ਤਾਜਾ ਖ਼ਬਰਾਂ


ਚੰਨੀ ਦੀ ਅਗਵਾਈ ‘ਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਲਾਗੂ ਕਰਨ ਲਈ ਕੀਤਾ ਗਿਆ ਵਿਚਾਰ-ਵਟਾਂਦਰਾ
. . .  about 7 hours ago
ਚੰਡੀਗੜ੍ਹ , 21 ਸਤੰਬਰ- ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਦੌਰਾਨ ਵੱਖ-ਵੱਖ ਗਰੀਬ ਪੱਖੀ ਉਪਰਾਲਿਆਂ ਨੂੰ ਨਿਰਧਾਰਤ ਸਮੇਂ ਵਿਚ ਲਾਗੂ ਕਰਨ ਲਈ...
ਗਰੀਬ-ਪੱਖੀ ਉਪਰਾਲਿਆਂ ਦੀ ਸ਼ੁਰੂਆਤ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਦੇ ਜਨਮ ਦਿਵਸ ਉਤੇ 2 ਅਕਤੂਬਰ, 2021 ਤੋਂ ਕੀਤੀ ਜਾਵੇਗੀ
. . .  1 day ago
ਕਾਰ ਰਾਵੀ ਨਦੀ ਵਿਚ ਡਿੱਗੀ , ਜੋੜੇ ਦੀ ਦਰਦਨਾਕ ਮੌਤ
. . .  1 day ago
ਡਮਟਾਲ,20 ਸਤੰਬਰ (ਰਾਕੇਸ਼ ਕੁਮਾਰ)- ਚੰਬਾ-ਭਰਮੌਰ ਐਨ.ਐਚ. ਪਰ ਦੁਰਗੇਥੀ ਅਤੇ ਧਾਕੋਗ ਦੇ ਵਿਚਕਾਰ, ਇਕ ਕਾਰ ਬੇਕਾਬੂ ਹੋ ਗਈ ਅਤੇ ਰਾਵੀ ਨਦੀ ਵਿਚ ਜਾ ਡਿੱਗੀ । ਇਸ ਹਾਦਸੇ ਵਿਚ ਜੋੜੇ ਦੀ ਦਰਦਨਾਕ ਮੌਤ...
ਆਈ.ਪੀ.ਐਲ. 2021: ਕੇ.ਕੇ.ਆਰ. ਦੀ ਆਰ.ਸੀ.ਬੀ. ਉੱਤੇ ਇੱਕਤਰਫਾ ਜਿੱਤ
. . .  1 day ago
ਪੰਜਾਬ ਦੇ ਉਪ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਨੇ ਸੰਭਾਲਿਆ ਅਹੁਦਾ , ਸਿੱਧੂ ਰਹੇ ਗ਼ੈਰਹਾਜ਼ਰ
. . .  1 day ago
ਚੰਨੀ ਸਰਕਾਰ ਨੇ ਮੁਲਾਜ਼ਮਾਂ ਦੀ ਹਾਜ਼ਰੀ ਤੇ ਚੈਕਿੰਗ ਬਾਰੇ ਜਾਰੀ ਕੀਤੇ ਨਵੇਂ ਹੁਕਮ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਸਰਕਾਰ ਨੇ ਰਾਜ ਦੇ ਸਰਕਾਰੀ ਮੁਲਾਜ਼ਮਾਂ ਦਾ ਸਵੇਰੇ ਸਮੇਂ ਸਿਰ ਆਉਣਾ ਤੇ ਸ਼ਾਮ ਨੁੰ ਡਿਊਟੀ ਪੂਰੀ ਕਰ ਕੇ ਸਮੇਂ ਸਿਰ ਜਾਣਾ ਯਕੀਨੀ ਬਣਾਉਣ ਵਾਸਤੇ ਹੁਕਮ ਜਾਰੀ ਕੀਤੇ ਹਨ। ਰਾਜ ਦੇ ਪ੍ਰਸੋਨਲ ਵਿਭਾਗ...
ਪੰਜਾਬ ਮੰਤਰੀ ਮੰਡਲ ਦੀ ਪਹਿਲੀ ਮੀਟਿੰਗ ਚੱਲ ਰਹੀ ਹੈ: ਕਿਸੇ ਵੀ ਭ੍ਰਿਸ਼ਟ ਅਧਿਕਾਰੀ ਨੂੰ ਬਖਸ਼ਿਆ ਨਹੀਂ ਜਾਵੇਗਾ
. . .  1 day ago
ਪੰਜਾਬ ਕੈਬਨਿਟ ਦੀ ਮੀਟਿੰਗ ਸ਼ੁਰੂ
. . .  1 day ago
ਰਾਸ਼ਟਰਪਤੀ ਜੋ ਬਾਈਡਨ 24 ਸਤੰਬਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦੁਵੱਲੀ ਮੀਟਿੰਗ ਵਿਚ ਸ਼ਾਮਲ ਹੋਣਗੇ
. . .  1 day ago
ਰਾਇਲ ਚੈਲੰਜਰਜ਼ ਬੰਗਲੌਰ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  1 day ago
ਦਿੱਲੀ ਦੀ ਅਦਾਲਤ ਨੇ ਮਕੋਕਾ ਮਾਮਲੇ ’ਚ ਅਦਾਕਾਰਾ ਲੀਨਾ ਮਾਰੀਆ ਨੂੰ 27 ਸਤੰਬਰ ਤੱਕ ਨਿਆਇਕ ਹਿਰਾਸਤ ’ਚ ਭੇਜਿਆ
. . .  1 day ago
ਗੁਲਾਬੀ ਸੁੰਡੀ ਤੋਂ ਦੁਖੀ ਪਿੰਡ ਜੱਜ਼ਲ ’ਚ ਕਿਸਾਨਾਂ ਨੇ ਖੜ੍ਹੀ ਨਰਮੇ ਦੀ ਫ਼ਸਲ ਪੁੱਟੀ
. . .  1 day ago
ਰਾਮਾਂ ਮੰਡੀ (ਬਠਿੰਡਾ) ,20 ਸਤੰਬਰ (ਅਮਰਜੀਤ ਸਿੰਘ ਲਹਿਰੀ)-ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਿਸਾਨ ਨੇ ਗੁਲਾਬੀ ਸੁੰਡੀ ਦੇ ਹਮਲੇ ਕਾਰਨ ਖ਼ਰਾਬ ਹੋਈ ਆਪਣੀ ਨਰਮੇ ਦੀ ਖੜ੍ਹੀ ਫ਼ਸਲ ਪੁੱਟ ਦਿੱਤੀ। ਪਿੰਡ ਦੇ ਸਰਪੰਚ ਗੁਰਸ਼ਰਨ ਸਿੰਘ ...
ਅਜਨਾਲਾ ਤੇਲ ਟੈਂਕਰ ਟਿਫ਼ਨ ਬੰਬ ਧਮਾਕਾ ਮਾਮਲੇ ਦੇ 3 ਕਥਿਤ ਮੁਲਜ਼ਮ ਅਦਾਲਤ ਨੇ ਮੁੜ 2 ਦਿਨ ਦੇ ਰਿਮਾਂਡ 'ਤੇ ਭੇਜੇ
. . .  1 day ago
ਅਜਨਾਲਾ, 20 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਅਗਸਤ ਮਹੀਨੇ ਵਿਚ ਸ਼ਰਮਾ ਫਿਲਿੰਗ ਸਟੇਸ਼ਨ ਅਜਨਾਲਾ 'ਤੇ ਹੋਏ ਆਈ.ਈ.ਡੀ ਟਿਫ਼ਨ ਬੰਬ ਧਮਾਕਾ ਮਾਮਲੇ 'ਚ ਗ੍ਰਿਫ਼ਤਾਰ ਅਜਨਾਲਾ ਖੇਤਰ ਨਾਲ ਸੰਬੰਧਿਤ ਤਿੰਨ...
ਪਿੰਡ ਜੱਜ਼ਲ 'ਚ ਕਰਜ਼ੇ ਤੋਂ ਦੁਖੀ ਕਿਸਾਨ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਕੀਤੀ ਜੀਵਨ ਲੀਲਾ ਸਮਾਪਤ
. . .  1 day ago
ਰਾਮਾਂ ਮੰਡੀ (ਬਠਿੰਡਾ) 20 ਸਤੰਬਰ (ਅਮਰਜੀਤ ਸਿੰਘ ਲਹਿਰੀ) - ਰਾਮਾਂ ਮੰਡੀ ਦੇ ਨੇੜਲੇ ਪਿੰਡ ਜੱਜ਼ਲ ਵਿਖੇ ਕਰਜ਼ੇ ਤੋਂ ਦੁਖੀ 42 ਸਾਲਾ ਕਿਸਾਨ ਨੇ ਜ਼ਹਿਰੀਲੀ ਵਸਤੂ ਨਿਗਲ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ...
ਹਿਮਾਚਲ ਪ੍ਰਦੇਸ਼ ਵਿਧਾਨ ਸਭਾ ਚੋਣਾਂ ਵਿਚ ਸਾਰੀਆਂ 68 ਸੀਟਾਂ 'ਤੇ 'ਆਪ' ਲੜੇਗੀ ਚੋਣ
. . .  1 day ago
ਨਵੀਂ ਦਿੱਲੀ, 20 ਸਤੰਬਰ - ਆਮ ਆਦਮੀ ਪਾਰਟੀ ਦੇ ਹਿਮਾਚਲ ਪ੍ਰਦੇਸ਼ ਇੰਚਾਰਜ ਰਤਨੇਸ਼ ਗੁਪਤਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਆਮ ਆਦਮੀ ਪਾਰਟੀ (ਆਪ) ਨਵੰਬਰ 2022 ਵਿਚ ਹਿਮਾਚਲ ਪ੍ਰਦੇਸ਼ ਵਿਧਾਨ ਸਭਾ...
ਰਾਜ ਕੁੰਦਰਾ ਨੂੰ ਮਿਲੀ ਜ਼ਮਾਨਤ
. . .  1 day ago
ਮੁੰਬਈ, 20 ਸਤੰਬਰ - ਮੁੰਬਈ ਦੀ ਅਦਾਲਤ ਨੇ ਅਸ਼ਲੀਲ ਫ਼ਿਲਮਾਂ ਬਣਾਉਣ ਦੇ ਮਾਮਲੇ ਵਿਚ ਕਾਰੋਬਾਰੀ ਅਤੇ ਅਦਾਕਾਰਾ ਸ਼ਿਲਪਾ ਸ਼ੈੱਟੀ ਦੇ ਪਤੀ ਰਾਜ ਕੁੰਦਰਾ ਨੂੰ 50,000 ਰੁਪਏ ਦੇ ਜੁਰਮਾਨੇ 'ਤੇ ਜ਼ਮਾਨਤ ਦੇ...
ਸੋਨੂੰ ਸੂਦ ਨੇ 20 ਕਰੋੜ ਰੁਪਏ ਦੇ ਟੈਕਸ ਚੋਰੀ ਦੇ ਇਲਜ਼ਾਮ 'ਤੇ ਕੀਤਾ ਬਿਆਨ ਜਾਰੀ
. . .  1 day ago
ਮੁੰਬਈ, 20 ਸਤੰਬਰ - ਸੋਨੂੰ ਸੂਦ ਦੇ ਘਰ ਅਤੇ ਕਈ ਹੋਰ ਟਿਕਾਣਿਆਂ 'ਤੇ ਆਮਦਨ ਕਰ ਵਿਭਾਗ ਵਲੋਂ ਸਰਵੇਖਣ ਕੀਤਾ ਜਾ ਰਿਹਾ ਹੈ | ਹੁਣ ਅਦਾਕਾਰ ਨੇ ਸੋਸ਼ਲ ਮੀਡੀਆ 'ਤੇ ਇੱਕ ਬਿਆਨ ਜਾਰੀ ਕੀਤਾ ਹੈ ...
ਮਾਮਲਾ ਤਖ਼ਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦਾ, ਇਕ ਨਿਹੰਗ ਸਿੰਘ ਨਿਸ਼ਾਨ ਸਾਹਿਬ ਲੈ ਕੇ ਮੋਬਾਈਲ ਟਾਵਰ 'ਤੇ ਚੜਿਆ
. . .  1 day ago
ਸ੍ਰੀ ਅਨੰਦਪੁਰ ਸਾਹਿਬ, 20 ਸਤੰਬਰ (ਨਿੱਕੂਵਾਲ, ਕਰਨੈਲ ਸਿੰਘ) - ਖ਼ਾਲਸਾ ਪੰਥ ਦੇ ਜਨਮ ਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਈ ਬੇਅਦਬੀ ਦੀ ਘਟਨਾ ਨੂੰ ਲੈ ਕੇ ਜਿੱਥੇ ਕਈ ਦਿਨ ਨਿਹੰਗ ਸਿੰਘਾਂ ਸਣੇ ਸੰਗਤੀ ...
ਸਠਿਆਲਾ ਵਿਚ ਬਜ਼ੁਰਗ ਦਾ ਕਤਲ
. . .  1 day ago
ਸਠਿਆਲਾ, 20 ਸਤੰਬਰ (ਸਫਰੀ) - ਸਬ ਡਵੀਜ਼ਨ ਬਾਬਾ ਬਕਾਲਾ ਦੇ ਕਸਬਾ ਸਠਿਆਲਾ ਵਿਚ ਮੱਝ ਚੋਰਾਂ ਵਲੋਂ ਇਕ ਬਜ਼ੁਰਗ ਦਾ ਕਤਲ ਕੀਤਾ ਗਿਆ ਹੈ ...
ਭਿਆਨਕ ਸੜਕ ਹਾਦਸੇ ਵਿਚ ਇਕ ਦੀ ਮੌਤ ਅਤੇ ਦੂਜਾ ਗੰਭੀਰ ਜ਼ਖ਼ਮੀ
. . .  1 day ago
ਪਠਾਨਕੋਟ, 20 ਸਤੰਬਰ (ਚੌਹਾਨ) - ਐਤਵਾਰ ਰਾਤ ਨੂੰ ਪਠਾਨਕੋਟ ਜਲੰਧਰ ਹਾਈਵੇ 'ਤੇ ਤੋਕੀ ਦੇ ਕੋਲ ਹੋਏ ਇਕ ਭਿਆਨਕ ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਇਕ ਨੌਜਵਾਨ ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿਚ ਪਹਿਲੀ ਕੈਬਨਿਟ ਬੈਠਕ ਰਾਤ 8 ਵਜੇ
. . .  1 day ago
ਚੰਡੀਗੜ੍ਹ, 20 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ 'ਚ ਪੰਜਾਬ ਕੈਬਨਿਟ ਦੀ ਪਹਿਲੀ ਮੀਟਿੰਗ ਰਾਤ 8 ਵਜੇ...
ਹੁਣ ਸੀ.ਐੱਮ. ਨੂੰ ਮਿਲਣਾ ਆਸਾਨ ਹੋਵੇਗਾ - ਰੰਧਾਵਾ
. . .  1 day ago
ਚੰਡੀਗੜ੍ਹ, 20 ਸਤੰਬਰ - ਡਿਪਟੀ ਮੁੱਖ ਮੰਤਰੀ ਬਣੇ ਸੁਖਜਿੰਦਰ ਸਿੰਘ ਰੰਧਾਵਾ ਦਾ ਕਹਿਣਾ ਹੈ ਕਿ ਅਸੀਂ ਗੱਲਾਂ ਨਹੀਂ, ਕੰਮ ਕਰਾਂਗੇ | ਦੂਜੇ ਪਾਸੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਦਾ ਕਹਿਣਾ ਹੈ ਕਿ ਅੱਜ ਦੀ ਮੀਟਿੰਗ ਵਿਚ...
ਪਰਗਟ ਸਿੰਘ ਦੇ ਘਰ ਚਰਨਜੀਤ ਸਿੰਘ ਚੰਨੀ ਦਾ ਦੁਪਹਿਰ ਦਾ ਖਾਣਾ, ਤਸਵੀਰਾਂ ਆਈਆਂ ਸਾਹਮਣੇ
. . .  1 day ago
ਚੰਡੀਗੜ੍ਹ, 20 ਸਤੰਬਰ - ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਅਤੇ ਹਲਕਾ ਜਲੰਧਰ ਛਾਉਣੀ ਤੋਂ ਵਿਧਾਇਕ ਪਰਗਟ ਸਿੰਘ ਦੇ ਚੰਡੀਗੜ੍ਹ ਘਰ ਵਿਖੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਸਮੇਤ ...
ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ 'ਤੇ ਜਾਖੜ ਨੇ ਕੀਤਾ ਰਾਹੁਲ ਗਾਂਧੀ ਦਾ ਧੰਨਵਾਦ
. . .  1 day ago
ਚੰਡੀਗੜ੍ਹ, 20 ਸਤੰਬਰ - ਸੁਨੀਲ ਜਾਖੜ ਦੇ ਵਲੋਂ ਚਰਨਜੀਤ ਸਿੰਘ ਚੰਨੀ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣ 'ਤੇ ਰਾਹੁਲ ਗਾਂਧੀ ਦਾ ਧੰਨਵਾਦ ਕੀਤਾ ਗਿਆ ਹੈ...
ਘਰੇਲੂ ਕ੍ਰਿਕਟਰਾਂ ਲਈ ਮੈਚ ਫ਼ੀਸ ਵਧਾਉਣ ਦਾ ਬੀ.ਸੀ.ਸੀ.ਆਈ. ਦੇ ਸਕੱਤਰ ਨੇ ਕੀਤਾ ਐਲਾਨ
. . .  1 day ago
ਨਵੀਂ ਦਿੱਲੀ, 20 ਸਤੰਬਰ - ਬੀ.ਸੀ.ਸੀ.ਆਈ. ਦੇ ਸਕੱਤਰ ਜੈ ਸ਼ਾਹ ਨੇ ਘੋਸ਼ਣਾ ਕੀਤੀ ਹੈ ਕਿ ਬੋਰਡ ਘਰੇਲੂ ਕ੍ਰਿਕਟਰਾਂ ਲਈ ਮੈਚ ਫ਼ੀਸ ਵਧਾਉਣ ਜਾ ਰਿਹਾ ਹੈ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਹਾੜ ਸੰਮਤ 553
ਵਿਚਾਰ ਪ੍ਰਵਾਹ: ਸ਼ਾਂਤੀ ਦੀ ਜਿੱਤ ਕਿਸੇ ਵੀ ਧਰਮ ਦੀ ਜਿੱਤ ਨਾਲੋਂ ਕਿਸੇ ਤਰ੍ਹਾਂ ਵੀ ਘੱਟ ਨਹੀਂ। -ਜੋਨ ਮਿਲਟਨ

ਜਲੰਧਰ

ਮਹਿਲਾਵਾਂ ਦੀਆਂ ਲੰਬਿਤ ਸ਼ਿਕਾਇਤਾਂ ਦਾ ਨਿਪਟਾਰਾ ਤੈਅ ਸਮੇਂ 'ਚ ਕੀਤਾ ਜਾਵੇ-ਮੁਨੀਸ਼ਾ ਗੁਲਾਟੀ

ਜਲੰਧਰ, 23 ਜੂਨ (ਐੱਮ. ਐੱਸ. ਲੋਹੀਆ)-ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮੁਨੀਸ਼ਾ ਗੁਲਾਟੀ ਨੇ ਅੱਜ ਕਮਿਸ਼ਨਰੇਟ ਪੁਲਿਸ ਜਲੰਧਰ, ਜ਼ਿਲ੍ਹਾ ਦਿਹਾਤੀ ਪੁਲਿਸ ਜਲੰਧਰ, ਕਪੂਰਥਲਾ, ਨਵਾਂਸ਼ਹਿਰ ਅਤੇ ਹੁਸ਼ਿਆਰਪੁਰ ਜ਼ਿਲਿ੍ਹਆਂ 'ਚ ਮਹਿਲਾ ਥਾਣਿਆਂ ਨਾਲ ਸਬੰਧਿਤ ਡੀ.ਐੱਸ.ਪੀਆਂ ...

ਪੂਰੀ ਖ਼ਬਰ »

-ਰੈਣਕ ਬਾਜ਼ਾਰ 'ਚ ਖੰਭੇ ਲਗਾਉਣ ਨੂੰ ਲੈ ਕੇ ਵਿਵਾਦ- ਬੇਰੀ ਨੇ ਕਿਹਾ ਲੱਗਣਗੇ ਖੰਭੇ

ਜਲੰਧਰ, 23 ਜੂਨ (ਸ਼ਿਵ)-ਰੈਣਕ ਬਾਜ਼ਾਰ 'ਚ ਬਿਜਲੀ ਸਿਸਟਮ ਵਿਚ ਸੁਧਾਰ ਕਰਨ ਲਈ ਲਗਾਏ ਜਾਣ ਵਾਲੇ ਬਿਜਲੀ ਦੇ ਖੰਭਿਆਂ ਦਾ ਕੁਝ ਲੋਕਾਂ ਵਲੋਂ ਵਿਰੋਧ ਜਾਰੀ ਹੈ ਤੇ ਕੁਝ ਲੋਕਾਂ ਵਲੋਂ ਇਨ੍ਹਾਂ ਖੰਭਿਆਂ ਦਾ ਵਿਰੋਧ ਕਰਨ ਦੇ ਬਾਵਜੂਦ ਹਲਕਾ ਵਿਧਾਇਕ ਰਜਿੰਦਰ ਬੇਰੀ ਅਤੇ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਫਾਰਚੂਨਰ ਡਿਵਾਈਡਰ ਨਾਲ ਟਕਰਾਈ-ਚਾਲਕ ਦੀ ਮੌਤ

ਜਲੰਧਰ ਛਾਉਣੀ, 23 ਜੂਨ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੀ ਉੱਪ ਪੁੁਲਿਸ ਚੌਕੀ ਦਕੋਹਾ ਦੇ ਅਧੀਨ ਆਉਂਦੇ ਜਲੰਧਰ-ਫਗਵਾੜਾ ਮੁੱਖ ਮਾਰਗ ਧੰਨੋਵਾਲੀ ਨੇੜੇ ਬੀਤੀ ਰਾਤ ਇਕ ਤੇਜ਼ ਰਫ਼ਤਾਰ ਗੱਡੀ ਬੇਕਾਬੂ ਹੋ ਕੇ ਨੇੜੇ ਹੀ ਸਥਿਤ ਡੀਵਾਈਡਰਾਂ ਨਾਲ ਟਕਰਾਅ ਕੇ ਪਲਟ ਗਈ, ਜਿਸ ...

ਪੂਰੀ ਖ਼ਬਰ »

ਚੌਧਰੀ ਦੇ ਘਰ ਦਾ ਘਿਰਾਓ ਕਰਨ ਪੁੱਜੇ 'ਆਪ' ਆਗੂਆਂ ਦੀ ਪੁਲਿਸ ਨਾਲ ਧੱਕਾ-ਮੁੱਕੀ

ਜਲੰਧਰ, 23 ਜੂਨ (ਜਸਪਾਲ ਸਿੰਘ)-ਕਾਂਗਰਸੀ ਵਿਧਾਇਕਾਂ ਦੇ ਬੇਟਿਆਂ ਨੂੰ ਨੌਕਰੀਆਂ ਦੇਣ ਦੇ ਵਿਰੋਧ 'ਚ ਕਾਂਗਰਸ ਦੇ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੇ ਘਰ ਦਾ ਘਿਰਾਓ ਕਰਨ ਪੁੱਜੇ ਆਮ ਆਦਮੀ ਪਾਰਟੀ ਦੇ ਆਗੂਆਂ ਤੇ ਵਰਕਰਾਂ ਦੀ ਪੁਲਿਸ ਨਾਲ ਕਾਫੀ ਧੱਕਾ ਮੁੱਕੀ ਹੋਈ ਤੇ ...

ਪੂਰੀ ਖ਼ਬਰ »

ਕੋਰੋਨਾ ਕਾਰਨ 7 ਵਿਅਕਤੀਆਂ ਦੀ ਮੌਤ, 51 ਨਵੇਂ ਮਾਮਲੇ

ਜਲੰਧਰ, 23 ਜੂਨ (ਐੱਮ. ਐੱਸ. ਲੋਹੀਆ)-ਅੱਜ ਕੋਰੋਨਾ ਪ੍ਰਭਾਵਿਤ 7 ਵਿਅਕਤੀਆਂ ਦੀ ਮੌਤ ਹੋ ਜਾਣ ਨਾਲ ਇਕ ਵਾਰ ਫਿਰ ਚਿੰਤਾ ਦਾ ਮਾਹੌਲ ਬਣ ਗਿਆ ਹੈ | ਇਸ ਤੋਂ ਪਹਿਲਾਂ ਰੋਜ਼ਾਨਾ ਮੌਤਾਂ ਦੀ ਗਿਣਤੀ ਘੱਟ ਹੋਣ ਨਾਲ ਲੋਕਾਂ ਨੂੰ ਆਸ ਹੋ ਗਈ ਸੀ ਕਿ ਕੋਰੋਨਾ ਦਾ ਪ੍ਰਭਾਵ ਜਲਦ ਹੀ ...

ਪੂਰੀ ਖ਼ਬਰ »

ਭਗਤ ਕਬੀਰ ਜੈਅੰਤੀ ਸਬੰਧੀ ਕੱਢੀ ਸ਼ੋਭਾ ਯਾਤਰਾ

ਜਲੰਧਰ, 23 ਜੂਨ (ਹਰਵਿੰਦਰ ਸਿੰਘ ਫੁੱਲ)-ਸਤਿਗੁਰੂ ਕਬੀਰ ਸਾਹਿਬ ਦੀ 623ਵੀਂ ਜੈਅੰਤੀ ਦੇ ਸਬੰਧ ਵਿਚ ਸ਼ਹਿਰ ਦੀਆਂ ਸੰਗਤਾਂ ਵਲ਼ੋਂ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਸ਼ੋਭਾ ਯਾਤਰਾ ਕੱਢੀ ਗਈ | ਇਹ ਸ਼ੋਭਾ ਯਾਤਰਾ ਸਤਿਗੁਰੂ ਕਬੀਰ ਮੁੱਖ ਮੰਦਰ ਭਾਰਗੋ ਕੈਂਪ ਤੋਂ ਆਰੰਭ ਹੋ ਕੇ ...

ਪੂਰੀ ਖ਼ਬਰ »

ਪੀਲੇ ਪੈਰ ਵਾਲਾ ਮਿਲਿਆ ਬਟਨ ਬਟੇਰ ਪੰਛੀ, ਪੰਜਾਬ ਲਈ ਈ-ਵਰਡ ਦਾ ਪਹਿਲਾ ਰਿਕਾਰਡ

ਜਲੰਧਰ, 23 ਜੂਨ (ਸ਼ਿਵ)-ਸੈਂਕੜੇ ਪੰਛੀਆਂ ਨੂੰ ਬਚਾਉਣ ਵਾਲੇ ਪੰਛੀ ਪੇ੍ਰਮੀ ਸੰਜੀਵ ਖੰਨਾ ਨੂੰ ਜਲੰਧਰ ਵਿਚ ਇਕ ਪੀਲੇ ਪੈਰ ਵਾਲਾ ਨਵੀਂ ਤਰ੍ਹਾਂ ਦੀ ਕਿਸਮ ਦਾ ਬਟਨ ਬਟੇਰ ਪੰਛੀ ਮਿਲਿਆ ਹੈ ਜਿਹੜਾ ਕਿ ਪੰਜਾਬ ਲਈ ਈ-ਵਰਡ ਵਿਚ ਪਹਿਲਾ ਰਿਕਾਰਡ ਦੱਸਿਆ ਜਾ ਰਿਹਾ ਹੈ | ਸੰਜੀਵ ...

ਪੂਰੀ ਖ਼ਬਰ »

ਡਿਫੈਂਸ ਕਾਲੋਨੀ ਫੇਸ-3 ਦੀ ਕਮੇਟੀ ਨੂੰ ਨਹੀਂ ਦਿੱਤੀ ਬਿਲਡਿੰਗ ਵਿਭਾਗ ਨੇ ਫਾਈਲ

ਜਲੰਧਰ, 23 ਜੂਨ (ਸ਼ਿਵ)-ਨਿਗਮ ਦੀ ਬਿਲਡਿੰਗ ਕਮੇਟੀ ਵਲੋਂ ਬੀਤੇ ਦਿਨੀਂ ਚੇਅਰਮੈਨ ਨਿਰਮਲ ਸਿੰਘ ਨਿੰਮਾ ਦੀ ਪ੍ਰਧਾਨਗੀ ਵਿਚ ਇਕ ਮੀਟਿੰਗ ਕਰਕੇ ਬਿਲਡਿੰਗ ਵਿਭਾਗ ਨੂੰ ਪਰਾਗਪੁਰ ਖੇਤਰ ਵਿਚ ਭੀਮ ਜੀ ਪੈਲੇਸ ਦੇ ਮਾਲਕਾਂ ਵਲੋਂ ਕੱਟੀਆਂ ਗਈਆਂ ਕਾਲੋਨੀਆਂ ਦੀਆਂ ਫਾਈਲਾਂ ...

ਪੂਰੀ ਖ਼ਬਰ »

ਮਾਨਸਿਕ ਤੌਰ 'ਤੇ ਪ੍ਰੇਸ਼ਾਨ ਨੌਜਵਾਨ ਵਲੋਂ ਫ਼ਾਹਾ ਲਗਾ ਕੇ ਖ਼ੁਦਕੁਸ਼ੀ

ਜਲੰਧਰ ਛਾਉਣੀ, 23 ਜੂਨ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੇ ਅਧੀਨ ਆਉਂਦੇ ਬੇਅੰਤ ਨਗਰ ਵਿਖੇ ਇੱਕ ਕਿਰਾਏ ਦੇ ਮਕਾਨ ਵਿਖੇ ਰਹਿਣ ਵਾਲੇ ਨੌਜਵਾਨ ਨੇ ਮਾਨਸਿਕ ਤੌਰ 'ਤੇ ਪ੍ਰੇਸ਼ਾਨੀ ਦੇ ਚਲਦੇ ਹੋਏ ਘਰ ਵਿਚ ਹੀ ਸ਼ਾਮ ਸਮੇਂ ਫ਼ਾਹਾ ਲਾ ਕੇ ਖ਼ੁਦਕੁਸ਼ੀ ਕਰ ਲਈ | ਪੁਲਿਸ ਵਲੋਂ ...

ਪੂਰੀ ਖ਼ਬਰ »

ਓ. ਐਂਡ. ਐਮ. ਕਮੇਟੀ ਦੀ ਮੀਟਿੰਗ 'ਚ ਨਹੀਂ ਉਠਿਆ ਲਸੂੜੀ ਮੁਹੱਲੇ, ਰੋਡ ਗਲੀਆਂ ਦਾ ਮੁੱਦਾ

ਜਲੰਧਰ, 23 ਜੂਨ (ਸ਼ਿਵ)-ਕਈ ਮਹੀਨੇ ਬਾਅਦ ਨਿਗਮ ਦੀ ਓ. ਐਂਡ. ਐਮ. ਐਡਹਾਕ ਕਮੇਟੀ ਦੀ ਚੇਅਰਮੈਨ ਪਵਨ ਕੁਮਾਰ ਦੀ ਪ੍ਰਧਾਨਗੀ 'ਚ ਹੋਈ ਮੀਟਿੰਗ 'ਚ ਵੈਸਟ ਹਲਕੇ ਦੇ ਗੰਦੇ ਪਾਣੀ ਵਿਚ ਡੁੱਬੇ ਰਹਿਣ ਵਾਲੇ ਇਲਾਕੇ ਲਸੂੜ੍ਹੀ ਮੁਹੱਲੇ ਸਮੇਤ ਸ਼ਹਿਰ ਦੀਆਂ ਬੰਦ ਰੋਡ ਗਲੀਆਂ ਬਾਰੇ ...

ਪੂਰੀ ਖ਼ਬਰ »

26 ਨੂੰ ਵੱਡੀ ਗਿਣਤੀ 'ਚ ਰਾਜ ਭਵਨ ਲਈ ਪ੍ਰਤਾਪਪੁਰਾ ਤੋਂ ਰਵਾਨਾ ਹੋਣਗੇ ਕਿਸਾਨ-ਪ੍ਰਧਾਨ ਜਸਵੰਤ ਸਿੰਘ

ਲਾਂਬੜਾ, 23 ਜੂਨ (ਪਰਮੀਤ ਗੁਪਤਾ)-ਕੇਂਦਰ ਸਰਕਾਰ ਵਲੋਂ ਲਾਗੂ ਕੀਤੇ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਚੱਲ ਰਹੇ ਸੰਘਰਸ਼ ਤਹਿਤ ਮੋਰਚੇ ਵਲੋਂ ਦੇਸ਼ ਦੇ ਰਾਜਪਾਲਾਂ ਨੂੰ ਮੰਗ ਪੱਤਰ ਦੇਣ ਦੇ ਐਲਾਨੇ ਗਏ ਸੱਦੇ ਉੱਤੇ ਲਾਂਬੜਾ ਅਤੇ ਆਸਪਾਸ ਦੇ ਇਲਾਕੇ 'ਚੋਂ ਵੱਡੀ ...

ਪੂਰੀ ਖ਼ਬਰ »

ਭਾਜਪਾ ਆਗੂ ਸ਼ੀਤਲ ਅੰਗੂਰਾਲ ਦੀ ਅਗਾਊਾ ਜ਼ਮਾਨਤ ਦੀ ਅਰਜ਼ੀ 'ਤੇ ਸੁਣਵਾਈ 27 ਨੂੰ

ਜਲੰਧਰ, 23 ਜੂਨ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਲਲਿਤ ਕੁਮਾਰ ਸਿੰਗਲਾ ਦੀ ਅਦਾਲਤ ਨੇ ਨਕਲੀ ਸ਼ਰਾਬ ਬਣਾ ਕੇ ਮਸ਼ਹੂਰ ਸ਼ਰਾਬ ਦੇ ਸਟਿੱਕਰ ਲੱਗੇ ਵਾਲੀਆਂ ਬੋਤਲਾਂ 'ਚ ਭਰ ਕੇ ਵੇਚਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਭਾਜਪਾ ਆਗੂ ਸ਼ੀਤਲ ਅੰਗੂਰਾਲ ਦੀ ...

ਪੂਰੀ ਖ਼ਬਰ »

ਘਟੀਆ ਟਾਈਲਾਂ ਦੇ ਮਾਮਲੇ 'ਚ ਜੇ. ਸੀ., ਰਿੰਕੂ ਨੇ ਕਿਹਾ ਕੀਤੀ ਜਾਵੇਗੀ ਕਾਰਵਾਈ

ਜਲੰਧਰ, 23 ਜੂਨ (ਸ਼ਿਵ)-ਕਾਲਾ ਸੰਘਿਆਂ ਰੋਡ 'ਤੇ 1 ਕਰੋੜ ਦੀ ਲਾਗਤ ਨਾਲ ਲੱਗ ਰਹੀਆਂ ਘਟੀਆ ਇੰਟਰਲਾਕਿੰਗ ਟਾਈਲਾਂ ਦੀ 'ਅਜੀਤ' 'ਚ ਰਿਪੋਰਟ ਛਪਣ ਤੋਂ ਬਾਅਦ ਹੁਣ ਹਲਕੇ ਦੇ ਵਿਧਾਇਕ ਸੁਸ਼ੀਲ ਰਿੰਕੂ ਨੂੰ ਵੀ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਣਾ ਪਿਆ ਹੈ | ਜੇ. ਸੀ. ਅਮਿੱਤ ...

ਪੂਰੀ ਖ਼ਬਰ »

-ਮਾਮਲਾ ਲੜਾਈ ਝਗੜੇ ਦੌਰਾਨ ਔਰਤ ਦੀ ਹੋਈ ਮੌਤ ਦਾ- ਨਾਹਲਾ ਮਾਮਲੇ 'ਚ ਲਾਂਬੜਾ ਪੁਲਿਸ ਵਲੋਂ 2 ਖ਼ਿਲਾਫ਼ ਕਤਲ ਦਾ ਮੁਕੱਦਮਾ ਦਰਜ

ਲਾਂਬੜਾ, 23 ਜੂਨ (ਪਰਮੀਤ ਗੁਪਤਾ)-ਥਾਣਾ ਲਾਂਬੜਾ ਅਧੀਨ ਪੈਂਦੇ ਪਿੰਡ ਨਾਹਲਾਂ ਵਿਖੇ ਬੀਤੇ ਮੰਗਲਵਾਰ ਦੀ ਰਾਤ ਲੜਾਈ ਦੌਰਾਨ ਹੋਈ ਔਰਤ ਦੀ ਮੌਤ ਸਬੰਧੀ ਲਾਂਬੜਾ ਪੁਲਿਸ ਵਲੋਂ ਦੋਸ਼ੀਆਂ ਖਿਲਾਫ ਕਤਲ ਦਾ ਮੁਕੱਦਮਾ ਦਰਜ ਕੀਤਾ ਗਿਆ | ਜਿਸ ਸਬੰਧੀ ਡੀ.ਐੱਸ.ਪੀ. ਸਬ-ਡਵੀਜ਼ਨ ...

ਪੂਰੀ ਖ਼ਬਰ »

ਅੰਡਰ ਆਰਮਰ ਨੇ ਸਪੋਰਟਸ ਸਿਟੀ ਜਲੰਧਰ 'ਚ ਖੋਲਿ੍ਹਆ ਸ਼ੋਰੂਮ

ਜਲੰਧਰ, 23 ਜੂਨ (ਹਰਵਿੰਦਰ ਸਿੰਘ ਫੁੱਲ)-ਅਤਿ ਆਧੁਨਿਕ ਅਥਲੈਟਿਕ ਪ੍ਰਦਰਸ਼ਨ ਦੇ ਕੱਪੜੇ, ਫੱੁਟਵੀਅਰ ਅਤੇ ਐਸਸਰੀਜ਼ ਦੇ ਨਿਰਮਾਤਾ ਅਤੇ ਵਿਕਰੇਤਾ ਅੰਡਰ ਆਰਮਰ ਇੰਡੀਆ ਨੇ 503 ਮਾਡਲ ਟਾਊਨ 'ਚ ਆਪਣੇ ਫੈਲਗਸ਼ਿਪ ਬਰਾਂਡ ਹਾਊਸ ਖੋਲਿ੍ਹਆ ਹੈ | ਜਿਸ ਵਿਚ ਅੰਡਰ ਆਰਮਰ ਦੇ ...

ਪੂਰੀ ਖ਼ਬਰ »

ਪੰਜਾਬ 'ਚ ਮਹਿਲਾ ਹਾਕੀ ਦਾ ਡਿਗਦਾ ਮਿਆਰ ਚਿੰਤਾ ਦਾ ਵਿਸ਼ਾ-ਉਲੰਪੀਅਨ ਰਜਿੰਦਰ ਸਿੰਘ

ਜਲੰਧਰ, 23 ਜੂਨ (ਸਾਬੀ)-ਸੁਰਜੀਤ ਹਾਕੀ ਅਕੈਡਮੀ ਵਲੋਂ ਅੰਤਰਰਾਸ਼ਟਰੀ ਉਲੰਪਿਕ ਦਿਵਸ ਸੁਰਜੀਤ ਹਾਕੀ ਸਟੇਡੀਅਮ ਵਿਖੇ ਮਨਾਇਆ ਗਿਆ | ਇਸ ਮੌਕੇ ਦਰੋਣਾਚਾਰਿਆ ਐਵਾਰਡੀ ਰਜਿੰਦਰ ਸਿੰਘ ਨੇ ਬਤੌਰ ਮੁੱਖ ਮਹਿਮਾਨ ਖਿਡਾਰੀਆਂ ਨੂੰ ਇਸ ਦਿਵਸ ਦੀ ਵਧਾਈ ਦਿੱਤੀ ਤੇ ਪੰਜਾਬ ...

ਪੂਰੀ ਖ਼ਬਰ »

ਕੇ.ਐਮ.ਵੀ. ਦੇ ਖ਼ੁਦਮੁਖ਼ਤਿਆਰ ਸੰਸਥਾ ਵਜੋਂ 3 ਸਾਲ ਪੂਰੇ ਹੋਣ 'ਤੇ ਵਿਸ਼ੇਸ਼ ਪ੍ਰੋਗਰਾਮ

ਜਲੰਧਰ, 23 ਜੂਨ (ਰਣਜੀਤ ਸਿੰਘ ਸੋਢੀ)-ਭਾਰਤ ਦੀ ਵਿਰਾਸਤ ਤੇ ਖ਼ੁਦਮੁਖ਼ਤਿਆਰ ਸੰਸਥਾ ਕੰਨਿਆਂ ਮਹਾਂਵਿਦਿਆਲਾ, ਜਲੰਧਰ ਦੇ ਖ਼ੁਦਮੁਖਤਿਆਰ ਦਰਜੇ ਦੇ ਅੰਤਰਗਤ ਸਫ਼ਲਤਾਪੂਰਵਕ 3 ਸਾਲ ਪੂਰੇ ਹੋਣ ਦੀ ਖੁਸ਼ੀ ਵਿਚ ਵਿਸ਼ੇਸ਼ ਪ੍ਰੋਗਰਾਮ 'ਕੋਮੈਮੋਰੇਸ਼ਨ' ਕਰਵਾਇਆ ਗਿਆ | ਇਹ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਦੇ ਸਬੰਧ 'ਚ ਗੁਰਦੁਆਰਾ ਛੇਵੀਂ ਪਾਤਸ਼ਾਹੀ ਵਿਖੇ ਸਜਾਇਆ ਢਾਡੀ ਦਰਬਾਰ

ਜਲੰਧਰ, 23 ਜੂਨ (ਹਰਵਿੰਦਰ ਸਿੰਘ ਫੁੱਲ)-ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਵਿਖੇ ਮੀਰੀ-ਪੀਰੀ ਦੇ ਮਾਲਕ ਧੰਨ-ਧੰਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ 426ਵੇਂ ਪ੍ਰਕਾਸ਼ ਪੁਰਬ ਦੀਆਂ ਖੁਸ਼ੀਆਂ ਵਿੱਚ ਪਿਛਲੇ ਇਕ ਹਫਤੇ ਤੋਂ ਚਲ ਰਹੇ ...

ਪੂਰੀ ਖ਼ਬਰ »

ਪਾਵਰਕਾਮ ਕਾਮਿਆਂ ਵਲੋਂ ਪੇ-ਕਮਿਸ਼ਨ ਨਾ ਮਨਜ਼ੂਰ

ਜਲੰਧਰ, 23 ਜੂਨ (ਸ਼ਿਵ)- ਪਾਵਰਕਾਮ ਦੀ ਸਿਰਮੌਰ ਜਥੇਬੰਦੀ ਇੰਪਲਾਈਜ਼ ਫੈਡਰੇਸ਼ਨ (ਪਹਿਲਵਾਨ ਗਰੁੱਪ) ਜਲੰਧਰ ਜਥੇਬੰਦੀ ਦੇ ਹਲਕਾ ਜਲੰਧਰ ਪ੍ਰਧਾਨ ਬਲਵਿੰਦਰ ਸਿੰਘ ਰਾਣਾ ਅਤੇ ਸਕੱਤਰ ਮਨਿੰਦਰ ਸਿੰਘ ਭਸੀਨ ਨੇ ਪੰਜਾਬ ਸਰਕਾਰ ਵਲੋਂ ਸਮੁੱਚੇ ਮੁਲਾਜ਼ਮਾਂ ਨੂੰ ਦਿੱਤੀ ...

ਪੂਰੀ ਖ਼ਬਰ »

ਅਕਾਲੀ ਦਲ ਨੇ ਸਰਕਲ ਲਾਂਬੜਾ ਨੂੰ ਕੀਤਾ ਦੋਫਾੜ, ਗਾਖਲਾਂ ਨੂੰ ਬਣਾਇਆ ਨਵਾਂ ਸਰਕਲ

ਲਾਂਬੜਾ,23 ਜੂਨ (ਪਰਮੀਤ ਗੁਪਤਾ)-ਸ਼੍ਰੋਮਣੀ ਅਕਾਲੀ ਦਲ ਬਾਦਲ ਵਲੋਂ ਵਿਧਾਨ ਸਭਾ ਹਲਕਾ ਕਰਤਾਰਪੁਰ ਅਧੀਨ ਪੈਂਦੇ ਸਰਕਲ ਲਾਂਬੜਾ ਦੀ ਜਥੇਦਾਰੀ ਨੂੰ ਲੈ ਕੇ ਅਕਸਰ ਹੁੰਦੀ ਵਰਕਰਾਂ ਦੀ ਅੰਦਰੂਨੀ ਖਿੱਚੋਤਾਣ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕਰਦਿਆਂ ਹੋਇਆਂ ਸਰਕਲ ...

ਪੂਰੀ ਖ਼ਬਰ »

ਸਿੰਘ ਸਭਾਵਾਂ ਵਲੋਂ 'ਗ੍ਰਹਿਣ' ਵੈਬ ਸੀਰੀਜ਼ ਦਾ ਵਿਰੋਧ

ਜਲੰਧਰ, 23 ਜੂਨ (ਹਰਵਿੰਦਰ ਸਿੰਘ ਫੁੱਲ)-ਜਲੰਧਰ ਸ਼ਹਿਰ ਦੀਆਂ ਸਿੰਘ ਸਭਾਵਾਂ ਅਤੇ ਸੇਵਾ ਸੁਸਾਇਟੀਆਂ ਵਲੋਂ ਨੈੱਟ 'ਤੇ ਸ਼ੁਰੂ ਕੀਤੀ ਜਾਣ ਵਾਲੀ 'ਗ੍ਰਹਿਣ' ਸੀਰੀਜ਼ ਦਾ ਵਿਰੋਧ ਕਰਦਿਆਂ ਕਿਹਾ ਕਿ ਇਹ ਸਿਰਫ਼ ਸੀਰੀਜ਼ ਹੀ ਨਹੀਂ, ਇੱਕ ਸੋਚੀ ਸਮਝੀ ਸਾਜ਼ਿਸ਼ ਹੈ | ਜਗਜੀਤ ...

ਪੂਰੀ ਖ਼ਬਰ »

ਕੈਪਟਨ ਦੀ ਅਗਵਾਈ 'ਚ ਵਿਧਾਨ ਸਭਾ ਚੋਣਾਂ ਲੜ ਕੇ ਮੁੜ ਬਣੇਗੀ ਕਾਂਗਰਸ ਪਾਰਟੀ ਦੀ ਸਰਕਾਰ-ਅਰੋੜਾ

ਜਲੰਧਰ ਛਾਉਣੀ, 23 ਜੂਨ (ਪਵਨ ਖਰਬੰਦਾ)-ਕੋਈ ਚਾਹੇ ਕੁਝ ਵੀ ਕਹੇ ਪ੍ਰੰਤੂ 2022 'ਚ ਪੰਜਾਬ ਦੀਆਂ ਹੋਣ ਜਾ ਰਹੀਆਂ ਵਿਧਾਨ ਸਭਾ ਚੋਣਾਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਹੀ ਕਾਂਗਰਸ ਪਾਰਟੀ ਵਲੋਂ ਲੜੀਆਂ ਜਾਣਗੀਆਂ ਤੇ ਸੂਬੇ ਦੇ ਲੋਕਾਂ ਵਲੋਂ ...

ਪੂਰੀ ਖ਼ਬਰ »

ਡਾ. ਸੁਚਾਰਿਤਾ ਸ਼ਰਮਾ ਏ. ਪੀ. ਜੇ. ਸੱਤਿਆ ਯੂਨੀਵਰਸਿਟੀ ਦੇ ਬਣੇ ਪ੍ਰੋ-ਵਾਈਸ ਚਾਂਸਲਰ

ਜਲੰਧਰ, 23 ਜੂਨ (ਰਣਜੀਤ ਸਿੰਘ ਸੋਢੀ) - ਏ.ਪੀ.ਜੇ. ਐਜੂਕੇਸ਼ਨ ਸੁਸਾਇਟੀ ਦੇ ਨਿਰਦੇਸ਼ਕ ਡਾ. ਸੁਚਾਰਿਤਾ ਸ਼ਰਮਾ ਪਿਛਲੇ ਤਿੰਨ ਦਹਾਕਿਆਂ ਤੋਂ ਨਿਰੰਤਰ ਏ.ਪੀ.ਜੇ. ਸੰਸਥਾ ਦੇ ਪ੍ਰਤੀ ਪੂਰਨ ਸਮਰਪਿਤ, ਦਿ੍ੜ ਸੰਕਲਪ ਤੇ ਪੂਰਨ ਨਿਸ਼ਠਾ ਨਾਲ ਪ੍ਰਗਤੀ 'ਤੇ ਤੋਰਨ ਲਈ ਆਪਣੀ ...

ਪੂਰੀ ਖ਼ਬਰ »

--ਮਾਮਲਾ ਮਿਲੀ ਲਾਸ਼ ਦਾ-- ਮਿ੍ਤਕ ਵਿਅਕਤੀ ਦੀ ਹੋਈ ਪਛਾਣ

ਚੁਗਿੱਟੀ/ਜੰਡੂਸਿੰਘਾ, 23 ਜੂਨ (ਨਰਿੰਦਰ ਲਾਗੂ)-ਬੀਤੇ ਕੱਲ੍ਹ ਗੁਰੂ ਗੋਬਿੰਦ ਸਿੰਘ ਐਵੇਨਿਊ-ਭੱਠਾ ਰੋਡ 'ਤੇ ਥਾਣਾ ਰਾਮਾਮੰਡੀ ਦੀ ਪੁਲਿਸ ਨੂੰ ਮਿਲੀ ਇਕ ਵਿਅਕਤੀ ਦੀ ਲਾਸ਼ ਦੀ ਅੱਜ ਪਛਾਣ ਹੋ ਗਈ | ਇਸ ਸਬੰਧੀ ਜਾਂਚ ਅਧਿਕਾਰੀ ਏ.ਐੱਸ.ਆਈ. ਅਜਮੇਰ ਲਾਲ ਨੇ ਦੱਸਿਆ ਕਿ ਪੀੜਤ ...

ਪੂਰੀ ਖ਼ਬਰ »

ਯੂ.ਡੀ.ਆਈ.ਡੀ. ਕੈਂਪ ਲਗਾਇਆ

ਜਮਸ਼ੇਰ ਖਾਸ, 23 ਜੂਨ (ਅਵਤਾਰ ਤਾਰੀ)-ਸੀਨੀਅਰ ਮੈਡੀਕਲ ਅਫ਼ਸਰ ਡਾ. ਰਾਜਿੰਦਰਪਾਲ ਬੈਂਸ ਦੀ ਅਗਵਾਈ ਹੇਠ ਦਿਵਿਆਂਗਨ ਪਛਾਣ ਪੱਤਰ ਬਣਾਉਣ ਲਈ ਇਕ ਵਿਸ਼ੇਸ਼ ਕੈਂਪ ਜਮਸ਼ੇਰ ਪੀ.ਐੱਚ.ਸੀ. ਵਿਖੇ ਲਗਾਇਆ ਗਿਆ | ਇਸ ਦੌਰਾਨ ਸੀਨੀਅਰ ਮੈਡੀਕਲ ਅਫ਼ਸਰ ਨੇ ਕਿਹਾ ਕਿ ਇਸ ਮੁਹਿੰਮ ...

ਪੂਰੀ ਖ਼ਬਰ »

-ਮਾਮਲਾ ਸੁਖਮੀਤ ਸਿੰਘ ਡਿਪਟੀ ਦੀ ਹੱਤਿਆ ਦਾ- ਸੋਸ਼ਲ ਮੀਡੀਆ ਤੋਂ ਚੁੱਕ ਕੇ ਲਗਾਇਆ ਸੀ ਵਾਰਦਾਤ 'ਚ ਇਸਤੇਮਾਲ ਕੀਤੀ ਕਾਰ ਦਾ ਨੰਬਰ

ਜਲੰਧਰ, 23 ਜੂਨ (ਐੱਮ. ਐੱਸ. ਲੋਹੀਆ)-ਸਾਬਕਾ ਕੌਂਸਲਰ ਅਤੇ ਕਾਂਗਰਸੀ ਆਗੂ ਸੁਖਮੀਤ ਸਿੰਘ ਡਿਪਟੀ ਦੀ ਹੋਈ ਹੱਤਿਆ ਦੇ ਮਾਮਲੇ 'ਚ ਪੁਲਿਸ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕਰ ਰਹੀ ਹੈ | ਪੁਲਿਸ ਨੂੰ ਵਾਰਦਾਤ ਸਮੇਂ ਮੌਕੇ 'ਤੇ ਹਾਜ਼ਰ ਵਿਅਕਤੀਆਂ ਤੋਂ ਕੀਤੀ ਜਾਂਚ ਦੌਰਾਨ ...

ਪੂਰੀ ਖ਼ਬਰ »

2 ਅਲਾਟੀਆਂ ਨੂੰ ਮਿਲਿਆ 52.94 ਲੱਖ

ਜਲੰਧਰ, 23 ਜੂਨ (ਸ਼ਿਵ)- ਕੌਮੀ ਕਮਿਸ਼ਨ ਵਿਚ ਇੰਪਰੂਵਮੈਂਟ ਟਰੱਸਟ ਵਿਚ ਅਪੀਲਾਂ ਖ਼ਾਰਜ ਹੋ ਜਾਣ ਤੋਂ ਬਾਅਦ ਸੂਰੀਆ ਐਨਕਲੇਵ ਐਕਸਟੈਨਸ਼ਨ ਦੇ ਦੋ ਅਲਾਟੀਆਂ ਨੂੰ 53.94 ਲੱਖ ਰੁਪਏ ਦਿੱਤੇ ਗਏ ਹਨ | ਦੋਵਾਂ ਕੇਸਾਂ 'ਚ ਟਰੱਸਟ ਨੇ ਸਮੇਂ ਸਿਰ ਅਲਾਟੀਆਂ ਨੂੰ ਪਲਾਟ ਨਹੀਂ ਦਿੱਤੇ ...

ਪੂਰੀ ਖ਼ਬਰ »

ਨਿਗਮ ਅਫ਼ਸਰਾਂ ਲਈ 62 ਲੱਖ ਦੀਆਂ ਨਵੀਆਂ ਪੁੱਜੀਆਂ ਗੱਡੀਆਂ

ਜਲੰਧਰ, 23 ਜੂਨ (ਸ਼ਿਵ)- ਨਗਰ ਨਿਗਮ ਪ੍ਰਸ਼ਾਸਨ ਨੇ ਅਫ਼ਸਰਾਂ ਲਈ ਪੁਰਾਣੀਆਂ ਗੱਡੀਆਂ ਦੀ ਆ ਰਹੀ ਪੇ੍ਰਸ਼ਾਨੀ ਨੂੰ ਦੇਖਦੇ ਹੋਏ 7 ਅਫ਼ਸਰਾਂ ਲਈ 62 ਲੱਖ ਦੀਆਂ ਨਵੀਆਂ ਗੱਡੀਆਂ ਦੀ ਖ਼ਰੀਦ ਕੀਤੀ ਹੈ ਜਿਨ੍ਹਾਂ ਵਿਚ ਇਕ ਸਕਾਰਪਿਓ ਤੇ 6 ਬੋਲੈਰੋ ਦੀ ਖ਼ਰੀਦ ਕੀਤੀ ਗਈ ਹੈ | ...

ਪੂਰੀ ਖ਼ਬਰ »

ਪ੍ਰਦੀਪ ਸਿੰਘ ਟਿਵਾਣਾ ਨੇ ਆਸਟ੍ਰੇਲੀਆ 'ਚ ਜੱਜ ਬਣ ਕੇ ਵਧਾਇਆ ਦੇਸ਼ ਦਾ ਮਾਣ

ਜਲੰਧਰ, 23 ਜੂਨ (ਜਸਪਾਲ ਸਿੰਘ)-ਪੰਜਾਬੀਆਂ ਨੇ ਦੇਸ਼-ਵਿਦੇਸ਼ 'ਚ ਆਪਣੀ ਮਿਹਨਤ ਤੇ ਲਗਨ ਨਾਲ ਵੱਖ-ਵੱਖ ਖੇਤਰਾਂ 'ਚ ਨਾਮਣਾ ਖੱਟਿਆ ਤੇ ਦੇਸ਼ ਕੌਮ ਦਾ ਨਾਂਅ ਪੂਰੀ ਦੁਨੀਆਂ 'ਚ ਰੌਸ਼ਨ ਕੀਤਾ | ਅਜਿਹੇ ਹੀ ਇਕ ਹੋਰ ਪੰਜਾਬੀ ਪ੍ਰਦੀਪ ਸਿੰਘ ਟਿਵਾਣਾ ਨੇ ਆਸਟਰੇਲੀਆ ਦੀ ਕਾਊਾਟੀ ਕੋਰਟ ਦੇ ਪਹਿਲੇ ਭਾਰਤੀ ਜੱਜ ਬਣਨ ਦਾ ਮਾਣ ਹਾਸਲ ਕੀਤਾ ਹੈ | ਭਾਰਤੀ ਮੂਲ ਦੇ ਪ੍ਰਦੀਪ ਸਿੰਘ ਟਿਵਾਣਾ ਨੂੰ ਆਸਟਰੇਲੀਆ 'ਚ ਕਾਊਾਟੀ ਕੋਰਟ ਦਾ ਜੱਜ ਨਿਯੁਕਤ ਕੀਤਾ ਗਿਆ ਹੈ | ਇਹ ਮਾਣ ਹਾਸਲ ਕਰਨ ਵਾਲੇ ਉਹ ਪਹਿਲੇ ਭਾਰਤੀ ਦੱਸੇ ਜਾ ਰਹੇ ਹਨ | ਉਨ੍ਹਾਂ ਦੀ ਇਸ ਪ੍ਰਾਪਤੀ 'ਤੇ ਉਨ੍ਹਾਂ ਦੇ ਜੱਦੀ ਪਿੰਡ ਕੋਟ ਕਲਾਂ 'ਚ ਖੁਸ਼ੀ ਦੀ ਲਹਿਰ ਹੈ ਤੇ ਅੱਜ ਵਾਸੀਆਂ ਵਲੋਂ ਪ੍ਰਦੀਪ ਸਿੰਘ ਟਿਵਾਣਾ ਦੀ ਪ੍ਰਾਪਤੀ 'ਤੇ ਜਿੱਥੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਵਿਖੇ ਸ਼ੁਕਰਾਨਾ ਸਮਾਗਮ ਕਰਵਾਇਆ ਗਿਆ, ਉੱਥੇ ਢੋਲ ਵਜਾ ਕੇ ਪਿੰਡ ਦੀ ਪਰਿਕਰਮਾ ਕੀਤੀ ਗਈ ਤੇ ਲੱਡੂ ਵੰਡ ਕੇ ਪਿੰਡ ਵਾਸੀਆਂ ਨੇ ਖੁਸ਼ੀ ਸਾਂਝੀ ਕੀਤੀ | ਇਸ ਸਬੰਧੀ ਡਾ. ਬਲਵੰਤ ਸਿੰਘ ਟਿਵਾਣਾ ਨੇ ਦੱਸਿਆ ਕਿ ਅਜੀਤ ਸਿੰਘ ਟਿਵਾਣਾ ਦੇ ਸਪੁੱਤਰ ਪ੍ਰਦੀਪ ਸਿੰਘ ਟਿਵਾਣਾ ਦਾ ਜਨਮ ਇੰਗਲੈਂਡ 'ਚ ਹੋਇਆ ਤੇ ਉਹ ਉੱਥੇ ਹੀ ਪਲਿਆ ਅਤੇ ਵੱਡਾ ਹੋਇਆ ਪਰ ਉਸ ਦੀ ਪਿੰਡ ਨਾਲ ਸਾਂਝ ਕਦੇ ਵੀ ਘੱਟ ਨਹੀਂ ਹੋਈ ਤੇ ਉਹ ਹਮੇਸ਼ਾ ਪਿੰਡ ਨਾਲ ਜੁੜੇ ਰਹੇ ਹਨ | ਉਨ੍ਹਾਂ ਕਿਹਾ ਕਿ ਪ੍ਰਦੀਪ ਸਿੰਘ ਟਿਵਾਣਾ ਦਾ ਵਿਦੇਸ਼ੀ ਧਰਤੀ ਆਸਟਰੇਲੀਆ 'ਚ ਜੱਜ ਬਣਨਾ ਪਿੰਡ ਵਾਸੀਆਂ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ ਤੇ ਉਨ੍ਹਾਂ ਦੀ ਇਹ ਪ੍ਰਾਪਤੀ ਹੋਰਨਾਂ ਨੌਜਵਾਨਾਂ ਲਈ ਵੀ ਪ੍ਰੇਰਨਾ ਬਣੇਗੀ | ਇਸ ਮੌਕੇ ਪਿੰਡ ਵਾਸੀਆਂ ਨਾਲ ਖੁਸ਼ੀ ਸਾਂਝੀ ਕਰਨ ਲਈ ਉਚੇਚੇ ਤੌਰ 'ਤੇ ਪੁੱਜੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਪਰਮਜੀਤ ਸਿੰਘ ਰਾਏਪੁਰ ਨੇ ਸਮੂਹ ਪਿੰਡ ਵਾਸੀਆਂ ਨੂੰ ਵਧਾਈ ਦਿੱਤੀ | ਇਸ ਮੌਕੇ ਮਨਜੀਤ ਕੌਰ ਸਰਪੰਚ, ਹਰਭਜਨ ਸਿੰਘ ਨੰਬਰਦਾਰ, ਸਤਨਾਮ ਸਿੰਘ, ਬਲਵੀਰ ਸਿੰਘ ਪੰਚ, ਸੁਖਵਿੰਦਰ ਸਿੰਘ ਬਾਂਸਲ, ਹਰਭਜਨ ਸਿੰਘ, ਬਲਜਿੰਦਰ ਸਿੰਘ ਮੰਗਾ, ਸੋਮ ਲਾਲ ਸਾਬਕਾ ਸਰਪੰਚ, ਲਖਵੰਤ ਸਿੰਘ ਚੀਮਾ, ਹੁਸਨ ਲਾਲ ਸਾਬਕਾ ਸਰਪੰਚ ਹਰਦੋ ਪ੍ਰੋਹਲਾ, ਹਰਬੰਸ ਸਿੰਘ ਹਰਦੋ ਪ੍ਰੋਹਲਾ, ਕੁਲਦੀਪ ਸਿੰਘ, ਕਰਨਦੀਪ ਸਿੰਘ, ਗੁਰਵਿੰਦਰ ਸਿੰਘ ਭੁੱਲਰ, ਜੱਗੀ ਟਿਵਾਣਾ, ਜਸਕਰਨ, ਆਕਾਸ਼, ਹਰਜਿੰਦਰ ਪਟਵਾਰੀ, ਬਲਬੀਰ ਸਿੰਘ ਪੰਚ, ਸਰਬਜੀਤ ਸਿੰਘ ਸੋਢੀ, ਸਰਬਜੀਤ ਪੰਚ, ਸਰਬਜੀਤ ਕੌਰ, ਗੁਰਚਰਨ ਸਿੰਘ, ਸਤਵਿੰਦਰ ਸਿੰਘ, ਨਿਰਮਲ ਕੌਰ, ਨਰਿੰਦਰ ਕੌਰ, ਗੁਰਬਖਸ਼ ਕੌਰ, ਸਤਨਾਮ ਸਿੰਘ, ਬਾਬਾ ਗੁਰਬਖਸ਼ ਸਿੰਘ, ਅਮਰਜੀਤ ਮਾਸਾ, ਜੱਸਾ ਪੰਚ, ਬਿੱਲਾ ਕੋਟ ਤੇ ਹੋਰ ਬਹੁਤ ਸਾਰੀਆਂ ਪ੍ਰਮੁੱਖ ਸ਼ਖਸੀਅਤਾਂ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX