ਤਾਜਾ ਖ਼ਬਰਾਂ


ਬੀ.ਆਰ.ਟੀ. ਬੱਸ ਨੇ ਨੌਜਵਾਨ ਕੁਚਲਿਆ
. . .  1 day ago
ਸੁਲਤਾਨਵਿੰਡ (ਅੰਮ੍ਰਿਤਸਰ) , 18 ਸਤੰਬਰ (ਗੁਰਨਾਮ ਸਿੰਘ ਬੁੱਟਰ) - ਅੰਮ੍ਰਿਤਸਰ-ਜਲੰਧਰ ਰੋਡ ਨੇੜੇ ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਇਕ ਨੌਜਵਾਨ ਨੂੰ ਬੀ.ਆਰ.ਟੀ. ਬੱਸ ਵਲੋਂ ਕੁਚਲ ਦਿੱਤਾ ਗਿਆ। ਜਿਸ ਦੀ ਮੌਕੇ 'ਤੇ ਮੌਤ ਹੋ ਗਈ...
ਲੋਕ ਮੇਰੀ ਸਰਕਾਰ ਤੋਂ ਸਨ ਖ਼ੁਸ਼ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਅਪਮਾਨਿਤ ਮਹਿਸੂਸ ਕਰ ਰਹੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਚੁੱਕੇ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਹਾ ਹੈ ਕਿ ਉਨ੍ਹਾਂ ਨੂੰ ਕਾਂਗਰਸ ਪਾਰਟੀ ਦੇ ਫ਼ੈਸਲੇ ਦੀ ਸਮਝ ਨਹੀਂ ਆਈ। ਉਨ੍ਹਾਂ ਨੇ ਕਿਹਾ ਕਿ ਲੋਕ ਉਨ੍ਹਾਂ ਦੀ ਸਰਕਾਰ ਤੋਂ ਖ਼ੁਸ਼ ਸਨ ਪ੍ਰੰਤੂ ਪਾਰਟੀ ਲੀਡਰਾਂ ਦੀ ਅਤਿ ਪ੍ਰਤੀਕਿਰਿਆ...
ਤਬਾਹੀ ਲੈ ਕੇ ਆਏਗਾ ਸਿੱਧੂ, ਪਾਕਿਸਤਾਨ ਨਾਲ ਹਨ ਨੇੜਲੇ ਸਬੰਧ, ਦੇਸ਼ ਦੀ ਸੁਰੱਖਿਆ ਲਈ ਖ਼ਤਰਾ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਕਾਬਲ ਵਿਅਕਤੀ ਹਨ। ਉਹ ਤਬਾਹਕੁਨ ਸਾਬਤ ਹੋਣਗੇ। ਕੈਪਟਨ ਨੇ ਕਿਹਾ ਕਿ...
ਅਗਲੇ ਪ੍ਰਬੰਧਾਂ ਤੱਕ ਅਜੇ ਕੈਪਟਨ ਸੰਭਾਲਣਗੇ ਮੁੱਖ ਮੰਤਰੀ ਦਫ਼ਤਰ ਦੀ ਜ਼ਿੰਮੇਵਾਰੀ
. . .  1 day ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਰਾਜਪਾਲ ਨੇ ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਤੇ ਉਨ੍ਹਾਂ ਦੀ ਵਜ਼ਾਰਤ ਵਲੋਂ ਦਿੱਤੇ ਗਏ ਅਸਤੀਫ਼ਿਆਂ ਨੂੰ ਪ੍ਰਵਾਨ ਕਰ ਲਿਆ ਹੈ ਪ੍ਰੰਤੂ ਇਸ ਦੇ ਨਾਲ ਹੀ ਉਨ੍ਹਾਂ ਨੂੰ ਉਸ ਵਕਤ ਤੱਕ ਵਿਭਾਗਾਂ ਵਿਚ ਵਿਚਰਨ ਲਈ ਕਿਹਾ ਗਿਆ ਹੈ, ਜਦੋਂ ਤੱਕ ਉਨ੍ਹਾਂ ਦੇ ਬਦਲ ਪ੍ਰਬੰਧ ਨਹੀਂ ਹੋ ਜਾਂਦਾ...
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ
. . .  1 day ago
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ...
ਪੰਜਾਬ ਵਿਧਾਇਕ ਦਲ ਦੀ ਮੀਟਿੰਗ 'ਚ ਦੋ ਮਤੇ ਸਰਬਸੰਮਤੀ ਨਾਲ ਹੋਏ ਪਾਸ - ਹਰੀਸ਼ ਰਾਵਤ
. . .  1 day ago
ਸੀ.ਐਲ.ਪੀ. ਦੀ ਮੀਟਿੰਗ ਵਿਚ ਨਵੇਂ ਮੁੱਖ ਮੰਤਰੀ ਦੇ ਚਿਹਰੇ ਲਈ ਮਤਾ ਹੋਇਆ ਪਾਸ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਖ਼ਤਮ ਹੋ ਗਈ ਹੈ ਅਤੇ ਨਵੇਂ ਚਿਹਰੇ ਲਈ ਮਤਾ ਪਾਸ ਕੀਤਾ ਗਿਆ ਹੈ...
ਕੈਪਟਨ ਦੇ ਅਸਤੀਫ਼ੇ 'ਤੇ ਅਨਿਲ ਵਿਜ ਦਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ 'ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦਾ ਕਹਿਣਾ ਹੈ ਕਿ ਇਸ ਦੀ ਸਕ੍ਰਿਪਟ ਤਾਂ...
ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਕਰਨਗੇ ਭਾਰਤ ਦਾ ਦੌਰਾ, ਪ੍ਰਧਾਨ ਮੰਤਰੀ ਨਾਲ ਵੀ ਹੋਵੇਗੀ ਮੁਲਾਕਾਤ
. . .  1 day ago
ਨਵੀਂ ਦਿੱਲੀ, 18 ਸਤੰਬਰ - ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਪ੍ਰਿੰਸ ਫੈਸਲ ਬਿਨ ਫਰਹਾਨ ਅਲ ਸੌਦ ਭਾਰਤ ਆਉਣਗੇ। ਉਹ 19 ਸਤੰਬਰ ਨੂੰ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕਰਨਗੇ...
ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਚ ਮਿਲੀ ਬੰਬਨੁਮਾ ਵਸਤੂ
. . .  1 day ago
ਜਲਾਲਾਬਾਦ, 18 ਸਤੰਬਰ (ਕਰਨ ਚੁਚਰਾ) - ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਤੇ ਵਿਸਫੋਟਕ ਸਮਗਰੀ ਮਿਲਣ ਦਾ ਸਮਾਚਾਰ ਹੈ। ਹਾਲਾਂਕਿ ਇਸ ਸਬੰਧੀ ਅਧਿਕਾਰਕ ਤੌਰ 'ਤੇ ਕੋਈ ਪੁਸ਼ਟੀ ਤਾਂ ਨਹੀਂ ਕੀਤੀ ਗਈ ਹੈ...
ਵਿਧਾਇਕ ਦਲ ਦੀ ਮੀਟਿੰਗ ਹੋਈ ਸ਼ੁਰੂ
. . .  1 day ago
ਚੰਡੀਗੜ੍ਹ, 18 ਸਤੰਬਰ - ਵਿਧਾਇਕ ਦਲ ਦੀ ਮੀਟਿੰਗ (ਸੀ.ਐੱਲ.ਪੀ.) ਹੋਈ...
ਮੇਰਾ ਕੀਤਾ ਗਿਆ ਅਪਮਾਨ, ਜੋ ਹਾਈਕਮਾਨ ਨੂੰ ਪਸੰਦ ਹੈ, ਉਸ ਨੂੰ ਬਣਾ ਲੈਣ ਮੁੱਖ ਮੰਤਰੀ - ਕੈਪਟਨ ਅਮਰਿੰਦਰ ਸਿੰਘ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ। ਉਨ੍ਹਾਂ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਦਾ ਵਾਰ-ਵਾਰ ਅਪਮਾਨ ਹੋਇਆ ਹੈ...
ਕੈਪਟਨ ਵਲੋਂ ਮੀਡੀਆ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਕੈਪਟਨ ਤੇ ਉਨ੍ਹਾਂ ਦੇ ਮੰਤਰੀ ਮੰਡਲ ਵਲੋਂ ਪੰਜਾਬ ਦੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫ਼ਾ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਉਨ੍ਹਾਂ ਨੇ ਆਪਣਾ....
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚੇ ਰਾਜ ਭਵਨ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਪਹੁੰਚੇ ...
ਰਾਜ ਭਵਨ ਦੇ ਬਾਹਰ ਮੀਡੀਆ ਨਾਲ ਕੈਪਟਨ ਕਰਨਗੇ ਗੱਲ, ਮੇਰੇ ਪਿਤਾ ਕਰਨਗੇ ਨਵੀਂ ਸ਼ੁਰੂਆਤ - ਰਣਇੰਦਰ ਸਿੰਘ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੁਝ ਹੀ ਮਿੰਟਾਂ ਵਿਚ ਸਾਰੀ ਸਥਿਤੀ ਸਪਸ਼ਟ ਹੋ ਜਾਵੇਗੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਦੇ ਬਾਹਰ ਮੀਡੀਆ ਨਾਲ ਮੁਖ਼ਾਤਬ ਹੋ ਕੇ ਸਾਰੀ ਗੱਲ ਤੋਂ ਪਰਦਾ ਚੁੱਕਣਗੇ। ਇਸ ਦੇ ਨਾਲ ਹੀ ਰਣਇੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਨਵੀਂ ਸ਼ੁਰੂਆਤ ਕਰਨਗੇ...
ਸਰਕਾਰੀ ਰਿਹਾਇਸ਼ ਤੋਂ ਰਾਜ ਭਵਨ ਲਈ ਰਵਾਨਾ ਹੋਏ ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਸਰਕਾਰੀ ਰਿਹਾਇਸ਼ ਤੋਂ ਰਾਜ ਭਵਨ ਲਈ ਰਵਾਨਾ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ...
ਮੇਰੇ ਪਿਤਾ ਮੁੱਖ ਮੰਤਰੀ ਦੇ ਅਹੁਦੇ ਤੋਂ ਦੇ ਰਹੇ ਹਨ ਅਸਤੀਫ਼ਾ - ਕੈਪਟਨ ਦੇ ਬੇਟੇ ਰਣਇੰਦਰ ਸਿੰਘ ਨੇ ਕੀਤਾ ਟਵੀਟ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਦੇ ਪੁੱਤਰ ਰਣਇੰਦਰ ਸਿੰਘ ਨੇ ਟਵੀਟ ਕੀਤਾ ਹੈ ਕਿ ਉਨ੍ਹਾਂ ਦੇ ਪਿਤਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਜਾ...
ਮਾਮਲਾ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ, 21 ਸਤੰਬਰ ਤੱਕ ਪ੍ਰਸ਼ਾਸਨ ਨੂੰ ਅਲਟੀਮੇਟਮ
. . .  1 day ago
ਸ੍ਰੀ ਅਨੰਦਪੁਰ ਸਾਹਿਬ,18 ਸਤੰਬਰ (ਨਿੱਕੂਵਾਲ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਦਾ ਸਥਾਈ ਹੱਲ ਨਾ ਨਿਕਲਣ ਤੋਂ ਬਾਅਦ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ...
ਰਾਜ ਭਵਨ ਦੇ ਬਾਹਰ ਕੈਪਟਨ ਅਮਰਿੰਦਰ ਸਿੰਘ ਕਰਨਗੇ 4:30 ਵਜੇ ਪ੍ਰੈੱਸ ਕਾਨਫ਼ਰੰਸ
. . .  1 day ago
ਚੰਡੀਗੜ੍ਹ, 18 ਸਤੰਬਰ - ਰਾਜ ਭਵਨ ਦੇ ਬਾਹਰ ਕੈਪਟਨ ਅਮਰਿੰਦਰ ਸਿੰਘ ਕਰਨਗੇ 4:30 ਵਜੇ ਪ੍ਰੈੱਸ ਕਾਨਫ਼ਰੰਸ...
ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ਦਾ ਨਾਰਕੋ ਅਤੇ ਬਰੇਨ ਮੈਪਿੰਗ ਟੈੱਸਟ ਕਰਾਉਣ ਦੀ ਮੰਗ
. . .  1 day ago
ਅੰਮ੍ਰਿਤਸਰ, 18 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਬੀਤੇ ਦਿਨੀਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ਦਾ ਨਾਰਕੋ ਅਤੇ ਬਰੇਨ ਮੈਪਿੰਗ ਟੈੱਸਟ ਕਰਵਾਏ ਜਾਣ ਦੀ ਮੰਗ ਕੀਤੀ ਹੈ...
ਜਲਾਲਾਬਾਦ ਧਮਾਕੇ ਦੇ ਮਾਮਲੇ 'ਚ ਪੁਲਿਸ ਨੇ ਪਿੰਡ ਧਰਮੂ ਵਾਲਾ ਘੇਰਿਆ
. . .  1 day ago
ਫ਼ਾਜ਼ਿਲਕਾ, 18 ਸਤੰਬਰ(ਦਵਿੰਦਰ ਪਾਲ ਸਿੰਘ) - ਜਲਾਲਾਬਾਦ ਮੋਟਰਸਾਈਕਲ ਧਮਾਕੇ ਦੀਆਂ ਪਰਤਾਂ ਦਿਨੋ ਦਿਨ ਖੁੱਲ੍ਹਦੀਆਂ ਦਿਖਾਈ ਦੇ ਰਹੀਆਂ ਹਨ। ਪੰਜਾਬ ਅਤੇ ਕੇਂਦਰੀ ਜਾਂਚ ਏਜੰਸੀਆਂ ...
ਭਾਜਪਾ ਦੇ ਸਾਬਕਾ ਸੰਸਦ ਮੈਂਬਰ ਬਾਬੁਲ ਸੁਪਰੀਓ ਤ੍ਰਿਣਮੂਲ ਕਾਂਗਰਸ ਵਿਚ ਸ਼ਾਮਿਲ
. . .  1 day ago
ਨਵੀਂ ਦਿੱਲੀ, 18 ਸਤੰਬਰ - ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਦੇ ਸਾਬਕਾ ਸੰਸਦ ਮੈਂਬਰ ਬਾਬੁਲ ਸੁਪਰੀਓ ਰਸਮੀ ਤੌਰ 'ਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਵਿਚ ਸ਼ਾਮਿਲ ਹੋ ਗਏ...
ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੇਣਗੇ ਅਸਤੀਫ਼ਾ - ਸੂਤਰ
. . .  1 day ago
ਚੰਡੀਗੜ੍ਹ,18 ਸਤੰਬਰ - (ਵਿਕਰਮਜੀਤ ਸਿੰਘ ਮਾਨ) - ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਗੇ....
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਹਾੜ ਸੰਮਤ 553
ਵਿਚਾਰ ਪ੍ਰਵਾਹ: ਸ਼ਾਂਤੀ ਦੀ ਜਿੱਤ ਕਿਸੇ ਵੀ ਧਰਮ ਦੀ ਜਿੱਤ ਨਾਲੋਂ ਕਿਸੇ ਤਰ੍ਹਾਂ ਵੀ ਘੱਟ ਨਹੀਂ। -ਜੋਨ ਮਿਲਟਨ

ਸੰਗਰੂਰ

ਬਿਜਲੀ ਸਪਲਾਈ ਤੋਂ ਪ੍ਰੇਸ਼ਾਨ ਕਿਸਾਨਾਂ ਨੇ ਐਸ.ਡੀ.ਓ ਦਫ਼ਤਰ ਦਾ ਘਿਰਾਓ ਕਰਕੇ ਕਰਮਚਾਰੀਆਂ ਨੂੰ ਬਣਾਇਆ ਬੰਦੀ, ਕੀਤੀ ਨਾਅਰੇਬਾਜ਼ੀ

ਭਵਾਨੀਗੜ੍ਹ, 23 ਜੂਨ (ਰਣਧੀਰ ਸਿੰਘ ਫੱਗੂਵਾਲਾ)- ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਪਿੰਡ ਅਕਬਰਪੁਰ ਦੇ ਕਿਸਾਨਾਂ ਨੇ ਖੇਤਾਂ ਵਾਲੀ ਬਿਜਲੀ ਸਪਲਾਈ ਪੂਰੇ 8 ਘੰਟੇ ਨਾ ਮਿਲਣ ਤੋਂ ਪ੍ਰੇਸ਼ਾਨ ਹੁੰਦਿਆਂ ਪਿੰਡ ਘਰਾਚੋਂ ਦੇ ਪਾਵਰਕੌਮ ਦਫ਼ਤਰ ਦਾ ਘਿਰਾਓ ਕਰਦਿਆਂ ...

ਪੂਰੀ ਖ਼ਬਰ »

ਦਫ਼ਤਰੀ ਬਾਬੂਆਂ ਨੇ ਹੜਤਾਲ ਕਰ ਕੇ ਕੰਮ ਕੀਤਾ ਠੱਪ

ਸੰਗਰੂਰ, 23 ਜੂਨ (ਚੌਧਰੀ ਨੰਦ ਲਾਲ ਗਾਂਧੀ) - ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਰਾਕੇਸ਼ ਸ਼ਰਮਾ, ਜਨਰਲ ਸਕੱਤਰ ਰਾਜਵੀਰ ਬਡਰੁੱਖਾ ਦੀ ਅਗਵਾਈ ਵਿਚ ਸਮੂਹ ਵਿਭਾਗਾਂ ਦੇ ਮਨਿਸਟਰੀਅਲ ਮੁਲਾਜ਼ਮਾਂ ਵਲੋਂ 23 ਜੂਨ ਤੋਂ 27 ਜੂਨ ਤੱਕ ...

ਪੂਰੀ ਖ਼ਬਰ »

ਗਊਸ਼ਾਲਾ 'ਚ ਲੱਗੀ ਭਿਆਨਕ ਅੱਗ

ਅਹਿਮਦਗੜ੍ਹ, 23 ਜੂਨ (ਪੁਰੀ, ਮਹੋਲੀ) - ਸਥਾਨਕ ਜਗੇੜਾ ਰੋਡ ਵਿਖੇ ਸਥਿਤ ਨਵੀਂ ਗਊਸ਼ਾਲਾ ਦੇ ਤੂੜੀ ਵਾਲੇ ਗੋਦਾਮ ਵਿਚ ਬੀਤੀ ਰਾਤ ਅੱਗ ਲੱਗ ਗਈ ਜਿਸ ਨਾਲ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ | ਅਹਿਮਦਗੜ੍ਹ ਪੇਪਰ ਮਿੱਲ ਅਤੇ ਮਾਲੇਰਕੋਟਲਾ ਤੋਂ ਆਈ ਗੱਡੀਆਂ ਨੇ ਬਹੁਤ ਹੀ ...

ਪੂਰੀ ਖ਼ਬਰ »

140 ਲੀਟਰ ਲਾਹਣ ਬਰਾਮਦ, ਮੁਲਜ਼ਮ ਫ਼ਰਾਰ

ਲਹਿਰਾਗਾਗਾ, 23 ਜੂਨ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)- ਲਹਿਰਾਗਾਗਾ ਪੁਲਿਸ ਨੇ ਮੁਖ਼ਬਰੀ ਦੇ ਆਧਾਰ 'ਤੇ ਦੋ ਥਾਵਾਂ ਤੋਂ ਵੱਡੀ ਮਾਤਰਾ ਵਿਚ ਲਾਹਣ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ | ਥਾਣਾ ਮੁਖੀ ਇੰਸਪੈਕਟਰ ਜਤਿੰਦਰਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ...

ਪੂਰੀ ਖ਼ਬਰ »

ਏ.ਡੀ.ਸੀ. ਨੇ ਕਿਸਾਨਾਂ ਨਾਲ ਕੀਤੀ ਮੀਟਿੰਗ

ਮੂਣਕ, 23 ਜੂਨ (ਵਰਿੰਦਰ ਭਾਰਦਵਾਜ/ਕੇਵਲ ਸਿੰਗਲਾ) - ਸਬ ਡਵੀਜ਼ਨ ਮੂਣਕ ਦੇ ਪਿੰਡਾਂ ਦੀ ਜ਼ਮੀਨ 'ਚੋਂ ਬਣਾਏ ਜਾ ਰਹੇ ਕੌਮੀ ਮੁੱਖ ਮਾਰਗ 148 ਬੀ ਲਈ ਐਕਵਾਇਰ ਕੀਤੀ ਜਗ੍ਹਾ ਦਾ ਕਬਜ਼ਾ ਸੜਕ ਬਣਾਉਣ ਵਾਲੀ ਸੰਬੰਧਤ ਕੰਪਨੀ ਨੂੰ ਦਿਵਾਉਣ ਲਈ ਏ.ਡੀ.ਸੀ. ਸੰਗਰੂਰ ਰਜਿੰਦਰ ਸਿੰਘ ਬਤਰਾ ਐਸ.ਡੀ.ਐਮ. ਮੂਣਕ ਸਿਮਰਪ੍ਰੀਤ ਕੌਰ ਅਤੇ ਸੰਬੰਧਤ ਵਿਭਾਗ ਦੇ ਅਧਿਕਾਰੀਆਂ ਨੇ ਸਬ ਡਵੀਜ਼ਨ ਮੂਣਕ ਅਧੀਨ ਆਉਂਦੇ ਪਿੰਡ ਕੜੈਲ ਅਤੇ ਬੱਲਰਾਂ ਦੇ ਕਿਸਾਨਾਂ ਨਾਲ ਮੀਟਿੰਗ ਕੀਤੀ ਅਤੇ ਇਸ ਸੰਬੰਧੀ ਕਿਸਾਨਾਂ ਤੋਂ ਸੁਝਾਓ ਮੰਗੇ | ਮੀਟਿੰਗ ਦੌਰਾਨ ਦੋਵੇਂ ਪਿੰਡਾਂ ਦੇ ਸਰਪੰਚਾਂ, ਪੰਚਾਇਤਾਂ ਅਤੇ ਕਿਸਾਨਾਂ ਨੇ ਦੱਸਿਆ ਕਿ ਸਰਕਾਰ ਉਨ੍ਹਾਂ ਦੇ ਖੇਤਾਂ ਦੀ ਜ਼ਮੀਨ ਦਾ ਮੁਆਵਜ਼ਾ ਕੁੱਲ 22 ਤੋਂ 24 ਲੱਖ ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਦੇ ਰਹੀ ਹੈ ਜਦੋਂ ਕਿ ਸਮੇਤ ਉਜਾੜਾ ਭੱਤਾ ਉਨ੍ਹਾਂ ਦੀ ਜ਼ਮੀਨ ਦਾ ਮੁਆਵਜ਼ਾ 80 ਲੱਖ ਰੁਪਏ ਪ੍ਰਤੀ ਏਕੜ ਤੋਂ ਵੱਧ ਬਣਦਾ ਹੈ ਸਰਕਾਰ ਕਿਸਾਨਾਂ ਨਾਲ ਧੱਕਾ ਕਰ ਰਹੀ ਹੈ | ਉਨ੍ਹਾਂ ਨੂੰ ਬਣਦਾ ਮੁਆਵਜ਼ਾ ਦਿੱਤਾ ਜਾਵੇ | ਪੰਚਾਇਤਾਂ ਨੇ ਕਿਹਾ ਕਿ ਇਸ ਸਬੰਧੀ ਉਹ ਪਿੰਡਾਂ ਵਿਚ ਜਾ ਕੇ ਕਿਸਾਨਾਂ ਨਾਲ ਮੀਟਿੰਗਾਂ ਕਰ ਕੇ ਕੁੱਝ ਦਿਨਾਂ ਵਿੱਚ ਆਪਣਾ ਫ਼ੈਸਲਾ ਦੱਸ ਦੇਣਗੇ | ਏ.ਡੀ.ਸੀ. ਸੰਗਰੂਰ ਰਜਿੰਦਰ ਸਿੰਘ ਬੱਤਰਾ ਨੇ ਕਿਸਾਨਾਂ ਨੂੰ ਸਲਾਹ ਦਿੱਤੀ ਕਿ ਉਹ ਮੁਆਵਜ਼ਾ ਵਧਾਉਣ ਲਈ ਕਮਿਸ਼ਨਰ ਪਟਿਆਲਾ ਦੇ ਅਪੀਲ ਕਰ ਸਕਦੇ ਹਨ ਕੋਰਟ ਜੋ ਮੁੱਲ ਵਧਾ ਕੇ ਤੈਅ ਕਰੇਗੀ ਉਹ ਬਣਦਾ ਮੁਆਵਜ਼ਾ ਸੰਬੰਧਤ ਕਿਸਾਨਾਂ ਮਿਲ ਜਾਵੇਗਾ | ਕਿਸਾਨਾਂ ਦੇ ਕਹਿਣ 'ਤੇ ਸਲਾਹ ਮਸ਼ਵਰਾ ਕਰਨ ਲਈ ਕਿਸਾਨਾਂ ਨੂੰ ਕੁੱਝ ਦਿਨਾਂ ਦਾ ਸਮਾਂ ਦਿੱਤਾ ਹੈ ਉਮੀਦ ਹੈ ਕਿ ਮੀਟਿੰਗ ਦਾ ਹੁੰਗਾਰਾ ਹਾਂ ਪੱਖੀ ਹੀ ਮਿਲੇਗਾ | ਕੌਮੀ ਮੁੱਖ ਮਾਰਗ ਦੇ ਐਸ.ਡੀ.ਓ. ਪ੍ਰਤੀਕ ਸਿੰਗਲਾ ਨੇ ਦੱਸਿਆ ਕਿ ਇਸ ਮਾਰਗ ਲਈ ਮੂਣਕ ਅਤੇ ਲਹਿਰਾ ਸਬ ਡਵੀਜ਼ਨ ਲਹਿਰਾ ਅਤੇ ਮੂਣਕ ਦੇ ਪਿੰਡ ਬੱਲਰਾਂ ਅਤੇ ਕੜੈਲ ਸਮੇਤ ਕਰੀਬ ਪੰਜ ਕਿਲੋਮੀਟਰ ਜਗ੍ਹਾ ਐਕਵਾਇਰ ਕੀਤੀ ਗਈ ਹੈ, ਜਿਸ ਦਾ ਮੁਆਵਜ਼ਾ ਕਰੀਬ ਤਿੰਨ ਕਰੋੜ ਰੁਪਏ ਬਣਦਾ ਹੈ ਜੋ ਰਕਮ ਕਿਸਾਨਾਂ ਦੇ ਖਾਤਿਆਂ 'ਚ ਪਾ ਦਿੱਤੀ ਹੈ ਕਬਜ਼ਾ ਮਿਲਣ 'ਤੇ ਸੜਕ ਦਾ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ | ਇਸ ਮੌਕੇ ਪ੍ਰਸ਼ਾਸਨਿਕ ਅਧਿਕਾਰੀਆਂ ਤੋਂ ਇਲਾਵਾ ਡੀ.ਐਸ.ਪੀ. ਮੂਣਕ ਰੌਸ਼ਨ ਲਾਲ, ਤਹਿਸੀਲਦਾਰ ਸੁਰਿੰਦਰ ਸਿੰਘ, ਨਾਇਬ ਤਹਿਸੀਲਦਾਰ ਮਨਮੋਹਨ ਸਿੰਘ, ਰੀਡਰ ਅਮਿੱਤ ਕੁਮਾਰ, ਸਰਪੰਚ ਮੇਲਾ ਸਿੰਘ ਬੱਲਰਾਂ, ਪੱਪਾ ਸਿੰਘ ਕੜੈਲ, ਬੱਬਲੀ ਸਿੰਘ ਰਾਮਪੁਰਾ, ਸੁਖਵਿੰਦਰ ਸਿੰਘ ਗਨੋਟਾ, ਸਕੱਤਰਾਂ 'ਚ ਗੁਰਜੀਤ ਸਿੰਘ, ਨਰੇਸ ਕੁਮਾਰ, ਸੁਰੇਸ਼ ਕੁਮਾਰ, ਪੰਚਾਇਤਾਂ ਦੇ ਨੁਮਾਇੰਦੇ ਤੇ ਕਿਸਾਨ ਮੌਜੂਦ ਸਨ |

ਖ਼ਬਰ ਸ਼ੇਅਰ ਕਰੋ

 

ਸੁਨਾਮ ਪੁਲਿਸ ਨੂੰ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਸੁਨਾਮ ਊਧਮ ਸਿੰਘ ਵਾਲਾ, 23 ਜੂਨ (ਭੁੱਲਰ, ਧਾਲੀਵਾਲ) - ਅੱਜ ਸਵੇਰ ਵੇਲੇ ਸੁਨਾਮ ਪੁਲਿਸ ਨੂੰ ਸਥਾਨਕ ਨਵੀ ਅਨਾਜ ਮੰਡੀ ਦੇ ਸ਼ੈੱਡ ਹੇਠ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦੀ ਖ਼ਬਰ ਹੈ | ਪੁਲਿਸ ਚੌਂਕੀ ਨਵੀਂ ਅਨਾਜ ਮੰਡੀ ਸੁਨਾਮ ਦੇ ਇੰਚਾਰਜ ਕਸ਼ਮੀਰ ਸਿੰਘ ਨੇ ...

ਪੂਰੀ ਖ਼ਬਰ »

ਨੌਵੀਂ ਪਾਤਸ਼ਾਹੀ ਚਰਨ ਛੋਹ ਪ੍ਰਾਪਤ ਗੁਰੂ ਘਰ ਸੰਬੰਧੀ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ (ਅਕਾਲਗੜ੍ਹ) ਮੂਣਕ ਦਾ ਇਤਿਹਾਸ

ਮੂਣਕ, 23 ਜੂਨ (ਕੇਵਲ ਸਿੰਗਲਾ) - ਸ਼ਹਿਰ ਮੂਣਕ ਜਿਸ ਦਾ ਪੁਰਾਣਾ ਨਾਮ ਅਕਾਲਗੜ੍ਹ ਹੈ ਇਥੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਯਾਦ ਵਿਚ ਗੁਰਦੁਆਰਾ ਸਾਹਿਬ ਸੁਸ਼ੋਭਿਤ ਹੈ | ਗੁਰੂ ਜੀ ਇਸ ਅਸਥਾਨ 'ਤੇ ਸੰਮਤ 1721 ਬਿਕਰਮੀ 1665 ਈਸਵੀਂ ਨੂੰ ਬਿਹਾਰ ਵੱਲ ਦੀ ...

ਪੂਰੀ ਖ਼ਬਰ »

ਰਸੂਖਦਾਰ ਵਿਅਕਤੀਆਂ ਦੇ ਨਾਜਾਇਜ਼ ਕਬਜ਼ੇ ਹੇਠਲੀ ਕਰੀਬ ਸੌ ਕਰੋੜ ਤੋਂ ਵੱਧ ਕੀਮਤ ਦੀ ਜ਼ਮੀਨ ਦਾ ਇੰਤਕਾਲ ਨਗਰ ਕੌਂਸਲ ਸੁਨਾਮ ਦੇ ਨਾਂਅ ਕਰਵਾਇਆ

ਸੁਨਾਮ ਊਧਮ ਸਿੰਘ ਵਾਲਾ, 23 ਜੂਨ (ਭੁੱਲਰ, ਧਾਲੀਵਾਲ)- ਕਾਂਗਰਸ ਪਾਰਟੀ ਦੇ ਸੁਨਾਮ ਤੋਂ ਹਲਕਾ ਇੰਚਾਰਜ ਮੈਡਮ ਦਾਮਨ ਥਿੰਦ ਬਾਜਵਾ ਅਤੇ ਸੀਨੀ: ਕਾਂਗਰਸੀ ਆਗੂ ਹਰਮਨਦੇਵ ਸਿੰਘ ਬਾਜਵਾ ਨੇ ਇੱਕ ਪ੍ਰੈੱਸ ਕਾਨਫ਼ਰੰਸ ਕਰ ਕੇ ਇਹ ਦੱਸਿਆ ਹੈ ਕਿ ਸੁਨਾਮ ਦੀ ਕਰੀਬ 168 ਏਕੜ ਦੇ ...

ਪੂਰੀ ਖ਼ਬਰ »

ਦੂਰ ਦੁਰਾਡੇ ਜ਼ਿਲਿ੍ਹਆਂ ਤੋਂ ਬਦਲੀ ਕਰਵਾਉਣ ਦੇ ਬਾਵਜੂਦ ਅਧਿਆਪਕਾਂ ਦੀ ਉਡੀਕ ਹੋਰ ਵਧੀ

ਸੰਗਰੂਰ, 23 ਜੂਨ (ਧੀਰਜ ਪਸ਼ੋਰੀਆ) - ਮੁੱਖ ਮੰਤਰੀ ਪੰਜਾਬ ਵਲੋਂ ਮਾਰਚ ਮਹੀਨੇ ਵਿਚ ਕਲਿੱਕ ਕਰ ਕੇ ਪ੍ਰਾਇਮਰੀ ਅਧਿਆਪਕਾਂ ਦੀਆਂ ਕੀਤੀਆਂ ਅੰਤਰ ਜ਼ਿਲ੍ਹਾ ਬਦਲੀਆਂ ਅੱਜ ਤਿੰਨ ਮਹੀਨੇ ਲੰਘਣ ਤੋਂ ਬਾਅਦ ਵੀ ਲਾਗੂ ਨਹੀਂ ਹੋਈਆਂ ਜਿਸ ਕਾਰਣ ਵੱਡੀ ਗਿਣਤੀ ਅਧਿਆਪਕ ਖੱਜਲ ...

ਪੂਰੀ ਖ਼ਬਰ »

ਬਰਸਾਤ ਨਾ ਹੋਣ ਕਾਰਨ ਪਾਣੀ ਦੀ ਘਾਟ ਨਾਲ ਸੋਕੇ ਵਰਗੀ ਹਾਲਤ

ਮੂਣਕ, 23 ਜੂਨ (ਕੇਵਲ ਸਿੰਗਲਾ, ਵਰਿੰਦਰ ਭਾਰਦਵਾਜ)- ਪਿਛਲੇ ਦੋ ਹਫ਼ਤਿਆਂ ਤੋਂ ਬਰਸਾਤ ਨਾ ਪੈਣ ਕਾਰਨ ਹਲਕੇ 'ਚ ਸੋਕੇ ਵਰਗੇ ਹਾਲਤ ਪੈਦਾ ਹੋ ਗਏ ਹਨ ਜਿਸ ਨਾਲ ਕਿਸਾਨਾਂ ਨੇ ਝੋਨੇ ਦੀ ਹੋਰ ਲਵਾਈ ਦਾ ਕੰਮ ਰੋਕ ਦਿੱਤਾ ਹੈ | ਸੂਬੇ 'ਚ 10 ਜੂਨ ਤੋਂ ਝੋਨੇ ਦੀ ਲਵਾਈ ਦਾ ਕੰਮ ...

ਪੂਰੀ ਖ਼ਬਰ »

ਮਜ਼ਦੂਰ ਯੂਨੀਅਨ ਵੀ ਪੰਚਾਇਤੀ ਮਤਿਆਂ ਵਿਰੁੱਧ ਡਟੀ

ਮਲੇਰਕੋਟਲਾ, 23 ਜੂਨ (ਕੁਠਾਲਾ) - ਜ਼ਿਲ੍ਹਾ ਤਰਨਤਾਰਨ ਦੇ ਇੱਕ ਪਿੰਡ ਵਿਚ ਪਿੰਡ ਦੇ ਚੌਧਰੀਆਂ ਵਲੋਂ ਮਜ਼ਦੂਰਾਂ ਦੀ ਉਜਰਤ ਸਬੰਧੀ ਪਾਏ ਮਤੇ ਦੀ ਵਾਇਰਲ ਹੋਈ ਵੀਡੀਓ ਉੱਪਰ ਤਿੱਖੀ ਪ੍ਰਤੀਕਿ੍ਆ ਦਿੰਦਿਆਂ ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੀ ਅੱਜ ਇੱਥੇ ਹੋਈ ਜਨਰਲ ...

ਪੂਰੀ ਖ਼ਬਰ »

ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਕਰਮਚਾਰੀਆਂ ਵਲੋਂ ਧਰਨਾ

ਪੇਅ ਕਮਿਸ਼ਨ ਦੀ ਰਿਪੋਰਟ ਨੂੰ ਦੱਸਿਆ ਨੁਕਸਾਨਦਾਇਕ ਸੁਨਾਮ ਊਧਮ ਸਿੰਘ ਵਾਲਾ, 23 ਜੂਨ (ਧਾਲੀਵਾਲ, ਭੁੱਲਰ) - ਸਥਾਨਕ ਬੀ.ਡੀ.ਪੀ.ਓ. ਦਫਤਰ ਦੇ ਕਰਮਚਾਰੀਆਂ ਵਲੋਂ 6ਵਾੇ ਪੇਅ ਕਮਿਸ਼ਨ ਦੀ ਰਿਪੋਰਟ ਨੂੰ ਨੁਕਸਾਨਦਾਇਕ ਅਤੇ ਮੁਲਾਜ਼ਮ ਮਾਰੁ ਦੱਸਦਿਆਂ, ਕਲਮ ਛੋੜ ਹੜਤਾਲ ...

ਪੂਰੀ ਖ਼ਬਰ »

ਟਰਾਲਾ ਆਪ੍ਰੇਟਰਾਂ ਵਲੋਂ ਚੱਕਾ ਜਾਮ

ਸੁਨਾਮ ਊਧਮ ਸਿੰਘ ਵਾਲਾ, 23 ਜੂਨ (ਧਾਲੀਵਾਲ, ਭੁੱਲਰ) - ਜੈ ਸ਼ੰਕਰ ਟਰਾਲਾ ਵੈੱਲਫੇਅਰ ਐਸੋਸੀਏਸ਼ਨ ਸੁਨਾਮ ਦੇ ਆਪ੍ਰੇਟਰਾਂ ਵਲੋਂ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਗੁਰਮੀਤ ਸਿੰਘ ਲੰਬਾ ਦੀ ਅਗਵਾਈ ਵਿਚ ਤੇਲ ਕੀਮਤਾਂ ਦੇ ਵਾਧੇ ਦੇ ਖ਼ਿਲਾਫ਼ ਸੁਨਾਮ ਮਾਨਸਾ ਸੜਕ 'ਤੇ ...

ਪੂਰੀ ਖ਼ਬਰ »

ਹਾਲੇ ਪਿੰਡ ਬੰਨਿ੍ਹਆਂ ਨਹੀਂ, ਕਲੇਸ਼ ਸ਼ੁਰੂ ਵੀ ਹੋ ਗਏ

ਮਲੇਰਕੋਟਲਾ, 23 ਜੂਨ (ਕੁਠਾਲਾ) – ਪੰਜਾਬ ਦੇ 23ਵੇਂ ਜ਼ਿਲ੍ਹੇ ਮਲੇਰਕੋਟਲਾ 'ਚ ਭਾਵੇਂ ਬਹੁਤੇ ਜ਼ਿਲ੍ਹਾ ਸਦਰ ਅਧਿਕਾਰੀਆਂ ਨੂੰ ਹਾਲੇ ਆਪਣੇ ਦਫ਼ਤਰਾਂ ਲਈ ਲੋੜੀਂਦੇ ਕਮਰੇ ਵੀ ਨਹੀਂ ਮਿਲ ਸਕੇ ਪ੍ਰੰਤੂ ਪੰਜਾਬ ਐਥਲੈਟਿਕ ਐਸੋਸੀਏਸ਼ਨ ਨੇ ਨਵੇਂ ਜਿਲ੍ਹੇ ਅੰਦਰ ਦੋ ...

ਪੂਰੀ ਖ਼ਬਰ »

ਮਾਤਾ ਬਿਮਲਾ ਦੇਵੀ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਸ਼ੇਰਪੁਰ, 23 ਜੂਨ (ਸੁਰਿੰਦਰ ਚਹਿਲ) - ਸ੍ਰੀ ਕਰਮ ਚੰਦ ਸਿੰਗਲਾ ਗੁੰਮਟੀ ਵਾਲਿਆਂ ਦੀ ਧਰਮ ਪਤਨੀ ਤੇ ਪਵਨ ਕੁਮਾਰ ਸਿੰਗਲਾ, ਰਮੇਸ਼ ਕੁਮਾਰ ਸਿੰਗਲਾ (ਮਨੀਲਾ), ਬਲਜਿੰਦਰ ਕੁਮਾਰ ਸਿੰਗਲਾ (ਮਨੀਲਾ) ਅਤੇ ਜਗਜੀਵਨ ਲਾਲ ਸਿੰਗਲਾ ਦੀ ਸਤਿਕਾਰਯੋਗ ਮਾਤਾ ਸਵ. ਬਿਮਲਾ ਦੇਵੀ ਜੋ ...

ਪੂਰੀ ਖ਼ਬਰ »

ਦਿੱਲੀ ਕਿਸਾਨ ਮੋਰਚੇ ਵਿਚ ਸ਼ਾਮਿਲ ਗੁਰਮੇਲ ਸਿੰਘ ਕਿਲ੍ਹਾ ਭਰੀਆਂ ਦਾ ਦਿਹਾਂਤ

ਮਸਤੂਆਣਾ ਸਾਹਿਬ/ਲੌਂਗੋਵਾਲ, 23 ਜੂਨ (ਦਮਦਮੀ, ਵਿਨੋਦ, ਖੰਨਾ) - ਦਿੱਲੀ ਵਿਖੇ ਚੱਲ ਰਹੇ ਸੰਯੁਕਤ ਕਿਸਾਨ ਮੋਰਚੇ ਦੌਰਾਨ ਪਿਛਲੇ ਲੰਬੇ ਸਮੇਂ ਤੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨਾਲ ਮੋਢੇ ਨਾਲ ਮੋਢਾ ਲਾਕੇ ਖੇਤੀ ਵਿਰੁੱਧ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ...

ਪੂਰੀ ਖ਼ਬਰ »

ਪੈਟਰੋਲ-ਡੀਜ਼ਲ ਦੀਆਂ ਵਧੀਆਂ ਕੀਮਤਾਂ ਖ਼ਿਲਾਫ਼ ਲਹਿਰਾਗਾਗਾ-ਜਾਖਲ ਮਾਰਗ ਕੀਤਾ ਜਾਮ

ਲਹਿਰਾਗਾਗਾ, 23 ਜੂਨ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)- ਕੇਂਦਰ ਸਰਕਾਰ ਵਲੋਂ ਤੇਲ ਦੀਆਂ ਕੀਮਤਾਂ ਵਿਚ ਲਗਾਤਾਰ ਕੀਤੇ ਜਾ ਰਹੇ ਵਾਧੇ ਦੇ ਖ਼ਿਲਾਫ਼ ਟਰੱਕ ਯੂਨੀਅਨ ਲਹਿਰਾਗਾਗਾ ਨੇ ਚੱਕਾ ਜਾਮ ਕਰਕੇ ਪ੍ਰਧਾਨ ਸੁਰੇਸ਼ ਸਿੰਗਲਾ ਦੀ ਅਗਵਾਈ ਹੇਠ ਲਹਿਰਾਗਾਗਾ-ਜਾਖਲ ...

ਪੂਰੀ ਖ਼ਬਰ »

ਹਾਂਡਾ ਸ਼੍ਰੋ.ਅ.ਦਲ (ਸੰਯੁਕਤ) ਦੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਨਿਯੁਕਤ

ਸੁਨਾਮ ਊਧਮ ਸਿੰਘ ਵਾਲਾ, 23 ਜੂਨ (ਧਾਲੀਵਾਲ, ਭੁੱਲਰ)- ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ 'ਚ ਕੀਤੇ ਗਏ ਵਿਸਥਾਰ ਅਨੁਸਾਰ ਪਾਰਟੀ ਦੇ ਸੀਨੀਅਰ ਆਗੂ ਪਿ੍ਤਪਾਲ ਸਿੰਘ ਹਾਂਡਾ ਨੂੰ ਸੰਗਰੂਰ (ਸ਼ਹਿਰੀ) ...

ਪੂਰੀ ਖ਼ਬਰ »

ਖੇਤੀ ਮੋਟਰਾਂ ਲਈ ਬਿਜਲੀ ਦੀ ਸੁਚਾਰੂ ਸਪਲਾਈ ਨਾ ਹੋਣ ਦੇ ਚਲਦਿਆਂ ਕਿਸਾਨਾਂ ਨੇ ਪਾਵਰਕਾਮ ਅਧਿਕਾਰੀਆਂ ਨੂੰ ਦਿੱਤੀ ਚਿਤਾਵਨੀ

ਸੰਗਰੂਰ, 23 ਜੂਨ (ਧੀਰਜ ਪਸ਼ੌਰੀਆ)- ਖੇਤੀ ਮੋਟਰਾਂ ਨੂੰ ਬਿਜਲੀ ਦੀ ਸੁਚਾਰੂ ਸਪਲਾਈ ਨਾ ਹੋਣ ਕਾਰਨ ਅੱਜ ਪਿੰਡ ਮੰਗਵਾਲ ਦੇ ਵੱਡੀ ਗਿਣਤੀ ਕਿਸਾਨ ਪਾਵਰਕਾਮ ਦੇ ਮੰਗਵਾਲ ਸਥਿਤ ਗਰਿੱਡ ਦੇ ਅਧਿਕਾਰੀਆਂ ਨੂੰ ਮਿਲੇ ਅਤੇ ਚਿਤਾਵਨੀ ਦਿੱਤੀ ਕਿ ਜੇਕਰ ਦੋ ਦਿਨਾਂ ਦੇ ਅੰਦਰ 8 ...

ਪੂਰੀ ਖ਼ਬਰ »

ਕੌਮੀ ਗਰੀਨ ਟਿ੍ਬਿਊਨਲ ਦੇ ਹੁਕਮਾਂ 'ਤੇ ਡਵੀਜ਼ਨਲ ਜੰਗਲਾਤ ਅਧਿਕਾਰੀ ਵਲੋਂ ਜਾਂਚ ਸ਼ੁਰੂ

ਸੰਗਰੂਰ, 23 ਜੂਨ (ਧੀਰਜ ਪਸ਼ੌਰੀਆ) - ਸੰਗਰੂਰ ਵਿਚ ਕਾਲੀ ਦੇਵੀ ਮੰਦਿਰ ਦੇ ਨੇੜਿਓ ਗੁਜ਼ਰਦੀ ਸੜਕ 'ਤੇ 27 ਪੁਰਾਣੇ ਦਰਖਤਾਂ ਨੂੰ ਵੱਢੇ ਜਾਣ ਸੰਬੰਧੀ ਕੌਮੀ ਗ੍ਰੀਨ ਟਿ੍ਬਿਊਨਲ ਦੇ ਹੁਕਮਾਂ 'ਤੇ ਜੰਗਲਾਤ ਵਿਭਾਗ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ ਪਰ ਲੋਕ ਨਿਰਮਾਣ ਵਿਭਾਗ ਦੇ ...

ਪੂਰੀ ਖ਼ਬਰ »

ਨਸ਼ੇ ਸਮੇਤ ਇਕ ਕਾਬੂ

ਅਮਰਗੜ੍ਹ, 23 ਜੂਨ (ਸੁਖਜਿੰਦਰ ਸਿੰਘ ਝੱਲ)- ਐਂਟੀ ਨਾਰਕੋਟਿਕ ਸੈੱਲ ਜ਼ਿਲ੍ਹਾ ਮਲੇਰਕੋਟਲਾ ਦੀ ਟੀਮ ਵਲੋਂ ਇੰਚਾਰਜ ਗਗਨਦੀਪ ਸਿੰਘ ਦੀ ਅਗਵਾਈ ਹੇਠ ਇਕ ਵਿਅਕਤੀ ਨੂੰ ਨਸ਼ੇ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਬ ਇੰਸਪੈਕਟਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX