ਤਾਜਾ ਖ਼ਬਰਾਂ


ਪੰਜਾਬ ਸਰਕਾਰ ਦਾ ਨਵਾਂ ਫ਼ੈਸਲਾ -ਹੁਣ ਜਾਤ ਦੇ ਆਧਾਰ 'ਤੇ ਰੱਖੇ ਨਾਮ ਹੋਣਗੇ ਤਬਦੀਲ
. . .  1 day ago
ਵਿਧਾਨ ਸਭਾ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਆਪ ਆਗੂ ਵਿਨੋਦ ਸੋਈ ਬਣੇ ਵਪਾਰ ਮੰਡਲ ਦੇ ਜ਼ਿਲਾ ਪ੍ਰਧਾਨ
. . .  1 day ago
ਫਿਰੋਜ਼ਪੁਰ, 22 ਸਤੰਬਰ (ਕੁਲਬੀਰ ਸਿੰਘ ਸੋਢੀ)- ਆਪ ਵਲੋਂ ਸੂਬੇ ਅੰਦਰ ਵਿਧਾਨ ਸਭਾ ਹਲਕਿਆਂ ਵਿਚ ਪਾਰਟੀ ਦੀਆਂ ਗਤਵਿਧੀਆਂ ਨੂੰ ਲਗਾਤਾਰ ਜਾਰੀ ਰੱਖਣ ਲਈ ਸੂਬੇ ਭਰ ਅੰਦਰ ਵਪਾਰ ...
ਖੈਬਰ ਪਖਤੂਨਖਵਾ 'ਚ ਕੁੜੀਆਂ ਦੇ ਸਕੂਲ ਵਿਚ ਧਮਾਕਾ
. . .  1 day ago
ਅੰਮ੍ਰਿਤਸਰ, 22 ਸਤੰਬਰ (ਸੁਰਿੰਦਰ ਕੋਛੜ )-ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਟੈਂਕ ਜ਼ਿਲੇ 'ਚ ਅੱਜ ਇਕ ਧਮਾਕੇ ਨਾਲ ਲੜਕੀਆਂ ਦੇ ਸਕੂਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਗਿਆ।ਅਧਿਕਾਰੀਆਂ ਨੇ ...
ਲੁਧਿਆਣਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ
. . .  1 day ago
ਲੁਧਿਆਣਾ , 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਅਮਰਜੀਤ ਕਾਲੋਨੀ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕਾਬੂ ਕੀਤਾ ਹੈ । ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ...
ਆਈ.ਪੀ.ਐਲ. 2021 - ਸਨਰਾਈਜ਼ਰਸ ਹੈਦਰਾਬਾਦ ਨੇ ਦਿੱਲੀ ਕੈਪੀਟਲਸ ਦੇ ਖਿਲਾਫ ਜਿੱਤਿਆ ਟਾਸ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਮੁੱਖ ਮੰਤਰੀ, ਹਰਿਆਣਾ ਨੂੰ ਮਿਲੇ ਮੁੱਖ ਮੰਤਰੀ ਚੰਨੀ ਕਿਹਾ, ਦੋਸਤੀ ਤੇ ਸਹਿਯੋਗ ਨਾਲ ਕਰਾਂਗੇ ਕੰਮ
. . .  1 day ago
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਤੇ ਮੈਨੇਜਰ ਦਾ ਹੋਇਆ ਤਬਾਦਲਾ
. . .  1 day ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਨਿੱਕੂਵਾਲ , ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਦਾ ਅੱਜ ਤਬਾਦਲਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੀ 13 ...
ਸਿੱਧੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ ਕੈਪਟਨ
. . .  1 day ago
ਏਅਰ ਚੀਫ ਮਾਰਸ਼ਲ ਆਰ.ਕੇ.ਐਸ. ਭਦੌਰੀਆ, ਹਵਾਈ ਸੈਨਾ ਮੁਖੀ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  1 day ago
ਅਮਰੀਕਾ ਦੁਨੀਆ ਨੂੰ 50 ਕਰੋੜ ਟੀਕਾ ਕਰੇਗਾ ਦਾਨ
. . .  1 day ago
ਚਰਨਜੀਤ ਚੰਨੀ ਦੇ ਘਰ ਪਹੁੰਚਣ 'ਤੇ ਬ੍ਰਹਮ ਮਹਿੰਦਰਾ ਨੇ ਕੀਤਾ ਸਵਾਗਤ
. . .  1 day ago
ਪ੍ਰਿਯੰਕਾ-ਰਾਹੁਲ ਮੇਰੇ ਬੱਚਿਆਂ ਵਰਗੇ, ਸਾਡਾ ਰਿਸ਼ਤਾ ਇਸ ਤਰ੍ਹਾਂ ਖਤਮ ਨਹੀਂ ਹੋਣਾ ਚਾਹੀਦਾ ਸੀ, ਮੈਨੂੰ ਸੱਟ ਲੱਗੀ -ਕੈਪਟਨ ਅਮਰਿੰਦਰ ਸਿੰਘ
. . .  1 day ago
ਅਸੀਂ ਕਿਸੇ ਨੂੰ ਵੀ ਭਾਰਤ ਨੂੰ ਵੰਡਣ ਨਹੀਂ ਦੇਵਾਂਗੇ - ਮਮਤਾ ਬੈਨਰਜੀ
. . .  1 day ago
ਭਵਾਨੀਪੁਰ, 22 ਸਤੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਭਵਾਨੀਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਨੇ ਭਾਜਪਾ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਭਾਜਪਾ ਇਕ 'ਜੁਮਲਾ' ਪਾਰਟੀ...
ਕੈਨੇਡਾ ਸੰਸਦੀ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਤੇ ਜਸਟਿਨ ਟਰੂਡੋ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  1 day ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ...
ਜੰਮੂ -ਕਸ਼ਮੀਰ ਸਰਕਾਰ ਨੇ 6 ਕਰਮਚਾਰੀਆਂ ਨੂੰ 'ਅੱਤਵਾਦੀ ਸੰਬੰਧਾਂ' ਦੇ ਕਾਰਨ ਕੀਤਾ ਬਰਖ਼ਾਸਤ
. . .  1 day ago
ਸ੍ਰੀਨਗਰ, 22 ਸਤੰਬਰ - ਜੰਮੂ -ਕਸ਼ਮੀਰ ਸਰਕਾਰ ਨੇ ਬੁੱਧਵਾਰ ਨੂੰ ਆਪਣੇ ਛੇ ਕਰਮਚਾਰੀਆਂ ਨੂੰ ਕਥਿਤ ਤੌਰ 'ਤੇ ਅੱਤਵਾਦੀ ਸੰਬੰਧ ਰੱਖਣ ਅਤੇ ਜ਼ਮੀਨੀ ਕਰਮਚਾਰੀਆਂ ਦੇ ਤੌਰ' ਤੇ ਕੰਮ ਕਰਨ ਦੇ...
ਅਫ਼ਗਾਨਿਸਤਾਨ : ਅਣਪਛਾਤੇ ਬੰਦੂਕਧਾਰੀਆਂ ਦੀ ਗੋਲੀਬਾਰੀ ਵਿਚ ਤਿੰਨ ਦੀ ਮੌਤ
. . .  1 day ago
ਕਾਬੁਲ, 22 ਸਤੰਬਰ - ਅਫ਼ਗਾਨਿਸਤਾਨ ਦੇ ਜਲਾਲਾਬਾਦ ਵਿਚ ਅੱਜ ਸਵੇਰੇ ਹੋਏ ਹਮਲੇ ਵਿਚ ਤਿੰਨ ਲੋਕ ਮਾਰੇ ਗਏ ਹਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਮਾਰੇ ਗਏ ਲੋਕਾਂ ਵਿਚੋਂ ਦੋ ਤਾਲਿਬਾਨ ਫ਼ੌਜ ਦੇ ...
ਪਾਕਿਸਤਾਨੀ ਏਅਰ ਫੋਰਸ ਦਾ ਜਹਾਜ਼ ਹਾਦਸਾਗ੍ਰਸਤ
. . .  1 day ago
ਇਸਲਾਮਾਬਾਦ, 22 ਸਤੰਬਰ - ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਪਾਕਿਸਤਾਨੀ ਏਅਰ ਫੋਰਸ (ਪੀ.ਏ.ਐਫ.) ਦਾ ਇਕ ਛੋਟਾ ਟ੍ਰੇਨਰ ਜਹਾਜ਼ ਅੱਜ ਇਕ...
ਰਾਜੀਵ ਬਾਂਸਲ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ
. . .  1 day ago
ਨਵੀਂ ਦਿੱਲੀ , 22 ਸਤੰਬਰ - ਏਅਰ ਇੰਡੀਆ ਦੇ ਚੇਅਰਮੈਨ ਰਾਜੀਵ ਬਾਂਸਲ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ...
3 ਮਹੀਨਿਆਂ ਵਿਚ ਕੀਤਾ ਜਾਵੇਗਾ 6 ਮਹੀਨਿਆਂ ਦਾ ਕੰਮ - ਕੁਲਦੀਪ ਸਿੰਘ ਵੈਦ
. . .  1 day ago
ਲੁਧਿਆਣਾ, 22 ਸਤੰਬਰ - ਵਿਧਾਇਕ ਕੁਲਦੀਪ ਸਿੰਘ ਵੈਦ ਦਾ ਕਹਿਣਾ ਹੈ ਕਿ ਅਸੀਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਧੀਨ ਕੰਮ ਕਰ ਰਹੀ ਪੁਰਾਣੀ ਨੌਕਰਸ਼ਾਹੀ ਨੂੰ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਟਾਰੀ ਬਿਜਲੀ ਘਰ ਵਿਖੇ ਧਰਨਾ
. . .  1 day ago
ਅਟਾਰੀ, 22 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਟਾਰੀ ਵਲੋਂ ਬਿਜਲੀ ਘਰ ਅਟਾਰੀ (ਸਬਡਵੀਜ਼ਨ) ਵਿਖੇ ਧਰਨਾ ਲਗਾਇਆ ਗਿਆ...
ਪਾਣੀ ਦੀ ਵਾਰੀ ਨੂੰ ਲੈ ਕੇ ਹੋਏ ਝਗੜੇ 'ਚ ਬਜ਼ੁਰਗ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
. . .  1 day ago
ਅਬੋਹਰ, 22 ਸਤੰਬਰ (ਕੁਲਦੀਪ ਸਿੰਘ ਸੰਧੂ) - ਉਪਮੰਡਲ ਦੇ ਪਿੰਡ ਅਮਰਪੁਰਾ ਵਿਖੇ ਪਾਣੀ ਦੀ ਵਾਰੀ ਨੂੰ ਲੈ ਕੇ ਦੋ ਗੁੱਟਾਂ ਦਰਮਿਆਨ ਹੋਏ ਝਗੜੇ ਵਿਚ ਇਕ ਬਜ਼ੁਰਗ ਦੀ ਮੌਤ ਹੋ ਗਈ...
ਐੱਸ. ਡੀ. ਐਮ. ਯਸ਼ਪਾਲ ਸ਼ਰਮਾ ਨੇ ਗ਼ੈਰ ਹਾਜ਼ਰ ਮਿਲ਼ੇ ਮੁਲਾਜ਼ਮਾਂ ਤੋਂ ਮੰਗਿਆ ਸਪਸ਼ਟੀਕਰਨ
. . .  1 day ago
ਬੱਸੀ ਪਠਾਣਾਂ, 22 ਸਤੰਬਰ (ਰਵਿੰਦਰ ਮੌਦਗਿਲ, ਐੱਚ ਐੱਸ ਗੌਤਮ) - ਬੁੱਧਵਾਰ ਨੂੰ ਐੱਸ.ਡੀ.ਐਮ. ਬੱਸੀ ਪਠਾਣਾ ਅਤੇ ਨਾਇਬ ਤਹਿਸੀਲਦਾਰ ਏ.ਪੀ.ਐੱਸ. ਸੋਮਲ ਵਲੋਂ ਲੋਕਾਂ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਤੇ ਦਫ਼ਤਰਾਂ...
ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 22 ਸਤੰਬਰ - ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਆਈ. ਪੀ. ਐਲ. ਵਿਚ ਕੋਰੋਨਾ ਦੀ ਐਂਟਰੀ ਤੋਂ ਬਾਅਦ ਨਟਰਾਜਨ ਦੇ ਸੰਪਰਕ ਵਿਚ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਸੰਬੰਧੀ ਸ਼੍ਰੋਮਣੀ ਕਮੇਟੀ ਨੇ ਕਰਵਾਇਆ ਪਸ਼ਚਾਤਾਪ ਸਮਾਗਮ
. . .  1 day ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਬੇਅਦਬੀ ਦੀ ਘਟਨਾ 'ਤੇ ਅੱਜ ਤਖ਼ਤ ਸਾਹਿਬ ਵਿਖੇ...
ਯੂ.ਕੇ. ਨੇ ਕੋਵਿਡਸ਼ੀਲਡ ਨੂੰ ਦਿੱਤੀ ਮਾਨਤਾ
. . .  1 day ago
ਨਵੀਂ ਦਿੱਲੀ, 22 ਸਤੰਬਰ - ਬ੍ਰਿਟੇਨ ਨੇ ਆਖ਼ਰਕਾਰ ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੁਆਰਾ ਬਣਾਈ ਗਈ ਕੋਰੋਨਾ ਵੈਕਸੀਨ 'ਕੋਵੀਸ਼ਲਿਡ' ਨੂੰ ਆਪਣੇ ਨਵੇਂ ਯਾਤਰਾ ਨਿਯਮਾਂ ਵਿਚ ਮਨਜ਼ੂਰੀ ਦੇ ਦਿੱਤੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਹਾੜ ਸੰਮਤ 553
ਵਿਚਾਰ ਪ੍ਰਵਾਹ: ਸ਼ਾਂਤੀ ਦੀ ਜਿੱਤ ਕਿਸੇ ਵੀ ਧਰਮ ਦੀ ਜਿੱਤ ਨਾਲੋਂ ਕਿਸੇ ਤਰ੍ਹਾਂ ਵੀ ਘੱਟ ਨਹੀਂ। -ਜੋਨ ਮਿਲਟਨ

ਰੂਪਨਗਰ

ਸ਼੍ਰੋ: ਅ: ਦਲ ਰੂਪਨਗਰ ਵਲੋਂ ਕੋਰੋਨਾ ਪੀੜਤ ਪਰਿਵਾਰਾਂ ਲਈ ਆਰੰਭੀ ਘਰ-ਘਰ ਲੰਗਰ ਸੇਵਾ ਦੀ ਸੰਪੂਰਨਤਾ

ਰੂਪਨਗਰ, 23 ਜੂਨ (ਸਤਨਾਮ ਸਿੰਘ ਸੱਤੀ)-ਸ਼੍ਰੋਮਣੀ ਅਕਾਲੀ ਦਲ ਰੂਪਨਗਰ ਇਕਾਈ ਵਲੋਂ ਸਾਬਕਾ ਸਿੱਖਿਆ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ ਦੀ ਅਗਵਾਈ ਵਿਚ 28 ਮਈ ਨੂੰ ਸ਼ੁਰੂ ਕੀਤੀ ਗਈ ਘਰ-ਘਰ ਲੰਗਰ ਸੇਵਾ ਕੋਰੋਨਾ ਮਰੀਜ਼ਾਂ ਦੀ ਗਿਣਤੀ ਘਟਣ ਕਾਰਨ ਅੱਜ ਸੰਪੂਰਨ ਕਰ ਦਿੱਤੀ ...

ਪੂਰੀ ਖ਼ਬਰ »

8 ਘੰਟੇ ਬਿਜਲੀ ਸਪਲਾਈ ਨਾ ਮਿਲਣ 'ਤੇ ਕਿਸਾਨਾਂ ਨੇ ਬੂਰਮਾਜਰਾ ਬਿਜਲੀ ਗਰਿੱਡ 'ਤੇ ਦਿੱਤਾ ਰੋਸ ਧਰਨਾ

ਮੋਰਿੰਡਾ, 23 ਜੂਨ (ਪਿ੍ਤਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਕੀਤੇ ਵਾਅਦੇ ਅਨੁਸਾਰ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ 8 ਘੰਟੇ ਬਿਜਲੀ ਸਪਲਾਈ ਨਾ ਮਿਲਣ 'ਤੇ ਰੋਸ ਵਜੋਂ ਇਲਾਕੇ ਦੇ ਕਿਸਾਨਾਂ ਵਲੋਂ ਬੂਰਮਾਜਰਾ ਗਰਿੱਡ 'ਤੇ ਰੋਸ ਧਰਨਾ ਦਿੰਦਿਆਂ ਪੰਜਾਬ ਸਰਕਾਰ ਅਤੇ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਵਿਖੇ ਸਫ਼ਾਈ ਸੇਵਕਾਂ ਦੀ ਹੜਤਾਲ ਜਾਰੀ

ਸ੍ਰੀ ਚਮਕੌਰ ਸਾਹਿਬ, 23 ਜੂਨ (ਜਗਮੋਹਣ ਸਿੰਘ ਨਾਰੰਗ)-ਨਗਰ ਪੰਚਾਇਤ ਸ੍ਰੀ ਚਮਕੌਰ ਸਾਹਿਬ ਦੇ ਸਫ਼ਾਈ ਸੇਵਕਾਂ ਦੀ ਹੜਤਾਲ ਅੱਜ 42ਵੇਂ ਦਿਨ ਵੀ ਜਾਰੀ ਰਹੀ, ਧਰਨੇ 'ਤੇ ਬੈਠੇ ਸਮੂਹ ਸਫ਼ਾਈ ਸੇਵਕਾਂ ਦੀ ਹਮਾਇਤ ਵਿਚ ਸ੍ਰੀ ਅਨੰਦਪੁਰ ਸਾਹਿਬ, ਨੰਗਲ ਅਤੇ ਸ੍ਰੀ ਕੀਰਤਪੁਰ ...

ਪੂਰੀ ਖ਼ਬਰ »

ਕੌਮੀ ਹੁਨਰ ਘੋਖ ਪ੍ਰੀਖਿਆ 'ਚ ਰੂਪਨਗਰ ਦੇ ਸ਼ੌਰਿਆ ਨੇ ਹਾਸਲ ਕੀਤਾ 108ਵਾਂ ਰੈਂਕ

ਰੂਪਨਗਰ, 23 ਜੂਨ (ਸਤਨਾਮ ਸਿੰਘ ਸੱਤੀ)-ਕੌਮੀ ਹੁਨਰ ਘੋਖ ਪ੍ਰੀਖਿਆ ਸਟੇਜ-1 ਦਾ ਨਤੀਜਾ ਐਲਾਨ ਦਿੱਤਾ ਗਿਆ ਹੈ | ਇਸ ਪ੍ਰੀਖਿਆ 'ਚ ਪੰਜਾਬ ਦੇ ਸਰਕਾਰੀ ਤੇ ਗੈਰ ਸਰਕਾਰੀ ਸਕੂਲਾਂ ਦੇ 45 ਹਜ਼ਾਰ ਵਿਦਿਆਰਥੀਆਂ ਨੇ ਭਾਗ ਲਿਆ ਸੀ | ਰੂਪਨਗਰ ਦੇ ਸ਼ੌਰਿਆ ਵਰਮਾ ਪੁੱਤਰ ਸ੍ਰੀਮਤੀ ...

ਪੂਰੀ ਖ਼ਬਰ »

ਸੀਟੂ ਵਲੋਂ ਮਹਿੰਗਾਈ ਅਤੇ ਹੋਰ ਮੰਗਾਂ ਨੂੰ ਲੈ ਕੇ ਰੈਲੀ

ਰੂਪਨਗਰ, 23 ਜੂਨ (ਸਤਨਾਮ ਸਿੰਘ ਸੱਤੀ)-ਮਜ਼ਦੂਰ ਜਮਾਤ ਦੀ ਨੁੰਮਾਇਦਾ ਜਥੇਬੰਦੀ ਸੀਟੂ ਵੱਲੋਂ ਦਿਨੋਂ ਦਿਨ ਵਧ ਰਹੀ ਮਹਿੰਗਾਈ, ਬੇਰੁਜ਼ਗਾਰੀ, ਮਜ਼ਦੂਰਾਂ ਸਬੰਧੀ ਬਣੇ ਕਾਨੂੰਨਾਂ ਨਾਲ ਮੋਦੀ ਸਰਕਾਰ ਵੱਲੋਂ ਕੀਤੀ ਜਾ ਰਹੀ ਛੇੜਛਾੜ ਅਤੇ ਹੋਰ ਮਜ਼ਦੂਰਾਂ ਸਬੰਧੀ ਮੰਗਾਂ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਬਜ਼ੁਰਗ ਲਾਪਤਾ

ਘਨੌਲੀ, 23 ਜੂਨ (ਜਸਵੀਰ ਸਿੰਘ ਸੈਣੀ)-ਨੇੜਲੇ ਪਿੰਡ ਥਲੀ ਖ਼ੁਰਦ ਦਾ ਬਜ਼ੁਰਗ ਤਿੰਨ ਦਿਨਾਂ ਤੋਂ ਲਾਪਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਘਨੌਲੀ ਚੌਕੀ ਦੇ ਸਬ ਇੰਸਪੈਕਟਰ ਰਣਵੀਰ ਸਿੰਘ ਸੰਧੂ ਨੇ ਕਿਹਾ ਕਿ ਪਰਿਵਾਰਕ ਮੈਂਬਰਾਂ ਵਲੋਂ ਦਰਜ ਕਰਵਾਏ ਬਿਆਨਾਂ ਦੇ ...

ਪੂਰੀ ਖ਼ਬਰ »

ਇਲਾਕਾ ਸੰਘਰਸ਼ ਕਮੇਟੀ ਵਲੋਂ 24 ਜੂਨ ਦਾ ਧਰਨਾ ਕੀਤਾ ਮੁਲਤਵੀ

ਸੁਖਸਾਲ, 23 ਜੂਨ (ਧਰਮ ਪਾਲ)-ਇਲਾਕਾ ਸੰਘਰਸ਼ ਕਮੇਟੀ ਦੇ ਆਗੂਆਂ ਦੀ ਮੀਟਿੰਗ ਐਲਗਰਾਂ ਵਿਖੇ ਹਰਦੇਵ ਸਿੰਘ ਦੇ ਘਰ ਹੋਈ | ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਜਾਣਕਾਰੀ ਦਿੰਦਿਆਂ ਆਗੂਆਂ ਨੇ ਦੱਸਿਆ ਕਿ ਇਸ ਮੌਕਾ ਵੱਖ-ਵੱਖ ਜਥੇਬੰਦੀਆਂ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ...

ਪੂਰੀ ਖ਼ਬਰ »

-ਮਾਮਲਾ ਨਵੇਂ ਪੇ ਕਮਿਸ਼ਨ ਦਾ- ਮਾਸਟਰ ਕੇਡਰ ਯੂਨੀਅਨ ਨੇ ਖੋਲਿ੍ਹਆ ਵਿੱਤ ਮੰਤਰੀ ਖ਼ਿਲਾਫ਼ ਮੋਰਚਾ

ਨੂਰਪੁਰ ਬੇਦੀ, 23 ਜੂਨ (ਢੀਂਡਸਾ)-ਅੱਜ ਮਾਸਟਰ ਕੇਡਰ ਯੂਨੀਅਨ ਪੰਜਾਬ ਦੀ ਇੱਕ ਸੂਬਾ ਪੱਧਰੀ ਮੀਟਿੰਗ ਸੂਬਾ ਪ੍ਰਧਾਨ ਬਲਦੇਵ ਸਿੰਘ ਬੁੱਟਰ ਅਤੇ ਸੂਬਾ ਸਰਪ੍ਰਸਤ ਗੁਰਪ੍ਰੀਤ ਸਿੰਘ ਰਿਆੜ ਦੀ ਸਾਂਝੀ ਅਗਵਾਈ ਵਿਚ ਦੇਸ਼ ਭਗਤ ਯਾਦਗਾਰੀ ਹਾਲ ਜਲੰਧਰ ਵਿਖੇ ਹੋਈ | ਪ੍ਰੈੱਸ ...

ਪੂਰੀ ਖ਼ਬਰ »

ਜ਼ਿਲ੍ਹਾ ਭਾਜਪਾ ਵਲੋਂ ਡਾ. ਸ਼ਿਆਮ ਪ੍ਰਸਾਦ ਮੁਖਰਜੀ ਦੇ ਬਲੀਦਾਨ ਦਿਵਸ ਮੌਕੇ ਸ਼ਰਧਾਂਜਲੀ ਸਮਾਗਮ

ਨੰਗਲ, 23 ਜੂਨ (ਪ੍ਰੀਤਮ ਸਿੰਘ ਬਰਾਰੀ)-ਜ਼ਿਲ੍ਹਾ ਭਾਜਪਾ ਵਲੋਂ ਅੱਜ ਡਾ. ਸ਼ਿਆਮ ਪ੍ਰਸਾਦ ਮੁਖਰਜੀ ਦੇ ਬਲੀਦਾਨ ਦਿਵਸ ਮੌਕੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ | ਪੰਜਾਬ ਭਾਜਪਾ ਕਾਰਜਕਾਰਨੀ ਮੈਂਬਰ ਡਾ. ਈਸ਼ਵਰ ਚੰਦਰ ਸਰਦਾਨਾ ਦੇ ਸਥਾਨਕ ਰੇਲਵੇ ਰੋਡ ਸਥਿਤ ਗ੍ਰਹਿ ਵਿਖੇ ਕਰਵਾਏ ਗਏ ਸ਼ਰਧਾਂਜਲੀ ਸਮਾਗਮ ਮੌਕੇ ਡਾ. ਮੁਖਰਜੀ ਦੀ ਤਸਵੀਰ ਮੂਹਰੇ ਫ਼ੁਲ ਭੇਟ ਕਰਕੇ ਸ਼ਰਧਾਂਜਲੀ ਦਿੱਤੀ ਗਈ | ਇਸ ਮੌਕੇ ਵਾਤਾਵਰਨ ਦੀ ਸ਼ੁੱਧਤਾ ਲਈ ਪੌਦੇ ਵੀ ਲਗਾਏ ਗਏ | ਇਸ ਮੌਕੇ ਜ਼ਿਲ੍ਹਾ ਭਾਜਪਾ ਪ੍ਰਧਾਨ ਜਤਿੰਦਰ ਸਿੰਘ ਅਠਵਾਲ ਅਤੇ ਵਿਧਾਨ ਸਭਾ ਹਲਕਾ ਇੰਚਾਰਜ ਡਾ. ਪਰਮਿੰਦਰ ਸ਼ਰਮਾ ਵਿਸ਼ੇਸ਼ ਤੌਰ 'ਤੇ ਪਹੁੰਚੇ | ਇਸ ਮੌਕੇ ਸੰਬੋਧਨ ਕਰਦਿਆਂ ਉਕਤ ਆਗੂਆਂ ਨੇ ਕਿਹਾ ਕਿ ਡਾ. ਮੁਖਰਜੀ ਵਲੋਂ ਇੱਕ ਦੇਸ਼ ਵਿਚ ਦੋ ਵਿਧਾਨ, ਦੋ ਨਿਸ਼ਾਨ, ਦੋ ਪ੍ਰਧਾਨ ਨਹੀਂ ਚੱਲਣਗੇ ਇਹ ਨਾਅਰਾ ਕਸ਼ਮੀਰ ਲਈ ਦਿੱਤਾ ਸੀ ਅਤੇ ਆਪਣਾ ਬਲੀਦਾਨ ਦਿੱਤਾ | ਉਨ੍ਹਾਂ ਕਿਹਾ ਕਿ ਡਾ. ਮੁਖਰਜੀ ਦੇ ਸੁਪਨੇ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਧਾਰਾ 370 ਅਤੇ 35 ਏ ਖ਼ਤਮ ਕਰਕੇ ਦੇਸ਼ ਦੀ ਏਕਤਾ ਤੇ ਅਖੰਡਤਾ ਦੀ ਮਜ਼ਬੂਤੀ ਲਈ ਪੂਰਾ ਕੀਤਾ | ਇਸ ਮੌਕੇ 'ਤੇ ਪੰਜਾਬ ਭਾਜਪਾ ਕਾਰਜਕਾਰਨੀ ਮੈਂਬਰ ਡਾ. ਈਸ਼ਵਰ ਚੰਦਰ ਸਰਦਾਨਾ, ਪ੍ਰਤੀਕ ਆਹਲੂਵਾਲੀਆ, ਰਣਜੀਤ ਸਿੰਘ ਲੱਕੀ, ਮਹੇਸ਼ ਕਾਲੀਆ, ਕਿਸਾਨ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਮਨੋਹਰ ਲਾਲ ਖਮੇੜਾ, ਜ਼ਿਲ੍ਹਾ ਮਹਿਲਾ ਮੋਰਚਾ ਪ੍ਰਧਾਨ ਅਲਕਾ ਐਰੀ, ਬਬਲੀ ਚਾਂਦਲਾ, ਭਾਜਯੁਮੋ ਜ਼ਿਲ੍ਹਾ ਪ੍ਰਧਾਨ ਡਾ. ਜੀਵਨ ਕੁਮਾਰ, ਗੋਹਲਣੀ ਭਾਜਪਾ ਮੰਡਲ ਪ੍ਰਧਾਨ ਕੰਵਰ ਪੋਸਵਾਲ, ਨਿਤਿਨ ਬਾਲੀ ਆਦਿ ਹਾਜ਼ਰ ਸਨ |
ਡਾਕਟਰ ਮੁਖਰਜੀ ਦਾ ਬਲੀਦਾਨ ਦਿਵਸ ਮਨਾਇਆ
ਸ੍ਰੀ ਅਨੰਦਪੁਰ ਸਾਹਿਬ, (ਨਿੱਕੂਵਾਲ)-ਭਾਰਤੀ ਜਨਤਾ ਪਾਰਟੀ ਵਲੋਂ ਮੰਡਲ ਪ੍ਰਧਾਨ ਐਡਵੋਕੇਟ ਸਤਵੀਰ ਸਿੰਘ ਰਾਣਾ ਦੀ ਪ੍ਰਧਾਨਗੀ ਹੇਠ ਡਾਕਟਰ ਸ਼ਿਆਮਾ ਪ੍ਰਸ਼ਾਦ ਮੁਖਰਜੀ ਦਾ ਬਲੀਦਾਨ ਦਿਵਸ ਮਨਾਇਆ ਗਿਆ | ਇਸ ਮੌਕੇ ਵਿਸ਼ੇਸ਼ ਤੌਰ 'ਤੇ ਪਹੁੰਚੇ ਜ਼ਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਅਠਵਾਲ ਨੇ ਕਿਹਾ ਕਿ ਡਾਕਟਰ ਮੁਖਰਜੀ ਨੇ ਆਪਣੇ ਜੀਵਨ ਵਿਚ ਇੱਕ ਵਿਧਾਨ ਇੱਕ ਸੰਵਿਧਾਨ ਦਾ ਸੁਪਨਾ ਭਾਜਪਾ ਸਰਕਾਰ ਵਲੋਂ ਪੂਰਾ ਕੀਤਾ ਗਿਆ ਹੈ | ਉਨ੍ਹਾਂ ਕਿਹਾ ਕਿ ਡਾਕਟਰ ਮੁਖਰਜੀ ਵਰਗੇ ਜੁਝਾਰੂ ਆਗੂਆਂ ਕਾਰਨ ਹੀ ਭਾਜਪਾ ਅੱਜ ਕੇਂਦਰੀ ਸੱਤ ਵਿਚ ਕਾਬਜ਼ ਹੈ | ਇਸ ਤੋਂ ਬਾਅਦ ਉਨ੍ਹਾਂ ਦੀ ਯਾਦ ਵਿਚ ਬੂਟੇ ਵੀ ਲਗਾਏ ਗਏ | ਇਸ ਮੌਕੇ ਕੇ.ਕੇ. ਬੇਦੀ , ਕਿਸਾਨ ਮੋਰਚਾ ਦੇ ਜ਼ਿਲ੍ਹਾ ਪ੍ਰਧਾਨ ਮਨੋਹਰ ਲਾਲ, ਪ੍ਰਤੀਕ ਸਿੰਘ ਆਹਲੂਵਾਲੀਆ, ਰਕੇਸ਼ ਪੰਮੀ, ਸ਼ਾਮ ਸੁੰਦਰ ਪਰਾਸ਼ਰ, ਅਜੇ ਮਹਿੰਦਲੀ , ਅਸ਼ੋਕ ਕੁਮਾਰ , ਸਰਬਜੀਤ ਸਿੰਘ, ਅਜੀਤ ਸਿੰਘ, ਡਾਕਟਰ ਕਿ੍ਸ਼ਨ ਅਵਤਾਰ ਕਾਲੀਆ, ਬਿੱਟੂ ਕਪਲਾ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਪੀੜਤਾਂ ਦੀ ਗਿਣਤੀ ਦੋ ਦਿਨਾਂ ਤੋਂ ਸਿਫਰ, ਬਲਾਕ 'ਚ 22 ਇਕਾਂਤਵਾਸ

ਭਰਤਗੜ੍ਹ, 23 ਜੂਨ (ਜਸਬੀਰ ਸਿੰਘ ਬਾਵਾ)-ਕੋਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਰਾਜ ਸਰਕਾਰ, ਸਿਹਤ ਵਿਭਾਗ ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਨਿਯਮਾਂ ਨੂੰ ਅਪਣਾਉਣ ਦੀ ਬਦੌਲਤ ਭਰਤਗੜ੍ਹ ਦੇ ਕਮਿਊਨਟੀ ਸਿਹਤ ਕੇਂਦਰ ਤੇ ਇਸ ਬਲਾਕ ਅਧੀਨ ਆਉਂਦੇ ਪਿੰਡਾਂ 'ਚ ਕੋਰੋਨਾ ...

ਪੂਰੀ ਖ਼ਬਰ »

ਟੈੱਟ ਪਾਸ ਨਾਨ-ਟੀਚਿੰਗ ਕਰਮਚਾਰੀਆਂ ਦੀਆਂ ਮਾਸਟਰ ਕਾਡਰ ਦੇ ਕੋਟੇ ਵਿਚ ਪੈਂਡਿੰਗ ਪਦਉਨਤੀਆਂ ਜਲਦ ਕਰਨ ਦੀ ਮੰਗ

ਰੂਪਨਗਰ, 23 ਜੂਨ (ਸਤਨਾਮ ਸਿੰਘ ਸੱਤੀ)-ਉੱਚ ਯੋਗਤਾ ਪ੍ਰਾਪਤ ਐੱਸ. ਐੱਲ. ਏ, ਲਾਇਬ੍ਰੇਰੀਅਨ, ਸਹਾਇਕ ਲਾਇਬ੍ਰੇਰੀਅਨ ਅਤੇ ਲਾਇਬ੍ਰੇਰੀ ਰਿਸਟੋਰਰ ਯੂਨੀਅਨ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਅਕਸ਼ੈ ਕੁਮਾਰ ਖਨੌਰੀ ਅਤੇ ਜ਼ਿਲ੍ਹਾ ਸਕੱਤਰ ਨਰਿੰਦਰ ਸਿੰਘ ਨੇ ਸਿੱਖਿਆ ...

ਪੂਰੀ ਖ਼ਬਰ »

16 ਸਾਲ ਤੋਂ ਭਗੌੜਾ ਕੀਤਾ ਕਾਬੂ

ਸ੍ਰੀ ਚਮਕੌਰ ਸਾਹਿਬ, 23 ਜੂਨ (ਜਗਮੋਹਣ ਸਿੰਘ ਨਾਰੰਗ)-ਸਥਾਨਕ ਥਾਣੇ ਅਧੀਨ ਪੈਂਦੇ ਪਿੰਡ ਬਾਲਸੰਡਾ ਦਾ ਵਿਅਕਤੀ ਸੁਰਿੰਦਰ ਸਿੰਘ ਪੁੱਤਰ ਪ੍ਰੇਮ ਸਿੰਘ ਜੋ ਸੰਨ 2005 ਵਿਚ ਮਾਣਯੋਗ ਅਦਾਲਤ ਵਲੋਂ ਭਗੌੜਾ ਕਰਾਰ ਦਿੱਤਾ ਸੀ, ਨੂੰ ਸ੍ਰੀ ਚਮਕੌਰ ਸਾਹਿਬ ਪੁਲਿਸ ਨੇ ਕਾਬੂ ਕਰ ...

ਪੂਰੀ ਖ਼ਬਰ »

ਛੇਵੇਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਕਰਮਚਾਰੀਆਂ ਕੀਤੀ ਨਾ ਮਨਜ਼ੂਰ

ਘਨੌਲੀ, 23 ਜੂਨ (ਜਸਵੀਰ ਸਿੰਘ ਸੈਣੀ)-ਛੇਵੇਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਨੂੰ ਪੰਜਾਬ ਦੇ ਕਰਮਚਾਰੀਆਂ ਵਲੋਂ ਨਾਮਨਜ਼ੂਰ ਕਰ ਦਿੱਤਾ ਗਿਆ ਹੈ ਕਿਉਂਕਿ ਪਿਛਲੇ ਪੰਜ ਸਾਲਾਂ ਤੋਂ ਵੱਧ ਸਮੇਂ ਤੋਂ ਤਨਖ਼ਾਹ ਸਕੇਲਾਂ ਵਿਚ ਸੋਧ ਦੀ ਉਡੀਕ ਕਰ ਰਹੇ ਕਰਮਚਾਰੀਆਂ ਦੀਆਂ ਆਸਾਂ ...

ਪੂਰੀ ਖ਼ਬਰ »

ਸਪੀਕਰ ਰਾਣਾ ਕੇ.ਪੀ. ਸਿੰਘ ਵਲੋਂ ਲੋੜਵੰਦ ਪਰਿਵਾਰ ਦੀ ਆਰਥਿਕ ਮਦਦ

ਸ੍ਰੀ ਅਨੰਦਪੁਰ ਸਾਹਿਬ, 23 ਜੂਨ (ਜੇ.ਐੱਸ. ਨਿੱਕੂਵਾਲ)-ਇੱਥੋਂ ਦੇ ਬਚੋਲੀ ਵਿਖੇ ਰਹਿਣ ਵਾਲੇ ਗ਼ਰੀਬ ਪ੍ਰਵਾਸੀ ਮਜ਼ਦੂਰ ਜੀਤ ਰਾਮ ਦੇ 16 ਸਾਲਾਂ ਸਿਰ ਦੀ ਗੰਭੀਰ ਬਿਮਾਰੀ ਨਾਲ ਪੀੜਤ ਵਿਨੋਦ ਕੁਮਾਰ ਦੀ ਆਰਥਿਕ ਮਦਦ ਕਰਨ ਲਈ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਬੰਸ ਲਾਲ ...

ਪੂਰੀ ਖ਼ਬਰ »

ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਕੱਲ੍ਹ ਮਨਾਇਆ ਜਾਵੇਗਾ

ਸ੍ਰੀ ਅਨੰਦਪੁਰ ਸਾਹਿਬ, 23 ਜੂਨ (ਕਰਨੈਲ ਸਿੰਘ)-ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਇਸਤਰੀ ਸਤਿਸੰਗ ਸਭਾ ਸ੍ਰੀ ...

ਪੂਰੀ ਖ਼ਬਰ »

ਕਬੱਡੀ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਵਲੋਂ ਸ਼ਹੀਦ ਗੁਰਨਿੰਦਰ ਦੇ ਪਰਿਵਾਰ ਨਾਲ ਦੁੱਖ ਪ੍ਰਗਟ

ਕਾਹਨਪੁਰ ਖੂਹੀ, 23 ਜੂਨ (ਪ. ਪ.)-ਕਬੱਡੀ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਅਤੇ ਉੱਘੇ ਸਮਾਜਸੇਵੀ ਦਵਿੰਦਰ ਸਿੰਘ ਬਾਜਵਾ ਅਤੇ ਅਜੀਤ ਪ੍ਰਕਾਸ਼ਨ ਸਮੂਹ ਦੇ ਉੱਪ ਦਫ਼ਤਰ ਰੂਪਨਗਰ ਦੇ ਇੰਚਾਰਜ ਸਤਨਾਮ ਸਿੰਘ ਸੱਤੀ ਵਲੋਂ ਅੱਜ ਸ਼ਹੀਦ ਗੁਰਨਿੰਦਰ ਸਿੰਘ ਦੇ ਘਰ ਪਿੰਡ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਲੋਂ ਫ਼੍ਰੀ ਆਨ-ਲਾਈਨ ਬੇਸਿਕ ਕੰਪਿਊਟਰ ਕੋਰਸ ਸ਼ੁਰੂ

ਸ੍ਰੀ ਚਮਕੌਰ ਸਾਹਿਬ, 23 ਜੂਨ (ਜਗਮੋਹਣ ਸਿੰਘ ਨਾਰੰਗ)-ਸ਼੍ਰੋਮਣੀ ਕਮੇਟੀ ਅਧੀਨ ਸਥਾਨਕ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਵਲੋਂ ਇੱਕ ਮਹੀਨੇ ਦਾ ਫ਼ਰੀ ਆਨ-ਲਾਈਨ ਕੰਪਿਊਟਰ ਕੋਰਸ ਸ਼ੁਰੂ ਕੀਤਾ ਗਿਆ | ਪਿ੍ੰਸੀਪਲ ਡਾ. ਜਸਵੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆਂ ਕਿ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਨੂੰ ਭੇਟ ਕੀਤਾ ਸੈਨੇਟਾਈਜ਼ ਸਟੈਂਡ ਤੇ ਰਾਹਗੀਰਾਂ ਨੂੰ ਮਾਸਕ ਵੰਡੇ

ਘਨੌਲੀ, 23 ਜੂਨ (ਜਸਵੀਰ ਸਿੰਘ ਸੈਣੀ)-ਇਲਾਕੇ ਦੀ ਉੱਘੀ ਸਮਾਜ ਸੇਵੀ ਸ਼ਖ਼ਸੀਅਤ ਸਰਦਾਰ ਅਜੈਵੀਰ ਸਿੰਘ ਲਾਲਪੁਰਾ ਦੀ ਬਣਾਈ ਹੋਈ ਸੰਸਥਾ ਪਹਿਲਾਂ ਇਨਸਾਨੀਅਤ ਵਲੋਂ ਇਲਾਕੇ ਦੇ ਵੱਖ-ਵੱਖ ਸਕੂਲਾਂ, ਸਰਕਾਰੀ ਅਦਾਰੇ ਅਤੇ ਧਾਰਮਿਕ ਅਸਥਾਨਾਂ ਵਿਚ ਸੈਨੇਟਾਈਜ਼ਰ ਸਟੈਂਡ ...

ਪੂਰੀ ਖ਼ਬਰ »

ਪੰਪੋਰ ਹਮਲੇ ਦੇ ਸ਼ਹੀਦ ਹੌਲਦਾਰ ਜਗਤਾਰ ਸਿੰਘ ਬੁਰਜਵਾਲਾ ਦੀ ਪੰਜ ਸਾਲਾਂ 'ਚ ਸਰਕਾਰ ਨੇ ਨਹੀਂ ਬਣਾਈ ਕੋਈ ਯਾਦਗਾਰ

ਪੁਰਖਾਲੀ, 23 ਜੂਨ (ਅੰਮਿ੍ਤਪਾਲ ਸਿੰਘ ਬੰਟੀ)-ਦੇਸ਼ ਲਈ ਜਾਨਾਂ ਵਾਰਨ ਵਾਲੇ ਸ਼ਹੀਦ ਜਵਾਨਾਂ ਦੀ ਕੁਰਬਾਨੀ ਦਾ ਕਿੰਨਾ ਕੁ ਮੁੱਲ ਪਾਇਆ ਜਾਂਦਾ ਹੈ ਤੇ ਉਨ੍ਹਾਂ ਦੀਆਂ ਸ਼ਹਾਦਤਾਂ ਨੂੰ ਕਿੰਨਾ ਕੁ ਯਾਦ ਰੱਖਿਆ ਜਾਂਦਾ ਹੈ, ਦੀ ਮਿਸਾਲ ਪਿੰਡ ਬੁਰਜਵਾਲਾ ਦੇ ਪੰਪੋਰ (ਜੰਮੂ ...

ਪੂਰੀ ਖ਼ਬਰ »

ਹੈੱਡ ਟੀਚਰ ਅਤੇ ਸੈਂਟਰ ਹੈੱਡ ਟੀਚਰ ਦੀਆਂ ਤਰੱਕੀਆਂ ਜਲਦ ਕੀਤੇ ਜਾਣ ਦੀ ਕੀਤੀ ਮੰਗ

ਨੂਰਪੁਰ ਬੇਦੀ, 23 ਜੂਨ (ਵਿੰਦਰਪਾਲ ਝਾਂਡੀਆ)-ਅੱਜ ਐਸ. ਸੀ/ਬੀ. ਸੀ. ਅਧਿਆਪਕ ਜਥੇਬੰਦੀ ਰੂਪਨਗਰ ਦੀ ਜ਼ੂਮ ਮੀਟਿੰਗ ਜ਼ਿਲ੍ਹਾ ਆਗੂ ਮਨਪ੍ਰੀਤ ਸਿੰਘ ਲੇਹੜੀਆਂ ਅਤੇ ਸੁਰਿੰਦਰ ਜਨਾਗਲ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਬਲਾਕ ਤਖ਼ਤਗੜ੍ਹ ਦੇ ਪ੍ਰਧਾਨ ਬਲਜੀਤ ਸਿੰਘ ਬੈਂਸ ...

ਪੂਰੀ ਖ਼ਬਰ »

ਭੁਪਿੰਦਰ ਸਿੰਘ ਬਜਰੂੜ ਸੰਯੁਕਤ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ

ਨੂਰਪੁਰ ਬੇਦੀ, 23 ਜੂਨ (ਹਰਦੀਪ ਸਿੰਘ ਢੀਂਡਸਾ)-ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਵਲੋਂ ਭੁਪਿੰਦਰ ਸਿੰਘ ਬਜਰੂੜ ਨੂੰ ਸੰਯੁਕਤ ਅਕਾਲੀ ਦਲ ਜ਼ਿਲ੍ਹਾ ਰੂਪਨਗਰ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਦੱਸਣਯੋਗ ਹੈ ਕਿ ਭੁਪਿੰਦਰ ਸਿੰਘ ...

ਪੂਰੀ ਖ਼ਬਰ »

ਸੀਟੂ ਵਲੋਂ ਮਹਿੰਗਾਈ ਅਤੇ ਹੋਰ ਮੰਗਾਂ ਨੂੰ ਲੈ ਕੇ ਰੈਲੀ

ਰੂਪਨਗਰ, 23 ਜੂਨ (ਸਤਨਾਮ ਸਿੰਘ ਸੱਤੀ)-ਮਜ਼ਦੂਰ ਜਮਾਤ ਦੀ ਨੁੰਮਾਇਦਾ ਜਥੇਬੰਦੀ ਸੀਟੂ ਵੱਲੋਂ ਦਿਨੋਂ ਦਿਨ ਵਧ ਰਹੀ ਮਹਿੰਗਾਈ, ਬੇਰੁਜ਼ਗਾਰੀ, ਮਜ਼ਦੂਰਾਂ ਸਬੰਧੀ ਬਣੇ ਕਾਨੂੰਨਾਂ ਨਾਲ ਮੋਦੀ ਸਰਕਾਰ ਵੱਲੋਂ ਕੀਤੀ ਜਾ ਰਹੀ ਛੇੜਛਾੜ ਅਤੇ ਹੋਰ ਮਜ਼ਦੂਰਾਂ ਸਬੰਧੀ ਮੰਗਾਂ ...

ਪੂਰੀ ਖ਼ਬਰ »

ਪੰਪੋਰ ਹਮਲੇ ਦੇ ਸ਼ਹੀਦ ਹੌਲਦਾਰ ਜਗਤਾਰ ਸਿੰਘ ਬੁਰਜਵਾਲਾ ਦੀ ਪੰਜ ਸਾਲਾਂ 'ਚ ਸਰਕਾਰ ਨੇ ਨਹੀਂ ਬਣਾਈ ਕੋਈ ਯਾਦਗਾਰ

ਪੁਰਖਾਲੀ, 23 ਜੂਨ (ਅੰਮਿ੍ਤਪਾਲ ਸਿੰਘ ਬੰਟੀ)-ਦੇਸ਼ ਲਈ ਜਾਨਾਂ ਵਾਰਨ ਵਾਲੇ ਸ਼ਹੀਦ ਜਵਾਨਾਂ ਦੀ ਕੁਰਬਾਨੀ ਦਾ ਕਿੰਨਾ ਕੁ ਮੁੱਲ ਪਾਇਆ ਜਾਂਦਾ ਹੈ ਤੇ ਉਨ੍ਹਾਂ ਦੀਆਂ ਸ਼ਹਾਦਤਾਂ ਨੂੰ ਕਿੰਨਾ ਕੁ ਯਾਦ ਰੱਖਿਆ ਜਾਂਦਾ ਹੈ, ਦੀ ਮਿਸਾਲ ਪਿੰਡ ਬੁਰਜਵਾਲਾ ਦੇ ਪੰਪੋਰ (ਜੰਮੂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX