ਤਾਜਾ ਖ਼ਬਰਾਂ


ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਖਜ਼ਾਨਚੀ ਵਜੋਂ ਨਿਯੁਕਤ ਗੁਲਜ਼ਾਰ ਇੰਦਰ ਚਾਹਲ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  1 minute ago
ਚੰਡੀਗੜ੍ਹ, 28 ਸਤੰਬਰ - ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਖਜ਼ਾਨਚੀ ਵਜੋਂ ਨਿਯੁਕਤ ਗੁਲਜ਼ਾਰ ਇੰਦਰ ਚਾਹਲ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ...
ਗੁਲਾਬੀ ਸੁੰਡੀ ਕਾਰਨ ਨਰਮਾ ਖ਼ਰਾਬ ਹੋਣ ਤੋਂ ਦੁਖੀ ਖੇਤ ਮਜ਼ਦੂਰ ਨੇ ਕੀਤੀ ਆਤਮਹੱਤਿਆ
. . .  5 minutes ago
ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ) - ਮਾਲਵੇ ਦੀ ਨਰਮਾ ਪੱਟੀ ਦੇ ਉਕਤ ਖਿੱਤੇ ਦੇ ਪਿੰਡ ਜਗਾ ਰਾਮ ਤੀਰਥ ਦੇ ਇੱਕ ਖੇਤ ਮਜ਼ਦੂਰ ਮਹਿੰਦਰ ਸਿੰਘ ਨੇ ਆਪਣੇ ਖੇਤ ਵਿਚ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ...
ਅਸੀਂ ਸਿੱਧੂ ਸਾਬ੍ਹ ਨਾਲ ਬੈਠ ਕੇ ਗੱਲ ਕਰਾਂਗੇ - ਚੰਨੀ
. . .  13 minutes ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ...
ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ ਜਾਵੇਗਾ - ਚੰਨੀ
. . .  16 minutes ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ...
ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ - ਚੰਨੀ
. . .  16 minutes ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ, ...
ਚੰਨੀ ਦੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੀ ਅਪੀਲ
. . .  21 minutes ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ ਹੈ | ਇਸ ਨਾਲ ਹੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰੈੱਸ ਵਾਰਤਾ ਸ਼ੁਰੂ, ਕੇਂਦਰ ਨੂੰ ਕੀਤੀ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ
. . .  23 minutes ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ...
ਸਿੱਧੂ ਦੇ ਅਸਤੀਫ਼ੇ 'ਤੇ ਕੈਪਟਨ ਦਾ ਬਿਆਨ - ਮੈਂ ਤੁਹਾਨੂੰ ਪਹਿਲਾ ਹੀ ਕਿਹਾ ਸੀ ਉਹ ਇੱਕ ਸਟੇਬਲ (ਸਥਿਰ) ਆਦਮੀ ਨਹੀਂ ਹੈ ਅਤੇ ਸਰਹੱਦੀ ਰਾਜ ਪੰਜਾਬ ਦੇ ਅਨੁਕੂਲ ਨਹੀਂ ਹੈ।
. . .  33 minutes ago
ਸਿੱਧੂ ਦੇ ਅਸਤੀਫ਼ੇ 'ਤੇ ਕੈਪਟਨ ਦਾ ਬਿਆਨ - ਮੈਂ ਤੁਹਾਨੂੰ ਪਹਿਲਾ ਹੀ ਕਿਹਾ ਸੀ ਉਹ ਇੱਕ ਸਟੇਬਲ (ਸਥਿਰ) ਆਦਮੀ ਨਹੀਂ ਹੈ ਅਤੇ ਸਰਹੱਦੀ ਰਾਜ ਪੰਜਾਬ ਦੇ ਅਨੁਕੂਲ ਨਹੀਂ ਹੈ..
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਪੱਕੇ ਧਰਨਿਆਂ ਦੀ ਸ਼ੁਰੂਆਤ
. . .  51 minutes ago
ਅੰਮ੍ਰਿਤਸਰ, 28 ਸਤੰਬਰ (ਸੁਰਿੰਦਰਪਾਲ ਸਿੰਘ ਵਰਪਾਲ) - ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਲੋਂ ਅੱਜ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਪੱਕੇ ਧਰਨਿਆਂ ਦੀ ਸ਼ੁਰੂਆਤ ਕੀਤੀ ਗਈ, ਜਿਸ ਦੀ ਅਗਵਾਈ ਬੀਬੀਆਂ ਵਲੋਂ ਕੀਤੀ ਜਾ ਰਹੀ ...
ਸ੍ਰੀ ਮੁਕਤਸਰ ਸਾਹਿਬ ਦੀ ਅਨਾਜ ਮੰਡੀ ਵਿਖੇ ਕੁਲਬੀਰ ਸਿੰਘ ਮੱਤਾ ਨੇ ਸਫ਼ਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ
. . .  56 minutes ago
ਸ੍ਰੀ ਮੁਕਤਸਰ ਸਾਹਿਬ, 28 ਸਤੰਬਰ (ਰਣਜੀਤ ਸਿੰਘ ਢਿੱਲੋਂ) - ਪੰਜਾਬ ਮੰਡੀ ਬੋਰਡ ਫ਼ਿਰੋਜਪੁਰ ਡਵੀਜ਼ਨ ਦੇ ਅਫ਼ਸਰ ਕੁਲਬੀਰ ਸਿੰਘ ਮੱਤਾ ਅੱਜ ਅਨਾਜ ਮੰਡੀ ਸ੍ਰੀ ਮੁਕਤਸਰ ਸਾਹਿਬ ਵਿਖੇ...
ਨਵਜੋਤ ਸਿੰਘ ਸਿੱਧੂ ਨੇ ਦਿੱਤਾ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ
. . .  about 1 hour ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫ਼ਾ ਦੇ...
ਸੁਮੇਧ ਸਿੰਘ ਸੈਣੀ ਦੇ ਵਕੀਲ ਏ.ਪੀ.ਐੱਸ. ਦਿਓਲ ਨੂੰ ਐਡਵੋਕੇਟ ਜਨਰਲ ਲਗਾਉਣ ਦਾ ਆਮ ਆਦਮੀ ਪਾਰਟੀ ਨੇ ਕੀਤਾ ਵਿਰੋਧ
. . .  about 1 hour ago
ਚੰਡੀਗੜ੍ਹ, 28 ਸਤੰਬਰ (ਗੁਰਿੰਦਰ) - ਸੁਮੇਧ ਸਿੰਘ ਸੈਣੀ ਦੇ ਵਕੀਲ ਏ.ਪੀ.ਐੱਸ. ਦਿਓਲ ਨੂੰ ਐਡਵੋਕੇਟ ਜਨਰਲ ਲਗਾਉਣ ਦਾ ਆਮ ਆਦਮੀ ਪਾਰਟੀ ਨੇ ਵਿਰੋਧ ਕੀਤਾ ਹੈ | ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ, ਵਿਧਾਇਕ ਕੁਲਤਾਰ ਸਿੰਘ ਸੰਧਵਾਂ ਅਤੇ...
ਮੁੱਖ ਮੰਤਰੀ ਚੰਨੀ ਦੀ ਕੋਠੀ ਵਲ ਵੱਧ ਰਹੇ ਅਧਿਆਪਕ, ਪੁਲੀਸ ਵਲੋਂ ਰੋਕਣ ਦੇ ਯਤਨ ਜਾਰੀ
. . .  about 1 hour ago
ਖਰੜਾ, 28 ਸਤੰਬਰ (ਜੰਡਪੁਰੀ) - ਅੱਜ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਦੇ ਈ.ਟੀ.ਟੀ. ਟੈਟ ਪਾਸ ਅਧਿਆਪਕਾਂ ਵਲੋਂ ਖਰੜ ਦੀ ਮੁੱਖ ਮੰਤਰੀ ਦੀ ਰਿਹਾਇਸ਼ ਨੇੜੇ ਮਿਊਂਸੀਪਲ ਪਾਰਕ ਵਿਖੇ ਧਰਨਾ ਲਗਾਇਆ ਹੋਇਆ...
ਨਸ਼ਾ ਤਸਕਰੀ ਦੇ ਦੋਸ਼ਾਂ 'ਚ ਘਿਰੀ ਦੇਸੂਜੋਧਾ ਪੁਲਿਸ ਚੌਕੀ
. . .  about 1 hour ago
ਡੱਬਵਾਲੀ, 29 ਸਤੰਬਰ (ਇਕਬਾਲ ਸਿੰਘ ਸ਼ਾਂਤ) - ਪਿੰਡ ਦੇਸੂਜੋਧਾ ਵਿਚ ਵੱਡੇ ਪੱਧਰ 'ਤੇ ਚਿੱਟਾ ਨਸ਼ਾ ਤਸਕਰੀ ਅਤੇ ਨਸ਼ਿਆਂ ਕਰ ਕੇ ਨੌਜਵਾਨਾਂ ਦੀਆਂ ਲਗਾਤਾਰ ਮੌਤਾਂ ਦੇ ਖ਼ਿਲਾਫ਼ ਅੱਜ ਹਰਿਆਣਾ ਤੇ ਪੰਜਾਬ ਦੇ ਕਈ ਪਿੰਡਾਂ ਦੇ ...
ਕੈਪਟਨ ਦੇ ਮੀਡੀਆ ਸਲਾਹਕਾਰ ਦਾ ਕੈਪਟਨ ਦੀ ਦਿੱਲੀ ਫੇਰੀ 'ਤੇ ਵੱਡਾ ਬਿਆਨ
. . .  about 1 hour ago
ਚੰਡੀਗੜ੍ਹ, 28 ਸਤੰਬਰ - ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਟਵੀਟ ਕਰ ਕੇ ਕੈਪਟਨ ਅਮਰਿੰਦਰ ਸਿੰਘ ਦੀ ਦਿੱਲੀ ਫੇਰੀ 'ਤੇ ਕਿਹਾ ਹੈ ਕਿ ਇਹ ਉਨ੍ਹਾਂ ਦਾ ਇਕ ਨਿੱਜੀ ਦੌਰਾ ਹੈ...
ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨਾਲ ਹੋਵੇਗੀ ਕੱਲ੍ਹ ਸਰਕਾਰ ਦੀ ਬੈਠਕ
. . .  about 1 hour ago
ਚੰਡੀਗੜ੍ਹ, 28 ਸਤੰਬਰ - ਕਿਸਾਨੀ ਮੰਗਾਂ ਸੰਬੰਧੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਪੰਜਾਬ ਨਾਲ ਕੱਲ੍ਹ ਪੰਜਾਬ ਸਰਕਾਰ ਦੀ ਬੈਠਕ ...
ਚੋਹਲਾ ਸਾਹਿਬ ਵਿਖੇ ਦਿਨ ਦਿਹਾੜੇ ਚੱਲੀਆਂ ਗੋਲੀਆਂ
. . .  about 1 hour ago
ਚੋਹਲਾ ਸਾਹਿਬ, 27 ਸਤੰਬਰ (ਬਲਵਿੰਦਰ ਸਿੰਘ ਚੋਹਲਾ) - ਇਤਿਹਾਸਿਕ ਕਸਬਾ ਚੋਹਲਾ ਸਾਹਿਬ ਵਿਖੇ ਸਥਿਤ ਗੁਰੂ ਅਰਜਨ ਦੇਵ ਜੀ ਸਟੇਡੀਅਮ ਦੇ ਬਾਹਰ 30-40 ਨੌਜਵਾਨਾਂ ਦੇ ਦੋ ਗਰੁੱਪ ਵਿਚ ਆਹਮੋ-ਸਾਹਮਣੇ ਗੋਲੀਆਂ ਚੱਲਣ ਦਾ ਸਮਾਚਾਰ...
ਸੁਖਬਿੰਦਰ ਸਿੰਘ ਸਰਕਾਰੀਆ ਨੇ ਸੰਭਾਲਿਆ ਕਾਰਜ ਭਾਰ
. . .  about 2 hours ago
ਚੰਡੀਗੜ੍ਹ, 28 ਸਤੰਬਰ - ਸੁਖਬਿੰਦਰ ਸਿੰਘ ਸਰਕਾਰੀਆ ਨੇ ਮੰਗਲਵਾਰ ਨੂੰ ਪੰਜਾਬ ਸਿਵਲ ਸਕੱਤਰੇਤ -1 ਚੰਡੀਗੜ੍ਹ ਵਿਖੇ ਕੈਬਨਿਟ ਮੰਤਰੀ ਵਜੋਂ ਕਾਰਜ ਭਾਰ ਸੰਭਾਲਿਆ। ਉਨ੍ਹਾਂ ਨੂੰ ਜਲ ਸਰੋਤ ਅਤੇ ਮਕਾਨ ਅਤੇ ...
ਉੜੀ ਸੈਕਟਰ ਵਿਚ ਇਕ ਅਪਰੇਸ਼ਨ ਦੌਰਾਨ ਫ਼ੌਜ ਨੂੰ ਮਿਲੀ ਵੱਡੀ ਕਾਮਯਾਬੀ,ਅੱਤਵਾਦੀ ਨੇ ਕੀਤਾ ਆਤਮ ਸਮਰਪਣ
. . .  about 2 hours ago
ਉੜੀ, 28 ਸਤੰਬਰ - ਜੰਮੂ -ਕਸ਼ਮੀਰ ਦੇ ਉੜੀ ਸੈਕਟਰ ਵਿਚ ਇਕ ਅਪਰੇਸ਼ਨ ਦੌਰਾਨ ਇਕ ਅੱਤਵਾਦੀ ਨੂੰ ਮਾਰ ਦਿੱਤਾ ਗਿਆ ਹੈ ਜਦਕਿ ਇਕ ਹੋਰ ਅੱਤਵਾਦੀ ਨੂੰ ਜਿੰਦਾ ਫੜਿਆ ਗਿਆ ਹੈ ਜੋ ...
ਰਾਘਵ ਚੱਡਾ ਨੇ ਮਾਲਵੇ ਦੇ ਕਿਸਾਨਾਂ ਦੀਆਂ ਫ਼ਸਲਾਂ ਖਰਾਬ ਹੋਣ 'ਤੇ ਸਰਕਾਰ ਤੋਂ ਮੁਆਵਜ਼ਾ ਦੇਣ ਦੀ ਕੀਤੀ ਮੰਗ
. . .  about 2 hours ago
ਜਲੰਧਰ, 28 ਸਤੰਬਰ (ਸ਼ਿਵ) - ਆਮ ਆਦਮੀ ਪਾਰਟੀ ਪੰਜਾਬ ਦੇ ਸਹਿ ਇੰਚਾਰਜ ਰਾਘਵ ਚੱਡਾ ਨੇ ਮਾਲਵੇ ਦੇ ਕਿਸਾਨਾਂ ਦੀਆਂ ਫ਼ਸਲਾਂ ਖਰਾਬ ਹੋਣ 'ਤੇ ਸਰਕਾਰ ਤੋਂ ਮੁਆਵਜ਼ਾ ਦੇਣ ...
ਅਰਵਿੰਦ ਕੇਜਰੀਵਾਲ ਕੱਲ੍ਹ ਤੋਂ ਦੋ ਦਿਨ ਦੇ ਪੰਜਾਬ ਦੌਰੇ 'ਤੇ, ਕੱਲ੍ਹ ਪਹੁੰਚ ਰਹੇ ਹਨ ਲੁਧਿਆਣਾ
. . .  about 2 hours ago
ਜਲੰਧਰ, 28 ਸਤੰਬਰ - ਅਰਵਿੰਦ ਕੇਜਰੀਵਾਲ ਕੱਲ੍ਹ ਤੋਂ ਦੋ ਦਿਨ ਦੇ ਪੰਜਾਬ ਦੌਰੇ 'ਤੇ ਹੋਣਗੇ | ਕੇਜਰੀਵਾਲ ਲੁਧਿਆਣਾ ਵਿਖੇ ਆ ਰਹੇ ਹਨ ...
ਸ਼ਹੀਦ ਭਗਤ ਸਿੰਘ ਦੇ ਜਨਮ ਦਿਨ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਖਟਕੜ ਕਲਾਂ 'ਚ ਸਮਾਰਕ 'ਤੇ ਸਿਜਦਾ
. . .  about 3 hours ago
ਬੰਗਾ, 28 ਸਤੰਬਰ (ਜਸਬੀਰ ਸਿੰਘ ਨੂਰਪੁਰ ) - ਸ਼ਹੀਦੇ ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮਦਿਨ 'ਤੇ ਖਟਕੜ ਕਲਾਂ ਵਿਖੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਲੋਂ ਸ਼ਹੀਦਾਂ ਦੇ ਸਮਾਰਕ 'ਤੇ ਸਿਜਦਾ ਕੀਤਾ ਗਿਆ ...
ਸ਼ਹੀਦ ਭਗਤ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਆਪ ਦੀ ਜ਼ਿਲ੍ਹਾ ਪੱਧਰੀ ਟੀਮ ਵਲੋਂ ਨਸ਼ਅਿਾਂ ਵਿਰੁੱਧ ਮੋਟਰਸਾਈਕਲ ਜਾਗਰੂਕਤਾ ਮਾਰਚ
. . .  about 3 hours ago
ਫ਼ਿਰੋਜ਼ਪੁਰ,ਸੰਗਰੂਰ 28 ਸਤੰਬਰ (ਕੁਲਬੀਰ ਸਿੰਘ ਸੋਢੀ,ਧੀਰਜ ਪਸ਼ੋਰੀਆ ) ਫ਼ਿਰੋਜ਼ਪੁਰ ਵਿਚ ਆਪ ਦੀ ਜ਼ਿਲ੍ਹਾ ਪੱਧਰੀ ਟੀਮ ਵਲੋਂ ਸ਼ਹੀਦ ਏ ਆਜ਼ਮ ਭਗਤ ਸਿੰਘ ਦੇ ਜਨਮ ਦਿਨ ਦਿਹਾੜੇ ਨੂੰ ਸਮਰਪਿਤ ਨਸ਼ਿਆਂ ਵਿਰੁੱਧ ਮੋਟਰਸਾਈਕਲ ਜਾਗਰੂਕਤਾ ਮਾਰਚ ...
ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਜਾਣਗੇ ਦਿੱਲੀ - ਸੂਤਰ
. . .  about 3 hours ago
ਚੰਡੀਗੜ੍ਹ, 28 ਸਤੰਬਰ - ਸੂਤਰਾਂ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆ ਰਹੀ ਹੈ ਕਿ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੱਜ ਦਿੱਲੀ ਜਾਣਗੇ...
ਕਾਲੇ ਕਾਨੂੰਨ ਰੱਦ ਕਰਨ ਲਈ ਪਾਰਲੀਮੈਂਟ ਦਾ ਫੌਰੀ ਹੰਗਾਮੀ ਸੈਸ਼ਨ ਸੱਦਿਆ ਜਾਵੇ - ਸੁਖਬੀਰ ਸਿੰਘ ਬਾਦਲ
. . .  about 3 hours ago
ਚੰਡੀਗੜ੍ਹ, 28 ਸਤੰਬਰ (ਵਿਕਰਮਜੀਤ ਸਿੰਘ ਮਾਨ) - ਸੁਖਬੀਰ ਸਿੰਘ ਬਾਦਲ ਨੇ ਮੰਗ ਕੀਤੀ ਹੈ ਕਿ ਖੇਤੀਬਾੜੀ ਕਾਨੂੰਨ ਰੱਦ ਕਰਨ ਲਈ ਪਾਰਲੀਮੈਂਟ ਦਾ ਫੌਰੀ ਹੰਗਾਮੀ ਸੈਸ਼ਨ ਸੱਦਿਆ ਜਾਵੇ | ਉਨ੍ਹਾਂ ਨੇ ਪ੍ਰਧਾਨ ਮੰਤਰੀ ਨੂੰ ਕਿਹਾ ਹੈ ਕਿ ਕਿਸਾਨਾਂ ਨੂੰ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਹਾੜ ਸੰਮਤ 553
ਵਿਚਾਰ ਪ੍ਰਵਾਹ: ਸ਼ਾਂਤੀ ਦੀ ਜਿੱਤ ਕਿਸੇ ਵੀ ਧਰਮ ਦੀ ਜਿੱਤ ਨਾਲੋਂ ਕਿਸੇ ਤਰ੍ਹਾਂ ਵੀ ਘੱਟ ਨਹੀਂ। -ਜੋਨ ਮਿਲਟਨ

ਦਿੱਲੀ / ਹਰਿਆਣਾ

ਦਿੱਲੀ ਕਮੇਟੀ ਦਫ਼ਤਰ ਪੁੱਜੇ 'ਪੰਥਕ ਅਕਾਲੀ ਲਹਿਰ' ਦੇ ਕਾਰਕੁਨਾਂ ਵਲੋਂ ਆਡਿਟ ਰਿਪੋਰਟ ਜਨਤਕ ਕਰਨ ਦੀ ਮੰਗ

ਨਵੀਂ ਦਿੱਲੀ, 23 ਜੂਨ (ਜਗਤਾਰ ਸਿੰਘ) - ਦਿੱਲੀ ਗੁਰਦੁਆਰਾ ਕਮੇਟੀ ਦੇ ਖਾਤਿਆਂ ਦੀ ਆਡਿਟ ਰਿਪੋਰਟ ਜਨਤਕ ਕਰਨ ਦੀ ਮੰਗ ਨੂੰ ਲੈ ਕੇ ਦੂਜੀ ਵਾਰੀ ਕਮੇਟੀ ਦਫ਼ਤਰ ਪੁੱਜੇ 'ਪੰਥਕ ਅਕਾਲੀ ਲਹਿਰ' ਦੇ ਕਾਰਕੁਨਾਂ ਨੂੰ ਅੱਜ ਵੀ ਕੋਈ ਜਵਾਬ ਨਹੀਂ ਮਿਲਿਆ ਹੈ | ਦਿੱਲੀ ਕਮੇਟੀ ਦੇ ...

ਪੂਰੀ ਖ਼ਬਰ »

ਬਾੜਾ ਹਿੰਦੂ ਰਾਓ ਹਸਪਤਾਲ 'ਚ ਓ.ਪੀ.ਡੀ. ਦੀਆਂ ਸੇਵਾਵਾਂ ਹੋਈਆਂ ਸ਼ੁਰੂ

ਨਵੀਂ ਦਿੱਲੀ, 23 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਉੱਤਰੀ ਨਗਰ ਨਿਗਮ ਦੇ ਹਸਪਤਾਲ ਬਾੜਾ ਹਿੰਦੂ ਰਾਓ ਵਿਚ ਹੁਣ ਓ.ਪੀ.ਡੀ. ਦੀਆਂ ਸੇਵਾਵਾਂ ਸ਼ੁਰੂ ਹੋ ਗਈਆਂ ਹਨ ਅਤੇ ਇਸ ਵਿਚ ਮਰੀਜ਼ਾਂ ਦਾ ਆਉਣਾ-ਜਾਣਾ ਸ਼ੁਰੂ ਹੋ ਗਿਆ ਹੈ | ਇਸ ਹਸਪਤਾਲ ਨੂੰ ਕੋਰੋਨਾ ਦੀ ਮਹਾਂਮਾਰੀ ...

ਪੂਰੀ ਖ਼ਬਰ »

ਕੌਣ ਬਣੇਗਾ ਦਿੱਲੀ ਪੁਲਿਸ ਦਾ ਕਮਿਸ਼ਨਰ, ਕਈ ਤਰ੍ਹਾਂ ਦੀ ਹੋ ਰਹੀ ਹੈ ਚਰਚਾ

ਨਵੀਂ ਦਿੱਲੀ, 23 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਪੁਲਿਸ ਦੇ ਇਸ ਸਮੇਂ ਐੱਸ.ਐੱਨ. ਸ੍ਰੀਵਾਸਤਵਾ ਪੁਲਿਸ ਕਮਿਸ਼ਨਰ ਹਨ ਅਤੇ ਇਨ੍ਹਾਂ ਦਾ ਕਾਰਜਕਾਲ 30 ਜੂਨ ਨੂੰ ਸਮਾਪਤ ਹੋ ਰਿਹਾ ਹੈ, ਜਿਸ ਨੂੰ ਵੇਖਦੇ ਹੋਏ ਪੁਲਿਸ ਵਿਭਾਗ ਵਿਚ ਕਈ ਤਰ੍ਹਾਂ ਦੀ ਚਰਚਾ ਹੋ ਰਹੀ ਹੈ ਕਿ ...

ਪੂਰੀ ਖ਼ਬਰ »

ਅੰਤਾਂ ਦੀ ਪੈ ਰਹੀ ਗਰਮੀ ਨੇ ਲੋਕਾਂ ਦੇ ਪਸੀਨੇ ਛੁਡਵਾਏ

ਨਵੀਂ ਦਿੱਲੀ, 23 ਜੂਨ (ਬਲਵਿੰਦਰ ਸਿੰਘ ਸੋਢੀ)-ਦਿੱਲੀ ਵਿਚ ਕਈ ਵਾਰ ਬਾਰਿਸ਼ ਦਾ ਮੌਸਮ ਬਣਦਾ ਹੈ ਪਰ ਫਿਰ ਧੁੱਪ ਹੋਣ ਦੇ ਕਾਰਨ ਲੋਕਾਂ ਨੂੰ ਅੰਤਾਂ ਦੀ ਗਰਮੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਦਿੱਲੀ ਦੇ ਕਈ ਇਲਾਕਿਆਂ ਵਿਚ ਤਾਪਮਾਨ 40 ਡਿਗਰੀ ਤੋਂ ਵੀ ਜ਼ਿਆਦਾ ਹੈ ਅਤੇ ...

ਪੂਰੀ ਖ਼ਬਰ »

ਸਿੰਘੂ ਬਾਰਡਰ 'ਤੇ ਕਿਸਾਨਾਂ ਲਈ ਆਏ ਵਾਟਰ ਕੂਲਰ

ਨਵੀਂ ਦਿੱਲੀ, 23 ਜੂਨ (ਬਲਵਿੰਦਰ ਸਿੰਘ ਸੋਢੀ)-ਅੰਤਾਂ ਦੀ ਗਰਮੀ ਵਿਚ ਕਿਸਾਨਾਂ ਨੇ ਦਿੱਲੀ ਦੇ ਆਸ-ਪਾਸ ਬਾਰਡਰਾਂ ਤੇ ਆਪਣਾ ਮੋਰਚਾ ਪਿਛਲੇ ਕਈ ਮਹੀਨਿਆਂ ਤੋਂ ਲਗਾਤਾਰ ਚਲਾਇਆ ਹੋਇਆ ਹੈ | ਬਾਰਡਰਾਂ 'ਤੇ ਬੈਠੇ ਕਿਸਾਨਾਂ ਦੀ ਸਹੂਲਤ ਲਈ ਸਮਾਜ ਸੇਵੀਆਂ ਵਲੋਂ ਉਨ੍ਹਾਂ ਦੀ ...

ਪੂਰੀ ਖ਼ਬਰ »

ਡਾ. ਪਿ੍ਆ ਅਟਵਾਲ ਦੀ ਪੁਸਤਕ 'ਤੇ ਹੋਈ ਚਰਚਾ

ਨਵੀਂ ਦਿੱਲੀ, 23 ਜੂਨ (ਬਲਵਿੰਦਰ ਸਿੰਘ ਸੋਢੀ)-ਨੈਸ਼ਨਲ ਇੰਸਟੀਚਿਊਟ ਆਫ਼ ਪੰਜਾਬ ਸਟੱਡੀਜ਼ ਅਤੇ ਭਾਈ ਵੀਰ ਸਿੰਘ ਸਦਨ ਦਿੱਲੀ ਵਲੋਂ ਡਾ. ਪਿ੍ਆ ਅਟਵਾਲ ਦੀ ਪੁਸਤਕ 'ਰੋਇਲਸ ਐਂਡ ਰੀਬੈਲਸ' 'ਤੇ ਚਰਚਾ ਕੀਤੀ ਗਈ, ਜਿਸ ਦਾ ਸੰਚਾਲਨ ਡਾ. ਮਾਧੁਰੀ ਚਾਵਲਾ ਨੇ ਕੀਤਾ | ਸ਼ੁਰੂ ਵਿਚ ...

ਪੂਰੀ ਖ਼ਬਰ »

ਸੰਕਲਪ ਫਾਊਾਡੇਸ਼ਨ ਕੋਰੋਨਾ ਮਹਾਂਮਾਰੀ ਵਿਚ ਲਗਾਤਾਰ ਕਰ ਰਹੀ ਹੈ ਸਮਾਜ ਸੇਵਾ

ਨਵੀਂ ਦਿੱਲੀ, 23 ਜੂਨ (ਬਲਵਿੰਦਰ ਸਿੰਘ ਸੋਢੀ)-ਸੰਕਲਪ ਫਾਊਾਡੇਸ਼ਨ ਪਿਛਲੇ ਸਮੇਂ ਤੋਂ ਸਮਾਜ ਸੇਵਾ ਵਿਚ ਜੁਟੀ ਹੋਈ ਹੈ ਅਤੇ ਕੋਰੋਨਾ ਦੀ ਮਹਾਂਮਾਰੀ ਵਿਚ ਵੀ ਲੋਕਾਂ ਲਈ ਭੋਜਨ ਦੀ ਵਿਵਸਥਾ ਕਰ ਰਹੀ ਹੈ | ਇਸ ਦੇ ਨਾਲ ਹੀ ਇਸ ਸੰਸਥਾ ਨੇ ਕੋਰੋਨਾ ਦੇ ਸਮੇਂ ਵਿਚ ਆਕਸੀਜਨ ...

ਪੂਰੀ ਖ਼ਬਰ »

ਕੋਰੋਨਾ ਕਾਰਨ ਮਾਸਟਰ ਤਾਰਾ ਸਿੰਘ ਦੇ ਜਨਮ ਦਿਹਾੜੇ ਮੌਕੇ ਨਹੀਂ ਕਰਾਇਆ ਜਾਵੇਗਾ ਸਾਲਾਨਾ ਪ੍ਰੋਗਰਾਮ

ਨਵੀਂ ਦਿੱਲੀ, 23 ਜੂਨ (ਜਗਤਾਰ ਸਿੰਘ)- 'ਪੰਥ ਰਤਨ ਮਾਸਟਰ ਤਾਰਾ ਸਿੰਘ ਮੈਮੋਰੀਅਲ ਸੁਸਾਇਟੀ' ਵਲੋਂ ਹਰ ਸਾਲ ਮਾਸਟਰ ਤਾਰਾ ਸਿੰਘ ਦੇ ਜਨਮ ਦਿਹਾੜੇ ਮੌਕੇ ਇਕ ਵੱਡਾ ਪ੍ਰੋਗਰਾਮ ਕਰਵਾ ਕੇ ਉਨ੍ਹਾਂ ਦੀਆਂ ਸੇਵਾਵਾਂ ਤੇ ਯੋਗਦਾਨ ਨੂੰ ਯਾਦ ਕੀਤਾ ਜਾਂਦਾ ਹੈ ਪਰ ਕੋਰੋਨਾ ...

ਪੂਰੀ ਖ਼ਬਰ »

ਕਥਿਤ ਬਦਸਲੂਕੀ ਦੇ ਖ਼ਿਲਾਫ ਗੁ. ਰਕਾਬਗੰਜ ਸਾਹਿਬ ਵਿਖੇ ਧਰਨੇ 'ਤੇ ਬੈਠੀ ਬੀਬੀ ਮਨਪ੍ਰੀਤ ਕੌਰ

ਨਵੀਂ ਦਿੱਲੀ, 23 ਜੂਨ (ਜਗਤਾਰ ਸਿੰਘ) - ਬੀਤੇ ਕਲ ਤੋਂ ਗੁਰਦੁਆਰਾ ਰਕਾਬਗੰਜ ਸਾਹਿਬ ਵਿਖੇ ਧਰਨੇ 'ਤੇ ਬੈਠੀ ਹੋਈ ਬੀਬੀ ਮਨਪ੍ਰੀਤ ਕੌਰ ਦਾ ਕਹਿਣਾ ਹੈ ਕਿ ਇਸੇ ਗੁ. ਸਾਹਿਬ ਦੇ ਕੋਰੋਨਾ ਕੋਅਰ ਸੈਂਟਰ 'ਚ ਰੋਮਾਂਟਿਕ ਫਿਲਮੀ ਗੀਤ ਵਜਾਉਣ ਦੀ ਬੇਅਦਬੀ ਤੋਂ ਇਲਾਵਾ ਬੀਤੇ ...

ਪੂਰੀ ਖ਼ਬਰ »

ਦਿੱਲੀ ਹਾਈ ਕੋਰਟ ਵਲੋਂ ਵੱਟਸਐਪ ਨੂੰ ਝਟਕਾ, ਸੀ.ਸੀ.ਆਈ. ਦੇ ਨੋਟਿਸ 'ਤੇ ਰੋਕ ਲਾਉਣ ਤੋਂ ਇਨਕਾਰ

ਨਵੀਂ ਦਿੱਲੀ, 23 ਜੂਨ (ਜਗਤਾਰ ਸਿੰਘ) - ਦਿੱਲੀ ਹਾਈ ਕੋਰਟ ਨੇ ਨਵੀਂ ਪ੍ਰਾਈਵੇਸੀ ਪਾਲਿਸੀ ਨੂੰ ਲੈ ਕੇ ਵਟਸਐਪ ਨੂੰ ਝਟਕਾ ਦਿੱਤਾ ਹੈ | ਦਿੱਲੀ ਹਾਈ ਕੋਰਟ ਨੇ ਨਿੱਜਤਾ ਨੀਤੀ ਮਾਮਲੇ 'ਚ ਸੂਚਨਾ ਦੇਣ ਦੇ ਲਈ ਫੇਸਬੁਕ,ਵਟਸਐਪ ਨੂੰ ਦਿੱਤੇ ਗਏ 'ਕੰਪੀਟੀਸ਼ਨ ਕਮਿਸ਼ਨ ਆਫ ...

ਪੂਰੀ ਖ਼ਬਰ »

ਇਕ ਮਹਿਲਾ ਸਮੇਤ 3 ਦੀ ਕੋਰੋਨਾ ਨਾਲ ਮੌਤ

ਸਿਰਸਾ, 23 ਜੂਨ (ਭੁਪਿੰਦਰ ਪੰਨੀਵਾਲੀਆ)- ਜ਼ਿਲ੍ਹੇ ਵਿਚ ਕੋਰੋਨਾ ਕਾਰਨ ਇਕ ਮਹਿਲਾ ਸਮੇਤ ਤਿੰਨ ਜਣਿਆਂ ਦੀ ਮੌਤ ਹੋਣ ਨਾਲ ਜ਼ਿਲ੍ਹੇ ਵਿਚ ਅੰਕੜਾ ਪੰਜ ਸੌ ਤੋਂ ਪਾਰ ਹੋ ਗਿਆ ਹੈ | ਜ਼ਿਲ੍ਹੇ ਵਿਚ ਅੱਜ ਕੋਰੋਨਾ ਦੇ 19 ਨਵੇਂ ਕੇਸ ਆਏ ਹਨ | ਇਹ ਜਾਣਕਾਰੀ ਦਿੰਦੇ ਹੋਏ ਸਿਰਸਾ ਦੇ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਕੁਰੂਕਸ਼ੇਤਰ ਨੇ ਸ਼ਰਾਬ ਦੀਆਂ 1710 ਪੇਟੀਆਂ ਨੂੰ ਨਸ਼ਟ ਕੀਤਾ

ਸ਼ਾਹਬਾਦ ਮਾਰਕੰਡਾ, 23 ਜੂਨ (ਅਵਤਾਰ ਸਿੰਘ)-ਜ਼ਿਲ੍ਹਾ ਪੁਲਿਸ ਕੁਰੂਕਸ਼ੇਤਰ ਦੁਆਰਾ ਜਬਤ ਕੀਤੀਆਂ ਗਈਆਂ ਸ਼ਰਾਬ ਦੀਆਂ ਪੇਟੀਆਂ ਨੂੰ ਨਸ਼ਟ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਿਸ ਦੇ ਬੁਲਾਰੇ ਨਰੇਸ਼ ਕੁਮਾਰ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ...

ਪੂਰੀ ਖ਼ਬਰ »

ਟੀਕੇ ਤੇ ਦਵਾਈ ਦੀ ਸਰਵ ਵਿਆਪਕ ਪਹੁੰਚ 'ਤੇ ਵੈੱਬ ਵਾਰਤਾ ਕਰਵਾਈ

ਯਮੁਨਾਨਗਰ, 23 ਜੂਨ (ਗੁਰਦਿਆਲ ਸਿੰਘ ਨਿਮਰ)-ਗੁਰੂ ਨਾਨਕ ਖ਼ਾਲਸਾ ਕਾਲਜ ਦੇ ਭੌਤਿਕ ਵਿਗਿਆਨ ਵਿਭਾਗ ਦੁਆਰਾ ਕੋਵਿਡ-19 ਵਿਰੁੱਧ ਜੰਗ ਦੇ ਤੌਰ 'ਤੇ ਟੀਕਾਕਰਨ ਅਤੇ ਦਵਾਈਆਂ ਦੀ ਯੂਨੀਵਰਸਲ ਪਹੁੰਚ 'ਤੇ ਇਕ ਵੈੱਬ ਵਾਰਤਾ ਕਰਵਾਈ ਗਈ | ਇਹ ਪ੍ਰੋਗਰਾਮ ਕੁਰੂਕਸ਼ੇਤਰ ...

ਪੂਰੀ ਖ਼ਬਰ »

ਪਿੰਡ ਭੂੰਦੜਾ 'ਚ 20 ਸਾਲ ਪੁਰਾਣੀ ਗੁਰਦੁਆਰਾ ਸਾਹਿਬ ਦੀ 3 ਮੰਜ਼ਿਲਾ ਇਮਾਰਤ ਡਿੱਗੀ

ਫ਼ਤਿਹਾਬਾਦ, 23 ਜੂਨ (ਹਰਬੰਸ ਸਿੰਘ ਮੰਡੇਰ)- ਹਰਿਆਣਾ ਦੇ ਫ਼ਤਿਹਾਬਾਦ ਜ਼ਿਲੇ੍ਹ ਦੇ ਭੂਨਾ ਖੇਤਰ ਦੇ ਪਿੰਡ ਭੂੰਦੜਾ ਵਿਚ ਉਸ ਸਮੇਂ ਰੌਲਾ ਪੈ ਗਿਆ ਜਦੋਂ ਗੁਰਦੁਆਰਾ ਸਾਹਿਬ ਦੀ 3 ਮੰਜ਼ਲੀ ਇਮਾਰਤ ਅਚਾਨਕ ਡਿੱਗ ਗਈ | ਇਮਾਰਤ ਡਿੱਗਣ ਨਾਲ ਕੰਧ ਉੱਤੇ ਕੰਮ ਕਰ ਰਹੇ ਇਕ ...

ਪੂਰੀ ਖ਼ਬਰ »

ਕਿਸਾਨਾਂ ਦਾ ਧਰਨਾ 28ਵੇਂ ਦਿਨ ਲਗਾਤਾਰ ਜਾਰੀ

ਏਲਨਾਬਾਦ, 23 ਜੂਨ (ਜਗਤਾਰ ਸਮਾਲਸਰ)-ਰਾਜਸਥਾਨ ਦੀ ਸੀਮਾ ਨਾਲ ਲੱਗਦੇ ਪਿੰਡਾਂ ਮਿਠੁਨਪੁਰਾ, ਕਿਸ਼ਨਪੁਰਾ, ਢਾਣੀ ਸ਼ੇਰਾ, ਕਰਮਸ਼ਾਨਾ, ਖਾਰੀ ਸੁਰੇਰਾ,ਢਾਣੀ ਜੈਕਰਣ ਦੇ ਕਿਸਾਨਾਂ ਵਲੋਂ ਪੀਣ ਵਾਲੇ ਪਾਣੀ ਅਤੇ ਸਿੰਚਾਈ ਪਾਣੀ ਦੀ ਮੰਗ ਨੂੰ ਲੈ ਕੇ ਦਿੱਤਾ ਜਾ ਰਿਹਾ ਧਰਨਾ ...

ਪੂਰੀ ਖ਼ਬਰ »

ਨਾਕਸ ਬਿਜਲੀ ਸਪਲਾਈ ਤੋਂ ਤੰਗ ਕਿਸਾਨਾਂ ਨੇ ਸਟੇਟ ਹਾਈਵੇ ਕੀਤਾ ਜਾਮ

ਏਲਨਾਬਾਦ, 23 ਜੂਨ (ਜਗਤਾਰ ਸਮਾਲਸਰ)-ਜੀਵਨ ਨਗਰ ਬਿਜਲੀ ਘਰ ਤਹਿਤ ਆਉਣ ਵਾਲੇ ਕਿਸਾਨਾਂ ਨੇ ਸਹੀ ਬਿਜਲੀ ਸਪਲਾਈ ਨਾ ਮਿਲਣ ਕਾਰਨ ਜੀਵਨ ਨਗਰ- ਡੱਬਵਾਲੀ ਰੋਡ ਤੇ ਧਰਨਾ ਲਗਾਕੇ ਸਰਕਾਰ ਅਤੇ ਵਿਭਾਗ ਖ਼ਿਲਾਫ਼ ਪ੍ਰਦਰਸ਼ਨ ਕੀਤਾ | ਇਸਤੋਂ ਪਹਿਲਾ ਕਿਸਾਨਾਂ ਨੇ ਬਿਜਲੀ ਘਰ ਵਿਖੇ ...

ਪੂਰੀ ਖ਼ਬਰ »

ਮਰਨ ਉਪਰੰਤ ਮਿ੍ਤਕ ਦੇਹ ਨੂੰ ਡਾਕਟਰੀ ਰਿਸਰਚ ਸੈਂਟਰ ਲਈ ਕੀਤਾ ਦਾਨ

ਗੂਹਲਾ ਚੀਕਾ, 23 ਜੂਨ (ਓ.ਪੀ. ਸੈਣੀ)-ਹਲਕਾ ਗੂਹਲਾ ਚੀਕਾ ਜ਼ਿਲ੍ਹਾ ਕੈਥਲ ਦੇ ਵਾਰਡ ਨੰਬਰ 9 ਵਿਚ ਰਹਿੰਦੇ ਭਾਈ ਸੋਮਨਾਥ ਇੰਸ਼ਾ ਨੂੰ ਡੇਰਾ ਸੱਚਾ ਸੌਦਾ ਸਿਰਸਾ ਤੋਂ ਨਾਮ ਦੀ ਅਨਮੋਲ ਦਾਤ ਮਿਲੀ ਹੋਈ ਹੈ | ਉਨ੍ਹਾਂ ਦਾ ਫ਼ੈਸਲਾ ਹੈ ਕਿ ਡਾਕਟਰੀ ਸਹੂਲਤ ਲਈ ਰਿਸਰਚ ਸੈਂਟਰ ...

ਪੂਰੀ ਖ਼ਬਰ »

ਹਿਸਾਰ 'ਚ ਰਾਜੋ ਦੇਵੀ ਨੂੰ ਮੇਅਰ ਸਰਦਾਨਾ ਨੇ ਕੀਤਾ ਸਨਮਨਿਤ

ਹਿਸਾਰ, 23 ਜੂਨ (ਅ.ਬ.)-ਵਿਸ਼ਵ ਵਿਚ ਪਹਿਲੀ ਵਾਰ 2008 ਵਿਚ 70 ਸਾਲ ਦੀ ਉਮਰ ਵਿਚ ਮਾਂ ਬਣੀ ਹਰਿਆਣਾ ਦੀ ਰਾਜੋ ਦੇਵੀ 12 ਸਾਲ ਬਾਅਦ ਵੀ ਪੂਰੀ ਤਰਾਂ ਤੰਦਰੁਸਤ ਹੈ | 82 ਸਾਲ ਦੀ ਉਮਰ ਵਿਚ ਆਪਣੀ 12 ਸਾਲਾ ਬੇਟੀ ਨਵੀਨ ਨੂੰ ਬੇਟਿਆਂ ਤੋਂ ਘੱਟ ਨਾ ਸਮਝ ਕੇ ਉਸ ਨੂੰ ਪਾਲ ਰਹੀ ਹੈ | ਇਸ ...

ਪੂਰੀ ਖ਼ਬਰ »

ਤਾਊ ਦੇਵੀ ਲਾਲ ਦੀ ਰਾਜਸੀ ਵਿਰਾਸਤ ਨੂੰ ਲੈ ਕੇ ਚੌਟਾਲਾ ਪਰਿਵਾਰ 'ਚ ਸਿਆਸੀ ਜੰਗ ਤੇਜ਼

ਸਿਰਸਾ, 23 ਜੂਨ (ਭੁਪਿੰਦਰ ਪੰਨੀਵਾਲੀਆ)- ਦੇਸ਼ ਦੇ ਉਪ ਪ੍ਰਧਾਨ ਮੰਤਰੀ ਤਾਊ ਦੇਵੀ ਲਾਲ ਦੀ ਰਾਜਸੀ ਵਿਰਾਸਤ ਨੂੰ ਲੈ ਕੇ ਚੌਟਾਲਾ ਪਰਿਵਾਰ 'ਚ ਸਿਆਸੀ ਜੰਗ ਤੇਜ਼ ਹੋ ਗਈ ਹੈ | ਤਾਊ ਦੇਵੀ ਲਾਲ ਦੇ ਪੜਪੋਤੇ ਤੇ ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਿਅੰਤ ਚੌਟਾਲਾ ਵਲੋਂ ਬੀਤੇ ...

ਪੂਰੀ ਖ਼ਬਰ »

ਖੇਡ ਵਿਭਾਗ ਵਲੋਂ ਕੌਮਾਂਤਰੀ ਉਲੰਪਿਕ ਦਿਵਸ ਮੌਕੇ ਸਾਈਕਲ ਰੈਲੀ

ਸਿਰਸਾ, 23 ਜੂਨ (ਭੁਪਿੰਦਰ ਪੰਨੀਵਾਲੀਆ)- ਜ਼ਿਲ੍ਹਾ ਖੇਡ ਅਤੇ ਯੂਥ ਪ੍ਰੋਗਰਾਮ ਵਿਭਾਗ ਵਲੋਂ ਕੌਮਾਂਤਰੀ ਉਲੰਪਿਕ ਦਿਵਸ ਮੌਕੇ ਸਾਈਕਲ ਰੈਲੀ ਕੱਢੀ ਗਈ | ਹਾਕੀ ਖਿਡਾਰਨ ਸਵਿਤਾ ਪੂਨੀਆ ਦੇ ਪਿਤਾ ਮਹਿੰਦਰ ਸਿੰਘ ਪੂਨੀਆ ਤੇ ਮਾਤਾ ਲੀਲਾਵਤੀ ਨੇ ਸ਼ਹੀਦ ਭਗਤ ਸਿੰਘ ...

ਪੂਰੀ ਖ਼ਬਰ »

ਪੀਐਮ 2.5 'ਚ 10 ਯੂਨਿਟ ਦੇ ਵਾਧੇ ਕਾਰਨ ਸਾਹ ਸਬੰਧੀ ਦਿੱਕਤਾਂ ਦੇ ਹਰ ਹਫਤੇ ਆਉਂਦੇ 7 ਤੋਂ ਜ਼ਿਆਦਾ ਮਾਮਲੇ

ਨਵੀਂ ਦਿੱਲੀ, 23 ਜੂਨ (ਜਗਤਾਰ ਸਿੰਘ) - ਮੌਲਾਨਾ ਮੈਡੀਕਲ ਕਾਲਜ ਵਲੋਂ ਹਵਾ ਪ੍ਰਦੂਸ਼ਣ ਬਾਰੇ ਕੀਤੇ ਗਏ ਇਕ ਸਰਵੇਖਣ ਦੀ ਰਿਪੋਰਟ ਮੁਤਾਬਿਕ ਹਵਾ ਵਿਚ ਮੌਜੂਦ ਪ੍ਰਦੂਸ਼ਕ ਤੱਤ ਪੀਐਮ 2.5 ਵਿਚ 10ਯੂਨਿਟ ਦੇ ਵਾਧੇ ਦੇ ਚਲਦਿਆਂ ਸਾਹ ਸਬੰਧੀ ਦਿੱਕਤਾਂ ਦੇ ਕਾਰਨ ਦਿੱਲੀ ਵਿਚ ਹਰ ...

ਪੂਰੀ ਖ਼ਬਰ »

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ 26 ਜੂਨ ਨੂੰ ਰਾਜਪਾਲ ਭਵਨ ਦਾ ਹੋਵੇਗਾ ਘਿਰਾਓ- ਮੱਲਵਾਲਾ

ਰਤੀਆ, 23 ਜੂਨ (ਬੇਅੰਤ ਕੌਰ ਮੰਡੇਰ)- ਖੇਤੀ ਬਚਾਓ ਸੰਘਰਸ਼ ਸੰਮਤੀ ਹਰਿਆਣਾ ਦੀ ਕੋਰ ਕਮੇਟੀ ਦੀ ਵਿਸ਼ੇਸ਼ ਮੀਟਿੰਗ ਗੁਰਦੁਆਰਾ ਸ੍ਰੀ ਅਜੀਤਸਰ ਸਾਹਿਬ ਵਿਖੇ ਕੀਤੀ ਗਈ | ਸੰਬੋਧਨ ਕਰਦਿਆਂ ਸੰਮਤੀ ਦੇ ਪ੍ਰਧਾਨ ਜਰਨੈਲ ਸਿੰਘ ਮੱਲਵਾਲਾ ਨੇ ਕਿਹਾ ਕਿ ਕਿਸਾਨ ਪਿਛਲੇ ਸੱਤ ਮਹੀਨਿਆਂ ਤੋਂ ਤਿੰਨ ਕਿਸਾਨ ਵਿਰੋਧੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਦਿੱਲੀ ਦਾ ਘਿਰਾਓ ਕਰ ਕੇ ਵਿਰੋਧ ਪ੍ਰਦਰਸ਼ਨ ਕਰ ਰਹੇ ਹਨ ਪਰ ਕੇਂਦਰ ਦੀ ਸਰਕਾਰ ਗੱਲਬਾਤ ਨੂੰ ਸੁਣਨ ਦੀ ਬਜਾਏ ਕਿਸਾਨਾਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਰਚ ਰਹੀ ਹੈ | ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਹੌਸਲੇ ਬੁਲੰਦ ਹਨ ਅਤੇ ਉਹ ਲੋਕ ਤੰਤਰੀ ਢੰਗ ਨਾਲ ਆਪਣੇ ਹੱਕਾਂ ਦੀ ਰਾਖੀ ਲੜਦੇ ਰਹਿਣਗੇ ਤੇ ਜਿੱਤ ਹਾਸਲ ਕਰਨਗੇ | ਮੱਲਵਾਲਾ ਨੇ ਦਾਅਵਾ ਕੀਤਾ ਕਿ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ 26 ਜੂਨ ਨੂੰ ਹਰਿਆਣਾ ਦੇ ਗਵਰਨਰ ਹਾਊਸ ਦਾ ਘਿਰਾਓ ਕੀਤਾ ਜਾਵੇਗਾ, ਜਿਸ ਦੇ ਲਈ ਵੱਡੀ ਗਿਣਤੀ ਵਿਚ ਗੱਡੀਆਂ ਦਾ ਕਾਫ਼ਲਾ 26 ਜੂਨ ਨੂੰ ਸਵੇਰੇ 5 ਵਜੇ ਰਤੀਆ ਤੋਂ ਚੰਡੀਗੜ੍ਹ ਲਈ ਰਵਾਨਾ ਹੋਵੇਗਾ | ਇਹ ਕਾਫ਼ਲਾ ਗੁਰਦੁਆਰਾ ਸ੍ਰੀ ਨਾਢਾ ਸਾਹਿਬ ਪੰਚਕੂਲਾ ਵਿਖੇ ਪਹੁੰਚੇਗਾ ਜਿੱਥੋਂ ਇਕ ਵੱਡੇ ਕਾਫ਼ਲੇ ਦੇ ਤਹਿਤ ਹਰਿਆਣਾ ਦੇ ਰਾਜਪਾਲ ਦੇ ਹਾਊਸ ਵੱਲ ਰਵਾਨਾ ਹੋਵੇਗਾ | ਇਸ ਮੌਕੇ ਸਤਨਾਮ ਸਿੰਘ ਲਾਂਬਾ ਦੇ ਯਤਨਾਂ ਸਦਕਾ ਹਰਜਿੰਦਰ ਸਿੰਘ ਦੀ ਨਿਰਦੇਸ਼ਨਾਂ ਹੇਠ ਕਿਸਾਨ ਅੰਦੋਲਨ ਨੂੰ ਸਮਰਪਿਤ 'ਅਸੀਂ ਜਿੱਤਾਂਗੇ ਜ਼ਰੂਰ' ਨਾਮੀ ਇਕ ਟੈਲੀਫ਼ਿਲਮ ਦੀ ਸ਼ੂਟਿੰਗ ਕੀਤੀ ਗਈ, ਜਿਸ ਵਿਚ ਕਿਸਾਨਾਂ ਦੇ ਬੁਲੰਦ ਹੌਂਸਲਿਆਂ ਨੂੰ ਪੇਸ਼ ਕਰਦੀ ਫ਼ਿਲਮ ਜਥੇਬੰਦਕ ਕਿਸਾਨਾਂ ਵਲੋਂ ਆਪਣੀ ਕਿਸਾਨੀ ਝੰਡੇ ਅਤੇ ਜਿੱਤ ਦੇ ਝੂਲਦੇ ਨਿਸ਼ਾਨ ਲੈ ਕੇ ਸਤਨਾਮ ਸਿੰਘ ਲਾਂਬਾ ਆਪਣੇ ਸਾਥੀਆਂ ਨਾਲ ਲੋਕ ਤਾਂਤਰਿਕ ਢੰਗ ਨਾਲ ਆਪਣਾ ਹੱਕ ਮੰਗਦੇ ਹੋਏ ਸੱਚ ਦੀ ਲੜਾਈ ਵਿਚ ਸਰਕਾਰ ਨੂੰ ਵੰਗਾਰਦਾ ਹੈ | ਉਸ ਦਾ ਇਹ ਵੰਗਾਰਨਾ ਆਮ ਤੇ ਖਾਸ ਲੋਕਾਂ ਲਈ ਆਪਣੇ ਹੱਕਾਂ ਦੀ ਲੜਾਈ ਲੜਨ ਲਈ ਪ੍ਰੇਰਨਾ ਪੈਦਾ ਕਰਦਾ ਹੈ | ਇਸ ਮੌਕੇ ਸੰਮਤੀ ਦੇ ਵਿੱਤ ਸਕੱਤਰ ਰਾਜਵਿੰਦਰ ਸਿੰਘ ਚਹਿਲ, ਸਹਿ ਵਿੱਤ ਸਕੱਤਰ ਇਕਬਾਲ ਸਿੰਘ ਖੋਖਰ, ਕੋਰ ਕਮੇਟੀ ਅਹੁਦੇਦਾਰ ਤੇਜਿੰਦਰ ਸਿੰਘ ਔਜਲਾ, ਟੇਕ ਸਿੰਘ ਮਹਿਮੜਾ, ਕੇਵਲ ਸਿੰਘ ਧਾਲੀਵਾਲ, ਗੁਰਨਾਮ ਸਿੰਘ ਧਾਲੀਵਾਲ, ਮੇਜਰ ਸਿੰਘ ਨਾਗਪੁਰ, ਕੁਲਦੀਪ ਸਿੰਘ ਬਰਾੜ, ਮਨਜੀਤ ਸਿੰਘ ਬ੍ਰਾਹਮਣਵਾਲਾ, ਜਸਪਾਲ ਸਿੰਘ ਪਾਲੀ, ਸਾਬਕਾ ਸਰਪੰਚ ਬਲਵਿੰਦਰ ਸਿੰਘ ਖੋਖਰ, ਮੱਖਣ ਸਿੰਘ ਸਮੇਤ ਵੱਡੀ ਗਿਣਤੀ ਵਿਚ ਕਿਸਾਨ ਸ਼ਾਮਿਲ ਹੋਏ |

ਖ਼ਬਰ ਸ਼ੇਅਰ ਕਰੋ

 

ਹਰਿਆਣਾ ਕਮੇਟੀ ਪੂਰੀ ਮਰਿਆਦਾ ਨਾਲ ਧਰਮ, ਸਮਾਜਿਕ ਤੇ ਕਿਸਾਨੀ ਘੋਲ ਲਈ ਕਾਰਜਸ਼ੀਲ-ਸਵਰਨ ਸਿੰਘ

ਰਤੀਆ, 23 ਜੂਨ (ਬੇਅੰਤ ਕੌਰ ਮੰਡੇਰ)- ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਦੀ ਅਗਵਾਈ ਵਿਚ ਆਪਣੀ ਪੂਰਨ ਜ਼ਿੰਮੇਵਾਰੀ ਨਾਲ ਕਾਰਜਸ਼ੀਲ ਹੈ, ਜਿਸ ਨਾਲ ਹਰਿਆਣਾ ਹੀ ਨਹੀਂ ਪੂਰੇ ਸੰਸਾਰ ਵਿਚ ਸਿੱਖ ਸੰਗਤਾਂ ਦੀਆਂ ...

ਪੂਰੀ ਖ਼ਬਰ »

ਜੀ. ਐਨ. ਜੀ. ਕਾਲਜ ਦੇ ਸੰਗੀਤ ਵਿਭਾਗ ਨੇ 'ਇਕ ਅਰਦਾਸ' ਨਾਮਕ ਮੁਕਾਬਲਾ ਕਰਵਾਇਆ

ਯਮੁਨਾਨਗਰ, 23 ਜੂਨ (ਗੁਰਦਿਆਲ ਸਿੰਘ ਨਿਮਰ)-ਛੋਟੀ ਲਾਈਨ ਸਥਿਤ ਗੁਰੂ ਨਾਨਕ ਗਰਲਜ਼ ਕਾਲਜ ਦੇ ਸੰਗੀਤ ਵਿਭਾਗ ਵਲੋਂ 'ਇਕ ਅਰਦਾਸ' ਨਾਮਕ ਰਾਸ਼ਟਰ ਪੱਧਰੀ ਆਨਲਾਈਨ ਗਾਇਨ ਮੁਕਾਬਲਾ ਕਰਵਾਇਆ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰੋਗਰਾਮ ਦੀ ਕੋਆਰਡੀਨੇਟਰ ਡਾ. ਮਨਦੀਪ ...

ਪੂਰੀ ਖ਼ਬਰ »

ਨੰਬਰਦਾਰੀ ਖਤਮ ਨਹੀਂ ਕੀਤੀ ਜਾਵੇਗੀ- ਦੁਸ਼ਯੰਤ ਚੌਟਾਲਾ

ਸ਼ਾਹਬਾਦ ਮਾਰਕੰਡਾ, 23 ਜੂਨ (ਅਵਤਾਰ ਸਿੰਘ)-ਹਰਿਆਣਾ ਦੇ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨੇ ਐਲਾਨ ਕੀਤਾ ਹੈ ਕਿ ਨੰਬਰਦਾਰੀ ਦਾ ਅਹੁਦਾ ਖਤਮ ਨਹੀਂ ਕੀਤਾ ਜਾਵੇਗਾ | ਉਨ੍ਹਾਂ ਕਿਹਾ ਕਿ ਇਥੇ ਹੀ ਬਸ ਨਹੀਂ ਭਵਿੱਖ ਵਿਚ ਸੂਬੇ ਦੇ ਨੰਬਰਦਾਰਾਂ ਨੂੰ ਹਰ ਮਹੀਨੇ ਇਕ ਤੈਅ ...

ਪੂਰੀ ਖ਼ਬਰ »

ਮੋਟਰਾਂ ਤੋਂ ਤਾਰਾਂ ਤੇ ਸਟਾਰਟਰ ਚੋਰੀ ਕਰਨ 'ਤੇ ਕੇਸ ਦਰਜ

ਕਪੂਰਥਲਾ, 23 ਜੂਨ (ਸਡਾਨਾ)-ਮੋਟਰਾਂ ਤੋਂ ਤਾਰਾਂ ਚੋਰੀ ਕਰਨ ਦੇ ਮਾਮਲੇ ਸਬੰਧੀ ਕੋਤਵਾਲੀ ਪੁਲਿਸ ਨੇ ਅਣਪਛਾਤੇ ਚੋਰਾਂ ਵਿਰੁੱਧ ਕੇਸ ਦਰਜ ਕੀਤਾ ਹੈ | ਆਪਣੀ ਸ਼ਿਕਾਇਤ ਵਿਚ ਹੀਰਾ ਸਿੰਘ ਵਾਸੀ ਖੁਖਰੈਣ ਨੇ ਦੱਸਿਆ ਕਿ ਬੀਤੀ ਰਾਤ ਅਣਪਛਾਤੇ ਚੋਰ ਉਸ ਦੀ ਮੋਟਰ ਤੋਂ ਤਾਰਾਂ ...

ਪੂਰੀ ਖ਼ਬਰ »

ਪਿੰਡ ਭਬਿਆਣਾ ਦੇ ਦਰਬਾਰ ਬਾਬਾ ਪਰਤਾਪੇ ਸ਼ਾਹ ਵਿਖੇ ਸ਼ਰਧਾ ਨਾਲ ਕਰਵਾਇਆ ਸਾਲਾਨਾ ਜੋੜ ਮੇਲਾ

ਫਗਵਾੜਾ, 23 ਜੂਨ (ਤਰਨਜੀਤ ਸਿੰਘ ਕਿੰਨੜਾ)-ਦਰਬਾਰ ਸਾਈਾ ਬਾਬਾ ਪਰਤਾਪੇ ਸ਼ਾਹ ਪਿੰਡ ਭਬਿਆਣਾ ਵਿਖੇ ਦੋ ਰੋਜ਼ਾ ਸਾਲਾਨਾ ਜੋੜ ਮੇਲਾ ਸ਼ਰਧਾਪੂਰਵਕ ਕਰਵਾਇਆ ਗਿਆ | ਪਹਿਲੇ ਦਿਨ ਸ਼ਾਮ ਨੂੰ ਚਿਰਾਗ਼ ਰੁਸ਼ਨਾਏ ਗਏ ਤੇ ਰਾਤ ਨੂੰ ਮਹਿੰਦੀ ਦੀ ਰਸਮ ਨਿਭਾਈ ਗਈ | ਦੂਸਰੇ ਦਿਨ ...

ਪੂਰੀ ਖ਼ਬਰ »

ਦਰਬਾਰ ਪੀਰ ਬਾਬਾ ਕਾਕੇ ਸ਼ਾਹ ਦਾ ਸਾਲਾਨਾ ਮੇਲਾ ਸ਼ਰਧਾ ਨਾਲ ਮਨਾਇਆ

ਸੁਲਤਾਨਪੁਰ ਲੋਧੀ, 23 ਜੂਨ (ਨਰੇਸ਼ ਹੈਪੀ, ਥਿੰਦ)-ਦਰਬਾਰ ਪੀਰ ਬਾਬਾ ਕਾਕੇ ਸ਼ਾਹ (ਕਬੂਤਰਾਂ ਵਾਲੀ ਸਰਕਾਰ) ਸਥਾਨਕ ਮੁਹੱਲਾ ਸਿੱਖਾਂ ਵਿਖੇ ਸਾਲਾਨਾ ਜੋੜ ਮੇਲਾ ਪੀਰ ਬਾਬਾ ਕਾਕੇ ਸ਼ਾਹ ਵੈੱਲਫੇਅਰ ਕਮੇਟੀ ਵਲੋਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾਪੂਰਵਕ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX