ਤਾਜਾ ਖ਼ਬਰਾਂ


ਦਿੱਲੀ ਹਾਈਕੋਰਟ ਨੇ ਕਿਤਾਬ ਵਿਚ ਗੁਪਤ ਸੂਚਨਾਵਾਂ ਦਾ ਖ਼ੁਲਾਸਾ ਕਰਨ ਲਈ ਵੀ.ਕੇ. ਸਿੰਘ ਵਿਰੁੱਧ ਸੀ.ਬੀ.ਆਈ.ਦੇ ਕੇਸ ਨੂੰ ਰੱਦ ਕਰਨ ਤੋਂ ਕੀਤਾ ਇਨਕਾਰ
. . .  1 day ago
ਭਾਰਤ-ਚੀਨ ਸਰਹੱਦੀ ਮਾਮਲਿਆਂ 'ਤੇ ਸਲਾਹ-ਮਸ਼ਵਰੇ ਅਤੇ ਤਾਲਮੇਲ ਲਈ ਕਾਰਜ ਪ੍ਰਣਾਲੀ ਦੀ 27ਵੀਂ ਮੀਟਿੰਗ ਅੱਜ ਹੋਈ
. . .  1 day ago
ਪੁਲਿਸ ਨੇ ਸੀਆਰਪੀਐਫ ਤੇ ਝਾਰਖੰਡ ਜੈਗੁਆਰ ਨਾਲ ਇਕ ਸੰਯੁਕਤ ਆਪ੍ਰੇਸ਼ਨ ਚ ਨਕਸਲੀਆਂ ਦੁਆਰਾ ਲਗਾਏ ਗਏ ਸੱਤ ਆਈਈਡੀ ਕੀਤੇ ਬਰਾਮਦ
. . .  1 day ago
ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਮਣੀਪੁਰ ਦੇ ਮੋਰੇਹ ਵਿਚ ਕੁਕੀ ਅਤੇ ਹੋਰ ਭਾਈਚਾਰਿਆਂ ਦੇ ਵਫ਼ਦ ਨਾਲ ਕੀਤੀ ਮੁਲਾਕਾਤ
. . .  1 day ago
ਜਲ ਸੈਨਾ ਦੇ ਮੁਖੀ ਐਡਮਿਰਲ ਆਰ ਹਰੀ ਕੁਮਾਰ ਨੇ ਵਿਸ਼ਾਖਾਪਟਨਮ ਵਿਖੇ ਆਯੋਜਿਤ ਸਮਾਰੋਹ ਦੌਰਾਨ ਬਹਾਦਰੀ ਤੇ ਵਿਲੱਖਣ ਸੇਵਾ ਪੁਰਸਕਾਰ ਕੀਤੇ ਪ੍ਰਦਾਨ
. . .  1 day ago
ਪੜ੍ਹੇ-ਲਿਖੇ ਡਾ. ਇੰਦਰਬੀਰ ਸਿੰਘ ਨਿੱਝਰ ਨੂੰ ਮੁੱਖ ਮੰਤਰੀ ਨੇ ਅਸਤੀਫ਼ਾ ਦੇਣ ਲਈ ਕੀਤਾ ਮਜਬੂਰ - ਬਾਜਵਾ
. . .  1 day ago
ਚੰਡੀਗੜ੍ਹ ,31 ਮਈ -ਕਾਂਗਰਸ ਦੇ ਸੀਨੀਅਰ ਆਗੂ ਪ੍ਰਤਾਪ ਸਿੰਘ ਬਾਜਵਾ ਦਾ ਕਹਿਣਾ ਹੈ ਕਿ ‘ਆਪ’ ਪੰਜਾਬ ਸਭ ਤੋਂ ਗ਼ੈਰ -ਜਮਹੂਰੀ ਅਤੇ ਕੱਟੜਪੰਥੀ ਪਾਰਟੀ ਹੈ ਜਿਸ ਕੋਲ ਵੱਖੋ-ਵੱਖਰੇ ਵਿਚਾਰਾਂ ...
ਮਨੋਹਰ ਲਾਲ ਖੱਟਰ ਨੇ ਕਿਸਾਨਾਂ ਦੇ ਖ਼ਾਤਿਆਂ ਵਿਚ ਜਮਾ ਕਰਵਾਏ 181 ਕਰੋੜ ਰੁਪਏ
. . .  1 day ago
ਚੰਡੀਗੜ੍ਹ, 31 ਮਈ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਮਾਰਚ-ਅਪ੍ਰੈਲ ਵਿਚ ਬੇਮੌਸਮੀ ਬਰਸਾਤ ਕਾਰਨ....
ਦੁਆਬੇ ਦਾ ਯੂਥ ਅਕਾਲੀ ਦਲ ਅਦਾਰਾ ‘ਅਜੀਤ’ ਨਾਲ ਚੱਟਾਨ ਵਾਂਗ ਖੜ੍ਹਾ -ਸੁਖਦੇਵ ਸਿੰਘ ਨਾਨਕਪੁਰ
. . .  1 day ago
ਸੁਲਤਾਨਪੁਰ ਲੋਧੀ, 31 ਮਈ (ਥਿੰਦ, ਹੈਪੀ, ਲਾਡੀ)- ਵਿਜੀਲੈਂਸ ਵਿਭਾਗ ਵਲੋਂ ਜਾਣਬੁੱਝ ਕੇ ਅਦਾਰਾ ‘ਅਜੀਤ’ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਤਲਬ ਕੀਤੇ ਜਾਣ ਨਾਲ ਸੱਚ ਦੀ ਆਵਾਜ਼ ਨੂੰ.....
ਮੁਕੇਸ਼ ਤੇ ਨੀਤਾ ਅੰਬਾਨੀ ਮੁੜ ਬਣੇ ਦਾਦਾ-ਦਾਦੀ
. . .  1 day ago
ਮਹਾਰਾਸ਼ਟਰ, 31 ਮਈ- ਆਕਾਸ਼ ਅੰਬਾਨੀ ਅਤੇ ਉਨ੍ਹਾਂ ਦੀ ਪਤਨੀ ਸ਼ਲੋਕਾ ਦੂਜੀ ਵਾਰ ਮਾਤਾ-ਪਿਤਾ ਬਣੇ ਹਨ। ਇਸ ਵਾਰ ਉਨ੍ਹਾਂ ਦੇ ਘਰ ਇਕ ਬੇਟੀ ਨੇ ਜਨਮ ਲਿਆ ਹੈ। ਦੱਸ ਦਈਏ ਕਿ ਦੋਵਾਂ ਦਾ ਇਕ ਬੇਟਾ....
ਵਿਜੀਲੈਂਸ ਵਲੋਂ ਡਾ. ਹਮਦਰਦ ਨੂੰ ਸੰਮਨ ਜਾਰੀ ਕਰਨੇ ਨਿੰਦਣਯੋਗ – ਰੂਬੀ ਸੋਢੀ
. . .  1 day ago
ਹਰਿਆਣਾ, 31 ਮਈ (ਹਰਮੇਲ ਸਿੰਘ ਖੱਖ)- ਸੂਬੇ ਦੀ ਮਾਨ ਵਲੋਂ ਆਪਣੀਆਂ ਨਕਾਮੀਆਂ ਛਪਾਉਣ ਤੇ ਚੋਣਾਂ ਦੌਰਾਨ ਕੀਤੇ ਗਏ ਵਾਅਦਿਆਂ ਤੋਂ ਪਾਸਾ ਵੱਟਿਆ ਜਾ ਰਿਹਾ ਹੈ ਪਰ ਨੂੰ ਉਜਾਗਰ ਕਰਨ ਵਾਲੇ ਅਦਾਰਾ.....
ਪੰਜਾਬ ਪੁਲਿਸ ਨੇ ‘ਓ. ਪੀ. ਐਸ. ਕਲੀਨ’ ਤਹਿਤ ਨਸ਼ਾ ਤਸਕਰਾਂ ਖ਼ਿਲਾਫ਼ ਸ਼ੁਰੂ ਕੀਤੀ ਵੱਡੀ ਕਾਰਵਾਈ
. . .  1 day ago
ਚੰਡੀਗੜ੍ਹ, 31 ਮਈ- ਪੰਜਾਬ ਪੁਲਿਸ ਨੇ ਨਸ਼ਿਆਂ ਦੀ ਤਸਕਰੀ ਵਿਚ ਸ਼ਾਮਿਲ ਵਿਅਕਤੀਆਂ ਦੀਆਂ ਗਤੀਵਿਧੀਆਂ ’ਤੇ ਨਜ਼ਰ ਰੱਖਣ ਦੇ ਉਦੇਸ਼ ਨਾਲ ਰਾਜ ਵਿਆਪੀ ਮੁਹਿੰਮ ‘ਓ.ਪੀ.ਐਸ. ਕਲੀਨ’ ਸ਼ੁਰੂ.....
ਤੇਜ਼ ਹਥਿਆਰਾਂ ਨਾਲ ਕੀਤੇ ਹਮਲੇ ਵਿਚ ਇਕ ਦੀ ਮੌਤ
. . .  1 day ago
ਜੈਤੋ, 31 ਮਈ (ਗੁਰਚਰਨ ਸਿੰਘ ਗਾਬੜੀਆ)- ਨੇੜਲੇ ਪਿੰਡ ਢੈਪਈ ਵਿਖੇ ਕੁਝ ਵਿਅਕਤੀਆਂ ਵਲੋਂ ਤੇਜ਼ ਹਥਿਆਰਾਂ ਨਾਲ ਕੀਤੇ ਹਮਲੇ ਵਿਚ ਇਕ ਵਿਅਕਤੀ ਦੀ ਮੌਤ ’ਤੇ ਦੋ ਵਿਅਕਤੀਆਂ ਦੇ ਗੰਭੀਰ ਰੂਪ ਵਿਚ ਫੱਟੜ ਹੋਣ ਦਾ ਪਤਾ ਲੱਗਿਆ ਹੈ। ਸਥਾਨਕ ਪੁਲਿਸ ਨੂੰ ਸੂਚਨਾ ਮਿਲਦਿਆਂ.....
ਮੈਨੂੰ ਮਾਨਸਿਕ ਤੌਰ ’ਤੇ ਕੀਤਾ ਜਾ ਰਿਹਾ ਪਰੇਸ਼ਾਨ- ਚਰਨਜੀਤ ਸਿੰਘ ਚੰਨੀ
. . .  1 day ago
ਚੰਡੀਗੜ੍ਹ, 31 ਮਈ (ਦਵਿੰਦਰ ਸਿੰਘ)- ਪਿਛਲੇ ਸਵਾ ਸਾਲ ਤੋਂ ਜਦੋਂ ਤੋਂ ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਸੱਤਾ ਵਿਚ ਆਈ ਹੈ, ਉਦੋਂ ਤੋਂ ਮੈਨੂੰ ਅਤੇ ਮੇਰੇ ਪਰਿਵਾਰ ਨੂੰ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਕੀਤਾ....
ਬਿ੍ਜ ਭੂਸ਼ਣ ਸਿੰਘ ਖ਼ਿਲਾਫ਼ ਲੱਗੇ ਦੋਸ਼ਾਂ ਦੀ ਜਾਂਚ ’ਤੇ ਭਰੋਸਾ ਰੱਖਣ ਪਹਿਲਵਾਨ- ਅਨੁਰਾਗ ਠਾਕੁਰ
. . .  1 day ago
ਨਵੀਂ ਦਿੱਲੀ, 31 ਮਈ- ਡਬਲਯੂ.ਐਫ਼.ਆਈ. ਦੇ ਮੁਖੀ ਅਤੇ ਭਾਜਪਾ ਸੰਸਦ ਮੈਂਬਰ ਬਿ੍ਜ ਭੂਸ਼ਣ ਸ਼ਰਨ ਸਿੰਘ ਖ਼ਿਲਾਫ਼ ਵਿਰੋਧ ਕਰ ਰਹੇ ਪਹਿਵਾਨਾਂ ਨੂੰ ਖ਼ੇਡ ਮੰਤਰੀ ਅਨੁਰਾਗ ਠਾਕੁਰ ਨੇ ਸਬਰ ਰੱਖਣ ਲਈ ਕਿਹਾ ਹੈ ਇਸ....
ਜੇਕਰ ਮੇਰੇ ’ਤੇ ਦੋਸ਼ ਸਾਬਤ ਹੋਏ ਤਾਂ ਮੈਂ ਆਪਣੇ ਆਪ ਨੂੰ ਫ਼ਾਂਸੀ ਲਗਾ ਲਵਾਂਗਾ- ਬਿ੍ਜ ਭੂਸ਼ਨ
. . .  1 day ago
ਨਵੀਂ ਦਿੱਲੀ, 31 ਮਈ- ਡਬਲਯੂ.ਐਫ਼.ਆਈ. ਦੇ ਮੁਖੀ ਅਤੇ ਭਾਜਪਾ ਦੇ ਸੰਸਦ ਮੈਂਬਰ ਬ੍ਰਿਜ ਭੂਸ਼ਣ ਸ਼ਰਨ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਜੇਕਰ ਮੇਰੇ ’ਤੇ ਇਕ ਵੀ ਦੋਸ਼ ਸਾਬਤ ਹੋ ਜਾਂਦਾ ਹੈ, ਤਾਂ ਮੈਂ ਆਪਣੇ ਆਪ....
ਆਪਣੀ ਪਹਿਲੀ ਵਿਦੇਸ਼ ਯਾਤਰਾ ’ਤੇ ਭਾਰਤ ਪਹੁੰਚੇ ਨਿਪਾਲ ਦੇ ਪ੍ਰਧਾਨ ਮੰਤਰੀ
. . .  1 day ago
ਨਵੀਂ ਦਿੱਲੀ, 31 ਮਈ- ਨਿਪਾਲ ਦੇ ਪ੍ਰਧਾਨ ਮੰਤਰੀ ਪੁਸ਼ਪਾ ਕਮਲ ਦਹਿਲ ਪ੍ਰਚੰਡ ਅਹੁਦਾ ਸੰਭਾਲਣ ਤੋਂ ਬਾਅਦ ਆਪਣੀ ਪਹਿਲੀ ਵਿਦੇਸ਼ ਯਾਤਰਾ....
ਡਾ. ਬਰਜਿੰਦਰ ਸਿੰਘ ਹਮਦਰਦ ਖ਼ਿਲਾਫ਼ ਵਿਜੀਲੈਂਸ ਨੋਟਿਸ ਦੇ ਮੱਦੇਨਜ਼ਰ ਡੇਹਲੋਂ ਵਿਖੇ ਰੋਸ ਧਰਨਾ ਸ਼ੁਰੂ
. . .  1 day ago
ਡੇਹਲੋਂ,(ਲੁਧਿਆਣਾ) 31 ਮਈ (ਅੰਮ੍ਰਿਤਪਾਲ ਸਿੰਘ ਕੈਲੇ)- ਭਗਵੰਤ ਮਾਨ ਸਰਕਾਰ ਵਲੋਂ ਅਦਾਰਾ ‘ਅਜੀਤ’ ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਖ਼ਿਲਾਫ਼ ਵਿਜੀਲੈਂਸ ਨੋਟਿਸ ਭੇਜਣ ਦੇ ਰੋਸ ਵਜੋਂ ਜ਼ਿਲ੍ਹਾ.....
ਪੰਜਾਬ ਸਰਕਾਰ ਦੇ ਆਮ ਆਦਮੀ ਮੁਹੱਲਾ ਕਲੀਨਿਕ ’ਚ ਆਮ ਲੋਕਾਂ ਦੀ ਕੀਤੀ ਜਾ ਰਹੀ ਹੈ ਲੁੱਟ
. . .  1 day ago
ਮੰਡੀ ਘੁਬਾਇਆ, 31 ਮਈ (ਅਮਨ ਬਵੇਜਾ)- ਜ਼ਿਲ੍ਹਾ ਫ਼ਾਜ਼ਿਲਕਾ ਅਧੀਨ ਪੈਂਦੀ ਮੰਡੀ ਘੁਬਾਇਆ ਦਾ ਆਮ ਆਦਮੀ ਮੁਹੱਲਾ ਕਲੀਨਿਕ ਆਮ ਲੋਕਾਂ ਦੀ ਲੁੱਟ ਦਾ ਕੇਂਦਰ ਬਣ ਗਿਆ ਹੈ। ਸਰਕਾਰ ਦੇ ਦਾਅਵੇ....
ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਪ੍ਰੀਖਿਆਵਾਂ ਕੇਂਦਰ ਬਦਲਣ ਨਾਲ ਵਿਦਿਆਰਥੀ ਪ੍ਰੇਸ਼ਾਨ
. . .  1 day ago
ਸਠਿਆਲਾ, 31 ਮਈ (ਸਫ਼ਰੀ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਵਲੋਂ ਪ੍ਰੀਖਿਆ ਕੇਂਦਰ ਦੂਰ ਦੂਰ ਬਦਲਣ ਨਾਲ ਵਿਦਿਆਰਥੀ ਪ੍ਰੇਸ਼ਾਨ ਨਜ਼ਰ ਆਏ ਹਨ। ਕਸਬਾ ਸਠਿਆਲਾ ਦੇ ਵਿਦਿਆਰਥੀਆਂ ਨੇ....
ਕੇਂਦਰੀਕ੍ਰਿਤ ਦਾਖ਼ਲਾ ਪੋਰਟਲ ਦੇ ਵਿਰੋਧ ਵਿਚ ਜੁਆਇੰਟ ਐਕਸ਼ਨ ਕਮੇਟੀ ਵਲੋਂ ਖ਼ਾਲਸਾ ਕਾਲਜ ਦੇ ਬਾਹਰ ਰੋਸ ਧਰਨਾ
. . .  1 day ago
ਅੰਮ੍ਰਿਤਸਰ , 31 ਮਈ (ਜਸਵੰਤ ਸਿੰਘ ਜੱਸ)- ਜੁਆਇੰਟ ਐਕਸ਼ਨ ਕਮੇਟੀ ਵਲੋਂ ਕੇਂਦਰੀਕ੍ਰਿਤ ਦਾਖ਼ਲਾ ਪੋਰਟਲ ਦੇ ਵਿਰੋਧ ਵਿਚ ਪ੍ਰਾਈਵੇਟ ਕਾਲਜਾਂ ਵਲੋਂ ਦਿੱਤੇ ਗਏ ਬੰਦ ਦੇ ਸੱਦੇ ਦੌਰਾਨ ਅੱਜ ਖ਼ਾਲਸਾ ਕਾਲਜ ਗਵਰਨਿੰਗ....
ਉੱਚ ਸਿੱਖਿਆ ਵਿਭਾਗ ਪੰਜਾਬ ਦੇ ਫ਼ੈਸਲੇ ਖ਼ਿਲਾਫ਼ 3 ਦਿਨਾਂ ਲਈ ਲੁਧਿਆਣਾ ਦੇ 22 ਕਾਲਜ ਰਹਿਣਗੇ ਬੰਦ
. . .  1 day ago
ਲੁਧਿਆਣਾ, 31 ਮਈ (ਰੂਪੇਸ਼ ਕੁਮਾਰ)- ਅੱਜ ਜੁਆਇੰਟ ਐਕਸ਼ਨ ਕਮੇਟੀ (ਏਡਿਡ, ਅਨ ਏਡਿਡ ਕਾਲਜ ਮੈਨੇਜਮੇਂਟ ਫ਼ੈਡਰੇਸ਼ਨ, ਪ੍ਰਿੰਸੀਪਲ ਐਸੋਸੀਏਸ਼ਨ, ਪੰਜਾਬ ਅਤੇ ਚੰਡੀਗੜ੍ਹ ਕਾਲਜ ਟੀਚਰ ਯੂਨੀਅਨ) ਵਲੋਂ....
ਕਿਸਾਨ ਜਥੇਬੰਦੀ ਡਕੌਂਦਾ ਦੇ ਵਿਰੋਧ ਤੋਂ ਬਾਅਦ ਨਜਾਇਜ਼ ਟੋਲ ਪਲਾਜ਼ਾ ਪੁੱਟਣਾ ਸ਼ੁਰੂ
. . .  1 day ago
ਸ਼ਹਿਣਾ, 31 ਮਈ (ਸੁਰੇਸ਼ ਗੋਗੀ)- ਟੋਲ ਪਲਾਜ਼ਾ ਕੰਪਨੀ ਵੀ.ਆਰ.ਸੀ. ਵਲੋਂ ਪੱਖੋਂ ਕੈਂਚੀਆਂ ’ਤੇ ਲਗਾਇਆ ਗਿਆ ਨਾਜਾਇਜ਼ ਟੋਲ ਪਲਾਜ਼ਾ ਪੁੱਟਣਾ ਸ਼ੁਰੂ ਕਰ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਭਾਰਤੀ.....
ਪੰਜਾਬ ਕੈਬਨਿਟ ਵਿਚ ਫ਼ੇਰਬਦਲ, 2 ਨਵੇਂ ਮੰਤਰੀਆਂ ਨੇ ਚੁੱਕੀ ਸਹੁੰ
. . .  1 day ago
ਚੰਡੀਗੜ੍ਹ, 31 ਮਈ- ਪੰਜਾਬ ਮੰਤਰੀ ਮੰਡਲ ਦਾ ਅੱਜ ਤੀਜੀ ਵਾਰ ਵਿਸਤਾਰ ਕੀਤਾ ਗਿਆ। ਹੁਣ ਕੈਬਨਿਟ ਵਿਚ ਸਾਬਕਾ.....
ਨਿੱਜਰ ਸਾਬ੍ਹ ਨੂੰ ਡਾ. ਹਮਦਰਦ ਦੇ ਹੱਕ ’ਚ ਬੋਲਣ ਦੀ ਕੀਮਤ ਪਈ ਚੁਕਾਉਣੀ- ਰਾਜਾ ਵੜਿੰਗ
. . .  1 day ago
ਗਿੱਦੜਬਾਹਾ, 31 ਮਈ (ਸ਼ਿਵਰਾਜ ਸਿੰਘ ਬਰਾੜ)- ਅੱਜ ਇੱਥੇ ‘ਅਜੀਤ’ ਨਾਲ ਗੱਲ ਕਰਦਿਆਂ ਐਮ.ਐਲ.ਏ. ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਡਾ. ਇੰਦਰਬੀਰ ਸਿੰਘ ਨਿੱਜਰ ਨੂੰ ਡਾ. ਬਰਜਿੰਦਰ ਸਿੰਘ ਹਮਦਰਦ....
ਬੀਬੀਆਂ ਨੇ ਪਹਿਲਾਂ ਬਣਾਈ ਬਾਰਾਤ ’ਚ ਨਾਲ ਜਾਣ ਵਾਲੀ ਰੀਤ ਤੇ ਹੁਣ ਬਣਾ ਰਹੀਆਂ ਨੇ ਨਵੇਂ ਰਿਕਾਰਡ, ਆਪਣੀਆਂ ਟਿਕਟਾਂ ਕਰੋ ਬੁੱਕ, ਹੁਣ ਸਿਨੇਮਾ ਘਰਾਂ ’ਚ ਆ ਗਈ ਫ਼ਿਲਮ ਗੋਡੇ ਗੋਡੇ ਚਾਅ
. . .  1 day ago
ਬੀਬੀਆਂ ਨੇ ਪਹਿਲਾਂ ਬਣਾਈ ਬਾਰਾਤ ’ਚ ਨਾਲ ਜਾਣ ਵਾਲੀ ਰੀਤ ਤੇ ਹੁਣ ਬਣਾ ਰਹੀਆਂ ਨੇ ਨਵੇਂ ਰਿਕਾਰਡ ਆਪਣੀਆਂ ਟਿਕਟਾਂ ਕਰੋ ਬੁੱਕ, ਹੁਣ ਸਿਨੇਮਾ ਘਰਾਂ ’ਚ ਆ ਗਈ ਫ਼ਿਲਮ ਗੋਡੇ ਗੋਡੇ ਚਾਅ
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਹਾੜ ਸੰਮਤ 553

ਸ੍ਰੀ ਮੁਕਤਸਰ ਸਾਹਿਬ

ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ

ਫ਼ਰੀਦਕੋਟ, 21 ਜੂਨ (ਜਸਵੰਤ ਸਿੰਘ ਪੁਰਬਾ)-ਦਸਮੇਸ਼ ਡੈਂਟਲ ਕਾਲਜ ਤੇ ਹਸਪਤਾਲ, ਤਲਵੰਡੀ ਰੋਡ, ਫ਼ਰੀਦਕੋਟ ਵਿਖੇ ਡ.ਰ.ਡ.ਸ. ਐਲੁਮਨਾਈ ਐਸੋਸੀਏਸ਼ਨ ਦੇ ਸਹਿਯੋਗ ਨਾਲ ਪੌਦੇ ਲਗਾ ਕੇ ਅੰਤਰਰਾਸ਼ਟਰੀ ਯੋਗਾ ਦਿਵਸ ਮਨਾਇਆ ਗਿਆ | ਸਿਵਲ ਸਰਜਨ ਡਾ. ਸੰਜੇ ਕਪੂਰ (ਯੋਗ ਗੁਰੂ) ਮੁੱਖ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਨੇ ਗਤਕਾ ਦਿਵਸ ਮਨਾਇਆ

ਸ੍ਰੀ ਮੁਕਤਸਰ ਸਾਹਿਬ, 21 ਜੂਨ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ (ਅੰਮਿ੍ਤਸਰ) ਵਲੋਂ ਪਾਰਟੀ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਇਕਬਾਲ ਸਿੰਘ ਬਰੀਵਾਲਾ ਦੀ ਅਗਵਾਈ ਹੇਠ ਸਥਾਨਕ ਭਾਈ ਮਹਾਂ ...

ਪੂਰੀ ਖ਼ਬਰ »

ਨਸ਼ਾ ਤਸਕਰਾਂ ਨੰੂ ਪਿੰਡ 'ਚ ਦਾਖ਼ਲ ਹੋਣ ਤੋਂ ਰੋਕਣਾ ਪਿਆ ਮਹਿੰਗਾ

ਲੰਬੀ, 21 ਜੂਨ (ਸ਼ਿਵਰਾਜ ਸਿੰਘ ਬਰਾੜ)-ਹਲਕੇ ਦੇ ਪਿੰਡ ਖੇਮਾਖੇੜਾ ਦੇ ਨੌਜਵਾਨਾਂ ਨੰੂ ਪਿੰਡ ਵਿਚ ਨਸ਼ਾ ਤਸਕਰਾਂ ਨੰੂ ਰੋਕਣਾ ਉਸ ਸਮੇਂ ਮਹਿੰਗਾ ਪਿਆ ਕਿ ਜਦੋਂ ਉਸ ਨੇ ਇਕ ਨੌਜਵਾਨ ਦੇ ਗੋਲੀ ਮਾਰ ਦਿੱਤੀ | ਨਸ਼ਾ ਤਸਕਰ ਖ਼ਿਲਾਫ਼ ਕਾਰਵਾਈ ਕਰਨ ਲਈ ਪਿੰਡ ਵਾਸੀਆਂ ਨੇ ਦੇਰ ...

ਪੂਰੀ ਖ਼ਬਰ »

ਬੀ. ਡੀ. ਐੱਸ 'ਚੋਂ ਪਾਸ ਕਰਵਾਉਣ ਦਾ ਝਾਂਸਾ ਦੇ ਕੇ 2 ਲੱਖ ਰੁਪਏ ਠੱਗੇ, ਪਰਚਾ ਦਰਜ

ਫ਼ਰੀਦਕੋਟ, 21 ਜੂਨ (ਸਰਬਜੀਤ ਸਿੰਘ)- ਸਿਟੀ ਪੁਲਿਸ ਫ਼ਰੀਦਕੋਟ ਨੇ ਬਾਬਾ ਫ਼ਰੀਦ ਮੈਡੀਕਲ ਯੂਨੀਵਰਸਿਟੀ ਦੇ ਇਕ ਵਿਦਿਆਰਥੀ ਦੀ ਸ਼ਿਕਾਇਤ ਦੇ ਅਧਾਰ 'ਤੇ ਇੱਥੋਂ ਦੀ ਵਸਨੀਕ ਇਕ ਔਰਤ ਖ਼ਿਲਾਫ਼ ਕਥਿਤ ਤੌਰ 'ਤੇ ਠੱਗੀ ਮਾਰਨ ਦੇ ਦੋਸ਼ਾਂ ਤਹਿਤ ਮਾਮਲਾ ਦਰਜ ਕੀਤਾ ਹੈ | ਹਾਲ ਦੀ ...

ਪੂਰੀ ਖ਼ਬਰ »

ਕਈ ਲੁਕਵੇਂ ਪ੍ਰਭਾਵ ਛੱਡ ਗਈ ਨਗਰ ਕੌ ਾਸਲ ਦੇ ਅਹੁਦੇਦਾਰਾਂ ਦੀ ਚੋਣ

ਕੋਟਕਪੂਰਾ, 21 ਜੂਨ (ਮੋਹਰ ਸਿੰਘ ਗਿੱਲ)-ਦੋ ਦਿਨ ਪਹਿਲਾਂ ਸਥਾਨਕ ਪ੍ਰਸ਼ਾਸਨ ਵਲੋਂ ਇੱਥੋਂ ਦੀ ਨਗਰ ਕੌਂਸਲ ਦੇ ਹਾਲ 'ਚ ਨਗਰ ਕੌਂਸਲ ਕੋਟਕਪੂਰਾ ਦੇ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ ਤੇ ਮੀਤ ਪ੍ਰਧਾਨ ਦੀ ਚੋਣ ਪ੍ਰਕਿ੍ਆ ਨੂੰ ਨੇਪਰੇ ਚੜਾਉਣ ਲਈ ਪੂਰਾ ਪ੍ਰੋਗਰਾਮ ਉਲੀਕਿਆ ...

ਪੂਰੀ ਖ਼ਬਰ »

ਵਿਆਹ ਸਮਾਗਮ ਮੌਕੇ ਡਰੋਨ ਦੇ ਇਸਤੇਮਾਲ 'ਤੇ ਪਾਬੰਦੀ

ਫ਼ਰੀਦਕੋਟ, 21 ਜੂਨ (ਜਸਵੰਤ ਸਿੰਘ ਪੁਰਬਾ)-ਵਧੀਕ ਜ਼ਿਲ੍ਹਾ ਮੈਜਿਸਟੇ੍ਰਟ ਫ਼ਰੀਦਕੋਟ ਗੁਰਜੀਤ ਸਿੰਘ ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਫ਼ਰੀਦਕੋਟ ਦੀ ਹਦੂਦ ਅੰਦਰ ਡਰੋਨ ਜਾਂ ਹੋਰ ਫ਼ਲਾਇੰਗ ...

ਪੂਰੀ ਖ਼ਬਰ »

ਵਿਧਾਇਕ ਢਿੱਲੋਂ ਵਲੋਂ ਸੀਵਰੇਜ ਤੇ ਵਾਟਰ ਸਪਲਾਈ ਦੇ ਕੰਮਾਂ 'ਚ ਹੋਰ ਤੇਜ਼ੀ ਲਿਆਉਣ ਦੇ ਆਦੇਸ਼

ਫ਼ਰੀਦਕੋਟ, 21 ਜੂਨ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਦੇ ਵਿਧਾਇਕ ਤੇ ਮੁੱਖ ਮੰਤਰੀ ਪੰਜਾਬ ਦੇ ਸਿਆਸੀ ਸਲਾਹਕਾਰ ਕੁਸ਼ਲਦੀਪ ਸਿੰਘ ਢਿੱਲੋਂ ਵਲੋਂ ਨਗਰ ਕੌਂਸਲ ਫ਼ਰੀਦਕੋਟ ਅਧੀਨ ਆਉਂਦੇ ਇਲਾਕਿਆਂ/ ਕਾਲੋਨੀਆਂ ਵਿਚ ਸੀਵਰੇਜ ਇੰਟਰਲਾਕਿੰਗ ਸੜਕਾਂ 'ਤੇ ਪੀਣ ਵਾਲੇ ...

ਪੂਰੀ ਖ਼ਬਰ »

ਕੋਰੋਨਾ ਦੀ ਤੀਜੀ ਲਹਿਰ ਤੋਂ ਬਚਣ ਲਈ ਵੈਕਸੀਨੇਸ਼ਨ ਕਰਵਾਉਣੀ ਜ਼ਰੂਰੀ-ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ, 21 ਜੂਨ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਐੱਮ. ਕੇ. ਅਰਾਵਿੰਦ ਕੁਮਾਰ ਦੇ ਦਿਸ਼ਾ-ਨਿਰਦੇਸ਼ ਹੇਠ ਜ਼ਿਲ੍ਹੇ ਅਧੀਨ ਕੋਰੋਨਾ ਟੀਕਾਕਰਨ ਮੁਹਿੰਮ ਬਹੁਤ ਵਧੀਆ ਤਰੀਕੇ ਨਾਲ ਚੱਲ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ: ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਦੋ ਕਾਬੂ

ਮੰਡੀ ਲੱਖੇਵਾਲੀ, 21 ਜੂਨ (ਮਿਲਖ ਰਾਜ)-ਥਾਣਾ ਲੱਖੇਵਾਲੀ ਦੀ ਪੁਲਿਸ ਨੇ ਨਸ਼ਾ ਤਸਕਰਾਂ ਵਿਰੁੱਧ ਸ਼ਿਕੰਜਾ ਕੱਸਦਿਆਂ ਨਾਕੇਬੰਦੀ ਦੌਰਾਨ 650 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ ਤੇ ਇਕ ਮਰਦ ਅਤੇ ਔਰਤ ਨੂੰ ਗਿ੍ਫ਼ਤਾਰ ਕੀਤਾ ਹੈ | ਥਾਣਾ ਮੁਖੀ ਪਰਮਜੀਤ ਕੁਮਾਰ ਨੇ ...

ਪੂਰੀ ਖ਼ਬਰ »

ਵੱਖ-ਵੱਖ ਥਾਵਾਂ ਤੋਂ ਚੋਰੀ ਕਰਨ ਦੇ ਮਾਮਲੇ 'ਚ ਦੋ ਕਾਬੂ

ਮਲੋਟ, 21 ਜੂਨ (ਅਜਮੇਰ ਸਿੰਘ ਬਰਾੜ)-ਥਾਣਾ ਸਿਟੀ ਮਲੋਟ ਪੁਲਿਸ ਨੇ ਸ਼ਹਿਰ 'ਚ ਹੋਈਆਂ ਵੱਖ-ਵੱਖ ਚੋਰੀ ਦੀਆਂ ਘਟਨਾਵਾਂ ਸਬੰਧੀ ਦੋ ਵਿਅਕਤੀਆਂ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਜਾਣਕਾਰੀ ਦਿੰਦਿਆਂ ਐੱਸ.ਐੱਚ.ਓ. ਮੋਹਨ ਲਾਲ ਨੇ ਦੱਸਿਆ ਕਿ ਗਰੀਨ ਵੈਲੀ ਮਲੋਟ ...

ਪੂਰੀ ਖ਼ਬਰ »

ਨੈਤਿਕ ਹੈਕਿੰਗ ਨਾਲ ਸਬੰਧਿਤ ਸੱਤ ਰੋਜ਼ਾ ਵਰਕਸ਼ਾਪ ਕਰਵਾਈ

ਸ੍ਰੀ ਮੁਕਤਸਰ ਸਾਹਿਬ, 21 ਜੂਨ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਪੋਸਟ ਗ੍ਰੈਜੂਏਟ ਵਿਭਾਗ ਕੰਪਿਊਟਰ ਸਾਇੰਸ ਵਲੋਂ ਸੱਤ ਰੋਜ਼ਾ ਵਰਕਸ਼ਾਪ ਦੀ ਸ਼ੁਰੂਆਤ ਕੀਤੀ ਗਈ, ਜਿਸ ਦਾ ਵਿਸ਼ਾ ਨੈਤਿਕ ਹੈਕਿੰਗ ਨਾਲ ਸਬੰਧਿਤ ਸੀ | ਇਸ ਵਰਕਸ਼ਾਪ ...

ਪੂਰੀ ਖ਼ਬਰ »

ਅਕਾਲੀ-ਬਸਪਾ ਦੀ ਮੀਟਿੰਗ ਹੋਈ

ਮਲੋਟ, 21 ਜੂਨ (ਰਣਜੀਤ ਸਿੰਘ ਪਾਟਿਲ)-ਸ਼ੋ੍ਰਮਣੀ ਅਕਾਲੀ ਦਲ ਤੇ ਬਹੁਜਨ ਸਮਾਜ ਪਾਰਟੀ ਦੇ ਹੋਏ ਗੱਠਜੋੜ ਤੋਂ ਬਾਅਦ ਬਸਪਾ ਤੇ ਸ਼ੋ੍ਰਮਣੀ ਅਕਾਲੀ ਦਲ ਦੇ ਸੀਨੀਅਰ ਤੇ ਯੂਥ ਦੇ ਆਗੂਆਂ ਦੀ ਮਲੋਟ ਵਿਖੇ ਪਹਿਲੀ ਮੀਟਿੰਗ ਹੋਈ | ਸਾਬਕਾ ਵਿਧਾਇਕ ਹਰਪ੍ਰੀਤ ਸਿੰਘ ਕੋਟਭਾਈ ਨੇ ...

ਪੂਰੀ ਖ਼ਬਰ »

ਭਾਕਿਯੂ (ਰਾਜੇਵਾਲ) ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 21 ਜੂਨ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਹੋਈ | ਇਸ ਮੌਕੇ ਸਰਬਸੰਮਤੀ ਨਾਲ ਨਵੇਂ ਅਹੁਦੇਦਾਰਾਂ ਦੀ ਚੋਣ ਕੀਤੀ ਗਈ, ਜਿਸ ਵਿਚ ਭਿੰਦਰ ਸਿੰਘ ਨੂੰ ਜ਼ਿਲ੍ਹਾ ਪ੍ਰਧਾਨ, ...

ਪੂਰੀ ਖ਼ਬਰ »

ਲੰਬੀ ਹਲਕੇ 'ਚ ਕੈਪਟਨ ਨੂੰ ਲਾਹਣਤਾਂ, ਬਾਜਵਾ ਨੂੰ ਹਮਾਇਤਾਂ

ਮੰਡੀ ਕਿੱਲਿਆਂਵਾਲੀ, 21 ਜੂਨ (ਇਕਬਾਲ ਸਿੰਘ ਸ਼ਾਂਤ)-ਪੰਜਾਬ ਵਿਚ ਕੈਪਟਨ-ਬਾਜਵਾ ਦੀ ਕਥਿਤ ਮੁਲਾਕਾਤ ਵਿਚਕਾਰ ਪ੍ਰਤਾਪ ਸਿੰਘ ਬਾਜਵਾ ਦੇ ਪੱਖ ਵਿਚ ਜ਼ਮੀਨੀ ਸਰਗਰਮੀਆਂ ਲਗਾਤਾਰ ਉਭਾਰ 'ਤੇ ਹਨ | ਲੰਬੀ ਹਲਕੇ ਵਿਚ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਪ੍ਰਤਾਪ ਸਿੰਘ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਤੋਂ ਸ੍ਰੀ ਨਾਂਦੇੜ ਸਾਹਿਬ ਸੁਪਰ ਫਾਸਟ ਰੇਲ ਗੱਡੀ ਚਲਾਉਣ ਦੀ ਮੰਗ

ਸ੍ਰੀ ਮੁਕਤਸਰ ਸਾਹਿਬ, 21 ਜੂਨ (ਰਣਜੀਤ ਸਿੰਘ ਢਿੱਲੋਂ)-ਨੈਸ਼ਨਲ ਕੰਜਿਊਮਰ ਅਵੇਅਰਨੈੱਸ ਗਰੁੱਪ (ਰਜਿ:) ਦੇ ਜ਼ਿਲ੍ਹਾ ਪ੍ਰਧਾਨ ਸ਼ਾਮ ਲਾਲ ਗੋਇਲ ਤੇ ਜਨਰਲ ਸਕੱਤਰ ਗੋਬਿੰਦ ਸਿੰਘ ਦਾਬੜਾ ਨੇ ਕੇਂਦਰੀ ਰੇਲ ਮੰਤਰੀ ਪਿਯੂਸ਼ ਗੋਇਲ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ...

ਪੂਰੀ ਖ਼ਬਰ »

ਵਿਦਿਆਰਥੀਆਂ ਨੇ ਛਬੀਲ ਲਗਾਈ

ਮੰਡੀ ਬਰੀਵਾਲਾ, 21 ਜੂਨ (ਨਿਰਭੋਲ ਸਿੰਘ)-ਅੰਡਰ ਮੈ੍ਰਟਿਕ ਸਰਾਏਨਾਗਾ ਢਾਣੀ ਦੇ ਵਿਦਿਆਰਥੀਆਂ ਨੇ ਸਰਾਏਨਾਗਾ ਬਰੀਵਾਲਾ ਸੜਕ ਤੇ ਸਰਬੱਤ ਦੇ ਭਲੇ ਅਤੇ ਸੁਖ-ਸ਼ਾਂਤੀ ਨੂੰ ਮੁੱਖ ਰੱਖਦਿਆਂ ਠੰਢੇ ਮਿੱਠੇ ਜਲ ਦੀ ਛਬੀਲ ਲਗਾਈ ਗਈ | ਅੱਤ ਦੀ ਗਰਮੀ ਵਿਚ ਵੱਡੀ ਗਿਣਤੀ ਵਿਚ ...

ਪੂਰੀ ਖ਼ਬਰ »

ਐੱਸ.ਸੀ./ਬੀ.ਸੀ. ਅਧਿਆਪਕ ਯੂਨੀਅਨ ਵਲੋਂ ਅਰਥੀ ਫ਼ੂਕ ਪ੍ਰਦਰਸ਼ਨ

ਸ੍ਰੀ ਮੁਕਤਸਰ ਸਾਹਿਬ, 21 ਜੂਨ (ਰਣਜੀਤ ਸਿੰਘ ਢਿੱਲੋਂ)-ਐੱਸ.ਸੀ./ਬੀ.ਸੀ. ਅਧਿਆਪਕ ਯੂਨੀਅਨ ਪੰਜਾਬ ਦੇ ਸੱਦੇ 'ਤੇ ਐੱਸ.ਸੀ./ਬੀ.ਸੀ. ਮੁਲਾਜ਼ਮਾਂ ਅਤੇ ਵਿਦਿਆਰਥੀਆਂ ਦੇ ਭਖਦੇ ਮਸਲਿਆਂ ਨੂੰ ਅਣਗੌਲਿਆ ਕਰਨ ਦੇ ਰੋਸ ਵਜੋਂ ਪੰਜਾਬ ਸਰਕਾਰ ਅਤੇ ਪ੍ਰੋਸੋਨਲ ਵਿਭਾਗ ਵਿਰੁੱਧ ...

ਪੂਰੀ ਖ਼ਬਰ »

ਪਾਵਰ ਪਲਾਂਟ ਚੰਨੂੰ 'ਚ ਬਾਲਣ ਵਜੋਂ ਵਰਤੀਆਂ ਜਾਂਦੀਆਂ ਪਰਾਲੀ ਦੀਆਂ ਗੱਠਾਂ ਨੂੰ ਪਿੰਡ ਤੋਂ ਦੂਰ ਕਰਵਾਉਣ ਲਈ ਧਰਨਾ ਸ਼ੁਰੂ

ਲੰਬੀ, 21 ਜੂਨ (ਮੇਵਾ ਸਿੰਘ, ਸ਼ਿਵਰਾਜ ਸਿੰਘ ਬਰਾੜ)-ਯੂਨੀਵਰਸਲ ਬਾਇਓਮਾਸ ਪਾਵਰ ਪਲਾਂਟ ਚੰਨੂੰ ਵਿਚ ਬਾਲਣ ਵਜੋਂ ਵਰਤੀਆਂ ਜਾਂਦੀਆਂ ਪਰਾਲੀ ਦੀ ਗੱਠਾਂ ਜੋ ਪਲਾਂਟ ਤੋਂ ਕੁਝ ਦੂਰੀ ਤੇ ਵੱਡੀ ਗਿਣਤੀ ਵਿਚ ਪਈਆਂ ਹਨ, ਨੂੰ ਪਿੰਡ ਦੇ ਨੇੜੇ ਰੱਖਣ ਖ਼ਿਲਾਫ਼ ਪਿੰਡ ਵਾਸੀਆਂ ਤੇ ...

ਪੂਰੀ ਖ਼ਬਰ »

ਮੁੱਖ ਸੇਮ ਨਾਲਿਆਂ ਤੇ ਸੰਪਰਕ ਨਾਲਿਆਂ ਦੀ ਸਫ਼ਾਈ ਸਹੀ ਢੰਗ ਨਾਲ ਨਾ ਕਰਨ 'ਤੇ ਕਿਸਾਨਾਂ 'ਚ ਰੋਸ

ਲੰਬੀ, 21 ਜੂਨ (ਸ਼ਿਵਰਾਜ ਸਿੰਘ ਬਰਾੜ)-ਸੇਮ ਪ੍ਰਭਾਵਿਤ ਹਲਕਾ ਲੰਬੀ ਦੇ ਸੇਮ ਨਾਲਿਆਂ ਤੇ ਸੰਪਰਕ ਨਾਲਿਆਂ ਦੀ ਸਹੀ ਢੰਗ ਨਾਲ ਸਫ਼ਾਈ ਨਾ ਹੋਣ 'ਤੇ ਹਲਕਾ ਲੰਬੀ ਦੇ ਕਿਸਾਨਾਂ ਵਿਚ ਰੋਸ ਪਾਇਆ ਜਾ ਰਿਹਾ ਹੈ | ਬਾਰਿਸ਼ਾਂ ਪੈਣ 'ਤੇ ਫ਼ਸਲਾਂ ਪਾਣੀ ਵਿਚ ਡੁੱਬਣ ਕਾਰਨ ਹਰ ਸਾਲ ...

ਪੂਰੀ ਖ਼ਬਰ »

ਅਕਾਲੀ-ਬਸਪਾ ਗੱਠਜੋੜ ਦੀ ਪਿੰਡ ਬਾਦਲ 'ਚ ਜ਼ਿਲ੍ਹਾ ਪੱਧਰੀ ਮੀਟਿੰਗ

ਮੰਡੀ ਕਿੱਲਿਆਂਵਾਲੀ/ਲੰਬੀ, 21 ਜੂਨ (ਇਕਬਾਲ ਸਿੰਘ ਸ਼ਾਂਤ, ਮੇਵਾ ਸਿੰਘ, ਸ਼ਿਵਰਾਜ ਸਿੰਘ ਬਰਾੜ)-ਸ਼੍ਰੋਮਣੀ ਅਕਾਲੀ ਦਲ ਤੇ ਬਸਪਾ ਗੱਠਜੋੜ ਨੇ 2022 ਲਈ ਨਵੀਂ ਸਫ਼ਬੰਦੀ ਤਹਿਤ ਸਾਂਝੀ ਜ਼ਮੀਨੀ ਜ਼ੋਰ-ਅਜਮਾਇਸ਼ ਵਿੱਢ ਦਿੱਤੀ ਹੈ | ਅੱਜ ਦੋਵੇਂ ਪਾਰਟੀਆਂ ਦੀ ਜ਼ਿਲ੍ਹਾ ...

ਪੂਰੀ ਖ਼ਬਰ »

ਕੋਰੋਨਾ ਟੀਕਾਕਰਨ ਜੰਗੀ ਪੱਧਰ ਤੇ ਸ਼ੁਰੂ ਕਰਨ ਦਾ ਐਲਾਨ

ਸ੍ਰੀ ਮੁਕਤਸਰ ਸਾਹਿਬ, 21 ਜੂਨ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਐੱਮ. ਕੇ ਅਰਾਵਿੰਦ ਕੁਮਾਰ ਨੇ ਅੱਜ ਕੋਰੋਨਾ ਟੀਕਾਕਰਨ ਦਾ ਕੰਮ ਜੰਗੀ ਪੱਧਰ 'ਤੇ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ | ਅੱਜ ਉਚੇਚੇ ਤੌਰ ਤੇ ਇਸ ਸਬੰਧੀ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ...

ਪੂਰੀ ਖ਼ਬਰ »

ਬਸਪਾ ਨੇ ਐੱਸ.ਐੱਚ.ਓ. ਨੂੰ ਦਿੱਤਾ ਗਿਆ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ, 21 ਜੂਨ (ਰਣਜੀਤ ਸਿੰਘ ਢਿੱਲੋਂ)-ਪਿਛਲੇ ਦਿਨੀਂ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਤੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਵਲੋਂ ਬਸਪਾ ਖ਼ਿਲਾਫ਼ ਕੀਤੀ ਗ਼ਲਤ ਸ਼ਬਦਾਵਲੀ ਦੇ ਵਿਰੁੱਧ ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਵਿਖੇ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਕਰਵਾਇਆ

ਸ੍ਰੀ ਮੁਕਤਸਰ ਸਾਹਿਬ, 21 ਜੂਨ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜ ਸ੍ਰੀ ਮੁਕਤਸਰ ਸਾਹਿਬ ਦੇ ਆਈ. ਸੀ. ਟੀ. ਸੈੱਲ ਵਲੋਂ ਅਧਿਆਪਕ ਵਰਗ ਨੂੰ ਆਨਲਾਈਨ ਕੋਰਸਾਂ ਤੋਂ ਜਾਣੂ ਕਰਵਾਉਣ ਹਿੱਤ ਇਕ ਰੋਜ਼ਾ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਉਲੀਕਿਆ ਗਿਆ | ਆਈ. ਸੀ. ਟੀ. ...

ਪੂਰੀ ਖ਼ਬਰ »

ਖੇਤੀਬਾੜੀ ਵਿਭਾਗ ਵਲੋਂ ਝੋਨੇ ਦੀ ਸਿੱਧੀ ਬਿਜਾਈ ਲਈ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਡਰਿੱਲਾਂ

ਸ੍ਰੀ ਮੁਕਤਸਰ ਸਾਹਿਬ, 21 ਜੂਨ (ਰਣਜੀਤ ਸਿੰਘ ਢਿੱਲੋਂ)-ਡਾ: ਸੁਰਿੰਦਰ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਦੇ ਦਿਸ਼ਾ-ਨਿਰਦੇਸ਼ਾਂ ਅਤੇ ਸਹਾਇਕ ਪੌਦਾ ਸੁਰੱਖਿਆ ਅਫ਼ਸਰ ਡਾ: ਕੁਲਦੀਪ ਸਿੰਘ ਜੌੜਾ ਦੀ ਅਗਵਾਈ ਵਿਚ ਖੇਤੀਬਾੜੀ ਵਿਭਾਗ ਵਲੋਂ ਪਿੰਡ ਚੱਕ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਭਾਈ ਰਾਹੁਲ ਸਿੰਘ ਸਿੱਧੂ ਗੰਭੀਰ ਜ਼ਖ਼ਮੀ

ਸ੍ਰੀ ਮੁਕਤਸਰ ਸਾਹਿਬ, 21 ਜੂਨ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਸਾਬਕਾ ਵਿਧਾਇਕ ਭਾਈ ਹਰਨਿਰਪਾਲ ਸਿੰਘ ਕੁੱਕੂ ਦੇ ਸਪੁੱਤਰ ਅਤੇ ਸਾਬਕਾ ਲੋਕ ਸਭਾ ਮੈਂਬਰ ਮਰਹੂਮ ਭਾਈ ਸ਼ਮਿੰਦਰ ਸਿੰਘ ਦੇ ਭਤੀਜੇ ਭਾਈ ਰਾਹੁਲ ਸਿੰਘ ਸਿੱਧੂ ਇੰਚਾਰਜ ਕਾਂਗਰਸ ਹਲਕਾ ...

ਪੂਰੀ ਖ਼ਬਰ »

ਗ਼ਰੀਬ ਮਜ਼ਦੂਰ ਵੈੱਲਫ਼ੇਅਰ ਸੁਸਾਇਟੀ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 21 ਜੂਨ (ਰਣਜੀਤ ਸਿੰਘ ਢਿੱਲੋਂ)-ਗ਼ਰੀਬ ਮਜ਼ਦੂਰ ਵੈੱਲਫ਼ੇਅਰ ਸੁਸਾਇਟੀ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੰਤਾ ਸਿੰਘ ਬੱਗਾ ਦੀ ਪ੍ਰਧਾਨਗੀ ਹੇਠ ਸਥਾਨਕ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਹੋਈ | ਇਸ ਮੌਕੇ ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਣ ਲਈ ...

ਪੂਰੀ ਖ਼ਬਰ »

ਏਕਮ ਸਮਾਜ ਭਲਾਈ ਸੁਸਾਇਟੀ ਦੀ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 21 ਜੂਨ (ਰਣਜੀਤ ਸਿੰਘ ਢਿੱਲੋਂ)-ਏਕਮ ਸਮਾਜ ਭਲਾਈ ਸੁਸਾਇਟੀ ਗੁਰੂ ਨਾਨਕ ਕਾਲੋਨੀ ਜਲਾਲਾਬਾਦ ਰੋਡ ਸ੍ਰੀ ਮੁਕਤਸਰ ਸਾਹਿਬ ਦੀ ਮੀਟਿੰਗ ਪ੍ਰਧਾਨ ਬਾਬਾ ਦਲੀਪ ਸਿੰਘ ਮਾਂਗਟਕੇਰ ਦੀ ਪ੍ਰਧਾਨਗੀ ਹੋਈ | ਇਸ ਮੌਕੇ ਉਨ੍ਹਾਂ ਦੱਸਿਆ ਕਿ ਕਾਂਗਰਸ ਸਰਕਾਰ ...

ਪੂਰੀ ਖ਼ਬਰ »

ਸਰਬੱਤ ਦਾ ਭਲਾ ਟਰੱਸਟ ਨੇ ਪੈਨਸ਼ਨ ਦੇ ਚੈੱਕ ਵੰਡੇ

ਸ੍ਰੀ ਮੁਕਤਸਰ ਸਾਹਿਬ, 21 ਜੂਨ (ਰਣਜੀਤ ਸਿੰਘ ਢਿੱਲੋਂ)-ਉੱਘੇ ਸਮਾਜ ਸੇਵਕ ਡਾ: ਐੱਸ.ਪੀ. ਸਿੰਘ ਉਬਰਾਏ ਦੀ ਅਗਵਾਈ ਹੇਠ ਸਰਬੱਤ ਦਾ ਭਲਾ ਟਰੱਸਟ ਇਕਾਈ ਸ੍ਰੀ ਮੁਕਤਸਰ ਸਾਹਿਬ ਵਲੋਂ ਮਹੀਨਾਵਾਰ ਪੈਨਸ਼ਨ ਸਮਾਰੋਹ ਦੌਰਾਨ ਡੇਰਾ ਭਾਈ ਮਸਤਾਨ ਸਿੰਘ ਜੀ ਕੰਪਲੈਕਸ ਵਿਖੇ ਲਗਪਗ ...

ਪੂਰੀ ਖ਼ਬਰ »

ਖੇਤ ਮਜ਼ਦੂਰਾਂ ਦੇ ਵਿਰੋਧ ਸਦਕਾ ਰਾਖਵੀਂ ਜ਼ਮੀਨ ਦੀ ਬੋਲੀ ਛੇਵੀਂ ਵਾਰ ਰੱਦ

ਦੋਦਾ, 21 ਜੂਨ (ਰਵੀਪਾਲ)-ਪਿੰਡ ਭੁੱਟੀਵਾਲਾ ਵਿਖੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੀ ਅਗਵਾਈ 'ਚ ਆਪਣਾ ਹੱਕ ਲੈਣ ਲਈ ਨਿੱਤਰੇ ਮਜ਼ਦੂਰਾਂ ਦੇ ਵਿਰੋਧ ਸਦਕਾ ਰਾਖਵੀਂ ਜ਼ਮੀਨ ਦੀ ਬੋਲੀ ਛੇਵੀਂ ਵਾਰ ਵੀ ਨੇਪਰੇ ਨਹੀਂ ਚੜ੍ਹ ਸਕੀ | ਯੂਨੀਅਨ ਦੀ ਪਿੰਡ ਇਕਾਈ ਦੇ ਆਗੂਆਂ ਨੇ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚਾ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 21 ਜੂਨ (ਰਣਜੀਤ ਸਿੰਘ ਢਿੱਲੋਂ)-ਸੰਯੁਕਤ ਕਿਸਾਨ ਮੋਰਚਾ ਟਿਕਰੀ ਬਾਰਡਰ ਦਿੱਲੀ ਦੀ ਮੀਟਿੰਗ ਕਿਰਤੀ ਕਿਸਾਨ ਯੂਨੀਅਨ (ਯੂਥ ਵਿੰਗ) ਪ੍ਰਧਾਨ ਹਰਪ੍ਰੀਤ ਸਿੰਘ ਝਬੇਲਵਾਲੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸਭ ਤੋਂ ਪਹਿਲਾਂ ਮਿਲਖਾ ਸਿੰਘ ਦੇ ...

ਪੂਰੀ ਖ਼ਬਰ »

'ਆਪ' ਵਲੋਂ ਮਲੋਟ 'ਚ ਰੋਸ ਪ੍ਰਦਰਸ਼ਨ

ਮਲੋਟ, 21 ਜੂਨ (ਰਣਜੀਤ ਸਿੰਘ ਪਾਟਿਲ)-ਆਮ ਆਦਮੀ ਪਾਰਟੀ ਮਲੋਟ ਵਲੋਂ ਅੱਜ ਤਹਿਸੀਲ ਰੋਡ ਮਲੋਟ ਵਿਖੇ ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਵਿਰੁੱਧ 'ਵਿਅੰਗਮਈ' ਰੋਸ ਪ੍ਰਦਰਸ਼ਨ ਕੀਤਾ ਗਿਆ | ਪਾਰਟੀ ਵਰਕਰਾਂ ਦੁਆਰਾ ਵਿਧਾਇਕਾਂ ਦੇ ਲੜਕਿਆਂ ਨੂੰ ਤਰਸ ਦੇ ਅਧਾਰ 'ਤੇ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਨਾਲ ਇਕ ਮਰੀਜ਼ ਦੀ ਮੌਤ

ਸ੍ਰੀ ਮੁਕਤਸਰ ਸਾਹਿਬ, 21 ਜੂਨ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਨਾਲ ਇਕ ਹੋਰ ਮਰੀਜ਼ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਮਿ੍ਤਕ ਮਰੀਜ਼ ਮਲੋਟ ਨਾਲ ਸਬੰਧਿਤ ਹੈ | ਇਸ ਤੋਂ ਇਲਾਵਾ 30 ਨਵੇਂ ਪਾਜ਼ੀਟਿਵ ਮਾਮਲੇ ਸਾਹਮਣੇ ਆਏ ਹਨ, ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ 101 ਪੀਣ ਵਾਲੇ ਪਾਣੀ ਦੀਆਂ ਪੇਟੀਆਂ ਬਰਾਮਦ

ਸ੍ਰੀ ਮੁਕਤਸਰ ਸਾਹਿਬ, 21 ਜੂਨ (ਰਣਜੀਤ ਸਿੰਘ ਢਿੱਲੋਂ)-ਗਰਮੀ ਦੇ ਮੌਸਮ ਨੂੰ ਮੁੱਖ ਰੱਖਦੇ ਹੋਏ ਸਿਹਤ ਵਿਭਾਗ ਵਲੋਂ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ, ਤਾਂ ਜੋ ਲੋਕਾਂ ਨੂੰ ਸਾਫ਼-ਸੁਥਰੀਆਂ ਅਤੇ ਸ਼ੁੱਧ ਵਸਤਾਂ ਮਿਲ ਸਕਣ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ...

ਪੂਰੀ ਖ਼ਬਰ »

ਭਾਕਿਯੂ ਏਕਤਾ (ਸਿੱਧੂਪੁਰ) ਨੇ ਡੀ. ਸੀ. ਦੇ ਨਾਂਅ ਦਿੱਤਾ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ, 21 ਜੂਨ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਸ੍ਰੀ ਮੁਕਤਸਰ ਸਾਹਿਬ ਵਲੋਂ ਸ੍ਰੀ ਮੁਕਤਸਰ ਸਾਹਿਬ ਤੇ ਫ਼ਾਜ਼ਿਲਕਾ ਜ਼ਿਲਿ੍ਹਆਂ ਵਿਚ ਨਹਿਰੀ ਪਾਣੀ ਦੀ ਸਮੱਸਿਆ ਨੂੰ ਦੂਰ ਕਰਨ ਦੀ ਮੰਗ ਨੂੰ ਲੈ ਕੇ ਡਿਪਟੀ ਕਮਿਸ਼ਨਰ ਦੇ ਨਾਂਅ ਏ. ਡੀ. ਸੀ. ਰਾਜੇਸ਼ ਤਿ੍ਪਾਠੀ ਨੂੰ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਆਗੂਆਂ ਨੇ ਦੱਸਿਆ ਕਿ ਸ੍ਰੀ ਮੁਕਤਸਰ ਸਾਹਿਬ ਤੇ ਫ਼ਾਜ਼ਿਲਕਾ ਜ਼ਿਲਿ੍ਹਆਂ ਨੂੰ ਹਰੀਕੇ ਹੈੱਡ ਤੋਂ ਨਿਕਲਦੀ ਨਹਿਰ ਵਿਚੋਂ ਪਾਣੀ ਦੀ ਸਪਲਾਈ ਹੁੰਦੀ ਹੈ ਤੇ ਉਕਤ ਜ਼ਿਲਿ੍ਹਆਂ ਦਾ ਰਕਬਾ ਇਸ ਨਹਿਰੀ ਪਾਣੀ 'ਤੇ ਹੀ ਨਿਰਭਰ ਕਰਦਾ ਹੈ | ਪਿਛਲੇ ਸਮੇਂ ਵਿਚ ਸੋਥਾ ਹੈੱਡ ਤੋਂ ਨਿਕਲਦੀ ਨਹਿਰ ਦੀ ਲਗਾਤਾਰ ਬੰਦੀ ਰਹੀ ਹੈ ਤੇ ਪਾਣੀ ਵੀ ਘੱਟ ਵਗਿਆ ਹੈ | ਇਸ ਨਾਲ ਅਰਨੀਵਾਲਾ, ਪੰਨੀਵਾਲਾ ਫ਼ੱਤਾ, ਢਿੱਪਾਂਵਾਲੀ, ਭਾਗਸਰ ਅਤੇ ਮਲੋਟ ਦੇ ਰਜਬਾਹੇ ਜਿਨ੍ਹਾਂ ਵਿਚ ਔਲਖ, ਰਾਮਨਗਰ, ਪਿੰਡ ਮਲੋਟ, ਕਰਮਗੜ੍ਹ ਦੇ ਨਾਲ ਲਗਦੇ ਪਿੰਡਾਂ ਵਿਚ ਪਾਣੀ ਦੀ ਕਮੀ ਰਹੀ ਹੈ | ਇਸ ਨਹਿਰ ਵਿਚੋਂ ਹੀ ਪੀਣ ਵਾਲਾ ਪਾਣੀ ਵਰਤਿਆ ਜਾਂਦਾ ਹੈ | ਉਨ੍ਹਾਂ ਮੰਗ ਕੀਤੀ ਕਿ ਨਹਿਰੀ ਪਾਣੀ ਲਗਾਤਾਰ ਅਤੇ ਪੂਰੀ ਮਾਤਰਾ ਵਿਚ ਦਿੱਤਾ ਜਾਵੇ, ਅੱਗੇ ਤੋਂ ਨਹਿਰੀ ਵਿਭਾਗ ਵਲੋਂ ਨਹਿਰਾਂ ਦੀ ਮੁਰੰਮਤ ਤੇ ਸਫ਼ਾਈ ਸਮੇਂ ਸਿਰ ਕਰਵਾਈ ਜਾਵੇ, ਪਾਣੀ ਟੇਲਾਂ ਤੱਕ ਪੂਰਾ ਪਹੁੰਚਦਾ ਕੀਤਾ ਜਾਵੇ, ਬਿਜਲੀ ਸਪਲਾਈ ਦੇਖਦੇ ਹੋਏ ਨਹਿਰੀ ਪਾਣੀ ਦੀ ਬੰਦੀ ਬਿਲਕੁਲ ਨਾ ਕੀਤੀ ਜਾਵੇ ਅਤੇ ਜੇਕਰ ਕੋਈ ਵੀ ਨਹਿਰੀ ਪਾਣੀ ਨਜਾਇਜ਼ ਢੰਗ ਨਾਲ ਵਰਤਦਾ ਹੈ ਜਾਂ ਮੋਘੇ ਨੂੰ ਨੁਕਸਾਨ ਪਹੁੰਚਾਉਂਦਾ ਹੈ, ਤਾਂ ਉਸ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਬੂੜਾ ਗੁੱਜਰ, ਸਤਪਾਲ ਸਿੰਘ, ਰਵਿੰਦਰ ਸਿੰਘ, ਉਦੈ ਸਿੰਘ ਘੁੜਿਆਣਾ, ਗੁਰਦਰਸ਼ਨ ਸਿੰਘ, ਬਲਜੀਤ ਸਿੰਘ, ਗਿਆਨ ਸਿੰਘ, ਬਲਵਿੰਦਰ ਸਿੰਘ, ਪੂਰਨ ਸਿੰਘ ਵੱਟ ਜ਼ਿਲ੍ਹਾ ਮੀਤ ਪ੍ਰਧਾਨ, ਸੁਰਿੰਦਰਪਾਲ ਸਿੰਘ, ਬਲਵਿੰਦਰ ਸਿੰਘ ਤੇ ਤੇਜਿੰਦਰ ਸਿੰਘ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਭਾਕਿਯੂ ਏਕਤਾ (ਸਿੱਧੂਪੁਰ) ਨੇ ਡੀ. ਸੀ. ਦੇ ਨਾਂਅ ਦਿੱਤਾ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ, 21 ਜੂਨ (ਰਣਜੀਤ ਸਿੰਘ ਢਿੱਲੋਂ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਸ੍ਰੀ ਮੁਕਤਸਰ ਸਾਹਿਬ ਵਲੋਂ ਸ੍ਰੀ ਮੁਕਤਸਰ ਸਾਹਿਬ ਤੇ ਫ਼ਾਜ਼ਿਲਕਾ ਜ਼ਿਲਿ੍ਹਆਂ ਵਿਚ ਨਹਿਰੀ ਪਾਣੀ ਦੀ ਸਮੱਸਿਆ ਨੂੰ ਦੂਰ ਕਰਨ ਦੀ ਮੰਗ ਨੂੰ ਲੈ ਕੇ ਡਿਪਟੀ ...

ਪੂਰੀ ਖ਼ਬਰ »

ਸਾਂਸਦ ਬਿੱਟੂ ਤੇ ਕੇਂਦਰੀ ਮੰਤਰੀ ਪੁਰੀ ਵਿਰੁੱਧ ਡੀ.ਐੱਸ.ਪੀ. ਨੂੰ ਦਿੱਤੀ ਸ਼ਿਕਾਇਤ

ਗਿੱਦੜਬਾਹਾ, 21 ਜੂਨ (ਪਰਮਜੀਤ ਸਿੰਘ ਥੇੜ੍ਹੀ)-ਸ਼੍ਰੋਮਣੀ ਅਕਾਲੀ ਦਲ ਹਲਕਾ ਗਿੱਦੜਬਾਹਾ ਦੇ ਮੁੱਖ ਸੇਵਾਦਾਰ ਅਤੇ ਅਕਾਲੀ ਦਲ ਦੇ ਵਰਕਿੰਗ ਕਮੇਟੀ ਮੈਂਬਰ ਹਰਦੀਪ ਸਿੰਘ ਡਿੰਪੀ ਢਿੱਲੋਂ ਅਤੇ ਬਹੁਜਨ ਸਮਾਜ ਪਾਰਟੀ ਦੇ ਜ਼ਿਲ੍ਹਾ ਇੰਚਾਰਜ ਬੀਬੀ ਸ਼ੀਲਾ ਰਾਣੀ ਦੀ ਅਗਵਾਈ ...

ਪੂਰੀ ਖ਼ਬਰ »


Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust.

 

Powered by REFLEX