ਤਾਜਾ ਖ਼ਬਰਾਂ


ਨਵਜੋਤ ਸਿੱਧੂ ਨੂੰ ਕੋਈ ਲਾਲਚ ਨਹੀਂ ਤੇ ਉਹ ਪੰਜਾਬ ਤੇ ਪੰਜਾਬੀਅਤ ਲਈ ਲੜ ਰਹੇ ਹਨ -ਰਜ਼ੀਆ ਸੁਲਤਾਨਾ
. . .  12 minutes ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੱਦੀ ਹੰਗਾਮੀ ਬੈਠਕ
. . .  59 minutes ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੰਗਾਮੀ ...
ਕੈਪਟਨ ਅਮਰਿੰਦਰ ਸਿੰਘ ਪਹੁੰਚੇ ਦਿੱਲੀ
. . .  about 1 hour ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚੇ ਹਨ . ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਇੱਥੇ ਕੋਈ ਵੀ ਰਾਜਨੀਤਕ ਪ੍ਰੋਗਰਾਮ ਨਹੀਂ ਹੈ ...
ਕਾਂਗਰਸ ਦੇ ਹੋਏ ਕਨ੍ਹਈਆ ਕੁਮਾਰ ਅਤੇ ਜਿਗਨੇਸ਼ ਮੇਵਾਨੀ
. . .  about 1 hour ago
ਨਵੀਂ ਦਿੱਲੀ, 28 ਸਤੰਬਰ - ਸੀ.ਪੀ.ਆਈ. ਨੇਤਾ ਕਨ੍ਹਈਆ ਕੁਮਾਰ ਅਤੇ ਗੁਜਰਾਤ ਦੇ ਵਿਧਾਇਕ ਜਿਗਨੇਸ਼ ਮੇਵਾਨੀ ਨਵੀਂ ਦਿੱਲੀ ਵਿਚ ਰਾਹੁਲ ਗਾਂਧੀ ਦੀ ਮੌਜੂਦਗੀ ਵਿਚ...
ਅੰਗਹੀਣ ਵਿਅਕਤੀਆਂ ਨੂੰ ਦਿੱਤੇ ਜਾਣਗੇ 14.28 ਲੱਖ ਰੁਪਏ ਦੀ ਕੀਮਤ ਨਾਲ ਟ੍ਰਾਈ ਸਾਈਕਲ: ਸੋਮ ਪ੍ਰਕਾਸ਼
. . .  about 1 hour ago
ਫਗਵਾੜਾ, 28 ਸਤੰਬਰ (ਹਰਜੋਤ ਸਿੰਘ ਚਾਨਾ) - ਅੰਗਹੀਣ ਵਿਅਕਤੀਆਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ 34 ਅਪਾਹਿਜ ਵਿਅਕਤੀਆਂ ਨੂੰ ਮੋਟਰਾਈਜ਼ਡ ਟ੍ਰਾਈ ਸਾਈਕਲ ਦਿੱਤੇ...
ਸਰਪੰਚ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਬਸਪਾ ਵਲੋਂ ਜਮਸ਼ੇਰ ਵਿਚ ਲਗਾਇਆ ਗਿਆ ਜਾਮ
. . .  about 1 hour ago
ਜਮਸ਼ੇਰ ਖ਼ਾਸ,ਜੰਡਿਆਲਾ ਮੰਜਕੀ - 28 ਸਤੰਬਰ (ਅਵਤਾਰ ਤਾਰੀ, ਸੁਰਜੀਤ ਸਿੰਘ ਜੰਡਿਆਲਾ) - ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਸਰਪੰਚ ਖ਼ਿਲਾਫ਼ ਬਸਪਾ ਵਲੋਂ ਅੱਜ ਜਮਸ਼ੇਰ ਖ਼ਾਸ ਵਿਚ ਜਾਮ ਲਾਇਆ ਗਿਆ...
ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਰਾਘਵ ਚੱਢਾ ਦਾ ਬਿਆਨ
. . .  about 1 hour ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਵਿਚ ਅਰਾਜਕਤਾ ਦੀ ਸੰਪੂਰਨ ਸਥਿਤੀ ਹੈ ...
ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ ਕੱਸਿਆ ਤਨਜ
. . .  about 2 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ...
ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 2 hours ago
ਚੰਡੀਗੜ੍ਹ, 28 ਸਤੰਬਰ - ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ ...
ਗੁਲਾਬੀ ਸੁੰਡੀ ਕਾਰਨ ਨਰਮਾ ਖ਼ਰਾਬ ਹੋਣ ਤੋਂ ਦੁਖੀ ਖੇਤ ਮਜ਼ਦੂਰ ਨੇ ਕੀਤੀ ਆਤਮਹੱਤਿਆ
. . .  about 2 hours ago
ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ) - ਮਾਲਵੇ ਦੀ ਨਰਮਾ ਪੱਟੀ ਦੇ ਉਕਤ ਖਿੱਤੇ ਦੇ ਪਿੰਡ ਜਗਾ ਰਾਮ ਤੀਰਥ ਦੇ ਇੱਕ ਖੇਤ ਮਜ਼ਦੂਰ ਮਹਿੰਦਰ ਸਿੰਘ ਨੇ ਆਪਣੇ ਖੇਤ ਵਿਚ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ...
ਅਸੀਂ ਸਿੱਧੂ ਸਾਬ੍ਹ ਨਾਲ ਬੈਠ ਕੇ ਗੱਲ ਕਰਾਂਗੇ - ਚੰਨੀ
. . .  about 2 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ...
ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ ਜਾਵੇਗਾ - ਚੰਨੀ
. . .  about 2 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ...
ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ - ਚੰਨੀ
. . .  about 2 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ, ...
ਚੰਨੀ ਦੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੀ ਅਪੀਲ
. . .  about 2 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ ਹੈ | ਇਸ ਨਾਲ ਹੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰੈੱਸ ਵਾਰਤਾ ਸ਼ੁਰੂ, ਕੇਂਦਰ ਨੂੰ ਕੀਤੀ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ
. . .  about 2 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ...
ਸਿੱਧੂ ਦੇ ਅਸਤੀਫ਼ੇ 'ਤੇ ਕੈਪਟਨ ਦਾ ਬਿਆਨ - ਮੈਂ ਤੁਹਾਨੂੰ ਪਹਿਲਾ ਹੀ ਕਿਹਾ ਸੀ ਉਹ ਇੱਕ ਸਟੇਬਲ (ਸਥਿਰ) ਆਦਮੀ ਨਹੀਂ ਹੈ ਅਤੇ ਸਰਹੱਦੀ ਰਾਜ ਪੰਜਾਬ ਦੇ ਅਨੁਕੂਲ ਨਹੀਂ ਹੈ।
. . .  about 2 hours ago
ਸਿੱਧੂ ਦੇ ਅਸਤੀਫ਼ੇ 'ਤੇ ਕੈਪਟਨ ਦਾ ਬਿਆਨ - ਮੈਂ ਤੁਹਾਨੂੰ ਪਹਿਲਾ ਹੀ ਕਿਹਾ ਸੀ ਉਹ ਇੱਕ ਸਟੇਬਲ (ਸਥਿਰ) ਆਦਮੀ ਨਹੀਂ ਹੈ ਅਤੇ ਸਰਹੱਦੀ ਰਾਜ ਪੰਜਾਬ ਦੇ ਅਨੁਕੂਲ ਨਹੀਂ ਹੈ..
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਪੱਕੇ ਧਰਨਿਆਂ ਦੀ ਸ਼ੁਰੂਆਤ
. . .  about 3 hours ago
ਅੰਮ੍ਰਿਤਸਰ, 28 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਅੱਜ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਪੱਕੇ ਧਰਨਿਆਂ ਦੀ ਸ਼ੁਰੂਆਤ ਕੀਤੀ ਗਈ, ਜਿਸ ਦੀ ਅਗਵਾਈ ਬੀਬੀਆਂ ਵਲੋਂ ਕੀਤੀ ਜਾ ਰਹੀ ...
ਸ੍ਰੀ ਮੁਕਤਸਰ ਸਾਹਿਬ ਦੀ ਅਨਾਜ ਮੰਡੀ ਵਿਖੇ ਕੁਲਬੀਰ ਸਿੰਘ ਮੱਤਾ ਨੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਰਣਜੀਤ ਸਿੰਘ ਢਿੱਲੋਂ) - ਪੰਜਾਬ ਮੰਡੀ ਬੋਰਡ ਫ਼ਿਰੋਜਪੁਰ ਡਵੀਜ਼ਨ ਦੇ ਅਫ਼ਸਰ ਕੁਲਬੀਰ ਸਿੰਘ ਮੱਤਾ ਅੱਜ ਅਨਾਜ ਮੰਡੀ ਸ੍ਰੀ ਮੁਕਤਸਰ ਸਾਹਿਬ ਵਿਖੇ...
ਨਵਜੋਤ ਸਿੰਘ ਸਿੱਧੂ ਨੇ ਦਿੱਤਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ
. . .  about 3 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ...
ਸੁਮੇਧ ਸਿੰਘ ਸੈਣੀ ਦੇ ਵਕੀਲ ਏ.ਪੀ.ਐੱਸ. ਦਿਓਲ ਨੂੰ ਐਡਵੋਕੇਟ ਜਨਰਲ ਲਗਾਉਣ ਦਾ ਆਮ ਆਦਮੀ ਪਾਰਟੀ ਨੇ ਕੀਤਾ ਵਿਰੋਧ
. . .  about 3 hours ago
ਚੰਡੀਗੜ੍ਹ, 28 ਸਤੰਬਰ (ਗੁਰਿੰਦਰ) - ਸੁਮੇਧ ਸਿੰਘ ਸੈਣੀ ਦੇ ਵਕੀਲ ਏ.ਪੀ.ਐੱਸ. ਦਿਓਲ ਨੂੰ ਐਡਵੋਕੇਟ ਜਨਰਲ ਲਗਾਉਣ ਦਾ ਆਮ ਆਦਮੀ ਪਾਰਟੀ ਨੇ ਵਿਰੋਧ ਕੀਤਾ ਹੈ | ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਵਿਧਾਇਕ ਕੁਲਤਾਰ ਸਿੰਘ ਸੰਧਵਾਂ ਅਤੇ...
ਮੁੱਖ ਮੰਤਰੀ ਚੰਨੀ ਦੀ ਕੋਠੀ ਵਲ ਵੱਧ ਰਹੇ ਅਧਿਆਪਕ, ਪੁਲੀਸ ਵਲੋਂ ਰੋਕਣ ਦੇ ਯਤਨ ਜਾਰੀ
. . .  about 3 hours ago
ਖਰੜਾ, 28 ਸਤੰਬਰ (ਜੰਡਪੁਰੀ) - ਅੱਜ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਈ.ਟੀ.ਟੀ. ਟੈਟ ਪਾਸ ਅਧਿਆਪਕਾਂ ਵਲੋਂ ਖਰੜ ਦੀ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਮਿਊਂਸੀਪਲ ਪਾਰਕ ਵਿਖੇ ਧਰਨਾ ਲਗਾਇਆ ਹੋਇਆ...
ਨਸ਼ਾ ਤਸਕਰੀ ਦੇ ਦੋਸ਼ਾਂ 'ਚ ਘਿਰੀ ਦੇਸੂਜੋਧਾ ਪੁਲਿਸ ਚੌਕੀ
. . .  about 3 hours ago
ਡੱਬਵਾਲੀ, 29 ਸਤੰਬਰ (ਇਕਬਾਲ ਸਿੰਘ ਸ਼ਾਂਤ) - ਪਿੰਡ ਦੇਸੂਜੋਧਾ ਵਿਚ ਵੱਡੇ ਪੱਧਰ 'ਤੇ ਚਿੱਟਾ ਨਸ਼ਾ ਤਸਕਰੀ ਅਤੇ ਨਸ਼ਿਆਂ ਕਰ ਕੇ ਨੌਜਵਾਨਾਂ ਦੀਆਂ ਲਗਾਤਾਰ ਮੌਤਾਂ ਦੇ ਖ਼ਿਲਾਫ਼ ਅੱਜ ਹਰਿਆਣਾ ਤੇ ਪੰਜਾਬ ਦੇ ਕਈ ਪਿੰਡਾਂ ਦੇ ...
ਕੈਪਟਨ ਦੇ ਮੀਡੀਆ ਸਲਾਹਕਾਰ ਦਾ ਕੈਪਟਨ ਦੀ ਦਿੱਲੀ ਫੇਰੀ 'ਤੇ ਵੱਡਾ ਬਿਆਨ
. . .  about 4 hours ago
ਚੰਡੀਗੜ੍ਹ, 28 ਸਤੰਬਰ - ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਟਵੀਟ ਕਰ ਕੇ ਕੈਪਟਨ ਅਮਰਿੰਦਰ ਸਿੰਘ ਦੀ ਦਿੱਲੀ ਫੇਰੀ 'ਤੇ ਕਿਹਾ ਹੈ ਕਿ ਇਹ ਉਨ੍ਹਾਂ ਦਾ ਇਕ ਨਿੱਜੀ ਦੌਰਾ ਹੈ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨਾਲ ਹੋਵੇਗੀ ਕੱਲ੍ਹ ਸਰਕਾਰ ਦੀ ਬੈਠਕ
. . .  about 4 hours ago
ਚੰਡੀਗੜ੍ਹ, 28 ਸਤੰਬਰ - ਕਿਸਾਨੀ ਮੰਗਾਂ ਸੰਬੰਧੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨਾਲ ਕੱਲ੍ਹ ਪੰਜਾਬ ਸਰਕਾਰ ਦੀ ਬੈਠਕ ...
ਚੋਹਲਾ ਸਾਹਿਬ ਵਿਖੇ ਦਿਨ ਦਿਹਾੜੇ ਚੱਲੀਆਂ ਗੋਲੀਆਂ
. . .  about 4 hours ago
ਚੋਹਲਾ ਸਾਹਿਬ, 27 ਸਤੰਬਰ (ਬਲਵਿੰਦਰ ਸਿੰਘ ਚੋਹਲਾ) - ਇਤਿਹਾਸਿਕ ਕਸਬਾ ਚੋਹਲਾ ਸਾਹਿਬ ਵਿਖੇ ਸਥਿਤ ਗੁਰੂ ਅਰਜਨ ਦੇਵ ਜੀ ਸਟੇਡੀਅਮ ਦੇ ਬਾਹਰ 30-40 ਨੌਜਵਾਨਾਂ ਦੇ ਦੋ ਗਰੁੱਪ ਵਿਚ ਆਹਮੋ-ਸਾਹਮਣੇ ਗੋਲੀਆਂ ਚੱਲਣ ਦਾ ਸਮਾਚਾਰ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਹਾੜ ਸੰਮਤ 553
ਵਿਚਾਰ ਪ੍ਰਵਾਹ: ਸ਼ਾਂਤੀ ਦੀ ਜਿੱਤ ਕਿਸੇ ਵੀ ਧਰਮ ਦੀ ਜਿੱਤ ਨਾਲੋਂ ਕਿਸੇ ਤਰ੍ਹਾਂ ਵੀ ਘੱਟ ਨਹੀਂ। -ਜੋਨ ਮਿਲਟਨ

ਫਿਰੋਜ਼ਪੁਰ

ਬਿਜਲੀ ਸਪਲਾਈ ਦੇ ਨਾਕਸ ਪ੍ਰਬੰਧਾਂ ਨੂੰ ਲੈ ਕੈ ਕਿਸਾਨਾਂ ਵਲੋਂ ਨੈਸ਼ਨਲ ਹਾਈਵੇ ਜਾਮ

ਜ਼ੀਰਾ, 23 ਜੂਨ (ਜੋਗਿੰਦਰ ਸਿੰਘ ਕੰਡਿਆਲ)-ਪਿੰਡ ਫੇਰੋਕੇ, ਗਾਦੜੀਵਾਲਾ ਅਤੇ ਹੋਰ ਨੇੜਲੇ ਪਿੰਡਾਂ ਦੇ ਕਿਸਾਨਾਂ ਵਲੋਂ ਬਿਜਲੀ ਸਪਲਾਈ ਦੇ ਨਾਕਸ ਪ੍ਰਬੰਧਾਂ ਨੂੰ ਲੈ ਕੇ ਫੇਰੋ ਕੇ ਨਜ਼ਦੀਕ ਜ਼ੀਰਾ-ਫ਼ਿਰੋਜ਼ਪੁਰ ਨੈਸ਼ਨਲ ਹਾਈਵੇ 'ਤੇ ਜਾਮ ਲਗਾ ਕੇ ਪਾਵਰਕਾਮ ਦੇ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸ ਯੂਨੀਅਨ ਵਲੋਂ ਰੋਸ ਰੈਲੀ

ਗੁਰੂਹਰਸਹਾਏ, 23 ਜੂਨ (ਹਰਚਰਨ ਸੰਘ ਸੰਧੂ, ਕਪਿਲ ਕੰਧਾਰੀ)-ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਸੱਦੇ 'ਤੇ ਸ਼ਹਿਰੀ ਸਬ ਡਵੀਜ਼ਨ ਦੇ ਦਫ਼ਤਰ ਦੇ ਗੇਟ 'ਤੇ ਰੋਸ ਰੈਲੀ ਐੱਸ.ਡੀ.ਓ. ਫੰੁਮਣ ਸਿੰਘ ਸਿਟੀ ਸਬ-ਡਵੀਜ਼ਨ ਗੁਰੂਹਰਸਹਾਏ ਦੇ ਖ਼ਿਲਾਫ਼ ਕੀਤੀ ਗਈ | ਇਸ ਰੈਲੀ ਦੀ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਰੱਖਣ 'ਤੇ ਇਕ ਵਿਰੱੁਧ ਮਾਮਲਾ ਦਰਜ

ਫ਼ਿਰੋਜ਼ਪੁਰ, 23 ਜੂਨ (ਪ.ਪ)- ਨਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਇਕ ਵਿਅਕਤੀ ਵਿਰੱੁਧ ਥਾਣਾ ਕੈਂਟ ਫ਼ਿਰੋਜ਼ਪੁਰ ਪੁਲਿਸ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਬਲਵੀਰ ਸਿੰਘ ਪੁਲਿਸ ਪਾਰਟੀ ਸਮੇਤ ਸ਼ੱਕੀ ਪੁਰਸ਼ਾਂ ਦੀ ਭਾਲ ਵਿਚ ...

ਪੂਰੀ ਖ਼ਬਰ »

ਆਰ.ਪੀ.ਐਫ. ਮੁਲਾਜ਼ਮ 'ਤੇ ਹਮਲਾ ਕਰਕੇ ਕੀਤੀ ਕੁੱਟਮਾਰ, ਉਤਾਰੀ ਸੋਨੇ ਦੀ ਚੇਨ

ਫ਼ਿਰੋਜ਼ਪੁਰ, 23 ਜੂਨ (ਕੁਲਬੀਰ ਸਿੰਘ ਸੋਢੀ)- ਥਾਣਾ ਸਦਰ ਫ਼ਿਰੋਜ਼ਪੁਰ ਅਧੀਨ ਆਉਂਦੀ ਰੇਲਵੇ ਕਾਲੋਨੀ ਵਿਖੇ ਬੀਤੇ ਦਿਨ ਇਕ ਆਰ.ਪੀ.ਐਫ. ਮੁਲਾਜ਼ਮ 'ਤੇ ਹਮਲਾ ਕਰਕੇ ਕੁੱਟਮਾਰ ਕਰਦੇ ਹੋਏ ਮੁਲਜ਼ਮਾਂ ਵਲੋਂ ਸੋਨੇ ਦੀ ਚੈਨ ਉਤਾਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ...

ਪੂਰੀ ਖ਼ਬਰ »

ਬਚਿੱਤਰ ਸਿੰਘ ਮੋਰ ਬਣੇ ਅਕਾਲੀ ਦਲ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ

ਫ਼ਿਰੋਜ਼ਪੁਰ, 23 ਜੂਨ (ਗੁਰਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਜ਼ਿਲ੍ਹਾ ਅਹੁਦੇਦਾਰਾਂ ਦੀ ਐਲਾਨੀ ਗਈ ਸੂਚੀ ਵਿਚ ਇਲਾਕੇ ਦੇ ਸਿਰਕੱਢ ਆਗੂ ਅਤੇ ਮਾਰਕੀਟ ਕਮੇਟੀ ਦੀ ਸਾਬਕਾ ਚੇਅਰਮੈਨ ਬਚਿੱਤਰ ਸਿੰਘ ਮੋਰ ਨੂੰ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ...

ਪੂਰੀ ਖ਼ਬਰ »

ਕੋਰੋਨਾ ਕਹਿਰ ਜਾਰੀ -ਜ਼ਿਲ੍ਹੇ 'ਚ ਮਿਲੇ 20 ਹੋਰ ਮਰੀਜ਼ ਤੇ 7 ਮਰੀਜ਼ਾਂ ਤੋੜਿਆ ਦਮ

ਫ਼ਿਰੋਜ਼ਪੁਰ, 23 ਜੂਨ (ਜਸਵਿੰਦਰ ਸਿੰਘ ਸੰਧੂ)- ਕੋਰੋਨਾ ਨੁਮਾ ਮਹਾਂਮਾਰੀ ਨੇ ਜ਼ਿਲ੍ਹੇ ਅੰਦਰ ਪੈਰ ਪਸਾਰਦੇ ਹੋਏ ਜਿੱਥੇ 20 ਹੋਰ ਵਿਅਕਤੀਆਂ ਨੂੰ ਆਪਣੇ ਕਲਾਵੇ 'ਚ ਲੈ ਲਿਆ ਹੈ, ਉੱਥੇ ਇਲਾਜ ਅਧੀਨ ਚੱਲ ਰਹੇ ਕੋਰੋਨਾ ਮਰੀਜ਼ਾਂ ਵਿਚੋਂ 7 ਦੀ ਮੌਤ ਹੋ ਜਾਣ ਦੀ ਖ਼ਬਰ ਹੈ, ਜਿਸ ਦੀ ਪੁਸ਼ਟੀ ਸਿਹਤ ਵਿਭਾਗ ਵਲੋਂ ਕਰ ਦਿੱਤੀ ਗਈ ਹੈ | ਬੁਲਾਰੇ ਨੇ ਦੱਸਿਆ ਕਿ ਕੋਰੋਨਾ ਦੇ ਖ਼ਾਤਮੇ ਲਈ ਸਿਹਤ ਵਿਭਾਗ ਦੀਆਂ ਟੀਮਾਂ ਵਲੋਂ 1150 ਸ਼ੱਕੀ ਵਿਅਕਤੀਆਂ ਦੇ ਕੋਰੋਨਾ ਟੈੱਸਟ ਲਏ ਗਏ | ਬੇਸ਼ੱਕ 300 ਜਣਿਆਂ ਦੀਆਂ ਰਿਪੋਰਟਾਂ ਆਉਣੀਆਂ ਅਜੇ ਬਾਕੀ ਹਨ, ਪਰ ਪ੍ਰਾਪਤ ਰਿਪੋਰਟਾਂ 'ਚ 20 ਨਵੇਂ ਮਰੀਜ਼ਾਂ ਦੀ ਪੁਸ਼ਟੀ ਹੋਈ ਹੈ, ਜਦਕਿ ਯੋਗ ਇਲਾਜ ਮਿਲਣ ਕਾਰਨ 50 ਮਰੀਜ਼ ਤੰਦਰੁਸਤ ਵੀ ਹੋਏ ਹਨ | ਹੁਣ ਜ਼ਿਲ੍ਹੇ ਅੰਦਰ ਕੋਰੋਨਾ ਦੇ 230 ਐਕਟਿਵ ਮਰੀਜ਼ ਹਨ, ਜੋ ਜ਼ਿਲ੍ਹਾ ਅਤੇ ਜ਼ਿਲ੍ਹੇ ਤੋਂ ਬਾਹਰ ਦੇ ਹਸਪਤਾਲਾਂ 'ਚ ਇਲਾਜ ਲੈ ਰਹੇ ਹਨ |
ਹੋਈਆਂ 7 ਹੋਰ ਮੌਤਾਂ
ਕੋਰੋਨਾ ਨੁਮਾ ਦੈਂਤ ਕਾਰਨ ਮੌਤਾਂ ਦਾ ਸਿਲਸਿਲਾ ਰੁਕਣ ਦਾ ਨਾਂਅ ਨਹੀਂ ਲੈ ਰਿਹਾ | ਅੱਜ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਇਲਾਜ ਅਧੀਨ ਮਰੀਜ਼ਾਂ ਵਿਚੋਂ 7 ਦੀ ਮੌਤ ਹੋ ਜਾਣ ਦੀ ਖ਼ਬਰ ਹੈ, ਜਿਸ ਕਾਰਨ ਜ਼ਿਲ੍ਹੇ ਅੰਦਰ ਕੋਰੋਨਾ ਮਿ੍ਤਕਾਂ ਦੀ ਗਿਣਤੀ ਦਾ ਅੰਕੜਾ ਵੱਧ ਕੇ 461 ਹੋ ਗਿਆ ਹੈ | ਮਿ੍ਤਕਾਂ ਵਿਚ 60 ਸਾਲਾਂ ਔਰਤ ਵਾਸੀ ਪਿੰਡ ਕਾਮਲਵਾਲਾ ਬਲਾਕ ਮਮਦੋਟ, 490 ਸਾਲਾਂ ਪੁਰਸ਼ ਬਲਾਕ ਮਮਦੋਟ, 65 ਸਾਲਾਂ ਪੁਰਸ਼, 46 ਸਾਲਾਂ ਪੁਰਸ਼, 80 ਸਾਲਾਂ ਪੁਰਸ਼ ਵਾਸੀਆਨ ਬਲਾਕ ਫ਼ਿਰੋਜ਼ਸ਼ਾਹ, 75 ਸਾਲਾਂ ਔਰਤ ਅਤੇ 65 ਸਾਲਾਂ ਪੁਰਸ਼ ਵਾਸੀਆਨ ਸਿਹਤ ਕੇਂਦਰ ਬਲਾਕ ਗੁਰੂਹਰਸਹਾਏ ਨਾਲ ਸਬੰਧਿਤ ਹਨ |

ਖ਼ਬਰ ਸ਼ੇਅਰ ਕਰੋ

 

ਲਾਡੀ ਗਹਿਰੀ ਨੇ ਮੁੱਦਕੀ ਦੇ ਨਵੇਂ ਬੱਸ ਅੱਡੇ ਦੀ ਢੁਕਵੀਂ ਜਗ੍ਹਾ ਲਈ ਕੀਤਾ ਸਰਵੇਖਣ

ਮੁੱਦਕੀ, 23 ਜੂਨ (ਭੁਪਿੰਦਰ ਸਿੰਘ)-ਸਥਾਨਕ ਕਸਬੇ ਦੇ ਬੱਸ ਅੱਡੇ ਨੂੰ ਆਧੁਨਿਕ ਤਕਨੀਕ ਨਾਲ ਬਣਾਉਣ ਲਈ ਢੁਕਵੀਂ ਜਗ੍ਹਾ ਦਾ ਸਰਵੇਖਣ ਕਰਨ ਲਈ ਹਲਕਾ ਵਿਧਾਇਕਾ ਸਤਿਕਾਰ ਕੌਰ ਗਹਿਰੀ ਦੇ ਪਤੀ ਜਸਮੇਲ ਸਿੰਘ ਲਾਡੀ ਗਹਿਰੀ ਸਬੰਧਿਤ ਅਧਿਕਾਰੀਆਂ ਸਮੇਤ ਕਸਬਾ ਮੁੱਦਕੀ ਵਿਖੇ ...

ਪੂਰੀ ਖ਼ਬਰ »

ਅੰਗਹੀਣ ਬਾਡੀ ਬਿਲਡਰ ਹੀਰਾ ਸੰਧੂ ਨੇ ਪੰਜਾਬ ਸਰਕਾਰ ਤੋਂ ਨੌਕਰੀ ਦੀ ਕੀਤੀ ਮੰਗ

ਜ਼ੀਰਾ, 23 ਜੂਨ (ਪ.ਪ)-ਅੰਗਹੀਣ ਹੋਣ ਦੇ ਬਾਵਜੂਦ ਆਪਣੀ ਬਾਡੀ ਬਿਲਡਿੰਗ ਦੇ ਜੌਹਰ ਦਿਖਾ ਕੇ ਨੈਸ਼ਨਲ ਅਤੇ ਇੰਟਰਨੈਸ਼ਨਲ ਪੱਧਰ 'ਤੇ ਪੰਜਾਬ ਦਾ ਨਾਂਅ ਰੌਸ਼ਨ ਕਰਨ ਵਾਲੇ ਬਾਡੀ ਬਿਲਡਰ ਹੀਰਾ ਸਿੰਘ ਸੰਧੂ ਸ਼ਾਹਵਾਲਾ ਨੇ ਪੰਜਾਬ ਸਰਕਾਰ ਤੋਂ ਨੌਕਰੀ ਦਿੱਤੇ ਜਾਣ ਦੀ ਮੰਗ ...

ਪੂਰੀ ਖ਼ਬਰ »

ਕਿਸਾਨ ਮੋਰਚੇ 'ਤੇ ਡਟੇ ਫ਼ਿਰੋਜ਼ਪੁਰ ਦੇ ਕਿਸਾਨ ਟਿਕਰੀ ਬਾਰਡਰ 'ਤੇ ਸਨਮਾਨਿਤ

ਫ਼ਿਰੋਜ਼ਪੁਰ, 23 ਜੂਨ (ਕੁਲਬੀਰ ਸਿੰਘ ਸੋਢੀ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਵਿਰੋਧੀ ਕਾਲੇ ਬਿੱਲਾਂ ਨੂੰ ਖ਼ਾਰਜ ਕਰਵਾਉਣ ਵਾਸਤੇ ਲੰਮੇ ਸਮੇਂ ਤੋਂ ਕਿਸਾਨ ਦਿੱਲੀ ਦੇ ਬਾਰਡਰਾਂ 'ਤੇ ਮੋਰਚੇ ਲਗਾ ਡਟੇ ਹੋਏ ਹਨ, ਪਰ ਕੇਂਦਰ ਸਰਕਾਰ ਕਾਲੇ ਕਾਨੰੂਨ ਰੱਦ ਨਾ ਕਰਨ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ 40 ਨਾਜਾਇਜ਼ ਸ਼ਰਾਬ ਦੀਆਂ ਬੋਤਲਾਂ ਸਮੇਤ ਗਿ੍ਫ਼ਤਾਰ

ਗੁਰੂਹਰਸਹਾਏ, 23 ਜੂਨ (ਕਪਿਲ ਕੰਧਾਰੀ)- ਗੁਰੂਹਰਸਹਾਏ ਦੀ ਪੁਲਿਸ ਵਲੋਂ ਗਸ਼ਤ ਦੌਰਾਨ ਇਕ ਮੋਟਰਸਾਈਕਲ ਸਵਾਰ ਨੂੰ 40 ਨਾਜਾਇਜ਼ ਸ਼ਰਾਬ ਦੀਆਂ ਬੋਤਲਾਂ ਸਮੇਤ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਹਰਨੇਕ ...

ਪੂਰੀ ਖ਼ਬਰ »

ਜੈ ਜਵਾਨ ਜੈ ਕਿਸਾਨ ਜਥੇਬੰਦੀ ਵਲੋਂ ਮੋਟਰਸਾਈਕਲ ਜਾਗਰੂਕਤਾ ਰੈਲੀ

ਫ਼ਿਰੋਜ਼ਪੁਰ, 23 ਜੂਨ (ਕੁਲਬੀਰ ਸਿੰਘ ਸੋਢੀ)- ਕਿਸਾਨ ਵਰਗ ਤੇ ਆਮ ਲੋਕਾਂ ਦੀਆਂ ਮੰਗਾਂ ਨੂੰ ਉਜਾਗਰ ਕਰਦੇ ਹੋਏ ਜੈ ਜਵਾਨ ਜੈ ਕਿਸਾਨ ਜਥੇਬੰਧੀ ਵਲੋਂ ਵੱਧ ਰਹੀ ਮਹਿੰਗਾਈ ਦੇ ਵਿਰੋਧ ਵਿਚ ਮੋਟਰਸਾਈਕਲ ਜਾਗਰੂਕਤਾ ਰੈਲੀ ਕੱਢੀ ਗਈ, ਜੋ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਯੂਥ ...

ਪੂਰੀ ਖ਼ਬਰ »

ਵਿਆਹੁਤਾ ਨੂੰ ਦਹੇਜ ਲਈ ਤੰਗ-ਪੇ੍ਰਸ਼ਾਨ ਕਰਨ 'ਤੇ ਸਹੁਰੇ ਪਰਿਵਾਰ ਦੇ ਦੋ ਜੀਆਂ ਵਿਰੱੁਧ ਮਾਮਲਾ

ਫ਼ਿਰੋਜ਼ਪੁਰ, 23 ਜੂਨ (ਪ.ਪ)- ਵਿਆਹੁਤਾ ਨੂੰ ਦਹੇਜ ਲਈ ਤੰਗ-ਪ੍ਰੇਸ਼ਾਨ ਕਰਨ ਦੇ ਮਾਮਲੇ ਵਿਚ ਥਾਣਾ ਵੂਮੈਨ ਪੁਲਿਸ ਵਲੋਂ ਸਹੁਰੇ ਪਰਿਵਾਰ ਦੇ ਦੋ ਜੀਆਂ ਵਿਰੱੁਧ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਪੁਲਿਸ ਨੇ ਦਿੱਤੀ ਸ਼ਿਕਾਇਤ ਵਿਚ ਵੀਰਪਾਲ ਕੌਰ ਪੱੁਤਰੀ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਮੱਲਾਂਵਾਲਾ ਵਿਖੇ ਕੋਰੋਨਾ ਵੈਕਸੀਨ ਤੇ ਕੋਰੋਨਾ ਸੈਂਪਿਲੰਗ ਕੈਂਪ

ਮੱਲਾਂਵਾਲਾ, 23 ਜੂਨ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)- ਮਾਰਕੀਟ ਕਮੇਟੀ ਮੱਲਾਂਵਾਲਾ ਵਿਖੇ ਆੜ੍ਹਤੀਆ ਐਸੋਸੀਏਸ਼ਨ ਮੱਲਾਂਵਾਲਾ ਅਤੇ ਜੀ.ਓ.ਜੀ. ਟੀਮ ਫ਼ਿਰੋਜ਼ਪੁਰ ਦੇ ਸਹਿਯੋਗ ਨਾਲ ਕੋਰੋਨਾ ਵੈਕਸੀਨ ਅਤੇ ਕੋਰੋਨਾ ਸੈਂਪਿਲੰਗ ਕੈਂਪ ਲਗਾਇਆ ਗਿਆ, ਜਿਸ ਵਿਚ ...

ਪੂਰੀ ਖ਼ਬਰ »

ਪਿੰਡ ਕਰਮੂਵਾਲਾ ਵਿਖੇ ਸਾਲਾਨਾ ਮੇਲਾ 26 ਨੂੰ

ਖੋਸਾ ਦਲ ਸਿੰਘ, 23 ਜੂਨ (ਮਨਪ੍ਰੀਤ ਸਿੰਘ ਸੰਧੂ)- ਨਜ਼ਦੀਕੀ ਪਿੰਡ ਕਰਮੂਵਾਲਾ ਵਿਖੇ ਹਰ ਸਾਲ ਦੀ ਤਰ੍ਹਾਂ ਬਾਬਾ ਚੱਕੀ ਪੀਰ ਦੀ ਯਾਦ ਵਿਚ ਸਾਲਾਨਾ ਮੇਲਾ 26 ਜੂਨ ਦਿਨ ਸ਼ਨੀਵਾਰ ਨੂੰ ਦਾਣਾ ਮੰਡੀ ਪਿੰਡ ਕਰਮੂਵਾਲਾ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਸਮੇਂ ਕਾਂਗਰਸੀ ਆਗੂ ...

ਪੂਰੀ ਖ਼ਬਰ »

ਸ.ਹ.ਸ. ਸ਼ਰੀਂਹ ਵਾਲਾ ਬਰਾੜ ਦੇ ਵਿਦਿਆਰਥੀ ਨੇ ਮਾਰੀਆਂ ਮੱਲਾਂ

ਗੁਰੂਹਰਸਹਾਏ, 23 ਜੂਨ (ਕਪਿਲ ਕੰਧਾਰੀ)- ਪਿਛਲੇ ਦਿਨੀਂ ਜਦੋਂ ਪੰਜਾਬ ਸਰਕਾਰ ਵਲੋਂ 75ਵੇਂ ਆਜ਼ਾਦੀ ਦਿਵਸ ਸਮਾਰੋਹ ਮੌਕੇ ਮਾਣਯੋਗ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ, ਸ੍ਰੀਮਤੀ ਕੁਲਵਿੰਦਰ ਕੌਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਕੋਮਲ ਅਰੋੜਾ, ਨੋਡਲ ਇੰਚਾਰਜ ...

ਪੂਰੀ ਖ਼ਬਰ »

ਨਹਿਰੀ ਵਿਭਾਗ ਸੁੱਤਾ ਗੂੜ੍ਹੀ ਨੀਂਦ

ਲੱਖੋ ਕੇ ਬਹਿਰਾਮ, 23 ਜੂਨ (ਰਾਜਿੰਦਰ ਸਿੰਘ ਹਾਂਡਾ)- ਸੂਬੇ ਵਿਚ ਝੋਨੇ ਦੀ ਲਵਾਈ ਦਾ ਕੰਮ 10 ਜੂਨ ਤੋਂ ਸ਼ੁਰੂ ਹੋ ਚੁੱਕਾ ਹੈ ਅਤੇ ਸਰਕਾਰੀ ਹਦਾਇਤਾਂ ਮੁਤਾਬਿਕ 10 ਜੂਨ ਤੋਂ ਸੂਬੇ ਵਿਚ ਝੋਨੇ ਦੇ ਸੀਜ਼ਨ ਲਈ ਨਹਿਰੀ ਪਾਣੀ ਅਤੇ 8 ਘੰਟੇ ਬਿਜਲੀ ਸਪਲਾਈ ਦੀ ਸ਼ੁਰੂਆਤ ਹੋ ਗਈ ਹੈ, ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX