ਤਾਜਾ ਖ਼ਬਰਾਂ


ਭਾਰਤ ਬਨਾਮ ਸ੍ਰੀਲੰਕਾ : ਸ੍ਰੀਲੰਕਾ ਨੇ ਭਾਰਤ ਨੂੰ ਤੀਸਰੇ ਟੀ20 ਮੈਚ 'ਚ 7 ਵਿਕਟਾਂ ਨਾਲ ਹਰਾ ਕੇ ਸੀਰੀਜ਼ 'ਤੇ ਕੀਤਾ ਕਬਜ਼ਾ
. . .  1 day ago
ਭਾਰਤ ਬਨਾਮ ਸ੍ਰੀਲੰਕਾ : ਭਾਰਤ ਨੇ ਤੀਸਰੇ ਟੀ20 'ਚ ਸ੍ਰੀਲੰਕਾ ਨੂੰ ਮਹਿਜ਼ 82 ਦੌੜਾਂ ਦਾ ਦਿੱਤਾ ਟੀਚਾ
. . .  1 day ago
ਭੈਣ ਨਾਲ ਸਮੂਹਿਕ ਜਬਰ ਜਨਾਹ ਕਰਨ ਵਾਲੇ ਤਿੰਨ ਭਰਾਵਾਂ ਖ਼ਿਲਾਫ਼ ਕੇਸ ਦਰਜ
. . .  1 day ago
ਲੁਧਿਆਣਾ, 29 ਜੁਲਾਈ (ਪਰਮਿੰਦਰ ਸਿੰਘ ਆਹੂਜਾ) - ਸਥਾਨਕ ਸ਼ਿਮਲਾਪੁਰੀ ਇਲਾਕੇ 'ਚ ਨਾਬਾਲਗ ਭੈਣ ਨਾਲ ਸਮੂਹਿਕ ਜਬਰ ਜਨਾਹ ਕਰਨ ਵਾਲੇ ਤਿੰਨ...
ਪੰਜਾਬ 'ਚ 130 ਉਪ ਪੁਲਿਸ ਕਪਤਾਨਾਂ ਦੇ ਤਬਾਦਲੇ
. . .  1 day ago
ਲੁਧਿਆਣਾ, 29 ਜੁਲਾਈ (ਪਰਮਿੰਦਰ ਸਿੰਘ ਆਹੂਜਾ) - ਪੰਜਾਬ ਸਰਕਾਰ ਵਲੋਂ ਅੱਜ ਦੇਰ ਸ਼ਾਮ ਪੁਲਿਸ ਮਹਿਕਮੇ ਵਿਚ ਵੱਡੀ ਰੱਦੋਬਦਲ ਕਰਦਿਆਂ 130 ਉਪ ਪੁਲੀਸ ਕਪਤਾਨਾਂ ਦੇ ਤਬਾਦਲੇ ਕਰ ਦਿੱਤੇ ਗਏ ਹਨ...
ਪੰਜਾਬ ਰੋਡਵੇਜ਼/ਪਨ ਬੱਸ ਤੇ ਪੈਪਸੂ ਨੂੰ ਮਿਲੀ ਵੱਡੀ ਰਾਹਤ
. . .  1 day ago
ਅੰਮ੍ਰਿਤਸਰ, 29 ਜੁਲਾਈ (ਗਗਨਦੀਪ ਸ਼ਰਮਾ) - ਕੈਪਟਨ ਸਰਕਾਰ ਵਲੋਂ ਔਰਤਾਂ ਦੀ ਫ਼ਰੀ ਬੱਸ ਸੇਵਾ ਸਕੀਮ ਦੇ ਕਰੀਬ 23 ਕਰੋੜ ਰੁਪਏ ਪਾਸ ਕਰਕੇ ਪੰਜਾਬ ਰੋਡਵੇਜ਼/ਪਨ ਬੱਸ ਤੇ ਪੈਪਸੂ ਨੂੰ ਵੱਡੀ ਰਾਹਤ ਦਿੱਤੀ ਹੈ। ਨਹੀਂ ਤਾਂ ਮਹਿਕਮੇ ਦੀ ਸਥਿਤੀ ਅਜਿਹੀ ਬਣ ਗਈ ਸੀ ਕਿ ਤਨਖ਼ਾਹਾਂ ਸਮੇਤ ਹੋਰ ਵਿਭਾਗੀ ਖ਼ਰਚੇ...
ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਦਾ ਨਤੀਜਾ ਕੱਲ੍ਹ 30 ਜੁਲਾਈ ਨੂੰ ਐਲਾਨਿਆ ਜਾਵੇਗਾ
. . .  1 day ago
ਐੱਸ. ਏ. ਐੱਸ. ਨਗਰ, 29 ਜੁਲਾਈ (ਤਰਵਿੰਦਰ ਸਿੰਘ ਬੈਨੀਪਾਲ) - ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 12ਵੀਂ ਸ਼੍ਰੇਣੀ ਦੀ ਸਾਲਾਨਾ ਪ੍ਰੀਖਿਆ ਮਾਰਚ 2021 ਦਾ ਨਤੀਜਾ ਕੱਲ੍ਹ 30 ਜੁਲਾਈ ਨੂੰ ਐਲਾਨਿਆ ਜਾਵੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬੋਰਡ ਦੇ ਚੇਅਰਮੈਨ ਡਾ. ਯੋਗਰਾਜ ਨੇ ਦੱਸਿਆ ਕਿ ਮਾਨਯੋਗ...
ਅੰਮ੍ਰਿਤਸਰ 'ਚ ਕੋਰੋਨਾ ਦੇ 3 ਨਵੇਂ ਮਾਮਲੇ ਆਏ ਸਾਹਮਣੇ
. . .  1 day ago
ਅੰਮ੍ਰਿਤਸਰ, 29 ਜੁਲਾਈ (ਰੇਸ਼ਮ ਸਿੰਘ)- ਜ਼ਿਲ੍ਹਾ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 3 ਨਵੇਂ ਮਾਮਲੇ ਸਾਹਮਣੇ ਆਏ ਹਨ...
ਮੈਡੀਕਲ ਵਿਦਿਆਰਥੀਆਂ ਲਈ ਕੇਂਦਰ ਸਰਕਾਰ ਦਾ ਵੱਡਾ ਐਲਾਨ
. . .  1 day ago
ਨਵੀਂ ਦਿੱਲੀ, 29 ਜੁਲਾਈ - ਕੇਂਦਰ ਸਰਕਾਰ ਵਲੋਂ ਅੰਡਰਗ੍ਰੈਜੁਏਟ ਅਤੇ ਪੋਸਟ ਗ੍ਰੈਜੂਏਟ ਲਈ ਮੈਡੀਕਲ ਅਤੇ ਡੈਂਟਲ ਕੋਰਸ ...
ਨਵੀਂ ਸਿੱਖਿਆ ਨੀਤੀ ਨੂੰ ਇੱਕ ਸਾਲ ਹੋਇਆ ਪੂਰਾ
. . .  1 day ago
ਨਵੀਂ ਦਿੱਲੀ, 29 ਜੁਲਾਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਨਵੀਂ ਸਿੱਖਿਆ ਨੀਤੀ ਦੇ ਇੱਕ ਸਾਲ ਪੂਰੇ ਹੋਣ 'ਤੇ ਵਧਾਈ ਦਿੱਤੀ ਗਈ...
ਸ੍ਰੀ ਮੁਕਤਸਰ ਸਾਹਿਬ ਦੇ ਮਨਹਰ ਬਾਂਸਲ ਨੇ ਕਾਮਨ ਲਾਅ ਦਾਖ਼ਲਾ ਪ੍ਰੀਖਿਆ 'ਚੋਂ ਦੇਸ਼ ਭਰ ਵਿਚੋਂ ਪਹਿਲਾ ਸਥਾਨ ਕੀਤਾ ਹਾਸਲ
. . .  1 day ago
ਸ੍ਰੀ ਮੁਕਤਸਰ ਸਾਹਿਬ, 29 ਜੁਲਾਈ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਦੇ ਉੱਘੇ ਡਾਕਟਰ ਮਦਨ ਮੋਹਨ ਬਾਂਸਲ ਦੇ ਹੋਣਹਾਰ ਬੇਟੇ ਮਨਹਰ...
ਬੀਬੀ ਜਗੀਰ ਕੌਰ ਤੇ ਹੋਰਨਾਂ ਵਲੋਂ ਜਥੇਦਾਰ ਤਲਵੰਡੀ ਦੀ ਧਰਮ ਪਤਨੀ ਦੇ ਚਲਾਣੇ 'ਤੇ ਦੁੱਖ ਪ੍ਰਗਟ
. . .  1 day ago
ਅੰਮ੍ਰਿਤਸਰ, 29 ਜੁਲਾਈ (ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ...
ਸੜਕ ਕਿਨਾਰੇ 30 ਸਾਲਾ ਨੌਜਵਾਨ ਦੀ ਭੇਦਭਰੀ ਹਾਲਤ 'ਚ ਲਾਸ਼ ਮਿਲੀ
. . .  1 day ago
ਕੋਟਫ਼ਤੂਹੀ, 29 ਜੁਲਾਈ (ਅਵਤਾਰ ਸਿੰਘ ਅਟਵਾਲ) - ਨਜ਼ਦੀਕੀ ਪਿੰਡ ਐਮਾ ਜੱਟਾ ਦੇ ਬਿਸਤ ਦੁਆਬ ਨਹਿਰ ਵਾਲੀ ਸੜਕ ਦੇ ਦੂਸਰੇ ਕਿਨਾਰੇ ਇੱਕ 30 ਸਾਲਾ...
ਮੁੱਕੇਬਾਜ਼ੀ ਵਿਚ ਮੈਰੀ ਕੌਮ ਦੀ ਹਾਰ, ਕੋਲੰਬੀਆ ਦੀ ਮੁੱਕੇਬਾਜ਼ ਇੰਗ੍ਰੇਟ ਵੈਲੈਂਸੀਆ ਤੋਂ 3-2 ਨਾਲ ਮਿਲੀ ਹਾਰ
. . .  1 day ago
ਟੋਕੀਓ, 29 ਜੁਲਾਈ - ਮੁੱਕੇਬਾਜ਼ੀ ਵਿਚ ਮੈਰੀ ਕੌਮ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਹੈ ...
ਮੋਗਾ ਵਿਚ ਬਲੈਰੋ ਤੇ ਬੱਸ ਦੀ ਟੱਕਰ
. . .  1 day ago
ਮੋਗਾ, 29 ਜੁਲਾਈ (ਗੁਰਤੇਜ ਸਿੰਘ ਬੱਬੀ) - ਮੋਗਾ - ਫ਼ਿਰੋਜ਼ਪੁਰ ਰੋਡ 'ਤੇ ਬਲੈਰੋ ਗੱਡੀ ਅਤੇ ਪੰਜਾਬ ਰੋਡਵੇਜ਼ ਦੀ ਬੱਸ ਦੀ ਟੱਕਰ...
ਸ਼ਾਹਿਦ ਕਾਸਮ ਸੁਮਰਾ ਦੀ ਦਿੱਲੀ ਏਅਰਪੋਰਟ ਤੋਂ ਗ੍ਰਿਫ਼ਤਾਰੀ
. . .  1 day ago
ਨਵੀਂ ਦਿੱਲੀ, 29 ਜੁਲਾਈ - ਏ.ਟੀ.ਐੱਸ.(ਅੱਤਵਾਦ ਵਿਰੋਧੀ ਸਕੂਐਡ) ਨੇ 2500 ਕਰੋੜ ਰੁਪਏ ਤੋਂ ਵੱਧ ਦੀ 530 ਕਿੱਲੋਗਰਾਮ ਹੈਰੋਇਨ ਦੇ ...
ਕੈਪਟਨ ਵਿਧਾਨਸਭਾ ਦਾ ਸੈਸ਼ਨ ਬੁਲਾ ਕੇ ਬਿਜਲੀ ਸਮਝੌਤੇ ਕਰਨ ਰੱਦ - ਆਪ
. . .  1 day ago
ਚੰਡੀਗੜ੍ਹ, 29 ਜੁਲਾਈ (ਅਜੀਤ ਬਿਊਰੋ) - ਆਪ ਦਾ ਕਹਿਣਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਵੱਲੋਂ ਕੀਤੇ ਗਏ ਬਿਜਲੀ ਸਮਝੌਤਿਆਂ ਕਾਰਨ...
ਲੋਕ ਸਭਾ ਦੀ ਕਾਰਵਾਈ ਮੁਲਤਵੀ
. . .  1 day ago
ਨਵੀਂ ਦਿੱਲੀ, 29 ਜੁਲਾਈ - ਵਿਰੋਧੀ ਧਿਰ ਦੇ ਸੰਸਦ ਮੈਂਬਰਾਂ ਦੇ ਵਿਰੋਧ ਤੋਂ ਬਾਅਦ ਲੋਕ ਸਭਾ ਦੀ ਕਾਰਵਾਈ...
ਜਲੰਧਰ: ਕਾਂਗਰਸ ਭਵਨ ਵਿਖੇ ਜ਼ਿਲ੍ਹਾ ਕਪੂਰਥਲਾ ਦੇ ਆਗੂਆਂ ਅਤੇ ਵਰਕਰਾਂ ਨਾਲ ਸਿੱਧੂ ਕਰਨਗੇ 3 ਵਜੇ ਵਰਕਰ ਮਿਲਣੀ
. . .  1 day ago
ਜਲੰਧਰ, 29 ਜੁਲਾਈ - ਨਵਜੋਤ ਸਿੰਘ ਸਿੱਧੂ ਜਲੰਧਰ ਦੇ ਕਾਂਗਰਸ ਭਵਨ....
ਲੋਕ ਸਭਾ 'ਚ ਜਾਰੀ ਰਹੇਗਾ ਰੇੜਕਾ, ਸਰਕਾਰ ਤੇ ਵਿਰੋਧੀ ਧਿਰਾਂ ਦੀ ਨਹੀਂ ਬਣੀ ਗੱਲ
. . .  1 day ago
ਨਵੀਂ ਦਿੱਲੀ, 29 ਜੁਲਾਈ(ਉਪਮਾ ਡਾਗਾ) - ਲੋਕ ਸਭਾ ਵਿਚ ਜਾਰੀ ਰਹੇਗਾ ...
ਨਾਰੀਅਲ ਵਿਕਾਸ ਬੋਰਡ (ਸੋਧ) ਬਿੱਲ 2021 ਵੀ ਰਾਜ ਸਭਾ 'ਚ ਪਾਸ
. . .  1 day ago
ਨਵੀਂ ਦਿੱਲੀ, 29 ਜੁਲਾਈ - ਨਾਰੀਅਲ ਵਿਕਾਸ ਬੋਰਡ (ਸੋਧ) ਬਿੱਲ ...
ਸੁਖਬੀਰ ਸਿੰਘ ਬਾਦਲ ਵਲੋਂ ਯੂਥ ਵਰਕਰਾਂ ਨਾਲ ਮੀਟਿੰਗ
. . .  1 day ago
ਸ੍ਰੀ ਮੁਕਤਸਰ ਸਾਹਿਬ, 29 ਜੁਲਾਈ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਦੁਪਹਿਰ ਸਮੇਂ ਆਪਣੇ ਗ੍ਰਹਿ ਪਿੰਡ...
ਮਮਤਾ ਬੈਨਰਜੀ ਦੀ ਨਿਤਿਨ ਗਡਕਰੀ ਨਾਲ ਮੁਲਾਕਾਤ
. . .  1 day ago
ਨਵੀਂ ਦਿੱਲੀ, 29 ਜੁਲਾਈ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਅਤੇ ਟੀ.ਐਮ.ਸੀ. ਨੇਤਾ ਮਮਤਾ ਬੈਨਰਜੀ ਕੇਂਦਰੀ ਮੰਤਰੀ ਨਿਤਿਨ ...
ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਨੇ ਆਲਮਗੜ੍ਹ ਚੌਕ 'ਤੇ ਲਾਇਆ ਧਰਨਾ
. . .  1 day ago
ਅਬੋਹਰ, 29 ਜੁਲਾਈ (ਸੰਦੀਪ ਸੋਖਲ) - ਅਬੋਹਰ ਗੰਗਾਨਗਰ ਰੋਡ ਪਿੰਡ ਆਲਮਗੜ੍ਹ ਚੌਕ 'ਤੇ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ...
ਆਸ਼ਾ ਵਰਕਰਾਂ ਵਲੋਂ ਲੁਧਿਆਣਾ ਦੇ ਡੀ.ਸੀ ਦਫ਼ਤਰ ਦੇ ਬਾਹਰ ਪ੍ਰਦਰਸ਼ਨ, ਜੰਮ ਕੇ ਕੀਤੀ ਨਾਅਰੇਬਾਜ਼ੀ
. . .  1 day ago
ਲੁਧਿਆਣਾ, 29 ਜੁਲਾਈ (ਰੁਪੇਸ਼ ਕੁਮਾਰ) - ਆਪਣੀਆਂ ਮੰਗਾਂ ਨੂੰ ਲੈ ਕੇ ਅੱਜ ਆਸ਼ਾ ਵਰਕਰਾਂ ਵਲੋਂ ਲੁਧਿਆਣਾ ਦੇ ਡੀ.ਸੀ. ਦਫ਼ਤਰ ਦੇ...
ਸੁਖਬੀਰ ਸਿੰਘ ਬਾਦਲ ਵਲੋਂ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਧਰਮ-ਪਤਨੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ
. . .  1 day ago
ਚੰਡੀਗੜ੍ਹ, 29 ਜੁਲਾਈ (ਅਜੀਤ ਬਿਊਰੋ) - ਸ਼੍ਰੋਮਣੀ ਅਕਾਲੀ ਦਲ (ਬ ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਸ਼੍ਰੋਮਣੀ ਅਕਾਲੀ ਦਲ ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਹਾੜ ਸੰਮਤ 553
ਵਿਚਾਰ ਪ੍ਰਵਾਹ: ਸ਼ਾਂਤੀ ਦੀ ਜਿੱਤ ਕਿਸੇ ਵੀ ਧਰਮ ਦੀ ਜਿੱਤ ਨਾਲੋਂ ਕਿਸੇ ਤਰ੍ਹਾਂ ਵੀ ਘੱਟ ਨਹੀਂ। -ਜੋਨ ਮਿਲਟਨ

ਪਹਿਲਾ ਸਫ਼ਾ

18 ਨੁਕਤਿਆਂ 'ਤੇ ਨਿਰਦੇਸ਼ ਲੈ ਕੇ ਬਿਨਾਂ ਹਾਈਕਮਾਨ ਨੂੰ ਮਿਲੇ ਵਾਪਸ ਪਰਤੇ ਕੈਪਟਨ

• ਸਿੱਧੂ ਨੂੰ ਕੀਤਾ ਜਾਵੇਗਾ ਦਿੱਲੀ ਤਲਬ-ਰਾਵਤ • ਜੁਲਾਈ 'ਚ ਮਿਲੇਗਾ ਨਵਾਂ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ • ਪਾਣੀ 'ਚ ਮਧਾਣੀ ਦਾ ਮਾਮਲਾ ਬਣਿਆ ਪੰਜਾਬ ਕਾਂਗਰਸ ਦਾ ਅੜਿੱਕਾ ਉਪਮਾ ਡਾਗਾ ਪਾਰਥ ਨਵੀਂ ਦਿੱਲੀ, 23 ਜੂਨ -ਲਗਾਤਾਰ 3 ਦਿਨ ਮੁਲਾਕਾਤਾਂ ਦੇ ਦੌਰ ਤੋਂ ...

ਪੂਰੀ ਖ਼ਬਰ »

ਮਾਲਿਆ, ਨੀਰਵ ਅਤੇ ਚੋਕਸੀ ਦੀ 9371 ਕਰੋੜ ਦੀ ਜਾਇਦਾਦ ਬੈਂਕਾਂ ਨੂੰ ਟ੍ਰਾਂਸਫ਼ਰ

ਤਿੰਨਾਂ ਦੀ 80.45 ਫ਼ੀਸਦੀ ਭਾਵ 18170.02 ਕਰੋੜ ਦੀ ਜਾਇਦਾਦ ਜ਼ਬਤ ਨਵੀਂ ਦਿੱਲੀ, 23 ਜੂਨ (ਉਪਮਾ ਡਾਗਾ ਪਾਰਥ)-ਭਗੌੜੇ ਕਾਰੋਬਾਰੀ ਵਿਜੈ ਮਾਲਿਆ, ਨੀਰਵ ਮੋਦੀ ਅਤੇ ਮੇਹੁਲ ਚੋਕਸੀ ਦੀ ਕੁੱਲ 9371 ਕਰੋੜ ਰੁਪਏ ਦੀ ਜਾਇਦਾਦ ਹੁਣ ਸਰਕਾਰੀ ਬੈਂਕਾਂ ਨੂੰ ਟ੍ਰਾਂਸਫਰ ਕਰ ਦਿੱਤੀ ਗਈ ਹੈ, ...

ਪੂਰੀ ਖ਼ਬਰ »

ਲੰਡਨ ਹਾਈਕੋਰਟ ਵਲੋਂ ਨੀਰਵ ਮੋਦੀ ਦੀ ਭਾਰਤ ਹਵਾਲਗੀ ਰੋਕਣ ਸਬੰਧੀ ਪਟੀਸ਼ਨ ਰੱਦ

ਮਨਪ੍ਰੀਤ ਸਿੰਘ ਬੱਧਨੀ ਕਲਾਂ ਲੰਡਨ, 23 ਜੂਨ-ਪੰਜਾਬ ਨੈਸ਼ਨਲ ਬੈਂਕ ਨਾਲ ਲਗਪਗ ਦੋ ਅਰਬ ਡਾਲਰ ਦੇ ਘੁਟਾਲੇ ਦੇ ਮਾਮਲੇ 'ਚ ਯੂ.ਕੇ. ਹਾਈਕੋਰਟ ਨੇ ਭਗੌੜੇ ਹੀਰਾ ਵਪਾਰੀ ਨੀਰਵ ਮੋਦੀ ਵਲੋਂ ਭਾਰਤ ਹਵਾਲਗੀ ਵਿਰੁੱਧ ਦਾਇਰ ਕੀਤੀ ਪਟੀਸ਼ਨ ਖ਼ਾਰਜ ਕਰ ਦਿੱਤੀ ਹੈ | ਇਸ ਤਰ੍ਹਾਂ ...

ਪੂਰੀ ਖ਼ਬਰ »

ਐਸ.ਆਈ.ਟੀ. ਨੇ ਕੋਟਕਪੂਰਾ ਗੋਲੀਕਾਂਡ ਮਾਮਲੇ 'ਚ ਸੁਖਬੀਰ ਨੂੰ 26 ਨੂੰ ਸੱਦਿਆ

ਚੰਡੀਗੜ੍ਹ, 23 ਜੂਨ (ਬਿਊਰੋ ਚੀਫ਼)-ਕੋਟਕਪੂਰਾ ਗੋਲੀਕਾਂਡ ਮਾਮਲੇ ਵਿਚ ਜਾਂਚ ਲਈ ਐਡੀਸ਼ਨਲ ਡੀ.ਜੀ.ਪੀ ਐਲ. ਕੇ. ਯਾਦਵ ਦੀ ਅਗਵਾਈ ਵਿਚ ਬਣਾਈ ਵਿਸ਼ੇਸ਼ ਜਾਂਚ ਟੀਮ ਵਲੋਂ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ...

ਪੂਰੀ ਖ਼ਬਰ »

ਲਾਹੌਰ 'ਚ ਹਾਫ਼ਿਜ਼ ਸਈਦ ਦੇ ਘਰ ਦੇ ਬਾਹਰ ਬੰਬ ਧਮਾਕਾ-3 ਮੌਤਾਂ

ਅੰਮਿ੍ਤਸਰ, 23 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਲਾਹੌਰ ਸ਼ਹਿਰ ਦੀ ਆਬਾਦੀ ਜੌਹਰ ਟਾਊਨ ਵਿਖੇ ਮੁੰਬਈ ਅੱਤਵਾਦੀ ਹਮਲੇ ਦੇ ਮੁੱਖ ਸਾਜਿਸ਼ਕਰਤਾ ਅਤੇ ਪਾਬੰਦੀਸ਼ੁਦਾ ਸੰਗਠਨ ਜਮਾਤ-ਉਦ-ਦਾਅਵਾ ਦੇ ਮੁਖੀ ਹਾਫ਼ਿਜ਼ ਸਈਦ ਦੇ ਘਰ ਦੇ ਬਾਹਰ ਇਕ ਜ਼ੋਰਦਾਰ ਕਾਰ ਬੰਬ ...

ਪੂਰੀ ਖ਼ਬਰ »

ਕੈਪਟਨ ਨੇ ਚੰਡੀਗੜ੍ਹ ਪੁੱਜਣ 'ਤੇ ਸੱਦੀ ਅਧਿਕਾਰੀਆਂ ਦੀ ਮੀਟਿੰਗ

ਹਾਈਕਮਾਨ ਵਲੋਂ ਦਿੱਤੇ ਗਏ 18 ਨੁਕਾਤੀ ਪ੍ਰੋਗਰਾਮ ਦੀ ਪੜਚੋਲ ਹਰਕਵਲਜੀਤ ਸਿੰਘ ਚੰਡੀਗੜ੍ਹ, 23 ਜੂਨ- ਪੰਜਾਬ ਕਾਂਗਰਸ ਦੇ ਕਾਟੋ-ਕਲੇਸ਼ ਨਾਲ ਨਿਪਟਣ ਲਈ ਬਣਾਈ ਗਈ ਤਿੰਨ ਮੈਂਬਰੀ ਕਮੇਟੀ ਨਾਲ ਮੀਟਿੰਗ ਬਾਅਦ ਅੱਜ ਦਿੱਲੀ ਤੋਂ ਪਰਤਣ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ...

ਪੂਰੀ ਖ਼ਬਰ »

ਫ਼ਤਹਿਜੰਗ ਸਿੰਘ ਬਾਜਵਾ ਦੇ ਬੇਟੇ ਨੇ ਨੌਕਰੀ ਲੈਣ ਤੋਂ ਕੀਤਾ ਇਨਕਾਰ

ਪੰਜਾਬ ਮੰਤਰੀ ਮੰਡਲ ਦੇ ਪਾਰਟੀ ਵਿਧਾਇਕ ਫ਼ਤਹਿਜੰਗ ਸਿੰਘ ਬਾਜਵਾ ਅਤੇ ਰਾਕੇਸ਼ ਪਾਂਡੇ ਦੇ ਬੇਟਿਆਂ ਨੂੰ ਨੌਕਰੀ ਦੇਣ ਦੇ ਫ਼ੈਸਲੇ ਦਾ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਵਿਰੋਧ ਕਰਦਿਆਂ ਕਿਹਾ ਕਿ ਆਗੂ ਲੋਕਾਂ ਦੀ ਗੱਲ ਕਰਦੇ ਚੰਗੇ ਲੱਗਦੇ ਹਨ ਨਾ ...

ਪੂਰੀ ਖ਼ਬਰ »

ਈ.ਡੀ. ਵਲੋਂ ਖਹਿਰਾ ਸਬੰਧੀ ਮਾਮਲੇ 'ਚ ਚੋਟੀ ਦੇ ਡਿਜ਼ਾਈਨਰ ਮਨੀਸ਼ ਮਲਹੋਤਰਾ, ਸੱਭਿਆਸਾਚੀ ਤੇ ਰਿਤੂ ਕੁਮਾਰ ਨੂੰ ਸੰਮਨ

ਨਵੀਂ ਦਿੱਲੀ, 23 ਜੂਨ (ਏਜੰਸੀ)- ਇਨਫੋਰਸਮੈਂਟ ਡਾਇਰੈਕਟੋਰੇਟ ਨੇ ਪੰਜਾਬ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਖ਼ਿਲਾਫ਼ ਹਵਾਲਾ ਰਾਸ਼ੀ ਮਾਮਲੇ ਦੇ ਸਬੰਧ 'ਚ ਦੇਸ਼ ਦੇ ਤਿੰਨ ਨਾਮਵਰ ਫੈਸ਼ਨ ਡਿਜ਼ਾਈਨਰਾਂ ਮਨੀਸ਼ ਮਲਹੋਤਰਾ, ਸੱਭਿਆਸਾਚੀ ਤੇ ਰਿਤੂ ਕੁਮਾਰ ਨੂੰ ਸੰਮਨ ...

ਪੂਰੀ ਖ਼ਬਰ »

135 ਕਰੋੜ ਦੀ ਹੈਰੋਇਨ ਬਰਾਮਦ-ਤਸਕਰ ਹਲਾਕ

ਸ੍ਰੀਨਗਰ, 23 ਜੂਨ (ਮਨਜੀਤ ਸਿੰਘ)-ਜੰਮੂ-ਕਸ਼ਮੀਰ 'ਚ ਕੌਮਾਂਤਰੀ ਸਰਹੱਦ ਨੇੜੇ ਨਸ਼ਾ ਤਸਕਰੀ ਦੀ ਇਕ ਵੱਡੀ ਕੋਸ਼ਿਸ਼ ਨੂੰ ਬੀ.ਐਸ.ਐਫ. ਨੇ ਨਾਕਾਮ ਕਰਦੇ ਹੋਏ ਪਾਕਿਸਤਾਨ ਦੇ ਤਸਕਰ ਨੂੰ ਹਲਾਕ ਕਰਕੇ 135 ਕਰੋੜ ਦੀ ਹੈਰੋਇਨ ਬਰਾਮਦ ਕੀਤੀ ਹੈ | ਬੀ.ਐਸ.ਐਫ਼. ਸੂਤਰਾਂ ਅਨੁਸਾਰ ...

ਪੂਰੀ ਖ਼ਬਰ »

ਓਮ ਪ੍ਰਕਾਸ਼ ਚੌਟਾਲਾ ਸਜ਼ਾ ਪੂਰੀ ਹੋਣ ਤੋਂ ਬਾਅਦ ਰਿਹਾਅ

ਚੰਡੀਗੜ੍ਹ, 23 ਜੂਨ (ਰਾਮ ਸਿੰਘ ਬਰਾੜ)-ਜੇ.ਬੀ.ਟੀ. ਅਧਿਆਪਕ ਭਰਤੀ ਘੁਟਾਲੇ 'ਚ ਦਿੱਲੀ ਦੀ ਤਿਹਾੜ ਜੇਲ੍ਹ 'ਚ 10 ਸਾਲ ਦੀ ਕੈਦ ਕੱਟਣ ਵਾਲੇ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਓਮ ਪ੍ਰਕਾਸ਼ ਚੌਟਾਲਾ ਦੀ ਸਜ਼ਾ ਮੰਗਲਵਾਰ ਦੀ ਰਾਤ ਨੂੰ ਪੂਰੀ ਹੋ ਗਈ | ਤਿਹਾੜ ਜੇਲ੍ਹ ਪ੍ਰਸ਼ਾਸਨ ...

ਪੂਰੀ ਖ਼ਬਰ »

ਮੌਨਸੂਨ 'ਚ ਦੇਰੀ ਕਾਰਨ ਝੋਨੇ ਦੀ ਲੁਆਈ 'ਚ ਆਈ ਖੜੋਤ

ਖੇਤ ਮਜ਼ਦੂਰ ਹੋਏ ਵਿਹਲੇ-ਭਾਅ ਵੀ ਡਿਗਾ ਭਗਵਾਨ ਦਾਸ ਪਟਿਆਲਾ, 23 ਜੂਨ-ਮੌਨਸੂਨ 'ਚ ਦੇਰੀ ਕਾਰਨ ਝੋਨੇ ਦੀ ਲੁਆਈ 'ਚ ਖੜੋਤ ਆ ਗਈ ਹੈ, ਜਿਸ ਕਾਰਨ ਬਹੁਤੀਆਂ ਥਾਵਾਂ 'ਤੇ ਖੇਤ ਮਜ਼ਦੂਰ ਵਿਹਲੇ ਹੋ ਗਏ ਹਨ | ਝੋਨੇ ਦੀ ਲੁਆਈ ਦਾ ਠੇਕਾ ਵੀ ਡਿਗ ਕੇ 3000 ਰੁਪਏ ਪ੍ਰਤੀ ਏਕੜ ਤੱਕ ਆ ਗਿਆ ...

ਪੂਰੀ ਖ਼ਬਰ »

ਲੁਧਿਆਣਾ 'ਚ ਲੜਕੀ ਨਾਲ ਸਮੂਹਿਕ ਜਬਰ ਜਨਾਹ

ਲੁਧਿਆਣਾ, 23 ਜੂਨ (ਪਰਮਿੰਦਰ ਸਿੰਘ ਆਹੂਜਾ)-ਥਾਣਾ ਫੋਕਲ ਪੁਆਇੰਟ ਦੇ ਘੇਰੇ ਅੰਦਰ ਪੈਂਦੇ ਇਲਾਕੇ ਰਾਮ ਨਗਰ 'ਚ ਤਿੰਨ ਨੌਜਵਾਨਾਂ ਵਲੋਂ ਇਕ ਲੜਕੀ ਨਾਲ ਸਮੂਹਿਕ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ | ਜਾਣਕਾਰੀ ਅਨੁਸਾਰ ਪੁਲਿਸ ਨੇ ਪੀੜਤ ਲੜਕੀ ਦੀ ਸ਼ਿਕਾਇਤ 'ਤੇ ...

ਪੂਰੀ ਖ਼ਬਰ »

ਸ਼ੋਪੀਆ 'ਚ ਮੁਕਾਬਲੇ ਦੌਰਾਨ ਹਿਜ਼ਬੁਲ ਅੱਤਵਾਦੀ ਹਲਾਕ

ਸ੍ਰੀਨਗਰ, 23 ਜੂਨ (ਮਨਜੀਤ ਸਿੰਘ)-ਦੱਖਣੀ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਦੇ ਸ਼ਿਰਮਾਲ ਇਲਾਕੇ 'ਚ ਸੁਰੱਖਿਆ ਬਲਾਂ ਨਾਲ ਮੁਕਾਬਲੇ 'ਚ ਹਿਜ਼ਬੁਲ ਮੁਜਾਹਦੀਨ ਦਾ ਇਕ ਅੱਤਵਾਦੀ ਮਾਰਿਆ ਗਿਆ | ਮਾਰੇ ਗਏ ਅੱਤਵਾਦੀ ਦੀ ਪਛਾਣ ਸੱਜਾਦ ਅਹਿਮਦ ਭੱਟ ਵਜੋਂ ਹੋਈ ਹੈ, ਜੋ ਅਨੰਤਨਾਗ ...

ਪੂਰੀ ਖ਼ਬਰ »

ਦਿੱਲੀ ਹਾਈਕੋਰਟ ਵਲੋਂ ਵੱਟਸਐਪ ਨੂੰ ਝਟਕਾ, ਸੀ.ਸੀ.ਆਈ. ਦੇ ਨੋਟਿਸ 'ਤੇ ਰੋਕ ਲਾਉਣ ਤੋਂ ਇਨਕਾਰ

ਨਵੀਂ ਦਿੱਲੀ, 23 ਜੂਨ (ਜਗਤਾਰ ਸਿੰਘ)-ਦਿੱਲੀ ਹਾਈਕੋਰਟ ਨੇ ਨਵੀਂ ਨਿੱਜਤਾ ਨੀਤੀ (ਨਿਊ ਪ੍ਰਾਈਵੇਸੀ ਪਾਲਿਸੀ) ਨੂੰ ਲੈ ਕੇ ਵੱਟਸਐਪ ਨੂੰ ਝਟਕਾ ਦਿੱਤਾ ਹੈ | ਦਿੱਲੀ ਹਾਈ ਕੋਰਟ ਨੇ ਨਿੱਜਤਾ ਨੀਤੀ ਮਾਮਲੇ 'ਚ ਸੂਚਨਾ ਦੇਣ ਲਈ ਫੇਸਬੁੱਕ, ਵੱਟਸਐਪ ਨੂੰ ਦਿੱਤੇ 'ਕੰਪੀਟੀਸ਼ਨ ਕਮਿਸ਼ਨ ਆਫ ਇੰਡੀਆ' ਦੇ ਨੋਟਿਸ 'ਤੇ ਰੋਕ ਲਾਉਣ ਤੋਂ ਇਨਕਾਰ ਕਰ ਦਿੱਤਾ ਹੈ | ਦੱਸਣਯੋਗ ਹੈ ਕਿ ਜਾਂਚ ਦੇ ਸਿਲਸਿਲੇ 'ਚ ਵੱਟਸਐਪ ਨੂੰ ਕਮਿਸ਼ਨ ਨੇ 4 ਜੂਨ ਨੂੰ ਨੋਟਿਸ ਜਾਰੀ ਕੀਤਾ ਸੀ | ਜਸਟਿਸ ਅਨੂਪ ਜੈਰਾਮ ਭੰਭਾਨੀ ਤੇ ਜਸਟਿਸ ਜਸਮੀਤ ਸਿੰਘ ਦੀ ਬੈਂਚ ਨੇ ਕਿਹਾ ਹੈ ਕਿ ਜਾਂਚ 'ਚ ਹੋਰ ਕਦਮ ਚੁੱਕਣ 'ਤੇ ਰੋਕ ਲਗਾਉਣ ਦੀ ਅਪੀਲ ਕਰਨ ਵਾਲੀ ਇਕ ਅਰਜ਼ੀ ਪਹਿਲਾਂ ਹੀ ਦਾਇਰ ਕੀਤੀ ਜਾ ਚੁੱਕੀ ਹੈ, ਜਿਸ 'ਚ ਸੀ.ਸੀ.ਆਈ. ਦੇ ਮਹਾਂਨਿਰਦੇਸ਼ਕ ਨੂੰ ਨੋਟਿਸ ਜਾਰੀ ਕੀਤਾ ਗਿਆ ਸੀ |

ਖ਼ਬਰ ਸ਼ੇਅਰ ਕਰੋ

 

ਕੋਰੋਨਾ ਮਾਮਲੇ 3 ਕਰੋੜ ਤੋਂ ਪਾਰ

ਨਵੀਂ ਦਿੱਲੀ, 23 ਜੂਨ (ਏਜੰਸੀ)-ਭਾਰਤ 'ਚ 50 ਦਿਨਾਂ ਦੇ ਅੰਦਰ ਕੋਰੋਨਾ ਵਾਇਰਸ ਦੇ ਇਕ ਕਰੋੜ ਨਵੇਂ ਮਾਮਲੇ ਆਉਣ ਦੇ ਨਾਲ ਹੀ ਪੀੜਤਾਂ ਦਾ ਅੰਕੜਾ 3 ਕਰੋੜ ਨੂੰ ਪਾਰ ਕਰ ਗਿਆ ਹੈ | ਬੀਤੇ 24 ਘੰਟਿਆਂ ਦੌਰਾਨ 50,848 ਨਵੇਂ ਮਾਮਲੇ ਸਾਹਮਣੇ ਆਉਣ ਦੇ ਬਾਅਦ ਕੁੱਲ ਮਾਮਲਿਆਂ ਦੀ ਗਿਣਤੀ ...

ਪੂਰੀ ਖ਼ਬਰ »

ਗਡਕਰੀ ਦੇ ਹਿਮਾਚਲ ਦੌਰੇ ਮੌਕੇ ਮੁੱਖ ਮੰਤਰੀ ਦੇ ਸੁਰੱਖਿਆ ਇੰਚਾਰਜ ਤੇ ਐਸ. ਪੀ. ਹੋਏ ਹੱਥੋਪਾਈ

ਸ਼ਿਮਲਾ, 23 ਜੂਨ (ਏਜੰਸੀ)- ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਜੈਰਾਮ ਠਾਕੁਰ ਦੇ ਸੁਰੱਖਿਆ ਕਰਮੀਆਂ ਤੇ ਕੁੱਲੂ ਜ਼ਿਲ੍ਹੇ ਦੇ ਪੁਲਿਸ ਕਰਮੀਆਂ ਦਰਮਿਆਨ ਬੁੱਧਵਾਰ ਨੂੰ ਭੁੰਤਰ ਹਵਾਈ ਅੱਡੇ ਦੇ ਕੋਲ ਹੱਥੋਪਾਈ ਹੋ ਜਾਣ ਦੀ ਖ਼ਬਰ ਹੈ, ਜਿਸ 'ਚ ਪੁਲਿਸ ਦਾ ਐਸ.ਪੀ. ਤੇ ...

ਪੂਰੀ ਖ਼ਬਰ »

ਸ਼ਰਦ ਪਵਾਰ ਨੂੰ ਫਿਰ ਮਿਲੇ ਪ੍ਰਸ਼ਾਂਤ ਕਿਸ਼ੋਰ

ਨਵੀਂ ਦਿੱਲੀ, 23 ਜੂਨ (ਉਪਮਾ ਡਾਗਾ ਪਾਰਥ)-ਸਿਆਸੀ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੇ ਬੁੱਧਵਾਰ ਨੂੰ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ.ਸੀ.ਪੀ.) ਦੇ ਮੁਖੀ ਸ਼ਰਦ ਪਵਾਰ ਨਾਲ ਮੁਲਾਕਾਤ ਕੀਤੀ | ਪਿਛਲੇ 15 ਦਿਨਾਂ 'ਚ ਦੋਵਾਂ ਆਗੂਆਂ ਦੀ ਇਹ ਤੀਜੀ ਬੈਠਕ ਦਿੱਲੀ ਦੇ ਸਿਆਸੀ ...

ਪੂਰੀ ਖ਼ਬਰ »

ਤਾਲਿਬਾਨ ਨਾਲ ਮਿਲ ਕੇ ਲੜਨ ਵਾਲਾ ਪਾਕਿ ਸੈਨਿਕ ਅਫ਼ਗ਼ਾਨ ਫ਼ੌਜ ਵਲੋਂ ਕਾਬੂ

ਅੰਮਿ੍ਤਸਰ, 23 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ ਸਰਕਾਰ ਤੇ ਉਸ ਦੀ ਫ਼ੌਜ ਵਲੋਂ ਅਫ਼ਗਾਨਿਸਤਾਨ 'ਚ ਤਾਲਿਬਾਨ ਨੂੰ ਸੱਤਾ 'ਚ ਲਿਆਉਣ ਲਈ ਦਿੱਤੇ ਜਾ ਰਹੇ ਸਹਿਯੋਗ ਦਾ ਇਕ ਹੋਰ ਮਾਮਲਾ ਸਾਹਮਣੇ ਆਇਆ ਹੈ | ਅਫ਼ਗਾਨ ਫ਼ੌਜ ਵਲੋਂ ਕਾਬੂ ਕੀਤੇ ਗਏ ਪਾਕਿ ਸੈਨਾ ਦੇ ਸਿਪਾਹੀ ...

ਪੂਰੀ ਖ਼ਬਰ »

ਪੰਜਾਬ 'ਚ 496 ਨਵੇਂ ਮਾਮਲੇ, 22 ਹੋਰ ਮੌਤਾਂ

ਚੰਡੀਗੜ੍ਹ, 23 ਜੂਨ (ਵਿਕਰਮਜੀਤ ਸਿੰਘ ਮਾਨ)-ਸੂਬੇ 'ਚ ਕੋਰੋਨਾ ਕਾਰਨ ਅੱਜ 22 ਹੋਰ ਮੌਤਾਂ ਹੋ ਗਈਆਂ, ਉੱਥੇ 801 ਮਰੀਜ਼ਾਂ ਦੇ ਠੀਕ ਹੋਣ ਦੀ ਸੂਚਨਾ ਹੈ | ਸੂਬੇ 'ਚ ਵੱਖ-ਵੱਖ ਥਾਵਾਂ ਤੋਂ 496 ਨਵੇਂ ਮਾਮਲੇ ਸਾਹਮਣੇ ਆਏ ਹਨ | ਅੱਜ ਹੋਈਆਂ ਮੌਤਾਂ 'ਚੋਂ ਅੰਮਿ੍ਤਸਰ ਤੋਂ 1, ਬਰਨਾਲਾ 1, ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX