ਤਾਜਾ ਖ਼ਬਰਾਂ


ਪੰਜਾਬ ਸਰਕਾਰ ਦਾ ਨਵਾਂ ਫ਼ੈਸਲਾ -ਹੁਣ ਜਾਤ ਦੇ ਆਧਾਰ 'ਤੇ ਰੱਖੇ ਨਾਮ ਹੋਣਗੇ ਤਬਦੀਲ
. . .  1 day ago
ਵਿਧਾਨ ਸਭਾ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਆਪ ਆਗੂ ਵਿਨੋਦ ਸੋਈ ਬਣੇ ਵਪਾਰ ਮੰਡਲ ਦੇ ਜ਼ਿਲਾ ਪ੍ਰਧਾਨ
. . .  1 day ago
ਫਿਰੋਜ਼ਪੁਰ, 22 ਸਤੰਬਰ (ਕੁਲਬੀਰ ਸਿੰਘ ਸੋਢੀ)- ਆਪ ਵਲੋਂ ਸੂਬੇ ਅੰਦਰ ਵਿਧਾਨ ਸਭਾ ਹਲਕਿਆਂ ਵਿਚ ਪਾਰਟੀ ਦੀਆਂ ਗਤਵਿਧੀਆਂ ਨੂੰ ਲਗਾਤਾਰ ਜਾਰੀ ਰੱਖਣ ਲਈ ਸੂਬੇ ਭਰ ਅੰਦਰ ਵਪਾਰ ...
ਖੈਬਰ ਪਖਤੂਨਖਵਾ 'ਚ ਕੁੜੀਆਂ ਦੇ ਸਕੂਲ ਵਿਚ ਧਮਾਕਾ
. . .  1 day ago
ਅੰਮ੍ਰਿਤਸਰ, 22 ਸਤੰਬਰ (ਸੁਰਿੰਦਰ ਕੋਛੜ )-ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਟੈਂਕ ਜ਼ਿਲੇ 'ਚ ਅੱਜ ਇਕ ਧਮਾਕੇ ਨਾਲ ਲੜਕੀਆਂ ਦੇ ਸਕੂਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਗਿਆ।ਅਧਿਕਾਰੀਆਂ ਨੇ ...
ਲੁਧਿਆਣਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ
. . .  1 day ago
ਲੁਧਿਆਣਾ , 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਅਮਰਜੀਤ ਕਾਲੋਨੀ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕਾਬੂ ਕੀਤਾ ਹੈ । ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ...
ਆਈ.ਪੀ.ਐਲ. 2021 - ਸਨਰਾਈਜ਼ਰਸ ਹੈਦਰਾਬਾਦ ਨੇ ਦਿੱਲੀ ਕੈਪੀਟਲਸ ਦੇ ਖਿਲਾਫ ਜਿੱਤਿਆ ਟਾਸ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਮੁੱਖ ਮੰਤਰੀ, ਹਰਿਆਣਾ ਨੂੰ ਮਿਲੇ ਮੁੱਖ ਮੰਤਰੀ ਚੰਨੀ ਕਿਹਾ, ਦੋਸਤੀ ਤੇ ਸਹਿਯੋਗ ਨਾਲ ਕਰਾਂਗੇ ਕੰਮ
. . .  1 day ago
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਤੇ ਮੈਨੇਜਰ ਦਾ ਹੋਇਆ ਤਬਾਦਲਾ
. . .  1 day ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਨਿੱਕੂਵਾਲ , ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਦਾ ਅੱਜ ਤਬਾਦਲਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੀ 13 ...
ਸਿੱਧੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ ਕੈਪਟਨ
. . .  1 day ago
ਏਅਰ ਚੀਫ ਮਾਰਸ਼ਲ ਆਰ.ਕੇ.ਐਸ. ਭਦੌਰੀਆ, ਹਵਾਈ ਸੈਨਾ ਮੁਖੀ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  1 day ago
ਅਮਰੀਕਾ ਦੁਨੀਆ ਨੂੰ 50 ਕਰੋੜ ਟੀਕਾ ਕਰੇਗਾ ਦਾਨ
. . .  1 day ago
ਚਰਨਜੀਤ ਚੰਨੀ ਦੇ ਘਰ ਪਹੁੰਚਣ 'ਤੇ ਬ੍ਰਹਮ ਮਹਿੰਦਰਾ ਨੇ ਕੀਤਾ ਸਵਾਗਤ
. . .  1 day ago
ਪ੍ਰਿਯੰਕਾ-ਰਾਹੁਲ ਮੇਰੇ ਬੱਚਿਆਂ ਵਰਗੇ, ਸਾਡਾ ਰਿਸ਼ਤਾ ਇਸ ਤਰ੍ਹਾਂ ਖਤਮ ਨਹੀਂ ਹੋਣਾ ਚਾਹੀਦਾ ਸੀ, ਮੈਨੂੰ ਸੱਟ ਲੱਗੀ -ਕੈਪਟਨ ਅਮਰਿੰਦਰ ਸਿੰਘ
. . .  1 day ago
ਅਸੀਂ ਕਿਸੇ ਨੂੰ ਵੀ ਭਾਰਤ ਨੂੰ ਵੰਡਣ ਨਹੀਂ ਦੇਵਾਂਗੇ - ਮਮਤਾ ਬੈਨਰਜੀ
. . .  1 day ago
ਭਵਾਨੀਪੁਰ, 22 ਸਤੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਭਵਾਨੀਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਨੇ ਭਾਜਪਾ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਭਾਜਪਾ ਇਕ 'ਜੁਮਲਾ' ਪਾਰਟੀ...
ਕੈਨੇਡਾ ਸੰਸਦੀ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਤੇ ਜਸਟਿਨ ਟਰੂਡੋ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  1 day ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ...
ਜੰਮੂ -ਕਸ਼ਮੀਰ ਸਰਕਾਰ ਨੇ 6 ਕਰਮਚਾਰੀਆਂ ਨੂੰ 'ਅੱਤਵਾਦੀ ਸੰਬੰਧਾਂ' ਦੇ ਕਾਰਨ ਕੀਤਾ ਬਰਖ਼ਾਸਤ
. . .  1 day ago
ਸ੍ਰੀਨਗਰ, 22 ਸਤੰਬਰ - ਜੰਮੂ -ਕਸ਼ਮੀਰ ਸਰਕਾਰ ਨੇ ਬੁੱਧਵਾਰ ਨੂੰ ਆਪਣੇ ਛੇ ਕਰਮਚਾਰੀਆਂ ਨੂੰ ਕਥਿਤ ਤੌਰ 'ਤੇ ਅੱਤਵਾਦੀ ਸੰਬੰਧ ਰੱਖਣ ਅਤੇ ਜ਼ਮੀਨੀ ਕਰਮਚਾਰੀਆਂ ਦੇ ਤੌਰ' ਤੇ ਕੰਮ ਕਰਨ ਦੇ...
ਅਫ਼ਗਾਨਿਸਤਾਨ : ਅਣਪਛਾਤੇ ਬੰਦੂਕਧਾਰੀਆਂ ਦੀ ਗੋਲੀਬਾਰੀ ਵਿਚ ਤਿੰਨ ਦੀ ਮੌਤ
. . .  1 day ago
ਕਾਬੁਲ, 22 ਸਤੰਬਰ - ਅਫ਼ਗਾਨਿਸਤਾਨ ਦੇ ਜਲਾਲਾਬਾਦ ਵਿਚ ਅੱਜ ਸਵੇਰੇ ਹੋਏ ਹਮਲੇ ਵਿਚ ਤਿੰਨ ਲੋਕ ਮਾਰੇ ਗਏ ਹਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਮਾਰੇ ਗਏ ਲੋਕਾਂ ਵਿਚੋਂ ਦੋ ਤਾਲਿਬਾਨ ਫ਼ੌਜ ਦੇ ...
ਪਾਕਿਸਤਾਨੀ ਏਅਰ ਫੋਰਸ ਦਾ ਜਹਾਜ਼ ਹਾਦਸਾਗ੍ਰਸਤ
. . .  1 day ago
ਇਸਲਾਮਾਬਾਦ, 22 ਸਤੰਬਰ - ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਪਾਕਿਸਤਾਨੀ ਏਅਰ ਫੋਰਸ (ਪੀ.ਏ.ਐਫ.) ਦਾ ਇਕ ਛੋਟਾ ਟ੍ਰੇਨਰ ਜਹਾਜ਼ ਅੱਜ ਇਕ...
ਰਾਜੀਵ ਬਾਂਸਲ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ
. . .  1 day ago
ਨਵੀਂ ਦਿੱਲੀ , 22 ਸਤੰਬਰ - ਏਅਰ ਇੰਡੀਆ ਦੇ ਚੇਅਰਮੈਨ ਰਾਜੀਵ ਬਾਂਸਲ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ...
3 ਮਹੀਨਿਆਂ ਵਿਚ ਕੀਤਾ ਜਾਵੇਗਾ 6 ਮਹੀਨਿਆਂ ਦਾ ਕੰਮ - ਕੁਲਦੀਪ ਸਿੰਘ ਵੈਦ
. . .  1 day ago
ਲੁਧਿਆਣਾ, 22 ਸਤੰਬਰ - ਵਿਧਾਇਕ ਕੁਲਦੀਪ ਸਿੰਘ ਵੈਦ ਦਾ ਕਹਿਣਾ ਹੈ ਕਿ ਅਸੀਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਧੀਨ ਕੰਮ ਕਰ ਰਹੀ ਪੁਰਾਣੀ ਨੌਕਰਸ਼ਾਹੀ ਨੂੰ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਟਾਰੀ ਬਿਜਲੀ ਘਰ ਵਿਖੇ ਧਰਨਾ
. . .  1 day ago
ਅਟਾਰੀ, 22 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਟਾਰੀ ਵਲੋਂ ਬਿਜਲੀ ਘਰ ਅਟਾਰੀ (ਸਬਡਵੀਜ਼ਨ) ਵਿਖੇ ਧਰਨਾ ਲਗਾਇਆ ਗਿਆ...
ਪਾਣੀ ਦੀ ਵਾਰੀ ਨੂੰ ਲੈ ਕੇ ਹੋਏ ਝਗੜੇ 'ਚ ਬਜ਼ੁਰਗ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
. . .  1 day ago
ਅਬੋਹਰ, 22 ਸਤੰਬਰ (ਕੁਲਦੀਪ ਸਿੰਘ ਸੰਧੂ) - ਉਪਮੰਡਲ ਦੇ ਪਿੰਡ ਅਮਰਪੁਰਾ ਵਿਖੇ ਪਾਣੀ ਦੀ ਵਾਰੀ ਨੂੰ ਲੈ ਕੇ ਦੋ ਗੁੱਟਾਂ ਦਰਮਿਆਨ ਹੋਏ ਝਗੜੇ ਵਿਚ ਇਕ ਬਜ਼ੁਰਗ ਦੀ ਮੌਤ ਹੋ ਗਈ...
ਐੱਸ. ਡੀ. ਐਮ. ਯਸ਼ਪਾਲ ਸ਼ਰਮਾ ਨੇ ਗ਼ੈਰ ਹਾਜ਼ਰ ਮਿਲ਼ੇ ਮੁਲਾਜ਼ਮਾਂ ਤੋਂ ਮੰਗਿਆ ਸਪਸ਼ਟੀਕਰਨ
. . .  1 day ago
ਬੱਸੀ ਪਠਾਣਾਂ, 22 ਸਤੰਬਰ (ਰਵਿੰਦਰ ਮੌਦਗਿਲ, ਐੱਚ ਐੱਸ ਗੌਤਮ) - ਬੁੱਧਵਾਰ ਨੂੰ ਐੱਸ.ਡੀ.ਐਮ. ਬੱਸੀ ਪਠਾਣਾ ਅਤੇ ਨਾਇਬ ਤਹਿਸੀਲਦਾਰ ਏ.ਪੀ.ਐੱਸ. ਸੋਮਲ ਵਲੋਂ ਲੋਕਾਂ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਤੇ ਦਫ਼ਤਰਾਂ...
ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 22 ਸਤੰਬਰ - ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਆਈ. ਪੀ. ਐਲ. ਵਿਚ ਕੋਰੋਨਾ ਦੀ ਐਂਟਰੀ ਤੋਂ ਬਾਅਦ ਨਟਰਾਜਨ ਦੇ ਸੰਪਰਕ ਵਿਚ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਸੰਬੰਧੀ ਸ਼੍ਰੋਮਣੀ ਕਮੇਟੀ ਨੇ ਕਰਵਾਇਆ ਪਸ਼ਚਾਤਾਪ ਸਮਾਗਮ
. . .  1 day ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਬੇਅਦਬੀ ਦੀ ਘਟਨਾ 'ਤੇ ਅੱਜ ਤਖ਼ਤ ਸਾਹਿਬ ਵਿਖੇ...
ਯੂ.ਕੇ. ਨੇ ਕੋਵਿਡਸ਼ੀਲਡ ਨੂੰ ਦਿੱਤੀ ਮਾਨਤਾ
. . .  1 day ago
ਨਵੀਂ ਦਿੱਲੀ, 22 ਸਤੰਬਰ - ਬ੍ਰਿਟੇਨ ਨੇ ਆਖ਼ਰਕਾਰ ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੁਆਰਾ ਬਣਾਈ ਗਈ ਕੋਰੋਨਾ ਵੈਕਸੀਨ 'ਕੋਵੀਸ਼ਲਿਡ' ਨੂੰ ਆਪਣੇ ਨਵੇਂ ਯਾਤਰਾ ਨਿਯਮਾਂ ਵਿਚ ਮਨਜ਼ੂਰੀ ਦੇ ਦਿੱਤੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਹਾੜ ਸੰਮਤ 553
ਵਿਚਾਰ ਪ੍ਰਵਾਹ: ਸ਼ਾਂਤੀ ਦੀ ਜਿੱਤ ਕਿਸੇ ਵੀ ਧਰਮ ਦੀ ਜਿੱਤ ਨਾਲੋਂ ਕਿਸੇ ਤਰ੍ਹਾਂ ਵੀ ਘੱਟ ਨਹੀਂ। -ਜੋਨ ਮਿਲਟਨ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਵਿਰੋਧੀ ਧਿਰ ਦੇ ਕੌਂਸਲਰਾਂ ਨੇ ਪੱਖਪਾਤ ਨੂੰ ਲੈ ਕੇ ਕੌਂਸਲ ਪ੍ਰਧਾਨ ਨੂੰ ਸੁਣਾਈਆਂ ਖਰੀਆਂ-ਖਰੀਆਂ

ਨਵਾਂਸ਼ਹਿਰ, 23 ਜੂਨ (ਹਰਵਿੰਦਰ ਸਿੰਘ)- ਅੱਜ ਨਗਰ ਕੌਂਸਲ ਨਵਾਂਸ਼ਹਿਰ ਦੇ ਦਫ਼ਤਰ 'ਤੇ ਮਾਹੌਲ ਉਦੋਂ ਗਰਮਾ ਗਿਆ ਜਦੋਂ ਵਿਰੋਧੀ ਧਿਰ ਦੇ ਕੌਂਸਲਰਾਂ ਨੇ ਪੱਖਪਾਤ ਨੂੰ ਲੈ ਕੇ ਮੌਜੂਦਾ ਪ੍ਰਧਾਨ ਸਚਿਨ ਦੀਵਾਨ ਨੂੰ ਖਰੀਆਂ-ਖਰੀਆਂ ਸੁਣਾਈਆਂ | ਵਿਰੋਧੀ ਧਿਰ ਦੇ ਕੌਂਸਲਰਾਂ ...

ਪੂਰੀ ਖ਼ਬਰ »

ਕਿਸਾਨ ਅੰਦੋਲਨ ਦੌਰਾਨ ਤਸ਼ੱਦਦ ਦਾ ਸ਼ਿਕਾਰ ਹੋਏ ਕਿਸਾਨ ਨਾਲ ਵਿਧਾਨ ਸਭਾ ਕਮੇਟੀ ਵਲੋਂ ਮੁਲਾਕਾਤ

ਨਵਾਂਸ਼ਹਿਰ, 23 ਜੂਨ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)- ਕੇਂਦਰ ਦੇ ਕਾਲੇ ਕਾਨੂੰਨਾਂ ਖਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਤਸ਼ੱਦਦ ਦਾ ਸ਼ਿਕਾਰ ਹੋਏ ਕਿਸਾਨਾਂ ਦੀ ਛਾਣ-ਬੀਣ ਕਰਨ ਲਈ ਅੱਜ ਪੰਜਾਬ ਵਿਧਾਨ ਸਭਾ ਕਮੇਟੀ ਵਲੋਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ...

ਪੂਰੀ ਖ਼ਬਰ »

ਬੀਬੀ ਸੰਤੋਸ਼ ਕਟਾਰੀਆ ਨੇ ਸਵਾਮੀ ਦਾਸਾ ਨੰਦ ਭੂਰੀ ਵਾਲਿਆਂ ਤੋਂ ਲਿਆ ਅਸ਼ੀਰਵਾਦ

ਭੱਦੀ, 23 ਜੂਨ (ਨਰੇਸ਼ ਧੌਲ)-ਕੁਟੀਆ ਸਾਹਿਬ ਅਨੁਭਵ ਧਾਮ ਨਾਨੋਵਾਲ ਵਿਖੇ ਆਮ ਆਦਮੀ ਪਾਰਟੀ ਦੀ ਸੀਨੀਅਰ ਆਗੂ ਬੀਬੀ ਸੰਤੋਸ਼ ਕਟਾਰੀਆ ਸਾਬਕਾ ਚੇਅਰਪਰਸਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੇ ਪਰਮ ਸੰਤ ਸਵਾਮੀ ਦਾਸਾ ਨੰਦ ਅਤੇ ਉਨ੍ਹਾਂ ਦੇ ਚੇਲੇ ਆਚਾਰੀਆ ਨਮਰਤਾ ਨੰਦ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਬਿਜਲੀ ਘਰ ਬੰਗਾ ਵਿਖੇ ਪਾਵਰਕੱਟ ਲੱਗਣ ਵਿਰੁੱਧ ਧਰਨਾ

ਬੰਗਾ, 23 ਜੂਨ (ਜਸਬੀਰ ਸਿੰਘ ਨੂਰਪੁਰ)-ਇਕ ਪਾਸੇ ਸਰਕਾਰ ਕਿਸਾਨਾਂ ਨੂੰ ਝੋਨੇ ਦੇ ਸੀਜਨ 'ਤੇ 8 ਘੰਟੇ ਨਿਰਵਿਘਨ ਬਿਜਲੀ ਦੇਣ ਦੇ ਵਾਅਦੇ ਕਰ ਰਹੀ ਹੈ | ਦੂਜੇ ਪਾਸੇ ਜਦੋਂ ਝੋਨੇ ਦੀ ਲੁਆਈ ਜੋਰਾਂ 'ਤੇ ਹੈ ਤਾਂ ਸਰਕਾਰ ਵਲੋਂ ਅਣਐਲਾਨੇ ਕੱਟ ਲਗਾਏ ਜਾ ਰਹੇ ਹਨ | ਬੰਗਾ ਬਿਜਲੀ ਘਰ ...

ਪੂਰੀ ਖ਼ਬਰ »

ਚੇਤਨ ਚੌਧਰੀ ਦੀ ਸਰਗਰਮੀ ਨੇ ਬਲਾਚੌਰ ਅਕਾਲੀ ਦਲ 'ਚ ਨਵੀਂ ਚਰਚਾ ਛੇੜੀ

ਪੋਜੇਵਾਲ ਸਰਾਂ, 23 ਜੂਨ (ਨਵਾਂਗਰਾਈਾ)- ਵਿਧਾਨ ਸਭਾ ਹਲਕਾ ਬਲਾਚੌਰ ਵਿਚ ਸ਼ੋ੍ਰਮਣੀ ਅਕਾਲੀ ਦਲ ਵਿਚ ਟਿਕਟ ਦੇ ਦਾਅਵੇਦਾਰਾਂ ਵਿਚ ਦਿਨ-ਬ-ਦਿਨ ਵਾਧਾ ਹੰੁਦਾ ਜਾ ਰਿਹਾ ਹੈ ਹੁਣ ਅੱਜ ਕੱਲ੍ਹ ਇਕ ਨਵੇਂ ਚਿਹਰੇ ਚੇਤਨ ਚੌਧਰੀ ਪ੍ਰਧਾਨ ਪੰਜਾਬ ਯੂਨੀਵਰਸਿਟੀ ਵਲੋਂ ਵੀ ਲਗਾਤਾਰ ਪਿੰਡਾਂ ਵਿਚ ਮੀਟਿੰਗਾਂ ਸ਼ੁਰੂ ਕੀਤੀਆਂ ਹੋਈਆ ਹਨ ਤੇ ਉਸ ਦੀਆਂ ਮੀਟਿੰਗਾਂ ਨੂੰ ਭਰਵਾਂ ਹੰੁਗਾਰਾ ਮਿਲ ਰਿਹਾ ਹੈ | ਵਿਧਾਨ ਸਭਾ ਹਲਕਾ ਬਲਾਚੌਰ ਵਿਚ ਵਿਧਾਨ ਸਭਾ ਚੋਣਾ ਲਈ ਸ਼ੋ੍ਰਮਣੀ ਅਕਾਲੀ ਦਲ ਦੀ ਟਿਕਟ ਦੇ ਚਾਹਵਾਨਾਂ ਵਿਚ ਮੱਖ ਦਾਅਵੇਦਾਰਾਂ ਵਿਚ ਚੌਧਰੀ ਨੰਦ ਲਾਲ ਦੀ ਨੂੰ ਹ ਸੁਨੀਤਾ ਚੌਧਰੀ, ਬਿ੍ਗੇਡੀਅਰ ਰਾਜ ਕੁਮਾਰ, ਚੌਧਰੀ ਬਿਮਲ ਕੁਮਾਰ ਸਾਬਕਾ ਚੇਅਰਮੈਨ, ਰਾਜਵਿੰਦਰ ਸਿੰਘ ਲੱਕੀ, ਹਰਅਮਰਿੰਦਰ ਸਿੰਘ ਰਿੰਕੂ ਸਾਬਕਾ ਚੇਅਰਮੈਨ ਅਤੇ ਐਡਵੋਕੇਟ ਰਾਜ ਪਾਲ ਸਿੰਘ ਚੌਹਾਨ ਹਨ | ਕਨਸੋਆ ਹਨ ਕਿ ਹੁਣ ਜਿਸ ਤਰਾਂ ਪਾਰਟੀ ਹਾਈ ਕਮਾਨ ਤੋਂ ਮਿਲੇ ਇਸ਼ਾਰੇ ਨਾਲ ਚੇਤਨ ਚੌਧਰੀ ਸਰਗਰਮ ਹੋਏ ਹਨ ਉਸ ਤੋਂ ਕੁਝ ਹੋਰ ਹੀ ਅੰਦਾਜ਼ੇ ਲਗਾਏ ਜਾ ਰਹੇ ਹਨ | ਚੇਤਨ ਚੌਧਰੀ ਵਲੋਂ ਪਿਛਲੇ ਕਾਫ਼ੀ ਦਿਨਾਂ ਤੋਂ ਜਿਸ ਤਰ੍ਹਾਂ ਆਪਣੀਆਂ ਸਰਗਰਮੀਆਂ ਤੇਜ਼ ਕੀਤੀਆਂ ਹੋਈਆ ਹਨ ਉਸ ਤੋਂ ਇਹੀ ਲੱਗਦਾ ਹੈ ਕਿ ਉਹ ਬਾਕੀ ਟਿਕਟ ਦੇ ਚਾਹਵਾਨਾਂ ਉਮੀਦਵਾਰਾਂ ਨੂੰ ਕਿਤੇ ਪਿਛਾੜ ਨਾ ਦੇਣ | ਪਾਰਟੀ ਹਾਈ ਕਮਾਨ ਵਲੋਂ ਪਿਛਲੇ ਸਮੇਂ ਦੌਰਾਨ ਵਿਧਾਨ ਸਭਾ ਹਲਕਾ ਬਲਾਚੌਰ ਲਈ ਇਕ ਤਾਲਮੇਲ ਕਮੇਟੀ ਬਣਾਈ ਜਿਸ ਵਿਚ ਗੁਰਬਖਸ਼ ਸਿੰਘ ਖਾਲਸਾ ਮੈਂਬਰ ਐੱਸ.ਜੀ.ਪੀ.ਸੀ., ਬਿ੍ਗੇਡੀਅਰ ਰਾਜ ਕੁਮਾਰ, ਸੁਨੀਤਾ ਚੌਧਰੀ, ਰਾਜਵਿੰਦਰ ਸਿੰਘ ਲੱਕੀ, ਚੌਧਰੀ ਬਿਮਲ ਕੁਮਾਰ, ਇੰਦਰਜੀਤ ਲੁੱਡੀ,ਤਰਲੋਚਨ ਸਿੰਘ ਰੱਕੜ, ਰਾਜਪਾਲ ਚੌਹਾਨ ਤੇ ਠੇਕੇਦਾਰ ਗੁਰਚਰਨ ਸਿੰਘ ਨੂੰ ਸ਼ਾਮਿਲ ਕਰਕੇ ਲੋਕਾਂ ਦੇ ਮਸਲੇ ਹੱਲ ਕਰਨ ਲਈ ਇੱਕ ਕਦਮ ਚੱਕਿਆ ਸੀ, ਪਰ ਹਾਈ ਕਮਾਨ ਦੀ ਇਹ ਕੋਸ਼ਿਸ਼ ਤਾਂ ਠੀਕ ਸੀ ਜੇਕਰ ਤਾਲਮੇਲ ਕਮੇਟੀ ਦੇ ਸਾਰੇ ਮੈਂਬਰ ਇਕਸੁਰ ਹੋ ਕੇ ਚੱਲਦੇ, ਪਰ ਹਾਈ ਕਮਾਨ ਦੀ ਇਹ ਕੋਸ਼ਿਸ਼ ਕਾਮਯਾਬ ਨਹੀਂ ਲੱਗ ਹਰੀ ਕਿਉਂਕਿ ਤਾਲਮੇਲ ਕਮੇਟੀ ਦੇ ਕੁਝ ਮੈਂਬਰਾਂ ਵਲੋਂ ਆਪਣੀ ਅਲੱਗ ਪਹਿਚਾਣ ਬਣਾਉਣ ਦੀ ਦੌੜ ਲੱਗੀ ਹੋਈ ਹੈ | ਚੌਧਰੀ ਨੰਦ ਲਾਲ ਤੋਂ ਬਾਅਦ ਉਨ੍ਹਾਂ ਦਾ ਪਰਿਵਾਰ ਉਨ੍ਹਾਂ ਦੀ ਨੂੰ ਹ ਚੌਧਰੀ ਸੁਨੀਤਾ ਚੌਧਰੀ ਦੀ ਅਗਵਾਈ ਵਿਚ, ਬਿ੍ਗੇਡੀਅਰ ਰਾਜ ਕੁਮਾਰ, ਰਾਜਵਿੰਦਰ ਸਿੰਘ ਲੱਕੀ, ਚੌਧਰੀ ਇੰਦਰਜੀਤ ਲੁੱਡੀ ਦੇ ਪਰਿਵਾਰ ਵਲੋਂ ਉਹ ਤੇ ਉਨ੍ਹਾਂ ਦਾ ਬੇਟਾ ਹਰਅਮਰਿੰਦਰ ਸਿੰਘ ਰਿੰਕੂ ਚਾਂਦਪੁਰੀ ਸਾਬਕਾ ਚੇਅਰਮੈਨ, ਚੌਧਰੀ ਬਿਮਲ ਕੁਮਾਰ ਸਾਬਕਾ ਚੇਅਰਮੈਨ, ਰਾਜਪਾਲ ਚੌਹਾਨ ਅਤੇ ਹੋਰ ਸਾਰੇ ਆਗੂ ਬਹੁਤ ਹੀ ਸਰਗਰਮੀ ਨਾਲ ਹਲਕੇ ਦੇ ਲੋਕਾਂ ਵਿਚ ਵਿਚਰ ਰਹੇ ਹਨ | ਇਹ ਸਾਰੇ ਆਗੂ ਕਿਤੇ ਨ ਕਿਤੇ ਕੰਮ ਤਾਂ ਕਰ ਰਹੇ ਹਨ ਪਰ ਬਲਾਚੌਰ ਦੇ ਅਕਾਲੀ ਵਰਕਰ ਕਿਸੇ ਆਗੂ ਕੋਲ ਜਾਣ ਤੋਂ ਕੰਨੀ ਕਤਰਾ ਰਹੇ ਹਨ ਤੇ ਉਨ੍ਹਾਂ ਨੂੰ ਆਪਣੇ ਮਨ ਦਾ ਡਰ ਸਤਾ ਰਿਹਾ ਹੈ ਕਿ ਜੇਕਰ ਮੈਨੂੰ ਕਿਸੇ ਇਕ ਆਗੂ ਨਾਲ ਦੂਸਰੇ ਆਗੂ ਨੇ ਦੇਖ ਲਿਆ ਤਾਂ ਦੂਸਰਾ ਆਗੂ ਨਾਰਾਜ਼ ਨਾ ਹੋ ਜਾਵੇ | ਇਹ ਨਹੀਂ ਕਿ ਤਾਲਮੇਲ ਕਮੇਟੀ ਦੇ ਬਣਾਏ ਮੈਂਬਰ ਘੱਟ ਮਿਹਨਤ ਵਾਲੇ ਹਨ ਇਹ ਸਾਰੇ ਆਗੂ ਇਕ ਤੋਂ ਇਕ ਵੱਧ ਮਿਹਨਤ ਕਰਨ ਵਾਲੇ ਆਗੂ ਹਨ ਪਰ ਇਨ੍ਹਾਂ ਆਗੂਆਂ ਨੂੰ ਇਕ ਅਗਵਾਈ ਦੀ ਜ਼ਰੂਰਤ ਹੈ ਤਾਂ ਜੋ ਇਹ ਆਗੂ ਅਲੱਗ-ਅਲੱਗ ਹੋ ਕੇ ਆਪਣੀ ਆਪਣੀ ਡਫਲੀ ਨਾ ਵਜਾਉਣ ਸਗੋਂ ਪਾਰਟੀ ਦੀ ਮਜ਼ਬੂਤੀ ਲਈ ਕੰਮ ਕਰਨ | ਬਲਾਚੌਰ ਵਿਚ ਅੱਜ ਅਕਾਲੀ ਦੇ ਉਹ ਹਾਲਾਤ ਹਨ ਜੋ ਅੱਜ ਤੋਂ 5 ਸਾਲ ਪਹਿਲਾਂ ਕਾਂਗਰਸ ਦੇ ਹੁੰਦੇ ਸਨ | ਜੇਕਰ ਪਾਰਟੀ ਹਾਈ ਕਮਾਨ ਨੇ ਬਲਾਚੌਰ ਹਲਕੇ ਲਈ ਕੋਈ ਠੋਸ ਕਦਮ ਨਾ ਚੁੱਕਿਆ ਤਾਂ ਬਲਾਚੌਰ ਵਿਚ ਅਕਾਲੀ ਬਸਪਾ ਦਾ ਗਣਿਤ ਵਿਗੜ ਵੀ ਸਕਦਾ ਹੈ |

ਖ਼ਬਰ ਸ਼ੇਅਰ ਕਰੋ

 

ਜ਼ਿਲ੍ਹੇ ਵਿਚ 100 ਫ਼ੀਸਦੀ ਟੀਕਾਕਰਨ ਕਰਵਾਉਣ ਵਾਲੇ ਪਿੰਡਾਂ ਦੀ ਗਿਣਤੀ ਹੋਈ ਤਿੰਨ-ਡੀ. ਸੀ

ਨਵਾਂਸ਼ਹਿਰ, 23 ਜੂਨ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹੇ ਵਿਚ ਸ਼ੁਰੂ ਕੀਤੀ ਗਈ ਕੋਰੋਨਾ ਮੁਕਤ ਪਿੰਡ ਮੁਹਿੰਮ ਤੇਜ਼ ਹੋ ਗਈ ਹੈ ਅਤੇ ਇਥੇ 100 ਫ਼ੀਸਦੀ ਟੀਕਾਕਰਨ ਕਰਵਾਉਣ ਦਾ ਟੀਚਾ ਪੂਰਾ ਕਰਨ ਵਾਲੇ ਪਿੰਡਾਂ ਦੀ ਗਿਣਤੀ ਤਿੰਨ ਹੋ ਗਈ ਹੈ | ਜ਼ਿਲ੍ਹੇ ਵਿਚ ਟੀਕਾਕਰਨ ਦੀ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 3 ਨਵੇਂ ਮਾਮਲੇ, ਇਕ ਮੌਤ

ਨਵਾਂਸ਼ਹਿਰ, 23 ਜੂਨ (ਗੁਰਬਖਸ਼ ਸਿੰਘ ਮਹੇ)- ਕੋਰੋਨਾ ਵਾਇਰਸ ਕਾਰਨ ਅੱਜ ਜ਼ਿਲੇ੍ਹ 'ਚ 3 ਵਿਅਕਤੀ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ, ਜਦਕਿ 52 ਸਾਲਾ ਪੁਰਸ਼ ਜੋ ਕਿ ਕੋਰੋਨਾ ਕਾਰਨ ਨਿੱਜੀ ਹਸਪਤਾਲ ਵਿਖੇ ਜੇਰੇ ਇਲਾਜ ਸੀ ਦੀ ਅੱਜ ਕੋਰੋਨਾ ਕਾਰਨ ਮੌਤ ਹੋ ਗਈ ਹੈ | ਸਿਵਲ ...

ਪੂਰੀ ਖ਼ਬਰ »

ਤਿੰਨ ਕਾਲੇ ਕਾਨੂੰਨ ਵਾਪਸ ਕਰਵਾਉਣ ਤੱਕ ਸੰਘਰਸ਼ ਨਿਰੰਤਰ ਜਾਰੀ ਰਹੇਗਾ-ਕਿਸਾਨ ਆਗੂ

ਬਹਿਰਾਮ, 23 ਜੂਨ (ਸਰਬਜੀਤ ਸਿੰਘ ਚੱਕਰਾਮੂੰ) - ਕੇਂਦਰ ਸਰਕਾਰ ਵਲੋਂ ਜੋ ਤਿੰਨ ਕਾਲੇ ਖੇਤੀ ਕਾਨੂੰਨ ਬਣਾਏ ਗਏ ਹਨ ਉਸ ਦਾ ਵਿਰੋਧ ਕਿਸਾਨਾਂ ਦੇ ਨਾਲ ਮਜ਼ਦੂਰ, ਦੁਕਾਨਦਾਰ ਅਤੇ ਹੋਰ ਕਾਰੋਬਾਰੀ ਕਰ ਰਹੇ ਹਨ ਅਤੇ ਜਦੋਂ ਤੱਕ ਕੇਂਦਰ ਸਰਕਾਰ ਇਹ ਤਿੰਨੋਂ ਕਾਲੇ ਕਾਨੂੰਨ ...

ਪੂਰੀ ਖ਼ਬਰ »

ਮੋਟਰਾਂ ਦੀ 8 ਘੰਟੇ ਬਿਜਲੀ ਨਾ ਆਉਣ ਕਰ ਕੇ ਅਲੀਪੁਰ ਦੇ ਕਿਸਾਨਾਂ ਵਲੋਂ ਰੋਸ ਪ੍ਰਗਟ

ਸਮੁੰਦੜਾ, 23 ਜੂਨ (ਤੀਰਥ ਸਿੰਘ ਰੱਕੜ)-ਪਿੰਡ ਅਲੀਪੁਰ ਵਿਖੇ ਪਾਵਰਕਾਮ ਵਿਭਾਗ ਦੇ ਸਤਾਏ ਕਿਸਾਨਾਂ ਵੱਲੋਂ ਮੋਟਰਾਂ ਦੀ ਬਿਜਲੀ ਨਿਰਵਿਘਨ 8 ਘੰਟੇ ਨਾ ਆਉਣ ਕਰਕੇ ਰੋਸ ਦਾ ਪ੍ਰਗਟਾਵਾ ਕੀਤਾ ਗਿਆ | ਇਸ ਮੌਕੇ ਜਥੇਦਾਰ ਬੂਟਾ ਸਿੰਘ ਅਲੀਪੁਰ ਸਾਬਕਾ ਚੇਅਰਮੈਨ ਮਾਰਕੀਟ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਬਲਾਚੌਰ, 23 ਜੂਨ (ਸ਼ਾਮ ਸੁੰਦਰ ਮੀਲੂ)-ਥਾਣਾ ਸਦਰ ਬਲਾਚੌਰ ਦੀ ਪੁਲਿਸ ਵਲੋਂ 160 ਨਸ਼ੇ ਲਈ ਵਰਤੀਆਂ ਜਾਣ ਵਾਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਸਮਾਚਾਰ ਹੈ | ਏ..ਐੱਸ.ਆਈ. ਸੁਰਿੰਦਰ ਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਤੇ ਹੌਲਦਾਰ ਰਾਕੇਸ਼ ...

ਪੂਰੀ ਖ਼ਬਰ »

ਪੁਲਿਸ ਨੇ ਬਿਨਾਂ ਮਾਸਕ ਵਾਲੇ 823 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ, 41 ਦੇ ਕੀਤੇ ਚਲਾਨ

ਨਵਾਂਸ਼ਹਿਰ, 23 ਜੂਨ (ਗੁਰਬਖਸ਼ ਸਿੰਘ ਮਹੇ)- ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ...

ਪੂਰੀ ਖ਼ਬਰ »

ਝਿੰਗੜਾਂ 'ਚ ਚੱਲ ਰਹੇ ਸਮਾਜ ਸੇਵੀ ਕਾਰਜਾਂ 'ਚ ਐਨ. ਆਰ. ਆਈ. ਭਰਾਵਾਂ ਦਾ ਅਹਿਮ ਰੋਲ-ਝਿੰਗੜ, ਛਿੰਦਾ, ਬੰਬੇ

ਔੜ/ਝਿੰਗੜਾਂ, 23 ਜੂਨ (ਕੁਲਦੀਪ ਸਿੰਘ ਝਿੰਗੜ)- ਸ੍ਰੀ ਗੁਰੂ ਰਵਿਦਾਸ ਕਮਿਊਨਿਟੀ ਹਾਲ ਪਿੰਡ ਝਿੰਗੜਾਂ ਵਿਖੇ ਯੂਨਾਈਟਿਡ ਸਿੱਖ ਸੁਸਾਇਟੀ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਲੋਕ ਭਲਾਈ ਲਈ ਅਨੇਕਾਂ ਕਾਰਜ ਆਰੰਭ ਕੀਤੇ ਗਏ ਹਨ | ਅਜਿਹੇ ਕਾਰਜਾਂ ਨੂੰ ਹੋਰ ਅੱਗੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਪਿੰਡ ਸਹਾਬਪੁਰ ਵਿਖੇ ਬੂਥ ਕਮੇਟੀ ਦਾ ਗਠਨ

ਉਸਮਾਨਪੁਰ, 23 ਜੂਨ (ਸੰਦੀਪ ਮਝੂਰ)- 2022 ਦੀਆਂ ਆਗਾਮੀ ਵਿਧਾਨ ਸਭਾ ਨੂੰ ਮੁੱਖ ਰੱਖਦੇ ਹੋਏ ਸ਼੍ਰੋਮਣੀ ਅਕਾਲੀ ਦਲ ਬਾਦਲ ਬੀ.ਸੀ. ਵਿੰਗ ਦੁਆਬਾ ਜ਼ੋਨ ਦੇ ਪ੍ਰਧਾਨ ਭਲਵਾਨ ਭੁਪਿੰਦਰ ਪਾਲ ਸਿੰਘ ਜਾਡਲਾ ਵਲੋਂ ਹਲਕਾ ਨਵਾਂਸ਼ਹਿਰ ਦੇ ਪਿੰਡ ਸਹਾਬਪੁਰ ਵਿਖੇ ਪਾਰਟੀ ਆਗੂ ਪਵਨ ...

ਪੂਰੀ ਖ਼ਬਰ »

ਰਕਾਸਣ ਫੀਡਰ 'ਤੇ ਖੇਤੀ ਮੋਟਰਾਂ ਦੀ ਸਪਲਾਈ ਲਈ ਬਿਜਲੀ ਦੀਆਂ ਪੁਰਾਣੀਆਂ ਤਾਰਾਂ ਨੂੰ ਬਦਲੇ ਜਾਣ ਦੀ ਮੰਗ

ਉਸਮਾਨਪੁਰ, 23 ਜੂਨ (ਸੰਦੀਪ ਮਝੂਰ)-ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਰਕਾਸਣ ਫੀਡਰ ਦੇ ਅਧੀਨ ਆਉਂਦੇ ਪਿੰਡਾਂ ਮੀਰਪੁਰ ਜੱਟਾਂ, ਮਝੂਰ, ਜਾਨੀਆਂ, ਮੁਜੱਫਰਪੁਰ, ਚੱਕ ਇਲਾਹੀ ਬਖ਼ਸ਼, ਚਰਾਣ, ਰਕਾਸਣ ਆਦਿ ਦੀਆਂ ਖੇਤੀ ਮੋਟਰਾਂ ਨੂੰ ਬਿਜਲੀ ਸਪਲਾਈ ਦੀਆਂ ਪੁਰਾਣੀਆਂ ਹੋ ...

ਪੂਰੀ ਖ਼ਬਰ »

ਰੱਤੇਵਾਲ ਵਿਖੇ ਸੇਵਾ-ਮੁਕਤ ਪੁਲਿਸ ਮੁਲਾਜ਼ਮ ਵੈੱਲਫੇਅਰ ਐਸੋਸੀਏਸ਼ਨ ਦੀ ਹੋਈ ਮੀਟਿੰਗ

ਰੱਤੇਵਾਲ, 23 ਜੂਨ (ਸੂਰਾਪੁਰੀ)- ਸੇਵਾ ਮੁਕਤ ਪੁਲਿਸ ਮੁਲਾਜ਼ਮ ਵੈੱਲਫੇਅਰ ਐਸੋਸੀਏਸ਼ਨ ਦੀ ਪਿੰਡ ਰੱਤੇਵਾਲ ਵਿਖੇ ਮਹੀਨਾਵਾਰ ਮੀਟਿੰਗ ਪ੍ਰਧਾਨ ਹਰਮੇਸ਼ ਕੁਮਾਰ ਦੀ ਅਗਵਾਈ ਹੇਠ ਹੋਈ | ਇਸ ਮੌਕੇ ਅਸ਼ੋਕ ਬਾਂਠ ਸੇਵਾ ਮੁਕਤ ਆਈ.ਪੀ.ਐੱਸ. ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ...

ਪੂਰੀ ਖ਼ਬਰ »

ਅਜੈ ਕੁਮਾਰ ਹੀਰ ਨੂੰ ਸ਼ਰਧਾ ਦੇ ਫੁੱਲ ਭੇਟ

ਸੰਧਵਾਂ, 23 ਜੂਨ (ਪ੍ਰੇਮੀ ਸੰਧਵਾਂ)-ਸੜਕ ਹਾਦਸੇ 'ਚ ਮਾਰੇ ਗਏ ਨੌਜਵਾਨ ਅਜੈ ਕੁਮਾਰ ਹੀਰ ਨਮਿੱਤ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਪਿੰਡ ਸੰਧਵਾਂ ਵਿਖੇ ਸਹਿਜ ਪਾਠ ਦੇ ਭੋਗ ਪਾਏ ਗਏ | ਸੰਤ ਗੁਰਨਾਮ ਸਿੰਘ ਲੰਗੇਰੀ ਵਲੋਂ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ...

ਪੂਰੀ ਖ਼ਬਰ »

ਸਤਨਾਮ ਜਲਾਲਪੁਰ ਦੀ ਅਗਵਾਈ ਹੇਠ ਪ੍ਰਵਾਸੀ ਮਜ਼ਦੂਰ ਭਰਾਵਾਂ ਨੇ ਫੜਿਆ 'ਆਪ' ਦਾ ਪੱਲਾ

ਬਲਾਚੌਰ, 23 ਜੂਨ (ਦੀਦਾਰ ਸਿੰਘ ਬਲਾਚੌਰੀਆ)- ਬਲਾਚੌਰ ਇਲਾਕੇ ਵਿਚ ਰਿਵਾਇਤੀ ਸਿਆਸੀ ਪਾਰਟੀਆਂ ਨੂੰ ਅਲਵਿਦਾ ਆਖ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦਾ ਸਿਲਸਿਲਾ ਜਾਰੀ ਹੈ, ਇਹ ਜਾਣਕਾਰੀ ਮੀਡੀਆ ਇੰਚਾਰਜ ਚੰਦਰ ਮੋਹਨ ਜੇਡੀ ਨੇ ਦਿੰਦਿਆਂ ਦੱਸਿਆ ਕਿ ਇਸੀ ਕੜੀ ਤਹਿਤ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਖਾਲੀ ਅਸਾਮੀਆਂ ਲਈ ਲੋਕ ਦਰਖਾਸਤਾਂ ਜਮ੍ਹਾਂ ਕਰਵਾਉਣ-ਐਸ. ਡੀ. ਐਮ.

ਬੰਗਾ, 23 ਜੂਨ (ਜਸਬੀਰ ਸਿੰਘ ਨੂਰਪੁਰ) - ਵਿਰਾਜ ਤਿੜਕੇ ਆਈ. ਏ. ਐਸ., ਉਪ ਮੰਡਲ ਮੈਜਿਸਟ੍ਰੇਟ ਬੰਗਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਆਂਗਨਵਾੜੀ ਵਰਕਾਂ ਅਤੇ ਹੈਲਪਰਾਂ ਦੀਆਂ ਖਾਲ੍ਹੀ ਅਸਾਮੀਆਂ ਨੂੰ ਭਰਿਆ ਜਾ ਰਿਹਾ ਹੈ | ਸਬ ਡਵੀਜਨ ਬੰਗਾ ਦੇ ਬਲਾਕ ਔੜ ਵਿਖੇ ...

ਪੂਰੀ ਖ਼ਬਰ »

ਮਹਿੰਦਪੁਰ ਅੱਡੇ ਤੋਂ ਬੜਵਾ ਨੂੰ ਜਾਂਦੀ ਟੁੱਟੀ ਸੜਕ ਤੋਂ ਰਾਹਗੀਰ ਔਖੇ

ਮਜਾਰੀ/ਸਾਹਿਬਾ, 23 ਜੂਨ (ਨਿਰਮਲਜੀਤ ਸਿੰਘ ਚਾਹਲ)- ਜ਼ਿਲ੍ਹਾ ਹੈੱਡਕੁਆਰਟਰ ਨੂੰ ਜਾਂਦੀ ਅੱਡਾ ਮਹਿੰਦਪੁਰ ਤੋਂ ਪਿੰਡ ਬੜਵਾ ਤੱਕ ਸੜਕ ਦੀ ਖਸਤਾ ਹਾਲਤ ਰਾਹਗੀਰਾਂ ਲਈ ਸਿਰਦਰਦੀ ਬਣੀ ਹੋਈ ਹੈ | ਇਸ ਸੜਕ ਰਾਹੀ ਮਜਾਰੀ ਖੇਤਰ ਤੇ ਉੱਪਰਲੇ ਪਿੰਡਾਂ ਦੇ ਲੋਕਾਂ ਨੂੰ ਆਪਣੇ ...

ਪੂਰੀ ਖ਼ਬਰ »

ਮੋਟਰਾਂ ਦੀ ਬਿਜਲੀ ਸਪਲਾਈ 8 ਘੰਟੇ ਨਾ ਮਿਲਣ 'ਤੇ ਇਲਾਕਾ ਬਹਿਰਾਮ ਦੇ ਕਿਸਾਨ ਪ੍ਰੇਸ਼ਾਨ

ਬਹਿਰਾਮ, 23 ਜੂਨ (ਨਛੱਤਰ ਸਿੰਘ ਬਹਿਰਾਮ)-ਇਲਾਕਾ ਬਹਿਰਾਮ ਦੇ ਕਿਸਾਨਾਂ ਨੇ ਪੰਜਾਬ ਰਾਜ ਪਾਵਰਕਾਮ ਕਾਰਪੋਰੇਸ਼ਨ ਦਫ਼ਤਰ ਬਹਿਰਾਮ ਦੇ ਵਧੀਕ ਸਹਾਇਕ ਇੰਜੀ: ਸ਼ਿਵ ਕੁਮਾਰ ਨੂੰ ਮੰਗ ਪੱਤਰ ਦਿੰਦਿਆਂ ਮੰਗ ਕੀਤੀ ਕਿ ਸਾਡੀਆਂ ਮੋਟਰਾਂ ਦੀ ਬਿਜਲੀ ਸਪਲਾਈ 8 ਘੰਟੇ ਕੀਤੀ ...

ਪੂਰੀ ਖ਼ਬਰ »

ਬੀਰ ਸਿੰਘ ਵਿਰਕ ਦਾ ਵਸਾਇਆ ਪਿੰਡ ਹੈ ਬੀਰੋਵਾਲ

ਬਲਦੇਵ ਸਿੰਘ ਬੱਲੀ 98142-80838 ਜਾਡਲਾ- ਮਹਾਰਾਜਾ ਰਣਜੀਤ ਸਿੰਘ ਦੇ ਰਾਜ ਸਮੇਂ ਜਾਡਲਾ ਕਿਲ੍ਹੇ ਵਿਚ ਖਾਲਸਾ ਰਾਜ ਦੇ ਥਾਣੇਦਾਰ ਸ: ਬੀਰ ਸਿੰਘ ਵਿਰਕ ਵਲੋਂ ਫਗਵਾੜਾ ਨੇੜਲੇ ਪਿੰਡ ਵਿਰਕਾਂ ਤੋਂ ਆ ਕੇ ਵਸਾਏ ਪਿੰਡ ਦਾ ਉਨ੍ਹਾਂ ਦੇ ਨਾਂ 'ਤੇ ਬੀਰੋਵਾਲ ਪੈ ਗਿਆ | ਸ਼ਹੀਦ ਭਗਤ ...

ਪੂਰੀ ਖ਼ਬਰ »

ਲਸਾੜਾ ਦੇ ਨੌਜਵਾਨ ਦੀ ਲਾਸ਼ ਬਰਾਮਦ

ਔੜ, 23 ਜੂਨ (ਜਰਨੈਲ ਸਿੰਘ ਖੁਰਦ)-ਪਿੰਡ ਗੜੁੱਪੜ ਦੇ ਇਕ ਬੇ-ਅਬਾਦ ਘਰ ਵਿੱਚੋਂ ਇਕ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆ ਪੁਲਿਸ ਥਾਣਾ ਔੜ ਦੇ ਐਸ.ਐਚ.ੳ. ਇੰਸ. ਰਘਵੀਰ ਸਿੰਘ ਨੇ ਦੱਸਿਆ ਕਿ ਜਤਿੰਦਰ ਸਿੰਘ ਉਰਫ ਲੱਕੀ (26) ਪੁੱਤਰ ਸੁਰਜੀਤ ਸਿੰਘ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX