ਤਾਜਾ ਖ਼ਬਰਾਂ


ਅਰੁਣਾ ਚੌਧਰੀ ਨੇ ਲਿਆ ਹਲਫ਼
. . .  2 minutes ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ...
ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਲਿਆ ਹਲਫ਼
. . .  3 minutes ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ...
ਮਨਪ੍ਰੀਤ ਸਿੰਘ ਬਾਦਲ ਨੇ ਲਿਆ ਹਲਫ਼
. . .  5 minutes ago
ਮਨਪ੍ਰੀਤ ਸਿੰਘ ਬਾਦਲ ਨੇ ਲਿਆ ਹਲਫ਼...
ਚੰਨੀ ਵਜ਼ਾਰਤ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ, ਬ੍ਰਹਮ ਮਹਿੰਦਰਾ ਨੇ ਲਿਆ ਹਲਫ਼
. . .  7 minutes ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਹੋਇਆ ਸ਼ੁਰੂ...
ਪੰਜਾਬ ਦੇ ਰਾਜਪਾਲ ਮੰਚ 'ਤੇ ਪੁੱਜੇ, ਰਾਸ਼ਟਰਗਾਨ ਹੋਇਆ ਸ਼ੁਰੂ
. . .  13 minutes ago
ਕੁਝ ਦੇਰ ਵਿਚ ਪੰਜਾਬ ਸਰਕਾਰ ਦਾ ਨਵਾਂ ਮੰਤਰੀ ਮੰਡਲ ਚੁੱਕੇਗਾ ਸਹੁੰ
. . .  24 minutes ago
ਚੰਡੀਗੜ੍ਹ, 26 ਸਤੰਬਰ - ਪੰਜਾਬ ਦੀ ਨਵੇਂ ਮੰਤਰੀ ਮੰਡਲ ਦਾ ਸਹੁੰ ਚੁੱਕ ਸਮਾਗਮ ਕੁਝ ਦੇਰ ਵਿਚ ਸ਼ੁਰੂ ਹੋਣ ਜਾ ਰਿਹਾ ਹੈ...
ਪੰਜਾਬ ਯੂਨੀਵਰਸਿਟੀ ਸੈਨੇਟ ਚੋਣਾਂ ਲਈ ਵੋਟਰਾਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ
. . .  45 minutes ago
ਮਲੋਟ, 26 ਸਤੰਬਰ (ਪਾਟਿਲ) - ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਮਲੋਟ ਵਿਖੇ ਪੰਜਾਬ ਯੂਨੀਵਰਸਿਟੀ ਗ੍ਰੈਜੂਏਟ ਹਲਕੇ ਤੋਂ ਸੈਨੇਟ ਚੋਣਾਂ ਲਈ ਅੱਜ ਮਲੋਟ ਵਿਖੇ ਵੋਟਰਾਂ ਵਿਚ ਕਾਫੀ ਉਤਸ਼ਾਹ ਵੇਖਣ ਨੂੰ...
ਚੰਨੀ ਤੇ ਰੰਧਾਵਾ ਮਨਪ੍ਰੀਤ ਬਾਦਲ ਦੇ ਘਰ ਪੁੱਜੇ
. . .  about 1 hour ago
ਚੰਡੀਗੜ੍ਹ, 26 ਸਤੰਬਰ - ਸਹੁੰ ਚੁੱਕਣ ਤੋਂ ਪਹਿਲਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਮਨਪ੍ਰੀਤ ਸਿੰਘ ਬਾਦਲ ਦੇ ਘਰ ਪਹੁੰਚੇ...
ਸਹੁੰ ਚੁੱਕਣ ਤੋਂ ਪਹਿਲਾਂ ਗੁਰਕੀਰਤ ਸਿੰਘ ਕੋਟਲੀ ਹੋਏ ਭਾਵੁਕ
. . .  about 1 hour ago
ਚੰਡੀਗੜ੍ਹ, 26 ਸਤੰਬਰ - ਸਹੁੰ ਚੁੱਕਣ ਤੋਂ ਪਹਿਲਾ ਵਿਧਾਇਕ ਗੁਰਕੀਰਤ ਸਿੰਘ ਕੋਟਲੀ ਨੇ ਆਪਣੇ ਦਾਦਾ ਤੇ ਸਾਬਕਾ ਮਰਹੂਮ ਮੁੱਖ ਮੰਤਰੀ ਬੇਅੰਤ ਸਿੰਘ ਨੂੰ ਸ਼ਰਧਾ ਦੇ ਫੁਲ ਭੇਟ ਕੀਤੇ...
ਮੈਂ ਕੈਬਨਿਟ ਵਿਚ ਸ਼ਾਮਲ ਨਹੀਂ ਹੋ ਰਿਹਾ - ਨਾਗਰਾ
. . .  about 1 hour ago
ਚੰਡੀਗੜ੍ਹ, 26 ਸਤੰਬਰ - ਕੁਲਜੀਤ ਸਿੰਘ ਨਾਗਰਾ ਨੇ ਵੀਡੀਓ ਸੰਦੇਸ਼ ਰਾਹੀਂ ਸੰਬੋਧਨ ਕੀਤਾ ਹੈ ਕਿ ਉਹ ਕਿਸਾਨਾਂ ਨਾਲ ਖੜੇ ਹਨ ਤੇ ਉਨ੍ਹਾਂ ਨੇ ਪਹਿਲਾ ਹੀ ਵਿਧਾਇਕੀ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਨੇ ਕਿਹਾ ਕਿ ਉਹ ਕੈਬਨਿਟ ਵਿਚ ਸ਼ਾਮਲ ਨਹੀਂ ਹੋ ਰਹੇ। ਚਰਨਜੀਤ ਸਿੰਘ ਚੰਨੀ ਮੰਤਰੀ ਮੰਡਲ 'ਚ ਬਦਲਾਅ ਤੋਂ ਬਾਅਦ ਉਨ੍ਹਾਂ ਨੇ ਵੀਡੀਓ ਸੰਦੇਸ਼ ਜਾਰੀ ਕੀਤਾ ਹੈ...
ਗੁਰਪ੍ਰੀਤ ਸਿੰਘ ਕਾਂਗੜ ਵਲੋਂ ਕੀਤੀ ਜਾ ਰਹੀ ਹੈ ਪ੍ਰੈਸ ਕਾਨਫ਼ਰੰਸ
. . .  about 2 hours ago
ਚੰਡੀਗੜ੍ਹ, 26 ਸਤੰਬਰ - ਮੰਤਰੀ ਅਹੁਦੇ ਤੋਂ ਹਟਾਏ ਗਏ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਹੁਣ ਪ੍ਰੈਸ ਕਾਨਫ਼ਰੰਸ ਕੀਤੀ ਜਾ ਰਹੀ ਹੈ...
ਮੈਂ ਆਪਣੀ ਮਾਂ ਵਰਗੀ ਹਾਈਕਮਾਂਡ ਨੂੰ ਪੁੱਛਣਾ ਚਾਹੁੰਦਾ ਮੇਰਾ ਕੀ ਕਸੂਰ - ਬਲਬੀਰ ਸਿੰਘ ਸਿੱਧੂ
. . .  about 2 hours ago
ਚੰਡੀਗੜ੍ਹ, 26 ਸਤੰਬਰ - ਪ੍ਰੈਸ ਕਾਨਫ਼ਰੰਸ ਕਰਦੇ ਹੋਏ ਭਾਵੁਕ ਹੋਏ ਮੰਤਰੀ ਅਹੁਦੇ ਤੋਂ ਹਟਾਏ ਗਏ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਉਨ੍ਹਾਂ ਨੇ ਆਪਣੇ ਕਾਰਜਕਾਲ ਦੌਰਾਨ ਬਹੁਤ ਮਿਹਨਤ ਕੀਤੀ ਤੇ ਉਹ ਹਾਈਕਮਾਂਡ ਨੂੰ ਪੁੱਛਣਾ ਚਾਹੁੰਦੇ ਹਨ ਕਿ ਉਨ੍ਹਾਂ ਦੀ ਕੀ ਕਸੂਰ ਸੀ...
ਲੁਧਿਆਣਾ ਪਹੁੰਚੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ
. . .  about 2 hours ago
ਲੁਧਿਆਣਾ, 26 ਸਤੰਬਰ (ਕਵਿਤਾ ਖੁੱਲਰ, ਅਮਰੀਕ ਸਿੰਘ ਬਤਰਾ, ਰੁਪੇਸ਼ ਕੁਮਾਰ) - ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਲੁਧਿਆਣਾ ਪਹੁੰਚੇ ਅਤੇ ਉਹ ਜੈਨ ਸਮਾਜ ਵਲੋਂ ਕਰਵਾਏ ਜਾ ਰਹੇ ਇਕ ਧਾਰਮਿਕ ਸਮਾਗਮ ਦੇ ਵਿਚ ਸ਼ਾਮਲ ਹੋਏ। ਜਿਸ ਤੋਂ ਬਾਅਦ ਉਹ ਪਾਰਟੀ ਦੇ ਵਰਕਰਾਂ ਨਾਲ...
ਬਲਬੀਰ ਸਿੰਘ ਸਿੱਧੂ ਅਤੇ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਕੀਤੀ ਜਾ ਰਹੀ ਪ੍ਰੈਸ ਕਾਨਫ਼ਰੰਸ
. . .  about 2 hours ago
ਚੰਡੀਗੜ੍ਹ, 26 ਸਤੰਬਰ - ਕੈਬਨਿਟ ਮੰਤਰੀ ਵਜੋਂ ਹਟਾਏ ਗਏ ਬਲਬੀਰ ਸਿੰਘ ਸਿੱਧੂ ਅਤੇ ਗੁਰਪ੍ਰੀਤ ਸਿੰਘ ਕਾਂਗੜ ਵਲੋਂ ਪ੍ਰੈਸ ਕਾਨਫ਼ਰੰਸ ਕੀਤੀ ਜਾ ਰਹੀ ਹੈ...
ਰਾਣਾ ਗੁਰਜੀਤ ਸਿੰਘ ਦੇ ਮੁੱਦੇ 'ਤੇ ਖਹਿਰਾ ਨੇ ਕਿਹਾ ਪਾਰਟੀ ਬਹੁਤ ਵੱਡੀ ਕਰ ਰਹੀ ਗ਼ਲਤੀ
. . .  about 2 hours ago
ਚੰਡੀਗੜ੍ਹ, 26 ਸਤੰਬਰ - ਰਾਣਾ ਗੁਰਜੀਤ ਸਿੰਘ ਨੂੰ ਕੈਬਨਿਟ ਮੰਤਰੀ ਬਣਾਏ ਜਾਣ ਦੇ ਪ੍ਰਸਤਾਵ 'ਤੇ ਪੰਜਾਬ ਕਾਂਗਰਸ ਪਾਰਟੀ ਵਿਚ ਇਕ ਵਾਰ ਫਿਰ ਕਾਟੋ-ਕਲੇਸ਼ ਸ਼ੁਰੂ ਹੋ ਗਿਆ ਹੈ ਅਤੇ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਕਿ ਪਾਰਟੀ ਬਹੁਤ ਵੱਡੀ ਗ਼ਲਤੀ ਕਰਨ ਜਾ ਰਹੀ ਹੈ। ਖਹਿਰਾ ਨੇ ਕਿਹਾ ਕਿ ਉਹ...
ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਆਸਟ੍ਰੇਲਿਆਈ ਮਹਿਲਾ ਕ੍ਰਿਕਟ ਟੀਮ ਦਾ ਰੋਕਿਆ ਜੇਤੂ ਰੱਥ
. . .  about 2 hours ago
ਨਵੀਂ ਦਿੱਲੀ, 26 ਸਤੰਬਰ - ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਤੀਸਰੇ ਅਤੇ ਆਖ਼ਰੀ ਇਕ ਦਿਨਾਂ ਮੈਚ ਵਿਚ ਆਸਟ੍ਰੇਲੀਆ ਦੀ ਮਹਿਲਾ ਟੀਮ ਨੂੰ 2 ਵਿਕਟਾਂ ਨਾਲ ਮਾਤ ਦਿੱਤੀ। ਭਾਰਤੀ ਮਹਿਲਾਵਾਂ ਨੇ ਮਿਲੇ ਹੋਏ ਟੀਚੇ 265 ਨੂੰ 49.3 ਓਵਰਾਂ ਵਿਚ 8 ਵਿਕਟਾਂ ਦੇ ਨੁਕਸਾਨ 'ਤੇ ਸਰ ਕਰ ਲਿਆ। ਜ਼ਿਕਰਯੋਗ ਹੈ ਕਿ ਆਸਟ੍ਰੇਲੀਆ...
ਚਾਰ ਆਈ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ
. . .  about 3 hours ago
ਚੰਡੀਗੜ੍ਹ, 26 ਸਤੰਬਰ - ਪੰਜਾਬ ਸਰਕਾਰ ਵਲੋਂ ਚਾਰ ਆਈ.ਪੀ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ...
ਪਿਸਤੌਲ ਦੀ ਨੋਕ 'ਤੇ ਲੱਖਾਂ ਰੁਪਿਆਂ ਦੀ ਲੁੱਟ
. . .  about 3 hours ago
ਅੰਮ੍ਰਿਤਸਰ, 26 ਸਤੰਬਰ (ਗਗਨਦੀਪ ਸ਼ਰਮਾ) - ਸੁਲਤਾਨਵਿੰਡ ਰੋਡ ਨੇੜੇ ਇਕ ਮਨੀ ਐਕਸਚੇਂਜ ਦੀ ਦੁਕਾਨ 'ਤੇ ਪਿਸਤੌਲ ਦਿਖਾ ਕੇ ਲੱਖਾਂ ਰੁਪਿਆਂ ਦੀ ਲੁੱਟ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਵਲੋਂ ਮੌਕੇ ਦਾ ਜਾਇਜ਼ਾ ਲੈਣ ਤੋਂ ਬਾਅਦ ਲੁਟੇਰਿਆਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ...
ਨਵੇਂ ਮੰਤਰੀ ਮੰਡਲ 'ਚ ਸ਼ਾਮਿਲ ਕੀਤੇ ਗਏ ਰਾਣਾ ਗੁਰਜੀਤ ਸਿੰਘ ਦੇ ਨਾਂਅ ਦਾ ਵਿਰੋਧ , ਦੁਆਬਾ ਖੇਤਰ ਦੇ ਵਿਧਾਇਕਾਂ ਨੇ ਇਸ ਦਾ ਕੀਤਾ ਵਿਰੋਧ
. . .  about 3 hours ago
ਚੰਡੀਗੜ੍ਹ, 26 ਸਤੰਬਰ - ਕਾਂਗਰਸ ਦੇ ਸੱਤ ਲੀਡਰਾਂ ਨੇ ਪਾਰਟੀ ਪ੍ਰਧਾਨ ਨਵਜੋਤ ਸਿੱਧੂ ਨੂੰ ਚਿੱਠੀ ਲਿਖ ਕੇ ਰਾਣਾ ਗੁਰਜੀਤ ਸਿੰਘ ਨੂੰ ਮੰਤਰੀ ਬਣਾਉਣ ਦਾ ਵਿਰੋਧ ਕੀਤਾ ਹੈ। ਇਨ੍ਹਾਂ ਲੀਡਰਾਂ ਨੇ ਰਾਣਾ ਗੁਰਜੀਤ ਨੂੰ ਹਟਾਉਣ ਦੀ ਮੰਗ ਕੀਤੀ ਹੈ। ਇਹ ਚਿੱਠੀ 7....
ਬਠਿੰਡਾ ਦੇ ਪਿੰਡ ਕਲਾਂ ਵਿਖੇ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਦੌਰਾਨ ਆਪਣੀ ਜਾਨ ਗਵਾਉਣ ਵਾਲੇ ਕਿਸਾਨ ਦੇ ਪਰਿਵਾਰਕ ਮੈਂਬਰ ਨੂੰ ਨਿਯੁਕਤੀ ਪੱਤਰ ਸੌਂਪਦੇ ਹੋਏ।
. . .  about 3 hours ago
ਬਠਿੰਡਾ,26 ਸਤੰਬਰ - ਬਠਿੰਡਾਦੇ ਪਿੰਡ ਕਲਾਂ ਵਿਖੇ ਖੇਤੀ ਕਾਨੂੰਨਾਂ ਵਿਰੁੱਧ ਸੰਘਰਸ਼ ਦੌਰਾਨ ਆਪਣੀ ਜਾਨ ਗਵਾਉਣ ਵਾਲੇ ਕਿਸਾਨ ਦੇ ਪਰਿਵਾਰਕ....
‘ਮਨ ਕੀ ਬਾਤ’ ਦੇ ਮੁੱਖ ਅੰਸ਼
. . .  about 3 hours ago
'ਮਨ ਕੀ ਬਾਤ' ਪ੍ਰੋਗਰਾਮ 'ਚ ਜਲੰਧਰ ਦੇ ਖਿਡਾਰੀਆਂ ਨਾਲ ਰੂਬਰੂ ਹੋਏ ਪ੍ਰਧਾਨ ਮੰਤਰੀ ਪ੍ਰਧਾਨ ਮੰਤਰੀ ਨੇ ਲੋਕਾਂ ਨਾਲ ਜੁੜੇ ਮਹੱਤਵਪੂਰਨ ਮੁੱਦਿਆਂ ਉੱਤੇ ਆਪਣੇ ਵਿਚਾਰ ਸਾਂਝੇ ਕੀਤੇ ਅਸੀਂ ਅੱਜ ਵਿਸ਼ਵ ਨਦੀ ਦਿਵਸ ਮਨਾ ਰਹੇ ਹਾਂ, ਮੈਂ ਦੇਸ਼ ਭਰ ਦੇ ਲੋਕਾਂ ਨੂੰ ਸਾਲ 'ਚ ਘੱਟੋ-ਘੱਟ ਇਕ ਵਾਰ 'ਨਦੀ ਉਤਸਵ' ਮਨਾਉਣ ਦੀ ਅਪੀਲ ਕਰਦਾ ਬਿਹਾਰ 'ਚ ਕ੍ਰਿਸ਼ੀ ਵਿਗਿਆਨ ਕੇਂਦਰ ਤੇ ਤਾਮਿਲਨਾਡੂ 'ਚ ਕਾਂਜੀਰੰਗਲ ਪੰਚਾਇਤ ਦੇ ਕੂੜੇ ਪ੍ਰਬੰਧਨ 'ਤੇ ਇਸ ਦਿਸ਼ਾ 'ਚ ਉਨ੍ਹਾਂ ਦੀਆਂ ਪਹਿਲਕਦਮੀਆਂ ਦੀ ਸ਼ਲਾਘਾ ਕੀਤੀ ਅਸੀਂ ਸਾਰਿਆਂ ਦੇ ਸਮੂਹਿਕ ਯਤਨਾਂ ਤੇ ਸਹਿਯੋਗ ਨਾਲ ਆਪਣੀਆਂ ਨਦੀਆਂ ਨੂੰ ਪ੍ਰਦੂਸ਼ਣ ਮੁਕਤ ਬਣਾ ਸਕਦੇ ਹਾਂ....
ਭਾਜਪਾ ਪ੍ਰਧਾਨ ਜੇ.ਪੀ. ਨੱਡਾ ਅਤੇ ਹੋਰ ਨੇਤਾਵਾਂ ਨੇ ਪ੍ਰਧਾਨ ਮੰਤਰੀ ਨੂੰ ਅਮਰੀਕਾ ਤੋਂ ਆਉਣ 'ਤੇ ਵਧਾਈ ਦਿੱਤੀ
. . .  about 4 hours ago
ਨਵੀਂ ਦਿੱਲੀ, 26 ਸਤੰਬਰ - ਭਾਜਪਾ ਪ੍ਰਧਾਨ ਜੇ.ਪੀ. ਨੱਡਾ ਅਤੇ ਹੋਰ ਨੇਤਾਵਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਦੁਵੱਲੀ ਅਤੇ ਚੌਥੀ ਗੱਲਬਾਤ ਤੋਂ ਬਾਅਦ ਅਮਰੀਕਾ.....
ਕਿਸਾਨਾਂ ਦੇ ਦੁਖੜੇ ਸੁਣਨ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਭਾਵਿਤ ਕਿਸਾਨਾਂ ਨਾਲ ਬੈਠ ਕੇ ਖਾਧਾ ਖਾਣਾ
. . .  about 4 hours ago
ਬਠਿੰਡਾ 26 ਸਤੰਬਰ - ਕਿਸਾਨਾਂ ਦੇ ਦੁਖੜੇ ਸੁਣਨ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਭਾਵਿਤ ਕਿਸਾਨਾਂ ਨਾਲ ....
ਅਮਰੀਕਾ ਦੌਰੇ ਤੋਂ ਵਾਪਸ ਪਰਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  about 4 hours ago
ਨਵੀਂ ਦਿੱਲੀ, 26 ਸਤੰਬਰ - ਅਮਰੀਕਾ ਦੌਰੇ ਤੋਂ ਵਾਪਸ ਪਰਤੇ ਪ੍ਰਧਾਨ ਮੰਤਰੀ ਨਰਿੰਦਰ....
ਪ੍ਰਧਾਨ ਮੰਤਰੀ ਨੇ ਪ੍ਰੋਗਰਾਮ 'ਮਨ ਕੀ ਬਾਤ' ਵਿਚ ਜਲੰਧਰ ਦੇ ਖਿਡਾਰੀਆਂ ਨਾਲ ਗੱਲਬਾਤ ਕੀਤੀ
. . .  about 4 hours ago
ਨਵੀਂ ਦਿੱਲੀ, 26 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪ੍ਰੋਗਰਾਮ 'ਮਨ ਕੀ ਬਾਤ' ਵਿਚ ਜਲੰਧਰ ਦੇ ਖਿਡਾਰੀਆਂ ਨਾਲ....
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਹਾੜ ਸੰਮਤ 553
ਵਿਚਾਰ ਪ੍ਰਵਾਹ: ਸ਼ਾਂਤੀ ਦੀ ਜਿੱਤ ਕਿਸੇ ਵੀ ਧਰਮ ਦੀ ਜਿੱਤ ਨਾਲੋਂ ਕਿਸੇ ਤਰ੍ਹਾਂ ਵੀ ਘੱਟ ਨਹੀਂ। -ਜੋਨ ਮਿਲਟਨ

ਸੰਗਰੂਰ

ਬਿਜਲੀ ਸਪਲਾਈ ਤੋਂ ਪ੍ਰੇਸ਼ਾਨ ਕਿਸਾਨਾਂ ਨੇ ਐਸ.ਡੀ.ਓ ਦਫ਼ਤਰ ਦਾ ਘਿਰਾਓ ਕਰਕੇ ਕਰਮਚਾਰੀਆਂ ਨੂੰ ਬਣਾਇਆ ਬੰਦੀ, ਕੀਤੀ ਨਾਅਰੇਬਾਜ਼ੀ

ਭਵਾਨੀਗੜ੍ਹ, 23 ਜੂਨ (ਰਣਧੀਰ ਸਿੰਘ ਫੱਗੂਵਾਲਾ)- ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਪਿੰਡ ਅਕਬਰਪੁਰ ਦੇ ਕਿਸਾਨਾਂ ਨੇ ਖੇਤਾਂ ਵਾਲੀ ਬਿਜਲੀ ਸਪਲਾਈ ਪੂਰੇ 8 ਘੰਟੇ ਨਾ ਮਿਲਣ ਤੋਂ ਪ੍ਰੇਸ਼ਾਨ ਹੁੰਦਿਆਂ ਪਿੰਡ ਘਰਾਚੋਂ ਦੇ ਪਾਵਰਕੌਮ ਦਫ਼ਤਰ ਦਾ ਘਿਰਾਓ ਕਰਦਿਆਂ ...

ਪੂਰੀ ਖ਼ਬਰ »

ਦਫ਼ਤਰੀ ਬਾਬੂਆਂ ਨੇ ਹੜਤਾਲ ਕਰ ਕੇ ਕੰਮ ਕੀਤਾ ਠੱਪ

ਸੰਗਰੂਰ, 23 ਜੂਨ (ਚੌਧਰੀ ਨੰਦ ਲਾਲ ਗਾਂਧੀ) - ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਰਾਕੇਸ਼ ਸ਼ਰਮਾ, ਜਨਰਲ ਸਕੱਤਰ ਰਾਜਵੀਰ ਬਡਰੁੱਖਾ ਦੀ ਅਗਵਾਈ ਵਿਚ ਸਮੂਹ ਵਿਭਾਗਾਂ ਦੇ ਮਨਿਸਟਰੀਅਲ ਮੁਲਾਜ਼ਮਾਂ ਵਲੋਂ 23 ਜੂਨ ਤੋਂ 27 ਜੂਨ ਤੱਕ ...

ਪੂਰੀ ਖ਼ਬਰ »

ਗਊਸ਼ਾਲਾ 'ਚ ਲੱਗੀ ਭਿਆਨਕ ਅੱਗ

ਅਹਿਮਦਗੜ੍ਹ, 23 ਜੂਨ (ਪੁਰੀ, ਮਹੋਲੀ) - ਸਥਾਨਕ ਜਗੇੜਾ ਰੋਡ ਵਿਖੇ ਸਥਿਤ ਨਵੀਂ ਗਊਸ਼ਾਲਾ ਦੇ ਤੂੜੀ ਵਾਲੇ ਗੋਦਾਮ ਵਿਚ ਬੀਤੀ ਰਾਤ ਅੱਗ ਲੱਗ ਗਈ ਜਿਸ ਨਾਲ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ | ਅਹਿਮਦਗੜ੍ਹ ਪੇਪਰ ਮਿੱਲ ਅਤੇ ਮਾਲੇਰਕੋਟਲਾ ਤੋਂ ਆਈ ਗੱਡੀਆਂ ਨੇ ਬਹੁਤ ਹੀ ...

ਪੂਰੀ ਖ਼ਬਰ »

140 ਲੀਟਰ ਲਾਹਣ ਬਰਾਮਦ, ਮੁਲਜ਼ਮ ਫ਼ਰਾਰ

ਲਹਿਰਾਗਾਗਾ, 23 ਜੂਨ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)- ਲਹਿਰਾਗਾਗਾ ਪੁਲਿਸ ਨੇ ਮੁਖ਼ਬਰੀ ਦੇ ਆਧਾਰ 'ਤੇ ਦੋ ਥਾਵਾਂ ਤੋਂ ਵੱਡੀ ਮਾਤਰਾ ਵਿਚ ਲਾਹਣ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ | ਥਾਣਾ ਮੁਖੀ ਇੰਸਪੈਕਟਰ ਜਤਿੰਦਰਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ...

ਪੂਰੀ ਖ਼ਬਰ »

ਏ.ਡੀ.ਸੀ. ਨੇ ਕਿਸਾਨਾਂ ਨਾਲ ਕੀਤੀ ਮੀਟਿੰਗ

ਮੂਣਕ, 23 ਜੂਨ (ਵਰਿੰਦਰ ਭਾਰਦਵਾਜ/ਕੇਵਲ ਸਿੰਗਲਾ) - ਸਬ ਡਵੀਜ਼ਨ ਮੂਣਕ ਦੇ ਪਿੰਡਾਂ ਦੀ ਜ਼ਮੀਨ 'ਚੋਂ ਬਣਾਏ ਜਾ ਰਹੇ ਕੌਮੀ ਮੁੱਖ ਮਾਰਗ 148 ਬੀ ਲਈ ਐਕਵਾਇਰ ਕੀਤੀ ਜਗ੍ਹਾ ਦਾ ਕਬਜ਼ਾ ਸੜਕ ਬਣਾਉਣ ਵਾਲੀ ਸੰਬੰਧਤ ਕੰਪਨੀ ਨੂੰ ਦਿਵਾਉਣ ਲਈ ਏ.ਡੀ.ਸੀ. ਸੰਗਰੂਰ ਰਜਿੰਦਰ ਸਿੰਘ ...

ਪੂਰੀ ਖ਼ਬਰ »

ਸੁਨਾਮ ਪੁਲਿਸ ਨੂੰ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਸੁਨਾਮ ਊਧਮ ਸਿੰਘ ਵਾਲਾ, 23 ਜੂਨ (ਭੁੱਲਰ, ਧਾਲੀਵਾਲ) - ਅੱਜ ਸਵੇਰ ਵੇਲੇ ਸੁਨਾਮ ਪੁਲਿਸ ਨੂੰ ਸਥਾਨਕ ਨਵੀ ਅਨਾਜ ਮੰਡੀ ਦੇ ਸ਼ੈੱਡ ਹੇਠ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦੀ ਖ਼ਬਰ ਹੈ | ਪੁਲਿਸ ਚੌਂਕੀ ਨਵੀਂ ਅਨਾਜ ਮੰਡੀ ਸੁਨਾਮ ਦੇ ਇੰਚਾਰਜ ਕਸ਼ਮੀਰ ਸਿੰਘ ਨੇ ...

ਪੂਰੀ ਖ਼ਬਰ »

ਨੌਵੀਂ ਪਾਤਸ਼ਾਹੀ ਚਰਨ ਛੋਹ ਪ੍ਰਾਪਤ ਗੁਰੂ ਘਰ ਸੰਬੰਧੀ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ (ਅਕਾਲਗੜ੍ਹ) ਮੂਣਕ ਦਾ ਇਤਿਹਾਸ

ਮੂਣਕ, 23 ਜੂਨ (ਕੇਵਲ ਸਿੰਗਲਾ) - ਸ਼ਹਿਰ ਮੂਣਕ ਜਿਸ ਦਾ ਪੁਰਾਣਾ ਨਾਮ ਅਕਾਲਗੜ੍ਹ ਹੈ ਇਥੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਯਾਦ ਵਿਚ ਗੁਰਦੁਆਰਾ ਸਾਹਿਬ ਸੁਸ਼ੋਭਿਤ ਹੈ | ਗੁਰੂ ਜੀ ਇਸ ਅਸਥਾਨ 'ਤੇ ਸੰਮਤ 1721 ਬਿਕਰਮੀ 1665 ਈਸਵੀਂ ਨੂੰ ਬਿਹਾਰ ਵੱਲ ਦੀ ...

ਪੂਰੀ ਖ਼ਬਰ »

ਰਸੂਖਦਾਰ ਵਿਅਕਤੀਆਂ ਦੇ ਨਾਜਾਇਜ਼ ਕਬਜ਼ੇ ਹੇਠਲੀ ਕਰੀਬ ਸੌ ਕਰੋੜ ਤੋਂ ਵੱਧ ਕੀਮਤ ਦੀ ਜ਼ਮੀਨ ਦਾ ਇੰਤਕਾਲ ਨਗਰ ਕੌਂਸਲ ਸੁਨਾਮ ਦੇ ਨਾਂਅ ਕਰਵਾਇਆ

ਸੁਨਾਮ ਊਧਮ ਸਿੰਘ ਵਾਲਾ, 23 ਜੂਨ (ਭੁੱਲਰ, ਧਾਲੀਵਾਲ)- ਕਾਂਗਰਸ ਪਾਰਟੀ ਦੇ ਸੁਨਾਮ ਤੋਂ ਹਲਕਾ ਇੰਚਾਰਜ ਮੈਡਮ ਦਾਮਨ ਥਿੰਦ ਬਾਜਵਾ ਅਤੇ ਸੀਨੀ: ਕਾਂਗਰਸੀ ਆਗੂ ਹਰਮਨਦੇਵ ਸਿੰਘ ਬਾਜਵਾ ਨੇ ਇੱਕ ਪ੍ਰੈੱਸ ਕਾਨਫ਼ਰੰਸ ਕਰ ਕੇ ਇਹ ਦੱਸਿਆ ਹੈ ਕਿ ਸੁਨਾਮ ਦੀ ਕਰੀਬ 168 ਏਕੜ ਦੇ ...

ਪੂਰੀ ਖ਼ਬਰ »

ਦੂਰ ਦੁਰਾਡੇ ਜ਼ਿਲਿ੍ਹਆਂ ਤੋਂ ਬਦਲੀ ਕਰਵਾਉਣ ਦੇ ਬਾਵਜੂਦ ਅਧਿਆਪਕਾਂ ਦੀ ਉਡੀਕ ਹੋਰ ਵਧੀ

ਸੰਗਰੂਰ, 23 ਜੂਨ (ਧੀਰਜ ਪਸ਼ੋਰੀਆ) - ਮੁੱਖ ਮੰਤਰੀ ਪੰਜਾਬ ਵਲੋਂ ਮਾਰਚ ਮਹੀਨੇ ਵਿਚ ਕਲਿੱਕ ਕਰ ਕੇ ਪ੍ਰਾਇਮਰੀ ਅਧਿਆਪਕਾਂ ਦੀਆਂ ਕੀਤੀਆਂ ਅੰਤਰ ਜ਼ਿਲ੍ਹਾ ਬਦਲੀਆਂ ਅੱਜ ਤਿੰਨ ਮਹੀਨੇ ਲੰਘਣ ਤੋਂ ਬਾਅਦ ਵੀ ਲਾਗੂ ਨਹੀਂ ਹੋਈਆਂ ਜਿਸ ਕਾਰਣ ਵੱਡੀ ਗਿਣਤੀ ਅਧਿਆਪਕ ਖੱਜਲ ...

ਪੂਰੀ ਖ਼ਬਰ »

ਬਰਸਾਤ ਨਾ ਹੋਣ ਕਾਰਨ ਪਾਣੀ ਦੀ ਘਾਟ ਨਾਲ ਸੋਕੇ ਵਰਗੀ ਹਾਲਤ

ਮੂਣਕ, 23 ਜੂਨ (ਕੇਵਲ ਸਿੰਗਲਾ, ਵਰਿੰਦਰ ਭਾਰਦਵਾਜ)- ਪਿਛਲੇ ਦੋ ਹਫ਼ਤਿਆਂ ਤੋਂ ਬਰਸਾਤ ਨਾ ਪੈਣ ਕਾਰਨ ਹਲਕੇ 'ਚ ਸੋਕੇ ਵਰਗੇ ਹਾਲਤ ਪੈਦਾ ਹੋ ਗਏ ਹਨ ਜਿਸ ਨਾਲ ਕਿਸਾਨਾਂ ਨੇ ਝੋਨੇ ਦੀ ਹੋਰ ਲਵਾਈ ਦਾ ਕੰਮ ਰੋਕ ਦਿੱਤਾ ਹੈ | ਸੂਬੇ 'ਚ 10 ਜੂਨ ਤੋਂ ਝੋਨੇ ਦੀ ਲਵਾਈ ਦਾ ਕੰਮ ...

ਪੂਰੀ ਖ਼ਬਰ »

ਮਜ਼ਦੂਰ ਯੂਨੀਅਨ ਵੀ ਪੰਚਾਇਤੀ ਮਤਿਆਂ ਵਿਰੁੱਧ ਡਟੀ

ਮਲੇਰਕੋਟਲਾ, 23 ਜੂਨ (ਕੁਠਾਲਾ) - ਜ਼ਿਲ੍ਹਾ ਤਰਨਤਾਰਨ ਦੇ ਇੱਕ ਪਿੰਡ ਵਿਚ ਪਿੰਡ ਦੇ ਚੌਧਰੀਆਂ ਵਲੋਂ ਮਜ਼ਦੂਰਾਂ ਦੀ ਉਜਰਤ ਸਬੰਧੀ ਪਾਏ ਮਤੇ ਦੀ ਵਾਇਰਲ ਹੋਈ ਵੀਡੀਓ ਉੱਪਰ ਤਿੱਖੀ ਪ੍ਰਤੀਕਿ੍ਆ ਦਿੰਦਿਆਂ ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੀ ਅੱਜ ਇੱਥੇ ਹੋਈ ਜਨਰਲ ...

ਪੂਰੀ ਖ਼ਬਰ »

ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਕਰਮਚਾਰੀਆਂ ਵਲੋਂ ਧਰਨਾ

ਪੇਅ ਕਮਿਸ਼ਨ ਦੀ ਰਿਪੋਰਟ ਨੂੰ ਦੱਸਿਆ ਨੁਕਸਾਨਦਾਇਕ ਸੁਨਾਮ ਊਧਮ ਸਿੰਘ ਵਾਲਾ, 23 ਜੂਨ (ਧਾਲੀਵਾਲ, ਭੁੱਲਰ) - ਸਥਾਨਕ ਬੀ.ਡੀ.ਪੀ.ਓ. ਦਫਤਰ ਦੇ ਕਰਮਚਾਰੀਆਂ ਵਲੋਂ 6ਵਾੇ ਪੇਅ ਕਮਿਸ਼ਨ ਦੀ ਰਿਪੋਰਟ ਨੂੰ ਨੁਕਸਾਨਦਾਇਕ ਅਤੇ ਮੁਲਾਜ਼ਮ ਮਾਰੁ ਦੱਸਦਿਆਂ, ਕਲਮ ਛੋੜ ਹੜਤਾਲ ...

ਪੂਰੀ ਖ਼ਬਰ »

ਟਰਾਲਾ ਆਪ੍ਰੇਟਰਾਂ ਵਲੋਂ ਚੱਕਾ ਜਾਮ

ਸੁਨਾਮ ਊਧਮ ਸਿੰਘ ਵਾਲਾ, 23 ਜੂਨ (ਧਾਲੀਵਾਲ, ਭੁੱਲਰ) - ਜੈ ਸ਼ੰਕਰ ਟਰਾਲਾ ਵੈੱਲਫੇਅਰ ਐਸੋਸੀਏਸ਼ਨ ਸੁਨਾਮ ਦੇ ਆਪ੍ਰੇਟਰਾਂ ਵਲੋਂ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਗੁਰਮੀਤ ਸਿੰਘ ਲੰਬਾ ਦੀ ਅਗਵਾਈ ਵਿਚ ਤੇਲ ਕੀਮਤਾਂ ਦੇ ਵਾਧੇ ਦੇ ਖ਼ਿਲਾਫ਼ ਸੁਨਾਮ ਮਾਨਸਾ ਸੜਕ 'ਤੇ ...

ਪੂਰੀ ਖ਼ਬਰ »

ਹਾਲੇ ਪਿੰਡ ਬੰਨਿ੍ਹਆਂ ਨਹੀਂ, ਕਲੇਸ਼ ਸ਼ੁਰੂ ਵੀ ਹੋ ਗਏ

ਮਲੇਰਕੋਟਲਾ, 23 ਜੂਨ (ਕੁਠਾਲਾ) – ਪੰਜਾਬ ਦੇ 23ਵੇਂ ਜ਼ਿਲ੍ਹੇ ਮਲੇਰਕੋਟਲਾ 'ਚ ਭਾਵੇਂ ਬਹੁਤੇ ਜ਼ਿਲ੍ਹਾ ਸਦਰ ਅਧਿਕਾਰੀਆਂ ਨੂੰ ਹਾਲੇ ਆਪਣੇ ਦਫ਼ਤਰਾਂ ਲਈ ਲੋੜੀਂਦੇ ਕਮਰੇ ਵੀ ਨਹੀਂ ਮਿਲ ਸਕੇ ਪ੍ਰੰਤੂ ਪੰਜਾਬ ਐਥਲੈਟਿਕ ਐਸੋਸੀਏਸ਼ਨ ਨੇ ਨਵੇਂ ਜਿਲ੍ਹੇ ਅੰਦਰ ਦੋ ਜ਼ਿਲ੍ਹਾ ਐਥਲੈਟਿਕ ਐਸੋਸੀਏਸ਼ਨਾਂ ਗਠਿਤ ਕਰਕੇ ਨਵਾਂ ਵਿਵਾਦ ਛੇੜ ਦਿਤਾ ਹੈ | ਪ੍ਰਾਪਤ ਜਾਣਕਾਰੀ ਮੁਤਾਬਿਕ ਇਲਾਕੇ ਦੇ ਨਾਮਵਰ ਅਥਲੀਟਾਂ ਤੇ ਖੇਡ ਪ੍ਰੇਮੀਆਂ ਨੇ ਜ਼ਿਲ੍ਹਾ ਐਥਲੈਟਿਕ ਐਸੋਸੀਏਸ਼ਨ ਮਲੇਰਕੋਟਲਾ ਦਾ ਗਠਿਨ ਕਰਕੇ ਪੰਜਾਬ ਐਥਲੈਟਿਕ ਐਸੋਸੀਏਸ਼ਨ ਵਲੋਂ ਪਹੁੰਚੇ ਚੋਣ ਅਬਜ਼ਰਵਰ ਸ. ਸੁਖਚਰਨ ਸਿੰਘ ਬਰਾੜ ਦੀ ਮੌਜੂਦਗੀ 'ਚ ਸਰਵਸੰਮਤੀ ਨਾਲ ਸ੍ਰੀ ਸੁਰਜੀਤ ਰਾਮ ਨੂੰ ਪ੍ਰਧਾਨ ਅਤੇ ਨਾਮਵਰ ਐਥਲੈਟਿਕ ਕੋਚ ਜਨਰਲ ਸਕੱਤਰ ਚੁਣ ਲਿਆ ਗਿਆ | ਸਥਾਨਕ ਡਾ. ਜ਼ਾਕੁਰ ਹੁਸ਼ੈਨ ਸਟੇਡੀਅਮ ਵਿਖੇ ਇਲਾਕੇ ਭਰ ਤੋਂ ਪਹੁੰਚੇ ਖੇਡ ਪ੍ਰੇਮੀਆਂ ਤੇ ਪਤਵੰਤਿਆਂ ਦੀ ਹੋਈ ਮੀਟਿੰਗ ਦੌਰਾਨ ਜ਼ਿਲ੍ਹਾ ਐਥਲੈਟਿਕ ਐਸੋਸੀਏਸ਼ਨ ਮਲੇਰਕੋਟਲਾ ਦੇ ਪ੍ਰਧਾਨ ਤੇ ਜਨਰਲ ਸਕੱਤਰ ਦੇ ਨਾਲ ਮੁਹੰਮਦ ਇਕਬਾਲ ਕੌਂਸਲਰ ਅਤੇ ਸ੍ਰੀ ਨਰੇਸ਼ ਕੁਮਾਰ ਨੂੰ ਵਾਇਸ ਪ੍ਰਧਾਨ, ਮੁਹੰਮਦ ਯਾਮੀਨ ਤੇ ਇੰਟਰਨੈਸ਼ਨਲ ਐਥਲੀਟ ਮੁਹੰਮਦ ਯਾਸਰ ਨੂੰ ਸਹਾਇਕ ਸਕੱਤਰ, ਪਰਮਜੀਤ ਸਿੰਘ ਨੂੰ ਪੈੱ੍ਰਸ ਸਕੱਤਰ, ਜਸਪ੍ਰੀਤ ਸਿੰਘ ਨੂੰ ਖ਼ਜ਼ਾਨਚੀ ਅਤੇ ਇੰਟਰਨੈਸ਼ਨਲ ਖਿਡਾਰੀ ਅਮਨਦੀਪ ਸਿੰਘ ਨੂੰ ਜ਼ਿਲ੍ਹਾ ਐਥਲੈਟਿਕ ਐਸੋਸੀਏਸ਼ਨ ਮਲੇਰਕੋਟਲਾ ਦਾ ਸਰਵ ਸੰਮਤੀ ਨਾਲ ਮੈਂਬਰ ਚੁਣਿਆ ਗਿਆ ਹੈ | ਜ਼ਿਲ੍ਹਾ ਐਸੋਸੀਏਸ਼ਨ ਦੇ ਪਹਿਲੇ ਪ੍ਰਧਾਨ ਸ੍ਰੀ ਸੁਰਜੀਤ ਰਾਮ ਅਤੇ ਜਨਰਲ ਸਕੱਤਰ ਹਰਮਿੰਦਰਪਾਲ ਘੁੰਮਣ ਵੱਲੋਂ ਦਾਅਵਾ ਕੀਤਾ ਗਿਆ ਕਿ ਨਵੀਂ ਜ਼ਿਲ੍ਹਾ ਐਥਲੈਟਿਕ ਐਸੋਸੀਏਸ਼ਨ ਦੇ ਗਠਿਨ ਤੋਂ ਪਹਿਲਾਂ ਬਾਕਾਇਦਾ ਪੰਜਾਬ ਐਥਲੈਟਿਕ ਐਸੋਸੀਏਸ਼ਨ ਨੂੰ ਸੂਚਿਤ ਕੀਤਾ ਗਿਆ ਅਤੇ ਸੂਬਾ ਐਸੋਸੀਏਸ਼ਨ ਵਲੋਂ ਸ. ਸੁਖਚਰਨ ਸਿੰਘ ਬਰਾੜ ਨੂੰ ਬਾਕਾਇਦਾ ਚੋਣ ਅਬਜ਼ਰਵਰ ਨਿਯੁਕਤ ਕਰਕੇ ਚੋਣ ਪ੍ਰਕਿ੍ਆ ਮੁਕੰਮਲ ਕਰਨ ਲਈ ਭੇਜਿਆਂ ਗਿਆ | ਉੱਧਰ ਪਤਾ ਲੱਗਿਆ ਹੈ ਕਿ ਜ਼ਿਲ੍ਹਾ ਮਲੇਰਕੋਟਲਾ ਅੰਦਰ ਇਕ ਹੋਰ ਜ਼ਿਲ੍ਹਾ ਐਥਲੈਟਿਕ ਐਸੋਸੀਏਸ਼ਨ ਵੀ ਬਣ ਗਈ ਹੈ ਜਿਸ ਵਿਚ ਹਰਪ੍ਰੀਤ ਸਿੰਘ ਗੋਲਡੀ ਨੂੰ ਚੇਅਰਮੈਨ, ਜਸਵਿੰਦਰ ਸਿੰਘ ਦੁਗਰੀ ਨੂੰ ਪ੍ਰਧਾਨ, ਮਾ. ਜੋਰਾ ਸਿੰਘ ਸੰਯੁਕਤ ਸਕੱਤਰ, ਰਮਨਦੀਪ ਸਿੰਘ ਟਿਵਾਣਾ ਨੂੰ ਖ਼ਜ਼ਾਨਚੀ, ਕੁਲਵੰਤ ਸਿੰਘ ਨੂੰ ਮੀਤ ਪ੍ਰਧਾਨ ਬਣਾਇਆ ਗਿਆ ਹੈ | ਇਸ ਐਸੋਸੀਏਸ਼ਨ ਵਲੋਂ ਕੀਤੇ ਦਾਅਵੇ ਮੁਤਾਬਿਕ ਉਨ੍ਹਾਂ ਦੀ ਚੋਣ ਵਿਚ ਪੰਜਾਬ ਐਥਲੈਟਿਕ ਐਸੋਸੀਏਸ਼ਨ ਦੇ ਪ੍ਰਧਾਨ ਵਲੋਂ ਪ੍ਰੇਮ ਸਿੰਘ ਕੋਚ ਰੇਲਵੇ, ਜਸਵਿੰਦਰ ਸਿੰਘ ਰੇਲਵੇ ਕੋਚ ਫ਼ੈਕਟਰੀ ਅਤੇ ਸੁਖਦੇਵ ਸਿੰਘ ਨੂੰ ਚੋਣ ਅਬਜ਼ਰਵਰ ਵਜੋਂ ਭੇਜਿਆ ਗਿਆ | ਜ਼ਿਲ੍ਹਾ ਮਲੇਰਕੋਟਲਾ ਅੰਦਰ ਦੋ ਵੱਖ–ਵੱਖ ਐਥਲੈਟਿਕ ਐਸੋਸੀਏਸ਼ਨਾਂ ਦੇ ਗਠਿਨ ਸਬੰਧੀ ਪੰਜਾਬ ਐਥਲੈਟਿਕ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਸ੍ਰੀ ਏ.ਕੇ. ਸ਼ਰਮਾ ਅਤੇ ਸੂਬਾ ਸਕੱਤਰ ਕੇ.ਪੀ.ਐਸ. ਬਰਾੜ ਨਾਲ ਬਾਰ ਬਾਰ ਸੰਪਰਕ ਕਰਨ ਦੇ ਬਾਵਜੂਦ ਦੋਵੇਂ ਅਧਿਕਾਰੀਆਂ ਨੇ ਫ਼ੋਨ ਨਹੀਂ ਚੁੱਕਿਆ |

ਖ਼ਬਰ ਸ਼ੇਅਰ ਕਰੋ

 

ਮਾਤਾ ਬਿਮਲਾ ਦੇਵੀ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਸ਼ੇਰਪੁਰ, 23 ਜੂਨ (ਸੁਰਿੰਦਰ ਚਹਿਲ) - ਸ੍ਰੀ ਕਰਮ ਚੰਦ ਸਿੰਗਲਾ ਗੁੰਮਟੀ ਵਾਲਿਆਂ ਦੀ ਧਰਮ ਪਤਨੀ ਤੇ ਪਵਨ ਕੁਮਾਰ ਸਿੰਗਲਾ, ਰਮੇਸ਼ ਕੁਮਾਰ ਸਿੰਗਲਾ (ਮਨੀਲਾ), ਬਲਜਿੰਦਰ ਕੁਮਾਰ ਸਿੰਗਲਾ (ਮਨੀਲਾ) ਅਤੇ ਜਗਜੀਵਨ ਲਾਲ ਸਿੰਗਲਾ ਦੀ ਸਤਿਕਾਰਯੋਗ ਮਾਤਾ ਸਵ. ਬਿਮਲਾ ਦੇਵੀ ਜੋ ...

ਪੂਰੀ ਖ਼ਬਰ »

ਦਿੱਲੀ ਕਿਸਾਨ ਮੋਰਚੇ ਵਿਚ ਸ਼ਾਮਿਲ ਗੁਰਮੇਲ ਸਿੰਘ ਕਿਲ੍ਹਾ ਭਰੀਆਂ ਦਾ ਦਿਹਾਂਤ

ਮਸਤੂਆਣਾ ਸਾਹਿਬ/ਲੌਂਗੋਵਾਲ, 23 ਜੂਨ (ਦਮਦਮੀ, ਵਿਨੋਦ, ਖੰਨਾ) - ਦਿੱਲੀ ਵਿਖੇ ਚੱਲ ਰਹੇ ਸੰਯੁਕਤ ਕਿਸਾਨ ਮੋਰਚੇ ਦੌਰਾਨ ਪਿਛਲੇ ਲੰਬੇ ਸਮੇਂ ਤੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨਾਲ ਮੋਢੇ ਨਾਲ ਮੋਢਾ ਲਾਕੇ ਖੇਤੀ ਵਿਰੁੱਧ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ...

ਪੂਰੀ ਖ਼ਬਰ »

ਪੈਟਰੋਲ-ਡੀਜ਼ਲ ਦੀਆਂ ਵਧੀਆਂ ਕੀਮਤਾਂ ਖ਼ਿਲਾਫ਼ ਲਹਿਰਾਗਾਗਾ-ਜਾਖਲ ਮਾਰਗ ਕੀਤਾ ਜਾਮ

ਲਹਿਰਾਗਾਗਾ, 23 ਜੂਨ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)- ਕੇਂਦਰ ਸਰਕਾਰ ਵਲੋਂ ਤੇਲ ਦੀਆਂ ਕੀਮਤਾਂ ਵਿਚ ਲਗਾਤਾਰ ਕੀਤੇ ਜਾ ਰਹੇ ਵਾਧੇ ਦੇ ਖ਼ਿਲਾਫ਼ ਟਰੱਕ ਯੂਨੀਅਨ ਲਹਿਰਾਗਾਗਾ ਨੇ ਚੱਕਾ ਜਾਮ ਕਰਕੇ ਪ੍ਰਧਾਨ ਸੁਰੇਸ਼ ਸਿੰਗਲਾ ਦੀ ਅਗਵਾਈ ਹੇਠ ਲਹਿਰਾਗਾਗਾ-ਜਾਖਲ ...

ਪੂਰੀ ਖ਼ਬਰ »

ਹਾਂਡਾ ਸ਼੍ਰੋ.ਅ.ਦਲ (ਸੰਯੁਕਤ) ਦੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਨਿਯੁਕਤ

ਸੁਨਾਮ ਊਧਮ ਸਿੰਘ ਵਾਲਾ, 23 ਜੂਨ (ਧਾਲੀਵਾਲ, ਭੁੱਲਰ)- ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ 'ਚ ਕੀਤੇ ਗਏ ਵਿਸਥਾਰ ਅਨੁਸਾਰ ਪਾਰਟੀ ਦੇ ਸੀਨੀਅਰ ਆਗੂ ਪਿ੍ਤਪਾਲ ਸਿੰਘ ਹਾਂਡਾ ਨੂੰ ਸੰਗਰੂਰ (ਸ਼ਹਿਰੀ) ...

ਪੂਰੀ ਖ਼ਬਰ »

ਖੇਤੀ ਮੋਟਰਾਂ ਲਈ ਬਿਜਲੀ ਦੀ ਸੁਚਾਰੂ ਸਪਲਾਈ ਨਾ ਹੋਣ ਦੇ ਚਲਦਿਆਂ ਕਿਸਾਨਾਂ ਨੇ ਪਾਵਰਕਾਮ ਅਧਿਕਾਰੀਆਂ ਨੂੰ ਦਿੱਤੀ ਚਿਤਾਵਨੀ

ਸੰਗਰੂਰ, 23 ਜੂਨ (ਧੀਰਜ ਪਸ਼ੌਰੀਆ)- ਖੇਤੀ ਮੋਟਰਾਂ ਨੂੰ ਬਿਜਲੀ ਦੀ ਸੁਚਾਰੂ ਸਪਲਾਈ ਨਾ ਹੋਣ ਕਾਰਨ ਅੱਜ ਪਿੰਡ ਮੰਗਵਾਲ ਦੇ ਵੱਡੀ ਗਿਣਤੀ ਕਿਸਾਨ ਪਾਵਰਕਾਮ ਦੇ ਮੰਗਵਾਲ ਸਥਿਤ ਗਰਿੱਡ ਦੇ ਅਧਿਕਾਰੀਆਂ ਨੂੰ ਮਿਲੇ ਅਤੇ ਚਿਤਾਵਨੀ ਦਿੱਤੀ ਕਿ ਜੇਕਰ ਦੋ ਦਿਨਾਂ ਦੇ ਅੰਦਰ 8 ...

ਪੂਰੀ ਖ਼ਬਰ »

ਕੌਮੀ ਗਰੀਨ ਟਿ੍ਬਿਊਨਲ ਦੇ ਹੁਕਮਾਂ 'ਤੇ ਡਵੀਜ਼ਨਲ ਜੰਗਲਾਤ ਅਧਿਕਾਰੀ ਵਲੋਂ ਜਾਂਚ ਸ਼ੁਰੂ

ਸੰਗਰੂਰ, 23 ਜੂਨ (ਧੀਰਜ ਪਸ਼ੌਰੀਆ) - ਸੰਗਰੂਰ ਵਿਚ ਕਾਲੀ ਦੇਵੀ ਮੰਦਿਰ ਦੇ ਨੇੜਿਓ ਗੁਜ਼ਰਦੀ ਸੜਕ 'ਤੇ 27 ਪੁਰਾਣੇ ਦਰਖਤਾਂ ਨੂੰ ਵੱਢੇ ਜਾਣ ਸੰਬੰਧੀ ਕੌਮੀ ਗ੍ਰੀਨ ਟਿ੍ਬਿਊਨਲ ਦੇ ਹੁਕਮਾਂ 'ਤੇ ਜੰਗਲਾਤ ਵਿਭਾਗ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ ਪਰ ਲੋਕ ਨਿਰਮਾਣ ਵਿਭਾਗ ਦੇ ...

ਪੂਰੀ ਖ਼ਬਰ »

ਨਸ਼ੇ ਸਮੇਤ ਇਕ ਕਾਬੂ

ਅਮਰਗੜ੍ਹ, 23 ਜੂਨ (ਸੁਖਜਿੰਦਰ ਸਿੰਘ ਝੱਲ)- ਐਂਟੀ ਨਾਰਕੋਟਿਕ ਸੈੱਲ ਜ਼ਿਲ੍ਹਾ ਮਲੇਰਕੋਟਲਾ ਦੀ ਟੀਮ ਵਲੋਂ ਇੰਚਾਰਜ ਗਗਨਦੀਪ ਸਿੰਘ ਦੀ ਅਗਵਾਈ ਹੇਠ ਇਕ ਵਿਅਕਤੀ ਨੂੰ ਨਸ਼ੇ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਬ ਇੰਸਪੈਕਟਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX