਰ 'ਤੇ ਕੌਮੀ ਰੈਂਕਿੰਗ ਪ੍ਰਾਪਤ ਕਰਨ ਦੇ ਉਦੇਸ਼ ਨਾਲ ਸਵੱਛ ਸਰਵੇਖਣ...
ਆਈ. ਜੀ. ਪੀ. ਰੈਂਕ ਦੇ ਆਈ. ਪੀ. ਐਸ. ਅਫਸਰਾਂ ਦੇ ਤਬਾਦਲੇ
. . .  about 6 hours ago
ਚੰਡੀਗੜ੍ਹ, 24 ਸਤੰਬਰ - ਦੋ ਆਈ. ਜੀ. ਪੀ. ਰੈਂਕ ਦੇ ਆਈ. ਪੀ. ਐਸ. ਅਫਸਰਾਂ ਦੇ ਤਬਾਦਲੇ ਕੀਤੇ ਗਏ ...
ਮਹਾਰਾਸ਼ਟਰ ਵਿਚ 4 ਅਕਤੂਬਰ ਤੋਂ ਖੁੱਲਣਗੇ ਸਕੂਲ
. . .  about 6 hours ago
ਮੁੰਬਈ, 24 ਸਤੰਬਰ - ਮਹਾਰਾਸ਼ਟਰ ਸਰਕਾਰ ਨੇ 4 ਅਕਤੂਬਰ ਤੋਂ ਸਕੂਲ ਦੁਬਾਰਾ ਖੋਲ੍ਹਣ ਦਾ ਐਲਾਨ ਕੀਤਾ ਹੈ | ਪੇਂਡੂ ਖੇਤਰਾਂ ਵਿਚ 5 ਵੀਂ ਤੋਂ 12 ਵੀਂ ਦੀਆਂ ਜਮਾਤਾਂ ...
ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਦੇ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ
. . .  about 6 hours ago
ਚੰਡੀਗੜ੍ਹ 24 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸ਼੍ਰੋਮਣੀ ਅਕਾਲੀ ਦਲ ਦੇ ਮੁਲਾਜ਼ਮ ਵਿੰਗ ਦੇ ਕੋਆਰਡੀਨੇਟਰ ਸਿਕੰਦਰ ਸਿੰਘ ਮਲੂਕਾ, ਮੁਲਾਜ਼ਮ ਵਿੰਗ
ਸਾਉਣੀ ਸੀਜ਼ਨ ਨੂੰ ਧਿਆਨ ਵਿਚ ਰੱਖਦੇ ਹੋਏ ਮੁੱਖ ਮੰਤਰੀ ਚੰਨੀ ਦੀ ਕੇਂਦਰ ਨੂੰ ਮਦਦ ਦੀ ਅਪੀਲ
. . .  about 6 hours ago
ਚੰਡੀਗੜ੍ਹ, 24 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਆਉਣ ਵਾਲੇ ਸਾਉਣੀ ਸੀਜ਼ਨ ਨੂੰ ਧਿਆਨ ਵਿਚ ਰੱਖਦੇ ਹੋਏ ਖੁਰਾਕ ਅਤੇ ਜਨਤਕ ਵੰਡ ਦੇ ਕੇਂਦਰੀ ਸਕੱਤਰ ਨਾਲ ਵਿਸਥਾਰਤ ਵਿਚਾਰ ਵਟਾਂਦਰਾ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਹਾੜ ਸੰਮਤ 553
ਵਿਚਾਰ ਪ੍ਰਵਾਹ: ਵਿੱਦਿਆ ਦੇ ਪਾਸਾਰ ਨਾਲ ਹੀ ਅਸੀਂ ਸਹੀ ਸਮਾਜ ਦਾ ਨਿਰਮਾਣ ਕਰ ਸਕਦੇ ਹਾਂ। -ਮਹਾਤਮਾ ਗਾਂਧੀ

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਚੰਡੀਗੜ੍ਹ 'ਚ ਵੱਖ-ਵੱਖ ਥਾਵਾਂ 'ਤੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ

ਚੰਡੀਗੜ੍ਹ, 21 ਜੂਨ (ਮਨਜੋਤ ਸਿੰਘ ਜੋਤ)-ਚੰਡੀਗੜ੍ਹ 'ਚ ਵੱਖ-ਵੱਖ ਥਾਵਾਂ 'ਤੇ ਅੰਤਰ ਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ | ਪੰਜਾਬ ਯੂਨੀਵਰਸਿਟੀ ਦੇ ਐਨ. ਐਸ. ਐਸ. ਵਲੋਂ ਇੰਸਟੀਚਿਊਟ ਆਫ਼ ਫੋਰੈਂਸਿਕ ਸਾਇੰਸ ਐਂਡ ਕਰੀਮੀਨੋਲੋਜੀ ਅਤੇ ਲੋਕ ਪ੍ਰਸ਼ਾਸਨ ਵਿਭਾਗ ਦੇ ਸਹਿਯੋਗ ...

ਪੂਰੀ ਖ਼ਬਰ »

ਰਾਜਧਾਨੀ 'ਚ ਸ਼੍ਰੋਮਣੀ ਅਕਾਲੀ ਦਲ (ਮਾਨ) ਤੇ ਯੂਨਾਈਟਿਡ ਅਕਾਲੀ ਦਲ ਨੇ ਮਨਾਇਆ ਗਤਕਾ ਦਿਵਸ

ਚੰਡੀਗੜ੍ਹ, 21 ਜੂਨ (ਵਿਕਰਮਜੀਤ ਸਿੰਘ ਮਾਨ)-ਸ਼੍ਰੋਮਣੀ ਅਕਾਲੀ ਦਲ (ਮਾਨ) ਤੇ ਯੂਨਾਈਟਿਡ ਅਕਾਲੀ ਦਲ ਵਲੋਂ ਸੈਕਟਰ 42 ਝੀਲ ਵਿਖੇ ਵਿਸ਼ਵ ਗਤਕਾ ਦਿਵਸ ਮਨਾਇਆ ਗਿਆ | ਜਿਸ ਦੌਰਾਨ ਗਤਕੇ ਦੀਆਂ ਕਈ ਟੀਮਾਂ ਨੇ ਆਪਣੀ ਕਲਾ ਦੇ ਜੌਹਰ ਵਿਖਾਏ | ਇਸ 'ਚ ਚੰਡੀਗੜ੍ਹ 37 ਸੈਕਟਰ ਅਖਾੜੇ ...

ਪੂਰੀ ਖ਼ਬਰ »

ਪੁਲਿਸ ਨੇ ਚੁੱਕਿਆ ਕਿਸਾਨ ਸਮਰਥਕ ਬਾਬਾ ਲਾਭ ਸਿੰਘ ਦਾ ਟੈਂਟ

ਚੰਡੀਗੜ੍ਹ, 21 ਜੂਨ (ਬਿ੍ਜੇਂਦਰ)-ਸੈਕਟਰ-17 ਮਟਕਾ ਚੌਕ 'ਤੇ ਲੰਮੇ ਸਮੇਂ ਤੋਂ ਕਿਸਾਨਾਂ ਦੇ ਹੱਕ 'ਚ ਧਰਨਾ ਲਾ ਰਹੇ ਬਾਬਾ ਲਾਭ ਸਿੰਘ ਦਾ ਟੈਂਟ ਚੰਡੀਗੜ੍ਹ ਪੁਲਿਸ ਨੇ ਸੋਮਵਾਰ ਨੂੰ ਚੁੱਕ ਦਿੱਤਾ | ਇਸ ਦੌਰਾਨ ਪੁਲਿਸ ਟੀਮ ਨੂੰ ਕਿਸਾਨਾਂ ਦੇ ਸਮਰਥਕਾਂ ਦੇ ਗੁੱਸੇ ਵੀ ਸਾਹਮਣਾ ...

ਪੂਰੀ ਖ਼ਬਰ »

ਨਿਊਜ਼ੀਲੈਂਡ ਸਰਕਾਰ ਖ਼ਿਲਾਫ਼ ਸ਼ਹਿਰ 'ਚ ਰੋਸ ਪ੍ਰਦਰਸ਼ਨ

ਚੰਡੀਗੜ੍ਹ, 21 ਜੂਨ (ਬਿ੍ਜੇਂਦਰ)-ਸੈਕਟਰ 10 ਦੇ ਮਿਊਜ਼ੀਅਮ ਨੇੜੇ ਦਰਜਨਾਂ ਨੌਜਵਾਨਾਂ ਨੇ ਨਿਊਜ਼ੀਲੈਂਡ ਸਰਕਾਰ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ ਕੀਤਾ | ਇਹ ਦਿੱਲੀ, ਪੰਜਾਬ ਤੇ ਚੰਡੀਗੜ੍ਹ ਤੋਂ ਸਬੰਧਤ ਸਨ ਜਿਨ੍ਹਾਂ ਨੇ ਹੱਥਾਂ 'ਚ ਤਖ਼ਤੀਆਂ ਫੜ ਕੇ ਸਰਕਾਰ ਖ਼ਿਲਾਫ਼ ਆਪਣਾ ...

ਪੂਰੀ ਖ਼ਬਰ »

ਪੀ. ਜੀ. ਆਈ. 'ਚ ਓ. ਪੀ. ਡੀ. ਸੇਵਾ ਦੁਬਾਰਾ ਸ਼ੁਰੂ

ਚੰਡੀਗੜ੍ਹ, 21 ਜੂਨ (ਮਨਜੋਤ ਸਿੰਘ ਜੋਤ)-ਪੀ. ਜੀ. ਆਈ. 'ਚ ਕੋਰੋਨਾ ਦੇ ਮੱਦੇਨਜ਼ਰ ਲਗਪਗ ਦੋ ਮਹੀਨਿਆਂ ਤੋਂ ਬੰਦ ਓ. ਪੀ. ਡੀ. ਸੇਵਾ ਅੱਜ ਦੁਬਾਰਾ ਸ਼ੁਰੂ ਕਰ ਦਿੱਤੀ ਗਈ | ਓ. ਪੀ. ਡੀ. ਮੜ੍ਹ ਖੁੱਲਣ ਨਾਲ ਮਰੀਜ਼ਾਂ ਨੂੰ ਕਾਫ਼ੀ ਰਾਹਤ ਮਿਲੀ ਹੈ | ਫਿਜ਼ੀਕਲ ਓ. ਪੀ. ਡੀ. 'ਚ ਕੇਵਲ ...

ਪੂਰੀ ਖ਼ਬਰ »

ਚੋਰੀ ਤੇ ਝਪਟਮਾਰੀ ਦੇ ਦੋ ਮਾਮਲੇ ਦਰਜ

ਚੰਡੀਗੜ੍ਹ, 21 ਜੂਨ (ਬਿ੍ਜੇਂਦਰ)-ਸੈਕਟਰ 19 ਵਸਨੀਕ ਅਸ਼ੀਸ਼ ਗੁਪਤਾ ਨੇ ਪੁਲਿਸ ਨੂੰ ਸ਼ਿਕਾਇਤ ਦਿੱਤੀ ਹੈ ਕਿ ਕੋਈ ਅਣਪਛਾਤਾ ਵਿਅਕਤੀ ਉਨ੍ਹਾਂ ਦੇ ਫਾਰਮ ਹਾਊਸ ਦਾ ਜਿੰਦਰਾ ਤੋੜ ਕੇ ਸੋਲਰ ਕੇਬਲ ਵਾਇਰ, ਕੈਮਰਾ ਡੀ. ਵੀ. ਆਰ. ਤੇ ਇਕ ਡੋਂਗਲ ਚੋਰੀ ਕਰਕੇ ਲੈ ਗਿਆ | ਉਨ੍ਹਾਂ ਦਾ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਯੋਗ ਦਿਵਸ ਮੌਕੇ 166 ਉਪ-ਵੈਦਾਂ ਨੂੰ ਨਿਯੁਕਤੀ ਪੱਤਰ ਜਾਰੀ

ਚੰਡੀਗੜ੍ਹ, 21 ਜੂਨ (ਅਜੀਤ ਬਿਊਰੋ)-ਪੰਜਾਬ ਸਰਕਾਰ ਵਲੋਂ ਅੱਜ 'ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਡਾਇਰੈਕਟੋਰੇਟ ਆਫ਼ ਆਯੁਰਵੈਦ 'ਚ ਰੈਗੂਲਰ ਆਧਾਰ 'ਤੇ 166 ਉਪ-ਵੈਦ ਭਰਤੀ ਕੀਤੇ ਗਏ | ਨਵ-ਨਿਯੁਕਤ ਉਪ-ਵੈਦਾਂ ਨੂੰ ਨਿਯੁਕਤੀ ਪੱਤਰ ਜਾਰੀ ਕਰਦਿਆਂ ਸਿਹਤ ਤੇ ਪਰਿਵਾਰ ਭਲਾਈ ...

ਪੂਰੀ ਖ਼ਬਰ »

ਵਿਧਾਇਕ ਸੰਧੂ ਨੇ ਬਰਸਾਤੀ ਪਾਣੀ ਦੇ ਨਿਕਾਸ ਪ੍ਰਬੰਧਾਂ ਦਾ ਲਿਆ ਜਾਇਜ਼ਾ

ਖਰੜ, 21 ਜੂਨ (ਜੰਡਪੁਰੀ)-ਵਿਧਾਇਕ ਕੰਵਰ ਸੰਧੂ ਵਲੋਂ ਖਰੜ ਸ਼ਹਿਰ ਦੇ ਵੱਖ-ਵੱਖ ਖੇਤਰਾਂ 'ਚ ਜਾ ਕੇ ਬਰਸਾਤੀ ਪਾਣੀ ਦੇ ਨਿਕਾਸੀ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ | ਇਸ ਦੌਰਾਨ ਉਨ੍ਹਾਂ ਲਾਂਡਰਾਂ ਰੋਡ 'ਤੇ ਸ਼ਿਵਾਲਿਕ ਸਿਟੀ ਦੇ ਮੇਨ ਗੇਟ ਦੇ ਸਾਹਮਣੇ ਇਕੱਠੇ ਹੋਏ ਗੰਦੇ ਤੇ ...

ਪੂਰੀ ਖ਼ਬਰ »

ਕਿਸਾਨਾਂ ਦੇ ਵਿਰੋਧ ਤੋਂ ਡਰਦੇ ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਡੇਰਾਬੱਸੀ ਵਿਖੇ ਚੁੱਪ-ਚੁਪੀਤੇ ਯੋਗਾ ਕਰਕੇ ਨਿਕਲੇ

ਡੇਰਾਬੱਸੀ, 21 ਜੂਨ (ਗੁਰਮੀਤ ਸਿੰਘ)-ਭਾਜਪਾ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਅੱਜ ਯੋਗਾ ਦਿਵਸ ਮੌਕੇ ਡੇਰਾਬੱਸੀ ਵਿਖੇ ਪੁੱਜੇ ਤੇ ਹਰ ਪਾਸੇ ਕਿਸਾਨਾਂ ਵਲੋਂ ਭਾਜਪਾ ਖ਼ਿਲਾਫ਼ ਕੀਤੇ ਜਾ ਰਹੇ ਵਿਰੋਧ ਦੇ ਚਲਦਿਆਂ ਉਹ ਚੁੱਪ-ਚੁਪੀਤੇ ਇਥੋਂ ਦੇ ਸ੍ਰੀ ਅਰਜੁਨ ਦਾਸ ...

ਪੂਰੀ ਖ਼ਬਰ »

ਜਬਰ ਜਨਾਹ ਦਾ ਮਾਮਲਾ ਦਰਜ

ਐੱਸ. ਏ. ਐੱਸ. ਨਗਰ, 21 ਜੂਨ (ਜਸਬੀਰ ਸਿੰਘ ਜੱਸੀ)-ਥਾਣਾ ਮਟੌਰ ਵਿਖੇ ਇਕ ਮਹਿਲਾ ਦੀ ਸ਼ਿਕਾਇਤ 'ਤੇ ਪੁਲਿਸ ਵਲੋਂ ਇਕ ਵਿਅਕਤੀ ਖ਼ਿਲਾਫ਼ ਜਬਰ ਜਨਾਹ ਦਾ ਮਾਮਲਾ ਦਰਜ ਕੀਤਾ ਗਿਆ ਹੈ | ਦੋਸ਼ੀ ਦੀ ਪਛਾਣ ਤਲਵਿੰਦਰ ਸਿੰਘ ਸਿੱਧੂ ਦੇ ਰੂਪ ਵਿਚ ਹੋਈ ਹੈ ਅਤੇ ਦੋਸ਼ੀ ਅਜੇ ਪੁਲਿਸ ਦੀ ...

ਪੂਰੀ ਖ਼ਬਰ »

ਦੋ ਵੱਖ-ਵੱਖ ਹਾਦਸਿਆਂ 'ਚ ਬੱਚੇ ਸਮੇਤ 2 ਜਣਿਆਂ ਦੀ ਮੌਤ

ਲਾਲੜੂ, 21 ਜੂਨ (ਰਾਜਬੀਰ ਸਿੰਘ)-ਲਾਲੜੂ ਖੇਤਰ 'ਚ ਵਾਪਰੇ ਦੋ ਵੱਖ-ਵੱਖ ਹਾਦਸਿਆਂ ਦੌਰਾਨ 10 ਸਾਲਾ ਬੱਚੇ ਸਮੇਤ 2 ਜਣਿਆਂ ਦੀ ਛੱਪੜ 'ਚ ਡੁੱਬਣ ਕਾਰਨ ਮੌਤ ਹੋ ਗਈ ਹੈ | ਪਹਿਲਾ ਹਾਦਸਾ ਪਿੰਡ ਤਸਿੰਬਲੀ ਦੇ ਇਕ ਛੱਪੜ ਨਾਲ ਸਬੰਧਿਤ ਹੈ, ਜਿਸ 'ਚ ਇਕ ਬੱਚਾ ਡੁੱਬ ਗਿਆ, ਜਦ ਕਿ ਦੂਜਾ ...

ਪੂਰੀ ਖ਼ਬਰ »

ਸਕੱਤਰ ਸਕੂਲ ਸਿੱਖਿਆ ਵਲੋਂ ਸਰਕਾਰੀ ਹਾਈ ਸਕੂਲ ਮੜੌਲੀ ਕਲਾਂ ਦਾ ਮੁੱਖ ਅਧਿਆਪਕ ਮੁਅੱਤਲ

ਐੱਸ. ਏ. ਐੱਸ. ਨਗਰ, 21 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਸਕੱਤਰ ਸਕੂਲ ਸਿੱਖਿਆ ਕਿ੍ਸ਼ਨ ਕੁਮਾਰ ਵਲੋਂ ਸਰਕਾਰੀ ਹਾਈ ਸਕੂਲ ਮੜੌਲੀ ਕਲਾਂ (ਰੂਪਨਗਰ) ਦੇ ਮੁੱਖ ਅਧਿਆਪਕ ਦੇ ਖ਼ਿਲਾਫ਼ ਆਈ ਸ਼ਿਕਾਇਤ ਦੀ ਮੁੱਢਲੀ ਪੜਤਾਲ 'ਚ ਉਸ ਨੂੰ ਦੋਸ਼ੀ ਪਾਏ ਜਾਣ 'ਤੇ ਮੁਅੱਤਲ ਕਰ ਦਿੱਤਾ ...

ਪੂਰੀ ਖ਼ਬਰ »

ਲੋਕ ਸਭਾ ਮੈਂਬਰ ਬਿੱਟੂ ਤੇ ਕੇਂਦਰੀ ਮੰਤਰੀ ਹਰਦੀਪ ਪੁਰੀ ਖ਼ਿਲਾਫ਼ ਪੁਲਿਸ ਨੂੰ ਦਿੱਤੀ ਸ਼ਿਕਾਇਤ

ਐੱਸ. ਏ. ਐੱਸ. ਨਗਰ, 21 ਜੂਨ (ਜਸਬੀਰ ਸਿੰਘ ਜੱਸੀ)-ਕਾਂਗਰਸ ਪਾਰਟੀ ਦੇ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਤੇ ਭਾਜਪਾ ਦੇ ਕੇਂਦਰੀ ਮੰਤਰੀ ਹਰਦੀਪ ਪੁਰੀ ਵਲੋਂ ਅਨੁਸੂਚਿਤ ਜਾਤੀ ਦੇ ਲੋਕਾਂ ਪ੍ਰਤੀ ਕੀਤੀ ਇਤਰਾਜਯੋਗ ਟਿੱਪਣੀ ਦੇ ਵਿਰੋਧ 'ਚ ਬਹੁਜਨ ਸਮਾਜ ਪਾਰਟੀ ਤੇ ...

ਪੂਰੀ ਖ਼ਬਰ »

ਗੁ: ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਪ੍ਰਕਾਸ਼ ਪੁਰਬ 25 ਨੂੰ

ਐੱਸ. ਏ. ਐੱਸ. ਨਗਰ, 21 ਜੂਨ (ਰਾਣਾ)-ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ 25 ਜੂਨ ਨੂੰ ਮੀਰੀ-ਪੀਰੀ ਦੇ ਮਾਲਕ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਪ੍ਰਕਾਸ਼ ਪੁਰਬ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਗੁ: ਪ੍ਰਬੰਧਕ ਕਮੇਟੀ ਦੇ ਬੁਲਾਰੇ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਵਲੋਂ ਐਡ. ਗਿੱਲ ਅਕਾਲੀ ਦਲ ਦਾ ਬੁਲਾਰਾ ਨਿਯੁਕਤ

ਹੰਬੜਾਂ, 21 ਜੂਨ (ਮੇਜਰ ਹੰਬੜਾਂ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਪਾਰਟੀ ਦੀ ਮਜਬੂਤੀ ਲਈ ਜਥੇਬੰਦਕ ਢਾਂਚੇ ਵਿਚ ਬਦਲਾਅ ਤਹਿਤ ਪਿੰਡ ਫਾਗਲਾ ਦੇ ਸੀਨੀਅਰ ਅਕਾਲੀ ਆਗੂ ਐਡਵੋਕੇਟ ਇਕਬਾਲ ਸਿੰਘ ਗਿੱਲ ਜੋ ਪਾਰਟੀ ਵਿਚ ਪਹਿਲਾਂ ਵੀ ...

ਪੂਰੀ ਖ਼ਬਰ »

ਮਕਾਨ ਮਾਲਕਣ ਨਾਲ ਕੁੱਟਮਾਰ ਕਰਨ ਦੇ ਦੋਸ਼ ਹੇਠ ਕਿਰਾਏਦਾਰਾਂ ਖ਼ਿਲਾਫ਼ ਕੇਸ ਦਰਜ

ਜ਼ੀਰਕਪੁਰ, 21 ਜੂਨ (ਹੈਪੀ ਪੰਡਵਾਲਾ)-ਕਿਰਾਏਦਾਰਾਂ ਵਲੋਂ ਫਲੈਟ ਖਾਲੀ ਨਾ ਕਰਨ ਤੇ ਫਲੈਟ ਮਾਲਕਣ ਦੀ ਕੁੱਟਮਾਰ ਕਰਨ ਤੇ ਕੱਪੜੇ ਪਾੜਨ ਦੇ ਦੋਸ਼ ਤਹਿਤ ਪੁਲਿਸ ਨੇ ਪਿਓ-ਪੁੱਤਰਾਂ ਸਮੇਤ 3 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਮੁਲਜ਼ਮਾਂ ਦੀ ਪਛਾਣ ਭਾਰਤ ਭੂਸ਼ਣ ਤੇ ...

ਪੂਰੀ ਖ਼ਬਰ »

ਮਿੰਨੀ ਬੱਸ ਆਪਰੇਟਰ ਐਸੋਸੀਏਸ਼ਨ ਦੀ ਸਟੇਟ ਕਮਿਸ਼ਨਰ ਨਾਲ ਮੀਟਿੰਗ

ਚੰਡੀਗੜ੍ਹ, 21 ਜੂਨ (ਅਜੀਤ ਬਿਊਰੋ)-ਮਿੰਨੀ ਬੱਸ ਆਪਰੇਟਰ ਐਸੋਸੀਏਸ਼ਨ ਦੀ ਮੀਟਿੰਗ ਸਟੇਟ ਕਮਿਸ਼ਨਰ ਪੰਜਾਬ ਨਾਲ ਹੋਈ | ਇਸ ਮੌਕੇ ਸੂਬਾ ਪ੍ਰਧਾਨ ਬਲਦੇਵ ਸਿੰਘ ਬੱਬੂ, ਚੇਅਰਮੈਨ ਬਲਤੇਜ ਸਿੰਘ ਵਾਂਦਰ ਤੇ ਦੂਜੇ ਨੇਤਾਵਾਂ ਨੇ ਮੀਟਿੰਗ ਤੋਂ ਬਾਅਦ ਪੱਤਰਕਾਰਾਂ ਨੂੰ ਦੱਸਿਆ ...

ਪੂਰੀ ਖ਼ਬਰ »

ਕੋਰੋਨਾ ਦੀ ਦੂਜੀ ਲਹਿਰ ਦੌਰਾਨ ਚੰਡੀਗੜ੍ਹ 'ਚ ਡੈਲਟਾ ਸਟਰੇਨ ਰਿਹਾ ਭਾਰੂ

ਚੰਡੀਗੜ੍ਹ, 21 ਜੂਨ (ਮਨਜੋਤ ਸਿੰਘ ਜੋਤ)-ਕੋਰੋਨਾ ਵਾਇਰਸ ਦੀ ਦੂਜੀ ਲਹਿਰ ਦੌਰਾਨ ਚੰਡੀਗੜ੍ਹ 'ਚ ਡੈਲਟਾ ਸਟਰੇਨ ਦਾ ਅਸਰ ਵੱਧ ਰਿਹਾ | ਇਹ ਖ਼ੁਲਾਸਾ ਇਕ ਅਧਿਐਨ 'ਚ ਹੋਇਆ ਹੈ | ਪੀ. ਜੀ. ਆਈ. ਦੇ ਡਾਇਰੈਕਟਰ ਪ੍ਰੋ. ਜਗਤ ਰਾਮ ਨੇ ਦੱਸਿਆ ਕੋਰੋਨਾ ਦੀ ਦੂਜੀ ਲਹਿਰ ਦੌਰਾਨ ਡੈਲਟਾ ...

ਪੂਰੀ ਖ਼ਬਰ »

ਹਰਿਆਣਾ 'ਚ ਹੋਰ ਇਕ ਹਫ਼ਤੇ ਲਈ ਵਧਾਈ ਤਾਲਾਬੰਦੀ

ਚੰਡੀਗੜ੍ਹ, 21 ਜੂਨ (ਐਨ.ਐਸ.ਪਰਵਾਨਾ)-ਹਰਿਆਣਾ ਸਰਕਾਰ ਨੇ ਹਾਲਾਤ ਨੂੰ ਹੋਰ ਇਕ ਹਫ਼ਤੇ ਲਈ ਤਾਲਾਬੰਦੀ ਵਧਾ ਦਿੱਤੀ ਹੈ ਜੋ 28 ਜੂਨ ਤਕ ਚੱਲੇਗਾ | ਇਸ ਸਬੰਧ 'ਚ ਰਾਜ ਸਰਕਾਰ ਦੇ ਚੀਫ਼ ਸੈਕਟਰੀ ਵਲੋਂ ਕੱਲ੍ਹ ਦੇਰ ਰਾਤ ਜਾਰੀ ਕੀਤੇ ਨੋਟੀਫਿਕੇਸ਼ਨ ਅਨੁਸਾਰ ਕਿਹਾ ਗਿਆ ਹੈ ਕਿ ...

ਪੂਰੀ ਖ਼ਬਰ »

ਚੰਡੀਗੜ੍ਹ 'ਚ ਕੋਰੋਨਾ ਦੇ 14 ਨਵੇਂ ਮਾਮਲੇ

ਚੰਡੀਗੜ੍ਹ, 21 ਜੂਨ (ਮਨਜੋਤ ਸਿੰਘ ਜੋਤ)-ਚੰਡੀਗੜ੍ਹ 'ਚ ਅੱਜ 14 ਵਿਅਕਤੀਆਂ ਨੂੰ ਕੋਰੋਨਾ ਹੋਣ ਦੀ ਪੁਸ਼ਟੀ ਹੋਈ ਹੈ | ਇਹ ਨਵੇਂ ਮਰੀਜ਼ ਸੈਕਟਰ-15, 16, 22, 25, 26, 41, 42, ਧਨਾਸ, ਮਲੋਆ, ਮਨੀਮਾਜਰਾ, ਮੌਲੀ ਜੱਗਰਾਂ ਦੇ ਵਸਨੀਕ ਹਨ | ਯੂ. ਟੀ. ਦੇ ਸਿਹਤ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਕ ...

ਪੂਰੀ ਖ਼ਬਰ »

ਪੰਜਾਬ 'ਚ ਪ੍ਰੋਫੈਸ਼ਨਲ ਤੇ ਤਕਨੀਕੀ ਪੜ੍ਹਾਈ ਕਰਦੇ ਨੌਜਵਾਨਾਂ ਨੂੰ ਸਤਾਉਣ ਲੱਗੀ ਭਵਿੱਖ ਦੀ ਚਿੰਤਾ

ਚੰਡੀਗੜ੍ਹ, 21 ਜੂਨ (ਵਿਕਰਮਜੀਤ ਸਿੰਘ ਮਾਨ)-ਕੋਰੋਨਾ ਕਾਰਨ ਪਿਛਲੇ ਇਕ ਸਾਲ ਤੋਂ ਪ੍ਰੈਕਟੀਕਲ ਕਲਾਸਾਂ ਠੱਪ ਹੋਣ ਕਾਰਨ ਪੰਜਾਬ 'ਚ ਪ੍ਰੋਫੈਸ਼ਨਲ ਤੇ ਤਕਨੀਕੀ ਪੜ੍ਹਾਈ ਕਰਦੇ ਨੌਜਵਾਨਾਂ ਨੂੰ ਭਵਿੱਖ ਦੀ ਚਿੰਤਾ ਸਤਾਉਣ ਲੱਗੀ ਹੈ | ਉਹ ਵਿਦਿਆਰਥੀ, ਜੋ ਦਵਾਈਆਂ ਤਿਆਰ ਕਰਨ ...

ਪੂਰੀ ਖ਼ਬਰ »

ਮਾਇਆ ਗਾਰਡਨ ਸਿਟੀ 'ਚ ਕਾਰਾਂ 'ਤੇ ਲੱਗੇ ਐਂਟਰੀ ਪਾਸ ਨੂੰ ਲੈ ਕੇ ਹੰਗਾਮਾ

ਜ਼ੀਰਕਪੁਰ, 21 ਜੂਨ (ਅਵਤਾਰ ਸਿੰਘ)-ਜ਼ੀਰਕਪੁਰ ਦੀ ਮਾਇਆ ਗਾਰਡਨ ਸਿਟੀ ਸੁਸਾਇਟੀ 'ਚ ਅੱਜ ਸਵੇਰੇ ਸੁਰੱਖਿਆ ਗਾਰਡਾਂ ਵਲੋਂ ਬਿਨ੍ਹਾਂ ਪਾਸ ਵਾਲੀਆਂ ਗੱਡੀਆ ਦੀ ਐਂਟਰੀ ਬੰਦ ਕਰ ਦੇਣ ਕਾਰਨ ਸੁਸਾਇਟੀ 'ਚ ਹੰਗਾਮਾ ਹੋ ਗਿਆ | ਮਾਮਲੇ ਸਬੰਧੀ ਸੁਸਾਇਟੀ ਦੇ ਵਸਨੀਕ ਗੁਰਦੀਪ ...

ਪੂਰੀ ਖ਼ਬਰ »

ਕੋਰੋਨਾ ਕਾਲ ਦੌਰਾਨ 108 ਐਂਬੂਲੈਂਸ ਨੇ 44,000 ਤੋਂ ਵੱਧ ਰੋਗੀਆਂ ਨੂੰ ਦਿੱਤੀਆਂ ਸੇਵਾਵਾਂ-ਮੁਖਰਜੀ

ਐੱਸ. ਏ. ਐੱਸ. ਨਗਰ, 21 ਜੂਨ (ਕੇ. ਐੱਸ. ਰਾਣਾ)-ਸੂਬੇ ਅੰਦਰ ਸਰਕਾਰੀ 108 ਐਂਬੂਲੈਂਸ ਸੇਵਾ ਦਾ ਸੰਚਾਲਨ ਕਰ ਰਹੀ ਕੰਮਨੀ ਜਿਕਿਤਸਾ ਹੈਲਥ ਕੇਅਰ ਲਿਮਟਿਡ ਨੇ ਕੋਰੋਨਾ ਕਾਲ ਦੌਰਾਨ ਪੰਜਾਬ 'ਚ 44,000 ਤੋਂ ਵੱਧ ਮਰੀਜ਼ਾਂ ਨੂੰ ਸਫਲਤਾਪੂਰਵਕ ਸੇਵਾਵਾਂ ਪ੍ਰਦਾਨ ਕੀਤੀਆਂ | ਇਹ ...

ਪੂਰੀ ਖ਼ਬਰ »

ਮਾਸਟਰ ਕੇਡਰ ਦੀਆਂ ਗਣਿਤ ਵਿਸ਼ੇ ਦੀਆਂ ਅਸਾਮੀਆਂ ਲਈ ਪ੍ਰੀਖਿਆ ਹੋਈ ਮੁਕੰਮਲ

ਐੱਸ. ਏ. ਐੱਸ. ਨਗਰ, 21 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਸਿੱਖਿਆ ਵਿਭਾਗ ਵਲੋਂ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਰਹਿਨੁਮਾਈ ਤੇ ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਦੀ ਦੇਖ-ਰੇਖ ਅਧੀਨ ਗਣਿਤ ਵਿਸ਼ੇ ਦੀਆਂ ਮਾਸਟਰ ਦੀਆਂ ਅਸਾਮੀਆਂ ਲਈ ਪ੍ਰੀਖਿਆ ਕਰਵਾਈ ਗਈ | ਇਸ ...

ਪੂਰੀ ਖ਼ਬਰ »

ਗਮਾਡਾ ਨੇ ਪਿੰਡ ਬੜਮਾਜਰਾ ਵਿਖੇ ਨਾਜਾਇਜ਼ ਉਸਾਰੀਆਂ ਢਾਹੀਆਂ

ਐੱਸ. ਏ. ਐੱਸ. ਨਗਰ, 21 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਇਥੋਂ ਨੇੜਲੇ ਪਿੰਡ ਬੜਮਾਜਰਾ ਵਿਖੇ ਸਸਤੇ ਭਾਅ 'ਤੇ ਖੇਤੀਬਾੜੀ ਵਾਲੀ ਜ਼ਮੀਨ ਲੈ ਕੇ ਬਿਲਡਰਾਂ ਵਲੋਂ ਗ਼ੈਰ-ਕਾਨੂੰਨੀ ਤਰੀਕੇ ਨਾਲ ਕੀਤੀਆਂ ਜਾ ਰਹੀਆਂ ਨਾਜਾਇਜ਼ ਉਸਾਰੀਆਂ ਨੂੰ ਗਮਾਡਾ ਵਲੋਂ ਢਾਹ ਦਿੱਤਾ ਗਿਆ | ...

ਪੂਰੀ ਖ਼ਬਰ »

ਵੱਖ-ਵੱਖ ਥਾਈਾ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

ਸੀ. ਜੀ. ਸੀ. ਝੰਜੇੜੀ ਕਾਲਜ ਵਿਖੇ ਹਫ਼ਤਾਵਾਰੀ ਆਨਲਾਈਨ ਯੋਗਾ ਕੈਂਪ
ਐੱਸ. ਏ. ਐੱਸ. ਨਗਰ, 21 ਜੂਨ (ਕੇ. ਐੱਸ. ਰਾਣਾ)-ਚੰਡੀਗੜ੍ਹ ਗਰੁੱਪ ਆਫ਼ ਕਾਲਜਿਜ਼ ਦੇ ਝੰਜੇੜੀ ਕਾਲਜ 'ਚ ਵਿਸ਼ਵ ਯੋਗਾ ਦਿਵਸ ਨੂੰ ਸਮਰਪਿਤ ਹਫ਼ਤਾਵਾਰੀ ਆਨਲਾਈਨ ਯੋਗਾ ਕੈਂਪ ਲਗਾਇਆ ਗਿਆ | ਇਸ ਦੌਰਾਨ ਪੂਰਾ ਹਫ਼ਤਾ ਵਿਦਿਆਰਥੀਆਂ ਤੇ ਸਟਾਫ਼ ਮੈਂਬਰਾਂ ਨੇ ਮਾਹਿਰਾਂ ਤੋਂ ਸਹੀ ਤਰੀਕੇ ਨਾਲ ਯੋਗਾ ਕਰਨ ਦੀ ਟ੍ਰੇਨਿੰਗ ਹਾਸਲ ਕੀਤੀ | ਇਸ ਦੌਰਾਨ ਸਾਰਿਆਂ ਨੂੰ ਸਰੀਰ ਨੂੰ ਤੰਦਰੁਸਤ ਰੱਖਣ ਅਤੇ ਪੜ੍ਹਾਈ ਤੇ ਕੰਮ ਦੌਰਾਨ ਆਉਣ ਵਾਲੇ ਤਣਾਓ ਨੂੰ ਖ਼ਤਮ ਕਰਨ ਦੇ ਤਰੀਕੇ ਵੀ ਸਿਖਾਏ | ਇਸ ਦੌਰਾਨ ਵਿਦਿਆਰਥੀਆਂ ਨੂੰ ਮਾਹਿਰਾਂ ਵਲੋਂ ਕਈ ਪ੍ਰਕਾਰ ਦੇ ਆਸਣ ਸਿਖਾਏ ਗਏ | ਇਸ ਦੇ ਨਾਲ ਹੀ ਵਿਦਿਆਰਥੀਆਂ ਦਰਮਿਆਨ ਯੋਗਾ ਆਸਣ, ਜੰਪਿੰਗ ਜੈਕਸ, ਸਕੁਐਟਸ, ਸਕਿਪਿੰਗ, ਪੁਸ਼-ਅੱਪਸ, ਹਾਈ ਕਨਜ, ਸਿੰਗਲ ਲੈੱਗ ਸਮੇਤ ਵੱਖ-ਵੱਖ ਮੁਕਾਬਲੇ ਕਰਵਾਏ ਗਏ ਤੇ ਜੇਤੂਆਂ ਨੂੰ ਐਮਾਜੋਨ ਦੇ ਕੂਪਨ ਇਨਾਮ ਵਜੋਂ ਦਿੱਤੇ ਗਏ | ਅੰਤਿਮ ਦਿਨ ਸਟਾਫ਼ ਮੈਂਬਰਾਂ ਨੇ ਵੀ ਕੋਰੋਨਾ ਪ੍ਰੋਟੋਕੋਲ ਦੀ ਪਾਲਣਾ ਕਰਦੇ ਹੋਏ ਕੈਂਪ 'ਚ ਹਿੱਸਾ ਲਿਆ ਅਤੇ ਵਿਦਿਆਰਥੀਆਂ ਨੂੰ ਸਰੀਰਕ ਲੰਬਾਈ ਵਧਾਉਣ ਦੇ ਤਾੜ ਆਸਣ ਦੀ ਜਾਣਕਾਰੀ ਦਿੱਤੀ | ਇਸ ਤੋਂ ਇਲਾਵਾ ਭੁਜੰਗ ਆਸਣ ਨਾਲ ਰੀੜ੍ਹ ਦੀ ਹੱਡੀ ਦੀ ਲਚਕਤਾ, ਲੱਕ ਪੀੜ ਤੇ ਮੋਢਿਆਂ ਦੀ ਕਸਰਤ ਵੀ ਸਿਖਾਈ ਗਈ ਅਤੇ ਨਾਲ ਹੀ ਵੱਖ-ਵੱਖ ਆਸਣਾਂ ਦੇ ਲਾਭ ਦੱਸੇ ਗਏ | ਕੈਂਪ ਦੀ ਸਮਾਪਤੀ ਮੌਕੇ ਸੀ. ਜੀ. ਸੀ. ਦੇ ਪ੍ਰੈਜ਼ੀਡੈਂਟ ਰਛਪਾਲ ਸਿੰਘ ਧਾਲੀਵਾਲ ਨੇ ਇਸ ਹਫ਼ਤਾਵਾਰੀ ਕੈਂਪ ਦੀ ਸਫ਼ਲਤਾ ਲਈ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਯੋਗਾ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾਉਣ ਸਬੰਧੀ ਪੇ੍ਰਰਿਤ ਕੀਤਾ | ਉਨ੍ਹਾਂ ਕਿਹਾ ਕਿ ਅੰਤਰਰਾਸ਼ਟਰੀ ਯੋਗਾ ਦਿਵਸ ਨੂੰ ਸਮਰਪਿਤ ਇਸ ਸੱਤ ਰੋਜ਼ਾ ਯੋਗ ਕੈਂਪ ਦਾ ਮੁੱਖ ਮੰਤਵ ਦੇਸ਼ ਦੇ ਨਾਗਰਿਕਾਂ ਨੂੰ ਆਰੋਗ ਤੇ ਤੰਦਰੁਸਤ ਨਾਗਰਿਕ ਬਣਾਉਣਾ ਹੈ, ਲਿਹਾਜ਼ਾ ਕੈਂਪ ਦੌਰਾਨ ਵਿਦਿਆਰਥੀਆਂ ਨੇ ਜੋ ਕੁਝ ਵੀ ਸਿੱਖਿਆ ਹੈ, ਉਸ ਤੋਂ ਵੱਧ ਤੋਂ ਵੱਧ ਲਾਭ ਲੈਣ |
ਸਰਕਾਰੀ ਬਹੁ-ਤਕਨੀਕੀ ਕਾਲਜ ਖੂਨੀਮਾਜਰਾ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਖਰੜ, (ਜੰਡਪੁਰੀ)-ਸਰਕਾਰੀ ਬਹੁ-ਤਕਨੀਕੀ ਕਾਲਜ ਖੂਨੀਮਾਜਰਾ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ | ਇਸ ਮੌਕੇ ਕਰਵਾਏ ਗਏ ਪ੍ਰੋਗਰਾਮ ਦੌਰਾਨ ਕਾਲਜ ਦੇ ਵਿਦਿਆਰਥੀਆਂ ਤੇ ਸਟਾਫ਼ ਮੈਂਬਰਾਂ ਵਲੋਂ ਆਨਲਾਈਨ ਹਿੱਸਾ ਲਿਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਕਰਦਿਆਂ ਡਾ. ਰਵਿੰਦਰ ਕੁਮਾਰ ਨੇ ਯੋਗਾ ਦਿਵਸ ਦੀ ਹੋਂਦ ਤੇ ਇਸ ਦੇ ਲਾਭਾਂ ਬਾਰੇ ਜਾਣਕਾਰੀ ਦਿੱਤੀ, ਜਦ ਕਿ ਕਾਲਜ ਦੇ ਪਿ੍ੰਸੀਪਲ ਰਾਜੀਵ ਪੁਰੀ ਨੇ ਯੋਗਾ ਨੂੰ ਆਪਣੀ ਜੀਵਨ ਸ਼ੈਲੀ ਦਾ ਹਿੱਸਾ ਬਣਾਉਣ ਸਬੰਧੀ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ | ਇਸ ਤੋਂ ਬਾਅਦ ਲੈਕਚਰਾਰ ਪੂਰਨਿਮਾ ਨੇ ਵਿਦਿਆਰਥੀਆਂ ਨੂੰ ਯੋਗਾ ਦੇ ਕੁਝ ਮਹੱਤਵਪੂਰਨ ਆਸਣ ਜਿਵੇਂ ਕਿ ਸੂਰੀਆ ਨਮਸ਼ਕਾਰ, ਪ੍ਰਣਾਯਾਮ, ਤਾੜ ਆਸਨ, ਗੌ ਆਸਨ, ਕੋਨ ਆਸਨ ਆਦਿ ਕਰਵਾਏ ਤੇ ਹਰ ਆਸਣ ਦੇ ਲਾਭ ਵੀ ਦੱਸੇ | ਕਾਲਜ ਪਿ੍ੰਸੀਪਲ ਰਾਜੀਵ ਪੁਰੀ ਦੀ ਅਗਵਾਈ ਹੇਠ ਕਰਵਾਏ ਪ੍ਰੋਗਰਾਮ ਦੌਰਾਨ ਪਰਮਿੰਦਰ ਸੈਣੀ ਸੀਨੀਅਰ ਲੈਕਚਰਾਰ, ਡਾ. ਰਵਿੰਦਰ ਕੁਮਾਰ ਲੈਕਚਰਾਰ, ਇੰਜ. ਬਰਿੰਦਰ ਪ੍ਰਤਾਪ ਸਿੰਘ ਲੈਕਚਰਾਰ ਅਤੇ ਇੰਜ. ਸੁਬੋਧ ਬਾਂਸਲ ਵਲੋਂ ਪੂਰਨ ਸਹਿਯੋਗ ਦਿੱਤਾ ਗਿਆ |
ਸਰਕਾਰੀ ਕਾਲਜ ਮੁਹਾਲੀ ਵਿਖੇ 7ਵਾਂ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ
ਐੱਸ. ਏ. ਐੱਸ. ਨਗਰ, (ਕੇ. ਐੱਸ. ਰਾਣਾ)-ਸ਼ਹੀਦ ਮੇਜਰ ਹਰਮਿੰਦਰਪਾਲ ਸਿੰਘ ਸਰਕਾਰੀ ਕਾਲਜ ਮੁਹਾਲੀ ਵਿਖੇ 7ਵਾਂ ਅੰਤਰਰਾਸ਼ਟਰੀ ਯੋਗਾ ਦਿਵਸ ਆਨਲਾਈਨ ਮਾਧਿਅਮ ਰਾਹੀਂ ਪਿ੍ੰਸੀਪਲ ਡਾ. ਜਤਿੰਦਰ ਕੌਰ ਦੀ ਸੁਯੋਗ ਅਗਵਾਈ ਹੇਠ ਮਨਾਇਆ ਗਿਆ | ਇਹ ਪ੍ਰੋਗਰਾਮ ਕਾਲਜ ਦੇ ਐਨ. ਐਸ. ਐਸ., ਐਨ. ਸੀ. ਸੀ. ਤੇ ਸਰੀਰਕ ਸਿੱਖਿਆ ਵਿਭਾਗ ਦੇ ਸਹਿਯੋਗ ਨਾਲ 'ਘਰ 'ਚ ਯੋਗਾ ਅਤੇ ਪਰਿਵਾਰ ਨਾਲ ਯੋਗਾ' ਵਿਸ਼ੇ ਤਹਿਤ ਕਰਵਾਇਆ ਗਿਆ | ਪ੍ਰੋਗਰਾਮ ਦੇ ਰਿਸੋਰਸਪਰਸਨ ਡਾ. ਜਸਲੀਨ ਕੌਰ ਸਭਰਵਾਲ ਮੁਖੀ ਡਿਵਾਈਨ ਯੋਗਾ ਅਕੈਡਮੀ ਵਲੋਂ ਗੂਗਲ ਮੀਟ ਮਾਧਿਅਮ ਰਾਹੀਂ ਯੋਗਾ ਦੇ ਆਸਨ ਕਰਵਾਏ ਗਏ ਤੇ ਨਾਲ ਹੀ ਯੋਗ ਦੁਆਰਾ ਹੋਣ ਵਾਲੇ ਫ਼ਾਇਦਿਆਂ ਬਾਰੇ ਵੀ ਦੱਸਿਆ ਗਿਆ | ਇਸੇ ਦੌਰਾਨ ਕਾਲਜ ਦੇ ਪਿ੍ੰਸੀਪਲ ਡਾ. ਜਤਿੰਦਰ ਕੌਰ ਨੇ ਯੋਗਾ ਦੇ ਗੁਣਾਂ ਬਾਰੇ ਦੱਸਦਿਆਂ ਕਿਹਾ ਕਿ ਯੋਗਾ-ਅਭਿਆਸ ਨਾਲ ਅਸੀਂ ਆਪਣੇ ਸਰੀਰ ਅੰਦਰ ਰੋਗਾਂ ਨਾਲ ਲੜਨ ਦੀ ਸ਼ਕਤੀ ਨੂੰ ਵਧਾ ਸਕਦੇ ਹਾਂ | ਯੋਗਾ ਦੇ ਇਸ ਪ੍ਰੋਗਰਾਮ 'ਚ ਕਾਲਜ ਦੇ ਲਗਪਗ ਸਾਰੇ ਹੀ ਸਟਾਫ਼ ਮੈਂਬਰਾਂ ਤੇ ਵਿਦਿਆਰਥੀਆਂ ਨੇ ਗੂਗਲ ਮੀਟ ਰਾਹੀਂ ਆਪਣੀ ਹਾਜ਼ਰੀ ਲੁਆਈ | ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਪ੍ਰੋ. ਸਿਮਰਪ੍ਰੀਤ ਕੌਰ ਅਤੇ ਐਨ. ਐਸ. ਐਸ. ਦੇ ਪ੍ਰੋਗਰਾਮ ਅਫ਼ਸਰ ਪ੍ਰੋ. ਆਸ਼ੀਸ਼ ਕੁਮਾਰ ਵਾਜਪਾਈ ਵਲੋਂ ਇਸ ਪ੍ਰੋਗਰਾਮ ਦਾ ਬਹੁਤ ਵਧੀਆ ਤਰੀਕੇ ਨਾਲ ਪ੍ਰਬੰਧ ਕੀਤਾ ਗਿਆ ਸੀ, ਜਦ ਕਿ ਐਨ. ਸੀ. ਸੀ. ਬਟਾਲੀਅਨ ਦੇ ਅਫ਼ਸਰ ਲੈਫ. ਪ੍ਰੋ. ਸੁਖਵਿੰਦਰ ਸਿੰਘ ਵਲੋਂ ਵੀ ਇਸ ਦੌਰਾਨ ਭਰਪੂਰ ਸਹਿਯੋਗ ਦਿੱਤਾ ਗਿਆ |
ਖਰੜ ਵਿਖੇ ਮਨਾਇਆ ਅੰਤਰਰਾਸ਼ਟਰੀ ਯੋਗਾ ਦਿਵਸ
ਖਰੜ, (ਮਾਨ)-ਪਤੰਜਲੀ ਯੋਗ ਸੰਮਤੀ ਖਰੜ ਵਲੋਂ ਸ੍ਰੀ ਰਾਮ ਭਵਨ ਖਰੜ ਵਿਖੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ, ਜਿਸ ਦੌਰਾਨ ਸਮਾਜ ਸੇਵੀ ਆਗੂ ਪੰਕਜ ਚੱਢਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਸੰਮਤੀ ਦੇ ਜ਼ਿਲ੍ਹਾ ਪ੍ਰਭਾਰੀ ਨਿਰਮਲ ਕੁਮਾਰ ਨੇ ਦੱਸਿਆ ਕਿ ਇਸ ਮੌਕੇ ਸੰਗੀਤਾ ਭੈਣ, ਸੁਖਵਿੰਦਰ, ਅਨਿਲ ਕੁਮਾਰ, ਪਵਨ ਤੇ ਕਮਲਜੀਤ ਕੌਰ ਨੇ ਹਾਜ਼ਰ ਸ਼ਹਿਰ ਵਾਸੀਆਂ ਨੂੰ ਯੋਗਾ ਕਰਵਾਇਆ ਅਤੇ ਯੋਗਾ ਦੇ ਆਸਣਾਂ ਤੇ ਲਾਭਾਂ ਸਬੰਧੀ ਜਾਣਕਾਰੀ ਦਿੱਤੀ | ਉਨ੍ਹਾਂ ਦੱਸਿਆ ਕਿ ਸੰਮਤੀ ਵਲੋਂ ਸ਼ਿਵਾਲਿਕ ਸਿਟੀ ਖਰੜ ਸਮੇਤ ਹੋਰ ਕਈ ਥਾਵਾਂ 'ਤੇ ਵੀ ਯੋਗਾ ਦਿਵਸ ਮਨਾਇਆ ਗਿਆ |

ਖ਼ਬਰ ਸ਼ੇਅਰ ਕਰੋ

 

ਜ਼ਿਲ੍ਹੇ 'ਚ ਕੋਰੋਨਾ ਦੇ 11 ਨਵੇਂ ਮਾਮਲੇ, 2 ਦੀ ਮੌਤ

ਐੱਸ. ਏ. ਐੱਸ. ਨਗਰ, 21 ਜੂਨ (ਕੇ. ਐੱਸ. ਰਾਣਾ)-ਜ਼ਿਲ੍ਹਾ ਮੁਹਾਲੀ ਅੰਦਰ ਅੱਜ ਕੋਰੋਨਾ ਮਹਾਂਮਾਰੀ ਦੇ 11 ਨਵੇਂ ਮਰੀਜ਼ ਸਾਹਮਣੇ ਆਏ ਹਨ, ਜਦ ਕਿ ਕੋਰੋਨਾ ਤੋਂ ਪੀੜਤ 2 ਹੋਰਨਾਂ ਮਰੀਜ਼ਾਂ ਨੇ ਦਮ ਤੋੜ ਦਿੱਤਾ ਹੈ ਤੇ 69 ਮਰੀਜ਼ ਇਸ ਮਹਾਂਮਾਰੀ ਨੂੰ ਮਾਤ ਦੇਣ 'ਚ ਸਫ਼ਲ ਰਹੇ ਹਨ | ਇਸ ...

ਪੂਰੀ ਖ਼ਬਰ »

ਬੱਸ ਅੱਡੇ 'ਤੇ ਸੁੱਤੇ ਲਾਵਾਰਸ ਬਜ਼ੁਰਗ ਨੂੰ ਦਰੜ ਕੇ ਵਾਹਨ ਚਾਲਕ ਫ਼ਰਾਰ

ਡੇਰਾਬੱਸੀ, 21 ਜੂਨ (ਗੁਰਮੀਤ ਸਿੰਘ)-ਡੇਰਾਬੱਸੀ ਬੱਸ ਅੱਡੇ 'ਤੇ ਸੁੱਤੇ ਲਾਵਾਰਸ ਬਜ਼ੁਰਗ ਨੂੰ ਕੋਈ ਅਣਪਛਾਤਾ ਵਾਹਨ ਚਾਲਕ ਦਰੜ ਕੇ ਬੁਰੀ ਤਰ੍ਹਾਂ ਜ਼ਖ਼ਮੀ ਕਰ ਗਿਆ ਤੇ ਖ਼ੁਦ ਮੌਕੇ ਤੋਂ ਫ਼ਰਾਰ ਹੋ ਗਿਆ | ਰਾਤ ਦੇ ਹਨ੍ਹੇਰੇ 'ਚ ਜ਼ਖ਼ਮੀ ਬਜ਼ੁਰਗ ਫਲਾਈ ਓਵਰ ਹੇਠਾਂ ...

ਪੂਰੀ ਖ਼ਬਰ »

ਮਾਇਆ ਗਾਰਡਨ ਸਿਟੀ 'ਚ ਕਾਰਾਂ 'ਤੇ ਲੱਗੇ ਐਂਟਰੀ ਪਾਸ ਨੂੰ ਲੈ ਕੇ ਹੰਗਾਮਾ

ਜ਼ੀਰਕਪੁਰ, 21 ਜੂਨ (ਅਵਤਾਰ ਸਿੰਘ)-ਜ਼ੀਰਕਪੁਰ ਦੀ ਮਾਇਆ ਗਾਰਡਨ ਸਿਟੀ ਸੁਸਾਇਟੀ 'ਚ ਅੱਜ ਸਵੇਰੇ ਸੁਰੱਖਿਆ ਗਾਰਡਾਂ ਵਲੋਂ ਬਿਨ੍ਹਾਂ ਪਾਸ ਵਾਲੀਆਂ ਗੱਡੀਆ ਦੀ ਐਂਟਰੀ ਬੰਦ ਕਰ ਦੇਣ ਕਾਰਨ ਸੁਸਾਇਟੀ 'ਚ ਹੰਗਾਮਾ ਹੋ ਗਿਆ | ਮਾਮਲੇ ਸਬੰਧੀ ਸੁਸਾਇਟੀ ਦੇ ਵਸਨੀਕ ਗੁਰਦੀਪ ...

ਪੂਰੀ ਖ਼ਬਰ »

ਜ਼ਮੀਨ ਦੀ ਖਰੀਦੋ ਫ਼ਰੋਖਤ ਮਾਮਲੇ 'ਚ ਫਰਜ਼ੀ ਜ਼ਮੀਨ ਮਾਲਕ ਬਣ ਕੇ ਸਾਢੇ 28 ਲੱਖ ਦੀ ਮਾਰੀ ਠੱਗੀ

ਐੱਸ. ਏ. ਐੱਸ. ਨਗਰ, 21 ਜੂਨ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਦੀ ਪੁਲਿਸ ਨੇ ਜ਼ਮੀਨ ਦੀ ਖਰੀਦੋ ਫਰੋਖਤ ਨੂੰ ਲੈ ਕੇ 28 ਲੱਖ 50 ਹਜ਼ਾਰ ਰੁਪਏ ਦੀ ਧੋਖਾਧੜੀ ਦੇ ਮਾਮਲੇ 'ਚ 1 ਮੁਲਜ਼ਮ ਨੂੰ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਮੁਲਜ਼ਮ ਦੀ ਪਛਾਣ ਗੁਰਪ੍ਰੀਤ ਸਿੰਘ ...

ਪੂਰੀ ਖ਼ਬਰ »

ਸਰਕਾਰੀ ਕਰਮਚਾਰੀਆਂ ਲਈ 'ਇਮਿਊਨਿਟੀ ਐਂਡ ਵੈਲਬੀਇੰਗ ਪ੍ਰੋਗਰਾਮ' ਕਰਵਾਇਆ

ਐੱਸ. ਏ. ਐੱਸ. ਨਗਰ, 21 ਜੂਨ (ਕੇ. ਐੱਸ. ਰਾਣਾ)-ਜ਼ਿਲ੍ਹਾ ਪ੍ਰਸ਼ਾਸਨ ਵਲੋਂ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਐਨ. ਜੀ. ਓ. 'ਆਰਟ ਆਫ਼ ਲਿਵਿੰਗ' ਦੇ ਸਹਿਯੋਗ ਨਾਲ ਸਰਕਾਰੀ ਕਰਮਚਾਰੀਆਂ ਲਈ 'ਇਮਿਊਨਿਟੀ ਐਂਡ ਵੈੱਲਬੀਇੰਗ ਪ੍ਰੋਗਰਾਮ' ਕਰਵਾਇਆ ਗਿਆ | ਪ੍ਰੋਗਰਾਮ 'ਚ ਸੋਮਵਾਰ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਵਲੋਂ ਅਧਿਆਪਕਾਂ ਦੇ ਧਰਨੇ 'ਤੇ ਪੁੱਜ ਕੇ ਵੰਡੇ ਮਾਸਕ ਅਤੇ ਸੈਨੇਟਾਈਜ਼ਰ

ਐੱਸ. ਏ. ਐੱਸ. ਨਗਰ, 21 ਜੂਨ (ਕੇ. ਐੱਸ. ਰਾਣ)-ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨੇਜਿੰਗ ਟਰੱਸਟੀ ਡਾ. ਐੱਸ. ਪੀ. ਸਿੰਘ ਓਬਰਾਏ ਦੇ ਦਿਸ਼ਾ-ਨਿਰਦੇਸ਼ਾਂ ਹੇਠ ਕੋਰੋਨਾ ਵਾਇਰਸ ਰੂਪੀ ਮਹਾਂਮਾਰੀ ਦੇ ਚਲਦਿਆਂ ਟਰੱਸਟ ਵਲੋਂ ਆਪਣੇ ਪੱਧਰ 'ਤੇ ਪੰਜਾਬ ਤੇ ਹੋਰਨਾਂ ਸੂਬਿਆਂ ...

ਪੂਰੀ ਖ਼ਬਰ »

ਸਿਹਤ ਮੰਤਰੀ ਸਿੱਧੂ ਦੀ ਅਗਵਾਈ ਹੇਠ ਕਈ ਆਗੂ ਹੋਏ ਕਾਂਗਰਸ 'ਚ ਸ਼ਾਮਿਲ

ਐੱਸ. ਏ. ਐੱਸ. ਨਗਰ, 21 ਜੂਨ (ਕੇ. ਐੱਸ. ਰਾਣਾ)-ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਪਾਰਟੀ ਦੀ ਸਰਕਾਰ ਦੀ ਕਾਰਗੁਜਾਰੀ ਤੋਂ ਖੁਸ਼ ਹੋ ਕੇ ਵੱਡੀ ਗਿਣਤੀ ਲੋਕ ਕਾਂਗਰਸ 'ਚ ਸ਼ਾਮਿਲ ਹੋ ਰਹੇ ਹਨ, ਜਿਨ੍ਹਾਂ ਨੂੰ ਪਾਰਟੀ ਅੰਦਰ ਪੂਰਾ ...

ਪੂਰੀ ਖ਼ਬਰ »

ਮੈਂ ਆਜ਼ਾਦ ਗਰੁੱਪ ਦੇ ਨਾਲ ਚਟਾਨ ਵਾਂਗ ਖੜ੍ਹੀ ਹਾਂ-ਡਾ. ਉਮਾ ਸ਼ਰਮਾ

ਐੱਸ. ਏ. ਐੱਸ. ਨਗਰ, 21 ਜੂਨ (ਕੇ. ਐੱਸ. ਰਾਣਾ)-ਮੈਂ ਆਜ਼ਾਦ ਗਰੁੱਪ ਦੇ ਮੁਖੀ ਕੁਲਵੰਤ ਸਿੰਘ ਦੇ ਨਾਲ ਚਟਾਨ ਵਾਂਗ ਖੜ੍ਹੀ ਹਾਂ ਤੇ ਮੈਂ ਕਾਂਗਰਸ ਪਾਰਟੀ 'ਚ ਸ਼ਾਮਿਲ ਨਹੀਂ ਹੋਈ | ਕੈਬਨਿਟ ਮੰਤਰੀ ਬਲਬੀਰ ਸਿੰਘ ਸਿੱਧੂ ਵਲੋਂ ਮੇਰੇ ਬਾਰੇ ਗ਼ਲਤ ਪ੍ਰਚਾਰ ਕੀਤਾ ਜਾ ਰਿਹਾ ਹੈ | ਇਹ ...

ਪੂਰੀ ਖ਼ਬਰ »

ਤਿ੍ਣਮੂਲ ਕਾਂਗਰਸ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਵਿਚਾਰਕ ਇਕਸਾਰਤਾ ਲਿਆਉਣ ਸਬੰਧੀ ਵਿਚਾਰ-ਚਰਚਾ

ਖਰੜ, 21 ਜੂਨ (ਜੰਡਪੁਰੀ)-ਆਲ ਇੰਡੀਆ ਤਿ੍ਣਮੂਲ ਕਾਂਗਰਸ ਪਾਰਟੀ ਦੇ ਖਰੜ ਸਥਿਤ ਮੁੱਖ ਦਫ਼ਤਰ ਵਿਖੇ ਨਰੇਗਾ ਵਰਕਰ ਫਰੰਟ ਤੇ ਮਜ਼ਦੂਰ ਕਿਸਾਨ ਦਲਿਤ ਫਰੰਟ ਦੇ ਅਹੁਦੇਦਾਰਾਂ ਸਮੇਤ ਹੋਰਨਾਂ ਨਾਲ ਵਿਚਾਰਕ ਇਕਸਾਰਤਾ ਲਿਆਉਣ ਸਬੰਧੀ ਵਿਚਾਰ-ਚਰਚਾ ਹੋਈ | ਇਸ ਸਬੰਧੀ ਟੀ. ਐੱਮ. ...

ਪੂਰੀ ਖ਼ਬਰ »

ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਦਸਵੀਂ ਦਾ ਦਿਹਾੜਾ ਮਨਾਇਆ

ਐੱਸ. ਏ. ਐੱਸ. ਨਗਰ, 21 ਜੂਨ (ਕੇ. ਐੱਸ. ਰਾਣਾ)-ਇਥੋਂ ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਦਸਵੀਂ ਦਾ ਦਿਹਾੜਾ ਪੂਰਨ ਸ਼ਰਧਾ ਨਾਲ ਮਨਾਇਆ ਗਿਆ | ਇਸ ਦਿਹਾੜੇ ਦੀ ਖੁਸ਼ੀ 'ਚ ਸਵੇਰੇ 9 ਵਜੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ, ਉਪਰੰਤ ...

ਪੂਰੀ ਖ਼ਬਰ »

ਬਿਨਾਂ ਮਿਹਨਤਾਨੇ ਤੋਂ 35 ਪਿੰਡਾਂ ਦੇ ਵਾਧੂ ਸਰਕਲਾਂ ਦਾ ਕੰਮ ਨਹੀਂ ਕਰਨਗੇ ਡੇਰਾਬੱਸੀ ਹਲਕੇ ਦੇ ਪਟਵਾਰੀ

ਡੇਰਾਬੱਸੀ, 21 ਜੂਨ (ਗੁਰਮੀਤ ਸਿੰਘ)-ਦੀ ਰੈਵੀਨਿਊ ਪਟਵਾਰ ਯੂਨੀਅਨ ਅਤੇ ਦੀ ਕਾਨੂੰਗੋ ਐਸੋਸੀਏਸ਼ਨ ਪੰਜਾਬ ਦੀ ਤਾਲਮੇਲ ਕਮੇਟੀ ਪੰਜਾਬ ਦੇ ਕਨਵੀਨਰ ਰੁਪਿੰਦਰ ਸਿੰਘ ਗਰੇਵਾਲ ਤੇ ਹਰਵੀਰ ਸਿੰਘ ਢੀਂਡਸਾ ਦੀ ਅਗਵਾਈ ਹੇਠਾਂ ਕੀਤੇ ਜਾ ਰਹੇ ਸੰਘਰਸ਼ ਦੇ ਚੱਲਦੇ ਡੇਰਾਬੱਸੀ ...

ਪੂਰੀ ਖ਼ਬਰ »

ਰਿਵਾਈਜ਼ਡ ਟੈੱਟ 2011 ਬੇਰੁਜ਼ਗਾਰ ਅਧਿਆਪਕ ਯੂਨੀਅਨ ਦਾ ਧਰਨਾ ਜਾਰੀ

ਐੱਸ. ਏ. ਐੱਸ. ਨਗਰ, 21 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਰਿਵਾਈਜ਼ਡ ਟੈੱਟ 2011 ਬੇਰੁਜ਼ਗਾਰ ਅਧਿਆਪਕ ਯੂਨੀਅਨ ਦੀ ਅਗਵਾਈ ਹੇਠ ਟੈੱਟ ਪ੍ਰੀਖਿਆ 'ਚ ਵੱਧ ਮੈਰਿਟ ਰੱਖਦੇ ਹੋਏ 3442 ਤੇ 5178 ਅਸਾਮੀਆਂ ਵਿਚ ਨੌਕਰੀ ਤੋਂ ਵਾਂਝੇ ਰਹਿ ਗਏ ਬੇਰੁਜ਼ਗਾਰ ਅਧਿਆਪਕਾਂ ਵਲੋਂ ਨਿਯੁਕਤੀ ...

ਪੂਰੀ ਖ਼ਬਰ »

ਲਾਲੜੂ ਨਗਰ ਕੌ ਾਸਲ ਵਲੋਂ ਸਰਕਾਰੀ ਕਾਲਜ ਖੋਲ੍ਹਣ ਸਬੰਧੀ ਮਤਾ ਪਾਸ

ਲਾਲੜੂ, 21 ਜੂਨ (ਰਾਜਬੀਰ ਸਿੰਘ)-ਨਗਰ ਕੌਂਸਲ ਲਾਲੜੂ ਦੀ ਹੋਈ ਦੂਜੀ ਮੀਟਿੰਗ 'ਚ ਕੌਂਸਲ ਅੰਦਰ ਸਰਕਾਰੀ ਕਾਲਜ ਖੋਲ੍ਹਣ ਦੇ ਨਾਲ ਵਿਕਾਸ ਕਾਰਜਾਂ 'ਤੇ ਪੰਜ ਕਰੋੜ ਰੁਪਏ ਖਰਚ ਕਰਨ ਸਮੇਤ ਕਈ ਅਹਿਮ ਮਤੇ ਪਾਸ ਕੀਤੇ ਗਏ | ਕੌਂਸਲ ਪ੍ਰਧਾਨ ਬਿੰਦੂ ਰਾਣਾ ਪਤਨੀ ਮੁਕੇਸ਼ ਰਾਣਾ ਦੀ ...

ਪੂਰੀ ਖ਼ਬਰ »

ਕੱਚੇ ਅਧਿਆਪਕ ਯੂਨੀਅਨ ਦਾ ਵਿੱਦਿਆ ਭਵਨ ਅੱਗੇ ਧਰਨਾ ਜਾਰੀ

ਐੱਸ. ਏ. ਐੱਸ. ਨਗਰ, 21 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਕੱਚੇ ਅਧਿਆਪਕ ਯੂਨੀਅਨ ਦੀ ਅਗਵਾਈ 'ਚ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਸਿੱਖਿਆ ਪ੍ਰੋਵਾਈਡਰ, ਈ. ਜੀ. ਐਸ., ਐਸ. ਟੀ. ਆਰ., ਏ. ਆਈ. ਈ. ਅਤੇ ਆਈ. ਈ. ਵੀ. ਵਲੰਟੀਅਰਾਂ ਵਲੋਂ ਸਥਾਨਕ ਫੇਜ਼ 8 ਸਥਿਤ ਵਿੱਦਿਆ ਭਵਨ ਅੱਗੇ ਚੱਲ ...

ਪੂਰੀ ਖ਼ਬਰ »

26 ਨੂੰ ਗੁਰਦੁਆਰਾ ਸ੍ਰੀ ਅੰਬ ਸਾਹਿਬ ਤੋਂ ਰਾਜ ਭਵਨ ਵੱਲ ਰੋਸ ਮਾਰਚ ਕਰਨਗੇ ਕਿਸਾਨ

ਐੱਸ. ਏ. ਐੱਸ. ਨਗਰ, 21 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਸੰਯੁਕਤ ਕਿਸਾਨ ਮੋਰਚੇ ਵਲੋਂ 26 ਜੂਨ ਨੂੰ ਦੇਸ਼ ਦੇ ਸਾਰੇ ਰਾਜਪਾਲਾਂ ਨੂੰ ਭਾਰਤ ਦੇ ਰਾਸ਼ਟਰਪਤੀ ਦੇ ਨਾਂਅ 'ਤੇ ਰੋਸ ਪੱਤਰ ਦੇਣ ਦੇ ਕੀਤੇ ਗਏ ਐਲਾਨ ਦੇ ਤਹਿਤ ਪੰਜਾਬ ਦੇ ਰਾਜਪਾਲ ਨੂੰ ਮੰਗ-ਪੱਤਰ ਦੇਣ ਸਬੰਧੀ ...

ਪੂਰੀ ਖ਼ਬਰ »

ਈ-ਪੰਚਾਇਤ ਕੰਪਿਊਟਰ ਆਪ੍ਰੇਟਰਾਂ ਕਾਮਿਆਂ ਨੂੰ ਸਰਕਾਰ ਪੱਕਾ ਕਰੇ-ਗਾਂਧੀ

ਖਰੜ, 21 ਜੂਨ (ਗੁਰਮੁੱਖ ਸਿੰਘ ਮਾਨ)-ਪਿੰਡ ਘੜੂੰਆਂ ਦੇ ਸਰਪੰਚ ਨਰਿੰਦਰ ਸਿੰਘ ਗਾਂਧੀ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਮਗਨਰੇਗਾ ਤੇ ਈ-ਪੰਚਾਇਤ ਕੰਪਿਊਟਰ ਆਪ੍ਰੇਟਰ ਕਾਮਿਆਂ ਨੂੰ ਵੀ ਪੱਕਾ ਕੀਤਾ ਜਾਵੇ, ਜਿਸ ਤਰ੍ਹਾਂ ਹਿਮਾਚਲ ਪ੍ਰਦੇਸ਼ ਸਰਕਾਰ ਵਲੋਂ ...

ਪੂਰੀ ਖ਼ਬਰ »

ਕੱਚੇ ਅਧਿਆਪਕ ਯੂਨੀਅਨ ਦਾ ਵਿੱਦਿਆ ਭਵਨ ਅੱਗੇ ਧਰਨਾ ਜਾਰੀ

ਐੱਸ. ਏ. ਐੱਸ. ਨਗਰ, 21 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਕੱਚੇ ਅਧਿਆਪਕ ਯੂਨੀਅਨ ਦੀ ਅਗਵਾਈ 'ਚ ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਸਿੱਖਿਆ ਪ੍ਰੋਵਾਈਡਰ, ਈ. ਜੀ. ਐਸ., ਐਸ. ਟੀ. ਆਰ., ਏ. ਆਈ. ਈ. ਅਤੇ ਆਈ. ਈ. ਵੀ. ਵਲੰਟੀਅਰਾਂ ਵਲੋਂ ਸਥਾਨਕ ਫੇਜ਼ 8 ਸਥਿਤ ਵਿੱਦਿਆ ਭਵਨ ਅੱਗੇ ਚੱਲ ...

ਪੂਰੀ ਖ਼ਬਰ »

ਮੈਂ ਆਜ਼ਾਦ ਗਰੁੱਪ ਦੇ ਨਾਲ ਚਟਾਨ ਵਾਂਗ ਖੜ੍ਹੀ ਹਾਂ-ਡਾ. ਉਮਾ ਸ਼ਰਮਾ

*ਕਿਹਾ ਕੈਬਨਿਟ ਮੰਤਰੀ ਸਿੱਧੂ ਕਰ ਰਹੇ ਨੇ ਮੇਰੇ ਬਾਰੇ ਗ਼ਲਤ ਪ੍ਰਚਾਰ ਐੱਸ. ਏ. ਐੱਸ. ਨਗਰ, 21 ਜੂਨ (ਕੇ. ਐੱਸ. ਰਾਣਾ)-ਮੈਂ ਆਜ਼ਾਦ ਗਰੁੱਪ ਦੇ ਮੁਖੀ ਕੁਲਵੰਤ ਸਿੰਘ ਦੇ ਨਾਲ ਚਟਾਨ ਵਾਂਗ ਖੜ੍ਹੀ ਹਾਂ ਤੇ ਮੈਂ ਕਾਂਗਰਸ ਪਾਰਟੀ 'ਚ ਸ਼ਾਮਿਲ ਨਹੀਂ ਹੋਈ | ਕੈਬਨਿਟ ਮੰਤਰੀ ਬਲਬੀਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX