ਤਾਜਾ ਖ਼ਬਰਾਂ


ਬੀ.ਆਰ.ਟੀ. ਬੱਸ ਨੇ ਨੌਜਵਾਨ ਕੁਚਲਿਆ
. . .  1 day ago
ਸੁਲਤਾਨਵਿੰਡ (ਅੰਮ੍ਰਿਤਸਰ) , 18 ਸਤੰਬਰ (ਗੁਰਨਾਮ ਸਿੰਘ ਬੁੱਟਰ) - ਅੰਮ੍ਰਿਤਸਰ-ਜਲੰਧਰ ਰੋਡ ਨੇੜੇ ਗੋਲਡਨ ਗੇਟ ਨਿਊ ਅੰਮ੍ਰਿਤਸਰ ਵਿਖੇ ਇਕ ਨੌਜਵਾਨ ਨੂੰ ਬੀ.ਆਰ.ਟੀ. ਬੱਸ ਵਲੋਂ ਕੁਚਲ ਦਿੱਤਾ ਗਿਆ। ਜਿਸ ਦੀ ਮੌਕੇ 'ਤੇ ਮੌਤ ਹੋ ਗਈ...
ਲੋਕ ਮੇਰੀ ਸਰਕਾਰ ਤੋਂ ਸਨ ਖ਼ੁਸ਼ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਅਪਮਾਨਿਤ ਮਹਿਸੂਸ ਕਰ ਰਹੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇ ਚੁੱਕੇ ਕੈਪਟਨ ਅਮਰਿੰਦਰ ਸਿੰਘ ਨੇ ਟਵੀਟ ਕਰਕੇ ਕਿਹਾ ਹੈ ਕਿ ਉਨ੍ਹਾਂ ਨੂੰ ਕਾਂਗਰਸ ਪਾਰਟੀ ਦੇ ਫ਼ੈਸਲੇ ਦੀ ਸਮਝ ਨਹੀਂ ਆਈ। ਉਨ੍ਹਾਂ ਨੇ ਕਿਹਾ ਕਿ ਲੋਕ ਉਨ੍ਹਾਂ ਦੀ ਸਰਕਾਰ ਤੋਂ ਖ਼ੁਸ਼ ਸਨ ਪ੍ਰੰਤੂ ਪਾਰਟੀ ਲੀਡਰਾਂ ਦੀ ਅਤਿ ਪ੍ਰਤੀਕਿਰਿਆ...
ਤਬਾਹੀ ਲੈ ਕੇ ਆਏਗਾ ਸਿੱਧੂ, ਪਾਕਿਸਤਾਨ ਨਾਲ ਹਨ ਨੇੜਲੇ ਸਬੰਧ, ਦੇਸ਼ ਦੀ ਸੁਰੱਖਿਆ ਲਈ ਖ਼ਤਰਾ - ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਦੌਰਾਨ ਵੱਡਾ ਬਿਆਨ ਦਿੰਦੇ ਹੋਏ ਕਿਹਾ ਕਿ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨਾਕਾਬਲ ਵਿਅਕਤੀ ਹਨ। ਉਹ ਤਬਾਹਕੁਨ ਸਾਬਤ ਹੋਣਗੇ। ਕੈਪਟਨ ਨੇ ਕਿਹਾ ਕਿ...
ਅਗਲੇ ਪ੍ਰਬੰਧਾਂ ਤੱਕ ਅਜੇ ਕੈਪਟਨ ਸੰਭਾਲਣਗੇ ਮੁੱਖ ਮੰਤਰੀ ਦਫ਼ਤਰ ਦੀ ਜ਼ਿੰਮੇਵਾਰੀ
. . .  1 day ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਰਾਜਪਾਲ ਨੇ ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਤੇ ਉਨ੍ਹਾਂ ਦੀ ਵਜ਼ਾਰਤ ਵਲੋਂ ਦਿੱਤੇ ਗਏ ਅਸਤੀਫ਼ਿਆਂ ਨੂੰ ਪ੍ਰਵਾਨ ਕਰ ਲਿਆ ਹੈ ਪ੍ਰੰਤੂ ਇਸ ਦੇ ਨਾਲ ਹੀ ਉਨ੍ਹਾਂ ਨੂੰ ਉਸ ਵਕਤ ਤੱਕ ਵਿਭਾਗਾਂ ਵਿਚ ਵਿਚਰਨ ਲਈ ਕਿਹਾ ਗਿਆ ਹੈ, ਜਦੋਂ ਤੱਕ ਉਨ੍ਹਾਂ ਦੇ ਬਦਲ ਪ੍ਰਬੰਧ ਨਹੀਂ ਹੋ ਜਾਂਦਾ...
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ
. . .  1 day ago
ਹਾਈਕਮਾਨ 'ਤੇ ਅਗਲਾ ਮੁੱਖ ਮੰਤਰੀ ਬਣਾਉਣ ਦਾ ਛੱਡਿਆ ਗਿਆ ਫ਼ੈਸਲਾ - ਹਰੀਸ਼ ਰਾਵਤ...
ਪੰਜਾਬ ਵਿਧਾਇਕ ਦਲ ਦੀ ਮੀਟਿੰਗ 'ਚ ਦੋ ਮਤੇ ਸਰਬਸੰਮਤੀ ਨਾਲ ਹੋਏ ਪਾਸ - ਹਰੀਸ਼ ਰਾਵਤ
. . .  1 day ago
ਸੀ.ਐਲ.ਪੀ. ਦੀ ਮੀਟਿੰਗ ਵਿਚ ਨਵੇਂ ਮੁੱਖ ਮੰਤਰੀ ਦੇ ਚਿਹਰੇ ਲਈ ਮਤਾ ਹੋਇਆ ਪਾਸ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਅਮਰਿੰਦਰ ਸਿੰਘ ਵਲੋਂ ਮੁੱਖ ਮੰਤਰੀ ਵਜੋਂ ਅਸਤੀਫ਼ਾ ਦੇਣ ਤੋਂ ਬਾਅਦ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਖ਼ਤਮ ਹੋ ਗਈ ਹੈ ਅਤੇ ਨਵੇਂ ਚਿਹਰੇ ਲਈ ਮਤਾ ਪਾਸ ਕੀਤਾ ਗਿਆ ਹੈ...
ਕੈਪਟਨ ਦੇ ਅਸਤੀਫ਼ੇ 'ਤੇ ਅਨਿਲ ਵਿਜ ਦਾ ਵੱਡਾ ਬਿਆਨ
. . .  1 day ago
ਚੰਡੀਗੜ੍ਹ, 18 ਸਤੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫ਼ੇ 'ਤੇ ਹਰਿਆਣਾ ਦੇ ਗ੍ਰਹਿ ਮੰਤਰੀ ਅਨਿਲ ਵਿਜ ਦਾ ਕਹਿਣਾ ਹੈ ਕਿ ਇਸ ਦੀ ਸਕ੍ਰਿਪਟ ਤਾਂ...
ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਕਰਨਗੇ ਭਾਰਤ ਦਾ ਦੌਰਾ, ਪ੍ਰਧਾਨ ਮੰਤਰੀ ਨਾਲ ਵੀ ਹੋਵੇਗੀ ਮੁਲਾਕਾਤ
. . .  1 day ago
ਨਵੀਂ ਦਿੱਲੀ, 18 ਸਤੰਬਰ - ਸਾਊਦੀ ਅਰਬ ਦੇ ਵਿਦੇਸ਼ ਮੰਤਰੀ ਪ੍ਰਿੰਸ ਫੈਸਲ ਬਿਨ ਫਰਹਾਨ ਅਲ ਸੌਦ ਭਾਰਤ ਆਉਣਗੇ। ਉਹ 19 ਸਤੰਬਰ ਨੂੰ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨਾਲ ਮੁਲਾਕਾਤ ਕਰਨਗੇ...
ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਚ ਮਿਲੀ ਬੰਬਨੁਮਾ ਵਸਤੂ
. . .  1 day ago
ਜਲਾਲਾਬਾਦ, 18 ਸਤੰਬਰ (ਕਰਨ ਚੁਚਰਾ) - ਸਰਹੱਦ ਨੇੜੇ ਪੈਂਦੇ ਪਿੰਡ ਧਰਮੂਵਾਲਾ ਦੇ ਖੇਤਾਂ ਨੂੰ ਜਾਂਦੇ ਕੱਚੇ ਰਸਤੇ 'ਤੇ ਵਿਸਫੋਟਕ ਸਮਗਰੀ ਮਿਲਣ ਦਾ ਸਮਾਚਾਰ ਹੈ। ਹਾਲਾਂਕਿ ਇਸ ਸਬੰਧੀ ਅਧਿਕਾਰਕ ਤੌਰ 'ਤੇ ਕੋਈ ਪੁਸ਼ਟੀ ਤਾਂ ਨਹੀਂ ਕੀਤੀ ਗਈ ਹੈ...
ਵਿਧਾਇਕ ਦਲ ਦੀ ਮੀਟਿੰਗ ਹੋਈ ਸ਼ੁਰੂ
. . .  1 day ago
ਚੰਡੀਗੜ੍ਹ, 18 ਸਤੰਬਰ - ਵਿਧਾਇਕ ਦਲ ਦੀ ਮੀਟਿੰਗ (ਸੀ.ਐੱਲ.ਪੀ.) ਹੋਈ...
ਮੇਰਾ ਕੀਤਾ ਗਿਆ ਅਪਮਾਨ, ਜੋ ਹਾਈਕਮਾਨ ਨੂੰ ਪਸੰਦ ਹੈ, ਉਸ ਨੂੰ ਬਣਾ ਲੈਣ ਮੁੱਖ ਮੰਤਰੀ - ਕੈਪਟਨ ਅਮਰਿੰਦਰ ਸਿੰਘ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ। ਉਨ੍ਹਾਂ ਨੇ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਦਾ ਵਾਰ-ਵਾਰ ਅਪਮਾਨ ਹੋਇਆ ਹੈ...
ਕੈਪਟਨ ਵਲੋਂ ਮੀਡੀਆ ਨੂੰ ਕੀਤਾ ਜਾ ਰਿਹਾ ਹੈ ਸੰਬੋਧਨ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਕੈਪਟਨ ਤੇ ਉਨ੍ਹਾਂ ਦੇ ਮੰਤਰੀ ਮੰਡਲ ਵਲੋਂ ਪੰਜਾਬ ਦੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਰਾਜ ਭਵਨ ਵਿਚ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਆਪਣਾ ਅਤੇ ਮੰਤਰੀ ਮੰਡਲ ਦਾ ਅਸਤੀਫ਼ਾ ਸੌਂਪ ਦਿੱਤਾ ਹੈ...
ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਦਿੱਤਾ ਕੈਪਟਨ ਅਮਰਿੰਦਰ ਸਿੰਘ ਨੇ ਅਸਤੀਫ਼ਾ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ | ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਉਨ੍ਹਾਂ ਨੇ ਆਪਣਾ....
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪਹੁੰਚੇ ਰਾਜ ਭਵਨ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਪਹੁੰਚੇ ...
ਰਾਜ ਭਵਨ ਦੇ ਬਾਹਰ ਮੀਡੀਆ ਨਾਲ ਕੈਪਟਨ ਕਰਨਗੇ ਗੱਲ, ਮੇਰੇ ਪਿਤਾ ਕਰਨਗੇ ਨਵੀਂ ਸ਼ੁਰੂਆਤ - ਰਣਇੰਦਰ ਸਿੰਘ
. . .  1 day ago
ਚੰਡੀਗੜ੍ਹ, 18 ਸਤੰਬਰ (ਵਿਕਰਮਜੀਤ ਸਿੰਘ ਮਾਨ) - ਕੁਝ ਹੀ ਮਿੰਟਾਂ ਵਿਚ ਸਾਰੀ ਸਥਿਤੀ ਸਪਸ਼ਟ ਹੋ ਜਾਵੇਗੀ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਰਾਜ ਭਵਨ ਦੇ ਬਾਹਰ ਮੀਡੀਆ ਨਾਲ ਮੁਖ਼ਾਤਬ ਹੋ ਕੇ ਸਾਰੀ ਗੱਲ ਤੋਂ ਪਰਦਾ ਚੁੱਕਣਗੇ। ਇਸ ਦੇ ਨਾਲ ਹੀ ਰਣਇੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਨਵੀਂ ਸ਼ੁਰੂਆਤ ਕਰਨਗੇ...
ਸਰਕਾਰੀ ਰਿਹਾਇਸ਼ ਤੋਂ ਰਾਜ ਭਵਨ ਲਈ ਰਵਾਨਾ ਹੋਏ ਕੈਪਟਨ
. . .  1 day ago
ਚੰਡੀਗੜ੍ਹ, 18 ਸਤੰਬਰ - ਸਰਕਾਰੀ ਰਿਹਾਇਸ਼ ਤੋਂ ਰਾਜ ਭਵਨ ਲਈ ਰਵਾਨਾ ਹੋਏ ਮੁੱਖ ਮੰਤਰੀ ਕੈਪਟਨ ਅਮਰਿੰਦਰ...
ਮੇਰੇ ਪਿਤਾ ਮੁੱਖ ਮੰਤਰੀ ਦੇ ਅਹੁਦੇ ਤੋਂ ਦੇ ਰਹੇ ਹਨ ਅਸਤੀਫ਼ਾ - ਕੈਪਟਨ ਦੇ ਬੇਟੇ ਰਣਇੰਦਰ ਸਿੰਘ ਨੇ ਕੀਤਾ ਟਵੀਟ
. . .  1 day ago
ਚੰਡੀਗੜ੍ਹ, 18 ਸਤੰਬਰ - ਕੈਪਟਨ ਦੇ ਪੁੱਤਰ ਰਣਇੰਦਰ ਸਿੰਘ ਨੇ ਟਵੀਟ ਕੀਤਾ ਹੈ ਕਿ ਉਨ੍ਹਾਂ ਦੇ ਪਿਤਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣ ਜਾ...
ਮਾਮਲਾ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ, 21 ਸਤੰਬਰ ਤੱਕ ਪ੍ਰਸ਼ਾਸਨ ਨੂੰ ਅਲਟੀਮੇਟਮ
. . .  1 day ago
ਸ੍ਰੀ ਅਨੰਦਪੁਰ ਸਾਹਿਬ,18 ਸਤੰਬਰ (ਨਿੱਕੂਵਾਲ,ਕਰਨੈਲ ਸਿੰਘ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਦਾ ਸਥਾਈ ਹੱਲ ਨਾ ਨਿਕਲਣ ਤੋਂ ਬਾਅਦ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ...
ਰਾਜ ਭਵਨ ਦੇ ਬਾਹਰ ਕੈਪਟਨ ਅਮਰਿੰਦਰ ਸਿੰਘ ਕਰਨਗੇ 4:30 ਵਜੇ ਪ੍ਰੈੱਸ ਕਾਨਫ਼ਰੰਸ
. . .  1 day ago
ਚੰਡੀਗੜ੍ਹ, 18 ਸਤੰਬਰ - ਰਾਜ ਭਵਨ ਦੇ ਬਾਹਰ ਕੈਪਟਨ ਅਮਰਿੰਦਰ ਸਿੰਘ ਕਰਨਗੇ 4:30 ਵਜੇ ਪ੍ਰੈੱਸ ਕਾਨਫ਼ਰੰਸ...
ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ਦਾ ਨਾਰਕੋ ਅਤੇ ਬਰੇਨ ਮੈਪਿੰਗ ਟੈੱਸਟ ਕਰਾਉਣ ਦੀ ਮੰਗ
. . .  1 day ago
ਅੰਮ੍ਰਿਤਸਰ, 18 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਬੀਤੇ ਦਿਨੀਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਬੇਅਦਬੀ ਕਰਨ ਵਾਲੇ ਦੋਸ਼ੀ ਦਾ ਨਾਰਕੋ ਅਤੇ ਬਰੇਨ ਮੈਪਿੰਗ ਟੈੱਸਟ ਕਰਵਾਏ ਜਾਣ ਦੀ ਮੰਗ ਕੀਤੀ ਹੈ...
ਜਲਾਲਾਬਾਦ ਧਮਾਕੇ ਦੇ ਮਾਮਲੇ 'ਚ ਪੁਲਿਸ ਨੇ ਪਿੰਡ ਧਰਮੂ ਵਾਲਾ ਘੇਰਿਆ
. . .  1 day ago
ਫ਼ਾਜ਼ਿਲਕਾ, 18 ਸਤੰਬਰ(ਦਵਿੰਦਰ ਪਾਲ ਸਿੰਘ) - ਜਲਾਲਾਬਾਦ ਮੋਟਰਸਾਈਕਲ ਧਮਾਕੇ ਦੀਆਂ ਪਰਤਾਂ ਦਿਨੋ ਦਿਨ ਖੁੱਲ੍ਹਦੀਆਂ ਦਿਖਾਈ ਦੇ ਰਹੀਆਂ ਹਨ। ਪੰਜਾਬ ਅਤੇ ਕੇਂਦਰੀ ਜਾਂਚ ਏਜੰਸੀਆਂ ...
ਭਾਜਪਾ ਦੇ ਸਾਬਕਾ ਸੰਸਦ ਮੈਂਬਰ ਬਾਬੁਲ ਸੁਪਰੀਓ ਤ੍ਰਿਣਮੂਲ ਕਾਂਗਰਸ ਵਿਚ ਸ਼ਾਮਿਲ
. . .  1 day ago
ਨਵੀਂ ਦਿੱਲੀ, 18 ਸਤੰਬਰ - ਸਾਬਕਾ ਕੇਂਦਰੀ ਮੰਤਰੀ ਅਤੇ ਭਾਜਪਾ ਦੇ ਸਾਬਕਾ ਸੰਸਦ ਮੈਂਬਰ ਬਾਬੁਲ ਸੁਪਰੀਓ ਰਸਮੀ ਤੌਰ 'ਤੇ ਤ੍ਰਿਣਮੂਲ ਕਾਂਗਰਸ (ਟੀ.ਐਮ.ਸੀ.) ਵਿਚ ਸ਼ਾਮਿਲ ਹੋ ਗਏ...
ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਦੇਣਗੇ ਅਸਤੀਫ਼ਾ - ਸੂਤਰ
. . .  1 day ago
ਚੰਡੀਗੜ੍ਹ,18 ਸਤੰਬਰ - (ਵਿਕਰਮਜੀਤ ਸਿੰਘ ਮਾਨ) - ਸੂਤਰਾਂ ਦੇ ਹਵਾਲੇ ਤੋਂ ਵੱਡੀ ਖ਼ਬਰ ਸਾਹਮਣੇ ਆਈ ਹੈ ਕਿ ਵਿਧਾਇਕ ਦਲ ਦੀ ਮੀਟਿੰਗ ਤੋਂ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣਗੇ....
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਹਾੜ ਸੰਮਤ 553
ਵਿਚਾਰ ਪ੍ਰਵਾਹ: ਸ਼ਾਂਤੀ ਦੀ ਜਿੱਤ ਕਿਸੇ ਵੀ ਧਰਮ ਦੀ ਜਿੱਤ ਨਾਲੋਂ ਕਿਸੇ ਤਰ੍ਹਾਂ ਵੀ ਘੱਟ ਨਹੀਂ। -ਜੋਨ ਮਿਲਟਨ

ਫਿਰੋਜ਼ਪੁਰ

ਬਿਜਲੀ ਸਪਲਾਈ ਦੇ ਨਾਕਸ ਪ੍ਰਬੰਧਾਂ ਨੂੰ ਲੈ ਕੈ ਕਿਸਾਨਾਂ ਵਲੋਂ ਨੈਸ਼ਨਲ ਹਾਈਵੇ ਜਾਮ

ਜ਼ੀਰਾ, 23 ਜੂਨ (ਜੋਗਿੰਦਰ ਸਿੰਘ ਕੰਡਿਆਲ)-ਪਿੰਡ ਫੇਰੋਕੇ, ਗਾਦੜੀਵਾਲਾ ਅਤੇ ਹੋਰ ਨੇੜਲੇ ਪਿੰਡਾਂ ਦੇ ਕਿਸਾਨਾਂ ਵਲੋਂ ਬਿਜਲੀ ਸਪਲਾਈ ਦੇ ਨਾਕਸ ਪ੍ਰਬੰਧਾਂ ਨੂੰ ਲੈ ਕੇ ਫੇਰੋ ਕੇ ਨਜ਼ਦੀਕ ਜ਼ੀਰਾ-ਫ਼ਿਰੋਜ਼ਪੁਰ ਨੈਸ਼ਨਲ ਹਾਈਵੇ 'ਤੇ ਜਾਮ ਲਗਾ ਕੇ ਪਾਵਰਕਾਮ ਦੇ ...

ਪੂਰੀ ਖ਼ਬਰ »

ਟੈਕਨੀਕਲ ਸਰਵਿਸ ਯੂਨੀਅਨ ਵਲੋਂ ਰੋਸ ਰੈਲੀ

ਗੁਰੂਹਰਸਹਾਏ, 23 ਜੂਨ (ਹਰਚਰਨ ਸੰਘ ਸੰਧੂ, ਕਪਿਲ ਕੰਧਾਰੀ)-ਟੈਕਨੀਕਲ ਸਰਵਿਸਿਜ਼ ਯੂਨੀਅਨ ਦੇ ਸੱਦੇ 'ਤੇ ਸ਼ਹਿਰੀ ਸਬ ਡਵੀਜ਼ਨ ਦੇ ਦਫ਼ਤਰ ਦੇ ਗੇਟ 'ਤੇ ਰੋਸ ਰੈਲੀ ਐੱਸ.ਡੀ.ਓ. ਫੰੁਮਣ ਸਿੰਘ ਸਿਟੀ ਸਬ-ਡਵੀਜ਼ਨ ਗੁਰੂਹਰਸਹਾਏ ਦੇ ਖ਼ਿਲਾਫ਼ ਕੀਤੀ ਗਈ | ਇਸ ਰੈਲੀ ਦੀ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਰੱਖਣ 'ਤੇ ਇਕ ਵਿਰੱੁਧ ਮਾਮਲਾ ਦਰਜ

ਫ਼ਿਰੋਜ਼ਪੁਰ, 23 ਜੂਨ (ਪ.ਪ)- ਨਜਾਇਜ਼ ਸ਼ਰਾਬ ਦਾ ਧੰਦਾ ਕਰਨ ਵਾਲੇ ਇਕ ਵਿਅਕਤੀ ਵਿਰੱੁਧ ਥਾਣਾ ਕੈਂਟ ਫ਼ਿਰੋਜ਼ਪੁਰ ਪੁਲਿਸ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਸਹਾਇਕ ਥਾਣੇਦਾਰ ਬਲਵੀਰ ਸਿੰਘ ਪੁਲਿਸ ਪਾਰਟੀ ਸਮੇਤ ਸ਼ੱਕੀ ਪੁਰਸ਼ਾਂ ਦੀ ਭਾਲ ਵਿਚ ...

ਪੂਰੀ ਖ਼ਬਰ »

ਆਰ.ਪੀ.ਐਫ. ਮੁਲਾਜ਼ਮ 'ਤੇ ਹਮਲਾ ਕਰਕੇ ਕੀਤੀ ਕੁੱਟਮਾਰ, ਉਤਾਰੀ ਸੋਨੇ ਦੀ ਚੇਨ

ਫ਼ਿਰੋਜ਼ਪੁਰ, 23 ਜੂਨ (ਕੁਲਬੀਰ ਸਿੰਘ ਸੋਢੀ)- ਥਾਣਾ ਸਦਰ ਫ਼ਿਰੋਜ਼ਪੁਰ ਅਧੀਨ ਆਉਂਦੀ ਰੇਲਵੇ ਕਾਲੋਨੀ ਵਿਖੇ ਬੀਤੇ ਦਿਨ ਇਕ ਆਰ.ਪੀ.ਐਫ. ਮੁਲਾਜ਼ਮ 'ਤੇ ਹਮਲਾ ਕਰਕੇ ਕੁੱਟਮਾਰ ਕਰਦੇ ਹੋਏ ਮੁਲਜ਼ਮਾਂ ਵਲੋਂ ਸੋਨੇ ਦੀ ਚੈਨ ਉਤਾਰ ਲੈਣ ਦਾ ਮਾਮਲਾ ਸਾਹਮਣੇ ਆਇਆ ਹੈ | ਥਾਣਾ ...

ਪੂਰੀ ਖ਼ਬਰ »

ਬਚਿੱਤਰ ਸਿੰਘ ਮੋਰ ਬਣੇ ਅਕਾਲੀ ਦਲ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ

ਫ਼ਿਰੋਜ਼ਪੁਰ, 23 ਜੂਨ (ਗੁਰਿੰਦਰ ਸਿੰਘ)- ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਜ਼ਿਲ੍ਹਾ ਅਹੁਦੇਦਾਰਾਂ ਦੀ ਐਲਾਨੀ ਗਈ ਸੂਚੀ ਵਿਚ ਇਲਾਕੇ ਦੇ ਸਿਰਕੱਢ ਆਗੂ ਅਤੇ ਮਾਰਕੀਟ ਕਮੇਟੀ ਦੀ ਸਾਬਕਾ ਚੇਅਰਮੈਨ ਬਚਿੱਤਰ ਸਿੰਘ ਮੋਰ ਨੂੰ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ...

ਪੂਰੀ ਖ਼ਬਰ »

ਕੋਰੋਨਾ ਕਹਿਰ ਜਾਰੀ -ਜ਼ਿਲ੍ਹੇ 'ਚ ਮਿਲੇ 20 ਹੋਰ ਮਰੀਜ਼ ਤੇ 7 ਮਰੀਜ਼ਾਂ ਤੋੜਿਆ ਦਮ

ਫ਼ਿਰੋਜ਼ਪੁਰ, 23 ਜੂਨ (ਜਸਵਿੰਦਰ ਸਿੰਘ ਸੰਧੂ)- ਕੋਰੋਨਾ ਨੁਮਾ ਮਹਾਂਮਾਰੀ ਨੇ ਜ਼ਿਲ੍ਹੇ ਅੰਦਰ ਪੈਰ ਪਸਾਰਦੇ ਹੋਏ ਜਿੱਥੇ 20 ਹੋਰ ਵਿਅਕਤੀਆਂ ਨੂੰ ਆਪਣੇ ਕਲਾਵੇ 'ਚ ਲੈ ਲਿਆ ਹੈ, ਉੱਥੇ ਇਲਾਜ ਅਧੀਨ ਚੱਲ ਰਹੇ ਕੋਰੋਨਾ ਮਰੀਜ਼ਾਂ ਵਿਚੋਂ 7 ਦੀ ਮੌਤ ਹੋ ਜਾਣ ਦੀ ਖ਼ਬਰ ਹੈ, ਜਿਸ ...

ਪੂਰੀ ਖ਼ਬਰ »

ਲਾਡੀ ਗਹਿਰੀ ਨੇ ਮੁੱਦਕੀ ਦੇ ਨਵੇਂ ਬੱਸ ਅੱਡੇ ਦੀ ਢੁਕਵੀਂ ਜਗ੍ਹਾ ਲਈ ਕੀਤਾ ਸਰਵੇਖਣ

ਮੁੱਦਕੀ, 23 ਜੂਨ (ਭੁਪਿੰਦਰ ਸਿੰਘ)-ਸਥਾਨਕ ਕਸਬੇ ਦੇ ਬੱਸ ਅੱਡੇ ਨੂੰ ਆਧੁਨਿਕ ਤਕਨੀਕ ਨਾਲ ਬਣਾਉਣ ਲਈ ਢੁਕਵੀਂ ਜਗ੍ਹਾ ਦਾ ਸਰਵੇਖਣ ਕਰਨ ਲਈ ਹਲਕਾ ਵਿਧਾਇਕਾ ਸਤਿਕਾਰ ਕੌਰ ਗਹਿਰੀ ਦੇ ਪਤੀ ਜਸਮੇਲ ਸਿੰਘ ਲਾਡੀ ਗਹਿਰੀ ਸਬੰਧਿਤ ਅਧਿਕਾਰੀਆਂ ਸਮੇਤ ਕਸਬਾ ਮੁੱਦਕੀ ਵਿਖੇ ਪਹੁੰਚੇ | ਲੋਕਾਂ ਨੇ ਮੰਗ ਕੀਤੀ ਕਿ ਜਿੱਥੇ ਬੱਸਾਂ ਪਹਿਲਾਂ ਰੁਕਦੀਆਂ ਹਨ, ਉਸ ਦੇ ਸਾਹਮਣੇ ਪੁਲਿਸ ਚੌਂਕੀ ਵਾਲੀ ਜਗ੍ਹਾ ਦੇ ਪਿਛਲੇ ਪਾਸੇ ਜੋ ਨਗਰ ਪੰਚਾਇਤ ਮੁੱਦਕੀ ਦੀ ਥਾਂ ਪਈ ਹੋਈ ਹੈ, ਬੱਸ ਅੱਡੇ ਲਈ ਢੁਕਵੀਂ ਹੈ ਤਾਂ ਜੋ ਸਵਾਰੀਆਂ ਨੂੰ ਖੱਜਲ-ਖ਼ੁਆਰ ਨਾ ਹੋਣਾ ਪਵੇ | ਇਸ ਤੋਂ ਇਲਾਵਾ ਲਾਡੀ ਗਹਿਰੀ ਨੇ ਇਕ ਦੋ ਹੋਰ ਥਾਵਾਂ ਦਾ ਵੀ ਸਰਵੇਖਣ ਕੀਤਾ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕੁਲਵੰਤ ਰਾਏ ਕਟਾਰੀਆ ਨੇ ਦੱਸਿਆ ਕਿ ਹਲਕਾ ਵਿਧਾਇਕਾ ਸਤਿਕਾਰ ਕੌਰ ਗਹਿਰੀ ਦੇ ਯਤਨਾਂ ਸਦਕਾ ਮੁੱਦਕੀ ਨੂੰ ਨਮੂਨੇ ਦਾ ਕਸਬਾ ਬਣਾਉਣ ਲਈ ਜਿੱਥੇ ਸਕੂਲ, ਪਾਰਕ, ਗਲੀਆਂ, ਬਰਮਾਂ ਤੇ ਇੰਟਰਲਾਕਿੰਗ ਟਾਈਲਾਂ ਲਾ ਕੇ ਜੰਗੀ ਪੱਧਰ 'ਤੇ ਕਾਰਜ ਕੀਤੇ ਜਾ ਰਹੇ ਹਨ, ਉੱਥੇ ਮੁੱਦਕੀ ਦੇ ਬੱਸ ਅੱਡੇ ਨੂੰ ਆਧੁਨਿਕ ਤਕਨੀਕ ਨਾਲ ਤਿਆਰ ਕਰਨ ਲਈ 1 ਕਰੋੜ 25 ਲੱਖ ਰੁਪਏ ਦਾ ਫ਼ੰਡ ਜਾਰੀ ਕੀਤਾ ਹੈ | ਢੁਕਵੀਂ ਜਗ੍ਹਾ ਸਿਲੈੱਕਟ ਹੋਣ 'ਤੇ ਜਲਦ ਹੀ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ | ਕਟਾਰੀਆ ਨੇ ਅੱਗੇ ਦੱਸਿਆ ਕਿ ਨਗਰ ਪੰਚਾਇਤ ਮੁੱਦਕੀ ਦੀ ਨਵੀਂ ਇਮਾਰਤ ਲਈ ਫ਼ੰਡ ਜਾਰੀ ਕਰਾਉਣ ਦੀ ਤਜਵੀਜ਼ ਹੈ | ਇਸ ਮੌਕੇ ਸ਼ੇਰ ਸਿੰਘ ਗਹਿਰੀ, ਕੁਲਵੰਤ ਸਿੰਘ ਲੋਹਾਮ, ਗੁਰਪ੍ਰੀਤ ਸਿੰਘ ਥਾਣੇਦਾਰ, ਕਰਮ ਸਿੰਘ ਏ. ਐੱਸ. ਆਈ., ਚਰਨਜੀਤ ਸਿੰਘ, ਤਰਸੇਮ ਸਿੰਘ, ਕਿੱਕਰ ਸਿੰਘ ਸੰਧੂ, ਰਾਜੂ ਰਾਜਪੂਤ, ਤਰਸੇਮ ਸਿੰਘ ਮੱਲ੍ਹਾ ਤਲਵੰਡੀ ਭਾਈ, ਮੁਖ਼ਤਿਆਰ ਸਿੰਘ ਆਸਲੀਆ, ਰੁਪਿੰਦਰ ਕੌਰ ਸਾਬਕਾ ਸਰਪੰਚ, ਗੁਰਜੀਤ ਔਲਖ, ਜੋਗਿੰਦਰ ਸਿੰਘ ਨੰਬਰਦਾਰ, ਡਾ. ਅਮਰਜੀਤ ਕੌਰ ਗਿੱਲ, ਰਵਿੰਦਰ ਕੁਮਾਰ ਰਾਤੂ ਗਰਗ, ਮਹਿੰਦਰ ਪਾਲ ਆੜ੍ਹਤੀਆ, ਰਜੇਸ਼ ਕੁਮਾਰ ਪ੍ਰਧਾਨ ਅਗਰਵਾਲ ਸਭਾ, ਲੱਕੀ ਸ਼ਰਮਾ, ਸੋਨੀ ਮਨਚੰਦਾ, ਬਲਵੀਰ ਸਿੰਘ ਜਥੇਦਾਰ ਅਤੇ ਹੋਰ ਪਤਵੰਤੇ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਅੰਗਹੀਣ ਬਾਡੀ ਬਿਲਡਰ ਹੀਰਾ ਸੰਧੂ ਨੇ ਪੰਜਾਬ ਸਰਕਾਰ ਤੋਂ ਨੌਕਰੀ ਦੀ ਕੀਤੀ ਮੰਗ

ਜ਼ੀਰਾ, 23 ਜੂਨ (ਪ.ਪ)-ਅੰਗਹੀਣ ਹੋਣ ਦੇ ਬਾਵਜੂਦ ਆਪਣੀ ਬਾਡੀ ਬਿਲਡਿੰਗ ਦੇ ਜੌਹਰ ਦਿਖਾ ਕੇ ਨੈਸ਼ਨਲ ਅਤੇ ਇੰਟਰਨੈਸ਼ਨਲ ਪੱਧਰ 'ਤੇ ਪੰਜਾਬ ਦਾ ਨਾਂਅ ਰੌਸ਼ਨ ਕਰਨ ਵਾਲੇ ਬਾਡੀ ਬਿਲਡਰ ਹੀਰਾ ਸਿੰਘ ਸੰਧੂ ਸ਼ਾਹਵਾਲਾ ਨੇ ਪੰਜਾਬ ਸਰਕਾਰ ਤੋਂ ਨੌਕਰੀ ਦਿੱਤੇ ਜਾਣ ਦੀ ਮੰਗ ...

ਪੂਰੀ ਖ਼ਬਰ »

ਕਿਸਾਨ ਮੋਰਚੇ 'ਤੇ ਡਟੇ ਫ਼ਿਰੋਜ਼ਪੁਰ ਦੇ ਕਿਸਾਨ ਟਿਕਰੀ ਬਾਰਡਰ 'ਤੇ ਸਨਮਾਨਿਤ

ਫ਼ਿਰੋਜ਼ਪੁਰ, 23 ਜੂਨ (ਕੁਲਬੀਰ ਸਿੰਘ ਸੋਢੀ)- ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਵਿਰੋਧੀ ਕਾਲੇ ਬਿੱਲਾਂ ਨੂੰ ਖ਼ਾਰਜ ਕਰਵਾਉਣ ਵਾਸਤੇ ਲੰਮੇ ਸਮੇਂ ਤੋਂ ਕਿਸਾਨ ਦਿੱਲੀ ਦੇ ਬਾਰਡਰਾਂ 'ਤੇ ਮੋਰਚੇ ਲਗਾ ਡਟੇ ਹੋਏ ਹਨ, ਪਰ ਕੇਂਦਰ ਸਰਕਾਰ ਕਾਲੇ ਕਾਨੰੂਨ ਰੱਦ ਨਾ ਕਰਨ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ 40 ਨਾਜਾਇਜ਼ ਸ਼ਰਾਬ ਦੀਆਂ ਬੋਤਲਾਂ ਸਮੇਤ ਗਿ੍ਫ਼ਤਾਰ

ਗੁਰੂਹਰਸਹਾਏ, 23 ਜੂਨ (ਕਪਿਲ ਕੰਧਾਰੀ)- ਗੁਰੂਹਰਸਹਾਏ ਦੀ ਪੁਲਿਸ ਵਲੋਂ ਗਸ਼ਤ ਦੌਰਾਨ ਇਕ ਮੋਟਰਸਾਈਕਲ ਸਵਾਰ ਨੂੰ 40 ਨਾਜਾਇਜ਼ ਸ਼ਰਾਬ ਦੀਆਂ ਬੋਤਲਾਂ ਸਮੇਤ ਗਿ੍ਫ਼ਤਾਰ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਹਰਨੇਕ ...

ਪੂਰੀ ਖ਼ਬਰ »

ਜੈ ਜਵਾਨ ਜੈ ਕਿਸਾਨ ਜਥੇਬੰਦੀ ਵਲੋਂ ਮੋਟਰਸਾਈਕਲ ਜਾਗਰੂਕਤਾ ਰੈਲੀ

ਫ਼ਿਰੋਜ਼ਪੁਰ, 23 ਜੂਨ (ਕੁਲਬੀਰ ਸਿੰਘ ਸੋਢੀ)- ਕਿਸਾਨ ਵਰਗ ਤੇ ਆਮ ਲੋਕਾਂ ਦੀਆਂ ਮੰਗਾਂ ਨੂੰ ਉਜਾਗਰ ਕਰਦੇ ਹੋਏ ਜੈ ਜਵਾਨ ਜੈ ਕਿਸਾਨ ਜਥੇਬੰਧੀ ਵਲੋਂ ਵੱਧ ਰਹੀ ਮਹਿੰਗਾਈ ਦੇ ਵਿਰੋਧ ਵਿਚ ਮੋਟਰਸਾਈਕਲ ਜਾਗਰੂਕਤਾ ਰੈਲੀ ਕੱਢੀ ਗਈ, ਜੋ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਯੂਥ ...

ਪੂਰੀ ਖ਼ਬਰ »

ਵਿਆਹੁਤਾ ਨੂੰ ਦਹੇਜ ਲਈ ਤੰਗ-ਪੇ੍ਰਸ਼ਾਨ ਕਰਨ 'ਤੇ ਸਹੁਰੇ ਪਰਿਵਾਰ ਦੇ ਦੋ ਜੀਆਂ ਵਿਰੱੁਧ ਮਾਮਲਾ

ਫ਼ਿਰੋਜ਼ਪੁਰ, 23 ਜੂਨ (ਪ.ਪ)- ਵਿਆਹੁਤਾ ਨੂੰ ਦਹੇਜ ਲਈ ਤੰਗ-ਪ੍ਰੇਸ਼ਾਨ ਕਰਨ ਦੇ ਮਾਮਲੇ ਵਿਚ ਥਾਣਾ ਵੂਮੈਨ ਪੁਲਿਸ ਵਲੋਂ ਸਹੁਰੇ ਪਰਿਵਾਰ ਦੇ ਦੋ ਜੀਆਂ ਵਿਰੱੁਧ ਮਾਮਲਾ ਦਰਜ ਕੀਤਾ ਗਿਆ ਹੈ | ਜਾਣਕਾਰੀ ਅਨੁਸਾਰ ਪੁਲਿਸ ਨੇ ਦਿੱਤੀ ਸ਼ਿਕਾਇਤ ਵਿਚ ਵੀਰਪਾਲ ਕੌਰ ਪੱੁਤਰੀ ...

ਪੂਰੀ ਖ਼ਬਰ »

ਮਾਰਕੀਟ ਕਮੇਟੀ ਮੱਲਾਂਵਾਲਾ ਵਿਖੇ ਕੋਰੋਨਾ ਵੈਕਸੀਨ ਤੇ ਕੋਰੋਨਾ ਸੈਂਪਿਲੰਗ ਕੈਂਪ

ਮੱਲਾਂਵਾਲਾ, 23 ਜੂਨ (ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ)- ਮਾਰਕੀਟ ਕਮੇਟੀ ਮੱਲਾਂਵਾਲਾ ਵਿਖੇ ਆੜ੍ਹਤੀਆ ਐਸੋਸੀਏਸ਼ਨ ਮੱਲਾਂਵਾਲਾ ਅਤੇ ਜੀ.ਓ.ਜੀ. ਟੀਮ ਫ਼ਿਰੋਜ਼ਪੁਰ ਦੇ ਸਹਿਯੋਗ ਨਾਲ ਕੋਰੋਨਾ ਵੈਕਸੀਨ ਅਤੇ ਕੋਰੋਨਾ ਸੈਂਪਿਲੰਗ ਕੈਂਪ ਲਗਾਇਆ ਗਿਆ, ਜਿਸ ਵਿਚ ...

ਪੂਰੀ ਖ਼ਬਰ »

ਪਿੰਡ ਕਰਮੂਵਾਲਾ ਵਿਖੇ ਸਾਲਾਨਾ ਮੇਲਾ 26 ਨੂੰ

ਖੋਸਾ ਦਲ ਸਿੰਘ, 23 ਜੂਨ (ਮਨਪ੍ਰੀਤ ਸਿੰਘ ਸੰਧੂ)- ਨਜ਼ਦੀਕੀ ਪਿੰਡ ਕਰਮੂਵਾਲਾ ਵਿਖੇ ਹਰ ਸਾਲ ਦੀ ਤਰ੍ਹਾਂ ਬਾਬਾ ਚੱਕੀ ਪੀਰ ਦੀ ਯਾਦ ਵਿਚ ਸਾਲਾਨਾ ਮੇਲਾ 26 ਜੂਨ ਦਿਨ ਸ਼ਨੀਵਾਰ ਨੂੰ ਦਾਣਾ ਮੰਡੀ ਪਿੰਡ ਕਰਮੂਵਾਲਾ ਵਿਖੇ ਕਰਵਾਇਆ ਜਾ ਰਿਹਾ ਹੈ | ਇਸ ਸਮੇਂ ਕਾਂਗਰਸੀ ਆਗੂ ...

ਪੂਰੀ ਖ਼ਬਰ »

ਸ.ਹ.ਸ. ਸ਼ਰੀਂਹ ਵਾਲਾ ਬਰਾੜ ਦੇ ਵਿਦਿਆਰਥੀ ਨੇ ਮਾਰੀਆਂ ਮੱਲਾਂ

ਗੁਰੂਹਰਸਹਾਏ, 23 ਜੂਨ (ਕਪਿਲ ਕੰਧਾਰੀ)- ਪਿਛਲੇ ਦਿਨੀਂ ਜਦੋਂ ਪੰਜਾਬ ਸਰਕਾਰ ਵਲੋਂ 75ਵੇਂ ਆਜ਼ਾਦੀ ਦਿਵਸ ਸਮਾਰੋਹ ਮੌਕੇ ਮਾਣਯੋਗ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ, ਸ੍ਰੀਮਤੀ ਕੁਲਵਿੰਦਰ ਕੌਰ, ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਕੋਮਲ ਅਰੋੜਾ, ਨੋਡਲ ਇੰਚਾਰਜ ...

ਪੂਰੀ ਖ਼ਬਰ »

ਨਹਿਰੀ ਵਿਭਾਗ ਸੁੱਤਾ ਗੂੜ੍ਹੀ ਨੀਂਦ

ਲੱਖੋ ਕੇ ਬਹਿਰਾਮ, 23 ਜੂਨ (ਰਾਜਿੰਦਰ ਸਿੰਘ ਹਾਂਡਾ)- ਸੂਬੇ ਵਿਚ ਝੋਨੇ ਦੀ ਲਵਾਈ ਦਾ ਕੰਮ 10 ਜੂਨ ਤੋਂ ਸ਼ੁਰੂ ਹੋ ਚੁੱਕਾ ਹੈ ਅਤੇ ਸਰਕਾਰੀ ਹਦਾਇਤਾਂ ਮੁਤਾਬਿਕ 10 ਜੂਨ ਤੋਂ ਸੂਬੇ ਵਿਚ ਝੋਨੇ ਦੇ ਸੀਜ਼ਨ ਲਈ ਨਹਿਰੀ ਪਾਣੀ ਅਤੇ 8 ਘੰਟੇ ਬਿਜਲੀ ਸਪਲਾਈ ਦੀ ਸ਼ੁਰੂਆਤ ਹੋ ਗਈ ਹੈ, ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX