ਤਾਜਾ ਖ਼ਬਰਾਂ


ਬਿਹਾਰ: ਪਾਰਟੀ ਦੌਰਾਨ ਚੱਲੀ ਗੋਲੀ ਵਿਚ ਇਕ ਸਾਲਾ ਬੱਚੇ ਦੀ ਮੌਤ
. . .  3 minutes ago
ਪਟਨਾ, 7 ਫਰਵਰੀ- ਨਾਲੰਦਾ ਦੇ ਪਰਮਾਨੰਦ ਬੀਘਾ ਪਿੰਡ ’ਚ ਜਨਮ ਦਿਨ ਦੀ ਪਾਰਟੀ ਦੌਰਾਨ ਬੰਦਿਆਂ ਦੇ ਗੈਂਗ ਵਲੋਂ 10-15 ਰਾਊਂਡ ਗੋਲੀਆਂ ਚਲਾਉਣ ਨਾਲ ਇਕ ਸਾਲ ਦੇ ਬੱਚੇ ਦੀ ਮੌਤ ਹੋ ਗਈ। ਸਦਰ ਦੇ ਡੀ. ਐਸ. ਪੀ ਨੇ ਦੱਸਿਆ ਕਿ ਪੁਲਿਸ ਵਲੋਂ ਮੌਕੇ ’ਤੇ ਪਹੁੰਚ ਕੇ ਅਗਲੇਰੀ ਜਾਂਚ.......
ਤੁਰਕੀ ਭੁਚਾਲ: ਭਾਰਤ ਸਰਕਾਰ ਨੇ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫ਼ੋਰਸ ਤਾਇਨਾਤ ਕਰਨ ਦੇ ਦਿੱਤੇ ਨਿਰਦੇਸ਼
. . .  11 minutes ago
ਨਵੀਂ ਦਿੱਲੀ, 7 ਫਰਵਰੀ- ਭਾਰਤ ਸਰਕਾਰ ਨੇ ਤੁਰਕੀ ਦੇ ਪ੍ਰਭਾਵਿਤ ਖ਼ੇਤਰਾਂ ਵਿਚ ਬਚਾਅ ਅਤੇ ਰਾਹਤ ਕਾਰਜ ਕਰਨ ਲਈ ਗਾਜ਼ੀਆਬਾਦ ਅਤੇ ਕੋਲਕਾਤਾ ਬੇਸ ਤੋਂ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫ਼ੋਰਸ ਦੇ 101 ਕਰਮਚਾਰੀਆਂ ਵਾਲੇ 2 ਸ਼ਹਿਰੀ ਖ਼ੋਜ ਅਤੇ ਬਚਾਅ ਟੀਮਾਂ ਨੂੰ ਤਾਇਨਾਤ......
ਸ਼ਿਵਾਜੀ ਮਹਾਰਾਜ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਧਮਕੀ ਭਰੀ ਕਾਲ ਦੇ ਸੰਬੰਧ ਵਿਚ 25 ਸਾਲਾ ਵਿਅਕਤੀ ਗਿ੍ਫ਼ਤਾਰ
. . .  25 minutes ago
ਮਹਾਰਾਸ਼ਟਰ, 7 ਫਰਵਰੀ- ਮੁੰਬਈ ਪੁਲਿਸ ਨੇ ਦੱਸਿਆ ਕਿ ਛੱਤਰਪਤੀ ਸ਼ਿਵਾਜੀ ਮਹਾਰਾਜ ਅੰਤਰਰਾਸ਼ਟਰੀ ਹਵਾਈ ਅੱਡੇ ’ਤੇ ਧਮਕੀ ਭਰੀ ਕਾਲ ਦੇ ਸੰਬੰਧ ਵਿਚ ਮੁੰਬਈ ਦੇ ਗੋਵੰਡੀ ਖ਼ੇਤਰ ਤੋਂ ਇਕ 25 ਸਾਲਾ ਵਿਅਕਤੀ ਨੂੰ ਗ੍ਰਿਫ਼ਤਾਰ....
ਤ੍ਰਿਪੁਰਾ ਵਿਚ ਪਹਿਲਾਂ ਨਾਲੋਂ ਕਾਫ਼ੀ ਚੰਗਾ ਬਦਲਾਅ ਹੋਇਆ ਹੈ- ਰਾਜਨਾਥ ਸਿੰਘ
. . .  42 minutes ago
ਅਗਰਤਲਾ, 7 ਫਰਵਰੀ- ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਪੱਛਮੀ ਤ੍ਰਿਪੁਰਾ ਵਿਚ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪਹਿਲਾਂ ਅਗਰਤਲਾ ਵਿਚ ਗੰਦਗੀ ਸੀ, ਸੜਕਾਂ ਚੰਗੀਆਂ ਨਹੀਂ ਸਨ, ਮੈਂ ਕਈ ਇਲਾਕਿਆਂ ਵਿਚ ਗਿਆ ਸੀ, ਲੋਕ ਕਹਿੰਦੇ ਸਨ ਕਿ ਇੱਤੇ ਬਿਜਲੀ ਕਦੋਂ ਚਲੇਗੀ, ਇਹ ਕਿਹਾ ਨਹੀਂ ਜਾ ਸਕਦਾ। ਅਸੀਂ ਅੱਜ ਅਗਰਤਲਾ...
ਤੁਰਕੀ ਤੇ ਸੀਰੀਆ ਲਈ ਸ਼੍ਰੋਮਣੀ ਕਮੇਟੀ ਨੇ ਕੀਤੀ ਮਦਦ ਦੀ ਪੇਸ਼ਕਸ਼
. . .  about 1 hour ago
ਅੰਮ੍ਰਿਤਸਰ, 7 ਫ਼ਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਤੁਰਕੀ ਅਤੇ ਸੀਰੀਆ ’ਚ ਭੁਚਾਲ ਆਉਣ ਕਾਰਨ ਹੋਏ ਜਾਨੀ ਤੇ ਮਾਲੀ ਨੁਕਸਾਨ ’ਤੇ ਦੁੱਖ ਪ੍ਰਗਟ ਕਰਦਿਆਂ ਸ਼੍ਰੋਮਣੀ ਕਮੇਟੀ ਵਲੋਂ ਸਹਾਇਤਾ ਦੀ ਪੇਸ਼ਕਸ਼ ਕੀਤੀ ਹੈ। ਐਡਵੋਕੇਟ ਧਾਮੀ ਨੇ ਭਾਰਤ....
ਮੋਦੀ ਤੇ ਅਡਾਨੀ ਮਿਲ ਕੇ ਕੰਮ ਕਰ ਰਹੇ ਹਨ- ਰਾਹੁਲ ਗਾਂਧੀ
. . .  about 1 hour ago
ਨਵੀਂ ਦਿੱਲੀ, 7 ਫਰਵਰੀ- ਲੋਕ ਸਭਾ ਵਿਚ ਕਾਂਗਰਸ ਸਾਂਸਦ ਰਾਹੁਲ ਗਾਂਧੀ ਨੇ ਕਿਹਾ ਕਿ ਅਡਾਨੀ ਨੇ 20 ਸਾਲਾਂ ’ਚ ਭਾਜਪਾ ਨੂੰ ਕਿੰਨਾ ਪੈਸਾ ਦਿੱਤਾ? ਉਨ੍ਹਾਂ ਕਿਹਾ ਕਿ ਪਹਿਲਾਂ ਮੋਦੀ ਅਡਾਨੀ ਦੇ ਜਹਾਜ਼ ’ਚ ਜਾਂਦੇ ਸਨ, ਹੁਣ ਅਡਾਨੀ ਮੋਦੀ ਦੇ ਜਹਾਜ਼ ’ਚ ਜਾਂਦੇ ਹਨ। ਮੋਦੀ ਅਤੇ ਅਡਾਨੀ ਮਿਲ....
ਅੰਤਰਰਾਜੀ ਕਾਰਾਂ ਅਤੇ ਮੋਟਰਸਾਈਕਲ ਚੋਰੀ ਕਰਨ ਵਾਲੇ ਗਰੋਹ ਦਾ ਪਰਦਾਫ਼ਾਸ਼, 6 ਗ੍ਰਿਫ਼ਤਾਰ
. . .  about 1 hour ago
ਐਸ. ਏ. ਐਸ. ਨਗਰ 7 ਫਰਵਰੀ (ਜਸਬੀਰ ਸਿੰਘ ਜੱਸੀ)- ਮੋਹਾਲੀ ਪੁਲਿਸ ਵਲੋਂ ਵਾਹਨ ਚੋਰ ਗਰੋਹ ਦਾ ਪਰਦਾਫ਼ਾਸ਼ ਕੀਤਾ ਗਿਆ ਹੈ। ਇਸ ਸੰਬੰਧੀ ਮੋਹਾਲੀ ਦੇ ਐਸ. ਐਸ. ਪੀ. ਡਾ. ਸੰਦੀਪ ਗਰਗ ਵਲੋਂ ਪ੍ਰੈਸ ਕਾਨਫ਼ਰੰਸ ਕਰਕੇ ਜਾਣਕਾਰੀ ਦਿੱਤੀ ਗਈ। ਚੋਰ ਇੱਥੋਂ ਗੱਡੀਆਂ ਚੋਰੀ ਕਰਕੇ ਦੂਜੇ ਜ਼ਿਲ੍ਹਿਆਂ ਵਿਚ ਜਾ ਕੇ ਵੇਚਦੇ ਸਨ। ਡਾ. ਸੰਦੀਪ ਕੁਮਾਰ...
ਪੁਲਿਸ ਨੂੰ ਮਿਲਿਆ ਸਾਧੂ ਸਿੰਘ ਧਰਮਸੋਤ ਦਾ ਤਿੰਨ ਦਿਨਾਂ ਰਿਮਾਂਡ
. . .  33 minutes ago
ਐਸ. ਏ .ਐਸ. ਨਗਰ, 7 ਫਰਵਰੀ (ਜਸਬੀਰ ਸਿੰਘ ਜੱਸੀ)- ਸਰੋਤਾਂ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਵਲੋਂ ਗ੍ਰਿਫ਼ਤਾਰ ਕੀਤੇ ਗਏ ਸਾਬਕਾ ਮੰਤਰੀ ਸਾਧੂ ਸਿੰਘ ਧਰਮਸੋਤ ਨੂੰ ਅੱਜ ਅਦਾਲਤ ਵਿਚ ਪੇਸ਼ ਕੀਤਾ ਗਿਆ। ਅਦਾਲਤ ਨੇ ਸਾਧੂ ਸਿੰਘ ਧਰਮਸੋਤ ਨੂੰ ਤਿੰਨ ਦਿਨਾਂ ਦੇ ਲਈ ਪੁਲਿਸ......
ਤੁਰਕੀ ਵਿਚ ਆਇਆ ਭੁਚਾਲ ਇਕ ਵੱਡੀ ਤਬਾਹੀ- ਭਾਰਤ ਵਿਚ ਤੁਰਕੀ ਅੰਬੈਸਡਰ
. . .  about 1 hour ago
ਨਵੀਂ ਦਿੱਲੀ, 7 ਫਰਵਰੀ- ਭਾਰਤ ਵਿਚ ਤੁਰਕੀ ਦੇ ਅੰਬੈਸਡਰ ਨੇ ਦੱਸਿਆ ਕਿ ਤੁਰਕੀ ’ਚ 7.7 ਤੀਬਰਤਾ ਦਾ ਭੁਚਾਲ ਆਇਆ, ਦੋ ਘੰਟੇ ਬਾਅਦ ਹੀ 7.6 ਦੀ ਤੀਬਰਤਾ ਦਾ ਇਕ ਹੋਰ ਭੁਚਾਲ ਆਇਆ। ਇਸ ਨਾਲ ਦੱਖਣ-ਪੂਰਬੀ ਤੁਰਕੀ ਵਿਚ 14 ਮਿਲੀਅਨ ਤੋਂ ਵੱਧ ਲੋਕ ਪ੍ਰਭਾਵਿਤ ਹੋਏ ਹਨ। ਉਨ੍ਹਾਂ ਕਿਹਾ ਕਿ ਇਹ ਇਕ ਵੱਡੀ ਤਬਾਹੀ ਹੈ, ਜਿਸ ਵਿ....
ਸੁਪਰੀਮ ਕੋਰਟ ਨੇ ਅਗਸਤਾ ਵੈਸਟਲੈਂਡ ਹੈਲੀਕਾਪਟਰ ਘੁਟਾਲੇ ਦੇ ਦੋਸ਼ੀ ਦੀ ਜ਼ਮਾਨਤ ਕੀਤੀ ਖ਼ਾਰਜ
. . .  about 1 hour ago
ਨਵੀਂ ਦਿੱਲੀ, 7 ਫਰਵਰੀ- ਸੁਪਰੀਮ ਕੋਰਟ ਨੇ ਅਗਸਤਾ ਵੈਸਟਲੈਂਡ ਵੀ.ਵੀ.ਆਈ.ਪੀ. ਹੈਲੀਕਾਪਟਰ ਘੁਟਾਲੇ ਦੇ ਦੋਸ਼ੀ ਬ੍ਰਿਟਿਸ਼ ਨਾਗਰਿਕ ਕ੍ਰਿਸ਼ਚੀਅਨ ਮਿਸ਼ੇਲ ਦੀ ਜ਼ਮਾਨਤ ਪਟੀਸ਼ਨ ਖ਼ਾਰਜ ਕਰ ਦਿੱਤੀ...
ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਸਰਕਾਰੀ ਦਫ਼ਤਰਾਂ ਦੀ ਅਚਨਚੇਤ ਚੈਕਿੰਗ
. . .  about 2 hours ago
ਅਜਨਾਲਾ, 7 ਫਰਵਰੀ (ਗੁਰਪ੍ਰੀਤ ਸਿੰਘ ਅਜਨਾਲਾ)- ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਖ਼ੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵਲੋਂ ਅੱਜ ਅਚਾਨਕ ਅਜਨਾਲਾ ਸ਼ਹਿਰ ਦੇ ਵੈਟਨਰੀ ਹਸਪਤਾਲ, ਤਹਿਸੀਲ ਦਫ਼ਤਰ ਅਤੇ ਐਸ. ਡੀ. ਐਮ ਦਫ਼ਤਰ ਦੀ ਅਚਨਚੇਤ ਚੈਕਿੰਗ ਕੀਤੀ। ਇਸ ਤੋਂ ਇਲਾਵਾ ਉਨ੍ਹਾਂ ਪਟਵਾਰਖ਼ਾਨੇ...
ਭਾਰਤੀ ਹਵਾਬਾਜ਼ੀ ਰੈਗੂਲੇਟਰ ਨੇ ਕਾਰਗੋ ਦੀ ਆਵਾਜ਼ਾਈ ਲਈ ਤੁਰਕੀ ਲਈ ਸੰਚਾਲਿਤ ਉਡਾਣਾਂ ਨੂੰ ਲੈ ਕੇ ਭਾਰਤੀ ਕੈਰੀਅਰਾਂ ਨਾਲ ਕੀਤੀ ਮੀਟਿੰਗ
. . .  about 2 hours ago
ਨਵੀਂ ਦਿੱਲੀ, 7 ਫਰਵਰੀ- ਭਾਰਤੀ ਹਵਾਬਾਜ਼ੀ ਰੈਗੂਲੇਟਰ ਨੇ ਵਪਾਰਕ ਅਨੁਸੂਚਿਤ ਉਡਾਣਾਂ ਵਿਚ ਕਾਰਗੋ ਦੀ ਆਵਾਜ਼ਾਈ ਲਈ ਤੁਰਕੀ ਲਈ ਸੰਚਾਲਿਤ ਉਡਾਣਾਂ ਨੂੰ ਲੈ ਕੇ ਭਾਰਤੀ ਕੈਰੀਅਰਾਂ ਨਾਲ ਇਕ ਮੀਟਿੰਗ ਕੀਤੀ ਹੈ। ਇੰਡੀਗੋ ਨੇ ਇਸਤਾਂਬੁਲ ਲਈ ਬੋਇੰਗ 777 ਏਅਰਕ੍ਰਾਫ਼ਟ ਦੀ ਵਰਤੋਂ ਕਰਦੇ ਹੋਏ ਆਪਣੀਆਂ ਨਿਰਧਾਰਤ ਵਪਾਰਕ...
ਅਮਿਤ ਸ਼ਾਹ ਅੱਜ ਕਰਨਗੇ ਗ੍ਰਹਿ ਮੰਤਰਾਲੇ ਦੀ ਸੰਸਦੀ ਸਲਾਹਕਾਰ ਕਮੇਟੀ ਦੀ ਮੀਟਿੰਗ
. . .  about 2 hours ago
ਨਵੀਂ ਦਿੱਲੀ, 7 ਫਰਵਰੀ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਸ਼ਾਮ ਖੱਬੇ ਪੱਖੀ ਕੱਟੜਵਾਦ ਦੇ ਮੁੱਦੇ ’ਤੇ ਗ੍ਰਹਿ ਮੰਤਰਾਲੇ ਦੀ ਸੰਸਦੀ ਸਲਾਹਕਾਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ...
ਭਾਰਤ ਜੋੜੋ ਯਾਤਰਾ' ਦੌਰਾਨ ਸੁਣੀ ਲੋਕਾਂ ਦੀ ਆਵਾਜ਼-ਲੋਕ ਸਭਾ 'ਚ ਬੋਲੇ ਰਾਹੁਲ ਗਾਂਧੀ
. . .  about 2 hours ago
ਨਵੀਂ ਦਿੱਲੀ, 7 ਫਰਵਰੀ-ਲੋਕ ਸਭਾ 'ਚ ਬੋਲਦਿਆਂ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕਿਹਾ ਕਿ ਭਾਰਤ ਜੋੜੋ ਯਾਤਰਾ' ਦੌਰਾਨ ਸੈਰ ਕਰਦਿਆਂ ਅਸੀਂ ਲੋਕਾਂ ਦੀ ਆਵਾਜ਼ ਸੁਣੀ ਅਤੇ ਅਸੀਂ ਆਪਣੀ ਆਵਾਜ਼ ਵੀ ਰੱਖੀ। ਅਸੀਂ ਯਾਤਰਾ ਦੌਰਾਨ ਬੱਚਿਆਂ, ਔਰਤਾਂ, ਬਜ਼ੁਰਗਾਂ ਨਾਲ ਗੱਲਬਾਤ...
ਪਾਵਰਕਮ ਅਤੇ ਟਰਾਂਸਕੋਂ ਦੇ ਠੇਕਾ ਮੁਲਜ਼ਮਾਂ ਵਲੋਂ ਮੁੱਖ ਮੰਤਰੀ ਮਾਨ ਦੀ ਕੋਠੀ ਦਾ ਘਿਰਾਓ
. . .  about 3 hours ago
ਸੰਗਰੂਰ, 7 ਫਰਵਰੀ ( ਦਮਨਜੀਤ ਸਿੰਘ )- ਮੁੱਖ ਮੰਤਰੀ ਭਗਵੰਤ ਮਾਨ ਦੀ ਸੰਗਰੂਰ ਰਿਹਾਇਸ਼ ਨੂੰ ਅੱਜ ਪਾਵਰਕਮ ਅਤੇ ਟਰਾਂਸਕੋ ਦੇ ਠੇਕਾ ਮੁਲਾਜਮਾਂ ਵਲੋਂ ਘੇਰਾ ਪਾਇਆ ਹੋਇਆ ਹੈ । ਸੈਂਕੜਿਆਂ ਦੀ ਤਾਦਾਦ ਵਿਚ ਇਕੱਤਰ ਹੋਏ ਠੇਕਾ ਮੁਲਾਜਮਾਂ ਵਲੋਂ ਪੰਜਾਬ ਸਰਕਾਰ ਉੱਤੇ ਵਾਅਦਾ ਖ਼ਿਲਾਫ਼ੀ....
ਰਿਸ਼ਵਤ ਲੈਂਦਾ ਪਾਵਰਕਾਮ ਦਾ ਜੇ. ਈ. ਵਿਜੀਲੈਂਸ ਵਲੋਂ ਕਾਬੂ
. . .  about 3 hours ago
ਗੁਰੂ ਹਰ ਸਹਾਏ, 7 ਫਰਵਰੀ (ਹਰਚਰਨ ਸਿੰਘ ਸੰਧੂ)- ਗੁਰੂ ਹਰ ਸਹਾਏ ਅੰਦਰ ਕੀਤੀ ਕਾਰਵਾਈ ਅਧੀਨ ਬਿਜਲੀ ਬੋਰਡ ਦੇ ਇਕ ਜੇ. ਈ. ਨੂੰ ਵਿਜੀਲੈਂਸ ਵਲੋਂ ਵੀਹ ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ ਅਧੀਨ ਕਾਬੂ ਕੀਤਾ ਹੈ। ਪਿੰਡ ਕੁਟੀ ਵਾਸੀ ਦਲੀਪ ਸਿੰਘ ਪੁੱਤਰ ਮਾਹਣਾ ਸਿੰਘ ਦਾ ਦੋਸ਼ ਸੀ ਕਿ ਜੇ.ਈ. ਬਖ਼ਸ਼ੀਸ਼ ਸਿੰਘ ਨੇ ਉਸ ਕੋਲੋਂ ਰਿਸ਼ਵਤ ਵਜੋਂ 20...
ਜਲੰਧਰ ਸ਼ਹਿਰ ਦੇ ਸਾਬਕਾ ਮੇਅਰ ਸੁਨੀਲ ਜੋਤੀ ਦਾ ਦਿਹਾਂਤ
. . .  about 3 hours ago
ਜਲੰਧਰ, 7 ਫਰਵਰੀ- ਭਾਰਤੀ ਜਨਤਾ ਪਾਰਟੀ ਜਲੰਧਰ ਸ਼ਹਿਰ ਦੇ ਸਾਬਕਾ ਮੇਅਰ ਅਤੇ ਪਾਰਟੀ ਦੇ ਸੀਨੀਅਰ ਆਗੂ ਸੁਨੀਲ ਜੋਤੀ ਦਾ ਅੱਜ ਦਿਹਾਂਤ ਹੋ ਗਿਆ। ਇਸ ਕਾਰਨ ਅੱਜ ਸ਼ਾਮ 3:15 ਵਜੇ ਸਰਕਟ ਹਾਊਸ ਜਲੰਧਰ ਵਿਖੇ ਹੋਣ ਵਾਲੀ ਪ੍ਰੈਸ ...
ਤੁਰਕੀ ਵਿਚ ਆਇਆ 5.4 ਤੀਬਰਤਾ ਦਾ ਪੰਜਵਾਂ ਭੁਚਾਲ, ਮਰਨ ਵਾਲਿਆਂ ਦੀ ਗਿਣਤੀ ਪਹੁੰਚੀ 5000
. . .  about 2 hours ago
ਅੰਕਾਰਾ, 7 ਫਰਵਰੀ- ਯੂ.ਐਸ.ਜੀ.ਐਸ. ਦੇ ਅਨੁਸਾਰ ਪੂਰਬੀ ਤੁਰਕੀ ਵਿਚ 5.4 ਤੀਬਰਤਾ ਦਾ ਪੰਜਵਾਂ ਭੁਚਾਲ ਆਇਆ ਹੈ। ਭੁਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ ਹੁਣ ਤੱਕ 5,000 ਤੱਕ ਪਹੁੰਚ ਗਈ ਹੈ।
ਰਾਖੀ ਸਾਵੰਤ ਨੇ ਪਤੀ ਵਿਰੁੱਧ ਦਰਜ ਕਰਵਾਈ ਸ਼ਿਕਾਇਤ
. . .  about 4 hours ago
ਮਹਾਰਾਸ਼ਟਰ, 7 ਫਰਵਰੀ- ਮੁੰਬਈ ਪੁਲਿਸ ਨੇ ਦੱਸਿਆ ਕਿ ਅਦਾਕਾਰਾ ਰਾਖੀ ਸਾਵੰਤ ਨੇ ਆਪਣੇ ਪਤੀ ਆਦਿਲ ਦੁਰਾਨੀ ਦੇ ਖ਼ਿਲਾਫ਼ ਮੁੰਬਈ ਦੇ ਓਸ਼ੀਵਾਰਾ ਪੁਲਿਸ ਸਟੇਸ਼ਨ ਵਿਚ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਨੇ ਉਸ ਦੇ ਪੈਸੇ ਅਤੇ ਗਹਿਣੇ ਲੈ ਲਏ ਹਨ। ਪੁਲਿਸ ਨੇ ਆਦਿਲ ਦੁਰਾਨੀ ਵਿਰੁੱਧ ਆਈ.ਪੀ.ਸੀ. ਧਾਰਾ 406 ਅਤੇ 420 ਦੇ ਤਹਿਤ...
ਲੋਕ ਸਭਾ ਦੀ ਕਾਰਵਾਈ 1.30 ਵਜੇ ਤੱਕ ਮੁਲਤਵੀ
. . .  about 4 hours ago
ਨਵੀਂ ਦਿੱਲੀ, 7 ਫਰਵਰੀ- ਲੋਕ ਸਭਾ ਵਿਚ ਹੰਗਾਮੇ ਦੌਰਾਨ ਸਦਨ ਦੀ ਕਾਰਵਾਈ 1.30 ਵਜੇ ਤੱਕ ਮੁਲਤਵੀ ਕਰ ਦਿੱਤੀ ਗਈ...
ਸਕੂਲ ਬੱਸ ਥੱਲੇ ਆਇਆ ਕੁੱਤਾ, ਕੁੱਤੇ ਦੇ ਮਾਲਕ ਨੇ ਕਿਰਪਾਨ ਨਾਲ ਕੀਤਾ ਹਮਲਾ
. . .  about 4 hours ago
ਬਟਾਲਾ, 7 ਫਰਵਰੀ (ਕਾਹਲੋਂ)- ਪਿੰਡ ਹਰਚੋਵਾਲ ਵਿਖੇ ਇਕ ਸਕੂਲ ਦੀ ਬੱਸ ਹੇਠਾਂ ਅਚਾਨਕ ਪਾਲਤੂ ਕੁੱਤੇ ਦੇ ਆ ਜਾਣ ਨਾਲ ਉਸ ਦੀ ਮੌਤ ਹੋ ਗਈ। ਗੁੱਸੇ ਵਿਚ ਆਏ ਕੁੱਤੇ ਦੇ ਮਾਲਕ ਨੇ ਬੱਸ ਨੂੰ ਘੇਰ ਲਿਆ ਅਤੇ ਕਿਰਪਾਨ ਨਾਲ ਬੱਸ ਅੰਦਰ ਜਾ ਕੇ ਸਕੂਲੀ ਬੱਚਿਆਂ ’ਤੇ ਹਮਲਾ ਕਰ ਦਿੱਤਾ, ਜਿਸ ਕਾਰਨ ਬੱਚੇ ਡਰ ਨਾਲ ਭੁੱਬਾਂ ਮਾਰ ਕੇ ਰੋਣ ਲੱਗ ਪਏ...
ਪਾਕਿਸਤਾਨੀ ਡਰੋਨ ਨੇ ਭਾਰਤ ਅੰਦਰ ਕੀਤੀ ਘੁਸਪੈਠ
. . .  about 4 hours ago
ਖਾਲੜਾ,7 ਫਰਵਰੀ (ਜੱਜਪਾਲ ਸਿੰਘ ਜੱਜ)- ਖਾਲੜਾ ਸੈਕਟਰ ਅਧੀਨ ਆਉਂਦੀ ਬੀ.ਐਸ.ਐਫ਼ ਦੀ ਸਰਹੱਦੀ ਚੌਕੀ ਬਾਬਾ ਪੀਰ ਦੇ ਅਧੀਨ ਆਉਂਦੇ ਏਰੀਏ ਅੰਦਰ 6 ਅਤੇ 7 ਫਰਵਰੀ ਦੀ ਦਰਮਿਆਨੀ ਰਾਤ ਨੂੰ ਪਾਕਿਸਤਾਨੀ ਡਰੋਨ ਵਲੋਂ ਭਾਰਤ ਅੰਦਰ ਘੁਸਪੈਠ ਕਰਨ ਦੀ ਖ਼ਬਰ ਹੈ। ਜਿਸ ਨੂੰ ਸੁੱਟਣ ਲਈ ਬੀ. ਐਸ. ਐਫ਼ ਜਵਾਨਾ ਵਲੋਂ ਫ਼ਾਇਰਿੰਗ...
ਦਿੱਲੀ ਨਗਰ ਨਿਗਮ ਚੋਣਾਂ: ਭਾਜਪਾ ਵਲੋਂ ਆਪ ਦੇ ਦਫ਼ਤਰ ਦੇ ਬਾਹਰ ਪ੍ਰਦਰਸ਼ਨ
. . .  about 4 hours ago
ਨਵੀਂ ਦਿੱਲੀ, 7 ਫਰਵਰੀ- ਦਿੱਲੀ ਨਗਰ ਨਿਗਮ ਦੇ ਮੇਅਰ ਦੇ ਅਹੁਦੇ ਦੀ ਚੋਣ ਨੂੰ ਲੈ ਕੇ ਦਿੱਲੀ ਭਾਜਪਾ ਨੇ ਆਮ ਆਦਮੀ ਪਾਰਟੀ ਦੇ ਦਫ਼ਤਰ ਦੇ ਬਾਹਰ ਪ੍ਰਦਰਸ਼ਨ...
ਕੇਂਦਰੀ ਰੱਖਿਆ ਮੰਤਰੀ ਪਹੁੰਚੇ ਤ੍ਰਿਪੁਰਾ, ਚੋਣ ਰੈਲੀਆਂ ਨੂੰ ਕਰਨਗੇ ਸੰਬੋਧਨ
. . .  about 4 hours ago
ਅਗਰਤਲਾ, 7 ਫਰਵਰੀ- ਆ ਰਹੀਆਂ ਤ੍ਰਿਪੁਰਾ ਚੋਣਾਂ ਦੇ ਮੱਦੇਨਜ਼ਰ ਅੱਜ ਰੱਖਿਆ ਮੰਤਰੀ ਅਤੇ ਭਾਜਪਾ ਨੇਤਾ ਰਾਜਨਾਥ ਸਿੰਘ ਅਗਰਤਲਾ ਪਹੁੰਚੇ। ਉਹ ਅੱਜ ਚੋਣਾਂ ਵਾਲੇ ਸੂਬੇ ਦੇ ਉਨਾਕੋਟੀ ਅਤੇ ਪੱਛਮੀ ਤ੍ਰਿਪੁਰਾ ਜ਼ਿਲ੍ਹਿਆਂ ਵਿਚ ਭਾਜਪਾ ਦੀਆਂ ‘ਵਿਜੇ ਸੰਕਲਪ’ ਰੈਲੀਆਂ ਨੂੰ...
ਚੀਨ ਵਲੋਂ ਤੁਰਕੀ ਨੂੰ 6 ਮਿਲੀਅਨ ਡਾਲਰ ਮਦਦ ਦੀ ਪੇਸ਼ਕਸ਼
. . .  about 4 hours ago
ਬੀਜਿੰਗ, 7 ਫਰਵਰੀ- ਚੀਨ ਦੇ ਸਰਕਾਰੀ ਪ੍ਰਸਾਰਕ ਸੀ.ਸੀ.ਟੀ.ਵੀ. ਦੇ ਅਨੁਸਾਰ ਚੀਨ ਨੇ ਭੂਚਾਲ ਰਾਹਤ ਲਈ ਤੁਰਕੀ ਨੂੰ 6 ਮਿਲੀਅਨ ਡਾਲਰ ਦੀ ਐਮਰਜੈਂਸੀ ਮਦਦ ਦੀ ਪੇਸ਼ਕਸ਼ ਕੀਤੀ ਹੈ। ਚੀਨ ਇੰਟਰਨੈਸ਼ਨਲ ਡਿਵੈਲਪਮੈਂਟ ਕੋਆਪ੍ਰੇਸ਼ਨ ਏਜੰਸੀ ਦੇ ਬੁਲਾਰੇ ਨੇ ਕਿਹਾ ਕਿ ਚੀਨ ਨੇ ਤੁਰਕੀ ਵਿਚ ਹੋਏ ਜਾਨ-ਮਾਲ ਦੇ ਨੁਕਸਾਨ ਲਈ ਸੰਵੇਦਨਾ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਹਾੜ ਸੰਮਤ 553

ਬਠਿੰਡਾ

ਖੇਡ ਸਟੇਡੀਅਮ ਕੋਲ ਲੱਗਦੀਆਂ ਰੇਹੜੀ ਫੜੀ ਦੀਆਂ ਦੁਕਾਨਾਂ ਨੂੰ ਲੈ ਕੇ ਮਾਹੌਲ ਬਣਿਆ ਤਣਾਅਪੂਰਨ

ਰਾਮਪੁਰਾ ਫੂਲ, 21 ਜੂਨ (ਗੁਰਮੇਲ ਸਿੰਘ ਵਿਰਦੀ)- ਸਥਾਨਕ ਸ਼ਹਿਰ ਅੰਦਰ ਮਾਹੌਲ ਉਸ ਸਮੇਂ ਤਣਾਅਪੂਰਨ ਹੋ ਗਿਆ ਜਦੋਂ ਰੇਹੜੀ ਫੜੀ ਲਗਾਉਣ ਵਾਲਿਆਂ ਦੇ ਹੱਕ 'ਚ ਨਿੱਤਰੇ ਸਬਜ਼ੀ ਮੰਡੀ ਦੇ ਕੁਝ ਆੜ੍ਹਤੀਏ ਤੇ ਮਹਿਰਾਜ ਬਸਤੀ ਦੇ ਲੋਕ ਆਹਮਣੇ ਸਾਹਮਣੇ ਹੋ ਗਏ | ਖੇਡ ਸਟੇਡੀਅਮ ਦੇ ...

ਪੂਰੀ ਖ਼ਬਰ »

ਗੈਂਗਸਟਰ ਤੋਂ ਸਮਾਜ ਸੇਵੀ ਬਣੇ ਕੁਲਵੀਰ ਨਰੂਆਣਾ 'ਤੇ ਅੰਨੇ੍ਹਵਾਹ ਫਾਇਰਿੰਗ

ਬਠਿੰਡਾ, 21 ਜੂਨ (ਅੰਮਿ੍ਪਾਲ ਸਿੰਘ ਵਲਾਣ)-  ਅਣਪਛਾਤੇ ਵਿਅਕਤੀਆਂ ਵੱਲੋਂ ਦੇਰ ਰਾਤ ਬਠਿੰਡਾ ਵਿਚ ਗੈਂਗਸਟਰ ਤੋਂ ਸਮਾਜ ਸੇਵੀ ਬਣੇ ਕੁਲਵੀਰ ਨਰੂਆਣਾ 'ਤੇ ਅੰਨੇ੍ਹਵਾਹ ਫਾਇਰਿੰਗ ਕਰਨ ਦੀ ਖ਼ਬਰ ਮਿਲੀ ਹੈ ਹਾਲਾਂਕਿ ਬੁਲਟ ਪਰੂਫ਼ ਗੱਡੀ ਹੋਣ ਕਾਰਨ ਕੁਲਵੀਰ ਨਰੂਆਣਾ ਦਾ ...

ਪੂਰੀ ਖ਼ਬਰ »

ਪੈਰੋਲ 'ਤੇ ਛੱੁਟੀ ਆਉਣ ਮਗਰੋਂ ਫ਼ਰਾਰ ਹੋਇਆ ਕੈਦੀ ਗਿ੍ਫ਼ਤਾਰ

ਸੰਗਤ ਮੰਡੀ, 21 ਜੂਨ (ਅੰਮਿ੍ਤਪਾਲ ਸ਼ਰਮਾ)- ਥਾਣਾ ਸੰਗਤ ਦੀ ਪੁਲਿਸ ਨੇ ਬਠਿੰਡਾ ਡੱਬਵਾਲੀ ਮੁੱਖ ਮਾਰਗ 'ਤੇ ਪੈਂਦੇ ਪਿੰਡ ਜੱਸੀ ਬਾਗ਼ਵਾਲੀ ਦੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਹੈ, ਜੋ ਜੇਲ੍ਹ ਤੋਂ ਮਿਲੀ ਛੱੁਟੀ ਕੱਟਣ ਤੋਂ ਬਾਅਦ ਫ਼ਰਾਰ ਹੋ ਗਿਆ ਸੀ | ਥਾਣਾ ਸੰਗਤ ਦੇ ...

ਪੂਰੀ ਖ਼ਬਰ »

ਬਠਿੰਡੇ ਦਾ ਇਸ਼ਾਨ ਸਿੰਗਲਾ ਬਣਿਆ ਡੀ.ਐੱਸ.ਪੀ.

ਬਠਿੰਡਾ, 21 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪੰਜਾਬ ਪਬਲਿਕ ਸਰਵਿਸ ਕਮਿਸ਼ਨ (ਪੀ.ਪੀ.ਐਸ.ਸੀ.) ਵਲੋਂ ਪੰਜਾਬ ਸਿਵਲ ਸਰਵਿਸਿਜ਼ ਪ੍ਰੀਖਿਆ ਦੇ ਐਲਾਨੇ ਨਤੀਜੇ ਵਿਚ 5ਵਾਂ ਰੈਂਕ ਹਾਸਲ ਕਰਕੇ ਇਸ਼ਾਨ ਸਿੰਗਲਾ ਨੇ ਬਠਿੰਡਾ ਜ਼ਿਲ੍ਹੇ ਦਾ ਮਾਣ ਵਧਾਇਆ ਹੈ | ਇਸ਼ਾਨ ਸਿੰਗਲਾ ਦੇ ...

ਪੂਰੀ ਖ਼ਬਰ »

ਏਮਜ਼ ਬਠਿੰਡਾ 'ਚ 18 ਤੋਂ 44 ਸਾਲ ਉਮਰ ਵਰਗ ਲਈ ਕੋਵਿਡ-19 ਟੀਕਾਕਰਨ ਮੁਹਿੰਮ ਦੀ ਸ਼ੁਰੂਆਤ

ਬਠਿੰਡਾ, 21 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪ੍ਰਧਾਨ ਮੰਤਰੀ ਦੁਆਰਾ ਦੇਸ਼ ਭਰ ਵਿਚ ਮੁਫ਼ਤ ਕੋਵਿਡ-19 ਟੀਕੇ ਦੀ ਸ਼ੁਰੂਆਤ ਦੇ ਮੱਦੇਨਜ਼ਰ, ਡਾ: ਡੀ.ਕੇ. ਸਿੰਘ, ਡਾਇਰੈਕਟਰ ਅਤੇ ਸੀ. ਈ. ਓ., ਮੈਡੀਕਲ ਸੁਪਰਡੈਂਟ ਪ੍ਰੋ: ਸਤੀਸ਼ ਗੁਪਤਾ ਅਤੇ ਕਮਿਊਨਟੀ ਅਤੇ ਪਰਿਵਾਰਕ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਦੇ ਸਰਕਲ ਪ੍ਰਧਾਨ ਨੂੰ ਕਾਂਗਰਸ 'ਚ ਸ਼ਾਮਿਲ ਕਰਨ ਦਾ ਦਾਅਵਾ ਗੁੰਮਰਾਹਕੁਨ- ਐਡਵੋਕੇਟ ਰਾਜਬਿੰਦਰ

ਬਠਿੰਡਾ, 21 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਜੋ ਕਾਂਗਰਸ ਪਾਰਟੀ ਵਲੋਂ ਬਠਿੰਡਾ ਸਬਜ਼ੀ ਮੰਡੀ ਵਿਚ ਰੇਹੜੀ ਫੜੀ ਵਾਲਿਆਂ ਦੇ ਕਾਂਗਰਸ ਦੇ ਪਰਨੇ ਪਾ ਕੇ 150 ਪਰਿਵਾਰ ਵਲੋਂ ਕਾਂਗਰਸ ਵਿਚ ਸ਼ਾਮਿਲ ਕਰਨ ਦਾ ਡਰਾਮਾ ਕੀਤਾ ਗਿਆ ਜਿਸ ਵਿਚ ਉਨ੍ਹਾਂ ਨੇ ਇਕ ਰਵਿੰਦਰ ...

ਪੂਰੀ ਖ਼ਬਰ »

ਦਰਜਾ ਚਾਰ ਮੁਲਾਜ਼ਮ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਗੋਪਾਲ ਰਾਏ ਸਰਬਸੰਮਤੀ ਨਾਲ ਚੁਣੇ

ਬਠਿੰਡਾ, 21 ਜੂਨ (ਅਵਤਾਰ ਸਿੰਘ)- ਸਿਹਤ ਵਿਭਾਗ ਦੇ ਕਲਾਸ ਦਰਜਾ ਚਾਰ ਮੁਲਾਜ਼ਮ ਯੂਨੀਅਨ ਸਿਹਤ ਵਿਭਾਗ ਜ਼ਿਲ੍ਹਾ ਬਠਿੰਡਾ ਦੀ ਚੋਣ ਸੂਬਾ ਪ੍ਰਧਾਨ ਬਹਾਦਰ ਸਿੰਘ ਦੀ ਪ੍ਰਧਾਨਗੀ ਹੇਠ ਸਿਵਲ ਹਸਪਤਾਲ ਬਠਿੰਡਾ ਹੋਈ ਜਿਸ ਵਿਚ ਉਚੇਚੇ ਤੌਰ 'ਤੇ ਹਰਜਿੰਦਰ ਪਾਲ ਸੂਰਮਾ ਯੂਨੀਅਨ ...

ਪੂਰੀ ਖ਼ਬਰ »

ਅਕਾਲੀ ਦਲ ਨੂੰ ਵੱਡਾ ਝਟਕਾ, ਅਕਾਲੀ ਦਲ ਦਾ ਸਰਕਲ ਪ੍ਰਧਾਨ ਤੇ ਫੜ੍ਹੀ ਯੂਨੀਅਨ ਦਾ ਪ੍ਰਧਾਨ ਕਾਂਗਰਸ 'ਚ ਸ਼ਾਮਿਲ

ਬਠਿੰਡਾ, 21 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਬਠਿੰਡਾ ਸ਼ਹਿਰੀ ਖੇਤਰ ਵਿਚ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਰੇਹੜੀ ਫੜ੍ਹੀ ਯੂਨੀਅਨ ਦੇ ਪ੍ਰਧਾਨ ਰਾਜਦੀਪ ਰਾਜੂ, ਸਰਕਲ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਬ) ਰਵਿੰਦਰ ਮਾਥੁਰ ਅਤੇ ਸੀਨੀਅਰ ...

ਪੂਰੀ ਖ਼ਬਰ »

ਵੱਖ-ਵੱਖ ਮਾਮਲਿਆਂ 'ਚ 3 ਟਰਾਲਾ ਚਾਲਕ 45 ਕਿੱਲੋ ਭੁੱਕੀ ਸਮੇਤ ਕਾਬੂ

ਸੰਗਤ ਮੰਡੀ, 21 ਜੂਨ (ਅੰਮਿ੍ਤਪਾਲ ਸ਼ਰਮਾ)- ਥਾਣਾ ਸੰਗਤ ਦੀ ਪੁਲਿਸ ਨੇ ਬਠਿੰਡਾ ਡੱਬਵਾਲੀ ਮੁੱਖ ਮਾਰਗ 'ਤੇ ਪੈਂਦੇ ਪਿੰਡ ਜੱਸੀ ਬਾਗ਼ਵਾਲੀ ਨੇੜੇ ਦੋ ਵੱਖ ਵੱਖ ਮਾਮਲਿਆਂ 'ਚ ਦੋ ਘੋੜਾ ਟਰਾਲਿਆਂ ਦੇ ਤਿੰਨ ਚਾਲਕਾਂ ਨੂੰ 45 ਕਿੱਲੋ ਭੁੱਕੀ ਸਮੇਤ ਕਾਬੂ ਕੀਤਾ ਹੈ | ਥਾਣਾ ...

ਪੂਰੀ ਖ਼ਬਰ »

ਤੇਲ ਕੀਮਤਾਂ 'ਚ ਵਾਧੇ ਨੂੰ ਲੈ ਕੇ ਕੇਂਦਰ ਸਰਕਾਰ ਖ਼ਿਲਾਫ਼ ਭੜਕੇ ਟਰੱਕ ਆਪ੍ਰੇਟਰ

ਰਾਮਾਂ ਮੰਡੀ, 21 ਜੂਨ (ਤਰਸੇਮ ਸਿੰਗਲਾ)-ਕੇਂਦਰ ਸਰਕਾਰ ਵਲੋਂ ਰੋਜ਼ਾਨਾ ਪੈਟਰੋਲ, ਡੀਜ਼ਲ ਅਤੇ ਖਾਣ ਵਾਲੇ ਤੇਲਾਂ ਦੀਆਂ ਕੀਮਤਾਂ 'ਚ ਵਾਧੇ ਨੂੰ ਲੈ ਕੇ ਭੜਕੇ ਰਾਮਾਂ ਟਰੱਕ ਅਪਰੇਟਰਾਂ ਨੇ ਅੱਜ ਸ਼ਾਮ ਤਲਵੰਡੀ ਸਾਬੋ ਸੜਕ 'ਤੇ ਧਰਨਾ ਲਗਾ ਦਿੱਤਾ | ਇਸ ਦੌਰਾਨ ਧਰਨਾਕਾਰੀਆਂ ...

ਪੂਰੀ ਖ਼ਬਰ »

ਕੋਟਸ਼ਮੀਰ ਫ਼ੀਡਰ ਤੋਂ ਪੂਰੀ ਬਿਜਲੀ ਨਾ ਮਿਲਣ ਕਾਰਨ ਕਿਸਾਨ ਡਾਹਢੇ ਪ੍ਰੇਸ਼ਾਨ

ਕੋਟਫੱਤਾ, 21 ਜੂਨ (ਰਣਜੀਤ ਸਿੰਘ ਬੁੱਟਰ)- ਸਬ ਡਵੀਜ਼ਨ ਕੋਟਸ਼ਮੀਰ ਤੋਂ ਖੇਤੀ ਮੋਟਰਾਂ ਨੂੰ ਮਿਲਣ ਵਾਲੀ ਬਿਜਲੀ ਪੂਰੀ ਨਾ ਮਿਲਣ ਕਾਰਨ ਕਿਸਾਨ ਡਾਢੇ੍ਹ ਪ੍ਰੇਸ਼ਾਨ ਹਨ | ਕਿਸਾਨਾਂ ਦਾ ਦੋਸ਼ ਸੀ ਕਿ ਸਰਕਾਰ ਵਲੋਂ ਨਿਰਧਾਰਿਤ ਕੀਤੀ ਅੱਠ ਘੰਟੇ ਸਪਲਾਈ ਉਨ੍ਹਾਂ ਨੂੰ ਛੇ ...

ਪੂਰੀ ਖ਼ਬਰ »

ਝਗੜੇ ਦੇ ਮਾਮਲੇ 'ਚ ਕਿਸਾਨ ਜਥੇਬੰਦੀ ਨੇ ਘੇਰਿਆ ਮਹਿਲਾ ਥਾਣਾ

ਬਠਿੰਡਾ, 21 ਜੂਨ (ਅਵਤਾਰ ਸਿੰਘ)- ਸਥਾਨਕ ਮਹਿਲਾ ਥਾਣੇ ਵਿਚ ਚੱਲ ਰਹੇ ਪਤੀ-ਪਤਨੀ ਦੇ ਝਗੜੇ ਦੀ ਕੋਈ ਸੁਣਵਾਈ ਨਾ ਹੋਣ ਕਾਰਨ ਲੜਕੀ ਪਰਿਵਾਰ ਦੇ ਹੱਕ ਵਿਚ ਕਿਸਾਨ ਜਥੇਬੰਦੀ ਨਿੱਤਰ ਆਈ ਹੈ | ਕਿਸਾਨ ਆਗੂਆਂ ਅਤੇ ਲੜਕੀ ਦੇ ਪਰਿਵਾਰਕ ਮੈਂਬਰਾਂ ਵਲੋਂ ਥਾਣੇ ਅੱਗੇ ...

ਪੂਰੀ ਖ਼ਬਰ »

ਜਿਉਂਦ ਜ਼ਮੀਨੀ ਮਾਮਲੇ 'ਚ ਪੁਲਿਸ ਵਲੋਂ 10 ਵਿਅਕਤੀਆਂ 'ਤੇ ਪਰਚਾ ਦਰਜ

ਚਾਉਕੇ, 21 ਜੂਨ (ਮਨਜੀਤ ਸਿੰਘ ਘੜੈਲੀ)- ਨੇੜਲੇ ਪਿੰਡ ਜਿਉਂਦ ਵਿਖੇ ਬੀਤੇ ਕੱਲ੍ਹ ਹੋਏ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਦੌਰਾਨ ਹੋਈ ਲੜਾਈ ਦੌਰਾਨ ਗੋਲੀਆਂ ਚੱਲਣ ਨਾਲ ਦਰਜਨ ਦੇ ਕਰੀਬ ਵਿਅਕਤੀ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਸਿਵਲ ਹਸਪਤਾਲ ਰਾਮਪੁਰਾ ਫੂਲ ਅਤੇ ...

ਪੂਰੀ ਖ਼ਬਰ »

ਸਫ਼ਾਈ ਸੇਵਕ ਕਾਮਿਆਂ ਵਲੋਂ 40ਵੇਂ ਦਿਨ ਵੀ ਹੜਤਾਲ ਜਾਰੀ

ਤਲਵੰਡੀ ਸਾਬੋ, 21 ਜੂਨ (ਰਣਜੀਤ ਸਿੰਘ ਰਾਜੂ)- ਸਫ਼ਾਈ ਸੇਵਕਾਂ ਦੀ ਸੂਬਾਈ ਜਥੇਬੰਦੀ ਦੇ ਸੱਦੇ 'ਤੇ ਆਪਣੀਆਂ ਹੱਕੀ ਮੰਗਾਂ ਅਤੇ ਪੱਕੇ ਕਰਨ ਨੂੰ ਲੈ ਕੇ ਤਲਵੰਡੀ ਸਾਬੋ ਨਗਰ ਪੰਚਾਇਤ ਨਾਲ ਸਬੰਧਤ ਸਫ਼ਾਈ ਕਾਮਿਆਂ ਦੀ ਨਗਰ ਪੰਚਾਇਤ ਦਫ਼ਤਰ ਅੱਗੇ ਚੱਲ ਰਹੀ ਹੜਤਾਲ ਅੱਜ ...

ਪੂਰੀ ਖ਼ਬਰ »

ਰਾਜੀ (ਸੇਖੋਂ) ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਨਿਯੁਕਤ

ਮਹਿਮਾ ਸਰਜਾ, 21 ਜੂਨ (ਬਲਦੇਵ ਸੰਧੂ)- ਯੂਥ ਅਕਾਲੀ ਦਲ ਦੇ ਸਰਗਰਮ ਆਗੂ ਸੁਖਰਾਜ ਸਿੰਘ ਰਾਜ਼ੀ (ਸੇਖੋਂ) ਵਾਸੀ ਮਹਿਮਾ ਸਰਕਾਰੀ ਨੂੰ ਪਾਰਟੀ ਹਾਈਕਮਾਨ ਵਲੋਂ ਯੂਥ ਅਕਾਲੀ ਦਲ ਦਾ ਕੌਮੀ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਉਹ ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਹਨ | ...

ਪੂਰੀ ਖ਼ਬਰ »

ਅਕਾਲੀ-ਬਸਪਾ ਸਰਕਾਰ ਬਣਾਉਣ ਲਈ ਲੋਕ ਚੋਣਾਂ ਦਾ ਬੇਸਬਰੀ ਨਾਲ ਇੰਤਜ਼ਾਰ ਕਰ ਰਹੇ -ਮਲੂਕਾ

ਭਾਈਰੂਪਾ, 21 ਜੂਨ (ਵਰਿੰਦਰ ਲੱਕੀ)-ਹਲਕਾ ਰਾਮਪੁਰਾ ਫੂਲ ਦੇ ਪਿੰਡ ਧਿੰਗੜ੍ਹ ਤੋਂ ਸੱਤਾਧਾਰੀ ਧਿਰ ਕਾਂਗਰਸ ਨੂੰ ਉਸ ਵਕਤ ਸਿਆਸੀ ਝਟਕਾ ਲੱਗਾ, ਜਦੋਂ ਪਿੰਡ ਦੇ ਸੀਨੀਅਰ ਕਾਂਗਰਸੀ ਆਗੂ ਗਿਆਨ ਸਿੰਘ, ਰੇਸ਼ਮ ਸਿੰਘ ਤੇ ਮਾਣਕ ਸਿੰਘ ਨੇ ਕਾਂਗਰਸ ਪਾਰਟੀ 'ਚ ਸੁਣਵਾਈ ਨਾ ਹੋਣ ...

ਪੂਰੀ ਖ਼ਬਰ »

ਹਰਿਆਣਾ ਦਾ ਤਸਕਰ ਪੰਜਾਬ ਪੁਲਿਸ ਵਲੋਂ ਕਾਬੂ

ਰਾਮਾਂ ਮੰਡੀ, 21 ਜੂਨ (ਤਰਸੇਮ ਸਿੰਗਲਾ)- ਰਾਮਾਂ ਥਾਣਾ ਮੁਖੀ ਪਰਵਿੰਦਰ ਸਿੰਘ ਸੇਖੋਂ ਦੀ ਅਗਵਾਈ ਹੇਠ ਗੁਰਪ੍ਰੀਤ ਸਿੰਘ ਸਬ ਇੰਸਪੈਕਟਰ ਦੀ ਅਗਵਾਈ ਵਾਲੀ ਪੁਲਿਸ ਪਾਰਟੀ ਵਲੋਂ ਪਿੰਡ ਸ਼ੇਰਗੜ੍ਹ ਦੀ ਹੱਦ ਵਿਚੋਂ ਹਰਿਆਣਾ ਸੂਬੇ ਦੇ ਇਕ ਤਸਕਰ ਦਿਲਜਾਨ ਖ਼ਾਨ ਪੁੱਤਰ ...

ਪੂਰੀ ਖ਼ਬਰ »

ਸਰੀਰਕ ਸਿੱਖਿਆ ਅਧਿਆਪਕ ਪੰਜਾਬ ਦਾ ਹੋਇਆ ਗਠਨ

ਬਠਿੰਡਾ, 21 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪੰਜਾਬ ਦੇ ਸਰੀਰਕ ਸਿੱਖਿਆ ਅਧਿਆਪਕਾਂ ਦੀ ਅਹਿਮ ਮੀਟਿੰਗ ਹੋਈ ਜਿਸ ਵਿਚ ਸੂਬੇ ਦੇ 18 ਜ਼ਿਲਿ੍ਹਆਂ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ | ਸਰਬਸੰਮਤੀ ਨਾਲ ਪਹਿਲਾਂ ਤੋਂ ਚੱਲ ਰਹੀ ਫਿਜ਼ੀਕਲ ਐਜੂਕੇਸ਼ਨ ਐਂਡ ਸਪੋਰਟਸ ...

ਪੂਰੀ ਖ਼ਬਰ »

ਪ੍ਰਾਈਵੇਟ ਹਸਪਤਾਲ ਕਰੋਨਾ ਦੀ ਸੰਭਾਵੀ ਤੀਜੀ ਲਹਿਰ ਤੋਂ ਬਚਾਓ ਤੇ ਅਗਾਂਊ ਪ੍ਰਬੰਧਾਂ ਦੀ ਜਾਣਕਾਰੀ ਹਫ਼ਤੇ 'ਚ ਮੁਹੱਈਆ ਕਰਵਾਉਣ - ਡੀ.ਸੀ.

ਬਠਿੰਡਾ, 21 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-ਡਿਪਟੀ ਕਮਿਸ਼ਨਰ ਬੀ. ਸ੍ਰੀਨਿਵਾਸਨ ਨੇ ਕਰੋਨਾ ਮਹਾਂਮਾਰੀ ਦੀ ਦੂਸਰੀ ਲਹਿਰ ਦੇ ਮੱਠੀ ਪੈਣ ਉਪਰੰਤ ਅਗਾਮੀ ਤੇ ਸੰਭਾਵੀਂ ਤੀਸਰੀ ਲਹਿਰ ਤੋਂ ਬਚਾਓ ਤੇ ਅਗਾਂਓ ਪ੍ਰਬੰਧਾਂ ਸਬੰਧੀ ਜ਼ਿਲ੍ਹੇ ਦੇ ਪ੍ਰਾਈਵੇਟ ਹਸਪਤਾਲਾਂ ਦੇ ...

ਪੂਰੀ ਖ਼ਬਰ »

ਕਾਂਗਰਸੀ ਵਿਧਾਇਕ ਦੇ ਪਿਤਾ ਨੇ ਖੋਲਿ੍ਹਆ ਵਿਰੋਧੀ ਧਿਰਾਂ ਦੀ ਬੌਖਲਾਹਟ ਭਰੀ ਦੂਸ਼ਣਬਾਜ਼ੀ ਖਿਲਾਫ਼ ਮੋਰਚਾ

ਡੱਬਵਾਲੀ, 21 ਜੂਨ (ਇਕਬਾਲ ਸਿੰਘ ਸ਼ਾਂਤ)- ਸੀਨੀਅਰ ਕਾਂਗਰਸੀ ਆਗੂ ਅਤੇ ਵਿਧਾਇਕ ਅਮਿਤ ਸਿਹਾਗ ਦੇ ਪਿਤਾ ਡਾ: ਕੇ.ਵੀ. ਸਿੰਘ ਨੇ ਟੀਮ ਦੀਪੇਂਦਰ ਵੱਲੋਂ ਵੰਡੇ ਖਾਲਸਾ ਏਡ ਦੇ ਸਟਿੱਕਰਾਂ ਵਾਲੇ ਆਕਸੀਜਨ ਕੰਸਨਟਰੇਟਰਾਂ 'ਤੇ ਸਿਆਸੀ ਦੂਸ਼ਣਬਾਜ਼ੀ ਖਿਲਾਫ਼ ਮੋਰਚਾ ਸੰਭਾਲ ...

ਪੂਰੀ ਖ਼ਬਰ »

ਬਸਪਾ ਤੇ ਅਕਾਲੀ ਵਰਕਰਾਂ ਨੇ ਐਮ.ਪੀ. ਬਿੱਟੂ ਦਾ ਪੁਤਲਾ ਫੂਕਿਆ

ਗੋਨਿਆਣਾ, 21 ਜੂਨ (ਲਛਮਣ ਦਾਸ ਗਰਗ, ਬਰਾੜ ਆਰ. ਸਿੰਘ)- ਸਥਾਨਕ ਡਾ: ਅੰਬੇਦਕਰ ਚੌਕ ਵਿਖੇ ਅੱਜ ਰਾਮ ਕੁਮਾਰ ਸਿੰਘਵਾਂ ਸਾਬਕਾ ਪ੍ਰਧਾਨ ਹਲਕਾ ਭੁੱਚੋ ਅਤੇ ਸਾਬਕਾ ਹਲਕਾ ਇੰਚਾਰਜ ਦੀ ਅਗਵਾਈ ਵਿਚ ਵਿਵਾਦਤ ਬਿਆਨਾਂ ਨੂੰ ਲੈ ਕੇ ਬਹੁਜਨ ਸਮਾਜ ਪਾਰਟੀ ਵਲੋਂ ਕਾਂਗਰਸੀ ਮੈਂਬਰ ...

ਪੂਰੀ ਖ਼ਬਰ »

ਦਸਮ ਪਾਤਸ਼ਾਹੀ ਦੇ ਆਗਮਨ ਦਿਵਸ 'ਤੇ ਸੰਗਤ ਨੇ ਸਜਾਈ ਪ੍ਰਭਾਤ ਫੇਰੀ

ਬਠਿੰਡਾ, 21 ਜੂਨ (ਅਵਤਾਰ ਸਿੰਘ)- ਗੁਰਦੁਆਰਾ ਸਾਹਿਬ ਕਿਲ੍ਹਾ ਮੁਬਾਰਕ ਅਤੇ ਹਾਜੀ ਰਤਨ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 315ਵਾਂ ਆਗਮਨ ਦਿਹਾੜਾ ਮਨਾਇਆ ਗਿਆ | ਗੁਰਦੁਆਰਾ ਸਾਹਿਬ ਕਿਲ੍ਹਾ ਮੁਬਾਰਕ ਵਿਖੇ ਪਾਠ ਦੇ ਭੋਗ ਪਾਉਣ ਉਪਰੰਤ ਕਥਾਵਾਚਕ ਭਾਈ ਜਗਤਾਰ ਸਿੰਘ ...

ਪੂਰੀ ਖ਼ਬਰ »

ਸੰਦੀਪ ਸਿੰਘ ਬਾਠ ਗਿੱਲ ਕਲਾਂ ਨੂੰ ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਬਠਿੰਡਾ ਦਿਹਾਤੀ-1 ਦਾ ਪ੍ਰਧਾਨ ਬਣਾਏ ਜਾਣ ਦਾ ਭਰਵਾਂ ਸਵਾਗਤ

ਚਾਉਕੇ, 21 ਜੂਨ (ਮਨਜੀਤ ਸਿੰਘ ਘੜੈਲੀ)-ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਦੇ ਬਹੁਤ ਹੀ ਮਿਹਨਤੀ ਅਤੇ ਸਰਗਰਮ ਆਗੂ ਸੰਦੀਪ ਸਿੰਘ ਬਾਠ ਗਿੱਲ ਕਲਾਂ ਨੂੰ ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਬਠਿੰਡਾ ਦਿਹਾਤੀ 1 ਦਾ ਪ੍ਰਧਾਨ ਬਣਾਏ ਜਾਣ 'ਤੇ ਹਲਕਾ ਮੌੜ ਦੇ ਅਕਾਲੀ ਵਰਕਰਾਂ 'ਚ ...

ਪੂਰੀ ਖ਼ਬਰ »

ਭਾਈ ਬਹਿਲੋ ਦੇ ਖਾਨਦਾਨ ਦੁਆਰਾ ਵਸਾਇਆ ਪਿੰਡ ਸੇਲਬਰਾਹ

ਵਰਿੰਦਰ ਲੱਕੀ 99151-30484
ਪਿੰਡ ਦਾ ਇਤਿਹਾਸ: ਭਾਈ ਬਹਿਲੋ ਦੇ ਖ਼ਾਨਦਾਨ ਦੁਆਰਾ ਵਸਾਇਆ ਪਿੰਡ ਸੇਲਬਰਾਹ ਜ਼ਿਲ੍ਹਾ ਬਠਿੰਡਾ ਤੋਂ ਤਕਰੀਬਨ 35 ਕਿੱਲੋਮੀਟਰ ਦੀ ਦੂਰੀ 'ਤੇ ਹੈ | ਜਾਣਕਾਰੀ ਅਨੁਸਾਰ ਭਾਈ ਬਹਿਲੋ ਦੇ ਪੋਤਰੇ ਭਾਈ ਭਗਤਾ ਨੇ 1610 'ਚ ਭਗਤਾ ਨਗਰ ਵਸਾਇਆ ਤਾਂ ਬਹਿਲੋ ਖ਼ਾਨਦਾਨ ਦਾ ਭਗਤਾ ਤੇ ਫਫੜੇ ਭਾਈਕੇ ਆਉਣਾ ਜਾਣਾ ਬਣਿਆ ਰਿਹਾ | ਭਾਈ ਭਗਤੇ ਦੇ ਪੋਤਰੇ ਭਾਈ ਧਰਮ ਚੰਦ ਨੇ 1710 ਦੇ ਲਗਭਗ ਇਸ ਪਿੰਡ ਦੀ ਮੋੜ੍ਹੀ ਗੱਡੀ ਸੀ, ਉਹ ਭਾਈ ਗੁਰਦਾਸ (ਬਹਿਲੋਕੇ) ਦਾ ਪੁੱਤਰ ਸੀ | ਉਨ੍ਹਾਂ ਸਮਿਆਂ 'ਚ ਉਕਤ ਸਾਰਾ ਇਲਾਕਾ ਜੰਗਲੀ ਤੇ ਰੇਤੀਲਾ ਸੀ ਤੇ ਧਾੜਵੀਆ ਦਾ ਡਰ ਬਣਿਆ ਰਹਿੰਦਾ ਸੀ | ਇਸ ਲਈ ਭਾਈ ਧਰਮ ਚੰਦ ਨੇ ਆਪਣੇ ਰਿਸ਼ਤੇਦਾਰ ਵਿਧਾਤੇ (ਬਰਾੜ ਵੰਸ਼ੀ) ਨੂੰ ਪਿੰਡ 'ਚ ਨਾਲ ਰਲਾ ਲਿਆ | ਇਸੇ ਤਰ੍ਹਾਂ ਹੀ ਹੋਰ ਜਾਤਾਂ ਅਤੇ ਗੋਤਾਂ ਨੂੰ ਸਹੂਲਤਾਂ ਦੇ ਕੇ ਪਿੰਡ ਆਬਾਦ ਕੀਤਾ | ਜਾਣਕਾਰੀ ਅਨੁਸਾਰ ਸਾਲ 1634 'ਚ ਗੁਰੂਸਰ ਦੀ ਜੰਗ ਸਮੇਂ ਗੁਰੂ ਹਰਗੋਬਿੰਦ ਸਾਹਿਬ ਜੀ ਕਾਂਗੜ ਤੋਂ ਇੱਥੇ ਆਏ ਤੇ ਰਾਏ ਯੋਧ ਨੇ ਆ ਕੇ ਦੱਸਿਆ ਕਿ ਜੰਗ ਲਈ ਸਭ ਤੋਂ ਢੁੱਕਵੀਂ 'ਨਾਥੇਆਣੇ' ਦੀ ਢਾਬ ਹੈ ਤੇ ਉਸੇ ਸਮੇਂ ਗੁਰੂ ਜੀ ਨੇ ਸੇਲਾ-ਬਾਰ ਕੇ ਪਿੰਡ ਬੰਨ੍ਹਣ ਦਾ ਵਰ ਦਿੱਤਾ ਸੀ | ਪਿੰਡ 'ਚ ਭਾਈ ਬਹਿਲੋ ਦੇ ਵੰਸ਼ ਨਾਲ ਸਬੰਧਤ ਤਿੰਨ ਪੱਤੀਆਂ ਆਸਾ, ਸੁੱਖਾ ਤੇ ਚੰਦ ਭਾਨ ਹਨ ਜਦਕਿ ਚੌਥੀ ਪੱਤੀ ਵਿਧਾਤਾ ਪੱਤੀ (ਬਰਾੜ ਵੰਸ਼ੀ) ਹੈ | ਪ੍ਰਸਿੱਧ ਸਾਹਿਤਕਾਰ ਰਾਮ ਸਰੂਪ ਅਣਖੀ ਨੇ ਆਪਣੇ ਨਾਵਲ 'ਕੋਠੇ ਖੜਕ ਸਿੰਘ' ਦੀ ਸ਼ੁਰੂਆਤ ਇਸੇ ਪਿੰਡ ਦੇ ਗੁਰਦੁਆਰਾ ਸਾਹਿਬ ਤੋਂ ਕੀਤੀ ਦੱਸੀ ਜਾਂਦੀ ਹੈ |
ਸ਼ਖਸੀਅਤਾਂ: ਭਾਈ ਪੰਜਾਬ ਸਿੰਘ ਬਹਿਲੋਕਾ, ਸ਼ਹੀਦ ਸਰਦਾਰ ਬਸੰਤ ਸਿੰਘ ਤੇ ਸੁਜਾਨ ਸਿੰਘ, ਆਜ਼ਾਦ ਹਿੰਦ ਫੌਜ ਦੇ ਲਛਮਣ ਸਿੰਘ, ਸ਼ੇਰ ਸਿੰਘ, ਜੋਗਿੰਦਰ ਸਿੰਘ, ਗੁਰਮੁੱਖ ਸਿੰਘ, ਭਾਈ ਬਿਸ਼ਨ ਸਿੰਘ, ਭਾਈ ਧਰਮ ਸਿੰਘ, ਸਾਹਿਤਕਾਰ ਸਤੀ ਕੁਮਾਰ, ਸਮਾਜ ਸੇਵੀ ਕਟਾਰ ਸਿੰਘ ਬਰਾੜ, ਸਮਾਜ ਸੇਵੀ ਰੂਪ ਸਿੰਘ ਰੂਪਾ, ਪੱਤਰਕਾਰ ਸਤਵੀਰ ਸਿੰਘ ਲੁਧਿਆਣਾ, ਸਹਿਕਾਰੀ ਸਭਾ ਦੇ ਸਾ. ਪ੍ਰਧਾਨ ਬਰਜਿੰਦਰ ਸਿੰਘ (ਰਿੰਪੀ ਸੰਘਾ), ਢਾਡੀ ਮੱਖਣ ਸਿੰਘ ਸਿੱਧੂ, ਰਜਿਸਟਰਾਰ ਪੀ. ਏ. ਯੂ. ਰਾਜਿੰਦਰ ਸਿੰਘ ਰਾਜਾ ਸਿੱਧੂ, ਸੀਨੀਅਰ 'ਆਪ' ਆਗੂ ਮਨਜੀਤ ਸਿੰਘ ਬਿੱਟੀ, ਸਬ ਇੰਸਪੈਕਟਰ ਸੁਖਵਿੰਦਰ ਸਿੰਘ ਸੰਘਾ, ਇਤਿਹਾਸਕਾਰ ਹਰਭਜਨ ਸਿੰਘ, ਦਿਲ ਦੇ ਰੋਗਾਂ ਦੇ ਸੁਪਰ ਸਪੈਸ਼ਲਿਸਟ ਡਾ. ਨਵਦੀਪ ਸਿੰਘ, ਡਾ: ਕੰਵਲਦੀਪ ਸਿੰਘ ਸਿੱਧੂ, ਅਕਾਲੀ ਆਗੂ ਜਿਊਣ ਸਿੰਘ ਸੰਧੂ, ਕਿਸਾਨ ਆਗੂ ਸੁਰਮੁੱਖ ਸਿੰਘ ਸਿੱਧੂ, ਜਸਵੰਤ ਸਿੰਘ ਔਲੀਆ, ਕਬੱਡੀ 365.ਕਾਮ ਤੋਂ ਪ੍ਰਦੀਪ ਟੈਣਾ ਤੇ ਹੈਪੀ, ਸਫ਼ਲ ਕਿਸਾਨ ਕਰਮਜੀਤ ਨੀਟਾ, ਜੀਤ ਮਿਰਾਬ ਕਾ, ਪਾਲੀ ਸੰਘਾ, ਸੁੱਖਾ ਸੰਘੇੜਾ, ਜੀਤ ਗੁਲਾਬ ਕਾ, ਜਸਵੰਤ ਸੰਘੇੜਾ, ਕਿ੍ਸ਼ਨ ਮੰਣਨ ਡੀ. ਟੀ. ਐੱਫ, ਕਾਂਗਰਸੀ ਆਗੂ ਗੁਰਜੰਟ ਸਿੰਘ ਬਾਠ, ਕਮਲ ਸ਼ਰਮਾ, ਸਮਾਜ ਸੇਵੀ ਜਸ਼ਨਜੀਤ ਜੀਨੂੰ, 'ਆਪ' ਆਗੂ ਗੁਰਵਿੰਦਰ ਸਿੰਘ ਬਾਠ, ਗੀਤਕਾਰ ਸੀਰਾ ਸੇਲਬਰਾਹ, ਡਾਇਰੈਕਟਰ ਇਕਬਾਲ, ਗੁਰਚੈਨ ਸਿੰਘ ਸਿੱਧੂ ਹੈੱਡ ਕਾਂਸਟੇਬਲ, ਕੁਲਜੀਤ ਸਿੰਘ ਪੰਜਾਬ ਪੁਲਿਸ, ਹਰਬੰਸ ਸਿੰਘ ਬਾਬੇਕਾ ਏ. ਐੱਸ. ਆਈ, ਨਿਰਮਲ ਸਿੰਘ ਪ੍ਰਧਾਨ ਸਭਾ, ਟਰਾਂਸਪੋਰਟਰ ਪ੍ਰੀਤਮ ਸਿੰਘ, ਡਾਕਟਰ ਜਿੰਦਰ, ਬਾਬਾ ਸਿੱਧ ਕੱਲਬ ਦੇ ਪ੍ਰਧਾਨ ਜੱਸਾ ਭਲੇਰ, ਗੁਰਬਖਸ਼ੀਸ਼ ਸਿੰਘ ਸਾ: ਸਬ ਇੰਸਪੈਕਟਰ, ਮਹਿੰਦਰ ਸਿੰਘ ਪੱਟੀ, ਸਾਬਕਾ ਕਲੱਬ ਪ੍ਰਧਾਨ ਬਹਾਦਰ ਸਿੰਘ ਗੰਢੇ ਕਾ, ਗੁਰਮੀਤ ਸਿੰਘ ਸਾਬਕਾ ਪੰਚ, ਨਵੀ ਮਾਨ, ਪੱਤਰਕਾਰ ਵੇਸ਼ਵਾਨੰਦ, ਪੱਤਰਕਾਰ ਸ਼ਿਵਚੰਦਰ ਸ਼ੇਖਰ, ਸੀ. ਅਕਾਲੀ ਆਗੂ ਗੁਰਲਾਲ ਸਿੰਘ, ਮਲਕੀਤ ਸਿੰਘ ਸਾ. ਮਾ. ਕ. ਮੈਂਬਰ, ਮਹਿੰਦਰ ਸਿੰਘ ਸੈਕਟਰੀ, ਸਰੂਪ ਸਿੰਘ ਸਾ: ਚੇਅਰਮੈਨ, ਹਰਦੀਪ ਸ਼ਰਮਾ ਪੀ. ਏ., ਜਸਵਿੰਦਰ ਪਟਵਾਰੀ (ਡੀ. ਪੀ), ਨਵਦੀਪ ਸਿੰਘ ਵੇਟਲਿਫ਼ਟਰ, ਕਬੱਡੀ ਖਿਡਾਰੀ ਕੌਰਾ ਸੇਲਬਰਾਹ ਤੇ ਹੈਪੀ, ਸਫ਼ਲ ਕਿਸਾਨ ਚਮਕੌਰ ਸਿੰਘ ਕੌਰਾ, ਬਿੱਲੂ ਔਲ਼ਖ, ਸ਼ਹੀਦ ਜਗਪਾਲ ਸਿੰਘ, ਸ਼ਹੀਦ ਸੁਰਮੁੱਖ ਸਿੰਘ ਚਿੜੀ, ਦਰਸ਼ਨ ਸਿੰਘ ਬਲੱਲਾ, ਸਿਰੜ੍ਹੀ ਕਿਸਾਨ ਮਾਹੀ ਸਿੰਘ ਪਿੰਡ ਦੀਆਂ ਅਹਿਮ ਸ਼ਖਸੀਅਤਾਂ ਹਨ | ਪਿੰਡ ਦੇ ਅਨੇਕਾਂ ਨੌਜਵਾਨ ਫੌਜ 'ਚ ਭਰਤੀ ਹਨ ਤੇ ਅਨੇਕਾਂ ਨੌਜਵਾਨ ਮੁੰਡੇ ਕੁੜੀਆਂ ਵਿਦੇਸ਼ਾਂ 'ਚ ਵਸਦੇ ਹਨ |
ਸਰਪੰਚ ਤੇ ਨੰਬਰਦਾਰ: ਜਾਣਕਾਰੀ ਅਨੁਸਾਰ ਧਰਮ ਸਿੰਘ, ਮਹਿੰਦਰ ਸਿੰਘ, ਗਾੜਾ ਸਿੰਘ, ਹਰੀ ਸਿੰਘ, ਬਲਵੀਰ ਕੌਰ, ਜੰਗ ਸਿੰਘ, ਬਹਾਦਰ ਸਿੰਘ, ਸ਼ਿੰਦਰਪਾਲ ਕੌਰ, ਜਤਿੰਦਰ ਸਿੰਘ ਵਿੱਕੀ ਪਿੰਡ ਦੇ ਹੁਣ ਤੱਕ ਦੇ ਸਰਪੰਚ ਰਹਿ ਚੁੱਕੇ ਹਨ ਤੇ ਮੌਜੂਦਾ ਸਰਪੰਚ ਅਮਨਦੀਪ ਕੌਰ ਬਾਠ ਹਨ | ਬਲਵਿੰਦਰ ਸਿੰਘ ਨਿੰਦੀ, ਜਿਊਣ ਸਿੰਘ ਸੰਧੂ ਤੇ ਬਹਾਦਰ ਸਿੰਘ ਪਿੰਡ ਦੇ ਨੰਬਰਦਾਰ ਹਨ |
ਸਥਾਨ ਤੇ ਸਹੂਲਤਾਂ: ਭਾਈ ਬਹਿਲੋ ਪਾਤਸ਼ਾਹੀ ਛੇਵੀਂ, ਬਾਬਾ ਸਿੱਧ ਗੁਰਦੁਆਰਾ, ਠਾਠ ਸੇਲਬਰਾਹ, ਡੇਰਾ ਕੁਟੀਆ ਸੰਤ ਮੁਨੀ ਜੀ, ਲੰਗਰ ਭਾਈ ਬਹਿਲੋ ਜੀ, ਮਾਤਾ ਦਾ ਮੰਦਰ ਤੇ 8 ਧਰਮਸ਼ਲਾਵਾਂ ਮੌਜੂਦ ਹਨ | ਪਿੰਡ 'ਚ ਆਰ.ਓ., ਸੇਵਾ ਕੇਂਦਰ, ਪੰਚਾਇਤ ਘਰ, ਜਲ ਘਰ, ਪੁਰਾਣਾ ਖੂਹ, ਸ਼ਾਨਦਾਰ ਸੈਕੰਡਰੀ ਤੇ ਪ੍ਰਾਇਮਰੀ ਸਕੂਲ, ਹਸਪਤਾਲ, ਡਿਸਪੈਂਸਰੀ, ਵੈਟਨਰੀ ਹਸਪਤਾਲ, ਪੀ.ਐਨ.ਬੀ. ਬੈਂਕ, ਡਾਕਖਾਨਾ ਮੌਜੂਦ ਹੈ |
ਘਾਟਾਂ: ਸੇਵਾ ਕੇਂਦਰ ਬੰਦ, ਪੰਚਾਇਤ ਘਰ ਵਰਤੋਂ 'ਚ ਨਹੀਂ, ਭਾਈਰੂਪਾ ਤੋਂ ਸੇਲਬਰਾਹ ਲਿੰਕ ਸੜਕ ਦੀ ਹਾਲਤ ਖਸਤਾ ਜਦਕਿ ਸੇਲਬਰਾਹ ਤੋਂ ਭੈਣੀ ਤੇ ਕਲਿਆਣ ਲਿੰਕ ਸੜਕ ਲੰਬੇ ਸਮੇਂ ਤੋਂ ਲਟਕੀ, ਸੜਕ ਬਣਨ ਨਾਲ ਬਠਿੰਡੇ ਜਾਣ ਲਈ ਰਸਤਾ ਸਿੱਧਾ ਹੋ ਜਾਵੇਗਾ | ਪਟਵਾਰਖਾਨਾ ਫੂਲ ਸਥਿਤ, ਨਾਲੀਆਂ ਦੀ ਸਫ਼ਾਈ ਕਰਨ ਦੀ ਜ਼ਰੂਰਤ, ਸਟੇਡੀਅਮ ਅਧੂਰਾ, ਨਹਿਰੀ ਪਾਣੀ ਦੀ ਵੱਡੀ ਘਾਟ ਜਿਸ ਕਾਰਨ 1500 ਏਕੜ ਜ਼ਮੀਨ ਨਹਿਰੀ ਪਾਣੀ ਤੋਂ ਵਾਂਝੀ, ਜਿੰਮ ਦੀ ਘਾਟ |

ਖ਼ਬਰ ਸ਼ੇਅਰ ਕਰੋ

 

25 ਜੁਲਾਈ ਤੱਕ ਜ਼ਿਲ੍ਹੇ 'ਚ ਵੈਕਸੀਨੇਸ਼ਨ ਕੀਤੀ ਜਾਵੇਗੀ ਮੁਕੰਮਲ - ਡੀ.ਸੀ.

ਬਠਿੰਡਾ, 21 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਕੋਰੋਨਾ ਮਹਾਂਮਾਰੀ ਦੀ ਦੂਸਰੀ ਲਹਿਰ ਦਾ ਮੌਜੂਦਾ ਸਮੇਂ ਭਾਵੇਂ ਪ੍ਰਕੋਪ ਦਿਨ-ਬ-ਦਿਨ ਘੱਟ ਰਿਹਾ ਹੈ ਪਰ ਫ਼ਿਰ ਵੀ ਸਾਨੂੰ ਇਸ ਤੋਂ ਸਾਵਧਾਨ ਰਹਿਣ ਦੀ ਵਧੇਰੇ ਜ਼ਰੂਰਤ ਹੈ | ਇਹ ਜਾਣਕਾਰੀ ਡਿਪਟੀ ਕਮਿਸ਼ਨਰ ਬੀ. ...

ਪੂਰੀ ਖ਼ਬਰ »

ਭੋਗ 'ਤੇ ਵਿਸ਼ੇਸ਼- ਪ੍ਰੀਤਮ ਕੌਰ ਸਲਾਬਤਪੁਰਾ

ਭਾਈਰੂਪਾ - ਸੇਵਾ ਮੁਕਤ ਮੁੱਖ ਅਧਿਆਪਕਾ ਪ੍ਰੀਤਮ ਕੌਰ ਸਲਾਬਤਪੁਰਾ ਦਾ ਜਨਮ 1 ਅਗਸਤ 1936 ਨੂੰ ਫਰੀਦਕੋਟ 'ਚ ਪਿਤਾ ਗੁਰਦਿਆਲ ਸਿੰਘ ਦੇ ਘਰ ਮਾਤਾ ਬਚਨ ਕੌਰ ਦੀ ਕੁੱਖੋਂ ਹੋਇਆ | ਇਨ੍ਹਾਂ ਸਮੇਤ ਪਰਿਵਾਰ 'ਚ ਇਹ 2 ਭੈਣਾਂ ਤੇ 3 ਭਾਈ ਸਨ | ਮੁੱਢਲੀ ਸਿੱਖਿਆ ਹਾਸਲ ਕਰਨ ਉਪਰੰਤ ...

ਪੂਰੀ ਖ਼ਬਰ »

ਪਿੰਡ ਮਹਿਮਾ ਸਰਜਾ ਵਿਖੇ ਬਣੇਗੀ ਲਾਇਬ੍ਰੇਰੀ ਦੀ ਨਵੀਂ ਬਿਲਡਿੰਗ ਤੇ ਬੱਚਿਆਂ ਲਈ ਪਾਰਕ-ਏ.ਡੀ.ਸੀ. ਪਰਮਵੀਰ ਸਿੰਘ

ਮਹਿਮਾ ਸਰਜਾ, 21 ਜੂਨ (ਬਲਦੇਵ ਸੰਧੂ)-ਬੀਤੇ ਦਿਨੀਂ ਫੋਕਲ ਪੁਆਇੰਟ ਮਹਿਮਾ ਸਰਜਾ ਵਿਖੇ ਲਾਇਬਰੇਰੀ ਦੀ ਨਵੀਂ ਬਿਲਡਿੰਗ ਬਣਾਉਣ ਸਬੰਧੀ ਬਠਿੰਡਾ ਦੇ ਐਡੀਸ਼ਨਲ ਡਿਪਟੀ ਕਮਿਸ਼ਨਰ (ਵਿਕਾਸ) ਪਰਮਵੀਰ ਸਿੰਘ ਵਲੋਂ ਜਗ੍ਹਾ ਦਾ ਜਾਇਜ਼ਾ ਲਿਆ | ਇਸ ਮੌਕੇ ਉਨ੍ਹਾਂ ਸ਼ਹੀਦ ਭਗਤ ...

ਪੂਰੀ ਖ਼ਬਰ »

ਰਾਜੀ (ਸੇਖੋਂ) ਯੂਥ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਨਿਯੁਕਤ

ਮਹਿਮਾ ਸਰਜਾ, 21 ਜੂਨ (ਬਲਦੇਵ ਸੰਧੂ)-ਯੂਥ ਅਕਾਲੀ ਦਲ ਦੇ ਸਰਗਰਮ ਆਗੂ ਸੁਖਰਾਜ ਸਿੰਘ ਰਾਜੀ (ਸੇਖੋਂ) ਵਾਸੀ ਮਹਿਮਾ ਸਰਕਾਰੀ ਨੂੰ ਪਾਰਟੀ ਹਾਈਕਮਾਨ ਵੱਲੋਂ ਯੂਥ ਅਕਾਲੀ ਦਲ ਦਾ ਕੌਮੀ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਉਹ ਯੂਥ ਅਕਾਲੀ ਦਲ ਦੇ ਕੋਰ ਕਮੇਟੀ ਮੈਂਬਰ ਹਨ | ...

ਪੂਰੀ ਖ਼ਬਰ »

ਅਜਾਇਬ ਸਿੰਘ ਹਮੀਰਗੜ੍ਹ ਨੂੰ ਮੁੱਖ ਬੁਲਾਰਾ ਲਗਾਏ ਜਾਣ 'ਤੇ ਹਲਕੇ 'ਚ ਖੁਸ਼ੀ ਦੀ ਲਹਿਰ

ਭਗਤਾ ਭਾਈਕਾ, 21 ਜੂਨ (ਸੁਖਪਾਲ ਸਿੰਘ ਸੋਨੀ)-ਅਗਾਮੀ ਵਿਧਾਨ ਸਭਾ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸਾਬਕਾ ਕੈਬਨਿਟ ਮੰਤਰੀ ਸਿਕੰਦਰ ਸਿੰਘ ਮਲੂਕਾ ਵਲੋਂ ਵਿਧਾਨ ਸਭਾ ਹਲਕਾ ਰਾਮਪੁਰਾ ਫੂਲ ...

ਪੂਰੀ ਖ਼ਬਰ »

'ਕਰੋ ਯੋਗ ਭਜਾਓ ਰੋਗ' ਦੇ ਨਾਅਰੇ ਨਾਲ ਜ਼ਿਲ੍ਹੇ ਭਰ 'ਚ ਮਨਾਇਆ ਕੌਮਾਂਤਰੀ ਯੋਗ ਦਿਵਸ

ਬਠਿੰਡਾ, 21 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ 7ਵਾਂ ਕੌਮਾਂਤਰੀ ਯੋਗ ਦਿਵਸ ਬਠਿੰਡਾ ਜ਼ਿਲ੍ਹੇ ਭਰ 'ਚ ਮਨਾਇਆ ਗਿਆ ਜਿਸ ਤਹਿਤ ਵਿੱਦਿਅਕ ਅਦਾਰਿਆਂ, ਘਰਾਂ ਅਤੇ ਜਨਤਕ ਪਾਰਕਾਂ ਵਿਚ ਕੋਰੋਨਾ ਨਿਯਮਾਂ ਦੀ ਪਾਲਣਾ ਕਰਦਿਆਂ ਯੋਗਾ ਆਸਣ ਕਰਵਾਏ ਗਏ | ਹਾਲਾਂਕਿ ਕਈ ...

ਪੂਰੀ ਖ਼ਬਰ »

ਸ਼ੋ੍ਰਮਣੀ ਪੱਤਰਕਾਰ ਸਵ: ਹੁਕਮ ਚੰਦ ਸ਼ਰਮਾ ਦੀ ਯਾਦ 'ਚ ਲੱਗੇ ਕੈਂਪ ਮੌਕੇ 32 ਯੂਨਿਟ ਖ਼ੂਨਦਾਨ ਹੋਇਆ

ਬਠਿੰਡਾ, 21 ਜੂਨ (ਅਵਤਾਰ ਸਿੰਘ)- ਪਿਤਾ ਦਿਵਸ ਮੌਕੇ ਸਾਬਕਾ ਕੌਂਸਲਰ ਹਰਵਿੰਦਰ ਸਿੰਘ ਸ਼ਰਮਾ (ਗੰਜੂ) ਨੇ ਆਪਣੇ ਪਿਤਾ ਤੇ ਸ਼੍ਰੋਮਣੀ ਪੱਤਰਕਾਰ ਸਵ: ਹੁਕਮ ਚੰਦ ਸ਼ਰਮਾ ਦੀ ਯਾਦ ਨੂੰ ਸਮਰਪਿਤ ਖ਼ੂਨਦਾਨ ਕੈਂਪ ਲਗਾਇਆ ਗਿਆ ਜਿਸ ਵਿਚ ਪਹੁੰਚੇ ਖ਼ੂਨਦਾਨੀਆਂ ਨੇ ਸਵੈ-ਇੱਛਾ ...

ਪੂਰੀ ਖ਼ਬਰ »

ਵੈਕਸੀਨੇਸ਼ਨ ਕੈਂਪ ਮੌਕੇ 141 ਵਿਅਕਤੀਆਂ ਨੂੰ ਲਗਾਇਆ ਪਹਿਲਾ ਟੀਕਾ

ਰਾਮਾਂ ਮੰਡੀ, 21 ਜੂਨ (ਤਰਸੇਮ ਸਿੰਗਲਾ)- ਪੰਜਾਬ ਸਰਕਾਰ ਵਲੋਂ ਸੂਬੇ ਨੂੰ ਕੋਰੋਨਾ ਮੁਕਤ ਕਰਨ ਲਈ ਸ਼ੁਰੂ ਕੀਤੀ ਗਈ 'ਮਿਸ਼ਨ ਫਤਿਹ' ਮੁਹਿੰਮ ਤਹਿਤ ਸਿਹਤ ਵਿਭਾਗ ਤਲਵੰਡੀ ਸਾਬੋ ਵਲੋਂ (ਪਹਿਲੀ ਡੋਜ਼) ਦਾ ਦੂਸਰਾ ਵੈਕਸੀਨੇਸ਼ਨ ਕੈਂਪ ਰਾਧਾ ਸੁਆਮੀ ਸਤਿਸੰਗ ਘਰ ਬੰਗੀ ਰੋਡ ...

ਪੂਰੀ ਖ਼ਬਰ »

ਧਰਮ ਪ੍ਰਚਾਰ ਕਮੇਟੀ ਵਲੋਂ ਗੁਰਮਤਿ ਸਮਰ ਕੈਂਪ

ਮਹਿਮਾ ਸਰਜਾ, 21 ਜੂਨ (ਰਾਮਜੀਤ ਸ਼ਰਮਾ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਗੁਰਪੁਰਬ ਸ਼ਤਾਬਦੀ ਦੇ ਸਬੰਧ ਵਿਚ ਸੱਤ ਦਿਨਾਂ ਗੁਰਮਤਿ ਸਮਰ ਕੈਂਪ ਕੋਠੇ ਮੇਹਰ ਸਿੰਘ ਅਤੇ ...

ਪੂਰੀ ਖ਼ਬਰ »

ਕੇਂਦਰੀ ਮੰਤਰੀ ਪੁਰੀ ਤੇ ਸੰਸਦ ਮੈਂਬਰ ਬਿੱਟੂ ਖ਼ਿਲਾਫ਼ ਕਾਰਵਾਈ ਦੀ ਮੰਗ

ਤਲਵੰਡੀ ਸਾਬੋ, 21 ਜੂਨ (ਰਣਜੀਤ ਸਿੰਘ ਰਾਜੂ)- ਸੂਬੇ ਅੰਦਰ ਅਕਾਲੀ ਬਸਪਾ ਗੱਠਜੋੜ ਉਪਰੰਤ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਅਤੇ ਭਾਜਪਾ ਦੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ 'ਤੇ ਗਲਤ ਬਿਆਨਬਾਜ਼ੀ ਦੇ ਦੋਸ਼ ਲਾਉਂਦਿਆਂ ਅੱਜ ਬਹੁਜਨ ਸਮਾਜ ਪਾਰਟੀ ਨੇ ...

ਪੂਰੀ ਖ਼ਬਰ »

ਮਜ਼੍ਹਬੀ ਸਿੱਖ ਭਾਈਚਾਰੇ ਦੀ ਮੀਟਿੰਗ ਹੋਈ

ਭੁੱਚੋ ਮੰਡੀ, 21 ਜੂਨ (ਬਿੱਕਰ ਸਿੰਘ ਸਿੱਧੂ)- ਮਜ਼੍ਹਬੀ ਸਿੱਖ ਭਾਈਚਾਰੇ ਦੇ ਨੌਜਵਾਨਾਂ ਵਲੋਂ ਆਪਣੇ ਭਾਈਚਾਰੇ ਨੂੰ ਸਮੇਂ ਦੇ ਹਾਣੀ ਬਣਾਉਣ ਦੇ ਮਕਸਦ ਨਾਲ ਪਿੰਡ ਸੇਮਾ ਵਿਖੇ ਅੰਗਰੇਜ਼ ਸੇਮਾ ਦੀ ਅਗਵਾਈ ਵਿਚ ਮੀਟਿੰਗ ਕੀਤੀ ਗਈ | ਮੀਟਿੰਗ ਦੌਰਾਨ ਵੱਖ-ਵੱਖ ਪਿੰਡਾਂ ...

ਪੂਰੀ ਖ਼ਬਰ »

ਕਾਂਗਰਸੀ ਪਰਿਵਾਰਾਂ ਨੂੰ ਨੌਕਰੀਆਂ ਦੇਣਾ ਬੇਰੁਜ਼ਗਾਰਾਂ ਨਾਲ ਧੱਕੇਸ਼ਾਹੀ- ਕਾਂਗੜ

ਭਗਤਾ ਭਾਈਕਾ, 21 ਜੂਨ (ਸੁਖਪਾਲ ਸਿੰਘ ਸੋਨੀ)- ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਆਪਣੀ ਕੁਰਸੀ ਬਚਾਉਣ ਲਈ ਕਰੋੜਪਤੀ ਕਾਂਗਰਸੀ ਵਿਧਾਇਕਾਂ ਦੇ ਪਰਿਵਾਰਾਂ ਨੂੰ ਨੌਕਰੀ ਵੰਡ ਰਹੇ ਹਨ, ਜੋ ਸੂਬੇ ਦੇ ਬੇਰੁਜ਼ਗਾਰਾਂ ਨਾਲ ਸ਼ਰੇਆਮ ਧੱਕਾਸਾਹੀ ਹੈ | ਇੰਨ੍ਹਾਂ ...

ਪੂਰੀ ਖ਼ਬਰ »

ਸਹਾਇਕ ਲਾਈਨਮੈਨ ਯੂਨੀਅਨ ਦੀ ਮੀਟਿੰਗ

ਭਗਤਾ ਭਾਈਕਾ, 21 ਜੂਨ (ਸੁਖਪਾਲ ਸਿੰਘ ਸੋਨੀ)-ਸਥਾਨਕ ਸਬ ਡਵੀਜ਼ਨ ਵਿਖੇ ਸਹਾਇਕ ਲਾਈਨਮੈਨ ਯੂਨੀਅਨ ਬਲਾਕ ਭਗਤਾ ਭਾਈਕਾ ਦੀ ਅਹਿਮ ਮੀਟਿੰਗ ਹੋਈ ਜਿਸ ਵਿਚ ਸਮੂਹ ਸਹਾਇਕ ਲਾਈਨਮੈਨਾਂ ਨੇ ਭਾਗ ਲਿਆ | ਬੁਲਾਰਿਆਂ ਨੇ ਕਿਹਾ ਕਿ ਹਰਿਆਣਾ ਸਰਕਾਰ ਵਲੋਂ ਪਿਛਲੇ 10 ਸਾਲ ਤੋਂ ...

ਪੂਰੀ ਖ਼ਬਰ »

ਕਿਸਾਨ ਜਥੇਬੰਦੀਆਂ ਤੇ ਕਲੱਬਾਂ ਵਲੋਂ ਥਾਣਾ ਬਾਲਿਆਂਵਾਲੀ ਮੂਹਰੇ ਧਰਨਾ ਅੱਜ

ਬਾਲਿਆਂਵਾਲੀ, 21 ਜੂਨ (ਕੁਲਦੀਪ ਮਤਵਾਲਾ)- ਪੁਲਿਸ ਥਾਣਾ ਬਾਲਿਆਂਵਾਲੀ ਦੇ ਮੁੱਖ ਅਧਿਕਾਰੀ ਸਬ ਇੰਸਪੈਕਟਰ ਜਸਵੀਰ ਸਿੰਘ ਦੀ ਅੱਜ ਅਚਾਨਕ ਹੋਈ ਬਦਲੀ ਦੀ ਭਿਣਕ ਕਿਸਾਨ ਜਥੇਬੰਦੀਆਂ ਨੂੰ ਪੈਣ 'ਤੇ ਭਾਕਿਯੂ ਸਿੱਧੂਪੁਰ ਵਲੋਂ ਸਖ਼ਤ ਨੋਟ ਲੈਂਦਿਆਂ ਬਦਲੀ ਰੱਦ ਕਰਵਾਉਣ ਲਈ ...

ਪੂਰੀ ਖ਼ਬਰ »

ਪੁਲਿਸ ਵਲੋਂ ਲੋਕਾਂ ਨੂੰ ਨਸ਼ਿਆਂ ਵਿਰੁੱਧ ਲਾਮਬੰਦ ਹੋਣ ਦਾ ਸੱਦਾ

ਗੋਨਿਆਣਾ, 21 ਜੂਨ (ਬਰਾੜ ਆਰ. ਸਿੰਘ, ਲਛਮਣ ਦਾਸ ਗਰਗ)- ਪੁਲਿਸ ਵਲੋਂ ਲੋਕਾਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਅਤੇ ਇਸ ਵਿਰੁੱਧ ਲਾਮਬੰਦ ਹੋਣ ਲਈ ਨਗਰ ਕੌਂਸਲ ਪ੍ਰਧਾਨ ਮਨਮੋਹਨ ਧਿੰਗੜਾ ਦੀ ਅਗਵਾਈ ਹੇਠ ਸਿਹਤ ਤੇ ਪੁਲਿਸ ਵਿਭਾਗ ਵਲੋਂ ਸਾਂਝੇ ਤੌਰ 'ਤੇ ਇਕ ਜਾਗਰੂਕਤਾ ...

ਪੂਰੀ ਖ਼ਬਰ »

ਸਾਬਕਾ ਮੰਤਰੀ ਜੱਸੀ ਵਲੋਂ ਸ਼ਹੀਦ ਜੁਗਰਾਜ ਸਿੰਘ ਦੇ ਪਰਿਵਾਰ ਨਾਲ ਅਫ਼ਸੋਸ ਪ੍ਰਗਟ

ਤਲਵੰਡੀ ਸਾਬੋ, 21 ਜੂਨ (ਰਣਜੀਤ ਸਿੰਘ ਰਾਜੂ)- ਕਰੀਬ ਦੋ ਮਹੀਨਿਆਂ ਦੇ ਅੰਤਰਾਲ ਬਾਅਦ ਕਾਂਗਰਸ ਦੇ ਸੀਨੀਅਰ ਆਗੂ ਅਤੇ ਵਿਧਾਨ ਸਭਾ ਹਲਕਾ ਤਲਵੰਡੀ ਸਾਬੋ ਤੋਂ ਦੋ ਵਾਰ ਵਿਧਾਇਕ ਰਹਿ ਚੁੱਕੇ ਹਰਮੰਦਿਰ ਸਿੰਘ ਜੱਸੀ ਸਾਬਕਾ ਮੰਤਰੀ ਪੰਜਾਬ ਅੱਜ ਫਿਰ ਹਲਕੇ ਦੇ ਪਿੰਡਾਂ ਵਿਚ ...

ਪੂਰੀ ਖ਼ਬਰ »

ਬ੍ਰਹਮ ਕੁਮਾਰੀ ਆਸ਼ਰਮ ਤਲਵੰਡੀ ਸਾਬੋ 'ਚ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ

ਤਲਵੰਡੀ ਸਾਬੋ, 21 ਜੂਨ (ਰਣਜੀਤ ਸਿੰਘ ਰਾਜੂ)- ਬ੍ਰਹਮ ਕੁਮਾਰੀ ਵਿਸ਼ਵ ਵਿਦਿਆਲਾ ਦੀ ਸ਼ਾਖਾ ਤਲਵੰਡੀ ਸਾਬੋ ਵਿਖੇ ਅੱਜ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ | ਇਸ ਮੌਕੇ ਬ੍ਰਹਮ ਕੁਮਾਰੀ ਆਸ਼ਾ ਭੈਣ ਨੇ ਹਾਜ਼ਰੀਨ ਨੂੰ ਯੋਗ ਦੀ ਮਹੱਤਤਾ ਦੱਸਦੇ ਹੋਏ ਕਿਹਾ ਕਿ ਹਰ ...

ਪੂਰੀ ਖ਼ਬਰ »

ਸਰਪੰਚਾਂ ਦੀਆਂ ਮੰਗਾਂ ਸਬੰਧੀ ਸੂਬਾ ਪੱਧਰੀ ਸੰਘਰਸ਼ ਲਈ ਸਮੂਹ ਸਰਪੰਚ ਹੋਣ ਲਾਮਬੰਦ-ਸੂਬਾ ਪ੍ਰਧਾਨ ਗੁਰਮੀਤ ਸਿੰਘ

ਬਠਿੰਡਾ, 21 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੱਜ ਸਰਪੰਚ ਯੂਨੀਅਨ ਆਫ਼ ਪੰਜਾਬ ਦੀ ਮੀਟਿੰਗ ਬਠਿੰਡਾ ਜ਼ਿਲ੍ਹੇ ਦੇ ਸਰਪੰਚਾਂ ਨਾਲ ਗੁਰਦੁਆਰਾ ਹਾਜੀਰਤਨ ਸਾਹਿਬ ਵਿਖੇ ਸੂਬਾ ਪ੍ਰਧਾਨ ਗੁਰਮੀਤ ਸਿੰਘ ਫ਼ਤਿਹਗੜ੍ਹ ਸਾਹਿਬ ਦੀ ਅਗਵਾਈ ਵਿਚ ਹੋਈ ਜਿਸ ਵਿਚ ਬਠਿੰਡਾ ...

ਪੂਰੀ ਖ਼ਬਰ »

ਵਫ਼ਾਦਾਰੀਆਂ ਨੂੰ ਅਣਗੌਲਿਆ ਨਹੀਂ ਕੀਤਾ ਜਾ ਸਕਦਾ-ਕਾਂਗੜ

ਭਗਤਾ ਭਾਈਕਾ, 21 ਜੂਨ (ਸੁਖਪਾਲ ਸਿੰਘ ਸੋਨੀ)- ਕਿਸੇ ਵੀ ਵਿਅਕਤੀ ਜਾਂ ਆਗੂ ਵਲੋਂ ਨਿਭਾਈ ਗਈ ਜ਼ਿੰਮੇਵਾਰੀ ਨਾਲ ਵਫ਼ਾਦਾਰੀ ਨੂੰ ਕਦੇ ਵੀ ਅਣਗੌਲਿਆ ਨਹੀਂ ਕੀਤਾ ਜਾ ਸਕਦਾ | ਪਾਰਟੀਆਂ ਵਿਚ ਉਤਰਾਓ ਚੜ੍ਹਾਓ ਤਾਂ ਹਮੇਸ਼ਾ ਆਉਂਦੇ ਹੀ ਰਹਿੰਦੇ ਹਨ ਪਰ ਅਸਲ ਵਫ਼ਾਦਾਰ ਕਦੇ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX