ਤਾਜਾ ਖ਼ਬਰਾਂ


ਅਹਿਮਦਾਬਾਦ, ਗੁਜਰਾਤ : ਹਿਲੇਰੀ ਕਲਿੰਟਨ ਨੇ ਸਵੈ-ਰੁਜ਼ਗਾਰ ਮਹਿਲਾ ਐਸੋਸੀਏਸ਼ਨ ਦੁਆਰਾ ਇਕ ਸਮਾਗਮ ਵਿਚ ਕੀਤੀ ਸ਼ਿਰਕਤ
. . .  1 day ago
ਸ਼੍ਰੋਮਣੀ ਕਮੇਟੀ ਵਲੋਂ ਸ੍ਰੀ ਗੁਰੂ ਰਵਿਦਾਸ ਦੇ ਜਨਮ ਦਿਹਾੜੇ ਮੌਕੇ ਗੁਰਮਤਿ ਸਮਾਗਮ ਸਜਾਇਆ
. . .  1 day ago
ਅੰਮ੍ਰਿਤਸਰ, 5 ਫ਼ਰਵਰੀ (ਜਸਵੰਤ ਸਿੰਘ ਜੱਸ)- ਸ਼੍ਰੋਮਣੀ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਗੁਰੂ ਰਵਿਦਾਸ ਜੀ ਦਾ ਜਨਮ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ ...
ਰਾਮ ਰਹੀਮ ਨੂੰ ਸਿੱਖ ਧਰਮ ਵਿਚ ਦਖ਼ਲ ਅੰਦਾਜ਼ੀ ਦਾ ਕੋਈ ਅਧਿਕਾਰ ਨਹੀਂ - ਧਾਲੀਵਾਲ
. . .  1 day ago
ਅਜਨਾਲਾ, 5 ਫਰਵਰੀ (ਗੁਰਪ੍ਰੀਤ ਸਿੰਘ ਢਿੱਲੋਂ) - ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਵਲੋਂ ਨਸ਼ਿਆਂ ਸੰਬੰਧੀ ਦਿੱਤੇ ਬਿਆਨ ਦੀ ਨਿੰਦਾ ...
ਦੁਬਈ ਗਿਆ ਬ੍ਰਹਮਪੁਰ ਦਾ ਨੌਜਵਾਨ ਪਿਛਲੇ ਇਕ ਹਫ਼ਤੇ ਤੋਂ ਲਾਪਤਾ
. . .  1 day ago
ਚੋਹਲਾ ਸਾਹਿਬ, 5 ਫਰਵਰੀ (ਬਲਵਿੰਦਰ ਸਿੰਘ)-ਪਰਿਵਾਰ ਦੇ ਉੱਜਵਲ ਭਵਿੱਖ ਅਤੇ ਰੋਟੀ-ਰੋਜ਼ੀ ਦੀ ਤਲਾਸ਼ 'ਚ ਪਿਛਲੇ ਦੋ ਮਹੀਨੇ ਪਹਿਲਾਂ ਦੁਬਈ ਗਿਆ ਨੌਜਵਾਨ ਲੰਘੇ ਇਕ ਹਫ਼ਤੇ ਤੋਂ ਲਾਪਤਾ ਹੈ, ਜਿਸ ਦੀ ਤਲਾਸ਼ ਵਾਸਤੇ ਪਰਿਵਾਰਿਕ ਮੈਂਬਰਾਂ ਨੇ...
ਸਾਨੂੰ ਸ੍ਰੀ ਗੁਰੂ ਰਵਿਦਾਸ ਜੀ ਦੀਆਂ ਸਿੱਖਿਆਵਾਂ ਤੇ ਚੱਲਣ ਦੀ ਲੋੜ-ਮੁਨੀਸ਼ ਤਿਵਾੜੀ
. . .  1 day ago
ਸੰਧਵਾਂ, 5 ਫਰਵਰੀ (ਪ੍ਰੇਮੀ ਸੰਧਵਾਂ)- ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ-ਦਿਹਾੜੇ ਦੀ ਦੇਸ਼-ਵਿਦੇਸ਼ ਦੀਆਂ ਸੰਗਤਾਂ ਨੂੰ ਪਾਰਲੀਮੈਂਟ ਮੈਂਬਰ ਮੁਨੀਸ਼ ਤਿਵਾੜੀ ਨੇ ਇਕ ਸਮਾਗਮ ਦੌਰਾਨ ਵਧਾਈ ਦਿੰਦਿਆਂ ਕਿਹਾ ਕਿ ਸਾਨੂੰ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ...
ਪਰਮਿੰਦਰ ਕੌਰ ਬਰਾੜ ਦੀ ਨਗਰ ਕੌਂਸਲ ਪ੍ਰਧਾਨ ਦੇ ਪ੍ਰਧਾਨ ਵਜੋਂ ਹੋਈ ਤਾਜਪੋਸ਼ੀ
. . .  1 day ago
ਲੌਂਗੋਵਾਲ, 5 ਫਰਵਰੀ (ਸ.ਸ.ਖੰਨਾ,ਵਿਨੋਦ ਸ਼ਰਮਾ)- ਬੀਤੇ ਕੁਝ ਦਿਨ ਪਹਿਲਾਂ ਨਗਰ ਕੌਂਸਲ ਲੌਂਗੋਵਾਲ ਦੇ ਪ੍ਰਧਾਨ ਦੀ ਚੋਣ ਕੀਤੀ ਗਈ ਸੀ, ਜਿਸ ਵਿਚ ਅੱਜ ਪਰਮਿੰਦਰ ਕੌਰ ਬਰਾੜ ਪਤਨੀ ਕਮਲਪਾਲ ਸਿੰਘ ਬਰਾੜ ਨੇ...
ਬਹਿਬਲਕਲਾਂ ਇਨਸਾਫ਼ ਮੋਰਚੇ ਵਲੋਂ ਬਠਿੰਡਾ ਅੰਮ੍ਰਿਤਸਰ ਨੈਸ਼ਨਲ ਹਾਈਵੇ 54 ਮੁਕੰਮਲ ਜਾਮ
. . .  1 day ago
ਫਰੀਦਕੋਟ, 5 ਫਰਵਰੀ- ਬਹਿਬਲਕਲਾਂ ਇਨਸਾਫ਼ ਮੋਰਚੇ ਵਲੋਂ ਬਠਿੰਡਾ ਅੰਮ੍ਰਿਤਸਰ ਨੈਸ਼ਨਲ ਹਾਈਵੇ 54 ਮੁਕੰਮਲ ਜਾਮ ਕੀਤਾ ਗਿਆ ਹੈ।
ਦੇਸ਼ ਦੀ ਸੁਰੱਖਿਆ ਦੇ ਸਵਾਲ 'ਤੇ ਰਾਜਸਥਾਨ ਦੇ ਨੌਜਵਾਨ ਕਿਸੇ ਤੋਂ ਪਿੱਛੇ ਨਹੀਂ ਰਹਿੰਦੇ-ਪ੍ਰਧਾਨ ਮੰਤਰੀ
. . .  1 day ago
ਜੈਪੁਰ, 5 ਫਰਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜੈਪੁਰ ਮਹਾਖੇਲ ਦੇ ਭਾਗੀਦਾਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਦੇਸ਼ ਵਿਚ ਸ਼ੁਰੂ ਹੋਏ ਖੇਡ ਸਮਾਗਮਾਂ ਅਤੇ ਖੇਡ ਮਹਾਕੁੰਭਾਂ ਦੀ ਲੜੀ ਇਕ ਵੱਡੀ ਤਬਦੀਲੀ...
ਅੰਮ੍ਰਿਤਸਰ: ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸੰਬੰਧ 'ਚ ਸਜਾਇਆ ਗਿਆ ਨਗਰ ਕੀਰਤਨ
. . .  1 day ago
ਅੰਮ੍ਰਿਤਸਰ, 5 ਫਰਵਰੀ (ਹਰਮਿੰਦਰ ਸਿੰਘ)- ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਦੇ ਸੰਬੰਧ 'ਚ ਗੁਰਦੁਆਰਾ ਸ਼ਹੀਦਗੰਜ ਸਾਹਿਬ ਤੋਂ ਬਾਬਾ ਜੀ ਦੇ ਜਨਮ ਸਥਾਨ ਪਹੁਵਿੰਡ ਸਥਿਤ ਗੁਰਦੁਆਰਾ ਸਾਹਿਬ ਲਈ...
ਗ੍ਰਹਿ ਮੰਤਰਾਲੇ ਵਲੋਂ ਚੀਨੀ ਲਿੰਕਾਂ ਨਾਲ ਸੰਬੰਧਿਤ 138 ਸੱਟੇਬਾਜ਼ੀ ਐਪਸ ਨੂੰ ਪਾਬੰਦੀ ਲਗਾਉਣ ਅਤੇ ਬਲਾਕ ਕਰਨ ਦੀ ਪ੍ਰਕਿਰਿਆ ਸ਼ੁਰੂ
. . .  1 day ago
ਨਵੀਂ ਦਿੱਲੀ, 5 ਫਰਵਰੀ-ਗ੍ਰਹਿ ਮੰਤਰਾਲੇ ਦੇ ਇਕ ਸੰਚਾਰ 'ਤੇ, ਇਲੈਕਟ੍ਰੋਨਿਕਸ ਅਤੇ ਸੂਚਨਾ ਤਕਨਾਲੋਜੀ ਮੰਤਰਾਲੇ ਨੇ "ਜ਼ਰੂਰੀ" ਅਤੇ "ਐਮਰਜੈਂਸੀ" ਆਧਾਰ 'ਤੇ ਚੀਨੀ ਲਿੰਕਾਂ ਨਾਲ ਸੰਬੰਧਿਤ 138 ਸੱਟੇਬਾਜ਼ੀ ਐਪਸ ਅਤੇ 94 ਲੋਨ ਦੇਣ ਵਾਲੇ ਐਪਸ ਉੱਪਰ ਪਾਬੰਦੀ ਲਗਾਉਣ ਅਤੇ ਬਲਾਕ ਕਰਨ ਦੀ ਪ੍ਰਕਿਰਿਆ...
ਵੱਡੀ ਖ਼ਬਰ: ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ ਪਰਵੇਜ਼ ਮੁਸ਼ੱਰਫ਼ ਦਾ ਦਿਹਾਂਤ
. . .  1 day ago
ਇਸਲਾਮਾਬਾਦ, 5 ਫਰਵਰੀ-ਪਾਕਿਸਤਾਨ ਦੇ ਸਾਬਕਾ ਰਾਸ਼ਟਰਪਤੀ, ਜਨਰਲ ਪਰਵੇਜ਼ ਮੁਸ਼ੱਰਫ (ਸੇਵਾਮੁਕਤ) ਦਾ ਲੰਬੀ ਬਿਮਾਰੀ ਤੋਂ ਬਾਅਦ ਦੁਬਈ ਦੇ ਇਕ ਹਸਪਤਾਲ 'ਚ ਦਿਹਾਂਤ ਹੋ ਗਿਆ ਹੈ।
ਭਾਰਤੀ ਅਮਰੀਕੀ ਸਾਂਸਦ ਸਦਨ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੇ ਮੈਂਬਰ ਨਿਯੁਕਤ
. . .  1 day ago
ਸੈਕਰਾਮੈਂਟੋ, ਕੈਲੀਫੋਰਨੀਆ (ਹੁਸਨ ਲੜੋਆ ਬੰਗਾ)-ਭਾਰਤੀ ਮੂਲ ਦੇ ਅਮਰੀਕੀ ਸਾਂਸਦ ਰਾਜਾ ਕ੍ਰਿਸ਼ਨਾਮੂਰਤੀ ਨੂੰ ਅਮਰੀਕਾ ਤੇ ਚੀਨ ਦੀ ਕਮਿਊਨਿਸਟ ਪਾਰਟੀ ਵਿਚਾਲੇ ਰਣਨੀਤਿਕ ਮੁਕਾਬਲੇਬਾਜ਼ੀ ਬਾਰੇ ਸਦਨ ਦੀ ਵਿਸ਼ੇਸ਼ ਅਧਿਕਾਰੀ...
ਨਿਪਾਲ:ਜਬਰ ਜਨਾਹ ਦੇ ਦੋਸ਼ੀ ਕ੍ਰਿਕਟਰ ਸੰਦੀਪ ਲਾਮਿਛਨੇ ਨੂੰ ਟ੍ਰੇਨਿੰਗ ਕੈਂਪ 'ਚ ਸ਼ਾਮਿਲ ਕਰਨ ਖ਼ਿਲਾਫ਼ ਪ੍ਰਦਰਸ਼ਨ
. . .  1 day ago
ਕਾਠਮੰਡੂ, 5 ਫਰਵਰੀ-ਜਬਰ ਜਨਾਹ ਦੇ ਦੋਸ਼ੀ ਕ੍ਰਿਕਟਰ ਸੰਦੀਪ ਲਾਮਿਛਨੇ ਨੂੰ ਟ੍ਰੇਨਿੰਗ ਕੈਂਪ 'ਚ ਸ਼ਾਮਿਲ ਕਰਨ ਖ਼ਿਲਾਫ਼ ਕਾਠਮੰਡੂ 'ਚ ਪ੍ਰਦਰਸ਼ਨ ਕੀਤਾ...
ਸਾਡਾ ਕੋਈ ਵੀ ਵਿਰੋਧੀ ਸਾਡੇ ਨਾਲ ਲੜ ਨਹੀਂ ਸਕਦਾ-ਮੁੱਖ ਮੰਤਰੀ ਤ੍ਰਿਪੁਰਾ
. . .  1 day ago
ਅਗਰਤਲਾ, 5 ਫਰਵਰੀ-ਤ੍ਰਿਪੁਰਾ ਦੇ ਮੁੱਖ ਮੰਤਰੀ ਮਾਨਿਕ ਸਾਹਾ ਦਾ ਕਹਿਣਾ ਹੈ ਕਿ ਸਾਡਾ ਕੋਈ ਵੀ ਵਿਰੋਧੀ, ਭਾਵੇਂ ਉਹ ਮੋਥਾ (ਟਿਪਰਾ ਮੋਥਾ ਪਾਰਟੀ), ਕਾਂਗਰਸ ਜਾਂ ਸੀ.ਪੀ.ਆਈ. (ਐਮ) ਸਾਡੇ ਨਾਲ ਲੜ ਨਹੀਂ ਸਕਦਾ। ਅਸੀਂ ਇੱਥੇ ਪਾਰਦਰਸ਼ਤਾ ਨਾਲ ਚੰਗਾ ਕੰਮ ਕੀਤਾ ਹੈ। ਅਸੀਂ ਵੀ ਉਸ...
ਚਿਲੀ ਦੇ ਜੰਗਲਾਂ 'ਚ ਲੱਗੀ ਅੱਗ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 22
. . .  1 day ago
ਸੈਂਟੀਆਗੋ (ਚਿੱਲੀ), 5 ਫਰਵਰੀ -ਸਰਕਾਰੀ ਅਧਿਕਾਰੀਆਂ ਅਨੁਸਾਰ ਦੱਖਣੀ-ਮੱਧ ਚਿਲੀ ਦੇ ਜੰਗਲਾਂ ਵਿਚ ਲੱਗੀ ਅੱਗ ਵਿਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 22 ਹੋ ਗਈ...
ਸਪੇਸਐਕਸ ਮਾਰਚ ਵਿਚ ਸਟਾਰਸ਼ਿਪ ਲਾਂਚ ਦੀ ਕਰ ਸਕਦਾ ਹੈ ਕੋਸ਼ਿਸ਼ -ਐਲੋਨ ਮਸਕ
. . .  1 day ago
ਵਾਸ਼ਿੰਗਟਨ, 5 ਫਰਵਰੀ -ਸਪੇਸਐਕਸ ਦੇ ਮੁਖੀ ਐਲੋਨ ਮਸਕ ਨੇ ਘੋਸ਼ਣਾ ਕੀਤੀ ਹੈ ਕਿ ਜੇਕਰ ਸਭ ਕੁਝ ਯੋਜਨਾ ਅਨੁਸਾਰ ਹੁੰਦਾ ਹੈ ਤਾਂ ਇਸ ਦਾ ਵਿਸ਼ਾਲ ਸਟਾਰਸ਼ਿਪ ਰਾਕੇਟ ਸਿਸਟਮ ਅਗਲੇ ਮਹੀਨੇ ਪਹਿਲੀ ਵਾਰ ਆਰਬਿਟਲ...
ਸਾਬਕਾ ਕ੍ਰਿਕਟਰ ਵਿਨੋਦ ਕਾਂਬਲੀ ਖ਼ਿਲਾਫ਼ ਪਤਨੀ ਦੀ ਸ਼ਿਕਾਇਤ 'ਤੇ ਮਾਮਲਾ ਦਰਜ
. . .  1 day ago
ਮੁੰਬਈ, 5 ਫਰਵਰੀ-ਸਾਬਕਾ ਕ੍ਰਿਕਟਰ ਵਿਨੋਦ ਕਾਂਬਲੀ ਖ਼ਿਲਾਫ਼ ਉਨ੍ਹਾਂ ਦੀ ਪਤਨੀ ਐਂਡਰੀਆ ਦੀ ਸ਼ਿਕਾਇਤ 'ਤੇ ਮੁੰਬਈ ਦੇ ਬਾਂਦਰਾ ਪੁਲਿਸ ਥਾਣੇ 'ਚ ਮਾਮਲਾ ਦਰਜ ਕੀਤਾ ਗਿਆ ਹੈ। ਐਂਡਰੀਆ ਦੀ ਸ਼ਿਕਾਇਤ ਵਿਚ ਕਿਹਾ ਗਿਆ ਹੈ ਕਿ ਉਸ (ਵਿਨੋਦ ਕਾਂਬਲੀ) ਨੇ ਸ਼ਰਾਬ ਦੇ ਨਸ਼ੇ ਵਿਚ ਉਸ...
ਪ੍ਰਧਾਨ ਮੰਤਰੀ ਮੋਦੀ ਅੱਜ ਜੈਪੁਰ ਮਹਾਖੇਲ ਦੇ ਭਾਗੀਦਾਰਾਂ ਨੂੰ ਕਰਨਗੇ ਸੰਬੋਧਨ
. . .  1 day ago
ਨਵੀਂ ਦਿੱਲੀ, 5 ਫਰਵਰੀ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਜੈਪੁਰ ਮਹਾਖੇਲ ਦੇ ਭਾਗੀਦਾਰਾਂ ਨੂੰ ਸੰਬੋਧਨ...
ਪਿੰਡ ਸਹਿਜੜਾ ਵਿਖੇ ਮਾਪਿਆਂ ਦੇ ਇਕਲੌਤੇ ਪੁੱਤਰ ਦਾ ਕਤਲ
. . .  1 day ago
ਮਹਿਲ ਕਲਾਂ, 5 ਫਰਵਰੀ (ਤਰਸੇਮ ਸਿੰਘ ਗਹਿਲ)-ਜਿਲ੍ਹਾ ਬਰਨਾਲਾ ਦੇ ਪੁਲਿਸ ਥਾਣਾ ਮਹਿਲ ਕਲਾਂ ਅਧੀਨ ਆਉਂਦੇ ਪਿੰਡ ਸਹਿਜੜਾ ਵਿਖੇ ਬੀਤੀ ਰਾਤ ਇਕ 19 ਸਾਲਾ ਨੌਜਵਾਨ ਦਾ ਕਤਲ ਹੋਣ ਦਾ ਪਤਾ ਲੱਗਿਆ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ ਗੁਰਦੀਪ ਸਿੱਘ ਪੁੱਤਰ ਨਰੋਤਮ ਸਿੱਘ ਵਾਸੀ ਸਹਿਜੜਾ...
ਅਮਰੀਕਾ ਵਲੋਂ ਸ਼ੱਕੀ ਜਾਸੂਸੀ ਗੁਬਾਰੇ ਨੂੰ ਡੇਗਣ ਤੋਂ ਬਾਅਦ ਚੀਨ ਦੁਆਰਾ ਸਖ਼ਤ ਅਸੰਤੁਸ਼ਟੀ ਜ਼ਾਹਰ
. . .  1 day ago
ਬੀਜਿੰਗ, 5 ਫਰਵਰੀ -ਗਲੋਬਲ ਟਾਈਮਜ਼ ਦੀ ਰਿਪੋਰਟ ਅਨੁਸਾਰ ਚੀਨ ਨੇ ਆਪਣੇ ਗੁਬਾਰੇ ਨੂੰ ਮਾਰਨ ਲਈ ਸੰਯੁਕਤ ਰਾਜ ਦੁਆਰਾ ਤਾਕਤ ਦੀ ਵਰਤੋਂ 'ਤੇ ਸਖ਼ਤ ਅਸੰਤੁਸ਼ਟੀ ਅਤੇ ਵਿਰੋਧ ਜ਼ਾਹਰ ਕੀਤਾ ਹੈ, ਜਿਸ ਨੂੰ ਇਸ ਨੇ ਨਾਗਰਿਕ ਹਵਾਈ...
⭐ਮਾਣਕ-ਮੋਤੀ⭐
. . .  1 day ago
⭐ਮਾਣਕ-ਮੋਤੀ⭐
ਉੜੀਸ਼ਾ:ਗੈਸ ਪਾਈਪ ਲਾਈਨ ਵਿਚ ਧਮਾਕੇ ਦੌਰਾਨ ਦੋ ਮਜ਼ਦੂਰਾਂ ਦੀ ਮੌਤ, 3 ਤਿੰਨ ਜ਼ਖ਼ਮੀ
. . .  2 days ago
ਭੁਵਨੇਸ਼ਵਰ, 4 ਫਰਵਰੀ-ਅੱਜ ਉੜੀਸ਼ਾ ਦੇ ਨਯਾਗੜ੍ਹ ਦੇ ਅਧੀਨ ਪੈਂਦੇ ਸੁਨਾਲਟੀ ਵਿਚ ਗੈਸ ਪਾਈਪ ਲਾਈਨ ਵਿਚ ਧਮਾਕੇ ਵਿਚ ਦੋ ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਤਿੰਨ ਜ਼ਖ਼ਮੀ ਹੋ...
ਸੀ.ਆਈ.ਏ. ਸਟਾਫ ਦੇ ਇੰਚਾਰਜ ਸਮੇਤ ਚੌਂਕੀ ਇੰਚਾਰਜ ਮੁਅੱਤਲ
. . .  2 days ago
ਲੁਧਿਆਣਾ, 4 ਫਰਵਰੀ (ਪਰਮਿੰਦਰ ਸਿੰਘ ਆਹੂਜਾ)-ਲੁਧਿਆਣਾ ਪੁਲਿਸ ਵਲੋਂ ਅੱਜ ਇਕ ਵੱਡੀ ਕਾਰਵਾਈ ਕਰਦਿਆਂ ਸੀ.ਆਈ.ਏ. ਸਟਾਫ ਦੇ ਇੰਚਾਰਜ ਇੰਸਪੈਕਟਰ ਰਾਜੇਸ਼ ਕੁਮਾਰ ਅਤੇ ਚੌਂਕੀ ਕੋਚਰ ਮਾਰਕਿਟ ਦੇ ਇੰਚਾਰਜ ਭੀਸ਼ਮ ਦੇਵ ਨੂੰ ਡਿਊਟੀ ਵਿਚ ਕੁਤਾਹੀ ਦੇ ਦੋਸ਼ ਤਹਿਤ ਮੁਅੱਤਲ...
ਅਜੀਤ ਡੋਭਾਲ ਅੱਜ ਲੰਡਨ ਵਿਚ ਆਪਣੇ ਬ੍ਰਿਟੇਨ ਦੇ ਹਮਰੁਤਬਾ ਟਿਮ ਬੈਰੋ ਨਾਲ ਕਰਨਗੇ ਮੁਲਾਕਾਤ
. . .  2 days ago
ਵਾਸ਼ਿੰਗਟਨ, 4 ਫਰਵਰੀ- ਭਾਰਤ ਦੇ ਰਾਸ਼ਟਰੀ ਸੁਰੱਖਿਆ ਸਲਾਹਕਾਰ ਅਜੀਤ ਡੋਭਾਲ ਅੱਜ ਲੰਡਨ ਵਿਚ ਆਪਣੇ ਬ੍ਰਿਟੇਨ ਦੇ ਹਮਰੁਤਬਾ ਟਿਮ ਬੈਰੋ ਨਾਲ ਮੁਲਾਕਾਤ ਕਰਨਗੇ।
ਖ਼ੇਡ ਮੰਤਰੀ ਵਲੋਂ ਖ਼ੇਲੋ ਇੰਡੀਆ ਵਿੰਟਰ ਗੇਮਜ਼ ਮਾਸਕੌਟ ਦਾ ਥੀਮ ਗੀਤ ਲਾਂਚ
. . .  2 days ago
ਸ੍ਰੀਨਗਰ, 4 ਫਰਵਰੀ- ਕੇਂਦਰੀ ਖ਼ੇਡ ਮੰਤਰੀ ਅਨੁਰਾਗ ਠਾਕੁਰ ਅਤੇ ਜੰਮੂ-ਕਸ਼ਮੀਰ ਦੇ ਉਪ ਰਾਜਪਾਲ ਮਨੋਜ ਸਿਨਹਾ ਨੇ ਅੱਜ ਜੰਮੂ ਦੇ ਰਾਜ ਭਵਨ ਵਿਖੇ ਖ਼ੇਲੋ ਇੰਡੀਆ ਵਿੰਟਰ ਗੇਮਜ਼ ਮਾਸਕੌਟ ਦੇ ਥੀਮ ਗੀਤ ਅਤੇ ਜਰਸੀ ਲਾਂਚ ਕੀਤੀ।
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਹਾੜ ਸੰਮਤ 553

ਦਿੱਲੀ / ਹਰਿਆਣਾ

ਉਪ-ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਨੇ ਚੌਧਰੀ ਦੇਵੀ ਲਾਲ ਯੂਨੀਵਰਸਿਟੀ 'ਚ ਕੀਤਾ ਉਦਘਾਟਨ

ਸਿਰਸਾ, 21 ਜੂਨ (ਭੁਪਿੰਦਰ ਪੰਨੀਵਾਲੀਆ)- ਖੇਤੀ ਕਾਨੂੰਨਾਂ ਨੂੰ ਲੈ ਕੇ ਕਿਸਾਨਾਂ ਦਾ ਭਾਜਪਾ-ਜਜਪਾ ਨੇਤਾਵਾਂ ਦੇ ਵਿਰੋਧ ਦਾ ਸਿਲਸਿਲਾ ਜਾਰੀ ਹੈ | ਚੌਧਰੀ ਦੇਵੀ ਲਾਲ ਯੂਨੀਵਰਸਿਟੀ ਵਿਚ ਹਰਿਆਣਾ ਦੇ ਉਪ ਮੁੱਖ ਮੰਤਰੀ ਕਈ ਯੋਜਨਾਵਾਂ ਦਾ ਉਦਘਾਟਨ ਕਰਨ ਪੁੱਜੇ ਤਾਂ ...

ਪੂਰੀ ਖ਼ਬਰ »

ਹਰਿਆਣਾ ਕਮੇਟੀ ਦਾ ਵਫ਼ਦ ਕਿਸਾਨੀ ਮਸਲੇ 'ਤੇ ਅੱਜ ਕਰੇਗਾ ਮੁੱਖ ਮੰਤਰੀ ਹਰਿਆਣਾ ਨਾਲ ਮੁਲਾਕਾਤ

ਗੂਹਲਾ ਚੀਕਾ, 21 ਜੂਨ (ਵਿਸ਼ੇਸ਼ ਪ੍ਰਤੀਨਿਧੀ)-ਹਰਿਆਣਾ ਕਮੇਟੀ ਦੇ ਸਕੱਤਰ ਭਾਈ ਸਰਬਜੀਤ ਸਿੰਘ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਤਿੰਨ ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਪੂਰੇ ਦੇਸ਼ ਅੰਦਰ ਕਿਸਾਨ ਅੰਦੋਲਨ ਚੱਲ ਰਿਹਾ ਹੈ | ...

ਪੂਰੀ ਖ਼ਬਰ »

ਹੈਰੋਇਨ ਸਮੇਤ ਮੋਟਰਸਾਈਕਲ ਸਵਾਰ ਕਾਬੂ

ਸਿਰਸਾ, 21 ਜੂਨ (ਭੁਪਿੰਦਰ ਪੰਨੀਵਾਲੀਆ)- ਸਿਰਸਾ ਜ਼ਿਲ੍ਹਾ ਦੇ ਕਸਬਾ ਰਾਣੀਆਂ ਥਾਣਾ ਪੁਲਿਸ ਨੇ ਗਸ਼ਤ ਦੌਰਾਨ ਇਕ ਮੋਟਰਸਾਈਕਲ ਸਵਾਰ ਨੂੰ ਹੈਰੋਇਨ ਸਮੇਤ ਕਾਬੂ ਕੀਤਾ ਹੈ | ਫੜੇ ਗਏ ਨੌਜਵਾਨ ਦੀ ਪਛਾਣ ਸੰਦੀਪ ਸਿੰਘ ਉਰਫ਼ ਬੱਬੂ ਵਜੋਂ ਕੀਤੀ ਗਈ ਹੈ | ਇਹ ਜਾਣਕਾਰੀ ਦਿੰਦੇ ...

ਪੂਰੀ ਖ਼ਬਰ »

ਸਿਰਸਾ ਜ਼ਿਲ੍ਹਾ 'ਚ ਕੋਰੋਨਾ ਨਾਲ ਦੋ ਮਹਿਲਾਵਾਂ ਦੀ ਮੌਤ

ਸਿਰਸਾ, 21 ਜੂਨ (ਭੁਪਿੰਦਰ ਪੰਨੀਵਾਲੀਆ)- ਜ਼ਿਲ੍ਹੇ ਵਿਚ ਅੱਜ ਕੋਰੋਨਾ ਨਾਲ ਦੋ ਮਹਿਲਾਵਾਂ ਦੀ ਮੌਤ ਹੋਈ ਹੈ ਜਦੋਂ ਕਿ ਕੋਰੋਨਾ ਦੇ 17 ਨਵੇਂ ਕੇਸ ਆਏ ਹਨ | ਇਹ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਮਨੀਸ਼ ਬਾਂਸਲ ਨੇ ਦੱਸਿਆ ਹੈ ਕਿ ਜ਼ਿਲ੍ਹੇ ਵਿਚ ਹੁਣ ਕੋਰੋਨਾ ...

ਪੂਰੀ ਖ਼ਬਰ »

ਕਿਸਾਨ ਅੰਦੋਲਨ ਹੁਣ ਕਿਸਾਨਾਂ ਦੇ ਹੱਥ ਨਹੀਂ- ਦੁਸ਼ਿਅੰਤ ਚੌਟਾਲਾ

ਸਿਰਸਾ, 21 ਜੂਨ (ਭੁਪਿੰਦਰ ਪੰਨੀਵਾਲੀਆ)- ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਨੇ ਕਿਹਾ ਹੈ ਕਿ ਕਿਸਾਨ ਅੰਦੋਲਨ ਹੁਣ ਕਿਸਾਨਾਂ ਦੇ ਹੱਥੋਂ ਨਿਕਲ ਗਿਆ ਹੈ | ਕੁਝ ਲੋਕਾਂ ਨੇ ਕਿਸਾਨ ਅੰਦੋਲਨ ਨੂੰ ਰੁਜਗਾਰ ਬਣਾ ਲਿਆ ਹੈ | ਅਜਿਹੇ ਲੋਕਾਂ ਦਾ ਕਿਸਾਨਾਂ ਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸੰਗੀਤ ਮੁਕਾਬਲੇ

ਪਿਹੋਵਾ, 21 ਜੂਨ (ਗੁਰਪ੍ਰੀਤ ਸਿੰਘ ਰਾਮਗੜ੍ਹੀਆ)-ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਕੁਰੂਕਸ਼ੇਤਰ ਰੋਡ ਪਿਹੋਵਾ ਵਿਖੇ ਸ੍ਰੀ ਗੁਰੂ ਤੇਗ਼ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸੰਗੀਤ ਮੁਕਾਬਲੇ ਕਰਵਾਏ ਗਏ | ਜਿਸ ਵਿਚ ਵੱਖ-ਵੱਖ ਸੰਸਥਾਵਾਂ ...

ਪੂਰੀ ਖ਼ਬਰ »

2.71 ਗ੍ਰਾਮ ਹੈਰੋਈਨ ਸਹਿਤ ਇਕ ਕਾਬੂ

ਊਨਾ, 21 ਜੂਨ (ਹਰਪਾਲ ਸਿੰਘ ਕੋਟਲਾ) -ਥਾਣਾ ਸਦਰ ਊਨਾ ਦੇ ਤਹਿਤ ਪੁਲਿਸ ਨੇ ਇਕ ਵਿਅਕਤੀ ਨੂੰ ਹੈਰੋਇਨ ਦੇ ਨਾਲ ਗਿ੍ਫਤਾਰ ਕੀਤਾ ਹੈ | ਜਾਣਕਾਰੀ ਦੇ ਅਨੁਸਾਰ ਸ਼ਾਮ ਦੇ ਸਮੇਂ ਪੁਲਿਸ ਥਾਣਾ ਸਦਰ ਊਨਾ ਦੇ ਮੁਲਾਜ਼ਮ ਗਸ਼ਤ ਦੌਰਾਨ ਪਿੰਡ ਅੱਪਰ ਅਰਨਿਆਲਾ ਵਿਚ ਮੌਜੂਦ ਸਨ, ਤਾਂ ...

ਪੂਰੀ ਖ਼ਬਰ »

ਵਰਲਡ ਪੰਜਾਬੀ ਕਾਨਫ਼ਰੰਸ- ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੌਮਾਂਤਰੀ ਵੈਬੀਨਾਰ

ਰਤੀਆ, 21 ਜੂਨ (ਬੇਅੰਤ ਕੌਰ ਮੰਡੇਰ)- ਕੌਂਸਲ ਆਫ਼ ਹੈਰੀਟੇਜ ਐਂਡ ਇੰਟਰਨੈਸ਼ਨਲ ਪੀਸ ਕੈਨੇਡਾ ਵਲੋਂ ਕਰਵਾਈ ਜਾ ਰਹੀ ਤਿੰਨ ਦਿਨਾਂ ਵਿਸ਼ਵ ਸ਼ਾਂਤੀ ਪੰਜਾਬੀ ਕਾਨਫ਼ਰੰਸ ਦੇ ਦੂਜੇ ਦਿਨ ਸ੍ਰੀ ਗੁਰੂ ਤੇਗ ਬਹਾਦਰ ਜੀ ਜੀਵਨ ਤੇ ਫ਼ਲਸਫ਼ਾ ਵਿਸ਼ੇ 'ਤੇ ਕੌਮਾਂਤਰੀ ਵਰਚੂਅਲ ...

ਪੂਰੀ ਖ਼ਬਰ »

ਬਿਜਲੀ ਤਾਰਾਂ ਜ਼ਮੀਨ ਤੋਂ ਸਿਰਫ਼ ਚਾਰ ਫੁੱਟ ਉੱਚੀਆਂ

ਏਲਨਾਬਾਦ, 21 ਜੂਨ (ਜਗਤਾਰ ਸਮਾਲਸਰ)-ਸਥਾਨਿਕ ਸਿਰਸਾ ਰੋਡ 'ਤੇ ਲੱਖਜੀ ਢਾਣੀ ਦੇ ਸਾਹਮਣੇ ਤੋਂ ਮੁਮੇਰਾ ਰੋਡ ਨੂੰ ਜਾਣ ਵਾਲੀ ਸੜਕ 'ਤੇ ਸਥਿਤ ਖੇਤਾਂ ਵਿਚ ਕੰਡਮ ਖੰਬਿਆਂ ਦੇ ਸਹਾਰੇ ਲਟਕ ਰਹੀਆ 440 ਵੋਲਟ ਕਰੰਟ ਦੀਆਂ ਬਿਜਲੀ ਦੀਆਂ ਤਾਰਾਂ ਜ਼ਮੀਨ ਤੋਂ ਸਿਰਫ਼ ਚਾਰ ਫੁੱਟ ...

ਪੂਰੀ ਖ਼ਬਰ »

ਦਿੱਲੀ 'ਚ ਵਧਦੀ ਮਹਿੰਗਾਈ ਲਈ ਕੇਜਰੀਵਾਲ ਤੇ ਮੋਦੀ ਸਰਕਾਰ ਕਸੂਰਵਾਰ- ਚੌ. ਅਨਿਲ ਕੁਮਾਰ

ਨਵੀਂ ਦਿੱਲੀ, 21 ਜੂਨ (ਜਗਤਾਰ ਸਿੰਘ)-ਕਾਂਗਰਸ ਦਿੱਲੀ ਪ੍ਰਦੇਸ਼ ਦੇ ਪ੍ਰਧਾਨ ਚੌਧਰੀ ਅਨਿਲ ਕੁਮਾਰ ਨੇ ਦਿੱਲੀ ਵਿਚ ਵਧਦੀ ਮਹਿੰਗਾਈ ਦੇ ਲਈ ਕੇਂਦਰ ਦੀ ਮੋਦੀ ਸਰਕਾਰ ਤੇ ਦਿੱਲੀ ਦੀ ਕੇਜਰੀਵਾਲ ਸਰਕਾਰ ਨੂੰ ਕਸੂਰਵਾਰ ਠਹਿਰਾਇਆ ਹੈ | ਇਸ ਦੇ ਨਾਲ ਹੀ ਉਨ੍ਹਾਂ ਦੋਵਾਂ ...

ਪੂਰੀ ਖ਼ਬਰ »

ਕੋਰੋਨਾ ਮੋਰਚੇ 'ਤੇ ਦਿੱਲੀ ਵਾਸੀਆਂ ਨੂੰ ਰਾਹਤ - ਇਸ ਸਾਲ ਪਹਿਲੀ ਵਾਰੀ 100 ਤੋਂ ਹੇਠਾਂ ਆਏ ਨਵੇਂ ਮਾਮਲੇ

ਨਵੀਂ ਦਿੱਲੀ, 21 ਜੂਨ (ਜਗਤਾਰ ਸਿੰਘ)- ਕੋਰੋਨਾ ਮਹਾਂਮਾਰੀ ਦੇ ਖਿਲਾਫ ਮੋਰਚੇ 'ਚ ਦਿੱਲੀ ਵਾਸੀਆਂ ਲਈ ਰਾਹਤ ਦੀ ਖਬਰ ਹੈ | ਅੱਜ ਦਿੱਲੀ ਵਿਚ ਕੋਰੋਨਾ ਦੇ 100 ਤੋਂ ਘੱਟ ਮਾਮਲੇ ਦਰਜ ਹੋਏ ਹਨ ਅਤੇ ਅੱਜ ਦਰਜ ਹੋਏ 89 ਨਵੇਂ ਮਾਮਲਿਆਂ ਦੇ ਨਾਲ ਹੀ ਇਸ ਸਾਲ ਦਾ ਇਹ ਸਭ ਤੋਂ ਘੱਟ ...

ਪੂਰੀ ਖ਼ਬਰ »

ਉਦਯੋਗ ਨਗਰ ਵਿਖੇ ਬੂਟਾਂ ਦੀ ਫੈਕਟਰੀ ਨੂੰ ਲੱਗੀ ਅੱਗ

ਨਵੀਂ ਦਿੱਲੀ, 21 ਜੂਨ (ਜਗਤਾਰ ਸਿੰਘ)- ਰਾਜਧਾਨੀ ਦਿੱਲੀ ਦੇ ਉਦਯੋਗ ਨਗਰ ਸਥਿਤ ਇਕ ਬੂਟਾਂ ਦੀ ਫੈਕਟਰੀਆਂ ਨੂੰ ਅੱਜ ਜ਼ਬਰਦਸਤ ਅੱਗ ਲੱਗ ਗਈ | ਜਿਸ ਨਾਲ ਇਲਾਕੇ 'ਚ ਅਫਰਾ ਤਫਰੀ ਦਾ ਮਾਹੌਲ ਬਣ ਗਿਆ | ਫਿਲਹਾਲ ਘਟਨਾ 'ਚ ਕਿਸੇ ਦਾ ਜਾਨੀ ਨੁਕਸਾਨ ਹੋਣ ਦੀ ਖਬਰ ਨਹੀਂ ਹੈ ...

ਪੂਰੀ ਖ਼ਬਰ »

ਕੋਰੋਨਾ ਮੋਰਚੇ 'ਤੇ ਦਿੱਲੀ ਵਾਸੀਆਂ ਨੂੰ ਰਾਹਤ - ਇਸ ਸਾਲ ਪਹਿਲੀ ਵਾਰੀ 100 ਤੋਂ ਹੇਠਾਂ ਆਏ ਨਵੇਂ ਮਾਮਲੇ

ਨਵੀਂ ਦਿੱਲੀ, 21 ਜੂਨ (ਜਗਤਾਰ ਸਿੰਘ)- ਕੋਰੋਨਾ ਮਹਾਂਮਾਰੀ ਦੇ ਖਿਲਾਫ ਮੋਰਚੇ 'ਚ ਦਿੱਲੀ ਵਾਸੀਆਂ ਲਈ ਰਾਹਤ ਦੀ ਖਬਰ ਹੈ | ਅੱਜ ਦਿੱਲੀ ਵਿਚ ਕੋਰੋਨਾ ਦੇ 100 ਤੋਂ ਘੱਟ ਮਾਮਲੇ ਦਰਜ ਹੋਏ ਹਨ ਅਤੇ ਅੱਜ ਦਰਜ ਹੋਏ 89 ਨਵੇਂ ਮਾਮਲਿਆਂ ਦੇ ਨਾਲ ਹੀ ਇਸ ਸਾਲ ਦਾ ਇਹ ਸਭ ਤੋਂ ਘੱਟ ...

ਪੂਰੀ ਖ਼ਬਰ »

ਦਿੱਲੀ ਪੁਲਿਸ ਨੇ 20 ਦਿਨਾਂ 'ਚ ਕੱਟੇ 35 ਹਜ਼ਾਰ ਤੋਂ ਜ਼ਿਆਦਾ ਚਲਾਨ

ਨਵੀਂ ਦਿੱਲੀ, 21 ਜੂਨ (ਜਗਤਾਰ ਸਿੰਘ)- ਰਾਜਧਾਨੀ ਦਿੱਲੀ ਵਿਚ ਅਨਲਾਕ ਪ੍ਰਕਿਰਿਆ ਦੀ ਸ਼ੁਰੂਆਤ ਤੋਂ ਬਾਅਦ 31 ਮਈ ਤੋਂ 19 ਜੂਨ ਦੇ ਵਿਚਕਾਰ ਕੋਵਿਡ-19 ਦੇ ਨਿਯਮਾਂ ਦੀ ਉਲੰਘਣਾ ਕਰਨ ਨੂੰ ਲੈ ਕੇ 35 ਹਜ਼ਾਰ ਤੋਂ ਜ਼ਿਆਦਾ ਲੋਕਾਂ ਦਾ ਚਲਾਨ ਕੀਤਾ ਗਿਆ ਹੈ ਅਤੇ ਪਿਛਲੇ ਤਿੰਨ ...

ਪੂਰੀ ਖ਼ਬਰ »

ਟੀਕਾਕਰਨ ਮੁਹਿੰਮ ਬਾਰੇ ਸਿਸੋਦੀਆ ਦਾ ਦਾਅਵਾ- ਸੂਬਾ ਸਰਕਾਰਾਂ ਨੂੰ ਕਿਹਾ ਜਾ ਰਿਹੈ ਕਿ ਉਹ ਇਸ਼ਤਿਹਾਰ ਦੇ ਕੇ ਮੋਦੀ ਦਾ ਸ਼ੁਕਰੀਆ ਕਰਨ

ਨਵੀਂ ਦਿੱਲੀ, 21 ਜੂਨ (ਜਗਤਾਰ ਸਿੰਘ)-ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਕੇਂਦਰ ਸਰਕਾਰ ਜੁਲਾਈ ਵਿਚ ਰਾਜਧਾਨੀ ਵਿਚ ਵਰਤੋਂ ਦੇ ਲਈ ਕੋਵਿਡ ਟੀਕਿਆਂ ਦੀ ਸਿਰਫ 15 ਲੱਖ ਖੁਰਾਕਾਂ ਦੀ ਸਪਲਾਈ ਕਰੇਗੀ ਅਤੇ ਇਸ ਸਪੀਡ ਨਾਲ ਸ਼ਹਿਰ ਦੀ ਪੂਰੀ ਅਬਾਦੀ ਦਾ ...

ਪੂਰੀ ਖ਼ਬਰ »

ਪ੍ਰਬੰਧਕਾਂ ਦੀ ਅਣਗਹਿਲੀ ਕਾਰਨ ਸੰਗਤਾਂ ਨੂੰ ਨਮੋਸ਼ੀ ਦਾ ਸਾਹਮਣਾ ਕਰਨ ਲਈ ਮਜਬੂਰ ਹੋਣਾ ਪੈ ਰਿਹਾ-ਇੰਦਰਮੋਹਨ ਸਿੰਘ

ਨਵੀਂ ਦਿੱਲੀ, 21 ਜੂਨ (ਜਗਤਾਰ ਸਿੰਘ)- ਦਿੱਲੀ ਕਮੇਟੀ ਦੇ ਨਾਮਜ਼ਦ ਮੈਂਬਰ ਇੰਦਰਮੋਹਨ ਸਿੰਘ ਨੇ ਸਵਾਲ ਉਠਾਇਆ ਹੈ ਕਿ ਗੁ. ਸੀਸਗੰਜ ਸਾਹਿਬ ਵਾਲੇ ਰੋਡ 'ਤੇ ਗੱਡੀਆਂ 'ਤੇ ਪਾਬੰਦੀ ਸਬੰਧੀ ਮਾਮਲੇ 'ਚ ਜਦ 7 ਮਹੀਨੇ ਪਹਿਲਾਂ ਅਦਾਲਤ ਨੇ ਦਿੱਲੀ ਕਮੇਟੀ ਦੀ ਪਟੀਸ਼ਨ ਰੱਦ ਕਰ ...

ਪੂਰੀ ਖ਼ਬਰ »

ਜੇ.ਐਨ.ਯੂ. ਦੀ ਕੇਂਦਰੀ ਲਾਇਬ੍ਰੇਰੀ ਫਿਲਹਾਲ ਅਗਲੇ ਹੁਕਮਾਂ ਤੱਕ ਬੰਦ

ਨਵੀਂ ਦਿੱਲੀ, 21 ਜੂਨ (ਜਗਤਾਰ ਸਿੰਘ)- ਜਵਾਹਰ ਲਾਲ ਨਹਿਰੂ ਯੂਨੀਵਰਸਿਟੀ (ਜੇਐਨਯੂ) ਨੇ ਐਲਾਨ ਕੀਤਾ ਕਿ ਕੋਵਿਡ-19 ਦੀ ਮੌਜੂਦਾ ਸਥਿਤੀ ਨੂੰ ਵੇਖਦੇ ਹੋਏ ਡਾ. ਬੀ.ਆਰ. ਅੰਬੇਡਕਰ ਕੇਂਦਰੀ ਲਾਇਬ੍ਰੇਰੀ ਨੂੰ ਫਿਲਹਾਲ ਬੰਦ ਹੀ ਰੱਖਿਆ ਜਾਵੇਗਾ | ਵਿਦਿਆਰਥੀ ਦੀ ਮੰਗ ਦੇ ...

ਪੂਰੀ ਖ਼ਬਰ »

ਸੰਗਤ ਨੂੰ ਗੁਰਦੁਆਰਾ ਸੀਸਗੰਜ ਸਾਹਿਬ ਜਾਣ ਤੋਂ ਰੋਕਣ ਦੀ ਮਨਮਾਨੀ ਨਹੀਂ ਚੱਲੇਗੀ- ਜੀਕੇ

ਨਵੀਂ ਦਿੱਲੀ, 21 ਜੂਨ (ਜਗਤਾਰ ਸਿੰਘ)- ਲਾਲ ਕਿਲ੍ਹੇ ਤੋਂ ਗੁਰਦੁਆਰਾ ਸੀਸਗੰਜ ਸਾਹਿਬ ਨੂੰ ਜਾਂਦੇ ਰੋਡ ਉੱਤੇ ਦਿੱਲੀ ਟਰੈਫ਼ਿਕ ਪੁਲਿਸ ਵਲੋਂ ਆਵਾਜਾਈ ਸਾਧਨਾਂ ਦੀ ਸਵੇਰੇ 9 ਵਜੇ ਤੋਂ ਰਾਤ 9 ਵਜੇ ਤੱਕ 'ਨੋ ਐਂਟਰੀ' ਕਰਨ ਦਾ ਜਾਗੋ ਪਾਰਟੀ ਨੇ ਵਿਰੋਧ ਜਤਾਇਆ ਹੈ | ਜਾਗੋ ...

ਪੂਰੀ ਖ਼ਬਰ »

ਆਈ.ਜੀ. ਕੌਸਤਭ ਸ਼ਰਮਾ ਇਤਿਹਾਸਕ ਗੁ: ਬੇਰ ਸਾਹਿਬ ਜੀ ਨਤਮਸਤਕ ਹੋਏ

ਸੁਲਤਾਨਪੁਰ ਲੋਧੀ, 21 ਜੂਨ (ਨਰੇਸ਼ ਹੈਪੀ, ਥਿੰਦ)-ਆਈ.ਜੀ. ਜਲੰਧਰ ਰੇਂਜ ਪੁਲਿਸ ਸ੍ਰੀ ਕੌਸਤਭ ਸ਼ਰਮਾ ਅੱਜ ਆਪਣੀ ਮਾਤਾ ਸਮੇਤ ਸ੍ਰੀ ਗੁਰੂ ਨਾਨਕ ਦੇਵ ਸਾਹਿਬ ਜੀ ਦੇ ਪਾਵਨ ਇਤਿਹਾਸਕ ਅਸਥਾਨਾਂ ਗੁਰਦੁਆਰਾ ਸ੍ਰੀ ਬੇਰ ਸਾਹਿਬ ਸੁਲਤਾਨਪੁਰ ਲੋਧੀ ਤੇ ਗੁਰਦੁਆਰਾ ਸ੍ਰੀ ...

ਪੂਰੀ ਖ਼ਬਰ »

ਪ੍ਰਸ਼ਾਸਨ ਵਲੋਂ ਤੈਅ ਕੀਤੀ ਮੁਆਵਜ਼ਾ ਰਕਮ ਕਿਸਾਨਾਂ ਵਲੋਂ ਮੁੱਢੋਂ ਰੱਦ

ਸੁਲਤਾਨਪੁਰ ਲੋਧੀ, 21 ਜੂਨ (ਪ.ਪ. ਰਾਹੀਂ)-ਭਾਰਤ ਮਾਲਾ ਪਰਿਯੋਜਨਾ ਅਧੀਨ ਉਸਾਰੇ ਜਾ ਰਹੇ ਦਿੱਲੀ ਅੰਮਿ੍ਤਸਰ ਕਟੜਾ ਐਕਸਪੈੱ੍ਰਸ ਵੇਅ ਲਈ ਹਲਕਾ ਸੁਲਤਾਨਪੁਰ ਲੋਧੀ ਦੇ ਮੈਰੀਪੁਰ, ਜਾਰਜਪੁਰ, ਕਾਲਰੂ, ਟਿੱਬਾ, ਬਿਧੀਪੁਰ, ਤਲਵੰਡੀ ਚੌਧਰੀਆਂ, ਖਿਜਰਪੁਰ, ਫ਼ਤਿਹ ਅਲੀ ਅਤੇ ਮੈਣੀ ਮਲਾਹਾਂ ਆਦਿ ਪਿੰਡਾਂ ਦੀਆਂ ਐਕਵਾਇਰ ਕੀਤੀਆਂ ਜਾ ਰਹੀਆਂ ਜ਼ਮੀਨਾਂ ਦਾ ਐਨ.ਐਚ. ਐਕਟ-1956 ਦੀ ਧਾਰਾ-3 ਜੀ ਤਹਿਤ ਸੁਲਤਾਨਪੁਰ ਲੋਧੀ ਪ੍ਰਸ਼ਾਸਨ ਵਲੋਂ ਤੈਅ ਕੀਤੀ ਪ੍ਰਤੀ ਕਿੱਲਾ ਮੁਆਵਜ਼ਾ ਰਕਮ ਨੂੰ ਕਿਸਾਨਾਂ ਨੇ ਵੱਡਾ ਧੋਖਾ ਕਰਾਰ ਦਿੰਦਿਆਂ ਇਸ ਨੂੰ ਮੁੱਢੋਂ ਰੱਦ ਕਰ ਦਿੱਤਾ ਹੈ | ਇਸ ਸਬੰਧੀ ਐਕਸਪੈੱ੍ਰਸ ਵੇਅ ਨਾਲ਼ ਪ੍ਰਭਾਵਿਤ ਹੋ ਰਹੇ ਕਿਸਾਨਾਂ ਦੀ ਹੰਗਾਮੀ ਮੀਟਿੰਗ ਪਿੰਡ ਮੈਰੀਪੁਰ ਦੇ ਗੁਰਦੁਆਰਾ ਸਾਹਿਬ ਵਿਖੇ ਰੋਡ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਹੋਈ ਜਿਸ ਵਿਚ ਵੱਡੀ ਗਿਣਤੀ ਵਿਚ ਹਾਜ਼ਰ ਕਿਸਾਨਾਂ ਨੇ ਉਨ੍ਹਾਂ ਦੀਆਂ ਜ਼ਮੀਨਾਂ ਦੇ ਨਿਗੁਣੇ ਜਿਹੇ ਭਾਅ ਤੈਅ ਕਰਨ ਤੇ ਪ੍ਰਸ਼ਾਸਨ ਅਤੇ ਸਰਕਾਰ ਦੀ ਕਰੜੇ ਸ਼ਬਦਾਂ ਵਿਚ ਆਲੋਚਨਾ ਕੀਤੀ | ਇਸ ਮੌਕੇ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਰੋਡ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਪ੍ਰਭਦਿਆਲ ਸਿੰਘ ਜੋਸਨ ਨੇ ਕਿਹਾ ਕਿ ਨੈਸ਼ਨਲ ਹਾਈਵੇ ਅਥਾਰਿਟੀ ਕਿਸਾਨਾਂ ਦੀਆਂ ਜ਼ਮੀਨਾਂ ਨੂੰ ਬਹੁਤ ਨਿਗੁਣੇ ਜਿਹੇ ਰੇਟ ਦੇ ਹੜੱਪਣਾ ਚਾਹੁੰਦੀ ਹੈ ਜਿਸ ਨੂੰ ਕਿਸਾਨ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕਰਨਗੇ | ਮੀਤ ਪ੍ਰਧਾਨ ਬਖ਼ਸ਼ੀਸ਼ ਸਿੰਘ ਤਲਵੰਡੀ ਚੌਧਰੀਆਂ ਨੇ ਕਿਹਾ ਕਿ ਇਸ ਇਲਾਕੇ ਵਿਚ ਜ਼ਮੀਨਾਂ ਦੇ ਆਮ ਭਾਅ 25 ਤੋਂ 30 ਲੱਖ ਦੇ ਕਰੀਬ ਹੈ ਜਦ ਕਿ ਪ੍ਰਸ਼ਾਸਨ ਵੱਲੋਂ ਪ੍ਰਤੀ ਕਿੱਲਾ ਵੱਧ ਤੋਂ ਵੱਧ 10 ਲੱਖ 6000 ਹਜ਼ਾਰ ਮੁਆਵਜ਼ਾ ਰਕਮ ਤੈਅ ਕੀਤੀ ਗਈ ਹੈ ਜੋ ਕਿਸਾਨਾਂ ਨਾਲ਼ ਬਹੁਤ ਵੱਡਾ ਧੋਖਾ ਹੈ | ਕਿਸਾਨ ਆਗੂ ਕਮਲਜੀਤ ਸਿੰਘ ਮੈਰੀਪੁਰ ਨੇ ਦੋਸ਼ ਲਾਇਆ ਕਿ ਪ੍ਰਸ਼ਾਸਨ ਨੇ ਪਿਛਲੇ ਤਿੰਨ ਸਾਲਾਂ ਦੌਰਾਨ ਵੱਧ ਮੁੱਲ ਤੇ ਹੋਈਆਂ ਰਜਿਸਟਰੀਆਂ ਨੂੰ ਵਿਚਾਰਿਆ ਹੀ ਨਹੀਂ ਜਿਸ ਕਰਕੇ ਇਸ ਇਲਾਕੇ ਦੀ ਜ਼ਮੀਨ ਦਾ ਬਹੁਤ ਘੱਟ ਰੇਟ ਤੈਅ ਹੋਇਆ ਹੈ | ਕਿਸਾਨ ਆਗੂ ਜਸਵਿੰਦਰ ਸਿੰਘ ਖ਼ਾਲਸਾ ਨੇ ਕਿਹਾ ਕਿ ਇਸ ਤੋਂ ਪਹਿਲਾਂ ਨੈਸ਼ਨਲ ਹਾਈਵੇ ਅਥਾਰਿਟੀ ਵਲੋਂ ਐਕਵਾਇਰ ਕੀਤੀਆਂ ਗਈਆਂ ਜ਼ਮੀਨਾਂ ਦੇ ਮਾਲਕਾਂ ਨੂੰ ਚੋਖਾ ਭਾਅ ਦਿੱਤਾ ਗਿਆ ਸੀ | ਇਸ ਮੌਕੇ ਰੋਡ ਸੰਘਰਸ਼ ਕਮੇਟੀ ਨੇ ਐਲਾਨ ਕੀਤਾ ਕਿ ਉਹ ਆਪਣੀਆਂ ਜ਼ਮੀਨਾਂ ਸਰਕਾਰ ਨੂੰ ਕੋਡੀਆਂ ਦੇ ਭਾਅ ਨਹੀਂ ਦੇਣਗੇ ਸਗੋਂ ਸਰਕਾਰ ਦੀ ਧੱਕੇਸ਼ਾਹੀ ਦਾ ਡੱਟ ਕੇ ਵਿਰੋਧ ਕਰਨਗੇ | ਇਸ ਮੌਕੇ ਨੰਬਰਦਾਰ ਮਲਕੀਤ ਸਿੰਘ, ਰਣਜੀਤ ਸਿੰਘ ਮੈਰੀਪੁਰ, ਹਰਜਿੰਦਰ ਸਿੰਘ ਕਾਲਰੂ, ੀਤਲ ਸਿੰਘ ਟਿੱਬਾ, ਜਗਦੀਪ ਸਿੰਘ ਗਾਂਧਾ ਸਿੰਘ ਵਾਲਾ, ਰਾਣਾ ਟਾਇਲ ਕਾਲਰੂ, ਪਿਆਰਾ ਸਿੰਘ ਜਾਰਜਪੁਰ, ਮਲਕੀਤ ਸਿੰਘ ਆਦਿ ਹਾਜ਼ਰ ਸਨ | ਆਗੂਆਂ ਨੇ ਕਿਹਾ ਕਿ ਸਰਕਾਰ ਕਾਰਪੋਰੇਟ ਘਰਾਣਿਆਂ ਨੂੰ ਲਾਭ ਦੇਣ ਦੀ ਬਜਾਏ ਕਿਸਾਨਾਂ ਦੀਆਂ ਮੰਗਾਂ ਵੱਲ ਧਿਆਨ ਦੇਣ | ਉਨ੍ਹਾਂ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਦੀ ਬਾਂਹ ਫੜੇ ਅਤੇ ਪ੍ਰਸ਼ਾਸਨ ਨੂੰ ਹਿਦਾਇਤ ਕਰੇ ਕੇ ਵੱਧ ਤੋਂ ਵੱਧ ਮੁਆਵਜ਼ਾ ਤੈਅ ਕੀਤਾ ਜਾਵੇ | ਘੱਟ ਰੇਟ ਤੈਅ ਕਰਨ ਸੰਬੰਧੀ ਜਦੋਂ ਜ਼ਮੀਨ ਪ੍ਰਾਪਤੀ ਕੁਲੈਕਟਰ ਕਮ-ਸਬ-ਡਵੀਜ਼ਨਲ ਮੈਜਿਸਟ੍ਰੇਟ ਸੁਲਤਾਨਪੁਰ ਲੋਧੀ ਨਾਲ਼ ਵਾਰ ਵਾਰ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨਾਲ਼ ਸੰਪਰਕ ਨਹੀਂ ਹੋ ਸਕਿਆ |9

ਖ਼ਬਰ ਸ਼ੇਅਰ ਕਰੋ

 

ਅੰਤਰਰਾਸ਼ਟਰੀ ਯੋਗਾ ਦਿਵਸ 'ਤੇ ਜ਼ਿਲੇ੍ਹ 'ਚ 50 ਥਾਵਾਂ 'ਤੇ ਇਕੋ ਸਮੇਂ ਯੋਗਾ ਪ੍ਰੋਗਰਾਮ ਕਰਵਾਏ

ਫ਼ਤਿਹਾਬਾਦ, 21 ਜੂਨ (ਹਰਬੰਸ ਸਿੰਘ ਮੰਡੇਰ)- ਅੰਤਰਰਾਸ਼ਟਰੀ ਯੋਗਾ ਦਿਵਸ ਦੇ ਮੌਕੇ 'ਤੇ ਭੋਡੀਆ ਖੇੜਾ ਸਪੋਰਟਸ ਸਟੇਡੀਅਮ ਵਿਖੇ ਜ਼ਿਲ੍ਹਾ ਪੱਧਰੀ ਯੋਗਾ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ | ਡਿਪਟੀ ਕਮਿਸ਼ਨਰ ਮਹਾਵੀਰ ਕੌਸੀਕ, ਵਧੀਕ ਡਿਪਟੀ ਕਮਿਸ਼ਨਰ ਡਾ: ਮੁਨੀਸ਼ ...

ਪੂਰੀ ਖ਼ਬਰ »

ਭਾਈ ਘਨੱਈਆ ਆਸ਼ਰਮ ਸਮੇਤ ਵੱਖ-ਵੱਖ ਥਾਈਾ ਮਨਾਇਆ ਯੋਗ ਦਿਵਸ

ਸਿਰਸਾ, 21 ਜੂਨ (ਭੁਪਿੰਦਰ ਪੰਨੀਵਾਲੀਆ)- ਸਿਰਸਾ ਦੇ ਭਾਈ ਘਨੱਈਆ ਆਸ਼ਰਮ ਸਮੇਤ ਵੱਖ-ਵੱਖ ਥਾਵਾਂ 'ਤੇ ਕੌਮਾਂਤਰੀ ਯੋਗ ਦਿਵਸ ਮਨਾਇਆ ਗਿਆ | ਭਾਈ ਘਨੱਈਆ ਆਸ਼ਰਮ 'ਚ ਵਿਸ਼ੇਸ਼ ਲੋੜਾਂ ਵਾਲੇ ਵਿਅਕਤੀਆਂ ਨੇ ਜਿਥੇ ਯੋਗਾ ਕੀਤਾ ਉਥੇ ਹੀ ਪ੍ਰਸ਼ਾਸਨਿਕ ਅਧਿਕਾਰੀਆਂ, ਸਕੂਲ, ...

ਪੂਰੀ ਖ਼ਬਰ »

ਹਰ ਇਕ ਨੂੰ ਰੁਟੀਨ 'ਚ ਯੋਗ ਨੂੰ ਸ਼ਾਮਿਲ ਕਰਨਾ ਚਾਹੀਦਾ ਹੈ-ਸੋਨੂੰ ਰਾਮ

ਪਿਹੋਵਾ, 21 ਜੂਨ (ਗੁਰਪ੍ਰੀਤ ਸਿੰਘ ਰਾਮਗੜ੍ਹੀਆ)-ਐਸ.ਡੀ.ਐਮ. ਡਾ. ਸੋਨੂੰ ਰਾਮ ਨੇ ਸਬਡਵੀਜ਼ਨ ਦੇ ਵਸਨੀਕਾਂ ਨੂੰ 7ਵੇਂ ਅੰਤਰ ਰਾਸ਼ਟਰੀ ਯੋਗਾ ਦਿਵਸ 'ਤੇ ਯੋਗ ਪ੍ਰੋਗਰਾਮ ਲਈ ਵਧਾਈ ਦਿੰਦਿਆਂ ਕਿਹਾ ਕਿ ਯੋਗਾ ਹੀ ਛੁਟਕਾਰਾ ਪਾਉਣ ਦਾ ਇਕ ਮਾਤਰ ਰਸਤਾ ਹੈ, ਜਿਸ ਨਾਲ ਹਰ ਕਿਸਮ ...

ਪੂਰੀ ਖ਼ਬਰ »

ਨਿਯਮਤ ਯੋਗਾ ਅਭਿਆਸ ਸਰੀਰ ਨੂੰ ਤੰਦਰੁਸਤ ਬਣਾਉਂਦਾ ਹੈ-ਐਸ. ਡੀ. ਐਮ. ਨਵੀਨ ਕੁਮਾਰ

ਗੂਹਲਾ ਚੀਕਾ, 21 ਜੂਨ (ਓ.ਪੀ. ਸੈਣੀ)-ਐਸਡੀਐਮ ਨਵੀਨ ਕੁਮਾਰ ਨੇ ਕਿਹਾ ਕਿ ਨਿਯਮਿਤ ਯੋਗਾ ਕਰਨ ਨਾਲ ਸਰੀਰ ਅਤੇ ਮਨ ਤੰਦਰੁਸਤ ਹੁੰਦੇ ਹਨ ਅਤੇ ਮਨ ਨੂੰ ਸਾਂਤੀ ਮਿਲਦੀ ਹੈ | ਯੋਗਾ ਸਰੀਰਕ, ਮਾਨਸਿਕ, ਆਤਮਿਕ ਅਤੇ ਸਮਾਜਕ ਸਿਹਤ ਦਾ ਸਾਧਨ ਹੈ | ਅਸੀਂ ਯੋਗਾ ਅਪਣਾ ਕੇ ਸੰਤੁਲਿਤ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ

ਯਮੁਨਾਨਗਰ, 21 ਜੂਨ (ਗੁਰਦਿਆਲ ਸਿੰਘ ਨਿਮਰ)-ਗੁਰੂ ਨਾਨਕ ਖਾਲਸਾ ਕਾਲਜ ਦੇ ਕੈਡਿਟਾਂ, ਵਿਦਿਆਰਥੀਆਂ ਅਤੇ ਸਟਾਫ਼ ਮੈਂਬਰਾਂ ਵਲੋਂ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ | ਇਸ ਮੌਕੇ ਕਾਲਜ ਪਿ੍ੰਸੀਪਲ ਡਾ. ਮੇਜਰ ਹਰਿੰਦਰ ਸਿੰਘ ਕੰਗ ਨੇ ਦੱਸਿਆ ਕਿ ਹਰ ਸਾਲ 21 ਜੂਨ ਨੂੰ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਜ਼ੋਰਾਵਰ ਸਿੰਘ ਦੇ ਅਸਥਾਨ 'ਤੇ ਦਸਮੀ ਦਾ ਦਿਹਾੜਾ ਮਨਾਇਆ

ਮਾਜਰੀ, 21 ਜੂਨ (ਕੁਲਵੰਤ ਸਿੰਘ ਧੀਮਾਨ)-ਪਿੰਡ ਖਿਜ਼ਰਾਬਾਦ ਗੁਰਦੁਆਰਾ ਬਾਬਾ ਜੋਰਾਵਰ ਸਿੰਘ ਦੇ ਪਾਵਨ ਪਵਿੱਤਰ ਅਸਥਾਨ 'ਤੇ ਦਸਮੀ ਦਿਹਾੜਾ ਮਨਾਇਆ ਗਿਆ | ਇਸ ਸਬੰਧੀ ਪ੍ਰਧਾਨ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਦਸਵੀਂ ਦਿਹਾੜੇ ਦੇ ਸਬੰਧ 'ਚ ਸ੍ਰੀ ਅਖੰਡ ਪਾਠ ਸਾਹਿਬ ਦੇ ...

ਪੂਰੀ ਖ਼ਬਰ »

ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਵਲੋਂ ਸਾਲਾਨਾ ਮੈਗਜ਼ੀਨ ਜਾਰੀ

ਚੰਡੀਗੜ੍ਹ, 21 ਜੂਨ (ਮਨਜੋਤ ਸਿੰਘ ਜੋਤ)-ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਸੈਕਟਰ-26 ਚੰਡੀਗੜ੍ਹ ਵਲੋਂ ਆਪਣਾ ਸਾਲਾਨਾ ਮੈਗਜ਼ੀਨ ਅਗੰਮੀ ਜੋਤ 2020-21 ਜਾਰੀ ਕੀਤਾ ਗਿਆ | ਪ੍ਰਧਾਨ ਸਿੱਖ ਐਜੂਕੇਸ਼ਨਲ ਸੁਸਾਇਟੀ ਗੁਰਦੇਵ ਸਿੰਘ ਬਰਾੜ ਆਈ. ਏ. ਐਸ. (ਸੇਵਾ-ਮੁਕਤ), ਵਾਈਸ ...

ਪੂਰੀ ਖ਼ਬਰ »

ਗੌਰਮਿੰਟ ਟੀਚਰਜ਼ ਯੂਨੀਅਨ ਨੇ ਤਨਖਾਹ ਕਮਿਸ਼ਨ ਨੂੰ ਦੱਸਿਆ ਇਕ ਛਲਾਵਾ

ਐੱਸ. ਏ. ਐੱਸ. ਨਗਰ, 21 ਜੂਨ (ਤਰਵਿੰਦਰ ਸਿੰਘ ਬੈਨੀਪਾਲ)-ਪੰਜਾਬ ਸਰਕਾਰ ਵਲੋਂ ਬੀਤੇ ਦਿਨੀਂ ਕੈਬਨਿਟ ਦੀ ਮਨਜ਼ੂਰੀ ਲਈ ਪੇਸ਼ ਕੀਤੀ ਤਨਖਾਹ ਕਮਿਸ਼ਨ ਦੀ ਰਿਪੋਰਟ ਨੂੰ ਗੌਰਮਿੰਟ ਟੀਚਰਜ਼ ਯੂਨੀਅਨ ਨੇ ਇਕ ਛਲਾਵਾ ਦੱਸਿਆ ਹੈ | ਇਸ ਰਿਪੋਰਟ ਦੇ ਜਨਤਕ ਹੋਣ ਤੋਂ ਬਾਅਦ ...

ਪੂਰੀ ਖ਼ਬਰ »

ਹੰਡੇਸਰਾ ਪੁਲਿਸ ਨੇ ਪਿੰਡ ਵਾਸੀਆਂ ਨੂੰ ਕੀਤਾ ਨਸ਼ਿਆਂ ਦੀ ਰੋਕਥਾਮ ਪ੍ਰਤੀ ਜਾਗਰੂਕ

ਲਾਲੜੂ, 21 ਜੂਨ (ਰਾਜਬੀਰ ਸਿੰਘ)-ਹੰਡੇਸਰਾ ਪੁਲਿਸ ਨੇ ਪਿੰਡ ਜੌਲਾ ਕਲਾਂ ਵਿਖੇ ਸੈਮੀਨਾਰ ਲਗਾ ਕੇ ਲੋਕਾਂ ਨੂੰ ਨਸ਼ਿਆ ਦੀ ਰੋਕਥਾਮ ਪ੍ਰਤੀ ਜਾਗਰੂਕ ਕੀਤਾ | ਇਸ ਮੌਕੇ ਥਾਣਾ ਹੰਡੇਸਰਾ ਮੁਖੀ ਇੰਸਪੈਕਟਰ ਰਜਨੀਸ਼ ਚੌਧਰੀ ਤੇ ਏ. ਐਸ. ਆਈ. ਜਸਵਿੰਦਰ ਸਿੰਘ ਨੇ ਪਿੰਡ ਵਾਸੀਆਂ ...

ਪੂਰੀ ਖ਼ਬਰ »

ਐਸ. ਜੀ. ਜੀ. ਐਸ. ਕਾਲਜ ਦੇ ਤਿੰਨ ਵਿਦਿਆਰਥੀਆਂ ਨੂੰ ਕੈਂਪਸ ਪਲੇਸਮੈਂਟ ਹੋਈ ਪ੍ਰਾਪਤ

ਚੰਡੀਗੜ੍ਹ, 21 ਜੂਨ (ਮਨਜੋਤ ਸਿੰਘ ਜੋਤ)-ਸ੍ਰੀ ਗੁਰੂ ਗੋਬਿੰਦ ਸਿੰਘ ਕਾਲਜ ਸੈਕਟਰ 26 ਚੰਡੀਗੜ੍ਹ ਦੇ ਪਲੇਸਮੈਂਟ ਸੈੱਲ ਵਲੋਂ ਕਾਲਜ ਦੇ ਗ੍ਰੈਜੂਏਟ ਤੇ ਪੋਸਟ ਗ੍ਰੈਜੂਏਟ ਕਲਾਸਾਂ ਦੇ ਅੰਤਿਮ ਸਾਲ ਦੇ ਵਿਦਿਆਰਥੀਆਂ ਲਈ ਵਰਚੂਅਲ ਪਲੇਸਮੈਂਟ ਡਰਾਈਵ ਕਰਵਾਈ ਗਈ | ...

ਪੂਰੀ ਖ਼ਬਰ »

ਆਲਮਗੀਰ ਦੇ 25 ਸਾਲਾ ਬੇਰੁਜ਼ਗਾਰ ਨੌਜਵਾਨ ਨੇ ਕੀਤੀ ਖੁਦਕੁਸ਼ੀ

ਲਾਲੜੂ, 21 ਜੂਨ (ਰਾਜਬੀਰ ਸਿੰਘ)-ਨੇੜਲੇ ਪਿੰਡ ਆਲਮਗੀਰ ਦੇ ਇਕ 25 ਸਾਲਾ ਨੌਜਵਾਨ ਨੇ ਖੁਦਕੁਸ਼ੀ ਕਰ ਲਈ ਹੈ | ਉਸ ਦੀ ਲਾਸ਼ ਭਾਰਤ ਪੈਟਰੋਲੀਅਮ ਪਲਾਂਟ ਦੇ ਨੇੜੇ ਸਫੈਦੇ ਦੇ ਦਰੱਖਤ 'ਤੇ ਕੱਪੜੇ ਦੀ ਰੱਸੀ ਦੇ ਫਾਹੇ ਨਾਲ ਲਮਕੀ ਹੋਈ ਮਿਲੀ | ਹਾਲਾਂਕਿ ਮੌਕੇ 'ਤੇ ਕੋਈ ਵੀ ...

ਪੂਰੀ ਖ਼ਬਰ »

ਪਿੰਡ ਛੋਟੀ ਬੜੀ ਨੰਗਲ ਦੇ ਲਾਪਤਾ ਸੁੱਚਾ ਸਿੰਘ ਬਿਨਾਂ ਸਿਰ ਧੜ ਕੈਪਟਨ ਦੇ ਸਿਸਵਾਂ ਫਾਰਮ ਹਾਊਸ ਦੇ ਨੇੜੇ ਟੋਏ 'ਚੋਂ ਮਿਲਿਆ

ਮਾਜਰੀ, 21 ਜੂਨ (ਕੁਲਵੰਤ ਸਿੰਘ ਧੀਮਾਨ)-ਪਿੰਡ ਛੋਟੀ ਬੜੀ ਨੰਗਲ ਦੇ ਵਸਨੀਕ ਸੁੱਚਾ ਸਿੰਘ (38) ਜੋ ਕਿ 12 ਜੂਨ ਤੋਂ ਲਾਪਤਾ ਹੋਏ ਸੀ, ਦੀ ਲਾਸ਼ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਿਸਵਾਂ ਫਾਰਮ ਹਾਊਸ ਨੇੜੇ ਤੋਂ ਬਿਨ੍ਹਾਂ ਸਿਰ ਤੋਂ ਮਿਲਣ ਕਾਰਨ ਖੇਤਰ 'ਚ ਸਨਸਨੀ ਫੈਲ ...

ਪੂਰੀ ਖ਼ਬਰ »

ਐਸ. ਟੀ. ਐਫ. ਵਲੋਂ ਹੈਰੋਇਨ ਸਮੇਤ ਇਕ ਕਾਬੂ

ਐੱਸ. ਏ. ਐੱਸ. ਨਗਰ, 21 ਜੂਨ (ਜਸਬੀਰ ਸਿੰਘ ਜੱਸੀ)-ਐੱਸ. ਟੀ. ਐਫ. ਵਲੋਂ ਮੁਹਾਲੀ ਵਿਚਲੇ ਪਿੰਡ ਲਖਨੌਰ ਦੇ ਕੋਲੋਂ 1 ਨੌਜਵਾਨ ਨੂੰ 26 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਉਕਤ ਨੌਜਵਾਨ ਦੀ ਪਛਾਣ ਹਰਪ੍ਰੀਤ ਸਿੰਘ ਵਾਸੀ ਸੱਖੋਂ ਮਾਜਰਾ (ਮੋਰਿੰਡਾ) ...

ਪੂਰੀ ਖ਼ਬਰ »

ਬਾਰਡਰ ਏਰੀਏ 'ਚ ਵੱਖ-ਵੱਖ ਵਿਸ਼ਿਆਂ ਦੀ ਭਰਤੀ ਲਿਖਤੀ ਪ੍ਰੀਖਿਆ ਦਾ ਕੰਮ ਮੁਕੰਮਲ

ਚੰਡੀਗੜ੍ਹ, 21 ਜੂਨ (ਅਜੀਤ ਬਿਊਰੋ)-ਪੰਜਾਬ ਦੇ ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੇ ਨਿਰਦੇਸ਼ਾਂ ਹੇਠ ਸਿੱਖਿਆ ਭਰਤੀ ਡਾਇਰੈਕਟੋਰੇਟ ਨੇ ਬਾਰਡਰ ਏਰੀਏ 'ਚ ਮਾਸਟਰ ਕੇਡਰ 'ਚ ਵੱਖ-ਵੱਖ ਵਿਸ਼ਿਆਂ ਦੀਆਂ ਅਸਾਮੀਆਂ ਦਾ ਬੈਕਲਾਗ ਪੂਰਾ ਕਰਨ ਲਈ ਲਿਖਤੀ ਟੈੱਸਟ ਕਰਵਾ ਕੇ ...

ਪੂਰੀ ਖ਼ਬਰ »

ਪਿੰਡ ਸਨੇਟਾ 'ਚ ਬਣੇਗਾ ਨਵਾਂ ਪ੍ਰਾਇਮਰੀ ਹੈਲਥ ਸੈਂਟਰ

ਐੱਸ. ਏ. ਐੱਸ. ਨਗਰ, 21 ਜੂਨ (ਕੇ. ਐੱਸ. ਰਾਣਾ)-ਸਾਹਿਬਜ਼ਾਦਾ ਅਜੀਤ ਸਿੰਘ ਨਗਰ ਸ਼ਹਿਰ ਤੇ ਪਿੰਡਾਂ 'ਚ ਵੱਧਦੀ ਆਬਾਦੀ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਹਰੇਕ ਕੋਨੇ ਤੱਕ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾਣਗੀਆਂ | ਇਹ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਤੇ ਕਿਰਤ ਮੰਤਰੀ ...

ਪੂਰੀ ਖ਼ਬਰ »

ਸਾਬਕਾ ਡੀ. ਐਸ. ਪੀ. ਦੀ ਨੂੰਹ ਗੋਲੀ ਲੱਗਣ ਨਾਲ ਹੋਈ ਜ਼ਖ਼ਮੀ

ਐੱਸ. ਏ. ਐੱਸ. ਨਗਰ, 21 ਜੂਨ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਅਧੀਨ ਪੈਂਦੇ ਸੈਕਟਰ-91 ਵਿਖੇ ਇਕ ਐਨ. ਆਰ. ਆਈ. ਮਹਿਲਾ ਵਲੋਂ ਆਪਣੇ ਪਤੀ ਦਾ ਰਿਵਾਲਵਰ ਰੱਖਣ ਸਮੇਂ ਅਚਾਨਕ ਗੋਲੀ ਲੱਗਣ ਨਾਲ ਜ਼ਖ਼ਮੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਗੋਲੀ ਮਹਿਲਾ ਦੇ ਪੇਟ ਦੇ ਨਜ਼ਦੀਕ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਵੇਚਣ ਦੇ ਦੋਸ਼ 'ਚ 3 ਨੌਜਵਾਨ ਗਿ੍ਫ਼ਤਾਰ

ਜ਼ੀਰਕਪੁਰ, 21 ਜੂਨ (ਹੈਪੀ ਪੰਡਵਾਲਾ)-ਪੁਲਿਸ ਨੇ ਸ਼ਹਿਰ 'ਚ ਨਾਜਾਇਜ਼ ਸ਼ਰਾਬ ਵੇਚਣ ਦੇ ਦੋਸ਼ ਹੇਠ 3 ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਹੈ | ਨੌਜਵਾਨਾਂ ਦੀ ਪਛਾਣ ਸਾਗਰ ਸ਼ਰਮਾ ਵਾਸੀ ਪਾਣੀਪਤ, ਰਾਹੁਲ ਗਰੋਵਰ ਵਾਸੀ ਜਵਾਹਰ ਨਗਰ ਹਿਸਾਰ ਤੇ ਗੌਰਵ ਬੱਤਰਾ ਵਾਸੀ ਟੋਹਾਣਾ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX