ਤਾਜਾ ਖ਼ਬਰਾਂ


ਅਫ਼ਗਾਨਿਸਤਾਨ : ਅਣਪਛਾਤੇ ਬੰਦੂਕਧਾਰੀਆਂ ਦੀ ਗੋਲੀਬਾਰੀ ਵਿਚ ਤਿੰਨ ਦੀ ਮੌਤ
. . .  1 minute ago
ਕਾਬੁਲ, 22 ਸਤੰਬਰ - ਅਫ਼ਗਾਨਿਸਤਾਨ ਦੇ ਜਲਾਲਾਬਾਦ ਵਿਚ ਅੱਜ ਸਵੇਰੇ ਹੋਏ ਹਮਲੇ ਵਿਚ ਤਿੰਨ ਲੋਕ ਮਾਰੇ ਗਏ ਹਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਮਾਰੇ ਗਏ ਲੋਕਾਂ ਵਿਚੋਂ ਦੋ ਤਾਲਿਬਾਨ ਫ਼ੌਜ ਦੇ ...
ਪਾਕਿਸਤਾਨੀ ਏਅਰ ਫੋਰਸ ਦਾ ਜਹਾਜ਼ ਹਾਦਸਾਗ੍ਰਸਤ
. . .  10 minutes ago
ਇਸਲਾਮਾਬਾਦ, 22 ਸਤੰਬਰ - ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਪਾਕਿਸਤਾਨੀ ਏਅਰ ਫੋਰਸ (ਪੀ.ਏ.ਐਫ.) ਦਾ ਇਕ ਛੋਟਾ ਟ੍ਰੇਨਰ ਜਹਾਜ਼ ਅੱਜ ਇਕ...
ਰਾਜੀਵ ਬਾਂਸਲ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ
. . .  18 minutes ago
ਨਵੀਂ ਦਿੱਲੀ , 22 ਸਤੰਬਰ - ਏਅਰ ਇੰਡੀਆ ਦੇ ਚੇਅਰਮੈਨ ਰਾਜੀਵ ਬਾਂਸਲ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ...
3 ਮਹੀਨਿਆਂ ਵਿਚ ਕੀਤਾ ਜਾਵੇਗਾ 6 ਮਹੀਨਿਆਂ ਦਾ ਕੰਮ - ਕੁਲਦੀਪ ਸਿੰਘ ਵੈਦ
. . .  24 minutes ago
ਲੁਧਿਆਣਾ, 22 ਸਤੰਬਰ - ਵਿਧਾਇਕ ਕੁਲਦੀਪ ਸਿੰਘ ਵੈਦ ਦਾ ਕਹਿਣਾ ਹੈ ਕਿ ਅਸੀਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਧੀਨ ਕੰਮ ਕਰ ਰਹੀ ਪੁਰਾਣੀ ਨੌਕਰਸ਼ਾਹੀ ਨੂੰ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਟਾਰੀ ਬਿਜਲੀ ਘਰ ਵਿਖੇ ਧਰਨਾ
. . .  44 minutes ago
ਅਟਾਰੀ, 22 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਟਾਰੀ ਵਲੋਂ ਬਿਜਲੀ ਘਰ ਅਟਾਰੀ (ਸਬਡਵੀਜ਼ਨ) ਵਿਖੇ ਧਰਨਾ ਲਗਾਇਆ ਗਿਆ...
ਪਾਣੀ ਦੀ ਵਾਰੀ ਨੂੰ ਲੈ ਕੇ ਹੋਏ ਝਗੜੇ 'ਚ ਬਜ਼ੁਰਗ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
. . .  about 1 hour ago
ਅਬੋਹਰ, 22 ਸਤੰਬਰ (ਕੁਲਦੀਪ ਸਿੰਘ ਸੰਧੂ) - ਉਪਮੰਡਲ ਦੇ ਪਿੰਡ ਅਮਰਪੁਰਾ ਵਿਖੇ ਪਾਣੀ ਦੀ ਵਾਰੀ ਨੂੰ ਲੈ ਕੇ ਦੋ ਗੁੱਟਾਂ ਦਰਮਿਆਨ ਹੋਏ ਝਗੜੇ ਵਿਚ ਇਕ ਬਜ਼ੁਰਗ ਦੀ ਮੌਤ ਹੋ ਗਈ...
ਐੱਸ. ਡੀ. ਐਮ. ਯਸ਼ਪਾਲ ਸ਼ਰਮਾ ਨੇ ਗ਼ੈਰ ਹਾਜ਼ਰ ਮਿਲ਼ੇ ਮੁਲਾਜ਼ਮਾਂ ਤੋਂ ਮੰਗਿਆ ਸਪਸ਼ਟੀਕਰਨ
. . .  about 1 hour ago
ਬੱਸੀ ਪਠਾਣਾਂ, 22 ਸਤੰਬਰ (ਰਵਿੰਦਰ ਮੌਦਗਿਲ, ਐੱਚ ਐੱਸ ਗੌਤਮ) - ਬੁੱਧਵਾਰ ਨੂੰ ਐੱਸ.ਡੀ.ਐਮ. ਬੱਸੀ ਪਠਾਣਾ ਅਤੇ ਨਾਇਬ ਤਹਿਸੀਲਦਾਰ ਏ.ਪੀ.ਐੱਸ. ਸੋਮਲ ਵਲੋਂ ਲੋਕਾਂ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਤੇ ਦਫ਼ਤਰਾਂ...
ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ
. . .  about 1 hour ago
ਨਵੀਂ ਦਿੱਲੀ, 22 ਸਤੰਬਰ - ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਆਈ. ਪੀ. ਐਲ. ਵਿਚ ਕੋਰੋਨਾ ਦੀ ਐਂਟਰੀ ਤੋਂ ਬਾਅਦ ਨਟਰਾਜਨ ਦੇ ਸੰਪਰਕ ਵਿਚ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਸੰਬੰਧੀ ਸ਼੍ਰੋਮਣੀ ਕਮੇਟੀ ਨੇ ਕਰਵਾਇਆ ਪਸ਼ਚਾਤਾਪ ਸਮਾਗਮ
. . .  about 1 hour ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਬੇਅਦਬੀ ਦੀ ਘਟਨਾ 'ਤੇ ਅੱਜ ਤਖ਼ਤ ਸਾਹਿਬ ਵਿਖੇ...
ਯੂ.ਕੇ. ਨੇ ਕੋਵਿਡਸ਼ੀਲਡ ਨੂੰ ਦਿੱਤੀ ਮਾਨਤਾ
. . .  about 2 hours ago
ਨਵੀਂ ਦਿੱਲੀ, 22 ਸਤੰਬਰ - ਬ੍ਰਿਟੇਨ ਨੇ ਆਖ਼ਰਕਾਰ ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੁਆਰਾ ਬਣਾਈ ਗਈ ਕੋਰੋਨਾ ਵੈਕਸੀਨ 'ਕੋਵੀਸ਼ਲਿਡ' ਨੂੰ ਆਪਣੇ ਨਵੇਂ ਯਾਤਰਾ ਨਿਯਮਾਂ ਵਿਚ ਮਨਜ਼ੂਰੀ ਦੇ ਦਿੱਤੀ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋ ਖਟਕੜ ਕਲਾਂ 'ਚ ਸ਼ਹੀਦਾਂ ਨੂੰ ਸਿਜਦਾ
. . .  about 2 hours ago
ਬੰਗਾ, 22 ਸਤੰਬਰ (ਜਸਬੀਰ ਸਿੰਘ ਨੂਰਪੁਰ) - ਖਟਕੜ ਕਲਾਂ ਵਿਖੇ ‍ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਪੰਜਾਬ ਵਲੋਂ ਸ਼ਹੀਦਾਂ ਨੂੰ ਸਿਜਦਾ ਕੀਤਾ ਗਿਆ | ਉਨ੍ਹਾਂ ਆਖਿਆ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ...
ਲੋਕਾਂ ਦੀਆਂ ਮੁਸ਼ਕਲਾਂ ਪਹਿਲ ਦੇ ਆਧਾਰ 'ਤੇ ਹੱਲ ਕੀਤੀਆਂ ਜਾਣਗੀਆਂ - ਕਮਿਸ਼ਨਰ ਭੁੱਲਰ
. . .  about 2 hours ago
ਲੁਧਿਆਣਾ, 22 ਸਤੰਬਰ (ਪਰਮਿੰਦਰ ਸਿੰਘ ਆਹੂਜਾ ) - ਲੁਧਿਆਣਾ ਦੇ ਨਵ ਨਿਯੁਕਤ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਲੋਕਾਂ ਦੀਆਂ ਮੁਸ਼ਕਲਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ...
ਸ੍ਰੀ ਮੁਕਤਸਰ ਸਾਹਿਬ ਵਿਖੇ ਨਰਮੇ ਦੀ ਖ਼ਰੀਦ 'ਚ ਲੁੱਟ ਨੂੰ ਲੈ ਕੇ ਕਿਸਾਨਾਂ ਵਲੋਂ ਰੋਸ ਪ੍ਰਦਰਸ਼ਨ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ੍ਰੀ ਮੁਕਤਸਰ ਸਾਹਿਬ ਦੀ ਮੁੱਖ ਅਨਾਜ ਮੰਡੀ ਵਿਚ ਨਰਮੇ ਦੀ ਹੋ ਰਹੀ ਬੇਕਦਰੀ ਨੂੰ ਲੈ ਕੇ ਕਿਸਾਨਾਂ ਵਿਚ ਭਾਰੀ ਰੋਸ ਵੇਖਣ ਨੂੰ ਮਿਲਿਆ...
ਥਾਣਾ ਸੰਗਤ ਦੀ ਪੁਲਿਸ ਨੇ 5400 ਨਸ਼ੀਲੀਆਂ ਗੋਲੀਆਂ ਸਮੇਤ ਮਾਸੀ ਭਾਣਜੀ ਨੂੰ ਕੀਤਾ ਕਾਬੂ
. . .  about 2 hours ago
ਸੰਗਤ ਮੰਡੀ, 22 ਸਤੰਬਰ (ਦੀਪਕ ਸ਼ਰਮਾ) - ਥਾਣਾ ਸੰਗਤ ਮੰਡੀ ਦੀ ਪੁਲਿਸ ਨੇ ਇਕ ਗਸ਼ਤ ਦੌਰਾਨ ਦੋ ਔਰਤਾਂ ਕੋਲੋਂ 5400 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ ...
ਜਗਦੇਵ ਸਿੰਘ ਬੋਪਾਰਾਏ ਅਕਾਲੀ ਦਲ ਵਿਚ ਹੋਏ ਸ਼ਾਮਿਲ
. . .  1 minute ago
ਚੰਡੀਗੜ੍ਹ, 22 ਸਤੰਬਰ( ਸੁਰਿੰਦਰ ) - ਕਾਂਗਰਸ ਛੱਡ ਜਗਦੇਵ ਸਿੰਘ ਬੋਪਾਰਾਏ ਸੁਖਬੀਰ ਸਿੰਘ ਬਾਦਲ ਦੀ ਮੌਜੂਦਗੀ ਵਿਚ ਅਕਾਲੀ ਦਲ ਵਿਚ ਸ਼ਾਮਿਲ ਹੋਏ...
ਫ਼ਿਰੋਜ਼ਪੁਰ ਕੇਂਦਰੀ ਜੇਲ੍ਹ 'ਚੋਂ ਹਵਾਲਾਤੀਆਂ ਕੋਲੋਂ ਨਸ਼ੀਲਾ ਪਾਊਡਰ, 7 ਮੋਬਾਈਲ ਫ਼ੋਨ ਤੇ ਡਾਟਾ ਕੇਬਲ ਬਰਾਮਦ
. . .  about 3 hours ago
ਫ਼ਿਰੋਜ਼ਪੁਰ, 22 ਸਤੰਬਰ (ਗੁਰਿੰਦਰ ਸਿੰਘ) - ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਅੰਦਰ ਤਲਾਸ਼ੀ ਦੌਰਾਨ ਹਵਾਲਾਤੀਆਂ ਕੋਲੋਂ 3 ਗ੍ਰਾਮ ਨਸ਼ੀਲਾ ਪਾਊਡਰ, ਵੱਖ ਵੱਖ ਕੰਪਨੀਆਂ ਦੇ 7 ਮੋਬਾਈਲ ਫ਼ੋਨ ਸਮੇਤ ਬੈਟਰੀ ਤੇ ਸਿੰਮ ...
ਵਾਲਮੀਕੀ ਆਸ਼ਰਮ ਦੇ ਵਿਕਾਸ ਲਈ 100 ਕਰੋੜ ਖ਼ਰਚਣ ਦਾ ਮੁੱਖ ਮੰਤਰੀ ਚੰਨੀ ਨੇ ਕੀਤਾ ਵਾਅਦਾ
. . .  about 3 hours ago
ਰਾਮ ਤੀਰਥ , 22 ਸਤੰਬਰ ( ਧਰਵਿੰਦਰ ਸਿੰਘ ਔਲਖ ) ਪੰਜਾਬ ਦੇ ਮੁੱਖ ਮੰਤਰੀ ਬਣਨ ਤੋਂ ਬਾਅਦ ਚਰਨਜੀਤ ਸਿੰਘ ਚੰਨੀ ਅੱਜ ਪਹਿਲੀ ਵਾਰ ਵਾਲਮੀਕੀ ਤੀਰਥ ਵਿਖੇ ਨਤਮਸਤਕ ਹੋਣ ਲਈ ਪਹੁੰਚੇ , ਜਿੱਥੇ ਉਨ੍ਹਾਂ ਨੇ ਸ਼ਰਧਾ ਨਾਲ ਭਗਵਾਨ ਵਾਲਮੀਕੀ ...
ਬਟਾਲਾ 'ਚ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦਾ ਧੜਾ ਮੁੜ ਭਾਰੀ, ਪ੍ਰਤਾਪ ਸਿੰਘ ਬਾਜਵਾ ਦਾ ਚੇਅਰਮੈਨ ਹਟਾਇਆ
. . .  about 3 hours ago
ਬਟਾਲਾ, 22 ਸਤੰਬਰ (ਕਾਹਲੋਂ) - ਪੰਜਾਬ ਦੀ ਕਾਂਗਰਸ ਸਰਕਾਰ 'ਚ ਆਏ ਬਦਲਾਅ ਤੋਂ ਬਾਅਦ ਬਟਾਲਾ 'ਚ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਦਾ ਧੜਾ ਮੁੜ ਭਾਰੀ ਪੈਣਾ ਸ਼ੁਰੂ ਹੋ ਗਿਆ ਹੈ ...
ਡੀ.ਏ.ਵੀ. ਯੂਨੀਵਰਸਿਟੀ ਪਹੁੰਚੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ
. . .  about 3 hours ago
ਜਲੰਧਰ, 22 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਡੀ.ਏ.ਵੀ. ਯੂਨੀਵਰਸਿਟੀ ਪਹੁੰਚੇ ਅਤੇ ਵਿਦਿਆਰਥੀਆਂ ਨਾਲ ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਡੇਰਾ ਸੱਚਖੰਡ ਬੱਲਾਂ ਵਿਖੇ ਪਹੁੰਚੇ
. . .  about 3 hours ago
ਕਿਸ਼ਨਗੜ੍ਹ, 22 ਸਤੰਬਰ (ਹੁਸਨ ਲਾਲ) - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਡੇਰਾ ਸੱਚਖੰਡ ਬੱਲਾਂ ਵਿਖੇ ਪਹੁੰਚ ਗਏ ਹਨ | ਸਭ ਤੋਂ ਪਹਿਲਾਂ ਉਨ੍ਹਾਂ ਨੇ ਸੰਤ ...
ਸੁਪਰੀਮ ਕੋਰਟ ਨੇ ਕੇਂਦਰ ਨੂੰ ਦਿੱਤਾ ਆਦੇਸ਼, ਇਸੇ ਸਾਲ ਤੋਂ ਮਹਿਲਾਵਾਂ ਨੂੰ ਮਿਲੇ ਐਨ.ਡੀ.ਏ.ਦੀ ਪ੍ਰੀਖਿਆ ਵਿਚ ਬੈਠਣ ਦੀ ਇਜਾਜ਼ਤ
. . .  about 3 hours ago
ਨਵੀਂ ਦਿੱਲੀ, 22 ਸਤੰਬਰ - ਸੁਪਰੀਮ ਕੋਰਟ ਨੇ ਕੇਂਦਰ ਸਰਕਾਰ ਨੂੰ ਮਹਿਲਾਵਾਂ ਨੂੰ ਇਸ ਸਾਲ ਤੋਂ ਹੀ ਐਨ.ਡੀ.ਏ. ਦੀ ਪ੍ਰਵੇਸ਼ ਪ੍ਰੀਖਿਆ ਵਿਚ ਬੈਠਣ ਦੀ ਆਗਿਆ ਦੇਣ ਦਾ ਆਦੇਸ਼ ਦਿੱਤਾ ਹੈ। ਕੇਂਦਰ ...
ਭੇਦ - ਭਰੇ ਹਾਲਾਤ ਅੰਦਰ ਨੌਜਵਾਨ ਦੀ ਮੌਤ
. . .  about 4 hours ago
ਬਲਾਚੌਰ, 22 ਸਤੰਬਰ (ਨਰੇਸ਼ ਧੌਲ) - ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ਤਹਿਸੀਲ ਬਲਾਚੌਰ ਦੇ ਪਿੰਡ ਜੋਗੇਵਾਲ ਵਿਖੇ ਇਕ ਨੌਜਵਾਨ ਦੀ ਬੀਤੀ ਰਾਤ ਭੇਦ - ਭਰੇ ਹਲਾਤਾਂ ਅੰਦਰ ਮੌਤ ਹੋਣ ਦਾ ਮਾਮਲਾ ਸਾਹਮਣੇ...
ਨੈਸ਼ਨਲ ਐਵਾਰਡੀ ਅਧਿਆਪਕ ਦੀ ਬਦਲੀ ਖ਼ਿਲਾਫ਼ ਪੰਚਾਇਤ ਤੇ ਪਿੰਡ ਵਾਸੀਆਂ ਨੇ ਸਰਕਾਰੀ ਸਕੂਲ ਦੀ ਕੀਤੀ ਤਾਲਾਬੰਦੀ
. . .  about 4 hours ago
ਐੱਸ. ਏ. ਐੱਸ. ਨਗਰ, 22 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ) - ਇੱਥੋਂ ਨੇੜਲੇ ਪਿੰਡ ਸਿਆਊ ਦੇ ਸਰਕਾਰੀ ਮਿਡਲ ਸਕੂਲ ਦੇ ਨੈਸ਼ਨਲ ਐਵਾਰਡੀ ਪੰਜਾਬੀ ਅਧਿਆਪਕ ਜਸਵਿੰਦਰ ਸਿੰਘ ਔਲਖ ਦੀ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਦੇ ਘਰ ਪਹੁੰਚੇ
. . .  about 3 hours ago
ਅੰਮ੍ਰਿਤਸਰ , 22 ਸਤੰਬਰ (ਰੇਸ਼ਮ ਸਿੰਘ ) - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ...
ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਦਾ ਬਦਲਿਆ ਗਿਆ ਚੇਅਰਮੈਨ
. . .  about 4 hours ago
ਅੰਮ੍ਰਿਤਸਰ, 22 ਸਤੰਬਰ (ਸੁਰਿੰਦਰ ਕੋਛੜ) - ਅੰਮ੍ਰਿਤਸਰ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਦਿਨੇਸ਼ ਬੱਸੀ ਨੂੰ ਹਟਾ ਕੇ ਸਿੱਧੂ ਦੇ ਕਰੀਬੀ ਦਮਨਦੀਪ ਸਿੰਘ ਨੂੰ ਚੇਅਰਮੈਨ ਬਣਾਇਆ ਗਿਆ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਹਾੜ ਸੰਮਤ 553
ਵਿਚਾਰ ਪ੍ਰਵਾਹ: ਸ਼ਾਂਤੀ ਦੀ ਜਿੱਤ ਕਿਸੇ ਵੀ ਧਰਮ ਦੀ ਜਿੱਤ ਨਾਲੋਂ ਕਿਸੇ ਤਰ੍ਹਾਂ ਵੀ ਘੱਟ ਨਹੀਂ। -ਜੋਨ ਮਿਲਟਨ

ਤਰਨਤਾਰਨ

255 ਗ੍ਰਾਮ ਹੈਰੋਇਨ ਤੇ 12 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਮੋਟਰਸਾਈਕਲ ਸਵਾਰ ਕਾਬੂ

ਹਰੀਕੇ ਪੱਤਣ, 23 ਜੂਨ (ਸੰਜੀਵ ਕੁੰਦਰਾ)-ਥਾਣਾ ਹਰੀਕੇ ਦੀ ਪੁਲਿਸ ਨੇ ਇਕ ਨੌਜਵਾਨ ਨੂੰ 255 ਗ੍ਰਾਮ ਹੈਰੋਇਨ ਤੇ 12 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਕਾਬੂ ਕੀਤਾ | ਥਾਣਾ ਹਰੀਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਥਾਣਾ ਹਰੀਕੇ ਦੇ ਐੱਸ.ਐੱਚ.ਓ. ਪਰਵਿੰਦਰ ਸਿੰਘ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਅਹਿਮਦਪੁਰ ਵਿਖੇ ਹੋਈ 'ਆਪ' ਦੀ ਭਰਵੀਂ ਮੀਟਿੰਗ

ਸ਼ਾਹਬਾਜ਼ਪੁਰ, 23 ਜੂਨ (ਪਰਦੀਪ ਬੇਗੇਪੁਰ)-ਵਿਧਾਨ ਸਭਾ ਹਲਕਾ ਖੇਮਕਰਨ ਦੇ ਪਿੰਡ ਅਹਿਮਦਪੁਰ ਵਿਖੇ ਹਲਕੇ ਦੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਰਵਨ ਸਿੰਘ ਧੁੰਨ ਦੀ ਅਗਵਾਈ ਹੇਠ ਭਰਵੀਂ ਮੀਟਿੰਗ ਹੋਈ | ਇਸ ਮੌਕੇ ਹਾਜ਼ਰੀਨ ਨੂੰ ਸੰਬੋਧਨ ਕਰਦੇ ਹੋਏ ਸਰਵਨ ਧੁੰਨ ਨੇ ...

ਪੂਰੀ ਖ਼ਬਰ »

ਮਨਿਸਟਰੀਅਲ ਕਾਮਿਆਂ ਵਲੋਂ ਕਲਮ ਛੋੜ ਹੜਤਾਲ ਦੌਰਾਨ ਨਾਅਰੇਬਾਜ਼ੀ

ਤਰਨ ਤਾਰਨ, 23 ਜੂਨ (ਹਰਿੰਦਰ ਸਿੰਘ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਦੀ ਸੂਬਾ ਕਮੇਟੀ ਵਲੋਂ ਲਏ ਗਏ ਫੈਸਲੇ ਅਨੁਸਾਰ ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਸੰਧੂ ਤੇ ਜਨਰਲ ਸਕੱਤਰ ਅੰਗਰੇਜ ਸਿੰਘ ਰੰਧਾਵਾ ਦੀ ...

ਪੂਰੀ ਖ਼ਬਰ »

ਹੈਰੋਇਨ, ਨਸ਼ੀਲੀਆਂ ਗੋਲੀਆਂ ਤੇ ਨਾਜਾਇਜ਼ ਸ਼ਰਾਬ ਸਮੇਤ 10 ਵਿਅਕਤੀ ਗਿ੍ਫ਼ਤਾਰ-ਐੱਸ.ਐੱਸ.ਪੀ.

ਤਰਨ ਤਾਰਨ, 23 ਜੂਨ (ਹਰਿੰਦਰ ਸਿੰਘ)-ਪੁਲਿਸ ਵਿਭਾਗ ਵਲੋਂ ਨਸ਼ਿਆਂ ਖਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਕੀਤੀ ਜਾ ਰਹੀ ਕਾਰਵਾਈ ਤਹਿਤ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਕਰਕੇ 10 ਵਿਅਕਤੀਆਂ ਨੂੰ ਗਿ੍ਫ਼ਤਾਰ ਕਰ ਕੇ ਉਨ੍ਹਾਂ ਪਾਸੋਂ ਹੈਰੋਇਨ, ਨਸ਼ੀਲੀਆਂ ਗੋਲੀਆਂ ਅਤੇ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ ਹੈ | ਫ਼ੜੇ ਗਏ ਵਿਅਕਤੀਆਂ ਖਿਲਾਫ਼ ਵੱਖ-ਵੱਖ ਥਾਣਿਆ ਵਿਚ ਕੇਸ ਦਰਜ ਕਰਨ ਤੋਂ ਬਾਅਦ ਉਨ੍ਹਾਂ ਨੂੰ ਪੁਲਿਸ ਰਿਮਾਂਡ ਲਈ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ.ਐੱਸ.ਪੀ. ਧਰੁਮਨ ਐੱਚ. ਨਿੰਬਾਲੇ ਨੇ ਦੱਸਿਆ ਕਿ ਥਾਣਾ ਖਾਲੜਾ ਦੇ ਏ.ਐੱਸ.ਆਈ. ਸਤਨਾਮ ਸਿੰਘ ਨੇ ਪੁੱਲ ਡਰੇਨ ਮੱੱਦਰ ਮਥਰਾ ਭਾਗੀ ਨਜ਼ਦੀਕ ਨਾਕਾਬੰਦੀ ਦੌਰਾਨ ਸੁਰਜੀਤ ਸਿੰਘ ਪੁੱਤਰ ਕਸ਼ਮੀਰ ਸਿੰਘ ਵਾਸੀ ਰਾਜੋਕੇ ਨੂੰ ਕਾਬੂ ਕਰ ਕੇ ਉਸ ਪਾਸੋਂ 215 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ | ਇਸੇ ਤਰ੍ਹਾਂ ਐਂਟੀ ਨਾਰਕੋਟਿਕਸ ਸੈੱਲ ਤਰਨ ਤਾਰਨ ਦੇ ਐੱਸ.ਆਈ. ਸਤਨਾਮ ਸਿੰਘ ਨੇ ਪੁਲਿਸ ਪਾਰਟੀ ਸਮੇਤ ਪਿੰਡ ਮੰਨਣ ਨਜ਼ਦੀਕ ਨਾਕਾਬੰਦੀ ਦੌਰਾਨ ਇਕ ਐਕਟਿਵਾ ਨੰਬਰ ਪੀ.ਬੀ. 02 ਡੀ.ਡਬਲਯੂ. 1943 ਜਿਸ 'ਤੇ ਸਵਾਰ ਹੋ ਕੇ ਦਿਲਪ੍ਰੀਤ ਸਿੰਘ ਪੁੱਤਰ ਕੁਲਦੀਪ ਸਿੰਘ ਅਤੇ ਕੁਲਦੀਪ ਸਿੰਘ ਪੁੱਤਰ ਜਰਨੈਲ ਸਿੰਘ ਵਾਸੀਆਨ ਖੈਰਦੀਨੇ ਆ ਰਹੇ ਸਨ ਨੂੰ ਰੋਕ ਕੇ ਤਲਾਸ਼ੀ ਲਈ ਤਾਂ 5000 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆ ਅਤੇ ਪਿੰ੍ਰਸ ਕੁਮਾਰ ਪੁੱਤਰ ਕਾਲੀ ਚਰਨ ਵਾਸੀ ਗਲੀ ਵੀਰੋ ਵਾਲੀ ਢਾਬ ਵਸਤੀ ਰਾਮ ਅੰਮਿ੍ਤਸਰ ਦੇ ਮੋਟਰਸਾਈਕਲ ਨੰਬਰ ਪੀ.ਬੀ. 02 ਸੀ.ਐਨ 9822 ਜਿਸ 'ਤੇ ਉਸ ਨੇ ਡੱਬੇ ਰੱਖੇ ਹੋਏ ਹਨ, ਡੱੱੱਬਿਆਂ ਦੀ ਤਲਾਸ਼ੀ ਲੈਣ ਤੇਂ 7500 ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆ | ਇਸੇ ਤਰ੍ਹਾਂ ਥਾਣਾ ਕੱਚਾ ਪੱਕਾ ਦੇ ਐੱਸ.ਆਈ. ਬਚਿੱਤਰ ਸਿੰਘ ਨੇ ਪੁਲਿਸ ਪਾਰਟੀ ਸਮੇਤ ਮੋੜ ਪਿੰਡ ਮਰਗਿੰਦਪੁਰਾ ਨਜ਼ਦੀਕ ਨਾਕਾਬੰਦੀ ਦੌਰਾਨ ਕਰਮਜੀਤ ਸਿੰਘ ਪੁੱਤਰ ਸਾਧਾ ਸਿੰਘ ਵਾਸੀ ਪਿੰਡ ਮਰਗਿੰਦਪੁਰਾ ਨੂੰ ਕਾਬੂ ਕਰ ਕੇ ਉਸ ਪਾਸੋਂ 205 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਹਨ | ਇਸੇ ਤਰ੍ਹਾਂ ਥਾਣਾ ਗੋਇੰਦਵਾਲ ਦੇ ਏ.ਐੱਸ.ਆਈ. ਰਣਜੀਤ ਸਿੰਘ ਨੇ ਪਿੰਡ ਜਹਾਂਗੀਰ ਕਲਾਂ ਤੋਂ ਮਹਿਕਪ੍ਰੀਤ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀ ਕਲੋਨੀ ਧਾਰੜ ਜੰਡਿਆਲਾ ਨੂੰ ਕਾਬੂ ਕਰ ਕੇ ਉਸ ਪਾਸੋਂ 5 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ | ਇਸੇ ਤਰ੍ਹਾਂ ਥਾਣਾ ਵੈਰੋਂਵਾਲ ਦੇ ਏ.ਐੱਸ.ਆਈ. ਅਮਰਜੀਤ ਸਿੰਘ ਨੇ ਸੁਖਪ੍ਰੀਤ ਸਿੰਘ ਪੁੱਤਰ ਹੀਰਾ ਸਿੰਘ ਵਾਸੀ ਏਕਲਗੱਡਾ ਦੇ ਘਰ ਛਾਪੇਮਾਰੀ ਦੌਰਾਨ ਉਥੋਂ 6750 ਮਿਲੀਲੀਟਰ ਨਜਾਇਜ਼ ਸ਼ਰਾਬ ਬਰਾਮਦ ਕਰ ਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ | ਇਸੇ ਤਰ੍ਹਾਂ ਥਾਣਾ ਵੈਰੋਂਵਾਲ ਦੇ ਹੀ ਏ.ਐੱਸ.ਆਈ. ਬਖਸ਼ੀਸ ਸਿੰਘ ਨੇ ਪਿੰਡ ਫਾਜਲਪੁਰ ਵਿਖੇ ਪ੍ਰਮਜੀਤ ਸਿੰਘ ਪੁੱਤਰ ਬਖਸ਼ੀਸ ਸਿੰਘ ਦੇ ਘਰ ਛਾਪੇਮਾਰੀ ਦੌਰਾਨ ਉਥੋਂ 6750 ਮਿਲੀਲੀਟਰ ਨਜਾਇਜ਼ ਸ਼ਰਾਬ ਬਰਾਮਦ ਕਰਕੇ ਉਸ ਨੂੰ ਗਿ੍ਫ਼ਤਾਰ ਕਰ ਲਿਆ ਹੈ | ਇਸੇ ਤਰ੍ਹਾਂ ਥਾਣਾ ਭਿੱਖੀਵਿੰਡ ਦੇ ਏ.ਐੱਸ.ਆਈ. ਇੰਦਰਜੀਤ ਸਿੰਘ ਨੇ ਪੁਲਿਸ ਪਾਰਟੀ ਸਮੇਤ ਹਰਜੀਤ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਪੱਤੀ ਨੰਗਲ ਕੀ ਸੁਰਸਿੰਘ ਨੂੰ ਕਾਬੂ ਕਰ ਕੇ ਉਸ ਪਾਸੋਂ 11250 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਐੱਸ.ਐੱਸ.ਪੀ. ਨੇ ਦੱਸਿਆ ਕਿ ਉਕਤ ਵਿਅਕਤੀਆਂ ਨੂੰ ਅਦਾਲਤ ਵਿਚ ਪੇਸ਼ ਕਰਕੇ ਰਿਮਾਂਡ 'ਤੇ ਲਿਆ ਕੇ ਪੁੱਛਗਿੱਛ ਕੀਤੀ ਜਾਵੇਗੀ |

ਖ਼ਬਰ ਸ਼ੇਅਰ ਕਰੋ

 

ਪਿੰਡ ਗਹਿਰੀ ਵਿਖੇ ਹੋਏ ਕਤਲ ਦਾ ਮੁੱਖ ਦੋਸ਼ੀ ਗਿ੍ਫ਼ਤਾਰ

ਤਰਨ ਤਾਰਨ, 23 ਜੂਨ (ਹਰਿੰਦਰ ਸਿੰਘ)- ਥਾਣਾ ਸਰਾਏ ਅਮਾਨਤ ਖਾਂ ਅਧੀਨ ਪੈਂਦੇ ਪਿੰਡ ਗਹਿਰੀ ਵਿਚ ਕੁਝ ਦਿਨ ਪਹਿਲਾਂ ਹੋਏ ਕਤਲ ਦੇ ਮੁੱਖ ਮੁਲਾਜ਼ਮ ਨੂੰ ਪੁਲਿਸ ਵਲੋਂ ਗਿ੍ਫ਼ਤਾਰ ਕਰ ਲਿਆ ਹੈ, ਜਿਸ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ | ਇਸ ਸਬੰਧੀ ਐੱਸ.ਐੱਸ.ਪੀ. ...

ਪੂਰੀ ਖ਼ਬਰ »

ਕੋਰੋਨਾ ਕਾਰਨ ਜ਼ਿਲ੍ਹੇ ਵਿਚ ਇਕ ਵਿਅਕਤੀ ਦੀ ਮੌਤ, 6 ਹੋਰ ਨਵੇਂ ਮਾਮਲੇ

ਤਰਨ ਤਾਰਨ, 23 ਜੂਨ (ਹਰਿੰਦਰ ਸਿੰਘ)-ਕੋਰੋਨਾ ਮਹਾਂਮਾਰੀ ਕਾਰਨ ਜ਼ਿਲ੍ਹੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ 6 ਹੋਰ ਵਿਅਕਤੀ ਕੋਰੋਨਾ ਪੀੜਤ ਪਾਏ ਗਏ | ਜ਼ਿਲ੍ਹੇ ਵਿਚ ਵੱਖ-ਵੱਖ ਵੈਕਸੀਨੇਸ਼ਨ ਕੇਂਦਰਾਂ 'ਤੇ ਅੱਜ 3480 ਵਿਅਕਤੀਆਂ ਨੂੰ ਕੋਵਿਡ-19 ਸਬੰਧੀ ਵੈਕਸੀਨ ਲਗਾਈ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਲੋਂ ਤਰਨ ਤਾਰਨ, ਅੰਮਿ੍ਤਸਰ ਦਿਹਾਤੀ ਤੇ ਸ਼ਹਿਰੀ ਪ੍ਰਧਾਨ ਐਲਾਨੇ

ਤਰਨ ਤਾਰਨ, 23 ਜੂਨ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਅੱਜ ਪਾਰਟੀ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦਿਆਂ ਐੱਸ.ਸੀ., ਇਸਤਰੀ ਵਿੰਗ ਅਤੇ ਜ਼ਿਲ੍ਹਾ ਪ੍ਰਧਾਨਾਂ ਦੇ ਸੂਚੀ ਜਾਰੀ ਕਰ ਦਿੱਤੀ | ...

ਪੂਰੀ ਖ਼ਬਰ »

ਆਰ.ਐੱਮ.ਪੀ.ਆਈ. ਨੇ ਭਿੱਖੀਵਿੰਡ ਦੇ ਮੇਨ ਚੌ ਾਕ ਵਿਚ ਮੋਦੀ ਸਰਕਾਰ ਦਾ ਪੁਤਲਾ ਫੂਕਿਆ

ਭਿੱਖੀਵਿੰਡ, 23 ਜੂਨ (ਬੌਬੀ)-ਖੱਬੀਆਂ ਪਾਰਟੀਆਂ ਦੇ ਸੱਦੇ 'ਤੇ ਆਰ.ਐੱਮ.ਪੀ.ਆਈ. ਵਲੋਂ ਅੱਜ ਭਿੱਖੀਵਿੰਡ ਦੇ ਬਾਜ਼ਾਰਾਂ ਵਿਚ ਰੋਸ ਮਾਰਚ ਕਰਕੇ ਮੇਨ ਚੌਂਕ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ | ਇਕੱਠੇ ਹੋਏ ਕਿਰਤੀ ਲੋਕਾਂ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਤਿੰਨ ਮਹੀਨਿਆਂ ਤੋਂ ਤਨਖਾਹ ਨਾ ਮਿਲਣ ਕਾਰਨ ਦਿਹਾੜੀਦਾਰ ਕਾਮਿਆਂ ਨੇ ਕੀਤਾ ਰੋਸ ਪ੍ਰਦਰਸ਼ਨ

ਹਰੀਕੇ ਪੱਤਣ, 23 ਜੂਨ (ਸੰਜੀਵ ਕੁੰਦਰਾ)-ਜੰਗਲੀ ਜੀਵ ਤੇ ਵਣ ਵਿਭਾਗ ਹਰੀਕੇ ਵਿਖੇ ਦਿਹਾੜੀਦਾਰ ਕਾਮਿਆਂ ਨੂੰ ਪਿਛਲੇ ਤਿੰਨ ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਕਾਰਨ ਹਰੀਕੇ ਬਰਡ ਸੈਂਚਰੀ ਦਫ਼ਤਰ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਯੂਨੀਅਨ ਦੇ ਪ੍ਰਧਾਨ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਮਨਜ਼ੂਰ 6ਵਾਂ ਤਨਖਾਹ ਕਮਿਸ਼ਨ ਮੁਲਾਜ਼ਮਾਂ ਨਾਲ ਧੋਖਾ-ਪੰਨੂ, ਬਾਗੜੀਆਂ

ਤਰਨ ਤਾਰਨ, 23 ਜੂਨ (ਹਰਿੰਦਰ ਸਿੰਘ)-ਪੰਜਾਬ ਮੰਤਰੀ ਮੰਡਲ ਵਲੋਂ 6ਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾ ਨੂੰ ਲਾਗੂ ਕਰਨ ਦੇ ਬਿਆਨ ਤੇ ਹੈਲਥ ਇੰਪਲਾਈਜ਼ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਤਰਨਤਾਰਨ ਪ੍ਰਧਾਨ ਵਿਰਸਾ ਸਿੰਘ ਪੰਨੂੰ ਤੇ ਜਨਰਲ ਸਕੱਤਰ ਰਜਵੰਤ ਸਿੰਘ ...

ਪੂਰੀ ਖ਼ਬਰ »

ਗ਼ਰੀਬ ਘਰਾਂ ਦੇ ਕਾਕੇ ਤਰਸੇ ਬਿੱਲਾਂ ਨੂੰ

ਸ਼ਾਹਬਾਜ਼ਪੁਰ, 23 ਜੂਨ (ਪਰਦੀਪ ਬੇਗੇਪੁਰ)-ਜ਼ਿਲ੍ਹਾ ਤਰਨਤਾਰਨ ਦੇ ਅਧੀਨ ਆਉਂਦੇ ਵੱਖ-ਵੱਖ ਬਲਾਕਾਂ ਦੇ ਮੋਟੀਵੇਟਰ ਪਿਛਲੇ ਲੰਮੇ ਸਮੇਂ ਤੋਂ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿਚ ਜਲ ਸਪਲਾਈ ਦੀਆਂ ਸਕੀਮਾਂ ਨੂੰ 24 ਘੰਟੇ ਕਰਨ ਤੇ ਪਿੰਡਾਂ 'ਚ ਪਖਾਨੇ ਬਣਾਉਣ ਦੀ ...

ਪੂਰੀ ਖ਼ਬਰ »

ਪੰਜਾਬ ਕਾਲਜ ਆਫ਼ ਲਾਅ ਉਸਮਾ ਨੇ ਯੂਨੀਵਰਸਿਟੀ ਦੇ ਨਤੀਜਿਆਂ 'ਚ ਮਾਰੀਆਂ ਮੱਲਾਂ

ਤਰਨ ਤਾਰਨ, 23 ਜੂਨ (ਲਾਲੀ ਕੈਰੋਂ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਬੀ.ਏ., ਐੱਲ.ਐੱਲ.ਬੀ. ਸਮੈਸਟਰ ਸੱਤਵੇਂ ਦੇ ਐਲਾਨੇ ਨਤੀਜੇ 'ਚੋਂ ਪੰਜਾਬ ਕਾਲਜ ਆਫ਼ ਲਾ ਉਸਮਾ ਤਰਨ ਤਾਰਨ ਦੀ ਵਿਦਿਆਰਥਣ ਅਰਚਨਾ ਨੇ ਯੂਨੀਵਰਸਿਟੀ ਵਿਚੋਂ ਦੂਸਰਾ ਸਥਾਨ ਤੇ ਸਤਿੰਦਰਜੀਤ ਕੌਰ ਨੇ ...

ਪੂਰੀ ਖ਼ਬਰ »

25 ਜੂਨ ਨੂੰ ਹੈਲਥ ਇੰਪਲਾਈਜ਼ ਐਸੋਸੀਏਸ਼ਨ ਵਲੋਂ ਪੇ ਕਮਿਸ਼ਨ ਦੀ ਰਿਪੋਰਟ ਵਿਰੁੱਧ ਰੋਸ ਮੁਜ਼ਾਹਰਾ-ਬਾਗੜੀਆਂ

ਤਰਨ ਤਾਰਨ, 23 ਜੂਨ (ਪਰਮਜੀਤ ਜੋਸ਼ੀ)-ਹੈਲਥ ਇੰਪਲਾਈਜ਼ ਐਸੋਸੀਏਸ਼ਨ ਦੀ ਮੀਟਿੰਗ ਪ੍ਰਧਾਨ ਵਿਰਸਾ ਸਿੰਘ ਪੰਨੂੰ ਦੀ ਪ੍ਰਧਾਨਗੀ ਹੇਠ ਹੋਈ ਸਿਵਲ ਸਰਜਨ ਦਫ਼ਤਰ ਤਰਨ ਤਾਰਨ ਵਿਖੇ ਹੋਈ, ਜਿਸ ਵਿਚ ਸਿਹਤ ਵਿਭਾਗ ਦੀਆਂ ਵੱਖ ਵੱਖ ਕੈਟਾਗਿਰੀਆਂ ਦੇ ਨੁਮਾਇੰਦੇ ਸ਼ਾਮਿਲ ਹੋਏ | ...

ਪੂਰੀ ਖ਼ਬਰ »

ਨੈਸ਼ਨਲ ਪਬਲਿਕ ਸਕੂਲ ਵਿਚ ਆਨਲਾਈਨ ਗਤੀਵਿਧੀਆਂ ਕਰਵਾਈਆਂ

ਤਰਨ ਤਾਰਨ, 23 ਜੂਨ (ਪਰਮਜੀਤ ਜੋਸ਼ੀ)-ਨੈਸ਼ਨਲ ਪਬਲਿਕ ਸਕੂਲ ਨੌਸ਼ਹਿਰਾ ਪੰਨੂਆਂ ਨੇ ਆਨਲਾਈਨ ਵੱਖ-ਵੱਖ ਗਤੀਵਿਧੀਆ ਕਰਵਾਈਆ | ਇਸ ਦੌਰਾਨ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਗਤੀਵਿਧੀਆਂ ਕਰਵਾਈਆਂ ਗਈਆਂ | ਕਿੰਡਰਗਾਰਡਨ ਦੇ ਛੋਟੇ-ਛੋਟੇ ਬੱਚਿਆਂ ਨੇ ਅਲੱਗ ਅਲੱਗ ...

ਪੂਰੀ ਖ਼ਬਰ »

'ਖੇਤੀ ਬਚਾਓ ਤੇ ਲੋਕਤੰਤਰ ਬਚਾਓ' ਦੇ ਸੱਦੇ ਤਹਿਤ ਗਵਰਨਰ ਦਫਤਰ ਦੇ ਮੂਹਰੇ ਰੋਸ ਪ੍ਰਦਰਸ਼ਨ ਕਰਨ ਲਈ ਚੰਡੀਗੜ੍ਹ ਪਹੁੰਚਣ ਦੀਆਂ ਤਿਆਰੀਆਂ ਮੁਕੰਮਲ-ਰਵੀ ਦੁੱਬਲੀ

ਪੱਟੀ, 23 ਜੂਨ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)-ਕਿਸਾਨ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਤਰਨ ਤਾਰਨ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁੱਚਾ ਸਿੰਘ ਲੱਧੂ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਬਾਰਠ ਸਾਹਿਬ ਵਿਚ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਬੰਦੀ ...

ਪੂਰੀ ਖ਼ਬਰ »

ਚੌਲ ਵਪਾਰੀ ਨਾਲ ਲੱਖਾਂ ਰੁਪਏ ਦੀ ਠੱਗੀ ਮਾਰਨ 'ਤੇ ਤਿੰਨ ਖਿਲਾਫ਼ ਕੇਸ ਦਰਜ

ਤਰਨ ਤਾਰਨ, 23 ਜੂਨ (ਹਰਿੰਦਰ ਸਿੰਘ)-ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਚੌਲ ਵਪਾਰੀ ਨਾਲ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਖਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਐੱਸ.ਐੱਸ.ਪੀ. ਪਾਸ ਜੈਦੀਪ ਸਿੰਘ ਪੁੱਤਰ ਅਵਤਾਰ ...

ਪੂਰੀ ਖ਼ਬਰ »

ਨਗਰ ਕੌ ਾਸਲ ਪੱਟੀ ਵਲੋਂ ਰੇਹੜੀ ਫੜ੍ਹੀ ਵਾਲਿਆਂ ਲਈ ਸੈਮੀਨਾਰ

ਪੱਟੀ, 23 ਜੂਨ (ਬੋਨੀ ਕਾਲੇਕੇ, ਖਹਿਰਾ)-ਨਗਰ ਕੌਂਸਲ ਪੱਟੀ ਵਲੋਂ ਪ੍ਰਧਾਨ ਦਲਬੀਰ ਸਿੰਘ ਸੇਖੋਂ ਤੇ ਕਾਰਜਸਾਧਕ ਅਫਸਰ ਅਨਿਲ ਕੁਮਾਰ ਚੋਪੜਾ ਦੀ ਅਗਵਾਈ ਵਿਚ ਰੇਹੜੀ ਫੜ੍ਹੀ ਵਾਲਿਆਂ ਲਈ 'ਸਮਰੱਥਾ ਨਿਰਮਾਣ ਅਤੇ ਸਿਖਲਾਈ ਵਰਕਸ਼ਾਪ' ਪ੍ਰੋਗਰਾਮ ਦੇ ਤਹਿਤ ਜੈਨ ਮਾਡਲ ਸਕੂਲ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਵਲੋਂ ਜ਼ਿਲ੍ਹੇ ਦੇ ਤਿੰਨ ਐਂਟਰੀ ਪੁਆਇੰਟਾਂ 'ਤੇ ਟ੍ਰੈਫਿਕ ਪੋਸਟ ਸਥਾਪਤ ਕੀਤੀਆਂ ਗਈਆਂ-ਐੱਸ.ਪੀ. ਟ੍ਰੈਫਿਕ ਬਲਜੀਤ ਸਿੰਘ

ਤਰਨ ਤਾਰਨ, 23 ਜੂਨ (ਹਰਿੰਦਰ ਸਿੰਘ)-ਜ਼ਿਲ੍ਹੇ ਵਿਚ ਟ੍ਰੈਫਿਕ ਦੀਆਂ ਸਮੱਸਿਆਵਾਂ ਤੇ ਪਬਲਿਕ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਜ਼ਿਲ੍ਹਾ ਤਰਨ ਤਾਰਨ ਵਿਚ ਵੱਖ ਵੱਖ ਜ੍ਹਗਾ 'ਤੇ ਟ੍ਰੈਫਿਕ ਪੋਸਟਾ ਤਿਆਰ ਕੀਤੀਆ ਜਾ ਰਹੀਆਂ ਹਨ ਤਾਂ ਜੋ ਕਿ ਪਬਲਿਕ ਨੁੰ ਟ੍ਰੈਫਿਕ ...

ਪੂਰੀ ਖ਼ਬਰ »

ਸਰਹੱਦ 'ਤੇ ਕੰਡਿਆਲੀ ਤਾਰੋਂ ਪਾਰ ਹੋਰ ਅਸਲ੍ਹਾ ਬਰਾਮਦ

ਖਾਲੜਾ, 23 ਜੂਨ (ਜੱਜਪਾਲ ਸਿੰਘ)- ਹਿੰਦ-ਪਾਕਿ ਸਰਹੱਦ 'ਤੇ ਸਥਿਤ ਬੀ.ਐੱਸ.ਐੱਫ਼ ਦੀ ਸਰਹੱਦੀ ਚੌਂਕੀ ਨਾਰਲੀ ਅਧੀਨ ਆਉਂਦੇ ਏਰੀਏ ਚੋਂ 22 ਜੂਨ ਨੂੰ ਕੰਡਿਆਲੀ ਤਾਰ ਤੋਂ ਪਾਰ ਜਮੀਨ ਵਿਚ ਦੱਬੀਆਂ ਐੱਸ.ਐੱਲ.ਆਰ ਦੀਆਂ 2 ਹਜ਼ਾਰ ਜਿੰਦਾ ਗੋਲੀਆਂ ਮਿਲੀਆਂ ਸਨ ਅਤੇ ਹਨੇਰਾ ਹੋਣ ...

ਪੂਰੀ ਖ਼ਬਰ »

ਪਸ਼ੂਆਂ ਦਾ ਚਾਰਾ ਨਸ਼ਟ ਕਰਨ ਅਤੇ ਜ਼ਮੀਨ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼

ਤਰਨ ਤਾਰਨ, 23 ਜੂਨ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਜ਼ਮੀਨ 'ਤੇ ਨਾਜਾਇਜ਼ ਕਬਜ਼ਾ ਕਰਨ ਤੇ ਪਸ਼ੂਆਂ ਦਾ ਚਾਰਾ ਨਸ਼ਟ ਕਰਨ ਦੇ ਦੋਸ਼ ਹੇਠ 10 ਵਿਅਕਤੀਆਂ ਖਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ...

ਪੂਰੀ ਖ਼ਬਰ »

ਪਾਵਰਕਾਮ ਦੇ ਬੁਟਾਰੀ ਸਟੇਸ਼ਨ ਦਾ ਪਿਛਲੇ 2 ਸਾਲਾਂ ਤੋਂ ਸੜਿਆ ਸਪਲਾਈ ਟਰਾਂਸਫਾਰਮਰ ਤੁਰੰਤ ਨਾ ਬਦਲਿਆਂ ਤਾਂ ਤਿੱਖਾ ਸੰਘਰਸ਼ ਕਰਾਂਗੇ ਸ਼ੁਰੂ-ਮੱਲ੍ਹਾ

ਖਡੂਰ ਸਾਹਿਬ, 23 ਜੂਨ (ਰਸ਼ਪਾਲ ਸਿੰਘ ਕੁਲਾਰ)-ਪਿਛਲੇ ਲਗਪਗ ਦੋ ਸਾਲਾਂ ਤੋਂ ਪਾਵਰਕਾਮ ਬੁਟਾਰੀ ਤੋਂ ਵੱਖ-ਵੱਖ 66 ਕੇ.ਵੀ. ਸਬ ਸਟੇਸ਼ਨਾਂ ਨੂੰ ਬਿਜਲੀ ਸਪਲਾਈ ਕਰਨ ਵਾਲੇ ਦੋ ਟਰਾਂਸਫਾਰਮਰਾਂ ਵਿਚੋਂ ਇਕ ਸੜਿਆ ਹੋਇਆ ਹੈ ਤੇ ਵਿਭਾਗ ਦੀ ਅਣਗਹਿਲੀ ਕਾਰਨ ਅਜੇ ਤੱਕ ਸੜਿਆ ...

ਪੂਰੀ ਖ਼ਬਰ »

ਜਮਹੂਰੀ ਕਿਸਾਨ ਸਭਾ ਤੇ ਕੁਲ ਹਿੰਦ ਕਿਸਾਨ ਸਭਾ ਵਲੋਂ ਐੱਸ.ਡੀ.ਐੱਮ. ਦਫ਼ਤਰ ਅੱਗੇ ਧਰਨਾ

ਤਰਨ ਤਾਰਨ, 23 ਜੂਨ (ਹਰਿੰਦਰ ਸਿੰਘ)-ਜਮਹੂਰੀ ਕਿਸਾਨ ਸਭਾ ਤੇ ਕੁਲ ਹਿੰਦ ਕਿਸਾਨ ਸਭਾ ਵਲੋਂ ਐੱਸ.ਡੀ.ਐੱਮ. ਤਰਨ ਤਾਰਨ ਦੇ ਦਫ਼ਤਰ ਵਿਖੇ ਚੇਤਾਵਨੀ ਭਰਿਆ ਸੰਕੇਤਕ ਅਲਟੀਮੇਟਮ ਧਰਨਾ ਦਿੱਤਾ ਗਿਆ | ਇਸ ਸਬੰਧੀ ਕਿਸਾਨ ਆਗੂਆਂ ਦੱਸਿਆ ਕਿ ਮਸਲਾ ਦਿੱਲੀ ਕਿਸਾਨ ਮੋਰਚੇ 'ਚ ...

ਪੂਰੀ ਖ਼ਬਰ »

ਅੰਗਹੀਣਾਂ ਵਲੋਂ ਆਪਣੀਆਂ ਹੱਕੀ ਮੰਗਾਂ ਲਈ ਬੀ.ਡੀ.ਓ ਦਫ਼ਤਰ ਵਿਖੇ ਧਰਨਾ

ਭਿੱਖੀਵਿੰਡ, 23 ਜੂਨ (ਬੌਬੀ)-ਬੀ.ਡੀ.ਓ. ਭਿੱਖੀਵਿੰਡ ਰਾਮ ਤਸਵੀਰ ਸਿੰਘ ਵਲੋਂ ਪਿਛਲੇ ਦਿਨੀਂ ਭਿੱਖੀਵਿੰਡ ਮੇਨ ਚੌਂਕ 'ਚ ਧਰਨਾ ਲਾ ਕੇ ਬੈਠੇ ਅਪੰਗ ਵਿਅਕਤੀਆਂ ਨੂੰ ਅੱਜ ਦਫ਼ਤਰ ਵਿਚ ਆ ਕੇ ਮਿਲਣ ਦਾ ਸਮਾਂ ਦੇਣ 'ਤੇ ਖ਼ੁਦ ਦਫ਼ਤਰ ਵਿਚ ਹਾਜ਼ਰ ਨਾ ਹੋਣ 'ਤੇ ਰੋਸ ਵਜੋਂ ਅਪੰਗ ...

ਪੂਰੀ ਖ਼ਬਰ »

ਝਬਾਲ ਦੇ ਦਰਜਨਾਂ ਪਰਿਵਾਰ ਆਮ ਆਦਮੀ ਪਾਰਟੀ ਵਿਚ ਸ਼ਾਮਿਲ

ਝਬਾਲ, 23 ਜੂਨ (ਸੁਖਦੇਵ ਸਿੰਘ)-ਆਮ ਆਦਮੀ ਪਾਰਟੀ ਦੀ ਮੀਟਿੰਗ ਅੱਡਾ ਝਬਾਲ ਵਿਖੇ ਟੋਨੀ ਸੋਹਲ ਅਤੇ ਮਨਜਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਉਚੇਚੇ ਤੌਰ 'ਤੇ ਸ਼ਾਮਲ ਹੋਏ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਡਾ. ਕਸ਼ਮੀਰ ਸਿੰਘ ਸੋਹਲ ਨੇ ਸਾਬਕਾ ਮੁੱਖ ...

ਪੂਰੀ ਖ਼ਬਰ »

ਸਰਪੰਚ ਸੰਤ ਸਿੰਘ ਬੁੱਟਰ ਵਲੋਂ ਵਿਕਾਸ ਕਾਰਜਾਂ ਦਾ ਨਿਰੀਖਣ

ਸੁਰ ਸਿੰਘ, 23 ਜੂਨ (ਧਰਮਜੀਤ ਸਿੰਘ)-ਹਲਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੀ ਅਗਵਾਈ ਵਿਚ ਪਿੰਡ ਦਾ ਸਰਬਪੱਖੀ ਵਿਕਾਸ ਕਰਵਾਉਣ ਲਈ ਪਿੰਡ ਬੈਂਕਾ ਖ਼ੁਰਦ ਦੀ ਪੰਚਾਇਤ ਵਚਨਬੱਧ ਹੈ | ਇਹ ਪ੍ਰਗਟਾਵਾ ਸਰਪੰਚ ਸੰਤ ਸਿੰਘ ਬੁੱਟਰ ਨੇ ਸਰਕਾਰੀ ਮਿਡਲ ਸਕੂਲ ਪਿੰਡ ਬੈਂਕਾ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੇ ਮਿਊ ਾਸੀਪਲ ਕਮੇਟੀਆਂ ਦੇ ਮੁਲਾਜ਼ਮਾਂ ਨੂੰ ਦਿਤੀ ਵੱਡੀ ਰਾਹਤ- ਬੇਅੰਤ ਸ਼ੇਰੋਂ

ਤਰਨ ਤਾਰਨ, 23 ਜੂਨ (ਲਾਲੀ ਕੈਰੋਂ)-ਜ਼ਿਲ੍ਹਾ ਕਾਂਗਰਸ ਕਮੇਟੀ ਐੱਸ.ਸੀ. ਵਿੰਗ ਦੇ ਚੇਅਰਮੈਨ ਡਾ.ਬੇਅੰਤ ਸਿੰਘ ਸੇਰੋਂ ਨੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੀਆ ਵੱਖ-ਵੱਖ ਮਿਉਂਸੀਪਲ ਕਮੇਟੀਆਂ 'ਚ ...

ਪੂਰੀ ਖ਼ਬਰ »

ਛੇਵਾਂ ਤਨਖਾਹ ਕਮਿਸ਼ਨ ਕਰਮਚਾਰੀਆਂ ਨਾਲ ਵੱਡਾ ਧੋਖਾ-ਪ.ਸ.ਸ.ਫ

ਤਰਨ ਤਾਰਨ, 23 ਜੂਨ (ਪਰਮਜੀਤ ਜੋਸ਼ੀ)-ਤਾਲਮੇਲ ਕਮੇਟੀ ਪੈਰਾ ਮੈਡੀਕਲ ਅਤੇ ਸਿਹਤ ਦਰਜਾਚਾਰ ਕਰਮਚਾਰੀ ਯੂਨੀਅਨ ਪੰਜਾਬ ਦੇ ਸੂਬਾ ਕਮੇਟੀ ਮੈਂਬਰ ਤੇ ਜ਼ਿਲ੍ਹਾ ਪ੍ਰਧਾਨ ਤਰਨਤਾਰਨ ਮੇਜਰ ਸਿੰਘ ਧੁੰਨ ਅਤੇ ਜਨਰਲ ਸਕੱਤਰ ਨਛੱਤਰ ਸਿੰਘ ਝਬਾਲ ਨੇ ਕਿਹਾ ਕਿ ਪੰਜਾਬ ਸਰਕਾਰ ...

ਪੂਰੀ ਖ਼ਬਰ »

ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਢਾ ਨਾਲ ਬੀਬੀ ਬਾਠ ਨੇ ਕੀਤੀ ਮੁਲਾਕਾਤ

ਤਰਨ ਤਾਰਨ, 23 ਜੂਨ (ਹਰਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਜਗਤ ਪ੍ਰਕਾਸ਼ ਨੱਡਾ (ਜੇ.ਪੀ. ਨੱਡਾ) ਨਾਲ ਭਾਜਪਾ ਦੀ ਕਿਸਾਨ ਮੋਰਚੇ ਦੀ ਆਲ ਇੰਡੀਆ ਮੀਤ ਪ੍ਰਧਾਨ ਬੀਬੀ ਸਰਬਜੀਤ ਕੌਰ ਬਾਠ ਨੇ ਦਿੱਲੀ ਵਿਖੇ ਮੁਲਾਕਾਤ ਕੀਤੀ | ਇਸ ਮੌਕੇ ਬੀਬੀ ...

ਪੂਰੀ ਖ਼ਬਰ »

ਅਕਾਲੀ, ਭਾਜਪਾ ਅਤੇ ਕਾਂਗਰਸ ਪਾਰਟੀ ਇਕ ਸਿੱਕੇ ਦੇ ਦੋ ਪਾਸੇ-ਦਲਵਿੰਦਰ ਪੰਨੂੰ

ਤਰਨ ਤਾਰਨ, 23 ਜੂਨ (ਵਿਕਾਸ ਮਰਵਾਹਾ)-ਮਨਰੇਗਾ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਸਕੱਤਰ ਕਾਮਰੇਡ ਦਲਵਿੰਦਰ ਸਿੰਘ ਪੰਨੂੰ ਨੇ ਦੋਸ਼ ਲਗਾਇਆ ਕਿ ਅਕਾਲੀ ਦਲ ਬਾਦਲ, ਭਾਜਪਾ ਅਤੇ ਕਾਂਗਰਸ ਪਾਰਟੀ ਨੇ ਪੰਜਾਬ ਦੀ ਜਨਤਾਂ ਨੂੰ ਗੁੰਮਰਾਹ ਕਰਕੇ ਵਾਰੀ ਵਾਰੀ ਕੁੱਟਿਆ ਅਤੇ ...

ਪੂਰੀ ਖ਼ਬਰ »

ਦੇਸ਼ ਦਾ ਭਵਿੱਖ ਕਹੇ ਜਾਂਦੇ ਨੌਜਵਾਨਾਂ ਦੀ ਕਾਂਗਰਸ ਨੇ ਨਹੀਂ ਲਈ ਸਾਰ- ਇਕਬਾਲ ਸਿੰਘ ਸੰਧੂ

ਤਰਨ ਤਾਰਨ, 23 ਜੂਨ (ਵਿਕਾਸ ਮਰਵਾਹਾ)-ਕਿਸੇ ਵੀ ਦੇਸ਼ ਦਾ ਭਵਿੱਖ ਨੌਜਵਾਨਾਂ ਦੇ ਹੱਥ ਹੁੰਦਾ ਹੈ ਪਰ ਪੰਜਾਬ ਵਿਚ ਸਾਢੇ ਚਾਰ ਸਾਲ ਪਹਿਲਾਂ ਬਣੀ ਕਾਂਗਰਸ ਸਰਕਾਰ ਨੇ ਨੌਜਵਾਨਾਂ ਦੀ ਸਾਰ ਤਕ ਨਹੀਂ ਲਈ | ਜਿਸ ਕਰਕੇ ਬੇਰੁਜ਼ਗਾਰੀ ਦੇ ਝੰਬੇ ਨੌਜਵਾਨ ਜਿਥੇ ਰੁਜ਼ਗਾਰ ਲੈਣ ...

ਪੂਰੀ ਖ਼ਬਰ »

ਕਿਲ੍ਹਾ ਕਵੀ ਸੰਤੋਖ ਸਿੰਘ (ਨੂਰਦੀ) ਵਿਖੇ ਪੇਂਡੂ ਫੁੱਟਬਾਲ ਟੂਰਨਾਮੈਂਟ ਸ਼ੁਰੂ

ਤਰਨ ਤਾਰਨ, 23 ਜੂਨ (ਵਿਕਾਸ ਮਰਵਾਹਾ)-ਨਜ਼ਦੀਕੀ ਪਿੰਡ ਕਿਲ੍ਹਾ ਕਵੀ ਸੰਤੋਖ ਸਿੰਘ ਨੂਰਦੀ ਦੇ ਯੂਥ ਸਰਵਿਸ ਸਪੋਰਟਸ ਕਲੱਬ ਵਲੋਂ ਨੌਜਵਾਨ ਪੀੜੀ ਨੂੰ ਪੜ੍ਹਾਈ ਦੇ ਨਾਲ ਨਾਲ ਖੇਡਾਂ ਖੇਡਣ ਪ੍ਰਤੀ ਉਤਸ਼ਾਹਤ ਕਰਨ ਦੇ ਮਨੋੋਰਥ ਵਜੋਂ ਪਿੰਡ ਵਾਸੀਆਂ ਤੇ ਫੁੱਟਬਾਲ ਖੇਡ ...

ਪੂਰੀ ਖ਼ਬਰ »

ਪਿੰਡ ਜੀਉਬਾਲਾ ਵਿਖੇ ਔਲਖ ਵਲੋਂ ਲੋਕਾਂ ਨਾਲ ਮੁਲਾਕਾਤ

ਤਰਨ ਤਾਰਨ, 23 ਜੂਨ (ਹਰਿੰਦਰ ਸਿੰਘ)-ਆਮ ਆਦਮੀ ਪਾਰਟੀ ਦੀ ਇਕ ਮੀਟਿੰਗ ਪਿੰਡ ਜੀਓਬਾਲਾ ਵਿਖੇ ਗੁਰਸੇਵਕ ਸਿੰਘ ਔਲਖ ਦੀ ਅਗਵਾਈ ਹੇਠ ਹੋਈ | ਇਸ ਮੌਕੇ ਵੱਡੀ ਗਿਣਤੀ ਵਿਚ 'ਆਪ' ਵਰਕਰ ਅਤੇ ਲੋਕ ਇਕੱਠੇ ਹੋਏ | ਮੀਟਿੰਗ ਉਪਰੰਤ ਗੁਰਸੇਵਕ ਸਿੰਘ ਔਲਖ ਵਲੋਂ ਡੋਰ ਟੂ ਡੋਰ ਜਾ ਕੇ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਦੇ ਸਬੰਧ ਵਿਚ ਲੰਗਰ ਲਗਾਇਆ

ਤਰਨ ਤਾਰਨ, 23 ਜੂਨ (ਵਿਕਾਸ ਮਰਵਾਹਾ)-ਸ਼ਹੀਦਾਂ ਦੇ ਸਰਤਾਜ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਦੇ ਸਬੰਧ ਵਿਚ ਸਥਾਨਕ ਗਾਰਦ ਬਾਜ਼ਾਰ ਦੇ ਦੁਕਾਨਦਾਰਾਂ ਵਲੋਂ ਲੰਗਰ ਲਗਾਇਆ ਗਿਆ | ਇਸ ਮੌਕੇ ਗੱਲਬਾਤ ਕਰਦਿਆਂ ਗੁਰਿੰਦਰ ਸਿੰਘ ਨੇ ਦੱਸਿਆ ਕਿ ਸ੍ਰੀ ...

ਪੂਰੀ ਖ਼ਬਰ »

ਚਾਟੀਵਿੰਡ ਨੇ ਵੱਖ-ਵੱਖ ਪਿੰਡਾਂ ਦੇ ਲੋਕਾਂ ਨੂੰ ਕੀਤਾ 'ਆਪ' ਦੀਆਂ ਨੀਤੀਆਂ ਤੋਂ ਜਾਗਰੂਕ

ਖਡੂਰ ਸਾਹਿਬ, 23 ਜੂਨ (ਰਸ਼ਪਾਲ ਸਿੰਘ ਕੁਲਾਰ)-ਵਿਧਾਨ ਸਭਾ ਹਲਕਾ ਖਡੂਰ ਸਾਹਿਬ ਵਿਚ ਆਮ ਆਦਮੀ ਪਾਰਟੀ ਦੇ ਸਰਗਰਮ ਆਗੂ ਬਲਜੀਤ ਸਿੰਘ ਚਾਟੀਵਿੰਡ ਨੇ ਕੱਲ੍ਹਾ ਖਡੂਰ ਸਾਹਿਬ, ਹੰਸਾਂ ਵਾਲਾ ਆਦਿ ਪਿੰਡਾ ਦੇ ਲੋਕਾਂ ਨੂੰ 'ਆਪ' ਦੀਆਂ ਲੋਕ ਪੱਖੀ ਨੀਤੀਆਂ ਤੋਂ ਜਾਗਰੂਕ ਕੀਤਾ | ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਕਾਲਜ ਆਫ਼ ਐਜੂਕੇਸ਼ਨ ਕੈਰੋਂ ਦਾ ਡੀ.ਐੱਲ.ਐੱਡ. ਸੈਸ਼ਨ ਸਾਲ ਦੂਜਾ ਦਾ ਨਤੀਜਾ ਸੌ ਫੀਸਦੀ ਰਿਹਾ

ਪੱਟੀ, 23 ਜੂਨ (ਬੋਨੀ ਕਾਲੇਕੇ)-ਸ਼ਹੀਦ ਭਗਤ ਸਿੰਘ ਕਾਲਜ ਆਫ਼ ਐਜੂਕੇਸ਼ਨ ਕੈਰੋਂ ਪੱਟੀ ਦੇ ਡੀ.ਐੱਲ.ਐੱਡ. ਸੈਸ਼ਨ 2018-20, ਸਾਲ ਦੂਜਾ ਦੇ ਨਤੀਜੇ ਐੱਸ.ਸੀ.ਈ.ਆਰ.ਟੀ. ਪੰਜਾਬ ਵਲੋਂ ਘੋਸ਼ਿਤ ਕੀਤੇ ਗਏ, ਜਿਸ ਵਿਚ ਕਾਲਜ ਦੇ ਨਤੀਜੇ ਸੌ ਫ਼ੀਸਦੀ ਰਹੇ | ਇਸ ਸਬੰਧੀ ਸਕੂਲ ਪਿ੍ੰਸੀਪਲ ...

ਪੂਰੀ ਖ਼ਬਰ »

ਕੋਵਿਡ ਦੀ ਤੀਜੀ ਲਹਿਰ ਤੋਂ ਪਹਿਲਾਂ ਲੋਕ ਵੈਕਸੀਨੇਸ਼ਨ ਲਗਵਾਉਣ-ਡਾ. ਵਰਿੰਦਰ ਕੌਰ

ਮੀਆਂਵਿੰਡ, 23 ਜੂਨ (ਗੁਰਪ੍ਰਤਾਪ ਸਿੰਘ ਸੰਧੂ)-ਸਿਵਲ ਸਰਜਨ ਤਰਨ ਤਾਰਨ ਡਾ. ਰੋਹਿਤ ਮਹਿਤਾ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਵਰਿੰਦਰ ਕੌਰ ਵਲੋਂ ਸੀਨੀਅਰ ਮੈਡੀਕਲ ਅਫਸਰ ਐੱਸ.ਡੀ.ਐੱਚ. ਖਡੂਰ ਸਾਹਿਬ ਡਾ. ਅਨੀਤਾ ਅਤੇ ਐੱਸ.ਐੱਮ.ਓ. ਮੀਆਂਵਿੰਡ ਡਾ. ...

ਪੂਰੀ ਖ਼ਬਰ »

ਸਾਬਕਾ ਸੰਸਦੀ ਸਕੱਤਰ ਮੰਨਾ ਤੇ ਹਰਜੀਤ ਮੀਆਂਵਿੰਡ ਵਲੋਂ ਲਾਹੌਰੀਆ ਤੇ ਮਿੰਨਾ ਦਾ ਸਨਮਾਨ

ਮੀਆਂਵਿੰਡ, 23 ਜੂਨ (ਗੁਰਪ੍ਰਤਾਪ ਸਿੰਘ ਸੰਧੂ)-ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠੀਆ ਦੀ ਸਲਾਹ ਅਨੁਸਾਰ ਯੂਥ ਵਿੰਗ ਦੇ ਪੰਜਾਬ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਵਲੋਂ ਯੂਥ ਵਿੰਗ ਦੇ ਐਲਾਨ ਕੀਤੇ ਢਾਂਚੇ ਵਿਚ ਸਰਪੰਚ ...

ਪੂਰੀ ਖ਼ਬਰ »

ਡਾ. ਉਬਰਾਏ ਵਲੋਂ ਤਰਨ ਤਾਰਨ ਸ਼ਹਿਰ ਨੂੰ ਦੋ ਮੋਰਚਰੀ ਮਸ਼ੀਨਾਂ ਭੇਟ

ਤਰਨ ਤਾਰਨ, 23 ਜੂਨ (ਹਰਿੰਦਰ ਸਿੰਘ)-ਵਿਸ਼ਵ ਪੱਧਰ 'ਤੇ ਸਮਾਜ ਸੇਵਾ ਦੇ ਖੇਤਰ ਵਿਚ ਪਛਾਣ ਬਣਾ ਚੁੱਕੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਕਿਸੇ ਪਹਿਚਾਣ ਦੀ ਮੁਥਾਜ ਨਹੀਂ ਹੈ | ਟਰੱਸਟ ਦੇ ਬਾਨੀ ਸਰਦਾਰ ਐੱਸ.ਪੀ. ਸਿੰਘ ਉਬਰਾਏ ਵਲੋਂ ਸਮਾਜ ਸੇਵਾ ਦੇ ਹਰੇਕ ਖੇਤਰ ਵਿਚ ਆਪਣਾ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਜ਼ਿਲ੍ਹਾ ਤਰਨ ਤਾਰਨ ਦਾ ਪ੍ਰਧਾਨ ਦਲਜੀਤ ਸਿੰਘ ਗਿੱਲ ਨੂੰ ਬਣਾਇਆ ਗਿਆ

ਖੇਮਕਰਨ/ਅਮਰਕੋਟ, 23 ਜੂਨ (ਰਾਕੇਸ਼ ਬਿੱਲਾ, ਗੁਰਚਰਨ ਸਿੰਘ ਭੱਟੀ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸਰਪ੍ਰਸਤ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਵਲੋਂ ਜ਼ਿਲ੍ਹੇ ਦੇ ਸੀਨੀਅਰ ਅਕਾਲੀ ਆਗੂ ਦਲਜੀਤ ਸਿੰਘ ਗਿੱਲ ਨੂੰ ਪਾਰਟੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX