ਤਾਜਾ ਖ਼ਬਰਾਂ


ਚੇਨਈ ਨੇ ਮੁੰਬਈ ਨੂੰ 20 ਦੌੜਾਂ ਨਾਲ ਹਰਾਇਆ
. . .  1 day ago
ਚੇਨਈ ਨੇ ਮੁੰਬਈ ਨੂੰ ਦਿੱਤਾ 157 ਦੌੜਾਂ ਦਾ ਟੀਚਾ, ਗਾਇਕਵਾੜ ਨੇ ਖੇਡੀ ਸ਼ਾਨਦਾਰ ਪਾਰੀ
. . .  1 day ago
"ਅਸੀਂ ਚੰਨੀ ਨੂੰ ਇਹ ਮੌਕਾ ਦੇਣ ਲਈ ਬਹੁਤ ਖੁਸ਼ ਅਤੇ ਧੰਨਵਾਦੀ ਹਾਂ-ਸੁਰਿੰਦਰ ਕੌਰ, ਚਰਨਜੀਤ ਸਿੰਘ ਚੰਨੀ ਦੀ ਭੈਣ
. . .  1 day ago
ਪੰਜਾਬ ਦੇ ਪਹਿਲੇ ਦਲਿਤ ਮੁੱਖ ਮੰਤਰੀ ਚਰਨਜੀਤ ਚੰਨੀ ,ਇਤਿਹਾਸ ’ਚ ਸੁਨਹਿਰੀ ਅੱਖਰਾਂ 'ਚ ਲਿਖਿਆ ਜਾਵੇਗਾ - ਨਵਜੋਤ ਸਿੰਘ ਸਿੱਧੂ
. . .  1 day ago
ਸੁਖਬੀਰ ਸਿੰਘ ਬਾਦਲ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ ’ਤੇ ਦਿੱਤੀ ਵਧਾਈ
. . .  1 day ago
ਕਿਸਾਨ ਸੰਘਰਸ਼ ‘ਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ਵਾਰਸਾਂ ਨੂੰ ਨਿੱਜੀ ਤੌਰ 'ਤੇ ਨੌਕਰੀ ਦੇ ਪੱਤਰ ਨਾ ਸੌਂਪਣ 'ਤੇ ਦੁਖੀ ਹਾਂ- ਕੈਪਟਨ
. . .  1 day ago
ਚੰਡੀਗੜ੍ਹ , 19 ਸਤੰਬਰ- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਮੀਡੀਆ ਨੇ ਟਵੀਟ ਕਰਦਿਆਂ ਕਿਹਾ ਕਿ ਖੇਤੀਬਾੜੀ ਕਾਨੂੰਨਾਂ ਵਿਰੁੱਧ ਸੰਘਰਸ਼ ਵਿਚ ਆਪਣੀ ਜਾਨ ਗੁਆਉਣ ਵਾਲੇ 150 ਕਿਸਾਨਾਂ ਦੇ ...
ਮਨੀਸ਼ ਤਿਵਾੜੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਰਾਹੁਲ ਗਾਂਧੀ ਨੇ ਚਰਨਜੀਤ ਸਿੰਘ ਚੰਨੀ ਨੂੰ ਮੁੱਖ ਮੰਤਰੀ ਬਣਨ 'ਤੇ ਦਿੱਤੀ ਵਧਾਈ
. . .  1 day ago
ਬ੍ਰਹਮ ਮਹਿੰਦਰਾ ਤੇ ਸੁਖਜਿੰਦਰ ਸਿੰਘ ਰੰਧਾਵਾ ਬਣੇ ਉਪ ਮੁੱਖ ਮੰਤਰੀ
. . .  1 day ago
ਚਰਨਜੀਤ ਸਿੰਘ ਚੰਨੀ ਮੁੱਖ ਮੰਤਰੀ ਵਜੋਂ ਕੱਲ੍ਹ 11 ਵਜੇ ਚੁੱਕਣਗੇ ਸਹੁੰ
. . .  1 day ago
ਚਰਨਜੀਤ ਸਿੰਘ ਚੰਨੀ ਮੀਡੀਆ ਨੂੰ ਕਰ ਰਹੇ ਸੰਬੋਧਨ
. . .  1 day ago
ਅਜਨਾਲਾ ਟਿਫ਼ਨ ਬੰਬ ਧਮਾਕਾ ਮਾਮਲੇ ਦੇ ਮੁਲਜ਼ਮ ਰੂਬਲ ਸਿੰਘ ਨੂੰ ਅਦਾਲਤ ਵਲੋਂ ਮੁੜ 3 ਦਿਨ ਦੇ ਪੁਲਸ ਰਿਮਾਂਡ ’ਤੇ ਭੇਜਿਆ
. . .  1 day ago
ਅਜਨਾਲਾ, 19 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪਿਛਲੇ ਮਹੀਨੇ ਅਜਨਾਲਾ ਅੰਮ੍ਰਿਤਸਰ ਰੋਡ ’ਤੇ ਸਥਿਤ ਸ਼ਰਮਾ ਫਿਲਿੰਗ ਸਟੇਸ਼ਨ ’ਤੇ ਖੜ੍ਹੇ ਤੇਲ ਵਾਲੇ ਟੈਂਕਰ ’ਤੇ ਹੋਏ ਆਈ.ਈ.ਡੀ .ਟਿਫ਼ਨ ਬੰਬ ਧਮਾਕਾ ਮਾਮਲੇ ...
ਚਰਨਜੀਤ ਸਿੰਘ ਚੰਨੀ ਦੇ ਸਮਰਥਕਾਂ ਨੇ ਚੰਡੀਗੜ੍ਹ ਵਿਚ ਰਾਜਪਾਲ ਦੇ ਘਰ ਦੇ ਬਾਹਰ ਮਨਾਏ ਜਸ਼ਨ
. . .  1 day ago
ਮੋਟਰ ਸਾਈਕਲ ਧਮਾਕਾ ਅਤੇ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ 3 ਦਿਨਾਂ ਪੁਲਿਸ ਰਿਮਾਂਡ ’ਤੇ
. . .  1 day ago
ਜਲਾਲਾਬਾਦ, 19 ਸਤੰਬਰ (ਕਰਨ ਚੁਚਰਾ) -ਸ਼ਹਿਰ ਦੇ ਪੀ.ਐਨ.ਬੀ. ਰੋਡ ’ਤੇ ਮੋਟਰ ਸਾਈਕਲ ਧਮਾਕਾ ਅਤੇ ਧਰਮੂਵਾਲਾ ਦੇ ਖੇਤਾਂ ’ਚ ਬਰਾਮਦ ਟਿਫਨ ਬੰਬ ਮਾਮਲੇ ’ਚ ਨਾਮਜ਼ਦ ਪ੍ਰਵੀਨ ਕੁਮਾਰ ਪੁੱਤਰ ਅਮੀਰ ਸਿੰਘ ...
ਚਰਨਜੀਤ ਸਿੰਘ ਚੰਨੀ ਰਾਜ ਭਵਨ ਪਹੁੰਚੇ
. . .  1 day ago
ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਨਵੇਂ ਬਣੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ
. . .  1 day ago
ਇਹ ਹਾਈ ਕਮਾਂਡ ਦਾ ਫੈਸਲਾ ਹੈ , ਸਵਾਗਤ ਕਰਦਾ ਹਾਂ, ਚੰਨੀ ਮੇਰੇ ਛੋਟੇ ਭਰਾ ਵਰਗਾ - ਸੁਖਜਿੰਦਰ ਸਿੰਘ ਰੰਧਾਵਾ
. . .  1 day ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਪਰਿਵਾਰ ਪੰਜਾਬ ਰਾਜ ਭਵਨ ਪਹੁੰਚਿਆ
. . .  1 day ago
ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਚੰਡੀਗੜ੍ਹ ਦੇ ਜੇ.ਡਬਲਯੂ. ਮੈਰੀਅਟ ਹੋਟਲ ਤੋਂ ਗਵਰਨਰ ਹਾਊਸ ਹੋਏ ਰਵਾਨਾ
. . .  1 day ago
ਬਾਰਾਬੰਕੀ: ਮੂਰਤੀ ਵਿਸਰਜਨ ਦੌਰਾਨ ਵੱਡਾ ਹਾਦਸਾ, 5 ਲੋਕਾਂ ਦੇ ਡੁੱਬਣ ਦੀ ਖ਼ਬਰ
. . .  1 day ago
ਹਰੀਸ਼ ਰਾਵਤ ਸ਼ਾਮ 6:30 ਵਜੇ ਰਾਜਪਾਲ ਨੂੰ ਮਿਲਣਗੇ
. . .  1 day ago
ਚਰਨਜੀਤ ਸਿੰਘ ਚੰਨੀ ਹੋਣਗੇ ਪੰਜਾਬ ਦੇ ਨਵੇਂ ਮੁੱਖ ਮੰਤਰੀ, ਹਰੀਸ਼ ਰਾਵਤ ਨੇ ਟਵੀਟ ਰਾਹੀਂ ਦਿੱਤੀ ਜਾਣਕਾਰੀ
. . .  1 day ago
44 ਸਾਲਾ ਵਿਅਕਤੀ ਦੀ ਗਰੀਸ ’ਚ ਮੌਤ
. . .  1 day ago
ਕਾਲਾ ਸੰਘਿਆਂ, 19 ਸਤੰਬਰ (ਬਲਜੀਤ ਸਿੰਘ ਸੰਘਾ)- ਨਜਦੀਕੀ ਪਿੰਡ ਕੇਸਰਪੁਰ ਦੇ 44 ਸਾਲਾ ਵਿਅਕਤੀ ਦੀ ਬੀਤੇ ਦਿਨੀਂ ਗਰੀਸ ’ਚ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਕਰੀਬ 44 ਸਾਲਾ ਮ੍ਰਿਤਕ ਗੁਰਪ੍ਰੀਤ ...
ਛੱਤੀਸਗੜ੍ਹ : ਬਸਤਰ ਦੇ ਕੋਂਡਾਗਾਓਂ ਤਹਿਸੀਲ ਦੇ ਬੋਰਗਾਓਂ ਨੇੜੇ ਸੜਕ ਹਾਦਸੇ ’ਚ ਸੱਤ ਮੌਤਾਂ, ਨੌਂ ਜ਼ਖ਼ਮੀ
. . .  1 day ago
ਸੁਖਜਿੰਦਰ ਸਿੰਘ ਰੰਧਾਵਾ ਨੇ ਪੰਜਾਬ ਦੇ ਰਾਜਨੀਤਿਕ ਘਟਨਾਕ੍ਰਮ ‘ਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 10 ਹਾੜ ਸੰਮਤ 553
ਵਿਚਾਰ ਪ੍ਰਵਾਹ: ਸ਼ਾਂਤੀ ਦੀ ਜਿੱਤ ਕਿਸੇ ਵੀ ਧਰਮ ਦੀ ਜਿੱਤ ਨਾਲੋਂ ਕਿਸੇ ਤਰ੍ਹਾਂ ਵੀ ਘੱਟ ਨਹੀਂ। -ਜੋਨ ਮਿਲਟਨ

ਸ੍ਰੀ ਮੁਕਤਸਰ ਸਾਹਿਬ

ਲੂਅ ਤੋਂ ਬਚਣ ਲਈ ਵੱਧ ਤੋਂ ਵੱਧ ਤਰਲ ਪਦਾਰਥ ਪੀਤਾ ਜਾਵੇ- ਸਿਵਲ ਸਰਜਨ

ਸ੍ਰੀ ਮੁਕਤਸਰ ਸਾਹਿਬ, 23 ਜੂਨ (ਰਣਜੀਤ ਸਿੰਘ ਢਿੱਲੋਂ)-ਡਿਪਟੀ ਕਮਿਸ਼ਨਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹੇ ਅੰਦਰ ਆਮ ਲੋਕਾਂ ਨੂੰ ਕੋਰੋਨਾ ਬਿਮਾਰੀ ਸਬੰਧੀ ਅਤੇ ਟੀਕਾਕਰਨ ਸਬੰਧੀ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ, ਉੱਥੇ ਗਰਮੀ ਨੰੂ ਧਿਆਨ ਵਿਚ ...

ਪੂਰੀ ਖ਼ਬਰ »

ਦੋ ਵੱਖ-ਵੱਖ ਮਾਮਲਿਆਂ 'ਚ ਨੌਕਰੀ ਦਿਵਾਉਣ ਦੇ ਨਾਂਅ 'ਤੇ 44 ਲੱਖ ਦੀ ਮਾਰੀ ਠੱਗੀ, 4 ਨਾਮਜ਼ਦ

ਸ੍ਰੀ ਮੁਕਤਸਰ ਸਾਹਿਬ, 23 ਜੂਨ (ਹਰਮਹਿੰਦਰ ਪਾਲ)-ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਵਿਚ ਠੱਗੀ ਦੇ ਦੋ ਵੱਖ-ਵੱਖ ਮਾਮਲੇ ਸਾਹਮਣੇ ਆਏ ਹਨ, ਜਿਸ ਵਿਚ ਸ਼ਿਕਾਇਤਕਰਤਾ ਤਾਂ ਅਲੱਗ-ਅਲੱਗ ਹਨ, ਪਰ ਦੋਵਾਂ ਮਾਮਲਿਆਂ ਦੇ ਦੋਸ਼ੀ ਉਹੀ ਹਨ | ਪਹਿਲੇ ਮਾਮਲੇ ਸਬੰਧੀ ਪੁਲਿਸ ਨੂੰ ...

ਪੂਰੀ ਖ਼ਬਰ »

ਗਿੱਦੜਬਾਹਾ ਦੀ ਮੁੱਖ ਗਲੀ 'ਚ ਰੇਲਵੇ ਪੁਲ ਦੀ ਉਸਾਰੀ ਨੂੰ ਲੈ ਕੇ ਲੋਕਾਂ ਦਿੱਤਾ ਰੋਸ ਧਰਨਾ

ਗਿੱਦੜਬਾਹਾ, 23 ਜੂਨ (ਪਰਮਜੀਤ ਸਿੰਘ ਥੇੜ੍ਹੀ)-ਸੰਘਣੀ ਆਬਾਦੀ ਵਾਲੇ ਇਲਾਕੇ ਦੀ ਮੁੱਖ ਗਲੀ 'ਚ ਰੇਲਵੇ ਪੁਲ ਬਣਾਉਣ ਨੂੰ ਲੈ ਕੇ ਲੋਕਾਂ ਨੇ ਗਿੱਦੜਬਾਹਾ ਵਿਖੇ ਕਾਂਗਰਸੀ ਆਗੂ ਕੌਂਸਲਰ ਦੇ ਘਰ ਮੂਹਰੇ ਰੋਸ ਧਰਨਾ ਦਿੱਤਾ | ਇਸ ਮੌਕੇ ਧਰਨਾਕਾਰੀਆਂ ਨੇ ਗਿੱਦੜਬਾਹਾ ਤੋਂ ...

ਪੂਰੀ ਖ਼ਬਰ »

ਨਸ਼ੇ ਨਾਲ ਨੌਜਵਾਨ ਦੀ ਮੌਤ

ਦੋਦਾ, 23 ਜੂਨ (ਰਵੀਪਾਲ)-ਨਸ਼ੇ ਰੂਪੀ ਕੋਹੜ ਨੂੰ ਜੜੋਂ੍ਹ ਪੁੱਟਣ ਦੇ ਸਰਕਾਰਾਂ ਦੇ ਵਾਅਦੇ ਉਸ ਸਮੇਂ ਖੋਖਲੇ ਹੋ ਜਾਂਦੇ ਹਨ, ਜਦ ਅਜੇ ਵੀ ਇਸ ਨਸ਼ੇ ਨਾਲ ਨੌਜਵਾਨ ਮੌਤ ਦੇ ਮੂੰਹ 'ਚ ਜਾ ਰਹੇ ਹਨ | ਇਸ ਤਰ੍ਹਾਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਧੂਲਕੋਟ ਦੇ ਨੌਜਵਾਨ ...

ਪੂਰੀ ਖ਼ਬਰ »

ਸ੍ਰੀ ਮੁਕਤਸਰ ਸਾਹਿਬ ਵਿਖੇ ਕੋਰੋਨਾ ਨਾਲ 2 ਮਰੀਜ਼ਾਂ ਦੀ ਮੌਤ

ਸ੍ਰੀ ਮੁਕਤਸਰ ਸਾਹਿਬ, 23 ਜੂਨ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਕੋਰੋਨਾ ਨਾਲ 2 ਹੋਰ ਮਰੀਜ਼ਾਂ ਦੀ ਮੌਤ ਹੋ ਗਈ | ਜਾਣਕਾਰੀ ਅਨੁਸਾਰ ਇਨ੍ਹਾਂ ਵਿਚੋਂ ਇਕ ਮਰੀਜ਼ ਸ੍ਰੀ ਮੁਕਤਸਰ ਸਾਹਿਬ ਅਤੇ ਇਕ ਮਰੀਜ਼ ਪਿੰਡ ਡੱਬਵਾਲੀ ਢਾਬ ਨਾਲ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਵਲੋਂ ਨਸ਼ਾ ਵਿਰੋਧੀ ਸੈਮੀਨਾਰ

ਲੰਬੀ, 23 ਜੂਨ (ਮੇਵਾ ਸਿੰਘ)-ਪੁਲਿਸ ਥਾਣਾ ਲੰਬੀ ਵਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਲੰਬੀ ਵਿਖੇ ਇਕ ਨਸ਼ਾ ਵਿਰੋਧੀ ਸੈਮੀਨਾਰ ਕਰਵਾਇਆ ਗਿਆ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਸੁਭਾਸ਼ ਅਰੋੜਾ ਡੀ.ਐੱਸ.ਪੀ. (ਪੀ.ਬੀ.ਆਈ.) ਸ੍ਰੀ ਮੁਕਤਸਰ ਸਾਹਿਬ, ਜਸਪਾਲ ਸਿੰਘ ...

ਪੂਰੀ ਖ਼ਬਰ »

ਟੈ੍ਰਫ਼ਿਕ ਪੁਲਿਸ ਵਲੋਂ ਕੋਰੋਨਾ ਸਬੰਧੀ ਟੀਕਾਕਰਨ ਕੈਂਪ

ਸ੍ਰੀ ਮੁਕਤਸਰ ਸਾਹਿਬ, 23 ਜੂਨ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਟ੍ਰੈਫ਼ਿਕ ਪੁਲਿਸ ਵਲੋਂ ਡੀ.ਐੱਸ.ਪੀ. (ਹੈੱਡ ਕੁਆਰਟਰ) ਹੇਮੰਤ ਕੁਮਾਰ ਸ਼ਰਮਾ ਦੀ ਅਗਵਾਈ ਅਤੇ ਬਾਬਾ ਖੇਤਰਪਾਲ ਬਲੱਡ ਸੇਵਾ ਦੇ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਇਕ ਕਾਬੂ

ਮੰਡੀ ਬਰੀਵਾਲਾ, 23 ਜੂਨ (ਨਿਰਭੋਲ ਸਿੰਘ)-ਥਾਣਾ ਬਰੀਵਾਲਾ ਦੀ ਪੁਲਿਸ ਨੇ ਲਭਪ੍ਰੀਤ ਸਿੰਘ ਪੁੱਤਰ ਬਲਜੀਤ ਸਿੰਘ ਵਾਸੀ ਚੱਕ ਗਾਂਧਾ ਸਿੰਘ ਵਾਲਾ ਨੂੰ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰਕੇ ਉਸ ਦੇ ਵਿਰੁੱਧ ਐਕਸਾਈਜ਼ ਐਕਟ ਅਧੀਨ ਮੁਕੱਦਮਾ ਦਰਜ ਕਰ ਲਿਆ ਹੈ | ਐੱਚ. ਸੀ. ...

ਪੂਰੀ ਖ਼ਬਰ »

ਤਨਖ਼ਾਹ ਨਾ ਮਿਲਣ 'ਤੇ ਪੰਚਾਇਤ ਸਕੱਤਰਾਂ ਨੇ ਲਗਾਇਆ ਧਰਨਾ

ਮਲੋਟ, 23 ਜੂਨ (ਅਜਮੇਰ ਸਿੰਘ ਬਰਾੜ)-ਪੰਚਾਇਤ ਸਕੱਤਰ ਯੂਨੀਅਨ ਮਲੋਟ ਵਲੋਂ ਪਿਛਲੇ 3 ਮਹੀਨਿਆਂ ਤੋਂ ਤਨਖ਼ਾਹਾਂ ਨੂੰ ਤਰਸ ਰਹੇ ਪੰਚਾਇਤ ਸਕੱਤਰਾਂ ਨੇ ਬੀ. ਡੀ. ਪੀ. ਓ. ਦਫ਼ਤਰ 'ਚ ਧਰਨਾ ਲਾ ਕੇ ਸਰਕਾਰ ਖ਼ਿਲਾਫ਼ ਰੋਸ ਜਾਹਿਰ ਕੀਤਾ | ਧਰਨੇ 'ਤੇ ਬੈਠੇ ਸੈਕਟਰੀ ਸੁਖਰਾਜ ਸਿੰਘ, ...

ਪੂਰੀ ਖ਼ਬਰ »

3582 ਅਧਿਆਪਕ ਯੂਨੀਅਨ ਪੰਜਾਬ ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 23 ਜੂਨ (ਰਣਜੀਤ ਸਿੰਘ ਢਿੱਲੋਂ)-3582 ਅਧਿਆਪਕ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਦਲਜੀਤ ਸਫ਼ੀਪੁਰ ਤੇ ਜਨਰਲ ਸਕੱਤਰ ਸੁਖਵਿੰਦਰ ਗਿਰ ਨੇ ਮੀਟਿੰਗ ਉਪਰੰਤ ਪ੍ਰੈੱਸ ਬਿਆਨ ਜਾਰੀ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ...

ਪੂਰੀ ਖ਼ਬਰ »

ਰਵਿੰਦਰਪਾਲ ਪੰਚਾਇਤ ਸਕੱਤਰ ਯੂਨੀਅਨ ਦੇ ਪ੍ਰਧਾਨ ਬਣੇ

ਮਲੋਟ, 23 ਜੂਨ (ਅਜਮੇਰ ਸਿੰਘ ਬਰਾੜ)-ਪੰਚਾਇਤ ਸਕੱਤਰ ਯੂਨੀਅਨ ਮਲੋਟ ਵਲੋਂ ਸੈਕਟਰੀ ਰਵਿੰਦਰਪਾਲ ਨੂੰ ਬਲਾਕ ਮਲੋਟ ਦਾ ਪ੍ਰਧਾਨ ਚੁਣ ਲਿਆ ਗਿਆ | ਸਰਬਸੰਮਤੀ ਨਾਲ ਹੋਈ ਇਸ ਚੋਣ ਵਿਚ ਸੈਕਟਰੀ ਸੁਖਰਾਜ ਸਿੰਘ, ਸੈਕਟਰੀ ਜਗਦੇਵ ਸਿੰਘ, ਸੈਕਟਰੀ ਜਸਵੀਰ ਸਿੰਘ, ਸੈਕਟਰੀ ...

ਪੂਰੀ ਖ਼ਬਰ »

ਨੌਜਵਾਨ ਪੀੜ੍ਹੀ ਨਸ਼ਿਆਂ ਤੋਂ ਦੂਰ ਰਹਿ ਕੇ ਖੇਡਾਂ ਵੱਲ ਪ੍ਰੇਰਿਤ ਹੋਵੇ- ਬਰਾੜ

ਸ੍ਰੀ ਮੁਕਤਸਰ ਸਾਹਿਬ, 23 ਜੂਨ (ਰਣਜੀਤ ਸਿੰਘ ਢਿੱਲੋਂ)-ਸਾਡੀ ਨੌਜਵਾਨ ਪੀੜ੍ਹੀ ਨਸ਼ਿਆਂ ਤੇ ਹੋਰ ਸਮਾਜਿਕ ਬੁਰਾਈਆਂ ਤੋਂ ਦੂਰ ਰਹਿ ਕੇ ਖੇਡਾਂ ਵੱਲ ਪ੍ਰੇਰਿਤ ਹੋਵੇ | ਇਹ ਪ੍ਰਗਟਾਵਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਸਿਮਰਜੀਤ ਸਿੰਘ ਭੀਨਾ ਬਰਾੜ ਨੇ ਪਿੰਡ ਉਦੇਕਰਨ ਵਿਚ ...

ਪੂਰੀ ਖ਼ਬਰ »

ਸੰਕਲਪ ਕਿਤਾਬ ਘਰ ਦਾ ਉਪਰਾਲਾ ਸ਼ਲਾਘਾਯੋਗ- ਡਾ: ਬਲਜੀਤ ਕੌਰ

ਸ੍ਰੀ ਮੁਕਤਸਰ ਸਾਹਿਬ, 23 ਜੂਨ (ਰਣਜੀਤ ਸਿੰਘ ਢਿੱਲੋਂ)-ਸੰਕਲਪ ਐਜੂਕੇਸ਼ਨਲ ਵੈੱਲਫੇਅਰ ਸੁਸਾਇਟੀ ਅਧੀਨ ਸੰਕਲਪ ਕਿਤਾਬ ਘਰ ਚਲਾਇਆ ਜਾ ਰਿਹਾ ਹੈ | ਸੰਸਥਾ ਦੇ ਪ੍ਰਧਾਨ ਨਰਿੰਦਰ ਸਿੰਘ ਸੰਧੂ ਤੇ ਸੁਸਾਇਟੀ ਦੇ ਜਨਰਲ ਸਕੱਤਰ ਸਤਬਿੰਦਰ ਸਿੰਘ ਨੇ ਦੱਸਿਆ ਕਿ ਅੱਖਾਂ ਦੇ ...

ਪੂਰੀ ਖ਼ਬਰ »

ਕੋਰੋਨਾ ਵਾਇਰਸ ਦੀ ਰੋਕਥਾਮ ਸਬੰਧੀ ਚੁੱਕੇ ਜਾ ਰਹੇ ਹਨ ਸਖ਼ਤ ਕਦਮ-ਐੱਸ.ਡੀ.ਐੱਮ

ਮਲੋਟ, 23 ਜੂਨ (ਰਣਜੀਤ ਸਿੰਘ ਪਾਟਿਲ, ਅਜਮੇਰ ਸਿੰਘ ਬਰਾੜ)-ਕੋਰੋਨਾ ਵਾਇਰਸ ਦੀ ਤੀਜੀ ਲਹਿਰ ਸ਼ੁਰੂ ਹੋਣ ਤੋਂ ਪਹਿਲਾਂ ਹੀ ਢੁਕਵੀਂ ਕਾਰਵਾਈ ਕੀਤੀ ਜਾ ਰਹੀ ਹੈ | ਇਹ ਜਾਣਕਾਰੀ ਗੋਪਾਲ ਸਿੰਘ ਐੱਸ. ਡੀ. ਐੱਮ ਮਲੋਟ ਨੇ ਸਿਹਤ, ਸਿਵਲ ਅਤੇ ਸਮਾਜ ਸੇਵੀ ਸੰਸਥਾਵਾਂ ਦੇ ...

ਪੂਰੀ ਖ਼ਬਰ »

ਡਾਕਟਰਾਂ ਵਲੋਂ ਮੰਗਾਂ ਨੂੰ ਲੈ ਕੇ ਡੀ.ਸੀ. ਨੂੰ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ, 23 ਜੂਨ (ਰਣਜੀਤ ਸਿੰਘ ਢਿੱਲੋਂ)-ਪਿਛਲੇ ਹਫ਼ਤੇ ਪੰਜਾਬ ਸਰਕਾਰ ਵਲੋਂ ਐਲਾਨੀਆਂ 6ਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲੈ ਕੇ ਸਮੁੱਚੇ ਸਿਹਤ ਵਿਭਾਗ ਅਤੇ ਪਸ਼ੂ ਪਾਲਣ ਵਿਭਾਗ ਦੇ ਡਾਕਟਰ ਭੜਕ ਉੱਠੇ ਹਨ | ਪੀ. ਪੀ. ਐੱਸ. ਐੱਸ., ਪੰਜਾਬ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਵੱਖ-ਵੱਖ ਬਿਮਾਰੀਆਂ ਤੋਂ ਬਚਾਅ ਸਬੰਧੀ ਦਿੱਤੀ ਜਾ ਰਹੀ ਹੈ ਜਾਣਕਾਰੀ

ਸ੍ਰੀ ਮੁਕਤਸਰ ਸਾਹਿਬ, 23 ਜੂਨ (ਰਣਜੀਤ ਸਿੰਘ ਢਿੱਲੋਂ)-ਸਿਵਲ ਸਰਜਨ ਡਾ: ਰੰਜੂ ਸਿੰਗਲਾ ਦੇ ਦਿਸ਼ਾ-ਨਿਰਦੇਸ਼ ਅਤੇ ਸੀ. ਐੱਚ. ਸੀ. ਚੱਕ ਸ਼ੇਰੇਵਾਲਾ ਦੇ ਮੈਡੀਕਲ ਅਫ਼ਸਰ ਇੰਚਾਰਜ ਡਾ: ਵਰੁਣ ਵਰਮਾ ਅਤੇ ਡਾ: ਜਤਿੰਦਰਪਾਲ ਸਿੰਘ ਦੀ ਅਗਵਾਈ ਹੇਠ ਸਿਹਤ ਕਰਮੀ ਕੋਰੋਨਾ ...

ਪੂਰੀ ਖ਼ਬਰ »

ਸ਼ੋ੍ਰਮਣੀ ਅਕਾਲੀ ਦਲ (ਸੰਯੁਕਤ) ਨੂੰ ਪਿੰਡਾਂ 'ਚ ਮਿਲਿਆ ਵੱਡਾ ਹੁੰਗਾਰਾ- ਰਾਜਾ

ਸ੍ਰੀ ਮੁਕਤਸਰ ਸਾਹਿਬ, 23 ਜੂਨ (ਰਣਜੀਤ ਸਿੰਘ ਢਿੱਲੋਂ)-ਸ਼ੋ੍ਰਮਣ ੀ ਅਕਾਲੀ ਦਲ (ਸੰਯੁਕਤ) ਨੂੰ ਅੱਜ ਉਸ ਸਮੇਂ ਵੱਡਾ ਹੁੰਗਾਰਾ ਮਿਲਿਆ, ਜਦੋਂ ਨਜ਼ਦੀਕੀ ਪਿੰਡ ਸੰਗਰਾਣਾ ਵਿਖੇ ਕਈ ਅਕਾਲੀ ਪਰਿਵਾਰ ਪਾਰਟੀ ਵਿਚ ਸ਼ਾਮਿਲ ਹੋ ਗਏ | ਸ਼ਾਮਿਲ ਹੋਣ ਵਾਲੇ ਪਰਿਵਾਰਾਂ ਵਲੋਂ ...

ਪੂਰੀ ਖ਼ਬਰ »

ਕੰਪਿਊਟਰ ਅਧਿਆਪਕਾਂ ਵਲੋਂ ਸਿੱਖਿਆ ਮੰਤਰੀ ਨਾਲ ਮੀਟਿੰਗ

ਸ੍ਰੀ ਮੁਕਤਸਰ ਸਾਹਿਬ, 23 ਜੂਨ (ਰਣਜੀਤ ਸਿੰਘ ਢਿੱਲੋਂ)-ਸੂਬੇ ਭਰ ਦੇ ਸਰਕਾਰੀ ਸਕੂਲਾਂ ਵਿਚ ਆਪਣੀਆਂ ਸੇਵਾਵਾਂ ਨਿਭਾ ਰਹੇ ਕੰਪਿਊਟਰ ਅਧਿਆਪਕਾਂ ਵਲੋਂ ਕੰਪਿਊਟਰ ਅਧਿਆਪਕ ਕਮੇਟੀ ਪੰਜਾਬ ਦੇ ਬੈਨਰ ਹੇਠ ਆਪਣੀਆਂ ਮੰਗਾਂ ਨੂੰ ਲੈ ਕੇ ਪਟਿਆਲਾ ਵਿਖੇ ਮੁੱਖ ਮੰਤਰੀ ਦੇ ...

ਪੂਰੀ ਖ਼ਬਰ »

ਸਾਥੀ ਜਗਦੀਸ਼ ਰਾਏ ਖਿੱਚੀ ਦੀ ਯਾਦ 'ਚ ਇਕੱਤਰਤਾ ਹੋਈ

ਮਲੋਟ, 23 ਜੂਨ (ਰਣਜੀਤ ਸਿੰਘ ਪਾਟਿਲ)-ਸਾਥੀ ਜਗਦੀਸ਼ ਰਾਏ ਖਿੱਚੀ ਰਿਟਾਇਰਡ ਜੇ. ਈ. ਅਤੇ ਪੈਨਸ਼ਨਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਮੰਡਲ ਮਲੋਟ ਜੋ ਕਿ 23 ਜੂਨ 2019 ਨੂੰ ਅਚਾਨਕ ਸਦੀਵੀ ਵਿਛੋੜਾ ਦੇ ਗਏ ਸਨ | ਉਨ੍ਹਾਂ ਦੀ ਯਾਦ ਵਿਚ ਸਾਲਾਨਾ ਬਰਸੀ ਪਿਛਲੇ ਸਾਲ ਕੋਰੋਨਾ ...

ਪੂਰੀ ਖ਼ਬਰ »

ਕੋਟਕਪੂਰਾ 'ਚ ਗੋਲੀ ਨਾਲ ਮਾਰੇ ਗਏ ਨੌਜਵਾਨ ਦਾ ਭਰਾ ਪੁੱਜਿਆ ਥਾਣੇ

ਕੋਟਕਪੂਰਾ, 23 ਜੂਨ (ਮੋਹਰ ਸਿੰਘ ਗਿੱਲ, ਮੇਘਰਾਜ)-ਰਿਸ਼ੀ ਨਗਰ ਜਲਾਲੇਆਣਾ ਰੋਡ ਕੋਟਕਪੂਰਾ ਵਿਖੇ ਕੱਲ੍ਹ ਦਿਨ ਦਿਹਾੜੇ ਹੋਈ ਗੋਲੀਬਾਰੀ ਦੀ ਘਟਨਾ 'ਚ ਦੀਪਕ ਸਿੰਘ ਨਾਂਅ ਦੇ ਨੌਜਵਾਨ ਦੀ ਮੌਤ ਹੋ ਗਈ ਸੀ | ਪੁਲਿਸ ਨੇ ਮਿ੍ਤਕ ਦਾ ਨਾਂਅ ਦੀਪਕ ਸਿੰਘ ਉਸਦੀ ਜੇਬ ਵਿਚੋਂ ਮਿਲੇ ...

ਪੂਰੀ ਖ਼ਬਰ »

ਪੀ.ਓ. ਸਟਾਫ਼ ਵਲੋਂ ਭਗੌੜਾ ਕਾਬੂ

ਫ਼ਰੀਦਕੋਟ, 23 ਜੂਨ (ਸਰਬਜੀਤ ਸਿੰਘ)-ਪੀ. ਓ. ਸਟਾਫ਼ ਫ਼ਰੀਦਕੋਟ ਪੁਲਿਸ ਵਲੋਂ ਨਸ਼ਾ ਤਸਕਰੀ ਦੇ ਮਾਮਲੇ 'ਚ ਇੱਥੋਂ ਦੀ ਜੇਲ੍ਹ 'ਚ ਸਜ਼ਾ ਕੱਟ ਰਹੇ ਇਕ ਭਗੌੜੇ ਹੋਏ ਕੈਦੀ ਨੂੰ ਗਿ੍ਫ਼ਤਾਰ ਕਰਨ ਦਾ ਦਾਅਵਾ ਕੀਤਾ ਗਿਆ ਹੈ | ਪੁਲਿਸ ਵਲੋਂ ਕੈਦੀ ਨੂੰ ਵਾਪਸ ਜੇਲ੍ਹ ਪਹੁੰਚਾਇਆ ...

ਪੂਰੀ ਖ਼ਬਰ »

ਗੁਰਦੁਆਰਾ ਗੰਗਸਰ ਸਾਹਿਬ ਜੈਤੋ ਦੇ ਘਟਨਾ ਦੇ ਜ਼ਿੰਮੇਵਾਰ ਦੋਸ਼ੀਆਂ ਵਿਰੁੱਧ ਧਾਰਾ 'ਚ ਕੀਤਾ ਵਾਧਾ

ਜੈਤੋ, 23 ਜੂਨ (ਗੁਰਚਰਨ ਸਿੰਘ ਗਾਬੜੀਆ)-ਸਬ-ਡਵੀਜ਼ਨ ਜੈਤੋ ਦੇ ਉਪ ਕਪਤਾਨ ਪੁਲਿਸ ਪਰਮਿੰਦਰ ਸਿੰਘ ਗਰੇਵਾਲ ਨੇ ਪ੍ਰੈੱਸ ਕਾਨਫ਼ਰੰਸ ਵਿਚ ਦੱਸਿਆ ਕਿ 15 ਜੂਨ 2021 ਨੂੰ ਰਾਜਿੰਦਰ ਕੌਰ ਸਾਬਕਾ ਮੈਂਬਰ ਲੋਕਲ ਗੁੁਰਦੁੁਆਰਾ ਪ੍ਰਬੰਧਕ ਕਮੇਟੀ ਜੈਤੋ ਨੇ ਆਪਣਾ ਬਿਆਨ ਥਾਣਾ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਵਲੋਂ ਅਣ ਰਜਿਸਟਰਡ ਪ੍ਰੈਕਟੀਸ਼ਨਰ ਦੇ ਕਲੀਨਿਕ ਦੀ ਜਾਂਚ

ਮਲੋਟ, 23 ਜੂਨ (ਰਣਜੀਤ ਸਿੰਘ ਪਾਟਿਲ)-ਸਿਹਤ ਵਿਭਾਗ ਦੀ ਟੀਮ ਵਲੋਂ ਸਥਾਨਕ ਰਵਿਦਾਸ ਮੁਹੱਲੇ ਵਿਚ ਇਕ ਵਿਅਕਤੀ ਦੇ ਕਲੀਨਿਕ ਦੀ ਚੈਕਿੰਗ ਕੀਤੀ ਗਈ | ਜ਼ਿਲ੍ਹਾ ਡਰੱਗ ਇੰਸਪੈਕਟਰ ਹਰਿਤਾ ਬਾਂਸਲ ਨੇ ਦੱਸਿਆ ਕਿ ਸਿਵਲ ਸਰਜਨ ਡਾ. ਰੰਜੂ ਬਾਂਸਲ ਦੀਆਂ ਹਦਾਇਤਾਂ 'ਤੇ ਉਕਤ ...

ਪੂਰੀ ਖ਼ਬਰ »

ਲੋਕਾਂ ਨੂੰ ਵੈਕਸੀਨੇਸ਼ਨ ਕਰਵਾਉਣ ਦੀ ਕੀਤੀ ਅਪੀਲ

ਮਲੋਟ, 23 ਜੂਨ (ਰਣਜੀਤ ਸਿੰਘ ਪਾਟਿਲ)-ਐੱਸ. ਐੱਮ. ਓ. ਡਾ: ਜਗਦੀਪ ਚਾਵਲਾ ਦੀ ਅਗਵਾਈ ਵਿਚ ਅੱਜ ਸੀ.ਐੱਚ.ਸੀ ਆਲਮਵਾਲਾ ਦੇ ਸਬ ਸੈਂਟਰ ਵਿਚ ਕੋਰੋਨਾ ਮਹਾਂਮਾਰੀ ਦੀ ਤੀਜੀ ਲਹਿਰ ਨੂੰ ਧਿਆਨ ਵਿਚ ਰੱਖਦੇ ਹੋਏ ਸਾਰੇ ਹੀ ਲੋਕਾਂ ਨੂੰ ਵੈਕਸੀਨੇਸ਼ਨ ਕਰਵਾਉਣ ਦੀ ਅਪੀਲ ਕੀਤੀ ਗਈ ...

ਪੂਰੀ ਖ਼ਬਰ »

ਵੱਖ-ਵੱਖ ਮਾਮਲਿਆਂ 'ਚ ਹੈਰੋਇਨ ਤੇ ਸ਼ਰਾਬ ਬਰਾਮਦ

ਮਲੋਟ, 23 ਜੂਨ (ਰਣਜੀਤ ਸਿੰਘ ਪਾਟਿਲ)-ਜ਼ਿਲ੍ਹਾ ਪੁਲਿਸ ਵਲੋਂ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਤਹਿਤ ਪੁਲਿਸ ਨੇ ਵੱਖ-ਵੱਖ ਮਾਮਲਿਆਂ 'ਚ ਹੈਰੋਇਨ ਤੇ ਸ਼ਰਾਬ ਬਰਾਮਦ ਕਰਕੇ ਤਿੰਨ ਵਿਅਕਤੀਆਂ ਨੂੰ ਨਾਮਜ਼ਦ ਕੀਤਾ ਹੈ | ਐੱਸ. ਟੀ. ਐੱਫ. ਦੇ ਥਾਣੇਦਾਰ ਗੁਰਮੇਜ ਸਿੰਘ ਦੀ ...

ਪੂਰੀ ਖ਼ਬਰ »

ਕਿਸਾਨ ਆਗੂਆਂ ਵਲੋਂ ਕਿਸਾਨਾਂ ਨੂੰ ਲਾਮਬੰਦ ਕਰਨ ਲਈ ਪਿੰਡਾਂ ਦੇ ਦੌਰੇ

ਮੰਡੀ ਬਰੀਵਾਲਾ, 23 ਜੂਨ (ਨਿਰਭੋਲ ਸਿੰਘ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਬਲਾਕ ਬਰੀਵਾਲਾ ਦੇ ਪ੍ਰਧਾਨ ਖੁਸ਼ਵੰਤ ਸਿੰਘ ਬਾਹਲਾ ਹਰੀਕੇ ਕਲਾਂ, ਗੁਰਦੇਵ ਸਿੰਘ ਵੱਟੂ ਸੀਨੀਅਰ ਮੀਤ ਪ੍ਰਧਾਨ, ਸੁਖਦੇਵ ਸਿੰਘ, ਬਲਦੇਵ ਸਿੰਘ, ਮਨਜੀਤ ਰਾਮ ਆਦਿ ਆਗੂਆਂ ਵਲੋਂ ...

ਪੂਰੀ ਖ਼ਬਰ »

ਉਸਾਰੀ ਕਿਰਤੀਆਂ ਦੀਆਂ ਮੰਗਾਂ ਸਬੰਧੀ ਏ.ਡੀ.ਸੀ. ਨੂੰ ਸੌ ਾਪਿਆ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ, 23 ਜੂਨ (ਹਰਮਹਿੰਦਰ ਪਾਲ)-ਐਡਵੋਕੇਟ ਦਵਿੰਦਰ ਸਿੰਘ ਜ਼ਿਲ੍ਹਾ ਇੰਚਾਰਜ ਸੈਂਟਰਲ ਇੰਡੀਆ ਟਰੇਡ ਯੂਨੀਅਨ (ਸੀਟੂ) ਦੀ ਅਗਵਾਈ 'ਚ ਯੂਨੀਅਨ ਵਲੋਂ ਉਸਾਰੀ ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਇਕ ਮੰਗ ਪੱਤਰ ਏ. ਡੀ. ਸੀ. ਜਨਰਲ ਸ੍ਰੀ ਮੁਕਤਸਰ ਸਾਹਿਬ ...

ਪੂਰੀ ਖ਼ਬਰ »

ਭਾਈ ਰਾਹੁਲ ਸਿੰਘ ਸਿੱਧੂ ਦੀ ਸਿਹਤਯਾਬੀ ਲਈ ਕੀਤੀ ਅਰਦਾਸ

ਸ੍ਰੀ ਮੁਕਤਸਰ ਸਾਹਿਬ, 23 ਜੂਨ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਸਾਬਕਾ ਵਿਧਾਇਕ ਭਾਈ ਹਰਨਿਰਪਾਲ ਸਿੰਘ ਕੁੱਕੂ ਦੇ ਸਪੁੱਤਰ ਭਾਈ ਰਾਹੁਲ ਸਿੰਘ ਸਿੱਧੂ ਬੀਤੇ ਕੱਲ੍ਹ ਸੜਕ ਹਾਦਸੇ ਵਿਚ ਗੰਭੀਰ ਜ਼ਖ਼ਮੀ ਹੋ ਗਏ ਸਨ | ਅੱਜ ਉਨ੍ਹਾਂ ਦੀ ਸਿਹਤਯਾਬੀ ਲਈ ...

ਪੂਰੀ ਖ਼ਬਰ »

ਮੀਨੂ ਵਾਟਸ ਪਰਿਵਾਰ ਤੇ ਸਾਥੀਆਂ ਸਮੇਤ ਸ਼ੋ੍ਰਮਣੀ ਅਕਾਲੀ ਦਲ 'ਚ ਸ਼ਾਮਿਲ

ਮਲੋਟ, 23 ਜੂਨ (ਰਣਜੀਤ ਸਿੰਘ ਪਾਟਿਲ)-ਸ੍ਰੀਮਤੀ ਮੀਨੂ ਵਾਟਸ (ਸਾਬਕਾ ਜ਼ਿਲ੍ਹਾ ਪ੍ਰਧਾਨ ਭਾਜਪਾ ਮਹਿਲਾ ਮੋਰਚਾ, ਐਗਜ਼ੀਕਿਊਟਿਵ ਸਟੇਟ ਮੈਂਬਰ ਭਾਜਪਾ, ਮੀਤ ਪ੍ਰਧਾਨ ਅਰੋੜਵੰਸ਼ ਉੱਤਰੀ ਵਿੰਗ ਅੱਜ ਆਪਣੇ ਪਰਿਵਾਰ ਅਤੇ ਬੇਟੇ ਰੋਬਿਨ ਅਤੇ ਹੋਰ ਸਾਥੀਆਂ ਸਮੇਤ ਸਾਬਕਾ ...

ਪੂਰੀ ਖ਼ਬਰ »

ਭਾਰੀ ਪੁਲਿਸ ਬਲ ਦੀ ਤਾਇਨਾਤੀ 'ਚ ਹੋਇਆ ਆਰ.ਐੱਸ.ਐੱਸ. ਦਾ ਸਮਾਗਮ

ਮਲੋਟ, 23 ਜੂਨ (ਰਣਜੀਤ ਸਿੰਘ ਪਾਟਿਲ)-ਮਲੋਟ 'ਚ ਆਰ. ਐੱਸ. ਐੱਸ. ਵਲੋਂ ਸਥਾਨਕ ਇਕ ਸਕੂਲ ਵਿਚ ਹਿੰਦੂ ਸਾਮਰਾਜ ਦਾ ਸਥਾਪਨਾ ਦਿਵਸ ਮਨਾਇਆ ਗਿਆ | ਆਰ.ਐੱਸ.ਐੱਸ. ਦੇ ਜ਼ਿਲ੍ਹਾ ਪ੍ਰਮੁੱਖ ਦੀ ਅਗਵਾਈ ਵਿਚ ਕੀਤੇ ਇਸ ਪ੍ਰੋਗਰਾਮ ਵਿਚ ਹਾਜਰੀਨ ਨੂੰ ਦੱਸਿਆ ਕਿ 1674 ਵਿਚ ਇਸ ਦਿਨ ...

ਪੂਰੀ ਖ਼ਬਰ »

ਤਨਖ਼ਾਹ ਕਮਿਸ਼ਨ ਦੀ ਰਿਪੋਰਟ ਸਮੁੱਚੇ ਮੁਲਾਜ਼ਮਾਂ ਵਲੋਂ ਰੱਦ- ਬੋਦੀਵਾਲਾ

ਸ੍ਰੀ ਮੁਕਤਸਰ ਸਾਹਿਬ, 23 ਜੂਨ (ਰਣਜੀਤ ਸਿੰਘ ਢਿੱਲੋਂ)-ਇੰਪਲਾਈਜ਼ ਫੈਡਰੇਸ਼ਨ ਗੁਰੂ ਹਰਗੋਬਿੰਦ ਥਰਮਲ ਪਲਾਂਟ ਲਹਿਰਾ ਮੁਹੱਬਤ ਦੇ ਪ੍ਰਧਾਨ ਅਤੇ ਸੂਬਾ ਮੀਤ ਪ੍ਰਧਾਨ ਬਲਜੀਤ ਸਿੰਘ ਬਰਾੜ ਬੋਦੀਵਾਲਾ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ...

ਪੂਰੀ ਖ਼ਬਰ »

ਸੌਦੇ ਦਾ ਬਹਾਨਾ ਬਣਾ ਕੇ ਟਰਾਈ ਲੈਣ ਗਏ ਵਿਅਕਤੀ ਕਾਰ ਲੈ ਕੇ ਫ਼ਰਾਰ, ਦੋ ਨਾਮਜ਼ਦ

ਸ੍ਰੀ ਮੁਕਤਸਰ ਸਾਹਿਬ, 23 ਜੂਨ (ਹਰਮਹਿੰਦਰ ਪਾਲ)-ਕਾਰ ਦੇ ਸੌਦੇ ਦਾ ਬਹਾਨਾ ਬਣਾ ਕੇ ਟਰਾਈ ਲੈਣ ਗਏ ਦੋ ਵਿਅਕਤੀ ਕਾਰ ਲੈ ਕੇ ਫ਼ਰਾਰ ਹੋ ਗਏ, ਜਿਸ 'ਤੇ ਥਾਣਾ ਸਿਟੀ ਸ੍ਰੀ ਮੁਕਤਸਰ ਸਾਹਿਬ ਦੀ ਪੁਲਿਸ ਨੇ ਦੋ ਵਿਅਕਤੀਆਂ ਵਿਰੁੱਧ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ਗੌਤਮ ਮਿੱਤਲ ਵਾਸੀ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਉਹ ਬਠਿੰਡਾ ਰੋਡ 'ਤੇ ਸਰਵਿਸ ਸਟੇਸ਼ਨ ਠੇਕੇ 'ਤੇ ਲੈ ਕੇ ਕੰਮ ਕਰਦਾ ਹੈ | ਉਸ ਕੋਲ ਜਸਕਰਨ ਸਿੰਘ ਵਾਸੀ ਸ੍ਰੀ ਮੁਕਤਸਰ ਸਾਹਿਬ ਪ੍ਰਾਈਵੇਟ ਤੌਰ 'ਤੇ ਨੌਕਰੀ ਕਰਦਾ ਸੀ | ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਕੋਲ ਆਪਣੀ ਇਕ ਕਾਰ ਪੀ.ਐੱਨ. 30 ਵਾਈ 0584 ਹੈ, ਜੋ ਉਸਨੇ ਸੇਲ ਕਰਨੀ ਸੀ | ਇਸ ਸਬੰਧੀ ਉਸਨੇ ਜਸਕਰਨ ਸਿੰਘ ਨੂੰ ਕਿਹਾ ਸੀ | ਬੀਤੀ 31 ਮਈ 2021 ਨੂੰ ਸਵੇਰੇ ਕਰੀਬ ਸਵਾ 9 ਵਜੇ ਉਹ ਆਪਣੇ ਸਰਵਿਸ ਸਟੇਸ਼ਨ ਤੇ ਸੀ ਤਾਂ ਉਸਦੀ ਕਾਰ ਉਸ ਕੋਲ ਹੀ ਸੀ | ਉਸ ਕੋਲ ਜਸਕਰਨ ਸਿੰਘ ਕੰਮਕਾਰ ਲਈ ਆਇਆ ਤੇ ਅਸੀਂ ਆਪਸ ਵਿਚ ਗੱਲ ਕਰ ਰਹੇ ਸੀ ਤਾਂ ਉੱਥੇ ਮਨਜੀਤ ਸਿੰਘ ਵਾਸੀ ਸ੍ਰੀ ਮੁਕਤਸਰ ਸਾਹਿਬ ਵੀ ਆਇਆ, ਜੋ ਜਸਕਰਨ ਸਿੰਘ ਦਾ ਮਾਮਾ ਹੈ | ਜਸਕਰਨ ਸਿੰਘ ਮੇਰੀ ਕਾਰ ਰਿਟਜ ਵੇਚਣ ਸਬੰਧੀ ਸੌਦੇ ਦੀ ਗੱਲਬਾਤ ਮਨਜੀਤ ਸਿੰਘ ਨਾਲ ਕਰਵਾਉਣ ਲੱਗ ਪਿਆ, ਜਿਸ ਤੇ ਮਨਜੀਤ ਸਿੰਘ ਨੇ ਟਰਾਈ ਲੈਣ ਦੀ ਗੱਲ ਕਹੀ | ਜਿਸ ਤੇ ਦੋਵੇਂ ਕਾਰ ਦੀ ਚਾਬੀ ਲੈ ਕੇ ਬਠਿੰਡਾ ਰੋਡ 'ਤੇ ਚਲੇ ਗਏ | ਮੈਂ ਅਤੇ ਸ਼ਮਿੰਦਰ ਸਿੰਘ ਵਾਸੀ ਸ੍ਰੀ ਮੁਕਤਸਰ ਸਾਹਿਬ ਸਰਵਿਸ ਸਟੇਸ਼ਨ ਤੇ ਖੜੇ੍ਹ ਰਹੇ, ਪਰ ਜਸਕਰਨ ਸਿੰਘ ਤੇ ਮਨਜੀਤ ਸਿੰਘ ਕਾਰ ਲੈ ਕੇ ਵਾਪਸ ਨਹੀਂ ਆਏ | ਮੈਂ ਆਪਣੇ ਤੌਰ ਤੇ ਦੋਵਾਂ ਵਿਅਕਤੀ ਦੀ ਤੇ ਕਾਰ ਦੀ ਭਾਲ ਕੀਤੀ, ਪਰ ਕੁਝ ਪਤਾ ਨਹੀਂ ਲੱਗਾ | ਉਕਤ ਦੋਵੇਂ ਮੈਨੂੰ ਭਰੋਸੇ ਵਿਚ ਲੈ ਕੇ ਕਾਰ ਦੇ ਸੌਦੇ ਦਾ ਬਹਾਨਾ ਬਣਾ ਕੇ ਮੇਰੀ ਕਾਰ ਲੈ ਗਏ | ਪੁਲਿਸ ਨੇ ਸ਼ਿਕਾਇਤਕਰਤਾ ਦੇ ਬਿਆਨਾਂ ਦੇ ਅਧਾਰ ਤੇ ਜਸਕਰਨ ਸਿੰਘ ਅਤੇ ਮਨਜੀਤ ਸਿੰਘ ਵਿਰੁੱਧ ਆਈ. ਪੀ. ਸੀ. ਦੀ ਧਾਰਾ 406 ਦੇ ਅਧੀਨ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |

ਖ਼ਬਰ ਸ਼ੇਅਰ ਕਰੋ

 



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX