ਤਾਜਾ ਖ਼ਬਰਾਂ


ਦਿੱਲੀ 'ਚ 144 ਧਾਰਾ ਲਾਗੂ, ਸ਼੍ਰੋਮਣੀ ਅਕਾਲੀ ਦਲ ਨੂੰ ਰੋਸ ਮਾਰਚ ਦੀ ਆਗਿਆ ਨਹੀਂ ਮਿਲੀ
. . .  17 minutes ago
ਨਵੀਂ ਦਿੱਲੀ, 17 ਸਤੰਬਰ - ਕੋਰੋਨਾ ਵਾਇਰਸ ਦੇ ਫੈਲਣ ਨੂੰ ਰੋਕਣ ਅਤੇ ਕੰਟਰੋਲ ਕਰਨ ਲਈ ਮੌਜੂਦਾ ਦਿਸ਼ਾ ਨਿਰਦੇਸ਼ਾਂ ਦੇ ਮੱਦੇਨਜ਼ਰ ਅੱਜ ਸ਼੍ਰੋਮਣੀ ....
ਤਿੰਨ ਖੇਤੀਬਾੜੀ ਕਾਨੂੰਨਾਂ ਦੇ ਇਕ ਸਾਲ ਪੂਰੇ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਬਲੈਕ ਫਰਾਈਡੇ ਪ੍ਰੋਟੈਸਟ ਮਾਰਚ
. . .  33 minutes ago
ਦਿੱਲੀ, 17 ਸਤੰਬਰ - ਤਿੰਨ ਖੇਤੀਬਾੜੀ ਕਾਨੂੰਨਾਂ ਦੇ ਇਕ ਸਾਲ ਪੂਰੇ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਐਲਾਨੇ ਗਏ ਬਲੈਕ ਫਰਾਈਡੇ ਪ੍ਰੋਟੈਸਟ....
ਜੰਮੂ-ਕਸ਼ਮੀਰ: ਤੇਲੰਗਮ ਪਿੰਡ ਚੋਂ ਚਾਰ ਪਿਸਤੌਲਾਂ ਸਮੇਤ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ
. . .  41 minutes ago
ਜੰਮੂ-ਕਸ਼ਮੀਰ, 17 ਸਤੰਬਰ - ਪੁਲਿਸ ਅਤੇ ਫ਼ੌਜ ਨੇ ਸਾਂਝੇ ਤਲਾਸ਼ੀ ਅਭਿਆਨ ਵਿਚ ਪੁਲਵਾਮਾ ਜ਼ਿਲ੍ਹੇ ਦੇ ਤੇਲੰਗਮ ਪਿੰਡ ਵਿਚ ਚਾਰ ਪਿਸਤੌਲਾਂ ....
ਰਾਸ਼ਟਰਪਤੀ ਤੇ ਉਪ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਦਿੱਤੀਆਂ ਸ਼ੁੱਭਕਾਮਨਾਵਾਂ
. . .  28 minutes ago
ਨਵੀਂ ਦਿੱਲੀ, 17 ਸਤੰਬਰ -ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਅੱਜ 71ਵਾਂ ਜਨਮ ਦਿਨ ਹੈ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਨੇ ਪ੍ਰਧਾਨ ਮੰਤਰੀ
ਮੁੰਬਈ : ਬਾਂਦਰਾ ਕੁਰਲਾ ਕੰਪਲੈਕਸ 'ਚ ਇਕ ਨਿਰਮਾਣ ਅਧੀਨ ਫਲਾਈਓਵਰ ਦਾ ਇਕ ਹਿੱਸਾ ਡਿੱਗਿਆ, 14 ਵਿਅਕਤੀ ਜ਼ਖਮੀ
. . .  about 1 hour ago
ਮਹਾਰਾਸ਼ਟਰ, 17 ਸਤੰਬਰ - ਮੁੰਬਈ ਦੇ ਬਾਂਦਰਾ ਕੁਰਲਾ ਕੰਪਲੈਕਸ ਵਿਚ ਇਕ ਨਿਰਮਾਣ ਅਧੀਨ ਫਲਾਈਓਵਰ ਦਾ ਇਕ ਹਿੱਸਾ ਢਹਿ ....
ਝਾੜੋਦਾ ਕਲਾਂ ਸਰਹੱਦ ਨੂੰ ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਬੈਰੀਕੇਡ ਲਗਾ ਕੇ ਬੰਦ ਕੀਤਾ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਝਾੜੋਦਾ ਕਲਾਂ ਸਰਹੱਦ ਨੂੰ ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਬੈਰੀਕੇਡ ਦੀ ਵਰਤੋਂ ....
ਕਿਸਾਨਾਂ ਨੇ ਗੁਰਦੁਆਰਾ ਰਕਾਬ ਗੰਜ ਦੇ ਸਾਹਮਣੇ ਕੀਤਾ ਇਕੱਠ, ਪਾਰਲੀਮੈਂਟ ਦੇ ਸਾਹਮਣੇ ਹੋਈ ਬੈਰੀਕੈਡਿੰਗ
. . .  about 1 hour ago
ਨਵੀਂ ਦਿੱਲੀ, 17 ਸਤੰਬਰ (ਰੁਪਿੰਦਰਪਾਲ ਸਿੰਘ ਡਿੰਪਲ) ਗੁਰਦੁਆਰਾ ਰਕਾਬ ਗੰਜ ਸਾਹਿਬ ਦੇ ਸਾਹਮਣੇ ਕਿਸਾਨ ਹੋਏ...
ਭਾਰਤ-ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਹਲਚਲ ਦਿਸੀ
. . .  about 1 hour ago
ਅਜਨਾਲਾ ਗੱਗੋਮਾਹਲ,17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਬਲਵਿੰਦਰ ਸਿੰਘ ਸੰਧੂ) - ਭਾਰਤ-ਪਾਕਿਸਤਾਨ ਸਰਹੱਦ 'ਤੇ ਚੌਕੀ ਸਹਾਰਨ ਨਜ਼ਦੀਕ ਬੀਤੀ ਰਾਤ ਪਾਕਿਸਤਾਨ ਵਾਲੇ ਪਾਸਿਉਂ ਡਰੋਨ ....
ਫ਼ਾਜ਼ਿਲਕਾ-ਕੌਮਾਂਤਰੀ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ ਬਰਾਮਦ
. . .  about 1 hour ago
ਫ਼ਾਜ਼ਿਲਕਾ, 17 ਸਤੰਬਰ (ਪ੍ਰਦੀਪ ਕੁਮਾਰ) - ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਬੀ.ਐੱਸ.ਐਫ. ਦੇ ਜਵਾਨਾਂ ਵਲੋਂ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਕਰਨ...
ਐੱਸ ਜੈ ਸ਼ੰਕਰ ਨੇ ਉਜ਼ਬੇਕਿਸਤਾਨ, ਈਰਾਨ ਤੇ ਅਰਮੀਨੀਆ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਤਜ਼ਾਕਿਸਤਾਨ ਵਿਚ ਐੱਸ.ਸੀ.ਓ. ਦੀ ਬੈਠਕ ਦੇ ਦੌਰਾਨ ਵਿਦੇਸ਼ ਮੰਤਰੀ ਐੱਸ ਜੈ ਸ਼ੰਕਰ ਨੇ ਉਜ਼ਬੇਕਿਸਤਾਨ....
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਲੈ ਕੇ ਅਕਾਲੀ ਦਲ ਦਾ ਸੰਸਦ ਵੱਲ ਮਾਰਚ ਅੱਜ

ਅਕਾਲੀ ਵਰਕਰਾਂ ਨੂੰ ਦਿੱਲੀ ਦੇ ਬਾਰਡਰਾਂ 'ਤੇ ਰੋਕਿਆ-ਡਾ: ਚੀਮਾ

. . .  about 8 hours ago
ਵਿਰਾਟ ਕੋਹਲੀ ਦੇ ਕੋਚ ਰਾਜ ਕੁਮਾਰ ਸ਼ਰਮਾ ਨੇ ਕਿਹਾ - ਇਹ ਸਹੀ ਸਮੇਂ ’ਤੇ ਸਹੀ ਫੈਸਲਾ ਹੈ
. . .  1 day ago
ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਸਿੱਧੂਪੁਰ ਦੇ ਨੌਜਵਾਨ ਦੀ ਮੌਤ
. . .  1 day ago
ਲੋਹੀਆਂ ਖ਼ਾਸ, 16 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) -ਲੋਹੀਆਂ ਤੋਂ ਸਿੱਧੂਪੁਰ ਸੜਕ 'ਤੇ ਇੱਕ ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਪਿੰਡ ਸਿੱਧੂਪੁਰ ਦੇ ਨੌਜਵਾਨ ਦੀ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ...
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਭਾਰਤ ਦੀ ਟੀ -20 ਦੀ ਕਪਤਾਨੀ ਛੱਡ ਦੇਣਗੇ ਵਿਰਾਟ ਕੋਹਲੀ
. . .  1 day ago
ਨਵੀਂ ਦਿੱਲੀ, 16 ਸਤੰਬਰ - ਵਿਰਾਟ ਕੋਹਲੀ ਨੇ ਘੋਸ਼ਣਾ ਕੀਤੀ ਕਿ ਉਹ ਯੂ.ਏ.ਈ. ਵਿਚ ਟੀ -20 ਵਿਸ਼ਵ ਕੱਪ ਤੋਂ ਬਾਅਦ ਭਾਰਤ ਦੇ ਟੀ -20 ਕਪਤਾਨ ਦੇ ਅਹੁਦੇ ਤੋਂ ਅਸਤੀਫਾ ਦੇ...
ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ
. . .  1 day ago
ਚੰਡੀਗੜ੍ਹ, 16 ਸਤੰਬਰ - ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ ਰਹਿਣਗੀਆਂ...
ਸਰਪੰਚ ਤੇ ਉਸ ਦਾ ਪਤੀ ਹੈਰੋਇਨ ਤੇ ਡਰੱਗ ਮਨੀ ਸਮੇਤ ਕਾਬੂ
. . .  1 day ago
ਗੜਸ਼ੰਕਰ,16 ਸਤੰਬਰ (ਧਾਲੀਵਾਲ) - ਗੜ੍ਹਸ਼ੰਕਰ ਪੁਲਿਸ ਨੇ ਪਿੰਡ ਚੱਕ ਰੌਤਾਂ ਦੀ ਸਰਪੰਚ ਤੇ ਉਸ ਦੇ ਪਤੀ ਨੂੰ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਐੱਸ.ਐੱਚ.ਓ. ਇਕਬਾਲ ਸਿੰਘ ਨੇ ਦੱਸਿਆ ਕਿ...
ਨੈਸ਼ਨਲ ਐਸੇਟ ਰਿਕੰਸਟ੍ਰਕਸ਼ਨ ਕੰਪਨੀ ਲਿਮਟਿਡ ਲਈ 30,600 ਕਰੋੜ ਰੁਪਏ ਦੀ ਸਰਕਾਰੀ ਗਰੰਟੀ ਦੀ ਘੋਸ਼ਣਾ
. . .  1 day ago
ਨਵੀਂ ਦਿੱਲੀ,16 ਸਤੰਬਰ - ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਦੱਸਿਆ ਗਿਆ ਹੈ ਕਿ ਕੇਂਦਰੀ ਮੰਤਰੀ ਮੰਡਲ ਨੇ ਕੱਲ੍ਹ ਰਾਸ਼ਟਰੀ ਸੰਪਤੀ ਪੁਨਰ ਨਿਰਮਾਣ ਕੰਪਨੀ ਲਿਮਟਿਡ ਦੁਆਰਾ ਜਾਰੀ ਕੀਤੀ ਜਾਣ ਵਾਲੀ ...
ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਿਹਾ ਮੀਂਹ, ਯੂ.ਪੀ. ਦੇ 30 ਜ਼ਿਲ੍ਹਿਆਂ ਲਈ ਅਲਰਟ ਜਾਰੀ
. . .  1 day ago
ਨਵੀਂ ਦਿੱਲੀ,16 ਸਤੰਬਰ - ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਹੇ ਮੀਂਹ ਦੇ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਨੂੰ ਮੁਸ਼ਕਿਲ ਦੱਸਿਆ ਹੈ, ਨਾਲ ਹੀ ਯੂ.ਪੀ. ਦੇ 30 ਜ਼ਿਲ੍ਹਿਆਂ...
ਕਣਕ ਘੁਟਾਲਾ : ਪੰਜਾਬ ਰਾਜ ਖ਼ੁਰਾਕ ਕਮਿਸ਼ਨ ਨੇ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਮੰਗੀ
. . .  1 day ago
ਚੰਡੀਗੜ੍ਹ,16 ਸਤੰਬਰ - ਪੰਜਾਬ ਰਾਜ ਖ਼ੁਰਾਕ ਕਮਿਸ਼ਨ ਵਲੋਂ ਕਣਕ ਘੁਟਾਲੇ ਵਿਚ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਦੀ ਮੰਗ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਰਾਜ ਖ਼ੁਰਾਕ ...
ਸ੍ਰੀ ਮੁਕਤਸਰ ਸਾਹਿਬ ਤੋਂ ਦਿੱਲੀ ਲਈ ਅਕਾਲੀ ਦਲ ਦਾ ਜਥਾ ਰਵਾਨਾ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਅਗਵਾਈ ਵਿਚ ਸ੍ਰੀ ...
17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 16 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ 17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ...
ਅਜਨਾਲਾ ਟਿਫ਼ਨ ਬੰਬ ਬਲਾਸਟ ਮਾਮਲੇ 'ਚ ਗ੍ਰਿਫ਼ਤਾਰ 3 ਦਹਿਸ਼ਤਗਰਦਾਂ ਨੂੰ ਅਦਾਲਤ ਨੇ 4 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਅਜਨਾਲਾ ਦੇ ਸ਼ਰਮਾ ਪੈਟਰੋਲ ਪੰਪ 'ਤੇ ਹੋਏ ਟਿਫ਼ਨ ਬੰਬ ਬਲਾਸਟ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਤਿੰਨ ਦਹਿਸ਼ਤਗਰਦਾਂ ਵਿੱਕੀ ਭੱਟੀ ...
ਪੱਟੀ 100 ਫ਼ੀਸਦੀ ਕੋਰੋਨਾ ਟੀਕਾਕਰਨ ਕਰਵਾਉਣ ਵਾਲਾ ਪੰਜਾਬ ਦਾ ਪਹਿਲਾ ਸ਼ਹਿਰ ਬਣਿਆ
. . .  1 day ago
ਤਰਨਤਾਰਨ, 16 ਸਤੰਬਰ - ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਖ਼ਾਤਮੇ ਲਈ ਵਿੱਢੀ ਟੀਕਾਕਰਨ ਮੁਹਿੰਮ ਵਿਚ ਤਰਨਤਾਰਨ ਜ਼ਿਲ੍ਹੇ ਨੂੰ ਵੱਡੀ ਪ੍ਰਾਪਤੀ ਮਿਲੀ ਹੈ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਹਾੜ ਸੰਮਤ 553
ਵਿਚਾਰ ਪ੍ਰਵਾਹ: ਸ਼ਾਂਤੀ ਦੀ ਜਿੱਤ ਕਿਸੇ ਵੀ ਧਰਮ ਦੀ ਜਿੱਤ ਨਾਲੋਂ ਕਿਸੇ ਤਰ੍ਹਾਂ ਵੀ ਘੱਟ ਨਹੀਂ। -ਜੋਨ ਮਿਲਟਨ

ਫ਼ਤਹਿਗੜ੍ਹ ਸਾਹਿਬ

ਯੂਥ ਅਕਾਲੀ ਦਲ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੀ ਦਿਹਾਤੀ ਤੇ ਸ਼ਹਿਰੀ ਜਥੇਬੰਦੀ ਦਾ ਐਲਾਨ-ਝਿੰਜਰ, ਮਿੱਤਲ

ਫ਼ਤਹਿਗੜ੍ਹ ਸਾਹਿਬ, 23 ਜੂਨ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ ਹੇਠ ਵੱਖ-ਵੱਖ ਵਿੰਗਾਂ ਦੇ ਜਥੇਬੰਦਕ ਢਾਂਚਿਆਂ ਦਾ ਨਵੇਂ ਸਿਰਿਓਾ ਗਠਨ ਕੀਤਾ ਜਾ ਰਿਹਾ ਹੈ, ਜਿਸ 'ਚ ਪਾਰਟੀ ਪ੍ਰਤੀ ਵਫ਼ਾਦਾਰ ਤੇ ਸਰਗਰਮ ...

ਪੂਰੀ ਖ਼ਬਰ »

ਕੋਰੋਨਾ ਦੀ ਤੀਜੀ ਲਹਿਰ ਨੂੰ ਰੋਕਣ ਲਈ ਸੌ ਫ਼ੀਸਦੀ ਟੀਕਾਕਰਨ ਕਰਵਾਉਣ ਸਬੰਧੀ ਅਧਿਕਾਰੀਆਂ ਨੂੰ ਚੁਕਾਈ ਸਹੁੰ

ਫਤਹਿਗੜ੍ਹ ਸਾਹਿਬ, 23 ਜੂਨ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ 'ਚ ਕੋਰੋਨਾ ਦੀ ਤੀਜੀ ਲਹਿਰ ਨੂੰ ਪ੍ਰਭਾਵੀ ਢੰਗ ਨਾਲ ਰੋਕਣ ਲਈ ਜੰਗੀ ਪੱਧਰ 'ਤੇ ਟੀਕਾਕਰਨ ਕੀਤਾ ਜਾਵੇਗਾ ਅਤੇ ਸੌ ਫ਼ੀਸਦੀ ਟੀਕਾਕਰਨ ਮੁਕੰਮਲ ਕਰਨ ਲਈ 28 ਜੂਨ ਤੋਂ ਰੋਜ਼ਾਨਾ 25-25 ਪਿੰਡਾਂ 'ਚ ...

ਪੂਰੀ ਖ਼ਬਰ »

ਮੋਟਰਾਂ ਦੀ ਬਿਜਲੀ ਸਪਲਾਈ 'ਚ 4 ਘੰਟੇ ਦਾ ਕੱਟ ਲੱਗਣ ਕਾਰਨ ਕਿਸਾਨ ਪ੍ਰੇਸ਼ਾਨ

ਨੰਦਪੁਰ ਕਲੌੜ, 23 ਜੂਨ (ਜਰਨੈਲ ਸਿੰਘ ਧੁੰਦਾ)-ਮੋਟਰਾਂ ਨੂੰ ਸਪਲਾਈ ਹੋਣ ਵਾਲੀ ਬਿਜਲੀ ਦੇ 4 ਘੰਟੇ ਦੇ ਕੱਟ ਲੱਗਣ ਕਾਰਨ ਇਲਾਕੇ ਦੇ ਕਿਸਾਨ ਪ੍ਰੇਸ਼ਾਨੀ 'ਚ ਹਨ | ਭਾਰਤੀ ਕਿਸਾਨ ਯੂਨੀਅਨ (ਏਕਤਾ ਸਿੱਧੂਪੁਰ) ਦੇ ਬਲਾਕ ਪ੍ਰਧਾਨ ਜਸਪਾਲ ਸਿੰਘ ਕਲੌੜ ਤੇ ਯੂਨੀਅਨ ਦੇ ਸੀਨੀਅਰ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਆਈਲਟਸ ਤੇ ਕੋਚਿੰਗ ਸੈਂਟਰ ਖੋਲ੍ਹਣ ਸਬੰਧੀ ਡੀ. ਸੀ. ਨੂੰ ਸੌਂਪਿਆ ਮੰਗ ਪੱਤਰ

ਫ਼ਤਹਿਗੜ੍ਹ ਸਾਹਿਬ, 23 ਜੂਨ (ਬਲਜਿੰਦਰ ਸਿੰਘ)-ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ 'ਚ ਕੋਰੋਨਾ ਪੀੜਤਾਂ ਦੀ ਗਿਣਤੀ ਘਟਣ ਅਤੇ ਹਾਲਾਤ ਸਥਿਰ ਹੋਣ ਤੋਂ ਬਾਅਦ ਜ਼ਿਲ੍ਹਾ ਆਈਲੈਟਸ ਅਤੇ ਕੋਚਿੰਗ ਸੈਂਟਰ ਦੇ ਪ੍ਰਬੰਧਕਾਂ ਵਲੋਂ ਜ਼ਿਲ੍ਹੇ ਭਰ 'ਚ ਇਹ ਸੈਂਟਰਾਂ ਨੂੰ ਖੋਲ੍ਹੇ ਜਾਣ ...

ਪੂਰੀ ਖ਼ਬਰ »

ਪੰਚਾਇਤੀ ਕੰਮ 'ਚ ਵਿਘਨ ਪਾਉਣ ਦੇ ਦੋਸ਼ ਤਹਿਤ ਮੁਕੱਦਮਾ ਦਰਜ

ਖਮਾਣੋਂ, 23 ਜੂਨ (ਮਨਮੋਹਨ ਸਿੰਘ ਕਲੇਰ)-ਖਮਾਣੋਂ ਪੁਲਿਸ ਨੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰ ਖਮਾਣੋਂ ਰਮੇਸ਼ ਕੁਮਾਰ ਦੀ ਸ਼ਿਕਾਇਤ 'ਤੇ ਪਿੰਡ ਜਟਾਣਾ ਨੀਵਾਂ ਗ੍ਰਾਮ ਪੰਚਾਇਤ ਦੇ ਵਿਕਾਸ ਕਾਰਜਾਂ 'ਚ ਅੜਿੱਕਾ ਪਾਉਣ ਅਤੇ ਜੇ. ਸੀ. ਬੀ. ਆਪ੍ਰੇਟਰ ਖ਼ਿਲਾਫ਼ ਗਾਲੀ-ਗਲੋਚ ...

ਪੂਰੀ ਖ਼ਬਰ »

ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਦੇ ਸੱਦੇ 'ਤੇ ਕਲਮਛੋੜ ਹੜਤਾਲ ਸ਼ੁਰੂ

ਫ਼ਤਹਿਗੜ੍ਹ ਸਾਹਿਬ, 23 ਜੂਨ (ਬਲਜਿੰਦਰ ਸਿੰਘ)-ਪੰਜਾਬ ਸਰਕਾਰ ਵਲੋਂ ਮੁਲਾਜ਼ਮਾਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨੂੰ ਅੱਖੋਂ ਪਰੋਖੇ ਕਰਨ ਦੇ ਮਾਮਲੇ ਨੂੰ ਲੈ ਕੇ ਪੰਜਾਬ ਸਟੇਟ ਮਨਿਸਟਰੀਅਲ ਸਰਵਸਿਜ਼ ਯੂਨੀਅਨ ਰਾਹੀਂ ਉਲੀਕੇ ਸੰਘਰਸ਼ ਤਹਿਤ ਸੂਬਾ ਕਮੇਟੀ ਦੇ ਸੱਦੇ ...

ਪੂਰੀ ਖ਼ਬਰ »

ਹਲਕਾ ਬਸੀ ਪਠਾਣਾਂ 'ਚ ਸੌ ਫ਼ੀਸਦੀ ਵੈਕਸੀਨੇਸ਼ਨ ਲਈ ਲਗਾਏ ਜਾ ਰਹੇ ਨੇ ਕੈਂਪ-ਐੱਸ. ਡੀ. ਐੱਮ. ਜਸਪ੍ਰੀਤ

ਬਸੀ ਪਠਾਣਾ, 23 ਜੂਨ (ਰਵਿੰਦਰ ਮੌਦਗਿਲ)-ਉੱਪ ਮੰਡਲ ਮੈਜਿਸਟ੍ਰੇਟ ਬਸੀ ਪਠਾਣਾਂ ਜਸਪ੍ਰੀਤ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 24 ਤੋਂ 27 ਜੂਨ ਤੱਕ ਬਸੀ ਪਠਾਣਾਂ ਇਲਾਕੇ ਦੇ 11 ਪਿੰਡਾਂ ਵਿਚ ਸੌ ਫ਼ੀਸਦੀ ਵੈਕਸੀਨੇਸ਼ਨ ਕਰਵਾਉਣ ਲਈ ਕੈਂਪ ਲਗਾਏ ਜਾਣਗੇ | ਉਨ੍ਹਾਂ ...

ਪੂਰੀ ਖ਼ਬਰ »

ਪਿੰਡ ਭਗੜਾਣਾ 'ਚ ਇਕ ਰੋਜ਼ਾ ਧਾਰਮਿਕ ਸਮਾਗਮ ਕਰਵਾਇਆ

ਚੁੰਨ੍ਹੀ, 23 ਜੂਨ (ਗੁਰਪ੍ਰੀਤ ਸਿੰਘ ਬਿਲਿੰਗ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਰਹਿਨੁਮਾਈ ਹੇਠ ਸੱਚਖੰਡ ਵਾਸੀ ਵੈਦ ਚਤਰ ਸਿੰਘ ਦੇ ਸਥਾਨਾਂ ਤੇ ਪਿੰਡ ਭਗੜਾਣਾ ਦੀ ਸੰਗਤ ਵਲੋਂ ਅਤੇ ਭਾਈ ਜਸਵਿੰਦਰ ਸਿੰਘ ਜੀ ਦੀ ਅਗਵਾਈ ਹੇਠ ਵੈਦ ਚਤਰ ਸਿੰਘ ਨੂੰ ਯਾਦ ਕਰਦਿਆਂ ਇਕ ਰੋਜ਼ਾ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਪੰਜ ਸਹਿਜ ਪਾਠਾਂ ਦੀ ਲੜੀ ਦੇ ਭੋਗ ਪੈਣ ਉਪਰੰਤ ਬਾਬਾ ਜਸਵਿੰਦਰ ਸਿੰਘ ਭਾਡੇਵਾਲੇ ਅਤੇ ਸੰਤ ਬਾਬਾ ਪਿਆਰਾ ਸਿੰਘ ਸਿਰਲੱਥ ਵਾਲੇ ਨੇ ਕਥਾ, ਕੀਰਤਨ, ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਭਾਈ ਜਸਵਿੰਦਰ ਸਿੰਘ ਭਗੜਾਣਾ ਅਤੇ ਸਾਬਕਾ ਸਰਪੰਚ ਗੁਰਮੇਲ ਸਿੰਘ ਨੇ ਕਿਹਾ ਕੀ ਸਾਨੂੰ ਅਜਿਹੇ ਧਾਰਮਿਕ ਸਮਾਗਮ ਕਰਵਾਉਣੇ ਚਾਹੀਦੇ ਹਨ ਤਾਂ ਜੋ ਕਿ ਨੌਜਵਾਨ ਪੀੜ੍ਹੀ ਨੂੰ ਸਿੱਖ ਇਤਿਹਾਸ ਬਾਰੇ ਜਾਣੰੂ ਕਰਵਾਇਆ ਜਾ ਸਕੇ | ਉਨ੍ਹਾਂ ਕਿਹਾ ਕਿ ਸਿੱਖੀ ਦਾ ਮਿਆਰ ਉੱਚਾ ਚੁੱਕਣ ਲਈ ਬੱਚਿਆਂ ਨੂੰ ਜਾਗਰੂਕ ਕਰਨਾ ਸਾਡਾ ਸਾਰਿਆਂ ਦਾ ਮੁੱਢਲਾ ਫ਼ਰਜ਼ ਬਣਦਾ ਹੈ | ਉਨ੍ਹਾਂ ਕਿਹਾ ਕਿ ਵੈਦ ਚਤਰ ਸਿੰਘ ਇਕ ਗ਼ਰੀਬ ਘਰ 'ਚ ਪੈਦਾ ਹੋ ਕੇ ਸਖ਼ਤ ਮਿਹਨਤ ਕਰਕੇ ਆਪਣੇ ਪਰਿਵਾਰ ਦਾ ਪਾਲਣ ਪੋਸ਼ਣ ਤੇ ਪ੍ਰਮਾਤਮਾ ਦੀ ਭਗਤੀ ਕੀਤੀ ਤੇ ਲੋੜਵੰਦਾਂ ਦੀ ਸਹਾਇਤਾ ਕਰਦੇ ਸਨ | ਇਸ ਮੌਕੇ ਭਾਈ ਜਸਵਿੰਦਰ ਸਿੰਘ ਅਤੇ ਗੁਰਮੇਲ ਸਿੰਘ ਨੇ ਬਾਬਾ ਪਿਆਰਾ ਸਿੰਘ ਅਤੇ ਭਾਈ ਜਸਵਿੰਦਰ ਸਿੰਘ ਭੇਡਵਾਲ ਵਾਲਿਆਂ ਨੂੰ ਸਿਰੋਪਾਉ ਦੇ ਕੇ ਸਨਮਾਨਿਤ ਕੀਤਾ | ਇਸ ਮੌਕਾ ਬਲਜੀਤ ਸਿੰਘ, ਪਰਵਿੰਦਰ ਸਿੰਘ ਲਾਡੀ, ਅਮਰਿੰਦਰ ਸਿੰਘ, ਹਰਚੰਦ ਸਿੰਘ, ਗੁਰਦੀਪ ਸਿੰਘ, ਗੁਰਮੀਤ ਨੰਬਰਦਾਰ, ਪਰਵਿੰਦਰ ਸਿੰਘ ਕਵਿਸਰੀ, ਮਨਦੀਪ ਸਿੰਘ, ਹਰਭਜਨ ਸਿੰਘ ਤੇ ਬਲਜਿੰਦਰ ਸਿੰਘ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਕੰਪਿਊਟਰ ਅਧਿਆਪਕਾਂ ਵਲੋਂ ਸੰਘਰਸ਼ ਜਾਰੀ ਰੱਖਣ ਦਾ ਐਲਾਨ

ਬਸੀ ਪਠਾਣਾਂ, 23 ਜੂਨ (ਰਵਿੰਦਰ ਮੌਦਗਿਲ)-ਸਰਕਾਰੀ ਸਕੂਲਾਂ 'ਚ ਸੇਵਾਵਾਂ ਨਿਭਾਅ ਰਹੇ ਕੰਪਿਊਟਰ ਅਧਿਆਪਕਾਂ ਨੇ ਸਿੱਖਿਆ ਮੰਤਰੀ ਦੇ ਭਰੋਸੇ ਦੇ ਬਾਵਜੂਦ ਮੰਗਾਂ ਪੂਰੀਆਂ ਹੋਣ ਤੱਕ ਸੰਘਰਸ਼ ਜਾਰੀ ਰੱਖਣ ਦਾ ਫ਼ੈਸਲਾ ਕੀਤਾ ਹੈ | ਕਮੇਟੀ ਦੇ ਸੂਬਾ ਪ੍ਰਧਾਨ ਪਰਮਵੀਰ ਸਿੰਘ ...

ਪੂਰੀ ਖ਼ਬਰ »

ਪੁਲਿਸ ਵਧੀਕੀਆਂ ਖ਼ਿਲਾਫ਼ ਪਟਿਆਲਾ 'ਚ ਰੋਸ ਧਰਨਾ ਤੇ ਮੁਜ਼ਾਹਰਾ ਅੱਜ-ਐਡ. ਲਾਂਬਾ

ਫ਼ਤਹਿਗੜ੍ਹ ਸਾਹਿਬ, 23 ਜੂਨ (ਬਲਜਿੰਦਰ ਸਿੰਘ)-'ਸੰਵਿਧਾਨ ਬਚਾਓ, ਦੇਸ਼ ਬਚਾਓ' ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਐਡਵੋਕੇਟ ਧਰਮਿੰਦਰ ਸਿੰਘ ਲਾਂਬਾ ਨੇ ਕਿਹਾ ਕਿ ਨਾਭਾ ਵਿਖੇ ਪੁਲਿਸ ਅਧਿਕਾਰੀਆਂ ਵਲੋਂ ਧਰਨਾਕਾਰੀਆਂ ਨੂੰ ਗੱਲਬਾਤ ਕਰਨ ਬਹਾਨੇ ਬੁਲਾ ਕੇ, ਬੰਦੀ ਬਣਾ ...

ਪੂਰੀ ਖ਼ਬਰ »

ਅਮਲੋਹ ਦੇ ਪਟਵਾਰੀਆਂ ਨੇ ਵਾਧੂ ਸਰਕਲਾਂ ਦਾ ਛੱਡਿਆ ਕੰਮ

ਅਮਲੋਹ, 23 ਜੂਨ (ਰਿਸ਼ੂ ਗੋਇਲ)-ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਪਟਵਾਰੀਆਂ ਤੇ ਕਾਨੂੰਗੋ ਦੀਆਂ ਮੰਗਾਂ ਨਾ ਮੰਨਣ ਕਾਰਨ ਤਹਿਸੀਲ ਅਮਲੋਹ ਦੇ ਪਟਵਾਰੀਆਂ ਵਲੋਂ ਵਾਧੂ ਸਰਕਲਾਂ ਦਾ ਕੰਮ ਅੱਜ ਛੱਡ ਦਿੱਤਾ ਗਿਆ ਹੈ, ਜਿਸ ਕਾਰਨ ਤਹਿਸੀਲ ਅਮਲੋਹ ਵਿਚ ਕੰਮ ਕਰਵਾਉਣ ਆਉਣ ...

ਪੂਰੀ ਖ਼ਬਰ »

ਜੁਆਇੰਟ ਗੌਰਮਿੰਟ ਡਾਕਟਰਜ਼ ਤਾਲਮੇਲ ਕਮੇਟੀ ਨੇ 6ਵੇਂ ਤਨਖ਼ਾਹ ਕਮਿਸ਼ਨ ਦੇ ਵਿਰੋਧ 'ਚ ਦਿੱਤਾ ਮੰਗ ਪੱਤਰ

ਫ਼ਤਹਿਗੜ੍ਹ ਸਾਹਿਬ, 23 ਜੂਨ (ਬਲਜਿੰਦਰ ਸਿੰਘ)-ਜੁਆਇੰਟ ਗੌਰਮਿੰਟ ਡਾਕਟਰਜ਼ ਤਾਲਮੇਲ ਕਮੇਟੀ ਦੇ ਸੱਦੇ ਤਹਿਤ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ 'ਚ ਡਾਕਟਰਾਂ ਵਲੋਂ 6ਵੇਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਦੇ ਵਿਰੋਧ 'ਚ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਾਂਅ ...

ਪੂਰੀ ਖ਼ਬਰ »

ਘੱਟ ਗਿਣਤੀ ਤੇ ਦਲਿਤ ਦਲ ਵਲੋਂ 6ਵੇਂ ਪੇ-ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਪੂਰੀ ਤਰ੍ਹਾਂ ਲਾਗੂ ਨਾ ਕਰਨ ਦੀ ਨਿਖੇਧੀ

ਬਸੀ ਪਠਾਣਾਂ, 23 ਜੂਨ (ਰਵਿੰਦਰ ਮੌਦਗਿਲ)-ਘੱਟ ਗਿਣਤੀ ਤੇ ਦਲਿਤ ਦਲ ਪੰਜਾਬ ਦੇ ਪ੍ਰਧਾਨ ਹਰਵੇਲ ਸਿੰਘ ਮਾਧੋਪੁਰ ਨੇ ਛੇਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਪੂਰੀ ਤਰ੍ਹਾਂ ਲਾਗੂ ਨਾ ਕਰਨ ਤੇ ਸੂਬਾ ਸਰਕਾਰ ਦੀ ਨਿਖੇਧੀ ਕੀਤੀ ਹੈ | ਉਨ੍ਹਾਂ ਕਿਹਾ ਕਿ ਕਾਂਗਰਸ ...

ਪੂਰੀ ਖ਼ਬਰ »

ਟ੍ਰੈਫ਼ਿਕ ਸਮੱਸਿਆ ਦੇ ਹੱਲ ਲਈ ਕੌਂਸਲ ਪ੍ਰਸ਼ਾਸਨ ਸ਼ਹਿਰ ਦੇ ਬਾਜ਼ਾਰਾਂ 'ਚੋਂ ਨਾਜਾਇਜ਼ ਕਬਜ਼ੇ ਹਟਵਾਏ- ਡੀ. ਐੱਸ. ਪੀ.

ਮੰਡੀ ਗੋਬਿੰਦਗੜ੍ਹ, 23 ਜੂਨ (ਬਲਜਿੰਦਰ ਸਿੰਘ)-ਉਦਯੋਗਿਕ ਨਗਰੀ ਮੰਡੀ ਗੋਬਿੰਦਗੜ੍ਹ ਦੀ ਟ੍ਰੈਫ਼ਿਕ ਸਮੱਸਿਆ ਦੇ ਹੱਲ ਲਈ ਅੱਜ ਨਗਰ ਕੌਂਸਲ ਗੋਬਿੰਦਗੜ੍ਹ ਦੇ ਮੁੱਖ ਦਫ਼ਤਰ 'ਚ ਕੌਂਸਲ ਪ੍ਰਧਾਨ ਹਰਪ੍ਰੀਤ ਸਿੰਘ ਪਿ੍ੰਸ ਦੀ ਰਹਿਨੁਮਾਈ ਹੇਠ ਪੁਲਿਸ ਅਤੇ ਕੌਂਸਲ ...

ਪੂਰੀ ਖ਼ਬਰ »

ਬਿਜਲੀ ਦੇ ਅਣ-ਐਲਾਨੇ ਕੱਟਾਂ ਦੇ ਰੋਸ ਵਜੋਂ ਕਿਸਾਨਾਂ ਨੇ ਰੋਡ ਕੀਤਾ ਜਾਮ

ਜਖਵਾਲੀ, 23 ਜੂਨ (ਨਿਰਭੈ ਸਿੰਘ)-ਬਿਜਲੀ ਨਾ ਆਉਣ ਕਾਰਨ ਸਮੂਹ ਕਿਸਾਨ ਜਥੇਬੰਦੀਆਂ ਨੇ ਸਬ ਡਵੀਜ਼ਨ ਚੌਰਵਾਲਾ ਵਿਖੇ ਸਰਹਿੰਦ-ਪਟਿਆਲਾ ਮਾਰਗ ਬੰਦ ਕਰਕੇ ਰੋਸ ਧਰਨਾ ਦਿੱਤਾ ਗਿਆ | ਇਸ ਮੌਕੇ ਸਮੂਹ ਕਿਸਾਨਾਂ ਨੇ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਜੰਤਰ-ਮੰਤਰ ਚੌਂਕ ਦਿੱਲੀ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ ਬੀ. ਸੀ. ਵਿੰਗ ਦੀ ਜ਼ਿਲ੍ਹਾ ਜਥੇਬੰਦੀ ਦਾ ਹੋਇਆ ਐਲਾਨ

ਫ਼ਤਹਿਗੜ੍ਹ ਸਾਹਿਬ, 23 ਜੂਨ (ਬਲਜਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ ਬੀ. ਸੀ. ਵਿੰਗ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਦੇ ਪ੍ਰਧਾਨ ਮਲਕੀਤ ਸਿੰਘ ਮਠਾੜੂ ਵਲੋਂ ਅੱਜ ਗਿਆਨੀ ਗੁਰਮੁਖ ਸਿੰਘ ਯਾਦਗਾਰੀ ਇਕੱਤਰਤਾ ਹਾਲ 'ਚ ਜ਼ਿਲ੍ਹਾ ਜਥੇਬੰਦੀ ਦਾ ਐਲਾਨ ਕੀਤਾ ਗਿਆ, ਜਿਸ 'ਚ ...

ਪੂਰੀ ਖ਼ਬਰ »

ਅਮਨ ਲਾਡਪੁਰ ਯੂਥ ਅਕਾਲੀ ਦਲ ਜ਼ਿਲ੍ਹਾ ਫ਼ਤਹਿਗੜ੍ਹ ਦੇ ਮੁੱਖ ਬੁਲਾਰਾ ਨਾਮਜ਼ਦ

ਫ਼ਤਹਿਗੜ੍ਹ ਸਾਹਿਬ, 23 ਜੂਨ (ਬਲਜਿੰਦਰ ਸਿੰਘ)-ਵਿਧਾਨ ਸਭਾ ਹਲਕਾ ਅਮਲੋਹ 'ਚ ਸ਼੍ਰੋਮਣੀ ਅਕਾਲੀ ਦਲ ਲਈ ਸਰਗਰਮੀ ਨਾਲ ਸੇਵਾਵਾਂ ਨਿਭਾਅ ਰਹੇ ਅਮਨ ਲਾਡਪੁਰ ਨੂੰ ਜ਼ਿਲ੍ਹਾ ਯੂਥ ਅਕਾਲੀ ਦਲ ਫ਼ਤਹਿਗੜ੍ਹ ਸਾਹਿਬ ਦੀ ਨਵੀਂ ਜਥੇਬੰਦੀ 'ਚ ਮੁੱਖ ਬੁਲਾਰੇ ਵਜੋਂ ਵੱਡੀ ...

ਪੂਰੀ ਖ਼ਬਰ »

ਵਿਧਾਨ ਸਭਾ ਚੋਣ ਹਲਕਿਆਂ 'ਚ ਲਗਾਏ ਜਾਣਗੇ ਵੋਟ ਬਣਾਉਣ ਸਬੰਧੀ ਕੈਂਪ-ਜ਼ਿਲ੍ਹਾ ਚੋਣ ਅਫ਼ਸਰ

ਫ਼ਤਹਿਗੜ੍ਹ ਸਾਹਿਬ, 23 ਜੂਨ (ਬਲਜਿੰਦਰ ਸਿੰਘ)-ਮੁੱਖ ਚੋਣ ਅਫ਼ਸਰ ਪੰਜਾਬ ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ 25 ਜੂਨ ਤੋਂ 16 ਜੁਲਾਈ ਤੱਕ ਸਵੇਰੇ 10 ਤੋਂ ਦੁਪਹਿਰ 2 ਵਜੇ ਤੱਕ ਵਿਧਾਨ ਸਭਾ ਹਲਕਾ ਬਸੀ ਪਠਾਣਾਂ-54, ਵਿਧਾਨ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਅਤੇ ਵਿਧਾਨ ਸਭਾ ...

ਪੂਰੀ ਖ਼ਬਰ »

ਬਲਾਕ ਵਿਕਾਸ ਤੇ ਪੰਚਾਇਤ ਵਿਭਾਗ ਦੇ ਸਟਾਫ਼ ਵਲੋਂ ਪੇ-ਕਮਿਸ਼ਨ ਖ਼ਿਲਾਫ਼ ਕਲਮ ਛੋੜ ਹੜਤਾਲ

ਬਸੀ ਪਠਾਣਾਂ, 23 ਜੂਨ (ਰਵਿੰਦਰ ਮੌਦਗਿਲ)-ਪੰਜਾਬ ਦੀਆਂ ਕਰਮਚਾਰੀ ਯੂਨੀਅਨਾਂ ਦੇ ਸੱਦੇ 'ਤੇ ਅੱਜ ਬਲਾਕ ਵਿਕਾਸ ਤੇ ਪੰਚਾਇਤ ਵਿਭਾਗ ਦੇ ਸਟਾਫ਼ ਵਲੋਂ ਪੇ-ਕਮਿਸ਼ਨ ਖ਼ਿਲਾਫ਼ ਕਲਮ ਛੋੜ ਹੜਤਾਲ ਕੀਤੀ ਗਈ | ਰੋਸ ਧਰਨੇ ਦੌਰਾਨ ਪੰਚਾਇਤ ਸਕੱਤਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ...

ਪੂਰੀ ਖ਼ਬਰ »

ਬਸੀ ਪਠਾਣਾਂ ਹਲਕੇ ਤੋਂ ਅਕਾਲੀ ਦਲ-ਬਸਪਾ ਦੀ ਜਿੱਤ ਰੱਖੇਗੀ ਸਰਕਾਰ ਦੀ ਨੀਂਹ-ਗੁਰੂ

ਖਮਾਣੋਂ, 23 ਜੂਨ (ਮਨਮੋਹਣ ਸਿੰਘ ਕਲੇਰ, ਜੋਗਿੰਦਰ ਪਾਲ)-ਵਿਧਾਨ ਸਭਾ ਹਲਕਾ ਬਸੀ ਪਠਾਣਾਂ ਤੋਂ ਅਕਾਲੀ ਦਲ ਬਸਪਾ ਗੱਠਜੋੜ ਦੇ ਉਮੀਦਵਾਰ ਦੀ ਜਿੱਤ ਆਗਾਮੀ ਸਰਕਾਰ ਦੀ ਜਿੱਤ ਦੀ ਨੀਂਹ ਰੱਖੇਗਾ | ਇਸ ਲਈ ਗਠਜੋੜ ਪਾਰਟੀਆਂ ਦੇ ਵਰਕਰ ਤੇ ਅਹੁਦੇਦਾਰ ਆਪੋ-ਆਪਣੀਆਂ ਡਿਊਟੀਆਂ ...

ਪੂਰੀ ਖ਼ਬਰ »

ਸਮੂਹ ਕਿਸਾਨ ਯੂਨੀਅਨਾਂ ਵਲੋਂ ਬਿਜਲੀ ਬੋਰਡ ਦਫ਼ਤਰ 'ਚ ਰੋਸ ਧਰਨਾ

ਖਮਾਣੋਂ, 23 ਜੂਨ (ਜੋਗਿੰਦਰ ਪਾਲ)-ਖਮਾਣੋਂ ਦੀਆਂ ਸਮੂਹ ਕਿਸਾਨ ਜਥੇਬੰਦੀਆਂ ਦੇ ਆਗੂਆਂ ਵਲੋਂ ਅੱਜ ਬਿਜਲੀ ਬੋਰਡ ਦਫ਼ਤਰ ਖਮਾਣੋਂ ਵਿਖੇ ਰੋਸ ਧਰਨਾ ਦਿੱਤਾ ਗਿਆ | ਵੱਖ-ਵੱਖ ਆਗੂਆਂ ਨੇ ਆਪਣੇ ਸੰਬੋਧਨ 'ਚ ਕਿਹਾ ਕਿ ਪਿਛਲੇ ਦਿਨੀਂ ਉਨ੍ਹਾਂ ਵਲੋਂ ਬਲਬੀਰ ਸਿੰਘ ਐੱਸ. ਡੀ. ਓ. ...

ਪੂਰੀ ਖ਼ਬਰ »

ਨਵੀਂ ਸਬ ਤਹਿਸੀਲ 'ਚ ਗੈਰ-ਕਾਨੂੰਨੀ ਢੰਗ ਨਾਲ ਬਣਾਈਆਂ ਦੁਕਾਨਾਂ ਦੀ ਡੂੰਘਾਈ ਨਾਲ ਜਾਂਚ ਹੋਵੇ-ਡਡਹੇੜੀ

ਫ਼ਤਹਿਗੜ੍ਹ ਸਾਹਿਬ, 23 ਜੂਨ (ਬਲਜਿੰਦਰ ਸਿੰਘ)-ਸਬ ਤਹਿਸੀਲ ਡਾਕੂਮੈਂਟਸ ਰਾਈਟਰਜ਼ ਐਸੋਸੀਏਸ਼ਨ ਮੰਡੀ ਗੋਬਿੰਦਗੜ੍ਹ ਵਲੋਂ ਅੱਜ ਡਿਪਟੀ ਕਮਿਸ਼ਨਰ ਫ਼ਤਹਿਗੜ੍ਹ ਸਾਹਿਬ ਸੁਰਭੀ ਮਲਿਕ ਨੂੰ ਮੈਮੋਰੰਡਮ ਦੇ ਕੇ ਮੰਗ ਕੀਤੀ ਗਈ ਕਿ ਜੀ. ਟੀ. ਰੋਡ 'ਤੇ ਪੁਲਿਸ ਸਟੇਸ਼ਨ ਅਤੇ ...

ਪੂਰੀ ਖ਼ਬਰ »

ਬਿਜਲੀ ਵਿਭਾਗ ਦੀ ਲਾਪ੍ਰਵਾਹੀ ਕਾਰਨ ਧਰਤੀ ਨੂੰ ਛੂਹ ਰਹੀਆਂ ਨੇ ਬਿਜਲੀ ਦੀਆਂ ਤਾਰਾਂ

ਸੰਘੋਲ, 23 ਜੂਨ (ਹਰਜੀਤ ਸਿੰਘ ਮਾਵੀ)-66 ਕੇ. ਵੀ. ਗਰਿੱਡ ਖਮਾਣੋਂ ਅਧੀਨ ਪੈਂਦੀ ਸੰਘੋਲ ਫੀਡਰ ਟਿਊਬਵੈੱਲ ਲਾਈਨ ਜੋ ਰਾਣਵਾਂ ਤੋਂ ਸੰਘੋਲ ਜਾਣ ਵਾਲੀ ਸੜਕ 'ਤੇ ਸਥਿਤ ਬਿਜਲੀ ਦੀਆਂ ਤਾਰਾਂ ਜੋ ਕਿ ਢਿੱਲੀਆਂ ਹੋ ਕੇ ਲਟਕ ਰਹੀਆਂ ਹਨ | ਉਪਰੋਕਤ ਲਾਈਨ 'ਤੇ ਪੈਂਦੇ ਟਿਊਬਵੈੱਲ ...

ਪੂਰੀ ਖ਼ਬਰ »

'ਆਪ' ਸੂਬੇ 'ਚ ਸਾਰੀਆਂ ਸੀਟਾਂ ਜਿੱਤ ਕੇ ਇਤਿਹਾਸ ਸਿਰਜੇਗੀ-ਐਡ: ਸ਼ੇਰਗਿੱਲ

ਅਮਲੋਹ, 23 ਜੂਨ (ਰਿਸ਼ੂ ਗੋਇਲ)-ਆਮ ਆਦਮੀ ਪਾਰਟੀ ਦੀ ਚੜ੍ਹਤ ਨੂੰ ਦੇਖ ਕੇ ਸੂਬੇ ਦੀਆਂ ਹੋਰ ਵਿਰੋਧੀ ਪਾਰਟੀਆਂ ਵਲੋਂ 'ਆਪ' ਦੀ ਬਿਨਾਂ ਅਰਥਾਂ ਤੋਂ ਨੁਕਤਾਚੀਨੀ ਕੀਤੀ ਜਾ ਰਹੀ ਹੈ ਜਦਕਿ ਸੂਬੇ ਦੇ ਸਮੁੱਚੇ ਲੋਕਾਂ ਵਲੋਂ ਆਮ ਆਦਮੀ ਪਾਰਟੀ ਦਾ ਵੱਧ ਤੋਂ ਵੱਧ ਸਾਥ ਦਿੱਤਾ ਜਾ ...

ਪੂਰੀ ਖ਼ਬਰ »

ਤੇਲ ਕੀਮਤਾਂ ਨੂੰ ਜੀ. ਐੱਸ. ਟੀ. ਦਾਇਰੇ 'ਚ ਲਿਆ ਕੇ ਟਰਾਂਸਪੋਰਟ ਕਾਰੋਬਾਰ ਨੂੰ ਬਚਾਇਆ ਜਾਵੇ-ਕੰਗ

ਖਮਾਣੋਂ, 23 ਜੂਨ (ਮਨਮੋਹਣ ਸਿੰਘ ਕਲੇਰ)-ਡੀਜ਼ਲ ਅਤੇ ਪੈਟਰੋਲ ਦੀਆਂ ਕੀਮਤਾਂ ਲਗਾਤਾਰ ਵਧ ਰਹੀਆਂ ਹਨ, ਜਿਸ ਕਰਕੇ ਟਰਾਂਸਪੋਰਟ ਦਾ ਕਾਰੋਬਾਰ ਲਗਾਤਾਰ ਗਿਰਾਵਟ ਵੱਲ ਨੂੰ ਜਾ ਰਿਹਾ ਹੈ | ਇਸ ਲਈ ਟਰਾਂਸਪੋਰਟਰਾਂ ਦੀ ਕੇਂਦਰ ਸਰਕਾਰ ਤੋਂ ਮੰਗ ਹੈ ਕਿ ਪੈਟਰੋਲ ਦੀਆਂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX