ਤਾਜਾ ਖ਼ਬਰਾਂ


ਦਿੱਲੀ 'ਚ 144 ਧਾਰਾ ਲਾਗੂ, ਸ਼੍ਰੋਮਣੀ ਅਕਾਲੀ ਦਲ ਨੂੰ ਰੋਸ ਮਾਰਚ ਦੀ ਆਗਿਆ ਨਹੀਂ ਮਿਲੀ
. . .  25 minutes ago
ਨਵੀਂ ਦਿੱਲੀ, 17 ਸਤੰਬਰ - ਕੋਰੋਨਾ ਵਾਇਰਸ ਦੇ ਫੈਲਣ ਨੂੰ ਰੋਕਣ ਅਤੇ ਕੰਟਰੋਲ ਕਰਨ ਲਈ ਮੌਜੂਦਾ ਦਿਸ਼ਾ ਨਿਰਦੇਸ਼ਾਂ ਦੇ ਮੱਦੇਨਜ਼ਰ ਅੱਜ ਸ਼੍ਰੋਮਣੀ ....
ਤਿੰਨ ਖੇਤੀਬਾੜੀ ਕਾਨੂੰਨਾਂ ਦੇ ਇਕ ਸਾਲ ਪੂਰੇ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਬਲੈਕ ਫਰਾਈਡੇ ਪ੍ਰੋਟੈਸਟ ਮਾਰਚ
. . .  41 minutes ago
ਦਿੱਲੀ, 17 ਸਤੰਬਰ - ਤਿੰਨ ਖੇਤੀਬਾੜੀ ਕਾਨੂੰਨਾਂ ਦੇ ਇਕ ਸਾਲ ਪੂਰੇ ਹੋਣ 'ਤੇ ਸ਼੍ਰੋਮਣੀ ਅਕਾਲੀ ਦਲ ਵਲੋਂ ਐਲਾਨੇ ਗਏ ਬਲੈਕ ਫਰਾਈਡੇ ਪ੍ਰੋਟੈਸਟ....
ਜੰਮੂ-ਕਸ਼ਮੀਰ: ਤੇਲੰਗਮ ਪਿੰਡ ਚੋਂ ਚਾਰ ਪਿਸਤੌਲਾਂ ਸਮੇਤ ਹਥਿਆਰ ਅਤੇ ਗੋਲਾ ਬਾਰੂਦ ਬਰਾਮਦ
. . .  49 minutes ago
ਜੰਮੂ-ਕਸ਼ਮੀਰ, 17 ਸਤੰਬਰ - ਪੁਲਿਸ ਅਤੇ ਫ਼ੌਜ ਨੇ ਸਾਂਝੇ ਤਲਾਸ਼ੀ ਅਭਿਆਨ ਵਿਚ ਪੁਲਵਾਮਾ ਜ਼ਿਲ੍ਹੇ ਦੇ ਤੇਲੰਗਮ ਪਿੰਡ ਵਿਚ ਚਾਰ ਪਿਸਤੌਲਾਂ ....
ਰਾਸ਼ਟਰਪਤੀ ਤੇ ਉਪ ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਨੂੰ ਉਨ੍ਹਾਂ ਦੇ ਜਨਮ ਦਿਨ ਮੌਕੇ ਦਿੱਤੀਆਂ ਸ਼ੁੱਭਕਾਮਨਾਵਾਂ
. . .  36 minutes ago
ਨਵੀਂ ਦਿੱਲੀ, 17 ਸਤੰਬਰ -ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦਾ ਅੱਜ 71ਵਾਂ ਜਨਮ ਦਿਨ ਹੈ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਅਤੇ ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਨੇ ਪ੍ਰਧਾਨ ਮੰਤਰੀ
ਮੁੰਬਈ : ਬਾਂਦਰਾ ਕੁਰਲਾ ਕੰਪਲੈਕਸ 'ਚ ਇਕ ਨਿਰਮਾਣ ਅਧੀਨ ਫਲਾਈਓਵਰ ਦਾ ਇਕ ਹਿੱਸਾ ਡਿੱਗਿਆ, 14 ਵਿਅਕਤੀ ਜ਼ਖਮੀ
. . .  about 1 hour ago
ਮਹਾਰਾਸ਼ਟਰ, 17 ਸਤੰਬਰ - ਮੁੰਬਈ ਦੇ ਬਾਂਦਰਾ ਕੁਰਲਾ ਕੰਪਲੈਕਸ ਵਿਚ ਇਕ ਨਿਰਮਾਣ ਅਧੀਨ ਫਲਾਈਓਵਰ ਦਾ ਇਕ ਹਿੱਸਾ ਢਹਿ ....
ਝਾੜੋਦਾ ਕਲਾਂ ਸਰਹੱਦ ਨੂੰ ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਬੈਰੀਕੇਡ ਲਗਾ ਕੇ ਬੰਦ ਕੀਤਾ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਝਾੜੋਦਾ ਕਲਾਂ ਸਰਹੱਦ ਨੂੰ ਕਿਸਾਨਾਂ ਦੇ ਵਿਰੋਧ ਦੇ ਮੱਦੇਨਜ਼ਰ ਬੈਰੀਕੇਡ ਦੀ ਵਰਤੋਂ ....
ਕਿਸਾਨਾਂ ਨੇ ਗੁਰਦੁਆਰਾ ਰਕਾਬ ਗੰਜ ਦੇ ਸਾਹਮਣੇ ਕੀਤਾ ਇਕੱਠ, ਪਾਰਲੀਮੈਂਟ ਦੇ ਸਾਹਮਣੇ ਹੋਈ ਬੈਰੀਕੈਡਿੰਗ
. . .  about 1 hour ago
ਨਵੀਂ ਦਿੱਲੀ, 17 ਸਤੰਬਰ (ਰੁਪਿੰਦਰਪਾਲ ਸਿੰਘ ਡਿੰਪਲ) ਗੁਰਦੁਆਰਾ ਰਕਾਬ ਗੰਜ ਸਾਹਿਬ ਦੇ ਸਾਹਮਣੇ ਕਿਸਾਨ ਹੋਏ...
ਭਾਰਤ-ਪਾਕਿਸਤਾਨ ਸਰਹੱਦ 'ਤੇ ਡਰੋਨ ਦੀ ਹਲਚਲ ਦਿਸੀ
. . .  about 1 hour ago
ਅਜਨਾਲਾ ਗੱਗੋਮਾਹਲ,17 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਬਲਵਿੰਦਰ ਸਿੰਘ ਸੰਧੂ) - ਭਾਰਤ-ਪਾਕਿਸਤਾਨ ਸਰਹੱਦ 'ਤੇ ਚੌਕੀ ਸਹਾਰਨ ਨਜ਼ਦੀਕ ਬੀਤੀ ਰਾਤ ਪਾਕਿਸਤਾਨ ਵਾਲੇ ਪਾਸਿਉਂ ਡਰੋਨ ....
ਫ਼ਾਜ਼ਿਲਕਾ-ਕੌਮਾਂਤਰੀ ਸਰਹੱਦ ਤੋਂ ਕਰੋੜਾਂ ਦੀ ਹੈਰੋਇਨ ਬਰਾਮਦ
. . .  about 1 hour ago
ਫ਼ਾਜ਼ਿਲਕਾ, 17 ਸਤੰਬਰ (ਪ੍ਰਦੀਪ ਕੁਮਾਰ) - ਭਾਰਤ ਪਾਕਿਸਤਾਨ ਕੌਮਾਂਤਰੀ ਸਰਹੱਦ ਤੋਂ ਬੀ.ਐੱਸ.ਐਫ. ਦੇ ਜਵਾਨਾਂ ਵਲੋਂ ਕਰੋੜਾਂ ਰੁਪਏ ਦੀ ਹੈਰੋਇਨ ਬਰਾਮਦ ਕਰਨ...
ਐੱਸ ਜੈ ਸ਼ੰਕਰ ਨੇ ਉਜ਼ਬੇਕਿਸਤਾਨ, ਈਰਾਨ ਤੇ ਅਰਮੀਨੀਆ ਦੇ ਵਿਦੇਸ਼ ਮੰਤਰੀਆਂ ਨਾਲ ਕੀਤੀ ਮੁਲਾਕਾਤ
. . .  about 1 hour ago
ਨਵੀਂ ਦਿੱਲੀ, 17 ਸਤੰਬਰ - ਤਜ਼ਾਕਿਸਤਾਨ ਵਿਚ ਐੱਸ.ਸੀ.ਓ. ਦੀ ਬੈਠਕ ਦੇ ਦੌਰਾਨ ਵਿਦੇਸ਼ ਮੰਤਰੀ ਐੱਸ ਜੈ ਸ਼ੰਕਰ ਨੇ ਉਜ਼ਬੇਕਿਸਤਾਨ....
⭐ਮਾਣਕ - ਮੋਤੀ⭐
. . .  about 2 hours ago
⭐ਮਾਣਕ - ਮੋਤੀ⭐
ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਨੂੰ ਲੈ ਕੇ ਅਕਾਲੀ ਦਲ ਦਾ ਸੰਸਦ ਵੱਲ ਮਾਰਚ ਅੱਜ

ਅਕਾਲੀ ਵਰਕਰਾਂ ਨੂੰ ਦਿੱਲੀ ਦੇ ਬਾਰਡਰਾਂ 'ਤੇ ਰੋਕਿਆ-ਡਾ: ਚੀਮਾ

. . .  about 8 hours ago
ਵਿਰਾਟ ਕੋਹਲੀ ਦੇ ਕੋਚ ਰਾਜ ਕੁਮਾਰ ਸ਼ਰਮਾ ਨੇ ਕਿਹਾ - ਇਹ ਸਹੀ ਸਮੇਂ ’ਤੇ ਸਹੀ ਫੈਸਲਾ ਹੈ
. . .  1 day ago
ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਸਿੱਧੂਪੁਰ ਦੇ ਨੌਜਵਾਨ ਦੀ ਮੌਤ
. . .  1 day ago
ਲੋਹੀਆਂ ਖ਼ਾਸ, 16 ਸਤੰਬਰ (ਗੁਰਪਾਲ ਸਿੰਘ ਸ਼ਤਾਬਗੜ੍ਹ) -ਲੋਹੀਆਂ ਤੋਂ ਸਿੱਧੂਪੁਰ ਸੜਕ 'ਤੇ ਇੱਕ ਸਕੂਲ ਬੱਸ ਅਤੇ ਮੋਟਰਸਾਈਕਲ ਹਾਦਸੇ 'ਚ ਪਿੰਡ ਸਿੱਧੂਪੁਰ ਦੇ ਨੌਜਵਾਨ ਦੀ ਦਰਦਨਾਕ ਮੌਤ ਹੋ ਜਾਣ ਦਾ ਸਮਾਚਾਰ ...
ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਦਿੱਲੀ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਕੀਤੀ ਮੁਲਾਕਾਤ
. . .  1 day ago
ਭਾਰਤ ਦੀ ਟੀ -20 ਦੀ ਕਪਤਾਨੀ ਛੱਡ ਦੇਣਗੇ ਵਿਰਾਟ ਕੋਹਲੀ
. . .  1 day ago
ਨਵੀਂ ਦਿੱਲੀ, 16 ਸਤੰਬਰ - ਵਿਰਾਟ ਕੋਹਲੀ ਨੇ ਘੋਸ਼ਣਾ ਕੀਤੀ ਕਿ ਉਹ ਯੂ.ਏ.ਈ. ਵਿਚ ਟੀ -20 ਵਿਸ਼ਵ ਕੱਪ ਤੋਂ ਬਾਅਦ ਭਾਰਤ ਦੇ ਟੀ -20 ਕਪਤਾਨ ਦੇ ਅਹੁਦੇ ਤੋਂ ਅਸਤੀਫਾ ਦੇ...
ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ
. . .  1 day ago
ਚੰਡੀਗੜ੍ਹ, 16 ਸਤੰਬਰ - ਪੰਜਾਬ ਸਰਕਾਰ ਵਲੋਂ ਲਗਾਈਆਂ ਗਈਆਂ ਕੋਰੋਨਾ ਪਾਬੰਦੀਆਂ ਹੁਣ 30 ਸਤੰਬਰ ਤੱਕ ਲਾਗੂ ਰਹਿਣਗੀਆਂ...
ਸਰਪੰਚ ਤੇ ਉਸ ਦਾ ਪਤੀ ਹੈਰੋਇਨ ਤੇ ਡਰੱਗ ਮਨੀ ਸਮੇਤ ਕਾਬੂ
. . .  1 day ago
ਗੜਸ਼ੰਕਰ,16 ਸਤੰਬਰ (ਧਾਲੀਵਾਲ) - ਗੜ੍ਹਸ਼ੰਕਰ ਪੁਲਿਸ ਨੇ ਪਿੰਡ ਚੱਕ ਰੌਤਾਂ ਦੀ ਸਰਪੰਚ ਤੇ ਉਸ ਦੇ ਪਤੀ ਨੂੰ ਹੈਰੋਇਨ ਅਤੇ ਡਰੱਗ ਮਨੀ ਸਮੇਤ ਕਾਬੂ ਕੀਤਾ ਹੈ। ਐੱਸ.ਐੱਚ.ਓ. ਇਕਬਾਲ ਸਿੰਘ ਨੇ ਦੱਸਿਆ ਕਿ...
ਨੈਸ਼ਨਲ ਐਸੇਟ ਰਿਕੰਸਟ੍ਰਕਸ਼ਨ ਕੰਪਨੀ ਲਿਮਟਿਡ ਲਈ 30,600 ਕਰੋੜ ਰੁਪਏ ਦੀ ਸਰਕਾਰੀ ਗਰੰਟੀ ਦੀ ਘੋਸ਼ਣਾ
. . .  1 day ago
ਨਵੀਂ ਦਿੱਲੀ,16 ਸਤੰਬਰ - ਵਿੱਤ ਮੰਤਰੀ ਨਿਰਮਲਾ ਸੀਤਾਰਮਨ ਵਲੋਂ ਦੱਸਿਆ ਗਿਆ ਹੈ ਕਿ ਕੇਂਦਰੀ ਮੰਤਰੀ ਮੰਡਲ ਨੇ ਕੱਲ੍ਹ ਰਾਸ਼ਟਰੀ ਸੰਪਤੀ ਪੁਨਰ ਨਿਰਮਾਣ ਕੰਪਨੀ ਲਿਮਟਿਡ ਦੁਆਰਾ ਜਾਰੀ ਕੀਤੀ ਜਾਣ ਵਾਲੀ ...
ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਿਹਾ ਮੀਂਹ, ਯੂ.ਪੀ. ਦੇ 30 ਜ਼ਿਲ੍ਹਿਆਂ ਲਈ ਅਲਰਟ ਜਾਰੀ
. . .  1 day ago
ਨਵੀਂ ਦਿੱਲੀ,16 ਸਤੰਬਰ - ਉੱਤਰ ਪ੍ਰਦੇਸ਼ ਅਤੇ ਦਿੱਲੀ ਵਿਚ ਲਗਾਤਾਰ ਪੈ ਰਹੇ ਮੀਂਹ ਦੇ ਕਾਰਨ ਜਨਜੀਵਨ ਪ੍ਰਭਾਵਿਤ ਹੋਇਆ ਹੈ। ਮੌਸਮ ਵਿਭਾਗ ਨੇ ਅਗਲੇ 48 ਘੰਟਿਆਂ ਨੂੰ ਮੁਸ਼ਕਿਲ ਦੱਸਿਆ ਹੈ, ਨਾਲ ਹੀ ਯੂ.ਪੀ. ਦੇ 30 ਜ਼ਿਲ੍ਹਿਆਂ...
ਕਣਕ ਘੁਟਾਲਾ : ਪੰਜਾਬ ਰਾਜ ਖ਼ੁਰਾਕ ਕਮਿਸ਼ਨ ਨੇ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਮੰਗੀ
. . .  1 day ago
ਚੰਡੀਗੜ੍ਹ,16 ਸਤੰਬਰ - ਪੰਜਾਬ ਰਾਜ ਖ਼ੁਰਾਕ ਕਮਿਸ਼ਨ ਵਲੋਂ ਕਣਕ ਘੁਟਾਲੇ ਵਿਚ ਖ਼ੁਰਾਕ ਅਤੇ ਸਿਵਲ ਸਪਲਾਈ ਵਿਭਾਗ ਤੋਂ 15 ਦਿਨਾਂ ਅੰਦਰ ਵਿਸਥਾਰਤ ਰਿਪੋਰਟ ਦੀ ਮੰਗ ਕੀਤੀ ਗਈ ਹੈ। ਇਸ ਸੰਬੰਧੀ ਜਾਣਕਾਰੀ ਸਾਂਝੀ ਕਰਦਿਆਂ ਪੰਜਾਬ ਰਾਜ ਖ਼ੁਰਾਕ ...
ਸ੍ਰੀ ਮੁਕਤਸਰ ਸਾਹਿਬ ਤੋਂ ਦਿੱਲੀ ਲਈ ਅਕਾਲੀ ਦਲ ਦਾ ਜਥਾ ਰਵਾਨਾ
. . .  1 day ago
ਸ੍ਰੀ ਮੁਕਤਸਰ ਸਾਹਿਬ, 16 ਸਤੰਬਰ (ਰਣਜੀਤ ਸਿੰਘ ਢਿੱਲੋਂ) - ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਦੀ ਅਗਵਾਈ ਵਿਚ ਸ੍ਰੀ ...
17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ - ਸੁਖਬੀਰ ਸਿੰਘ ਬਾਦਲ
. . .  1 day ago
ਚੰਡੀਗੜ੍ਹ, 16 ਸਤੰਬਰ - ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਕਹਿਣਾ ਹੈ ਕਿ 17 ਸਤੰਬਰ ਦਾ ਰੋਸ ਮਾਰਚ ਕੋਈ ਸਿਆਸੀ ਨਹੀਂ, ਬਲਕਿ ਨਿਰੋਲ ਕਿਸਾਨ ਪੱਖੀ...
ਅਜਨਾਲਾ ਟਿਫ਼ਨ ਬੰਬ ਬਲਾਸਟ ਮਾਮਲੇ 'ਚ ਗ੍ਰਿਫ਼ਤਾਰ 3 ਦਹਿਸ਼ਤਗਰਦਾਂ ਨੂੰ ਅਦਾਲਤ ਨੇ 4 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਅਜਨਾਲਾ, 16 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਅਜਨਾਲਾ ਦੇ ਸ਼ਰਮਾ ਪੈਟਰੋਲ ਪੰਪ 'ਤੇ ਹੋਏ ਟਿਫ਼ਨ ਬੰਬ ਬਲਾਸਟ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ ਤਿੰਨ ਦਹਿਸ਼ਤਗਰਦਾਂ ਵਿੱਕੀ ਭੱਟੀ ...
ਪੱਟੀ 100 ਫ਼ੀਸਦੀ ਕੋਰੋਨਾ ਟੀਕਾਕਰਨ ਕਰਵਾਉਣ ਵਾਲਾ ਪੰਜਾਬ ਦਾ ਪਹਿਲਾ ਸ਼ਹਿਰ ਬਣਿਆ
. . .  1 day ago
ਤਰਨਤਾਰਨ, 16 ਸਤੰਬਰ - ਪੰਜਾਬ ਸਰਕਾਰ ਵਲੋਂ ਕੋਰੋਨਾ ਦੇ ਖ਼ਾਤਮੇ ਲਈ ਵਿੱਢੀ ਟੀਕਾਕਰਨ ਮੁਹਿੰਮ ਵਿਚ ਤਰਨਤਾਰਨ ਜ਼ਿਲ੍ਹੇ ਨੂੰ ਵੱਡੀ ਪ੍ਰਾਪਤੀ ਮਿਲੀ ਹੈ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਹਾੜ ਸੰਮਤ 553
ਵਿਚਾਰ ਪ੍ਰਵਾਹ: ਸ਼ਾਂਤੀ ਦੀ ਜਿੱਤ ਕਿਸੇ ਵੀ ਧਰਮ ਦੀ ਜਿੱਤ ਨਾਲੋਂ ਕਿਸੇ ਤਰ੍ਹਾਂ ਵੀ ਘੱਟ ਨਹੀਂ। -ਜੋਨ ਮਿਲਟਨ

ਰੂਪਨਗਰ

ਸ਼੍ਰੋ: ਅ: ਦਲ ਰੂਪਨਗਰ ਵਲੋਂ ਕੋਰੋਨਾ ਪੀੜਤ ਪਰਿਵਾਰਾਂ ਲਈ ਆਰੰਭੀ ਘਰ-ਘਰ ਲੰਗਰ ਸੇਵਾ ਦੀ ਸੰਪੂਰਨਤਾ

ਰੂਪਨਗਰ, 23 ਜੂਨ (ਸਤਨਾਮ ਸਿੰਘ ਸੱਤੀ)-ਸ਼੍ਰੋਮਣੀ ਅਕਾਲੀ ਦਲ ਰੂਪਨਗਰ ਇਕਾਈ ਵਲੋਂ ਸਾਬਕਾ ਸਿੱਖਿਆ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ ਦੀ ਅਗਵਾਈ ਵਿਚ 28 ਮਈ ਨੂੰ ਸ਼ੁਰੂ ਕੀਤੀ ਗਈ ਘਰ-ਘਰ ਲੰਗਰ ਸੇਵਾ ਕੋਰੋਨਾ ਮਰੀਜ਼ਾਂ ਦੀ ਗਿਣਤੀ ਘਟਣ ਕਾਰਨ ਅੱਜ ਸੰਪੂਰਨ ਕਰ ਦਿੱਤੀ ...

ਪੂਰੀ ਖ਼ਬਰ »

8 ਘੰਟੇ ਬਿਜਲੀ ਸਪਲਾਈ ਨਾ ਮਿਲਣ 'ਤੇ ਕਿਸਾਨਾਂ ਨੇ ਬੂਰਮਾਜਰਾ ਬਿਜਲੀ ਗਰਿੱਡ 'ਤੇ ਦਿੱਤਾ ਰੋਸ ਧਰਨਾ

ਮੋਰਿੰਡਾ, 23 ਜੂਨ (ਪਿ੍ਤਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਕੀਤੇ ਵਾਅਦੇ ਅਨੁਸਾਰ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ 8 ਘੰਟੇ ਬਿਜਲੀ ਸਪਲਾਈ ਨਾ ਮਿਲਣ 'ਤੇ ਰੋਸ ਵਜੋਂ ਇਲਾਕੇ ਦੇ ਕਿਸਾਨਾਂ ਵਲੋਂ ਬੂਰਮਾਜਰਾ ਗਰਿੱਡ 'ਤੇ ਰੋਸ ਧਰਨਾ ਦਿੰਦਿਆਂ ਪੰਜਾਬ ਸਰਕਾਰ ਅਤੇ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਵਿਖੇ ਸਫ਼ਾਈ ਸੇਵਕਾਂ ਦੀ ਹੜਤਾਲ ਜਾਰੀ

ਸ੍ਰੀ ਚਮਕੌਰ ਸਾਹਿਬ, 23 ਜੂਨ (ਜਗਮੋਹਣ ਸਿੰਘ ਨਾਰੰਗ)-ਨਗਰ ਪੰਚਾਇਤ ਸ੍ਰੀ ਚਮਕੌਰ ਸਾਹਿਬ ਦੇ ਸਫ਼ਾਈ ਸੇਵਕਾਂ ਦੀ ਹੜਤਾਲ ਅੱਜ 42ਵੇਂ ਦਿਨ ਵੀ ਜਾਰੀ ਰਹੀ, ਧਰਨੇ 'ਤੇ ਬੈਠੇ ਸਮੂਹ ਸਫ਼ਾਈ ਸੇਵਕਾਂ ਦੀ ਹਮਾਇਤ ਵਿਚ ਸ੍ਰੀ ਅਨੰਦਪੁਰ ਸਾਹਿਬ, ਨੰਗਲ ਅਤੇ ਸ੍ਰੀ ਕੀਰਤਪੁਰ ...

ਪੂਰੀ ਖ਼ਬਰ »

ਕੌਮੀ ਹੁਨਰ ਘੋਖ ਪ੍ਰੀਖਿਆ 'ਚ ਰੂਪਨਗਰ ਦੇ ਸ਼ੌਰਿਆ ਨੇ ਹਾਸਲ ਕੀਤਾ 108ਵਾਂ ਰੈਂਕ

ਰੂਪਨਗਰ, 23 ਜੂਨ (ਸਤਨਾਮ ਸਿੰਘ ਸੱਤੀ)-ਕੌਮੀ ਹੁਨਰ ਘੋਖ ਪ੍ਰੀਖਿਆ ਸਟੇਜ-1 ਦਾ ਨਤੀਜਾ ਐਲਾਨ ਦਿੱਤਾ ਗਿਆ ਹੈ | ਇਸ ਪ੍ਰੀਖਿਆ 'ਚ ਪੰਜਾਬ ਦੇ ਸਰਕਾਰੀ ਤੇ ਗੈਰ ਸਰਕਾਰੀ ਸਕੂਲਾਂ ਦੇ 45 ਹਜ਼ਾਰ ਵਿਦਿਆਰਥੀਆਂ ਨੇ ਭਾਗ ਲਿਆ ਸੀ | ਰੂਪਨਗਰ ਦੇ ਸ਼ੌਰਿਆ ਵਰਮਾ ਪੁੱਤਰ ਸ੍ਰੀਮਤੀ ...

ਪੂਰੀ ਖ਼ਬਰ »

ਸੀਟੂ ਵਲੋਂ ਮਹਿੰਗਾਈ ਅਤੇ ਹੋਰ ਮੰਗਾਂ ਨੂੰ ਲੈ ਕੇ ਰੈਲੀ

ਰੂਪਨਗਰ, 23 ਜੂਨ (ਸਤਨਾਮ ਸਿੰਘ ਸੱਤੀ)-ਮਜ਼ਦੂਰ ਜਮਾਤ ਦੀ ਨੁੰਮਾਇਦਾ ਜਥੇਬੰਦੀ ਸੀਟੂ ਵੱਲੋਂ ਦਿਨੋਂ ਦਿਨ ਵਧ ਰਹੀ ਮਹਿੰਗਾਈ, ਬੇਰੁਜ਼ਗਾਰੀ, ਮਜ਼ਦੂਰਾਂ ਸਬੰਧੀ ਬਣੇ ਕਾਨੂੰਨਾਂ ਨਾਲ ਮੋਦੀ ਸਰਕਾਰ ਵੱਲੋਂ ਕੀਤੀ ਜਾ ਰਹੀ ਛੇੜਛਾੜ ਅਤੇ ਹੋਰ ਮਜ਼ਦੂਰਾਂ ਸਬੰਧੀ ਮੰਗਾਂ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਬਜ਼ੁਰਗ ਲਾਪਤਾ

ਘਨੌਲੀ, 23 ਜੂਨ (ਜਸਵੀਰ ਸਿੰਘ ਸੈਣੀ)-ਨੇੜਲੇ ਪਿੰਡ ਥਲੀ ਖ਼ੁਰਦ ਦਾ ਬਜ਼ੁਰਗ ਤਿੰਨ ਦਿਨਾਂ ਤੋਂ ਲਾਪਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਘਨੌਲੀ ਚੌਕੀ ਦੇ ਸਬ ਇੰਸਪੈਕਟਰ ਰਣਵੀਰ ਸਿੰਘ ਸੰਧੂ ਨੇ ਕਿਹਾ ਕਿ ਪਰਿਵਾਰਕ ਮੈਂਬਰਾਂ ਵਲੋਂ ਦਰਜ ਕਰਵਾਏ ਬਿਆਨਾਂ ਦੇ ...

ਪੂਰੀ ਖ਼ਬਰ »

ਇਲਾਕਾ ਸੰਘਰਸ਼ ਕਮੇਟੀ ਵਲੋਂ 24 ਜੂਨ ਦਾ ਧਰਨਾ ਕੀਤਾ ਮੁਲਤਵੀ

ਸੁਖਸਾਲ, 23 ਜੂਨ (ਧਰਮ ਪਾਲ)-ਇਲਾਕਾ ਸੰਘਰਸ਼ ਕਮੇਟੀ ਦੇ ਆਗੂਆਂ ਦੀ ਮੀਟਿੰਗ ਐਲਗਰਾਂ ਵਿਖੇ ਹਰਦੇਵ ਸਿੰਘ ਦੇ ਘਰ ਹੋਈ | ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਜਾਣਕਾਰੀ ਦਿੰਦਿਆਂ ਆਗੂਆਂ ਨੇ ਦੱਸਿਆ ਕਿ ਇਸ ਮੌਕਾ ਵੱਖ-ਵੱਖ ਜਥੇਬੰਦੀਆਂ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ...

ਪੂਰੀ ਖ਼ਬਰ »

-ਮਾਮਲਾ ਨਵੇਂ ਪੇ ਕਮਿਸ਼ਨ ਦਾ- ਮਾਸਟਰ ਕੇਡਰ ਯੂਨੀਅਨ ਨੇ ਖੋਲਿ੍ਹਆ ਵਿੱਤ ਮੰਤਰੀ ਖ਼ਿਲਾਫ਼ ਮੋਰਚਾ

ਨੂਰਪੁਰ ਬੇਦੀ, 23 ਜੂਨ (ਢੀਂਡਸਾ)-ਅੱਜ ਮਾਸਟਰ ਕੇਡਰ ਯੂਨੀਅਨ ਪੰਜਾਬ ਦੀ ਇੱਕ ਸੂਬਾ ਪੱਧਰੀ ਮੀਟਿੰਗ ਸੂਬਾ ਪ੍ਰਧਾਨ ਬਲਦੇਵ ਸਿੰਘ ਬੁੱਟਰ ਅਤੇ ਸੂਬਾ ਸਰਪ੍ਰਸਤ ਗੁਰਪ੍ਰੀਤ ਸਿੰਘ ਰਿਆੜ ਦੀ ਸਾਂਝੀ ਅਗਵਾਈ ਵਿਚ ਦੇਸ਼ ਭਗਤ ਯਾਦਗਾਰੀ ਹਾਲ ਜਲੰਧਰ ਵਿਖੇ ਹੋਈ | ਪ੍ਰੈੱਸ ...

ਪੂਰੀ ਖ਼ਬਰ »

ਜ਼ਿਲ੍ਹਾ ਭਾਜਪਾ ਵਲੋਂ ਡਾ. ਸ਼ਿਆਮ ਪ੍ਰਸਾਦ ਮੁਖਰਜੀ ਦੇ ਬਲੀਦਾਨ ਦਿਵਸ ਮੌਕੇ ਸ਼ਰਧਾਂਜਲੀ ਸਮਾਗਮ

ਨੰਗਲ, 23 ਜੂਨ (ਪ੍ਰੀਤਮ ਸਿੰਘ ਬਰਾਰੀ)-ਜ਼ਿਲ੍ਹਾ ਭਾਜਪਾ ਵਲੋਂ ਅੱਜ ਡਾ. ਸ਼ਿਆਮ ਪ੍ਰਸਾਦ ਮੁਖਰਜੀ ਦੇ ਬਲੀਦਾਨ ਦਿਵਸ ਮੌਕੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ | ਪੰਜਾਬ ਭਾਜਪਾ ਕਾਰਜਕਾਰਨੀ ਮੈਂਬਰ ਡਾ. ਈਸ਼ਵਰ ਚੰਦਰ ਸਰਦਾਨਾ ਦੇ ਸਥਾਨਕ ਰੇਲਵੇ ਰੋਡ ਸਥਿਤ ਗ੍ਰਹਿ ...

ਪੂਰੀ ਖ਼ਬਰ »

ਪੀੜਤਾਂ ਦੀ ਗਿਣਤੀ ਦੋ ਦਿਨਾਂ ਤੋਂ ਸਿਫਰ, ਬਲਾਕ 'ਚ 22 ਇਕਾਂਤਵਾਸ

ਭਰਤਗੜ੍ਹ, 23 ਜੂਨ (ਜਸਬੀਰ ਸਿੰਘ ਬਾਵਾ)-ਕੋਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਰਾਜ ਸਰਕਾਰ, ਸਿਹਤ ਵਿਭਾਗ ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਨਿਯਮਾਂ ਨੂੰ ਅਪਣਾਉਣ ਦੀ ਬਦੌਲਤ ਭਰਤਗੜ੍ਹ ਦੇ ਕਮਿਊਨਟੀ ਸਿਹਤ ਕੇਂਦਰ ਤੇ ਇਸ ਬਲਾਕ ਅਧੀਨ ਆਉਂਦੇ ਪਿੰਡਾਂ 'ਚ ਕੋਰੋਨਾ ...

ਪੂਰੀ ਖ਼ਬਰ »

ਟੈੱਟ ਪਾਸ ਨਾਨ-ਟੀਚਿੰਗ ਕਰਮਚਾਰੀਆਂ ਦੀਆਂ ਮਾਸਟਰ ਕਾਡਰ ਦੇ ਕੋਟੇ ਵਿਚ ਪੈਂਡਿੰਗ ਪਦਉਨਤੀਆਂ ਜਲਦ ਕਰਨ ਦੀ ਮੰਗ

ਰੂਪਨਗਰ, 23 ਜੂਨ (ਸਤਨਾਮ ਸਿੰਘ ਸੱਤੀ)-ਉੱਚ ਯੋਗਤਾ ਪ੍ਰਾਪਤ ਐੱਸ. ਐੱਲ. ਏ, ਲਾਇਬ੍ਰੇਰੀਅਨ, ਸਹਾਇਕ ਲਾਇਬ੍ਰੇਰੀਅਨ ਅਤੇ ਲਾਇਬ੍ਰੇਰੀ ਰਿਸਟੋਰਰ ਯੂਨੀਅਨ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਅਕਸ਼ੈ ਕੁਮਾਰ ਖਨੌਰੀ ਅਤੇ ਜ਼ਿਲ੍ਹਾ ਸਕੱਤਰ ਨਰਿੰਦਰ ਸਿੰਘ ਨੇ ਸਿੱਖਿਆ ...

ਪੂਰੀ ਖ਼ਬਰ »

16 ਸਾਲ ਤੋਂ ਭਗੌੜਾ ਕੀਤਾ ਕਾਬੂ

ਸ੍ਰੀ ਚਮਕੌਰ ਸਾਹਿਬ, 23 ਜੂਨ (ਜਗਮੋਹਣ ਸਿੰਘ ਨਾਰੰਗ)-ਸਥਾਨਕ ਥਾਣੇ ਅਧੀਨ ਪੈਂਦੇ ਪਿੰਡ ਬਾਲਸੰਡਾ ਦਾ ਵਿਅਕਤੀ ਸੁਰਿੰਦਰ ਸਿੰਘ ਪੁੱਤਰ ਪ੍ਰੇਮ ਸਿੰਘ ਜੋ ਸੰਨ 2005 ਵਿਚ ਮਾਣਯੋਗ ਅਦਾਲਤ ਵਲੋਂ ਭਗੌੜਾ ਕਰਾਰ ਦਿੱਤਾ ਸੀ, ਨੂੰ ਸ੍ਰੀ ਚਮਕੌਰ ਸਾਹਿਬ ਪੁਲਿਸ ਨੇ ਕਾਬੂ ਕਰ ...

ਪੂਰੀ ਖ਼ਬਰ »

ਛੇਵੇਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਕਰਮਚਾਰੀਆਂ ਕੀਤੀ ਨਾ ਮਨਜ਼ੂਰ

ਘਨੌਲੀ, 23 ਜੂਨ (ਜਸਵੀਰ ਸਿੰਘ ਸੈਣੀ)-ਛੇਵੇਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਨੂੰ ਪੰਜਾਬ ਦੇ ਕਰਮਚਾਰੀਆਂ ਵਲੋਂ ਨਾਮਨਜ਼ੂਰ ਕਰ ਦਿੱਤਾ ਗਿਆ ਹੈ ਕਿਉਂਕਿ ਪਿਛਲੇ ਪੰਜ ਸਾਲਾਂ ਤੋਂ ਵੱਧ ਸਮੇਂ ਤੋਂ ਤਨਖ਼ਾਹ ਸਕੇਲਾਂ ਵਿਚ ਸੋਧ ਦੀ ਉਡੀਕ ਕਰ ਰਹੇ ਕਰਮਚਾਰੀਆਂ ਦੀਆਂ ਆਸਾਂ ...

ਪੂਰੀ ਖ਼ਬਰ »

ਸਪੀਕਰ ਰਾਣਾ ਕੇ.ਪੀ. ਸਿੰਘ ਵਲੋਂ ਲੋੜਵੰਦ ਪਰਿਵਾਰ ਦੀ ਆਰਥਿਕ ਮਦਦ

ਸ੍ਰੀ ਅਨੰਦਪੁਰ ਸਾਹਿਬ, 23 ਜੂਨ (ਜੇ.ਐੱਸ. ਨਿੱਕੂਵਾਲ)-ਇੱਥੋਂ ਦੇ ਬਚੋਲੀ ਵਿਖੇ ਰਹਿਣ ਵਾਲੇ ਗ਼ਰੀਬ ਪ੍ਰਵਾਸੀ ਮਜ਼ਦੂਰ ਜੀਤ ਰਾਮ ਦੇ 16 ਸਾਲਾਂ ਸਿਰ ਦੀ ਗੰਭੀਰ ਬਿਮਾਰੀ ਨਾਲ ਪੀੜਤ ਵਿਨੋਦ ਕੁਮਾਰ ਦੀ ਆਰਥਿਕ ਮਦਦ ਕਰਨ ਲਈ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਬੰਸ ਲਾਲ ...

ਪੂਰੀ ਖ਼ਬਰ »

ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਕੱਲ੍ਹ ਮਨਾਇਆ ਜਾਵੇਗਾ

ਸ੍ਰੀ ਅਨੰਦਪੁਰ ਸਾਹਿਬ, 23 ਜੂਨ (ਕਰਨੈਲ ਸਿੰਘ)-ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਇਸਤਰੀ ਸਤਿਸੰਗ ਸਭਾ ਸ੍ਰੀ ...

ਪੂਰੀ ਖ਼ਬਰ »

ਕਬੱਡੀ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਵਲੋਂ ਸ਼ਹੀਦ ਗੁਰਨਿੰਦਰ ਦੇ ਪਰਿਵਾਰ ਨਾਲ ਦੁੱਖ ਪ੍ਰਗਟ

ਕਾਹਨਪੁਰ ਖੂਹੀ, 23 ਜੂਨ (ਪ. ਪ.)-ਕਬੱਡੀ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਅਤੇ ਉੱਘੇ ਸਮਾਜਸੇਵੀ ਦਵਿੰਦਰ ਸਿੰਘ ਬਾਜਵਾ ਅਤੇ ਅਜੀਤ ਪ੍ਰਕਾਸ਼ਨ ਸਮੂਹ ਦੇ ਉੱਪ ਦਫ਼ਤਰ ਰੂਪਨਗਰ ਦੇ ਇੰਚਾਰਜ ਸਤਨਾਮ ਸਿੰਘ ਸੱਤੀ ਵਲੋਂ ਅੱਜ ਸ਼ਹੀਦ ਗੁਰਨਿੰਦਰ ਸਿੰਘ ਦੇ ਘਰ ਪਿੰਡ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਲੋਂ ਫ਼੍ਰੀ ਆਨ-ਲਾਈਨ ਬੇਸਿਕ ਕੰਪਿਊਟਰ ਕੋਰਸ ਸ਼ੁਰੂ

ਸ੍ਰੀ ਚਮਕੌਰ ਸਾਹਿਬ, 23 ਜੂਨ (ਜਗਮੋਹਣ ਸਿੰਘ ਨਾਰੰਗ)-ਸ਼੍ਰੋਮਣੀ ਕਮੇਟੀ ਅਧੀਨ ਸਥਾਨਕ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਵਲੋਂ ਇੱਕ ਮਹੀਨੇ ਦਾ ਫ਼ਰੀ ਆਨ-ਲਾਈਨ ਕੰਪਿਊਟਰ ਕੋਰਸ ਸ਼ੁਰੂ ਕੀਤਾ ਗਿਆ | ਪਿ੍ੰਸੀਪਲ ਡਾ. ਜਸਵੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆਂ ਕਿ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਨੂੰ ਭੇਟ ਕੀਤਾ ਸੈਨੇਟਾਈਜ਼ ਸਟੈਂਡ ਤੇ ਰਾਹਗੀਰਾਂ ਨੂੰ ਮਾਸਕ ਵੰਡੇ

ਘਨੌਲੀ, 23 ਜੂਨ (ਜਸਵੀਰ ਸਿੰਘ ਸੈਣੀ)-ਇਲਾਕੇ ਦੀ ਉੱਘੀ ਸਮਾਜ ਸੇਵੀ ਸ਼ਖ਼ਸੀਅਤ ਸਰਦਾਰ ਅਜੈਵੀਰ ਸਿੰਘ ਲਾਲਪੁਰਾ ਦੀ ਬਣਾਈ ਹੋਈ ਸੰਸਥਾ ਪਹਿਲਾਂ ਇਨਸਾਨੀਅਤ ਵਲੋਂ ਇਲਾਕੇ ਦੇ ਵੱਖ-ਵੱਖ ਸਕੂਲਾਂ, ਸਰਕਾਰੀ ਅਦਾਰੇ ਅਤੇ ਧਾਰਮਿਕ ਅਸਥਾਨਾਂ ਵਿਚ ਸੈਨੇਟਾਈਜ਼ਰ ਸਟੈਂਡ ...

ਪੂਰੀ ਖ਼ਬਰ »

ਪੰਪੋਰ ਹਮਲੇ ਦੇ ਸ਼ਹੀਦ ਹੌਲਦਾਰ ਜਗਤਾਰ ਸਿੰਘ ਬੁਰਜਵਾਲਾ ਦੀ ਪੰਜ ਸਾਲਾਂ 'ਚ ਸਰਕਾਰ ਨੇ ਨਹੀਂ ਬਣਾਈ ਕੋਈ ਯਾਦਗਾਰ

ਪੁਰਖਾਲੀ, 23 ਜੂਨ (ਅੰਮਿ੍ਤਪਾਲ ਸਿੰਘ ਬੰਟੀ)-ਦੇਸ਼ ਲਈ ਜਾਨਾਂ ਵਾਰਨ ਵਾਲੇ ਸ਼ਹੀਦ ਜਵਾਨਾਂ ਦੀ ਕੁਰਬਾਨੀ ਦਾ ਕਿੰਨਾ ਕੁ ਮੁੱਲ ਪਾਇਆ ਜਾਂਦਾ ਹੈ ਤੇ ਉਨ੍ਹਾਂ ਦੀਆਂ ਸ਼ਹਾਦਤਾਂ ਨੂੰ ਕਿੰਨਾ ਕੁ ਯਾਦ ਰੱਖਿਆ ਜਾਂਦਾ ਹੈ, ਦੀ ਮਿਸਾਲ ਪਿੰਡ ਬੁਰਜਵਾਲਾ ਦੇ ਪੰਪੋਰ (ਜੰਮੂ ...

ਪੂਰੀ ਖ਼ਬਰ »

ਹੈੱਡ ਟੀਚਰ ਅਤੇ ਸੈਂਟਰ ਹੈੱਡ ਟੀਚਰ ਦੀਆਂ ਤਰੱਕੀਆਂ ਜਲਦ ਕੀਤੇ ਜਾਣ ਦੀ ਕੀਤੀ ਮੰਗ

ਨੂਰਪੁਰ ਬੇਦੀ, 23 ਜੂਨ (ਵਿੰਦਰਪਾਲ ਝਾਂਡੀਆ)-ਅੱਜ ਐਸ. ਸੀ/ਬੀ. ਸੀ. ਅਧਿਆਪਕ ਜਥੇਬੰਦੀ ਰੂਪਨਗਰ ਦੀ ਜ਼ੂਮ ਮੀਟਿੰਗ ਜ਼ਿਲ੍ਹਾ ਆਗੂ ਮਨਪ੍ਰੀਤ ਸਿੰਘ ਲੇਹੜੀਆਂ ਅਤੇ ਸੁਰਿੰਦਰ ਜਨਾਗਲ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਬਲਾਕ ਤਖ਼ਤਗੜ੍ਹ ਦੇ ਪ੍ਰਧਾਨ ਬਲਜੀਤ ਸਿੰਘ ਬੈਂਸ ...

ਪੂਰੀ ਖ਼ਬਰ »

ਭੁਪਿੰਦਰ ਸਿੰਘ ਬਜਰੂੜ ਸੰਯੁਕਤ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ

ਨੂਰਪੁਰ ਬੇਦੀ, 23 ਜੂਨ (ਹਰਦੀਪ ਸਿੰਘ ਢੀਂਡਸਾ)-ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਵਲੋਂ ਭੁਪਿੰਦਰ ਸਿੰਘ ਬਜਰੂੜ ਨੂੰ ਸੰਯੁਕਤ ਅਕਾਲੀ ਦਲ ਜ਼ਿਲ੍ਹਾ ਰੂਪਨਗਰ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਦੱਸਣਯੋਗ ਹੈ ਕਿ ਭੁਪਿੰਦਰ ਸਿੰਘ ...

ਪੂਰੀ ਖ਼ਬਰ »

ਸੀਟੂ ਵਲੋਂ ਮਹਿੰਗਾਈ ਅਤੇ ਹੋਰ ਮੰਗਾਂ ਨੂੰ ਲੈ ਕੇ ਰੈਲੀ

ਰੂਪਨਗਰ, 23 ਜੂਨ (ਸਤਨਾਮ ਸਿੰਘ ਸੱਤੀ)-ਮਜ਼ਦੂਰ ਜਮਾਤ ਦੀ ਨੁੰਮਾਇਦਾ ਜਥੇਬੰਦੀ ਸੀਟੂ ਵੱਲੋਂ ਦਿਨੋਂ ਦਿਨ ਵਧ ਰਹੀ ਮਹਿੰਗਾਈ, ਬੇਰੁਜ਼ਗਾਰੀ, ਮਜ਼ਦੂਰਾਂ ਸਬੰਧੀ ਬਣੇ ਕਾਨੂੰਨਾਂ ਨਾਲ ਮੋਦੀ ਸਰਕਾਰ ਵੱਲੋਂ ਕੀਤੀ ਜਾ ਰਹੀ ਛੇੜਛਾੜ ਅਤੇ ਹੋਰ ਮਜ਼ਦੂਰਾਂ ਸਬੰਧੀ ਮੰਗਾਂ ...

ਪੂਰੀ ਖ਼ਬਰ »

ਪੰਪੋਰ ਹਮਲੇ ਦੇ ਸ਼ਹੀਦ ਹੌਲਦਾਰ ਜਗਤਾਰ ਸਿੰਘ ਬੁਰਜਵਾਲਾ ਦੀ ਪੰਜ ਸਾਲਾਂ 'ਚ ਸਰਕਾਰ ਨੇ ਨਹੀਂ ਬਣਾਈ ਕੋਈ ਯਾਦਗਾਰ

ਪੁਰਖਾਲੀ, 23 ਜੂਨ (ਅੰਮਿ੍ਤਪਾਲ ਸਿੰਘ ਬੰਟੀ)-ਦੇਸ਼ ਲਈ ਜਾਨਾਂ ਵਾਰਨ ਵਾਲੇ ਸ਼ਹੀਦ ਜਵਾਨਾਂ ਦੀ ਕੁਰਬਾਨੀ ਦਾ ਕਿੰਨਾ ਕੁ ਮੁੱਲ ਪਾਇਆ ਜਾਂਦਾ ਹੈ ਤੇ ਉਨ੍ਹਾਂ ਦੀਆਂ ਸ਼ਹਾਦਤਾਂ ਨੂੰ ਕਿੰਨਾ ਕੁ ਯਾਦ ਰੱਖਿਆ ਜਾਂਦਾ ਹੈ, ਦੀ ਮਿਸਾਲ ਪਿੰਡ ਬੁਰਜਵਾਲਾ ਦੇ ਪੰਪੋਰ (ਜੰਮੂ ਕਸ਼ਮੀਰ) ਦੇ ਸ਼ਹੀਦ ਜਗਤਾਰ ਸਿੰਘ ਦੀ ਕੁਰਬਾਨੀ ਤੋਂ ਲਗਾਇਆ ਜਾ ਸਕਦਾ ਹੈ | ਜਿਸ ਦੀ ਸ਼ਹਾਦਤ ਦਾ ਸਰਕਾਰ ਵਲੋਂ ਕੋਈ ਕੌਡੀ ਮੁੱਲ ਨਹੀਂ ਪਾਇਆ ਗਿਆ | ਨਾ ਹੀ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਉਨ੍ਹਾਂ ਦੇ ਪਰਿਵਾਰ ਦੀ ਕੋਈ ਸਾਰ ਹੀ ਲਈ ਜਾ ਰਹੀ ਹੈ ਜਦ ਕਿ ਸ਼ਹੀਦਾਂ ਦੀਆਂ ਕੁਰਬਾਨੀਆਂ ਮੌਕੇ ਸਰਕਾਰਾਂ, ਮੰਤਰੀਆਂ ਅਤੇ ਹੋਰ ਆਗੂਆਂ ਵਲੋਂ ਵੱਡੇ-ਵੱਡੇ ਵਾਅਦੇ ਕੀਤੇ ਜਾ ਰਹੇ ਹੁੰਦੇ ਹਨ | ਸ਼ਹੀਦ ਜਗਤਾਰ ਸਿੰਘ ਦੀ ਪਤਨੀ ਹਰਨੀਪ ਕੌਰ ਵਲੋਂ ਮੁੱਖ ਮੰਤਰੀ ਪੰਜਾਬ ਨੂੰ ਪੱਤਰ ਲਿਖਿਆ ਗਿਆ ਜਿਸ ਵਿਚ ਉਨ੍ਹਾਂ ਲਿਖਿਆ ਕਿ ਮੇਰੇ ਪਤੀ ਹੌਲਦਾਰ ਜਗਤਾਰ ਸਿੰਘ ਵਾਸੀ ਬੁਰਜਵਾਲਾ, ਸੀ. ਆਰ. ਪੀ. ਐੱਫ. ਦੀ ਬਟਾਲੀਅਨ 161 ਵਿਚ ਸੰਨ 2016 ਵਿਚ ਬਤੌਰ ਡਰਾਇਵਰ ਡਿਊਟੀ ਨਿਭਾ ਰਹੇ ਸਨ | ਉਹ 25 ਜੂਨ 2016 ਨੂੰ ਪੰਪੋਰ ਵਿਖੇ ਅੱਤਵਾਦੀ ਹਮਲੇ ਦਾ ਸ਼ਿਕਾਰ ਹੋ ਗਏ ਸਨ | ਜਿਸ ਵਿਚ ਮੇਰੇ ਪਤੀ ਸਮੇਤ 7 ਹੋਰ ਸੈਨਿਕ ਸ਼ਹੀਦ ਹੋ ਗਏ ਸਨ | ਇਸ ਹਮਲੇ 'ਚ ਉਹ ਪੰਜਾਬ ਦੇ ਇਕੱਲੇ ਸ਼ਹੀਦ ਸਨ ਪ੍ਰੰਤੂ ਅੱਜ ਤੱਕ ਪਿੰਡ 'ਚ ਸਰਕਾਰ ਵਲੋਂ ਮੇਰੇ ਪਤੀ ਦੀ ਸ਼ਹਾਦਤ ਨੂੰ ਜਿੰਦਾ ਰੱਖਣ ਲਈ ਕੋਈ ਯਾਦਗਾਰ ਨਹੀਂ ਬਣਾਈ ਗਈ | ਜ਼ਿਲ੍ਹਾ ਪ੍ਰਸ਼ਾਸਨ ਜਾਂ ਕਿਸੇ ਹੋਰ ਵਲੋਂ ਮੇਰੇ ਪਰਿਵਾਰ ਦੀ ਕੋਈ ਸਾਰ ਨਹੀਂ ਲਈ ਜਾਂਦੀ | ਉਨ੍ਹਾਂ ਕਿਹਾ ਕਿ ਮੇਰੇ ਪਤੀ ਦੀ ਦੇਸ਼ ਪ੍ਰਤੀ ਸ਼ਹਾਦਤ ਨੂੰ ਮੁੱਖ ਰੱਖਦਿਆਂ ਪਿੰਡ ਦੇ ਸਰਕਾਰੀ ਮਿਡਲ ਸਕੂਲ ਦਾ ਨਾਂਅ ਸ਼ਹੀਦ ਜਗਤਾਰ ਸਿੰਘ ਦੇ ਨਾਂਅ 'ਤੇ ਰੱਖਿਆ ਜਾਵੇ, ਪਿੰਡ 'ਚ ਉਨ੍ਹਾਂ ਦੀ ਯਾਦ 'ਚ ਯਾਦਗਾਰੀ ਗੇਟ ਦੀ ਉਸਾਰੀ ਕਰਵਾਈ ਜਾਵੇ | ਮੀਆਂਪੁਰ-ਬੁਰਜਵਾਲਾ- ਬੱਲਮਗੜ੍ਹ ਮੰਦਵਾੜਾ ਸੜਕ ਦਾ ਨਾਂਅ ਸ਼ਹੀਦ ਜਗਤਾਰ ਸਿੰਘ ਮਾਰਗ ਰੱਖਿਆ ਜਾਵੇ ਅਤੇ ਮੇਰੀ ਸਰਕਾਰ ਵੱਲੋਂ ਵੱਧ ਤੋਂ ਵੱਧ ਮਦਦ ਕੀਤੀ ਜਾਵੇ |

ਖ਼ਬਰ ਸ਼ੇਅਰ ਕਰੋ

 



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX