ਤਾਜਾ ਖ਼ਬਰਾਂ


ਵੱਡੀ ਖ਼ਬਰ: ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਅਹੁਦੇ ਤੋਂ ਹਟਾਇਆ
. . .  1 minute ago
ਚੰਡੀਗੜ੍ਹ, 1 ਫਰਵਰੀ- ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਦੱਸ ਦਈਏ ਕਿ ਮਨੀਸ਼ਾ ਗੁਲਾਟੀ ਨੂੰ ਪੰਜਾਬ ਸਰਕਾਰ ਨੇ 18 ਸਤੰਬਰ 2020 ਨੂੰ 3 ਸਾਲ ਦਾ ਵਾਧਾ ਦਿੱਤਾ ਸੀ...
ਬਜਟ ਵਿਚ ਜਾਣੋ ਕੀ ਹੋਇਆ ਸਸਤਾ ਤੇ ਕੀ ਮਹਿੰਗਾ
. . .  5 minutes ago
ਨਵੀਂ ਦਿੱਲੀ, 1 ਫਰਵਰੀ- ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸੰਸਦ ’ਚ ਬਜਟ ਭਾਸ਼ਣ ਸ਼ੁਰੂ ਕੀਤਾ ਅਤੇ ਵਿੱਤੀ ਸਾਲ 2023-24 ਦਾ ਆਮ ਬਜਟ ਪੇਸ਼ ਕੀਤਾ ਬਜ਼ੁਰਗਾਂ ਲਈ ਬੱਚਤ ਦੀ ਸੀਮਾ ਵਧਾਈ ਪ੍ਰਦੂਸ਼ਣ ਫੈਲਾਉਣ ਵਾਲੇ ਵਾਹਨਾਂ ਨੂੰ ਹਟਾਇਆ ਜਾਵੇਗਾ...
ਪੈੱਨ ਕਾਰਡ ਬਣਿਆ ਪਛਾਣ ਪੱਤਰ, ਜਾਣੋ ਹੋਰ ਵੀ ਕਿਹੜੇ-ਕਿਹੜੇ ਕੀਤੇ ਗਏ ਐਲਾਨ
. . .  10 minutes ago
ਨਵੀਂ ਦਿੱਲੀ, 1 ਫਰਵਰੀ- ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸੰਸਦ 'ਚ ਬਜਟ ਭਾਸ਼ਣ ਸ਼ੁਰੂ ਕੀਤਾ ਅਤੇ ਵਿੱਤੀ ਸਾਲ 2023-24 ਦਾ ਆਮ ਬਜਟ ਪੇਸ਼ ਕੀਤਾ...
ਬਜਟ-2023-24 ’ਚ ਚੁੱਕੇ ਗਏ ਇਹ ਵੱਡੇ ਕਦਮ
. . .  14 minutes ago
ਨਵੀਂ ਦਿੱਲੀ, 1 ਫਰਵਰੀ- ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸੰਸਦ ’ਚ ਬਜਟ ਭਾਸ਼ਣ ਸ਼ੁਰੂ ਕੀਤਾ ਅਤੇ ਵਿੱਤੀ ਸਾਲ 2023-24 ਦਾ ਆਮ ਬਜਟ ਪੇਸ਼ ਕੀਤਾ
ਵਿੱਤ ਮੰਤਰੀ ਵਲੋਂ ਬਜਟ ਦੀਆਂ 10 ਮਹੱਤਵਪੂਰਨ ਗੱਲਾਂ
. . .  30 minutes ago
ਨਵੀਂ ਦਿੱਲੀ, 1 ਫਰਵਰੀ- ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸੰਸਦ 'ਚ ਬਜਟ ਭਾਸ਼ਣ ਸ਼ੁਰੂ ਕੀਤਾ ਅਤੇ ਵਿੱਤੀ ਸਾਲ 2023-24 ਦਾ ਆਮ ਬਜਟ ਪੇਸ਼ ਕੀਤਾ। ਇਸ ਨਾਲ ਦੇਸ਼ ਦਾ ਆਰਥਿਕ ਲੇਖਾ ਜੋਖਾ ਸਭ ਦੇ ਸਾਹਮਣੇ ਆਉਣ ਲੱਗਾ ਹੈ।
ਮਲਟੀਪਲ ਸੈਕਟਰ ਵਿਚ 100 ਨਵੇਂ ਟਰਾਂਸਪੋਰਟ ਪ੍ਰੋਜੈਕਟ,50 ਨਵੇਂ ਏਅਰਪੋਰਟ ਬਣਾਏ ਜਾਣਗੇ
. . .  47 minutes ago
ਮਲਟੀਪਲ ਸੈਕਟਰ ਵਿਚ 100 ਨਵੇਂ ਟਰਾਂਸਪੋਰਟ ਪ੍ਰੋਜੈਕਟ, 50 ਨਵੇਂ ਏਅਰਪੋਰਟ ਬਣਾਏ ਜਾਣਗੇ
ਕਿਸਾਨਾਂ ਨੂੰ ਲੋਨ ’ਤੇ ਛੋਟ ਜਾਰੀ ਰਹੇਗੀ
. . .  48 minutes ago
ਕਿਸਾਨਾਂ ਨੂੰ ਲੋਨ ’ਤੇ ਛੋਟ ਜਾਰੀ ਰਹੇਗੀ
ਫ਼ਾਰਮਾ ਵਿਚ ਰਿਸਚਰਜ ਇਨੋਵੇਸ਼ਨਾਂ ਲਈ ਨਵਾਂ ਪ੍ਰੋਗਰਾਮ
. . .  48 minutes ago
ਫ਼ਾਰਮਾ ਵਿਚ ਰਿਸਚਰਜ ਇਨੋਵੇਸ਼ਨਾਂ ਲਈ ਨਵਾਂ ਪ੍ਰੋਗਰਾਮ
ਪੀ.ਪੀ.ਪੀ. ਮਾਡਲ ਤਹਿਤ ਟੂਰਿਜ਼ਮ ਨੂੰ ਵੀ ਉਤਸ਼ਾਹ
. . .  51 minutes ago
ਪੀ.ਪੀ.ਪੀ. ਮਾਡਲ ਤਹਿਤ ਟੂਰਿਜ਼ਮ ਨੂੰ ਵੀ ਉਤਸ਼ਾਹ
ਨੈਸ਼ਨਲ ਡਿਜ਼ੀਟਲ ਲਾਇਬ੍ਰੇਰੀ ਖ਼ੋਲ੍ਹੀ ਜਾਵੇਗੀ
. . .  51 minutes ago
ਨੈਸ਼ਨਲ ਡਿਜ਼ੀਟਲ ਲਾਇਬ੍ਰੇਰੀ ਖ਼ੋਲ੍ਹੀ ਜਾਵੇਗੀ
ਟੀਚਰ ਟ੍ਰੇਨਿੰਗ ਲਈ ਵੀ ਵਿਸ਼ੇਸ਼ ਸੰਸਥਾਵਾਂ ਖੁੱਲ੍ਹਣਗੀਆਂ
. . .  52 minutes ago
ਐਸ.ਟੀ. ਮਿਸ਼ਨ ’ਤੇ 15 ਹਜ਼ਾਰ ਕਰੋੜ ਦਾ ਖ਼ਰਚਾ
. . .  53 minutes ago
157 ਨਰਸਿੰਗ ਕਾਲਜ ਖ਼ੋਲ੍ਹੇ ਜਾਣਗੇ
. . .  53 minutes ago
2024 ਦੀਆਂ ਆਮ ਚੋਣਾਂ ਤੋਂ ਪਹਿਲਾ ਖ਼ਜ਼ਾਨਾ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਆਖ਼ਰੀ ਬਜਟ ਪੇਸ਼
. . .  56 minutes ago
ਨਵੀਂ ਦਿੱਲੀ, 1 ਫਰਵਰੀ- ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸੰਸਦ 'ਚ ਬਜਟ ਭਾਸ਼ਣ ਸ਼ੁਰੂ ਕੀਤਾ ਅਤੇ ਵਿੱਤੀ ਸਾਲ 2023-24 ਦਾ ਆਮ ਬਜਟ ਪੇਸ਼ ਕੀਤਾ। ਇਸ ਨਾਲ ਦੇਸ਼ ਦਾ ਆਰਥਿਕ ਲੇਖਾ ਜੋਖਾ ਸਭ ਦੇ ਸਾਹਮਣੇ ਆਉਣ ਲੱਗਾ ਹੈ...
20 ਲੱਖ ਕਰੋੜ ਦਾ ਖ਼ੇਤੀ ਲੋਨ ਫ਼ੰਡ- ਵਿੱਤ ਮੰਤਰੀ ਕਿਸਾਨ ਸਨਮਾਨ ਨਿਧੀ ਤਹਿਤ 2 ਲੱਖ ਕਰੋੜ ਰੁਪਏ
. . .  about 1 hour ago
20 ਲੱਖ ਕਰੋੜ ਦਾ ਖ਼ੇਤੀ ਲੋਨ ਫ਼ੰਡ- ਵਿੱਤ ਮੰਤਰੀ ਕਿਸਾਨ ਸਨਮਾਨ ਨਿਧੀ ਤਹਿਤ 2 ਲੱਖ ਕਰੋੜ ਰੁਪਏ
ਬਾਗਵਾਨੀ ਯੋਜਨਾ ਲਈ 2200 ਕਰੋੜ ਰੁਪਏ, ਸਵੱਛ ਪੌਦ ਪ੍ਰੋਗਰਾਮ ਕੀਤਾ ਜਾਵੇਗਾ ਸ਼ੁਰੂ, ਆਤਮਨਿਰਭਰ ਕਲੀਨ ਪ੍ਰੋਗਰਾਮ ਕਰਾਂਗੇ ਲਾਂਚ
. . .  about 1 hour ago
ਬਾਗਵਾਨੀ ਯੋਜਨਾ ਲਈ 2200 ਕਰੋੜ ਰੁਪਏ, ਸਵੱਛ ਪੌਦ ਪ੍ਰੋਗਰਾਮ ਕੀਤਾ ਜਾਵੇਗਾ ਸ਼ੁਰੂ, ਆਤਮਨਿਰਭਰ ਕਲੀਨ ਪ੍ਰੋਗਰਾਮ ਕਰਾਂਗੇ ਲਾਂਚ
ਕਲਾਕਾਰਾਂ ਲਈ ਪ੍ਰਧਾਨ ਮੰਤਰੀ ਵਿਸ਼ਵਕਰਮਾ ਕੌਸ਼ਲ ਸਨਮਾਨ, ਮਹਿਲਾਵਾਂ ਦੇ ਆਰਥਿਕ ਸਸ਼ਕਤੀਕਰਨ ’ਤੇ ਜ਼ੋਰ
. . .  about 1 hour ago
ਕਲਾਕਾਰਾਂ ਲਈ ਪ੍ਰਧਾਨ ਮੰਤਰੀ ਵਿਸ਼ਵਕਰਮਾ ਕੌਸ਼ਲ ਸਨਮਾਨ, ਮਹਿਲਾਵਾਂ ਦੇ ਆਰਥਿਕ ਸਸ਼ਕਤੀਕਰਨ ’ਤੇ ਜ਼ੋਰ
ਗ੍ਰੀਨ ਗ੍ਰੋਥ ਬਜਟ ਦੀ ਪਹਿਲ- ਵਿੱਤ ਮੰਤਰੀ
. . .  about 1 hour ago
ਗ੍ਰੀਨ ਗ੍ਰੋਥ ਬਜਟ ਦੀ ਪਹਿਲ- ਵਿੱਤ ਮੰਤਰੀ
47.8 ਕਰੋੜ ਜਨਧਨ ਯੋਜਨਾ ਖ਼ਾਤੇ ਖੋਲ੍ਹੇ ਗਏ
. . .  about 1 hour ago
47.8 ਕਰੋੜ ਜਨਧਨ ਯੋਜਨਾ ਖ਼ਾਤੇ ਖੋਲ੍ਹੇ ਗਏ
ਮੁਫ਼ਤ ਅਨਾਜ ਯੋਜਨਾ ਅਗਲੇ ਇਕ ਸਾਲ ਤੱਕ ਹੋਰ, 11.4 ਕਰੋੜ ਕਿਸਾਨਾਂ ਨੂੰ 2.2 ਲੱਖ ਕਰੋੜ ਮਿਲੇ।
. . .  about 1 hour ago
ਮੁਫ਼ਤ ਅਨਾਜ ਯੋਜਨਾ ਅਗਲੇ ਇਕ ਸਾਲ ਤੱਕ ਹੋਰ, 11.4 ਕਰੋੜ ਕਿਸਾਨਾਂ ਨੂੰ 2.2 ਲੱਖ ਕਰੋੜ ਮਿਲੇ।
ਦੁਨੀਆ 'ਚ ਭਾਰਤ ਦਾ ਵਧਿਆ ਕੱਦ: ਵਿੱਤ ਮੰਤਰੀ
. . .  about 1 hour ago
ਨਵੀਂ ਦਿੱਲੀ, 1 ਫਰਵਰੀ- ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਸੰਸਦ 'ਚ ਬਜਟ ਭਾਸ਼ਣ ਸ਼ੁਰੂ ਕੀਤਾ ਅਤੇ ਵਿੱਤੀ ਸਾਲ 2023-24 ਦਾ ਆਮ ਬਜਟ ਪੇਸ਼ ਕੀਤਾ। ਇਸ ਨਾਲ ਦੇਸ਼ ਦਾ ਆਰਥਿਕ ਲੇਖਾ ਜੋਖਾ ਸਭ ਦੇ ਸਾਹਮਣੇ ਆਉਣ ਲੱਗਾ...
ਨਿਰਮਲਾ ਸੀਤਾਰਮਨ ਨੇ ਬਜਟ ਪੜ੍ਹਨਾ ਕੀਤਾ ਸ਼ੁਰੂ
. . .  about 1 hour ago
ਸੰਸਦ 'ਚ ਲਿਆਂਦੀਆਂ ਗਈਆਂ ਬਜਟ ਦੀਆਂ ਕਾਪੀਆਂ
. . .  about 1 hour ago
ਨਵੀਂ ਦਿੱਲੀ, 1 ਫਰਵਰੀ-ਸਵੇਰੇ 11 ਵਜੇ ਬਜਟ ਪੇਸ਼ ਕਰਨ ਤੋਂ ਪਹਿਲਾਂ ਬਜਟ ਦੀਆਂ ਕਾਪੀਆਂ ਸੰਸਦ ਵਿਚ ਲਿਆਂਦੀਆਂ ਗਈਆਂ...
ਬਜਟ ਪੇਸ਼ ਕਰਨ ਲਈ ਸਦਨ 'ਚ ਪਹੁੰਚੇ ਨਿਰਮਲਾ ਸੀਤਾਰਮਨ
. . .  about 1 hour ago
ਨਵੀਂ ਦਿੱਲੀ, 1 ਫਰਵਰੀ-ਕੇਂਦਰੀ ਬਜਟ ਪੇਸ਼ ਕਰਨ ਲਈ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਸੰਸਦ 'ਚ ਪਹੁੰਚ ਗਏ...
ਖੜਗੇ ਵਲੋਂ ਦੇਸ਼ ਦੇ ਤੱਟਾਂ ਨੂੰ ਸੁਰੱਖਿਅਤ ਕਰਨ ਲਈ ਭਾਰਤੀ ਤੱਟ ਰੱਖਿਅਕਾਂ ਦੀ "ਬੇਮਿਸਾਲ" ਵਚਨਬੱਧਤਾ ਦੀ ਸ਼ਲਾਘਾ
. . .  about 2 hours ago
ਨਵੀਂ ਦਿੱਲੀ, 1 ਫਰਵਰੀ -ਭਾਰਤੀ ਤੱਟ ਰੱਖਿਅਕ ਦੇ 47ਵੇਂ ਸਥਾਪਨਾ ਦਿਵਸ ਦੇ ਮੌਕੇ 'ਤੇ ਆਪਣੀਆਂ ਵਧਾਈਆਂ ਦਿੰਦੇ ਹੋਏ ਕਾਂਗਰਸ ਪ੍ਰਧਾਨ ਮਲਿਕ ਅਰਜੁਨ ਖੜਗੇ ਨੇ ਸੰਗਠਨ ਦੇ ਕਰਮਚਾਰੀਆਂ ਦੀ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਹਾੜ ਸੰਮਤ 553

ਮੋਗਾ

ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ

ਮੋਗਾ, 21 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਅੰਤਰਰਾਸ਼ਟਰੀ ਯੋਗਾ ਦਿਵਸ ਸਬੰਧੀ ਅੱਜ ਜ਼ਿਲ੍ਹਾ ਪੱਧਰੀ ਸਮਾਗਮ ਸਥਾਨਕ ਆਈ. ਐੱਸ. ਐੱਫ. ਕਾਲਜ ਵਿਖੇ ਕਰਾਇਆ ਗਿਆ, ਜਿਸ ਵਿਚ ਡਿਪਟੀ ਕਮਿਸ਼ਨਰ ਸੰਦੀਪ ਹੰਸ ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਚੋਣਵੇਂ ਅਧਿਕਾਰੀਆਂ ...

ਪੂਰੀ ਖ਼ਬਰ »

ਖ਼ੂਨਦਾਨ ਕੈਂਪ 27 ਨੂੰ

ਮੋਗਾ, 21 ਜੂਨ (ਅਸ਼ੋਕ ਬਾਂਸਲ)-ਅਨਮੋਲ ਵੈੱਲਫੇਅਰ ਕਲੱਬ ਮੋਗਾ ਵਲੋਂ 27 ਜੂਨ ਦਿਨ ਐਤਵਾਰ ਨੂੰ ਮਿੱਤਲ ਹਸਪਤਾਲ ਨੇੜੇ ਟੈਲੀਫੋਂਨ ਐਕਸਚੇਂਜ ਦੁਸਹਿਰਾ ਗਰਾੳਾੂਡ ਦੇ ਬਲੱਡ ਬੈਂਕ ਵਿਚ ਖ਼ੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ | ਇਹ ਜਾਣਕਾਰੀ ਕਲੱਬ ਦੇ ਪ੍ਰਧਾਨ ਰਾਜੇਸ਼ ...

ਪੂਰੀ ਖ਼ਬਰ »

ਆਨਲਾਈਨ ਕੋਵਿਡ ਕੇਅਰ ਪ੍ਰੋਗਰਾਮ ਦਾ ਪ੍ਰਸਾਰਨ ਅੱਜ ਤੋਂ

ਮੋਗਾ, 21 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਕੋਰੋਨਾ ਮਹਾਂਮਾਰੀ ਨਾਲ ਲੜਨ ਵਿਚ ਸਾਹ ਪ੍ਰਕਿਰਿਆ, ਮੈਡੀਟੇਸ਼ਨ ਅਤੇ ਯੋਗ ਦੀ ਮਹੱਤਤਾ ਬਾਰੇ ਜਾਣਕਾਰੀ ਦੇਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵਿਸ਼ੇਸ਼ ਆਨਲਾਈਨ ਕੋਵਿਡ ਕੇਅਰ ਪ੍ਰੋਗਰਾਮ ਦਾ ਆਯੋਜਨ 22, 23 ਤੇ 24 ਜੂਨ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਕਾਬੂ

ਮੋਗਾ, 21 ਜੂਨ (ਗੁਰਤੇਜ ਸਿੰਘ)-ਜ਼ਿਲ੍ਹਾ ਪੁਲਿਸ ਮੋਗਾ ਵਲੋਂ ਦੋ ਵੱਖ-ਵੱਖ ਥਾਵਾਂ ਤੋਂ ਗਸ਼ਤ ਦੌਰਾਨ 15,270 ਨਸ਼ੀਲੀਆਂ ਗੋਲੀਆਂ ਸਮੇਤ ਤਿੰਨ ਜਾਣਿਆਂ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਸੀ. ਆਈ. ਏ. ਸਟਾਫ਼ ਮੋਗਾ ਦੇ ਸਹਾਇਕ ਥਾਣੇਦਾਰ ...

ਪੂਰੀ ਖ਼ਬਰ »

ਲਾਹਣ ਤੇ ਨਸ਼ੀਲੀਆਂ ਗੋਲੀਆਂ ਬਰਾਮਦ

ਨਿਹਾਲ ਸਿੰਘ ਵਾਲਾ, 21 ਜੂਨ (ਪਲਵਿੰਦਰ ਸਿੰਘ ਟਿਵਾਣਾ)-ਪੁਲਿਸ ਚੌਕੀ ਬਿਲਾਸਪੁਰ ਦੀ ਟੀਮ ਵਲੋਂ 440 ਨਸ਼ੀਲੀਆਂ ਗੋਲੀਆਂ ਤੇ 50 ਲੀਟਰ ਲਾਹਣ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਗਈ ਹੈ¢ ਥਾਣਾ ਨਿਹਾਲ ਸਿੰਘ ਵਾਲਾ ਦੇ ਮੁੱਖ ਅਫ਼ਸਰ ਗੁਰਵਿੰਦਰ ...

ਪੂਰੀ ਖ਼ਬਰ »

ਕੁੱਲ ਹਿੰਦ ਕਾਂਗਰਸ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਦਾ ਜਨਮ ਦਿਨ ਬੂਟੇ ਲਗਾ ਕੇ ਮਨਾਇਆ

ਬੱਧਨੀ ਕਲਾਂ, 21 ਜੂਨ (ਸੰਜੀਵ ਕੋਛੜ)-ਕੁੱਲ ਹਿੰਦ ਕਾਂਗਰਸ ਦੇ ਸਾਬਕਾ ਕੌਮੀ ਪ੍ਰਧਾਨ ਰਾਹੁਲ ਗਾਂਧੀ ਦੇ ਜਨਮ ਦਿਨ ਦੇ ਸਬੰਧ 'ਚ ਹਲਕਾ ਇੰਚਾਰਜ ਬੀਬੀ ਰਾਜਵਿੰਦਰ ਕੌਰ ਭਾਗੀਕੇ ਦੀ ਅਗਵਾਈ 'ਚ ਲਖਵੀਰ ਸਿੰਘ ਸਿੱਧੂ ਚੇਅਰਮੈਨ ਮਾਰਕੀਟ ਕਮੇਟੀ ਅਤੇ ਰਵੀ ਸ਼ਰਮਾ ਚੇਅਰਮੈਨ ...

ਪੂਰੀ ਖ਼ਬਰ »

ਨੀਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਫ਼ਰੀਦਕੋਟ, 21 ਜੂਨ (ਸਰਬਜੀਤ ਸਿੰਘ)-ਥਾਣਾ ਸਿਟੀ, ਫ਼ਰੀਦਕੋਟ ਪੁਲਿਸ ਵਲੋਂ 200 ਪਾਬੰਦੀਸ਼ੂਦਾ ਨਸ਼ੀਲੀਆਂ ਗੋਲੀਆਂ ਸਮੇਤ ਇਕ ਨੌਜਵਾਨ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕਾਬੂ ਕੀਤੇ ਗਏ ਨੌਜਵਾਨ ਵਿਰੁੱਧ ਮਾਮਲਾ ਦਰਜ ਕਰ ਲਿਆ ਹੈ ਅਤੇ ਮਾਮਲੇ ਦੀ ...

ਪੂਰੀ ਖ਼ਬਰ »

ਪਟਵਾਰੀਆਂ ਤੇ ਕਾਨੂੰਗੋਆਂ ਵਲੋਂ ਵਾਧੂ ਸਰਕਲਾਂ ਦਾ ਕੰਮ ਬੰਦ

ਨੱਥੂਵਾਲਾ ਗਰਬੀ, 21 ਜੂਨ (ਸਾਧੂ ਰਾਮ ਲੰਗੇਆਣਾ)-ਦੀ ਰੈਵੀਨਿਊ ਪਟਵਾਰ ਯੂਨੀਅਨ ਅਤੇ ਦੀ ਕਾਨੂੰਗੋ ਐਸੋਸੀਏਸ਼ਨ ਪੰਜਾਬ ਦੀ ਤਾਲਮੇਲ ਕਮੇਟੀ ਪੰਜਾਬ ਦੇ ਕਨਵੀਨਰ ਰੁਪਿੰਦਰ ਸਿੰਘ ਗਰੇਵਾਲ ਤੇ ਹਰਵੀਰ ਸਿੰਘ ਢੀਂਡਸਾ ਦੀ ਅਗਵਾਈ ਹੇਠ ਕੀਤੇ ਜਾ ਰਹੇ ਸੰਘਰਸ਼ ਅਨੁਸਾਰ ...

ਪੂਰੀ ਖ਼ਬਰ »

ਬਰਾੜਜ਼ ਹੁੰਡਈ ਮੋਗਾ ਵਿਖੇ 'ਹੁੰਡਈ ਅਲਕਾਜ਼ਾਰ' ਦੀ ਸ਼ਾਨਦਾਰ ਲਾਂਚਿੰਗ

ਮੋਗਾ, 21 ਜੂਨ (ਸੁਰਿੰਦਰਪਾਲ ਸਿੰਘ)-ਹੁੰਡਈ ਮੋਟਰ ਇੰਡੀਆ ਨੇ ਆਪਣੇ ਗ੍ਰਾਹਕਾਂ ਲਈ ਪ੍ਰੀਮੀਅਮ ਟਰੈਵਲ ਤਜਰਬੇ ਨੂੰ ਨਵੇਂ ਸਿਰੇ ਤੋਂ ਪ੍ਰਭਾਵਿਤ ਕੀਤਾ ਹੈ | ਕੰਪਨੀ ਨੇ ਆਪਣੇ ਗ੍ਰਾਹਕਾਂ ਨੂੰ ਲਾਜਵਾਬ ਤੋਹਫ਼ਾ ਦੇਣ ਦੇ ਮਕਸਦ ਨਾਲ ਹੁੰਡਈ ਅਲਕਾਜ਼ਾਰ ਨੂੰ ਮਾਰਕੀਟ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਔਰਤ ਵਿੰਗ ਦੀ ਮੀਟਿੰਗ ਹੋਈ

ਨੱਥੂਵਾਲਾ ਗਰਬੀ, 21 ਜੂਨ (ਸਾਧੂ ਰਾਮ ਲੰਗੇਆਣਾ)-ਔਰਤ ਵਿੰਗ ਕਿਰਤੀ ਕਿਸਾਨ ਯੂਨੀਅਨ ਵਲੋਂ ਬਲਾਕ ਬਾਘਾ ਪੁਰਾਣਾ ਦੀ ਵਿਸਥਾਰਤ ਮੀਟਿੰਗ ਪਿੰਡ ਰੋਡੇ ਵਿਖੇ ਕੀਤੀ ਗਈ, ਜਿਸ ਦਾ ਮਕਸਦ 26 ਜੂਨ ਨੂੰ ਚੰਡੀਗੜ੍ਹ ਵਿਖੇ ਗਵਰਨਰ ਦਾ ਘਿਰਾਓ ਸਬੰਧੀ ਤਿਆਰੀਆਂ ਕਰਨਾ, ਦਿੱਲੀ ...

ਪੂਰੀ ਖ਼ਬਰ »

ਮੋਗਾ ਜ਼ਿਲ੍ਹੇ 'ਚ ਕੋਰੋਨਾ ਪੀੜਤ ਦੋ ਦੀ ਮੌਤ ਅੱਜ ਆਏ ਦੋ ਨਵੇਂ ਮਾਮਲੇ

ਮੋਗਾ, 21 ਜੂਨ (ਗੁਰਤੇਜ ਸਿੰਘ)-ਸਿਹਤ ਵਿਭਾਗ ਮੋਗਾ ਨੂੰ ਜੋ ਕੋਰੋਨਾ ਸਬੰਧੀ ਰਿਪੋਰਟਾਂ ਮਿਲੀਆਂ ਹਨ ਉਨ੍ਹਾਂ ਮੁਤਾਬਿਕ ਮੋਗਾ ਜ਼ਿਲ੍ਹੇ 'ਚ ਕੋਰੋਨਾ ਪੀੜਤਾਂ ਦੇ ਅੱਜ ਦੋ ਹੋਰ ਨਵੇਂ ਮਾਮਲੇ ਆਉਣ ਨਾਲ ਜ਼ਿਲ੍ਹੇ 'ਚ ਮਰੀਜ਼ਾਂ ਦੀ ਕੁੱਲ ਗਿਣਤੀ 8507 ਹੋ ਗਈ ਹੈ, ਜਦ ਕਿ 111 ...

ਪੂਰੀ ਖ਼ਬਰ »

ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਪਿੰਡਾਂ 'ਚ ਮੀਟਿੰਗਾਂ

ਅਜੀਤਵਾਲ, 21 ਜੂਨ (ਸ਼ਮਸ਼ੇਰ ਸਿੰਘ ਗਾਲਿਬ)-ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਪਿੰਡ ਤਖਾਣਵੱਧ ਵਿਖੇ ਵਿੱਦਿਅਕ ਅਦਾਰੇ ਖੁਲ੍ਹਵਾਉਣ ਦੀ ਮੰਗ ਨੂੰ ਲੈ ਕੇ ਵਿਦਿਆਰਥੀਆਂ ਅਤੇ ਮਾਪਿਆਂ ਨਾਲ ਮੀਟਿੰਗ ਕੀਤੀ ਗਈ | ਇਸ ਮੌਕੇ ਸੰਬੋਧਨ ਕਰਦਿਆਂ ਜ਼ਿਲ੍ਹਾ ਪ੍ਰਧਾਨ ਮੋਹਨ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਦੀ ਇਕੱਤਰਤਾ

ਕੋਟ ਈਸੇ ਖਾਂ, 21 ਜੂਨ (ਗੁਰਮੀਤ ਸਿੰਘ ਖ਼ਾਲਸਾ, ਯਸ਼ਪਾਲ ਗੁਲਾਟੀ)-ਪਿੰਡ ਵਰ੍ਹੇ ਦੇ ਪੁਰਾਣੇ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਲੰਟੀਅਰਾਂ ਵਲੋਂ ਵੱਡੀ ਗਿਣਤੀ 'ਚ ਇਕੱਤਰ ਹੋ ਕੇ ਲਾਡੀ ਢੋਸ ਨਾਲ ਬੈਠਕ ਕੀਤੀ ਗਈ ਜਿਸ ਵਿਚ ਜ਼ਿਲ੍ਹਾ ਪ੍ਰਧਾਨ ਹਰਮਨਦੀਪ ਸਿੰਘ ...

ਪੂਰੀ ਖ਼ਬਰ »

ਹਲਕਾ ਧਰਮਕੋਟ ਤੋਂ ਇਸ ਵਾਰ ਮੈਂ ਹਰ ਹੀਲੇ ਚੋਣ ਲੜਾਂਗਾ- ਸੰਜੀਵ ਕੋਛੜ

ਕੋਟ ਈਸੇ ਖਾਂ, 21 ਜੂਨ (ਗੁਰਮੀਤ ਸਿੰਘ ਖ਼ਾਲਸਾ, ਯਸ਼ਪਾਲ ਗੁਲਾਟੀ)-ਅੰਨਾ ਹਜ਼ਾਰੇ ਅੰਦੋਲਨ ਦੌਰਾਨ ਆਮ ਆਦਮੀ ਪਾਰਟੀ ਦੇ ਗਠਨ ਸਮੇਂ ਤੋਂ ਲੈ ਕੇ ਅਸੀਂ ਪਾਰਟੀ ਨੀਤੀਆਂ ਘਰ-ਘਰ ਪਹੁੰਚਾਉਣ ਅਤੇ ਪਾਰਟੀ ਵਲੋਂ ਮਿਲੀ ਹਰ ਛੋਟੀ ਵੱਡੀ ਜ਼ਿੰਮੇਵਾਰੀ ਨੂੰ ਬਿਨਾਂ ਕਿਸੇ ਲਾਲਚ ...

ਪੂਰੀ ਖ਼ਬਰ »

'ਆਪ' ਵਰਕਰਾਂ ਦੀ ਮੀਟਿੰਗ ਹੋਈ

ਧਰਮਕੋਟ, 21 ਜੂਨ (ਪਰਮਜੀਤ ਸਿੰਘ)-ਬਲਾਕ ਧਰਮਕੋਟ ਦੇ ਪਿੰਡ ਬਾਕਰਵਾਲਾ ਵਿਚ ਆਮ ਆਦਮੀ ਪਾਰਟੀ ਵਲੰਟੀਅਰਾਂ ਨਾਲ ਮੀਟਿੰਗ ਹੋਈ, ਜਿਸ ਵਿਚ ਪਾਰਟੀ ਦੀ ਮਜ਼ਬੂਤੀ ਲਈ ਪਿੰਡ ਵਾਸੀਆਂ ਨੇ ਦਵਿੰਦਰਜੀਤ ਸਿੰਘ ਲਾਡੀ ਢੋਸ ਦੀ ਅਗਵਾਈ ਵਿਚ ਪਾਰਟੀ ਨਾਲ ਹਿੱਕ ਠੋਕ ਕੇ ਚੱਲਣ ਦਾ ...

ਪੂਰੀ ਖ਼ਬਰ »

ਭਾਈ ਰਾਹੁਲ ਸਿੰਘ ਸਿੱਧੂ ਸੜਕ ਹਾਦਸੇ 'ਚ ਜ਼ਖ਼ਮੀਂ

ਫ਼ਰੀਦਕੋਟ, 21 ਜੂਨ (ਜਸਵੰਤ ਸਿੰਘ ਪੁਰਬਾ)-ਕਾਂਗਰਸ ਪਾਰਟੀ ਦੇ ਹਲਕਾ ਕੋਟਕਪੂਰਾ ਦੇ ਇੰਚਾਰਜ ਭਾਈ ਰਾਹੁਲ ਸਿੰਘ ਸਿੱਧੂ ਬੀਤੀ ਰਾਤ ਚੰਡੀਗੜ੍ਹ ਵਿਖੇ ਸੈਕਟਰ 8 ਦੀਆਂ ਲਾਲ ਬੱਤੀਆਂ ਵਾਲੇ ਚੌਕ 'ਚ ਇਕ ਭਿਆਨਕ ਹਾਦਸੇ ਵਿਚ ਸਖ਼ਤ ਜ਼ਖ਼ਮੀ ਹੋ ਗਏ ਹਨ | ਉਨ੍ਹਾਂ ਦਾ ਪੀ. ਜੀ. ...

ਪੂਰੀ ਖ਼ਬਰ »

ਪਿ੍ਤਪਾਲ ਸਿੰਘ ਸ਼੍ਰੋਮਣੀ ਅਕਾਲੀ ਬੀ. ਸੀ. ਵਿੰਗ ਦੇ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ

ਮੋਗਾ, 21 ਜੂਨ (ਅਸ਼ੋਕ ਬਾਂਸਲ)-ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਪਾਰਟੀ ਪ੍ਰਧਾਨ ਦੀ ਹਦਾਇਤ ਮੁਤਾਬਿਕ ਜ਼ਿੰਮੇਵਾਰ ਵਿਅਕਤੀਆਂ ਨੂੰ ਪਾਰਟੀ ਵਲੋਂ ਬਣਦਾ ਮਾਣ ਸਤਿਕਾਰ ਦਿੱਤਾ ਜਾ ਰਿਹਾ ਹੈ, ਜਿਸ ਤਹਿਤ ਅੱਜ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ਮੋਗਾ ਵਲੋਂ ...

ਪੂਰੀ ਖ਼ਬਰ »

ਅਕਾਲੀ ਦਲ ਬੀ.ਸੀ. ਵਿੰਗ ਦਾ ਸੀਨੀਅਰ ਆਗੂ ਗੁਰਦੀਪ ਮਠਾੜੂ ਕਾਂਗਰਸ 'ਚ ਸ਼ਾਮਿਲ

ਧਰਮਕੋਟ, 21 ਜੂਨ (ਪਰਮਜੀਤ ਸਿੰਘ)-ਅੱਜ ਹਲਕੇ ਤੋਂ ਬੀ.ਸੀ. ਵਿੰਗ ਦੇ ਪੰਜਾਬ ਪੱਧਰੀ ਸੀਨੀਅਰ ਆਗੂ ਅਤੇ ਸਾਬਕਾ ਕੌਂਸਲਰ ਗੁਰਦੀਪ ਸਿੰਘ ਮਠਾੜੂ ਵਲੋਂ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਣ ਨਾਲ ਹਲਕੇ ਵਿਚ ਸਿਆਸੀ ਹਲਚਲਾਂ ਤੇਜ਼ ਹੋ ਗਈਆਂ ਹਨ | ਹਲਕਾ ਵਿਧਾਇਕ ਸੁਖਜੀਤ ...

ਪੂਰੀ ਖ਼ਬਰ »

ਆਰ.ਬੀ.ਐੱਸ.ਕੇ. ਟੀਮ ਨੇ ਬੱਚੇ ਦਾ ਮੁਫ਼ਤ ਅਪਰੇਸ਼ਨ ਕਰਵਾਇਆ

ਅਜੀਤਵਾਲ, 21 ਜੂਨ (ਸ਼ਮਸ਼ੇਰ ਸਿੰਘ ਗਾਲਿਬ)-ਸਿਵਲ ਹਸਪਤਾਲ ਢੁੱਡੀਕੇ ਦੀ ਆਰ. ਬੀ. ਐੱਸ. ਕੇ. ਟੀਮ ਵਲੋਂ ਰਾਸ਼ਟਰੀਆ ਬਾਲ ਸਿਹਤ ਪ੍ਰੋਗਰਾਮ ਤਹਿਤ ਇਕ ਸਰਕਾਰੀ ਸਕੂਲ ਦੇ ਵਿਦਿਆਰਥੀ ਦੇ ਦਿਲ ਦਾ ਮੁਫ਼ਤ ਅਪਰੇਸ਼ਨ ਫੋਰਟਿਸ ਹਸਪਤਾਲ ਮੁਹਾਲੀ ਤੋ ਸਫ਼ਲਤਾ ਪੂਰਵਕ ਕਰਵਾਇਆ ...

ਪੂਰੀ ਖ਼ਬਰ »

ਮਣੀ ਛਾਬੜਾ ਸਾਥੀਆਂ ਸਮੇਤ 'ਆਪ' 'ਚ ਸ਼ਾਮਿਲ

ਕੋਟ ਈਸੇ ਖਾਂ, 21 ਜੂਨ (ਗੁਰਮੀਤ ਸਿੰਘ ਖ਼ਾਲਸਾ/ਯਸ਼ਪਾਲ ਗੁਲਾਟੀ)-ਸ਼ਹਿਰ ਕੋਟ ਈਸੇ ਖਾਂ 'ਚ ਕਾਂਗਰਸ ਪਾਰਟੀ ਨੂੰ ਉਦੋਂ ਤਕੜਾ ਝਟਕਾ ਲੱਗਾ ਜਦੋਂ ਆਮ ਆਦਮੀ ਪਾਰਟੀ ਹਲਕਾ ਧਰਮਕੋਟ ਦੇ ਆਗੂ ਦਵਿੰਦਰਜੀਤ ਸਿੰਘ ਲਾਡੀ ਢੋਸ ਦੀ ਪ੍ਰੇਰਨਾ ਸਦਕਾ ਯੂਥ ਕਾਂਗਰਸ ਦੇ ਸ਼ਹਿਰੀ ...

ਪੂਰੀ ਖ਼ਬਰ »

ਭਾਜਪਾ ਦੇ ਐੱਸ. ਸੀ. ਸੈੱਲ ਦਾ ਜ਼ਿਲ੍ਹਾ ਪ੍ਰਧਾਨ ਕਾਂਗਰਸ 'ਚ ਸ਼ਾਮਿਲ

ਮੋਗਾ, 21 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਮੋਗਾ 'ਚ ਕਾਂਗਰਸ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਭਾਰਤੀ ਜਨਤਾ ਪਾਰਟੀ ਦੇ ਐੱਸ. ਸੀ. ਸੈੱਲ ਦੇ ਜ਼ਿਲ੍ਹਾ ਪ੍ਰਧਾਨ ਅਰਜੁਨ ਕੁਮਾਰ ਨੇ ਕਾਂਗਰਸ ਵਿਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ | ਕਾਂਗਰਸ ਵਿਚ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸਿਜ਼ ਯੂਨੀਅਨ ਵਲੋਂ ਪਿੰਡਾਂ 'ਚ ਝੰਡਾ ਮਾਰਚ

ਸਮਾਧ ਭਾਈ, 21 ਜੂਨ (ਗੁਰਮੀਤ ਸਿੰਘ ਮਾਣੂੰਕੇ)-ਟੈਕਨੀਕਲ ਸਰਵਿਸਿਜ਼ ਯੂਨੀਅਨ ਪੰਜਾਬ (ਭੰਗਲ) ਦੇ ਸੱਦੇ 'ਤੇ ਸਬ ਡਵੀਜ਼ਨ ਸਮਾਧ ਭਾਈ ਵਲੋਂ ਝੰਡਾ ਮਾਰਚ ਕਰਨੈਲ ਸਿੰਘ ਦੀ ਅਗਵਾਈ ਹੇਠ ਕੀਤਾ ਗਿਆ | ਇਸ ਝੰਡਾ ਮਾਰਚ ਦੌਰਾਨ ਪਿੰਡ ਸਮਾਧ ਭਾਈ ਦੇ ਵੱਖ-ਵੱਖ ਥਾਵਾਂ ਤੇ ...

ਪੂਰੀ ਖ਼ਬਰ »

ਅਕਾਲੀ-ਬਸਪਾ ਗੱਠਜੋੜ ਪਹਿਲਾਂ ਵਾਂਗ ਹੀ ਇਤਿਹਾਸ ਰਚੇਗਾ- ਖੋਸਾ

ਮੋਗਾ, 21 ਜੂਨ (ਗੁਰਤੇਜ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਤੇ ਬਸਪਾ ਦਾ ਰਿਸ਼ਤਾ ਪੁਰਾਣਾ ਹੈ ਤੇ ਇਸ ਗੱਠਜੋੜ ਨੇ ਸਾਲ 1996 ਦੀਆਂ ਲੋਕ ਸਭਾ ਚੋਣਾਂ ਵਿਚ ਵੀ ਹੂੰਝਾਂ ਫੇਰ ਜਿੱਤ ਹਾਸਲ ਕੀਤੀ ਸੀ ਅਤੇ ਇਹ ਗੱਠਜੋੜ ਹੁਣ ਇਕ ਵਾਰ ਫਿਰ ਇਤਿਹਾਸ ਰਚੇਗਾ | ਇਹ ਪ੍ਰਗਟਾਵਾ ਸੀਨੀਅਰ ...

ਪੂਰੀ ਖ਼ਬਰ »

ਕਿਰਤੀ ਕਿਸਾਨ ਯੂਨੀਅਨ ਦੀ ਮੀਟਿੰਗ ਹੋਈ

ਮੋਗਾ, 21 ਜੂਨ (ਸੁਰਿੰਦਰਪਾਲ ਸਿੰਘ)-ਕਿਰਤੀ ਕਿਸਾਨ ਯੂਨੀਅਨ ਬਲਾਕ ਮੋਗਾ-2 ਦੀ ਮੀਟਿੰਗ ਬਲਾਕ ਪ੍ਰਧਾਨ ਚਮਕੌਰ ਸਿੰਘ ਝੰਡੇਆਣਾ ਗਰਬੀ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪੰਜਾਬ ਦੇ ਰਾਜਪਾਲ ਨੂੰ ਮੰਗ ਪੱਤਰ ਦੇਣ ਲਈ 26 ਜੂਨ ਨੂੰ ਚੰਡੀਗੜ੍ਹ ਜਾਣ ਵਾਸਤੇ ਤਿਆਰੀਆਂ ...

ਪੂਰੀ ਖ਼ਬਰ »

ਐਮਰਜੈਂਸੀ ਸਹੂਲਤ ਲਈ ਐਂਬੂਲੈਂਸ ਦੀ ਵਿਧਾਇਕ ਲੋਹਗੜ੍ਹ ਵਲੋਂ ਸ਼ੁਰੂਆਤ

ਕੋਟ ਈਸੇ ਖਾਂ, 21 ਜੂਨ (ਗੁਰਮੀਤ ਸਿੰਘ ਖ਼ਾਲਸਾ/ਯਸ਼ਪਾਲ ਗੁਲਾਟੀ)-ਹਲਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਵਲੋਂ ਰਾਮ ਸਿੰਘ ਐੱਸ.ਡੀ.ਐੱਮ. ਕਮ ਰਸੀਵਰ ਫ਼ੱਕਰ ਬਾਬਾ ਦਾਮੂ ਸ਼ਾਹ ਅਤੇ ਨਾਇਬ ਤਹਿਸੀਲਦਾਰ ਧਰਮਕੋਟ ਮਨਿੰਦਰ ਸਿੰਘ ਦੇ ਉਪਰਾਲੇ ਸਦਕਾ ਪਿੰਡ ਲੁਹਾਰਾ ਦੇ ...

ਪੂਰੀ ਖ਼ਬਰ »

ਅਕਾਲੀ-ਬਸਪਾ ਗੱਠਜੋੜ ਦੀ ਖ਼ੁਸ਼ੀ 'ਚ ਪਿੰਡ ਕੋਕਰੀ ਬੁੱਟਰਾਂ ਵਿਖੇ ਲੱਡੂ ਵੰਡੇ

ਕਿਸ਼ਨਪੁਰਾ ਕਲਾਂ, 21 ਜੂਨ (ਪਰਮਿੰਦਰ ਸਿੰਘ ਗਿੱਲ/ਅਮੋਲਕ ਸਿੰਘ ਕਲਸੀ)-ਅਕਾਲੀ ਦਲ ਤੇ ਬਸਪਾ ਦੇ ਹੋਏ ਗੱਠਜੋੜ ਨੂੰ ਲੈ ਕੇ ਦੋਹਾਂ ਪਾਰਟੀਆਂ ਦੇ ਵਰਕਰਾਂ ਵਲੋਂ ਪਿੰਡ ਕੋਕਰੀ ਬੁੱਟਰਾਂ ਵਿਖੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਲੱਡੂ ਵੰਡੇ ਗਏ | ਇਸ ਮੌਕੇ ਬਸਪਾ ਤੇ ...

ਪੂਰੀ ਖ਼ਬਰ »

ਭਾਜਪਾ ਆਗੂ ਸਾਥੀਆਂ ਸਮੇਤ ਅਕਾਲੀ ਦਲ 'ਚ ਸ਼ਾਮਿਲ

ਨੱਥੂਵਾਲਾ ਗਰਬੀ, 21 ਜੂਨ (ਸਾਧੂ ਰਾਮ ਲੰਗੇਆਣਾ)-ਭਾਜਪਾ ਦੇ ਜ਼ਿਲ੍ਹਾ ਸੀਨੀ: ਮੀਤ ਪ੍ਰਧਾਨ ਗੁਰਜੰਟ ਸਿੰਘ ਬਾਘਾ ਪੁਰਾਣਾ ਨੇ ਪਾਰਟੀ ਦੀਆਂ ਗ਼ਲਤ ਨੀਤੀਆਂ ਤੋਂ ਤੰਗ ਆ ਕੇ ਆਪਣੇ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਹਲਕਾ ਇੰਚਾਰਜ ਜਥੇਦਾਰ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਮਸਤਾਨ ਸਿੰਘ ਵਿਖੇ ਗਤਕਾ ਦਿਵਸ ਮਨਾਇਆ

ਨੱਥੂਵਾਲਾ ਗਰਬੀ, 21 ਜੂਨ (ਸਾਧੂ ਰਾਮ ਲੰਗੇਆਣਾ)-ਆਲ ਇੰਡੀਆ ਸਿੱਖ ਸਟੂਡੈਂਟ ਫੈਡਰੇਸ਼ਨ, ਜਥਾ ਬਾਬਾ ਜ਼ੋਰਾਵਰ ਸਿੰਘ ਜੀ ਬਾਬਾ ਫ਼ਤਹਿ ਸਿੰਘ ਜੀ, ਕੇਸ ਸੰਭਾਲ ਇੰਟਰਨੈਸ਼ਨਲ ਸਿੱਖ ਫਾਊਾਡੇਸ਼ਨ, ਅਦਾਰਾ ਪਹਿਰੇਦਾਰ ਵਲੋਂ ਅਤੇ ਗੁਰਦੁਆਰਾ ਬਾਬਾ ਮਸਤਾਨ ਸਿੰਘ ਜੀ ਵਾਲਾ ...

ਪੂਰੀ ਖ਼ਬਰ »

ਸ੍ਰੀ ਹੇਮਕੁੰਟ ਸਕੂਲ ਦੇ ਵਿਦਿਆਰਥੀਆਂ ਨੇ ਪਿਤਾ ਦਿਵਸ ਮਨਾਇਆ

ਫ਼ਤਿਹਗੜ੍ਹ ਪੰਜਤੂਰ, 21 ਜੂਨ (ਜਸਵਿੰਦਰ ਸਿੰਘ ਪੋਪਲੀ)-ਸ੍ਰੀ ਹੇਮਕੁੰਟ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਫ਼ਤਿਹਗੜ੍ਹ ਪੰਜਤੂਰ ਦੇ ਵਿਦਿਆਰਥੀਆਂ ਵਲੋਂ ਲਾਕਡਾਊਨ ਦੌਰਾਨ ਆਪੋ ਆਪਣੇ ਘਰ ਬੈਠਿਆਂ ਹੀ ਪਿਤਾ ਦਿਵਸ ਮਨਾਇਆ | ਹੇਮਕੁੰਟ ਵਿੱਦਿਅਕ ਸੰਸਥਾਵਾਂ ਦੇ ...

ਪੂਰੀ ਖ਼ਬਰ »

ਮੋਗਾ ਦੇ ਪੰਜ ਵਕੀਲ 'ਆਪ' ਵਿਚ ਸ਼ਾਮਿਲ

ਮੋਗਾ, 21 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਇੱਥੇ ਆਮ ਆਦਮੀ ਪਾਰਟੀ 'ਆਪ' ਲੀਗਲ ਸੈੱਲ ਸੂਬਾਈ ਉਪ ਪ੍ਰਧਾਨ ਨਸੀਬ ਬਾਵਾ ਤੇ ਜ਼ਿਲ੍ਹਾ ਪ੍ਰਧਾਨ ਬਰਿੰਦਰਪਾਲ ਸਿੰਘ ਰੱਤੀਆਂ ਅਤੇ ਜ਼ਿਲ੍ਹਾ ਉਪ ਪ੍ਰਧਾਨ ਗੁਰਪ੍ਰੀਤ ਜੱਸਲ ਨੇ ਸਥਾਨਕ ਪੰਜ ਵਕੀਲਾਂ ਸੰਜੇ ਕੁਮਾਰ, ...

ਪੂਰੀ ਖ਼ਬਰ »

ਅਨੰਦ ਈਸ਼ਵਰ ਦਰਬਾਰ ਠਾਠ ਬੱਧਨੀ ਕਲਾਂ ਵਿਖੇ ਸਰਬੱਤ ਦੇ ਭਲੇ ਲਈ ਇਕੋਤਰੀ ਸਮਾਗਮ ਸ਼ੁਰੂ

ਬੱਧਨੀ ਕਲਾਂ, 21 ਜੂਨ (ਸੰਜੀਵ ਕੋਛੜ)-ਅਨੰਦ ਈਸ਼ਵਰ ਦਰਬਾਰ ਠਾਠ ਬੱਧਨੀ ਕਲਾਂ ਵਿਖੇ ਠਾਠ ਦੇ ਮੁਖੀ ਬਾਬਾ ਜ਼ੋਰਾ ਸਿੰਘ ਦੀ ਅਗਵਾਈ ਹੇਠ ਸਰਬੱਤ ਦੇ ਭਲੇ ਤੇ ਕੋਰੋਨਾ ਮਹਾਂਮਾਰੀ ਨੂੰ ਠੱਲ੍ਹ ਪਾਉਣ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠਾਂ ਦੀਆਂ ਲੜੀਆਂ ਤੇ ਧਾਰਮਿਕ ਸਮਾਗਮ ਸ਼ੁਰੂ ਕੀਤੇ ਗਏ ਹਨ | ਇਸ ਸਬੰਧੀ ਜਾਣਕਾਰੀ ਦਿੰਦਿਆਂ ਬਾਬਾ ਗੁਰਬਖ਼ਸ਼ ਸਿੰਘ ਨੇ ਦੱਸਿਆ ਕਿ ਇਨ੍ਹਾਂ ਲੜੀਆਂ ਤਹਿਤ 13 ਇਕੋਤਰੀਆਂ ਦੇ ਪਾਠਾਂ ਦੇ ਭੋਗ 10 ਜੁਲਾਈ ਮੱਸਿਆ ਵਾਲੇ ਦਿਨ ਪਾਏ ਜਾਣਗੇ | ਬੱਧਨੀ ਕਲਾਂ ਵਾਲੇ ਬਾਬਾ ਜ਼ੋਰਾ ਸਿੰਘ ਵਲੋਂ ਭਿਆਨਕ ਮਹਾਂਮਾਰੀਆਂ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਜਾਵੇਗੀ | ਇਸ ਸਮੇਂ ਬੱਧਨੀ ਕਲਾਂ ਵਾਲੇ ਬਾਬਾ ਜੀ ਨੇ ਸੰਗਤਾਂ ਨੂੰ ਪ੍ਰਵਚਨ ਕਰਦਿਆਂ ਕਿਹਾ ਕਿ ਸੰਗਤਾਂ ਸਰਬੱਤ ਦੇ ਭਲੇ ਤੇ ਭਿਆਨਕ ਮਹਾਂਮਾਰੀ ਦੇ ਖ਼ਾਤਮੇ ਲਈ ਗੁਰੂ ਸਾਹਿਬ ਦਾ ਓਟ ਆਸਰਾ ਲੈ ਕੇ ਗੁਰਬਾਣੀ, ਰਾਮ-ਰਾਮ ਦੀ ਮਾਲਾ ਤੇ ਹਰ ਧਰਮ ਦੇ ਲੋਕ ਨਾਮ ਸਿਮਰਨ ਕਰਨ | ਉਨ੍ਹਾਂ ਕਿਹਾ ਕਿ ਵੱਡੀ ਗਿਣਤੀ 'ਚ ਮਰੀਜ਼ਾਂ ਦਾ ਠੀਕ ਹੋਣਾ ਵੀ ਪ੍ਰਮਾਤਮਾ ਦੀ ਹੀ ਅਪਾਰ ਕਿਰਪਾ ਹੈ | ਇਸ ਲਈ ਪ੍ਰਮਾਤਮਾ ਦੀ ਰਜ਼ਾ 'ਚ ਰਹਿ ਕੇ ਅਤੇ ਬਾਣੀ ਨਾਲ ਜੁੜ ਕੇ ਅਸੀਂ ਸਭ ਇਸ ਮਹਾਂਮਾਰੀ ਦਾ ਮੁਕਾਬਲਾ ਕਰ ਸਕਦੇ ਹਾਂ | ਇਸ ਧਾਰਮਿਕ ਸਮਾਗਮ ਦੌਰਾਨ ਬਾਬਾ ਗੁਰਬਖ਼ਸ਼ ਸਿੰਘ ਨੇ ਜਿੱਥੇ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਉੱਥੇ ਹੀ ਬਾਬਾ ਗੁਰਜੀਤ ਸਿੰਘ ਨਾਨਕਸਰ, ਗਿਆਨੀ ਠਾਕੁਰ ਸਿੰਘ ਪਟਿਆਲਾ, ਬਾਬਾ ਜੀਵਾ ਸਿੰਘ ਸਮੱਸਤੀਪੁਰ, ਸੰਤ ਅਵਤਾਰ ਸਿੰਘ ਭਿੰਡਰਾਂ ਵਾਲੇ, ਬਾਬਾ ਹਰਬੰਸ ਸਿੰਘ ਤਿਉਣਾ, ਸੰਤ ਅਵਤਾਰ ਸਿੰਘ ਨਿਰਮਲ ਕੁਟੀਆ ਜੌਹਲਾਂ, ਸੰਤ ਅਨਹੱਦਰਾਜ ਸਿੰਘ ਸਮਰਾਲਾ ਚੌਕ ਨਾਨਕਸਰ, ਬਾਬਾ ਰਜਨੀਸ਼ ਸਿੰਘ ਨੱਥੂ ਮਾਜਰਾ, ਸੰਤ ਸੁਰਜੀਤ ਸਿੰਘ ਮਹਿਰੋ, ਬਾਬਾ ਚਰਨਜੀਤ ਸਿੰਘ ਡੇਰਾ ਕਾਂਸ਼ੀਪੁਰੀ, ਬਾਬਾ ਦਰਸ਼ਨ ਸਿੰਘ ਟੌਹੜੇ ਵਾਲੇ, ਬਾਬਾ ਕੁਲਵਿੰਦਰ ਸਿੰਘ ਵੈਦ ਧੂਰੀ, ਬਾਬਾ ਨਿਰਮਲ ਸਿੰਘ ਚੀਮਾ, ਬਾਬਾ ਬਹੋਲੀਨ ਸਿੰਘ ਜੰਡਿਆਲਾ ਗੁਰੂ, ਬਾਬਾ ਗੁਰਮੀਤ ਸਿੰਘ ਸਰਹਾਲੀ, ਬਾਬਾ ਗੁਲਾਬ ਸਿੰਘ ਚਮਕੌਰ ਸਾਹਿਬ, ਹੈੱਡ ਗ੍ਰੰਥੀ ਗਿਆਨੀ ਹਰਜਿੰਦਰ ਸਿੰਘ ਬੇਰ ਸਾਹਿਬ, ਬਾਬਾ ਕੁਲਵੰਤ ਸਿੰਘ ਨਾਨਕਸਰ ਖੁਰਮਣੀਆਂ, ਬਾਬਾ ਅਮਰੀਕ ਸਿੰਘ ਪੰਜ ਭੈਣੀਆਂ, ਬਾਬਾ ਸਤਨਾਮ ਸਿੰਘ ਸਿੱਧਸਰ ਸਿਓੜਾ, ਬਾਬਾ ਹਰੀ ਸਿੰਘ ਰੰਧਾਵੇ ਵਾਲੇ, ਬਾਬਾ ਬਲਦੇਵ ਸਿੰਘ, ਬਾਬਾ ਜਗਤਾਰ ਸਿੰਘ ਰਾੜਾ ਸਾਹਿਬ, ਬਾਬਾ ਅਵਤਾਰ ਸਿੰਘ ਧੂਲਕੋਟ, ਬਾਬਾ ਲਖਵੀਰ ਸਿੰਘ ਭੈਣੀ, ਭਾਈ ਗੁਰਮੇਲ ਸਿੰਘ ਹਜ਼ੂਰੀ ਰਾਗੀ ਨਾਨਕਸਰ, ਬਾਬਾ ਹਰਚੰਦ ਸਿੰਘ ਝੋਰੜਾਂ, ਭਾਈ ਦਵਿੰਦਰ ਸਿੰਘ ਨਿਰਮਾਣ, ਭਾਈ ਉਪਿੰਦਰ ਸਿੰਘ ਦਿੱਲੀ, ਭਾਈ ਗੁਰਜੀਤ ਸਿੰਘ ਲੁਧਿਆਣਾ ਨੇ ਸੰਗਤਾਂ ਨੂੰ ਪ੍ਰਵਚਨ ਤੇ ਕੀਰਤਨ ਰਾਹੀਂ ਸੰਗਤ ਨੂੰ ਗੁਰੂ ਘਰ ਨਾਲ ਜੋੜਿਆ | ਇਸ ਮੌਕੇ ਬਾਬਾ ਜਗਤਾਰ ਸਿੰਘ, ਭਾਈ ਸੁਰਜੀਤ ਸਿੰਘ, ਜਥੇਦਾਰ ਮਨਜੀਤ ਸਿੰਘ ਜੀ.ਕੇ. ਸਾਬਕਾ ਪ੍ਰਧਾਨ ਡੀ. ਐੱਸ. ਜੀ. ਐੱਮ. ਸੀ., ਚਮਨ ਸਿੰਘ ਮੈਂਬਰ, ਹਰਜਿੰਦਰ ਸਿੰਘ ਮੈਂਬਰ, ਨੱਥਾ ਸਿੰਘ ਮਠਾੜੂ, ਸੁਖਪਾਲ ਸਿੰਘ ਚਿੰਟੂ, ਮੇਜਰ ਸਿੰਘ ਮੈਂਬਰ ਐੱਸ. ਜੀ. ਪੀ. ਸੀ., ਦਲਜੀਤ ਸਿੰਘ ਅਮਰਕੋਟ ਪ੍ਰਧਾਨ, ਜਗਜੀਤ ਸਿੰਘ ਜੱਜੀ ਮੁੱਖ ਸੇਵਾਦਾਰ ਦਿੱਲੀ ਠਾਠ, ਗੁਰਸੇਵਕ ਸਿੰਘ ਉੱਭੀ, ਭਾਈ ਜਰਨੈਲ ਸਿੰਘ, ਧਰਮ ਸਿੰਘ, ਕਰਮਜੀਤ ਸਿੰਘ ਕਾਕਾ ਆਦਿ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤਾਂ ਨੇ ਹਾਜ਼ਰੀਆਂ ਭਰੀਆਂ | ਇਸ ਸਮੇਂ ਬੱਧਨੀ ਕਲਾਂ ਵਾਲੇ ਬਾਬਾ ਜੀ ਅਤੇ ਬਾਬਾ ਗੁਰਬਖ਼ਸ਼ ਸਿੰਘ ਵਲੋਂ ਪਹੁੰਚੇ ਹੋਏ ਸੰਤ ਮਹਾਂਪੁਰਸ਼ ਤੇ ਉੱਘੀਆਂ ਸ਼ਖ਼ਸੀਅਤਾਂ ਨੂੰ ਸਿਰੋਪਾਉ ਪਾ ਕੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਵੀ ਕੀਤਾ ਗਿਆ |

ਖ਼ਬਰ ਸ਼ੇਅਰ ਕਰੋ

 

ਲਾਡੀ ਢੋਸ ਨੇ ਸਫ਼ਾਈ ਸੇਵਕਾਂ ਦੇ ਹੱਕ 'ਚ ਮਾਰਿਆ ਹਾਅ ਦਾ ਨਾਅਰਾ

ਕੋਟ ਈਸੇ ਖਾਂ, 21 ਜੂਨ (ਗੁਰਮੀਤ ਸਿੰਘ ਖ਼ਾਲਸਾ, ਯਸ਼ਪਾਲ ਗੁਲਾਟੀ)-ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਪਿਛਲੇ ਕਈ ਦਿਨਾਂ ਤੋਂ ਪੰਜਾਬ ਸਰਕਾਰ ਵਿਰੁੱਧ ਹੜਤਾਲ 'ਤੇ ਬੈਠੇ ਸਫ਼ਾਈ ਸੇਵਕਾਂ ਦੇ ਸਮਰਥਨ 'ਚ ਆਮ ਆਦਮੀ ਪਾਰਟੀ ਦੇ ਆਗੂ ਦਵਿੰਦਰਜੀਤ ਸਿੰਘ ਲਾਡੀ ਢੋਸ ਨੇ ਸਾਥੀਆ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX