ਤਾਜਾ ਖ਼ਬਰਾਂ


ਪੰਜਾਬ ਸਰਕਾਰ ਦਾ ਨਵਾਂ ਫ਼ੈਸਲਾ -ਹੁਣ ਜਾਤ ਦੇ ਆਧਾਰ 'ਤੇ ਰੱਖੇ ਨਾਮ ਹੋਣਗੇ ਤਬਦੀਲ
. . .  1 day ago
ਵਿਧਾਨ ਸਭਾ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਆਪ ਆਗੂ ਵਿਨੋਦ ਸੋਈ ਬਣੇ ਵਪਾਰ ਮੰਡਲ ਦੇ ਜ਼ਿਲਾ ਪ੍ਰਧਾਨ
. . .  1 day ago
ਫਿਰੋਜ਼ਪੁਰ, 22 ਸਤੰਬਰ (ਕੁਲਬੀਰ ਸਿੰਘ ਸੋਢੀ)- ਆਪ ਵਲੋਂ ਸੂਬੇ ਅੰਦਰ ਵਿਧਾਨ ਸਭਾ ਹਲਕਿਆਂ ਵਿਚ ਪਾਰਟੀ ਦੀਆਂ ਗਤਵਿਧੀਆਂ ਨੂੰ ਲਗਾਤਾਰ ਜਾਰੀ ਰੱਖਣ ਲਈ ਸੂਬੇ ਭਰ ਅੰਦਰ ਵਪਾਰ ...
ਖੈਬਰ ਪਖਤੂਨਖਵਾ 'ਚ ਕੁੜੀਆਂ ਦੇ ਸਕੂਲ ਵਿਚ ਧਮਾਕਾ
. . .  1 day ago
ਅੰਮ੍ਰਿਤਸਰ, 22 ਸਤੰਬਰ (ਸੁਰਿੰਦਰ ਕੋਛੜ )-ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਟੈਂਕ ਜ਼ਿਲੇ 'ਚ ਅੱਜ ਇਕ ਧਮਾਕੇ ਨਾਲ ਲੜਕੀਆਂ ਦੇ ਸਕੂਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਗਿਆ।ਅਧਿਕਾਰੀਆਂ ਨੇ ...
ਲੁਧਿਆਣਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ
. . .  1 day ago
ਲੁਧਿਆਣਾ , 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਅਮਰਜੀਤ ਕਾਲੋਨੀ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕਾਬੂ ਕੀਤਾ ਹੈ । ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ...
ਆਈ.ਪੀ.ਐਲ. 2021 - ਸਨਰਾਈਜ਼ਰਸ ਹੈਦਰਾਬਾਦ ਨੇ ਦਿੱਲੀ ਕੈਪੀਟਲਸ ਦੇ ਖਿਲਾਫ ਜਿੱਤਿਆ ਟਾਸ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਮੁੱਖ ਮੰਤਰੀ, ਹਰਿਆਣਾ ਨੂੰ ਮਿਲੇ ਮੁੱਖ ਮੰਤਰੀ ਚੰਨੀ ਕਿਹਾ, ਦੋਸਤੀ ਤੇ ਸਹਿਯੋਗ ਨਾਲ ਕਰਾਂਗੇ ਕੰਮ
. . .  1 day ago
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਤੇ ਮੈਨੇਜਰ ਦਾ ਹੋਇਆ ਤਬਾਦਲਾ
. . .  1 day ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਨਿੱਕੂਵਾਲ , ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਦਾ ਅੱਜ ਤਬਾਦਲਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੀ 13 ...
ਸਿੱਧੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ ਕੈਪਟਨ
. . .  1 day ago
ਏਅਰ ਚੀਫ ਮਾਰਸ਼ਲ ਆਰ.ਕੇ.ਐਸ. ਭਦੌਰੀਆ, ਹਵਾਈ ਸੈਨਾ ਮੁਖੀ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  1 day ago
ਅਮਰੀਕਾ ਦੁਨੀਆ ਨੂੰ 50 ਕਰੋੜ ਟੀਕਾ ਕਰੇਗਾ ਦਾਨ
. . .  1 day ago
ਚਰਨਜੀਤ ਚੰਨੀ ਦੇ ਘਰ ਪਹੁੰਚਣ 'ਤੇ ਬ੍ਰਹਮ ਮਹਿੰਦਰਾ ਨੇ ਕੀਤਾ ਸਵਾਗਤ
. . .  1 day ago
ਪ੍ਰਿਯੰਕਾ-ਰਾਹੁਲ ਮੇਰੇ ਬੱਚਿਆਂ ਵਰਗੇ, ਸਾਡਾ ਰਿਸ਼ਤਾ ਇਸ ਤਰ੍ਹਾਂ ਖਤਮ ਨਹੀਂ ਹੋਣਾ ਚਾਹੀਦਾ ਸੀ, ਮੈਨੂੰ ਸੱਟ ਲੱਗੀ -ਕੈਪਟਨ ਅਮਰਿੰਦਰ ਸਿੰਘ
. . .  1 day ago
ਅਸੀਂ ਕਿਸੇ ਨੂੰ ਵੀ ਭਾਰਤ ਨੂੰ ਵੰਡਣ ਨਹੀਂ ਦੇਵਾਂਗੇ - ਮਮਤਾ ਬੈਨਰਜੀ
. . .  1 day ago
ਭਵਾਨੀਪੁਰ, 22 ਸਤੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਭਵਾਨੀਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਨੇ ਭਾਜਪਾ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਭਾਜਪਾ ਇਕ 'ਜੁਮਲਾ' ਪਾਰਟੀ...
ਕੈਨੇਡਾ ਸੰਸਦੀ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਤੇ ਜਸਟਿਨ ਟਰੂਡੋ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  1 day ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ...
ਜੰਮੂ -ਕਸ਼ਮੀਰ ਸਰਕਾਰ ਨੇ 6 ਕਰਮਚਾਰੀਆਂ ਨੂੰ 'ਅੱਤਵਾਦੀ ਸੰਬੰਧਾਂ' ਦੇ ਕਾਰਨ ਕੀਤਾ ਬਰਖ਼ਾਸਤ
. . .  1 day ago
ਸ੍ਰੀਨਗਰ, 22 ਸਤੰਬਰ - ਜੰਮੂ -ਕਸ਼ਮੀਰ ਸਰਕਾਰ ਨੇ ਬੁੱਧਵਾਰ ਨੂੰ ਆਪਣੇ ਛੇ ਕਰਮਚਾਰੀਆਂ ਨੂੰ ਕਥਿਤ ਤੌਰ 'ਤੇ ਅੱਤਵਾਦੀ ਸੰਬੰਧ ਰੱਖਣ ਅਤੇ ਜ਼ਮੀਨੀ ਕਰਮਚਾਰੀਆਂ ਦੇ ਤੌਰ' ਤੇ ਕੰਮ ਕਰਨ ਦੇ...
ਅਫ਼ਗਾਨਿਸਤਾਨ : ਅਣਪਛਾਤੇ ਬੰਦੂਕਧਾਰੀਆਂ ਦੀ ਗੋਲੀਬਾਰੀ ਵਿਚ ਤਿੰਨ ਦੀ ਮੌਤ
. . .  1 day ago
ਕਾਬੁਲ, 22 ਸਤੰਬਰ - ਅਫ਼ਗਾਨਿਸਤਾਨ ਦੇ ਜਲਾਲਾਬਾਦ ਵਿਚ ਅੱਜ ਸਵੇਰੇ ਹੋਏ ਹਮਲੇ ਵਿਚ ਤਿੰਨ ਲੋਕ ਮਾਰੇ ਗਏ ਹਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਮਾਰੇ ਗਏ ਲੋਕਾਂ ਵਿਚੋਂ ਦੋ ਤਾਲਿਬਾਨ ਫ਼ੌਜ ਦੇ ...
ਪਾਕਿਸਤਾਨੀ ਏਅਰ ਫੋਰਸ ਦਾ ਜਹਾਜ਼ ਹਾਦਸਾਗ੍ਰਸਤ
. . .  1 day ago
ਇਸਲਾਮਾਬਾਦ, 22 ਸਤੰਬਰ - ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਪਾਕਿਸਤਾਨੀ ਏਅਰ ਫੋਰਸ (ਪੀ.ਏ.ਐਫ.) ਦਾ ਇਕ ਛੋਟਾ ਟ੍ਰੇਨਰ ਜਹਾਜ਼ ਅੱਜ ਇਕ...
ਰਾਜੀਵ ਬਾਂਸਲ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ
. . .  1 day ago
ਨਵੀਂ ਦਿੱਲੀ , 22 ਸਤੰਬਰ - ਏਅਰ ਇੰਡੀਆ ਦੇ ਚੇਅਰਮੈਨ ਰਾਜੀਵ ਬਾਂਸਲ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ...
3 ਮਹੀਨਿਆਂ ਵਿਚ ਕੀਤਾ ਜਾਵੇਗਾ 6 ਮਹੀਨਿਆਂ ਦਾ ਕੰਮ - ਕੁਲਦੀਪ ਸਿੰਘ ਵੈਦ
. . .  1 day ago
ਲੁਧਿਆਣਾ, 22 ਸਤੰਬਰ - ਵਿਧਾਇਕ ਕੁਲਦੀਪ ਸਿੰਘ ਵੈਦ ਦਾ ਕਹਿਣਾ ਹੈ ਕਿ ਅਸੀਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਧੀਨ ਕੰਮ ਕਰ ਰਹੀ ਪੁਰਾਣੀ ਨੌਕਰਸ਼ਾਹੀ ਨੂੰ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਟਾਰੀ ਬਿਜਲੀ ਘਰ ਵਿਖੇ ਧਰਨਾ
. . .  1 day ago
ਅਟਾਰੀ, 22 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਟਾਰੀ ਵਲੋਂ ਬਿਜਲੀ ਘਰ ਅਟਾਰੀ (ਸਬਡਵੀਜ਼ਨ) ਵਿਖੇ ਧਰਨਾ ਲਗਾਇਆ ਗਿਆ...
ਪਾਣੀ ਦੀ ਵਾਰੀ ਨੂੰ ਲੈ ਕੇ ਹੋਏ ਝਗੜੇ 'ਚ ਬਜ਼ੁਰਗ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
. . .  1 day ago
ਅਬੋਹਰ, 22 ਸਤੰਬਰ (ਕੁਲਦੀਪ ਸਿੰਘ ਸੰਧੂ) - ਉਪਮੰਡਲ ਦੇ ਪਿੰਡ ਅਮਰਪੁਰਾ ਵਿਖੇ ਪਾਣੀ ਦੀ ਵਾਰੀ ਨੂੰ ਲੈ ਕੇ ਦੋ ਗੁੱਟਾਂ ਦਰਮਿਆਨ ਹੋਏ ਝਗੜੇ ਵਿਚ ਇਕ ਬਜ਼ੁਰਗ ਦੀ ਮੌਤ ਹੋ ਗਈ...
ਐੱਸ. ਡੀ. ਐਮ. ਯਸ਼ਪਾਲ ਸ਼ਰਮਾ ਨੇ ਗ਼ੈਰ ਹਾਜ਼ਰ ਮਿਲ਼ੇ ਮੁਲਾਜ਼ਮਾਂ ਤੋਂ ਮੰਗਿਆ ਸਪਸ਼ਟੀਕਰਨ
. . .  1 day ago
ਬੱਸੀ ਪਠਾਣਾਂ, 22 ਸਤੰਬਰ (ਰਵਿੰਦਰ ਮੌਦਗਿਲ, ਐੱਚ ਐੱਸ ਗੌਤਮ) - ਬੁੱਧਵਾਰ ਨੂੰ ਐੱਸ.ਡੀ.ਐਮ. ਬੱਸੀ ਪਠਾਣਾ ਅਤੇ ਨਾਇਬ ਤਹਿਸੀਲਦਾਰ ਏ.ਪੀ.ਐੱਸ. ਸੋਮਲ ਵਲੋਂ ਲੋਕਾਂ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਤੇ ਦਫ਼ਤਰਾਂ...
ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 22 ਸਤੰਬਰ - ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਆਈ. ਪੀ. ਐਲ. ਵਿਚ ਕੋਰੋਨਾ ਦੀ ਐਂਟਰੀ ਤੋਂ ਬਾਅਦ ਨਟਰਾਜਨ ਦੇ ਸੰਪਰਕ ਵਿਚ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਸੰਬੰਧੀ ਸ਼੍ਰੋਮਣੀ ਕਮੇਟੀ ਨੇ ਕਰਵਾਇਆ ਪਸ਼ਚਾਤਾਪ ਸਮਾਗਮ
. . .  1 day ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਬੇਅਦਬੀ ਦੀ ਘਟਨਾ 'ਤੇ ਅੱਜ ਤਖ਼ਤ ਸਾਹਿਬ ਵਿਖੇ...
ਯੂ.ਕੇ. ਨੇ ਕੋਵਿਡਸ਼ੀਲਡ ਨੂੰ ਦਿੱਤੀ ਮਾਨਤਾ
. . .  1 day ago
ਨਵੀਂ ਦਿੱਲੀ, 22 ਸਤੰਬਰ - ਬ੍ਰਿਟੇਨ ਨੇ ਆਖ਼ਰਕਾਰ ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੁਆਰਾ ਬਣਾਈ ਗਈ ਕੋਰੋਨਾ ਵੈਕਸੀਨ 'ਕੋਵੀਸ਼ਲਿਡ' ਨੂੰ ਆਪਣੇ ਨਵੇਂ ਯਾਤਰਾ ਨਿਯਮਾਂ ਵਿਚ ਮਨਜ਼ੂਰੀ ਦੇ ਦਿੱਤੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਹਾੜ ਸੰਮਤ 553
ਵਿਚਾਰ ਪ੍ਰਵਾਹ: ਸ਼ਾਂਤੀ ਦੀ ਜਿੱਤ ਕਿਸੇ ਵੀ ਧਰਮ ਦੀ ਜਿੱਤ ਨਾਲੋਂ ਕਿਸੇ ਤਰ੍ਹਾਂ ਵੀ ਘੱਟ ਨਹੀਂ। -ਜੋਨ ਮਿਲਟਨ

ਅੰਮ੍ਰਿਤਸਰ / ਦਿਹਾਤੀ

ਨਵ-ਨਿਯੁਕਤ ਅਕਾਦਮਿਕ ਕੌ ਾਸਲ ਮੈਂਬਰਾਂ ਦਾ ਰਾਸਾ ਤਹਿਸੀਲ ਬਾਬਾ ਬਕਾਲਾ ਵਲੋਂ ਸਨਮਾਨ

ਬਾਬਾ ਬਕਾਲਾ ਸਾਹਿਬ, 23 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਸੰਤ ਮਾਝਾ ਸਿੰਘ ਕਰਮਜੋਤ ਸੀਨੀਅਰ ਸੈਕੰਡਰੀ ਸਕੂਲ ਬਾਬਾ ਬਕਾਲਾ ਸਾਹਿਬ ਵਿਖੇ ਪੰਜਾਬ ਮਾਨਤਾ ਪ੍ਰਾਪਤ ਤੇ ਐਫਿਲੀਏਟਡ ਸਕੂਲ ਐਸੋਸੀਏਸਨ ਪੰਜਾਬ (ਰਾਸਾ) ਤਹਿਸੀਲ ਬਾਬਾ ਬਕਾਲਾ ਸਾਹਿਬ ਵਲੋਂ ਇਕ ...

ਪੂਰੀ ਖ਼ਬਰ »

ਅਕਾਲੀ-ਬਸਪਾ ਗੱਠਜੋੜ ਦੀ ਅਗਾਮੀ ਚੋਣਾਂ 'ਚ ਜਿੱਤ ਯਕੀਨੀ ਬਣਾਉਣ ਲਈ ਮੀਟਿੰਗ

ਅਜਨਾਲਾ, 23 ਜੂਨ (ਐਸ. ਪ੍ਰਸ਼ੋਤਮ)-ਅੱਜ ਇੱਥੇ ਬਸਪਾ ਦੇ ਹਲਕਾ ਪੱਧਰੀ ਮੁੱਖ ਦਫ਼ਤਰ ਵਿਖੇ ਪਾਰਟੀ ਦੇ ਹਲਕਾ ਇੰਚਾਰਜ ਰੋਬਟ ਪੱਛੀਆ ਦੀ ਪ੍ਰਧਾਨਗੀ 'ਚ ਸੀਨੀਅਰ ਆਗੂਆਂ ਤੇ ਸਰਗਰਮ ਕਾਰਕੁੰਨਾਂ ਦੀ ਪ੍ਰਭਾਵਸ਼ਾਲੀ ਮੀਟਿੰਗ ਹੋਈ, ਜਿਸ 'ਚ ਕੈਪਟਨ ਸਰਕਾਰ ਦੀਆਂ ਦਲਿਤਾਂ, ...

ਪੂਰੀ ਖ਼ਬਰ »

ਅਮਰੀਕਾ 'ਚ 85 ਫੁੱਟ ਝੰਡਾ ਲਗਾਉਣ ਵਾਲੇ ਰਾਜ ਕਾਹਲੋਂ ਦਾ ਜੱਦੀ ਪਿੰਡ ਸਠਿਆਲਾ

ਸਠਿਆਲਾ, 23 ਜੂਨ (ਸਫਰੀ)-ਕੈਲੀਫੋਰਨੀਆ ਪਿਸਤੇ ਦੇ ਬਾਦਸ਼ਾਹ ਕਰਕੇ ਜਾਣੇ ਜਾਂਦੇ ਰਾਜ ਕਾਹਲੋਂ ਜਿਸ ਨੇ ਆਪਣੇ ਖੇਤਾਂ 'ਚ 85 ਫੁੱਟ ਉੱਚਾ ਤੇ 35 ਫੁੱਟ ਚੌੜਾ ਤੇ 50 ਫੁੱਟ ਲੰਬਾ ਅਮਰੀਕਾ ਦਾ ਰਾਸ਼ਟਰੀ ਝੰਡਾ ਲਗਾਉਣ ਵਾਲੇ ਸਿੱਖ ਮਨਰਾਜ ਸਿੰਘ ਰਾਜ ਕਾਹਲੋਂ ਦਾ ਜੱਦੀ ਪਿੰਡ ...

ਪੂਰੀ ਖ਼ਬਰ »

ਬਾਬਾ ਬਕਾਲਾ ਸਾਹਿਬ ਸਿਵਲ ਹਸਪਤਾਲ ਦੇ ਡਾਕਟਰਾਂ ਨੇ ਸੰਘਰਸ਼ ਦਾ ਬਿਗਲ ਵਜਾਇਆ

ਬਾਬਾ ਬਕਾਲਾ ਸਾਹਿਬ, 23 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਅੱਜ ਇੱਥੇ ਪੀ. ਸੀ. ਐਸ. ਐਸ. ਮੈਡੀਕਲ ਤੇ ਡੈਂਟਲ ਅਸੋਸੀਏਸ਼ਨ, ਪੰਜਾਬ ਸਟੇਟ ਵੈਟਨਰੀ ਅਫਸਰ ਅਸੋਸੀਏਸ਼ਨ, ਪੰਜਾਬ ਰੂਰਲ ਮੈਡੀਕਲ ਅਫ਼ਸਰ ਅਸੋਸੀਏਸ਼ਨ ਤੇ ਹੋਰ ਮੁਲਾਜ਼ਮ ਜਥੇਬੰਦੀਆਂ ਦੇ ਸੱਦੇ 'ਤੇ ਸਿਵਲ ...

ਪੂਰੀ ਖ਼ਬਰ »

26 ਦੇ ਰੋਸ ਮਾਰਚ ਸਬੰਧੀ ਸਬਜ਼ੀ ਉਤਪਾਦਕ ਸੰਗਠਨ ਤੇ ਕੁੱਲ ਹਿੰਦ ਕਿਸਾਨ ਸਭਾ ਦੀ ਇੱਕਤਰਤਾ

ਨਵਾਂ ਪਿੰਡ, 23 ਜੂਨ (ਜਸਪਾਲ ਸਿੰਘ)-ਖੇਤੀ ਸੋਧ 3 ਕਾਨੂੰਨਾਂ ਨੂੰ ਰੱਦ ਕਰਵਾਉਣ ਦੇ ਲਈ ਦਿੱਲੀ ਸਰਹੱਦਾਂ 'ਤੇ ਚੱਲ ਰਹੇ ਕਿਸਾਨ ਅੰਦੋਲਨ ਦੇ 26 ਜੂਨ ਨੂੰ 7 ਮਹੀਨੇ ਹੋ ਜਾਣ ਤੇ ਇਨ੍ਹਾਂ ਕਾਨੂੰਨਾਂ ਨੂੰ ਲੈ ਕੇ ਚੁੱਪ ਵੱਟੀ ਮੋਦੀ ਸਰਕਾਰ ਨੂੰ ਝੰਜੋੜਨ ਲਈ ਸੰਯੁਕਤ ਕਿਸਾਨ ...

ਪੂਰੀ ਖ਼ਬਰ »

ਬੋਨੀ ਅਜਨਾਲਾ ਵਲੋਂ ਨਵੇਂ ਅਹੁਦੇਦਾਰਾਂ ਦਾ ਸਨਮਾਨ

ਅਜਨਾਲਾ, 23 ਜੂਨ (ਐਸ. ਪ੍ਰਸ਼ੋਤਮ)-ਅੱਜ ਇਥੇ ਹਲਕਾ ਪੱਧਰ ਦੇ ਅਕਾਲੀ ਦਲ (ਬ) ਦੇ ਮੁੱਖ ਦਫ਼ਤਰ ਵਿਖੇ ਪਾਰਟੀ ਦੇ ਆਗੂਆਂ ਤੇ ਸਰਗਰਮ ਕਾਰਕੁੰਨਾਂ ਦੀ ਬੁਲਾਈ ਮੀਟਿੰਗ 'ਚ ਆਗਾਮੀ ਪੰਜਾਬ ਚੋਣਾਂ ਦੇ ਮੱਦੇਨਜ਼ਰ ਹਲਕੇ 'ਚ ਅਕਾਲੀ ਦਲ (ਬ) ਦੀ ਜ਼ਮੀਨੀ ਪੱਧਰ ਤੱਕ ਮਜ਼ਬੂਤੀ ਲਈ ਤੇ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਨੇ ਅੰਮਿ੍ਤਸਰ-ਪਠਾਨਕੋਟ ਹਾਈਵੇ ਬੰਦ ਕਰਕੇ ਕੇਂਦਰ ਸਰਕਾਰ ਦਾ ਪੁਤਲਾ ਸਾੜਿਆ

ਕੱਥੂਨੰਗਲ਼, 23 ਜੂਨ (ਦਲਵਿੰਦਰ ਸਿੰਘ ਰੰਧਾਵਾ)-ਅੱਜ ਕਿਸਾਨ ਮਜ਼ਦੂਰ ਜਥੇਬੰਦੀ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਦੀ ਅਗਵਾਈ 'ਚ ਜ਼ਿਲ੍ਹਾ ਅੰਮਿ੍ਤਸਰ ਦੇ ਜ਼ੋਨ ਕੱਥੂਨੰਗਲ, ਦੀ ਵਿਸ਼ਾਲ ਮੀਟਿੰਗ ਪਿੰਡ ਅਲਕੜੇ ਦੇ ਗੁਰਦੁਆਰਾ ਸਾਹਿਬ ਵਿਖੇ ਕਰਕੇ ਇਕੱਤਰ ...

ਪੂਰੀ ਖ਼ਬਰ »

ਪਿਤਾ ਪੁਰਖੀ ਜ਼ਮੀਨ 'ਤੇ ਧੱਕੇ ਨਾਲ ਰਸਤਾ ਬਣਾਉਣ ਦੇ ਲਗਾਏ ਦੋਸ਼

ਲੋੋਪੋਕੇ, 23 ਜੂਨ (ਗੁਰਵਿੰਦਰ ਸਿੰਘ ਕਲਸੀ)-ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਸਰਹੱਦੀ ਪਿੰਡ ਕਾਵੇਂ ਤੇ ਹੇਤਮਪੁਰਾ ਵਿਖੇ ਪਿਤਾ ਪੁਰਖੀ ਜ਼ਮੀਨ 'ਤੇ ਧੱਕੇ ਨਾਲ ਰਸਤਾ ਬਣਾਉਣ ਦੇ ਵਿਰੋਧ 'ਚ ਪਿੰਡ ਵਾਸੀਆਂ ਨੇ ਰੋਸ ਦਾ ਪ੍ਰਗਟਾਵਾ ਕੀਤਾ | ਇਸ ਸਬੰਧੀ ਪਿੰਡ ਵਾਸੀ ਬਲਬੀਰ ਸਿੰਘ, ਬਲਵਿੰਦਰ ਸਿੰਘ, ਸੁਖਦੇਵ ਸਿੰਘ, ਹਰਦੇਵ ਸਿੰਘ, ਹਰਜਿੰਦਰ ਸਿੰਘ ਆਦਿ ਨੇ ਦੋਸ਼ ਲਗਾਉਂਦਿਆਂ ਦੱਸਿਆ ਕਿ ਉਹ ਗ਼ਰੀਬ ਕਿਸਾਨ ਹਨ ਤੇ ਉਨ੍ਹਾਂ ਦੀ ਇੱਕ ਜਾਂ ਦੋ ਏਕੜ ਜ਼ਮੀਨ ਹੈ | ਜਿਸ ਨਾਲ ਆਪਣੇ ਪਰਿਵਾਰ ਦਾ ਨਿਰਬਾਹ ਕਰ ਰਹੇ ਹਨ | ਜਿਸ ਉੱਪਰ ਪਿੰਡ ਭੀਲੋਵਾਲ ਦੇ ਮਨਜੀਤ ਸਿੰਘ ਮੰਨਾ ਨਾਲ ਨੈਣਾ ਤੇ ਹੋਰ ਵਿਅਕਤੀ ਧੱਕੇ ਨਾਲ ਸਾਡੀ ਜ਼ਮੀਨ 'ਚੋਂ ਆਪਣੇ ਘਰ ਨੂੰ 11 ਕਰਮਾ ਦੀ ਸੜਕ ਬਣਾਉਣ ਲਈ ਸਾਡੇ 'ਤੇ ਪੁਲਿਸ ਦਾ ਦਬਾਅ ਬਣਾ ਰਹੇ ਹਨ | ਉਕਤ ਜ਼ਮੀਨ ਵਿਚ ਉਨ੍ਹਾਂ ਝੋਨੇ ਦੀ ਫਸਲ ਬੀਜੀ ਹੋਈ ਹੈ | ਉਕਤ ਗ਼ਰੀਬ ਪਰਿਵਾਰਾਂ ਨੇ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ, ਜ਼ਿਲੇ ਦੇ ਡੀ. ਸੀ. ਸਾਹਿਬ, ਐੱਸ.ਐੱਸ.ਪੀ ਦਿਹਾਤੀ ਅੰਮਿ੍ਤਸਰ, ਡੀ.ਐੱਸ.ਪੀ. ਅਟਾਰੀ ਨੂੰ ਫਰਿਆਦ ਕੀਤੀ ਕਿ ਸਾਡੇ ਨਾਲ ਹੋ ਰਹੀ ਧੱਕੇਸ਼ਾਹੀ ਖਿਲਾਫ ਇਨਸਾਫ ਕੀਤਾ ਜਾਵੇ | ਜੇਕਰ ਰਸਤਾ ਬਣਾਉਣਾ ਹੈ ਤਾਂ ਕਿਸੇ ਹੋਰ ਜਗ੍ਹਾ 'ਤੇ ਬਣਾ ਲਿਆ ਜਾਵੇ | ਗ਼ਰੀਬ ਪਰਿਵਾਰਾਂ ਦੀ ਰੋਜ਼ੀ ਰੋਟੀ ਨਾ ਖੋਹੀ ਜਾਵੇ |
ਇਸ ਸਬੰਧੀ ਸੁੱਚਾ ਸਿੰਘ, ਸੁਖਦੇਵ ਸਿੰਘ ਨੇ ਕਿਹਾ ਕਿ ਜੇਕਰ ਉਕਤ ਪਰਿਵਾਰਾਂ ਦੀ ਕੋਈ ਸੁਣਵਾਈ ਨਾ ਹੋਈ ਤਾਂ ਉਹ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਝੰਡੇ ਹੇਠ ਉਕਤ ਪਰਿਵਾਰਾਂ ਨੂੰ ਇਨਸਾਫ ਦਿਵਾਉਣ ਲਈ ਧਰਨਾ ਲਗਾਉਣ ਲਈ ਮਜਬੂਰ ਹੋਣਗੇ | ਇਸ ਸਬੰਧੀ ਵਿਰੋਧੀ ਧਿਰ ਨਾਲ ਸੰਪਰਕ ਕਰਨ 'ਤੇ ਉਨ੍ਹਾਂ ਆਪਣੇ ਉਪਰ ਲੱਗੇ ਦੋਸ਼ਾਂ ਨੂੰ ਨਕਾਰਿਆ ਤੇ ਕਿਹਾ ਕਿ ਉਕਤ ਜ਼ਮੀਨ 'ਚ 11 ਕਰਮਾਂ ਦਾ ਸਰਕਾਰੀ ਰਸਤਾ ਹੈ | ਅਸੀਂ ਡੀ.ਸੀ ਦੇ ਹੁਕਮਾਂ ਰਾਹੀਂ ਕਾਨੂੰਨੀ ਪ੍ਰਕਿਰਿਆ ਰਾਹੀਂ ਇਹ ਰਸਤਾ ਬਣਾ ਰਹੇ ਹਾਂ | ਇਸ ਸਬੰਧੀ ਕਾਰਜ ਸਿੰਘ ਕਾਨੂੰਨਗੋ ਸਰਕਲ ਕੱਕੜ ਨਾਲ ਸੰਪਰਕ ਕਰਨ 'ਤੇ ਉਨ੍ਹਾਂ ਕਿਹਾ ਕਿ ਡੀ.ਸੀ. ਸਾਹਿਬ ਦੇ ਹੁਕਮਾਂ ਅਨੁਸਾਰ ਪਿੰਡ ਹੇਤਮਪੁਰਾ ਰਕਬੇ ਦੀ ਨਿਸ਼ਾਨਦੇਹੀ ਪੁਲਿਸ ਦੀ ਹਾਜ਼ਰੀ ਵਿਚ ਕੀਤੀ ਗਈ | ਇਸ ਸਬੰਧੀ ਪੁਲਿਸ ਥਾਣਾ ਲੋਪੋਕੇ ਦੇ ਐੱਸ.ਐੱਚ.ਓ. ਕਪਿਲ ਕੌਸ਼ਿਲ ਨਾਲ ਸੰਪਰਕ ਕਰਨ 'ਤੇ ਉਨ੍ਹਾਂ ਕਿਹਾ ਕਿ ਇਸ ਸਬੰਧੀ ਸ਼ਿਕਾਇਤ ਪ੍ਰਾਪਤ ਹੋਈ ਹੈ | ਇਹ ਸਰਕਾਰੀ ਰਸਤਾ ਹੈ ਜਿਸਦੀ ਨਿਸ਼ਾਨਦੇਹੀ ਕਰਵਾਈ ਗਈ ਤੇ ਪਿੰਡ ਵਾਸੀਆਂ ਵਲੋਂ ਇਹ ਨਿਸ਼ਾਨਦੇਹੀ ਵਾਹ ਦਿੱਤੀ ਗਈ, ਇਸ ਸਬੰਧੀ ਜੋ ਵੀ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ |

ਖ਼ਬਰ ਸ਼ੇਅਰ ਕਰੋ

 

ਪੰਜਾਬ ਦੀ ਜਨਤਾ ਦਾ ਮੋਹ ਹੁਣ ਕਾਂਗਰਸ ਸਰਕਾਰ ਤੋਂ ਭੰਗ ਹੋ ਚੁੱਕਾ- ਭੀਰੀ

ਜੰਡਿਆਲਾ ਗੁਰੂ, 23 ਜੂਨ (ਰਣਜੀਤ ਸਿੰਘ ਜੋਸਨ)-ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਹਰ ਫਰੰਟ 'ਤੇ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ ਤੇ ਪੰਜਾਬ ਦੀ ਜਨਤਾ ਦਾ ਮੋਹ ਹੁਣ ਕਾਂਗਰਸ ਸਰਕਾਰ ਤੋਂ ਪੂਰੀ ਤਰ੍ਹਾਂ ਭੰਗ ਹੋ ਚੁੱਕਾ ਹੈ | ਇਸ ਗੱਲ ਦਾ ਪ੍ਰਗਟਾਵਾ ਯੂਥ ਅਕਾਲੀ ਦਲ ...

ਪੂਰੀ ਖ਼ਬਰ »

ਨਾਜਾਇਜ਼ ਸਬੰਧਾਂ ਦੇ ਚੱਲਦਿਆਂ ਕੁੱਟਮਾਰ ਦੇ ਸ਼ਿਕਾਰ ਨੌਜਵਾਨ ਨੇ ਤੋੜਿਆ ਦਮ

ਅਜਨਾਲਾ, 23 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਦਿਨੀਂ ਨਾਜਾਇਜ਼ ਸਬੰਧਾਂ ਦੇ ਚੱਲਦਿਆਂ ਪਿੰਡ ਪੰਜਗਰਾਂਈਾ ਦੇ ਇਕ ਨੌਜਵਾਨ ਵਲੋਂ ਆਪਣੇ ਨਜ਼ਦੀਕੀ ਰਿਸ਼ਤੇਦਾਰ ਦੀ ਰਾਤ ਸਮੇਂ ਕੀਤੀ ਬੇਤਹਾਸ਼ਾ ਕੁੱਟਮਾਰ ਤੋਂ ਬਾਅਦ ਇਲਾਜ ਅਧੀਨ ਉਕਤ ਨੌਜਵਾਨ ਜ਼ਖ਼ਮਾਂ ਦੀ ...

ਪੂਰੀ ਖ਼ਬਰ »

ਪਟਵਾਰ ਯੂਨੀਅਨ ਵਲੋਂ ਖਾਲੀ ਪਟਵਾਰ ਸਰਕਲਾਂ ਦਾ ਕੰਮ ਛੱਡਣ ਨਾਲ ਪੰਜਾਬ 'ਚ 8445 ਪਿੰਡਾਂ ਦਾ ਕੰਮ ਪ੍ਰਭਾਵਿਤ

ਬਾਬਾ ਬਕਾਲਾ ਸਾਹਿਬ, 23 ਜੂਨ (ਸ਼ੇਲਿੰਦਰਜੀਤ ਸਿੰਘ ਰਾਜਨ)-ਦੀ ਰੈਵੀਨਿਊ ਪਟਵਾਰ ਯੂਨੀਅਨ ਪੰਜਾਬ ਤੇ ਰੈਵੀਨਿਊ ਕਾਨੂੰਨਗੋ ਐਸੋਸੀਏਸ਼ਨ ਪੰਜਾਬ ਦੀ ਸਾਂਝੀ ਤਾਲਮੇਲ ਕਮੇਟੀ ਦੇ ਸੱਦੇ 'ਤੇ ਸਮੁੱਚੇ ਪੰਜਾਬ 'ਚ ਖਾਲੀ ਪਟਵਾਰ ਸਰਕਲਾਂ ਕਾਨੂੰਨਗੋ ਸਰਕਲਾਂ ਦਾ ਕੰਮ ...

ਪੂਰੀ ਖ਼ਬਰ »

ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਮੋਦੀ ਸਰਕਾਰ ਤੇ ਕਾਰਪੋਰੇਟ ਘਰਾਣਿਆਂ ਖ਼ਿਲਾਫ਼ ਨਾਅਰੇਬਾਜ਼ੀ

ਮਜੀਠਾ, 23 ਜੂਨ (ਮਨਿੰਦਰ ਸਿੰਘ ਸੋਖੀ)-ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਦੀ ਜ਼ੋਨ ਇਕਾਈ ਮਜੀਠਾ ਦੀ ਮੀਟਿੰਗ ਇਥੋਂ ਨਾਲ ਲੱਗਦੇ ਪਿੰਡ ਹਮਜਾ ਵਿਖੇ ਸੂਬਾ ਜਨਰਲ ਸਕੱਤਰ ਸਰਵਨ ਸਿੰਘ ਪੰਧੇਰ, ਜ਼ੋਨ ਪ੍ਰਧਾਨ ਮੁਖਤਾਰ ਸਿੰਘ ਭੰਗਵਾਂ ਤੇ ਸਕੱਤਰ ਕਿਰਪਾਲ ਸਿੰਘ ...

ਪੂਰੀ ਖ਼ਬਰ »

ਜੇਲ੍ਹ ਤੋਂ ਪੈਰੋਲ 'ਤੇ ਛੁੱਟੀ ਆਇਆ ਭਗੌੜਾ ਦੋਸ਼ੀ ਕਾਬੂ

ਰਈਆ, 23 ਜੂਨ (ਸ਼ਰਨਬੀਰ ਸਿੰਘ ਕੰਗ)-ਜਬਰ ਜਨਾਹ ਦੇ ਕੇਸ 'ਚ ਸਜ਼ਾ ਭੁਗਤ ਰਿਹਾ ਇਕ ਦੋਸ਼ੀ ਪੈਰੋਲ 'ਤੇ ਛੁੱਟੀ ਕੱਟਣ ਆਇਆ ਵਾਪਸ ਜੇਲ੍ਹ ਨਾ ਜਾਣ ਕਾਰਨ ਭਗੌੜਾ ਹੋਇਆ ਨੂੰ ਰਈਆ ਪੁਲਿਸ ਵਲੋਂ ਕਾਬੂ ਕਰ ਲਏ ਜਾਣ ਦਾ ਸਮਾਚਾਰ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ...

ਪੂਰੀ ਖ਼ਬਰ »

ਆਪਸੀ ਭਾਈਚਾਰੇ ਦਾ ਪ੍ਰਤੀਕ ਪਿੰਡ 'ਕੋਟਲੀ ਕੋਰੋਟਾਨਾ'

ਗੁਰਪ੍ਰੀਤ ਸਿੰਘ ਢਿੱਲੋਂ 9815751234 ਅਜਨਾਲਾ- ਅਜਨਾਲਾ ਤੋਂ ਤਿੰਨ ਕਿਲੋਮੀਟਰ ਦੀ ਦੂਰੀ 'ਤੇ ਸਥਿਤ ਵਿਧਾਨ ਸਭਾ ਹਲਕਾ ਰਾਜਾਸਾਂਸੀ ਤੇ ਤਹਿਸੀਲ ਲੋਪੋਕੇ ਦਾ ਪਿੰਡ ਕੋਟਲੀ ਕੋਰੋਟਾਨਾ ਸਰਪੰਚ ਗੁਰਜੀਤ ਕੌਰ ਪਤਨੀ ਸਮਾਜ ਸੇਵੀ ਸਾਬਕਾ ਸਰਪੰਚ ਸਲਵਿੰਦਰ ਸਿੰਘ ਦੀ ਯੋਗ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਨਾਲ ਟਕਰਾਉਣ 'ਤੇ 1 ਵਿਆਕਤੀ ਦੀ ਮੌਤ-ਇਕ ਗੰਭੀਰ ਫੱਟੜ

ਟਾਂਗਰਾ, 23 ਜੂਨ (ਹਰਜਿੰਦਰ ਸਿੰਘ ਕਲੇਰ)-ਪਿੰਡ ਮੁਛੱਲ ਵਿਖੇ ਬੀਤੀ ਸ਼ਾਮ 8 ਵਜੇ ਦੇ ਲਗਭਗ ਮੋਟਰਸਾਈਕਲ ਸਵਾਰ ਦੋ ਵਿਅਕਤੀਆਂ ਦੇ ਕਿਸੇ ਅਣਪਛਾਤੇ ਵਾਹਨ ਨਾਲ ਟਕਰਾਉਣ ਨਾਲ ਦੋ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ | ਪ੍ਰਾਪਤ ਜਾਣਕਾਰੀ ਮੁਤਾਬਕ ਲੋਕ ਇਨਸਾਫ ਪਾਰਟੀ ਸਰਕਲ ...

ਪੂਰੀ ਖ਼ਬਰ »

ਗੁਰਚਰਨ ਸਿੰਘ ਕੰਬੋਜ ਨਮਿਤ ਅਰਦਾਸ ਕੱਲ੍ਹ

ਜੰਡਿਆਲਾ ਗੁਰੂ, 23 ਜੂਨ (ਪ੍ਰਮਿੰਦਰ ਸਿੰਘ ਜੋਸਨ)-ਬਲਾਕ ਜੰਡਿਆਲਾ ਗੁਰੂ ਦੇ ਸੀਨੀਅਰ ਕਾਂਗਰਸੀ ਆਗੂ ਹਰਪਾਲ ਸਿੰਘ ਚੌਹਾਨ ਦੇ ਵੱਡੇ ਭਰਾ ਗੁਰਚਰਨ ਸਿੰਘ ਕੰਬੋਜ ਜੋ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ, ਦੀ ਆਤਮਿਕ ਸ਼ਾਂਤੀ ਲਈ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ 25 ...

ਪੂਰੀ ਖ਼ਬਰ »

ਟਰਾਂਸਫਾਰਮਰਾਂ 'ਚੋਂ ਤੇਲ ਚੋਰੀ ਹੋਣ ਤੋਂ ਬਚਾਅ ਲਈ ਟਰਾਂਸਫਾਰਮਰਾਂ ਉੱਪਰ ਲੋਹੇ ਦੇ ਕੁੱਪੇ ਲਗਾਏ ਜਾਣ-ਐਕਸੀਅਨ

ਅਜਨਾਲਾ, 23 ਜੂਨ (ਗੁਰਪ੍ਰੀਤ ਸਿੰਘ ਢਿੱਲੋਂ)-ਤੇਲ ਚੋਰੀ ਹੋਣ ਕਾਰਨ ਸੜ ਰਹੇ ਟਰਾਂਸਫਾਰਮਰਾਂ ਦੀ ਗਿਣਤੀ ਵਿਚ ਭਾਰੀ ਵਾਧਾ ਹੋਣ ਦਾ ਐਕਸੀਅਨ ਅਜਨਾਲਾ ਇੰਜੀਨੀਅਰ ਅਨੀਸ਼ਦੀਪ ਸਿੰਘ ਐਕਸੀਅਨ ਅਜਨਾਲਾ ਵਲੋਂ ਗੰਭੀਰ ਨੋਟਿਸ ਲੈਂਦਿਆਂ ਸਾਰੇ ਹੀ ਉਪ ਮੰਡਲ ਅਫਸਰ ਅਤੇ ਜੇ. ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX