ਤਾਜਾ ਖ਼ਬਰਾਂ


ਪੰਜਾਬ ਸਰਕਾਰ ਦਾ ਨਵਾਂ ਫ਼ੈਸਲਾ -ਹੁਣ ਜਾਤ ਦੇ ਆਧਾਰ 'ਤੇ ਰੱਖੇ ਨਾਮ ਹੋਣਗੇ ਤਬਦੀਲ
. . .  1 day ago
ਵਿਧਾਨ ਸਭਾ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਆਪ ਆਗੂ ਵਿਨੋਦ ਸੋਈ ਬਣੇ ਵਪਾਰ ਮੰਡਲ ਦੇ ਜ਼ਿਲਾ ਪ੍ਰਧਾਨ
. . .  1 day ago
ਫਿਰੋਜ਼ਪੁਰ, 22 ਸਤੰਬਰ (ਕੁਲਬੀਰ ਸਿੰਘ ਸੋਢੀ)- ਆਪ ਵਲੋਂ ਸੂਬੇ ਅੰਦਰ ਵਿਧਾਨ ਸਭਾ ਹਲਕਿਆਂ ਵਿਚ ਪਾਰਟੀ ਦੀਆਂ ਗਤਵਿਧੀਆਂ ਨੂੰ ਲਗਾਤਾਰ ਜਾਰੀ ਰੱਖਣ ਲਈ ਸੂਬੇ ਭਰ ਅੰਦਰ ਵਪਾਰ ...
ਖੈਬਰ ਪਖਤੂਨਖਵਾ 'ਚ ਕੁੜੀਆਂ ਦੇ ਸਕੂਲ ਵਿਚ ਧਮਾਕਾ
. . .  1 day ago
ਅੰਮ੍ਰਿਤਸਰ, 22 ਸਤੰਬਰ (ਸੁਰਿੰਦਰ ਕੋਛੜ )-ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਟੈਂਕ ਜ਼ਿਲੇ 'ਚ ਅੱਜ ਇਕ ਧਮਾਕੇ ਨਾਲ ਲੜਕੀਆਂ ਦੇ ਸਕੂਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਗਿਆ।ਅਧਿਕਾਰੀਆਂ ਨੇ ...
ਲੁਧਿਆਣਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ
. . .  1 day ago
ਲੁਧਿਆਣਾ , 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਅਮਰਜੀਤ ਕਾਲੋਨੀ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕਾਬੂ ਕੀਤਾ ਹੈ । ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ...
ਆਈ.ਪੀ.ਐਲ. 2021 - ਸਨਰਾਈਜ਼ਰਸ ਹੈਦਰਾਬਾਦ ਨੇ ਦਿੱਲੀ ਕੈਪੀਟਲਸ ਦੇ ਖਿਲਾਫ ਜਿੱਤਿਆ ਟਾਸ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਮੁੱਖ ਮੰਤਰੀ, ਹਰਿਆਣਾ ਨੂੰ ਮਿਲੇ ਮੁੱਖ ਮੰਤਰੀ ਚੰਨੀ ਕਿਹਾ, ਦੋਸਤੀ ਤੇ ਸਹਿਯੋਗ ਨਾਲ ਕਰਾਂਗੇ ਕੰਮ
. . .  1 day ago
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਤੇ ਮੈਨੇਜਰ ਦਾ ਹੋਇਆ ਤਬਾਦਲਾ
. . .  1 day ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਨਿੱਕੂਵਾਲ , ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਦਾ ਅੱਜ ਤਬਾਦਲਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੀ 13 ...
ਸਿੱਧੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ ਕੈਪਟਨ
. . .  1 day ago
ਏਅਰ ਚੀਫ ਮਾਰਸ਼ਲ ਆਰ.ਕੇ.ਐਸ. ਭਦੌਰੀਆ, ਹਵਾਈ ਸੈਨਾ ਮੁਖੀ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  1 day ago
ਅਮਰੀਕਾ ਦੁਨੀਆ ਨੂੰ 50 ਕਰੋੜ ਟੀਕਾ ਕਰੇਗਾ ਦਾਨ
. . .  1 day ago
ਚਰਨਜੀਤ ਚੰਨੀ ਦੇ ਘਰ ਪਹੁੰਚਣ 'ਤੇ ਬ੍ਰਹਮ ਮਹਿੰਦਰਾ ਨੇ ਕੀਤਾ ਸਵਾਗਤ
. . .  1 day ago
ਪ੍ਰਿਯੰਕਾ-ਰਾਹੁਲ ਮੇਰੇ ਬੱਚਿਆਂ ਵਰਗੇ, ਸਾਡਾ ਰਿਸ਼ਤਾ ਇਸ ਤਰ੍ਹਾਂ ਖਤਮ ਨਹੀਂ ਹੋਣਾ ਚਾਹੀਦਾ ਸੀ, ਮੈਨੂੰ ਸੱਟ ਲੱਗੀ -ਕੈਪਟਨ ਅਮਰਿੰਦਰ ਸਿੰਘ
. . .  1 day ago
ਅਸੀਂ ਕਿਸੇ ਨੂੰ ਵੀ ਭਾਰਤ ਨੂੰ ਵੰਡਣ ਨਹੀਂ ਦੇਵਾਂਗੇ - ਮਮਤਾ ਬੈਨਰਜੀ
. . .  1 day ago
ਭਵਾਨੀਪੁਰ, 22 ਸਤੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਭਵਾਨੀਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਨੇ ਭਾਜਪਾ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਭਾਜਪਾ ਇਕ 'ਜੁਮਲਾ' ਪਾਰਟੀ...
ਕੈਨੇਡਾ ਸੰਸਦੀ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਤੇ ਜਸਟਿਨ ਟਰੂਡੋ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  1 day ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ...
ਜੰਮੂ -ਕਸ਼ਮੀਰ ਸਰਕਾਰ ਨੇ 6 ਕਰਮਚਾਰੀਆਂ ਨੂੰ 'ਅੱਤਵਾਦੀ ਸੰਬੰਧਾਂ' ਦੇ ਕਾਰਨ ਕੀਤਾ ਬਰਖ਼ਾਸਤ
. . .  1 day ago
ਸ੍ਰੀਨਗਰ, 22 ਸਤੰਬਰ - ਜੰਮੂ -ਕਸ਼ਮੀਰ ਸਰਕਾਰ ਨੇ ਬੁੱਧਵਾਰ ਨੂੰ ਆਪਣੇ ਛੇ ਕਰਮਚਾਰੀਆਂ ਨੂੰ ਕਥਿਤ ਤੌਰ 'ਤੇ ਅੱਤਵਾਦੀ ਸੰਬੰਧ ਰੱਖਣ ਅਤੇ ਜ਼ਮੀਨੀ ਕਰਮਚਾਰੀਆਂ ਦੇ ਤੌਰ' ਤੇ ਕੰਮ ਕਰਨ ਦੇ...
ਅਫ਼ਗਾਨਿਸਤਾਨ : ਅਣਪਛਾਤੇ ਬੰਦੂਕਧਾਰੀਆਂ ਦੀ ਗੋਲੀਬਾਰੀ ਵਿਚ ਤਿੰਨ ਦੀ ਮੌਤ
. . .  1 day ago
ਕਾਬੁਲ, 22 ਸਤੰਬਰ - ਅਫ਼ਗਾਨਿਸਤਾਨ ਦੇ ਜਲਾਲਾਬਾਦ ਵਿਚ ਅੱਜ ਸਵੇਰੇ ਹੋਏ ਹਮਲੇ ਵਿਚ ਤਿੰਨ ਲੋਕ ਮਾਰੇ ਗਏ ਹਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਮਾਰੇ ਗਏ ਲੋਕਾਂ ਵਿਚੋਂ ਦੋ ਤਾਲਿਬਾਨ ਫ਼ੌਜ ਦੇ ...
ਪਾਕਿਸਤਾਨੀ ਏਅਰ ਫੋਰਸ ਦਾ ਜਹਾਜ਼ ਹਾਦਸਾਗ੍ਰਸਤ
. . .  1 day ago
ਇਸਲਾਮਾਬਾਦ, 22 ਸਤੰਬਰ - ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਪਾਕਿਸਤਾਨੀ ਏਅਰ ਫੋਰਸ (ਪੀ.ਏ.ਐਫ.) ਦਾ ਇਕ ਛੋਟਾ ਟ੍ਰੇਨਰ ਜਹਾਜ਼ ਅੱਜ ਇਕ...
ਰਾਜੀਵ ਬਾਂਸਲ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ
. . .  1 day ago
ਨਵੀਂ ਦਿੱਲੀ , 22 ਸਤੰਬਰ - ਏਅਰ ਇੰਡੀਆ ਦੇ ਚੇਅਰਮੈਨ ਰਾਜੀਵ ਬਾਂਸਲ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ...
3 ਮਹੀਨਿਆਂ ਵਿਚ ਕੀਤਾ ਜਾਵੇਗਾ 6 ਮਹੀਨਿਆਂ ਦਾ ਕੰਮ - ਕੁਲਦੀਪ ਸਿੰਘ ਵੈਦ
. . .  1 day ago
ਲੁਧਿਆਣਾ, 22 ਸਤੰਬਰ - ਵਿਧਾਇਕ ਕੁਲਦੀਪ ਸਿੰਘ ਵੈਦ ਦਾ ਕਹਿਣਾ ਹੈ ਕਿ ਅਸੀਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਧੀਨ ਕੰਮ ਕਰ ਰਹੀ ਪੁਰਾਣੀ ਨੌਕਰਸ਼ਾਹੀ ਨੂੰ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਟਾਰੀ ਬਿਜਲੀ ਘਰ ਵਿਖੇ ਧਰਨਾ
. . .  1 day ago
ਅਟਾਰੀ, 22 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਟਾਰੀ ਵਲੋਂ ਬਿਜਲੀ ਘਰ ਅਟਾਰੀ (ਸਬਡਵੀਜ਼ਨ) ਵਿਖੇ ਧਰਨਾ ਲਗਾਇਆ ਗਿਆ...
ਪਾਣੀ ਦੀ ਵਾਰੀ ਨੂੰ ਲੈ ਕੇ ਹੋਏ ਝਗੜੇ 'ਚ ਬਜ਼ੁਰਗ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
. . .  1 day ago
ਅਬੋਹਰ, 22 ਸਤੰਬਰ (ਕੁਲਦੀਪ ਸਿੰਘ ਸੰਧੂ) - ਉਪਮੰਡਲ ਦੇ ਪਿੰਡ ਅਮਰਪੁਰਾ ਵਿਖੇ ਪਾਣੀ ਦੀ ਵਾਰੀ ਨੂੰ ਲੈ ਕੇ ਦੋ ਗੁੱਟਾਂ ਦਰਮਿਆਨ ਹੋਏ ਝਗੜੇ ਵਿਚ ਇਕ ਬਜ਼ੁਰਗ ਦੀ ਮੌਤ ਹੋ ਗਈ...
ਐੱਸ. ਡੀ. ਐਮ. ਯਸ਼ਪਾਲ ਸ਼ਰਮਾ ਨੇ ਗ਼ੈਰ ਹਾਜ਼ਰ ਮਿਲ਼ੇ ਮੁਲਾਜ਼ਮਾਂ ਤੋਂ ਮੰਗਿਆ ਸਪਸ਼ਟੀਕਰਨ
. . .  1 day ago
ਬੱਸੀ ਪਠਾਣਾਂ, 22 ਸਤੰਬਰ (ਰਵਿੰਦਰ ਮੌਦਗਿਲ, ਐੱਚ ਐੱਸ ਗੌਤਮ) - ਬੁੱਧਵਾਰ ਨੂੰ ਐੱਸ.ਡੀ.ਐਮ. ਬੱਸੀ ਪਠਾਣਾ ਅਤੇ ਨਾਇਬ ਤਹਿਸੀਲਦਾਰ ਏ.ਪੀ.ਐੱਸ. ਸੋਮਲ ਵਲੋਂ ਲੋਕਾਂ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਤੇ ਦਫ਼ਤਰਾਂ...
ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ
. . .  1 day ago
ਨਵੀਂ ਦਿੱਲੀ, 22 ਸਤੰਬਰ - ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਆਈ. ਪੀ. ਐਲ. ਵਿਚ ਕੋਰੋਨਾ ਦੀ ਐਂਟਰੀ ਤੋਂ ਬਾਅਦ ਨਟਰਾਜਨ ਦੇ ਸੰਪਰਕ ਵਿਚ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਸੰਬੰਧੀ ਸ਼੍ਰੋਮਣੀ ਕਮੇਟੀ ਨੇ ਕਰਵਾਇਆ ਪਸ਼ਚਾਤਾਪ ਸਮਾਗਮ
. . .  1 day ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਬੇਅਦਬੀ ਦੀ ਘਟਨਾ 'ਤੇ ਅੱਜ ਤਖ਼ਤ ਸਾਹਿਬ ਵਿਖੇ...
ਯੂ.ਕੇ. ਨੇ ਕੋਵਿਡਸ਼ੀਲਡ ਨੂੰ ਦਿੱਤੀ ਮਾਨਤਾ
. . .  1 day ago
ਨਵੀਂ ਦਿੱਲੀ, 22 ਸਤੰਬਰ - ਬ੍ਰਿਟੇਨ ਨੇ ਆਖ਼ਰਕਾਰ ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੁਆਰਾ ਬਣਾਈ ਗਈ ਕੋਰੋਨਾ ਵੈਕਸੀਨ 'ਕੋਵੀਸ਼ਲਿਡ' ਨੂੰ ਆਪਣੇ ਨਵੇਂ ਯਾਤਰਾ ਨਿਯਮਾਂ ਵਿਚ ਮਨਜ਼ੂਰੀ ਦੇ ਦਿੱਤੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਹਾੜ ਸੰਮਤ 553
ਵਿਚਾਰ ਪ੍ਰਵਾਹ: ਸ਼ਾਂਤੀ ਦੀ ਜਿੱਤ ਕਿਸੇ ਵੀ ਧਰਮ ਦੀ ਜਿੱਤ ਨਾਲੋਂ ਕਿਸੇ ਤਰ੍ਹਾਂ ਵੀ ਘੱਟ ਨਹੀਂ। -ਜੋਨ ਮਿਲਟਨ

ਸੰਗਰੂਰ

ਬਿਜਲੀ ਸਪਲਾਈ ਤੋਂ ਪ੍ਰੇਸ਼ਾਨ ਕਿਸਾਨਾਂ ਨੇ ਐਸ.ਡੀ.ਓ ਦਫ਼ਤਰ ਦਾ ਘਿਰਾਓ ਕਰਕੇ ਕਰਮਚਾਰੀਆਂ ਨੂੰ ਬਣਾਇਆ ਬੰਦੀ, ਕੀਤੀ ਨਾਅਰੇਬਾਜ਼ੀ

ਭਵਾਨੀਗੜ੍ਹ, 23 ਜੂਨ (ਰਣਧੀਰ ਸਿੰਘ ਫੱਗੂਵਾਲਾ)- ਭਾਰਤੀ ਕਿਸਾਨ ਯੂਨੀਅਨ ਡਕੌਂਦਾ ਵਲੋਂ ਪਿੰਡ ਅਕਬਰਪੁਰ ਦੇ ਕਿਸਾਨਾਂ ਨੇ ਖੇਤਾਂ ਵਾਲੀ ਬਿਜਲੀ ਸਪਲਾਈ ਪੂਰੇ 8 ਘੰਟੇ ਨਾ ਮਿਲਣ ਤੋਂ ਪ੍ਰੇਸ਼ਾਨ ਹੁੰਦਿਆਂ ਪਿੰਡ ਘਰਾਚੋਂ ਦੇ ਪਾਵਰਕੌਮ ਦਫ਼ਤਰ ਦਾ ਘਿਰਾਓ ਕਰਦਿਆਂ ...

ਪੂਰੀ ਖ਼ਬਰ »

ਦਫ਼ਤਰੀ ਬਾਬੂਆਂ ਨੇ ਹੜਤਾਲ ਕਰ ਕੇ ਕੰਮ ਕੀਤਾ ਠੱਪ

ਸੰਗਰੂਰ, 23 ਜੂਨ (ਚੌਧਰੀ ਨੰਦ ਲਾਲ ਗਾਂਧੀ) - ਪੰਜਾਬ ਸਟੇਟ ਮਨਿਸਟਰੀਅਲ ਸਰਵਿਸ ਯੂਨੀਅਨ ਜ਼ਿਲ੍ਹਾ ਸੰਗਰੂਰ ਦੇ ਪ੍ਰਧਾਨ ਰਾਕੇਸ਼ ਸ਼ਰਮਾ, ਜਨਰਲ ਸਕੱਤਰ ਰਾਜਵੀਰ ਬਡਰੁੱਖਾ ਦੀ ਅਗਵਾਈ ਵਿਚ ਸਮੂਹ ਵਿਭਾਗਾਂ ਦੇ ਮਨਿਸਟਰੀਅਲ ਮੁਲਾਜ਼ਮਾਂ ਵਲੋਂ 23 ਜੂਨ ਤੋਂ 27 ਜੂਨ ਤੱਕ ...

ਪੂਰੀ ਖ਼ਬਰ »

ਗਊਸ਼ਾਲਾ 'ਚ ਲੱਗੀ ਭਿਆਨਕ ਅੱਗ

ਅਹਿਮਦਗੜ੍ਹ, 23 ਜੂਨ (ਪੁਰੀ, ਮਹੋਲੀ) - ਸਥਾਨਕ ਜਗੇੜਾ ਰੋਡ ਵਿਖੇ ਸਥਿਤ ਨਵੀਂ ਗਊਸ਼ਾਲਾ ਦੇ ਤੂੜੀ ਵਾਲੇ ਗੋਦਾਮ ਵਿਚ ਬੀਤੀ ਰਾਤ ਅੱਗ ਲੱਗ ਗਈ ਜਿਸ ਨਾਲ ਲੱਖਾਂ ਰੁਪਏ ਦਾ ਨੁਕਸਾਨ ਹੋ ਗਿਆ | ਅਹਿਮਦਗੜ੍ਹ ਪੇਪਰ ਮਿੱਲ ਅਤੇ ਮਾਲੇਰਕੋਟਲਾ ਤੋਂ ਆਈ ਗੱਡੀਆਂ ਨੇ ਬਹੁਤ ਹੀ ...

ਪੂਰੀ ਖ਼ਬਰ »

140 ਲੀਟਰ ਲਾਹਣ ਬਰਾਮਦ, ਮੁਲਜ਼ਮ ਫ਼ਰਾਰ

ਲਹਿਰਾਗਾਗਾ, 23 ਜੂਨ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)- ਲਹਿਰਾਗਾਗਾ ਪੁਲਿਸ ਨੇ ਮੁਖ਼ਬਰੀ ਦੇ ਆਧਾਰ 'ਤੇ ਦੋ ਥਾਵਾਂ ਤੋਂ ਵੱਡੀ ਮਾਤਰਾ ਵਿਚ ਲਾਹਣ ਬਰਾਮਦ ਕਰਨ ਦਾ ਦਾਅਵਾ ਕੀਤਾ ਹੈ | ਥਾਣਾ ਮੁਖੀ ਇੰਸਪੈਕਟਰ ਜਤਿੰਦਰਪਾਲ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ...

ਪੂਰੀ ਖ਼ਬਰ »

ਏ.ਡੀ.ਸੀ. ਨੇ ਕਿਸਾਨਾਂ ਨਾਲ ਕੀਤੀ ਮੀਟਿੰਗ

ਮੂਣਕ, 23 ਜੂਨ (ਵਰਿੰਦਰ ਭਾਰਦਵਾਜ/ਕੇਵਲ ਸਿੰਗਲਾ) - ਸਬ ਡਵੀਜ਼ਨ ਮੂਣਕ ਦੇ ਪਿੰਡਾਂ ਦੀ ਜ਼ਮੀਨ 'ਚੋਂ ਬਣਾਏ ਜਾ ਰਹੇ ਕੌਮੀ ਮੁੱਖ ਮਾਰਗ 148 ਬੀ ਲਈ ਐਕਵਾਇਰ ਕੀਤੀ ਜਗ੍ਹਾ ਦਾ ਕਬਜ਼ਾ ਸੜਕ ਬਣਾਉਣ ਵਾਲੀ ਸੰਬੰਧਤ ਕੰਪਨੀ ਨੂੰ ਦਿਵਾਉਣ ਲਈ ਏ.ਡੀ.ਸੀ. ਸੰਗਰੂਰ ਰਜਿੰਦਰ ਸਿੰਘ ...

ਪੂਰੀ ਖ਼ਬਰ »

ਸੁਨਾਮ ਪੁਲਿਸ ਨੂੰ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਸੁਨਾਮ ਊਧਮ ਸਿੰਘ ਵਾਲਾ, 23 ਜੂਨ (ਭੁੱਲਰ, ਧਾਲੀਵਾਲ) - ਅੱਜ ਸਵੇਰ ਵੇਲੇ ਸੁਨਾਮ ਪੁਲਿਸ ਨੂੰ ਸਥਾਨਕ ਨਵੀ ਅਨਾਜ ਮੰਡੀ ਦੇ ਸ਼ੈੱਡ ਹੇਠ ਇਕ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲਣ ਦੀ ਖ਼ਬਰ ਹੈ | ਪੁਲਿਸ ਚੌਂਕੀ ਨਵੀਂ ਅਨਾਜ ਮੰਡੀ ਸੁਨਾਮ ਦੇ ਇੰਚਾਰਜ ਕਸ਼ਮੀਰ ਸਿੰਘ ਨੇ ...

ਪੂਰੀ ਖ਼ਬਰ »

ਨੌਵੀਂ ਪਾਤਸ਼ਾਹੀ ਚਰਨ ਛੋਹ ਪ੍ਰਾਪਤ ਗੁਰੂ ਘਰ ਸੰਬੰਧੀ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ (ਅਕਾਲਗੜ੍ਹ) ਮੂਣਕ ਦਾ ਇਤਿਹਾਸ

ਮੂਣਕ, 23 ਜੂਨ (ਕੇਵਲ ਸਿੰਗਲਾ) - ਸ਼ਹਿਰ ਮੂਣਕ ਜਿਸ ਦਾ ਪੁਰਾਣਾ ਨਾਮ ਅਕਾਲਗੜ੍ਹ ਹੈ ਇਥੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਯਾਦ ਵਿਚ ਗੁਰਦੁਆਰਾ ਸਾਹਿਬ ਸੁਸ਼ੋਭਿਤ ਹੈ | ਗੁਰੂ ਜੀ ਇਸ ਅਸਥਾਨ 'ਤੇ ਸੰਮਤ 1721 ਬਿਕਰਮੀ 1665 ਈਸਵੀਂ ਨੂੰ ਬਿਹਾਰ ਵੱਲ ਦੀ ...

ਪੂਰੀ ਖ਼ਬਰ »

ਰਸੂਖਦਾਰ ਵਿਅਕਤੀਆਂ ਦੇ ਨਾਜਾਇਜ਼ ਕਬਜ਼ੇ ਹੇਠਲੀ ਕਰੀਬ ਸੌ ਕਰੋੜ ਤੋਂ ਵੱਧ ਕੀਮਤ ਦੀ ਜ਼ਮੀਨ ਦਾ ਇੰਤਕਾਲ ਨਗਰ ਕੌਂਸਲ ਸੁਨਾਮ ਦੇ ਨਾਂਅ ਕਰਵਾਇਆ

ਸੁਨਾਮ ਊਧਮ ਸਿੰਘ ਵਾਲਾ, 23 ਜੂਨ (ਭੁੱਲਰ, ਧਾਲੀਵਾਲ)- ਕਾਂਗਰਸ ਪਾਰਟੀ ਦੇ ਸੁਨਾਮ ਤੋਂ ਹਲਕਾ ਇੰਚਾਰਜ ਮੈਡਮ ਦਾਮਨ ਥਿੰਦ ਬਾਜਵਾ ਅਤੇ ਸੀਨੀ: ਕਾਂਗਰਸੀ ਆਗੂ ਹਰਮਨਦੇਵ ਸਿੰਘ ਬਾਜਵਾ ਨੇ ਇੱਕ ਪ੍ਰੈੱਸ ਕਾਨਫ਼ਰੰਸ ਕਰ ਕੇ ਇਹ ਦੱਸਿਆ ਹੈ ਕਿ ਸੁਨਾਮ ਦੀ ਕਰੀਬ 168 ਏਕੜ ਦੇ ...

ਪੂਰੀ ਖ਼ਬਰ »

ਦੂਰ ਦੁਰਾਡੇ ਜ਼ਿਲਿ੍ਹਆਂ ਤੋਂ ਬਦਲੀ ਕਰਵਾਉਣ ਦੇ ਬਾਵਜੂਦ ਅਧਿਆਪਕਾਂ ਦੀ ਉਡੀਕ ਹੋਰ ਵਧੀ

ਸੰਗਰੂਰ, 23 ਜੂਨ (ਧੀਰਜ ਪਸ਼ੋਰੀਆ) - ਮੁੱਖ ਮੰਤਰੀ ਪੰਜਾਬ ਵਲੋਂ ਮਾਰਚ ਮਹੀਨੇ ਵਿਚ ਕਲਿੱਕ ਕਰ ਕੇ ਪ੍ਰਾਇਮਰੀ ਅਧਿਆਪਕਾਂ ਦੀਆਂ ਕੀਤੀਆਂ ਅੰਤਰ ਜ਼ਿਲ੍ਹਾ ਬਦਲੀਆਂ ਅੱਜ ਤਿੰਨ ਮਹੀਨੇ ਲੰਘਣ ਤੋਂ ਬਾਅਦ ਵੀ ਲਾਗੂ ਨਹੀਂ ਹੋਈਆਂ ਜਿਸ ਕਾਰਣ ਵੱਡੀ ਗਿਣਤੀ ਅਧਿਆਪਕ ਖੱਜਲ ...

ਪੂਰੀ ਖ਼ਬਰ »

ਬਰਸਾਤ ਨਾ ਹੋਣ ਕਾਰਨ ਪਾਣੀ ਦੀ ਘਾਟ ਨਾਲ ਸੋਕੇ ਵਰਗੀ ਹਾਲਤ

ਮੂਣਕ, 23 ਜੂਨ (ਕੇਵਲ ਸਿੰਗਲਾ, ਵਰਿੰਦਰ ਭਾਰਦਵਾਜ)- ਪਿਛਲੇ ਦੋ ਹਫ਼ਤਿਆਂ ਤੋਂ ਬਰਸਾਤ ਨਾ ਪੈਣ ਕਾਰਨ ਹਲਕੇ 'ਚ ਸੋਕੇ ਵਰਗੇ ਹਾਲਤ ਪੈਦਾ ਹੋ ਗਏ ਹਨ ਜਿਸ ਨਾਲ ਕਿਸਾਨਾਂ ਨੇ ਝੋਨੇ ਦੀ ਹੋਰ ਲਵਾਈ ਦਾ ਕੰਮ ਰੋਕ ਦਿੱਤਾ ਹੈ | ਸੂਬੇ 'ਚ 10 ਜੂਨ ਤੋਂ ਝੋਨੇ ਦੀ ਲਵਾਈ ਦਾ ਕੰਮ ...

ਪੂਰੀ ਖ਼ਬਰ »

ਮਜ਼ਦੂਰ ਯੂਨੀਅਨ ਵੀ ਪੰਚਾਇਤੀ ਮਤਿਆਂ ਵਿਰੁੱਧ ਡਟੀ

ਮਲੇਰਕੋਟਲਾ, 23 ਜੂਨ (ਕੁਠਾਲਾ) - ਜ਼ਿਲ੍ਹਾ ਤਰਨਤਾਰਨ ਦੇ ਇੱਕ ਪਿੰਡ ਵਿਚ ਪਿੰਡ ਦੇ ਚੌਧਰੀਆਂ ਵਲੋਂ ਮਜ਼ਦੂਰਾਂ ਦੀ ਉਜਰਤ ਸਬੰਧੀ ਪਾਏ ਮਤੇ ਦੀ ਵਾਇਰਲ ਹੋਈ ਵੀਡੀਓ ਉੱਪਰ ਤਿੱਖੀ ਪ੍ਰਤੀਕਿ੍ਆ ਦਿੰਦਿਆਂ ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੀ ਅੱਜ ਇੱਥੇ ਹੋਈ ਜਨਰਲ ...

ਪੂਰੀ ਖ਼ਬਰ »

ਪੰਚਾਇਤ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਕਰਮਚਾਰੀਆਂ ਵਲੋਂ ਧਰਨਾ

ਪੇਅ ਕਮਿਸ਼ਨ ਦੀ ਰਿਪੋਰਟ ਨੂੰ ਦੱਸਿਆ ਨੁਕਸਾਨਦਾਇਕ ਸੁਨਾਮ ਊਧਮ ਸਿੰਘ ਵਾਲਾ, 23 ਜੂਨ (ਧਾਲੀਵਾਲ, ਭੁੱਲਰ) - ਸਥਾਨਕ ਬੀ.ਡੀ.ਪੀ.ਓ. ਦਫਤਰ ਦੇ ਕਰਮਚਾਰੀਆਂ ਵਲੋਂ 6ਵਾੇ ਪੇਅ ਕਮਿਸ਼ਨ ਦੀ ਰਿਪੋਰਟ ਨੂੰ ਨੁਕਸਾਨਦਾਇਕ ਅਤੇ ਮੁਲਾਜ਼ਮ ਮਾਰੁ ਦੱਸਦਿਆਂ, ਕਲਮ ਛੋੜ ਹੜਤਾਲ ...

ਪੂਰੀ ਖ਼ਬਰ »

ਟਰਾਲਾ ਆਪ੍ਰੇਟਰਾਂ ਵਲੋਂ ਚੱਕਾ ਜਾਮ

ਸੁਨਾਮ ਊਧਮ ਸਿੰਘ ਵਾਲਾ, 23 ਜੂਨ (ਧਾਲੀਵਾਲ, ਭੁੱਲਰ) - ਜੈ ਸ਼ੰਕਰ ਟਰਾਲਾ ਵੈੱਲਫੇਅਰ ਐਸੋਸੀਏਸ਼ਨ ਸੁਨਾਮ ਦੇ ਆਪ੍ਰੇਟਰਾਂ ਵਲੋਂ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਗੁਰਮੀਤ ਸਿੰਘ ਲੰਬਾ ਦੀ ਅਗਵਾਈ ਵਿਚ ਤੇਲ ਕੀਮਤਾਂ ਦੇ ਵਾਧੇ ਦੇ ਖ਼ਿਲਾਫ਼ ਸੁਨਾਮ ਮਾਨਸਾ ਸੜਕ 'ਤੇ ...

ਪੂਰੀ ਖ਼ਬਰ »

ਹਾਲੇ ਪਿੰਡ ਬੰਨਿ੍ਹਆਂ ਨਹੀਂ, ਕਲੇਸ਼ ਸ਼ੁਰੂ ਵੀ ਹੋ ਗਏ

ਮਲੇਰਕੋਟਲਾ, 23 ਜੂਨ (ਕੁਠਾਲਾ) – ਪੰਜਾਬ ਦੇ 23ਵੇਂ ਜ਼ਿਲ੍ਹੇ ਮਲੇਰਕੋਟਲਾ 'ਚ ਭਾਵੇਂ ਬਹੁਤੇ ਜ਼ਿਲ੍ਹਾ ਸਦਰ ਅਧਿਕਾਰੀਆਂ ਨੂੰ ਹਾਲੇ ਆਪਣੇ ਦਫ਼ਤਰਾਂ ਲਈ ਲੋੜੀਂਦੇ ਕਮਰੇ ਵੀ ਨਹੀਂ ਮਿਲ ਸਕੇ ਪ੍ਰੰਤੂ ਪੰਜਾਬ ਐਥਲੈਟਿਕ ਐਸੋਸੀਏਸ਼ਨ ਨੇ ਨਵੇਂ ਜਿਲ੍ਹੇ ਅੰਦਰ ਦੋ ...

ਪੂਰੀ ਖ਼ਬਰ »

ਮਾਤਾ ਬਿਮਲਾ ਦੇਵੀ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਸ਼ੇਰਪੁਰ, 23 ਜੂਨ (ਸੁਰਿੰਦਰ ਚਹਿਲ) - ਸ੍ਰੀ ਕਰਮ ਚੰਦ ਸਿੰਗਲਾ ਗੁੰਮਟੀ ਵਾਲਿਆਂ ਦੀ ਧਰਮ ਪਤਨੀ ਤੇ ਪਵਨ ਕੁਮਾਰ ਸਿੰਗਲਾ, ਰਮੇਸ਼ ਕੁਮਾਰ ਸਿੰਗਲਾ (ਮਨੀਲਾ), ਬਲਜਿੰਦਰ ਕੁਮਾਰ ਸਿੰਗਲਾ (ਮਨੀਲਾ) ਅਤੇ ਜਗਜੀਵਨ ਲਾਲ ਸਿੰਗਲਾ ਦੀ ਸਤਿਕਾਰਯੋਗ ਮਾਤਾ ਸਵ. ਬਿਮਲਾ ਦੇਵੀ ਜੋ ਪਿਛਲੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ | ਉਨ੍ਹਾਂ ਨਮਿੱਤ ਰੱਖੇ ਪਾਠ ਦਾ ਭੋਗ ਸਥਾਨਕ ਅਗਰਵਾਲ ਧਰਮਸਾਲਾ ਵਿਖੇ ਪਾਇਆ ਗਿਆ | ਅੰਤਿਮ ਅਰਦਾਸ ਉਪਰੰਤ ਹੋਏ ਸ਼ਰਧਾਂਜਲੀ ਸਮਾਗਮ ਵਿਚ ਵੱਖ-ਵੱਖ ਰਾਜਨੀਤਿਕ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਵੱਲੋਂ ਮਾਤਾ ਬਿਮਲਾ ਦੇਵੀ ਨੂੰ ਸਰਧਾ ਦੇ ਫੁੱਲ ਭੇਟ ਕੀਤੇ ਗਏ | ਇਸ ਮੌਕੇ ਹਲਕਾ ਇੰਚਾਰਜ ਕਾਂਗਰਸ ਤੇ ਸਾਬਕਾ ਵਿਧਾਇਕ ਬੀਬੀ ਹਰਚੰਦ ਕੌਰ ਘਨੌਰੀ, ਵਿਧਾਇਕ ਕੁਲਵੰਤ ਸਿੰਘ ਪੰਡੋਰੀ, ਥਾਣਾ ਮੁਖੀ ਸ਼ੇਰਪੁਰ ਇੰਸਪੈਕਟਰ ਬਲਵੰਤ ਸਿੰਘ, ਥਾਣਾ ਮੁਖੀ ਸ਼ੇਰਪੁਰ ਇੰਸਪੈਕਟਰ ਯਾਦਵਿੰਦਰ ਸਿੰਘ, ਇੰਚਾਰਜ ਸੀ.ਆਈ.ਏ ਬਹਾਦਰ ਸਿੰਘ ਵਾਲਾ ਇੰਸਪੈਕਟਰ ਸਤਨਾਮ ਸਿੰਘ, ਅਗਰਵਾਲ ਸਭਾ ਤੇ ਵਪਾਰ ਮੰਡਲ ਸ਼ੇਰਪੁਰ ਦੇ ਸਰਪ੍ਰਸਤ ਕੁਲਵੰਤ ਰਾਏ ਗਰਗ, ਪ੍ਰਧਾਨ ਮਨਦੀਪ ਸਿੰਘ ਖੀਪਲ, ਨਵਲਜੀਤ ਗਰਗ, ਕਾਂਗਰਸੀ ਆਗੂ ਅਮਨਦੀਪ ਸਿੰਘ ਬਧੇਸਾ, ਸਰਪੰਚ ਰਣਜੀਤ ਸਿੰਘ ਧਾਲੀਵਾਲ ਸ਼ੇਰਪੁਰ, ਸਰਪੰਚ ਰਣਜੀਤ ਸਿੰਘ ਬਿੱਲੂ ਪੱਤੀ ਖਲੀਲ, ਮਾਸਟਰ ਹਰਬੰਸ ਸਿੰਘ ਸ਼ੇਰਪੁਰ, ਟਰੈਫ਼ਿਕ ਇੰਚਾਰਜ ਅਵਿਨਾਸ ਕੁਮਾਰ, ਸਵਰਨਕਾਰ ਸੰਘ ਦੇ ਆਗੂ ਕੁਲਵਿੰਦਰ ਕੁਮਾਰ ਕਾਲਾ ਵਰਮਾ, ਸਮਾਜ ਸੇਵੀ ਮਨਜੀਤ ਸਿੰਘ ਧਾਮੀ ਸ਼ੇਰਪੁਰ, ਸਰਪੰਚ ਬਹਾਦਰ ਸਿੰਘ ਬਾਗੜੀ ਕਾਤਰੋਂ, ਯੂਥ ਆਗੂ ਸਤਿੰਦਰਪਾਲ ਸਿੰਘ ਸੋਨੀ ਸ਼ੇਰਪੁਰ, ਹਨੀ ਗਰਗ ਧਾਵਾ, ਦੀਪਕ ਕੁਮਾਰ ਦੀਪੂ ਆਦਿ ਆਗੂ ਸ਼ਾਮਲ ਸਨ |

ਖ਼ਬਰ ਸ਼ੇਅਰ ਕਰੋ

 

ਦਿੱਲੀ ਕਿਸਾਨ ਮੋਰਚੇ ਵਿਚ ਸ਼ਾਮਿਲ ਗੁਰਮੇਲ ਸਿੰਘ ਕਿਲ੍ਹਾ ਭਰੀਆਂ ਦਾ ਦਿਹਾਂਤ

ਮਸਤੂਆਣਾ ਸਾਹਿਬ/ਲੌਂਗੋਵਾਲ, 23 ਜੂਨ (ਦਮਦਮੀ, ਵਿਨੋਦ, ਖੰਨਾ) - ਦਿੱਲੀ ਵਿਖੇ ਚੱਲ ਰਹੇ ਸੰਯੁਕਤ ਕਿਸਾਨ ਮੋਰਚੇ ਦੌਰਾਨ ਪਿਛਲੇ ਲੰਬੇ ਸਮੇਂ ਤੋਂ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਂਦਾ ਨਾਲ ਮੋਢੇ ਨਾਲ ਮੋਢਾ ਲਾਕੇ ਖੇਤੀ ਵਿਰੁੱਧ ਕਾਲੇ ਕਾਨੂੰਨਾਂ ਨੂੰ ਰੱਦ ਕਰਵਾਉਣ ...

ਪੂਰੀ ਖ਼ਬਰ »

ਪੈਟਰੋਲ-ਡੀਜ਼ਲ ਦੀਆਂ ਵਧੀਆਂ ਕੀਮਤਾਂ ਖ਼ਿਲਾਫ਼ ਲਹਿਰਾਗਾਗਾ-ਜਾਖਲ ਮਾਰਗ ਕੀਤਾ ਜਾਮ

ਲਹਿਰਾਗਾਗਾ, 23 ਜੂਨ (ਅਸ਼ੋਕ ਗਰਗ, ਕੰਵਲਜੀਤ ਸਿੰਘ ਢੀਂਡਸਾ)- ਕੇਂਦਰ ਸਰਕਾਰ ਵਲੋਂ ਤੇਲ ਦੀਆਂ ਕੀਮਤਾਂ ਵਿਚ ਲਗਾਤਾਰ ਕੀਤੇ ਜਾ ਰਹੇ ਵਾਧੇ ਦੇ ਖ਼ਿਲਾਫ਼ ਟਰੱਕ ਯੂਨੀਅਨ ਲਹਿਰਾਗਾਗਾ ਨੇ ਚੱਕਾ ਜਾਮ ਕਰਕੇ ਪ੍ਰਧਾਨ ਸੁਰੇਸ਼ ਸਿੰਗਲਾ ਦੀ ਅਗਵਾਈ ਹੇਠ ਲਹਿਰਾਗਾਗਾ-ਜਾਖਲ ...

ਪੂਰੀ ਖ਼ਬਰ »

ਹਾਂਡਾ ਸ਼੍ਰੋ.ਅ.ਦਲ (ਸੰਯੁਕਤ) ਦੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਨਿਯੁਕਤ

ਸੁਨਾਮ ਊਧਮ ਸਿੰਘ ਵਾਲਾ, 23 ਜੂਨ (ਧਾਲੀਵਾਲ, ਭੁੱਲਰ)- ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਵੱਲੋਂ ਪਾਰਟੀ ਦੇ ਜਥੇਬੰਦਕ ਢਾਂਚੇ 'ਚ ਕੀਤੇ ਗਏ ਵਿਸਥਾਰ ਅਨੁਸਾਰ ਪਾਰਟੀ ਦੇ ਸੀਨੀਅਰ ਆਗੂ ਪਿ੍ਤਪਾਲ ਸਿੰਘ ਹਾਂਡਾ ਨੂੰ ਸੰਗਰੂਰ (ਸ਼ਹਿਰੀ) ...

ਪੂਰੀ ਖ਼ਬਰ »

ਖੇਤੀ ਮੋਟਰਾਂ ਲਈ ਬਿਜਲੀ ਦੀ ਸੁਚਾਰੂ ਸਪਲਾਈ ਨਾ ਹੋਣ ਦੇ ਚਲਦਿਆਂ ਕਿਸਾਨਾਂ ਨੇ ਪਾਵਰਕਾਮ ਅਧਿਕਾਰੀਆਂ ਨੂੰ ਦਿੱਤੀ ਚਿਤਾਵਨੀ

ਸੰਗਰੂਰ, 23 ਜੂਨ (ਧੀਰਜ ਪਸ਼ੌਰੀਆ)- ਖੇਤੀ ਮੋਟਰਾਂ ਨੂੰ ਬਿਜਲੀ ਦੀ ਸੁਚਾਰੂ ਸਪਲਾਈ ਨਾ ਹੋਣ ਕਾਰਨ ਅੱਜ ਪਿੰਡ ਮੰਗਵਾਲ ਦੇ ਵੱਡੀ ਗਿਣਤੀ ਕਿਸਾਨ ਪਾਵਰਕਾਮ ਦੇ ਮੰਗਵਾਲ ਸਥਿਤ ਗਰਿੱਡ ਦੇ ਅਧਿਕਾਰੀਆਂ ਨੂੰ ਮਿਲੇ ਅਤੇ ਚਿਤਾਵਨੀ ਦਿੱਤੀ ਕਿ ਜੇਕਰ ਦੋ ਦਿਨਾਂ ਦੇ ਅੰਦਰ 8 ...

ਪੂਰੀ ਖ਼ਬਰ »

ਕੌਮੀ ਗਰੀਨ ਟਿ੍ਬਿਊਨਲ ਦੇ ਹੁਕਮਾਂ 'ਤੇ ਡਵੀਜ਼ਨਲ ਜੰਗਲਾਤ ਅਧਿਕਾਰੀ ਵਲੋਂ ਜਾਂਚ ਸ਼ੁਰੂ

ਸੰਗਰੂਰ, 23 ਜੂਨ (ਧੀਰਜ ਪਸ਼ੌਰੀਆ) - ਸੰਗਰੂਰ ਵਿਚ ਕਾਲੀ ਦੇਵੀ ਮੰਦਿਰ ਦੇ ਨੇੜਿਓ ਗੁਜ਼ਰਦੀ ਸੜਕ 'ਤੇ 27 ਪੁਰਾਣੇ ਦਰਖਤਾਂ ਨੂੰ ਵੱਢੇ ਜਾਣ ਸੰਬੰਧੀ ਕੌਮੀ ਗ੍ਰੀਨ ਟਿ੍ਬਿਊਨਲ ਦੇ ਹੁਕਮਾਂ 'ਤੇ ਜੰਗਲਾਤ ਵਿਭਾਗ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ ਪਰ ਲੋਕ ਨਿਰਮਾਣ ਵਿਭਾਗ ਦੇ ...

ਪੂਰੀ ਖ਼ਬਰ »

ਨਸ਼ੇ ਸਮੇਤ ਇਕ ਕਾਬੂ

ਅਮਰਗੜ੍ਹ, 23 ਜੂਨ (ਸੁਖਜਿੰਦਰ ਸਿੰਘ ਝੱਲ)- ਐਂਟੀ ਨਾਰਕੋਟਿਕ ਸੈੱਲ ਜ਼ਿਲ੍ਹਾ ਮਲੇਰਕੋਟਲਾ ਦੀ ਟੀਮ ਵਲੋਂ ਇੰਚਾਰਜ ਗਗਨਦੀਪ ਸਿੰਘ ਦੀ ਅਗਵਾਈ ਹੇਠ ਇਕ ਵਿਅਕਤੀ ਨੂੰ ਨਸ਼ੇ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਬ ਇੰਸਪੈਕਟਰ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX