ਤਾਜਾ ਖ਼ਬਰਾਂ


ਮੈਂ ਕੈਬਨਿਟ ਵਿਚ ਸ਼ਾਮਲ ਨਹੀਂ ਹੋ ਰਿਹਾ - ਨਾਗਰਾ
. . .  1 minute ago
ਚੰਡੀਗੜ੍ਹ, 26 ਸਤੰਬਰ - ਕੁਲਜੀਤ ਸਿੰਘ ਨਾਗਰਾ ਨੇ ਵੀਡੀਓ ਸੰਦੇਸ਼ ਰਾਹੀਂ ਸੰਬੋਧਨ ਕੀਤਾ ਹੈ ਕਿ ਉਹ ਕਿਸਾਨਾਂ ਨਾਲ ਖੜੇ ਹਨ ਤੇ ਉਨ੍ਹਾਂ ਨੇ ਪਹਿਲਾ ਹੀ ਵਿਧਾਇਕੀ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਨੇ ਕਿਹਾ ਕਿ ਉਹ ਕੈਬਨਿਟ ਵਿਚ ਸ਼ਾਮਲ ਨਹੀਂ ਹੋ ਰਹੇ। ਚਰਨਜੀਤ ਸਿੰਘ ਚੰਨੀ ਮੰਤਰੀ ਮੰਡਲ 'ਚ ਬਦਲਾਅ ਤੋਂ ਬਾਅਦ ਉਨ੍ਹਾਂ ਨੇ ਵੀਡੀਓ ਸੰਦੇਸ਼ ਜਾਰੀ ਕੀਤਾ ਹੈ...
ਗੁਰਪ੍ਰੀਤ ਸਿੰਘ ਕਾਂਗੜ ਵਲੋਂ ਕੀਤੀ ਜਾ ਰਹੀ ਹੈ ਪ੍ਰੈਸ ਕਾਨਫ਼ਰੰਸ
. . .  51 minutes ago
ਚੰਡੀਗੜ੍ਹ, 26 ਸਤੰਬਰ - ਮੰਤਰੀ ਅਹੁਦੇ ਤੋਂ ਹਟਾਏ ਗਏ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਹੁਣ ਪ੍ਰੈਸ ਕਾਨਫ਼ਰੰਸ ਕੀਤੀ ਜਾ ਰਹੀ ਹੈ...
ਮੈਂ ਆਪਣੀ ਮਾਂ ਵਰਗੀ ਹਾਈਕਮਾਂਡ ਨੂੰ ਪੁੱਛਣਾ ਚਾਹੁੰਦਾ ਮੇਰਾ ਕੀ ਕਸੂਰ - ਬਲਬੀਰ ਸਿੰਘ ਸਿੱਧੂ
. . .  1 minute ago
ਚੰਡੀਗੜ੍ਹ, 26 ਸਤੰਬਰ - ਪ੍ਰੈਸ ਕਾਨਫ਼ਰੰਸ ਕਰਦੇ ਹੋਏ ਭਾਵੁਕ ਹੋਏ ਮੰਤਰੀ ਅਹੁਦੇ ਤੋਂ ਹਟਾਏ ਗਏ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਬਹੁਤ ਮਿਹਨਤ ਕੀਤੀ ਤੇ ਉਹ ਹਾਈਕਮਾਂਡ ਨੂੰ ਪੁੱਛਣਾ ਚਾਹੁੰਦੇ ਹਨ ਕਿ ਉਨ੍ਹਾਂ ਦੀ ਕੀ ਕਸੂਰ ਸੀ...
ਲੁਧਿਆਣਾ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ
. . .  about 1 hour ago
ਲੁਧਿਆਣਾ, 26 ਸਤੰਬਰ (ਕਵਿਤਾ ਖੁੱਲਰ, ਅਮਰੀਕ ਸਿੰਘ ਬਤਰਾ, ਰੁਪੇਸ਼ ਕੁਮਾਰ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਲੁਧਿਆਣਾ ਪਹੁੰਚੇ ਅਤੇ ਉਹ ਜੈਨ ਸਮਾਜ ਵਲੋਂ ਕਰਵਾਏ ਜਾ ਰਹੇ ਇਕ ਧਾਰਮਿਕ ਸਮਾਗਮ ਦੇ ਵਿਚ ਸ਼ਾਮਲ ਹੋਏ। ਜਿਸ ਤੋਂ ਬਾਅਦ ਉਹ ਪਾਰਟੀ ਦੇ ਵਰਕਰਾਂ ਨਾਲ...
ਬਲਬੀਰ ਸਿੰਘ ਸਿੱਧੂ ਅਤੇ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਕੀਤੀ ਜਾ ਰਹੀ ਪ੍ਰੈਸ ਕਾਨਫ਼ਰੰਸ
. . .  about 1 hour ago
ਚੰਡੀਗੜ੍ਹ, 26 ਸਤੰਬਰ - ਕੈਬਨਿਟ ਮੰਤਰੀ ਵਜੋਂ ਹਟਾਏ ਗਏ ਬਲਬੀਰ ਸਿੰਘ ਸਿੱਧੂ ਅਤੇ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਪ੍ਰੈਸ ਕਾਨਫ਼ਰੰਸ ਕੀਤੀ ਜਾ ਰਹੀ ਹੈ...
ਰਾਣਾ ਗੁਰਜੀਤ ਸਿੰਘ ਦੇ ਮੁੱਦੇ 'ਤੇ ਖਹਿਰਾ ਨੇ ਕਿਹਾ ਪਾਰਟੀ ਬਹੁਤ ਵੱਡੀ ਕਰ ਰਹੀ ਗ਼ਲਤੀ
. . .  about 1 hour ago
ਚੰਡੀਗੜ੍ਹ, 26 ਸਤੰਬਰ - ਰਾਣਾ ਗੁਰਜੀਤ ਸਿੰਘ ਨੂੰ ਕੈਬਨਿਟ ਮੰਤਰੀ ਬਣਾਏ ਜਾਣ ਦੇ ਪ੍ਰਸਤਾਵ 'ਤੇ ਪੰਜਾਬ ਕਾਂਗਰਸ ਪਾਰਟੀ ਵਿਚ ਇਕ ਵਾਰ ਫਿਰ ਕਾਟੋ-ਕਲੇਸ਼ ਸ਼ੁਰੂ ਹੋ ਗਿਆ ਹੈ ਅਤੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਪਾਰਟੀ ਬਹੁਤ ਵੱਡੀ ਗ਼ਲਤੀ ਕਰਨ ਜਾ ਰਹੀ ਹੈ। ਖਹਿਰਾ ਨੇ ਕਿਹਾ ਕਿ ਉਹ...
ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਆਸਟ੍ਰੇਲਿਆਈ ਮਹਿਲਾ ਕ੍ਰਿਕਟ ਟੀਮ ਦਾ ਰੋਕਿਆ ਜੇਤੂ ਰੱਥ
. . .  about 1 hour ago
ਨਵੀਂ ਦਿੱਲੀ, 26 ਸਤੰਬਰ - ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਤੀਸਰੇ ਅਤੇ ਆਖ਼ਰੀ ਇਕ ਦਿਨਾਂ ਮੈਚ ਵਿਚ ਆਸਟ੍ਰੇਲੀਆ ਦੀ ਮਹਿਲਾ ਟੀਮ ਨੂੰ 2 ਵਿਕਟਾਂ ਨਾਲ ਮਾਤ ਦਿੱਤੀ। ਭਾਰਤੀ ਮਹਿਲਾਵਾਂ ਨੇ ਮਿਲੇ ਹੋਏ ਟੀਚੇ 265 ਨੂੰ 49.3 ਓਵਰਾਂ ਵਿਚ 8 ਵਿਕਟਾਂ ਦੇ ਨੁਕਸਾਨ 'ਤੇ ਸਰ ਕਰ ਲਿਆ। ਜ਼ਿਕਰਯੋਗ ਹੈ ਕਿ ਆਸਟ੍ਰੇਲੀਆ...
ਚਾਰ ਆਈ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ
. . .  about 2 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਸਰਕਾਰ ਵਲੋਂ ਚਾਰ ਆਈ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ...
ਪਿਸਤੌਲ ਦੀ ਨੋਕ 'ਤੇ ਲੱਖਾਂ ਰੁਪਿਆਂ ਦੀ ਲੁੱਟ
. . .  about 2 hours ago
ਅੰਮ੍ਰਿਤਸਰ, 26 ਸਤੰਬਰ (ਗਗਨਦੀਪ ਸ਼ਰਮਾ) - ਸੁਲਤਾਨਵਿੰਡ ਰੋਡ ਨੇੜੇ ਇਕ ਮਨੀ ਐਕਸਚੇਂਜ ਦੀ ਦੁਕਾਨ 'ਤੇ ਪਿਸਤੌਲ ਦਿਖਾ ਕੇ ਲੱਖਾਂ ਰੁਪਿਆਂ ਦੀ ਲੁੱਟ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵਲੋਂ ਮੌਕੇ ਦਾ ਜਾਇਜ਼ਾ ਲੈਣ ਤੋਂ ਬਾਅਦ ਲੁਟੇਰਿਆਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ...
ਨਵੇਂ ਮੰਤਰੀ ਮੰਡਲ 'ਚ ਸ਼ਾਮਿਲ ਕੀਤੇ ਗਏ ਰਾਣਾ ਗੁਰਜੀਤ ਸਿੰਘ ਦੇ ਨਾਂਅ ਦਾ ਵਿਰੋਧ , ਦੁਆਬਾ ਖੇਤਰ ਦੇ ਵਿਧਾਇਕਾਂ ਨੇ ਇਸ ਦਾ ਕੀਤਾ ਵਿਰੋਧ
. . .  about 2 hours ago
ਚੰਡੀਗੜ੍ਹ, 26 ਸਤੰਬਰ - ਕਾਂਗਰਸ ਦੇ ਸੱਤ ਲੀਡਰਾਂ ਨੇ ਪਾਰਟੀ ਪ੍ਰਧਾਨ ਨਵਜੋਤ ਸਿੱਧੂ ਨੂੰ ਚਿੱਠੀ ਲਿਖ ਕੇ ਰਾਣਾ ਗੁਰਜੀਤ ਸਿੰਘ ਨੂੰ ਮੰਤਰੀ ਬਣਾਉਣ ਦਾ ਵਿਰੋਧ ਕੀਤਾ ਹੈ। ਇਨ੍ਹਾਂ ਲੀਡਰਾਂ ਨੇ ਰਾਣਾ ਗੁਰਜੀਤ ਨੂੰ ਹਟਾਉਣ ਦੀ ਮੰਗ ਕੀਤੀ ਹੈ। ਇਹ ਚਿੱਠੀ 7....
ਬਠਿੰਡਾ ਦੇ ਪਿੰਡ ਕਲਾਂ ਵਿਖੇ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਦੌਰਾਨ ਆਪਣੀ ਜਾਨ ਗਵਾਉਣ ਵਾਲੇ ਕਿਸਾਨ ਦੇ ਪਰਿਵਾਰਕ ਮੈਂਬਰ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ।
. . .  about 2 hours ago
ਬਠਿੰਡਾ,26 ਸਤੰਬਰ - ਬਠਿੰਡਾਦੇ ਪਿੰਡ ਕਲਾਂ ਵਿਖੇ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਦੌਰਾਨ ਆਪਣੀ ਜਾਨ ਗਵਾਉਣ ਵਾਲੇ ਕਿਸਾਨ ਦੇ ਪਰਿਵਾਰਕ....
‘ਮਨ ਕੀ ਬਾਤ’ ਦੇ ਮੁੱਖ ਅੰਸ਼
. . .  about 2 hours ago
'ਮਨ ਕੀ ਬਾਤ' ਪ੍ਰੋਗਰਾਮ 'ਚ ਜਲੰਧਰ ਦੇ ਖਿਡਾਰੀਆਂ ਨਾਲ ਰੂਬਰੂ ਹੋਏ ਪ੍ਰਧਾਨ ਮੰਤਰੀ ਪ੍ਰਧਾਨ ਮੰਤਰੀ ਨੇ ਲੋਕਾਂ ਨਾਲ ਜੁੜੇ ਮਹੱਤਵਪੂਰਨ ਮੁੱਦਿਆਂ ਉੱਤੇ ਆਪਣੇ ਵਿਚਾਰ ਸਾਂਝੇ ਕੀਤੇ ਅਸੀਂ ਅੱਜ ਵਿਸ਼ਵ ਨਦੀ ਦਿਵਸ ਮਨਾ ਰਹੇ ਹਾਂ, ਮੈਂ ਦੇਸ਼ ਭਰ ਦੇ ਲੋਕਾਂ ਨੂੰ ਸਾਲ 'ਚ ਘੱਟੋ-ਘੱਟ ਇਕ ਵਾਰ 'ਨਦੀ ਉਤਸਵ' ਮਨਾਉਣ ਦੀ ਅਪੀਲ ਕਰਦਾ ਬਿਹਾਰ 'ਚ ਕ੍ਰਿਸ਼ੀ ਵਿਗਿਆਨ ਕੇਂਦਰ ਤੇ ਤਾਮਿਲਨਾਡੂ 'ਚ ਕਾਂਜੀਰੰਗਲ ਪੰਚਾਇਤ ਦੇ ਕੂੜੇ ਪ੍ਰਬੰਧਨ 'ਤੇ ਇਸ ਦਿਸ਼ਾ 'ਚ ਉਨ੍ਹਾਂ ਦੀਆਂ ਪਹਿਲਕਦਮੀਆਂ ਦੀ ਸ਼ਲਾਘਾ ਕੀਤੀ ਅਸੀਂ ਸਾਰਿਆਂ ਦੇ ਸਮੂਹਿਕ ਯਤਨਾਂ ਤੇ ਸਹਿਯੋਗ ਨਾਲ ਆਪਣੀਆਂ ਨਦੀਆਂ ਨੂੰ ਪ੍ਰਦੂਸ਼ਣ ਮੁਕਤ ਬਣਾ ਸਕਦੇ ਹਾਂ....
ਭਾਜਪਾ ਪ੍ਰਧਾਨ ਜੇ.ਪੀ. ਨੱਡਾ ਅਤੇ ਹੋਰ ਨੇਤਾਵਾਂ ਨੇ ਪ੍ਰਧਾਨ ਮੰਤਰੀ ਨੂੰ ਅਮਰੀਕਾ ਤੋਂ ਆਉਣ 'ਤੇ ਵਧਾਈ ਦਿੱਤੀ
. . .  about 3 hours ago
ਨਵੀਂ ਦਿੱਲੀ, 26 ਸਤੰਬਰ - ਭਾਜਪਾ ਪ੍ਰਧਾਨ ਜੇ.ਪੀ. ਨੱਡਾ ਅਤੇ ਹੋਰ ਨੇਤਾਵਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੁਵੱਲੀ ਅਤੇ ਚੌਥੀ ਗੱਲਬਾਤ ਤੋਂ ਬਾਅਦ ਅਮਰੀਕਾ.....
ਕਿਸਾਨਾਂ ਦੇ ਦੁਖੜੇ ਸੁਣਨ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਭਾਵਿਤ ਕਿਸਾਨਾਂ ਨਾਲ ਬੈਠ ਕੇ ਖਾਧਾ ਖਾਣਾ
. . .  about 3 hours ago
ਬਠਿੰਡਾ 26 ਸਤੰਬਰ - ਕਿਸਾਨਾਂ ਦੇ ਦੁਖੜੇ ਸੁਣਨ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਭਾਵਿਤ ਕਿਸਾਨਾਂ ਨਾਲ ....
ਅਮਰੀਕਾ ਦੌਰੇ ਤੋਂ ਵਾਪਸ ਪਰਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 3 hours ago
ਨਵੀਂ ਦਿੱਲੀ, 26 ਸਤੰਬਰ - ਅਮਰੀਕਾ ਦੌਰੇ ਤੋਂ ਵਾਪਸ ਪਰਤੇ ਪ੍ਰਧਾਨ ਮੰਤਰੀ ਨਰਿੰਦਰ....
ਪ੍ਰਧਾਨ ਮੰਤਰੀ ਨੇ ਪ੍ਰੋਗਰਾਮ 'ਮਨ ਕੀ ਬਾਤ' ਵਿਚ ਜਲੰਧਰ ਦੇ ਖਿਡਾਰੀਆਂ ਨਾਲ ਗੱਲਬਾਤ ਕੀਤੀ
. . .  about 3 hours ago
ਨਵੀਂ ਦਿੱਲੀ, 26 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰੋਗਰਾਮ 'ਮਨ ਕੀ ਬਾਤ' ਵਿਚ ਜਲੰਧਰ ਦੇ ਖਿਡਾਰੀਆਂ ਨਾਲ....
ਭਾਰਤੀ ਹਵਾਈ ਸੈਨਾ ਜੰਮੂ -ਕਸ਼ਮੀਰ ਦੇ ਡਲ ਝੀਲ ਵਿਖੇ 'ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ' ਦੇ ਅਧੀਨ 'ਏਅਰ ਸ਼ੋਅ' ਕੀਤਾ
. . .  37 minutes ago
ਜੰਮੂ -ਕਸ਼ਮੀਰ , 26 ਸਤੰਬਰ - ਭਾਰਤੀ ਹਵਾਈ ਸੈਨਾ ਜੰਮੂ -ਕਸ਼ਮੀਰ ਦੇ ਡਲ ਝੀਲ ਵਿਖੇ 'ਆਜ਼ਾਦੀ ਕਾ ਅੰਮ੍ਰਿਤ ਮਹਾਉਤਸਵ' ਦੇ ਅਧੀਨ 'ਏਅਰ....
ਪ੍ਰਧਾਨ ਮੰਤਰੀ ਕਰ ਰਹੇ ਨੇ 'ਮਨ ਕੀ ਬਾਤ' ਨਾਲ ਰਾਸ਼ਟਰ ਨੂੰ ਸੰਬੋਧਨ।
. . .  about 3 hours ago
ਪ੍ਰਧਾਨ ਮੰਤਰੀ ਕਰ ਰਹੇ ਨੇ 'ਮਨ ਕੀ ਬਾਤ' ਨਾਲ ਰਾਸ਼ਟਰ ਨੂੰ ਸੰਬੋਧਨ।
ਸਿਆਟਲ ਤੋਂ ਸ਼ਿਕਾਗੋ ਜਾ ਰਹੀ ਐਮ ਟਰੈਕ ਰੇਲ ਗੱਡੀ ਪਟੜੀ ਤੋਂ ਲੱਥੀ,3 ਵਿਅਕਤੀਆਂ ਦੀ ਮੌਤ,ਸੈਂਕੜੇ ਲੋਕ ਜ਼ਖ਼ਮੀ
. . .  about 4 hours ago
ਸਿਆਟਲ, 26 ਸਤੰਬਰ (ਹਰਮਨਪ੍ਰੀਤ ਸਿੰਘ) - ਅੱਜ ਸ਼ਾਮ ਸਿਆਟਲ ਤੋਂ ਸ਼ਿਕਾਗੋ ਜਾ ਰਹੀ ਐਮ ਟਰੈਕ ਰੇਲ ਗੱਡੀ ਪਟੜੀ ਤੋਂ ਉੱਤਰ ਜਾਣ ਕਾਰਨ ਕਾਫ਼ੀ ਲੋਕ ਜ਼ਖ਼ਮੀ ਹੋ ਗਏ। ਐਮ ਟਰੈਕ ਦੇ ਬੁਲਾਰੇ ਜੇਸਨ ਅਬਰਾਮਸ ਨੇ ....
ਟਰੰਪ ਪ੍ਰਸ਼ਾਸਨ ਨੇ ਐੱਚ 1 ਬੀ ਵੀਜ਼ੇ ਜਾਰੀ ਕਰਨ ਤੋਂ ਰੋਕਣ ਲਈ ਸਿਰਤੋੜ ਕੋਸ਼ਿਸ਼ਾਂ ਕੀਤੀਆਂ
. . .  about 4 hours ago
ਸੈਕਰਾਮੈਂਟੋ 26 ਸਤੰਬਰ (ਹੁਸਨ ਲੜੋਆ ਬੰ ਗਾ)- ਸਾਬਕਾ ਰਾਸ਼ਟਰਪਤੀ ਡੋਨਲਡ ਟਰੰਪ ਦੇ ਪ੍ਰਸ਼ਾਸਨ ਵੱਲੋਂ ਐੱਚ1ਬੀ ਵੀਜ਼ਾ ਪ੍ਰੋਗਰਾਮ ਉੱਪਰ ਪਾਬੰਦੀਆਂ ਲਾਉਣ ਲਈ ਕੀਤੀਆਂ ਗਈਆਂ ਅਨੇਕਾਂ ਕੋਸ਼ਿਸ਼ਾਂ ਦੇ....
ਅਮਿਤ ਸ਼ਾਹ 'ਖੱਬੇ-ਪੱਖੀ ਅੱਤਵਾਦ' ਬਾਰੇ ਸਮੀਖਿਆ ਮੀਟਿੰਗ ਲਈ ਵਿਗਿਆਨ ਭਵਨ ਪਹੁੰਚੇ
. . .  about 4 hours ago
ਨਵੀਂ ਦਿੱਲੀ,26 ਸਤੰਬਰ - ਗ੍ਰਹਿ ਮੰਤਰੀ ਅਮਿਤ ਸ਼ਾਹ 'ਖੱਬੇ-ਪੱਖੀ ਅੱਤਵਾਦ' ਬਾਰੇ ਸਮੀਖਿਆ ਮੀਟਿੰਗ ਲਈ ਵਿਗਿਆਨ ....
ਅਹੁਦਾ ਸੰਭਾਲਣ ਤੋਂ ਬਾਅਦ ਬਹੁਤ ਸਾਰੇ ਲੋਕ ਆਪਣੀ ਜ਼ਿੰਮੇਵਾਰੀ ਭੁੱਲ ਜਾਂਦੇ ,ਪਰ ਮੇਰੇ ਨਾਲ ਅਜਿਹਾ ਨਹੀਂ ਹੋਵੇਗਾ - ਵਿਧਾਇਕ ਪਰਗਟ ਸਿੰਘ
. . .  about 4 hours ago
ਚੰਡੀਗੜ੍ਹ, 26 ਸਤੰਬਰ - ਕੈਬਨਿਟ ਵਿਸਥਾਰ ਤੋਂ ਪਹਿਲਾਂ ਪੰਜਾਬ ਕਾਂਗਰਸ ਦੇ ਵਿਧਾਇਕ ਪਰਗਟ ਸਿੰਘ ਨੇ ਕਿਹਾ ਕਿ ਸਹੁੰ ਚੁੱਕਣ ਤੋਂ ਕੁਝ ਘੰਟੇ ਪਹਿਲਾਂ ਮੰਤਰੀਆਂ ਦੀ ਸੂਚੀ ਭੇਜੀ ਜਾਵੇਗੀ। ਇਹ ਮੰਤਰੀਸ਼ਿਪ ਇਕ ਜ਼ਿੰਮੇਵਾਰੀ ਹੈ ਨਾ ਸਿਰਫ਼ ਅਹੁਦਾ। ਅਹੁਦਾ ਸੰਭਾਲਣ ਤੋਂ ਬਾਅਦ ਬਹੁਤ ਸਾਰੇ....
ਸਿੰਘੁ ਬਾਰਡਰ 'ਤੇ ਜਾ ਰਹੇ ਕਿਸਾਨ ਦੀ ਕਰਨੈਲ ਨਜ਼ਦੀਕ ਸੜਕ ਹਾਦਸੇ 'ਚ ਹੋਈ ਮੌਤ
. . .  about 4 hours ago
ਪੱਟੀ,26 ਸਤੰਬਰ(ਅਵਤਾਰ ਸਿੰਘ ਖਹਿਰਾ/ਕੁਲਵਿੰਦਰਪਾਲ ਸਿੰਘ ਕਾਲੇਕੇ) 25 ਸਤੰਬਰ ਨੂੰ ਪੱਟੀ ਹਲਕੇ ਤੋਂ ਸਿੰਘੁ ਬਾਰਡਰ ਲਈ ਟਰੈਕਟਰ ਟਰਾਲੀਆਂ 'ਤੇ ਕਿਸਾਨ ਸੰਘਰਸ਼ ਕਮੇਟੀ ਦੇ ਜਥੇਦਾਰ ਢਾਂਚੇ ਦੇ ....
ਗੁਲਾਬੀ ਸੁੰਡੀ ਤੋਂ ਬਚਾਅ ਲਈ ਸਭ ਤੋਂ ਪਹਿਲਾਂ ਦਵਾਈਆਂ ਭੇਜ ਕੇ ਇਸ ਦਾ ਬਚਾਅ ਕੀਤਾ ਜਾਵੇਗਾ - ਚੰਨੀ
. . .  about 5 hours ago
ਗੁਲਾਬੀ ਸੁੰਡੀ ਤੋਂ ਬਚਾਅ ਲਈ ਸਭ ਤੋਂ ਪਹਿਲਾਂ ਦਵਾਈਆਂ ਭੇਜ ਕੇ ਇਸ ਦਾ ਬਚਾਅ ਕੀਤਾ ਜਾਵੇਗਾ। ਕਿਸਾਨਾਂ ਨੂੰ ਮੁਆਵਜ਼ਾ ਵੀ ਦਿੱਤਾ ਜਾਵੇਗਾ....
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਬਠਿੰਡਾ ਖੇਤਰ 'ਚ ਗੁਲਾਬੀ ਸੁੰਡੀ ਨਾਲ ਫਸਲਾਂ ਦੇ ਹੋਏ ਨੁਕਸਾਨ ਦਾ ਜਾਇਜ਼ਾ ਲੈਣ ਪਹੁੰਚੇ
. . .  about 5 hours ago
ਚੰਡੀਗੜ੍ਹ, 26 ਸਤੰਬਰ(ਗੁਰਪ੍ਰੀਤ ਸਿੰਘ ਅਜਨਾਲਾ) ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਤੇ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਬਠਿੰਡਾ ਖੇਤਰ 'ਚ ਗੁਲਾਬੀ ਸੁੰਡੀ ਨਾਲ ਫਸਲਾਂ ਦੇ ਹੋਏ ਨੁਕਸਾਨ
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਹਾੜ ਸੰਮਤ 553
ਵਿਚਾਰ ਪ੍ਰਵਾਹ: ਸ਼ਾਂਤੀ ਦੀ ਜਿੱਤ ਕਿਸੇ ਵੀ ਧਰਮ ਦੀ ਜਿੱਤ ਨਾਲੋਂ ਕਿਸੇ ਤਰ੍ਹਾਂ ਵੀ ਘੱਟ ਨਹੀਂ। -ਜੋਨ ਮਿਲਟਨ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਵਿਰੋਧੀ ਧਿਰ ਦੇ ਕੌਂਸਲਰਾਂ ਨੇ ਪੱਖਪਾਤ ਨੂੰ ਲੈ ਕੇ ਕੌਂਸਲ ਪ੍ਰਧਾਨ ਨੂੰ ਸੁਣਾਈਆਂ ਖਰੀਆਂ-ਖਰੀਆਂ

ਨਵਾਂਸ਼ਹਿਰ, 23 ਜੂਨ (ਹਰਵਿੰਦਰ ਸਿੰਘ)- ਅੱਜ ਨਗਰ ਕੌਂਸਲ ਨਵਾਂਸ਼ਹਿਰ ਦੇ ਦਫ਼ਤਰ 'ਤੇ ਮਾਹੌਲ ਉਦੋਂ ਗਰਮਾ ਗਿਆ ਜਦੋਂ ਵਿਰੋਧੀ ਧਿਰ ਦੇ ਕੌਂਸਲਰਾਂ ਨੇ ਪੱਖਪਾਤ ਨੂੰ ਲੈ ਕੇ ਮੌਜੂਦਾ ਪ੍ਰਧਾਨ ਸਚਿਨ ਦੀਵਾਨ ਨੂੰ ਖਰੀਆਂ-ਖਰੀਆਂ ਸੁਣਾਈਆਂ | ਵਿਰੋਧੀ ਧਿਰ ਦੇ ਕੌਂਸਲਰਾਂ ...

ਪੂਰੀ ਖ਼ਬਰ »

ਕਿਸਾਨ ਅੰਦੋਲਨ ਦੌਰਾਨ ਤਸ਼ੱਦਦ ਦਾ ਸ਼ਿਕਾਰ ਹੋਏ ਕਿਸਾਨ ਨਾਲ ਵਿਧਾਨ ਸਭਾ ਕਮੇਟੀ ਵਲੋਂ ਮੁਲਾਕਾਤ

ਨਵਾਂਸ਼ਹਿਰ, 23 ਜੂਨ (ਗੁਰਬਖਸ਼ ਸਿੰਘ ਮਹੇ, ਹਰਵਿੰਦਰ ਸਿੰਘ)- ਕੇਂਦਰ ਦੇ ਕਾਲੇ ਕਾਨੂੰਨਾਂ ਖਿਲਾਫ਼ ਚੱਲ ਰਹੇ ਕਿਸਾਨ ਅੰਦੋਲਨ ਦੌਰਾਨ ਤਸ਼ੱਦਦ ਦਾ ਸ਼ਿਕਾਰ ਹੋਏ ਕਿਸਾਨਾਂ ਦੀ ਛਾਣ-ਬੀਣ ਕਰਨ ਲਈ ਅੱਜ ਪੰਜਾਬ ਵਿਧਾਨ ਸਭਾ ਕਮੇਟੀ ਵਲੋਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ...

ਪੂਰੀ ਖ਼ਬਰ »

ਬੀਬੀ ਸੰਤੋਸ਼ ਕਟਾਰੀਆ ਨੇ ਸਵਾਮੀ ਦਾਸਾ ਨੰਦ ਭੂਰੀ ਵਾਲਿਆਂ ਤੋਂ ਲਿਆ ਅਸ਼ੀਰਵਾਦ

ਭੱਦੀ, 23 ਜੂਨ (ਨਰੇਸ਼ ਧੌਲ)-ਕੁਟੀਆ ਸਾਹਿਬ ਅਨੁਭਵ ਧਾਮ ਨਾਨੋਵਾਲ ਵਿਖੇ ਆਮ ਆਦਮੀ ਪਾਰਟੀ ਦੀ ਸੀਨੀਅਰ ਆਗੂ ਬੀਬੀ ਸੰਤੋਸ਼ ਕਟਾਰੀਆ ਸਾਬਕਾ ਚੇਅਰਪਰਸਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਨੇ ਪਰਮ ਸੰਤ ਸਵਾਮੀ ਦਾਸਾ ਨੰਦ ਅਤੇ ਉਨ੍ਹਾਂ ਦੇ ਚੇਲੇ ਆਚਾਰੀਆ ਨਮਰਤਾ ਨੰਦ ...

ਪੂਰੀ ਖ਼ਬਰ »

ਕਿਸਾਨਾਂ ਵਲੋਂ ਬਿਜਲੀ ਘਰ ਬੰਗਾ ਵਿਖੇ ਪਾਵਰਕੱਟ ਲੱਗਣ ਵਿਰੁੱਧ ਧਰਨਾ

ਬੰਗਾ, 23 ਜੂਨ (ਜਸਬੀਰ ਸਿੰਘ ਨੂਰਪੁਰ)-ਇਕ ਪਾਸੇ ਸਰਕਾਰ ਕਿਸਾਨਾਂ ਨੂੰ ਝੋਨੇ ਦੇ ਸੀਜਨ 'ਤੇ 8 ਘੰਟੇ ਨਿਰਵਿਘਨ ਬਿਜਲੀ ਦੇਣ ਦੇ ਵਾਅਦੇ ਕਰ ਰਹੀ ਹੈ | ਦੂਜੇ ਪਾਸੇ ਜਦੋਂ ਝੋਨੇ ਦੀ ਲੁਆਈ ਜੋਰਾਂ 'ਤੇ ਹੈ ਤਾਂ ਸਰਕਾਰ ਵਲੋਂ ਅਣਐਲਾਨੇ ਕੱਟ ਲਗਾਏ ਜਾ ਰਹੇ ਹਨ | ਬੰਗਾ ਬਿਜਲੀ ਘਰ ...

ਪੂਰੀ ਖ਼ਬਰ »

ਚੇਤਨ ਚੌਧਰੀ ਦੀ ਸਰਗਰਮੀ ਨੇ ਬਲਾਚੌਰ ਅਕਾਲੀ ਦਲ 'ਚ ਨਵੀਂ ਚਰਚਾ ਛੇੜੀ

ਪੋਜੇਵਾਲ ਸਰਾਂ, 23 ਜੂਨ (ਨਵਾਂਗਰਾਈਾ)- ਵਿਧਾਨ ਸਭਾ ਹਲਕਾ ਬਲਾਚੌਰ ਵਿਚ ਸ਼ੋ੍ਰਮਣੀ ਅਕਾਲੀ ਦਲ ਵਿਚ ਟਿਕਟ ਦੇ ਦਾਅਵੇਦਾਰਾਂ ਵਿਚ ਦਿਨ-ਬ-ਦਿਨ ਵਾਧਾ ਹੰੁਦਾ ਜਾ ਰਿਹਾ ਹੈ ਹੁਣ ਅੱਜ ਕੱਲ੍ਹ ਇਕ ਨਵੇਂ ਚਿਹਰੇ ਚੇਤਨ ਚੌਧਰੀ ਪ੍ਰਧਾਨ ਪੰਜਾਬ ਯੂਨੀਵਰਸਿਟੀ ਵਲੋਂ ਵੀ ...

ਪੂਰੀ ਖ਼ਬਰ »

ਜ਼ਿਲ੍ਹੇ ਵਿਚ 100 ਫ਼ੀਸਦੀ ਟੀਕਾਕਰਨ ਕਰਵਾਉਣ ਵਾਲੇ ਪਿੰਡਾਂ ਦੀ ਗਿਣਤੀ ਹੋਈ ਤਿੰਨ-ਡੀ. ਸੀ

ਨਵਾਂਸ਼ਹਿਰ, 23 ਜੂਨ (ਗੁਰਬਖਸ਼ ਸਿੰਘ ਮਹੇ)-ਜ਼ਿਲ੍ਹੇ ਵਿਚ ਸ਼ੁਰੂ ਕੀਤੀ ਗਈ ਕੋਰੋਨਾ ਮੁਕਤ ਪਿੰਡ ਮੁਹਿੰਮ ਤੇਜ਼ ਹੋ ਗਈ ਹੈ ਅਤੇ ਇਥੇ 100 ਫ਼ੀਸਦੀ ਟੀਕਾਕਰਨ ਕਰਵਾਉਣ ਦਾ ਟੀਚਾ ਪੂਰਾ ਕਰਨ ਵਾਲੇ ਪਿੰਡਾਂ ਦੀ ਗਿਣਤੀ ਤਿੰਨ ਹੋ ਗਈ ਹੈ | ਜ਼ਿਲ੍ਹੇ ਵਿਚ ਟੀਕਾਕਰਨ ਦੀ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਕੋਰੋਨਾ ਦੇ 3 ਨਵੇਂ ਮਾਮਲੇ, ਇਕ ਮੌਤ

ਨਵਾਂਸ਼ਹਿਰ, 23 ਜੂਨ (ਗੁਰਬਖਸ਼ ਸਿੰਘ ਮਹੇ)- ਕੋਰੋਨਾ ਵਾਇਰਸ ਕਾਰਨ ਅੱਜ ਜ਼ਿਲੇ੍ਹ 'ਚ 3 ਵਿਅਕਤੀ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਹੈ, ਜਦਕਿ 52 ਸਾਲਾ ਪੁਰਸ਼ ਜੋ ਕਿ ਕੋਰੋਨਾ ਕਾਰਨ ਨਿੱਜੀ ਹਸਪਤਾਲ ਵਿਖੇ ਜੇਰੇ ਇਲਾਜ ਸੀ ਦੀ ਅੱਜ ਕੋਰੋਨਾ ਕਾਰਨ ਮੌਤ ਹੋ ਗਈ ਹੈ | ਸਿਵਲ ...

ਪੂਰੀ ਖ਼ਬਰ »

ਤਿੰਨ ਕਾਲੇ ਕਾਨੂੰਨ ਵਾਪਸ ਕਰਵਾਉਣ ਤੱਕ ਸੰਘਰਸ਼ ਨਿਰੰਤਰ ਜਾਰੀ ਰਹੇਗਾ-ਕਿਸਾਨ ਆਗੂ

ਬਹਿਰਾਮ, 23 ਜੂਨ (ਸਰਬਜੀਤ ਸਿੰਘ ਚੱਕਰਾਮੂੰ) - ਕੇਂਦਰ ਸਰਕਾਰ ਵਲੋਂ ਜੋ ਤਿੰਨ ਕਾਲੇ ਖੇਤੀ ਕਾਨੂੰਨ ਬਣਾਏ ਗਏ ਹਨ ਉਸ ਦਾ ਵਿਰੋਧ ਕਿਸਾਨਾਂ ਦੇ ਨਾਲ ਮਜ਼ਦੂਰ, ਦੁਕਾਨਦਾਰ ਅਤੇ ਹੋਰ ਕਾਰੋਬਾਰੀ ਕਰ ਰਹੇ ਹਨ ਅਤੇ ਜਦੋਂ ਤੱਕ ਕੇਂਦਰ ਸਰਕਾਰ ਇਹ ਤਿੰਨੋਂ ਕਾਲੇ ਕਾਨੂੰਨ ...

ਪੂਰੀ ਖ਼ਬਰ »

ਮੋਟਰਾਂ ਦੀ 8 ਘੰਟੇ ਬਿਜਲੀ ਨਾ ਆਉਣ ਕਰ ਕੇ ਅਲੀਪੁਰ ਦੇ ਕਿਸਾਨਾਂ ਵਲੋਂ ਰੋਸ ਪ੍ਰਗਟ

ਸਮੁੰਦੜਾ, 23 ਜੂਨ (ਤੀਰਥ ਸਿੰਘ ਰੱਕੜ)-ਪਿੰਡ ਅਲੀਪੁਰ ਵਿਖੇ ਪਾਵਰਕਾਮ ਵਿਭਾਗ ਦੇ ਸਤਾਏ ਕਿਸਾਨਾਂ ਵੱਲੋਂ ਮੋਟਰਾਂ ਦੀ ਬਿਜਲੀ ਨਿਰਵਿਘਨ 8 ਘੰਟੇ ਨਾ ਆਉਣ ਕਰਕੇ ਰੋਸ ਦਾ ਪ੍ਰਗਟਾਵਾ ਕੀਤਾ ਗਿਆ | ਇਸ ਮੌਕੇ ਜਥੇਦਾਰ ਬੂਟਾ ਸਿੰਘ ਅਲੀਪੁਰ ਸਾਬਕਾ ਚੇਅਰਮੈਨ ਮਾਰਕੀਟ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਬਲਾਚੌਰ, 23 ਜੂਨ (ਸ਼ਾਮ ਸੁੰਦਰ ਮੀਲੂ)-ਥਾਣਾ ਸਦਰ ਬਲਾਚੌਰ ਦੀ ਪੁਲਿਸ ਵਲੋਂ 160 ਨਸ਼ੇ ਲਈ ਵਰਤੀਆਂ ਜਾਣ ਵਾਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਸਮਾਚਾਰ ਹੈ | ਏ..ਐੱਸ.ਆਈ. ਸੁਰਿੰਦਰ ਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹ ਤੇ ਹੌਲਦਾਰ ਰਾਕੇਸ਼ ...

ਪੂਰੀ ਖ਼ਬਰ »

ਪੁਲਿਸ ਨੇ ਬਿਨਾਂ ਮਾਸਕ ਵਾਲੇ 823 ਵਿਅਕਤੀਆਂ ਦੇ ਕਰਵਾਏ ਕੋਵਿਡ ਟੈਸਟ, 41 ਦੇ ਕੀਤੇ ਚਲਾਨ

ਨਵਾਂਸ਼ਹਿਰ, 23 ਜੂਨ (ਗੁਰਬਖਸ਼ ਸਿੰਘ ਮਹੇ)- ਸੀਨੀਅਰ ਪੁਲਿਸ ਕਪਤਾਨ ਅਲਕਾ ਮੀਨਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਕੋਰੋਨਾ ਮਹਾਂਮਾਰੀ ਸਬੰਧੀ ਜਾਰੀ ਕੀਤੇ ਗਏ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਜ਼ਿਲ੍ਹਾ ਪੁਲਿਸ ਵੱਲੋਂ ਅੱਜ ...

ਪੂਰੀ ਖ਼ਬਰ »

ਝਿੰਗੜਾਂ 'ਚ ਚੱਲ ਰਹੇ ਸਮਾਜ ਸੇਵੀ ਕਾਰਜਾਂ 'ਚ ਐਨ. ਆਰ. ਆਈ. ਭਰਾਵਾਂ ਦਾ ਅਹਿਮ ਰੋਲ-ਝਿੰਗੜ, ਛਿੰਦਾ, ਬੰਬੇ

ਔੜ/ਝਿੰਗੜਾਂ, 23 ਜੂਨ (ਕੁਲਦੀਪ ਸਿੰਘ ਝਿੰਗੜ)- ਸ੍ਰੀ ਗੁਰੂ ਰਵਿਦਾਸ ਕਮਿਊਨਿਟੀ ਹਾਲ ਪਿੰਡ ਝਿੰਗੜਾਂ ਵਿਖੇ ਯੂਨਾਈਟਿਡ ਸਿੱਖ ਸੁਸਾਇਟੀ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਲੋਕ ਭਲਾਈ ਲਈ ਅਨੇਕਾਂ ਕਾਰਜ ਆਰੰਭ ਕੀਤੇ ਗਏ ਹਨ | ਅਜਿਹੇ ਕਾਰਜਾਂ ਨੂੰ ਹੋਰ ਅੱਗੇ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਪਿੰਡ ਸਹਾਬਪੁਰ ਵਿਖੇ ਬੂਥ ਕਮੇਟੀ ਦਾ ਗਠਨ

ਉਸਮਾਨਪੁਰ, 23 ਜੂਨ (ਸੰਦੀਪ ਮਝੂਰ)- 2022 ਦੀਆਂ ਆਗਾਮੀ ਵਿਧਾਨ ਸਭਾ ਨੂੰ ਮੁੱਖ ਰੱਖਦੇ ਹੋਏ ਸ਼੍ਰੋਮਣੀ ਅਕਾਲੀ ਦਲ ਬਾਦਲ ਬੀ.ਸੀ. ਵਿੰਗ ਦੁਆਬਾ ਜ਼ੋਨ ਦੇ ਪ੍ਰਧਾਨ ਭਲਵਾਨ ਭੁਪਿੰਦਰ ਪਾਲ ਸਿੰਘ ਜਾਡਲਾ ਵਲੋਂ ਹਲਕਾ ਨਵਾਂਸ਼ਹਿਰ ਦੇ ਪਿੰਡ ਸਹਾਬਪੁਰ ਵਿਖੇ ਪਾਰਟੀ ਆਗੂ ਪਵਨ ...

ਪੂਰੀ ਖ਼ਬਰ »

ਰਕਾਸਣ ਫੀਡਰ 'ਤੇ ਖੇਤੀ ਮੋਟਰਾਂ ਦੀ ਸਪਲਾਈ ਲਈ ਬਿਜਲੀ ਦੀਆਂ ਪੁਰਾਣੀਆਂ ਤਾਰਾਂ ਨੂੰ ਬਦਲੇ ਜਾਣ ਦੀ ਮੰਗ

ਉਸਮਾਨਪੁਰ, 23 ਜੂਨ (ਸੰਦੀਪ ਮਝੂਰ)-ਝੋਨੇ ਦੇ ਸੀਜ਼ਨ ਦੇ ਮੱਦੇਨਜ਼ਰ ਰਕਾਸਣ ਫੀਡਰ ਦੇ ਅਧੀਨ ਆਉਂਦੇ ਪਿੰਡਾਂ ਮੀਰਪੁਰ ਜੱਟਾਂ, ਮਝੂਰ, ਜਾਨੀਆਂ, ਮੁਜੱਫਰਪੁਰ, ਚੱਕ ਇਲਾਹੀ ਬਖ਼ਸ਼, ਚਰਾਣ, ਰਕਾਸਣ ਆਦਿ ਦੀਆਂ ਖੇਤੀ ਮੋਟਰਾਂ ਨੂੰ ਬਿਜਲੀ ਸਪਲਾਈ ਦੀਆਂ ਪੁਰਾਣੀਆਂ ਹੋ ...

ਪੂਰੀ ਖ਼ਬਰ »

ਰੱਤੇਵਾਲ ਵਿਖੇ ਸੇਵਾ-ਮੁਕਤ ਪੁਲਿਸ ਮੁਲਾਜ਼ਮ ਵੈੱਲਫੇਅਰ ਐਸੋਸੀਏਸ਼ਨ ਦੀ ਹੋਈ ਮੀਟਿੰਗ

ਰੱਤੇਵਾਲ, 23 ਜੂਨ (ਸੂਰਾਪੁਰੀ)- ਸੇਵਾ ਮੁਕਤ ਪੁਲਿਸ ਮੁਲਾਜ਼ਮ ਵੈੱਲਫੇਅਰ ਐਸੋਸੀਏਸ਼ਨ ਦੀ ਪਿੰਡ ਰੱਤੇਵਾਲ ਵਿਖੇ ਮਹੀਨਾਵਾਰ ਮੀਟਿੰਗ ਪ੍ਰਧਾਨ ਹਰਮੇਸ਼ ਕੁਮਾਰ ਦੀ ਅਗਵਾਈ ਹੇਠ ਹੋਈ | ਇਸ ਮੌਕੇ ਅਸ਼ੋਕ ਬਾਂਠ ਸੇਵਾ ਮੁਕਤ ਆਈ.ਪੀ.ਐੱਸ. ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ...

ਪੂਰੀ ਖ਼ਬਰ »

ਅਜੈ ਕੁਮਾਰ ਹੀਰ ਨੂੰ ਸ਼ਰਧਾ ਦੇ ਫੁੱਲ ਭੇਟ

ਸੰਧਵਾਂ, 23 ਜੂਨ (ਪ੍ਰੇਮੀ ਸੰਧਵਾਂ)-ਸੜਕ ਹਾਦਸੇ 'ਚ ਮਾਰੇ ਗਏ ਨੌਜਵਾਨ ਅਜੈ ਕੁਮਾਰ ਹੀਰ ਨਮਿੱਤ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਪਿੰਡ ਸੰਧਵਾਂ ਵਿਖੇ ਸਹਿਜ ਪਾਠ ਦੇ ਭੋਗ ਪਾਏ ਗਏ | ਸੰਤ ਗੁਰਨਾਮ ਸਿੰਘ ਲੰਗੇਰੀ ਵਲੋਂ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ...

ਪੂਰੀ ਖ਼ਬਰ »

ਸਤਨਾਮ ਜਲਾਲਪੁਰ ਦੀ ਅਗਵਾਈ ਹੇਠ ਪ੍ਰਵਾਸੀ ਮਜ਼ਦੂਰ ਭਰਾਵਾਂ ਨੇ ਫੜਿਆ 'ਆਪ' ਦਾ ਪੱਲਾ

ਬਲਾਚੌਰ, 23 ਜੂਨ (ਦੀਦਾਰ ਸਿੰਘ ਬਲਾਚੌਰੀਆ)- ਬਲਾਚੌਰ ਇਲਾਕੇ ਵਿਚ ਰਿਵਾਇਤੀ ਸਿਆਸੀ ਪਾਰਟੀਆਂ ਨੂੰ ਅਲਵਿਦਾ ਆਖ ਕੇ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਣ ਦਾ ਸਿਲਸਿਲਾ ਜਾਰੀ ਹੈ, ਇਹ ਜਾਣਕਾਰੀ ਮੀਡੀਆ ਇੰਚਾਰਜ ਚੰਦਰ ਮੋਹਨ ਜੇਡੀ ਨੇ ਦਿੰਦਿਆਂ ਦੱਸਿਆ ਕਿ ਇਸੀ ਕੜੀ ਤਹਿਤ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਖਾਲੀ ਅਸਾਮੀਆਂ ਲਈ ਲੋਕ ਦਰਖਾਸਤਾਂ ਜਮ੍ਹਾਂ ਕਰਵਾਉਣ-ਐਸ. ਡੀ. ਐਮ.

ਬੰਗਾ, 23 ਜੂਨ (ਜਸਬੀਰ ਸਿੰਘ ਨੂਰਪੁਰ) - ਵਿਰਾਜ ਤਿੜਕੇ ਆਈ. ਏ. ਐਸ., ਉਪ ਮੰਡਲ ਮੈਜਿਸਟ੍ਰੇਟ ਬੰਗਾ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਆਂਗਨਵਾੜੀ ਵਰਕਾਂ ਅਤੇ ਹੈਲਪਰਾਂ ਦੀਆਂ ਖਾਲ੍ਹੀ ਅਸਾਮੀਆਂ ਨੂੰ ਭਰਿਆ ਜਾ ਰਿਹਾ ਹੈ | ਸਬ ਡਵੀਜਨ ਬੰਗਾ ਦੇ ਬਲਾਕ ਔੜ ਵਿਖੇ ...

ਪੂਰੀ ਖ਼ਬਰ »

ਮਹਿੰਦਪੁਰ ਅੱਡੇ ਤੋਂ ਬੜਵਾ ਨੂੰ ਜਾਂਦੀ ਟੁੱਟੀ ਸੜਕ ਤੋਂ ਰਾਹਗੀਰ ਔਖੇ

ਮਜਾਰੀ/ਸਾਹਿਬਾ, 23 ਜੂਨ (ਨਿਰਮਲਜੀਤ ਸਿੰਘ ਚਾਹਲ)- ਜ਼ਿਲ੍ਹਾ ਹੈੱਡਕੁਆਰਟਰ ਨੂੰ ਜਾਂਦੀ ਅੱਡਾ ਮਹਿੰਦਪੁਰ ਤੋਂ ਪਿੰਡ ਬੜਵਾ ਤੱਕ ਸੜਕ ਦੀ ਖਸਤਾ ਹਾਲਤ ਰਾਹਗੀਰਾਂ ਲਈ ਸਿਰਦਰਦੀ ਬਣੀ ਹੋਈ ਹੈ | ਇਸ ਸੜਕ ਰਾਹੀ ਮਜਾਰੀ ਖੇਤਰ ਤੇ ਉੱਪਰਲੇ ਪਿੰਡਾਂ ਦੇ ਲੋਕਾਂ ਨੂੰ ਆਪਣੇ ...

ਪੂਰੀ ਖ਼ਬਰ »

ਮੋਟਰਾਂ ਦੀ ਬਿਜਲੀ ਸਪਲਾਈ 8 ਘੰਟੇ ਨਾ ਮਿਲਣ 'ਤੇ ਇਲਾਕਾ ਬਹਿਰਾਮ ਦੇ ਕਿਸਾਨ ਪ੍ਰੇਸ਼ਾਨ

ਬਹਿਰਾਮ, 23 ਜੂਨ (ਨਛੱਤਰ ਸਿੰਘ ਬਹਿਰਾਮ)-ਇਲਾਕਾ ਬਹਿਰਾਮ ਦੇ ਕਿਸਾਨਾਂ ਨੇ ਪੰਜਾਬ ਰਾਜ ਪਾਵਰਕਾਮ ਕਾਰਪੋਰੇਸ਼ਨ ਦਫ਼ਤਰ ਬਹਿਰਾਮ ਦੇ ਵਧੀਕ ਸਹਾਇਕ ਇੰਜੀ: ਸ਼ਿਵ ਕੁਮਾਰ ਨੂੰ ਮੰਗ ਪੱਤਰ ਦਿੰਦਿਆਂ ਮੰਗ ਕੀਤੀ ਕਿ ਸਾਡੀਆਂ ਮੋਟਰਾਂ ਦੀ ਬਿਜਲੀ ਸਪਲਾਈ 8 ਘੰਟੇ ਕੀਤੀ ...

ਪੂਰੀ ਖ਼ਬਰ »

ਬੀਰ ਸਿੰਘ ਵਿਰਕ ਦਾ ਵਸਾਇਆ ਪਿੰਡ ਹੈ ਬੀਰੋਵਾਲ

ਬਲਦੇਵ ਸਿੰਘ ਬੱਲੀ
98142-80838
ਜਾਡਲਾ- ਮਹਾਰਾਜਾ ਰਣਜੀਤ ਸਿੰਘ ਦੇ ਰਾਜ ਸਮੇਂ ਜਾਡਲਾ ਕਿਲ੍ਹੇ ਵਿਚ ਖਾਲਸਾ ਰਾਜ ਦੇ ਥਾਣੇਦਾਰ ਸ: ਬੀਰ ਸਿੰਘ ਵਿਰਕ ਵਲੋਂ ਫਗਵਾੜਾ ਨੇੜਲੇ ਪਿੰਡ ਵਿਰਕਾਂ ਤੋਂ ਆ ਕੇ ਵਸਾਏ ਪਿੰਡ ਦਾ ਉਨ੍ਹਾਂ ਦੇ ਨਾਂ 'ਤੇ ਬੀਰੋਵਾਲ ਪੈ ਗਿਆ | ਸ਼ਹੀਦ ਭਗਤ ਸਿੰਘ ਜ਼ਿਲ੍ਹੇ ਦਾ ਇਹ ਪਿੰਡ ਨਵਾਂਸ਼ਹਿਰ-ਚੰਡੀਗੜ੍ਹ ਸੜਕ ਦੇ 12ਵੇਂ ਕਿੱਲੋਮੀਟਰ ਤੇ ਉੱਤਰ ਦਿਸ਼ਾ ਵਿਚ ਸਥਿਤ ਹੈ | ਬੀਰ ਸਿੰਘ ਨੇ ਸ਼ਹੀਦਾਂ ਦੇ ਸਥਾਨ 'ਤੇ ਖੂਹ ਅਤੇ ਪੱਕਾ ਚੌਤਾਂ ਬਣਵਾ ਕੇ ਕਾਫ਼ੀ ਦੇਰ ਸੇਵਾ ਕੀਤੀ | ਪਿੰਡ ਦੇ ਬਹੁਤੇ ਲੋਕਾਂ ਦੇ ਵਿਦੇਸ਼ ਜਾਣ ਕਾਰਨ ਕਈ ਘਰਾਂ ਨੂੰ ਜੰਦਰੇ ਵੱਜ ਗਏ ਹਨ |
ਪੰਚਾਇਤ- ਸਰਬਸੰਮਤੀ ਨਾਲ ਚੁਣੀ ਪੰਚਾਇਤ ਦੇ ਕੁਲਵੀਰ ਕੌਰ ਸਰਪੰਚ, ਕੁਲਦੀਪ ਸਿੰਘ, ਅਜੇ ਕੁਮਾਰ ਕਟਾਰੀਆ, ਕਰਨਪ੍ਰੀਤ ਕੌਰ, ਨਿਰਮਲਾ, ਕੁਲਦੀਪ ਸਿੰਘ, ਬਸਪਾ ਆਗੂ ਅਜੇ ਕੁਮਾਰ ਕਟਾਰੀਆਂ ਪਿੰਡ ਦੇ ਪੰਚ ਹਨ | ਗੁਰਮੀਤ ਸਿੰਘ ਪੰਚ ਦੀ ਮੌਤ ਹੋ ਚੁੱਕੀ ਹੈ | ਪੰਚਾਇਤ ਨੇ ਇੰਟਰਲਾਕ ਨਾਲ 10 ਨਵੀਆਂ ਗਲੀਆਂ, ਕੂੜਾ ਡੰਪ ਬਣਵਾਏ, ਛੱਪੜਾਂ ਦੀ ਸਫ਼ਾਈ ਅਤੇ ਕਾਲੋਨੀ ਦੇ ਗੰਦੇ ਪਾਣੀ ਦਾ ਨਿਕਾਸ ਕਰਵਾਇਆ | ਹੁਣ ਸ਼ਮਸ਼ਾਨਘਾਟ, ਕਮਿਊਨਿਟੀ ਸੈਂਟਰ ਦੀ ਉਸਾਰੀ ਦਾ ਕੰਮ ਸ਼ੁਰੂ ਹੈ ਅਤੇ 8 ਗਲੀਆਂ ਬਣਨ ਦੀ ਮਨਜ਼ੂਰੀ ਹੋ ਚੁੱਕੀ ਹੈ |
ਧਾਰਮਿਕ ਸਥਾਨ- ਪਿੰਡ ਵਿਚ ਗੁਰਦੁਆਰਾ ਸ਼ਹੀਦਾਂ ਸਿੰਘਾਂ ਦੀ ਕਮੇਟੀ ਦੇ ਪ੍ਰਧਾਨ ਸਹਿਕਾਰੀ ਸਭਾ ਦੇ ਸੇਵਾ ਮੁਕਤ ਸੈਕਟਰੀ ਅਤੇ ਅਕਾਲੀ ਆਗੂ ਬਲਿਹਾਰ ਸਿੰਘ, ਸਮਾਧ ਬਾਬਾ ਗਰੀਬ ਦਾਸ ਚੀਣੀ ਘਾਟੀ ਅਤੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਜੀ ਕਮੇਟੀ ਦੇ ਪ੍ਰਧਾਨ ਪੰਜਾਬ ਰੋਡਵੇਜ਼ ਰੋਪੜ ਦੇ ਸੇਵਾ ਮੁਕਤ ਇੰਸਪੈਕਟਰ ਚਮਨ ਲਾਲ ਅਤੇ ਸੰਤ ਬਖ਼ਤਾਵਰ ਸਿੰਘ ਹੋਰਾਂ ਵੱਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੇ ਨਾਂ ਹਿਬਾ ਕੀਤੀ ਭੂਮੀ ਵਿਚ ਬਣੀ ਕੁਟੀਆ ਕਮੇਟੀ ਦੇ ਪ੍ਰਧਾਨ ਸਰਬ ਹਿੰਦ ਅਕਾਲੀ ਦਲ ਦੇ ਰਹੇ ਆਗੂ ਸੁਖਦੇਵ ਸਿੰਘ ਬਾਗੀ ਹਨ | ਪਿੰਡ ਦੇ ਬਾਹਰਲੇ ਪਾਸੇ ਰਾਹੋਂ ਮੋੜ 'ਤੇ ਹਰਿ ਭਗਤ ਦੁਆਰ ਸਥਿਤ ਹੈ |
ਧਾਰਮਿਕ ਹਸਤੀਆਂ- ਸਿੱਖ ਵਿਦਵਾਨ ਸੰਤ ਬਖ਼ਤਾਵਰ ਸਿੰਘ ਅਤੇ ਲੇਖਕ ਗਿਆਨੀ ਕਰਮ ਸਿੰਘ ਵਿਰਕ ਭਾਈ ਮਨੀ ਸਿੰਘ ਟਕਸਾਲ ਸ੍ਰੀ ਅੰਮਿ੍ਤਸਰ ਤੋਂ ਗੁਰਮਤਿ ਵਿੱਦਿਆ ਹਾਸਲ ਕਰਨ ਅਤੇ ਸ੍ਰੀ ਦਰਬਾਰ ਸਾਹਿਬ ਵਿਖੇ ਗ੍ਰੰਥੀ ਰਹੇ ਉਕਤ ਗਿਆਨੀ ਜੀ ਕੈਨੇਡਾ ਵਿਚ ਸਵਰਗਵਾਸ ਹੋ ਗਏ ਸਨ ਦੇ ਛੋਟੇ ਭਰਾ ਸਿੱਖ ਆਗੂ ਚਰਨ ਸਿੰਘ ਪੰਛੀ ਵੀ ਇੰਗਲੈਂਡ ਵਿਚ ਪੂਰੇ ਹੋ ਗਏ ਸਨ | ਸ਼ਹੀਦਾਂ ਦੇ ਅਸਥਾਨ ਦੇ ਸੇਵਾਦਾਰ ਪਿੰਡ ਸਾਹਿਬਾ (ਬਲਾਚੌਰ) ਦੇ ਜੰਮਪਲ ਸੰਤ ਗੋਂਦਾ ਸਿੰਘ ਦੇਸ਼ ਦੀ ਵੰਡ ਵੇਲੇ ਭਾਈਚਾਰਕ ਸਾਂਝ ਦੀ ਕਾਇਮੀ ਹਿਤ ਕੁਰਬਾਨ ਹੋ ਗਏ ਸਨ ਦੀ ਹਰ ਸਾਲ ਯਾਦ ਮਨਾਈ ਜਾਂਦੀ ਹੈ |
ਸ਼ਖ਼ਸੀਅਤਾਂ- ਸ੍ਰੀਮਤੀ ਹਰਭਜਨ ਕੌਰ ਅਕਾਲੀ, ਇਕਬਾਲ ਸਿੰਘ, ਸੁਦੇਸ਼ ਕੁਮਾਰ ਦੋਵੇਂ ਕਾਂਗਰਸ (ਤਿੰਨੋਂ ਸਾਬਕਾ ਸਰਪੰਚ) ਸੇਵਾ ਮੁਕਤ ਪਿ੍ੰ: ਰਾਮ ਨਾਥ, ਦੂਰ-ਸੰਚਾਰ ਵਿਭਾਗ ਦੇ ਸੇਵਾ ਮੁਕਤ ਪਿ੍ੰ: ਜੀ.ਐਮ. ਸਵਰਗੀ ਚੈਨ ਰਾਮ ਕਟਾਰੀਆ, ਸੇਵਾ ਮੁਕਤ ਡਿਪਟੀ ਜੀ.ਐਮ. ਸ਼ਿੰਗਾਰਾ ਰਾਮ ਕਟਾਰੀਆ, ਐੱਸ.ਡੀ.ਓ. ਸਵਰਗੀ ਜਗਤਾਰ ਸਿੰਘ, ਐੱਸ.ਆਈ. ਸੋਢੀ ਸਿੰਘ ਪੰਜਾਬ ਪੁਲਿਸ, ਰਿਜ਼ਰਵ ਬੈਂਕ ਆਫ਼ ਇੰਡੀਆ ਦੇ ਸੇਵਾ ਮੁਕਤ ਮੈਨੇਜਰ ਸ਼ਿੰਗਾਰਾ ਰਾਮ ਕਟਾਰੀਆ, ਕੇਂਦਰੀ ਏਜੰਸੀ ਦੇ ਸੇਵਾ ਮੁਕਤ ਉੱਚ ਅਧਿਕਾਰੀ ਜਰਨੈਲ ਸਿੰਘ, ਰੇਲਵੇ ਦੇ ਸੇਵਾ ਮੁਕਤ ਸਟੇਸ਼ਨ ਮਾਸਟਰ ਸੋਹਣ ਲਾਲ, ਪੰਜਾਬ ਰੋਡਵੇਜ਼ ਚੰਡੀਗੜ੍ਹ ਦੇ ਸੇਵਾ ਮੁਕਤ ਚੀਫ਼ ਸਟੋਰ ਕੀਪਰ ਜੀਤ ਰਾਮ, ਰੇਲਵੇ ਸਟੇਸ਼ਨ ਮਾਸਟਰ ਨਵਾਂਸ਼ਹਿਰ ਰਾਮ ਲਾਲ, ਇੰਜ:ਦਲਬਾਰਾ ਸਿੰਘ ਵਧੀਕ ਐੱਸ.ਡੀ.ਓ. ਪਾਵਰਕਾਮ, ਰੇਲ ਕੋਚ ਫ਼ੈਕਟਰੀ ਕਪੂਰਥਲਾ ਦੇ ਸੀਨੀਅਰ ਸੈਕਸ਼ਨ ਇੰਜੀਨੀਅਰ ਸੰਤੋਖ ਰਾਮ, ਕੀਰਤਨੀ ਜਥਾ ਭਾਈ ਗੁਰਵਿੰਦਰ ਸਿੰਘ ਵਿਰਕ, ਅਮਰੀਕਾ ਜਾ ਵਸੇ ਗਾਇਕ ਵਿਰਕ ਰਣਜੀਤ ਇਸੇ ਹੀ ਪਿੰਡ ਦੇ ਜੰਮਪਲ ਹਨ |
ਸਹੂਲਤਾਂ- ਪਿੰਡ ਵਿਚ ਸਰਕਾਰੀ ਮਿਡਲ ਸਕੂਲ ਅਤੇ ਆਂਗਣਵਾੜੀ ਕੇਂਦਰ ਚੰਗੀ ਕਾਰਗੁਜ਼ਾਰੀ ਵਿਖਾ ਰਹੇ ਹਨ | ਸਾਫ਼ ਪਾਣੀ ਪੀਣ ਲਈ ਟੈਂਕੀ ਦਾ ਪ੍ਰਬੰਧ ਹੈ | ਪਟਵਾਰੀ ਅਸ਼ੋਕ ਕੁਮਾਰ ਪਿੰਡ ਦੀ ਜ਼ਮੀਨ ਦੇ ਕਾਗ਼ਜ਼ਾਤ ਸੰਭਾਲੀ ਚੰਗੀਆਂ ਸੇਵਾਵਾਂ ਦੇ ਰਹੇ ਹਨ |

ਖ਼ਬਰ ਸ਼ੇਅਰ ਕਰੋ

 

ਲਸਾੜਾ ਦੇ ਨੌਜਵਾਨ ਦੀ ਲਾਸ਼ ਬਰਾਮਦ

ਔੜ, 23 ਜੂਨ (ਜਰਨੈਲ ਸਿੰਘ ਖੁਰਦ)-ਪਿੰਡ ਗੜੁੱਪੜ ਦੇ ਇਕ ਬੇ-ਅਬਾਦ ਘਰ ਵਿੱਚੋਂ ਇਕ ਨੌਜਵਾਨ ਦੀ ਲਾਸ਼ ਬਰਾਮਦ ਹੋਈ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆ ਪੁਲਿਸ ਥਾਣਾ ਔੜ ਦੇ ਐਸ.ਐਚ.ੳ. ਇੰਸ. ਰਘਵੀਰ ਸਿੰਘ ਨੇ ਦੱਸਿਆ ਕਿ ਜਤਿੰਦਰ ਸਿੰਘ ਉਰਫ ਲੱਕੀ (26) ਪੁੱਤਰ ਸੁਰਜੀਤ ਸਿੰਘ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX