ਤਾਜਾ ਖ਼ਬਰਾਂ


ਸੰਯੁਕਤ ਰਾਸ਼ਟਰ ਮਹਾਸਭਾ ਨੂੰ ਸੰਬੋਧਨ ਕਰਨਾ ਚਾਹੁੰਦਾ ਹੈ ਤਾਲਿਬਾਨ
. . .  1 minute ago
ਸੰਯੁਕਤ ਰਾਸ਼ਟਰ, 22 ਸਤੰਬਰ - ਤਾਲਿਬਾਨ ਸੰਯੁਕਤ ਰਾਸ਼ਟਰ ਮਹਾਸਭਾ ਨੂੰ ਸੰਬੋਧਨ ਕਰਨਾ ਚਾਹੁੰਦਾ ਹੈ | ਮੀਡੀਆ ਰਿਪੋਰਟਾਂ ਅਨੁਸਾਰ ਤਾਲਿਬਾਨ ਨੇ ਇਸ ਹਫ਼ਤੇ ਨਿਊ ਯਾਰਕ ਵਿਚ...
ਗੜ੍ਹਸ਼ੰਕਰ ਨੇੜੇ ਸੜਕ ਹਾਦਸੇ ਨੇ ਲਈ 2 ਨੌਜਵਾਨਾਂ ਦੀ ਜਾਨ
. . .  6 minutes ago
ਗੜ੍ਹਸ਼ੰਕਰ, 22 ਸਤੰਬਰ - ਮੰਗਲਵਾਰ ਦੀ ਦੇਰ ਗੜ੍ਹਸ਼ੰਕਰ ਨੇੜੇ ਚੰਡੀਗੜ੍ਹ ਸੜਕ 'ਤੇ ਪੰਜਾਬ ਰੋਡਵੇਜ਼ ਦੀ ਬੱਸ ਅਤੇ ਇਕ ਮੋਟਰਸਾਈਕਲ ਦਰਮਿਆਨ ਹੋਈ ਟੱਕਰ ਨੇ ਮੋਟਰਸਾਈਕਲ ਸਵਾਰ ਪਿੰਡ ਚੱਕ ਗੁਰੂ ਦੇ ਦੋਵੇਂ...
ਅੱਜ ਪੁੱਜਣਗੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਖਟਕੜ ਕਲਾਂ
. . .  15 minutes ago
ਬੰਗਾ, 22 ਸਤੰਬਰ ( ਜਸਬੀਰ ਸਿੰਘ ਨੂਰਪੁਰ ) - ਪੰਜਾਬ ਦੇ ਮੁੱਖ ਮੰਤਰੀ ਬਣਨ ਉਪਰੰਤ ਚਰਨਜੀਤ ਸਿੰਘ ਚੰਨੀ ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਸਮਾਰਕ 'ਤੇ ਸਿਜਦਾ ਕਰਨ ਲਈ ਦੋ ਵਜੇ...
ਚਾਹ ਦੀ ਚੁਸਕੀ ਲੈਂਦਿਆਂ ਮੁੱਖ ਮੰਤਰੀ ਚੰਨੀ ਨੇ ਕੀਤੀ ਸ਼ੇਅਰੋ-ਸ਼ਾਇਰੀ
. . .  39 minutes ago
ਅੰਮ੍ਰਿਤਸਰ, 22 ਸਤੰਬਰ - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੰਮ੍ਰਿਤਸਰ 'ਚ ਇਕ ਦੁਕਾਨ 'ਤੇ ਜਿੱਥੇ ਚਾਹ ਪੀਤੀ ਤੇ ਇਸ ਦੌਰਾਨ ਸ਼ੇਅਰੋ-ਸ਼ਾਇਰੀ ਵੀ ਕੀਤੀ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਉਪ...
ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੁਰਗਿਆਨਾ ਮੰਦਰ ਵਿਖੇ ਵੀ ਹੋਏ ਨਤਮਸਤਕ
. . .  45 minutes ago
ਅੰਮ੍ਰਿਤਸਰ, 22 ਸਤੰਬਰ (ਜੱਸ/ਵਰਪਾਲ) - ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਉਪ ਮੁੱਖ ਮੰਤਰੀ ਓਪੀ ਸੋਨੀ...
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਡੇਰਾ ਸੱਚਖੰਡ ਬੱਲਾਂ ਵਿਖੇ ਹੋਣਗੇ ਨਤਮਸਤਕ
. . .  about 1 hour ago
ਕਿਸ਼ਨਗੜ੍ਹ (ਜਲੰਧਰ), 22 ਸਤੰਬਰ (ਹੁਸਨ ਲਾਲ) - ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਆਪਣੇ ਸਾਥੀਆਂ ਸਮੇਤ ਅੱਜ ਗਿਆਰਾਂ ਤੋਂ ਬਾਰਾਂ ਵਜੇ ਦੇ ਵਿਚਕਾਰ ਡੇਰਾ ਸੰਤ ਸਰਵਣ ਦਾਸ ਜੀ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਣ ਲਈ ਪਹੁੰਚ ਰਹੇ ਹਨ ਤੇ...
ਨਵ ਨਿਯੁਕਤ ਮੁੱਖ ਮੰਤਰੀ ਜਲ੍ਹਿਆਂਵਾਲਾ ਬਾਗ ਤੇ ਰਾਮ ਤੀਰਥ ਸਥਲ ਵਿਖੇ ਵੀ ਪੁੱਜੇ
. . .  about 1 hour ago
ਅੰਮ੍ਰਿਤਸਰ, 22 ਸਤੰਬਰ (ਜੱਸ/ਵਰਪਾਲ) - ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ...
ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਤੋਂ ਬਾਅਦ ਚੰਨੀ ਤੇ ਸਿੱਧੂ ਨੇ ਪੱਤਰਕਾਰਾਂ ਨਾਲ ਕੀਤੀ ਗੱਲ
. . .  about 1 hour ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ/ਸੁਰਿੰਦਰਪਾਲ ਸਿੰਘ ਵਰਪਾਲ) - ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਾਂਗਰਸ ਦੇ ਸੂਬਾਈ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਵਿਚ ਰਾਜਨੀਤੀ ਮੁੱਦਿਆਂ ਤੋਂ ਭਟਕੀ ਪਰ ਸਾਡੇ ਮੁੱਖ ਮੰਤਰੀ ਚੰਨੀ ਨੇ...
ਨਵ ਨਿਯੁਕਤ ਮੁੱਖ ਮੰਤਰੀ ਵਲੋਂ ਸ੍ਰੀ ਹਰਿਮੰਦਰ ਸਾਹਿਬ ਟੇਕਿਆ ਮੱਥਾ, ਦੇਖੋ ਤਸਵੀਰਾਂ
. . .  about 1 hour ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ/ਸੁਰਿੰਦਰਪਾਲ ਸਿੰਘ ਵਰਪਾਲ) - ਪੰਜਾਬ ਦੇ ਨਵ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨਾਲ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ, ਉਪ ਮੁੱਖ ਮੰਤਰੀ ਸੁਖਜਿੰਦਰ...
⭐ਮਾਣਕ - ਮੋਤੀ⭐
. . .  about 1 hour ago
ਬੀ.ਸੀ.ਸੀ.ਆਈ ਨੇ ਨਵੀਂ ਆਈ.ਪੀ.ਐਲ. ਟੀਮਾਂ ਲਈ ਆਈ.ਟੀ.ਟੀ. ਦਸਤਾਵੇਜ਼ ਖਰੀਦਣ ਦੀ ਮਿਤੀ 5 ਅਕਤੂਬਰ ਤੋਂ ਵਧਾ ਕੇ 10 ਅਕਤੂਬਰ ਕੀਤੀ
. . .  1 day ago
ਪਹਿਲਾਂ ਬੱਲੇਬਾਜ਼ੀ ਕਰਦਿਆਂ ਰਾਜਸਥਾਨ ਰਾਇਲਜ਼ 20 ਓਵਰਾਂ ‘ਚ 185 ਦੌੜਾਂ ਬਣਾ ਕੇ ਆਲ ਆਊਟ
. . .  1 day ago
ਮੁੱਖ ਮੰਤਰੀ ਚੰਨੀ ਦੀ ਦਿੱਲੀ ਫੇਰੀ 'ਤੇ ਕੈਪਟਨ ਦਾ ਤੰਜ -ਵਾਹ , ਗ਼ਰੀਬਾਂ ਦੀ ਸਰਕਾਰ ,16 ਸੀਟਰ ਚੌਪਰ 'ਚ ਬੈਠੇ 4 ਵਿਅਕਤੀ
. . .  1 day ago
3 ਪੁਲਿਸ ਕਮਿਸ਼ਨਰਾਂ ਦੇ ਤਬਾਦਲੇ
. . .  1 day ago
ਚੰਡੀਗੜ੍ਹ ,21 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਅਹੁਦਾ ਸੰਭਾਲਣ ਤੋਂ ਇਕ ਦਿਨ ਤੋਂ ਬਾਅਦ ਪੰਜਾਬ ਪੁਲਿਸ ਵਿਚ ਵੱਡਾ ਫੇਰਬਦਲ ਕਰਦਿਆਂ 3 ਪੁਲਿਸ ਕਮਿਸ਼ਨਰਾਂ ਦੇ ਤਬਾਦਲੇ ਕੀਤੇ ਗਏ ਹਨ I ਆਈ.ਪੀ.ਐਸ. ਅਧਿਕਾਰੀ...
ਅਮਰੀਕਾ ਉਹ ਦੇਸ਼ ਨਹੀਂ ਹੈ ਜਿਸ 'ਤੇ 20 ਸਾਲ ਪਹਿਲਾਂ ਹਮਲਾ ਕੀਤਾ ਗਿਆ, ਅੱਜ ਅਸੀਂ ਹਰ ਚੁਣੌਤੀ ਦਾ ਸਾਹਮਣਾ ਨੂੰ ਤਿਆਰ : ਜੋ ਬਾਈਡਨ
. . .  1 day ago
ਬੱਸ ਤੇ ਮੋਟਰਸਾਈਕਲ ਦੀ ਜ਼ਬਰਦਸਤ ਟੱਕਰ 'ਚ 2 ਨੌਜਵਾਨਾਂ ਦੀ ਮੌਤ
. . .  1 day ago
ਗੜ੍ਹਸ਼ੰਕਰ, 21 ਸਤੰਬਰ (ਧਾਲੀਵਾਲ , ਤੀਰਥ ਸਿੰਘ ਰੱਕੜ)- ਦੇਰ ਸ਼ਾਮ ਗੜ੍ਹਸ਼ੰਕਰ ਨੇੜੇ ਚੰਡੀਗੜ੍ਹ ਸੜਕ 'ਤੇ ਪੰਜਾਬ ਰੋਡਵੇਜ਼ ਹੁਸ਼ਿਆਰਪੁਰ ਡੀਪੂ ਦੀ ਬੱਸ ਅਤੇ ਇਕ ਮੋਟਰਸਾਈਕਲ ਦਰਮਿਆਨ ਹੋਈ ਟੱਕਰ 'ਚ ਮੋਟਰਸਾਈਕਲ ...
ਪ੍ਰਗਟ ਸਿੰਘ ਤੇ ਜੋਗਿੰਦਰ ਪਾਲ ਢੀਂਗਰਾ ਬਣੇ ਜਨਰਲ ਸਕੱਤਰ ਗੁਲਜ਼ਾਰ ਸਿੰਘ ਚਾਹਲ ਖ਼ਜ਼ਾਨਚੀ
. . .  1 day ago
ਸੀ.ਬੀ.ਐਸ.ਈ. ਨੇ 2021-22 ਲਈ ਪ੍ਰੀਖਿਆ ਫੀਸਾਂ ਦੀ ਛੋਟ ਦਾ ਕੀਤਾ ਐਲਾਨ
. . .  1 day ago
ਪੰਜਾਬ ਭਰ ਦੇ ਡਿਪਟੀ ਕਮਿਸ਼ਨਰ, ਉਪ ਮੰਡਲ ਮੈਜਿਸਟ੍ਰੇਟ ਅਤੇ ਤਹਿਸੀਲ ਦਫ਼ਤਰ ਦੇ ਕਰਮਚਾਰੀ ਕੱਲ੍ਹ ਤੋਂ ਕਰਨਗੇ ਕਲਮਛੋੜ ਹੜਤਾਲ
. . .  1 day ago
ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਭਰ ਦੇ ਡੀ.ਸੀ, ਤਹਿਸੀਲ ਅਤੇ ਐੱਸ.ਡੀ.ਐਮ ਦਫ਼ਤਰਾਂ ਵਿਚ ਕੰਮ ਕਰਦੇ ਕਰਮਚਾਰੀਆਂ ਦੀਆਂ ਹੱਕੀ ਤੇ ਜਾਇਜ਼ ਮੰਗਾਂ ਨਾ ਮੰਨੇ ਜਾਣ ਦੇ ਰੋਸ ਵਜੋਂ ਪੰਜਾਬ ਦੇ ਸਮੂਹ ਕਰਮਚਾਰੀ ...
ਮੁੱਖ ਮੰਤਰੀ ਚਰਨਜੀਤ ਸਿੰਘ ਕੱਲ੍ਹ ਸਵੇਰੇ ਸ੍ਰੀ ਦਰਬਾਰ ਸਾਹਿਬ ਸਮੇਤ ਹੋਰਨਾਂ ਧਾਰਮਿਕ ਅਸਥਾਨਾਂ ’ਤੇ ਹੋਣਗੇ ਨਤਮਸਤਕ
. . .  1 day ago
ਅਜਨਾਲਾ, 21 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਆਪਣੇ ਸਾਥੀਆਂ ਸਮੇਤ ਕੱਲ੍ਹ ਸਵੇਰੇ ਸ੍ਰੀ ਦਰਬਾਰ ਸਾਹਿਬ ਸਮੇਤ ਹੋਰਨਾਂ ਧਾਰਮਿਕ ਅਸਥਾਨਾਂ ਵਿਖੇ ...
ਸਿਰਸਾ ਨੂੰ ਵੱਡਾ ਝਟਕਾ, ਦਿੱਲੀ ਕਮੇਟੀ ਮੈਂਬਰ ਬਣਨ ਲਈ ਜ਼ਰੂਰੀ ਯੋਗਤਾ ਸਾਬਤ ਕਰਨ ’ਚ ਨਾਕਾਮ ਰਹੇ
. . .  1 day ago
ਨਵੀਂ ਦਿੱਲੀ ,21 ਸਤੰਬਰ (ਜਗਤਾਰ ਸਿੰਘ)-ਦਿੱਲੀ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਦਿੱਲੀ ਕਮੇਟੀ ਦਾ ਮੈਂਬਰ ਬਣਨ ਲਈ ਜ਼ਰੂਰੀ ਯੋਗਤਾ ਸਾਬਤ ਨਹੀਂ ਕਰ ਸਕੇ ਹਨ।ਦਿੱਲੀ ਹਾਈ ਕੋਰਟ ਦੇ ਆਦੇਸ਼ ’ਤੇ ਦਿੱਲੀ ਗੁਰਦੁਆਰਾ ...
ਪ੍ਰਧਾਨ ਮੰਤਰੀ ਮੋਦੀ ਦੀ ਫਰਾਂਸ ਦੇ ਰਾਸ਼ਟਰਪਤੀ ਨਾਲ ਫੋਨ 'ਤੇ ਗੱਲਬਾਤ
. . .  1 day ago
ਨਵੀਂ ਦਿੱਲੀ,21 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਹਿੰਦ-ਪ੍ਰਸ਼ਾਂਤ ਖੇਤਰ ਬਾਰੇ ਟੈਲੀਫੋਨ 'ਤੇ ਗੱਲਬਾਤ ਕੀਤੀ...
ਬੱਸ 'ਚ ਲੜਕੀ ਨਾਲ ਜਬਰ ਜਨਾਹ, ਇਕ ਗ੍ਰਿਫ਼ਤਾਰ
. . .  1 day ago
ਫ਼ਿਰੋਜ਼ਾਬਾਦ (ਯੂ.ਪੀ.), 21 ਸਤੰਬਰ - ਇਕ 15 ਸਾਲਾ ਲੜਕੀ ਨਾਲ ਕਥਿਤ ਤੌਰ 'ਤੇ ਸਲੀਪਰ ਬੱਸ ਵਿਚ ਜਬਰ ਜਨਾਹ ਕੀਤਾ ਗਿਆ ਹੈ | ਪੁਲਿਸ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲੜਕੀ ਦੇ ਪਰਿਵਾਰਕ ਮੈਂਬਰਾਂ ਵਲੋਂ...
ਰਾਜੇਵਾਲ ਦੇ ਇਲਜ਼ਾਮ ਗਲਤ - ਅਕਾਲੀ ਦਲ
. . .  1 day ago
ਚੰਡੀਗੜ੍ਹ, 21 ਸਤੰਬਰ (ਸੁਰਿੰਦਰ) - ਪ੍ਰੈੱਸ ਵਾਰਤਾ ਦੌਰਾਨ ਸ਼੍ਰੋਮਣੀ ਅਕਾਲੀ ਦਲ ਦਾ ਕਹਿਣਾ ਹੈ ਕਿ ਰਾਜੇਵਾਲ ਨੂੰ ਸ਼੍ਰੋਮਣੀ ਅਕਾਲੀ ਦਲ 'ਤੇ ਬਿਆਨ ਦੇ ਕੇ ਆਪਣੇ ਕੱਦ ਨੂੰ ਛੋਟਾ ਨਹੀਂ ਸੀ ਕਰਨਾ ਚਾਹੀਦਾ...
ਮਹਿਬੂਬਾ ਮੁਫ਼ਤੀ ਦਾ ਭਾਜਪਾ ਸਰਕਾਰ 'ਤੇ ਵੱਡਾ ਸ਼ਬਦੀ ਹਮਲਾ
. . .  1 day ago
ਸ੍ਰੀਨਗਰ, 21 ਸਤੰਬਰ - ਪੀ.ਡੀ.ਪੀ. ਮੁਖੀ ਮਹਿਬੂਬਾ ਮੁਫ਼ਤੀ ਨੇ ਕੇਂਦਰ ਸਰਕਾਰ 'ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਜੰਮੂ -ਕਸ਼ਮੀਰ ਦੀ ਪ੍ਰਯੋਗਸ਼ਾਲਾ ਵਜੋਂ ਵਰਤੋਂ ਕਰ ਇੱਥੇ ਪ੍ਰਯੋਗ ਕੀਤੇ ਜਾ ਰਹੇ ਹਨ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਹਾੜ ਸੰਮਤ 553
ਵਿਚਾਰ ਪ੍ਰਵਾਹ: ਸ਼ਾਂਤੀ ਦੀ ਜਿੱਤ ਕਿਸੇ ਵੀ ਧਰਮ ਦੀ ਜਿੱਤ ਨਾਲੋਂ ਕਿਸੇ ਤਰ੍ਹਾਂ ਵੀ ਘੱਟ ਨਹੀਂ। -ਜੋਨ ਮਿਲਟਨ

ਰੂਪਨਗਰ

ਸ਼੍ਰੋ: ਅ: ਦਲ ਰੂਪਨਗਰ ਵਲੋਂ ਕੋਰੋਨਾ ਪੀੜਤ ਪਰਿਵਾਰਾਂ ਲਈ ਆਰੰਭੀ ਘਰ-ਘਰ ਲੰਗਰ ਸੇਵਾ ਦੀ ਸੰਪੂਰਨਤਾ

ਰੂਪਨਗਰ, 23 ਜੂਨ (ਸਤਨਾਮ ਸਿੰਘ ਸੱਤੀ)-ਸ਼੍ਰੋਮਣੀ ਅਕਾਲੀ ਦਲ ਰੂਪਨਗਰ ਇਕਾਈ ਵਲੋਂ ਸਾਬਕਾ ਸਿੱਖਿਆ ਮੰਤਰੀ ਡਾਕਟਰ ਦਲਜੀਤ ਸਿੰਘ ਚੀਮਾ ਦੀ ਅਗਵਾਈ ਵਿਚ 28 ਮਈ ਨੂੰ ਸ਼ੁਰੂ ਕੀਤੀ ਗਈ ਘਰ-ਘਰ ਲੰਗਰ ਸੇਵਾ ਕੋਰੋਨਾ ਮਰੀਜ਼ਾਂ ਦੀ ਗਿਣਤੀ ਘਟਣ ਕਾਰਨ ਅੱਜ ਸੰਪੂਰਨ ਕਰ ਦਿੱਤੀ ...

ਪੂਰੀ ਖ਼ਬਰ »

8 ਘੰਟੇ ਬਿਜਲੀ ਸਪਲਾਈ ਨਾ ਮਿਲਣ 'ਤੇ ਕਿਸਾਨਾਂ ਨੇ ਬੂਰਮਾਜਰਾ ਬਿਜਲੀ ਗਰਿੱਡ 'ਤੇ ਦਿੱਤਾ ਰੋਸ ਧਰਨਾ

ਮੋਰਿੰਡਾ, 23 ਜੂਨ (ਪਿ੍ਤਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਕੀਤੇ ਵਾਅਦੇ ਅਨੁਸਾਰ ਕਿਸਾਨਾਂ ਨੂੰ ਝੋਨੇ ਦੇ ਸੀਜ਼ਨ ਦੌਰਾਨ 8 ਘੰਟੇ ਬਿਜਲੀ ਸਪਲਾਈ ਨਾ ਮਿਲਣ 'ਤੇ ਰੋਸ ਵਜੋਂ ਇਲਾਕੇ ਦੇ ਕਿਸਾਨਾਂ ਵਲੋਂ ਬੂਰਮਾਜਰਾ ਗਰਿੱਡ 'ਤੇ ਰੋਸ ਧਰਨਾ ਦਿੰਦਿਆਂ ਪੰਜਾਬ ਸਰਕਾਰ ਅਤੇ ...

ਪੂਰੀ ਖ਼ਬਰ »

ਸ੍ਰੀ ਚਮਕੌਰ ਸਾਹਿਬ ਵਿਖੇ ਸਫ਼ਾਈ ਸੇਵਕਾਂ ਦੀ ਹੜਤਾਲ ਜਾਰੀ

ਸ੍ਰੀ ਚਮਕੌਰ ਸਾਹਿਬ, 23 ਜੂਨ (ਜਗਮੋਹਣ ਸਿੰਘ ਨਾਰੰਗ)-ਨਗਰ ਪੰਚਾਇਤ ਸ੍ਰੀ ਚਮਕੌਰ ਸਾਹਿਬ ਦੇ ਸਫ਼ਾਈ ਸੇਵਕਾਂ ਦੀ ਹੜਤਾਲ ਅੱਜ 42ਵੇਂ ਦਿਨ ਵੀ ਜਾਰੀ ਰਹੀ, ਧਰਨੇ 'ਤੇ ਬੈਠੇ ਸਮੂਹ ਸਫ਼ਾਈ ਸੇਵਕਾਂ ਦੀ ਹਮਾਇਤ ਵਿਚ ਸ੍ਰੀ ਅਨੰਦਪੁਰ ਸਾਹਿਬ, ਨੰਗਲ ਅਤੇ ਸ੍ਰੀ ਕੀਰਤਪੁਰ ...

ਪੂਰੀ ਖ਼ਬਰ »

ਕੌਮੀ ਹੁਨਰ ਘੋਖ ਪ੍ਰੀਖਿਆ 'ਚ ਰੂਪਨਗਰ ਦੇ ਸ਼ੌਰਿਆ ਨੇ ਹਾਸਲ ਕੀਤਾ 108ਵਾਂ ਰੈਂਕ

ਰੂਪਨਗਰ, 23 ਜੂਨ (ਸਤਨਾਮ ਸਿੰਘ ਸੱਤੀ)-ਕੌਮੀ ਹੁਨਰ ਘੋਖ ਪ੍ਰੀਖਿਆ ਸਟੇਜ-1 ਦਾ ਨਤੀਜਾ ਐਲਾਨ ਦਿੱਤਾ ਗਿਆ ਹੈ | ਇਸ ਪ੍ਰੀਖਿਆ 'ਚ ਪੰਜਾਬ ਦੇ ਸਰਕਾਰੀ ਤੇ ਗੈਰ ਸਰਕਾਰੀ ਸਕੂਲਾਂ ਦੇ 45 ਹਜ਼ਾਰ ਵਿਦਿਆਰਥੀਆਂ ਨੇ ਭਾਗ ਲਿਆ ਸੀ | ਰੂਪਨਗਰ ਦੇ ਸ਼ੌਰਿਆ ਵਰਮਾ ਪੁੱਤਰ ਸ੍ਰੀਮਤੀ ...

ਪੂਰੀ ਖ਼ਬਰ »

ਸੀਟੂ ਵਲੋਂ ਮਹਿੰਗਾਈ ਅਤੇ ਹੋਰ ਮੰਗਾਂ ਨੂੰ ਲੈ ਕੇ ਰੈਲੀ

ਰੂਪਨਗਰ, 23 ਜੂਨ (ਸਤਨਾਮ ਸਿੰਘ ਸੱਤੀ)-ਮਜ਼ਦੂਰ ਜਮਾਤ ਦੀ ਨੁੰਮਾਇਦਾ ਜਥੇਬੰਦੀ ਸੀਟੂ ਵੱਲੋਂ ਦਿਨੋਂ ਦਿਨ ਵਧ ਰਹੀ ਮਹਿੰਗਾਈ, ਬੇਰੁਜ਼ਗਾਰੀ, ਮਜ਼ਦੂਰਾਂ ਸਬੰਧੀ ਬਣੇ ਕਾਨੂੰਨਾਂ ਨਾਲ ਮੋਦੀ ਸਰਕਾਰ ਵੱਲੋਂ ਕੀਤੀ ਜਾ ਰਹੀ ਛੇੜਛਾੜ ਅਤੇ ਹੋਰ ਮਜ਼ਦੂਰਾਂ ਸਬੰਧੀ ਮੰਗਾਂ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਬਜ਼ੁਰਗ ਲਾਪਤਾ

ਘਨੌਲੀ, 23 ਜੂਨ (ਜਸਵੀਰ ਸਿੰਘ ਸੈਣੀ)-ਨੇੜਲੇ ਪਿੰਡ ਥਲੀ ਖ਼ੁਰਦ ਦਾ ਬਜ਼ੁਰਗ ਤਿੰਨ ਦਿਨਾਂ ਤੋਂ ਲਾਪਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਘਨੌਲੀ ਚੌਕੀ ਦੇ ਸਬ ਇੰਸਪੈਕਟਰ ਰਣਵੀਰ ਸਿੰਘ ਸੰਧੂ ਨੇ ਕਿਹਾ ਕਿ ਪਰਿਵਾਰਕ ਮੈਂਬਰਾਂ ਵਲੋਂ ਦਰਜ ਕਰਵਾਏ ਬਿਆਨਾਂ ਦੇ ...

ਪੂਰੀ ਖ਼ਬਰ »

ਇਲਾਕਾ ਸੰਘਰਸ਼ ਕਮੇਟੀ ਵਲੋਂ 24 ਜੂਨ ਦਾ ਧਰਨਾ ਕੀਤਾ ਮੁਲਤਵੀ

ਸੁਖਸਾਲ, 23 ਜੂਨ (ਧਰਮ ਪਾਲ)-ਇਲਾਕਾ ਸੰਘਰਸ਼ ਕਮੇਟੀ ਦੇ ਆਗੂਆਂ ਦੀ ਮੀਟਿੰਗ ਐਲਗਰਾਂ ਵਿਖੇ ਹਰਦੇਵ ਸਿੰਘ ਦੇ ਘਰ ਹੋਈ | ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਜਾਣਕਾਰੀ ਦਿੰਦਿਆਂ ਆਗੂਆਂ ਨੇ ਦੱਸਿਆ ਕਿ ਇਸ ਮੌਕਾ ਵੱਖ-ਵੱਖ ਜਥੇਬੰਦੀਆਂ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ...

ਪੂਰੀ ਖ਼ਬਰ »

-ਮਾਮਲਾ ਨਵੇਂ ਪੇ ਕਮਿਸ਼ਨ ਦਾ- ਮਾਸਟਰ ਕੇਡਰ ਯੂਨੀਅਨ ਨੇ ਖੋਲਿ੍ਹਆ ਵਿੱਤ ਮੰਤਰੀ ਖ਼ਿਲਾਫ਼ ਮੋਰਚਾ

ਨੂਰਪੁਰ ਬੇਦੀ, 23 ਜੂਨ (ਢੀਂਡਸਾ)-ਅੱਜ ਮਾਸਟਰ ਕੇਡਰ ਯੂਨੀਅਨ ਪੰਜਾਬ ਦੀ ਇੱਕ ਸੂਬਾ ਪੱਧਰੀ ਮੀਟਿੰਗ ਸੂਬਾ ਪ੍ਰਧਾਨ ਬਲਦੇਵ ਸਿੰਘ ਬੁੱਟਰ ਅਤੇ ਸੂਬਾ ਸਰਪ੍ਰਸਤ ਗੁਰਪ੍ਰੀਤ ਸਿੰਘ ਰਿਆੜ ਦੀ ਸਾਂਝੀ ਅਗਵਾਈ ਵਿਚ ਦੇਸ਼ ਭਗਤ ਯਾਦਗਾਰੀ ਹਾਲ ਜਲੰਧਰ ਵਿਖੇ ਹੋਈ | ਪ੍ਰੈੱਸ ...

ਪੂਰੀ ਖ਼ਬਰ »

ਜ਼ਿਲ੍ਹਾ ਭਾਜਪਾ ਵਲੋਂ ਡਾ. ਸ਼ਿਆਮ ਪ੍ਰਸਾਦ ਮੁਖਰਜੀ ਦੇ ਬਲੀਦਾਨ ਦਿਵਸ ਮੌਕੇ ਸ਼ਰਧਾਂਜਲੀ ਸਮਾਗਮ

ਨੰਗਲ, 23 ਜੂਨ (ਪ੍ਰੀਤਮ ਸਿੰਘ ਬਰਾਰੀ)-ਜ਼ਿਲ੍ਹਾ ਭਾਜਪਾ ਵਲੋਂ ਅੱਜ ਡਾ. ਸ਼ਿਆਮ ਪ੍ਰਸਾਦ ਮੁਖਰਜੀ ਦੇ ਬਲੀਦਾਨ ਦਿਵਸ ਮੌਕੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ | ਪੰਜਾਬ ਭਾਜਪਾ ਕਾਰਜਕਾਰਨੀ ਮੈਂਬਰ ਡਾ. ਈਸ਼ਵਰ ਚੰਦਰ ਸਰਦਾਨਾ ਦੇ ਸਥਾਨਕ ਰੇਲਵੇ ਰੋਡ ਸਥਿਤ ਗ੍ਰਹਿ ...

ਪੂਰੀ ਖ਼ਬਰ »

ਪੀੜਤਾਂ ਦੀ ਗਿਣਤੀ ਦੋ ਦਿਨਾਂ ਤੋਂ ਸਿਫਰ, ਬਲਾਕ 'ਚ 22 ਇਕਾਂਤਵਾਸ

ਭਰਤਗੜ੍ਹ, 23 ਜੂਨ (ਜਸਬੀਰ ਸਿੰਘ ਬਾਵਾ)-ਕੋਰੋਨਾ ਮਹਾਂਮਾਰੀ ਦੀ ਰੋਕਥਾਮ ਲਈ ਰਾਜ ਸਰਕਾਰ, ਸਿਹਤ ਵਿਭਾਗ ਤੇ ਜ਼ਿਲ੍ਹਾ ਪ੍ਰਸ਼ਾਸਨ ਦੇ ਨਿਯਮਾਂ ਨੂੰ ਅਪਣਾਉਣ ਦੀ ਬਦੌਲਤ ਭਰਤਗੜ੍ਹ ਦੇ ਕਮਿਊਨਟੀ ਸਿਹਤ ਕੇਂਦਰ ਤੇ ਇਸ ਬਲਾਕ ਅਧੀਨ ਆਉਂਦੇ ਪਿੰਡਾਂ 'ਚ ਕੋਰੋਨਾ ਮਹਾਂਮਾਰੀ ਦਾ ਪ੍ਰਭਾਵ ਘਟ ਰਿਹਾ ਹੈ ਤੇ ਕੋਰੋਨਾ ਪੀੜਤਾਂ ਦੇ ਸਿਹਤਯਾਬ ਹੋਣ ਤੇ ਘਰ ਪਰਤਣ ਮਗਰੋਂ ਇਸ ਬਲਾਕ ਦੇ 193 ਪਿੰਡਾਂ 'ਚ ਕੋਰੋਨਾ ਪੀੜਤਾਂ ਦੀ ਗਿਣਤੀ ਪਿਛਲੇ ਦੋ-ਦਿਨਾਂ ਤੋਂ ਸਿਫਰ ਆ ਰਹੀ ਹੈ | ਨੋਡਲ ਅਧਿਕਾਰੀ ਡਾ. ਸੁਮਿਤਾ ਸ਼ਰਮਾ ਨੇ ਦੱਸਿਆ ਕਿ ਕੋਰੋਨਾ ਮਹਾਂਮਾਰੀ ਦੀ ਪਹਿਲੀ ਤੇ ਦੂਜੀ ਲਹਿਰ ਦੌਰਾਨ ਇਸ ਬਲਾਕ ਦੇ ਪੂਰੇ ਪਿੰਡਾਂ 'ਚ ਹੁਣ ਤੱਕ 2046 ਵਿਅਕਤੀ ਪੀੜਤ ਪਾਏ ਗਏ ਸਨ, ਹੁਣ ਸਿਹਤਯਾਬ ਹੋਣ ਮਗਰੋਂ ਪਿਛਲੇ ਦੋ ਦਿਨਾਂ ਤੋਂ ਕੋਰੋਨਾ ਪੀੜਤਾਂ ਦੀ ਗਿਣਤੀ ਸਿਫਰ ਆ ਰਹੀ ਹੈ | ਇਨ੍ਹਾਂ ਦੱਸਿਆ ਕਿ ਪਹਿਲੇ ਦਿਨਾਂ 'ਚ ਆਏ ਕੋਰੋਨਾ ਪੀੜਤਾਂ 'ਚੋਂ 10 ਵਿਅਕਤੀ ਆਪੋ-ਆਪਣੇ ਘਰਾਂ 'ਚ ਇਕਾਂਤਵਾਸ ਹਨ ਜਦਕਿ 12 ਵਿਅਕਤੀ ਸਬੰਧਿਤ ਹਸਪਤਾਲਾਂ 'ਚ ਜ਼ੇਰੇ ਇਲਾਜ ਹਨ | ਬੀ. ਈ. ਈ. ਰਵਿੰਦਰ ਸਿੰਘ ਨੇ ਦੱਸਿਆ ਕਿ ਉਕਤ ਵਿਅਕਤੀਆਂ 'ਚ ਹੁਣ ਕੋਈ ਲੱਛਣ ਨਹੀਂ ਹਨ ਤੇ ਇਹ ਸਾਰੇ 10 ਦਿਨਾਂ 'ਚ ਸਿਹਤਯਾਬ ਹੋ ਕੇ ਘਰ ਪਰਤਣਗੇ | ਨੋਡਲ ਅਧਿਕਾਰੀ ਡਾ. ਕੰਵਰਪ੍ਰੀਤ ਸਿੰਘ ਲੌਂਗੀਆ ਨੇ ਦੱਸਿਆ ਕਿ ਇਸ ਬਲਾਕ 'ਚ ਹੁਣ ਤੱਕ 20917 ਵਿਅਕਤੀਆਂ ਨੇ ਟੀਕਾਕਰਨ ਕਰਵਾਇਆ ਹੈ | ਹਰ ਤੰਦੁਰਸਤ ਮਿਸ਼ਨ ਪੰਜਾਬ ਕੇਂਦਰ 'ਚ 18-44 ਸਾਲ ਤੇ 45 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਦਾ ਟੀਕਾਕਰਨ ਜਾਰੀ ਹੈ | ਸਥਾਨਕ ਐਸ. ਐਮ. ਓ. ਡਾ. ਅਨੰਦ ਘਈ ਨੇ ਕਿਹਾ ਕਿ ਕੋਰੋਨਾ ਪੀੜਤਾਂ ਦੀ ਸਿਹਤਯਾਬ ਹੋਣ ਦੀ ਗਿਣਤੀ ਵੱਧਣਾ ਸ਼ੁਭ ਹੈ, ਕੋਰੋਨਾ ਮਹਾਂਮਾਰੀ ਦੀ ਸੰਭਾਵਿਤ ਤੀਜੀ ਲਹਿਰ ਦੇ ਨੁਕਸਾਨ ਤੋਂ ਬਚਣ ਲਈ ਇਸ ਬਲਾਕ ਦੇ ਸਾਰੇ ਪਿੰਡਾਂ ਦੇ ਵਸਨੀਕ ਟੀਕਾਕਰਨ ਕਰਵਾਉਣ | ਇਨ੍ਹਾਂ ਦੱਸਿਆ ਕਿ ਵਿਭਾਗ ਵਲੋਂ ਨਿਰਧਾਰਤ ਕੇਂਦਰਾਂ 'ਤੇ ਕੋਰੋਨਾ ਵੈਕਸੀਨ ਮੁਫਤ ਮੁਹੱਈਆ ਹੋ ਰਹੀ ਹੈ, ਇਸ ਲਈ ਦੋਵੇਂ ਵਰਗਾਂ ਨਾਲ ਸਬੰਧਿਤ ਵਿਅਕਤੀ ਪਹਿਲੇ ਗੇੜ ਤੇ ਨਿਯਮਾਂ ਮੁਤਾਬਿਕ ਦੂਜੇ ਗੇੜ ਲਈ ਟੀਕਾਕਰਨ ਕਰਵਾਉਣ |

ਖ਼ਬਰ ਸ਼ੇਅਰ ਕਰੋ

 

ਟੈੱਟ ਪਾਸ ਨਾਨ-ਟੀਚਿੰਗ ਕਰਮਚਾਰੀਆਂ ਦੀਆਂ ਮਾਸਟਰ ਕਾਡਰ ਦੇ ਕੋਟੇ ਵਿਚ ਪੈਂਡਿੰਗ ਪਦਉਨਤੀਆਂ ਜਲਦ ਕਰਨ ਦੀ ਮੰਗ

ਰੂਪਨਗਰ, 23 ਜੂਨ (ਸਤਨਾਮ ਸਿੰਘ ਸੱਤੀ)-ਉੱਚ ਯੋਗਤਾ ਪ੍ਰਾਪਤ ਐੱਸ. ਐੱਲ. ਏ, ਲਾਇਬ੍ਰੇਰੀਅਨ, ਸਹਾਇਕ ਲਾਇਬ੍ਰੇਰੀਅਨ ਅਤੇ ਲਾਇਬ੍ਰੇਰੀ ਰਿਸਟੋਰਰ ਯੂਨੀਅਨ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਅਕਸ਼ੈ ਕੁਮਾਰ ਖਨੌਰੀ ਅਤੇ ਜ਼ਿਲ੍ਹਾ ਸਕੱਤਰ ਨਰਿੰਦਰ ਸਿੰਘ ਨੇ ਸਿੱਖਿਆ ...

ਪੂਰੀ ਖ਼ਬਰ »

16 ਸਾਲ ਤੋਂ ਭਗੌੜਾ ਕੀਤਾ ਕਾਬੂ

ਸ੍ਰੀ ਚਮਕੌਰ ਸਾਹਿਬ, 23 ਜੂਨ (ਜਗਮੋਹਣ ਸਿੰਘ ਨਾਰੰਗ)-ਸਥਾਨਕ ਥਾਣੇ ਅਧੀਨ ਪੈਂਦੇ ਪਿੰਡ ਬਾਲਸੰਡਾ ਦਾ ਵਿਅਕਤੀ ਸੁਰਿੰਦਰ ਸਿੰਘ ਪੁੱਤਰ ਪ੍ਰੇਮ ਸਿੰਘ ਜੋ ਸੰਨ 2005 ਵਿਚ ਮਾਣਯੋਗ ਅਦਾਲਤ ਵਲੋਂ ਭਗੌੜਾ ਕਰਾਰ ਦਿੱਤਾ ਸੀ, ਨੂੰ ਸ੍ਰੀ ਚਮਕੌਰ ਸਾਹਿਬ ਪੁਲਿਸ ਨੇ ਕਾਬੂ ਕਰ ...

ਪੂਰੀ ਖ਼ਬਰ »

ਛੇਵੇਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਕਰਮਚਾਰੀਆਂ ਕੀਤੀ ਨਾ ਮਨਜ਼ੂਰ

ਘਨੌਲੀ, 23 ਜੂਨ (ਜਸਵੀਰ ਸਿੰਘ ਸੈਣੀ)-ਛੇਵੇਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਨੂੰ ਪੰਜਾਬ ਦੇ ਕਰਮਚਾਰੀਆਂ ਵਲੋਂ ਨਾਮਨਜ਼ੂਰ ਕਰ ਦਿੱਤਾ ਗਿਆ ਹੈ ਕਿਉਂਕਿ ਪਿਛਲੇ ਪੰਜ ਸਾਲਾਂ ਤੋਂ ਵੱਧ ਸਮੇਂ ਤੋਂ ਤਨਖ਼ਾਹ ਸਕੇਲਾਂ ਵਿਚ ਸੋਧ ਦੀ ਉਡੀਕ ਕਰ ਰਹੇ ਕਰਮਚਾਰੀਆਂ ਦੀਆਂ ਆਸਾਂ ...

ਪੂਰੀ ਖ਼ਬਰ »

ਸਪੀਕਰ ਰਾਣਾ ਕੇ.ਪੀ. ਸਿੰਘ ਵਲੋਂ ਲੋੜਵੰਦ ਪਰਿਵਾਰ ਦੀ ਆਰਥਿਕ ਮਦਦ

ਸ੍ਰੀ ਅਨੰਦਪੁਰ ਸਾਹਿਬ, 23 ਜੂਨ (ਜੇ.ਐੱਸ. ਨਿੱਕੂਵਾਲ)-ਇੱਥੋਂ ਦੇ ਬਚੋਲੀ ਵਿਖੇ ਰਹਿਣ ਵਾਲੇ ਗ਼ਰੀਬ ਪ੍ਰਵਾਸੀ ਮਜ਼ਦੂਰ ਜੀਤ ਰਾਮ ਦੇ 16 ਸਾਲਾਂ ਸਿਰ ਦੀ ਗੰਭੀਰ ਬਿਮਾਰੀ ਨਾਲ ਪੀੜਤ ਵਿਨੋਦ ਕੁਮਾਰ ਦੀ ਆਰਥਿਕ ਮਦਦ ਕਰਨ ਲਈ ਮਾਰਕੀਟ ਕਮੇਟੀ ਦੇ ਚੇਅਰਮੈਨ ਹਰਬੰਸ ਲਾਲ ...

ਪੂਰੀ ਖ਼ਬਰ »

ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਕੱਲ੍ਹ ਮਨਾਇਆ ਜਾਵੇਗਾ

ਸ੍ਰੀ ਅਨੰਦਪੁਰ ਸਾਹਿਬ, 23 ਜੂਨ (ਕਰਨੈਲ ਸਿੰਘ)-ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਿਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਇਸਤਰੀ ਸਤਿਸੰਗ ਸਭਾ ਸ੍ਰੀ ...

ਪੂਰੀ ਖ਼ਬਰ »

ਕਬੱਡੀ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਵਲੋਂ ਸ਼ਹੀਦ ਗੁਰਨਿੰਦਰ ਦੇ ਪਰਿਵਾਰ ਨਾਲ ਦੁੱਖ ਪ੍ਰਗਟ

ਕਾਹਨਪੁਰ ਖੂਹੀ, 23 ਜੂਨ (ਪ. ਪ.)-ਕਬੱਡੀ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਅਤੇ ਉੱਘੇ ਸਮਾਜਸੇਵੀ ਦਵਿੰਦਰ ਸਿੰਘ ਬਾਜਵਾ ਅਤੇ ਅਜੀਤ ਪ੍ਰਕਾਸ਼ਨ ਸਮੂਹ ਦੇ ਉੱਪ ਦਫ਼ਤਰ ਰੂਪਨਗਰ ਦੇ ਇੰਚਾਰਜ ਸਤਨਾਮ ਸਿੰਘ ਸੱਤੀ ਵਲੋਂ ਅੱਜ ਸ਼ਹੀਦ ਗੁਰਨਿੰਦਰ ਸਿੰਘ ਦੇ ਘਰ ਪਿੰਡ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਵਲੋਂ ਫ਼੍ਰੀ ਆਨ-ਲਾਈਨ ਬੇਸਿਕ ਕੰਪਿਊਟਰ ਕੋਰਸ ਸ਼ੁਰੂ

ਸ੍ਰੀ ਚਮਕੌਰ ਸਾਹਿਬ, 23 ਜੂਨ (ਜਗਮੋਹਣ ਸਿੰਘ ਨਾਰੰਗ)-ਸ਼੍ਰੋਮਣੀ ਕਮੇਟੀ ਅਧੀਨ ਸਥਾਨਕ ਬੀਬੀ ਸ਼ਰਨ ਕੌਰ ਖ਼ਾਲਸਾ ਕਾਲਜ ਵਲੋਂ ਇੱਕ ਮਹੀਨੇ ਦਾ ਫ਼ਰੀ ਆਨ-ਲਾਈਨ ਕੰਪਿਊਟਰ ਕੋਰਸ ਸ਼ੁਰੂ ਕੀਤਾ ਗਿਆ | ਪਿ੍ੰਸੀਪਲ ਡਾ. ਜਸਵੀਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆਂ ਕਿ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਨੂੰ ਭੇਟ ਕੀਤਾ ਸੈਨੇਟਾਈਜ਼ ਸਟੈਂਡ ਤੇ ਰਾਹਗੀਰਾਂ ਨੂੰ ਮਾਸਕ ਵੰਡੇ

ਘਨੌਲੀ, 23 ਜੂਨ (ਜਸਵੀਰ ਸਿੰਘ ਸੈਣੀ)-ਇਲਾਕੇ ਦੀ ਉੱਘੀ ਸਮਾਜ ਸੇਵੀ ਸ਼ਖ਼ਸੀਅਤ ਸਰਦਾਰ ਅਜੈਵੀਰ ਸਿੰਘ ਲਾਲਪੁਰਾ ਦੀ ਬਣਾਈ ਹੋਈ ਸੰਸਥਾ ਪਹਿਲਾਂ ਇਨਸਾਨੀਅਤ ਵਲੋਂ ਇਲਾਕੇ ਦੇ ਵੱਖ-ਵੱਖ ਸਕੂਲਾਂ, ਸਰਕਾਰੀ ਅਦਾਰੇ ਅਤੇ ਧਾਰਮਿਕ ਅਸਥਾਨਾਂ ਵਿਚ ਸੈਨੇਟਾਈਜ਼ਰ ਸਟੈਂਡ ...

ਪੂਰੀ ਖ਼ਬਰ »

ਪੰਪੋਰ ਹਮਲੇ ਦੇ ਸ਼ਹੀਦ ਹੌਲਦਾਰ ਜਗਤਾਰ ਸਿੰਘ ਬੁਰਜਵਾਲਾ ਦੀ ਪੰਜ ਸਾਲਾਂ 'ਚ ਸਰਕਾਰ ਨੇ ਨਹੀਂ ਬਣਾਈ ਕੋਈ ਯਾਦਗਾਰ

ਪੁਰਖਾਲੀ, 23 ਜੂਨ (ਅੰਮਿ੍ਤਪਾਲ ਸਿੰਘ ਬੰਟੀ)-ਦੇਸ਼ ਲਈ ਜਾਨਾਂ ਵਾਰਨ ਵਾਲੇ ਸ਼ਹੀਦ ਜਵਾਨਾਂ ਦੀ ਕੁਰਬਾਨੀ ਦਾ ਕਿੰਨਾ ਕੁ ਮੁੱਲ ਪਾਇਆ ਜਾਂਦਾ ਹੈ ਤੇ ਉਨ੍ਹਾਂ ਦੀਆਂ ਸ਼ਹਾਦਤਾਂ ਨੂੰ ਕਿੰਨਾ ਕੁ ਯਾਦ ਰੱਖਿਆ ਜਾਂਦਾ ਹੈ, ਦੀ ਮਿਸਾਲ ਪਿੰਡ ਬੁਰਜਵਾਲਾ ਦੇ ਪੰਪੋਰ (ਜੰਮੂ ...

ਪੂਰੀ ਖ਼ਬਰ »

ਹੈੱਡ ਟੀਚਰ ਅਤੇ ਸੈਂਟਰ ਹੈੱਡ ਟੀਚਰ ਦੀਆਂ ਤਰੱਕੀਆਂ ਜਲਦ ਕੀਤੇ ਜਾਣ ਦੀ ਕੀਤੀ ਮੰਗ

ਨੂਰਪੁਰ ਬੇਦੀ, 23 ਜੂਨ (ਵਿੰਦਰਪਾਲ ਝਾਂਡੀਆ)-ਅੱਜ ਐਸ. ਸੀ/ਬੀ. ਸੀ. ਅਧਿਆਪਕ ਜਥੇਬੰਦੀ ਰੂਪਨਗਰ ਦੀ ਜ਼ੂਮ ਮੀਟਿੰਗ ਜ਼ਿਲ੍ਹਾ ਆਗੂ ਮਨਪ੍ਰੀਤ ਸਿੰਘ ਲੇਹੜੀਆਂ ਅਤੇ ਸੁਰਿੰਦਰ ਜਨਾਗਲ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਬਲਾਕ ਤਖ਼ਤਗੜ੍ਹ ਦੇ ਪ੍ਰਧਾਨ ਬਲਜੀਤ ਸਿੰਘ ਬੈਂਸ ...

ਪੂਰੀ ਖ਼ਬਰ »

ਭੁਪਿੰਦਰ ਸਿੰਘ ਬਜਰੂੜ ਸੰਯੁਕਤ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ

ਨੂਰਪੁਰ ਬੇਦੀ, 23 ਜੂਨ (ਹਰਦੀਪ ਸਿੰਘ ਢੀਂਡਸਾ)-ਸ਼੍ਰੋਮਣੀ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਵਲੋਂ ਭੁਪਿੰਦਰ ਸਿੰਘ ਬਜਰੂੜ ਨੂੰ ਸੰਯੁਕਤ ਅਕਾਲੀ ਦਲ ਜ਼ਿਲ੍ਹਾ ਰੂਪਨਗਰ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ | ਦੱਸਣਯੋਗ ਹੈ ਕਿ ਭੁਪਿੰਦਰ ਸਿੰਘ ...

ਪੂਰੀ ਖ਼ਬਰ »

ਸੀਟੂ ਵਲੋਂ ਮਹਿੰਗਾਈ ਅਤੇ ਹੋਰ ਮੰਗਾਂ ਨੂੰ ਲੈ ਕੇ ਰੈਲੀ

ਰੂਪਨਗਰ, 23 ਜੂਨ (ਸਤਨਾਮ ਸਿੰਘ ਸੱਤੀ)-ਮਜ਼ਦੂਰ ਜਮਾਤ ਦੀ ਨੁੰਮਾਇਦਾ ਜਥੇਬੰਦੀ ਸੀਟੂ ਵੱਲੋਂ ਦਿਨੋਂ ਦਿਨ ਵਧ ਰਹੀ ਮਹਿੰਗਾਈ, ਬੇਰੁਜ਼ਗਾਰੀ, ਮਜ਼ਦੂਰਾਂ ਸਬੰਧੀ ਬਣੇ ਕਾਨੂੰਨਾਂ ਨਾਲ ਮੋਦੀ ਸਰਕਾਰ ਵੱਲੋਂ ਕੀਤੀ ਜਾ ਰਹੀ ਛੇੜਛਾੜ ਅਤੇ ਹੋਰ ਮਜ਼ਦੂਰਾਂ ਸਬੰਧੀ ਮੰਗਾਂ ...

ਪੂਰੀ ਖ਼ਬਰ »

ਪੰਪੋਰ ਹਮਲੇ ਦੇ ਸ਼ਹੀਦ ਹੌਲਦਾਰ ਜਗਤਾਰ ਸਿੰਘ ਬੁਰਜਵਾਲਾ ਦੀ ਪੰਜ ਸਾਲਾਂ 'ਚ ਸਰਕਾਰ ਨੇ ਨਹੀਂ ਬਣਾਈ ਕੋਈ ਯਾਦਗਾਰ

ਪੁਰਖਾਲੀ, 23 ਜੂਨ (ਅੰਮਿ੍ਤਪਾਲ ਸਿੰਘ ਬੰਟੀ)-ਦੇਸ਼ ਲਈ ਜਾਨਾਂ ਵਾਰਨ ਵਾਲੇ ਸ਼ਹੀਦ ਜਵਾਨਾਂ ਦੀ ਕੁਰਬਾਨੀ ਦਾ ਕਿੰਨਾ ਕੁ ਮੁੱਲ ਪਾਇਆ ਜਾਂਦਾ ਹੈ ਤੇ ਉਨ੍ਹਾਂ ਦੀਆਂ ਸ਼ਹਾਦਤਾਂ ਨੂੰ ਕਿੰਨਾ ਕੁ ਯਾਦ ਰੱਖਿਆ ਜਾਂਦਾ ਹੈ, ਦੀ ਮਿਸਾਲ ਪਿੰਡ ਬੁਰਜਵਾਲਾ ਦੇ ਪੰਪੋਰ (ਜੰਮੂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX