ਤਾਜਾ ਖ਼ਬਰਾਂ


ਆਈ.ਪੀ.ਐੱਲ .2021-ਮੁੰਬਈ ਨੇ ਪੰਜਾਬ ਨੂੰ 6 ਵਿਕਟਾਂ ਨਾਲ ਹਰਾਇਆ, ਹਾਰਦਿਕ ਪੰਡਯਾ ਨੇ ਦਿਵਾਈ ਜਿੱਤ
. . .  1 day ago
ਦਿੱਲੀ ਵਿਚ 1 ਜਨਵਰੀ ਤੱਕ ਪਟਾਕਿਆਂ 'ਤੇ ਪੂਰੀ ਤਰ੍ਹਾਂ ਪਾਬੰਦੀ, ਡੀ.ਪੀ.ਸੀ.ਸੀ. ਨੇ ਕੀਤਾ ਨੋਟੀਫਿਕੇਸ਼ਨ ਜਾਰੀ
. . .  1 day ago
ਨਵਜੋਤ ਸਿੰਘ ਸਿੱਧੂ ਨੂੰ ਮਿਲਣ ਤੋਂ ਬਾਅਦ ਕੈਬਨਿਟ ਮੰਤਰੀ ਰਾਜਾ ਵੜਿੰਗ ਨੇ ਕਿਹਾ ਕਿ ਕੱਲ੍ਹ ਨੂੰ ਸਾਰਾ ਮਸਲਾ ਹੱਲ ਕਰ ਲਿਆ ਜਾਵੇਗਾ
. . .  1 day ago
ਨਵਜੋਤ ਸਿੱਧੂ ਦੇ ਅਸਤੀਫੇ ਤੋਂ ਬਾਅਦ ਸੁਨੀਲ ਜਾਖੜ ਦਾ ਤਿੱਖਾ ਬਿਆਨ
. . .  1 day ago
ਨਵਜੋਤ ਸਿੰਘ ਸਿੱਧੂ ਦੇ ਘਰ ਪਹੁੰਚੇ ਰਾਜਾ ਵੜਿੰਗ, ਪ੍ਰਗਟ ਸਿੰਘ , ਨਿਰਮਲ ਸ਼ਤਰਾਣਾ ,ਕੁਲਬੀਰ ਜ਼ੀਰਾ
. . .  1 day ago
ਬਸਪਾ ਦੀ ਭਵਿੱਖਬਾਣੀ ਅਨੁਸਾਰ ਸਿੱਧੂ ਕਾਂਗਰਸ ਦਾ 'ਗੱਠਾ ਪਟਾਕਾ' ਜਿਹੜਾ ਕਾਂਗਰਸ ਦੇ ਪੰਜੇ ਵਿਚ ਫੱਟ ਗਿਆ - ਗੜ੍ਹੀ
. . .  1 day ago
ਗੜ੍ਹਸ਼ੰਕਰ, 28 ਸਤੰਬਰ (ਧਾਲੀਵਾਲ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਦਿੱਤੇ ਗਏ ਅਸਤੀਫੇ ਤੇ ਪ੍ਰਤੀਕਰਮ ਦਿੰਦਿਆਂ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਉਹ ਦੋ ਮਹੀਨੇ ਪਹਿਲਾਂ ...
ਜਲੰਧਰ ਦੇ ਬਸ਼ੀਰ ਪੁਰਾ ਫਾਟਕ 'ਤੇ ਮਾਲਗੱਡੀ ਪਟੜੀ ਤੋਂ ਉੱਤਰੀ , ਆਵਾਜਾਈ ਪ੍ਰਭਾਵਿਤ
. . .  1 day ago
ਸਿੱਧੂ ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ- ਖਹਿਰਾ
. . .  1 day ago
ਚੰਡੀਗੜ੍ਹ , 28 ਸਤੰਬਰ-ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਉਨ੍ਹਾਂ (ਨਵਜੋਤ ਸਿੰਘ ਸਿੱਧੂ) ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ ਸੀ । ਅਸੀਂ ਉਨ੍ਹਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਅਸਤੀਫਾ ...
ਨਵਜੋਤ ਸਿੰਘ ਸਿੱਧੂ ਦਾ ਅਸਤੀਫਾ ਸਵੀਕਾਰ ਨਹੀਂ ​ਕੀਤਾ ਗਿਆ ਹੈ - ਕਾਂਗਰਸ ਸੂਤਰ
. . .  1 day ago
ਜੋਗਿੰਦਰ ਢੀਂਗਰਾ ਨੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਤੋਂ ਦਿੱਤਾ ਅਸਤੀਫ਼ਾ
. . .  1 day ago
ਮੁੰਬਈ ਇੰਡੀਅਨ ਨੇ ਟਾਸ ਜਿੱਤਿਆ, ਪੰਜਾਬ ਨੂੰ ਬੱਲੇਬਾਜ਼ੀ ਦਾ ਸੱਦਾ
. . .  1 day ago
ਰਜ਼ੀਆ ਸੁਲਤਾਨਾ ਨੇ ਦਿੱਤਾ ਅਸਤੀਫ਼ਾ
. . .  1 day ago
ਨਵਜੋਤ ਸਿੱਧੂ ਨੂੰ ਕੋਈ ਲਾਲਚ ਨਹੀਂ ਤੇ ਉਹ ਪੰਜਾਬ ਤੇ ਪੰਜਾਬੀਅਤ ਲਈ ਲੜ ਰਹੇ ਹਨ -ਰਜ਼ੀਆ ਸੁਲਤਾਨਾ
. . .  1 day ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੱਦੀ ਹੰਗਾਮੀ ਬੈਠਕ
. . .  1 day ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੰਗਾਮੀ ...
ਕੈਪਟਨ ਅਮਰਿੰਦਰ ਸਿੰਘ ਪਹੁੰਚੇ ਦਿੱਲੀ
. . .  1 day ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚੇ ਹਨ . ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਇੱਥੇ ਕੋਈ ਵੀ ਰਾਜਨੀਤਕ ਪ੍ਰੋਗਰਾਮ ਨਹੀਂ ਹੈ ...
ਕਾਂਗਰਸ ਦੇ ਹੋਏ ਕਨ੍ਹਈਆ ਕੁਮਾਰ ਅਤੇ ਜਿਗਨੇਸ਼ ਮੇਵਾਨੀ
. . .  1 day ago
ਨਵੀਂ ਦਿੱਲੀ, 28 ਸਤੰਬਰ - ਸੀ.ਪੀ.ਆਈ. ਨੇਤਾ ਕਨ੍ਹਈਆ ਕੁਮਾਰ ਅਤੇ ਗੁਜਰਾਤ ਦੇ ਵਿਧਾਇਕ ਜਿਗਨੇਸ਼ ਮੇਵਾਨੀ ਨਵੀਂ ਦਿੱਲੀ ਵਿਚ ਰਾਹੁਲ ਗਾਂਧੀ ਦੀ ਮੌਜੂਦਗੀ ਵਿਚ...
ਅੰਗਹੀਣ ਵਿਅਕਤੀਆਂ ਨੂੰ ਦਿੱਤੇ ਜਾਣਗੇ 14.28 ਲੱਖ ਰੁਪਏ ਦੀ ਕੀਮਤ ਨਾਲ ਟ੍ਰਾਈ ਸਾਈਕਲ: ਸੋਮ ਪ੍ਰਕਾਸ਼
. . .  1 day ago
ਫਗਵਾੜਾ, 28 ਸਤੰਬਰ (ਹਰਜੋਤ ਸਿੰਘ ਚਾਨਾ) - ਅੰਗਹੀਣ ਵਿਅਕਤੀਆਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ 34 ਅਪਾਹਿਜ ਵਿਅਕਤੀਆਂ ਨੂੰ ਮੋਟਰਾਈਜ਼ਡ ਟ੍ਰਾਈ ਸਾਈਕਲ ਦਿੱਤੇ...
ਸਰਪੰਚ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਬਸਪਾ ਵਲੋਂ ਜਮਸ਼ੇਰ ਵਿਚ ਲਗਾਇਆ ਗਿਆ ਜਾਮ
. . .  1 day ago
ਜਮਸ਼ੇਰ ਖ਼ਾਸ,ਜੰਡਿਆਲਾ ਮੰਜਕੀ - 28 ਸਤੰਬਰ (ਅਵਤਾਰ ਤਾਰੀ, ਸੁਰਜੀਤ ਸਿੰਘ ਜੰਡਿਆਲਾ) - ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਸਰਪੰਚ ਖ਼ਿਲਾਫ਼ ਬਸਪਾ ਵਲੋਂ ਅੱਜ ਜਮਸ਼ੇਰ ਖ਼ਾਸ ਵਿਚ ਜਾਮ ਲਾਇਆ ਗਿਆ...
ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਰਾਘਵ ਚੱਢਾ ਦਾ ਬਿਆਨ
. . .  1 day ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਵਿਚ ਅਰਾਜਕਤਾ ਦੀ ਸੰਪੂਰਨ ਸਥਿਤੀ ਹੈ ...
ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ ਕੱਸਿਆ ਤਨਜ
. . .  1 day ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ...
ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  1 day ago
ਚੰਡੀਗੜ੍ਹ, 28 ਸਤੰਬਰ - ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ ...
ਗੁਲਾਬੀ ਸੁੰਡੀ ਕਾਰਨ ਨਰਮਾ ਖ਼ਰਾਬ ਹੋਣ ਤੋਂ ਦੁਖੀ ਖੇਤ ਮਜ਼ਦੂਰ ਨੇ ਕੀਤੀ ਆਤਮਹੱਤਿਆ
. . .  1 day ago
ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ) - ਮਾਲਵੇ ਦੀ ਨਰਮਾ ਪੱਟੀ ਦੇ ਉਕਤ ਖਿੱਤੇ ਦੇ ਪਿੰਡ ਜਗਾ ਰਾਮ ਤੀਰਥ ਦੇ ਇੱਕ ਖੇਤ ਮਜ਼ਦੂਰ ਮਹਿੰਦਰ ਸਿੰਘ ਨੇ ਆਪਣੇ ਖੇਤ ਵਿਚ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ...
ਅਸੀਂ ਸਿੱਧੂ ਸਾਬ੍ਹ ਨਾਲ ਬੈਠ ਕੇ ਗੱਲ ਕਰਾਂਗੇ - ਚੰਨੀ
. . .  1 day ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ...
ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ ਜਾਵੇਗਾ - ਚੰਨੀ
. . .  1 day ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ...
ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ - ਚੰਨੀ
. . .  1 day ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ, ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਹਾੜ ਸੰਮਤ 553
ਵਿਚਾਰ ਪ੍ਰਵਾਹ: ਸ਼ਾਂਤੀ ਦੀ ਜਿੱਤ ਕਿਸੇ ਵੀ ਧਰਮ ਦੀ ਜਿੱਤ ਨਾਲੋਂ ਕਿਸੇ ਤਰ੍ਹਾਂ ਵੀ ਘੱਟ ਨਹੀਂ। -ਜੋਨ ਮਿਲਟਨ

ਮੋਗਾ

ਵਾਰਡ ਨੰ.-49 ਦੇ ਝੁੱਗੀ ਝੌਂਪੜੀ ਵਾਲਿਆਂ ਨੂੰ ਮਿਲੇ ਮਾਲਕਾਨਾ ਹੱਕ ਵਾਲੇ ਸਰਟੀਫਿਕੇਟ

ਮੋਗਾ, 23 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪ੍ਰਮੁੱਖ ਪ੍ਰੋਗਰਾਮ 'ਬਸੇਰਾ' ਤਹਿਤ ਝੁੱਗੀਆਂ-ਝੌਂਪੜੀਆਂ ਵਿਚ ਰਹਿੰਦੇ ਪਰਿਵਾਰਾਂ ਨੂੰ ਮਾਲਕਾਨਾ ਹੱਕ ਦੇਣ ਦੀ ਪ੍ਰਕਿਰਿਆ ਤਹਿਤ ਅੱਜ ਮੋਗਾ ਵਿਖੇ ਮੋਗਾ ਸਥਿਤ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਦਾ ਕਮਾਲ-ਲੈਕਚਰਾਰਾਂ ਦੀਆਂ 13252 ਪੋਸਟਾਂ ਵਿਚੋਂ ਭੂਗੋਲ ਦੀਆਂ ਕੇਵਲ 280

ਮੋਗਾ, 23 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਦੇ ਸੀਨੀਅਰ ਸੈਕੰਡਰੀ ਸਕੂਲਾਂ ਲਈ ਲੈਕਚਰਾਰਾਂ ਦੀਆਂ ਕੁੱਲ ਮਨਜ਼ੂਰਸ਼ੁਦਾ 13252 ਅਸਾਮੀਆਂ ਵਿਚੋਂ ਭੂਗੋਲ ਦੀਆਂ ਕੇਵਲ 280 ਅਸਾਮੀਆਂ ਹੋਣ, ਇਨ੍ਹਾਂ ਵਿਚੋਂ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਖ਼ਾਸ ਕਰਕੇ ...

ਪੂਰੀ ਖ਼ਬਰ »

ਕਿਸਾਨਾਂ ਨੇ ਮੇਨ ਸੜਕ ਜਾਮ ਕਰਕੇ ਸਰਕਾਰ ਤੇ ਪਾਵਰਕਾਮ ਖ਼ਿਲਾਫ਼ ਕੀਤੀ ਨਾਅਰੇਬਾਜ਼ੀ

ਕੋਟ ਈਸੇ ਖਾਂ, 23 ਜੂਨ (ਗੁਰਮੀਤ ਸਿੰਘ ਖ਼ਾਲਸਾ, ਯਸ਼ਪਾਲ ਗੁਲਾਟੀ)-ਝੋਨੇ ਦੀ ਲੁਆਈ ਦੇ ਚੱਲਦਿਆਂ ਮੋਟਰਾਂ 'ਤੇ 8 ਘੰਟੇ ਨਿਰਵਿਘਨ ਬਿਜਲੀ ਸਪਲਾਈ ਨਾ ਮਿਲਣ ਕਰਕੇ ਕਸਬਾ ਕੋਟ ਈਸੇ ਖਾਂ ਨੇੜਲੇ ਪਿੰਡ ਸਿੰਘਪੁਰਾ ਮੁੰਨਣ, ਲੌਂਗੀਵਿੰਡ, ਰੰਡਿਆਲਾ ਤੇ ਹੋਰਨਾਂ ਪਿੰਡਾਂ ਦੇ ਕਿਸਾਨਾਂ ਨੇ ਪਾਵਰਕਾਮ ਦੇ ਮੁੱਖ ਗੇਟ ਨੂੰ ਬੰਦ ਕਰਕੇ ਕੈਪਟਨ ਸਰਕਾਰ ਅਤੇ ਪਾਵਰਕਾਮ ਵਿਰੁੱਧ ਜ਼ਬਰਦਸਤ ਨਾਅਰੇਬਾਜ਼ੀ ਕੀਤੀ | ਇਸ ਦੇ ਨਾਲ ਹੀ ਕੋਟ ਈਸੇ ਖਾਂ-ਜ਼ੀਰਾ ਮੁੱਖ ਮਾਰਗ ਨੂੰ ਵੀ ਕਿਸਾਨਾਂ ਨੇ ਬੰਦ ਕਰ ਦਿੱਤਾ | ਉਨ੍ਹਾਂ ਕਿਹਾ ਕਿ ਲੌਂਗੀਵਿੰਡ, ਸਿੰਘਪੁਰਾ ਮੁੰਨਣ, ਬਾਬਾ ਦਾਨ ਸਿੰਘ, ਰੰਡਿਆਲਾ, ਦਾਤੇਵਾਲਾ, ਮਨਾਵਾਂ, ਆਦਿ ਫੀਡਰਾਂ ਤੇ ਦੋ ਤੋਂ ਪੰਜ ਘੰਟੇ ਤੱਕ ਰੁਕ-ਰੁਕ ਕੇ ਬਿਜਲੀ ਆਉਂਦੀ ਹੈ | ਦੂਜੇ ਪਾਸੇ ਜਦੋਂ ਪਾਵਰਕਾਮ ਮੁਲਾਜ਼ਮਾਂ ਦੇ ਨੰਬਰਾਂ 'ਤੇ ਫ਼ੋਨ ਕੀਤਾ ਜਾਂਦਾ ਹੈ ਤਾਂ ਬਹੁਤੇ ਮੁਲਾਜ਼ਮ ਫ਼ੋਨ ਹੀ ਨਹੀਂ ਚੁੱਕਦੇ ਤੇ ਜੇਕਰ ਕਿਸੇ ਨਾਲ ਗੱਲ ਹੋ ਵੀ ਜਾਂਦੀ ਹੈ ਤਾਂ ਉਹ ਕਹਿੰਦੇ ਹਨ ਕਿ ਪਾਵਰਕਾਮ ਦਫ਼ਤਰ ਪਟਿਆਲਾ ਨਾਲ ਗੱਲ ਕਰ ਲਵੋ | ਬਿਜਲੀ ਸਪਲਾਈ ਨੂੰ ਲੈ ਕੇ ਜਦੋਂ ਐੱਸ. ਡੀ. ਓ. ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹ ਕਿਹਾ ਕਿ ਪਿੱਛੋਂ ਆਉਂਦੇ ਨਿਰਦੇਸ਼ਾਂ ਮੁਤਾਬਿਕ ਹੀ ਅੱਗੇ ਬਿਜਲੀ ਸਪਲਾਈ ਹੁੰਦੀ ਹੈ | ਜਦੋਂ 8 ਘੰਟੇ ਨਿਰਵਿਘਨ ਸਪਲਾਈ ਦੇ ਪੁਖ਼ਤਾ ਹੱਲ ਸਬੰਧੀ ਪੁੱਛਿਆ ਗਿਆ ਤਾਂ ਉਨ੍ਹਾਂ ਬੇਵਸੀ ਜ਼ਾਹਿਰ ਕੀਤੀ | ਧਰਨਾ ਲਾਉਣ ਦੇ ਕਰੀਬ ਡੇਢ ਘੰਟੇ ਬਾਅਦ ਪਾਵਰਕਾਮ ਦੇ ਐੱਸ.ਡੀ.ਓ. ਤੇ ਮੁਲਾਜ਼ਮਾਂ ਵਲੋਂ ਆ ਕੇ ਕਿਸਾਨਾਂ ਨਾਲ ਗੱਲਬਾਤ ਉਪਰੰਤ ਉੱਚ ਅਧਿਕਾਰੀਆਂ ਨਾਲ ਵੀ ਗੱਲ ਕੀਤੀ ਗਈ ਤੇ ਕਿਸਾਨਾਂ 8 ਘੰਟੇ ਸਪਲਾਈ ਦਾ ਭਰੋਸਾ ਦਿਵਾਇਆ | ਲਿਖਤੀ ਮੰਗ ਦਿੰਦਿਆਂ ਧਰਨਾ ਚੁੱਕਣ ਦੇ ਨਾਲ ਹੀ ਕਿਸਾਨਾਂ ਚਿਤਾਵਨੀ ਦਿੱਤੀ ਕਿ ਜੇਕਰ ਇਕ ਦੋ ਦਿਨਾਂ ਅੰਦਰ 8 ਘੰਟੇ ਸਪਲਾਈ ਨਾ ਹੋਈ ਤਾਂ ਵੱਡੀ ਪੱਧਰ 'ਤੇ ਕਿਸਾਨਾਂ ਵਲੋਂ ਧਰਨਾ ਦਿੱਤਾ ਜਾਵੇਗਾ |

ਖ਼ਬਰ ਸ਼ੇਅਰ ਕਰੋ

 

ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ

ਕੋਟ ਈਸੇ ਖਾਂ, 23 ਜੂਨ (ਖਾਲਸਾ, ਗੁਲਾਟੀ)-ਜ਼ਿਲ੍ਹਾ ਮੋਗਾ ਦੇ ਕਸਬਾ ਕੋਟ ਈਸੇ ਖਾਂ ਨੇੜਲੇ ਪਿੰਡ ਮਹਿਲ 'ਚ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ ਹੋ ਗਈ | ਮਿ੍ਤਕ ਨੌਜਵਾਨ ਰਣਜੀਤ ਸਿੰਘ ਪੁੱਤਰ ਜਸਪਾਲ ਸਿੰਘ (24) ਦੇ ਚਚੇਰੇ ਭਰਾ ਆਮ ਆਦਮੀ ਪਾਰਟੀ ਦੇ ਸਰਕਲ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ, ਇਕ ਗੰਭੀਰ ਜ਼ਖ਼ਮੀ

ਕੋਟ ਈਸੇ ਖਾਂ, 23 ਜੂਨ (ਗੁਰਮੀਤ ਸਿੰਘ ਖਾਲਸਾ, ਯਸ਼ਪਾਲ ਗੁਲਾਟੀ)-ਸਥਾਨਕ ਸ਼ਹਿਰ 'ਚ ਉਸ ਸਮੇਂ ਸੋਗ ਦੀ ਲਹਿਰ ਦੌੜ ਗਈ ਜਦੋਂ ਨੌਜਵਾਨ ਹਨੀ ਅਰੋੜਾ ਪੁੱਤਰ ਸਵ: ਮਨੋਹਰ ਲਾਲ ਦੀ ਸੜਕ ਹਾਦਸੇ 'ਚ ਮੌਤ ਹੋ ਗਈ ਜਦੋਂ ਕਿ ਉਸ ਦਾ ਸਾਥੀ ਆਸ਼ੂ ਸ਼ਰਮਾ ਪੁੱਤਰ ਨਰਿੰਦਰਪਾਲ ਸ਼ਰਮਾ ...

ਪੂਰੀ ਖ਼ਬਰ »

ਪੰਜਾਬ ਸਟੇਟ ਮਨਿਸਟਰੀਅਲ ਸਟਾਫ਼ ਐਸੋਸੀਏਸ਼ਨ ਤੇ ਸਾਂਝਾ ਮੁਲਾਜ਼ਮ ਮੰਚ ਵਲੋਂ ਕਲਮ ਛੋੜ ਹੜਤਾਲ

ਮੋਗਾ, 23 ਜੂਨ (ਜਸਪਾਲ ਸਿੰਘ ਬੱਬੀ)-ਪੰਜਾਬ ਸਟੇਟ ਮਨਿਸਟਰੀਅਲ ਸਟਾਫ਼ ਐਸੋਸੀਏਸ਼ਨ ਤੇ ਸਾਂਝਾ ਮੁਲਾਜ਼ਮ ਮੰਚ ਦੀ ਅਗਵਾਈ ਵਿਚ ਮਨਿਸਟਰੀਅਲ ਮੁਲਾਜ਼ਮਾਂ ਅਤੇ ਸਾਂਝਾ ਮੁਲਾਜ਼ਮ ਮੰਚ ਵਲੋਂ 27 ਜੂਨ ਤੱਕ ਕਲਮ ਛੋੜ ਹੜਤਾਲ ਦੇ ਪਹਿਲੇ ਦਿਨ ਕੰਮਕਾਰ ਮੁਕੰਮਲ ਰੂਪ ਠੱਪ ...

ਪੂਰੀ ਖ਼ਬਰ »

ਮੋਗਾ ਜ਼ਿਲ੍ਹੇ 'ਚ ਕੋਰੋਨਾ ਦੇ ਆਏ 7 ਨਵੇਂ ਮਾਮਲੇ

ਮੋਗਾ, 23 ਜੂਨ (ਗੁਰਤੇਜ ਸਿੰਘ)-ਸਿਹਤ ਵਿਭਾਗ ਮੋਗਾ ਨੂੰ ਜੋ ਕੋਰੋਨਾ ਸੰਬੰਧੀ ਰਿਪੋਰਟਾਂ ਮਿਲੀਆਂ ਹਨ ਉਨ੍ਹਾਂ ਮੁਤਾਬਿਕ ਮੋਗਾ ਜ਼ਿਲ੍ਹੇ 'ਚ ਕੋਰੋਨਾ ਪੀੜਤਾਂ ਦੇ ਅੱਜ ਦੋ ਹੋਰ ਨਵੇਂ ਮਾਮਲੇ ਆਉਣ ਨਾਲ ਜ਼ਿਲ੍ਹੇ 'ਚ ਮਰੀਜ਼ਾਂ ਦੀ ਕੁੱਲ ਗਿਣਤੀ 8522 ਹੋ ਗਈ ਹੈ, ਜਦ ਕਿ 99 ...

ਪੂਰੀ ਖ਼ਬਰ »

ਵਿਧਾਇਕ ਡਾ. ਹਰਜੋਤ ਵਲੋਂ ਸਰਕਾਰੀ ਸਕੂਲ ਦੀ ਨਵੀਂ ਇਮਾਰਤ ਤੇ ਇੰਟਰਲਾਕ ਟਾਈਲਾਂ ਦੇ ਪ੍ਰੋਜੈਕਟ ਦਾ ਉਦਘਾਟਨ

ਮੋਗਾ, 23 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਵਿਧਾਇਕ ਡਾ. ਹਰਜੋਤ ਕਮਲ ਨੇ ਮੋਗਾ ਹਲਕੇ ਦੇ ਪਿੰਡ ਝੰਡੇਆਣਾ ਗਰਬੀ ਦੇ ਸਰਕਾਰੀ ਹਾਈ ਸਕੂਲ ਦੀ ਬਣੀ ਨਵੀਂ ਇਮਾਰਤ ਅਤੇ ਇੰਟਰਲਾਕ ਟਾਈਲਾਂ ਦਾ ਕੰਮ ਪੂਰਾ 'ਤੇ ਦੋਨਾਂ ਪ੍ਰੋਜੈਕਟਾਂ ਦਾ ਉਦਘਾਟਨ ਕਰਦਿਆਂ ਕਿਹਾ ਕਿ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਤੇ ਸਕੱਤਰ ਨਾਲ ਬੇਰੁਜ਼ਗਾਰ ਪੀ. ਟੀ. ਆਈ. ਅਧਿਆਪਕ ਆਗੂਆਂ ਦੀ ਹੋਈ ਬੈਠਕ

ਕੋਟ ਈਸੇ ਖਾਂ, 23 ਜੂਨ (ਗੁਰਮੀਤ ਸਿੰਘ ਖ਼ਾਲਸਾ/ ਯਸ਼ਪਾਲ ਗੁਲਾਟੀ)-ਨਵੀਆਂ ਪੋਸਟਾਂ ਨੂੰ ਲੈ ਕੇ ਲੰਬੇ ਸਮੇਂ ਤੋਂ ਸੰਘਰਸ਼ ਦੇ ਰਾਹ ਪਏ ਬੇਰੁਜ਼ਗਾਰ ਪੀ.ਟੀ.ਆਈ. ਅਧਿਆਪਕਾਂ ਦੀਆਂ ਮੰਗਾਂ ਨੂੰ ਲੈ ਕੇ ਦਿੱਤੇ ਭਰੋਸੇ ਨੂੰ ਜੇਕਰ ਹੁਣ ਵੀ ਸਰਕਾਰ ਤੋੜਿਆ ਤਾਂ 26 ਜੂਨ ਤੋਂ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਦੇ ਵਿਦਿਆਰਥੀਆਂ ਨੂੰ ਧਾਰਮਿਕ ਪ੍ਰੀਖਿਆ ਦੇ ਵਜ਼ੀਫ਼ਿਆਂ ਦੇ ਚੈੱਕ ਵੰਡੇ

ਮੋਗਾ, 23 ਜੂਨ (ਜਸਪਾਲ ਸਿੰਘ ਬੱਬੀ)-ਗੁਰੂ ਨਾਨਕ ਕਾਲਜ ਮੋਗਾ ਕਾਰਜਕਾਰੀ ਪਿ੍ੰਸੀਪਲ ਪ੍ਰੋ. ਸਵਰਨਜੀਤ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਲਾਨਾ ਧਾਰਮਿਕ ਪ੍ਰੀਖਿਆ ਵਿਚੋਂ ਵਜ਼ੀਫ਼ੇ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਵਜ਼ੀਫ਼ਾ ਚੈੱਕ ਦੇ ...

ਪੂਰੀ ਖ਼ਬਰ »

ਪੰਜਾਬ ਸਟੇਟ ਐਨੀਮਲ ਹਸਬੈਂਡਰੀ ਅਫ਼ਸਰ ਐਸੋਸੀਏਸ਼ਨ ਵਲੋਂ ਸੰਘਰਸ਼ ਦੀ ਚਿਤਾਵਨੀ

ਨਿਹਾਲ ਸਿੰਘ ਵਾਲਾ, 23 ਜੂਨ (ਪਲਵਿੰਦਰ ਸਿੰਘ ਟਿਵਾਣਾ, ਸੁਖਦੇਵ ਸਿੰਘ ਖ਼ਾਲਸਾ)-ਪੰਜਾਬ ਸਟੇਟ ਐਨੀਮਲ ਹਸਬੈਂਡਰੀ ਅਫ਼ਸਰ ਵੈੱਲਫੇਅਰ ਐਸੋਸੀਏਸ਼ਨ ਦੀ ਸੂਬਾ ਪੱਧਰੀ ਮੀਟਿੰਗ ਡਾਕਟਰ ਗੁਰਚਰਨ ਸਿੰਘ ਦੀ ਅਗਵਾਈ ਹੇਠ ਹੋਈ | ਸੂਬਾ ਜਨਰਲ ਸਕੱਤਰ ਡਾਕਟਰ ਸੁਖਵਿੰਦਰ ਸਿੰਘ ...

ਪੂਰੀ ਖ਼ਬਰ »

ਤਨਖ਼ਾਹ ਕਮਿਸ਼ਨ ਦੀ ਲਾਗੂ ਰਿਪੋਰਟ ਦੇਣ ਦੀ ਬਜਾਏ ਖੋਹਣ ਵਾਲੀ- ਡੀ. ਟੀ. ਐੱਫ.

ਮੋਗਾ, 23 ਜੂਨ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਵਲੋਂ ਕੈਬਨਿਟ ਮੀਟਿੰਗ ਵਿਚ ਪਾਸ ਕੀਤੀ ਛੇਵੇਂ ਤਨਖ਼ਾਹ ਕਮਿਸ਼ਨ ਦੀ ਰਿਪੋਰਟ ਅੰਕੜਿਆਂ ਰੂਪੀ ਛਲਾਵਾ ਹੈ, ਜਿਸ ਵਿਚ ਮੁਲਾਜ਼ਮਾਂ ਨੂੰ ਬਣਦੇ ਆਰਥਿਕ ਲਾਭ ਦੇਣ ਦੀ ਬਜਾਏ ਖੋਹਣ ਦੀ ਨੀਤੀ ਹੈ ਜਿਸ ਦੇ ਖ਼ਿਲਾਫ਼ ਰਾਜ ...

ਪੂਰੀ ਖ਼ਬਰ »

ਰਿਟਾਇਰਡ ਰੈਵੇਨਿਊ ਕਾਨੂੰਨਗੋ ਪਟਵਾਰੀ ਵੈੱਲਫੇਅਰ ਐਸੋਸੀਏਸ਼ਨ ਦੀ ਚੋਣ ਹੋਈ

ਮੋਗਾ, 23 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਦੀ ਰਿਟਾਇਰਡ ਰੈਵੀਨਿਊ ਕਾਨੂੰਨਗੋ ਪਟਵਾਰੀ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਗੁਰਦੁਆਰਾ ਸਾਹਿਬ ਬੀਬੀ ਕਾਹਨ ਕੌਰ ਜੀ ਮੋਗਾ ਵਿਖੇ ਹੋਈ, ਜਿਸ ਵਿਚ ਸਮੁੱਚੇ ਐਸੋਸੀਏਸ਼ਨ ਦੇ ਮੈਂਬਰ ਸ਼ਾਮਲ ਹੋਏ | ਮੀਟਿੰਗ ਵਿਚ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੇ ਵੱਖ-ਵੱਖ ਬਿਮਾਰੀਆਂ ਵਿਰੁੱਧ ਕੀਤਾ ਜਾਗਰੂਕ

ਕੋਟ ਈਸੇ ਖਾਂ, 23 ਜੂਨ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)-ਸਿਹਤ ਵਿਭਾਗ ਪੰਜਾਬ ਦੀਆਂ ਹਦਾਇਤਾਂ, ਡਾ. ਅਮਰਪ੍ਰੀਤ ਕੌਰ ਬਾਜਵਾ ਸਿਵਲ ਸਰਜਨ ਮੋਗਾ ਅਤੇ ਡਾ. ਰਕੇਸ਼ ਕੁਮਾਰ ਬਾਲੀ ਐੱਸ.ਐੱਮ.ਓ. ਕੋਟ ਈਸੇ ਖਾਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਸਿਹਤ ਵਿਭਾਗ ਦੀ ...

ਪੂਰੀ ਖ਼ਬਰ »

ਨਵਦੀਪ ਸੰਘਾ ਮੋਗਾ ਸਮਾਜ ਸੇਵੀਆਂ ਵਲੋਂ ਸਨਮਾਨਿਤ

ਮੋਗਾ, 23 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਮੋਗਾ ਵਿਖੇ ਆਮ ਆਦਮੀ ਪਾਰਟੀ ਮੋਗਾ ਦੇ ਹਲਕਾ ਇੰਚਾਰਜ ਨਵਦੀਪ ਸੰਘਾ ਨੂੰ ਯੋਗ ਗੁਰੂ ਬਲਵਿੰਦਰ ਸਿੰਘ ਦੇ ਸੱਦੇ 'ਤੇ ਲਾਇਲਪੁਰ ਰੇਲਵੇ ਪਾਰਕ 'ਚ ਲਗਾਏ ਯੋਗ ਕੈਂਪ 'ਚ ਜਾਣ ਦਾ ਮੌਕੇ ਮਿਲਿਆ, ਨਵਦੀਪ ਸੰਘਾ ਨੇ ਜੋਤੀ ਜਲਾ ...

ਪੂਰੀ ਖ਼ਬਰ »

ਮਾਸਟਰ ਕੇਡਰ ਯੂਨੀਅਨ ਨੇ ਪੇਅ ਕਮਿਸ਼ਨ ਦੀ ਰੀਪੋਰਟ ਨੂੰ ਨਕਾਰਿਆ

ਮੋਗਾ, 23 ਜੂਨ (ਸੁਰਿੰਦਰਪਾਲ ਸਿੰਘ)-ਮਾਸਟਰ ਕੇਡਰ ਯੂਨੀਅਨ ਪੰਜਾਬ ਦੀ ਇਕ ਅਹਿਮ ਮੀਟਿੰਗ ਸੂਬਾ ਪ੍ਰਧਾਨ ਬਲਦੇਵ ਸਿੰਘ ਬੁੱਟਰ, ਸੂਬਾ ਸਰਪ੍ਰਸਤ ਗੁਰਪ੍ਰੀਤ ਸਿੰਘ ਰਿਆੜ, ਫਾਉਡਰ ਮੈਂਬਰ ਵਾਸ਼ਿੰਗਟਨ ਸਿੰਘ, ਸੂਬਾ ਉਪ ਪ੍ਰਧਾਨ ਹਰਸੇਵਕ ਸਿੰਘ ਸਾਧੂ ਵਾਲਾ, ਸੂਬਾ ਜਨਰਲ ...

ਪੂਰੀ ਖ਼ਬਰ »

ਭਗਤਾ ਭਾਈ ਸੜਕ ਉੱਪਰ ਪ੍ਰੀਮਿਕਸ ਪਾਉਣ ਦਾ ਕੰਮ ਵਿਵਾਦਾਂ 'ਚ

ਨੱਥੂਵਾਲਾ ਗਰਬੀ, 23 ਜੂਨ (ਸਾਧੂ ਰਾਮ ਲੰਗੇਆਣਾ)-ਬਾਘਾ ਪੁਰਾਣਾ ਦੀ ਭਗਤਾ ਭਾਈ ਸੜਕ ਜਿਸ ਦੀ ਪਿਛਲੇ ਲੰਮੇ ਸਮੇਂ ਤੋਂ ਅੰਤਾਂ ਦੀ ਮੰਦੀ ਹਾਲਤ ਹੋ ਚੁੱਕੀ ਸੀ ਅਤੇ ਇਸ ਦੀ ਮੁਰੰਮਤ ਜਾਂ ਨਵੀਂ ਬਣਾਉਣ ਲਈ ਪਿਛਲੇ ਕਈ ਸਾਲਾਂ ਤੋਂ ਕਿਸੇ ਵੀ ਸਿਆਸੀ ਆਗੂ ਜਾਂ ਸਬੰਧਿਤ ਵਿਭਾਗ ...

ਪੂਰੀ ਖ਼ਬਰ »

ਪੰਜਾਬੀ ਸਾਹਿਤ ਸਭਾ ਜ਼ੀਰਾ ਦੀ ਇਕੱਤਰਤਾ

ਕੋਟ ਈਸੇ ਖਾਂ, 23 ਜੂਨ (ਯਸ਼ਪਾਲ ਗੁਲਾਟੀ, ਗੁਰਮੀਤ ਸਿੰਘ ਖ਼ਾਲਸਾ)-ਪੰਜਾਬੀ ਸਾਹਿਤ ਸਭਾ (ਰਜਿ:) ਜ਼ੀਰਾ ਦੀ ਮਾਸਿਕ ਸਾਹਿਤਕ ਮੀਟਿੰਗ ਕੁਲਵੰਤ ਜ਼ੀਰਾ ਦੀ ਅਗਵਾਈ ਹੇਠ ਜੀਵਨ ਮੱਲ ਸੀ. ਸੈ. ਸਕੂਲ ਵਿਖੇ ਹੋਈ | ਭਰਵੀਂ ਗਿਣਤੀ 'ਚ ਇਲਾਕਾਈ ਸਾਹਿਤਕਾਰ, ਪਾਠਕ ਪੁੱਜੇ ਸਨ | ਸਭ ...

ਪੂਰੀ ਖ਼ਬਰ »

ਮਾਨ ਨੇ ਲਗਾਈ ਮੇਲੇ 'ਚ ਹਾਜ਼ਰੀ

ਮੋਗਾ, 23 ਜੂਨ (ਸੁਰਿੰਦਰਪਾਲ ਸਿੰਘ)-ਮੋਗਾ ਵਿਖੇ ਮਨਜੀਤ ਸਿੰਘ ਮਾਨ ਸੂਬਾ ਸਕੱਤਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਨੇ ਵਾਰਡ ਨੰਬਰ-36 ਅਤੇ ਵਾਰਡ ਨੰਬਰ-38 ਦੀ ਸਾਂਝੀ ਜਗਾ 'ਤੇ ਬਣੀ ਪੀਰ ਬਾਬਾ ਦਰਿਆਈ ਨਾਥ ਜੀ ਦੀ ਦਰਗਾਹ 'ਤੇ ਸਾਲਾਨਾ ਮੇਲੇ ਵਿਚ ਹਾਜ਼ਰੀ ਲਗਵਾਈ | ਇਸ ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਦੀ ਮੀਟਿੰਗ ਹੋਈ

ਸਮਾਲਸਰ, 23 ਜੂਨ (ਕਿਰਨਦੀਪ ਸਿੰਘ ਬੰਬੀਹਾ)-ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਦੇ ਅਦੇਸ਼ਾਂ ਅਨੁਸਾਰ ਬਹੁਜਨ ਸਮਾਜ ਪਾਰਟੀ ਵਲੋਂ ਨੁੱਕੜ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਇਸ ਲੜੀ ਤਹਿਤ ਹਲਕਾ ਬਾਘਾ ਪੁਰਾਣਾ ਦੇ ਪਿੰਡ ਮੱਲ੍ਹਕੇ ਵਿਖੇ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਦੀ ਅਹਿਮ ਪ੍ਰਾਪਤੀ, ਅਧਿਆਪਕਾਂ ਦੀ ਮਿਹਨਤ ਨੂੰ ਪਿਆ ਬੂਰ

ਕਿਸ਼ਨਪੁਰਾ ਕਲਾਂ, 23 ਜੂਨ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਪੰਜਾਬ ਦੇ ਮਿਹਨਤੀ ਤੇ ਸਿਰੜੀ ਅਧਿਆਪਕਾਂ ਦੀ ਸਕੂਲ ਸਿੱਖਿਆ ਸੰਬੰਧੀ ਅਣਥੱਕ ਮਿਹਨਤ ਤੇ ਲਗਨ ਨੂੰ ਦਰਸਾਉਂਦਿਆਂ ਭਾਰਤ ਸਰਕਾਰ ਵਲੋਂ ਪ੍ਰਮਾਣਿਕ ਪੀ. ਜੀ. ਆਈ. ਦਰਜਾਬੰਦੀ ਵਿਚ ਪੰਜਾਬ ਸੂਬੇ ...

ਪੂਰੀ ਖ਼ਬਰ »

ਸੁਪਰੀਮ ਕਾਨਵੈਂਟ ਸਕੂਲ ਵਿਖੇ ਯੋਗ ਦਿਵਸ ਮਨਾਇਆ

ਨਿਹਾਲ ਸਿੰਘ ਵਾਲਾ, 23 ਜੂਨ (ਪਲਵਿੰਦਰ ਸਿੰਘ ਟਿਵਾਣਾ)-ਸੁਪਰੀਮ ਕਾਨਵੈਂਟ ਸਕੂਲ ਬਿਲਾਸਪੁਰ ਵਿਖੇ ਅੰਤਰਰਾਸ਼ਟਰੀ ਯੋਗ ਦਿਵਸ ਮਨਾਇਆ ਗਿਆ¢ ਇਹ ਯੋਗ ਦਿਵਸ ਵਿਚ ਵਿਦਿਆਰਥੀਆਂ ਨੇ ਆਨਲਾਈਨ ਭਾਗ ਲਿਆ¢ ਇਸ ਸਮੇਂ ਸਕੂਲ ਕਮੇਟੀ ਦੇ ਪ੍ਰਧਾਨ ਚਰਨ ਸਿੰਘ, ਚੇਅਰਮੈਨ ...

ਪੂਰੀ ਖ਼ਬਰ »

ਪੰਜਾਬ ਵਾਸੀ ਤੀਜਾ ਰਾਜਸੀ ਬਦਲ ਲਿਆਉਣ ਲਈ ਰਵਾਇਤੀ ਪਾਰਟੀਆਂ ਨੂੰ ਮੂੰਹ ਨਹੀਂ ਲਗਾਉਣਗੇ-ਬੱਬਲੂ

ਸਮਾਲਸਰ, 23 ਜੂਨ (ਕਿਰਨਦੀਪ ਸਿੰਘ ਬੰਬੀਹਾ)-ਪੰਜਾਬ ਅੰਦਰ ਲੁੱਟ ਖੋਹ, ਗੁੰਡਾਗਰਦੀ, ਕਤਲ, ਮਾਫ਼ੀਆ ਰਾਜ, ਬੇਰੁਜ਼ਗਾਰੀ, ਕਿਸਾਨ ਖੁਦਕੁਸ਼ੀਆਂ ਦੇ ਆਏ ਹੜ ਨੂੰ ਲਿਆਉਣ ਵਾਲੀਆਂ ਰਵਾਇਤੀ ਪਾਰਟੀਆਂ ਨੇ ਪੰਜਾਬ ਦਾ ਨਾਸ ਮਾਰ ਕੇ ਰੱਖ ਦਿੱਤਾ ਹੈ | ਇਸ ਕਰਕੇ ਇਸੇ ਕਰਕੇ ...

ਪੂਰੀ ਖ਼ਬਰ »

ਔਰਤ ਦੀਆਂ ਸੋਨੇ ਦੀਆਂ ਵਾਲੀਆਂ ਲਾਹੀਆਂ

ਨਿਹਾਲ ਸਿੰਘ ਵਾਲਾ, 23 ਜੂਨ (ਪਲਵਿੰਦਰ ਸਿੰਘ ਟਿਵਾਣਾ/ਸੁਖਦੇਵ ਸਿੰਘ ਖਾਲਸਾ)-ਪਿੰਡ ਹਿੰਮਤਪੁਰਾ ਵਿਖੇ ਇਕ ਲੁਟੇਰੇ ਵਲੋਂ ਇਕ ਬਜ਼ੁਰਗ ਵਿਧਵਾ ਔਰਤ ਦੇ ਘਰ ਵਿਚ ਦਾਖ਼ਲ ਹੋ ਕੇ ਉਸ ਦੀਆਂ ਸੋਨੇ ਦੀਆਂ ਵਾਲੀਆਂ ਲਾਹ ਕੇ ਫ਼ਰਾਰ ਹੋਣ ਦਾ ਸਮਾਚਾਰ ਹੈ¢ ਪੀੜਤ ਗੁਰਮੇਲ ਕੌਰ ...

ਪੂਰੀ ਖ਼ਬਰ »

ਗਤਕਾ ਦਿਵਸ ਮੌਕੇ ਨੌਜਵਾਨਾਂ ਨੇ ਦਿਖਾਏ ਗਤਕੇ ਦੇ ਜੌਹਰ

ਨਿਹਾਲ ਸਿੰਘ ਵਾਲਾ, 23 ਜੂਨ (ਪਲਵਿੰਦਰ ਸਿੰਘ ਟਿਵਾਣਾ)-ਸ਼ਸਤਰ ਵਿੱਦਿਆ ਦੇ ਇਤਿਹਾਸ ਬਾਰੇ ਨਵੀਂ ਪੀੜ੍ਹੀ ਦੇ ਬੱਚਿਆਂ ਨੂੰ ਦੱਸਣ ਲਈ ਪਿੰਡ ਕੁੱਸਾ ਵਿਖੇ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਵਲੋਂ ਗੁਰੂਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਤੇ ਪਿੰਡ ਵਾਸੀਆਂ ਦੇ ...

ਪੂਰੀ ਖ਼ਬਰ »

ਮਾਸਟਰ ਕੇਡਰ ਯੂਨੀਅਨ ਨੇ ਖੋਲਿ੍ਹਆ ਵਿੱਤ ਮੰਤਰੀ ਖ਼ਿਲਾਫ਼ ਮੋਰਚਾ

ਮੋਗਾ, 23 ਜੂਨ (ਸੁਰਿੰਦਰਪਾਲ ਸਿੰਘ)-ਮਾਸਟਰ ਕੇਡਰ ਯੂਨੀਅਨ ਪੰਜਾਬ ਦੀ ਇਕ ਸੂਬਾ ਪੱਧਰੀ ਮੀਟਿੰਗ ਸੂਬਾ ਪ੍ਰਧਾਨ ਬਲਦੇਵ ਸਿੰਘ ਬੁੱਟਰ ਅਤੇ ਸੂਬਾ ਸਰਪ੍ਰਸਤ ਗੁਰਪ੍ਰੀਤ ਸਿੰਘ ਰਿਆੜ ਦੀ ਸਾਂਝੀ ਅਗਵਾਈ ਵਿਚ ਹੋਈ | ਇਸ ਮੌਕੇ ਵਾਸ਼ਿੰਗਟਨ ਸਿੰਘ ਸਮੀਰੋਵਾਲ ਅਤੇ ਸੂਬਾ ...

ਪੂਰੀ ਖ਼ਬਰ »

ਆਮ ਆਦਮੀ ਪਾਰਟੀ ਦੀ ਮੀਟਿੰਗ ਹੋਈ

ਕੋਟ ਈਸੇ ਖਾਂ, 23 ਜੂਨ (ਯਸ਼ਪਾਲ ਗੁਲਾਟੀ)-ਹਲਕਾ ਧਰਮਕੋਟ 'ਚ ਆਮ ਆਦਮੀ ਪਾਰਟੀ ਮਜ਼ਬੂਤ ਹੋ ਰਹੀ ਹੈ ਤੇ ਰਿਵਾਇਤੀ ਸਿਆਸੀ ਪਾਰਟੀਆਂ ਦੇ ਸਤਾਏ ਲੋਕ ਆਪ ਮੁਹਾਰੇ ਹੀ 'ਆਪ' ਨਾਲ ਜੁੜ ਰਹੇ ਹਨ | ਆਪ ਆਗੂ ਜਸਵਿੰਦਰ ਸਿੰਘ ਸਿੱਧੂ ਹਲਕਾ ਧਰਮਕੋਟ ਦੇ ਵੱਖ-ਵੱਖ ਪਿੰਡਾਂ 'ਚ ਲਗਾਤਾਰ ...

ਪੂਰੀ ਖ਼ਬਰ »

ਸਾਹਿਲ ਅਰੋੜਾ ਬਿਰਾਦਰੀ ਯੂਥ ਵਿੰਗ ਦੇ ਚੇਅਰਮੈਨ ਨਿਯੁਕਤ

ਮੋਗਾ, 23 ਜੂਨ (ਅਸ਼ੋਕ ਬਾਂਸਲ)-ਅਰੋੜਾ ਬਿਰਾਦਰੀ ਦੀ ਇਕ ਵਿਸ਼ੇਸ਼ ਮੀਟਿੰਗ ਜ਼ਿਲ੍ਹਾ ਚੇਅਰਮੈਨ ਸੁਭਾਸ਼ ਗਰੋਵਰ, ਸਰਪ੍ਰਸਤ ਸੀਨੀਅਰ ਡਿਪਟੀ ਮੇਅਰ ਅਸ਼ੋਕ ਧਮੀਜਾ, ਸਰਪ੍ਰਸਤ ਰਜਿੰਦਰ ਵਧਵਾ, ਸਿਟੀ ਪ੍ਰਧਾਨ ਰਜਿੰਦਰ ਛਾਬੜਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਅਰੋੜਾ ...

ਪੂਰੀ ਖ਼ਬਰ »

ਕਿਸਾਨ ਅੰਦੋਲਨ 'ਚ ਔਰਤਾਂ ਵੱਧ ਤੋਂ ਵੱਧ ਸ਼ਮੂਲੀਅਤ ਕਰਨ-ਐਡ. ਰਵਿੰਦਰ ਕੌਰ

ਮੋਗਾ, 23 ਜੂਨ (ਗੁਰਤੇਜ ਸਿੰਘ)-ਦਿੱਲੀ ਦੇ ਬਾਰਡਰਾਂ 'ਤੇ ਚੱਲ ਰਹੇ ਕਿਸਾਨ ਅੰਦੋਲਨ ਵਿਚ ਕਿਸਾਨ ਬੀਬੀਆਂ ਵੀ ਮੋਹਰੀ ਹੋ ਕੇ ਲੜੀਆਂ ਹਨ ਤੇ ਉਨ੍ਹਾਂ ਦੀ ਭਰਵੀਂ ਸ਼ਮੂਲੀਅਤ ਨੇ ਇਹ ਸਾਬਤ ਕਰ ਦਿੱਤਾ ਸੀ ਕਿ ਔਰਤ ਕਿਸਾਨ ਅੰਦੋਲਨ ਦਾ ਇਕ ਅਹਿਮ ਅੰਗ ਹੈ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਬਹੁਜਨ ਸਮਾਜ ਪਾਰਟੀ ਦੀ ਮੀਟਿੰਗ ਹੋਈ

ਸਮਾਲਸਰ, 23 ਜੂਨ (ਕਿਰਨਦੀਪ ਸਿੰਘ ਬੰਬੀਹਾ)-ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਦੇ ਅਦੇਸ਼ਾਂ ਅਨੁਸਾਰ ਬਹੁਜਨ ਸਮਾਜ ਪਾਰਟੀ ਵਲੋਂ ਨੁੱਕੜ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ | ਇਸ ਲੜੀ ਤਹਿਤ ਹਲਕਾ ਬਾਘਾ ਪੁਰਾਣਾ ਦੇ ਪਿੰਡ ਮੱਲ੍ਹਕੇ ਵਿਖੇ ...

ਪੂਰੀ ਖ਼ਬਰ »

ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਦਿੱਤੀਆਂ

ਮੋਗਾ, 23 ਜੂਨ (ਅਸ਼ੋਕ ਬਾਂਸਲ)-ਕੋਰੋਨਾ ਨੇ ਜਿੱਥੇ ਲੱਖਾਂ ਲੋਕਾਂ ਦੀਆਂ ਨੌਕਰੀਆਂ ਖਾ ਲਈਆਂ, ਉੱਥੇ ਹਜ਼ਾਰਾਂ ਪਰਿਵਾਰ ਕੋਰੋਨਾ ਕਾਰਨ ਆਈਸੋਲੇਟ ਹੋਣ ਕਰਕੇ ਭੁੱਖਮਰੀ ਦੀ ਕਗਾਰ 'ਤੇ ਪਹੁੰਚ ਚੁੱਕੇ ਹਨ | ਜੇਕਰ ਹਰ ਆਰਥਿਕ ਪੱਖੋਂ ਸੰਪੰਨ ਵਿਅਕਤੀ ਇਕ ਲੋੜਵੰਦ ਪਰਿਵਾਰ ...

ਪੂਰੀ ਖ਼ਬਰ »

ਰੈਵੇਨਿਊ ਪਟਵਾਰ ਯੂਨੀਅਨ ਤੇ ਦੀ ਕਾਨੂੰਨਗੋ ਐਸੋਸੀਏਸ਼ਨ ਦੀ ਮੀਟਿੰਗ

ਮੋਗਾ, 23 ਜੂਨ (ਜਸਪਾਲ ਸਿੰਘ ਬੱਬੀ)-ਦੀ ਰੈਵੀਨਿਊ ਪਟਵਾਰ ਯੂਨੀਅਨ ਤੇ ਦੀ ਕਾਨੂੰਨਗੋ ਐਸੋਸੀਏਸ਼ਨ ਪੰਜਾਬ ਦੀ ਤਾਲਮੇਲ ਕਮੇਟੀ ਪੰਜਾਬ ਦੇ ਕਨਵੀਨਰ ਰੁਪਿੰਦਰ ਸਿੰਘ ਗਰੇਵਾਲ ਤੇ ਹਰਵੀਰ ਸਿੰਘ ਢੀਂਡਸਾ ਦੀ ਅਗਵਾਈ ਚੱਲ ਰਹੇ ਸੰਘਰਸ਼ ਅਤੇ ਆਦੇਸ਼ ਮੁਤਾਬਿਕ ਮੋਗਾ ਵਿਖੇ ...

ਪੂਰੀ ਖ਼ਬਰ »

ਆਰੀਆ ਰੋਡ ਸੇਵਾ ਸੰਮਤੀ ਵਲੋਂ ਸੀਨੀਅਰ ਡਿਪਟੀ ਮੇਅਰ ਦਾ ਸਨਮਾਨ

ਮੋਗਾ, 23 ਜੂਨ (ਅਸ਼ੋਕ ਬਾਂਸਲ)-ਆਰੀਆ ਰੋਡ ਸੇਵਾ ਸੰਮਤੀ ਵਲੋਂ ਪ੍ਰਵੀਨ ਸ਼ਰਮਾ ਪੀਨਾ ਨੂੰ ਸੀਨੀਅਰ ਡਿਪਟੀ ਮੇਅਰ ਅਤੇ ਸਾਹਿਲ ਅਰੋੜਾ ਨੂੰ ਕੌਂਸਲਰ ਬਣਨ 'ਤੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸ਼ਰਮਾ ਪੀਨਾ ਨੇ ਇਸ ਸਨਮਾਨ ਲਈ ਸੰਮਤੀ ਦੇ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX