ਤਾਜਾ ਖ਼ਬਰਾਂ


ਸਿੱਧੂ ਦੇ ਅਸਤੀਫ਼ੇ 'ਤੇ ਕੈਪਟਨ ਦਾ ਬਿਆਨ - ਮੈਂ ਤੁਹਾਨੂੰ ਪਹਿਲਾ ਹੀ ਕਿਹਾ ਸੀ ਉਹ ਇੱਕ ਸਟੇਬਲ (ਸਥਿਰ) ਆਦਮੀ ਨਹੀਂ ਹੈ ਅਤੇ ਸਰਹੱਦੀ ਰਾਜ ਪੰਜਾਬ ਦੇ ਅਨੁਕੂਲ ਨਹੀਂ ਹੈ।
. . .  7 minutes ago
ਸਿੱਧੂ ਦੇ ਅਸਤੀਫ਼ੇ 'ਤੇ ਕੈਪਟਨ ਦਾ ਬਿਆਨ - ਮੈਂ ਤੁਹਾਨੂੰ ਪਹਿਲਾ ਹੀ ਕਿਹਾ ਸੀ ਉਹ ਇੱਕ ਸਟੇਬਲ (ਸਥਿਰ) ਆਦਮੀ ਨਹੀਂ ਹੈ ਅਤੇ ਸਰਹੱਦੀ ਰਾਜ ਪੰਜਾਬ ਦੇ ਅਨੁਕੂਲ ਨਹੀਂ ਹੈ..
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਪੱਕੇ ਧਰਨਿਆਂ ਦੀ ਸ਼ੁਰੂਆਤ
. . .  25 minutes ago
ਅੰਮ੍ਰਿਤਸਰ, 28 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਅੱਜ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਪੱਕੇ ਧਰਨਿਆਂ ਦੀ ਸ਼ੁਰੂਆਤ ਕੀਤੀ ਗਈ, ਜਿਸ ਦੀ ਅਗਵਾਈ ਬੀਬੀਆਂ ਵਲੋਂ ਕੀਤੀ ਜਾ ਰਹੀ ...
ਸ੍ਰੀ ਮੁਕਤਸਰ ਸਾਹਿਬ ਦੀ ਅਨਾਜ ਮੰਡੀ ਵਿਖੇ ਕੁਲਬੀਰ ਸਿੰਘ ਮੱਤਾ ਨੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ
. . .  30 minutes ago
ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਰਣਜੀਤ ਸਿੰਘ ਢਿੱਲੋਂ) - ਪੰਜਾਬ ਮੰਡੀ ਬੋਰਡ ਫ਼ਿਰੋਜਪੁਰ ਡਵੀਜ਼ਨ ਦੇ ਅਫ਼ਸਰ ਕੁਲਬੀਰ ਸਿੰਘ ਮੱਤਾ ਅੱਜ ਅਨਾਜ ਮੰਡੀ ਸ੍ਰੀ ਮੁਕਤਸਰ ਸਾਹਿਬ ਵਿਖੇ...
ਨਵਜੋਤ ਸਿੰਘ ਸਿੱਧੂ ਨੇ ਦਿੱਤਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ
. . .  36 minutes ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ...
ਸੁਮੇਧ ਸਿੰਘ ਸੈਣੀ ਦੇ ਵਕੀਲ ਏ.ਪੀ.ਐੱਸ. ਦਿਓਲ ਨੂੰ ਐਡਵੋਕੇਟ ਜਨਰਲ ਲਗਾਉਣ ਦਾ ਆਮ ਆਦਮੀ ਪਾਰਟੀ ਨੇ ਕੀਤਾ ਵਿਰੋਧ
. . .  49 minutes ago
ਚੰਡੀਗੜ੍ਹ, 28 ਸਤੰਬਰ (ਗੁਰਿੰਦਰ) - ਸੁਮੇਧ ਸਿੰਘ ਸੈਣੀ ਦੇ ਵਕੀਲ ਏ.ਪੀ.ਐੱਸ. ਦਿਓਲ ਨੂੰ ਐਡਵੋਕੇਟ ਜਨਰਲ ਲਗਾਉਣ ਦਾ ਆਮ ਆਦਮੀ ਪਾਰਟੀ ਨੇ ਵਿਰੋਧ ਕੀਤਾ ਹੈ | ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਵਿਧਾਇਕ ਕੁਲਤਾਰ ਸਿੰਘ ਸੰਧਵਾਂ ਅਤੇ...
ਮੁੱਖ ਮੰਤਰੀ ਚੰਨੀ ਦੀ ਕੋਠੀ ਵਲ ਵੱਧ ਰਹੇ ਅਧਿਆਪਕ, ਪੁਲੀਸ ਵਲੋਂ ਰੋਕਣ ਦੇ ਯਤਨ ਜਾਰੀ
. . .  56 minutes ago
ਖਰੜਾ, 28 ਸਤੰਬਰ (ਜੰਡਪੁਰੀ) - ਅੱਜ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਈ.ਟੀ.ਟੀ. ਟੈਟ ਪਾਸ ਅਧਿਆਪਕਾਂ ਵਲੋਂ ਖਰੜ ਦੀ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਮਿਊਂਸੀਪਲ ਪਾਰਕ ਵਿਖੇ ਧਰਨਾ ਲਗਾਇਆ ਹੋਇਆ...
ਨਸ਼ਾ ਤਸਕਰੀ ਦੇ ਦੋਸ਼ਾਂ 'ਚ ਘਿਰੀ ਦੇਸੂਜੋਧਾ ਪੁਲਿਸ ਚੌਕੀ
. . .  about 1 hour ago
ਡੱਬਵਾਲੀ, 29 ਸਤੰਬਰ (ਇਕਬਾਲ ਸਿੰਘ ਸ਼ਾਂਤ) - ਪਿੰਡ ਦੇਸੂਜੋਧਾ ਵਿਚ ਵੱਡੇ ਪੱਧਰ 'ਤੇ ਚਿੱਟਾ ਨਸ਼ਾ ਤਸਕਰੀ ਅਤੇ ਨਸ਼ਿਆਂ ਕਰ ਕੇ ਨੌਜਵਾਨਾਂ ਦੀਆਂ ਲਗਾਤਾਰ ਮੌਤਾਂ ਦੇ ਖ਼ਿਲਾਫ਼ ਅੱਜ ਹਰਿਆਣਾ ਤੇ ਪੰਜਾਬ ਦੇ ਕਈ ਪਿੰਡਾਂ ਦੇ ...
ਕੈਪਟਨ ਦੇ ਮੀਡੀਆ ਸਲਾਹਕਾਰ ਦਾ ਕੈਪਟਨ ਦੀ ਦਿੱਲੀ ਫੇਰੀ 'ਤੇ ਵੱਡਾ ਬਿਆਨ
. . .  about 1 hour ago
ਚੰਡੀਗੜ੍ਹ, 28 ਸਤੰਬਰ - ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਟਵੀਟ ਕਰ ਕੇ ਕੈਪਟਨ ਅਮਰਿੰਦਰ ਸਿੰਘ ਦੀ ਦਿੱਲੀ ਫੇਰੀ 'ਤੇ ਕਿਹਾ ਹੈ ਕਿ ਇਹ ਉਨ੍ਹਾਂ ਦਾ ਇਕ ਨਿੱਜੀ ਦੌਰਾ ਹੈ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨਾਲ ਹੋਵੇਗੀ ਕੱਲ੍ਹ ਸਰਕਾਰ ਦੀ ਬੈਠਕ
. . .  about 1 hour ago
ਚੰਡੀਗੜ੍ਹ, 28 ਸਤੰਬਰ - ਕਿਸਾਨੀ ਮੰਗਾਂ ਸੰਬੰਧੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨਾਲ ਕੱਲ੍ਹ ਪੰਜਾਬ ਸਰਕਾਰ ਦੀ ਬੈਠਕ ...
ਚੋਹਲਾ ਸਾਹਿਬ ਵਿਖੇ ਦਿਨ ਦਿਹਾੜੇ ਚੱਲੀਆਂ ਗੋਲੀਆਂ
. . .  about 1 hour ago
ਚੋਹਲਾ ਸਾਹਿਬ, 27 ਸਤੰਬਰ (ਬਲਵਿੰਦਰ ਸਿੰਘ ਚੋਹਲਾ) - ਇਤਿਹਾਸਿਕ ਕਸਬਾ ਚੋਹਲਾ ਸਾਹਿਬ ਵਿਖੇ ਸਥਿਤ ਗੁਰੂ ਅਰਜਨ ਦੇਵ ਜੀ ਸਟੇਡੀਅਮ ਦੇ ਬਾਹਰ 30-40 ਨੌਜਵਾਨਾਂ ਦੇ ਦੋ ਗਰੁੱਪ ਵਿਚ ਆਹਮੋ-ਸਾਹਮਣੇ ਗੋਲੀਆਂ ਚੱਲਣ ਦਾ ਸਮਾਚਾਰ...
ਸੁਖਬਿੰਦਰ ਸਿੰਘ ਸਰਕਾਰੀਆ ਨੇ ਸੰਭਾਲਿਆ ਕਾਰਜ ਭਾਰ
. . .  about 1 hour ago
ਚੰਡੀਗੜ੍ਹ, 28 ਸਤੰਬਰ - ਸੁਖਬਿੰਦਰ ਸਿੰਘ ਸਰਕਾਰੀਆ ਨੇ ਮੰਗਲਵਾਰ ਨੂੰ ਪੰਜਾਬ ਸਿਵਲ ਸਕੱਤਰੇਤ -1 ਚੰਡੀਗੜ੍ਹ ਵਿਖੇ ਕੈਬਨਿਟ ਮੰਤਰੀ ਵਜੋਂ ਕਾਰਜ ਭਾਰ ਸੰਭਾਲਿਆ। ਉਨ੍ਹਾਂ ਨੂੰ ਜਲ ਸਰੋਤ ਅਤੇ ਮਕਾਨ ਅਤੇ ...
ਉੜੀ ਸੈਕਟਰ ਵਿਚ ਇਕ ਅਪਰੇਸ਼ਨ ਦੌਰਾਨ ਫ਼ੌਜ ਨੂੰ ਮਿਲੀ ਵੱਡੀ ਕਾਮਯਾਬੀ,ਅੱਤਵਾਦੀ ਨੇ ਕੀਤਾ ਆਤਮ ਸਮਰਪਣ
. . .  about 1 hour ago
ਉੜੀ, 28 ਸਤੰਬਰ - ਜੰਮੂ -ਕਸ਼ਮੀਰ ਦੇ ਉੜੀ ਸੈਕਟਰ ਵਿਚ ਇਕ ਅਪਰੇਸ਼ਨ ਦੌਰਾਨ ਇਕ ਅੱਤਵਾਦੀ ਨੂੰ ਮਾਰ ਦਿੱਤਾ ਗਿਆ ਹੈ ਜਦਕਿ ਇਕ ਹੋਰ ਅੱਤਵਾਦੀ ਨੂੰ ਜਿੰਦਾ ਫੜਿਆ ਗਿਆ ਹੈ ਜੋ ...
ਰਾਘਵ ਚੱਡਾ ਨੇ ਮਾਲਵੇ ਦੇ ਕਿਸਾਨਾਂ ਦੀਆਂ ਫ਼ਸਲਾਂ ਖਰਾਬ ਹੋਣ 'ਤੇ ਸਰਕਾਰ ਤੋਂ ਮੁਆਵਜ਼ਾ ਦੇਣ ਦੀ ਕੀਤੀ ਮੰਗ
. . .  about 1 hour ago
ਜਲੰਧਰ, 28 ਸਤੰਬਰ (ਸ਼ਿਵ) - ਆਮ ਆਦਮੀ ਪਾਰਟੀ ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਡਾ ਨੇ ਮਾਲਵੇ ਦੇ ਕਿਸਾਨਾਂ ਦੀਆਂ ਫ਼ਸਲਾਂ ਖਰਾਬ ਹੋਣ 'ਤੇ ਸਰਕਾਰ ਤੋਂ ਮੁਆਵਜ਼ਾ ਦੇਣ ...
ਅਰਵਿੰਦ ਕੇਜਰੀਵਾਲ ਕੱਲ੍ਹ ਤੋਂ ਦੋ ਦਿਨ ਦੇ ਪੰਜਾਬ ਦੌਰੇ 'ਤੇ, ਕੱਲ੍ਹ ਪਹੁੰਚ ਰਹੇ ਹਨ ਲੁਧਿਆਣਾ
. . .  about 2 hours ago
ਜਲੰਧਰ, 28 ਸਤੰਬਰ - ਅਰਵਿੰਦ ਕੇਜਰੀਵਾਲ ਕੱਲ੍ਹ ਤੋਂ ਦੋ ਦਿਨ ਦੇ ਪੰਜਾਬ ਦੌਰੇ 'ਤੇ ਹੋਣਗੇ | ਕੇਜਰੀਵਾਲ ਲੁਧਿਆਣਾ ਵਿਖੇ ਆ ਰਹੇ ਹਨ ...
ਸ਼ਹੀਦ ਭਗਤ ਸਿੰਘ ਦੇ ਜਨਮ ਦਿਨ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਖਟਕੜ ਕਲਾਂ 'ਚ ਸਮਾਰਕ 'ਤੇ ਸਿਜਦਾ
. . .  about 2 hours ago
ਬੰਗਾ, 28 ਸਤੰਬਰ (ਜਸਬੀਰ ਸਿੰਘ ਨੂਰਪੁਰ ) - ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮਦਿਨ 'ਤੇ ਖਟਕੜ ਕਲਾਂ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸ਼ਹੀਦਾਂ ਦੇ ਸਮਾਰਕ 'ਤੇ ਸਿਜਦਾ ਕੀਤਾ ਗਿਆ ...
ਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਆਪ ਦੀ ਜ਼ਿਲ੍ਹਾ ਪੱਧਰੀ ਟੀਮ ਵਲੋਂ ਨਸ਼ਅਿਾਂ ਵਿਰੁੱਧ ਮੋਟਰਸਾਈਕਲ ਜਾਗਰੂਕਤਾ ਮਾਰਚ
. . .  about 3 hours ago
ਫ਼ਿਰੋਜ਼ਪੁਰ,ਸੰਗਰੂਰ 28 ਸਤੰਬਰ (ਕੁਲਬੀਰ ਸਿੰਘ ਸੋਢੀ,ਧੀਰਜ ਪਸ਼ੋਰੀਆ ) ਫ਼ਿਰੋਜ਼ਪੁਰ ਵਿਚ ਆਪ ਦੀ ਜ਼ਿਲ੍ਹਾ ਪੱਧਰੀ ਟੀਮ ਵਲੋਂ ਸ਼ਹੀਦ ਏ ਆਜ਼ਮ ਭਗਤ ਸਿੰਘ ਦੇ ਜਨਮ ਦਿਨ ਦਿਹਾੜੇ ਨੂੰ ਸਮਰਪਿਤ ਨਸ਼ਿਆਂ ਵਿਰੁੱਧ ਮੋਟਰਸਾਈਕਲ ਜਾਗਰੂਕਤਾ ਮਾਰਚ ...
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਜਾਣਗੇ ਦਿੱਲੀ - ਸੂਤਰ
. . .  about 2 hours ago
ਚੰਡੀਗੜ੍ਹ, 28 ਸਤੰਬਰ - ਸੂਤਰਾਂ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆ ਰਹੀ ਹੈ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਦਿੱਲੀ ਜਾਣਗੇ...
ਕਾਲੇ ਕਾਨੂੰਨ ਰੱਦ ਕਰਨ ਲਈ ਪਾਰਲੀਮੈਂਟ ਦਾ ਫੌਰੀ ਹੰਗਾਮੀ ਸੈਸ਼ਨ ਸੱਦਿਆ ਜਾਵੇ - ਸੁਖਬੀਰ ਸਿੰਘ ਬਾਦਲ
. . .  about 3 hours ago
ਚੰਡੀਗੜ੍ਹ, 28 ਸਤੰਬਰ (ਵਿਕਰਮਜੀਤ ਸਿੰਘ ਮਾਨ) - ਸੁਖਬੀਰ ਸਿੰਘ ਬਾਦਲ ਨੇ ਮੰਗ ਕੀਤੀ ਹੈ ਕਿ ਖੇਤੀਬਾੜੀ ਕਾਨੂੰਨ ਰੱਦ ਕਰਨ ਲਈ ਪਾਰਲੀਮੈਂਟ ਦਾ ਫੌਰੀ ਹੰਗਾਮੀ ਸੈਸ਼ਨ ਸੱਦਿਆ ਜਾਵੇ | ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਕਿਹਾ ਹੈ ਕਿ ਕਿਸਾਨਾਂ ਨੂੰ...
ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਸਪੀਕਰ ਸ੍ਰੀ ਰਾਣਾ ਕੇ.ਪੀ ਸਿੰਘ ਨੂੰ ਮਿਲਣ ਉਨ੍ਹਾਂ ਦੀ ਰਹਾਇਸ਼ 'ਤੇ ਪਹੁੰਚੇ
. . .  about 3 hours ago
ਰੂਪਨਗਰ, 28 ਸਤੰਬਰ - ਮੁੱਖ ਮੰਤਰੀ ਸ. ਚਰਨਜੀਤ ਸਿੰਘ ਚੰਨੀ ਖਟਕੜ ਕਲਾਂ ਨੂੰ ਜਾਂਦੇ ਹੋਏ ਅਚਾਨਕ ਰੋਪੜ ਵਿਖੇ ਸਪੀਕਰ ਸ੍ਰੀ ਰਾਣਾ ਕੇ.ਪੀ ਸਿੰਘ ਨੂੰ ਮਿਲਣ ਉਨ੍ਹਾਂ ਦੀ ਰਹਾਇਸ਼ 'ਤੇ ਪਹੁੰਚੇ। ਜਿੱਥੇ ਸਪੀਕਰ ਸ੍ਰੀ ਰਾਣਾ ਕੇ.ਪੀ. ਜੀ ਨੇ.....
ਮੁੱਖ ਮੰਤਰੀ ਚੰਨੀ ਨੇ ਵੰਡੇ ਮੰਤਰੀਆਂ ਨੂੰ ਮਹਿਕਮੇ, ਜਾਣੋ ਕਿਸਨੂੰ ਮਿਲਿਆ ਕਿਹੜਾ ਮਹਿਕਮਾ
. . .  about 2 hours ago
ਚੰਡੀਗੜ੍ਹ, 28 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਚੰਨੀ ਸੰਭਾਂਲਣਗੇ ਵਿਜੀਲੈਂਸ ਮਹਿਕਮਾ, ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੂੰ ਦਿੱਤਾ ਗਿਆ ਗ੍ਰਹਿ ...
ਮੁੱਖ ਮੰਤਰੀ ਚੰਨੀ ਦੀ ਅੱਜ ਹੋਵੇਗੀ ਬੇਰੁਜ਼ਗਾਰ ਅਧਿਆਪਕਾਂ ਨਾਲ ਬੈਠਕ
. . .  about 4 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚੰਨੀ ਦੀ ਅੱਜ ਬੇਰੁਜ਼ਗਾਰ ਅਧਿਆਪਕਾਂ ਨਾਲ ਬੈਠਕ ਹੋਵੇਗੀ...
ਹਰਿਆਣਾ ਦੀ ਏਲਨਾਬਾਦ ਸੀਟ 'ਤੇ 30 ਅਕਤੂਬਰ ਨੂੰ ਹੋਵੇਗੀ ਜ਼ਿਮਨੀ ਚੋਣ
. . .  about 4 hours ago
ਚੰਡੀਗੜ੍ਹ, 28 ਸਤੰਬਰ (ਰਾਮ ਸਿੰਘ ਬਰਾੜ) - ਹਰਿਆਣਾ ਦੀ ਏਲਨਾਬਾਦ ਸੀਟ 'ਤੇ 30 ਅਕਤੂਬਰ ਨੂੰ ਜ਼ਿਮਨੀ ਚੋਣ ਹੋਵੇਗੀ | 2 ਨਵੰਬਰ ਨੂੰ ਨਤੀਜੇ ਆਉਣਗੇ। ਜ਼ਿਕਰਯੋਗ ਹੈ ਕਿ ਇਨੈਲੋ ਵਿਧਾਇਕ ਅਭੈ ਸਿੰਘ ਚੌਟਾਲਾ ਵਲੋਂ...
30 ਅਕਤੂਬਰ ਨੂੰ ਹੋਣਗੀਆਂ 30 ਵਿਧਾਨ ਸਭਾ ਹਲਕਿਆਂ ਦੀਆਂ ਉਪ ਚੋਣਾਂ
. . .  about 4 hours ago
ਨਵੀਂ ਦਿੱਲੀ,28 ਸਤੰਬਰ - ਕੇਂਦਰ ਸ਼ਾਸਿਤ ਪ੍ਰਦੇਸ਼ ਦਾਦਰਾ ਅਤੇ ਨਗਰ ਹਵੇਲੀ ਅਤੇ ਦਮਨ ਅਤੇ ਦੀਵ, ਮੱਧ ਪ੍ਰਦੇਸ਼ ਅਤੇ ਹਿਮਾਚਲ ਪ੍ਰਦੇਸ਼ ਦੇ ਤਿੰਨ ਸੰਸਦੀ ਹਲਕਿਆਂ ਅਤੇ ਵੱਖ-ਵੱਖ ਰਾਜਾਂ ਦੇ 30 ਵਿਧਾਨ ਸਭਾ ਹਲਕਿਆਂ ਦੀਆਂ ਉਪ ਚੋਣਾਂ 30 ਅਕਤੂਬਰ ...
ਸ਼ੁਤਰਾਣਾ ਵਿਖੇ ਪਤੀ ਵਲੋਂ ਪਤਨੀ ਦਾ ਕਤਲ
. . .  about 4 hours ago
ਸ਼ੁਤਰਾਣਾ, 28 ਸਤੰਬਰ (ਬਲਦੇਵ ਸਿੰਘ ਮਹਿਰੋਕ) - ਪਟਿਆਲਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਸ਼ੁਤਰਾਣਾ ਦੇ ਕਸਬਾ ਸ਼ੁਤਰਾਣਾ ਵਿਖੇ ਗ੍ਰਾਮ ਪੰਚਾਇਤ ਹੀਰਾ ਨਗਰ ਵਿਚ ਬੀਤੀ ਦੇਰ ਰਾਤ ਇਕ ਔਰਤ ਦਾ ਕਤਲ ਕੀਤਾ ਗਿਆ ਹੈ। ...
ਗੁਰਦੁਆਰੇ ਦੀ ਜਗ੍ਹਾ 'ਤੇ ਦੁਕਾਨਾਂ ਪਾਉਣ ਨੂੰ ਲੈ ਕੇ ਹੋਏ ਵਿਵਾਦ 'ਚ ਸਰਪੰਚ ਵਲੋਂ ਗੋਲੀ ਚਲਾਉਣ ਨਾਲ ਇਕ ਗੰਭੀਰ ਜ਼ਖ਼ਮੀ,ਸਰਪੰਚ ਸਮੇਤ 30 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
. . .  about 4 hours ago
ਭਿੱਖੀਵਿੰਡ 28ਸਤੰਬਰ (ਬੌਬੀ) ਪਿੰਡ ਦਿਆਲਪੁਰਾ ਦੇ ਮੌਜੂਦਾ ਸਰਪੰਚ ਅੰਮ੍ਰਿਤਪਾਲ ਸਿੰਘ ਵਲੋਂ ਪਿੰਡ ਦੇ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਦੀ ਜਗ੍ਹਾ 'ਤੇ ਪੰਚਾਇਤੀ ਦੁਕਾਨਾਂ ....
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਹਾੜ ਸੰਮਤ 553
ਵਿਚਾਰ ਪ੍ਰਵਾਹ: ਸ਼ਾਂਤੀ ਦੀ ਜਿੱਤ ਕਿਸੇ ਵੀ ਧਰਮ ਦੀ ਜਿੱਤ ਨਾਲੋਂ ਕਿਸੇ ਤਰ੍ਹਾਂ ਵੀ ਘੱਟ ਨਹੀਂ। -ਜੋਨ ਮਿਲਟਨ

ਜਗਰਾਓਂ

12 ਸਾਲਾਂ ਤੋਂ ਮੰਜੇ 'ਤੇ ਪਈ ਇਨਸਾਫ਼ ਉਡੀਕਦੀ ਕੁਲਵੰਤ ਕੌਰ ਨੂੰ ਮਿਲਣ ਪੁੱਜੀ ਮਹਿਲਾ ਕਮਿਸ਼ਨ ਦੀ ਚੇਅਰਪਰਸਨ

ਜਗਰਾਉਂ, 23 ਜੂਨ (ਜੋਗਿੰਦਰ ਸਿੰਘ)- ਦਹਾਕੇ ਤੋਂ ਵੀ ਵੱਧ ਸਮੇਂ ਤੋਂ ਪੁਲਿਸ ਤਸ਼ੱਦਦ ਦਾ ਸ਼ਿਕਾਰ ਹੋ ਕੇ ਮੰਜੇ 'ਤੇ ਪਈ ਪਿੰਡ ਰਸੂਲਪੁਰ ਦੀ ਧੀ ਕੁਲਵੰਤ ਕੌਰ ਜੋ ਇਨਸਾਫ਼ ਦੀ ਉਡੀਕ ਹੋਰ ਲੰਬੀ ਹੁੰਦੀ ਦੇਖ ਹੁਣ ਮੌਤ ਮੰਗ ਰਹੀ ਹੈ, ਨੂੰ ਮਿਲਣ ਪੁੱਜੀ ਮਹਿਲਾ ਕਮਿਸ਼ਨ ਦੀ ...

ਪੂਰੀ ਖ਼ਬਰ »

ਪਾਵਰਾਕਮ 'ਚ ਫੈਲੇ ਭਿ੍ਸ਼ਟਾਚਾਰ ਤੇ 8 ਘੰਟੇ ਬਿਜਲੀ ਸਪਲਾਈ ਨਾ ਮਿਲਣ 'ਤੇ ਜਥੇਬੰਦੀਆਂ ਵਲੋਂ ਧਰਨਾ

ਰਾਏਕੋਟ, 23 ਜੂਨ (ਬਲਵਿੰਦਰ ਸਿੰਘ ਲਿੱਤਰ)-ਪਾਵਰਕਾਮ ਰਾਏਕੋਟ ਦੇ ਐਕਸੀਅਨ ਦੀਆਂ ਆਪਹੁਦਰੀਆਂ, ਫ਼ੈਲੇ ਭਿ੍ਸ਼ਟਾਚਾਰ ਕਾਰਨ ਕਿਸਾਨਾਂ ਦੀ ਹੋ ਰਹੀ ਲੁੱਟ ਅਤੇ ਕਿਸਾਨਾਂ ਨੂੰ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਮੁਹੱਈਆ ਨਾ ਹੋਣ ਦੇ ਰੋਸ ਵਜੋਂ ਭਾਰਤੀ ਕਿਸਾਨ ਯੂਨੀਅਨ ...

ਪੂਰੀ ਖ਼ਬਰ »

ਲੱਖੇ 'ਚ ਬਜ਼ੁਰਗ ਔਰਤ ਦੇ ਕਤਲ ਤੋਂ ਬਾਅਦ ਪਤੀ ਦੀ ਲਾਸ਼ ਵੀ ਮਿਲੀ

ਹਠੂਰ, 23 ਜੂਨ (ਜਸਵਿੰਦਰ ਸਿੰਘ ਛਿੰਦਾ)- ਬੀਤੀ ਕੱਲ੍ਹ ਨਜ਼ਦੀਕੀ ਪਿੰਡ ਲੱਖਾ ਵਿਖੇ ਇਕ ਬਜ਼ੁਰਗ ਔਰਤ ਦਾ ਕਤਲ ਹੋ ਗਿਆ ਸੀ ਤੇ ਉਸ ਦਾ ਪਤੀ ਲਾਪਤਾ ਹੋਣ ਦਾ ਸ਼ੱਕ ਸੀ, ਪਰ ਅੱਜ ਪੁਲਿਸ ਥਾਣਾ ਹਠੂਰ ਵਲੋਂ ਤੇਜ਼ੀ ਨਾਲ ਤਫ਼ਤੀਸ਼ ਕਰਦਿਆਂ ਇਸ ਸ਼ੱਕ ਨੂੰ ਖ਼ਤਮ ਕਰ ਦਿੱਤਾ ਤੇ ...

ਪੂਰੀ ਖ਼ਬਰ »

ਮੋਟਰਾਂ ਲਈ ਬਿਜਲੀ ਨਾ ਮਿਲਣ ਤੋਂ ਦੁਖੀ ਕਿਸਾਨਾਂ ਨੇ ਹੰਬੜਾਂ ਪਾਵਰਕਾਮ ਦਫ਼ਤਰ ਘੇਰਿਆ

ਹੰਬੜਾਂ, 23 ਜੂਨ (ਮੇਜਰ ਹੰਬੜਾਂ)- ਝੋਨੇ ਦੇ ਚੱਲ ਰਹੇ ਸੀਜ਼ਨ 'ਚ ਸੂਬਾ ਸਰਕਾਰ ਤੇ ਪਾਵਰਕਾਮ ਮਹਿਕਮਾ ਕਿਸਾਨਾਂ ਨੂੰ ਮੋਟਰਾਂ ਲਈ 8 ਘੰਟੇ ਬਿਜਲੀ ਸਪਲਾਈ ਦੇਣ 'ਚ ਨਾਕਾਮ ਸਿੱਧ ਹੋ ਰਿਹਾ ਹੈ, ਜਿਸ ਕਾਰਨ ਕਸਬਾ ਹੰਬੜਾਂ, ਵਲੀਪੁਰ ਕਲਾਂ, ਚੱਕ ਕਲਾਂ, ਭੱਠਾਧੂਹਾ, ਭੱਟੀਆਂ ...

ਪੂਰੀ ਖ਼ਬਰ »

ਹੈਰੋਇਨ ਸਮੇਤ ਦੋ ਕਾਬੂ

ਜੋਧਾਂ, 23 ਜੂਨ (ਗੁਰਵਿੰਦਰ ਸਿੰਘ ਹੈਪੀ)- ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਮੁਖੀ ਚਰਨਜੀਤ ਸਿੰਘ ਸੋਹਲ ਦੀਆਂ ਹਦਾਇਤਾਂ ਅਨੁਸਾਰ ਨਸਾ ਤਸਕਰਾ ਖ਼ਿਲਾਫ਼ ਵਿੱਢੀ ਮੁਹਿੰਮ ਨੂੰ ਉਸ ਸਮੇਂ ਬਲ ਮਿਲਿਆ ਜਦੋਂ ਹੈਰੋਇਨ ਸਮੇਤ ਦੋ ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ...

ਪੂਰੀ ਖ਼ਬਰ »

ਰੋਜ਼ਾਨਾ ਲਗਾਤਾਰ 8 ਘੰਟੇ ਖੇਤੀ ਬਿਜਲੀ ਨਾ ਮਿਲਣ 'ਤੇ ਕਿਸਾਨਾਂ 'ਚ ਭਾਰੀ ਰੋਸ

ਸਿੱਧਵਾਂ ਬੇਟ, 23 ਜੂੂਨ (ਜਸਵੰਤ ਸਿੰਘ ਸਲੇਮਪੁਰੀ)-ਅੱਤ ਦੀ ਪੈ ਰਹੀ ਗਰਮੀ ਦੌਰਾਨ ਬਿਜਲੀ ਦੀ ਖਪਤ ਵਧ ਗਈ ਹੈ ਜਿਸ ਦਾ ਖਮਿਆਜਾ ਕਿਸਾਨਾਂ ਨੂੰ ਭੁਗਤਣਾ ਪੈ ਰਿਹਾ ਹੈ ਕਿਉਂਕਿ ਸਰਕਾਰ ਵਲੋਂ ਕਿਸਾਨਾਂ ਨੂੰ ਰੋਜ਼ਾਨਾ ਲਗਾਤਾਰ 8 ਘੰਟੇ ਬਿਜਲੀ ਸਪਲਾਈ ਦੇਣ ਦੇ ਵਾਅਦੇ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਤੇ ਟੀਕਿਆਂ ਸਮੇਤ 2 ਕਾਬੂ

ਮਲੌਦ, 23 ਜੂਨ (ਦਿਲਬਾਗ ਸਿੰਘ ਚਾਪੜਾ)-ਮਲੌਦ ਪੁਲਿਸ ਨੂੰ ਨਸ਼ਿਆਂ ਖਿਲਾਫ ਵਿੱਢੀ ਮੁਹਿੰਮ ਤਹਿਤ 2 ਵੱਖ ਵੱਖ ਮਾਮਲਿਆਂ ਵਿਚ 680 ਨਸ਼ੀਲੀਆਂ ਗੋਲੀਆਂ ਤੇ 9 ਟੀਕਿਆਂ ਸਮੇਤ 3 ਵਿਅਕਤੀਆਂ ਨੂੰ ਕਾਬੂ ਕਰਨ 'ਚ ਸਫਲਤਾ ਮਿਲੀ ਹੈ | ਥਾਣਾ ਮੁਖੀ ਅੰਮਿ੍ਤਪਾਲ ਸਿੰਘ ਨੇ ਦੱਸਿਆ ਕਿ ...

ਪੂਰੀ ਖ਼ਬਰ »

50 ਗ੍ਰਾਮ ਹੈਰੋਇਨ ਸਮੇਤ ਦੋ ਕਾਬੂ

ਸਿੱਧਵਾਂ ਬੇਟ, 23 ਜੂਨ (ਜਸਵੰਤ ਸਿੰਘ ਸਲੇਮਪੁਰੀ)-ਪੁਲਿਸ ਜ਼ਿਲ੍ਹਾ ਲੁਧਿਆਣਾ (ਦਿਹਾਤੀ) ਦੇ ਮੁਖੀ ਚਰਨਜੀਤ ਸਿੰਘ ਸੋਹਲ ਵਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਗਈ ਮੁਹਿੰਮ ਤਹਿਤ ਡੀ.ਐੱਸ.ਪੀ. ਜਗਰਾਉਂ ਜਤਿੰਦਰਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ 'ਤੇ ਥਾਣਾ ਸਿੱਧਵਾਂ ਬੇਟ ਦੀ ...

ਪੂਰੀ ਖ਼ਬਰ »

ਕਾਉਂਕੇ ਖੋਸਾ ਦੀ ਮਹਿਲਾ ਸਰਪੰਚ ਦੇ ਪੁੱਤਰ ਨੇ ਚਲਾਈ ਗੋਲੀ, ਔਰਤ ਜ਼ਖ਼ਮੀ

ਜਗਰਾਉਂ, 23 ਜੂਨ (ਜੋਗਿੰਦਰ ਸਿੰਘ)- ਜਗਰਾਉਂ ਨੇੜੇ ਪੈਂਦੇ ਪਿੰਡ ਕਾਉਂਕੇ ਖੋਸਾ ਦੀ ਮਹਿਲਾ ਸਰਪੰਚ ਹਰਜਿੰਦਰ ਕੌਰ ਦੇ ਪੁੱਤਰ ਵਲੋਂ ਬੀਤੀ ਰਾਤ ਗੋਲੀ ਚਲਾਉਣ ਨਾਲ ਇਕ ਔਰਤ ਦੇ ਜ਼ਖ਼ਮੀ ਹੋਣ ਦਾ ਮਾਮਲਾ ਹੈ | ਇਸ ਘਟਨਾ ਸਬੰਧੀ ਪੁਲਿਸ ਨੇ ਮਹਿਲਾ ਸਰਪੰਚ ਦੇ ਪੁੱਤਰ ...

ਪੂਰੀ ਖ਼ਬਰ »

ਕਿਹਾ, ਸੜਕ ਕਿਨਾਰੇ ਲਗਾਏ 100 ਬੂਟਿਆਂ ਨਾਲ ਪਿੰਡ ਸੁੰਦਰ ਦਿੱਖ ਬਣੇਗੀ ਸਰਪੰਚ ਚਾਵਲਾ ਵਲੋਂ ਵਲੀਪੁਰ ਕਲਾਂ 'ਚ ਬੂਟੇ ਲਗਾਉਣ ਦੀ ਸ਼ੁਰੂਆਤ

ਹੰਬੜਾਂ, 23 ਜੂਨ (ਮੇਜਰ ਹੰਬੜਾਂ)-ਪਿੰਡ ਵਲੀਪੁਰ ਕਲਾਂ ਵਿਖੇ ਸਰਪੰਚ ਭੁਪਿੰਦਰਪਾਲ ਸਿੰਘ ਚਾਵਲਾ ਵੱਲੋਂ ਮਨਰੇਗਾ ਮਜ਼ਦੂਰਾਂ ਦੀ ਸਹਾਇਤਾਂ ਨਾਲ ਵਲੀਪੁਰ ਤੋਂ ਹੰਬੜਾਂ ਰੋਡ ਸੜਕ ਕਿਨਾਰੇ 100 ਰੁੱਖ ਲਗਾਉਣ ਦੀ ਸ਼ੁਰੂਆਤ ਆਪਣੇ ਹੱਥੀ ਬੂਟਾ ਲਗਾਉਂਦਿਆਂ ਕੀਤੀ | ਸਰਪੰਚ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀਆਂ ਵਲੋਂ ਵੱਢੇ ਰੁੱਖ਼ਾਂ ਦੀ ਪੜਤਾਲ ਸ਼ੁਰੂ

ਜਗਰਾਉਂ, 23 ਜੂਨ (ਹਰਵਿੰਦਰ ਸਿੰਘ ਖ਼ਾਲਸਾ)-ਲੋਪੋ ਅਗਵਾੜ ਤੋਂ ਨਾਨਕਸਰ ਨੂੰ ਜਾਂਦੀ ਸੜਕ 'ਤੇ ਖੜ੍ਹੇ ਰੱੁਖ਼ਾਂ ਨੂੰ ਅਗਿਆਤ ਵਿਅਕਤੀਆਂ ਵਲੋਂ ਵੱਢ ਦੇਣ ਦੀ ਪੜਤਾਲ ਸ਼ੁਰੂ ਹੋ ਗਈ ਹੈ | ਇਸ ਸਬੰਧੀ ਐੱਸ.ਡੀ.ਐੱਮ. ਨਰਿੰਦਰ ਸਿੰਘ ਧਾਲੀਵਾਲ ਵਲੋਂ ਬਣਾਈ ਕਮੇਟੀ ਨੇ ਮੌਕਾ ...

ਪੂਰੀ ਖ਼ਬਰ »

ਮੋਟਰਾਂ ਦੀ ਬਿਜਲੀ ਸਪਲਾਈ ਪੂਰੀ ਨਾ ਆਉਣ ਕਾਰਨ ਕਿਸਾਨਾਂ ਵਲੋਂ ਧਰਨਾ

ਚੌਂਕੀਮਾਨ, 23 ਜੂਨ (ਤੇਜਿੰਦਰ ਸਿੰਘ ਚੱਢਾ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਦੇ 66 ਕੇ.ਵੀ. ਸਬ ਸਟੇਸ਼ਨ ਪੱਬੀਆਂ ਵਿਖੇ ਪਿੰਡ ਚੌਂਕੀਮਾਨ, ਪੱਬੀਆਂ ਤੇ ਸੋਹੀਆਂ ਦੇ ਕਿਸਾਨਾਂ ਨੇ ਧਰਨਾ ਲਾਇਆ ਤੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਵਿਰੋਧ ਜੰਮ ਕੇ ...

ਪੂਰੀ ਖ਼ਬਰ »

ਸਾਬਕਾ ਵਿਧਾਇਕ ਕਲੇਰ ਵਲੋਂ ਰਾਜਦੀਪ ਸਿੰਘ ਤਿਹਾੜਾ ਦਾ ਸਨਮਾਨ

ਸਿੱਧਵਾਂ ਬੇਟ, 23 ਜੂਨ (ਜਸਵੰਤ ਸਿੰਘ ਸਲੇਮਪੁਰੀ)- ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਤੇ ਵਿਧਾਨ ਸਭਾ ਹਲਕਾ ਜਗਰਾਉਂ ਦੇ ਇੰਚਾਰਜ ਐੱਸ.ਆਰ. ਕਲੇਰ ਨੇ ਬੇਟ ਇਲਾਕੇ ਦੇ ਯੂਥ ਕਾਂਗਰਸੀ ਆਗੂ ਰਾਜਦੀਪ ਸਿੰਘ ਤਿਹਾੜਾ ਨੂੰ ਸ਼੍ਰੋਮਣੀ ਅਕਾਲੀ ਦਲ ਜ਼ਿਲ੍ਹਾ ...

ਪੂਰੀ ਖ਼ਬਰ »

ਟਿਊਬਵੈੱਲ ਪਾਵਰ ਕੱਟ ਤੋਂ ਪੀੜਤ ਕਿਸਾਨਾਂ ਨੇ ਅੱਡਾ ਦਾਖਾ ਬਿਜਲੀ ਗਰਿੱਡ ਘੇਰਿਆ

ਮੁੱਲਾਂਪੁਰ-ਦਾਖਾ, 23 ਜੂਨ (ਨਿਰਮਲ ਸਿੰਘ ਧਾਲੀਵਾਲ)- ਇਲਾਕੇ ਭਰ 'ਚ ਝੋਨੇ ਦੀ ਲਵਾਈ ਤੇ ਗਰਮੀ ਕਾਰਨ ਬਿਜਲੀ ਦੀ ਮੰਗ ਦਾ ਅੰਕੜਾ ਵਧ ਰਿਹਾ, ਜਦਕਿ ਬਿਜਲੀ ਨਿਗਮ ਘਰੇਲੂ ਅਤੇ ਟਿਊਬਵੈੱਲ ਖ਼ਪਤਕਾਰਾਂ ਲਈ ਵੱਡੇ-ਵੱਡੇ ਪਾਵਰ ਕੱਟ ਲਗਾ ਰਿਹਾ, ਜਿਸ ਨਾਲ ਝੋਨੇ ਦੀ ਲਵਾਈ ...

ਪੂਰੀ ਖ਼ਬਰ »

ਵਾਰਡ ਨੰਬਰ-13 ਵਿਖੇ ਬੂਟੇ ਲਗਾਏ

ਰਾਏਕੋਟ, 23 ਜੂਨ (ਬਲਵਿੰਦਰ ਸਿੰਘ ਲਿੱਤਰ)-ਰਾਏਕੋਟ ਦੇ ਵਾਰਡ ਨੰਬਰ-13 ਵਿਖੇ ਸ੍ਰੀ ਗੁਰੂ ਅਰਜਨ ਦੇਵ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅਤੇ ਵਾਤਾਵਰਨ ਦੀ ਸੰਭਾਲ ਸਬੰਧੀ ਜਪਜੀਤ ਕੌਰ ਤੇ ਗੁਰਸੀਸ ਕੌਰ ਬੱਚਿਆਂ ਨੇ ਬੂਟੇ ਲਗਾਏ ਅਤੇ ਲੋਕਾਂ ਨੂੰ ਜਾਗਰੂਕ ...

ਪੂਰੀ ਖ਼ਬਰ »

ਸਫ਼ਾਈ ਸੇਵਕ ਮੰਗਾਂ ਮਨਵਾਉਣ ਲਈ ਗੁਰੀਲਾ ਐਕਸ਼ਨ ਕਰਨਗੇ-ਸਾਰਵਾਨ

ਜਗਰਾਉਂ, 23 ਜੂਨ (ਹਰਵਿੰਦਰ ਸਿੰਘ ਖ਼ਾਲਸਾ)- ਸਫ਼ਾਈ ਸੇਵਕ ਯੂਨੀਅਨ ਦੇ ਝੰਡੇ ਹੇਠ ਸਫ਼ਾਈ ਸੇਵਕਾਂ ਦੀ ਹੜਤਾਲ 42ਵੇਂ ਦਿਨ ਵਿਚ ਦਾਖ਼ਲ ਹੋ ਗਈ | ਯੂਨੀਅਨ ਵਲੋਂ ਹੁਣ ਕੁੰਭਕਰਨੀ ਨੀਂਦ ਵਿਚ ਸੁੱਤੀ ਪਈ ਸਰਕਾਰ ਨੂੰ ਗੁਰੀਲੇ ਐਕਸ਼ਨ ਕਰਕੇ ਜਗਾਉਣ ਦਾ ਫ਼ੈਸਲਾ ਲਿਆ ਹੈ ਜਿਸ ...

ਪੂਰੀ ਖ਼ਬਰ »

ਬਿਜਲੀ ਸਪਲਾਈ ਨਾ ਮਿਲਣ 'ਤੇ ਪਾਵਰਕਾਮ ਉਪ ਮੰਡਲ ਸੁਧਾਰ ਦਾ ਘਿਰਾਓ

ਗੁਰੂਸਰ ਸੁਧਾਰ, 23 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਭਾਕਿਯੂ ਏਕਤਾ (ਡਕੌਂਦਾ) ਤੇ ਉਗਰਾਹਾਂ ਦੀ ਅਗਵਾਈ ਹੇਠ ਪਿੰਡ ਹਲਵਾਰਾ ਦੇ ਸੈਂਕੜੇ ਦੇ ਕਰੀਬ ਕਿਸਾਨਾਂ ਵਲੋਂ ਝੋਨੇ ਦੀ ਲਵਾਈ ਲਈ ਅੱਠ ਘੰਟੇ ਨਿਰਵਿਘਨ ਸਪਲਾਈ ਨਾਲ ਮਿਲਣ ਕਾਰਨ ਪਾਵਰਕਾਮ ਦੇ 66 ਕੇ.ਵੀ. ਉਪ ਮੰਡਲ ...

ਪੂਰੀ ਖ਼ਬਰ »

ਭੁੱਕੀ ਤੇ ਨਸ਼ੀਲੀਆਂ ਗੋਲੀਆਂ ਵੇਚਣ ਵਾਲੇ ਤਸਕਰ ਕਾਬੂ

ਰਾਏਕੋਟ, 23 ਜੂਨ (ਬਲਵਿੰਦਰ ਸਿੰਘ ਲਿੱਤਰ)- ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਦੇ ਐਸ.ਐਸ.ਪੀ ਚਰਨਜੀਤ ਸਿੰਘ ਸੋਹਲ ਦੇ ਨਿਰਦੇਸ਼ਾਂ ਅਤੇ ਡੀ.ਐੱਸ.ਪੀ ਰਾਏਕੋਟ ਸੁਖਨਾਜ਼ ਸਿੰਘ ਦੇ ਹੁਕਮਾਂ 'ਤੇ ਐਸ.ਐਚ.ਓ ਥਾਣਾ ਸਿਟੀ ਰਾਏਕੋਟ ਵਿਨੋਦ ਕੁਮਾਰ ਦੀ ਅਗਵਾਈ ਹੇਠ ਏ.ਐਸ.ਆਈ ...

ਪੂਰੀ ਖ਼ਬਰ »

ਸ੍ਰੀ ਦੁਰਗਾ ਸ਼ਕਤੀ ਮੰਦਰ ਰਾਏਕੋਟ ਵਿਖੇ ਬਰਸੀ ਸਮਾਗਮ

ਰਾਏਕੋਟ, 23 ਜੂਨ (ਬਲਵਿੰਦਰ ਸਿੰਘ ਲਿੱਤਰ)- ਮੁਹੱਲਾ ਮੌਲਵੀਆਂ ਰਾਏਕੋਟ ਵਿਖੇ ਸਥਿਤ ਸ੍ਰੀ ਦੁਰਗਾ ਸ਼ਕਤੀ ਮੰਦਰ ਵਿਖੇ ਬੂਆ ਦਿੱਤੀ ਦਾ 19ਵਾਂ ਬਰਸੀ ਸਮਾਗਮ ਪ੍ਰਧਾਨ ਮਨੋਹਰ ਲਾਲ ਲਾਡੀ ਦੀ ਦੇਖਰੇਖ ਹੇਠ ਕਰਵਾਇਆ ਗਿਆ | ਸਮਾਗਮ ਦੌਰਾਨ ਪੂਜਨ ਸਾਮਾਵੰਤੀ ਨਾਰੰਗ ...

ਪੂਰੀ ਖ਼ਬਰ »

ਕੰਪਿਊਟਰ ਅਧਿਆਪਕ ਕਮੇਟੀ ਦੇ ਵਫ਼ਦ ਵਲੋਂ ਸਿੱਖਿਆ ਮੰਤਰੀ ਨਾਲ ਮੀਟਿੰਗ

ਖੰਨਾ, 23 ਜੂਨ (ਹਰਜਿੰਦਰ ਸਿੰਘ ਲਾਲ, ਮਨਜੀਤ ਧੀਮਾਨ)- ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿਚ ਸੇਵਾਵਾਂ ਨਿਭਾ ਰਹੇ ਕੰਪਿਊਟਰ ਅਧਿਆਪਕਾਂ ਵਲੋਂ ਕੰਪਿਊਟਰ ਅਧਿਆਪਕ ਕਮੇਟੀ, ਪੰਜਾਬ ਦੇ ਬੈਨਰ ਹੇਠ ਨੂੰ ਪਟਿਆਲਾ ਵਿਖੇ ਮੁੱਖ ਮੰਤਰੀ ਦੇ ਨਿਵਾਸ ਵੱਲ ਕੀਤੇ ਮਾਰਚ ਤੋਂ ਬਾਅਦ ...

ਪੂਰੀ ਖ਼ਬਰ »

ਗੁਰੂ ਅਮਰਦਾਸ ਮਾਰਕੀਟ ਅੱਗੇ ਸਰੀਏ ਦਾ ਭਰਿਆ ਹੋਇਆ ਟਰੱਕ ਪਲਟਿਆ

ਖੰਨਾ, 23 ਜੂਨ (ਹਰਜਿੰਦਰ ਸਿੰਘ ਲਾਲ)-ਬੀਤੀ ਰਾਤ ਜੀ. ਟੀ. ਰੋਡ 'ਤੇ ਗੁਰੂ ਅਮਰਦਾਸ ਮਾਰਕੀਟ ਅੱਗੇ ਸਰੀਏ ਦਾ ਭਰਿਆ ਹੋਇਆ ਟਰੱਕ ਪਲਟ ਗਿਆ | ਜਾਣਕਾਰੀ ਅਨੁਸਾਰ ਟਰੱਕ ਗੋਬਿੰਦਗੜ੍ਹ ਸਾਈਡ ਤੋਂ ਲੁਧਿਆਣੇ ਵੱਲ ਨੂੰ ਜਾ ਰਿਹਾ ਸੀ ਤਾਂ ਗੁਰੂ ਅਮਰਦਾਸ ਮਾਰਕੀਟ ਅੱਗੇ ਸਰਵਿਸ ...

ਪੂਰੀ ਖ਼ਬਰ »

ਡੀ.ਸੀ. ਵਲੋਂ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਸਤਲੁਜ ਦੇ ਧੁੱਸੀ ਬੰਨ੍ਹ ਦਾ ਦੌਰਾ

ਸਿੱਧਵਾਂ ਬੇਟ, 23 ਜੂਨ (ਜਸਵੰਤ ਸਿੰਘ ਸਲੇਮਪੁਰੀ)- ਇੱਥੋਂ ਕਰੀਬ 3 ਮੀਲ ਦੂਰ ਵਗ ਰਹੇ ਦਰਿਆ ਸਤਲੁਜ ਵਿਚ ਸੰਭਾਵੀਂ ਹੜ੍ਹਾਂ ਨਾਲ ਨਜਿੱਠਣ ਲਈ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਦਰਿਆ ਦੇ ਕਈ ਧੁੱਸੀ ਬੰਨ੍ਹਾਂ ਦਾ ਜਾਇਜ਼ਾ ਲਿਆ ਤੇ ਦਰਿਆ ਵਿਚੋਂ ...

ਪੂਰੀ ਖ਼ਬਰ »

ਸਫ਼ਾਈ ਸੇਵਕ ਹੜਤਾਲ 'ਤੇ, ਮੰਡੀ ਮੁੱਲਾਂਪੁਰ, ਗਲੀ, ਮੁਹੱਲਾ ਕੂੜੇ ਦੇ ਢੇਰਾਂ 'ਚ ਘਿਰਿਆ

ਮੁੱਲਾਂਪੁਰ-ਦਾਖਾ, 23 ਜੂਨ (ਨਿਰਮਲ ਸਿੰਘ ਧਾਲੀਵਾਲ)- ਨਗਰ ਕੌਂਸਲ ਮੁੱਲਾਂਪੁਰ-ਦਾਖਾ ਦੇ ਸਫ਼ਾਈ ਸੇਵਕ ਹੱਕੀ ਮੰਗਾਂ ਲਈ ਪਿਛਲੇ ਸਵਾ ਮਹੀਨੇ ਤੋਂ ਹੜਤਾਲ 'ਤੇ ਹੋਣ ਕਰਕੇ ਸ਼ਹਿਰ ਦੀ ਹਰ ਸੜਕ ਦਾ ਕਿਨਾਰਾ ਕੂੜੇ ਗੰਦਗੀ ਨੇ ਘੇਰਿਆ ਹੋਇਆ ਹੈ, ਹੁਣ ਤਾਂ ਮੁੱਖ ਚੌਕ ਤੋਂ ...

ਪੂਰੀ ਖ਼ਬਰ »

ਟੋਲ ਪਲਾਜ਼ਾ ਘੁਲਾਲ ਵਿਖੇ ਨਵਾਂ ਪੁੱਜੇ ਪੰਜਾਬੀ ਗਾਇਕ ਜੱਸ ਬਾਜਵਾ

ਸਮਰਾਲਾ, 23 ਜੂਨ (ਕੁਲਵਿੰਦਰ ਸਿੰਘ)- ਟੋਲ ਪਲਾਜ਼ਾ ਘੁਲਾਲ 'ਤੇ ਦਿੱਲੀ ਕਿਸਾਨੀ ਮੋਰਚੇ 'ਚ ਨਵਾਂ ਜੋਸ਼ ਭਰਨ ਲਈ ਭਾਰਤੀ ਕਿਸਾਨ ਯੂਨੀਅਨ ਕਾਦੀਆ ਵਲੋਂ ਵਿਸ਼ੇਸ਼ ਪ੍ਰੋਗਰਾਮ ਰੱਖਿਆ ਗਿਆ, ਜਿਸ 'ਚ ਪੰਜਾਬੀ ਗਾਇਕ ਜੱਸ ਬਾਜਵਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ...

ਪੂਰੀ ਖ਼ਬਰ »

ਪੁਲਿਸ ਜ਼ਿਲ੍ਹਾ ਲੁਧਿਆਣਾ ਦਿਹਾਤੀ ਵਲੋਂ ਨਸ਼ਾ ਵਿਰੋਧੀ ਸੈਮੀਨਾਰ

ਰਾਏਕੋਟ, 23 ਜੂਨ (ਬਲਵਿੰਦਰ ਸਿੰਘ ਲਿੱਤਰ, ਸੁਸ਼ੀਲ)- 26 ਜੂਨ ਨੂੰ ਮਨਾਏ ਜਾ ਰਹੇ 'ਵਿਸ਼ਵ ਨਸ਼ਾ ਵਿਰੋਧੀ' ਦਿਵਸ ਨੂੰ ਸਮਰਪਿਤ ਲੁਧਿਆਣਾ ਦਿਹਾਤੀ ਪੁਲਿਸ ਵਲੋਂ ਨਸ਼ਾ ਵਿਰੋਧੀ ਹਫ਼ਤੇ ਦੇ ਤਹਿਤ ਨਸ਼ਾ ਵਿਰੋਧੀ ਸੈਮੀਨਾਰ ਐੱਸ.ਐੱਸ.ਪੀ. ਚਰਨਜੀਤ ਸਿੰਘ ਸੋਹਲ ਦੇ ...

ਪੂਰੀ ਖ਼ਬਰ »

ਮਾ: ਹਰਦੇਵ ਸਿੰਘ ਸੇਖੋਂ ਬੜੂੰਦੀ ਨੂੰ ਭਾਵ-ਭਿੰਨੀਆਂ ਸ਼ਰਧਾਂਜਲੀਆਂ

ਲੋਹਟਬੱਦੀ, 23 ਜੂਨ (ਕੁਲਵਿੰਦਰ ਸਿੰਘ ਡਾਂਗੋਂ)- ਪਿੰਡ ਬੜੂੰਦੀ ਵਿਖੇ ਸ਼ੋ੍ਰਮਣੀ ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਅੰਮਿ੍ਤਪਾਲ ਸਿੰਘ ਹੈਪੀ ਬੜੂੰਦੀ ਦੇ ਪਿਤਾ ਤੇ ਕੁਲਵੀਰ ਸਿੰਘ ਸੇਖੋਂ ਦੇ ਦਾਦਾ ਮਾ: ਹਰਦੇਵ ਸਿੰਘ ਸੇਖੋਂ (82) ਨਮਿਤ ਅੱਜ ਅੰਤਿਮ ਅਰਦਾਸ ਅਤੇ ਸਰਧਾਂਜਲੀ ਸਮਾਰੋਹ ਪਿੰਡ ਬੜੂੰਦੀ ਸਥਿਤ ਪੱਤੀ ਸੇਖੋਂ ਦੇ ਗੁਰਦੁਆਰਾ ਸਾਹਿਬ ਵਿਖੇ ਹੋਇਆ | ਸਾਬਕਾ ਕੈਬਨਿਟ ਮੰਤਰੀ ਜਗਦੀਸ਼ ਸਿੰਘ ਗਰਚਾ, ਮਨਪ੍ਰੀਤ ਸਿੰਘ ਇਯਾਲੀ ਵਿਧਾਇਕ ਹਲਕਾ ਦਾਖਾ, ਬਲਵਿੰਦਰ ਸਿੰਘ ਸੰਧੂ ਇੰਚਾਰਜ ਹਲਕਾ ਰਾਏਕੋਟ ਸ਼੍ਰੋਮਣੀ ਅਕਾਲੀ ਦਲ, ਜਥੇਦਾਰ ਜਗਜੀਤ ਸਿੰਘ ਤਲਵੰਡੀ ਮੈਂਬਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮਿ੍ਤਸਰ, ਪ੍ਰਭਜੋਤ ਸਿੰਘ ਧਾਲੀਵਾਲ ਪ੍ਰਧਾਨ ਯੂਥ ਅਕਾਲੀ ਦਲ ਲੁਧਿਆਣਾ (ਦਿਹਾਤੀ), ਪਰਮਿੰਦਰ ਸਿੰਘ ਰੰਗੀਆਂ ਸਾਬਕਾ ਉਪ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ, ਡਾ: ਜਰਨੈਲ ਸਿੰਘ ਨਾਰੰਗਵਾਲ ਸੀਨੀ: ਅਕਾਲੀ ਆਗੂ, ਅਮਨਦੀਪ ਸਿੰਘ ਗਿੱਲ ਸਾਬਕਾ ਪ੍ਰਧਾਨ ਨਗਰ ਕੌਂਸਲ ਰਾਏਕੋਟ ਨੇ ਮਾ: ਹਰਦੇਵ ਸਿੰਘ ਸੇਖੋਂ ਬੜੂੰਦੀ ਨੂੰ ਸ਼ਰਧਾਂਜਲੀ ਭੇਟ ਕੀਤੀ | ਅਮਰਜੀਤ ਸਿੰਘ ਪੰਨੂੰ ਨੇ ਮਾ: ਹਰਦੇਵ ਸਿੰਘ ਦੇ 81 ਸਾਲਾ ਦੇ ਬਚਪਨ, ਜਵਾਨੀ ਅਤੇ ਬਿਰਧ ਅਵਸਥਾ ਤੱਕ ਪੁੱਜੀ ਬਹੁਪੱਖੀ ਸ਼ਖ਼ਸੀਅਤ ਬਾਰੇ ਚਾਨਣਾ ਪਾਇਆ | ਦੂਜੇ ਪਾਸੇ ਸਵਾਮੀ ਸੰਕਰਾ ਨੰਦ ਮਹਾਰਾਜ ਭੂਰੀ ਵਾਲੇ, ਜਗਤਾਰ ਸਿੰਘ ਜੱਗਾ ਹਿੱਸੋਵਾਲ ਵਿਧਾਇਕ ਰਾਏਕੋਟ, ਕਾਮਿਲ ਸਿੰਘ ਬੋਪਾਰਾਏ ਹਲਕਾ ਇੰਚਾਰਜ, ਚਰਨਜੀਤ ਸਿੰਘ ਅਟਵਾਲ ਸਾਬਕਾ ਡਿਪਟੀ ਸਪੀਕਰ ਲੋਕ ਸਭਾ, ਸੀਨੀਅਰ ਆਗੂ ਮਾਨ ਸਿੰਘ ਗਰਚਾ ਵਲੋਂ ਭੇਜੇ ਗਏ ਸੋਕ ਸੰਦੇਸ਼ ਕੁਲਵਿੰਦਰ ਸਿੰਘ ਡਾਂਗੋਂ ਵਲੋਂ ਪੜ੍ਹੇ ਗਏ | ਹਲਕਾ ਇੰਚਾਰਜ ਬਲਵਿੰਦਰ ਸਿੰਘ ਸੰਧੂ, ਗੁਰਸ਼ਰਨ ਸਿੰਘ ਗਰੇਵਾਲ ਸਰਕਲ ਪ੍ਰਧਾਨ ਪੱਖੋਵਾਲ, ਅਮਨਦੀਪ ਸਿੰਘ ਗਿੱਲ ਨੇ ਅੰਮਿ੍ਤਪਾਲ ਸਿੰਘ ਹੈਪੀ ਨੂੰ ਦਸਤਾਰ ਭੇਟ ਕੀਤੀ | ਇਸ ਮੌਕੇ ਗੁਰਸ਼ਰਨ ਸਿੰਘ ਗਰੇਵਾਲ ਸਰਕਲ ਪ੍ਰਧਾਨ, ਸੁਖਦੇਵ ਸਿੰਘ ਵਾਲੀਆ ਚੇਅਰਮੈਨ, ਹਾਕਮ ਸਿੰਘ ਧਾਲੀਵਾਲ ਪੰਚ, ਸਰਪੰਚ ਬਲਦੇਵ ਕੌਰ, ਮੇਜਰ ਬਹਾਦਰ ਸਿੰਘ ਪੰਨੂ, ਗੁਰਜੀਤ ਸਿੰਘ ਸੇਖੋਂ ਐਸ.ਡੀ.ਓ, ਜਗਤਾਰ ਸਿੰਘ ਜਰਮਨ, ਬਲਕਾਰ ਸਿੰਘ ਸੰਮਤੀ ਮੈਂਬਰ, ਸੁਖਰਾਜ ਸਿੰਘ ਮਹੇਰਨਾਂ ਕਲਾਂ ਬਲਾਕ ਪ੍ਰਧਾਨ, ਨਿਰਭੈ ਸਿੰਘ ਸਾਬਕਾ ਸਰਪੰਚ ਨੰਗਲ ਕਲਾਂ, ਜਥੇਦਾਰ ਹਰਚੰਦ ਸਿੰਘ ਬੜੂੰਦੀ, ਕੰਵਰਦੀਪ ਸਿੰਘ ਪੰਨੂ, ਨਰਿੰਦਰ ਸਿੰਘ ਪੰਨੂ ਸੀਨੀ ਕਾਂਗਰਸੀ ਆਗੂ, ਗੁਰਬੰਤ ਸਿੰਘ ਰਛੀਨ, ਡਾ: ਤਸਵੀਰ ਸਿੰਘ ਰਛੀਨ, ਪ੍ਰੀਤਮ ਸਿੰਘ ਰਟੌਲ ਲੋਕ ਇਨਸਾਫ਼ ਪਾਰਟੀ, ਜਸਵੀਰ ਸਿੰਘ ਲੋਕ ਇਨਸਾਫ਼ ਪਾਰਟੀ, ਅਮਰਜੀਤ ਸਿੰਘ ਰਛੀਨ ਚੇਅਰਮੈਨ, ਜਥੇਦਾਰ ਕੁਲਵਿੰਦਰ ਸਿੰਘ ਭੱਟੀ ਸ਼ਹਿਰੀ ਪ੍ਰਧਾਨ, ਐਡਵੋਕੇਟ ਰਮਨਦੀਪ ਸਿੰਘ ਵਾਲੀਆ, ਡਾ: ਐੱਮ.ਐੱਸ ਗਿੱਲ ਲੁਧਿਆਣਾ, ਚਰਨਜੀਤ ਸਿੰਘ ਪੱਖੋਵਾਲ, ਮਾ: ਜਸਵਿੰਦਰ ਸਿੰਘ ਡਾਂਗੋਂ, ਜਗਵੀਰ ਸਿੰਘ ਜੱਗਾ, ਪ੍ਰਗਟ ਸਿੰਘ ਪੱਖੋਵਾਲ, ਡਾ: ਗੁਰਕੀਰਤ ਸਿੰਘ ਡੀ.ਐਮ ਅਪੋਲੋ ਹਸਪਤਾਲ ਲੁਧਿਆਣਾ, ਗੁਰਮੁਖ ਸਿੰਘ ਲਤਾਲਾ ਸਾਬਕਾ ਚੇਅਰਮੈਨ, ਜਥੇਦਾਰ ਜਗਤਾਰ ਸਿੰਘ ਲਤਾਲਾ, ਰਾਹੁਲ ਕੁਮਾਰ ਮੈਨੇਜਰ ਐਕਸਿਸ ਬੈਂਕ ਰਾਏਕੋਟ, ਭੁਪਿੰਦਰ ਸਿੰਘ ਗਰੇਵਾਲ ਗ੍ਰੀਨ ਸਿਟੀ, ਅਮਰਜੀਤ ਸਿੰਘ ਚੌਕੀ ਇੰਚਾਰਜ ਲੋਹਟਬੱਦੀ, ਮਨਮੋਹਨ ਸਿੰਘ ਕਾਲਖ ਚੇਅਰਮੈਨ, ਗੁਰਸੇਵਕ ਸਿੰਘ ਮਿੱਠਾ, ਇੰਦਰਜੀਤ ਸਿੰਘ ਗੋਂਦਵਾਲ ਸਾਬਕਾ ਚੇਅਰਮੈਨ, ਤਰਨਜੋਤ ਸਿੰਘ ਲਹਿਰਾ, ਸਚੇਅਰਮੈਨ ਸਤਿੰਦਰ ਸਿੰਘ ਭੈਣੀ ਦਰੇੜਾ, ਹਾਕਮ ਸਿੰਘ ਠੇਕੇਦਾਰ, ਹਰਮਿੰਦਰ ਸਿੰਘ ਗੀਗਾ, ਕਾਮਰੇਡ ਦਲਜੀਤ ਕੁਮਾਰ ਗੋਰਾ ਸੀਟੂ ਆਗੂ, ਬਲਜੀਤ ਸਿੰਘ ਪੱਖੋਵਾਲ, ਗੁਰਦੀਪ ਸਿੰਘ ਬਸਰਾਉਂ, ਹਰਕਮਲ ਸਿੰਘ ਪੱਖੋਵਾਲ, ਸੁਰਿੰਦਰ ਸਿੰਘ ਸਰਪੰਚ ਤਾਜਪੁਰ, ਸੁਰਿੰਦਰ ਸਿੰਘ ਸਰਪੰਚ ਭੈਣੀ ਰੋੜਾ, ਗੁਰਜੀਤ ਸਿੰਘ ਅਕਾਲਗੜ੍ਹ, ਬਲੌਰ ਸਿੰਘ ਸਰਪੰਚ ਜਲਾਲਦੀਵਾਲ, ਹੈਰੀ ਸਿੰਘ ਕਾਲਖ ਯੂਥ ਆਗੂ, ਅਵਤਾਰ ਸਿੰਘ ਖਾਲਸਾ, ਡਾ: ਵਿਨੈ ਮੋਹਣ ਮੈਂਬਰ ਲੋਕ ਅਦਾਲਤ, ਨੰਬਰਦਾਰ ਦਲਜੀਤ ਸਿੰਘ ਤੇ ਨੰਬਰਦਾਰ ਬਲਵੀਰ ਸਿੰਘ ਬ੍ਰਹਮਪੁਰ, ਕਮਲਜੀਤ ਸਿੰਘ ਮਹੇਰਨਾਂ ਕਲਾਂ ਆਦਿ ਸ਼ਾਮਿਲ ਹੋਏ |

ਖ਼ਬਰ ਸ਼ੇਅਰ ਕਰੋ

 

ਐੱਸ.ਡੀ.ਓ. ਛਿੰਦਰਪਾਲ ਸਿੰਘ ਕਿਸਾਨਾਂ ਵਲੋਂ ਸਨਮਾਨਿਤ

ਰਾਏਕੋਟ, 23 ਜੂਨ (ਬਲਵਿੰਦਰ ਸਿੰਘ ਲਿੱਤਰ)-ਪਾਵਰਕਾਮ ਬੱਸੀਆਂ ਸਬ ਡਿਵੀਜਨ ਦੇ ਨਵਨਿਯੁਕਤ ਐੱਸ.ਡੀ.ਓ ਛਿੰਦਰਪਾਲ ਸਿੰਘ ਦਾ ਪਿੰਡ ਰੂਪਾਪੱਤੀ ਦੇ ਕਿਸਾਨਾਂ ਵਲੋਂ ਵਿਸ਼ੇਸ ਸਨਮਾਨ ਕੀਤਾ ਗਿਆ | ਇਸ ਮੌਕੇ ਹਰਜੀਤ ਸਿੰਘ ਰੂਪਾਪੱਤੀ ਅਤੇ ਕਮਲਜੀਤ ਸਿੰਘ ਰੂਪਾਪੱਤੀ ਨੇ ...

ਪੂਰੀ ਖ਼ਬਰ »

ਬਲਬੀਰ ਸਿੰਘ ਬਹਾਦਰਕੇ ਨਮਿਤ ਸ਼ਰਧਾਂਜਲੀ ਸਮਾਗਮ

ਸਿੱਧਵਾਂ ਬੇਟ, 23 ਜੂਨ (ਜਸਵੰਤ ਸਿੰਘ ਸਲੇਮਪੁਰੀ)-ਭਕਿਯੂ ਏਕਤਾ (ਡਕੌਂਦਾ) ਦੀ ਪਿੰਡ ਇਕਾਈ ਬਹਾਦਰਕੇ ਦੇ ਪ੍ਰਧਾਨ ਕਾਮ. ਬਲਬੀਰ ਸਿੰਘ ਦੀ ਯਾਦ ਵਿਚ ਪਿੰਡ ਬਹਾਦਰਕੇ (ਤਿਹਾੜਾ) ਵਿਖੇ ਪਾਠਾਂ ਦੇ ਭੋਗ ਪਾਏ ਗਏ | ਅੰਤਿਮ ਅਰਦਾਸ ਉਪਰੰਤ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ...

ਪੂਰੀ ਖ਼ਬਰ »

ਪੁਲ 'ਤੇ ਦੋ ਟਰੱਕ ਆਹਮਣੇ-ਸਾਹਮਣੇ ਟਕਰਾਏ

ਖੰਨਾ, 23 ਜੂਨ (ਹਰਜਿੰਦਰ ਸਿੰਘ ਲਾਲ)- ਖੰਨਾ ਵਿਚ ਬੱਸ ਸਟੈਂਡ ਦੇ ਸਾਹਮਣੇ ਅੱਜ ਮੁਰੰਮਤ ਅਧੀਨ ਪੁਲ ਪੁਲ ਦੇ ਉੱਪਰ ਦੋ ਟਰੱਕ ਆਹਮਣੇ ਸਾਹਮਣੇ ਟਕਰਾ ਗਏ, ਪਰ ਖ਼ੁਸ਼ਕਿਸਮਤੀ ਨਾਲ ਟਰੱਕ ਪੁਲ ਤੋਂ ਹੇਠਾਂ ਨਹੀਂ ਡਿੱਗੇ | ਜਾਣਕਾਰੀ ਅਨੁਸਾਰ ਜੰਮੂ ਤੋਂ ਯੂ.ਪੀ. ਜਾ ਰਹੇ ਟਰੱਕ ...

ਪੂਰੀ ਖ਼ਬਰ »

ਅੱਖਾਂ ਦੇ ਮੁਫ਼ਤ ਆਪ੍ਰੇਸ਼ਨ ਕਰਵਾਏ

ਮਲੌਦ, 23 ਜੂਨ (ਦਿਲਬਾਗ ਸਿੰਘ ਚਾਪੜਾ)-ਸਮਾਜ ਸੇਵੀ ਭਾਈ ਬਲਵਿੰਦਰ ਸਿੰਘ ਮਦਨੀਪੁਰ ਵਲੋਂ ਜਿੱਥੇ ਸਮੇਂ ਸਮੇਂ 'ਤੇ ਲੋੜਵੰਦ ਦੀ ਬਸਤਰਾਂ ਅਤੇ ਮਾਇਆ ਰਾਹੀ ਸਹਾਇਤਾ ਕੀਤੀ ਜਾਂਦੀ ਹੈ, ਉੱਥੇ ਹੁਣ ਉਨ੍ਹਾਂ ਨੇ ਆਪਣੇ ਸਵਰਗੀ ਪਿਤਾ ਦਿਲਬਾਗ ਸਿੰਘ ਗਿੱਲ ਮਦਨੀਪੁਰ ਦੀ ਯਾਦ ...

ਪੂਰੀ ਖ਼ਬਰ »

ਹੈਰੋਇਨ ਸਮੇਤ ਵਿਅਕਤੀ ਕਾਬੂ

ਭੰੂਦੜੀ, 23 ਜੂਨ (ਕੁਲਦੀਪ ਸਿੰਘ ਮਾਨ)- ਥਾਣਾ ਸਿੱਧਵਾਂ ਬੇਟ ਅਧੀਨ ਪੁਲਿਸ ਚੌਕੀਂ ਭੰੂਦੜੀ 'ਚ ਇੰਚਾਰਜ ਏ.ਐਸ.ਆਈ ਸੁਖਮੰਦਰ ਸਿੰਘ ਆਪਣੀ ਪੁਲਿਸ ਪਾਰਟੀ ਨੇ ਪਿੰਡ ਕੁਲਗਹਿਣਾ ਭੂੰਦੜੀ ਰੋਡ 'ਤੇ ਨਾਕਾ ਲਗਾਇਆ ਹੋਇਆ ਸੀ¢ ਸਾਹਮਣੇ ਤੋਂ ਇਕ ਵਿਅਕਤੀ ਮੋਟਰਸਾਈਕਲ 'ਤੇ ਸਵਾਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX