ਪਟਿਆਲਾ, 21 ਜੂਨ (ਗੁਰਵਿੰਦਰ ਸਿੰਘ ਔਲਖ)-ਪੰਜਾਬ ਦੇ ਕਾਨੂੰਗੋ ਤੇ ਪਟਵਾਰੀਆਂ ਉੱਪਰ ਵਾਧੂ ਭਾਰ ਅਤੇ ਸਰਕਾਰ ਵਲੋਂ ਖਾਲੀ ਪਈਆਂ ਅਸਾਮੀਆਂ ਨਾ ਭਰਨ ਕਾਰਨ ਦੁਖੀ ਹੋਏ ਕਾਨੂੰਗੋ ਅਤੇ ਪਟਵਾਰੀਆਂ ਨੇ ਆਪੋ-ਆਪਣੇ ਐਡੀਸ਼ਨਲ ਚਾਰਜ ਛੱਡ ਦਿੱਤੇ ਸਨ, ਜਿਸ ਕਾਰਨ ਪੰਜਾਬ ਦੇ 8 ...
ਪਾਤੜਾਂ, 21 ਜੂਨ (ਜਗਦੀਸ਼ ਸਿੰਘ ਕੰਬੋਜ)-ਘੱਗਰ ਦਰਿਆ ਦੇ ਸਫ਼ਾਈ ਨਾ ਕੀਤੇ ਜਾਣ ਅਤੇ ਟੁੱਟੇ ਹੋਏ ਬੰਨ੍ਹਾਂ ਨੂੰ ਮਜ਼ਬੂਤ ਨਾ ਕੀਤੇ ਜਾਣ ਦੇ ਰੋਸ ਵਜੋਂ ਘੱਗਰ ਪੱਟੀ ਦੇ ਕਿਸਾਨਾਂ ਨੇ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੀ ਅਗਵਾਈ 'ਚ ਧਰਨਾ ਦੇ ਸਰਕਾਰ ਦੇ ਖ਼ਿਲਾਫ਼ ...
ਸ਼ੁਤਰਾਣਾ, 21 ਜੂਨ (ਬਲਦੇਵ ਸਿੰਘ ਮਹਿਰੋਕ)-ਹਲਕਾ ਸ਼ੁਤਰਾਣਾ ਦੇ ਪਿੰਡ ਗੁਲਾਹੜ ਦੇ ਇਕ ਡੇਰੇ 'ਤੇ ਰਹਿੰਦੇ ਇਕ ਪਰਿਵਾਰ ਦੇ ਮੁਖੀ ਵਲੋਂ ਆਪਣੀ ਪਤਨੀ ਨਾਲ ਹੋਏ ਤਕਰਾਰ ਦੌਰਾਨ ਪਤਨੀ 'ਤੇ ਕੁਹਾੜੀ ਨਾਲ ਹਮਲਾ ਕਰ ਦਿੱਤਾ, ਜਿਸ ਨੂੰ ਹਸਪਤਾਲ ਪਹੁੰਚਾਇਆ ਗਿਆ | ਹਮਲੇ ਦੀ ...
ਪਟਿਆਲਾ, 21 ਜੂਨ (ਚਹਿਲ)-ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਖੇਡ ਯੂਨੀਵਰਸਿਟੀ ਵਲੋਂ ਸੱਤਵੇਂ ਕੌਮਾਂਤਰੀ ਯੋਗਾ ਦਿਵਸ ਸਬੰਧੀ ਵਿਸ਼ੇਸ਼ ਪ੍ਰੋਗਰਾਮ ਉਲੀਕੇ ਗਏ ਹਨ, ਜਿਸ ਤਹਿਤ 1 ਤੋਂ 30 ਜੂਨ ਤੱਕ ਯੋਗਾ ਸਬੰਧੀ ਜਾਗਰੂਕਤਾ ਅਤੇ ਅਭਿਆਸ ਪ੍ਰੋਗਰਾਮ ਕਰਵਾਇਆ ਜਾ ਰਿਹਾ ਹੈ ...
ਪਟਿਆਲਾ, 21 ਜੂਨ (ਮਨਦੀਪ ਸਿੰਘ ਖਰੋੜ)-ਬਡੂੰਗਰ ਨਜ਼ਦੀਕ ਪੈਂਦੀ ਬੈਂਕ ਕਾਲੋਨੀ 'ਚ ਇਕ ਘਰ ਦੇ ਜਿੰਦਰੇ ਤੋੜ ਕੇ ਕੋਈ 40 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰਕੇ ਲੈ ਗਿਆ ਹੈ | ਇਸ ਚੋਰੀ ਦੀ ਸ਼ਿਕਾਇਤ ਹਰਵਿੰਦਰ ਸਿੰਘ ਨੇ ਥਾਣਾ ਸਿਵਲ ਲਾਇਨ 'ਚ ਦਰਜ ਕਰਵਾਈ ਕਿ ਉਹ 21 ਮਈ ਨੂੰ ...
ਦੇਵੀਗੜ੍ਹ, 21 ਜੂਨ (ਰਾਜਿੰਦਰ ਸਿੰਘ ਮੌਜੀ)-ਹਲਕਾ ਸਨੌਰ ਦੇ ਮੁਖੀ ਅਤੇ ਸੀਨੀਅਰ ਕਾਂਗਰਸੀ ਆਗੂ ਹਰਿੰਦਰਪਾਲ ਸਿੰਘ ਹੈਰੀਮਾਨ ਵਲੋਂ ਅੱਜ ਪਿੰਡ ਬ੍ਰਹਮਪੁਰ ਅਦਾਲਤੀਵਾਲਾ ਨਜ਼ਦੀਕ ਰੈਂਪ ਦੀ ਥਾਂ ਪੁਲ ਬਣਾਉਣ ਦੇ ਕੰਮ ਦੀ ਸ਼ੁਰੂਆਤ ਰਿਬਨ ਕੱਟ ਕੇ ਕੀਤੀ ਗਈ | ...
ਭਾਦਸੋਂ, 21 ਜੂਨ (ਪ੍ਰਦੀਪ ਦੰਦਰਾਲਾ)-7ਵੇਂ ਅੰਤਰਰਾਸ਼ਟਰੀ ਯੋਗ ਦਿਵਸ ਦੇ ਮੌਕੇ ਭਾਦਸੋਂ ਵਿਖੇ ਯੋਗ ਦਿਵਸ ਮਨਾਇਆ ਗਿਆ, ਜਿਸ 'ਚ ਯੋਗਆਚਾਰਿਆ ਗਗਨਦੀਪ ਪਾਠਕ (ਸੰਚਾਲਕ ਪਾਠਕ ਯੋਗਾ ਅਕੈਡਮੀ) ਨੇ ਯੋਗ ਅਭਿਆਸ ਕਰਵਾਏ | ਉਨ੍ਹਾਂ ਇਸ ਦੌਰਾਨ ਕਿਹਾ ਕਿ ਯੋਗ ਜ਼ਿੰਦਗੀ ਜਿਊਣ ...
ਭਾਦਸੋਂ, 21 ਜੂਨ (ਗੁਰਬਖ਼ਸ਼ ਸਿੰਘ ਵੜੈਚ)-ਸ਼ੋ੍ਰਮਣੀ ਅਕਾਲੀ ਦਲ ਹਲਕਾ ਨਾਭਾ ਦੇ ਸਾਬਕਾ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਦੀ ਅਗਵਾਈ 'ਚ ਸ਼ੋ੍ਰਮਣੀ ਅਕਾਲੀ ਦਲ ਨਵ-ਨਿਯੁਕਤ ਅਹੁਦੇਦਾਰਾਂ ਦਾ ਸਨਮਾਨ ਕੀਤਾ ਗਿਆ | ਇਸ ਸਮਾਗਮ 'ਚ ਲਖਵੀਰ ਸਿੰਘ ਲੋਟ ਮੈਂਬਰ ਪੀ. ਏ. ਸੀ. ...
ਪਟਿਆਲਾ, 21 ਜੂਨ (ਗੁਰਵਿੰਦਰ ਸਿੰਘ ਔਲਖ)-ਬਲਾਕ ਸੰਮਤੀ ਸਨੌਰ ਦੇ ਚੇਅਰਮੈਨ ਅਸ਼ਵਨੀ ਕੁਮਾਰ ਬੱਤਾ ਵਲੋਂ ਆਪਣੇ ਦਫ਼ਤਰ ਵਿਖੇ ਵੱਖ-ਵੱਖ ਪਿੰਡਾਂ ਦੇ ਸਰਪੰਚਾਂ ਨਾਲ ਬੈਠਕ ਕਰਕੇ ਹਲਕਾ ਸਨੌਰ 'ਚ ਚਲ ਰਹੇ ਵਿਕਾਸ ਕਾਰਜਾਂ ਦਾ ਜਾਇਜ਼ਾ ਲਿਆ ਗਿਆ | ਇਸ ਮੌਕੇ ਅਸ਼ਵਨੀ ਬੱਤਾ ...
ਪਟਿਆਲਾ, 21 ਜੂਨ (ਮਨਦੀਪ ਸਿੰਘ ਖਰੌੜ)-ਨਿਗਮ ਨੇ ਸ਼ਹਿਰ ਤੋਂ ਬਾਹਰ ਡੇਅਰੀ ਕਾਰੋਬਾਰ ਲਈ ਪਿੰਡ ਅਬੋਵਾਲ ਵਿਖੇ ਸਥਾਪਿਤ ਕੀਤੇ ਸ੍ਰੀ ਗੁਰੂ ਨਾਨਕ ਦੇਵ ਡੇਅਰੀ ਪ੍ਰਾਜੈਕਟ 'ਤੇ ਸੋਮਵਾਰ ਤੋਂ ਡੇਅਰੀ ਸੰਚਾਲਕਾਂ ਨੂੰ ਪਲਾਟ ਸੌਂਪਣ ਦਾ ਕੰਮ ਸ਼ੁਰੂ ਕਰ ਦਿੱਤਾ ਹੈ | ...
ਸਨੌਰ, 21 ਜੂਨ (ਸੁਖਵਿੰਦਰ ਸਿੰਘ ਸੋਖਲ)-'ਆਪ' ਲਿਆਓ ਪੰਜਾਬ ਬਚਾਓ ਲਹਿਰ ਤਹਿਤ ਆਮ ਆਦਮੀ ਪਾਰਟੀ ਦੀਆਂ ਨੁੱਕੜ ਮੀਟਿੰਗਾਂ ਦੀ ਰਫ਼ਤਾਰ ਤੇਜ਼ ਕਰ ਦਿੱਤੀ ਗਈ ਹੈ, ਜਿਸ ਤਹਿਤ ਜੋੜੀਆਂ ਸੜਕਾਂ ਤੇ ਆਮ ਆਦਮੀ ਪਾਰਟੀ ਦੇ ਆਗੂ ਹਰਮੀਤ ਸਿੰਘ ਪਠਾਣ ਮਾਜਰਾ ਹਲਕਾ ਇੰਚਾਰਜ ਸਨੌਰ ...
ਪਟਿਆਲਾ, 21 ਜੂਨ (ਧਰਮਿੰਦਰ ਸਿੰਘ ਸਿੱਧੂ)-ਪਿਛਲੇ 7 ਸਾਲਾਂ ਤੋਂ ਸਿੱਖਿਆ ਵਿਭਾਗ ਦੇ ਸਰਕਾਰੀ ਸਕੂਲਾਂ 'ਚ ਵਿਦਿਆਰਥੀਆਂ ਨੂੰ ਕਿੱਤਾ ਮੁਖੀ ਕੋਰਸ ਕਰਵਾ ਰਹੇ ਐੱਨ. ਐੱਸ. ਕਿਊ. ਐੱਫ਼. ਵੋਕੇਸ਼ਨਲ ਅਧਿਆਪਕਾਂ ਨੇ ਸਰਕਾਰ ਦੇ ਪਿਛਲੇ ਸਾਢੇ ਚਾਰ ਸਾਲਾਂ ਤੋਂ ਕੀਤੇ ਜਾ ਰਹੇ ...
ਸਮਾਣਾ, 21 ਜੂਨ (ਗੁਰਦੀਪ ਸ਼ਰਮਾ/ਹਰਵਿੰਦਰ ਸਿੰਘ ਟੋਨੀ)-ਸ਼੍ਰੋਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਵਲੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਦੇ ਖ਼ਿਲਾਫ਼ ਜ਼ੋਰਦਾਰ ਨਾਅਰੇਬਾਜ਼ੀ ਕਰਦਿਆਂ ਬਿੱਟੂ ਖ਼ਿਲਾਫ਼ ਕਾਰਵਾਈ ਕਰਨ ਲਈ ਉੱਪ ਮੰਡਲ ਅਫ਼ਸਰ ਨਮਨ ਮੜਕਨ ਨੂੰ ...
ਘਨੌਰ, 21 ਜੂਨ (ਜਾਦਵਿੰਦਰ ਸਿੰਘ ਜੋਗੀਪੁਰ)-ਸ਼ੰਭੂ ਬਲਾਕ ਦੇ ਪ੍ਰਧਾਨ ਗੁਰਨਾਮ ਸਿੰਘ ਭੂਰੀਮਾਜਰਾ ਅਤੇ ਸਰਪੰਚ ਸੁਖਪ੍ਰੀਤ ਸਿੰਘ ਦੀ ਅਗਵਾਈ 'ਚ ਸਾਬਕਾ ਸਰਪੰਚ ਦੇਸਾ ਸਿੰਘ ਭੂਰੀਮਾਜਰਾ ਦੀ ਪ੍ਰੇਰਨਾ ਸਦਕਾ ਦੋ ਦਰਜਨ ਤੋਂ ਵੱਧ ਅਕਾਲੀ ਆਗੂ ਕਾਂਗਰਸ 'ਚ ਸ਼ਾਮਿਲ ਹੋ ਗਏ, ...
ਪਟਿਆਲਾ, 21 ਜੂਨ (ਚਹਿਲ)-3 ਪੰਜਾਬ ਏਅਰ ਸੁਕਾਡਰਨ ਐੱਨ. ਸੀ. ਸੀ. ਪਟਿਆਲਾ ਦੇ ਕਮਾਂਡਿੰਗ ਅਫ਼ਸਰ ਗਰੁੱਪ ਕੈਪਟਨ ਰਾਜੇਸ਼ ਸ਼ਰਮਾ ਦੀ ਅਗਵਾਈ 'ਚ ਐੱਨ. ਸੀ. ਸੀ. ਕੈਡਟਾਂ ਨੇ ਕੋਵਿਡ-19 ਮਹਾਂਮਾਰੀ ਦੇ ਦੌਰਾਨ ਆਪਣੇ ਘਰਾਂ ਤੋਂ ਆਨਲਾਈਨ ਹੋ ਕੇ ਸੱਤਵਾਂ ਕੌਮਾਂਤਰੀ ਯੋਗਾ ਦਿਵਸ ...
ਪਟਿਆਲਾ, 21 ਜੂਨ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਦੇ ਆਜੀਵਨ ਫੈਲੋ, ਪ੍ਰਸਿੱਧ ਵਿਦਵਾਨ ਡਾ. ਜੋਧ ਸਿੰਘ ਦੇ ਅਚਨਚੇਤ ਅਕਾਲ ਚਲਾਣਾ ਕਰ ਜਾਣ ਉਪਰੰਤ ਯੂਨੀਵਰਸਿਟੀ ਦੇ ਵੱਖੋ-ਵੱਖ ਫੈਕਲਟੀਆਂ ਦੇ ਡੀਨ, ਵਿਭਾਗਾਂ ਦੇ ਮੁਖੀਆਂ ਅਤੇ ਅਧਿਆਪਨ ਅਮਲੇ ਨੇ ...
ਪਟਿਆਲਾ, 21 ਜੂਨ (ਮਨਦੀਪ ਸਿੰਘ ਖਰੋੜ)-ਕੋਰੋਨਾ ਨਾਲ 2 ਹੋਰ ਵਿਅਕਤੀਆਂ ਦੀ ਮੌਤ ਹੋਣ ਦੀ ਦੁੱਖਦਾਈ ਘਟਨਾ ਸਾਹਮਣੇ ਆਉਣ ਦੇ ਨਾਲ ਜ਼ਿਲੇ੍ਹ ਦੇ 14 ਹੋਰ ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਹੈ | ਹੁਣ ਤੱਕ ਪਟਿਆਲਾ ਜ਼ਿਲੇ੍ਹ ਦੇ 48,309 ਵਿਅਕਤੀ ਕੋਵਿਡ ਦੀ ਲਪੇਟ 'ਚ ...
ਪਟਿਆਲਾ, 21 ਜੂਨ (ਅ.ਸ. ਆਹਲੂਵਾਲੀਆ)-ਨਗਰ ਕੌਂਸਲ ਬਰਨਾਲਾ ਅਧੀਨ ਆਉਂਦੇ ਪਾਵਰਕਾਮ ਦੇ ਖਪਤਕਾਰਾਂ ਨੂੰ 2 ਪੈਸੇ ਪ੍ਰਤੀ ਯੂਨਿਟ ਗਊ ਸੈੱਸ ਹੋਰ ਦੇਣਾ ਪਵੇਗਾ | ਇਸ ਇਕੱਠੇ ਹੋਣ ਵਾਲੇ ਰੁਪਏ ਨੂੰ ਕੌਂਸਲ ਰਾਹੀਂ ਗਊਆਂ ਦੇ ਰੱਖ-ਰਖਾਓ ਲਈ ਖਰਚੇ ਜਾਣ ਦੀ ਗੱਲ ਕਹੀ ਗਈ ਹੈ | 9 ਜੂਨ ...
ਸਮਾਣਾ, 21 ਜੂਨ (ਹਰਵਿੰਦਰ ਸਿੰਘ ਟੋਨੀ, ਗੁਰਦੀਪ ਸ਼ਰਮਾ)-ਬੀਤੇ ਕੱਲ੍ਹ ਪਿੰਡ ਤੁਲੇਵਾਲ ਵਿਖੇ ਦੋ ਬੱਚਿਆਂ ਦੀ ਮਾਂ ਦੀ ਹੋਈ ਸ਼ੱਕੀ ਹਾਲਾਤ 'ਚ ਹੋਈ ਮੌਤ ਦੇ ਮਾਮਲੇ 'ਚ ਅੱਜ ਉਸ ਵੇਲੇ ਨਵਾਂ ਮੋੜ ਆ ਗਿਆ, ਜਦੋਂ ਪੁਲਿਸ ਵਲੋਂ ਮਿ੍ਤਕ ਔਰਤ ਦੇ ਭਰਾ ਦੇ ਬਿਆਨਾਂ 'ਤੇ ਮਿ੍ਤਕ ਦੇ ਪਤੀ, ਚਾਚਾ ਸਹੁਰਾ ਤੇ ਦੋ ਗੁਆਂਢੀ ਨੌਜਵਾਨਾਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਹੈ | ਜਾਣਕਾਰੀ ਮੁਤਾਬਿਕ ਜ਼ਿਲ੍ਹਾ ਫ਼ਤਹਿਗੜ੍ਹ ਦੇ ਪਿੰਡ ਅਸ਼ਕਪੁਰ ਦੇ ਰਹਿਣ ਵਾਲੇ ਕਰਨੈਲ ਸਿੰਘ ਦੀ ਲੜਕੀ ਰਸਪਿੰਦਰ ਕੌਰ ਦਾ ਵਿਆਹ 10 ਸਾਲ ਪਹਿਲਾਂ ਪਿੰਡ ਤੁਲੇਵਾਲ ਦੇ ਰਹਿਣ ਵਾਲੇ ਯਾਦਵਿੰਦਰ ਸਿੰਘ ਨਾਲ ਹੋਇਆ ਸੀ, ਜਿਸ ਕੋਲ ਦੋ ਬੱਚੇ ਇਕ ਲੜਕਾ ਤੇ ਲੜਕੀ ਹਨ | ਰਸਪਿੰਦਰ ਕੌਰ ਦੀ ਬੀਤੇ ਕੱਲ੍ਹ ਸ਼ੱਕੀ ਹਾਲਤ 'ਚ ਮੌਤ ਹੋ ਜਾਣ 'ਤੇ ਪੁਲਿਸ ਵਲੋਂ ਮਿ੍ਤਕਾਂ ਦੀ ਲਾਸ਼ ਨੂੰ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਲਿਆਂਦਾ ਗਿਆ | ਰਸਪਿੰਦਰ ਕੌਰ ਦੀ ਮੌਤ ਸਬੰਧੀ ਕਈ ਤਰ੍ਹਾਂ ਦੀ ਚਰਚਾ ਚੱਲ ਰਹੀ ਸੀ ਤੇ ਬੀਤੇ ਕੱਲ੍ਹ ਉਸ ਦੀ ਮੌਤ ਕਥਿਤ ਫਾਹਾ ਲੈਣ ਨਾਲ ਹੋਈ ਦੱਸੀ ਜਾ ਰਹੀ ਸੀ | ਸਿਵਲ ਹਸਪਤਾਲ 'ਚ ਮਿ੍ਤਕਾਂ ਦਾ ਪੋਸਟ ਮਾਰਟਮ ਕਰਵਾਉਣ ਆਏ ਉਸ ਦੇ ਪਿਤਾ ਕਰਨੈਲ ਸਿੰਘ ਤੇ ਭਰਾ ਰਣਧੀਰ ਸਿੰਘ ਨੇ ਦੋਸ਼ ਲਗਾਇਆ ਕਿ ਰਸਪਿੰਦਰ ਕੌਰ ਦੀ ਮੌਤ ਫਾਹਾ ਲੈਣ ਨਾਲ ਨਹੀਂ ਹੋਈ ਬਲਕਿ ਉਸ ਨੂੰ ਮਾਰਿਆ ਗਿਆ ਹੈ | ਮਾਮਲੇ ਸਬੰਧੀ ਗੱਲਬਾਤ ਕਰਦਿਆਂ ਉੱਪ ਕਪਤਾਨ ਪੁਲਿਸ ਜਸਵੰਤ ਸਿੰਘ ਮਾਂਗਟ ਨੇ ਦੱਸਿਆ ਕਿ ਪੁਲਿਸ ਵਲੋਂ ਮਿ੍ਤਕਾਂ ਦੇ ਭਰਾ ਰਣਧੀਰ ਸਿੰਘ ਦੇ ਬਿਆਨਾਂ 'ਤੇ ਪਤੀ ਯਾਦਵਿੰਦਰ ਸਿੰਘ, ਚਾਚਾ ਸਹੁਰਾ ਸਾਹਿਬ ਸਿੰਘ ਤੇ ਗੁਆਂਢੀ ਨੌਜਵਾਨ ਮਹਿੰਦਰ ਸਿੰਘ ਤੇ ਦਵਿੰਦਰ ਸਿੰਘ ਖ਼ਿਲਾਫ਼ ਧਾਰਾ-306 ਤਹਿਤ ਮਾਮਲਾ ਦਰਜ ਕਰਦਿਆਂ ਜਾਂਚ ਕੀਤੀ ਜਾ ਰਹੀ ਹੈ | ਦੂਸਰੇ ਪਾਸੇ ਮਿ੍ਤਕਾਂ ਦੇ ਪਤੀ ਯਾਦਵਿੰਦਰ ਸਿੰਘ ਨੇ ਆਪਣੇ ਆਪ ਨੂੰ ਬੇਕਸੂਰ ਦੱਸਦਿਆਂ ਕਿਹਾ ਕਿ ਉਹ ਘਟਨਾ ਮੌਕੇ ਖੇਤ ਗਿਆ ਹੋਇਆ ਸੀ |
ਚੁੰਨ੍ਹੀ, 21 ਜੂਨ (ਗੁਰਪ੍ਰੀਤ ਸਿੰਘ ਬਿਲਿੰਗ)-ਟੈਕਸੀ ਸਟੈਂਡ ਚੁੰਨ੍ਹੀ ਕਲਾਂ ਨੂੰ ਜਲਦੀ ਹੀ ਪੱਕਾ ਕੀਤਾ ਜਾਵੇਗਾ ਤਾਂ ਜੋ ਡਰਾਈਵਰ ਵੀਰ ਮੀਂਹ ਜਾਂ ਧੁੱਪ ਤੋਂ ਬਚ ਸਕਣ ਅਤੇ ਉਨ੍ਹਾਂ ਨੂੰ ਹਰ ਤਰ੍ਹਾਂ ਦੀ ਸੁਵਿਧਾ ਦਿੱਤੀ ਜਾਵੇਗੀ | ਇਹ ਪ੍ਰਗਟਾਵਾ ਵਿਧਾਇਕ ...
ਭਾਦਸੋਂ, 21 ਜੂਨ (ਗੁਰਬਖ਼ਸ਼ ਸਿੰਘ ਵੜੈਚ, ਪ੍ਰਦੀਪ ਦੰਦਰਾਲਾ)-ਸਾਬਕਾ ਸਰਪੰਚ ਪੁਸ਼ਪਿੰਦਰ ਸਿੰਘ ਚੀਮਾ ਪਿੰਡ ਛੰਨਾ ਨੱਥੂ ਵਾਲੀਆਂ ਜ਼ਿਲ੍ਹਾ ਪਟਿਆਲਾ ਬੀਤੇ ਦਿਨੀਂ ਇਸ ਫਾਨੀ ਦੁਨੀਆਂ ਨੂੰ ਅਲਵਿਦਾ ਆਖ ਗਏ ਸਨ | ਉਨ੍ਹਾਂ ਦੇ ਸੰਸਕਾਰ ਉਪਰੰਤ ਨਿਭਾਈਆਂ ਰਸਮਾਂ ਮੌਕੇ ...
ਪਟਿਆਲਾ, 21 ਜੂਨ (ਚਹਿਲ)-ਪੰਜਾਬ ਸਰਕਾਰ ਵਲੋਂ ਆਰੰਭੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਅੱਜ ਸੱਤਵਾਂ ਅੰਤਰਰਾਸ਼ਟਰੀ ਯੋਗ ਦਿਵਸ ਵਰਚੂਅਲ ਤਰੀਕੇ ਨਾਲ ਮਨਾਇਆ ਗਿਆ, ਜਿਸ ਨੰੂ ਪਟਿਆਲਾ ਵਾਸੀਆਂ ਨੇ ਉਤਸ਼ਾਹ ਨਾਲ ਸਫਲ ਬਣਾਇਆ | ਆਯੂਸ਼ ਵਿਭਾਗ ਪਟਿਆਲਾ ਵਲੋਂ ਕਰਵਾਏ ਗਏ ...
ਪਟਿਆਲਾ, 21 ਜੂਨ (ਮਨਦੀਪ ਸਿੰਘ ਖਰੋੜ)-ਮੈਡੀਕਲ ਖੋਜ ਤੇ ਸਿੱਖਿਆ ਵਿਭਾਗ ਯੂਨੀਅਨ ਜ਼ਿਲ੍ਹਾ ਪਟਿਆਲਾ ਦੇ ਨਵੇਂ ਚੁਣੇ ਗਏ ਜਰਨਲ ਸਕੱਤਰ ਰਵਿੰਦਰ ਸ਼ਰਮਾ ਦਾ ਰਾਜਿੰਦਰਾ ਹਸਪਤਾਲ ਦੇ ਮੈਡੀਕਲ ਸੁਪਰਡੈਂਟ ਡਾ. ਹਰਨਾਮ ਸਿੰਘ ਰੇਖੀ ਨੇ ਸਨਮਾਨ ਕੀਤਾ | ਇਸ ਸਮਾਰੋਹ ਦੌਰਾਨ ...
ਭੁਨਰਹੇੜੀ, 21 ਜੂਨ (ਧਨਵੰਤ ਸਿੰਘ)-ਪਾਵਰਕਾਮ ਦੇ ਮੁਲਾਜ਼ਮਾਂ ਦੀ ਘਾਟ ਕਾਰਨ ਮੁਸ਼ਕਿਲਾਂ ਦਰਪੇਸ਼ ਆ ਰਹੀਆਂ ਹਨ, ਜਿਸ ਦਾ ਖ਼ਮਿਆਜ਼ਾ ਖਪਤਕਾਰਾਂ ਨੂੰ ਭੁਗਤਣਾ ਪੈ ਰਿਹਾ ਹੈ | 10 ਜੁਲਾਈ ਨੂੰ ਆਈ ਹਨੇਰੀ, ਤੂਫ਼ਾਨ ਕਾਰਨ ਸਥਾਨਕ ਖੇਤਰ ਵਿਚ ਲਗਾਤਾਰ ਸਾਰੇ ਪਿੰਡਾਂ 'ਚ ...
ਰਾਜਪੁਰਾ, 21 ਜੂਨ (ਜੀ.ਪੀ. ਸਿੰਘ)-ਸਥਾਨਕ ਮਿੰਨੀ ਸਕੱਤਰੇਤ ਵਿਖੇ ਅੱਜ ਪਿੰਡ ਆਕੜੀ ਦੇ ਵਸਨੀਕਾਂ ਵਲੋਂ ਕ੍ਰਾਂਤੀਕਾਰੀ ਕਿਸਾਨ ਯੂਨੀਅਨ ਦੇ ਆਗੂਆਂ ਦੇ ਸਹਿਯੋਗ ਨਾਲ ਐਕਵਾਇਰ ਕੀਤੀ ਗਈ ਸ਼ਾਮਲਾਟ ਜ਼ਮੀਨ ਮਾਮਲੇ 'ਚ ਹੋਈ ਧੋਖਾਧੜੀ ਦੇ ਮਾਮਲੇ ਸਬੰਧ 'ਚ ਸਥਾਨਕ ਐੱਸ. ਡੀ. ...
ਪਟਿਆਲਾ, 21 ਜੂਨ (ਮਨਦੀਪ ਸਿੰਘ ਖਰੌੜ)-ਅੱਜ ਰਾਜਿੰਦਰਾ ਹਸਪਤਾਲ ਅਤੇ ਮੈਡੀਕਲ ਕਾਲਜ ਪਟਿਆਲਾ ਦੇ ਦਰਜਾ ਚਾਰ ਕੰਟਰੈਕਟ ਅਤੇ ਆਊਟ ਸੋਰਸ ਕਰਮਚਾਰੀਆਂ ਨੇ ਰਾਮ ਕਿਸ਼ਨ ਪ੍ਰਧਾਨ ਕਲਾਸ ਫੋਰਥ ਇੰਪਲਾਈਜ਼ ਯੂਨੀਅਨ ਦੀ ਅਗਵਾਈ 'ਚ ਪੱਕੇ ਹੋਣ ਦੀ ਮੰਗ ਨੂੰ ਲੈ ਕੇ ਰਾਜਿੰਦਰਾ ...
ਪਟਿਆਲਾ, 21 ਜੂਨ (ਗੁਰਵਿੰਦਰ ਸਿੰਘ ਔਲਖ)-ਮੁਲਤਾਨੀ ਮੱਲ ਮੋਦੀ ਕਾਲਜ ਵਿਖੇ ਅੱਜ ਰੋਟਰੀ ਕਲੱਬ ਮਿਡ ਟਾਊਨ ਪਟਿਆਲਾ ਦੇ ਸਹਿਯੋਗ ਨਾਲ ਵਿਦਿਆਰਥੀਆਂ ਨੂੰ ਸਮਾਜ-ਭਲਾਈ ਤੇ ਸਮਾਜਿਕ-ਆਰਥਿਕ ਤੌਰ 'ਤੇ ਪਛੜੇ ਤਬਕਿਆਂ ਦੀ ਸਹਾਇਤਾ ਲਈ ਉਤਸ਼ਾਹਿਤ ਕਰਨ ਲਈ ਰੋਟਰਕ ਕਲੱਬ ਦੀ ...
ਪਟਿਆਲਾ, 21 ਜੂਨ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਕੈਂਪਸ ਵਿਖੇ ਸਰੀਰਕ ਸਿੱਖਿਆ ਵਿਭਾਗ ਵਲੋਂ ਸੱਤਵਾਂ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ | ਡਾ. ਨਿਸ਼ਾਨ ਸਿੰਘ ਦਿਓਲ, ਮੁਖੀ ਸਰੀਰਕ ਸਿੱਖਿਆ ਵਿਭਾਗ ਦੀ ਨਿਗਰਾਨੀ ਹੇਠ ਕਰਵਾਏ ਇਸ ਪ੍ਰੋਗਰਾਮ ...
ਰਾਜਪੁਰਾ, 21 ਜੂਨ (ਰਣਜੀਤ ਸਿੰਘ)-ਪੰਜਾਬ ਸਰਕਾਰ ਵਲੋਂ ਬੀਤੇ ਦਿਨੀਂ ਕੈਬਨਿਟ ਦੀ ਮਨਜੂਰੀ ਲਈ ਪੇਸ਼ ਕੀਤੀ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਨਾਲ ਮੁਲਾਜ਼ਮ ਖ਼ੁਸ਼ ਹੋਣ ਦੀ ਬਜਾਏ ਮੁਲਾਜ਼ਮ ਵਰਗ ਦਾ ਪਾਰਾ ਸੱਤਵੇਂ ਆਸਮਾਨ ਚੜ੍ਹ ਗਿਆ ਹੈ | ਇਸ ਰਿਪੋਰਟ ਦੇ ਜਨਤਕ ਹੋਣ ਤੋਂ ...
ਸਮਾਣਾ, 21 ਜੂਨ (ਹਰਵਿੰਦਰ ਸਿੰਘ ਟੋਨੀ, ਗੁਰਦੀਪ ਸ਼ਰਮਾ)-ਥਾਣਾ ਸ਼ਹਿਰੀ ਪੁਲਿਸ ਵਲੋਂ ਲੋਕਾਂ ਦੀਆਂ ਇਕ ਦੂਜੇ ਖ਼ਿਲਾਫ਼ ਆਇਆ ਤੇ ਪੁਰਾਣੀਆਂ ਪਾਈਆਂ ਸ਼ਿਕਾਇਤਾ ਦਾ ਮੌਕੇ 'ਤੇ ਨਿਪਟਾਰਾ ਕਰਦਿਆਂ ਫੈਸਲੇ ਕਰਵਾਏ ਗਏ | ਥਾਣਾ ਸ਼ਹਿਰੀ ਦੇ ਮੁੱਖ ਅਫਸਰ ਇੰਸ: ਸਾਹਿਬ ਸਿੰਘ ...
ਸਮਾਣਾ, 21 ਜੂਨ (ਸਾਹਿਬ ਸਿੰਘ)-ਪੰਜਾਬ 'ਚ ਖਾੜਕੂਵਾਦ ਦੌਰਾਨ ਕਥਿਤ ਪੀੜਤ ਲੋਕਾਂ ਨੇ ਪੰਜਾਬ ਸਰਕਾਰ ਤੋਂ ਆਰਥਿਕ ਸਹਾਇਤਾ ਦੀ ਮੰਗ ਕੀਤੀ ਹੈ | ਕਿ੍ਪਾਲ ਕੌਰ ਜੱਟਾਂ ਪੱਤੀ, ਗੁਰਜੀਤ ਕੌਰ ਫ਼ਤਹਿਮਾਜਰੀ, ਸੰਤੋਸ਼ ਰਾਣੀ ਸੁਨਿਆਰਾ ਮੁਹੱਲਾ, ਪੂਨਮ ਰਾਣੀ ਘੜ੍ਹਾਮਾ ਪੱਤੀ, ...
ਪਟਿਆਲਾ, 21 ਜੂਨ (ਗੁਰਵਿੰਦਰ ਸਿੰਘ ਔਲਖ)-ਸ਼੍ਰੋਮਣੀ ਅਕਾਲੀ ਦੇ ਸੀਨੀਅਰ ਆਗੂ ਅਤੇ ਸਾਬਕਾ ਮੇਅਰ ਵਿਸ਼ਨੂੰ ਸ਼ਰਮਾ ਨੂੰ ਸਿਆਸੀ ਮਾਮਲਿਆਂ ਬਾਰੇ ਕਮੇਟੀ ਦਾ ਮੈਂਬਰ ਬਣਨ 'ਤੇ ਆਦਰਸ਼ ਨਗਰ ਵਿਖੇ ਵਰਕਰਾਂ ਵਲੋਂ ਸਨਮਾਨਿਤ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨਾਲ ਨਾਭਾ ਤੋਂ ...
ਸਾਕੇਤ ਹਸਪਤਾਲ ਵਿਖੇ ਮਨਾਇਆ ਯੋਗਾ ਦਿਵਸ ਪਟਿਆਲਾ, 21 ਜੂਨ (ਚਹਿਲ)-ਪੰਜਾਬ ਰੈੱਡ ਕਰਾਸ ਨਸ਼ਾ ਮੁਕਤੀ ਅਤੇ ਪੁਨਰ ਵਸੇਬਾ ਸੈਂਟਰ ਵਲੋਂ ਮਨਾਏ ਕੌਮਾਂਤਰੀ ਯੋਗਾ ਦਿਵਸ ਮੌਕੇ ਨਸ਼ਾ ਮੁਕਤੀ ਕੇਂਦਰ ਦੇ ਮਰੀਜ਼ ਅਤੇ ਸਾਰਾ ਸਟਾਫ਼ ਸ਼ਾਮਿਲ ਹੋਇਆ | ਯੋਗਾ ਦਿਵਸ ਮੌਕੇ ...
ਘਨੌਰ, 21 ਜੂਨ (ਜਾਦਵਿੰਦਰ ਸਿੰਘ ਜੋਗੀਪੁਰ)-ਸਥਾਨਕ ਕਸਬੇ ਅੰਦਰ ਸਥਿਤ ਗੁਰਦਵਾਰਾ ਸਾਹਿਬ ਦੀਵਾਨ ਹਾਲ ਵਿਖੇ ਹਲਕਾ ਘਨੌਰ ਦੇ ਠਾਠਾਂ ਮਾਰਦੇ ਨਿਰੋਲ ਇਕੱਠ ਨੇ ਬੀਬੀ ਹਰਪ੍ਰੀਤ ਕੌਰ ਮੁਖਮੈਲਪੁਰ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਉਮੀਦਵਾਰੀ 'ਤੇ ...
ਰਾਜਪੁਰਾ, 21 ਜੂਨ (ਰਣਜੀਤ ਸਿੰਘ)-ਰਾਜਪੁਰਾ ਵਿਖੇ ਸ਼੍ਰੋਮਣੀ ਅਕਾਲੀ ਦਲ ਦੀ ਪਾਰਟੀ ਟਿਕਟ ਮੰਗਣ ਵਾਲਿਆਂ ਦੀ ਲਾਇਨ ਲੰਮੀ ਹੁੰਦੀ ਜਾ ਰਹੀ ਹੈ | ਪਾਰਟੀ ਦੀ ਟਿਕਟ ਹਾਸਲ ਕਰਨ ਲਈ ਜਿੱਥੇ ਪਹਿਲਾਂ ਵੀ ਕਈ ਚਰਚਿਤ ਨਾਂਅ ਆਪਣਾ ਦਾਅਵਾ ਪੇਸ਼ ਕਰ ਰਹੇ ਹਨ, ਉੱਥੇ ਹੀ ਪਾਰਟੀ ਦੇ ...
Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.
Powered by REFLEX