ਤਾਜਾ ਖ਼ਬਰਾਂ


ਰੁਜ਼ਗਾਰ ਦੀਆਂ ਅਸਾਮੀਆਂ 'ਤੇ ਕੰਮ ਕਰਨਾ ਸ਼ੁਰੂ ਕਰ ਦੇਵਾਂਗੇ-ਸ਼ਿਵਕੁਮਾਰ
. . .  about 1 hour ago
ਬੈਂਗਲੁਰੂ, 28 ਮਈ-ਕਰਨਾਟਕ ਦੇ ਉਪ ਮੁੱਖ ਮੰਤਰੀ ਡੀ.ਕੇ. ਸ਼ਿਵਕੁਮਾਰ ਨੇ ਕਿਹਾ ਕਿ ਅਸੀਂ ਜਨਤਾ ਨਾਲ ਵਾਅਦਾ ਕੀਤਾ ਹੈ ਕਿ ਸਾਰੀਆਂ ਖਾਲੀ ਅਸਾਮੀਆਂ ਨੂੰ ਭਰਿਆ ਜਾਵੇਗਾ, ਕਿਉਂਕਿ ਇਹ ਸਾਡਾ ਫਰਜ਼ ਹੈ। ਜਿਹੜੇ ਲੋਕ ਯੋਗ ਹਨ, ਸਾਨੂੰ ਇਹ...
ਅਫ਼ਗਾਨਿਸਤਾਨ ਅਤੇ ਜੰਮੂ-ਕਸ਼ਮੀਰ ਚ ਆਇਆ ਭੂਚਾਲ
. . .  about 1 hour ago
ਕਾਬੁਲ, 28 ਮਈ-ਅਫ਼ਗਾਨਿਸਤਾਨ ਤੋਂ 70 ਕਿਲੋਮੀਟਰ ਦੱਖਣ-ਪੂਰਬ ਵਿਚ ਸਵੇਰੇ 10.19 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 5.9 ਮਾਪੀ ਗਈ। ਇਸ ਤੋਂ ਇਲਾਵਾ...
9 ਸਾਲ 'ਚ ਗਰੀਬਾਂ ਲਈ ਬਣਾਏ 4 ਕਰੋੜ ਘਰ-ਪ੍ਰਧਾਨ ਮੰਤਰੀ
. . .  about 2 hours ago
30 ਹਜ਼ਾਰ ਤੋਂ ਜ਼ਿਆਦਾ ਪੰਚਾਇਤ ਭਵਨ ਬਣਾਏ-ਪ੍ਰਧਾਨ ਮੰਤਰੀ
. . .  about 2 hours ago
ਨਵੀਂ ਸੰਸਦ ਨੇ 60 ਹਜ਼ਾਰ ਮਜ਼ਦੂਰਾਂ ਨੂੰ ਦਿੱਤਾ ਕੰਮ-ਪ੍ਰਧਾਨ ਮੰਤਰੀ
. . .  about 2 hours ago
ਸਾਡਾ ਸੰਵਿਧਾਨ ਹੀ ਸਾਡਾ ਸੰਕਲਪ ਹੈ-ਪ੍ਰਧਾਨ ਮੰਤਰੀ
. . .  about 2 hours ago
ਸਮੇਂ ਦੀ ਮੰਗ ਸੀ ਨਵਾਂ ਸੰਸਦ ਭਵਨ-ਪ੍ਰਧਾਨ ਮੰਤਰੀ
. . .  about 2 hours ago
ਸਾਡਾ ਲੋਕਤੰਤਰ ਹੀ ਸਾਡੀ ਪ੍ਰੇਰਣਾ ਹੈ-ਪ੍ਰਧਾਨ ਮੰਤਰੀ
. . .  about 2 hours ago
ਨਵੇਂ ਟੀਚੇ ਤੈਅ ਕਰ ਰਿਹਾ ਹੈ ਨਵਾਂ ਭਾਰਤ-ਪ੍ਰਧਾਨ ਮੰਤਰੀ
. . .  about 2 hours ago
ਲੋਕਤੰਤਰ ਦਾ ਮੰਦਰ ਹੈ ਨਵਾਂ ਸੰਸਦ ਭਵਨ-ਪ੍ਰਧਾਨ ਮੰਤਰੀ
. . .  about 2 hours ago
ਜਦੋਂ ਭਾਰਤ ਅੱਗੇ ਵਧਦਾ ਹੈ ਤਾਂ ਦੁਨੀਆ ਅੱਗੇ ਵਧਦੀ ਹੈ-ਪ੍ਰਧਾਨ ਮੰਤਰੀ
. . .  about 2 hours ago
ਦੇਸ਼ ਦੀ ਵਿਕਾਸ ਯਾਤਰਾ 'ਚ ਅਮਰ ਹੋ ਜਾਂਦੇ ਹਨ ਕੁਝ ਪਲ-ਪ੍ਰਧਾਨ ਮੰਤਰੀ
. . .  about 2 hours ago
ਨਵਾਂ ਸੰਸਦ ਭਵਨ ਵਿਕਸਤ ਭਾਰਤ ਦੇ ਸੰਕਲਪ ਸਿੱਧ ਹੁੰਦੇ ਦੇਖੇਗਾ-ਪ੍ਰਧਾਨ ਮੰਤਰੀ
. . .  about 2 hours ago
28 ਮਈ ਦਾ ਦਿਨ ਦੇਸ਼ ਲਈ ਬਹੁਤ ਅਹਿਮ ਦਿਨ-ਪ੍ਰਧਾਨ ਮੰਤਰੀ
. . .  about 2 hours ago
ਪ੍ਰਧਾਨ ਮੰਤਰੀ ਵਲੋਂ 75 ਰੁਪਏ ਦਾ ਵਿਸ਼ੇਸ਼ ਸਿੱਕਾ ਜਾਰੀ
. . .  about 1 hour ago
ਨਵੀਂ ਦਿੱਲੀ, 28 ਮਈ-ਨਵੀਂ ਸੰਸਦ ਭਵਨ ਦੇ ਉਦਘਾਟਨ ਮੌਕੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ 75 ਰੁਪਏ ਦਾ ਵਿਸ਼ੇਸ਼ ਸਿੱਕਾ ਜਾਰੀ ਕੀਤਾ ਗਿਆ। ਜ਼ਿਕਰਯੋਗ ਹੈ ਕਿ ਦੇਸ਼ ਆਪਣੀ ਆਜ਼ਾਦੀ ਦਾ 75ਵਾਂ...
ਦੇਸ਼ ਲਈ ਇਤਿਹਾਸਿਕ ਪਲ, ਦੇਸ਼ ਇਤਿਹਾਸਿਕ ਪਲ ਦਾ ਬਣਿਆ ਗਵਾਹ -ਲੋਕ ਸਭਾ ਸਪੀਕਰ
. . .  about 1 hour ago
ਨਵੀਂ ਦਿੱਲੀ, 28 ਮਈ-ਲੋਕ ਸਭਾ ਸਪੀਕਰ ਓਮ ਬਿਰਲਾ ਨੇ ਕਿਹਾ ਕਿ ਨਵੀਂ ਸੰਸਦ ਢਾਈ ਸਾਲ ਤੋਂ ਵੀ ਘੱਟ ਸਮੇਂ 'ਚ ਬਣੀ ਹੈ। ਲੋਕਤੰਤਰ ਪ੍ਰਤੀ ਲੋਕਾਂ ਦਾ ਉਤਸ਼ਾਹ ਵਧਿਆ ਹੈ ਤੇ ਲੋਕਤੰਤਰ ਹੋਰ ਮਜ਼ਬੂਤ ਹੋਇਆ ਹੈ। ਇਹ ਦੇਸ਼ ਲਈ ਇਤਿਹਾਸਿਕ...
ਜੰਤਰ-ਮੰਤਰ 'ਤੇ ਪ੍ਰਦਰਸ਼ਨ ਵਾਲੀ ਥਾਂ ਤੋਂ ਨਵੀਂ ਸੰਸਦ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕਰ ਰਹੇ ਪਹਿਲਵਾਨਾਂ ਨੂੰ ਪੁਲਿਸ ਨੇ ਲਿਆ ਹਿਰਾਸਤ 'ਚ
. . .  about 2 hours ago
ਨਵੀਂ ਦਿੱਲੀ, 28 ਮਈ-ਜੰਤਰ-ਮੰਤਰ 'ਤੇ ਪ੍ਰਦਰਸ਼ਨ ਵਾਲੀ ਥਾਂ ਤੋਂ ਨਵੀਂ ਸੰਸਦ ਵੱਲ ਮਾਰਚ ਕਰਨ ਦੀ ਕੋਸ਼ਿਸ਼ ਕਰ ਰਹੇ ਪਹਿਲਵਾਨਾਂ ਨੂੰ ਸੁਰੱਖਿਆ ਕਰਮੀਆਂ ਨੇ ਰੋਕਿਆ ਅਤੇ ਹਿਰਾਸਤ ਵਿਚ ਲੈ...
ਇਕ ਮਹੱਤਵਪੂਰਨ ਮੀਲ ਪੱਥਰ ਹੈ, ਨਵੀਂ ਸੰਸਦ ਦਾ ਨਿਰਮਾਣ-ਹਰੀਵੰਸ਼ (ਉਪ ਚੇਅਰਮੈਨ ਰਾਜ ਸਭਾ)
. . .  about 3 hours ago
ਨਵੀਂ ਦਿੱਲੀ, 28 ਮਈ- ਨਵੀਂ ਸੰਸਦ ਵਿਚ ਰਾਜ ਸਭਾ ਦੇ ਉਪ ਚੇਅਰਮੈਨ ਹਰੀਵੰਸ਼ ਨੇ ਆਪਣੇ ਸੰਬੋਧਨ ਵਿਚ ਕਿਹਾ ਕਿ ਇਹ ਬਹੁਤ ਖੁਸ਼ੀ ਦੀ ਗੱਲ ਹੈ ਕਿ ਪ੍ਰਧਾਨ ਮੰਤਰੀ ਮੋਦੀ ਦੀ ਅਗਵਾਈ ਵਿਚ 2.5 ਸਾਲ ਤੋਂ ਵੀ ਘੱਟ...
ਨਵੇਂ ਸੰਸਦ ਭਵਨ ਦੇ ਉਦਘਾਟਨ ਦਾ ਦੂਜਾ ਪੜਾਅ
. . .  about 3 hours ago
ਨਵੀਂ ਦਿੱਲੀ, 28 ਮਈ-ਨਵੇਂ ਸੰਸਦ ਭਵਨ ਦੇ ਉਦਘਾਟਨ ਦਾ ਦੂਜਾ ਪੜਾਅ ਸ਼ੁਰੂ ਹੋ ਗਿਆ ਹੈ। ਦੂਜੇ ਪੜਾਅ ਦੀ ਸ਼ੁਰੂਆਤ ਰਾਸ਼ਟਰਗੀਤ ਨਾਲ...
ਨਵੇਂ ਸੰਸਦ ਭਵਨ 'ਚ ਪਹੁੰਚੇ ਪ੍ਰਧਾਨ ਮੰਤਰੀ
. . .  about 3 hours ago
ਕਬਾਇਲੀ ਭਰਾਵਾਂ ਅਤੇ ਭੈਣਾਂ ਦੇ ਯੋਗਦਾਨ ਨੂੰ ਸਮਰਪਿਤ ਸਥਾਪਤ ਕੀਤੇ ਜਾ ਰਹੇ ਨੇ 10 ਨਵੇਂ ਅਜਾਇਬ ਘਰ-ਪ੍ਰਧਾਨ ਮੰਤਰੀ
. . .  about 3 hours ago
ਨਵੀਂ ਦਿੱਲੀ, 28 ਮਈ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਪਿਛਲੇ ਸਾਲਾਂ ਵਿਚ ਵੀ ਅਸੀਂ ਭਾਰਤ ਵਿਚ ਨਵੀਂ ਕਿਸਮ ਦੇ ਅਜਾਇਬ ਘਰ ਅਤੇ ਯਾਦਗਾਰਾਂ ਬਣਦੇ ਵੇਖੇ ਹਨ। ਸੁਤੰਤਰਤਾ ਸੰਗਰਾਮ ਵਿਚ ਕਬਾਇਲੀ...
ਅੱਜ ਦੇਸ਼ ਦੇ ਹਰ ਜ਼ਿਲ੍ਹੇ ਵਿਚ 75 ਅੰਮ੍ਰਿਤ ਸਰੋਵਰ ਬਣਾਏ ਜਾ ਰਹੇ ਹਨ-ਪ੍ਰਧਾਨ ਮੰਤਰੀ
. . .  about 3 hours ago
ਨਵੀਂ ਦਿੱਲੀ, 28 ਮਈ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਅੱਜ ਦੇਸ਼ ਦੇ ਹਰ ਜ਼ਿਲ੍ਹੇ ਵਿਚ 75 ਅੰਮ੍ਰਿਤ ਸਰੋਵਰ ਬਣਾਏ ਜਾ ਰਹੇ ਹਨ। ਸਾਡੇ ਅੰਮ੍ਰਿਤ ਸਰੋਵਰ ਵਿਸ਼ੇਸ਼ ਹਨ ਕਿਉਂਕਿ ਉਹ ਆਜ਼ਾਦੀ ਕਾ ਅੰਮ੍ਰਿਤ ਕਾਲ...
ਮੈਂ ਖੁਸ਼ ਹਾਂ ਕਿ ਨਵੀਂ ਸੰਸਦ ਦੇ ਉਦਘਾਟਨ 'ਤੇ ਨਹੀਂ ਗਿਆ-ਸ਼ਰਦ ਪਵਾਰ
. . .  about 3 hours ago
ਮੁੰਬਈ, 28 ਮਈ-ਹਵਨ, ਬਹੁ-ਧਰਮੀ ਪ੍ਰਾਰਥਨਾਵਾਂ ਅਤੇ 'ਸੇਂਗੋਲ' ਨਾਲ ਨਵੀਂ ਸੰਸਦ ਦੇ ਉਦਘਾਟਨ 'ਤੇ ਐਨ.ਸੀ.ਪੀ. ਮੁਖੀ ਸ਼ਰਦ ਪਵਾਰ ਨੇ ਕਿਹਾ ਕਿ ਸਵੇਰ ਦਾ ਆਯੋਜਨ ਦੇਖਿਆ। ਮੈਂ ਖੁਸ਼ ਹਾਂ ਕਿ ਮੈਂ ਉੱਥੇ ਨਹੀਂ ਗਿਆ। ਉਥੇ ਜੋ ਕੁਝ ਹੋਇਆ, ਉਸ ਨੂੰ ਦੇਖ ਕੇ ਮੈਂ ਚਿੰਤਤ ਹਾਂ। ਕੀ ਅਸੀਂ ਦੇਸ਼...
ਨਵੇਂ ਸੰਸਦ ਭਵਨ ਦੇ ਉਦਘਾਟਨ 'ਚ ਵਿਘਨ ਪਾਉਣ ਨਹੀਂ ਦੇਵਾਂਗੇ-ਦਿੱਲੀ ਪੁਲਿਸ
. . .  about 3 hours ago
ਨਵੀਂ ਦਿੱਲੀ, 28 ਮਈ-ਪਹਿਲਵਾਨਾਂ ਦੇ ਵਿਰੋਧ 'ਤੇ ਦਿੱਲੀ ਪੁਲਿਸ ਦਾ ਕਹਿਣਾ ਹੈ ਕਿ ਨਵੇਂ ਸੰਸਦ ਭਵਨ ਦੇ ਉਦਘਾਟਨ 'ਚ ਵਿਘਨ ਪਾਉਣ ਨਹੀਂ...
ਕਾਂਗਰਸ ਦੇਸ਼ ਵਿਚ ਹੋ ਰਹੀਆਂ ਚੰਗੀਆਂ ਚੀਜ਼ਾਂ ਨੂੰ ਬਰਦਾਸ਼ਤ ਨਹੀਂ ਕਰ ਸਕਦੀ-ਪ੍ਰਹਿਲਾਦ ਜੋਸ਼ੀ
. . .  about 4 hours ago
ਨਵੀਂ ਦਿੱਲੀ, 28 ਮਈ-ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ਨੇ ਕਿਹਾ ਕਿ ਕਾਂਗਰਸ ਦੇਸ਼ ਵਿਚ ਹੋ ਰਹੀਆਂ ਚੰਗੀਆਂ ਚੀਜ਼ਾਂ ਨੂੰ ਬਰਦਾਸ਼ਤ ਨਹੀਂ ਕਰ ਸਕਦੀ, ਉਹ ਸੇਂਗੋਲ ਬਾਰੇ ਝੂਠ ਬੋਲ ਰਹੀ ਹੈ। ਸੰਸਦ ਲੋਕਤੰਤਰ ਦਾ ਮੰਦਰ ਹੈ, ਨਵੀਂ ਸੰਸਦ ਲਈ ਜਿਸ...
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਹਾੜ ਸੰਮਤ 553

ਬਰਨਾਲਾ

ਜ਼ਿਲ੍ਹਾ ਬਰਨਾਲਾ ਵਿਚ ਵੱਖ-ਵੱਖ ਥਾਵਾਂ 'ਤੇ ਯੋਗ ਦਿਵਸ ਮਨਾਇਆ

ਬਰਨਾਲਾ, 21 ਜੂਨ (ਅਸ਼ੋਕ ਭਾਰਤੀ)-ਸਕੂਲ ਸਿੱਖਿਆ ਵਿਭਾਗ ਵਲੋਂ ਕੌਮਾਂਤਰੀ ਯੋਗ ਦਿਵਸ ਵਰਚੂਅਲ ਤਰੀਕੇ ਨਾਲ ਮਨਾਇਆ ਗਿਆ | ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ/ਐਲੀਮੈਂਟਰੀ ਸਰਬਜੀਤ ਸਿੰਘ ਤੂਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਦੇ ਸਰਕਾਰੀ ਪ੍ਰਾਇਮਰੀ, ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਗਤਕਾ ਦਿਵਸ ਮਨਾਇਆ

ਸ਼ਹਿਣਾ, 21 ਜੂਨ (ਸੁਰੇਸ਼ ਗੋਗੀ)-ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਵਲੋਂ ਗੁਰਦੁਆਰਾ ਸਿੱਧ ਭੋਇ ਵਿਖੇ ਜ਼ਿਲ੍ਹਾ ਪੱਧਰੀ ਗਤਕਾ ਦਿਵਸ ਮਨਾਇਆ ਗਿਆ | ਇਸ ਮੌਕੇ ਸ਼ੋ੍ਰਮਣੀ ਅਕਾਲੀ ਦਲ ਅੰਮਿ੍ਤਸਰ ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਮੰਡੇਰ ਨੇ ਕਿਹਾ ਕਿ ਪ੍ਰਧਾਨ ...

ਪੂਰੀ ਖ਼ਬਰ »

ਪੰਜਾਬ 'ਚ ਭਾਜਪਾ ਦੇ 25 ਜੂਨ ਦੇ ਜਨਤਕ ਪ੍ਰੋਗਰਾਮਾਂ ਦਾ ਵਿਰੋਧ ਕੀਤਾ ਜਾਵੇਗਾ-ਕਿਸਾਨ ਆਗੂ

ਬਰਨਾਲਾ, 21 ਜੂਨ (ਧਰਮਪਾਲ ਸਿੰਘ)-ਸੰਯੁਕਤ ਕਿਸਾਨ ਮੋਰਚੇ ਵਲੋਂ ਰੇਲਵੇ ਸਟੇਸ਼ਨ 'ਤੇ ਲਾਇਆ ਧਰਨਾ 264ਵੇਂ ਦਿਨ ਵੀ ਪੂਰੇ ਜੋਸ਼ ਤੇ ਉਤਸ਼ਾਹ ਨਾਲ ਜਾਰੀ ਹੈ | ਕਿਸਾਨ ਆਗੂਆਂ ਨੇ ਕਿਹਾ ਕਿ 25 ਜੂਨ ਤੋਂ ਪੰਜਾਬ ਵਿਚ ਭਾਜਪਾ ਆਗੂਆਂ ਦੇ ਪ੍ਰੋਗਰਾਮਾਂ ਦਾ ਵਿਰੋਧ ਕੀਤਾ ਜਾਵੇਗਾ | ...

ਪੂਰੀ ਖ਼ਬਰ »

ਨਗਰ ਕੌਂਸਲ ਬਰਨਾਲਾ ਅਧੀਨ ਆਉਂਦੇ ਖਪਤਕਾਰਾਂ ਨੂੰ 2 ਪੈਸੇ ਪ੍ਰਤੀ ਯੂਨਿਟ ਵੱਧ ਦੇਣਾ ਪਵੇਗਾ ਗਊ ਸੈੱਸ

ਪਟਿਆਲਾ, 21 ਜੂਨ (ਅ.ਸ. ਆਹਲੂਵਾਲੀਆ)-ਨਗਰ ਕੌਂਸਲ ਬਰਨਾਲਾ ਅਧੀਨ ਆਉਂਦੇ ਪਾਵਰਕਾਮ ਦੇ ਖਪਤਕਾਰਾਂ ਨੂੰ 2 ਪੈਸੇ ਪ੍ਰਤੀ ਯੂਨਿਟ ਗਊ ਸੈੱਸ ਹੋਰ ਦੇਣਾ ਪਵੇਗਾ | ਇਸ ਇਕੱਠੇ ਹੋਣ ਵਾਲੇ ਰੁਪਏ ਨੂੰ ਕੌਂਸਲ ਰਾਹੀਂ ਗਊਆਂ ਦੇ ਰੱਖ-ਰਖਾਓ ਲਈ ਖਰਚੇ ਜਾਣ ਦੀ ਗੱਲ ਕਹੀ ਗਈ ਹੈ | 9 ਜੂਨ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਦੇ 8 ਨਵੇਂ ਕੇਸ, ਦੋ ਹੋਰ ਮੌਤਾਂ

ਬਰਨਾਲਾ, 21 ਜੂਨ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਬਰਨਾਲਾ ਵਿਚ ਕੋਰੋਨਾ ਵਾਇਰਸ ਦੇ ਅੱਜ 8 ਨਵੇਂ ਕੇਸ ਸਾਹਮਣੇ ਆਏ ਹਨ ਅਤੇ ਦੋ ਹੋਰ ਮਰੀਜ਼ਾਂ ਦੀ ਮੌਤ ਹੋਈ ਹੈ ਜਦਕਿ 15 ਮਰੀਜ਼ ਸਿਹਤਯਾਬ ਹੋਏ ਹਨ | ਸਿਹਤ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਬਲਾਕ ਮਹਿਲ ਕਲਾਂ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਨੇ ਖੇਤੀ ਸੈਕਟਰ ਲਈ ਨਿਰਵਿਘਨ ਬਿਜਲੀ ਨਾ ਮਿਲਣ ਕਾਰਨ ਘੇਰਿਆ ਐਕਸੀਅਨ ਦਫ਼ਤਰ

ਬਰਨਾਲਾ, 21 ਜੂਨ (ਧਰਮਪਾਲ ਸਿੰਘ)-ਸੰਯੁਕਤ ਕਿਸਾਨ ਮੋਰਚੇ ਨੇ ਬਲਾਕ ਸ਼ਹਿਣਾ ਦੇ ਪਿੰਡਾਂ ਵਿਚ ਖੇਤੀ ਸੈਕਟਰ ਲਈ ਨਿਰਵਿਘਨ ਬਿਜਲੀ ਨਾ ਮਿਲਣ ਕਰ ਕੇ ਬਲਾਕ ਪ੍ਰਧਾਨ ਸੁਖਦੇਵ ਸਿੰਘ ਭੋਤਨਾ ਦੀ ਅਗਵਾਈ ਹੇਠ ਐਕਸੀਅਨ ਦਫ਼ਤਰ ਦਾ ਘਿਰਾਓ ਕਰ ਕੇ ਪੰਜਾਬ ਸਰਕਾਰ ਖ਼ਿਲਾਫ਼ ...

ਪੂਰੀ ਖ਼ਬਰ »

ਆਪ ਆਗੂ ਸਾਥੀਆਂ ਸਮੇਤ ਸ਼ੋ੍ਰਮਣੀ ਅਕਾਲੀ ਦਲ 'ਚ ਸ਼ਾਮਿਲ

ਬਰਨਾਲਾ, 21 ਜੂਨ (ਗੁਰਪ੍ਰੀਤ ਸਿੰਘ ਲਾਡੀ)-ਸ਼੍ਰੋਮਣੀ ਅਕਾਲੀ ਦਲ ਵਲੋਂ ਸ਼ੁਰੂ ਕੀਤੀ ਗਈ ਮੁਹਿੰਮ ਪੰਜਾਬ ਮੰਗਦਾ ਹਿਸਾਬ ਤਹਿਤ ਯੂਥ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸ: ਤਰਨਜੀਤ ਸਿੰਘ ਦੁੱਗਲ ਦੀ ਅਗਵਾਈ ਵਿਚ ਅੱਜ ਆਮ ਆਦਮੀ ਪਾਰਟੀ ਦੇ ਆਗੂ ਨਰਿੰਦਰ ਸਿੰਘ ਗੋਲਡੀ ਆਪਣੇ ...

ਪੂਰੀ ਖ਼ਬਰ »

ਪੇਂਡੂ ਚੌਕੀਦਾਰਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਵਿਧਾਇਕਾਂ ਦੀਆਂ ਕੋਠੀਆਂ ਦਾ ਘਿਰਾਓ ਕਰਾਂਗੇ -ਆਗੂ

ਮਹਿਲ ਕਲਾਂ, 21 ਜੂਨ (ਤਰਸੇਮ ਸਿੰਘ ਗਹਿਲ)-ਲਾਲ ਝੰਡਾ ਪੇਂਡੂ ਚੌਕੀਦਾਰ ਯੂਨੀਅਨ ਦੇ ਆਗੂ ਬਲਦੇਵ ਸਿੰਘ ਮਹਿਲ ਖ਼ੁਰਦ ਨੇ ਗੱਲਬਾਤ ਕਰਦਿਆਂ ਕਿਹਾ ਕਿ ਜੇਕਰ ਸਰਕਾਰ ਵਲੋਂ ਪੇਂਡੂ ਚੌਕੀਦਾਰਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਯੂਨੀਅਨ ਵਲੋਂ ਹੋਰ ਜਥੇਬੰਦੀਆਂ ਦੇ ...

ਪੂਰੀ ਖ਼ਬਰ »

ਬਾਦਲ ਦੀ ਪੰਜਾਬ ਸਰਕਾਰ ਨੂੰ ਲੋਕ ਯਾਦ ਕਰਦੇ ਹਨ-ਐਡ. ਰਾਹੀ

ਰੂੜੇਕੇ ਕਲਾਂ, 21 ਜੂਨ (ਗੁਰਪ੍ਰੀਤ ਸਿੰਘ ਕਾਹਨੇਕੇ)-ਸ਼੍ਰੋਮਣੀ ਅਕਾਲੀ ਦਲ ਬਾਦਲ ਹਲਕਾ ਭਦੌੜ ਦੇ ਇੰਚਾਰਜ ਐੱਡ. ਸਤਨਾਮ ਸਿੰਘ ਰਾਹੀ ਨੇ ਬੱਸ ਸਟੈਂਡ ਰੂੜੇਕੇ ਕਲਾਂ ਵਿਖੇ ਨੁੱਕੜ ਮੀਟਿੰਗਾਂ ਕਰਨ ਉਪਰੰਤ ਗੱਲਬਾਤ ਕਰਦਿਆਂ ਕਿਹਾ ਕਿ ਸ: ਪ੍ਰਕਾਸ਼ ਸਿੰਘ ਬਾਦਲ ਮੁੱਖ ...

ਪੂਰੀ ਖ਼ਬਰ »

ਗੌਰਮਿੰਟ ਟੀਚਰਜ਼ ਯੂਨੀਅਨ ਦੀ ਮੀਟਿੰਗ ਹੋਈ

ਬਰਨਾਲਾ, 21 ਜੂਨ (ਅਸ਼ੋਕ ਭਾਰਤੀ)-ਗੌਰਮਿੰਟ ਟੀਚਰਜ਼ ਯੂਨੀਅਨ ਪੰਜਾਬ ਜ਼ਿਲ੍ਹਾ ਇਕਾਈ ਬਰਨਾਲਾ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਹਰਿੰਦਰ ਮੱਲ੍ਹੀਆਂ, ਜ਼ਿਲ੍ਹਾ ਜਨਰਲ ਸਕੱਤਰ ਕੁਸ਼ਲ ਸਿੰਘੀ, ਅਮਰੀਕ ਸਿੰਘ ਭੱਦਲਵੱਡ, ਤੇਜਿੰਦਰ ਸਿੰਘ ਤੇਜੀ ਦੀ ਅਗਵਾਈ ਵਿਚ ਹੋਈ | ...

ਪੂਰੀ ਖ਼ਬਰ »

ਚੰਗਾ ਜੀਵਨ ਜਿਊਣ ਲਈ ਨੌਜਵਾਨ ਕਸਰਤ ਤੇ ਮਾਨਵਤਾ ਦੇ ਕੰਮਾਂ 'ਚ ਹਿੱਸਾ ਲੈਣ-ਢਿੱਲੋਂ

ਮਹਿਲ ਕਲਾਂ, 21 ਜੂਨ (ਤਰਸੇਮ ਸਿੰਘ ਗਹਿਲ)-ਪੁਲਿਸ ਥਾਣਾ ਠੁੱਲੀਵਾਲ ਅਧੀਨ ਆਉਂਦੇ ਪਿੰਡ ਕਰਮਗੜ੍ਹ ਦੇ ਪਾਰਕ ਵਿਚ ਇੰਸਪੈਕਟਰ ਬਲਜੀਤ ਸਿੰਘ ਢਿੱਲੋਂ ਮੁੱਖ ਅਫ਼ਸਰ ਠੁੱਲੀਵਾਲ ਵਲੋਂ ਨੌਜਵਾਨਾਂ ਨਾਲ ਮੀਟਿੰਗ ਕਰ ਕੇ ਨਸ਼ਿਆਂ ਤੋਂ ਦੂਰ ਰਹਿਣ ਦਾ ਸੱਦਾ ਦਿੱਤਾ ਗਿਆ | ਇਸ ...

ਪੂਰੀ ਖ਼ਬਰ »

ਝੋਨਾ ਲਾਉਣ ਆਏ ਪਰਵਾਸੀ ਮਜ਼ਦੂਰਾਂ ਦੇ ਮੋਬਾਈਲ ਚੋਰੀ

ਤਪਾ ਮੰਡੀ, 21 ਜੂਨ (ਪ੍ਰਵੀਨ ਗਰਗ)-ਬੀਤੀ ਰਾਤ ਨਜ਼ਦੀਕੀ ਪਿੰਡ ਦਰਾਜ਼ ਵਿਖੇ ਮੋਟਰ ਦੇ ਕੋਠਿਆਂ 'ਚ ਸੁੱਤੇ ਪਏ ਪਰਵਾਸੀ ਮਜ਼ਦੂਰਾਂ ਦੇ ਤਿੰਨ ਮੋਬਾਈਲ ਚੋਰੀ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦਾ ਮਜ਼ਦੂਰਾਂ ਨੂੰ ਸਵੇਰ ਹੋਣ ਉਪਰੰਤ ਪਤਾ ਲੱਗਾ | ਥਾਣਾ ਤਪਾ ਵਿਖੇ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਵਲੋਂ ਗੁਰੂ ਘਰ ਲਈ ਚੈੱਕ ਭੇਟ

ਮਹਿਲ ਕਲਾਂ, 21 ਜੂਨ (ਤਰਸੇਮ ਸਿੰਘ ਗਹਿਲ)-ਬਲਾਕ ਮਹਿਲ ਕਲਾਂ ਦੇ ਪਿੰਡ ਚੁਹਾਣਕੇ ਕਲਾਂ ਵਿਖੇ ਨਗਰ ਨਿਵਾਸੀਆਂ ਵਲੋਂ ਵੱਡਾ ਗੁਰਦੁਆਰਾ ਸਾਹਿਬ ਦੇ ਨਵੇਂ ਉਸਾਰੇ ਜਾ ਰਹੇ ਦਰਬਾਰ ਹਾਲ ਦੀ ਉਸਾਰੀ ਲਈ ਸਮੂਹ ਨਗਰ ਨਿਵਾਸੀਆਂ ਦੀ ਮੰਗ ਦੇ ਤਹਿਤ ਸ਼ੋ੍ਰਮਣੀ ਗੁਰਦੁਆਰਾ ...

ਪੂਰੀ ਖ਼ਬਰ »

ਸਹਾਇਕ ਲਾਈਨਮੈਨਾਂ ਦੇ ਸੰਘਰਸ਼ ਵਿਚ ਸਮੂਹ ਜਥੇਬੰਦੀਆਂ ਹਮਾਇਤ 'ਤੇ ਉੱਤਰੀਆਂ

ਸ਼ਹਿਣਾ, 21 ਜੂਨ (ਸੁਰੇਸ਼ ਗੋਗੀ)-ਪਾਵਰਕਾਮ ਮੈਨੇਜਮੈਂਟ ਵਲੋਂ ਭਰਤੀ ਕੀਤੇ ਗਏ ਸਹਾਇਕ ਲਾਈਨਮੈਨਾਂ ਵਲੋਂ ਆਪਣੀਆਂ ਹੱਕੀ ਮੰਗਾਂ ਲਈ ਸ਼ੁਰੂ ਕੀਤੇ ਗਏ ਸੰਘਰਸ਼ ਵਿਚ ਸਮੂਹ ਜਥੇਬੰਦੀਆਂ ਹਮਾਇਤ 'ਤੇ ਉੱਤਰੀਆਂ | ਸਬ-ਡਵੀਜ਼ਨ ਦਫ਼ਤਰ ਸ਼ਹਿਣਾ ਵਿਖੇ ਮਹਿੰਦਰ ਸਿੰਘ ...

ਪੂਰੀ ਖ਼ਬਰ »

ਨੰਬਰਦਾਰ ਯੂਨੀਅਨ ਦੀ ਮੀਟਿੰਗ ਹੋਈ

ਤਪਾ ਮੰਡੀ, 21 ਜੂਨ (ਵਿਜੇ ਸ਼ਰਮਾ)-ਸਥਾਨਕ ਤਹਿਸੀਲ ਕੰਪਲੈਕਸ ਵਿਖੇ ਪੰਜਾਬ ਨੰਬਰਦਾਰ ਯੂਨੀਅਨ ਤਹਿਸੀਲ ਤਪਾ ਦੀ ਮੀਟਿੰਗ ਪ੍ਰਧਾਨ ਰਾਜ ਸਿੰਘ ਭੈਣੀ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਨੰਬਰਦਾਰਾਂ ਨੂੰ ਆ ਰਹੀਆਂ ਮੁਸ਼ਕਲਾਂ 'ਤੇ ਵਿਚਾਰ ਵਟਾਂਦਰਾ ਕੀਤਾ ਗਿਆ | ਇਸ ਮੌਕੇ ਨੰਬਰਦਾਰ ਯੂਨੀਅਨ ਦੇ ਆਗੂਆਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲੰਬੇ ਸਮੇਂ ਤੋਂ ਨੰਬਰਦਾਰਾਂ ਦੀਆਂ ਲਟਕ ਰਹੀਆ ਮੰਗਾਂ ਨੂੰ ਅਜੇ ਤੱਕ ਬੂਰ ਨਹੀਂ ਪਿਆ | ਉਨ੍ਹਾਂ ਦੱਸਿਆ ਕਿ ਨੰਬਰਦਾਰਾਂ ਦਾ ਬੀਮਾ 5 ਲੱਖ ਦਾ ਹੋਵੇ, ਜੱਦੀ ਪੁਸ਼ਤੀ ਪਿਤਾ ਦੀ ਮੌਤ ਤੋਂ ਬਾਅਦ ਪੱੁਤਰ ਨੂੰ ਹੀ ਨੰਬਰਦਾਰ ਨਿਯੁਕਤ ਕੀਤਾ ਜਾਵੇ, ਨੰਬਰਦਾਰਾਂ ਦਾ ਮਾਣ ਭੱਤਾ ਪੰਜ ਹਜ਼ਾਰ ਕਰ ਕੇ ਉਨ੍ਹਾਂ ਦੇ ਖਾਤਿਆਂ 'ਚ ਪਾਇਆ ਜਾਵੇ, ਬੱਸ ਕਿਰਾਇਆ ਤੇ ਟੋਲ ਪਲਾਜ਼ਾ ਮੁਆਫ਼ ਕੀਤਾ ਜਾਵੇ ਅਤੇ ਤਹਿਸੀਲ ਕੰਪਲੈਕਸ 'ਚ ਨੰਬਰਦਾਰਾਂ ਦੇ ਬੈਠਣ ਲਈ ਕਮਰਾ ਦਿੱਤਾ ਜਾਵੇ ਆਦਿ ਮੰਗਾਂ ਤੋਂ ਜਾਣੂ ਕਰਵਾਉਂਦੇ ਹੋਏ ਸਰਕਾਰ ਨੂੰ ਅਪੀਲ ਕੀਤੀ ਕਿ ਜੇਕਰ ਸਰਕਾਰ ਨੇ ਅਗਲੇ ਮਹੀਨੇ ਤੱਕ ਨੰਬਰਦਾਰਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਨੂੰ ਪੂਰਾ ਨਾ ਕੀਤੀ ਤਾਂ ਨੰਬਰਦਾਰ ਯੂਨੀਅਨ ਵਲੋਂ ਸਰਕਾਰ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਨੰਬਰਦਾਰ ਮੁਕੰਮਲ ਤੌਰ 'ਤੇ ਹੜਤਾਲ ਕਰਨਗੇ | ਜਿਸ ਦੀ ਜ਼ਿੰਮੇਵਾਰੀ ਕੈਪਟਨ ਸਰਕਾਰ ਦੀ ਹੋਵੇਗੀ | ਇਸ ਮੌਕੇ ਮੀਤ ਪ੍ਰਧਾਨ ਗੁਰਬਖ਼ਸ਼ੀਸ਼ ਸਿੰਘ, ਜਨਰਲ ਸਕੱਤਰ ਗੁਰਜੰਟ ਸਿੰਘ ਦਰਾਜ਼, ਮੀਤ ਪ੍ਰਧਾਨ ਸਤਵਿੰਦਰ ਸੋਨਾ ਢਿੱਲੋਂ, ਸਤਨਾਮ ਸਿੰਘ ਧੌਲਾ ਤੋਂ ਇਲਾਵਾ ਬਲਵੀਰ ਕੌਰ, ਨਿਰਭੈ ਸਿੰਘ, ਚਰਨਜੀਤ ਸਿੰਘ, ਟੇਕ ਸਿੰਘ, ਨੱਥਾ ਸਿੰਘ, ਮੇਜਰ ਸਿੰਘ, ਜ਼ੈਲਦਾਰ ਜੁਗਰਾਜ ਸਿੰਘ, ਚਾਨਣ ਸਿੰਘ, ਕਰਮ ਸਿੰਘ, ਮਲਕੀਤ ਸਿੰਘ, ਭੋਲਾ ਸਿੰਘ, ਜੋਰਾ ਸਿੰਘ, ਇੰਦਰ ਸਿੰਘ, ਸਾਧੂ ਸਿੰਘ, ਗੁਰਤੇਜ ਸਿੰਘ, ਤਰਸੇਮ ਸਿੰਘ, ਜਗਰੂਪ ਸਿੰਘ ਤੋਂ ਇਲਾਵਾ ਨੰਬਰਦਾਰ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਬਸਪਾ ਤੇ ਅਕਾਲੀ ਦਲ ਵਲੋਂ ਪੁਲਿਸ ਅਧਿਕਾਰੀਆਂ ਨੂੰ ਦਿੱਤੇ ਮੰਗ-ਪੱਤਰ

ਬਰਨਾਲਾ, 21 ਜੂਨ (ਧਰਮਪਾਲ ਸਿੰਘ)-ਬਹੁਜਨ ਸਮਾਜ ਪਾਰਟੀ ਅਤੇ ਸ਼ੋ੍ਰਮਣੀ ਅਕਾਲੀ ਦਲ ਵਲੋਂ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਅਤੇ ਭਾਜਪਾ ਕੇਂਦਰੀ ਮੰਤਰੀ ਹਰਦੀਪ ਪੁਰੀ ਵਲੋਂ ਅਨੁਸੂਚਿਤ ਜਾਤੀ ਦੇ ਲੋਕਾਂ ਨੂੰ ਗੈਰ ਪੰਥਕ ਤੇ ਅਪਵਿੱਤਰ ਕਹਿ ਕੇ ਉਨ੍ਹਾਂ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX