ਤਾਜਾ ਖ਼ਬਰਾਂ


ਪੰਜਾਬ ਸਰਕਾਰ ਦਾ ਨਵਾਂ ਫ਼ੈਸਲਾ -ਹੁਣ ਜਾਤ ਦੇ ਆਧਾਰ 'ਤੇ ਰੱਖੇ ਨਾਮ ਹੋਣਗੇ ਤਬਦੀਲ
. . .  29 minutes ago
ਵਿਧਾਨ ਸਭਾ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਆਪ ਆਗੂ ਵਿਨੋਦ ਸੋਈ ਬਣੇ ਵਪਾਰ ਮੰਡਲ ਦੇ ਜ਼ਿਲਾ ਪ੍ਰਧਾਨ
. . .  about 1 hour ago
ਫਿਰੋਜ਼ਪੁਰ, 22 ਸਤੰਬਰ (ਕੁਲਬੀਰ ਸਿੰਘ ਸੋਢੀ)- ਆਪ ਵਲੋਂ ਸੂਬੇ ਅੰਦਰ ਵਿਧਾਨ ਸਭਾ ਹਲਕਿਆਂ ਵਿਚ ਪਾਰਟੀ ਦੀਆਂ ਗਤਵਿਧੀਆਂ ਨੂੰ ਲਗਾਤਾਰ ਜਾਰੀ ਰੱਖਣ ਲਈ ਸੂਬੇ ਭਰ ਅੰਦਰ ਵਪਾਰ ...
ਖੈਬਰ ਪਖਤੂਨਖਵਾ 'ਚ ਕੁੜੀਆਂ ਦੇ ਸਕੂਲ ਵਿਚ ਧਮਾਕਾ
. . .  about 1 hour ago
ਅੰਮ੍ਰਿਤਸਰ, 22 ਸਤੰਬਰ (ਸੁਰਿੰਦਰ ਕੋਛੜ )-ਪਾਕਿਸਤਾਨ ਦੇ ਖੈਬਰ ਪਖਤੂਨਖਵਾ ਸੂਬੇ ਦੇ ਟੈਂਕ ਜ਼ਿਲੇ 'ਚ ਅੱਜ ਇਕ ਧਮਾਕੇ ਨਾਲ ਲੜਕੀਆਂ ਦੇ ਸਕੂਲ ਨੂੰ ਭਾਰੀ ਨੁਕਸਾਨ ਪਹੁੰਚਾਇਆ ਗਿਆ।ਅਧਿਕਾਰੀਆਂ ਨੇ ...
ਲੁਧਿਆਣਾ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲਾ ਵਿਅਕਤੀ ਗ੍ਰਿਫ਼ਤਾਰ
. . .  about 2 hours ago
ਲੁਧਿਆਣਾ , 23 ਸਤੰਬਰ (ਪਰਮਿੰਦਰ ਸਿੰਘ ਆਹੂਜਾ)- ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਅਮਰਜੀਤ ਕਾਲੋਨੀ ਵਿਚ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕਾਬੂ ਕੀਤਾ ਹੈ । ਜਾਣਕਾਰੀ ਦਿੰਦਿਆਂ ਏ.ਡੀ.ਸੀ.ਪੀ. ...
ਆਈ.ਪੀ.ਐਲ. 2021 - ਸਨਰਾਈਜ਼ਰਸ ਹੈਦਰਾਬਾਦ ਨੇ ਦਿੱਲੀ ਕੈਪੀਟਲਸ ਦੇ ਖਿਲਾਫ ਜਿੱਤਿਆ ਟਾਸ ਬੱਲੇਬਾਜ਼ੀ ਕਰਨ ਦਾ ਕੀਤਾ ਫੈਸਲਾ
. . .  about 2 hours ago
ਮੁੱਖ ਮੰਤਰੀ, ਹਰਿਆਣਾ ਨੂੰ ਮਿਲੇ ਮੁੱਖ ਮੰਤਰੀ ਚੰਨੀ ਕਿਹਾ, ਦੋਸਤੀ ਤੇ ਸਹਿਯੋਗ ਨਾਲ ਕਰਾਂਗੇ ਕੰਮ
. . .  about 3 hours ago
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਤੇ ਮੈਨੇਜਰ ਦਾ ਹੋਇਆ ਤਬਾਦਲਾ
. . .  about 4 hours ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਨਿੱਕੂਵਾਲ , ਕਰਨੈਲ ਸਿੰਘ)-ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਅਤੇ ਮੈਨੇਜਰ ਮਲਕੀਤ ਸਿੰਘ ਦਾ ਅੱਜ ਤਬਾਦਲਾ ਹੋ ਗਿਆ ਹੈ। ਜ਼ਿਕਰਯੋਗ ਹੈ ਕਿ ਪਿਛਲੀ 13 ...
ਸਿੱਧੂ ਨੂੰ ਮੁੱਖ ਮੰਤਰੀ ਬਣਨ ਤੋਂ ਰੋਕਣ ਲਈ ਕੋਈ ਵੀ ਕੁਰਬਾਨੀ ਦੇਣ ਲਈ ਤਿਆਰ ਹਨ ਕੈਪਟਨ
. . .  about 4 hours ago
ਏਅਰ ਚੀਫ ਮਾਰਸ਼ਲ ਆਰ.ਕੇ.ਐਸ. ਭਦੌਰੀਆ, ਹਵਾਈ ਸੈਨਾ ਮੁਖੀ ਨੇ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨਾਲ ਕੀਤੀ ਮੁਲਾਕਾਤ
. . .  about 4 hours ago
ਅਮਰੀਕਾ ਦੁਨੀਆ ਨੂੰ 50 ਕਰੋੜ ਟੀਕਾ ਕਰੇਗਾ ਦਾਨ
. . .  about 4 hours ago
ਚਰਨਜੀਤ ਚੰਨੀ ਦੇ ਘਰ ਪਹੁੰਚਣ 'ਤੇ ਬ੍ਰਹਮ ਮਹਿੰਦਰਾ ਨੇ ਕੀਤਾ ਸਵਾਗਤ
. . .  about 4 hours ago
ਪ੍ਰਿਯੰਕਾ-ਰਾਹੁਲ ਮੇਰੇ ਬੱਚਿਆਂ ਵਰਗੇ, ਸਾਡਾ ਰਿਸ਼ਤਾ ਇਸ ਤਰ੍ਹਾਂ ਖਤਮ ਨਹੀਂ ਹੋਣਾ ਚਾਹੀਦਾ ਸੀ, ਮੈਨੂੰ ਸੱਟ ਲੱਗੀ -ਕੈਪਟਨ ਅਮਰਿੰਦਰ ਸਿੰਘ
. . .  about 4 hours ago
ਅਸੀਂ ਕਿਸੇ ਨੂੰ ਵੀ ਭਾਰਤ ਨੂੰ ਵੰਡਣ ਨਹੀਂ ਦੇਵਾਂਗੇ - ਮਮਤਾ ਬੈਨਰਜੀ
. . .  about 5 hours ago
ਭਵਾਨੀਪੁਰ, 22 ਸਤੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਭਵਾਨੀਪੁਰ ਵਿਚ ਇਕ ਜਨਤਕ ਰੈਲੀ ਨੂੰ ਸੰਬੋਧਨ ਕਰ ਰਹੇ ਸਨ ਜਿਸ ਦੌਰਾਨ ਉਨ੍ਹਾਂ ਨੇ ਭਾਜਪਾ ਨੂੰ ਨਿਸ਼ਾਨੇ 'ਤੇ ਲੈਂਦੇ ਹੋਏ ਕਿਹਾ ਕਿ ਭਾਜਪਾ ਇਕ 'ਜੁਮਲਾ' ਪਾਰਟੀ...
ਕੈਨੇਡਾ ਸੰਸਦੀ ਚੋਣਾਂ 'ਚ ਜਿੱਤ ਹਾਸਲ ਕਰਨ ਵਾਲੇ ਪੰਜਾਬੀਆਂ ਤੇ ਜਸਟਿਨ ਟਰੂਡੋ ਨੂੰ ਬੀਬੀ ਜਗੀਰ ਕੌਰ ਨੇ ਦਿੱਤੀ ਵਧਾਈ
. . .  about 6 hours ago
ਅੰਮ੍ਰਿਤਸਰ, 22 ਸਤੰਬਰ (ਜਸਵੰਤ ਸਿੰਘ ਜੱਸ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਕੈਨੇਡਾ ਦੀਆਂ ਸੰਸਦੀ ਚੋਣਾਂ ਵਿਚ 16 ਪੰਜਾਬੀਆਂ ਦੇ ਜਿੱਤ ਹਾਸਲ ਕਰਨ 'ਤੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ...
ਜੰਮੂ -ਕਸ਼ਮੀਰ ਸਰਕਾਰ ਨੇ 6 ਕਰਮਚਾਰੀਆਂ ਨੂੰ 'ਅੱਤਵਾਦੀ ਸੰਬੰਧਾਂ' ਦੇ ਕਾਰਨ ਕੀਤਾ ਬਰਖ਼ਾਸਤ
. . .  about 6 hours ago
ਸ੍ਰੀਨਗਰ, 22 ਸਤੰਬਰ - ਜੰਮੂ -ਕਸ਼ਮੀਰ ਸਰਕਾਰ ਨੇ ਬੁੱਧਵਾਰ ਨੂੰ ਆਪਣੇ ਛੇ ਕਰਮਚਾਰੀਆਂ ਨੂੰ ਕਥਿਤ ਤੌਰ 'ਤੇ ਅੱਤਵਾਦੀ ਸੰਬੰਧ ਰੱਖਣ ਅਤੇ ਜ਼ਮੀਨੀ ਕਰਮਚਾਰੀਆਂ ਦੇ ਤੌਰ' ਤੇ ਕੰਮ ਕਰਨ ਦੇ...
ਅਫ਼ਗਾਨਿਸਤਾਨ : ਅਣਪਛਾਤੇ ਬੰਦੂਕਧਾਰੀਆਂ ਦੀ ਗੋਲੀਬਾਰੀ ਵਿਚ ਤਿੰਨ ਦੀ ਮੌਤ
. . .  about 6 hours ago
ਕਾਬੁਲ, 22 ਸਤੰਬਰ - ਅਫ਼ਗਾਨਿਸਤਾਨ ਦੇ ਜਲਾਲਾਬਾਦ ਵਿਚ ਅੱਜ ਸਵੇਰੇ ਹੋਏ ਹਮਲੇ ਵਿਚ ਤਿੰਨ ਲੋਕ ਮਾਰੇ ਗਏ ਹਨ। ਚਸ਼ਮਦੀਦਾਂ ਦਾ ਕਹਿਣਾ ਹੈ ਕਿ ਮਾਰੇ ਗਏ ਲੋਕਾਂ ਵਿਚੋਂ ਦੋ ਤਾਲਿਬਾਨ ਫ਼ੌਜ ਦੇ ...
ਪਾਕਿਸਤਾਨੀ ਏਅਰ ਫੋਰਸ ਦਾ ਜਹਾਜ਼ ਹਾਦਸਾਗ੍ਰਸਤ
. . .  about 6 hours ago
ਇਸਲਾਮਾਬਾਦ, 22 ਸਤੰਬਰ - ਪਾਕਿਸਤਾਨੀ ਮੀਡੀਆ ਦੇ ਹਵਾਲੇ ਤੋਂ ਇਹ ਖ਼ਬਰ ਸਾਹਮਣੇ ਆਈ ਹੈ ਕਿ ਪਾਕਿਸਤਾਨੀ ਏਅਰ ਫੋਰਸ (ਪੀ.ਏ.ਐਫ.) ਦਾ ਇਕ ਛੋਟਾ ਟ੍ਰੇਨਰ ਜਹਾਜ਼ ਅੱਜ ਇਕ...
ਰਾਜੀਵ ਬਾਂਸਲ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ
. . .  about 6 hours ago
ਨਵੀਂ ਦਿੱਲੀ , 22 ਸਤੰਬਰ - ਏਅਰ ਇੰਡੀਆ ਦੇ ਚੇਅਰਮੈਨ ਰਾਜੀਵ ਬਾਂਸਲ ਨੂੰ ਸ਼ਹਿਰੀ ਹਵਾਬਾਜ਼ੀ ਮੰਤਰਾਲੇ ਵਿਚ ਸਕੱਤਰ ਨਿਯੁਕਤ...
3 ਮਹੀਨਿਆਂ ਵਿਚ ਕੀਤਾ ਜਾਵੇਗਾ 6 ਮਹੀਨਿਆਂ ਦਾ ਕੰਮ - ਕੁਲਦੀਪ ਸਿੰਘ ਵੈਦ
. . .  about 6 hours ago
ਲੁਧਿਆਣਾ, 22 ਸਤੰਬਰ - ਵਿਧਾਇਕ ਕੁਲਦੀਪ ਸਿੰਘ ਵੈਦ ਦਾ ਕਹਿਣਾ ਹੈ ਕਿ ਅਸੀਂ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਧੀਨ ਕੰਮ ਕਰ ਰਹੀ ਪੁਰਾਣੀ ਨੌਕਰਸ਼ਾਹੀ ਨੂੰ ਨਵੇਂ ਨਿਯੁਕਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਨਵੀਂ ...
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਅਟਾਰੀ ਬਿਜਲੀ ਘਰ ਵਿਖੇ ਧਰਨਾ
. . .  about 7 hours ago
ਅਟਾਰੀ, 22 ਅਕਤੂਬਰ (ਸੁਖਵਿੰਦਰਜੀਤ ਸਿੰਘ ਘਰਿੰਡਾ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਅਟਾਰੀ ਵਲੋਂ ਬਿਜਲੀ ਘਰ ਅਟਾਰੀ (ਸਬਡਵੀਜ਼ਨ) ਵਿਖੇ ਧਰਨਾ ਲਗਾਇਆ ਗਿਆ...
ਪਾਣੀ ਦੀ ਵਾਰੀ ਨੂੰ ਲੈ ਕੇ ਹੋਏ ਝਗੜੇ 'ਚ ਬਜ਼ੁਰਗ ਦੀ ਮੌਤ, ਪੁੱਤਰ ਗੰਭੀਰ ਜ਼ਖ਼ਮੀ
. . .  about 7 hours ago
ਅਬੋਹਰ, 22 ਸਤੰਬਰ (ਕੁਲਦੀਪ ਸਿੰਘ ਸੰਧੂ) - ਉਪਮੰਡਲ ਦੇ ਪਿੰਡ ਅਮਰਪੁਰਾ ਵਿਖੇ ਪਾਣੀ ਦੀ ਵਾਰੀ ਨੂੰ ਲੈ ਕੇ ਦੋ ਗੁੱਟਾਂ ਦਰਮਿਆਨ ਹੋਏ ਝਗੜੇ ਵਿਚ ਇਕ ਬਜ਼ੁਰਗ ਦੀ ਮੌਤ ਹੋ ਗਈ...
ਐੱਸ. ਡੀ. ਐਮ. ਯਸ਼ਪਾਲ ਸ਼ਰਮਾ ਨੇ ਗ਼ੈਰ ਹਾਜ਼ਰ ਮਿਲ਼ੇ ਮੁਲਾਜ਼ਮਾਂ ਤੋਂ ਮੰਗਿਆ ਸਪਸ਼ਟੀਕਰਨ
. . .  about 7 hours ago
ਬੱਸੀ ਪਠਾਣਾਂ, 22 ਸਤੰਬਰ (ਰਵਿੰਦਰ ਮੌਦਗਿਲ, ਐੱਚ ਐੱਸ ਗੌਤਮ) - ਬੁੱਧਵਾਰ ਨੂੰ ਐੱਸ.ਡੀ.ਐਮ. ਬੱਸੀ ਪਠਾਣਾ ਅਤੇ ਨਾਇਬ ਤਹਿਸੀਲਦਾਰ ਏ.ਪੀ.ਐੱਸ. ਸੋਮਲ ਵਲੋਂ ਲੋਕਾਂ ਨੂੰ ਪ੍ਰੇਸ਼ਾਨੀ ਤੋਂ ਬਚਾਉਣ ਤੇ ਦਫ਼ਤਰਾਂ...
ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ
. . .  about 8 hours ago
ਨਵੀਂ ਦਿੱਲੀ, 22 ਸਤੰਬਰ - ਸਨਰਾਈਜ਼ਰਸ ਹੈਦਰਾਬਾਦ ਦੇ ਗੇਂਦਬਾਜ਼ ਟੀ. ਨਟਰਾਜਨ ਕੋਰੋਨਾ ਪਾਜ਼ੀਟਿਵ ਪਾਏ ਗਏ ਹਨ | ਆਈ. ਪੀ. ਐਲ. ਵਿਚ ਕੋਰੋਨਾ ਦੀ ਐਂਟਰੀ ਤੋਂ ਬਾਅਦ ਨਟਰਾਜਨ ਦੇ ਸੰਪਰਕ ਵਿਚ ...
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਬੇਅਦਬੀ ਘਟਨਾ ਸੰਬੰਧੀ ਸ਼੍ਰੋਮਣੀ ਕਮੇਟੀ ਨੇ ਕਰਵਾਇਆ ਪਸ਼ਚਾਤਾਪ ਸਮਾਗਮ
. . .  about 8 hours ago
ਸ੍ਰੀ ਅਨੰਦਪੁਰ ਸਾਹਿਬ, 22 ਸਤੰਬਰ (ਕਰਨੈਲ ਸਿੰਘ, ਜੇ ਐੱਸ ਨਿੱਕੂਵਾਲ) - ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੀਤੇ ਦਿਨੀਂ ਵਾਪਰੀ ਬੇਅਦਬੀ ਦੀ ਘਟਨਾ 'ਤੇ ਅੱਜ ਤਖ਼ਤ ਸਾਹਿਬ ਵਿਖੇ...
ਯੂ.ਕੇ. ਨੇ ਕੋਵਿਡਸ਼ੀਲਡ ਨੂੰ ਦਿੱਤੀ ਮਾਨਤਾ
. . .  about 8 hours ago
ਨਵੀਂ ਦਿੱਲੀ, 22 ਸਤੰਬਰ - ਬ੍ਰਿਟੇਨ ਨੇ ਆਖ਼ਰਕਾਰ ਸੀਰਮ ਇੰਸਟੀਚਿਊਟ ਆਫ਼ ਇੰਡੀਆ ਦੁਆਰਾ ਬਣਾਈ ਗਈ ਕੋਰੋਨਾ ਵੈਕਸੀਨ 'ਕੋਵੀਸ਼ਲਿਡ' ਨੂੰ ਆਪਣੇ ਨਵੇਂ ਯਾਤਰਾ ਨਿਯਮਾਂ ਵਿਚ ਮਨਜ਼ੂਰੀ ਦੇ ਦਿੱਤੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 7 ਸਾਉਣ ਸੰਮਤ 553
ਵਿਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ \'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਹੁਸ਼ਿਆਰਪੁਰ / ਮੁਕੇਰੀਆਂ

ਈਦ-ਉਲ-ਅਜ਼ਹਾ ਦਾ ਤਿਉਹਾਰ ਮਨਾਇਆ

ਹੁਸ਼ਿਆਰਪੁਰ, 21 ਜੁਲਾਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਅਹਿਮਦੀਆ ਮੁਸਲਿਮ ਮਸਜਿਦ ਪੁਰਾਣੀ ਕਣਕ ਮੰਡੀ ਵਿਖੇ ਕੋਰੋਨਾ ਮਹਾਂਮਾਰੀ ਨੂੰ ਲੈ ਕੇ ਪ੍ਰਸ਼ਾਸਨ ਵਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਦਿਆਂ ਸੀਮਿਤ ਇਕੱਠ 'ਚ ਈਦ-ਉਲ-ਜੂਹਾ ਦਾ ਤਿਉਹਾਰ ਮਨਾਇਆ ਗਿਆ | ਇਸ ...

ਪੂਰੀ ਖ਼ਬਰ »

ਨਸ਼ੀਲੇ ਪਾਊਡਰ ਸਮੇਤ 2 ਵਿਅਕਤੀ ਕਾਬੂ

ਹੁਸ਼ਿਆਰਪੁਰ, 21 ਜੁਲਾਈ (ਬਲਜਿੰਦਰਪਾਲ ਸਿੰਘ)-ਪੁਲਿਸ ਨੇ ਨਸ਼ੀਲੇ ਪਾਊਡਰ ਸਮੇਤ ਕਾਬੂ ਕੀਤੇ 2 ਤਸਕਰਾਂ ਤੋਂ ਸਕੂਲਾਂ 'ਚੋਂ ਚੋਰੀ ਕੀਤਾ ਸਾਮਾਨ ਅਤੇ ਇੱਕ ਮੋਟਰਸਾਈਕਲ ਬਰਾਮਦ ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ. ਜਗਦੀਸ਼ ਰਾਜ ਅੱਤਰੀ ਅਤੇ ਥਾਣਾ ...

ਪੂਰੀ ਖ਼ਬਰ »

ਕਬੂਤਰਬਾਜ਼ੀ ਦੇ ਨਾਂਅ 'ਤੇ ਲੱਖਾਂ ਠੱਗਣ ਵਾਲਾ 1 ਨਾਮਜ਼ਦ

ਹੁਸ਼ਿਆਰਪੁਰ, 21 ਜੁਲਾਈ (ਬਲਜਿੰਦਰਪਾਲ ਸਿੰਘ)-ਕਬੂਤਰਬਾਜ਼ੀ ਦੇ ਨਾਂਅ 'ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ 'ਚ ਥਾਣਾ ਮਾਡਲ ਟਾਊਨ ਪੁਲਿਸ ਨੇ ਟਰੈਵਲ ਏਜੰਟ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਲੁਧਿਆਣਾ ਦੇ ਵਾਸੀ ਹਰਿੰਦਰ ਸਿੰਘ ਨੇ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ 'ਚ ਦੱਸਿਆ ਕਿ ਉਸ ਨੂੰ ਵਿਦੇਸ਼ ਭੇਜਣ ਦੀ ਗੱਲ ਟਰੈਵਲ ਏਜੰਟ ਰਾਹੁਲ ਰਮੇਸ਼ ਵਾਸੀ ਰੂਪ ਨਗਰ ਨੇ ਕੀਤੀ ਸੀ, ਨੇ ਉਸ ਤੋਂ 10 ਲੱਖ ਰੁਪਏ ਲੈਣ ਉਪਰੰਤ ਨਾ ਤਾਂ ਉਸ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਉਸ ਦੇ ਪੈਸੇ ਵਾਪਸ ਕੀਤੇ | ਉਕਤ ਸ਼ਿਕਾਇਤ ਦੀ ਜਾਂਚ ਪੁਲਿਸ ਦੀ ਆਰਥਿਕ ਅਪਰਾਧ ਸ਼ਾਖਾ ਨੇ ਕੀਤੀ ਸੀ ਅਤੇ ਜਾਂਚ ਰਿਪੋਰਟ ਆਉਣ ਤੋਂ ਬਾਅਦ ਪੁਲਿਸ ਨੇ ਉਕਤ ਟਰੈਵਲ ਏਜੰਟ ਦੇ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਤਸਕਰ ਕਾਬੂ-ਥਾਣਾ ਸਿਟੀ ਪੁਲਿਸ ਨੇ ਇੱਕ ਤਸਕਰ ਨੂੰ ਕਾਬੂ ਕਰਕੇ ਉਸ ਤੋਂ ਭਾਰੀ ਮਾਤਰਾ 'ਚ ਪਾਬੰਦੀਸ਼ੁਦਾ ਗੋਲੀਆਂ ਬਰਾਮਦ ਕੀਤੀਆਂ ਹਨ | ਕਥਿਤ ਦੋਸ਼ੀਆਂ ਦੀ ਪਹਿਚਾਣ ਜਗਜੀਤ ਉਰਫ਼ ਜੱਗੀ ਵਾਸੀ ਭਵਾਨੀ ਨਗਰ ਵਜੋਂ ਹੋਈ ਹੈ |

ਖ਼ਬਰ ਸ਼ੇਅਰ ਕਰੋ

 

ਪੂਰਨਮਾਸ਼ੀ ਸਬੰਧੀ ਮਹੀਨਾਵਾਰ ਸਮਾਗਮ 24 ਨੂੰ

ਟਾਂਡਾ ਉੜਮੁੜ, 21 ਜੁਲਾਈ (ਗੁਰਾਇਆ)- ਟਾਂਡਾ ਮਿਆਣੀ ਰੋਡ 'ਤੇ ਸਥਿਤ ਗੁਰਦੁਆਰਾ ਗੁਰੂ ਨਾਨਕ ਦਰਬਾਰ ਅਸਥਾਨ ਬਾਬਾ ਸ੍ਰੀ ਚੰਦ ਜੀ ਵਿਖੇ ਹਰ ਮਹੀਨੇ ਦੀ ਤਰ੍ਹਾਂ ਪੂਰਨਮਾਸ਼ੀ ਦਾ ਦਿਹਾੜਾ 24 ਜੁਲਾਈ ਨੂੰ ਮਨਾਇਆ ਜਾ ਰਿਹਾ ਹੈ | ਸੰਤ ਬਾਬਾ ਸੁਖਦੇਵ ਸਿੰਘ ਬੇਦੀ ਸੋਲ੍ਹਵੀਂ ...

ਪੂਰੀ ਖ਼ਬਰ »

ਨੌਜਵਾਨ ਨੇ ਫਾਹਾ ਲੈ ਕੇ ਕੀਤੀ ਆਤਮ ਹੱਤਿਆ

ਐਮਾਂ ਮਾਂਗਟ, 21 ਜੁਲਾਈ (ਗੁਰਾਇਆ)-ਸਥਾਨਕ ਅੱਡਾ ਪੇਪਰ ਮਿਲ ਨਜ਼ਦੀਕ ਰਹਿੰਦੇ ਇਕ ਨੌਜਵਾਨ ਵਲੋਂ ਫਾਹਾ ਲੈ ਕੇ ਆਪਣੀ ਜੀਵਨ ਲੀਲ੍ਹਾ ਸਮਾਪਤ ਕਰਨ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਰਵੀ ਕੁਮਾਰ ਪੁੱਤਰ ਕੁੰਦਨ ਲਾਲ ਜੋ ਮਲਕਪੁਰ (ਪਠਾਨਕੋਟ) ਦਾ ਵਾਸੀ ਸੀ ਅਤੇ ...

ਪੂਰੀ ਖ਼ਬਰ »

ਹੁਸ਼ਿਆਰਪੁਰ-ਜਲੰਧਰ ਰੋਡ 'ਤੇ ਅੱਡਾ ਨਸਰਾਲਾ 'ਚ ਨਹਿਰ ਵਾਂਗ ਵਗ ਰਿਹੈ ਮੀਂਹ ਦਾ ਪਾਣੀ

ਨਸਰਾਲਾ, 21 ਜੁਲਾਈ (ਸਤਵੰਤ ਸਿੰਘ ਥਿਆੜਾ)-ਸਰਕਾਰ ਭਾਵੇਂ ਬੀਤੇ ਸਮੇਂ ਦੀ ਹੋਵੇ ਤੇ ਚਾਹੇ ਹੋਵੇ ਮੌਜੂਦਾ, ਸਰਕਾਰਾਂ ਦੇ ਨੁਮਾਇੰਦੇ ਤੇ ਪ੍ਰਸ਼ਾਸਨਿਕ ਅਧਿਕਾਰੀ ਵੱਡੇ-ਵੱਡੇ ਦਮਗਜੇ ਮਾਰਦੇ ਨਹੀਂ ਥੱਕਦੇ ਕਿ ਮੌਜੂਦਾ ਸਰਕਾਰ ਨੇ ਲੋਕਾਂ ਦੀ ਸੁੱਖ ਸਹੂਲਤ ਵਾਸਤੇ ਅੱਡੀ ...

ਪੂਰੀ ਖ਼ਬਰ »

ਭਗਵਾਂ ਮਾਰਚ ਕੱਢਣ ਲੱਗੇ ਸ਼ਿਵ ਸੈਨਾ ਵਰਕਰਾਂ ਨੂੰ ਪੁਲਿਸ ਨੇ ਮੰਦਰ 'ਚ ਬੰਦ ਕੀਤਾ

ਟਾਂਡਾ ਉੜਮੁੜ, 21 ਜੁਲਾਈ (ਦੀਪਕ ਬਹਿਲ)- ਪੰਜਾਬ ਦਾ ਮੁੱਖ ਮੰਤਰੀ ਹਿੰਦੂ ਹੋਣਾ ਚਾਹੀਦਾ ਹੈ, ਸਬੰਧੀ ਅੱਜ ਸ਼ਿਵ ਸੈਨਾ ਪੰਜਾਬ ਦੇ ਉੱਤਰੀ ਭਾਰਤ ਪ੍ਰਧਾਨ ਮਿੱਕੀ ਪੰਡਿਤ ਦੀ ਅਗਵਾਈ ਵਿਚ ਮਹਾਂਦੇਵ ਮੰਦਰ ਟਾਂਡਾ ਵਿਖੇ ਇਕ ਇਜਲਾਸ ਬੁਲਾਇਆ ਗਿਆ ਸੀ ਜਿਸ ਵਿਚ ਸ਼ਿਵ ਸੈਨਾ ...

ਪੂਰੀ ਖ਼ਬਰ »

ਜ਼ਿਲ੍ਹੇ 'ਚ 4 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ

ਹੁਸ਼ਿਆਰਪੁਰ, 21 ਜੁਲਾਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਜ਼ਿਲ੍ਹੇ 'ਚ 4 ਹੋਰ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਪੁਸ਼ਟੀ ਹੋਣ ਨਾਲ ਕੁੱਲ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ 28579 ਹੋ ਗਈ ਹੈ | ਇਸ ਸਬੰਧੀ ਸਿਹਤ ਵਿਭਾਗ ਤੋਂ ਪ੍ਰਾਪਤ ਹੋਈ ਜਾਣਕਾਰੀ ਅਨੁਸਾਰ 1897 ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀਆਂ ਨੇ ਨੌਜਵਾਨ ਦੀ ਕੀਤੀ ਕੁੱਟਮਾਰ

ਮਾਹਿਲਪੁਰ, 21 ਜੁਲਾਈ (ਰਜਿੰਦਰ ਸਿੰਘ)-ਅੱਜ ਬਾਅਦ ਦੁਪਹਿਰ 1.30 ਵਜੇ ਦੇ ਕਰੀਬ ਮਾਹਿਲਪੁਰ- ਗੜ੍ਹਸ਼ੰਕਰ ਰੋਡ 'ਤੇ ਪਿੰਡ ਨਰਿਆਲਾ ਕੋਲ ਦਰਜਨ ਦੇ ਕਰੀਬ ਅਣਪਛਾਤੇ ਨੌਜਵਾਨਾਂ ਇੱਕ ਨੌਜਵਾਨ 'ਤੇ ਹਮਲਾ ਕਰਕੇ ਉਸ ਨੂੰ ਜ਼ਖਮੀ ਕਰ ਦਿੱਤਾ ਗਿਆ | ਸਿਵਲ ਹਸਪਤਾਲ ਮਾਹਿਲਪੁਰ ...

ਪੂਰੀ ਖ਼ਬਰ »

ਮਕਾਨ ਦੀ ਛੱਤ ਡਿਗਣ ਕਾਰਨ ਭਾਰੀ ਨੁਕਸਾਨ

ਭੰਗਾਲਾ, 21 ਜੁਲਾਈ (ਬਲਵਿੰਦਰਜੀਤ ਸਿੰਘ ਸੈਣੀ)- ਉਪ ਮੰਡਲ ਮੁਕੇਰੀਆਂ ਦੇ ਪਿੰਡ ਕੋਟਲੀ ਖ਼ਾਸ ਵਿਖੇ ਇੱਕ ਮਕਾਨ ਦੀ ਕੱਚੀ ਛੱਤ ਡਿੱਗਣ ਕਾਰਨ ਘਰੇਲੂ ਸਮਾਨ ਦਾ ਭਾਰੀ ਨੁਕਸਾਨ ਹੋਇਆ ਪਰ ਘਰ ਦੇ ਜੀਅ ਵਾਲ-ਵਾਲ ਬਚ ਗਏ | ਪੀੜਤ ਵਿਕਰਮਜੀਤ ਸਿੰਘ ਪੁੱਤਰ ਅਵਤਾਰ ਸਿੰਘ ਵਾਸੀ ...

ਪੂਰੀ ਖ਼ਬਰ »

ਹਲਕੇ ਦੇ ਲੋਕਾਂ ਨੂੰ ਭਾਜਪਾ 'ਤੇ ਭਰੋਸਾ-ਸ਼ਰਮਾ, ਮਿਨਹਾਸ

ਤਲਵਾੜਾ, 21 ਜੁਲਾਈ (ਅ. ਪ)- ਅੱਜ ਇੱਥੇ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਦੀ ਪ੍ਰਧਾਨਗੀ ਹੇਠ ਦਸੂਹਾ ਵਿਧਾਨਸਭਾ ਦੇ ਮੰਡਲ ਪ੍ਰਧਾਨ ਅਤੇ ਜਨਰਲ ਸਕੱਤਰਾਂ ਦੀ ਇੱਕ ਵਿਸ਼ੇਸ਼ ਮੀਟਿੰਗ ਹੋਈ ਜਿਸ ਵਿਚ ਜ਼ਿਲ੍ਹਾ ਪ੍ਰਭਾਰੀ ਵਿਪਨ ਮਹਾਜਨ ਅਤੇ ਹਲਕਾ ਪ੍ਰਭਾਰੀ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਗੜ੍ਹਸ਼ੰਕਰ, 21 ਜੁਲਾਈ (ਧਾਲੀਵਾਲ)- ਸਥਾਨਕ ਡੀ.ਏ.ਵੀ. ਕਾਲਜ ਫ਼ਾਰ ਗਰਲਜ਼ ਦਾ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਐਲਾਨਿਆ ਬੀ.ਏ. ਸਮੈਸਟਰ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ | ਪ੍ਰੋ. ਸੁਲਿੰਦਰ ਪਾਲ ਚੀਫ਼ ਕੋਆਰਡੀਨੇਟਰ ਪ੍ਰੀਖਿਆਵਾਂ ਅਤੇ ਪ੍ਰੋ. ਪੂਨਮ ਕੁੰਦਰਾ ...

ਪੂਰੀ ਖ਼ਬਰ »

ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਦੀ ਮੀਟਿੰਗ ਕੱਲ੍ਹ

ਹੁਸ਼ਿਆਰਪੁਰ, 21 ਜੁਲਾਈ (ਬਲਜਿੰਦਰਪਾਲ ਸਿੰਘ)-ਪੰਜਾਬ ਪੈਨਸ਼ਨਰ ਵੈੱਲਫੇਅਰ ਐਸੋਸੀਏਸ਼ਨ ਹੁਸ਼ਿਆਰਪੁਰ ਦੀ ਜ਼ਿਲ੍ਹਾ ਕਾਰਜਕਾਰਨੀ ਐਗਜ਼ੈਕਟਿਵ ਬਾਡੀ ਦੀ ਮੀਟਿੰਗ ਕੁਲਵਰਨ ਸਿੰਘ ਦੀ ਪ੍ਰਧਾਨਗੀ ਹੇਠ 23 ਜੁਲਾਈ ਨੂੰ ਸਵੇਰੇ 11 ਵਜੇ ਮੁਲਾਜ਼ਮ ਭਵਨ ਹੁਸ਼ਿਆਰਪੁਰ ...

ਪੂਰੀ ਖ਼ਬਰ »

ਯੂਥ ਵਿੰਗ ਵਿਧਾਨ ਸਭਾ ਚੋਣਾਂ ਦੌਰਾਨ ਸਰਗਰਮ ਭੂਮਿਕਾ ਨਿਭਾਏਗਾ - ਐਡ. ਸਿੱਧੂ

ਦਸੂਹਾ, 21 ਜੁਲਾਈ (ਭੁੱਲਰ)- ਯੂਥ ਵਿੰਗ ਸ਼੍ਰੋਮਣੀ ਅਕਾਲੀ ਦਲ ਵਲੋਂ ਆ ਰਹੀਆਂ ਵਿਧਾਨ ਸਭਾ ਚੋਣਾਂ ਦੌਰਾਨ ਸਰਗਰਮ ਭੂਮਿਕਾ ਨਿਭਾਈ ਜਾਵੇਗੀ ਅਤੇ ਅਕਾਲੀ-ਬਸਪਾ ਗੱਠਜੋੜ ਨੂੰ ਇਤਿਹਾਸਕ ਜਿੱਤ ਦਿਵਾ ਕੇ ਗੱਠਜੋੜ ਦੀ ਸਰਕਾਰ ਬਣਾਈ ਜਾਵੇਗੀ | ਇਸ ਗੱਲ ਦਾ ਪ੍ਰਗਟਾਵਾ ਯੂਥ ...

ਪੂਰੀ ਖ਼ਬਰ »

ਮੋਦੀ ਸਰਕਾਰ ਅਸਲ ਮੱੁਦਿਆਂ ਤੋਂ ਲੋਕਾਂ ਦਾ ਧਿਆਨ ਭਟਕਾ ਰਹੀ ਹੈ-ਕਿਸਾਨ ਆਗੂ

ਹੁਸ਼ਿਆਰਪੁਰ, 21 ਜੁਲਾਈ (ਹਰਪ੍ਰੀਤ ਕੌਰ)-ਮਿੰਨੀ ਸਕੱਤਰੇਤ ਦੇ ਨੇੜੇ ਜੀਓ ਰਿਲਾਇੰਸ ਦਫ਼ਤਰ ਦੇ ਬਾਹਰ ਕਿਸਾਨਾਂ ਦੇ ਚੱਲ ਰਹੇ ਲਗਾਤਾਰ ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਇਸ ਤੋਂ ਵੱਡੀ ਦੇਸ਼ ਦੀ ਬਦਕਿਸਮਤੀ ਹੋਰ ਕੀ ਹੋ ਸਕਦੀ ਹੈ, ਸੰਸਦ ਵਿਚ ...

ਪੂਰੀ ਖ਼ਬਰ »

ਪੰਜਾਬ 'ਚ ਭਾਜਪਾ 117 ਸੀਟਾਂ 'ਤੇ ਆਪਣੇ ਉਮੀਦਵਾਰ ਖੜ੍ਹੇ ਕਰੇਗੀ-ਭਾਜਪਾ ਆਗੂ

ਗੜ੍ਹਦੀਵਾਲਾ, 21 ਜੁਲਾਈ (ਚੱਗਰ)-ਭਾਜਪਾ ਮੰਡਲ ਗੜ੍ਹਦੀਵਾਲਾ ਦੀ ਅਹਿਮ ਬੈਠਕ ਮੰਡਲ ਪ੍ਰਧਾਨ ਗੁਰਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਪਿੰਡ ਸ਼ੀਂਹ ਚੱਠਿਆਲਿਆ ਵਿਖੇ ਹੋਈ, ਜਿਸ ਵਿਚ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਸੰਜੀਵ ਮਿਨਹਾਸ ਅਤੇ ਜ਼ਿਲ੍ਹਾ ਪ੍ਰਭਾਰੀ ਵਿਪਨ ...

ਪੂਰੀ ਖ਼ਬਰ »

ਭਾਕਿਯੂ ਲੱਖੋਵਾਲ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਸੰਤੋਖ ਸਿੰਘ ਕੰਗ ਨਹੀਂ ਰਹੇ

ਗੜ੍ਹਸ਼ੰਕਰ, 21 ਜੁਲਾਈ (ਧਾਲੀਵਾਲ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਜ਼ਿਲ੍ਹਾ ਹੁਸ਼ਿਆਰਪੁਰ ਅਤੇ ਨਵਾਂਸ਼ਹਿਰ ਦੇ ਕਈ ਦਹਾਕੇ ਜ਼ਿਲ੍ਹਾ ਪ੍ਰਧਾਨ ਰਹਿੰਦਿਆਂ ਕਿਸਾਨਾਂ ਮੰਗਾਂ ਲਈ ਆਵਾਜ਼ ਬੁਲੰਦ ਕਰਨ ਵਾਲੇ ਕਿਸਾਨ ਆਗੂ ਕੁੱਕੜ ਮਜਾਰਾ ਨਿਵਾਸੀ ਸ. ਸੰਤੋਖ ...

ਪੂਰੀ ਖ਼ਬਰ »

ਰੋਸ ਪ੍ਰਦਰਸ਼ਨ 'ਚ ਸ਼ਾਮਿਲ ਹੋਣ ਲਈ ਕਿਸਾਨਾਂ ਦਾ ਕਾਫ਼ਲਾ ਦਿੱਲੀ ਵੱਲ ਰਵਾਨਾ

ਗੜ੍ਹਸ਼ੰਕਰ, 21 ਜੁਲਾਈ (ਧਾਲੀਵਾਲ)-ਖੇਤੀ ਕਾਨੂੰਨਾਂ ਨੂੰ ਲੈ ਕੇ ਦਿੱਲੀ ਦੀਆਂ ਸਰਹੱਦਾਂ 'ਤੇ ਸੰਘਰਸ਼ ਰਹੇ ਕਿਸਾਨਾਂ ਵਲੋਂ 22 ਮਾਰਚ ਨੂੰ ਸੰਸਦ ਵੱਲ ਮਾਰਚ ਕਰਦਿਆਂ ਰੋਸ ਪ੍ਰਦਰਸ਼ਨ 'ਚ ਸ਼ਾਮਿਲ ਹੋਣ ਲਈ ਗੜ੍ਹਸ਼ੰਕਰ ਤੋਂ ਕਿਸਾਨਾਂ ਦਾ ਕਾਫ਼ਲਾ ਦਿੱਲੀ ਲਈ ਰਵਾਨਾ ...

ਪੂਰੀ ਖ਼ਬਰ »

ਸਾਬਕਾ ਸਰਪੰਚ ਮਲਕੀਤ ਸਿੰਘ ਅਕਾਲੀ ਦਲ ਬੀ.ਸੀ. ਵਿੰਗ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ

ਦਸੂਹਾ, 21 ਜੁਲਾਈ (ਭੁੱਲਰ)- ਅੱਜ ਸ਼੍ਰੋਮਣੀ ਅਕਾਲੀ ਦਲ ਬੀ. ਸੀ. ਵਿੰਗ ਦੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਕੈਰੇ ਵਲੋਂ ਸਾਬਕਾ ਸਰਪੰਚ ਮਲਕੀਤ ਸਿੰਘ ਕੈਰੇ ਨੂੰ ਬੀ. ਸੀ. ਵਿੰਗ ਦੇ ਜ਼ਿਲ੍ਹਾ ਸੀਨੀਅਰ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨੂੰ ...

ਪੂਰੀ ਖ਼ਬਰ »

ਮਾਨਗੜ੍ਹ ਟੋਲ ਪਲਾਜ਼ਾ 'ਤੇ ਧਰਨੇ 'ਚ ਕਿਸਾਨਾਂ ਨੇ 287ਵੇਂ ਦਿਨ ਵੀ ਨਾਅਰੇਬਾਜ਼ੀ ਕੀਤੀ

ਗੜ੍ਹਦੀਵਾਲਾ, 21 ਜੁਲਾਈ (ਚੱਗਰ)-ਮਾਨਗੜ੍ਹ ਟੋਲ ਪਲਾਜ਼ਾ 'ਤੇ ਕਿਸਾਨਾਂ ਵੱਲੋਂ ਗੰਨਾ ਸੰਘਰਸ਼ ਕਮੇਟੀ ਰੰਧਾਵਾ ਦੀ ਅਗਵਾਈ ਹੇਠ ਦਿੱਤੇ ਜਾ ਰਹੇ ਧਰਨੇ ਦੇ 287ਵੇਂ ਦਿਨ ਇਲਾਕੇ ਦੇ ਕਿਸਾਨਾਂ ਨੇ ਕੇਂਦਰ ਦੀ ਮੋਦੀ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਕੇ ਰੋਸ ਪ੍ਰਦਰਸ਼ਨ ...

ਪੂਰੀ ਖ਼ਬਰ »

10ਵਾਂ ਕ੍ਰਿਕਟ ਕੱਪ ਕੋਟਲਾ ਨੌਧ ਸਿੰਘ ਨੇ ਜਿੱਤਿਆ

ਬੁੱਲ੍ਹੋਵਾਲ, 19 ਜੁਲਾਈ (ਲੁਗਾਣਾ)- ਗ਼ਦਰੀ ਬਾਬਾ ਹਰਨਾਮ ਸਿੰਘ ਟੁੰਡੀਲਾਟ 10ਵਾ ਯਾਦਗਾਰੀ ਕ੍ਰਿਕਟ ਟੂਰਨਾਮੈਂਟ ਨੌਜਵਾਨ ਸਭਾ ਤੇ ਪ੍ਰਵਾਸੀ ਭਾਰਤੀਆਂ ਦੇ ਸਹਿਯੋਗ ਨਾਲ ਕੋਟਲਾ ਨੌਧ ਸਿੰਘ ਵਿਖੇ ਕਰਵਾਇਆ ਗਿਆ | ਇਸ ਟੂਰਨਾਮੈਂਟ ਵਿਚ ਜ਼ਿਲੇ੍ਹ ਭਰ 'ਚੋਂ ਆਈਆਂ 30 ...

ਪੂਰੀ ਖ਼ਬਰ »

ਸਿੱਧੂ ਹੀ ਕਾਂਗਰਸ ਪਾਰਟੀ ਨੂੰ ਪੰਜਾਬ ਵਿਚ ਪਹਿਲੇ ਨੰਬਰ 'ਤੇ ਲੈ ਕੇ ਆਵੇਗਾ – ਰੰਧਾਵਾ

ਭੰਗਾਲਾ, 21 ਜੁਲਾਈ (ਬਲਵਿੰਦਰਜੀਤ ਸਿੰਘ ਸੈਣੀ)- ਕਾਂਗਰਸ ਹਾਈ ਕਮਾਂਡ ਦੁਆਰਾ ਸ. ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਪ੍ਰਧਾਨ ਕਾਂਗਰਸ ਬਣਾਉਣ 'ਤੇ ਜਿੱਥੇ ਕਾਂਗਰਸ ਪਾਰਟੀ ਹੋਰ ਮਜ਼ਬੂਤ ਹੋਈ ਹੈ ਉੱਥੇ ਹੀ ਪਾਰਟੀ ਦੇ ਆਗੂਆਂ ਵਿਚ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ | ਇਨ੍ਹਾਂ ...

ਪੂਰੀ ਖ਼ਬਰ »

ਵਿਆਹ ਕਰਵਾ ਕੇ ਕੈਨੇਡਾ ਲਿਜਾਣ ਦੇ ਸਬੰਧ 'ਚ ਲੱਖਾਂ ਦੀ ਠੱਗੀ ਮਾਰੀ

ਮਾਹਿਲਪੁਰ, 21 ਜੁਲਾਈ (ਰਜਿੰਦਰ ਸਿੰਘ)-ਕੈਨੇਡਾ ਜਾਣ ਦੀ ਚਾਹਤ 'ਚ ਮੁੰਡਿਆਂ ਵਲਿਆਂ ਵਲੋਂ ਆਈਲੈਟਸ ਕੀਤੀ ਲੜਕੀ ਲੱਭ ਕੇ ਵਿਆਹ ਕਰਵਾਉਣ ਮਗਰੋਂ ਲੱਖਾਂ ਰੁਪਏ ਲਗਾ ਲੜਕੀ ਨੂੰ ਵਿਦੇਸ਼ ਭੇਜਣ ਤੋਂ ਬਾਅਦ ਮਿਲੇ ਧੋਖੇ ਨੂੰ ਲੈ ਕੇ ਅੱਜ ਥਾਣਾ ਮਾਹਿਲਪੁਰ ਦੀ ਪੁਲਿਸ ਵਲੋਂ ...

ਪੂਰੀ ਖ਼ਬਰ »

ਗੁਰੂ ਰਵਿਦਾਸ ਪ੍ਰਬੰਧਕ ਕਮੇਟੀ ਜਾਜਾ ਵਲੋਂ ਦਸੂਹਾ ਦਾ ਸਨਮਾਨ

ਟਾਂਡਾ ਉੜਮੁੜ, 21 ਜੁਲਾਈ (ਕੁਲਬੀਰ ਸਿੰਘ ਗੁਰਾਇਆ)- ਅੱਜ ਗੁਰੂ ਰਵਿਦਾਸ ਪ੍ਰਬੰਧਕ ਕਮੇਟੀ ਜਾਜਾ ਵਲੋਂ ਉੱਘੇ ਸਮਾਜ ਸੇਵਕ ਅਤੇ ਸ਼ੋ੍ਰਮਣੀ ਅਕਾਲੀ ਦਲ ਸੰਯੁਕਤ ਦੇ ਕੌਮੀ ਜਨਰਲ ਸਕੱਤਰ ਮਨਜੀਤ ਸਿੰਘ ਦਸੂਹਾ ਦਾ ਸਨਮਾਨ ਕੀਤਾ ਗਿਆ | ਪ੍ਰਧਾਨ ਜਸਬੀਰ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

ਫ਼ਲ ਤੇ ਸਬਜ਼ੀ ਵਿਕਰੇਤਾਵਾਂ ਦਾ ਦੋ ਦਿਨਾ ਸਿਖਲਾਈ ਕੈਂਪ

ਗੜ੍ਹਸ਼ੰਕਰ, 21 ਜੁਲਾਈ (ਧਾਲੀਵਾਲ)-ਇੱਥੇ ਨਗਰ ਕੌਂਸਲ ਦਫ਼ਤਰ ਵਿਖੇ ਕਾਰਜ ਸਾਧਕ ਅਫ਼ਸਰ ਅਵਤਾਰ ਚੰਦ ਸੇਖੜੀ ਦੀ ਅਗਵਾਈ ਅਤੇ ਪ੍ਰਧਾਨ ਤਿ੍ਮਬੱਕ ਦੱਤ ਐਰੀ ਦੀ ਪ੍ਰਧਾਨਗੀ ਹੇਠ ਗਲੀ ਮੁਹੱਲਿਆਂ 'ਚ ਫ਼ਲ ਅਤੇ ਸਬਜ਼ੀ ਵੇਚਣ ਵਾਲੇ ਵਿਅਕਤੀਆਂ ਦਾ ਸਿਖਲਾਈ ਤੇ ਜਾਗਰੂਕਤਾ ...

ਪੂਰੀ ਖ਼ਬਰ »

ਚੈਰੀਟੇਬਲ ਟਰੱਸਟ ਵਲੋਂ ਦੰਦਾਂ ਦਾ ਮੁਫ਼ਤ ਮੈਡੀਕਲ ਕੈਂਪ

ਟਾਂਡਾ ਉੜਮੁੜ, 21 ਜੁਲਾਈ (ਭਗਵਾਨ ਸਿੰਘ ਸੈਣੀ)- 'ਮਾਂ ਦਾ ਘਰ' ਮਾਤਾ ਤਲਵਿੰਦਰ ਸਰੂਪ ਦਾਸ ਚੈਰੀਟੇਬਲ ਟਰੱਸਟ ਵਲੋਂ ਡਾ. ਮਨਪ੍ਰੀਤ ਕੌਰ ਮੈਡੀਕਲ ਅਫ਼ਸਰ (ਡੈਂਟਲ) ਰੱਖਿਆ ਮੰਤਰਾਲਾ (ਭਾਰਤ ਸਰਕਾਰ) ਚੇਅਰਮੈਨ 'ਮਾਂ ਦਾ ਘਰ' ਚੈਰੀਟੇਬਲ ਟਰੱਸਟ ਦੀ ਅਗਵਾਈ ਵਿਚ ਮੁਫ਼ਤ ...

ਪੂਰੀ ਖ਼ਬਰ »

ਡੀ.ਏ.ਵੀ. ਕਾਲਜ ਦਸੂਹਾ ਦਾ ਸ਼ਾਨਦਾਰ ਪ੍ਰਦਰਸ਼ਨ

ਦਸੂਹਾ, 21 ਜੁਲਾਈ (ਭੁੱਲਰ)- ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੁਆਰਾ ਐਲਾਨੇ ਬੀ.ਏ. ਸਮੈਸਟਰ ਪਹਿਲਾਂ ਦੇ ਨਤੀਜਿਆਂ ਵਿਚ ਜੇ.ਸੀ.ਡੀ.ਏ.ਵੀ. ਕਾਲਜ ਦਸੂਹਾ ਦੇ ਵਿਦਿਆਰਥੀਆ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਪਿ੍ੰਸੀਪਲ ਡਾ. ਅਮਰਦੀਪ ਗੁਪਤਾ ਨੇ ਦੱਸਿਆ ਕਿ ਪਿ੍ਆ ਬੈਂਸ ...

ਪੂਰੀ ਖ਼ਬਰ »

ਫ਼ਸਲੀ ਵਿਭਿੰਨਤਾ ਸਕੀਮ ਅਧੀਨ ਮੱਕੀ ਸਬੰਧੀ ਕਿਸਾਨ ਸਿਖਲਾਈ ਕੈਂਪ

ਅੱਡਾ ਸਰਾਂ, 21 ਜੁਲਾਈ (ਹਰਜਿੰਦਰ ਸਿੰਘ ਮਸੀਤੀ)- ਬਲਾਕ ਖੇਤੀਬਾੜੀ ਦਫ਼ਤਰ ਟਾਂਡਾ ਵਲੋਂ ਮੁੱਖ ਖੇਤੀਬਾੜੀ ਅਫ਼ਸਰ, ਹੁਸ਼ਿਆਰਪੁਰ ਵਿਨੇ ਕੁਮਾਰ ਦੇ ਨਿਰਦੇਸ਼ ਅਨੁਸਾਰ ਤੇ ਬਲਾਕ ਖੇਤੀਬਾੜੀ ਅਫ਼ਸਰ, ਟਾਂਡਾ ਸਤਨਾਮ ਸਿੰਘ ਦੀ ਅਗਵਾਈ ਹੇਠ ਪਿੰਡ ਦੇਹਰੀਵਾਲ ਵਿਖੇ ...

ਪੂਰੀ ਖ਼ਬਰ »

ਡੀ.ਸੀ. ਵਲੋਂ ਪੌਸ਼ਟਿਕ ਸੁਰੱਖਿਆ ਮੁਹਿੰਮ ਤਹਿਤ ਫਲਾਂ ਦੀਆਂ ਬੀਜ-ਗੇਂਦਾਂ ਵੰਡਣ ਦੀ ਸ਼ੁਰੂਆਤ

ਹੁਸ਼ਿਆਰਪੁਰ, 21 ਜੁਲਾਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਵਧੀਕ ਮੁੱਖ ਸਕੱਤਰ ਅਨੀਰੁੱਧ ਤਿਵਾੜੀ ਅਤੇ ਡਾਇਰੈਕਟਰ ਬਾਗ਼ਬਾਨੀ ਪੰਜਾਬ ਸ਼ੈਿਲੰਦਰ ਕੌਰ ਦੇ ਨਿਰਦੇਸ਼ਾਂ ਤਹਿਤ ਪੌਸ਼ਟਿਕ ਸੁਰੱਖਿਆ ਮੁਹਿੰਮ ਤਹਿਤ ਫਲਾਂ ਦੀਆਂ ਬੀਜ-ਗੇਂਦਾਂ ਵੰਡਣ ਦੀ ਸ਼ੁਰੂਆਤ ...

ਪੂਰੀ ਖ਼ਬਰ »

ਭੂੰਗਾ ਦੇ ਵਾਲੀਬਾਲ ਟੂਰਨਾਮੈਂਟ 'ਚ ਗਗਨ ਧਨੋਆ ਦੀ ਟੀਮ ਜੇਤੂ

ਹਰਿਆਣਾ, 21 ਜੁਲਾਈ (ਹਰਮੇਲ ਸਿੰਘ ਖੱਖ)- ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਕਲੱਬ ਭੂੰਗਾ ਵਲੋਂ ਪਿੰਡ ਭੂੰਗਾ ਵਿਖੇ ਕਰਵਾਇਆ ਵਾਲੀਬਾਲ ਟੂਰਨਾਮੈਂਟ ਸ਼ਾਨੋ-ਸ਼ੌਕਤ ਨਾਲ ਸਮਾਪਤ ਹੋ ਗਿਆ | ਕੁਲਵਿੰਦਰ ਸਿੰਘ ਹੈਪੀ ਸੈਣੀ ਨਿਊਜ਼ੀਲੈਂਡ ਵਲੋਂ ਸਪਾਂਸਰ ਕੀਤੇ ਇਸ ...

ਪੂਰੀ ਖ਼ਬਰ »

ਕਾਂਗਰਸ ਵਿਕਾਸ ਦੇ ਮੁੱਦਿਆਂ ਨੂੰ ਛੱਡ ਅਹੁਦਿਆਂ ਦੇ ਕਾਟੋ-ਕਲੇਸ਼ 'ਚ ਉਲਝੀ-ਬੀਬੀ ਜੋਸ਼

ਸ਼ਾਮਚੁਰਾਸੀ, 21 ਜੁਲਾਈ (ਗੁਰਮੀਤ ਸਿੰਘ ਖ਼ਾਨਪੁਰੀ)-ਇੱਥੇ ਅਕਾਲੀ ਆਗੂ ਦਲਜੀਤ ਸਿੰਘ ਬਿੱਟੂ ਦੇ ਗ੍ਰਹਿ ਵਿਖੇ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਦੇ ਵਰਕਰਾਂ ਦੀ ਇਕ ਅਹਿਮ ਮੀਟਿੰਗ ਕੀਤੀ ਗਈ, ਜਿਸ ਵਿਚ ਵਿਸ਼ੇਸ਼ ਤੌਰ ਤੇ ਸ਼੍ਰੋਮਣੀ ਅਕਾਲੀ ਦਲ ਹਲਕਾ ਸ਼ਾਮਚੁਰਾਸੀ ...

ਪੂਰੀ ਖ਼ਬਰ »

ਬੂਟੇ ਲਗਾ ਕੇ ਮਨਾਇਆ ਵਣ ਮਹਾਂਉਤਸਵ

ਹੁਸ਼ਿਆਰਪੁਰ, 21 ਜੁਲਾਈ (ਬਲਜਿੰਦਰਪਾਲ ਸਿੰਘ)-ਸੇਂਟ ਸੋਲਜਰ ਡਿਵਾਈਨ ਪਬਲਿਕ ਸਕੂਲ ਹੁਸ਼ਿਆਰਪੁਰ ਵਲੋਂ ਬੂਟੇ ਲਗਾ ਕੇ ਵਣ ਮਹਾਂਉਤਸਵ ਮਨਾਇਆ ਗਿਆ | ਇਸ ਸਬੰਧੀ ਕਰਵਾਏ ਗਏ ਆਨਲਾਈਨ ਪ੍ਰੋਗਰਾਮ ਦੌਰਾਨ ਵਿਦਿਆਰਥੀਆਂ ਨੇ ਆਪਣੇ ਘਰਾਂ 'ਚ ਨਿੰਮ, ਅਮਰੂਦ, ਅੰਬ, ਲੀਚੀ, ...

ਪੂਰੀ ਖ਼ਬਰ »

ਅਣਪਛਾਤੇ 3 ਮੋਟਰਸਾਈਕਲ ਸਵਾਰ ਦੁਕਾਨ ਮਾਲਕਣ ਹੱਥੋੋਂ ਮੋਬਾਈਲ ਖੋਹ ਕੇ ਫ਼ਰਾਰ

ਨਸਰਾਲਾ, 21 ਜੁਲਾਈ (ਸਤਵੰਤ ਸਿੰਘ ਥਿਆੜਾ)-ਮੋਟਰਸਾਇਕਲ ਸਵਾਰ 3 ਅਣਪਛਾਤੇ ਨੌਜਵਾਨਾਂ ਵਲੋਂ ਪਿੰਡ ਜਾਦੂਜੰਡਾ ਵਿਖੇ ਇੱਕ ਦੁਕਾਨ ਮਾਲਕਣ ਕੋਲੋਂ ਮੋਬਾਇਲ ਖੋਹ ਲੈਣ ਦਾ ਸਮਾਚਾਰ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੁਕਾਨ ਮਾਲਕ ਬਲਜਿੰਦਰ ਕੌਰ ਪਤਨੀ ਹਰਜਿੰਦਰ ...

ਪੂਰੀ ਖ਼ਬਰ »

ਲੋਕਾਂ ਨੂੰ ਉਲਝਾਉਣ ਦੀ ਜਗ੍ਹਾ ਕੇਂਦਰ ਖੇਤੀ ਕਾਨੂੰਨ ਰੱਦ ਕਰੇ-ਗੁਰਮੀਤ ਫੁਗਲਾਣਾ

ਹੁਸ਼ਿਆਰਪੁਰ, 21 ਜੁਲਾਈ (ਨਰਿੰਦਰ ਸਿੰਘ ਬੱਡਲਾ)-ਦਿੱਲੀ 'ਚ ਚੱਲ ਰਹੇ ਕਿਸਾਨੀ ਸੰਘਰਸ਼ 'ਚ ਸ਼ਾਮਿਲ ਹੋਣ ਲਈ ਇਲਾਕੇ ਤੋਂ ਕਿਸਾਨਾਂ ਦੀ ਮਦਦ ਲਈ ਜ਼ਰੂਰੀ ਸਾਮਾਨ ਭੇਜਣ ਸਬੰਧੀ ਪਿੰਡ ਫੁਗਲਾਣਾ ਵਿਖੇ ਕਿਸਾਨਾਂ ਦੀ ਇਕੱਤਰਤਾ ਗੁਰਮੀਤ ਸਿੰਘ ਫੁਗਲਾਣਾ ਪ੍ਰਧਾਨ ...

ਪੂਰੀ ਖ਼ਬਰ »

ਬੰਦੀ ਛੋੜ ਦਿਵਸ ਨੂੰ ਸਮਰਪਿਤ ਸਮਾਗਮ ਕਰਵਾਇਆ

ਦਸੂਹਾ, 21 ਜੁਲਾਈ (ਭੁੱਲਰ)- ਗੁਰਦੁਆਰਾ ਗੁਰਸ਼ਬਦ ਪ੍ਰਕਾਸ਼ ਰਮਦਾਸਪੁਰ ਸੰਤ ਬਾਬਾ ਹਰਚਰਨ ਸਿੰਘ ਖ਼ਾਲਸਾ ਰਮਦਾਸਪੁਰ ਵਾਲਿਆਂ ਵਲੋਂ ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਕੀਰਤਨ ਦਰਬਾਰ ਸਮਾਗਮ ਕਰਵਾਇਆ ...

ਪੂਰੀ ਖ਼ਬਰ »

ਸੰਪਰਕ ਸੜਕ 'ਤੇ ਪਏ ਟੋਇਆਂ ਵਿਚ ਭਰੇ ਪਾਣੀ ਤੋਂ ਰਾਹਗੀਰ ਪ੍ਰੇਸ਼ਾਨ

ਹਾਜੀਪੁਰ, 21 ਜੁਲਾਈ (ਜੋਗਿੰਦਰ ਸਿੰਘ)- ਨਜ਼ਦੀਕ ਪੈਂਦੇ ਪਿੰਡ ਗੇਰਾ ਦੀ ਿਲੰਕ ਸੜਕ 'ਤੇ ਪਾਣੀ ਅਤੇ ਚਿੱਕੜ ਖੜ੍ਹਾ ਹੋਣ ਕਰਕੇ ਇੱਥੋਂ ਗੁਜ਼ਰਨ ਵਾਲੇ ਰਾਹਗੀਰਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਦੇਖਣ ਵਿਚ ਆਇਆ ਹੈ ਕਿ ਸੜਕ 'ਤੇ ਵੱਡੇ-ਵੱਡੇ ...

ਪੂਰੀ ਖ਼ਬਰ »

ਲਾਚੋਵਾਲ ਟੋਲ ਪਲਾਜ਼ੇ 'ਤੇ ਲਗਾਇਆ ਧਰਨਾ 291ਵੇਂ ਦਿਨ ਵੀ ਜਾਰੀ

ਹੁਸ਼ਿਆਰਪੁਰ, 21 ਜੁਲਾਈ (ਬਲਜਿੰਦਰਪਾਲ ਸਿੰਘ)-ਕੇਂਦਰ ਸਰਕਾਰ ਵਲੋਂ ਪਾਸ ਕੀਤੇ ਖੇਤੀ ਕਾਨੂੰਨਾਂ ਵਿਰੁੱਧ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੋਆਬਾ ਲਾਚੋਵਾਲ ਵਲੋਂ ਲਾਚੋਵਾਲ ਟੋਲ ਪਲਾਜ਼ੇ 'ਤੇ ਲਗਾਇਆ ਰੋਸ ਧਰਨਾ 291ਵੇਂ ਦਿਨ ਵੀ ਜਾਰੀ ਰਿਹਾ | ਇਸ ਮੌਕੇ ਕਿਸਾਨ ਆਗੂ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX