ਤਾਜਾ ਖ਼ਬਰਾਂ


ਮੈਂ ਕਿਸਾਨਾਂ ਨੂੰ ਅਪੀਲ ਕਰਦਾ ਹਾਂ ਕਿ ਉਹ ਵਿਰੋਧ ਪ੍ਰਦਰਸ਼ਨਾਂ ਦਾ ਰਸਤਾ ਛੱਡ ਕੇ ਚਰਚਾ ਦਾ ਰਾਹ ਅਪਣਾਉਣ- ਨਰਿੰਦਰ ਸਿੰਘ ਤੋਮਰ
. . .  about 1 hour ago
ਚੱਕਰਵਾਤ ਗੁਲਾਬ ਨੇ ਮਚਾਈ ਦਹਿਸ਼ਤ
. . .  about 1 hour ago
ਨਵੀਂ ਦਿੱਲੀ, 26 ਸਤੰਬਰ - ਚੱਕਰਵਾਤ ਗੁਲਾਬ ਨੇ ਆਂਧਰਾ ਪ੍ਰਦੇਸ਼ ਤੇ ਓਡੀਸ਼ਾ ਦੇ ਤੱਟੀ ਇਲਾਕਿਆਂ ਵਿਚ ਦਸਤਕ ਦੇ ਦਿੱਤੀ ਹੈ। ਮੌਸਮ ਵਿਭਾਗ ਅਨੁਸਾਰ ਕਿਹਾ ਗਿਆ ਹੈ ਕਿ ਅਗਲੇ ਤਿੰਨ ਘੰਟਿਆਂ ਵਿਚ ਆਂਧਰਾ ਪ੍ਰਦੇਸ਼ ਦੇ ਕਲਿੰਗਪੱਟਨਮ ਤੇ ਓਡੀਸ਼ਾ ਦੇ ਗੋਪਾਲਪੁਰ ਦੇ ਤੱਟਾਂ ਤੋਂ ਇਹ ਚਕਰਵਾਤ ਲੰਘੇਗਾ...
ਚੰਨੀ ਮੰਤਰੀ ਮੰਡਲ ਦੀ ਸਾਂਝੀ ਤਸਵੀਰ ਆਈ ਸਾਹਮਣੇ
. . .  about 2 hours ago
ਚੰਡੀਗੜ੍ਹ, 26 ਸਤੰਬਰ - ਅੱਜ ਪੰਜਾਬ ਦੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਹੇਠਲੀ ਕਾਂਗਰਸ ਸਰਕਾਰ ਦੇ ਮੰਤਰੀ ਮੰਡਲ ਨੇ ਹਲਫ਼ ਲਿਆ। ਜਿਸ ਦੀ ਇਕ ਤਸਵੀਰ ਸਾਂਝੀ ਕੀਤੀ ਗਈ ਹੈ...
ਜਿਨ੍ਹਾਂ ਨੂੰ ਮੰਤਰੀ ਮੰਡਲ 'ਚ ਸਥਾਨ ਨਹੀਂ ਮਿਲਿਆ ਉਨ੍ਹਾਂ ਨੂੰ ਮਿਲਣਗੀਆਂ ਨਵੀਆਂ ਜ਼ਿੰਮੇਵਾਰੀਆਂ - ਹਰੀਸ਼ ਰਾਵਤ
. . .  about 3 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਕਾਂਗਰਸ ਇੰਚਾਰਜ ਹਰੀਸ਼ ਰਾਵਤ ਨੇ ਚੰਨੀ ਮੰਤਰੀ ਮੰਡਲ ਦੇ ਸਹੁੰ ਚੁੱਕ ਸਮਾਗਮ ਤੋਂ ਬਾਅਦ ਕਿਹਾ ਕਿ ਜਿਨ੍ਹਾਂ ਨੇ ਪੰਜਾਬ ਮੰਤਰੀ ਮੰਡਲ ਵਿਚ ਜਗ੍ਹਾ ਨਹੀਂ ਬਣਾਈ ਹੈ। ਉਨ੍ਹਾਂ ਨੂੰ ਪੰਜਾਬ ਸਰਕਾਰ ਤੇ ਪਾਰਟੀ 'ਚ ਨਵੀਆਂ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ। ਉਨ੍ਹਾਂ ਨੇ ਕਿਹਾ ਕਿ ਇਹ...
ਜ਼ਿਲ੍ਹਾ ਗੁਰਦਾਸਪੁਰ ਅੰਦਰ 27 ਸਤੰਬਰ ਨੂੰ ਪਬਲਿਕ ਥਾਂ 'ਤੇ ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ 'ਤੇ ਪਾਬੰਦੀ
. . .  about 3 hours ago
ਗੁਰਦਾਸਪੁਰ, 26 ਸਤੰਬਰ (ਆਰਿਫ਼)-ਵੱਖ ਵੱਖ ਕਿਸਾਨ ਜਥੇਬੰਦੀਆਂ ਵਲੋਂ 27 ਸਤੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਇਸ ਦੌਰਾਨ ਜ਼ਿਲ੍ਹੇ ਅੰਦਰ ਅਮਨ ਕਾਨੂੰਨ ਦੀ ਹਾਲਤ ਵਿਗੜਨ ਦਾ ਡਰ ਹੈ। ਜਿਸ ਨੂੰ ਦੇਖਦੇ ਹੋਏ ਜ਼ਿਲ੍ਹਾ ਮੈਜਿਸਟ੍ਰੇਟ ਮੁਹੰਮਦ ਇਸ਼ਫਾਕ ਵਲੋਂ ਜ਼ਾਬਤਾ ਫ਼ੌਜਦਾਰੀ 1973 ਦੀ ਧਾਰਾ 144...
ਚੰਨੀ ਵਜ਼ਾਰਤ ਦੇ ਨਵੇਂ ਵਜ਼ੀਰਾਂ ਨੇ ਪੰਜਾਬੀ 'ਚ ਲਿਆ ਹਲਫ਼, ਸਹੁੰ ਚੁੱਕ ਸਮਾਗਮ ਹੋਇਆ ਸਮਾਪਤ
. . .  about 4 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਸਮਾਪਤ ਹੋ ਗਿਆ ਹੈ ਅਤੇ ਸਾਰੇ ਨਵੇਂ ਬਣੇ ਮੰਤਰੀਆਂ ਨੇ ਪੰਜਾਬੀ ਵਿਚ ਸਹੁੰ ਚੁੱਕੀ ਹੈ...
ਗੁਰਕੀਰਤ ਸਿੰਘ ਕੋਟਲੀ ਨੇ ਲਿਆ ਹਲਫ਼
. . .  about 4 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਲਿਆ ਹਲਫ਼
. . .  about 4 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਪਰਗਟ ਸਿੰਘ ਨੇ ਲਿਆ ਹਲਫ਼
. . .  about 4 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਸੰਗਤ ਸਿੰਘ ਗਿਲਜੀਆਂ ਨੇ ਲਿਆ ਹਲਫ਼
. . .  about 4 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਾਜ ਕੁਮਾਰ ਵੇਰਕਾ ਨੇ ਲਿਆ ਹਲਫ਼
. . .  about 4 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਕਾਕਾ ਰਣਦੀਪ ਸਿੰਘ ਨੇ ਲਿਆ ਹਲਫ਼
. . .  about 4 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਭਾਰਤ ਭੂਸ਼ਨ ਆਸ਼ੂ ਨੇ ਲਿਆ ਹਲਫ਼
. . .  about 4 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਵਿਜੇ ਇੰਦਰ ਸਿੰਗਲਾ ਨੇ ਲਿਆ ਹਲਫ਼
. . .  about 4 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਜ਼ੀਆ ਸੁਲਤਾਨਾ ਨੇ ਲਿਆ ਹਲਫ਼
. . .  about 4 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਰਾਣਾ ਗੁਰਜੀਤ ਸਿੰਘ ਨੇ ਲਿਆ ਹਲਫ਼
. . .  about 4 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਸੁਖਬਿੰਦਰ ਸਿੰਘ ਸਰਕਾਰੀਆ ਨੇ ਲਿਆ ਹਲਫ਼
. . .  about 4 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਅਰੁਣਾ ਚੌਧਰੀ ਨੇ ਲਿਆ ਹਲਫ਼
. . .  about 3 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਲਿਆ ਹਲਫ਼
. . .  about 4 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ...
ਮਨਪ੍ਰੀਤ ਸਿੰਘ ਬਾਦਲ ਨੇ ਲਿਆ ਹਲਫ਼
. . .  about 4 hours ago
ਮਨਪ੍ਰੀਤ ਸਿੰਘ ਬਾਦਲ ਨੇ ਲਿਆ ਹਲਫ਼...
ਚੰਨੀ ਵਜ਼ਾਰਤ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ, ਬ੍ਰਹਮ ਮਹਿੰਦਰਾ ਨੇ ਲਿਆ ਹਲਫ਼
. . .  about 4 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ...
ਪੰਜਾਬ ਦੇ ਰਾਜਪਾਲ ਮੰਚ 'ਤੇ ਪੁੱਜੇ, ਰਾਸ਼ਟਰਗਾਨ ਹੋਇਆ ਸ਼ੁਰੂ
. . .  about 4 hours ago
ਕੁਝ ਦੇਰ ਵਿਚ ਪੰਜਾਬ ਸਰਕਾਰ ਦਾ ਨਵਾਂ ਮੰਤਰੀ ਮੰਡਲ ਚੁੱਕੇਗਾ ਸਹੁੰ
. . .  about 5 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਕੁਝ ਦੇਰ ਵਿਚ ਸ਼ੁਰੂ ਹੋਣ ਜਾ ਰਿਹਾ ਹੈ...
ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਲਈ ਵੋਟਰਾਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ
. . .  about 5 hours ago
ਮਲੋਟ, 26 ਸਤੰਬਰ (ਪਾਟਿਲ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਮਲੋਟ ਵਿਖੇ ਪੰਜਾਬ ਯੂਨੀਵਰਸਿਟੀ ਗ੍ਰੈਜੂਏਟ ਹਲਕੇ ਤੋਂ ਸੈਨੇਟ ਚੋਣਾਂ ਲਈ ਅੱਜ ਮਲੋਟ ਵਿਖੇ ਵੋਟਰਾਂ ਵਿਚ ਕਾਫੀ ਉਤਸ਼ਾਹ ਵੇਖਣ ਨੂੰ...
ਚੰਨੀ ਤੇ ਰੰਧਾਵਾ ਮਨਪ੍ਰੀਤ ਬਾਦਲ ਦੇ ਘਰ ਪੁੱਜੇ
. . .  about 5 hours ago
ਚੰਡੀਗੜ੍ਹ, 26 ਸਤੰਬਰ - ਸਹੁੰ ਚੁੱਕਣ ਤੋਂ ਪਹਿਲਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਮਨਪ੍ਰੀਤ ਸਿੰਘ ਬਾਦਲ ਦੇ ਘਰ ਪਹੁੰਚੇ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਹਾੜ ਸੰਮਤ 553
ਵਿਚਾਰ ਪ੍ਰਵਾਹ: ਸ਼ਾਂਤੀ ਦੀ ਜਿੱਤ ਕਿਸੇ ਵੀ ਧਰਮ ਦੀ ਜਿੱਤ ਨਾਲੋਂ ਕਿਸੇ ਤਰ੍ਹਾਂ ਵੀ ਘੱਟ ਨਹੀਂ। -ਜੋਨ ਮਿਲਟਨ

ਫਰੀਦਕੋਟ

ਸਾਦਿਕ ਦੇ ਪਾਵਰ ਹਾਊਸ 'ਚ ਆਈ ਵੱਡੀ ਖ਼ਰਾਬੀ ਕਾਰਨ ਮਹਿਕਮੇ ਦਾ ਹੋਇਆ ਲੱਖਾਂ ਦਾ ਨੁਕਸਾਨ

ਸਾਦਿਕ, 23 ਜੂਨ (ਗੁਰਭੇਜ ਸਿੰਘ ਚੌਹਾਨ)-ਬੀਤੇ ਕੁਝ ਦਿਨਾਂ ਤੋਂ 220ਕੇ.ਵੀ. ਸਬ ਸਟੇਸ਼ਨ ਸਾਦਿਕ ਤੋਂ ਗੋਲੇਵਾਲਾ, ਪੱਖੀ, ਝੋਕ ਟਹਿਲ ਸਿੰਘ ਵਾਲਾ, ਦੀਪ ਸਿੰਘ ਵਾਲਾ, ਸੁੱਖਣਵਾਲਾ ਆਦਿ ਬਿਜਲੀ ਘਰਾਂ ਨੂੰ ਦਿੱਤੀ ਜਾਂਦੀ ਸਪਲਾਈ ਤੋਂ ਇਲਾਵਾ ਸਬ ਡਵੀਜ਼ਨ ਸਾਦਿਕ ਦੇ ਚਾਲੀ ਦੇ ...

ਪੂਰੀ ਖ਼ਬਰ »

ਗੁਰਦੁਆਰਾ ਗੰਗਸਰ ਸਾਹਿਬ ਜੈਤੋ ਦੀ ਘਟਨਾ ਦੇ ਜ਼ਿੰਮੇਵਾਰ ਦੋਸ਼ੀਆਂ ਵਿਰੁੱਧ ਧਾਰਾ 'ਚ ਕੀਤਾ ਵਾਧਾ

ਜੈਤੋ, 23 ਜੂਨ (ਗੁਰਚਰਨ ਸਿੰਘ ਗਾਬੜੀਆ)-ਸਬ-ਡਵੀਜ਼ਨ ਜੈਤੋ ਦੇ ਉਪ ਕਪਤਾਨ ਪੁਲਿਸ ਪਰਮਿੰਦਰ ਸਿੰਘ ਗਰੇਵਾਲ ਨੇ ਪ੍ਰੈੱਸ ਕਾਨਫ਼ਰੰਸ ਵਿਚ ਦੱਸਿਆ ਕਿ 15 ਜੂਨ 2021 ਨੂੰ ਰਾਜਿੰਦਰ ਕੌਰ ਸਾਬਕਾ ਮੈਂਬਰ ਲੋਕਲ ਗੁੁਰਦੁੁਆਰਾ ਪ੍ਰਬੰਧਕ ਕਮੇਟੀ ਜੈਤੋ ਨੇ ਆਪਣਾ ਬਿਆਨ ਥਾਣਾ ...

ਪੂਰੀ ਖ਼ਬਰ »

ਜ਼ਿਲੇ੍ਹ ਨਾਲ ਸਬੰਧਿਤ ਵਿਦੇਸ਼ਾਂ ਤੋਂ ਪਰਤੇ ਲੋਕ/ਪ੍ਰਵਾਸੀ ਭਾਰਤੀ ਡੀ. ਸੀ. ਦਫ਼ਤਰ ਤੋਂ ਆਪਣੇ ਪਾਸਪੋਰਟ ਪ੍ਰਾਪਤ ਕਰਨ- ਗੁਰਜੀਤ ਸਿੰਘ

ਫ਼ਰੀਦਕੋਟ, 23 ਜੂਨ (ਜਸਵੰਤ ਸਿੰਘ ਪੁਰਬਾ)-ਫ਼ਰੀਦਕੋਟ ਦੇ ਵਧੀਕ ਡਿਪਟੀ ਕਮਿਸ਼ਨਰ ਗੁਰਜੀਤ ਸਿੰਘ ਨੇ ਫ਼ਰੀਦਕੋਟ ਜ਼ਿਲੇ੍ਹ ਨਾਲ ਸਬੰਧਿਤ ਕੋਰੋਨਾ ਸੰਕਟ ਦੌਰਾਨ ਵਿਦੇਸ਼ਾਂ ਤੋਂ ਪਰਤੇ ਲੋਕਾਂ/ ਪ੍ਰਵਾਸੀ ਭਾਰਤੀਆਂ ਨੂੰ ਅਪੀਲ ਕੀਤੀ ਹੈ ਕਿ ਏਅਰਪੋਰਟ ਤੇ ਅਧਿਕਾਰੀਆਂ ...

ਪੂਰੀ ਖ਼ਬਰ »

ਕਿਸਾਨਾਂ ਨੂੰ ਬਿਜਲੀ ਦੀ ਸਪਲਾਈ ਨਿਰਵਿਘਨ ਨਾ ਮਿਲਣ ਸਬੰਧੀ ਦਿੱਤਾ ਮੰਗ ਪੱਤਰ

ਬਰਗਾੜੀ, 23 ਜੂਨ (ਸੁਖਰਾਜ ਸਿੰਘ ਗੋਂਦਾਰਾ)-ਗਰਿੱਡ ਬਰਗਾੜੀ ਅਧੀਨ ਆਉਂਦੇ ਫ਼ੀਡਰਾਂ ਦੇ ਜਿਸ ਵਿਚ ਰਣ ਸਿੰਘ ਵਾਲਾ, ਵਾਂਦਰ ਅਤੇ ਬਰਗਾੜੀ ਦੇ ਕੁਝ ਹਿੱਸੇ ਦੇ ਕਿਸਾਨਾਂ ਨੇ ਬਿਜਲੀ ਦੀ ਸਪਲਾਈ ਲਗਾਤਾਰ ਨਾ ਦਿੱਤੇ ਜਾਣ ਦੇ ਰੋਸ ਵਜੋਂ ਬਰਗਾੜੀ ਗਰਿੱਡ ਵਿਖੇ ਇੱਕਠੇ ਹੋ ਕਿ ਸਰਕਾਰ ਵਿਰੁੱਧ ਰੋਸ ਧਰਨਾ ਲਾ ਕਿ ਨਾਅਰੇਬਾਜ਼ੀ ਕੀਤੀ | ਉਨ੍ਹਾਂ ਦਾ ਦੋਸ਼ ਸੀ ਕਿ ਸਰਕਾਰ ਨੇ ਝੋਨੇ ਦੇ ਸੀਜ਼ਨ ਦੌਰਾਨ ਲਗਾਤਾਰ 8 ਘੰਟੇ ਬਿਜਲੀ ਦੇਣ ਦਾ ਵਾਅਦਾ ਕੀਤਾ ਹੋਇਆ ਹੈ, ਪਰ ਉਨ੍ਹਾਂ ਨੂੰ ਇਹ ਸਪਲਾਈ ਲਗਾਤਾਰ ਪੂਰੀ ਨਹੀਂ ਦਿੱਤੀ ਜਾ ਰਹੀ, ਜਿਸ ਕਰਕੇ ਉਹ ਆਪਣੀ ਫ਼ਸਲ ਨੂੰ ਪਾਣੀ ਦੇਣ ਲਈ ਮਹਿੰਗੇ ਭਾਅ ਦਾ ਡੀਜ਼ਲ ਫੂਕਣ ਲਈ ਮਜ਼ਬੂਰ ਹਨ | ਇਸ ਤੋਂ ਇਲਾਵਾ ਉਹ ਇਸ ਗੱਲ ਨੂੰ ਲੈ ਕਿ ਵੀ ਪ੍ਰੇਸ਼ਾਨ ਹਨ ਬਿਜਲੀ 8 ਘੰਟੇ ਦੀ ਬਜਾਏ ਕਦੇ 4 ਘੰਟੇ ਅਤੇ ਕਦੇ 5 ਘੰਟੇ ਹੀ ਦਿੱਤੀ ਜਾ ਰਹੀ ਹੈ | ਦੂਜੇ ਪਾਸੇ ਜਦੋਂ ਇਸ ਸਬੰਧੀ ਸਬ-ਡਵੀਜ਼ਨ ਅਫ਼ਸਰ ਹਰਜਿੰਦਰ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਸਾਡੇ ਵੱਸ ਕੁਝ ਨਹੀਂ ਕਿਉਂਕਿ ਬਿਜਲੀ ਦੀ ਸਪਲਾਈ ਮਗਰੋਂ ਹੀ ਬੰਦ ਕਰ ਦਿੱਤੀ ਜਾਂਦੀ ਹੈ ਅਤੇ ਇਸ ਕਰਕੇ ਸਾਡੇ ਮੁਲਾਜ਼ਮ ਵੀ ਉੱਚ ਉਦੇਸ਼ਾਂ ਅਨੁਸਾਰ ਕੰਮ ਕਰਨ ਲਈ ਮਜਬੂਰ ਹਨ | ਪ੍ਰੰਤੂ ਕਿਸਾਨਾਂ ਦਾ ਦੋਸ਼ ਬਿਲਕੁਲ ਜਾਇਜ਼ ਹੈ, ਖੇਤਾਂ ਨੂੰ ਵਾਕਿਆਂ ਹੀ ਬਿਜਲੀ ਸਪਲਾਈ ਠੀਕ ਨਹੀਂ ਮਿਲ ਰਹੀ ਪਰ ਉਨ੍ਹਾਂ ਵਿਸ਼ਵਾਸ ਦਿਵਾਇਆਂ ਕਿ ਆਉਣ ਵਾਲੇ ਦਿਨਾਂ ਵਿਚ ਜੇਕਰ ਮਗਰੋਂ ਬਿਜਲੀ ਦੀ ਸਪਲਾਈ ਲਗਾਤਾਰ ਮਿਲਦੀ ਹੈ ਤਾਂ ਉਹ ਕਿਸਾਨਾਂ ਦੀ ਬਕਾਇਆ ਬਿਜਲੀ ਪੂਰੀ ਕਰਨ ਦੀ ਜ਼ਰੂਰ ਕੋਸ਼ਿਸ਼ ਕਰਨਗੇ | ਉਨ੍ਹਾਂ ਕਿਹਾ ਕਿ ਮੈਂ ਕਿਸਾਨਾਂ ਦੀ ਮੰਗ ਪ੍ਰਤੀ ਮੰਗ ਪੱਤਰ ਪ੍ਰਾਪਤ ਕਰ ਲਿਆ ਅਤੇ ਇਹ ਉੱਚ ਅਧਿਕਾਰੀਆਂ ਤੱਕ ਪਹੁੰਚਾ ਦਿੱਤਾ ਜਾਵੇਗਾ | ਕਿਸਾਨਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਸਰਕਾਰ ਆਪਣੇ ਵਾਅਦੇ ਅਨੁਸਾਰ ਕਿਸਾਨਾਂ ਨੂੰ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਦਾ ਪ੍ਰਬੰਧ ਕਰੇ ਨਹੀਂ ਤਾਂ ਉਹ ਸੰਘਰਸ਼ ਕਰਨ ਲਈ ਮਜ਼ਬੂਰ ਹੋਣਗੇ | ਇਸ ਮੌਕੇ ਸੁਖਜਿੰਦਰ ਸਿੰਘ ਮਾਨਾ, ਜਸਵਿੰਦਰ ਸਿੰਘ, ਭਗਵਾਨ ਸਿੰਘ, ਲਖਵਿੰਦਰ ਸਿੰਘ ਪੰਚ, ਓਵਰਸੀਰ ਸਿੰਘ ਢਿੱਲੋਂ, ਜਗਸੀਰ ਸਿੰਘ ਸਾਬਕਾ ਸਰਪੰਚ, ਬਲਜੀਤ ਸਿੰਘ ਢਿੱਲੋਂ ਆਦਿ ਤੋਂ ਇਲਾਵਾ ਵੱਡੀ ਗਿਣਤੀ 'ਚ ਕਿਸਾਨ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਨਗਰ ਕੌ ਾਸਲ ਦੇ ਪ੍ਰਧਾਨ ਦੀ ਚੋਣ ਹੋਵੇਗੀ ਭਲਕੇ

ਕੋਟਕਪੂਰਾ, 23 ਜੂਨ (ਮੋਹਰ ਸਿੰਘ ਗਿੱਲ)-ਨਗਰ ਕੌਂਸਲ ਕੋਟਕਪੂਰਾ ਦੇ ਪ੍ਰਧਾਨ ਦੀ ਚੋਣ ਹੁਣ 25 ਜੂਨ ਨੂੰ ਸਵੇੇਰੇ 11 ਵਜੇ ਨਗਰ ਕੌਂਸਲ ਦੇ ਟਾਉੂਨ ਹਾਲ ਵਿਖੇ ਕੀਤੀ ਜਾ ਰਹੀ ਹੈ | ਚੋਣ ਅਧਿਕਾਰੀ ਕਮ ਉਪ ਮੰਡਲ ਮੈਜਿਸਟਰੇਟ ਕੋਟਕਪੂਰਾ ਵਲੋਂ ਇਸ ਸਬੰਧੀ 1853-1881 ਮਿਤੀ 23 ਜੂਨ ਨੂੰ ...

ਪੂਰੀ ਖ਼ਬਰ »

ਨਸ਼ੀਲੀਆਂ ਗੋਲੀਆਂ ਸਮੇਤ ਇਕ ਕਾਬੂ

ਫ਼ਰੀਦਕੋਟ, 23 ਜੂਨ (ਸਰਬਜੀਤ ਸਿੰਘ)-ਥਾਣਾ ਸਦਰ ਫ਼ਰੀਦਕੋਟ ਪੁਲਿਸ ਵਲੋਂ 150 ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਗਿਆ ਹੈ | ਕਾਬੂ ਕੀਤੇ ਗਏ ਵਿਅਕਤੀ ਵਿਰੁੱਧ ਥਾਣਾ ਸਦਰ ਫ਼ਰੀਦਕੋਟ ਵਿਖੇ ਮਾਮਲਾ ਦਰਜ ਕਰ ਲਿਆ ਗਿਆ ...

ਪੂਰੀ ਖ਼ਬਰ »

ਪੀ.ਓ. ਸਟਾਫ਼ ਵਲੋਂ ਭਗੌੜਾ ਕਾਬੂ

ਫ਼ਰੀਦਕੋਟ, 23 ਜੂਨ (ਸਰਬਜੀਤ ਸਿੰਘ)-ਪੀ. ਓ. ਸਟਾਫ਼ ਫ਼ਰੀਦਕੋਟ ਪੁਲਿਸ ਵਲੋਂ ਨਸ਼ਾ ਤਸਕਰੀ ਦੇ ਮਾਮਲੇ 'ਚ ਇੱਥੋਂ ਦੀ ਜੇਲ੍ਹ 'ਚ ਸਜ਼ਾ ਕੱਟ ਰਹੇ ਇਕ ਭਗੌੜੇ ਹੋਏ ਕੈਦੀ ਨੂੰ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕੈਦੀ ਨੂੰ ਵਾਪਸ ਜੇਲ੍ਹ ਪਹੁੰਚਾਇਆ ...

ਪੂਰੀ ਖ਼ਬਰ »

ਸਵ. ਅਜਾਇਬ ਸਿੰਘ ਡੋਡ ਨੂੰ ਸ਼ਰਧਾਂਜਲੀਆਂ ਭੇਟ

ਬਾਜਾਖਾਨਾ, 23 ਜੂਨ (ਜਗਦੀਪ ਸਿੰਘ ਗਿੱਲ)-ਅਧਿਆਪਕ ਰਾਜਿੰਦਰ ਸਿੰਘ ਡੋਡ ਤੇ ਗੁਰਪ੍ਰੀਤ ਸਿੰਘ ਡੋਡ ਦੇ ਪਿਤਾ ਅਜਾਇਬ ਸਿੰਘ ਡੋਡ ਬੀਤੇ ਦਿਨੀਂ ਅਕਾਲ ਚਲਾਣਾ ਕਰ ਗਏ ਸਨ | ਉਨ੍ਹਾਂ ਦੇ ਨਮਿਤ ਰੱਖੇ ਗਏ ਸਾਧਾਰਨ ਪਾਠ ਦਾ ਭੋਗ ਗੁਰਦੁਆਰਾ ਧੌਲਸਰ ਸਾਹਿਬ ਡੋਡ ਵਿਖੇ ਪਾਇਆ ...

ਪੂਰੀ ਖ਼ਬਰ »

ਬੀ.ਕੇ.ਯੂ. ਸਿੱਧੂਪੁਰ ਏਕਤਾ ਤੇ ਡਕੌ ਾਦਾ ਵਲੋਂ ਪਾਵਰਗਿ੍ਡ ਬਾਜਾਖਾਨਾ ਵਿਖੇ ਧਰਨਾ

ਬਾਜਾਖਾਨਾ, 23 ਜੂਨ (ਜਗਦੀਪ ਸਿੰਘ ਗਿੱਲ)-ਸਥਾਨਕ ਪੀ. ਐੱਸ. ਪੀ. ਸੀ. ਐੱਲ. ਦੇ ਦਫ਼ਤਰ ਅੱਗੇ ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਏਕਤਾ ਤੇ ਡਕੌਂਦਾ ਵਲੋਂ ਸਾਂਝੇ ਤੌਰ 'ਤੇ ਬਲਾਕ ਪ੍ਰਧਾਨ ਮੇਜਰ ਸਿੰਘ ਰਸੀਲਾ ਦੀ ਅਗਵਾਈ ਹੇਠ ਰੋਸ ਧਰਨਾ ਦਿੱਤਾ ਗਿਆ ਕਿਉਂਕਿ ਬਲਾਕ ...

ਪੂਰੀ ਖ਼ਬਰ »

ਕੇਂਦਰੀ ਜੇਲ੍ਹ ਦੇ ਵਾਰਡਰ ਪਾਸੋਂ ਨਸ਼ੀਲਾ ਪਾਊਡਰ ਬਰਾਮਦ

ਫ਼ਰੀਦਕੋਟ, 23 ਜੂਨ (ਸਰਬਜੀਤ ਸਿੰਘ)-ਇੱਥੋਂ ਦੀ ਕੇਂਦਰੀ ਮਾਡਰਨ ਜੇਲ੍ਹ ਦੇ ਵਾਰਡਰ ਪਾਸੋਂ ਕਥਿਤ ਤੌਰ 'ਤੇ ਨਸ਼ੀਲਾ ਪਾਊਡਰ ਬਰਾਮਦ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ | ਸਿਟੀ ਪੁਲਿਸ ਫ਼ਰੀਦਕੋਟ ਵਲੋਂ ਜੇਲ੍ਹ ਅਧਿਕਾਰੀ ਦੀ ਸ਼ਿਕਾਇਤ 'ਤੇ ਵਾਰਡਰ ਅਤੇ ਇਕ ਬੰਦੀ ਵਿਰੁੱਧ ...

ਪੂਰੀ ਖ਼ਬਰ »

ਕੋਟਕਪੂਰਾ 'ਚ ਗੋਲੀ ਨਾਲ ਮਾਰੇ ਗਏ ਨੌਜਵਾਨ ਦਾ ਭਰਾ ਪੁੱਜਿਆ ਥਾਣੇ

ਕੋਟਕਪੂਰਾ, 23 ਜੂਨ (ਮੋਹਰ ਸਿੰਘ ਗਿੱਲ, ਮੇਘਰਾਜ)-ਰਿਸ਼ੀ ਨਗਰ ਜਲਾਲੇਆਣਾ ਰੋਡ ਕੋਟਕਪੂਰਾ ਵਿਖੇ ਕੱਲ੍ਹ ਦਿਨ ਦਿਹਾੜੇ ਹੋਈ ਗੋਲੀਬਾਰੀ ਦੀ ਘਟਨਾ 'ਚ ਦੀਪਕ ਸਿੰਘ ਨਾਂਅ ਦੇ ਨੌਜਵਾਨ ਦੀ ਮੌਤ ਹੋ ਗਈ ਸੀ | ਪੁਲਿਸ ਨੇ ਮਿ੍ਤਕ ਦਾ ਨਾਂਅ ਦੀਪਕ ਸਿੰਘ ਉਸਦੀ ਜੇਬ ਵਿਚੋਂ ਮਿਲੇ ...

ਪੂਰੀ ਖ਼ਬਰ »

ਕਿਸਾਨਾਂ ਕੋਟਕਪੂਰਾ-ਬਠਿੰਡਾ ਰੋਡ 'ਤੇ ਲਗਾਇਆ ਧਰਨਾ

ਜੈਤੋ, 23 ਜੂਨ (ਗੁਰਚਰਨ ਸਿੰਘ ਗਾਬੜੀਆ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁੁਰ ਵਲੋਂ ਸਥਾਨਕ ਬਿਜਲੀ ਦਫ਼ਤਰ ਦੇ ਅੱਗੇ ਕੋਟਕਪੂਰਾ-ਬਠਿੰਡਾ ਰੋਡ 'ਤੇ ਧਰਨਾ ਲਗਾ ਕੇ ਪੰਜਾਬ ਸਰਕਾਰ ਤੇ ਬਿਜਲੀ ਮਹਿਕਮੇ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ | ਜਥੇਬੰਦੀ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਰੋਮਾਣਾ ਅਲਬੇਲ ਸਿੰਘ ਵਾਲਾ ਦੇ ਰੇਲਵੇ ਸਟੇਸ਼ਨ 'ਤੇ ਕਿਸਾਨਾਂ ਦਾ ਧਰਨਾ ਜਾਰੀ

ਜੈਤੋ, 23 ਜੂਨ (ਗੁਰਚਰਨ ਸਿੰਘ ਗਾਬੜੀਆ)-ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਪੰਜਾਬ ਜ਼ਿਲ੍ਹਾ ਫ਼ਰੀਦਕੋਟ ਵਲੋਂ ਕਿਸਾਨੀ ਮੰਗਾਂ ਨੂੰ ਲੈ ਕੇ ਪਿੰਡ ਰੋਮਾਣਾ ਅਲਬੇਲ ਸਿੰਘ ਵਾਲਾ ਦੇ ਰੇਲ ਸਟੇਸ਼ਨ 'ਤੇ ਲਗਾਇਆ ਧਰਨਾ 267ਵੇਂ ਦਿਨ ਵੀ ਜਾਰੀ ਹੈ | ਪਿੰਡ ਰੋੜੀਕਪੂਰਾ ...

ਪੂਰੀ ਖ਼ਬਰ »

ਫ਼ਰੀਦਕੋਟ 'ਚ ਕੋਰੋਨਾ ਦੇ 23 ਨਵੇਂ ਮਾਮਲੇ, ਇਕ ਕੋਰੋਨਾ ਮਰੀਜ਼ ਦੀ ਮੌਤ

ਫ਼ਰੀਦਕੋਟ, 23 ਜੂਨ (ਜਸਵੰਤ ਸਿੰਘ ਪੁਰਬਾ)-ਸਿਵਲ ਸਰਜਨ ਫ਼ਰੀਦਕੋਟ ਡਾ. ਸੰਜੇ ਕਪੂਰ ਨੇ ਦੱਸਿਆ ਕਿ ਅੱਜ ਪ੍ਰਾਪਤ ਹੋਈਆਂ ਰਿਪੋਰਟਾਂ ਵਿਚ ਜ਼ਿਲੇ੍ਹ ਅੰਦਰ 23 ਨਵੇਂ ਕੋਰੋਨਾ ਮਾਮਲੇ ਸਾਹਮਣੇ ਆਏ ਹਨ | ਜਦਕਿ 1 ਕੋਰੋਨਾ ਮਰੀਜ਼ਾਂ ਦੀ ਮੌਤ ਹੋ ਗਈ ਹੈ | ਜ਼ਿਲ੍ਹੇ ਅੰਦਰ ...

ਪੂਰੀ ਖ਼ਬਰ »

ਯੂਥ ਅਕਾਲੀ ਦਲ ਨੇ ਸਾਦਿਕ ਚੌਂਕ ਤੋਂ ਕੋਤਵਾਲੀ ਸੜਕ 'ਤੇ ਝੋਨਾ ਲਗਾਇਆ

ਫ਼ਰੀਦਕੋਟ, 23 ਜੂਨ (ਹਰਮਿੰਦਰ ਸਿੰਘ ਮਿੰਦਾ)-ਅੱਜ ਫ਼ਰੀਦਕੋਟ-ਫ਼ਿਰੋਜ਼ਪੁਰ ਮੇਨ ਰੋਡ, ਜਿਸ ਉਪਰ ਮੈਡੀਕਲ ਕਾਲਜ, ਬਾਬਾ ਫ਼ਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸਿਜ਼, ਆਫ਼ੀਸਰ ਕਲੱਬ, ਕੋਤਵਾਲੀ, ਵਾਟਰ ਸਪਲਾਈ ਤੇ ਸੈਨੀਟੇਸ਼ਨ ਦਫ਼ਤਰ ਸਮੇਤ ਕਈ ਮਹੱਤਵਪੂਰਨ ਵਿਭਾਗ ਹਨ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਪ੍ਰੈੱਸ ਐਸੋਸੀਏਸ਼ਨ ਨਾਲ ਜੁੜਨ ਦਾ ਫ਼ੈਸਲਾ

ਕੋਟਕਪੂਰਾ, 23 ਜੂਨ (ਮੋਹਰ ਸਿੰਘ ਗਿੱਲ)-ਕੋਟਕਪੂਰਾ ਦੇ ਪੱਤਰਕਾਰਾਂ ਦੀ ਇਕ ਮੀਟਿੰਗ ਸੁਭਾਸ਼ ਮਹਿਤਾ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਸ਼ਹੀਦ ਭਗਤ ਸਿੰਘ ਪੈ੍ਰਸ ਐਸੋਸੀਏਸ਼ਨ ਦੇ ਪੰਜਾਬ ਪ੍ਰਧਾਨ ਗੁਰਵਿੰਦਰ ਸਿੰਘ ਗੋਰਾ ਉਚੇਚੇ ਤੌਰ 'ਤੇ ਸ਼ਾਮਿਲ ਹੋਏ | ਇਸ ...

ਪੂਰੀ ਖ਼ਬਰ »

ਦਫ਼ਤਰੀ ਕਾਮਿਆਂ ਵਲੋਂ ਕਲਮਛੋੜ ਹੜਤਾਲ ਕਰਕੇ ਰੋਸ ਰੈਲੀ

ਫ਼ਰੀਦਕੋਟ, 23 ਜੂਨ (ਸਰਬਜੀਤ ਸਿੰਘ)-ਇੱਥੇ ਸਮੂਹ ਦਫ਼ਤਰੀ ਕਰਮਚਾਰੀਆਂ ਨੇ ਕਲਮ ਛੋੜ ਹੜਤਾਲ ਕਰਕੇ ਮਿੰਨੀ ਸਕੱਤਰੇਤ ਵਿਚ ਸੈਂਕੜਿਆਂ ਦੀ ਗਿਣਤੀ ਵਿਚ ਇਕੱਤਰ ਹੋ ਕੇ ਰੋਸ ਰੈਲੀ ਕੀਤੀ | ਮੁਲਾਜ਼ਮਾਂ ਨੇ ਪੇਅ ਕਮਿਸ਼ਨ ਦੀ ਰਿਪੋਰਟ ਨੂੰ ਮੁੱਢੋਂ ਰੱਦ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਡਾਕਟਰਾਂ ਨੇ ਪੰਜਾਬ ਸਰਕਾਰ ਖ਼ਿਲਾਫ਼ ਕੀਤਾ ਰੋਸ ਪ੍ਰਦਰਸ਼ਨ

ਫ਼ਰੀਦਕੋਟ, 23 ਜੂਨ (ਜਸਵੰਤ ਸਿੰਘ ਪੁਰਬਾ)-ਪੰਜਾਬ ਸਰਕਾਰ ਵਲੋਂ ਹਾਲ ਹੀ ਵਿਚ ਲਾਗੂ ਕੀਤੀਆ ਗਈਆਂ ਛੇਵੇਂ ਪੇਅ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਦੇ ਵਿਰੋਧ ਵਿਚ ਫ਼ਰੀਦਕੋਟ ਦੇ ਮੈਡੀਕਲ ਅਤੇ ਵੈਟਰਨਰੀ ਡਾਕਟਰਾਂ ਨੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਸਾਹਮਣੇ ਪੇ ਕਮਿਸ਼ਨ ...

ਪੂਰੀ ਖ਼ਬਰ »

ਕੈਂਸਰ ਕਾਰਨ ਵਿਆਹੁਤਾ ਦੀ ਮੌਤ

ਕੋਟਕਪੂਰਾ, 23 ਜੂਨ (ਮੋਹਰ ਸਿੰਘ ਗਿੱਲ)-ਕੈਂਸਰ ਦੀ ਨਾਮੁਰਾਦ ਬਿਮਾਰੀ ਕਾਰਨ ਇਕ ਵਿਆਹੁਤਾ ਦੀ ਮੌਤ ਹੋ ਗਈ, ਜੋ ਕਿ ਤਿੰਨ ਛੋਟੀਆਂ ਬੱਚੀਆਂ ਦੀ ਮਾਂ ਸੀ | ਮਿ੍ਤਕ ਵਿਆਹੁਤਾ ਸਰਬਜੀਤ ਕੌਰ (28) ਪਤਨੀ ਅਵਤਾਰ ਸਿੰਘ ਵਾਸੀ ਪਿੰਡ ਸਿਰਸੜੀ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਨੇ ਮੁੜ ਲਗਾਇਆ 'ਅਡਾਨੀ ਸੈਲੋ' ਅੱਗੇ ਰੋਸ ਧਰਨਾ

ਕੋਟਕਪੂਰਾ, 23 ਜੂਨ (ਮੋਹਰ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਅਗਵਾਈ ਹੇਠ 7 ਜਥੇਬੰਦੀਆਂ ਵਲੋਂ ਸਥਾਨਕ ਫ਼ਰੀਦਕੋਟ ਸੜਕ 'ਤੇ ਅਡਾਨੀ ਸੈਲੋ ਮੂਹਰੇ ਰੋਸ ਧਰਨਾ ਦਿੱਤਾ ਤੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਜਦੋਂ ਤੱਕ ...

ਪੂਰੀ ਖ਼ਬਰ »

ਜ਼ਿਲ੍ਹਾ ਫ਼ਰੀਦਕੋਟ 'ਚ 1.35 ਲੱਖ ਲੋਕਾਂ ਨੂੰ ਲੱਗ ਚੁੱਕੀ ਹੈ ਕੋਰੋਨਾ ਵੈਕਸੀਨ- ਸਿਵਲ ਸਰਜਨ

ਫ਼ਰੀਦਕੋਟ, 23 ਜੂਨ (ਚਰਨਜੀਤ ਸਿੰਘ ਗੋਂਦਾਰਾ)-ਕੋਰੋਨਾ ਦੀ ਭਿਆਨਕ ਬਿਮਾਰੀ ਤੋਂ ਬਚਾਅ ਲਈ ਵੈਕਸੀਨ ਲਗਾਉਣਾ ਬਹੁਤ ਜ਼ਰੂਰੀ ਹੈ ਤੇ ਜ਼ਿਲ੍ਹਾ ਫ਼ਰੀਦਕੋਟ 'ਚ ਹੁਣ ਤੱਕ ਤਕਰੀਬਨ 1.35 ਲੱਖ ਲੋਕਾਂ ਨੂੰ ਕੋਰੋਨਾ ਵੈਕਸੀਨ ਲੱਗ ਚੁੱਕੀ ਹੈ | ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ...

ਪੂਰੀ ਖ਼ਬਰ »

ਸਰਪੰਚ ਦੀ ਡਿਊਟੀ ਖ਼ੁਦ ਕਰਨ ਲਈ ਔਰਤ ਸਰਪੰਚਾਂ ਤੋਂ ਸਵੈ ਘੋਸ਼ਣਾ ਪੱਤਰ ਲਏ ਜਾਣ- ਨਾਇਬ ਸਿੰਘ ਪੱਕਾ

ਫ਼ਰੀਦਕੋਟ, 23 ਜੂਨ (ਸਤੀਸ਼ ਬਾਗ਼ੀ)-ਨੰਬਰਦਾਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਨਾਇਬ ਸਿੰਘ ਪੱਕਾ ਨੇ ਮੰਗ ਕੀਤੀ ਕਿ ਸਰਪੰਚ ਦੀ ਚੋਣ ਲੜ੍ਹਨ ਵਾਲੇ ਵਿਅਕਤੀ ਦੀ ਵਿੱਦਿਅਕ ਯੋਗਤਾ 10ਵੀਂ ਅਤੇ ਮੈਂਬਰ ਦੀ 8ਵੀਂ ਪਾਸ ਹੋਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਜਿਨ੍ਹਾਂ ...

ਪੂਰੀ ਖ਼ਬਰ »

ਕਿਸਾਨਾਂ ਦੀ ਹੱਕੀ ਲੜਾਈ ਨੂੰ ਹਰ ਤਰ੍ਹਾਂ ਦਾ ਸਹਿਯੋਗ ਦਿੱਤਾ ਜਾਵੇਗਾ- ਕੈਪਟਨ ਗਿੱਲ

ਫ਼ਰੀਦਕੋਟ, 23 ਜੂਨ (ਸਤੀਸ਼ ਬਾਗ਼ੀ)-ਗੁਰਦੁਆਰਾ ਸਾਹਿਬ ਲੰਗਰ ਮਾਤਾ ਖੀਵੀ ਜੀ ਫ਼ਰੀਦਕੋਟ ਦੇ ਮੁੱਖ ਸੇਵਾਦਾਰ ਕੈਪਟਨ ਧਰਮ ਸਿੰਘ ਗਿੱਲ ਨੇ ਕਿਹਾ ਕਿ ਦਿੱਲੀ ਦੀਆਂ ਸਰਹੱਦਾਂ 'ਤੇ ਕਾਲੇ ਕਾਨੂੰਨ ਰੱਦ ਕਰਵਾਉਣ ਲਈ ਬੈਠੇ ਕਿਸਾਨਾਂ ਲਈ ਸੰਗਤਾਂ ਦੇ ਸਹਿਯੋਗ ਦੇ ਨਾਲ ...

ਪੂਰੀ ਖ਼ਬਰ »

ਸਾਨੂੰ ਸਾਰਿਆਂ ਨੂੰ ਟਰੈਫਿਕ ਨਿਯਮਾਂ ਦੀ ਪਾਲਣਾ ਕਰਨੀ ਚਾਹੀਦੀ- ਸਰਬਜੀਤ ਸਿੰਘ

ਜੈਤੋ, 23 ਜੂਨ (ਗੁਰਚਰਨ ਸਿੰਘ ਗਾਬੜੀਆ)-ਟਰੈਫ਼ਿਕ ਪੁਲਿਸ ਵਲੋਂ ਸਥਾਨਕ ਟਰੱਕ ਯੂਨੀਅਨ ਵਿਚ ਲੋਕਾਂ ਨੂੰ ਟਰੈਫ਼ਿਕ ਨਿਯਮਾਂ ਸਬੰਧੀ ਜਾਣਕਾਰੀ ਦਿੰਦਿਆਂ ਸੜਕ ਸੁਰੱਖਿਆ ਹਫ਼ਤਾ ਮਨਾਇਆ ਗਿਆ | ਟਰੈਫ਼ਿਕ ਪੁੁਲਿਸ ਜੈਤੋ ਦੇ ਇੰਚਾਰਜ ਏ.ਐਸ.ਆਈ ਸਰਬਜੀਤ ਸਿੰਘ ਨੇ ਕਿਹਾ ...

ਪੂਰੀ ਖ਼ਬਰ »

ਅਕਾਲੀ ਦਲ ਦੀ ਲੀਡਰਸ਼ਿਪ ਨੇ ਦਿਲਬਾਗ ਸ਼ਰਮਾ ਨੂੰ ਕੀਤਾ ਸਨਮਾਨਿਤ

ਜੈਤੋ, 23 ਜੂਨ (ਗੁਰਚਰਨ ਸਿੰਘ ਗਾਬੜੀਆ)-ਸ਼੍ਰੋਮਣੀ ਅਕਾਲੀ ਦਲ ਦੇ ਸਰਗਰਮ ਵਰਕਰ ਦਿਲਬਾਗ ਬਾਗੀ ਸ਼ਰਮਾ ਨੂੰ ਪਾਰਟੀ ਦਾ ਸਰਕਲ ਜੈਤੋ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ 'ਤੇ ਅਕਾਲੀ ਵਰਕਰਾਂ ਵਲੋਂ ਸਥਾਨਕ ਕਾਲੂ ਰਾਮ ਦੀ ਬਗੀਚੀ ਵਿਚ ਸਾਦਾ ਸਮਾਗਮ ਕਰਵਾਇਆ ਗਿਆ, ਜਿਸ ਵਿਚ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚਾ ਵਲੋਂ 26 ਨੂੰ ਕੀਤਾ ਜਾਵੇਗਾ ਰਾਜਪਾਲ ਪੰਜਾਬ ਦਾ ਘਿਰਾਓ

ਸਾਦਿਕ, 23 ਜੂਨ (ਗੁਰਭੇਜ ਸਿੰਘ ਚੌਹਾਨ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਬਲਾਕ ਸਾਦਿਕ ਦੀ ਮੀਟਿੰਗ ਪ੍ਰਧਾਨ ਸੁਖਦੇਵ ਸਿੰਘ ਰੁਪਈਆਂ ਵਾਲਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਜ਼ਿਲ੍ਹਾ ਪ੍ਰਧਾਨ ਜਸਪਿੰਦਰ ਸਿੰਘ ਰੁਪਈਆਂਵਾਲਾ ਤੇ ਗਮਦੂਰ ਸਿੰਘ ਸੰਗਰਾਹੂਰ ...

ਪੂਰੀ ਖ਼ਬਰ »

ਲਾਅ ਕਾਲਜ ਦੇ ਵਿਦਿਆਰਥੀਆਂ ਨੇ ਪਾਵਰ ਪੁਆਇੰਟ ਮੁਕਾਬਲੇ 'ਚ ਲਿਆ ਹਿੱਸਾ

ਫ਼ਰੀਦਕੋਟ, 23 ਜੂਨ (ਜਸਵੰਤ ਸਿੰਘ ਪੁਰਬਾ)-ਬਾਬਾ ਫ਼ਰੀਦ ਲਾਅ ਕਾਲਜ ਦੇ ਵਿਦਿਆਰਥੀਆਂ ਨੇ ਹਿੰਦੂ ਕੰਨਿਆ ਮਹਾਂਵਿਦਿਆਲਿਆ, ਜੀਂਦ ਅਰਥ ਸ਼ਾਸਤਰ ਵਿਭਾਗ ਵਲੋਂ ਕਰਵਾਏ ਨੈਸ਼ਨਲ ਪੱਧਰ ਦੇ ਪਾਵਰ ਪੁਆਇੰਟ ਮੁਕਾਬਲੇ ਵਿਚ ਭਾਗ ਲਿਆ | ਇਸ ਮੁਕਾਬਲੇ ਵਿਚ ਬੀ. ਏ. ਐੱਲ. ਐੱਲ. ਬੀ. ...

ਪੂਰੀ ਖ਼ਬਰ »

ਅਕਾਲੀ ਦਲ-ਬਸਪਾ ਨਾਲ ਗੱਠਜੋੜ ਕਰਕੇ ਸੱਤਾ 'ਚ ਆਉਣ ਦੇ ਸੁਪਨੇ ਲੈਣੇ ਬੰਦ ਕਰੇ- ਕਾਂਗਰਸੀ ਆਗੂ

ਬਰਗਾੜੀ, 23 ਜੂਨ (ਸੁਖਰਾਜ ਸਿੰਘ ਗੋਂਦਾਰਾ)-ਸ਼੍ਰੋਮਣੀ ਅਕਾਲੀ ਦਲ (ਬ) ਬਹੁਜਨ ਸਮਾਜ ਪਾਰਟੀ ਨਾਲ ਗੱਠਜੋੜ ਕਰਕੇ ਸੱਤ੍ਹਾ 'ਚ ਆਉਣ ਦੇ ਸੁਪਨੇ ਲੈਣੇ ਬੰਦ ਕਰੇ ਕਿਉਂਕਿ ਪੰਜਾਬ ਦਾ ਹਰ ਵਰਗ ਹੁਣ ਸੂਝਵਾਨ ਹੋ ਚੁੱਕਾ ਹੈ | ਇਹ ਪ੍ਰਗਟਾਵਾ ਮਨਜਿੰਦਰ ਸਿੰਘ ਹੈਪੀ ਰੋਮਾਣਾ ...

ਪੂਰੀ ਖ਼ਬਰ »

ਹਰੇਕ ਨਾਗਰਿਕ ਨੂੰ ਸੜਕ ਸੁਰੱਖਿਆ ਨਿਯਮਾਂ ਸਬੰਧੀ ਜਾਗਰੂਕ ਕੀਤਾ ਜਾਵੇ-ਪਰਮਦੀਪ ਸਿੰਘ

ਫ਼ਰੀਦਕੋਟ, 23 ਜੂਨ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਸੜਕ ਸੁਰੱਖਿਆ ਕਮੇਟੀ ਦੀ ਮੀਟਿੰਗ ਆਰ. ਟੀ. ਏ. ਫ਼ਰੀਦਕੋਟ ਪਰਮਦੀਪ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਨੈਸ਼ਨਲ ਹਾਈਵੇ ਅਥਾਰਟੀ, ਪੀ. ਡਬਲਯੂ. ਡੀ., ਮੰਡੀ ਬੋਰਡ, ਨਗਰ ਕੌਂਸਲਾਂ, ਸਿਹਤ ਵਿਭਾਗ, ਪੁਲਿਸ, ਸਿੱਖਿਆ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX