ਤਾਜਾ ਖ਼ਬਰਾਂ


ਦਿੱਲੀ ਵਿਚ 1 ਜਨਵਰੀ ਤੱਕ ਪਟਾਕਿਆਂ 'ਤੇ ਪੂਰੀ ਤਰ੍ਹਾਂ ਪਾਬੰਦੀ, ਡੀ.ਪੀ.ਸੀ.ਸੀ. ਨੇ ਕੀਤਾ ਨੋਟੀਫਿਕੇਸ਼ਨ ਜਾਰੀ
. . .  13 minutes ago
ਨਵਜੋਤ ਸਿੰਘ ਸਿੱਧੂ ਨੂੰ ਮਿਲਣ ਤੋਂ ਬਾਅਦ ਕੈਬਨਿਟ ਮੰਤਰੀ ਰਾਜਾ ਵੜਿੰਗ ਨੇ ਕਿਹਾ ਕਿ ਕੱਲ੍ਹ ਨੂੰ ਸਾਰਾ ਮਸਲਾ ਹੱਲ ਕਰ ਲਿਆ ਜਾਵੇਗਾ
. . .  48 minutes ago
ਨਵਜੋਤ ਸਿੱਧੂ ਦੇ ਅਸਤੀਫੇ ਤੋਂ ਬਾਅਦ ਸੁਨੀਲ ਜਾਖੜ ਦਾ ਤਿੱਖਾ ਬਿਆਨ
. . .  about 2 hours ago
ਨਵਜੋਤ ਸਿੰਘ ਸਿੱਧੂ ਦੇ ਘਰ ਪਹੁੰਚੇ ਰਾਜਾ ਵੜਿੰਗ, ਪ੍ਰਗਟ ਸਿੰਘ , ਨਿਰਮਲ ਸ਼ਤਰਾਣਾ ,ਕੁਲਬੀਰ ਜ਼ੀਰਾ
. . .  about 2 hours ago
ਬਸਪਾ ਦੀ ਭਵਿੱਖਬਾਣੀ ਅਨੁਸਾਰ ਸਿੱਧੂ ਕਾਂਗਰਸ ਦਾ 'ਗੱਠਾ ਪਟਾਕਾ' ਜਿਹੜਾ ਕਾਂਗਰਸ ਦੇ ਪੰਜੇ ਵਿਚ ਫੱਟ ਗਿਆ - ਗੜ੍ਹੀ
. . .  about 2 hours ago
ਗੜ੍ਹਸ਼ੰਕਰ, 28 ਸਤੰਬਰ (ਧਾਲੀਵਾਲ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਦਿੱਤੇ ਗਏ ਅਸਤੀਫੇ ਤੇ ਪ੍ਰਤੀਕਰਮ ਦਿੰਦਿਆਂ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਉਹ ਦੋ ਮਹੀਨੇ ਪਹਿਲਾਂ ...
ਜਲੰਧਰ ਦੇ ਬਸ਼ੀਰ ਪੁਰਾ ਫਾਟਕ 'ਤੇ ਮਾਲਗੱਡੀ ਪਟੜੀ ਤੋਂ ਉੱਤਰੀ , ਆਵਾਜਾਈ ਪ੍ਰਭਾਵਿਤ
. . .  1 minute ago
ਸਿੱਧੂ ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ- ਖਹਿਰਾ
. . .  about 3 hours ago
ਚੰਡੀਗੜ੍ਹ , 28 ਸਤੰਬਰ-ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਉਨ੍ਹਾਂ (ਨਵਜੋਤ ਸਿੰਘ ਸਿੱਧੂ) ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ ਸੀ । ਅਸੀਂ ਉਨ੍ਹਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਅਸਤੀਫਾ ...
ਨਵਜੋਤ ਸਿੰਘ ਸਿੱਧੂ ਦਾ ਅਸਤੀਫਾ ਸਵੀਕਾਰ ਨਹੀਂ ​ਕੀਤਾ ਗਿਆ ਹੈ - ਕਾਂਗਰਸ ਸੂਤਰ
. . .  about 3 hours ago
ਜੋਗਿੰਦਰ ਢੀਂਗਰਾ ਨੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਤੋਂ ਦਿੱਤਾ ਅਸਤੀਫ਼ਾ
. . .  about 3 hours ago
ਮੁੰਬਈ ਇੰਡੀਅਨ ਨੇ ਟਾਸ ਜਿੱਤਿਆ, ਪੰਜਾਬ ਨੂੰ ਬੱਲੇਬਾਜ਼ੀ ਦਾ ਸੱਦਾ
. . .  about 3 hours ago
ਰਜ਼ੀਆ ਸੁਲਤਾਨਾ ਨੇ ਦਿੱਤਾ ਅਸਤੀਫ਼ਾ
. . .  about 4 hours ago
ਨਵਜੋਤ ਸਿੱਧੂ ਨੂੰ ਕੋਈ ਲਾਲਚ ਨਹੀਂ ਤੇ ਉਹ ਪੰਜਾਬ ਤੇ ਪੰਜਾਬੀਅਤ ਲਈ ਲੜ ਰਹੇ ਹਨ -ਰਜ਼ੀਆ ਸੁਲਤਾਨਾ
. . .  about 4 hours ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੱਦੀ ਹੰਗਾਮੀ ਬੈਠਕ
. . .  about 5 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੰਗਾਮੀ ...
ਕੈਪਟਨ ਅਮਰਿੰਦਰ ਸਿੰਘ ਪਹੁੰਚੇ ਦਿੱਲੀ
. . .  about 5 hours ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚੇ ਹਨ . ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਇੱਥੇ ਕੋਈ ਵੀ ਰਾਜਨੀਤਕ ਪ੍ਰੋਗਰਾਮ ਨਹੀਂ ਹੈ ...
ਕਾਂਗਰਸ ਦੇ ਹੋਏ ਕਨ੍ਹਈਆ ਕੁਮਾਰ ਅਤੇ ਜਿਗਨੇਸ਼ ਮੇਵਾਨੀ
. . .  about 6 hours ago
ਨਵੀਂ ਦਿੱਲੀ, 28 ਸਤੰਬਰ - ਸੀ.ਪੀ.ਆਈ. ਨੇਤਾ ਕਨ੍ਹਈਆ ਕੁਮਾਰ ਅਤੇ ਗੁਜਰਾਤ ਦੇ ਵਿਧਾਇਕ ਜਿਗਨੇਸ਼ ਮੇਵਾਨੀ ਨਵੀਂ ਦਿੱਲੀ ਵਿਚ ਰਾਹੁਲ ਗਾਂਧੀ ਦੀ ਮੌਜੂਦਗੀ ਵਿਚ...
ਅੰਗਹੀਣ ਵਿਅਕਤੀਆਂ ਨੂੰ ਦਿੱਤੇ ਜਾਣਗੇ 14.28 ਲੱਖ ਰੁਪਏ ਦੀ ਕੀਮਤ ਨਾਲ ਟ੍ਰਾਈ ਸਾਈਕਲ: ਸੋਮ ਪ੍ਰਕਾਸ਼
. . .  about 6 hours ago
ਫਗਵਾੜਾ, 28 ਸਤੰਬਰ (ਹਰਜੋਤ ਸਿੰਘ ਚਾਨਾ) - ਅੰਗਹੀਣ ਵਿਅਕਤੀਆਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ 34 ਅਪਾਹਿਜ ਵਿਅਕਤੀਆਂ ਨੂੰ ਮੋਟਰਾਈਜ਼ਡ ਟ੍ਰਾਈ ਸਾਈਕਲ ਦਿੱਤੇ...
ਸਰਪੰਚ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਬਸਪਾ ਵਲੋਂ ਜਮਸ਼ੇਰ ਵਿਚ ਲਗਾਇਆ ਗਿਆ ਜਾਮ
. . .  about 6 hours ago
ਜਮਸ਼ੇਰ ਖ਼ਾਸ,ਜੰਡਿਆਲਾ ਮੰਜਕੀ - 28 ਸਤੰਬਰ (ਅਵਤਾਰ ਤਾਰੀ, ਸੁਰਜੀਤ ਸਿੰਘ ਜੰਡਿਆਲਾ) - ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਸਰਪੰਚ ਖ਼ਿਲਾਫ਼ ਬਸਪਾ ਵਲੋਂ ਅੱਜ ਜਮਸ਼ੇਰ ਖ਼ਾਸ ਵਿਚ ਜਾਮ ਲਾਇਆ ਗਿਆ...
ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਰਾਘਵ ਚੱਢਾ ਦਾ ਬਿਆਨ
. . .  about 6 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਵਿਚ ਅਰਾਜਕਤਾ ਦੀ ਸੰਪੂਰਨ ਸਥਿਤੀ ਹੈ ...
ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ ਕੱਸਿਆ ਤਨਜ
. . .  about 6 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ...
ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 6 hours ago
ਚੰਡੀਗੜ੍ਹ, 28 ਸਤੰਬਰ - ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ ...
ਗੁਲਾਬੀ ਸੁੰਡੀ ਕਾਰਨ ਨਰਮਾ ਖ਼ਰਾਬ ਹੋਣ ਤੋਂ ਦੁਖੀ ਖੇਤ ਮਜ਼ਦੂਰ ਨੇ ਕੀਤੀ ਆਤਮਹੱਤਿਆ
. . .  about 7 hours ago
ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ) - ਮਾਲਵੇ ਦੀ ਨਰਮਾ ਪੱਟੀ ਦੇ ਉਕਤ ਖਿੱਤੇ ਦੇ ਪਿੰਡ ਜਗਾ ਰਾਮ ਤੀਰਥ ਦੇ ਇੱਕ ਖੇਤ ਮਜ਼ਦੂਰ ਮਹਿੰਦਰ ਸਿੰਘ ਨੇ ਆਪਣੇ ਖੇਤ ਵਿਚ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ...
ਅਸੀਂ ਸਿੱਧੂ ਸਾਬ੍ਹ ਨਾਲ ਬੈਠ ਕੇ ਗੱਲ ਕਰਾਂਗੇ - ਚੰਨੀ
. . .  about 7 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ...
ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ ਜਾਵੇਗਾ - ਚੰਨੀ
. . .  about 7 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ...
ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ - ਚੰਨੀ
. . .  about 7 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ, ...
ਚੰਨੀ ਦੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੀ ਅਪੀਲ
. . .  about 7 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ ਹੈ | ਇਸ ਨਾਲ ਹੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਹਾੜ ਸੰਮਤ 553
ਵਿਚਾਰ ਪ੍ਰਵਾਹ: ਸ਼ਾਂਤੀ ਦੀ ਜਿੱਤ ਕਿਸੇ ਵੀ ਧਰਮ ਦੀ ਜਿੱਤ ਨਾਲੋਂ ਕਿਸੇ ਤਰ੍ਹਾਂ ਵੀ ਘੱਟ ਨਹੀਂ। -ਜੋਨ ਮਿਲਟਨ

ਤਰਨਤਾਰਨ

255 ਗ੍ਰਾਮ ਹੈਰੋਇਨ ਤੇ 12 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਮੋਟਰਸਾਈਕਲ ਸਵਾਰ ਕਾਬੂ

ਹਰੀਕੇ ਪੱਤਣ, 23 ਜੂਨ (ਸੰਜੀਵ ਕੁੰਦਰਾ)-ਥਾਣਾ ਹਰੀਕੇ ਦੀ ਪੁਲਿਸ ਨੇ ਇਕ ਨੌਜਵਾਨ ਨੂੰ 255 ਗ੍ਰਾਮ ਹੈਰੋਇਨ ਤੇ 12 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਕਾਬੂ ਕੀਤਾ | ਥਾਣਾ ਹਰੀਕੇ ਤੋਂ ਮਿਲੀ ਜਾਣਕਾਰੀ ਅਨੁਸਾਰ ਥਾਣਾ ਹਰੀਕੇ ਦੇ ਐੱਸ.ਐੱਚ.ਓ. ਪਰਵਿੰਦਰ ਸਿੰਘ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਅਹਿਮਦਪੁਰ ਵਿਖੇ ਹੋਈ 'ਆਪ' ਦੀ ਭਰਵੀਂ ਮੀਟਿੰਗ

ਸ਼ਾਹਬਾਜ਼ਪੁਰ, 23 ਜੂਨ (ਪਰਦੀਪ ਬੇਗੇਪੁਰ)-ਵਿਧਾਨ ਸਭਾ ਹਲਕਾ ਖੇਮਕਰਨ ਦੇ ਪਿੰਡ ਅਹਿਮਦਪੁਰ ਵਿਖੇ ਹਲਕੇ ਦੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸਰਵਨ ਸਿੰਘ ਧੁੰਨ ਦੀ ਅਗਵਾਈ ਹੇਠ ਭਰਵੀਂ ਮੀਟਿੰਗ ਹੋਈ | ਇਸ ਮੌਕੇ ਹਾਜ਼ਰੀਨ ਨੂੰ ਸੰਬੋਧਨ ਕਰਦੇ ਹੋਏ ਸਰਵਨ ਧੁੰਨ ਨੇ ...

ਪੂਰੀ ਖ਼ਬਰ »

ਮਨਿਸਟਰੀਅਲ ਕਾਮਿਆਂ ਵਲੋਂ ਕਲਮ ਛੋੜ ਹੜਤਾਲ ਦੌਰਾਨ ਨਾਅਰੇਬਾਜ਼ੀ

ਤਰਨ ਤਾਰਨ, 23 ਜੂਨ (ਹਰਿੰਦਰ ਸਿੰਘ)-ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਦੀ ਸੂਬਾ ਕਮੇਟੀ ਵਲੋਂ ਲਏ ਗਏ ਫੈਸਲੇ ਅਨੁਸਾਰ ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਸੰਧੂ ਤੇ ਜਨਰਲ ਸਕੱਤਰ ਅੰਗਰੇਜ ਸਿੰਘ ਰੰਧਾਵਾ ਦੀ ...

ਪੂਰੀ ਖ਼ਬਰ »

ਹੈਰੋਇਨ, ਨਸ਼ੀਲੀਆਂ ਗੋਲੀਆਂ ਤੇ ਨਾਜਾਇਜ਼ ਸ਼ਰਾਬ ਸਮੇਤ 10 ਵਿਅਕਤੀ ਗਿ੍ਫ਼ਤਾਰ-ਐੱਸ.ਐੱਸ.ਪੀ.

ਤਰਨ ਤਾਰਨ, 23 ਜੂਨ (ਹਰਿੰਦਰ ਸਿੰਘ)-ਪੁਲਿਸ ਵਿਭਾਗ ਵਲੋਂ ਨਸ਼ਿਆਂ ਖਿਲਾਫ਼ ਚਲਾਈ ਜਾ ਰਹੀ ਮੁਹਿੰਮ ਤਹਿਤ ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਦਾ ਕਾਰੋਬਾਰ ਕਰਨ ਵਾਲਿਆਂ ਕੀਤੀ ਜਾ ਰਹੀ ਕਾਰਵਾਈ ਤਹਿਤ ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਕਰਕੇ 10 ਵਿਅਕਤੀਆਂ ਨੂੰ ...

ਪੂਰੀ ਖ਼ਬਰ »

ਪਿੰਡ ਗਹਿਰੀ ਵਿਖੇ ਹੋਏ ਕਤਲ ਦਾ ਮੁੱਖ ਦੋਸ਼ੀ ਗਿ੍ਫ਼ਤਾਰ

ਤਰਨ ਤਾਰਨ, 23 ਜੂਨ (ਹਰਿੰਦਰ ਸਿੰਘ)- ਥਾਣਾ ਸਰਾਏ ਅਮਾਨਤ ਖਾਂ ਅਧੀਨ ਪੈਂਦੇ ਪਿੰਡ ਗਹਿਰੀ ਵਿਚ ਕੁਝ ਦਿਨ ਪਹਿਲਾਂ ਹੋਏ ਕਤਲ ਦੇ ਮੁੱਖ ਮੁਲਾਜ਼ਮ ਨੂੰ ਪੁਲਿਸ ਵਲੋਂ ਗਿ੍ਫ਼ਤਾਰ ਕਰ ਲਿਆ ਹੈ, ਜਿਸ ਨੂੰ ਅਦਾਲਤ ਵਿਚ ਪੇਸ਼ ਕੀਤਾ ਜਾ ਰਿਹਾ ਹੈ | ਇਸ ਸਬੰਧੀ ਐੱਸ.ਐੱਸ.ਪੀ. ...

ਪੂਰੀ ਖ਼ਬਰ »

ਕੋਰੋਨਾ ਕਾਰਨ ਜ਼ਿਲ੍ਹੇ ਵਿਚ ਇਕ ਵਿਅਕਤੀ ਦੀ ਮੌਤ, 6 ਹੋਰ ਨਵੇਂ ਮਾਮਲੇ

ਤਰਨ ਤਾਰਨ, 23 ਜੂਨ (ਹਰਿੰਦਰ ਸਿੰਘ)-ਕੋਰੋਨਾ ਮਹਾਂਮਾਰੀ ਕਾਰਨ ਜ਼ਿਲ੍ਹੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ, ਜਦਕਿ 6 ਹੋਰ ਵਿਅਕਤੀ ਕੋਰੋਨਾ ਪੀੜਤ ਪਾਏ ਗਏ | ਜ਼ਿਲ੍ਹੇ ਵਿਚ ਵੱਖ-ਵੱਖ ਵੈਕਸੀਨੇਸ਼ਨ ਕੇਂਦਰਾਂ 'ਤੇ ਅੱਜ 3480 ਵਿਅਕਤੀਆਂ ਨੂੰ ਕੋਵਿਡ-19 ਸਬੰਧੀ ਵੈਕਸੀਨ ਲਗਾਈ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਵਲੋਂ ਤਰਨ ਤਾਰਨ, ਅੰਮਿ੍ਤਸਰ ਦਿਹਾਤੀ ਤੇ ਸ਼ਹਿਰੀ ਪ੍ਰਧਾਨ ਐਲਾਨੇ

ਤਰਨ ਤਾਰਨ, 23 ਜੂਨ (ਹਰਿੰਦਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਅੱਜ ਪਾਰਟੀ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦਿਆਂ ਐੱਸ.ਸੀ., ਇਸਤਰੀ ਵਿੰਗ ਅਤੇ ਜ਼ਿਲ੍ਹਾ ਪ੍ਰਧਾਨਾਂ ਦੇ ਸੂਚੀ ਜਾਰੀ ਕਰ ਦਿੱਤੀ | ...

ਪੂਰੀ ਖ਼ਬਰ »

ਆਰ.ਐੱਮ.ਪੀ.ਆਈ. ਨੇ ਭਿੱਖੀਵਿੰਡ ਦੇ ਮੇਨ ਚੌ ਾਕ ਵਿਚ ਮੋਦੀ ਸਰਕਾਰ ਦਾ ਪੁਤਲਾ ਫੂਕਿਆ

ਭਿੱਖੀਵਿੰਡ, 23 ਜੂਨ (ਬੌਬੀ)-ਖੱਬੀਆਂ ਪਾਰਟੀਆਂ ਦੇ ਸੱਦੇ 'ਤੇ ਆਰ.ਐੱਮ.ਪੀ.ਆਈ. ਵਲੋਂ ਅੱਜ ਭਿੱਖੀਵਿੰਡ ਦੇ ਬਾਜ਼ਾਰਾਂ ਵਿਚ ਰੋਸ ਮਾਰਚ ਕਰਕੇ ਮੇਨ ਚੌਂਕ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਪੁਤਲਾ ਫੂਕਿਆ ਗਿਆ | ਇਕੱਠੇ ਹੋਏ ਕਿਰਤੀ ਲੋਕਾਂ ਨੂੰ ਸੰਬੋਧਨ ਕਰਦਿਆਂ ...

ਪੂਰੀ ਖ਼ਬਰ »

ਤਿੰਨ ਮਹੀਨਿਆਂ ਤੋਂ ਤਨਖਾਹ ਨਾ ਮਿਲਣ ਕਾਰਨ ਦਿਹਾੜੀਦਾਰ ਕਾਮਿਆਂ ਨੇ ਕੀਤਾ ਰੋਸ ਪ੍ਰਦਰਸ਼ਨ

ਹਰੀਕੇ ਪੱਤਣ, 23 ਜੂਨ (ਸੰਜੀਵ ਕੁੰਦਰਾ)-ਜੰਗਲੀ ਜੀਵ ਤੇ ਵਣ ਵਿਭਾਗ ਹਰੀਕੇ ਵਿਖੇ ਦਿਹਾੜੀਦਾਰ ਕਾਮਿਆਂ ਨੂੰ ਪਿਛਲੇ ਤਿੰਨ ਮਹੀਨਿਆਂ ਤੋਂ ਤਨਖਾਹਾਂ ਨਾ ਮਿਲਣ ਕਾਰਨ ਹਰੀਕੇ ਬਰਡ ਸੈਂਚਰੀ ਦਫ਼ਤਰ ਵਿਖੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਯੂਨੀਅਨ ਦੇ ਪ੍ਰਧਾਨ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਮਨਜ਼ੂਰ 6ਵਾਂ ਤਨਖਾਹ ਕਮਿਸ਼ਨ ਮੁਲਾਜ਼ਮਾਂ ਨਾਲ ਧੋਖਾ-ਪੰਨੂ, ਬਾਗੜੀਆਂ

ਤਰਨ ਤਾਰਨ, 23 ਜੂਨ (ਹਰਿੰਦਰ ਸਿੰਘ)-ਪੰਜਾਬ ਮੰਤਰੀ ਮੰਡਲ ਵਲੋਂ 6ਵੇਂ ਤਨਖਾਹ ਕਮਿਸ਼ਨ ਦੀਆਂ ਸਿਫਾਰਸ਼ਾ ਨੂੰ ਲਾਗੂ ਕਰਨ ਦੇ ਬਿਆਨ ਤੇ ਹੈਲਥ ਇੰਪਲਾਈਜ਼ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਤਰਨਤਾਰਨ ਪ੍ਰਧਾਨ ਵਿਰਸਾ ਸਿੰਘ ਪੰਨੂੰ ਤੇ ਜਨਰਲ ਸਕੱਤਰ ਰਜਵੰਤ ਸਿੰਘ ...

ਪੂਰੀ ਖ਼ਬਰ »

ਗ਼ਰੀਬ ਘਰਾਂ ਦੇ ਕਾਕੇ ਤਰਸੇ ਬਿੱਲਾਂ ਨੂੰ

ਸ਼ਾਹਬਾਜ਼ਪੁਰ, 23 ਜੂਨ (ਪਰਦੀਪ ਬੇਗੇਪੁਰ)-ਜ਼ਿਲ੍ਹਾ ਤਰਨਤਾਰਨ ਦੇ ਅਧੀਨ ਆਉਂਦੇ ਵੱਖ-ਵੱਖ ਬਲਾਕਾਂ ਦੇ ਮੋਟੀਵੇਟਰ ਪਿਛਲੇ ਲੰਮੇ ਸਮੇਂ ਤੋਂ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਿਚ ਜਲ ਸਪਲਾਈ ਦੀਆਂ ਸਕੀਮਾਂ ਨੂੰ 24 ਘੰਟੇ ਕਰਨ ਤੇ ਪਿੰਡਾਂ 'ਚ ਪਖਾਨੇ ਬਣਾਉਣ ਦੀ ...

ਪੂਰੀ ਖ਼ਬਰ »

ਪੰਜਾਬ ਕਾਲਜ ਆਫ਼ ਲਾਅ ਉਸਮਾ ਨੇ ਯੂਨੀਵਰਸਿਟੀ ਦੇ ਨਤੀਜਿਆਂ 'ਚ ਮਾਰੀਆਂ ਮੱਲਾਂ

ਤਰਨ ਤਾਰਨ, 23 ਜੂਨ (ਲਾਲੀ ਕੈਰੋਂ)-ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਬੀ.ਏ., ਐੱਲ.ਐੱਲ.ਬੀ. ਸਮੈਸਟਰ ਸੱਤਵੇਂ ਦੇ ਐਲਾਨੇ ਨਤੀਜੇ 'ਚੋਂ ਪੰਜਾਬ ਕਾਲਜ ਆਫ਼ ਲਾ ਉਸਮਾ ਤਰਨ ਤਾਰਨ ਦੀ ਵਿਦਿਆਰਥਣ ਅਰਚਨਾ ਨੇ ਯੂਨੀਵਰਸਿਟੀ ਵਿਚੋਂ ਦੂਸਰਾ ਸਥਾਨ ਤੇ ਸਤਿੰਦਰਜੀਤ ਕੌਰ ਨੇ ...

ਪੂਰੀ ਖ਼ਬਰ »

25 ਜੂਨ ਨੂੰ ਹੈਲਥ ਇੰਪਲਾਈਜ਼ ਐਸੋਸੀਏਸ਼ਨ ਵਲੋਂ ਪੇ ਕਮਿਸ਼ਨ ਦੀ ਰਿਪੋਰਟ ਵਿਰੁੱਧ ਰੋਸ ਮੁਜ਼ਾਹਰਾ-ਬਾਗੜੀਆਂ

ਤਰਨ ਤਾਰਨ, 23 ਜੂਨ (ਪਰਮਜੀਤ ਜੋਸ਼ੀ)-ਹੈਲਥ ਇੰਪਲਾਈਜ਼ ਐਸੋਸੀਏਸ਼ਨ ਦੀ ਮੀਟਿੰਗ ਪ੍ਰਧਾਨ ਵਿਰਸਾ ਸਿੰਘ ਪੰਨੂੰ ਦੀ ਪ੍ਰਧਾਨਗੀ ਹੇਠ ਹੋਈ ਸਿਵਲ ਸਰਜਨ ਦਫ਼ਤਰ ਤਰਨ ਤਾਰਨ ਵਿਖੇ ਹੋਈ, ਜਿਸ ਵਿਚ ਸਿਹਤ ਵਿਭਾਗ ਦੀਆਂ ਵੱਖ ਵੱਖ ਕੈਟਾਗਿਰੀਆਂ ਦੇ ਨੁਮਾਇੰਦੇ ਸ਼ਾਮਿਲ ਹੋਏ | ...

ਪੂਰੀ ਖ਼ਬਰ »

ਨੈਸ਼ਨਲ ਪਬਲਿਕ ਸਕੂਲ ਵਿਚ ਆਨਲਾਈਨ ਗਤੀਵਿਧੀਆਂ ਕਰਵਾਈਆਂ

ਤਰਨ ਤਾਰਨ, 23 ਜੂਨ (ਪਰਮਜੀਤ ਜੋਸ਼ੀ)-ਨੈਸ਼ਨਲ ਪਬਲਿਕ ਸਕੂਲ ਨੌਸ਼ਹਿਰਾ ਪੰਨੂਆਂ ਨੇ ਆਨਲਾਈਨ ਵੱਖ-ਵੱਖ ਗਤੀਵਿਧੀਆ ਕਰਵਾਈਆ | ਇਸ ਦੌਰਾਨ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਗਤੀਵਿਧੀਆਂ ਕਰਵਾਈਆਂ ਗਈਆਂ | ਕਿੰਡਰਗਾਰਡਨ ਦੇ ਛੋਟੇ-ਛੋਟੇ ਬੱਚਿਆਂ ਨੇ ਅਲੱਗ ਅਲੱਗ ...

ਪੂਰੀ ਖ਼ਬਰ »

'ਖੇਤੀ ਬਚਾਓ ਤੇ ਲੋਕਤੰਤਰ ਬਚਾਓ' ਦੇ ਸੱਦੇ ਤਹਿਤ ਗਵਰਨਰ ਦਫਤਰ ਦੇ ਮੂਹਰੇ ਰੋਸ ਪ੍ਰਦਰਸ਼ਨ ਕਰਨ ਲਈ ਚੰਡੀਗੜ੍ਹ ਪਹੁੰਚਣ ਦੀਆਂ ਤਿਆਰੀਆਂ ਮੁਕੰਮਲ-ਰਵੀ ਦੁੱਬਲੀ

ਪੱਟੀ, 23 ਜੂਨ (ਅਵਤਾਰ ਸਿੰਘ ਖਹਿਰਾ/ਬੋਨੀ ਕਾਲੇਕੇ)-ਕਿਸਾਨ ਸੰਘਰਸ਼ ਕਮੇਟੀ ਪੰਜਾਬ ਜ਼ਿਲ੍ਹਾ ਤਰਨ ਤਾਰਨ ਦੀ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਸੁੱਚਾ ਸਿੰਘ ਲੱਧੂ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਬਾਰਠ ਸਾਹਿਬ ਵਿਚ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਸਕੱਤਰ ਹਰਜੀਤ ਸਿੰਘ ਰਵੀ ਅਤੇ ਸੂਬਾ ਮੀਤ ਪ੍ਰਧਾਨ ਸੁਖਵੰਤ ਸਿੰਘ ਦੁੱਬਲੀ ਨੇ ਕਿਹਾ ਕੇ ਕੇਂਦਰ ਦੀ ਮੋਦੀ ਸਰਕਾਰ ਕਿਸਾਨ ਵਿਰੋਧੀ ਅਤੇ ਲੋਕ ਵਿਰੋਧੀ ਫੈਸਲਿਆਂ ਨਾਲ ਲੋਕਾਂ ਨੂੰ ਨਪੀੜ ਰਹੀ ਹੈ ਜਿਸ ਦੇ ਖ਼ਿਲਾਫ਼ ਭਾਰਤ ਦੇ ਕਿਸਾਨ ਦਿੱਲੀ ਦੇ ਚਾਰ ਚੁਫ਼ੇਰੇ ਨੂੰ ਮੱਲੀ ਬੈਠੇ ਹਨ | ਕੇਂਦਰ ਦੀ ਮੋਦੀ ਸਰਕਾਰ ਵਲੋਂ ਲਿਆਂਦੇ ਕਿਸਾਨੀ ਵਿਰੋਧੀ ਤਿੰਨ ਬਿੱਲਾਂ ਅਤੇ ਐੱਮ.ਐੱਸ.ਪੀ. ਦੀ ਲਿਖਤੀ ਗਾਰੰਟੀ ਵਾਸਤੇ ਆਪਣਾ ਅੰਦੋਲਨ ਲਗਾਤਾਰ ਜਾਰੀ ਰੱਖ ਰਹੇ ਹਨ | ਸੂਬਾਈ ਕਿਸਾਨ ਆਗੂ ਹਰਜੀਤ ਸਿੰਘ ਜੌਹਲ ਤੇ ਪਰਗਟ ਸਿੰਘ ਚੰਬਾ ਨੇ ਕਿਹਾ ਕਿ ਚੰਡੀਗੜ੍ਹ ਵਿਖੇ ਗਵਰਨਰ ਹਾਊਸ ਮੂਹਰੇ ਰੋਸ ਪ੍ਰਦਰਸ਼ਨ ਕਰ ਕੇ ਰੋਸ ਪੱਤਰ ਦੇਣ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ | ਪਿੰਡਾਂ ਵਿਚੋਂ ਕਿਸਾਨ ਵੱਡੀ ਗਿਣਤੀ ਨਾਲ ਚੰਡੀਗੜ੍ਹ ਨੂੰ ਕੂਚ ਕਰਨਗੇ ਜਿਸ ਦੀਆਂ ਜ਼ਿੰਮੇਵਾਰੀਆਂ ਕਿਸਾਨ ਆਗੂਆਂ ਨੇ ਵੰਡ ਲਈਆਂ ਹਨ | ਕਿਸਾਨ ਆਗੂਆਂ ਨੇ ਕਿਹਾ ਕਿ ਕਿਸਾਨ ਕੇਂਦਰ ਦੀ ਜਾਬਰ ਹਕੂਮਤ ਦੇ ਹੈਂਕੜ ਭਰੇ ਰਵੱਈਏ ਖ਼ਿਲਾਫ਼ ਆਪਣਾ ਅੰਦੋਲਨ ਲਗਾਤਾਰ ਜਾਰੀ ਰੱਖਣਗੇ | ਕਿਸਾਨ ਆਗੂਆਂ ਨੇ ਕੇਂਦਰ ਸਰਕਾਰ ਵਲੋਂ ਐੱਮ.ਐੱਸ.ਪੀ. ਦੇ ਨਿਗੁਣੇ ਵਾਧੇ ਨੂੰ ਰੱਦ ਕਰਦਿਆਂ ਕਿਹਾ ਕਿ ਕਿਸਾਨ ਸੀਟੂ ਦੇ ਫਾਰਮੂਲੇ ਅਨੁਸਾਰ ਫ਼ਸਲਾਂ ਦੇ ਲਾਹੇਵੰਦ ਭਾਅ ਦੀ ਗਾਰੰਟੀ ਦੀ ਮੰਗ ਕਰਦੇ ਹਨ ਇਸ ਨਾਲੋਂ ਵੀ ਮਜ਼ਬੂਤ ਮਨੋਬਲ ਲੋਕ ਵਿਰੋਧੀ ਨੀਤੀਆਂ ਨੂੰ ਰੱਦ ਕਰਾਉਣ ਤੱਕ ਆਪਣਾ ਅੰਦੋਲਨ ਜਾਰੀ ਰੱਖਣ ਦਾ ਅਹਿਦ ਕਰਦੇ ਹਨ | ਇਸ ਮੌਕੇ ਕਾਬਲ ਸਿੰਘ ਵਰਿਆਂਹ, ਗੁਰਨਾਮ ਸਿੰਘ ਚੰਬਾ, ਸਾਰਜ ਸਿੰਘ ਰਸੂਲਪੁਰ, ਸ਼ੇਰ ਸਿੰਘ ਘਰਿਆਲਾ, ਕਾਰਜ ਸਿੰਘ ਸਭਰਾ, ਪਰਗਟ ਸਿੰਘ ਸੈਦਪੁਰ, ਬੱਲੀ ਸਿੰਘ ਤਲਵੰਡੀ, ਲਾਟੀ ਮਰੜ, ਕੈਪਟਨ ਮਨਜੀਤ ਸਿੰਘ, ਜਗਤਾਰ ਸਿੰਘ ਰਾਜੋਕੇ, ਹਰਦੀਪ ਸਿੰਘ ਬੱਠੇ ਭੈਣੀ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਚੌਲ ਵਪਾਰੀ ਨਾਲ ਲੱਖਾਂ ਰੁਪਏ ਦੀ ਠੱਗੀ ਮਾਰਨ 'ਤੇ ਤਿੰਨ ਖਿਲਾਫ਼ ਕੇਸ ਦਰਜ

ਤਰਨ ਤਾਰਨ, 23 ਜੂਨ (ਹਰਿੰਦਰ ਸਿੰਘ)-ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਚੌਲ ਵਪਾਰੀ ਨਾਲ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਤਿੰਨ ਵਿਅਕਤੀਆਂ ਖਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਐੱਸ.ਐੱਸ.ਪੀ. ਪਾਸ ਜੈਦੀਪ ਸਿੰਘ ਪੁੱਤਰ ਅਵਤਾਰ ...

ਪੂਰੀ ਖ਼ਬਰ »

ਨਗਰ ਕੌ ਾਸਲ ਪੱਟੀ ਵਲੋਂ ਰੇਹੜੀ ਫੜ੍ਹੀ ਵਾਲਿਆਂ ਲਈ ਸੈਮੀਨਾਰ

ਪੱਟੀ, 23 ਜੂਨ (ਬੋਨੀ ਕਾਲੇਕੇ, ਖਹਿਰਾ)-ਨਗਰ ਕੌਂਸਲ ਪੱਟੀ ਵਲੋਂ ਪ੍ਰਧਾਨ ਦਲਬੀਰ ਸਿੰਘ ਸੇਖੋਂ ਤੇ ਕਾਰਜਸਾਧਕ ਅਫਸਰ ਅਨਿਲ ਕੁਮਾਰ ਚੋਪੜਾ ਦੀ ਅਗਵਾਈ ਵਿਚ ਰੇਹੜੀ ਫੜ੍ਹੀ ਵਾਲਿਆਂ ਲਈ 'ਸਮਰੱਥਾ ਨਿਰਮਾਣ ਅਤੇ ਸਿਖਲਾਈ ਵਰਕਸ਼ਾਪ' ਪ੍ਰੋਗਰਾਮ ਦੇ ਤਹਿਤ ਜੈਨ ਮਾਡਲ ਸਕੂਲ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਵਲੋਂ ਜ਼ਿਲ੍ਹੇ ਦੇ ਤਿੰਨ ਐਂਟਰੀ ਪੁਆਇੰਟਾਂ 'ਤੇ ਟ੍ਰੈਫਿਕ ਪੋਸਟ ਸਥਾਪਤ ਕੀਤੀਆਂ ਗਈਆਂ-ਐੱਸ.ਪੀ. ਟ੍ਰੈਫਿਕ ਬਲਜੀਤ ਸਿੰਘ

ਤਰਨ ਤਾਰਨ, 23 ਜੂਨ (ਹਰਿੰਦਰ ਸਿੰਘ)-ਜ਼ਿਲ੍ਹੇ ਵਿਚ ਟ੍ਰੈਫਿਕ ਦੀਆਂ ਸਮੱਸਿਆਵਾਂ ਤੇ ਪਬਲਿਕ ਦੀ ਸੁਰੱਖਿਆ ਨੂੰ ਮੱਦੇਨਜ਼ਰ ਰੱਖਦੇ ਹੋਏ ਜ਼ਿਲ੍ਹਾ ਤਰਨ ਤਾਰਨ ਵਿਚ ਵੱਖ ਵੱਖ ਜ੍ਹਗਾ 'ਤੇ ਟ੍ਰੈਫਿਕ ਪੋਸਟਾ ਤਿਆਰ ਕੀਤੀਆ ਜਾ ਰਹੀਆਂ ਹਨ ਤਾਂ ਜੋ ਕਿ ਪਬਲਿਕ ਨੁੰ ਟ੍ਰੈਫਿਕ ...

ਪੂਰੀ ਖ਼ਬਰ »

ਸਰਹੱਦ 'ਤੇ ਕੰਡਿਆਲੀ ਤਾਰੋਂ ਪਾਰ ਹੋਰ ਅਸਲ੍ਹਾ ਬਰਾਮਦ

ਖਾਲੜਾ, 23 ਜੂਨ (ਜੱਜਪਾਲ ਸਿੰਘ)- ਹਿੰਦ-ਪਾਕਿ ਸਰਹੱਦ 'ਤੇ ਸਥਿਤ ਬੀ.ਐੱਸ.ਐੱਫ਼ ਦੀ ਸਰਹੱਦੀ ਚੌਂਕੀ ਨਾਰਲੀ ਅਧੀਨ ਆਉਂਦੇ ਏਰੀਏ ਚੋਂ 22 ਜੂਨ ਨੂੰ ਕੰਡਿਆਲੀ ਤਾਰ ਤੋਂ ਪਾਰ ਜਮੀਨ ਵਿਚ ਦੱਬੀਆਂ ਐੱਸ.ਐੱਲ.ਆਰ ਦੀਆਂ 2 ਹਜ਼ਾਰ ਜਿੰਦਾ ਗੋਲੀਆਂ ਮਿਲੀਆਂ ਸਨ ਅਤੇ ਹਨੇਰਾ ਹੋਣ ...

ਪੂਰੀ ਖ਼ਬਰ »

ਪਸ਼ੂਆਂ ਦਾ ਚਾਰਾ ਨਸ਼ਟ ਕਰਨ ਅਤੇ ਜ਼ਮੀਨ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼

ਤਰਨ ਤਾਰਨ, 23 ਜੂਨ (ਪਰਮਜੀਤ ਜੋਸ਼ੀ)-ਜ਼ਿਲ੍ਹਾ ਤਰਨ ਤਾਰਨ ਅਧੀਨ ਪੈਂਦੇ ਥਾਣਾ ਸਦਰ ਤਰਨ ਤਾਰਨ ਦੀ ਪੁਲਿਸ ਨੇ ਜ਼ਮੀਨ 'ਤੇ ਨਾਜਾਇਜ਼ ਕਬਜ਼ਾ ਕਰਨ ਤੇ ਪਸ਼ੂਆਂ ਦਾ ਚਾਰਾ ਨਸ਼ਟ ਕਰਨ ਦੇ ਦੋਸ਼ ਹੇਠ 10 ਵਿਅਕਤੀਆਂ ਖਿਲਾਫ਼ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ...

ਪੂਰੀ ਖ਼ਬਰ »

ਪਾਵਰਕਾਮ ਦੇ ਬੁਟਾਰੀ ਸਟੇਸ਼ਨ ਦਾ ਪਿਛਲੇ 2 ਸਾਲਾਂ ਤੋਂ ਸੜਿਆ ਸਪਲਾਈ ਟਰਾਂਸਫਾਰਮਰ ਤੁਰੰਤ ਨਾ ਬਦਲਿਆਂ ਤਾਂ ਤਿੱਖਾ ਸੰਘਰਸ਼ ਕਰਾਂਗੇ ਸ਼ੁਰੂ-ਮੱਲ੍ਹਾ

ਖਡੂਰ ਸਾਹਿਬ, 23 ਜੂਨ (ਰਸ਼ਪਾਲ ਸਿੰਘ ਕੁਲਾਰ)-ਪਿਛਲੇ ਲਗਪਗ ਦੋ ਸਾਲਾਂ ਤੋਂ ਪਾਵਰਕਾਮ ਬੁਟਾਰੀ ਤੋਂ ਵੱਖ-ਵੱਖ 66 ਕੇ.ਵੀ. ਸਬ ਸਟੇਸ਼ਨਾਂ ਨੂੰ ਬਿਜਲੀ ਸਪਲਾਈ ਕਰਨ ਵਾਲੇ ਦੋ ਟਰਾਂਸਫਾਰਮਰਾਂ ਵਿਚੋਂ ਇਕ ਸੜਿਆ ਹੋਇਆ ਹੈ ਤੇ ਵਿਭਾਗ ਦੀ ਅਣਗਹਿਲੀ ਕਾਰਨ ਅਜੇ ਤੱਕ ਸੜਿਆ ...

ਪੂਰੀ ਖ਼ਬਰ »

ਜਮਹੂਰੀ ਕਿਸਾਨ ਸਭਾ ਤੇ ਕੁਲ ਹਿੰਦ ਕਿਸਾਨ ਸਭਾ ਵਲੋਂ ਐੱਸ.ਡੀ.ਐੱਮ. ਦਫ਼ਤਰ ਅੱਗੇ ਧਰਨਾ

ਤਰਨ ਤਾਰਨ, 23 ਜੂਨ (ਹਰਿੰਦਰ ਸਿੰਘ)-ਜਮਹੂਰੀ ਕਿਸਾਨ ਸਭਾ ਤੇ ਕੁਲ ਹਿੰਦ ਕਿਸਾਨ ਸਭਾ ਵਲੋਂ ਐੱਸ.ਡੀ.ਐੱਮ. ਤਰਨ ਤਾਰਨ ਦੇ ਦਫ਼ਤਰ ਵਿਖੇ ਚੇਤਾਵਨੀ ਭਰਿਆ ਸੰਕੇਤਕ ਅਲਟੀਮੇਟਮ ਧਰਨਾ ਦਿੱਤਾ ਗਿਆ | ਇਸ ਸਬੰਧੀ ਕਿਸਾਨ ਆਗੂਆਂ ਦੱਸਿਆ ਕਿ ਮਸਲਾ ਦਿੱਲੀ ਕਿਸਾਨ ਮੋਰਚੇ 'ਚ ...

ਪੂਰੀ ਖ਼ਬਰ »

ਅੰਗਹੀਣਾਂ ਵਲੋਂ ਆਪਣੀਆਂ ਹੱਕੀ ਮੰਗਾਂ ਲਈ ਬੀ.ਡੀ.ਓ ਦਫ਼ਤਰ ਵਿਖੇ ਧਰਨਾ

ਭਿੱਖੀਵਿੰਡ, 23 ਜੂਨ (ਬੌਬੀ)-ਬੀ.ਡੀ.ਓ. ਭਿੱਖੀਵਿੰਡ ਰਾਮ ਤਸਵੀਰ ਸਿੰਘ ਵਲੋਂ ਪਿਛਲੇ ਦਿਨੀਂ ਭਿੱਖੀਵਿੰਡ ਮੇਨ ਚੌਂਕ 'ਚ ਧਰਨਾ ਲਾ ਕੇ ਬੈਠੇ ਅਪੰਗ ਵਿਅਕਤੀਆਂ ਨੂੰ ਅੱਜ ਦਫ਼ਤਰ ਵਿਚ ਆ ਕੇ ਮਿਲਣ ਦਾ ਸਮਾਂ ਦੇਣ 'ਤੇ ਖ਼ੁਦ ਦਫ਼ਤਰ ਵਿਚ ਹਾਜ਼ਰ ਨਾ ਹੋਣ 'ਤੇ ਰੋਸ ਵਜੋਂ ਅਪੰਗ ...

ਪੂਰੀ ਖ਼ਬਰ »

ਝਬਾਲ ਦੇ ਦਰਜਨਾਂ ਪਰਿਵਾਰ ਆਮ ਆਦਮੀ ਪਾਰਟੀ ਵਿਚ ਸ਼ਾਮਿਲ

ਝਬਾਲ, 23 ਜੂਨ (ਸੁਖਦੇਵ ਸਿੰਘ)-ਆਮ ਆਦਮੀ ਪਾਰਟੀ ਦੀ ਮੀਟਿੰਗ ਅੱਡਾ ਝਬਾਲ ਵਿਖੇ ਟੋਨੀ ਸੋਹਲ ਅਤੇ ਮਨਜਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਉਚੇਚੇ ਤੌਰ 'ਤੇ ਸ਼ਾਮਲ ਹੋਏ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਡਾ. ਕਸ਼ਮੀਰ ਸਿੰਘ ਸੋਹਲ ਨੇ ਸਾਬਕਾ ਮੁੱਖ ...

ਪੂਰੀ ਖ਼ਬਰ »

ਸਰਪੰਚ ਸੰਤ ਸਿੰਘ ਬੁੱਟਰ ਵਲੋਂ ਵਿਕਾਸ ਕਾਰਜਾਂ ਦਾ ਨਿਰੀਖਣ

ਸੁਰ ਸਿੰਘ, 23 ਜੂਨ (ਧਰਮਜੀਤ ਸਿੰਘ)-ਹਲਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੀ ਅਗਵਾਈ ਵਿਚ ਪਿੰਡ ਦਾ ਸਰਬਪੱਖੀ ਵਿਕਾਸ ਕਰਵਾਉਣ ਲਈ ਪਿੰਡ ਬੈਂਕਾ ਖ਼ੁਰਦ ਦੀ ਪੰਚਾਇਤ ਵਚਨਬੱਧ ਹੈ | ਇਹ ਪ੍ਰਗਟਾਵਾ ਸਰਪੰਚ ਸੰਤ ਸਿੰਘ ਬੁੱਟਰ ਨੇ ਸਰਕਾਰੀ ਮਿਡਲ ਸਕੂਲ ਪਿੰਡ ਬੈਂਕਾ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੇ ਮਿਊ ਾਸੀਪਲ ਕਮੇਟੀਆਂ ਦੇ ਮੁਲਾਜ਼ਮਾਂ ਨੂੰ ਦਿਤੀ ਵੱਡੀ ਰਾਹਤ- ਬੇਅੰਤ ਸ਼ੇਰੋਂ

ਤਰਨ ਤਾਰਨ, 23 ਜੂਨ (ਲਾਲੀ ਕੈਰੋਂ)-ਜ਼ਿਲ੍ਹਾ ਕਾਂਗਰਸ ਕਮੇਟੀ ਐੱਸ.ਸੀ. ਵਿੰਗ ਦੇ ਚੇਅਰਮੈਨ ਡਾ.ਬੇਅੰਤ ਸਿੰਘ ਸੇਰੋਂ ਨੇ ਪ੍ਰੈੱਸ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵਲੋਂ ਪੰਜਾਬ ਦੀਆ ਵੱਖ-ਵੱਖ ਮਿਉਂਸੀਪਲ ਕਮੇਟੀਆਂ 'ਚ ...

ਪੂਰੀ ਖ਼ਬਰ »

ਛੇਵਾਂ ਤਨਖਾਹ ਕਮਿਸ਼ਨ ਕਰਮਚਾਰੀਆਂ ਨਾਲ ਵੱਡਾ ਧੋਖਾ-ਪ.ਸ.ਸ.ਫ

ਤਰਨ ਤਾਰਨ, 23 ਜੂਨ (ਪਰਮਜੀਤ ਜੋਸ਼ੀ)-ਤਾਲਮੇਲ ਕਮੇਟੀ ਪੈਰਾ ਮੈਡੀਕਲ ਅਤੇ ਸਿਹਤ ਦਰਜਾਚਾਰ ਕਰਮਚਾਰੀ ਯੂਨੀਅਨ ਪੰਜਾਬ ਦੇ ਸੂਬਾ ਕਮੇਟੀ ਮੈਂਬਰ ਤੇ ਜ਼ਿਲ੍ਹਾ ਪ੍ਰਧਾਨ ਤਰਨਤਾਰਨ ਮੇਜਰ ਸਿੰਘ ਧੁੰਨ ਅਤੇ ਜਨਰਲ ਸਕੱਤਰ ਨਛੱਤਰ ਸਿੰਘ ਝਬਾਲ ਨੇ ਕਿਹਾ ਕਿ ਪੰਜਾਬ ਸਰਕਾਰ ...

ਪੂਰੀ ਖ਼ਬਰ »

ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਢਾ ਨਾਲ ਬੀਬੀ ਬਾਠ ਨੇ ਕੀਤੀ ਮੁਲਾਕਾਤ

ਤਰਨ ਤਾਰਨ, 23 ਜੂਨ (ਹਰਿੰਦਰ ਸਿੰਘ)-ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਜਗਤ ਪ੍ਰਕਾਸ਼ ਨੱਡਾ (ਜੇ.ਪੀ. ਨੱਡਾ) ਨਾਲ ਭਾਜਪਾ ਦੀ ਕਿਸਾਨ ਮੋਰਚੇ ਦੀ ਆਲ ਇੰਡੀਆ ਮੀਤ ਪ੍ਰਧਾਨ ਬੀਬੀ ਸਰਬਜੀਤ ਕੌਰ ਬਾਠ ਨੇ ਦਿੱਲੀ ਵਿਖੇ ਮੁਲਾਕਾਤ ਕੀਤੀ | ਇਸ ਮੌਕੇ ਬੀਬੀ ...

ਪੂਰੀ ਖ਼ਬਰ »

ਅਕਾਲੀ, ਭਾਜਪਾ ਅਤੇ ਕਾਂਗਰਸ ਪਾਰਟੀ ਇਕ ਸਿੱਕੇ ਦੇ ਦੋ ਪਾਸੇ-ਦਲਵਿੰਦਰ ਪੰਨੂੰ

ਤਰਨ ਤਾਰਨ, 23 ਜੂਨ (ਵਿਕਾਸ ਮਰਵਾਹਾ)-ਮਨਰੇਗਾ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਸਕੱਤਰ ਕਾਮਰੇਡ ਦਲਵਿੰਦਰ ਸਿੰਘ ਪੰਨੂੰ ਨੇ ਦੋਸ਼ ਲਗਾਇਆ ਕਿ ਅਕਾਲੀ ਦਲ ਬਾਦਲ, ਭਾਜਪਾ ਅਤੇ ਕਾਂਗਰਸ ਪਾਰਟੀ ਨੇ ਪੰਜਾਬ ਦੀ ਜਨਤਾਂ ਨੂੰ ਗੁੰਮਰਾਹ ਕਰਕੇ ਵਾਰੀ ਵਾਰੀ ਕੁੱਟਿਆ ਅਤੇ ...

ਪੂਰੀ ਖ਼ਬਰ »

ਦੇਸ਼ ਦਾ ਭਵਿੱਖ ਕਹੇ ਜਾਂਦੇ ਨੌਜਵਾਨਾਂ ਦੀ ਕਾਂਗਰਸ ਨੇ ਨਹੀਂ ਲਈ ਸਾਰ- ਇਕਬਾਲ ਸਿੰਘ ਸੰਧੂ

ਤਰਨ ਤਾਰਨ, 23 ਜੂਨ (ਵਿਕਾਸ ਮਰਵਾਹਾ)-ਕਿਸੇ ਵੀ ਦੇਸ਼ ਦਾ ਭਵਿੱਖ ਨੌਜਵਾਨਾਂ ਦੇ ਹੱਥ ਹੁੰਦਾ ਹੈ ਪਰ ਪੰਜਾਬ ਵਿਚ ਸਾਢੇ ਚਾਰ ਸਾਲ ਪਹਿਲਾਂ ਬਣੀ ਕਾਂਗਰਸ ਸਰਕਾਰ ਨੇ ਨੌਜਵਾਨਾਂ ਦੀ ਸਾਰ ਤਕ ਨਹੀਂ ਲਈ | ਜਿਸ ਕਰਕੇ ਬੇਰੁਜ਼ਗਾਰੀ ਦੇ ਝੰਬੇ ਨੌਜਵਾਨ ਜਿਥੇ ਰੁਜ਼ਗਾਰ ਲੈਣ ...

ਪੂਰੀ ਖ਼ਬਰ »

ਕਿਲ੍ਹਾ ਕਵੀ ਸੰਤੋਖ ਸਿੰਘ (ਨੂਰਦੀ) ਵਿਖੇ ਪੇਂਡੂ ਫੁੱਟਬਾਲ ਟੂਰਨਾਮੈਂਟ ਸ਼ੁਰੂ

ਤਰਨ ਤਾਰਨ, 23 ਜੂਨ (ਵਿਕਾਸ ਮਰਵਾਹਾ)-ਨਜ਼ਦੀਕੀ ਪਿੰਡ ਕਿਲ੍ਹਾ ਕਵੀ ਸੰਤੋਖ ਸਿੰਘ ਨੂਰਦੀ ਦੇ ਯੂਥ ਸਰਵਿਸ ਸਪੋਰਟਸ ਕਲੱਬ ਵਲੋਂ ਨੌਜਵਾਨ ਪੀੜੀ ਨੂੰ ਪੜ੍ਹਾਈ ਦੇ ਨਾਲ ਨਾਲ ਖੇਡਾਂ ਖੇਡਣ ਪ੍ਰਤੀ ਉਤਸ਼ਾਹਤ ਕਰਨ ਦੇ ਮਨੋੋਰਥ ਵਜੋਂ ਪਿੰਡ ਵਾਸੀਆਂ ਤੇ ਫੁੱਟਬਾਲ ਖੇਡ ...

ਪੂਰੀ ਖ਼ਬਰ »

ਪਿੰਡ ਜੀਉਬਾਲਾ ਵਿਖੇ ਔਲਖ ਵਲੋਂ ਲੋਕਾਂ ਨਾਲ ਮੁਲਾਕਾਤ

ਤਰਨ ਤਾਰਨ, 23 ਜੂਨ (ਹਰਿੰਦਰ ਸਿੰਘ)-ਆਮ ਆਦਮੀ ਪਾਰਟੀ ਦੀ ਇਕ ਮੀਟਿੰਗ ਪਿੰਡ ਜੀਓਬਾਲਾ ਵਿਖੇ ਗੁਰਸੇਵਕ ਸਿੰਘ ਔਲਖ ਦੀ ਅਗਵਾਈ ਹੇਠ ਹੋਈ | ਇਸ ਮੌਕੇ ਵੱਡੀ ਗਿਣਤੀ ਵਿਚ 'ਆਪ' ਵਰਕਰ ਅਤੇ ਲੋਕ ਇਕੱਠੇ ਹੋਏ | ਮੀਟਿੰਗ ਉਪਰੰਤ ਗੁਰਸੇਵਕ ਸਿੰਘ ਔਲਖ ਵਲੋਂ ਡੋਰ ਟੂ ਡੋਰ ਜਾ ਕੇ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਦੇ ਸਬੰਧ ਵਿਚ ਲੰਗਰ ਲਗਾਇਆ

ਤਰਨ ਤਾਰਨ, 23 ਜੂਨ (ਵਿਕਾਸ ਮਰਵਾਹਾ)-ਸ਼ਹੀਦਾਂ ਦੇ ਸਰਤਾਜ ਸਾਹਿਬ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਗੁਰਪੁਰਬ ਦੇ ਸਬੰਧ ਵਿਚ ਸਥਾਨਕ ਗਾਰਦ ਬਾਜ਼ਾਰ ਦੇ ਦੁਕਾਨਦਾਰਾਂ ਵਲੋਂ ਲੰਗਰ ਲਗਾਇਆ ਗਿਆ | ਇਸ ਮੌਕੇ ਗੱਲਬਾਤ ਕਰਦਿਆਂ ਗੁਰਿੰਦਰ ਸਿੰਘ ਨੇ ਦੱਸਿਆ ਕਿ ਸ੍ਰੀ ...

ਪੂਰੀ ਖ਼ਬਰ »

ਚਾਟੀਵਿੰਡ ਨੇ ਵੱਖ-ਵੱਖ ਪਿੰਡਾਂ ਦੇ ਲੋਕਾਂ ਨੂੰ ਕੀਤਾ 'ਆਪ' ਦੀਆਂ ਨੀਤੀਆਂ ਤੋਂ ਜਾਗਰੂਕ

ਖਡੂਰ ਸਾਹਿਬ, 23 ਜੂਨ (ਰਸ਼ਪਾਲ ਸਿੰਘ ਕੁਲਾਰ)-ਵਿਧਾਨ ਸਭਾ ਹਲਕਾ ਖਡੂਰ ਸਾਹਿਬ ਵਿਚ ਆਮ ਆਦਮੀ ਪਾਰਟੀ ਦੇ ਸਰਗਰਮ ਆਗੂ ਬਲਜੀਤ ਸਿੰਘ ਚਾਟੀਵਿੰਡ ਨੇ ਕੱਲ੍ਹਾ ਖਡੂਰ ਸਾਹਿਬ, ਹੰਸਾਂ ਵਾਲਾ ਆਦਿ ਪਿੰਡਾ ਦੇ ਲੋਕਾਂ ਨੂੰ 'ਆਪ' ਦੀਆਂ ਲੋਕ ਪੱਖੀ ਨੀਤੀਆਂ ਤੋਂ ਜਾਗਰੂਕ ਕੀਤਾ | ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਕਾਲਜ ਆਫ਼ ਐਜੂਕੇਸ਼ਨ ਕੈਰੋਂ ਦਾ ਡੀ.ਐੱਲ.ਐੱਡ. ਸੈਸ਼ਨ ਸਾਲ ਦੂਜਾ ਦਾ ਨਤੀਜਾ ਸੌ ਫੀਸਦੀ ਰਿਹਾ

ਪੱਟੀ, 23 ਜੂਨ (ਬੋਨੀ ਕਾਲੇਕੇ)-ਸ਼ਹੀਦ ਭਗਤ ਸਿੰਘ ਕਾਲਜ ਆਫ਼ ਐਜੂਕੇਸ਼ਨ ਕੈਰੋਂ ਪੱਟੀ ਦੇ ਡੀ.ਐੱਲ.ਐੱਡ. ਸੈਸ਼ਨ 2018-20, ਸਾਲ ਦੂਜਾ ਦੇ ਨਤੀਜੇ ਐੱਸ.ਸੀ.ਈ.ਆਰ.ਟੀ. ਪੰਜਾਬ ਵਲੋਂ ਘੋਸ਼ਿਤ ਕੀਤੇ ਗਏ, ਜਿਸ ਵਿਚ ਕਾਲਜ ਦੇ ਨਤੀਜੇ ਸੌ ਫ਼ੀਸਦੀ ਰਹੇ | ਇਸ ਸਬੰਧੀ ਸਕੂਲ ਪਿ੍ੰਸੀਪਲ ...

ਪੂਰੀ ਖ਼ਬਰ »

ਕੋਵਿਡ ਦੀ ਤੀਜੀ ਲਹਿਰ ਤੋਂ ਪਹਿਲਾਂ ਲੋਕ ਵੈਕਸੀਨੇਸ਼ਨ ਲਗਵਾਉਣ-ਡਾ. ਵਰਿੰਦਰ ਕੌਰ

ਮੀਆਂਵਿੰਡ, 23 ਜੂਨ (ਗੁਰਪ੍ਰਤਾਪ ਸਿੰਘ ਸੰਧੂ)-ਸਿਵਲ ਸਰਜਨ ਤਰਨ ਤਾਰਨ ਡਾ. ਰੋਹਿਤ ਮਹਿਤਾ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਟੀਕਾਕਰਨ ਅਫਸਰ ਡਾ. ਵਰਿੰਦਰ ਕੌਰ ਵਲੋਂ ਸੀਨੀਅਰ ਮੈਡੀਕਲ ਅਫਸਰ ਐੱਸ.ਡੀ.ਐੱਚ. ਖਡੂਰ ਸਾਹਿਬ ਡਾ. ਅਨੀਤਾ ਅਤੇ ਐੱਸ.ਐੱਮ.ਓ. ਮੀਆਂਵਿੰਡ ਡਾ. ...

ਪੂਰੀ ਖ਼ਬਰ »

ਸਾਬਕਾ ਸੰਸਦੀ ਸਕੱਤਰ ਮੰਨਾ ਤੇ ਹਰਜੀਤ ਮੀਆਂਵਿੰਡ ਵਲੋਂ ਲਾਹੌਰੀਆ ਤੇ ਮਿੰਨਾ ਦਾ ਸਨਮਾਨ

ਮੀਆਂਵਿੰਡ, 23 ਜੂਨ (ਗੁਰਪ੍ਰਤਾਪ ਸਿੰਘ ਸੰਧੂ)-ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਮਾਝੇ ਦੇ ਜਰਨੈਲ ਬਿਕਰਮ ਸਿੰਘ ਮਜੀਠੀਆ ਦੀ ਸਲਾਹ ਅਨੁਸਾਰ ਯੂਥ ਵਿੰਗ ਦੇ ਪੰਜਾਬ ਪ੍ਰਧਾਨ ਪਰਮਬੰਸ ਸਿੰਘ ਬੰਟੀ ਰੋਮਾਣਾ ਵਲੋਂ ਯੂਥ ਵਿੰਗ ਦੇ ਐਲਾਨ ਕੀਤੇ ਢਾਂਚੇ ਵਿਚ ਸਰਪੰਚ ...

ਪੂਰੀ ਖ਼ਬਰ »

ਡਾ. ਉਬਰਾਏ ਵਲੋਂ ਤਰਨ ਤਾਰਨ ਸ਼ਹਿਰ ਨੂੰ ਦੋ ਮੋਰਚਰੀ ਮਸ਼ੀਨਾਂ ਭੇਟ

ਤਰਨ ਤਾਰਨ, 23 ਜੂਨ (ਹਰਿੰਦਰ ਸਿੰਘ)-ਵਿਸ਼ਵ ਪੱਧਰ 'ਤੇ ਸਮਾਜ ਸੇਵਾ ਦੇ ਖੇਤਰ ਵਿਚ ਪਛਾਣ ਬਣਾ ਚੁੱਕੀ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਕਿਸੇ ਪਹਿਚਾਣ ਦੀ ਮੁਥਾਜ ਨਹੀਂ ਹੈ | ਟਰੱਸਟ ਦੇ ਬਾਨੀ ਸਰਦਾਰ ਐੱਸ.ਪੀ. ਸਿੰਘ ਉਬਰਾਏ ਵਲੋਂ ਸਮਾਜ ਸੇਵਾ ਦੇ ਹਰੇਕ ਖੇਤਰ ਵਿਚ ਆਪਣਾ ...

ਪੂਰੀ ਖ਼ਬਰ »

ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਜ਼ਿਲ੍ਹਾ ਤਰਨ ਤਾਰਨ ਦਾ ਪ੍ਰਧਾਨ ਦਲਜੀਤ ਸਿੰਘ ਗਿੱਲ ਨੂੰ ਬਣਾਇਆ ਗਿਆ

ਖੇਮਕਰਨ/ਅਮਰਕੋਟ, 23 ਜੂਨ (ਰਾਕੇਸ਼ ਬਿੱਲਾ, ਗੁਰਚਰਨ ਸਿੰਘ ਭੱਟੀ)-ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਸਰਪ੍ਰਸਤ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਅਤੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਵਲੋਂ ਜ਼ਿਲ੍ਹੇ ਦੇ ਸੀਨੀਅਰ ਅਕਾਲੀ ਆਗੂ ਦਲਜੀਤ ਸਿੰਘ ਗਿੱਲ ਨੂੰ ਪਾਰਟੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX