ਤਾਜਾ ਖ਼ਬਰਾਂ


ਦਿੱਲੀ ਵਿਚ 1 ਜਨਵਰੀ ਤੱਕ ਪਟਾਕਿਆਂ 'ਤੇ ਪੂਰੀ ਤਰ੍ਹਾਂ ਪਾਬੰਦੀ, ਡੀ.ਪੀ.ਸੀ.ਸੀ. ਨੇ ਕੀਤਾ ਨੋਟੀਫਿਕੇਸ਼ਨ ਜਾਰੀ
. . .  19 minutes ago
ਨਵਜੋਤ ਸਿੰਘ ਸਿੱਧੂ ਨੂੰ ਮਿਲਣ ਤੋਂ ਬਾਅਦ ਕੈਬਨਿਟ ਮੰਤਰੀ ਰਾਜਾ ਵੜਿੰਗ ਨੇ ਕਿਹਾ ਕਿ ਕੱਲ੍ਹ ਨੂੰ ਸਾਰਾ ਮਸਲਾ ਹੱਲ ਕਰ ਲਿਆ ਜਾਵੇਗਾ
. . .  54 minutes ago
ਨਵਜੋਤ ਸਿੱਧੂ ਦੇ ਅਸਤੀਫੇ ਤੋਂ ਬਾਅਦ ਸੁਨੀਲ ਜਾਖੜ ਦਾ ਤਿੱਖਾ ਬਿਆਨ
. . .  about 2 hours ago
ਨਵਜੋਤ ਸਿੰਘ ਸਿੱਧੂ ਦੇ ਘਰ ਪਹੁੰਚੇ ਰਾਜਾ ਵੜਿੰਗ, ਪ੍ਰਗਟ ਸਿੰਘ , ਨਿਰਮਲ ਸ਼ਤਰਾਣਾ ,ਕੁਲਬੀਰ ਜ਼ੀਰਾ
. . .  about 2 hours ago
ਬਸਪਾ ਦੀ ਭਵਿੱਖਬਾਣੀ ਅਨੁਸਾਰ ਸਿੱਧੂ ਕਾਂਗਰਸ ਦਾ 'ਗੱਠਾ ਪਟਾਕਾ' ਜਿਹੜਾ ਕਾਂਗਰਸ ਦੇ ਪੰਜੇ ਵਿਚ ਫੱਟ ਗਿਆ - ਗੜ੍ਹੀ
. . .  about 2 hours ago
ਗੜ੍ਹਸ਼ੰਕਰ, 28 ਸਤੰਬਰ (ਧਾਲੀਵਾਲ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਦਿੱਤੇ ਗਏ ਅਸਤੀਫੇ ਤੇ ਪ੍ਰਤੀਕਰਮ ਦਿੰਦਿਆਂ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਉਹ ਦੋ ਮਹੀਨੇ ਪਹਿਲਾਂ ...
ਜਲੰਧਰ ਦੇ ਬਸ਼ੀਰ ਪੁਰਾ ਫਾਟਕ 'ਤੇ ਮਾਲਗੱਡੀ ਪਟੜੀ ਤੋਂ ਉੱਤਰੀ , ਆਵਾਜਾਈ ਪ੍ਰਭਾਵਿਤ
. . .  about 3 hours ago
ਸਿੱਧੂ ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ- ਖਹਿਰਾ
. . .  about 3 hours ago
ਚੰਡੀਗੜ੍ਹ , 28 ਸਤੰਬਰ-ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਉਨ੍ਹਾਂ (ਨਵਜੋਤ ਸਿੰਘ ਸਿੱਧੂ) ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ ਸੀ । ਅਸੀਂ ਉਨ੍ਹਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਅਸਤੀਫਾ ...
ਨਵਜੋਤ ਸਿੰਘ ਸਿੱਧੂ ਦਾ ਅਸਤੀਫਾ ਸਵੀਕਾਰ ਨਹੀਂ ​ਕੀਤਾ ਗਿਆ ਹੈ - ਕਾਂਗਰਸ ਸੂਤਰ
. . .  about 3 hours ago
ਜੋਗਿੰਦਰ ਢੀਂਗਰਾ ਨੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਤੋਂ ਦਿੱਤਾ ਅਸਤੀਫ਼ਾ
. . .  about 3 hours ago
ਮੁੰਬਈ ਇੰਡੀਅਨ ਨੇ ਟਾਸ ਜਿੱਤਿਆ, ਪੰਜਾਬ ਨੂੰ ਬੱਲੇਬਾਜ਼ੀ ਦਾ ਸੱਦਾ
. . .  about 3 hours ago
ਰਜ਼ੀਆ ਸੁਲਤਾਨਾ ਨੇ ਦਿੱਤਾ ਅਸਤੀਫ਼ਾ
. . .  about 4 hours ago
ਨਵਜੋਤ ਸਿੱਧੂ ਨੂੰ ਕੋਈ ਲਾਲਚ ਨਹੀਂ ਤੇ ਉਹ ਪੰਜਾਬ ਤੇ ਪੰਜਾਬੀਅਤ ਲਈ ਲੜ ਰਹੇ ਹਨ -ਰਜ਼ੀਆ ਸੁਲਤਾਨਾ
. . .  about 4 hours ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੱਦੀ ਹੰਗਾਮੀ ਬੈਠਕ
. . .  about 5 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੰਗਾਮੀ ...
ਕੈਪਟਨ ਅਮਰਿੰਦਰ ਸਿੰਘ ਪਹੁੰਚੇ ਦਿੱਲੀ
. . .  about 5 hours ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚੇ ਹਨ . ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਇੱਥੇ ਕੋਈ ਵੀ ਰਾਜਨੀਤਕ ਪ੍ਰੋਗਰਾਮ ਨਹੀਂ ਹੈ ...
ਕਾਂਗਰਸ ਦੇ ਹੋਏ ਕਨ੍ਹਈਆ ਕੁਮਾਰ ਅਤੇ ਜਿਗਨੇਸ਼ ਮੇਵਾਨੀ
. . .  about 6 hours ago
ਨਵੀਂ ਦਿੱਲੀ, 28 ਸਤੰਬਰ - ਸੀ.ਪੀ.ਆਈ. ਨੇਤਾ ਕਨ੍ਹਈਆ ਕੁਮਾਰ ਅਤੇ ਗੁਜਰਾਤ ਦੇ ਵਿਧਾਇਕ ਜਿਗਨੇਸ਼ ਮੇਵਾਨੀ ਨਵੀਂ ਦਿੱਲੀ ਵਿਚ ਰਾਹੁਲ ਗਾਂਧੀ ਦੀ ਮੌਜੂਦਗੀ ਵਿਚ...
ਅੰਗਹੀਣ ਵਿਅਕਤੀਆਂ ਨੂੰ ਦਿੱਤੇ ਜਾਣਗੇ 14.28 ਲੱਖ ਰੁਪਏ ਦੀ ਕੀਮਤ ਨਾਲ ਟ੍ਰਾਈ ਸਾਈਕਲ: ਸੋਮ ਪ੍ਰਕਾਸ਼
. . .  about 6 hours ago
ਫਗਵਾੜਾ, 28 ਸਤੰਬਰ (ਹਰਜੋਤ ਸਿੰਘ ਚਾਨਾ) - ਅੰਗਹੀਣ ਵਿਅਕਤੀਆਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ 34 ਅਪਾਹਿਜ ਵਿਅਕਤੀਆਂ ਨੂੰ ਮੋਟਰਾਈਜ਼ਡ ਟ੍ਰਾਈ ਸਾਈਕਲ ਦਿੱਤੇ...
ਸਰਪੰਚ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਬਸਪਾ ਵਲੋਂ ਜਮਸ਼ੇਰ ਵਿਚ ਲਗਾਇਆ ਗਿਆ ਜਾਮ
. . .  about 6 hours ago
ਜਮਸ਼ੇਰ ਖ਼ਾਸ,ਜੰਡਿਆਲਾ ਮੰਜਕੀ - 28 ਸਤੰਬਰ (ਅਵਤਾਰ ਤਾਰੀ, ਸੁਰਜੀਤ ਸਿੰਘ ਜੰਡਿਆਲਾ) - ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਸਰਪੰਚ ਖ਼ਿਲਾਫ਼ ਬਸਪਾ ਵਲੋਂ ਅੱਜ ਜਮਸ਼ੇਰ ਖ਼ਾਸ ਵਿਚ ਜਾਮ ਲਾਇਆ ਗਿਆ...
ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਰਾਘਵ ਚੱਢਾ ਦਾ ਬਿਆਨ
. . .  about 6 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਵਿਚ ਅਰਾਜਕਤਾ ਦੀ ਸੰਪੂਰਨ ਸਥਿਤੀ ਹੈ ...
ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ ਕੱਸਿਆ ਤਨਜ
. . .  about 6 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ...
ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 7 hours ago
ਚੰਡੀਗੜ੍ਹ, 28 ਸਤੰਬਰ - ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ ...
ਗੁਲਾਬੀ ਸੁੰਡੀ ਕਾਰਨ ਨਰਮਾ ਖ਼ਰਾਬ ਹੋਣ ਤੋਂ ਦੁਖੀ ਖੇਤ ਮਜ਼ਦੂਰ ਨੇ ਕੀਤੀ ਆਤਮਹੱਤਿਆ
. . .  about 7 hours ago
ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ) - ਮਾਲਵੇ ਦੀ ਨਰਮਾ ਪੱਟੀ ਦੇ ਉਕਤ ਖਿੱਤੇ ਦੇ ਪਿੰਡ ਜਗਾ ਰਾਮ ਤੀਰਥ ਦੇ ਇੱਕ ਖੇਤ ਮਜ਼ਦੂਰ ਮਹਿੰਦਰ ਸਿੰਘ ਨੇ ਆਪਣੇ ਖੇਤ ਵਿਚ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ...
ਅਸੀਂ ਸਿੱਧੂ ਸਾਬ੍ਹ ਨਾਲ ਬੈਠ ਕੇ ਗੱਲ ਕਰਾਂਗੇ - ਚੰਨੀ
. . .  about 7 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ...
ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ ਜਾਵੇਗਾ - ਚੰਨੀ
. . .  about 7 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ...
ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ - ਚੰਨੀ
. . .  about 7 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ, ...
ਚੰਨੀ ਦੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੀ ਅਪੀਲ
. . .  about 7 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ ਹੈ | ਇਸ ਨਾਲ ਹੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਹਾੜ ਸੰਮਤ 553
ਵਿਚਾਰ ਪ੍ਰਵਾਹ: ਸ਼ਾਂਤੀ ਦੀ ਜਿੱਤ ਕਿਸੇ ਵੀ ਧਰਮ ਦੀ ਜਿੱਤ ਨਾਲੋਂ ਕਿਸੇ ਤਰ੍ਹਾਂ ਵੀ ਘੱਟ ਨਹੀਂ। -ਜੋਨ ਮਿਲਟਨ

ਪੰਜਾਬ / ਜਨਰਲ

ਪਾਣੀ ਨੂੰ ਲੈ ਕੇ ਹੋਏ ਝਗੜੇ ਕਾਰਨ ਏ.ਐਸ.ਆਈ. ਵਲੋਂ ਚਾਕੂ ਮਾਰ ਕੇ ਭਾਬੀ ਦਾ ਕਤਲ

ਚੰਡੀਗੜ੍ਹ, 23 ਜੂਨ (ਗੁਰਪ੍ਰੀਤ ਸਿੰਘ ਜਾਗੋਵਾਲ)-ਰਾਮ ਦਰਬਾਰ 'ਚ ਰਹਿੰਦੇ ਪੰਜਾਬ ਪੁਲਿਸ ਦੇ ਇਕ ਏ.ਐਸ.ਆਈ. ਨੇ ਆਪਣੇ ਭਰਾ ਨਾਲ ਪਾਣੀ ਨੂੰ ਲੈ ਕੇ ਹੋਏ ਝਗੜੇ ਦੌਰਾਨ ਆਪਣੀ ਭਾਬੀ ਦੀ ਚਾਕੂ ਮਾਰ ਕੇ ਕਤਲ ਕਰ ਦਿੱਤਾ, ਜਦਕਿ ਭਰਾ ਨੂੰ ਬੁਰੀ ਤਰ੍ਹਾਂ ਜ਼ਖ਼ਮੀ ਕਰ ਦਿੱਤਾ | ...

ਪੂਰੀ ਖ਼ਬਰ »

ਸੂਬੇ 'ਚ ਬਿਜਲੀ ਦੀ ਮੰਗ 13030 ਮੈਗਾਵਾਟ 'ਤੇ ਪੁੱਜੀ-ਲਹਿਰਾ ਮੁਹੱਬਤ ਦਾ ਚੌਥਾ ਯੂਨਿਟ ਵੀ ਚਾਲੂ

ਲਹਿਰਾ ਮੁਹੱਬਤ, 23 ਜੂਨ (ਸੁਖਪਾਲ ਸਿੰਘ ਸੁੱਖੀ)-ਸੂਬੇ 'ਚ ਗਰਮੀ ਵਧਣ ਨਾਲ ਤੇ ਝੋਨੇ ਦੀ ਲਵਾਈ ਕਰਕੇ ਬਿਜਲੀ ਦੀ ਮੰਗ ਅੱਜ 13030 ਮੈਗਾਵਾਟ ਹੋਣ ਨਾਲ ਪਾਵਰਕਾਮ ਨੇ ਉਤਪਾਦਨ ਲਈ ਆਪਣੇ ਤਾਪ ਘਰਾਂ ਦੇ 8 'ਚੋਂ 7 ਯੂਨਿਟ ਚਾਲੂ ਕਰ ਦਿੱਤੇ ਹਨ | ਦੋ ਦਿਨਾਂ ਤੋਂ ਲਗਾਤਾਰ ਬਿਜਲੀ ਦੀ ...

ਪੂਰੀ ਖ਼ਬਰ »

ਤਲਵੰਡੀ ਸਾਬੋ ਦਾ ਇਕ ਯੂਨਿਟ ਬੰਦ ਰਹਿਣ ਨਾਲ ਵਧ ਰਿਹਾ ਬਿਜਲੀ ਸੰਕਟ

ਜਲੰਧਰ, 23 ਜੂਨ (ਸ਼ਿਵ ਸ਼ਰਮਾ)-ਗਰਮੀ ਵਧਣ ਅਤੇ ਝੋਨੇ ਦੀ ਬਿਜਾਈ ਦਾ ਕੰਮ ਤੇਜ਼ੀ ਨਾਲ ਵਧਣ ਤੋਂ ਬਾਅਦ ਬਿਜਲੀ ਦੀ ਮੰਗ ਜਿਸ ਤਰ੍ਹਾਂ ਨਾਲ ਤੇਜ਼ੀ ਨਾਲ ਵਧ ਰਹੀ ਹੈ, ਉਸ ਕਰਕੇ ਪਾਵਰਕਾਮ ਦੇ ਵੀ ਹੱਥ ਖੜ੍ਹੇ ਹੋ ਰਹੇ ਲੱਗਦੇ ਹਨ ਕਿਉਂਕਿ ਇਸ ਵਾਰ ਡੈਮਾਂ ਤੋਂ ਘੱਟ ਬਿਜਲੀ ...

ਪੂਰੀ ਖ਼ਬਰ »

ਪੰਜਾਬ 'ਚ ਅਗਲੇ 48 ਘੰਟਿਆਂ ਦੌਰਾਨ ਮੀਂਹ ਪੈਣ ਦੀ ਸੰਭਾਵਨਾ

ਲੁਧਿਆਣਾ, 23 ਜੂਨ (ਪੁਨੀਤ ਬਾਵਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਮੌਸਮ ਵਿਭਾਗ ਵਲੋਂ ਮਿਲੀ ਜਾਣਕਾਰੀ ਅਨੁਸਾਰ ਆਉਣ ਵਾਲੇ 48 ਘੰਟੇ ਦੌਰਾਨ ਪੰਜਾਬ ਵਿਚ ਕਿਤੇ-ਕਿਤੇ ਹਲਕਾ ਤੋਂ ਦਰਮਿਆਨ ਮੀਂਹ ਪੈਣ ਜਾਂ ਛਿੱਟੇ ਪੈਣ ਦੀ ਸੰਭਾਵਨਾ ਹੈ | ਇਸ ਤੋਂ ਬਾਅਦ ਪੰਜਾਬ ਵਿਚ ...

ਪੂਰੀ ਖ਼ਬਰ »

ਕੈਪਟਨ ਸਰਕਾਰ ਦੇ 16.29 ਲੱਖ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੇ ਦਾਅਵੇ ਝੂਠ ਦਾ ਪੁਲੰਦਾ

ਚੰਡੀਗੜ੍ਹ, 23 ਜੂਨ (ਵਿਕਰਮਜੀਤ ਸਿੰਘ ਮਾਨ)-ਆਮ ਆਦਮੀ ਪਾਰਟੀ ਵਲੋਂ ਆਰ.ਟੀ.ਆਈ. ਐਕਟ ਅਧੀਨ ਪ੍ਰਾਪਤ ਕੀਤੀ ਜਾਣਕਾਰੀ ਦਾ ਖ਼ੁਲਾਸਾ ਕਰਦਿਆਂ ਕਿਹਾ ਗਿਆ ਕਿ ਡਾਇਰੈਕਟਰ ਰੁਜ਼ਗਾਰ ਉਤਪਤੀ ਅਤੇ ਸਿਖਲਾਈ ਵਿਭਾਗ ਤੋਂ ਹਾਸਲ ਜਾਣਕਾਰੀ ਅਨੁਸਾਰ ਘਰ-ਘਰ ਰੁਜ਼ਗਾਰ ਦੇਣ ਦੇ ...

ਪੂਰੀ ਖ਼ਬਰ »

ਬਿਜਲੀ ਪੂਰੀ ਨਾ ਮਿਲਣ ਤੋਂ ਭੜਕੇ ਕਿਸਾਨਾਂ ਵਲੋਂ ਵੱਖ-ਵੱਖ ਥਾਈਾ ਪ੍ਰਦਰਸ਼ਨ

ਜਲੰਧਰ, 23 ਜੂਨ (ਜਸਪਾਲ ਸਿੰਘ)-ਬਿਜਲੀ ਦੀ ਸਪਲਾਈ 8 ਘੰਟੇ ਪੂਰੀ ਨਾ ਮਿਲਣ ਕਾਰਨ ਭੜਕੇ ਕਿਸਾਨਾਂ ਨੇ ਪੰਜਾਬ 'ਚ ਵੱਖ-ਵੱਖ ਥਾਈਾ ਬਿਜਲੀ ਮਹਿਕਮੇ ਦੇ ਦਫਤਰਾਂ ਦਾ ਘਿਰਾਓ ਕੀਤਾ | ਇਸ ਤੋਂ ਇਲਾਵਾ ਕਿਸਾਨਾਂ ਨੇ ਬਹੁਤੀ ਥਾਈਾ ਸੜਕੀ ਆਵਾਜਾਈ ਜਾਮ ਕਰਕੇ ਵੀ ਆਪਣਾ ਰੋਸ ਪ੍ਰਗਟ ...

ਪੂਰੀ ਖ਼ਬਰ »

ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਹੋਇਆ ਜੈਪਾਲ ਭੁੱਲਰ ਦਾ ਅੰਤਿਮ ਸੰਸਕਾਰ

ਫ਼ਿਰੋਜ਼ਪੁਰ, 23 ਜੂਨ (ਤਪਿੰਦਰ ਸਿੰਘ, ਗੁਰਿੰਦਰ ਸਿੰਘ)-ਗੈਂਗਸਟਰ ਜੈਪਾਲ ਭੁੱਲਰ ਦਾ ਅੱਜ ਬਾਅਦ ਦੁਪਹਿਰ ਫ਼ਿਰੋਜ਼ਪੁਰ ਸ਼ਹਿਰ ਦੇ ਸ਼ਮਸ਼ਾਨ ਘਾਟ ਵਿਖੇ ਭਾਰੀ ਸੁਰੱਖਿਆ ਪ੍ਰਬੰਧਾਂ ਹੇਠ ਅੰਤਿਮ ਸੰਸਕਾਰ ਕਰ ਦਿੱਤਾ ਗਿਆ | ਬਠਿੰਡਾ ਜੇਲ੍ਹ ਤੋਂ ਸਖ਼ਤ ਸੁਰੱਖਿਆ ਹੇਠ ...

ਪੂਰੀ ਖ਼ਬਰ »

ਮਿਲਖਾ ਸਿੰਘ ਅਤੇ ਨਿਰਮਲ ਮਿਲਖਾ ਸਿੰਘ ਨੂੰ ਭਾਵਭਿੰਨੀ ਸ਼ਰਧਾਂਜਲੀ

ਚੰਡੀਗੜ੍ਹ, 23 ਜੂਨ (ਮਨਜੋਤ ਸਿੰਘ ਜੋਤ)-ਦੇਸ਼ ਦੇ ਮਹਾਨ ਅਥਲੀਟ ਪਦਮਸ੍ਰੀ ਮਿਲਖਾ ਸਿੰਘ ਅਤੇ ਉਨ੍ਹਾਂ ਦੀ ਪਤਨੀ ਨਿਰਮਲ ਮਿਲਖਾ ਸਿੰਘ ਦੀ ਅੰਤਿਮ ਅਰਦਾਸ ਅੱਜ ਚੰਡੀਗੜ੍ਹ ਵਿਖੇ ਹੋਈ | ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਸੈਕਟਰ- 8 ਗੁਰਦੁਆਰਾ ਸਾਹਿਬ ਵਿਚ ਪਾਠ ਦਾ ਭੋਗ ...

ਪੂਰੀ ਖ਼ਬਰ »

ਕੋਰੋਨਾ ਦਾ ਡੈਲਟਾ ਰੂਪ ਬਿਮਾਰੀ ਦੀ ਗੰਭੀਰਤਾ ਦੇ ਲਿਹਾਜ਼ ਨਾਲ ਵਧੇਰੇ ਫੈਲਣ ਵਾਲਾ ਤੇ ਖਤਰਨਾਕ-ਡਾ: ਮੂਰਤੀ

ਵਾਸ਼ਿੰਗਟਨ, 23 ਜੂਨ (ਪੀ.ਟੀ.ਆਈ.)- ਅਮਰੀਕੀ ਸਰਜਨ ਜਨਰਲ ਡਾ: ਵਿਵੇਕ ਮੂਰਤੀ ਨੇ ਬੁੱਧਵਾਰ ਨੂੰ ਕਿਹਾ ਕਿ ਕੋਵਿਡ-19 ਦਾ ਡੈਲਟਾ ਰੂਪ, ਜਿਹੜਾ ਕਿ ਹੁਣ ਸਾਰੇ ਨਵੇਂ ਮਾਮਲਿਆਂ 'ਚ 90 ਫੀਸਦੀ ਪਾਇਆ ਜਾ ਰਿਹਾ ਹੈ, ਬਿਮਾਰੀ ਦੀ ਗੰਭੀਰਤਾ ਦੇ ਲਿਹਾਜ਼ ਨਾਲ ਵਧੇਰੇ ਸੰਚਾਰਿਤ ਹੋਣ ...

ਪੂਰੀ ਖ਼ਬਰ »

ਗੁ: ਟਾਹਲੀ ਸਾਹਿਬ ਮੂਨਕਾਂ ਵਿਖੇ ਸਜਾਏ ਜਾ ਰਹੇ ਜੋੜ ਮੇਲੇ ਦੀਆਂ ਤਿਆਰੀਆਂ ਮੁਕੰਮਲ-ਬਾਬਾ ਨਿਹਾਲ ਸਿੰਘ

ਟ ਾਂਡਾ ਉੜਮੁੜ, 23 ਜੂਨ (ਭਗਵਾਨ ਸਿੰਘ ਸੈਣੀ)-ਮਿਸਲ ਸ਼ਹੀਦਾਂ ਤਰਨਾ ਦਲ ਜਥੇਬੰਦੀ ਵਲੋਂ ਮੀਰੀ-ਪੀਰੀ ਦੇ ਮਾਲਕ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ 426ਵਾਂ ਪਵਿੱਤਰ ਪ੍ਰਕਾਸ਼ ਦਿਹਾੜਾ ਮਿਤੀ 25 ਜੂਨ, 2021, ਦਿਨ ਸ਼ੁੱਕਰਵਾਰ ਨੂੰ ਇਤਿਹਾਸਕ ਗੁਰਦੁਆਰਾ ਟਾਹਲੀ ਸਾਹਿਬ ...

ਪੂਰੀ ਖ਼ਬਰ »

ਪਾਕਿ 'ਚ ਪਹਿਲੀ ਪਾਤਿਸ਼ਾਹੀ ਨਾਲ ਸਬੰਧਿਤ ਦੋ ਹੋਰ ਗੁਰਦੁਆਰਿਆਂ ਦੇ ਰੱਖ-ਰਖਾਅ ਦੀ ਉੱਠੀ ਮੰਗ

ਅੰਮਿ੍ਤਸਰ, 23 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ 'ਚ ਪਹਿਲੀ ਪਾਤਸ਼ਾਹੀ ਗੁਰੂ ਨਾਨਕ ਦੇਵ ਜੀ, ਪੰਜਵੇਂ ਪਾਤਸ਼ਾਹ ਗੁਰੂ ਅਰਜਨ ਦੇਵ ਜੀ ਅਤੇ ਛੇਵੇਂ ਪਾਤਸ਼ਾਹ ਗੁਰੂ ਹਰਿਗੋਬਿੰਦ ਸਾਹਿਬ ਨਾਲ ਸਬੰਧਤ 150 ਤੋਂ ਵਧੇਰੇ ਯਾਦਗਾਰਾਂ ਮੌਜੂਦ ਹਨ, ਜਿਨ੍ਹਾਂ 'ਚੋਂ ਕੁਝ ਇਕ ਨੂੰ ...

ਪੂਰੀ ਖ਼ਬਰ »

ਅੰਮਿ੍ਤਸਰ ਦੀ ਧਰਤੀ ਹੇਠਾ ਮੌਜੂਦ ਸਿੰਧੂ ਘਾਟੀ ਸੱਭਿਅਤਾ ਦੇ ਚਿੰਨ੍ਹ ਸੰਭਾਲਣ ਦੀ ਲੋੜ

ਅੰਮਿ੍ਤਸਰ, 23 ਜੂਨ (ਸੁਰਿੰਦਰ ਕੋਛੜ)-ਜ਼ਿਲ੍ਹਾ ਅੰਮਿ੍ਤਸਰ ਦੇ ਨਾਲ ਲੱਗਦੇ ਕੁਝ ਪਿੰਡਾਂ 'ਚੋਂ ਖੁਦਾਈ ਦੌਰਾਨ ਸਿੰਧੂ ਘਾਟੀ ਸਭਿਅਤਾ ਦੇ ਚਿੰਨ੍ਹਾਂ ਦੇ ਰੂਪ 'ਚ ਮਿਲੀਆਂ ਦੁਰਲੱਭ ਤੇ ਪੁਰਾਤਨ ਵਸਤੂਆਂ ਨੇ ਇਹ ਸਾਬਤ ਕਰ ਦਿੱਤਾ ਹੈ ਕਿ ਇੱਥੇ ਸੈਂਕੜੇ ਵਰ੍ਹੇ ਪਹਿਲਾਂ ...

ਪੂਰੀ ਖ਼ਬਰ »

ਪਾਕਿ 'ਚ ਗੁਰਦੁਆਰਾ ਗੁਰੂ ਨਾਨਕਸਰ ਦੀ ਨਵਉਸਾਰੀ ਦਾ ਕੰਮ ਸ਼ੁਰੂ

ਅੰਮਿ੍ਤਸਰ, 23 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਜ਼ਿਲ੍ਹਾ ਸਿਆਲਕੋਟ ਦੀ ਤਹਿਸੀਲ ਡਸਕਾ ਦੇ ਪਿੰਡ ਚੱਕ ਫ਼ਤਿਹ ਭਿੰਡਰ 'ਚ ਮੌਜੂਦ ਗੁਰਦੁਆਰਾ ਗੁਰੂ ਨਾਨਕਸਰ ਸਾਹਿਬ ਦੀ ਖੰਡਰ ਦਾ ਰੂਪ ਲੈ ਰਹੀ ਇਮਾਰਤ ਦਾ ਮਾਮਲਾ ਸਾਹਮਣੇ ਆਉਣ ਤੋਂ ਬਾਅਦ ਡਸਕਾ ਦੇ ਸਹਾਇਕ ...

ਪੂਰੀ ਖ਼ਬਰ »

ਪਾਕਿ 'ਚ ਮਾਪਿਆਂ ਸਾਹਮਣੇ ਹਿੰਦੂ ਲੜਕੀ ਅਗਵਾ

ਅੰਮਿ੍ਤਸਰ, 23 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ ਦੇ ਸੂਬਾ ਸਿੰਧ ਦੇ ਜ਼ਿਲ੍ਹਾ ਬਦੀਨ 'ਚ ਅੱਜ ਦੁਪਹਿਰ ਭਰੇ ਬਾਜ਼ਾਰ ਮਾਪਿਆਂ ਸਾਹਮਣੇ ਇਕ ਨਾਬਾਲਗ ਹਿੰਦੂ ਲੜਕੀ ਨੂੰ ਅਗਵਾ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਪ੍ਰਾਪਤ ਜਾਣਕਾਰੀ ਅਨੁਸਾਰ 13 ਸਾਲਾਂ ਰੀਨਾ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਖੇਤੀ ਕਾਨੂੰਨ ਰੱਦ ਕਰਕੇ ਕਿਸਾਨਾਂ ਦੇ ਹੱਕ 'ਚ ਖੜ੍ਹਨ ਦਾ ਐਲਾਨ ਕਰਨ-ਕਾਦੀਆਂ

ਲੁਧਿਆਣਾ, 23 ਜੂਨ (ਪੁਨੀਤ ਬਾਵਾ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਪ੍ਰਧਾਨ ਹਰਮੀਤ ਸਿੰਘ ਕਾਦੀਆਂ ਨੇ ਕਿਹਾ ਕਿ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਤੁਰੰਤ ਖੇਤੀ ਕਾਨੂੰਨ ਰੱਦ ਕਰਕੇ ਕਿਸਾਨਾਂ ਦੇ ਹੱਕ ਵਿਚ ਖੜ੍ਹਨ ਦਾ ਐਲਾਨ ਕਰਨਾ ਚਾਹੀਦਾ ਹੈ, ਜੇਕਰ ...

ਪੂਰੀ ਖ਼ਬਰ »

ਰਿਟਰਨਾਂ ਨਾ ਭਰਨ 'ਤੇ ਪੈਟਰੋਲ ਪੰਪ ਮਾਲਕਾਂ ਨੂੰ ਜੀ. ਐਸ. ਟੀ. ਨੋਟਿਸ ਜਾਰੀ

ਜਲੰਧਰ, 23 ਜੂਨ (ਸ਼ਿਵ ਸ਼ਰਮਾ)-ਜੀ. ਐਸ. ਟੀ. ਵਿਭਾਗ ਵਲੋਂ ਰਿਟਰਨ ਜਮ੍ਹਾਂ ਨਾ ਕਰਵਾਉਣ 'ਤੇ ਪੈਟਰੋਲ ਪੰਪ ਮਾਲਕਾਂ ਨੂੰ ਨੋਟਿਸ ਜਾਰੀ ਕਰਨ ਨਾਲ ਪੈਟਰੋਲ ਪੰਪ ਮਾਲਕਾਂ ਵਿਚ ਰੋਸ ਪਾਇਆ ਜਾ ਰਿਹਾ ਹੈ | ਪੈਟਰੋਲ ਪੰਪ ਮਾਲਕ ਨੇ ਭੇਜੇ ਗਏ ਨੋਟਿਸਾਂ 'ਤੇ ਨਾਰਾਜ਼ਗੀ ਜ਼ਾਹਿਰ ...

ਪੂਰੀ ਖ਼ਬਰ »

ਹਰੀ ਕ੍ਰਾਂਤੀ ਬਾਰੇ ਭਰਪੂਰ ਜਾਣਕਾਰੀ ਦੇਣ ਵਾਲੀ ਕੌਫੀ ਟੇਬਲ ਬੁੱਕ ਪੀ.ਏ.ਯੂ. ਦੇ ਉਪ-ਕੁਲਪਤੀ ਵਲੋਂ ਲੋਕ ਅਰਪਣ

ਲੁਧਿਆਣਾ, 23 ਜੂਨ (ਪੁਨੀਤ ਬਾਵਾ)-ਹਰੀ ਕ੍ਰਾਂਤੀ ਬਾਰੇ ਤਿਆਰ ਕੀਤੀ ਕੌਫੀਟੇਬਲ ਬੁੱਕ ਅੱਜ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਉਪ-ਕੁਲਪਤੀ ਪਦਮਸ੍ਰੀ ਐਵਾਰਡੀ ਡਾ. ਬਲਦੇਵ ਸਿੰਘ ਢਿੱਲੋਂ ਨੇ ਪ੍ਰਭਾਵਸ਼ਾਲੀ ਸਮਾਗਮ 'ਚ ਲੋਕ ਅਰਪਣ ਕੀਤੀ, ਇਸ ਕਿਤਾਬ ਦਾ ਸੁਪਨਾ ਪੰਜਾਬ ...

ਪੂਰੀ ਖ਼ਬਰ »

ਡਾ: ਮੁਖਰਜੀ ਨੰੂ ਦੇਸ਼ ਕਦੇ ਵੀ ਭੁਲਾ ਨਹੀਂ ਸਕਦਾ-ਅਸ਼ਵਨੀ ਸ਼ਰਮਾ

ਮਾਧੋਪੁਰ, 23 ਜੂਨ (ਨਰੇਸ਼ ਮਹਿਰਾ)-ਭਾਰਤੀ ਦੀ ਏਕਤਾ ਅਤੇ ਅਖੰਡਤਾ ਲਈ ਆਪਣੀ ਜਾਨ ਦੇਣ ਵਾਲੇ, ਮਜ਼ਦੂਰ ਰਾਸ਼ਟਰਵਾਦੀ ਚਿੰਤਕ, ਮਹਾਨ ਵਿਦਵਾਨ, ਜਨਸੰਘ ਦੇ ਸੰਸਥਾਪਕ ਡਾ: ਸ਼ਿਆਮਾ ਪ੍ਰਸ਼ਾਦ ਮੁਖਰਜੀ ਦੇ 68ਵੇਂ ਬਲੀਦਾਨ ਦਿਵਸ ਮੌਕੇ ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਜ਼ਿਲ੍ਹਾ ਭਾਜਪਾ ਪ੍ਰਧਾਨ ਵਿਜੇ ਸ਼ਰਮਾ ਦੀ ਪ੍ਰਧਾਨਗੀ ਹੇਠ ਪਠਾਨਕੋਟ ਦੇ ਮਾਧੋਪੁਰ ਵਿਖੇ ਕਰਵਾਏ ਇਕ ਸਮਾਗਮ 'ਚ ਡਾ: ਸ਼ਿਆਮਾ ਪ੍ਰਸ਼ਾਦ ਮੁਖਰਜੀ ਦੇ ਬੁੱਤ 'ਤੇ ਆਪਣੇ ਸ਼ਰਧਾ ਦੇ ਫੁੱਲ ਭੇਟ ਕਰ ਉਨ੍ਹਾਂ ਨੰੂ ਸ਼ਰਧਾਂਜਲੀ ਭੇਟ ਕੀਤੀ | ਡਾ: ਮੁਖਰਜੀ ਦੇ ਬਲੀਦਾਨ ਦਿਵਸ ਮੌਕੇ ਬੂਟੇ ਲਗਾ ਕੇ ਵਾਤਾਵਰਨ ਨੰੂ ਬਚਾਉਣ ਦਾ ਸੰਦੇਸ਼ ਦਿੰਦਿਆਂ ਅਸ਼ਵਨੀ ਸ਼ਰਮਾ ਨੇ ਸਾਰੇ ਭਾਜਪਾ ਵਰਕਰਾਂ ਨੰੂ ਬੂਟੇ ਲਗਾਉਣ ਦੀ ਅਪੀਲ ਕੀਤੀ | ਇਸ ਮੌਕੇ ਰਾਸ਼ਟਰੀ ਭਾਜਪਾ ਸਕੱਤਰ ਅਤੇ ਪ੍ਰਦੇਸ਼ ਭਾਜਪਾ ਸਹਿ ਇੰਚਾਰਜ ਡਾ: ਨਰਿੰਦਰ ਸਿੰਘ, ਸਾਬਕਾ ਮੰਤਰੀ ਮਾਸਟਰ ਮੋਹਨ ਲਾਲ, ਮਨੋਰੰਜਨ ਕਾਲੀਆ, ਸਾਬਕਾ ਵਿਧਾਇਕਾ ਸੀਮਾ ਦੇਵੀ, ਸੁਜਾਨਪੁਰ ਤੋਂ ਵਿਧਾਇਕ ਦਿਨੇਸ਼ ਸਿੰਘ ਬੱਬੂ, ਸੂਬਾ ਮੀਤ ਪ੍ਰਧਾਨ ਰਾਜੇਸ਼ ਬੱਗਾ, ਨਰਿੰਦਰ ਪਰਮਾਰ, ਰਾਕੇਸ਼ ਸ਼ਰਮਾ, ਸੋਸ਼ਲ ਮੀਡੀਆ ਜ਼ਿਲ੍ਹਾ ਪ੍ਰਧਾਨ ਵਿੰਦਾ ਸੈਣੀ ਆਦਿ ਹਾਜ਼ਰ ਸਨ | ਇਸ ਮੌਕੇ ਸ਼ਰਮਾ ਨੇ ਸਾਰਿਆਂ ਨੰੂ ਡਾ: ਮੁਖਰਜੀ ਦੇ ਦਰਸਾਏ ਮਾਰਗ 'ਤੇ ਚੱਲਣ ਦਾ ਸੱਦਾ ਦਿੱਤਾ |

ਖ਼ਬਰ ਸ਼ੇਅਰ ਕਰੋ

 

ਇਮਰਾਨ ਸਰਕਾਰ 'ਚ ਸੁਰੱਖਿਅਤ ਨਹੀਂ ਪਾਕਿ ਦਾ ਪ੍ਰਮਾਣੂ ਪ੍ਰੋਗਰਾਮ-ਅਹਿਸਾਨ ਇਕਬਾਲ

ਅੰਮਿ੍ਤਸਰ, 23 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ. ਐਮ. ਐਲ.-ਐਨ.) ਪਾਰਟੀ ਦੇ ਸੰਸਦ ਮੈਂਬਰ ਅਹਿਸਾਨ ਇਕਬਾਲ ਨੇ ਪਾਕਿ ਪ੍ਰਧਾਨ ਮੰਤਰੀ ਇਮਰਾਨ ਖ਼ਾਨ 'ਤੇ ਵਿਦੇਸ਼ੀ ਸ਼ਕਤੀਆਂ ਦੇ ਇਸ਼ਾਰੇ 'ਤੇ ਕੰਮ ਕਰਨ ਦਾ ਦੋਸ਼ ਲਗਾਇਆ ਹੈ | ਉਨ੍ਹਾਂ ਨੇ ਨੈਸ਼ਨਲ ...

ਪੂਰੀ ਖ਼ਬਰ »

ਰਾਮੂਵਾਲੀਆ ਵਲੋਂ ਬਾਬੂ ਕਾਂਸ਼ੀ ਰਾਮ ਦੀ ਭੈਣ ਨਾਲ ਮੁਲਾਕਾਤ

ਚੰਡੀਗੜ੍ਹ, 23 ਜੂਨ (ਵਿਕਰਮਜੀਤ ਸਿੰਘ ਮਾਨ)-ਬਹੁਜਨ ਸਮਾਜ ਪਾਰਟੀ ਦੇ ਬਾਨੀ ਬਾਬੂ ਕਾਂਸ਼ੀ ਰਾਮ ਦੀ ਭੈਣ ਬੀਬੀ ਸਵਰਨ ਕੌਰ ਨੂੰ ਮਿਲਣ ਲਈ ਸਾਬਕਾ ਕੇਂਦਰੀ ਮੰਤਰੀ ਬਲਵੰਤ ਸਿੰਘ ਰਾਮੂਵਾਲੀਆ ਅਤੇ ਮਜ਼ਦੂਰ ਕਿਸਾਨ ਦਲਿਤ ਫਰੰਟ ਅਤੇ ਨਰੇਗਾ ਵਰਕਰ ਫ਼ਰੰਟ ਦੇ ਕਈ ਨੇਤਾ ...

ਪੂਰੀ ਖ਼ਬਰ »

ਜਹਾਜ਼ ਹਵੇਲੀ ਨੂੰ ਜੋੜਨ ਵਾਲੀ ਸੜਕ ਦਾ ਨਾਂਅ ਦੀਵਾਨ ਟੋਡਰ ਮੱਲ ਮਾਰਗ ਰੱਖਿਆ- ਸਿੰਗਲਾ

ਚੰਡੀਗੜ੍ਹ, 23 ਜੂਨ (ਅਜੀਤ ਬਿਊਰੋ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਭ ਤੋਂ ਛੋਟੇ ਸਾਹਿਬਜ਼ਾਦਿਆਂ ਦੇ ਅੰਤਿਮ ਸੰਸਕਾਰ ਲਈ ਮੁਗਲਾਂ ਦੇ ਹੁਕਮ ਦੀ ਨਾ-ਫ਼ਰਮਾਨੀ ਕਰਨ ਦੀ ਹਿੰਮਤ ਕਰਨ ਵਾਲੇ ਦੀਵਾਨ ਟੋਡਰ ਮੱਲ ਦੀ ਸ਼ਾਨਾਮੱਤੀ ਵਿਰਾਸਤ ਨੂੰ ਉਤਸ਼ਾਹਿਤ ਕਰਨ ਲਈ ...

ਪੂਰੀ ਖ਼ਬਰ »

ਗਠੀਏ ਤੋਂ ਛੁਟਕਾਰਾ ਪਾਉਣ ਲਈ ਆਯੁਰਵੈਦਿਕ ਅਪਣਾਓ- ਡਾ. ਸ਼ਾਰਦਾ ਹਸਪਤਾਲ

ਜਲੰਧਰ, 23 ਜੂਨ (ਅ.ਬ)-ਡਾ. ਸ਼ਾਰਦਾ ਆਯੁਰਵੈਦਿਕ ਹਸਪਤਾਲ, ਆਯੁਰਵੈਦਿਕ ਖੇਤਰ ਵਿਚ ਇਕ ਮੰਨਿਆ-ਪ੍ਰਮੰਨਿਆ ਨਾਂਅ ਜੋ ਕਿ ਲੁਧਿਆਣਾ, ਬਠਿੰਡਾ, ਮੁਹਾਲੀ ਅਤੇ ਸ੍ਰੀ ਮੁਕਤਸਰ ਸਾਹਿਬ 'ਚ ਸਥਿਤ ਹੈ | ਡਾ. ਸ਼ਾਰਦਾ ਹਸਪਤਾਲ ਪੁਰਾਣੀ ਤੋਂ ਪੁਰਾਣੀ ਬਿਮਾਰੀਆਂ ਨੂੰ ਨਿਜਾਤ ਪਾਉਣ ...

ਪੂਰੀ ਖ਼ਬਰ »

ਜੀ.ਐਸ.ਟੀ. ਇੰਟੈਲੀਜੈਂਸ ਵਲੋਂ ਫ਼ਰਜ਼ੀ ਬਿੱਲਾਂ ਦੇ ਮਾਮਲੇ 'ਚ 16 ਥਾਵਾਂ 'ਤੇ ਛਾਪੇ

ਲੁਧਿਆਣਾ, 23 ਜੂਨ (ਪੁਨੀਤ ਬਾਵਾ)-ਜੀ.ਐਸ.ਟੀ. ਇੰਟੈਲੀਜੈਂਸ ਦੇ ਡਾਇਰੈਕਟੋਰੇਟ ਜਨਰਲ ਲੁਧਿਆਣਾ ਜ਼ੋਨਲ ਯੂਨਿਟ ਨੇ ਫ਼ਰਜ਼ੀ ਬਿੱਲਾਂ ਸਹਾਰੇ 98 ਕਰੋੜ ਰੁਪਏ ਆਈ.ਟੀ.ਸੀ. ਲੈਣ ਦੇ ਮਾਮਲੇ ਵਿਚ ਲੁਧਿਆਣਾ ਵਿਚ 16 ਵੱਖ-ਵੱਖ ਥਾਵਾਂ 'ਤੇ ਇਕੋ ਸਮੇਂ ਛਾਪੇਮਾਰੀ ਕੀਤੀ, ਤਾਂ ...

ਪੂਰੀ ਖ਼ਬਰ »

ਭਾਜਪਾ ਦੀ ਪੰਜਾਬ ਕਮੇਟੀ ਦਾ ਦਾਅਵਾ-ਮੋਦੀ ਸਰਕਾਰ ਕਿਸਾਨ ਹਿਤੈਸ਼ੀ

ਸੰਗਰੂਰ, 23 ਜੂਨ (ਦਮਨਜੀਤ ਸਿੰਘ)-ਭਾਰਤੀ ਜਨਤਾ ਪਾਰਟੀ ਪੰਜਾਬ ਦੀ ਪ੍ਰਦੇਸ਼ ਕਾਰਜਕਾਰਨੀ ਦੀ ਬੈਠਕ ਚੰਡੀਗੜ੍ਹ ਵਿਖੇ ਹੋਈ ਜਿਸ 'ਚ ਸੂਬਾ ਸਰਕਾਰ ਦੀਆਂ ਕਾਰਗੁਜ਼ਾਰੀਆਂ ਅਤੇ ਭਾਜਪਾ ਦੀ ਕੇਂਦਰ ਸਰਕਾਰ ਦੀਆਂ ਪ੍ਰਾਪਤੀਆਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ | ਭਾਜਪਾ ...

ਪੂਰੀ ਖ਼ਬਰ »

ਐਨ.ਆਈ.ਏ. ਨੇ ਕੈਨੇਡਾ ਰਹਿੰਦੇ ਗੈਂਗਸਟਰ ਅਰਸ਼ ਡਾਲਾ ਦੇ ਪਿਤਾ ਨੂੰ ਲਿਆ ਹਿਰਾਸਤ 'ਚ

ਅਜੀਤਵਾਲ, 23 ਜੂਨ (ਸ਼ਮਸ਼ੇਰ ਸਿੰਘ ਗਾਲਿਬ)-ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਕੈਨੇਡਾ ਰਹਿੰਦੇ ਗੈਂਗਸਟਰ ਅਰਸ਼ ਡਾਲਾ ਦੇ ਪਿਤਾ ਨੂੰ ਜਗਰਾਉਂ ਤੋਂ ਹਿਰਾਸਤ 'ਚ ਲਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | 21 ਮਈ ਨੂੰ ਖਾਲਸਤਾਨੀ ਪੱਖੀ ਬੇਅਦਬੀਆਂ ਦਾ ਬਦਲਾ ਲੈਣ ਲਈ ...

ਪੂਰੀ ਖ਼ਬਰ »

ਕੀ ਸਿੱਖਿਆ ਵਿਭਾਗ ਲਵੇਗਾ ਸਕੂਲ ਖੋਲ੍ਹਣ ਦਾ ਫ਼ੈਸਲਾ?

ਦਵਿੰਦਰ ਪਾਲ ਸਿੰਘ ਫ਼ਾਜ਼ਿਲਕਾ, 23 ਜੂਨ-ਮੈਡੀਕਲ ਸਿੱਖਿਆ ਵਿਭਾਗ ਪੰਜਾਬ ਵਲੋਂ ਮੈਡੀਕਲ ਸਿੱਖਿਆ ਅਦਾਰੇ ਖੋਲ੍ਹਣ ਦਾ ਵਿਦਿਆਰਥੀਆਂ ਵਲੋਂ ਸਵਾਗਤ ਕੀਤਾ ਜਾ ਰਿਹਾ ਹੈ | ਹੁਣ ਪੰਜਾਬ ਦੇ ਸਰਕਾਰੀ ਅਤੇ ਗੈਰ ਸਰਕਾਰੀ 35000 ਸਕੂਲਾਂ ਅੰਦਰ ਪੜ੍ਹ ਰਹੇ ਕਰੀਬ 40 ਲੱਖ ...

ਪੂਰੀ ਖ਼ਬਰ »

ਅਰਨਬ ਗੋਸਵਾਮੀ ਨੇ ਬੀ. ਏ. ਆਰ.ਸੀ. ਦੇ ਸੀ.ਈ.ਓ. ਨਾਲ ਮਿਲਕੇ ਰਚੀ ਸੀ ਸਾਜਿਸ਼

ਮੁੰਬਈ, 23 ਜੂਨ (ਏਜੰਸੀ)-ਟੀ. ਆਰ. ਪੀ. ਘੁਟਾਲਾ ਮਾਮਲੇ 'ਚ ਮੁੰਬਈ ਪੁਲਿਸ ਵਲੋਂ ਦਾਖ਼ਲ ਕੀਤੇ ਪੂਰਕ ਦੋਸ਼ ਪੱਤਰ ਅਨੁਸਾਰ ਰਿਪਬਲਿਕ ਟੀ. ਵੀ. ਦੀ ਰੇਟਿੰਗ ਵਧਾਉਣ ਲਈ ਸੀਨੀਅਰ ਟੀ.ਵੀ. ਪੱਤਰਕਾਰ ਅਰਨਬ ਗੋਸਵਾਮੀ ਨੇ ਬੀ. ਏ. ਆਰ. ਸੀ. (ਬਰਾਡਕਾਸਟ ਓਡੀਐਂਸ ਰਿਸਰਚ ਕੌਂਸਲ) ਦੇ ...

ਪੂਰੀ ਖ਼ਬਰ »

ਐਨ.ਸੀ.ਬੀ. ਵਲੋਂ ਦਾਊਦ ਦਾ ਭਰਾ ਇਕਬਾਲ ਗਿ੍ਫ਼ਤਾਰ

ਮੁੰਬਈ, 23 ਜੂਨ (ਏਜੰਸੀ)-ਮੁੰਬਈ ਨਾਰਕੋਟਿਕਸ ਕੰਟਰੋਲ ਬਿਊਰੋ (ਐਨ.ਸੀ.ਬੀ.) ਨੇ ਅੰਡਰਵਰਲਡ ਡਾਨ ਦਾਊਦ ਇਬਰਾਹਿਮ ਦੇ ਭਰਾ ਇਕਬਾਲ ਕਾਸਕਰ ਨੂੰ ਗਿ੍ਫ਼ਤਾਰ ਕੀਤਾ ਹੈ | ਠਾਣੇ ਜੇਲ੍ਹ 'ਚ ਬੰਦ ਇਕਬਾਲ ਕਾਸਕਰ ਨੂੰ ਨਸ਼ਿਆਂ ਦੇ ਮਾਮਲੇ 'ਚ ਪ੍ਰੋਡਕਸ਼ਨ ਵਾਰੰਟ 'ਤੇ ਲਿਆਂਦਾ ਗਿਆ ...

ਪੂਰੀ ਖ਼ਬਰ »

ਭਵਿੱਖ ਦੀਆਂ ਮਹਾਂਮਾਰੀਆਂ ਤੋਂ ਬਚਾਏਗੀ ਨਵੀਂ ਯੂਨੀਵਰਸਲ ਕੋਰੋਨਾ ਵੈਕਸੀਨ

ਵਾਸ਼ਿੰਗਟਨ, 23 ਜੂਨ (ਏਜੰਸੀ)-ਕੋਰੋਨਾ ਵਾਇਰਸ ਦੇ ਨਵੇਂ-ਨਵੇਂ ਰੂਪ ਪੂਰੀ ਦੁਨੀਆ ਲਈ ਪ੍ਰੇਸ਼ਾਨੀ ਬਣੇ ਹੋਏ ਹਨ | ਇਸ ਲਈ ਵਿਗਿਆਨੀ ਹੁਣ ਅਜਿਹੀ ਵੈਕਸੀਨ 'ਤੇ ਕੰਮ ਕਰ ਰਹੇ ਹਨ, ਜੋ ਕੋਰੋਨਾ ਵਾਇਰਸ ਦੇ ਹਰ ਰੂਪ ਤੋਂ ਸੁਰੱਖਿਆ ਪ੍ਰਦਾਨ ਕਰੇਗੀ | ਇਹ ਯੂਨੀਵਰਸਲ ਕੋਰੋਨਾ ...

ਪੂਰੀ ਖ਼ਬਰ »

ਦੇਸ਼ 'ਚ ਕੋਰੋਨਾ ਵੈਕਸੀਨੇਸ਼ਨ ਦਾ ਅੰਕੜਾ 30 ਕਰੋੜ ਤੋਂ ਪਾਰ

ਨਵੀਂ ਦਿੱਲੀ, 23 ਜੂਨ (ਏਜੰਸੀ)- ਕੇਂਦਰੀ ਸਿਹਤ ਮੰਤਰੀ ਨੇ ਬੁੱਧਵਾਰ ਨੂੰ ਕਿਹਾ ਕਿ ਦੇਸ਼ 'ਚ ਕੋਵਿਡ-19 ਵੈਕਸੀਨੇਸ਼ਨ ਦਾ ਅੰਕੜਾ 30 ਕਰੋੜ ਪਾਰ ਹੋ ਗਿਆ ਹੈ | ਆਰਜ਼ੀ ਰਿਪੋਰਟ ਅਨੁਸਾਰ ਵੈਕਸੀਨ ਲਗਾਉਣ ਵਾਲਿਆਂ ਦਾ ਕੁੱਲ ਅੰਕੜਾ 30,09,69,538 ਹੈ | ਰਾਤ 9.30 ਤੱਕ ਵਜੇ ਜਾਰੀ ਕੋ-ਵਿਨ ...

ਪੂਰੀ ਖ਼ਬਰ »

ਸਰਹੱਦੀ ਮੁੱਦੇ ਨੂੰ ਦੁਵੱਲੇ ਸਬੰਧਾਂ ਨਾਲ ਨਾ ਜੋੜਿਆ ਜਾਵੇ-ਚੀਨ

ਬੀਜਿੰਗ, 23 ਜੂਨ (ਏਜੰਸੀ)-ਚੀਨ ਨੇ ਕਿਹਾ ਕਿ ਭਾਰਤ ਨਾਲ ਲੰਬਿਤ ਸਰਹੱਦੀ ਮੁੱਦੇ ਨੂੰ ਸ਼ਾਂਤੀ ਨਾਲ ਸੁਲਝਾਉਣਾ ਚਾਹੀਦਾ ਹੈ ਤੇ ਇਸ ਨੂੰ ਦੁਵੱਲੇ ਸਬੰਧਾਂ ਨਾਲ ਨਹੀਂ ਜੋੜਿਆ ਜਾਣਾ ਚਾਹੀਦਾ | ਭਾਰਤ ਨਾਲ ਜੁੜੀ ਸਰਹੱਦ 'ਤੇ ਚੀਨ ਦੀ ਸੈਨਾ ਤਾਇਨਾਤੀ ਨੂੰ ਲੈ ਕੇ ਬੀਤੇ ਦਿਨ ...

ਪੂਰੀ ਖ਼ਬਰ »

ਤਿ੍ਣਮੂਲ ਨੇ ਰਾਜਪਾਲ ਜਗਦੀਪ ਧਨਖੜ ਦੀ ਲੋਕ ਸਭਾ ਸਪੀਕਰ ਨੂੰ ਭੇਜੀ ਸ਼ਿਕਾਇਤ

ਕੋਲਕਾਤਾ, 23 ਜੂਨ (ਰਣਜੀਤ ਸਿੰਘ ਲੁਧਿਆਣਵੀ)-ਪੱਛਮੀ ਬੰਗਾਲ ਵਿਧਾਨ ਸਭਾ ਦੇ ਸਪੀਕਰ ਬਿਮਾਨ ਬੈਨਰਜੀ ਨੇ ਲੋਕ ਸਭਾ ਦੇ ਸਪੀਕਰ ਉਮ ਬਿਰਲਾ ਨੂੰ ਰਾਜਪਾਲ ਜਗਦੀਪ ਧਨਖੜ ਵਲੋਂ ਲੋਕਤੰਤਰ ਨਾਲ ਸਬੰਧਿਤ ਮਾਮਲੇ ਅਤੇ ਵਿਧਾਨ ਸਭਾ ਦੇ ਕੰਮਕਾਜ 'ਚ ਬਹੁਤ ਜ਼ਿਆਦਾ ...

ਪੂਰੀ ਖ਼ਬਰ »

ਰਾਮਦੇਵ ਵਲੋਂ ਆਪਣੇ 'ਤੇ ਦਰਜ ਕੇਸਾਂ ਨੂੰ ਸੁਪਰੀਮ ਕੋਰਟ 'ਚ ਚੁਣੌਤੀ

ਨਵੀਂ ਦਿੱਲੀ, 23 ਜੂਨ (ਏਜੰਸੀ)-ਕੋਰੋਨਾ ਮਹਾਂਮਾਰੀ ਦੌਰਾਨ ਐਲੋਪੈਥੀ ਦਵਾਈਆਂ ਦੇ ਇਸਤੇਮਾਲ ਖ਼ਿਲਾਫ਼ ਬਾਬਾ ਰਾਮਦੇਵ ਵਲੋਂ ਦਿੱਤੇ ਗਏ ਬਿਆਨਾਂ ਲਈ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ. ਐਮ. ਏ.) ਵਲੋਂ ਬਿਹਾਰ ਤੇ ਛੱਤੀਸਗੜ੍ਹ 'ਚ ਜੋ ਉਨ੍ਹਾਂ ਖ਼ਿਲਾਫ਼ ਐਫ.ਆਈ.ਆਰਜ਼ ਦਰਜ ...

ਪੂਰੀ ਖ਼ਬਰ »

ਬੀ.ਪੀ.ਓ. ਉਦਯੋਗਾਂ ਲਈ ਉਦਾਰੀਕਰਨ ਦਿਸ਼ਾ-ਨਿਰਦੇਸ਼ਾਂ ਨਾਲ ਘਟੇਗਾ ਬੋਝ-ਮੋਦੀ

ਨਵੀਂ ਦਿੱਲੀ, 23 ਜੂਨ (ਏਜੰਸੀ)- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਕਿਹਾ ਹੈ ਕਿ ਸਰਕਾਰ ਦੇ ਹੋਰ ਸਰਵਿਸ ਪ੍ਰੋਵਾਈਡਰਾਂ (ਓ.ਐਸ.ਪੀਜ਼) ਲਈ ਉਦਾਰੀਕਰਨ ਦਿਸ਼ਾ-ਨਿਰਦੇਸ਼ਾਂ ਦੀ ਪਹਿਲ ਦਾ ਉਦੇਸ਼ ਬੀ.ਪੀ.ਓ. ਉਦਯੋਗ ਨੂੰ ਉਤਸ਼ਾਹਿਤ ਕਰਨਾ ਤੇ ਇਸ ਦੀ ...

ਪੂਰੀ ਖ਼ਬਰ »

ਯੋਗਾ ਦੀ ਉਤਪਤੀ ਭਾਰਤ ਨਹੀਂ, ਨਿਪਾਲ 'ਚ ਹੋਈ-ਓਲੀ

ਕਠਮੰਡੂ, 23 ਜੂਨ (ਏਜੰਸੀ)-ਯੋਗਾ ਦੀ ਸ਼ੁਰੂਆਤ ਨਿਪਾਲ 'ਚ ਹੋਈ ਹੈ ਨਾ ਕਿ ਭਾਰਤ 'ਚ ਇਹ ਦਾਅਵਾ ਨਿਪਾਲ ਦੇ ਪ੍ਰਧਾਨ ਮੰਤਰੀ ਕੇ.ਪੀ. ਸ਼ਰਮਾ ਓਲੀ ਵਲੋਂ ਕੀਤਾ ਗਿਆ ਹੈ | ਆਪਣੀ ਰਿਹਾਇਸ਼ ਬਾਲੂਵਤਾਰ ਵਿਖੇ 21 ਜੂਨ ਨੂੰ ਅੰਤਰਰਾਸ਼ਟਰੀ ਯੋਗਾ ਦਿਵਸ ਮੌਕੇ ਕਰਵਾਏ ਇਕ ਸਮਾਗਮ ...

ਪੂਰੀ ਖ਼ਬਰ »

ਕੇਂਦਰ ਯਕੀਨੀ ਬਣਾਏ ਕਿ ਕੋਵੈਕਸੀਨ ਨੂੰ ਕੌਮਾਂਤਰੀ ਪੱਧਰ 'ਤੇ ਸਵੀਕਾਰਿਆ ਗਿਆ ਹੈ-ਮਮਤਾ ਬੈਨਰਜੀ

ਕੋਲਕਾਤਾ, 23 ਜੂਨ (ਏਜੰਸੀ)- ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਬੁੱਧਵਾਰ ਨੂੰ ਅਪੀਲ ਕਰਕੇ ਕੇਂਦਰ ਨੂੰ ਇਹ ਗੱਲ ਯਕੀਨੀ ਬਣਾਉਣ ਲਈ ਕਦਮ ਚੁੱਕਣ ਲਈ ਕਿਹਾ ਕਿ ਕੋਵੈਕਸੀਨ ਦਾ ਟੀਕਾ ਲਗਵਾਉਣ ਵਾਲੇ ਲੋਕਾਂ ਨੂੰ ਵਿਦੇਸ਼ ਯਾਤਰਾ ਦੌਰਾਨ ਪਾਬੰਦੀਆਂ ਦਾ ...

ਪੂਰੀ ਖ਼ਬਰ »

ਮਹਾਂਮਾਰੀ ਵਿਚਾਲੇ ਖ਼ਬਰਾਂ 'ਤੇ ਭਰੋਸਾ ਵਧਿਆ ਪਰ ਭਾਰਤ 'ਚ ਔਸਤ ਤੋਂ ਹੇਠਾ ਰਿਹਾ

ਨਵੀਂ ਦਿੱਲੀ, 23 ਜੂਨ (ਏਜੰਸੀ)-ਕੋਰੋਨਾ ਮਹਾਂਮਾਰੀ ਦੇ ਵਿਚਾਲੇ ਖ਼ਬਰਾਂ 'ਤੇ ਭਰੋਸਾ ਵਧਿਆ ਹੈ | ਵਿਸ਼ਵ ਪੱਧਰ 'ਤੇ 44 ਫ਼ੀਸਦੀ ਲੋਕਾਂ ਨੇ ਕਿਹਾ ਕਿ ਉਹ ਜ਼ਿਆਦਾਤਾਰ ਖ਼ਬਰਾਂ 'ਤੇ ਭਰੋਸਾ ਕਰਦੇ ਹਨ ਪਰ ਭਾਰਤ 'ਚ ਇਹ ਅੰਕੜਾ ਔਸਤ 38 ਫ਼ੀਸਦੀ ਤੋਂ ਘੱਟ ਹੈ | ਬੁੱਧਵਾਰ ਨੂੰ ...

ਪੂਰੀ ਖ਼ਬਰ »

ਟੀਕਾਕਰਨ ਸਬੰਧੀ ਬੇਘਰਿਆਂ ਦੀ ਰਜਿਸਟ੍ਰੇਸ਼ਨ ਨਾ ਹੋਣ ਸਬੰਧੀ ਰਿਪੋਰਟਾਂ ਬੇਬੁਨਿਆਦ-ਸਰਕਾਰ

ਨਵੀਂ ਦਿੱਲੀ, 23 ਜੂਨ (ਏਜੰਸੀ)-ਕੇਂਦਰੀ ਸਿਹਤ ਮੰਤਰਾਲੇ ਨੇ ਉਨ੍ਹਾਂ ਖ਼ਬਰਾਂ ਨੂੰ ਖ਼ਾਰਜ ਕਰਦਿਆਂ ਉਨ੍ਹਾਂ ਰਿਪੋਰਟਾਂ ਨੂੰ ਬੇਬੁਨਿਆਦ ਦੱਸਿਆ ਜਿੰਨ੍ਹਾਂ 'ਚ ਦੋਸ਼ ਲਗਾਇਆ ਗਿਆ ਸੀ ਕਿ ਤਕਨੀਕੀ ਜ਼ਰੂਰਤਾਂ ਨੂੰ ਪੂਰਾ ਨਾ ਕਰ ਸਕਣ ਕਾਰਨ ਬੇਘਰੇ ਲੋਕਾਂ ਨੂੰ ...

ਪੂਰੀ ਖ਼ਬਰ »

ਕੇਂਦਰ ਵਲੋਂ ਗ਼ਰੀਬਾਂ ਨੂੰ ਮੁਫ਼ਤ ਰਾਸ਼ਨ ਦੇਣ ਦੀ ਸਕੀਮ ਨਵੰਬਰ ਤੱਕ ਵਧਾਉਣ ਨੂੰ ਮਨਜ਼ੂਰੀ

ਨਵੀਂ ਦਿੱਲੀ, 23 ਜੂਨ (ਉਪਮਾ ਡਾਗਾ ਪਾਰਥ)-ਕੇਂਦਰੀ ਮੰਤਰੀ ਮੰਡਲ ਨੇ ਦੇਸ਼ ਦੇ 80 ਕਰੋੜ ਤੋਂ ਵੱਧ ਲੋਕਾਂ ਨੂੰ ਮੁਫ਼ਤ ਰਾਸ਼ਨ ਦੇਣ ਦੀ ਸਕੀਮ ਨੂੰ 5 ਹੋਰ ਮਹੀਨੇ ਭਾਵ ਨਵੰਬਰ ਤੱਕ ਵਧਾਉਣ ਦੇ ਪ੍ਰਸਤਾਵ ਨੂੰ ਮਨਜ਼ੂਰੀ ਦੇ ਦਿੱਤੀ ਹੈ | ਪ੍ਰਧਾਨ ਮੰਤਰੀ ਗ਼ਰੀਬ ਕਲਿਆਣ ਅੰਨ ...

ਪੂਰੀ ਖ਼ਬਰ »

2019-20 ਦੌਰਾਨ ਚੋਣ ਟਰੱਸਟਾਂ ਤੋਂ ਭਾਜਪਾ ਨੂੰ 276.45 ਕਰੋੜ, ਕਾਂਗਰਸ ਨੂੰ 58 ਕਰੋੜ ਮਿਲੇ

ਨਵੀਂ ਦਿੱਲੀ, 23 ਜੂਨ (ਏਜੰਸੀ)-ਚੋਣ ਅਧਿਕਾਰ ਸਮੂਹ ਏ.ਡੀ.ਆਰ. (ਐਸੋਸੀਏਸ਼ਨ ਫਾਰ ਡੈਮੋਕਰੇਟਿਕ ਰਿਫਰਮਜ਼) ਦੀ ਰਿਪੋਰਟ ਅਨੁਸਾਰ 2019-20 ਦੌਰਾਨ 7 ਚੋਣ ਟਰੱਸਟਾਂ ਵਲੋਂ ਸਭ ਰਾਜਨੀਤਕ ਪਾਰਟੀਆਂ ਨੂੰ ਦਿੱਤੇ ਗਏ ਕੁੱਲ ਦਾਨ 'ਚੋਂ ਭਾਜਪਾ ਨੂੰ 276.45 ਕਰੋੜ ਰੁਪਏ ਜਾਂ 76.17 ਫ਼ੀਸਦੀ ...

ਪੂਰੀ ਖ਼ਬਰ »

ਕੋਰੋਨਾ ਵੈਕਸੀਨ ਦੇ ਉਤਪਾਦਨ 'ਚ ਵਾਧਾ ਕਰਨ ਦੀ ਲੋੜ-ਜੈਸ਼ੰਕਰ

ਨਵੀਂ ਦਿੱਲੀ, 23 ਜੂਨ (ਏਜੰਸੀ)-ਵਿਦੇਸ਼ ਮੰਤਰੀ ਐਸ. ਜੈਸ਼ੰਕਰ ਨੇ ਕਿਹਾ ਕਿ ਕੋਰੋਨਾ ਵੈਕਸੀਨ ਦੇ ਉਤਪਾਦਨ ਵਿਚ ਵੱਡੀ ਗਿਣਤੀ 'ਚ ਵਾਧਾ ਕੀਤੇ ਬਗੈਰ ਵਿਸ਼ਵ ਕੋਰੋਨਾ ਮਹਾਂਮਾਰੀ ਨਾਲ ਨਜਿੱਠਣ ਦੇ ਸਮਰੱਥ ਨਹੀਂ ਹੋਵੇਗਾ | ਪੁਰਤਗਾਲ ਦੇ ਵਿਦੇਸ਼ ਮੰਤਰੀ ਅਗੁਸਤੋ ਸਾਨਤੋਸ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX