ਤਾਜਾ ਖ਼ਬਰਾਂ


ਨਵਜੋਤ ਸਿੰਘ ਸਿੱਧੂ ਨੂੰ ਮਿਲਣ ਤੋਂ ਬਾਅਦ ਕੈਬਨਿਟ ਮੰਤਰੀ ਰਾਜਾ ਵੜਿੰਗ ਨੇ ਕਿਹਾ ਕਿ ਕੱਲ੍ਹ ਨੂੰ ਸਾਰਾ ਮਸਲਾ ਹੱਲ ਕਰ ਲਿਆ ਜਾਵੇਗਾ
. . .  20 minutes ago
ਨਵਜੋਤ ਸਿੱਧੂ ਦੇ ਅਸਤੀਫੇ ਤੋਂ ਬਾਅਦ ਸੁਨੀਲ ਜਾਖੜ ਦਾ ਤਿੱਖਾ ਬਿਆਨ
. . .  about 1 hour ago
ਨਵਜੋਤ ਸਿੰਘ ਸਿੱਧੂ ਦੇ ਘਰ ਪਹੁੰਚੇ ਰਾਜਾ ਵੜਿੰਗ, ਪ੍ਰਗਟ ਸਿੰਘ , ਨਿਰਮਲ ਸ਼ਤਰਾਣਾ ,ਕੁਲਬੀਰ ਜ਼ੀਰਾ
. . .  about 2 hours ago
ਬਸਪਾ ਦੀ ਭਵਿੱਖਬਾਣੀ ਅਨੁਸਾਰ ਸਿੱਧੂ ਕਾਂਗਰਸ ਦਾ 'ਗੱਠਾ ਪਟਾਕਾ' ਜਿਹੜਾ ਕਾਂਗਰਸ ਦੇ ਪੰਜੇ ਵਿਚ ਫੱਟ ਗਿਆ - ਗੜ੍ਹੀ
. . .  about 2 hours ago
ਗੜ੍ਹਸ਼ੰਕਰ, 28 ਸਤੰਬਰ (ਧਾਲੀਵਾਲ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਵਲੋਂ ਦਿੱਤੇ ਗਏ ਅਸਤੀਫੇ ਤੇ ਪ੍ਰਤੀਕਰਮ ਦਿੰਦਿਆਂ ਬਹੁਜਨ ਸਮਾਜ ਪਾਰਟੀ ਦੇ ਪੰਜਾਬ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਉਹ ਦੋ ਮਹੀਨੇ ਪਹਿਲਾਂ ...
ਜਲੰਧਰ ਦੇ ਬਸ਼ੀਰ ਪੁਰਾ ਫਾਟਕ 'ਤੇ ਮਾਲਗੱਡੀ ਪਟੜੀ ਤੋਂ ਉੱਤਰੀ , ਆਵਾਜਾਈ ਪ੍ਰਭਾਵਿਤ
. . .  about 2 hours ago
ਸਿੱਧੂ ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ- ਖਹਿਰਾ
. . .  about 2 hours ago
ਚੰਡੀਗੜ੍ਹ , 28 ਸਤੰਬਰ-ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਕਿਹਾ ਹੈ ਕਿ ਉਨ੍ਹਾਂ (ਨਵਜੋਤ ਸਿੰਘ ਸਿੱਧੂ) ਨੇ ਪੰਜਾਬ ਵਿਚ ਭ੍ਰਿਸ਼ਟਾਚਾਰ ਵਿਰੁੱਧ ਸਟੈਂਡ ਲਿਆ ਸੀ । ਅਸੀਂ ਉਨ੍ਹਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਅਸਤੀਫਾ ...
ਨਵਜੋਤ ਸਿੰਘ ਸਿੱਧੂ ਦਾ ਅਸਤੀਫਾ ਸਵੀਕਾਰ ਨਹੀਂ ​ਕੀਤਾ ਗਿਆ ਹੈ - ਕਾਂਗਰਸ ਸੂਤਰ
. . .  about 3 hours ago
ਜੋਗਿੰਦਰ ਢੀਂਗਰਾ ਨੇ ਪੰਜਾਬ ਕਾਂਗਰਸ ਦੇ ਜਨਰਲ ਸਕੱਤਰ ਤੋਂ ਦਿੱਤਾ ਅਸਤੀਫ਼ਾ
. . .  about 3 hours ago
ਮੁੰਬਈ ਇੰਡੀਅਨ ਨੇ ਟਾਸ ਜਿੱਤਿਆ, ਪੰਜਾਬ ਨੂੰ ਬੱਲੇਬਾਜ਼ੀ ਦਾ ਸੱਦਾ
. . .  about 3 hours ago
ਰਜ਼ੀਆ ਸੁਲਤਾਨਾ ਨੇ ਦਿੱਤਾ ਅਸਤੀਫ਼ਾ
. . .  about 4 hours ago
ਨਵਜੋਤ ਸਿੱਧੂ ਨੂੰ ਕੋਈ ਲਾਲਚ ਨਹੀਂ ਤੇ ਉਹ ਪੰਜਾਬ ਤੇ ਪੰਜਾਬੀਅਤ ਲਈ ਲੜ ਰਹੇ ਹਨ -ਰਜ਼ੀਆ ਸੁਲਤਾਨਾ
. . .  about 4 hours ago
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੱਦੀ ਹੰਗਾਮੀ ਬੈਠਕ
. . .  about 5 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਹੰਗਾਮੀ ...
ਕੈਪਟਨ ਅਮਰਿੰਦਰ ਸਿੰਘ ਪਹੁੰਚੇ ਦਿੱਲੀ
. . .  about 5 hours ago
ਨਵੀਂ ਦਿੱਲੀ, 28 ਸਤੰਬਰ - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਿੱਲੀ ਪਹੁੰਚੇ ਹਨ . ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਉਨ੍ਹਾਂ ਦਾ ਇੱਥੇ ਕੋਈ ਵੀ ਰਾਜਨੀਤਕ ਪ੍ਰੋਗਰਾਮ ਨਹੀਂ ਹੈ ...
ਕਾਂਗਰਸ ਦੇ ਹੋਏ ਕਨ੍ਹਈਆ ਕੁਮਾਰ ਅਤੇ ਜਿਗਨੇਸ਼ ਮੇਵਾਨੀ
. . .  about 5 hours ago
ਨਵੀਂ ਦਿੱਲੀ, 28 ਸਤੰਬਰ - ਸੀ.ਪੀ.ਆਈ. ਨੇਤਾ ਕਨ੍ਹਈਆ ਕੁਮਾਰ ਅਤੇ ਗੁਜਰਾਤ ਦੇ ਵਿਧਾਇਕ ਜਿਗਨੇਸ਼ ਮੇਵਾਨੀ ਨਵੀਂ ਦਿੱਲੀ ਵਿਚ ਰਾਹੁਲ ਗਾਂਧੀ ਦੀ ਮੌਜੂਦਗੀ ਵਿਚ...
ਅੰਗਹੀਣ ਵਿਅਕਤੀਆਂ ਨੂੰ ਦਿੱਤੇ ਜਾਣਗੇ 14.28 ਲੱਖ ਰੁਪਏ ਦੀ ਕੀਮਤ ਨਾਲ ਟ੍ਰਾਈ ਸਾਈਕਲ: ਸੋਮ ਪ੍ਰਕਾਸ਼
. . .  about 5 hours ago
ਫਗਵਾੜਾ, 28 ਸਤੰਬਰ (ਹਰਜੋਤ ਸਿੰਘ ਚਾਨਾ) - ਅੰਗਹੀਣ ਵਿਅਕਤੀਆਂ ਦੀਆਂ ਸਮੱਸਿਆਵਾਂ ਨੂੰ ਮੁੱਖ ਰੱਖਦਿਆਂ ਕੇਂਦਰੀ ਰਾਜ ਮੰਤਰੀ ਸੋਮ ਪ੍ਰਕਾਸ਼ ਨੇ 34 ਅਪਾਹਿਜ ਵਿਅਕਤੀਆਂ ਨੂੰ ਮੋਟਰਾਈਜ਼ਡ ਟ੍ਰਾਈ ਸਾਈਕਲ ਦਿੱਤੇ...
ਸਰਪੰਚ ਖ਼ਿਲਾਫ਼ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਬਸਪਾ ਵਲੋਂ ਜਮਸ਼ੇਰ ਵਿਚ ਲਗਾਇਆ ਗਿਆ ਜਾਮ
. . .  about 5 hours ago
ਜਮਸ਼ੇਰ ਖ਼ਾਸ,ਜੰਡਿਆਲਾ ਮੰਜਕੀ - 28 ਸਤੰਬਰ (ਅਵਤਾਰ ਤਾਰੀ, ਸੁਰਜੀਤ ਸਿੰਘ ਜੰਡਿਆਲਾ) - ਸੱਤਾਧਾਰੀ ਪਾਰਟੀ ਨਾਲ ਸੰਬੰਧਿਤ ਸਰਪੰਚ ਖ਼ਿਲਾਫ਼ ਬਸਪਾ ਵਲੋਂ ਅੱਜ ਜਮਸ਼ੇਰ ਖ਼ਾਸ ਵਿਚ ਜਾਮ ਲਾਇਆ ਗਿਆ...
ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਰਾਘਵ ਚੱਢਾ ਦਾ ਬਿਆਨ
. . .  about 5 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਦਾ ਕਹਿਣਾ ਹੈ ਕਿ ਪੰਜਾਬ ਕਾਂਗਰਸ ਵਿਚ ਅਰਾਜਕਤਾ ਦੀ ਸੰਪੂਰਨ ਸਥਿਤੀ ਹੈ ...
ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ ਕੱਸਿਆ ਤਨਜ
. . .  about 6 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ ਤੋਂ ਬਾਅਦ ਮਨੀਸ਼ ਤਿਵਾੜੀ ਨੇ ਕੁਲਦੀਪ ਮਾਣਕ ਦੇ ਇਕ ਗੀਤ ਦੀਆਂ ਸਤਰਾਂ ਨਾਲ ਨਵਜੋਤ ਸਿੰਘ ਸਿੱਧੂ 'ਤੇ...
ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  about 6 hours ago
ਚੰਡੀਗੜ੍ਹ, 28 ਸਤੰਬਰ - ਗੁਲਜ਼ਾਰ ਇੰਦਰ ਚਾਹਲ ਨੇ ਖ਼ਜ਼ਾਨਚੀ ਅਹੁਦੇ ਤੋਂ ਦਿੱਤਾ ਅਸਤੀਫ਼ਾ ...
ਗੁਲਾਬੀ ਸੁੰਡੀ ਕਾਰਨ ਨਰਮਾ ਖ਼ਰਾਬ ਹੋਣ ਤੋਂ ਦੁਖੀ ਖੇਤ ਮਜ਼ਦੂਰ ਨੇ ਕੀਤੀ ਆਤਮਹੱਤਿਆ
. . .  about 6 hours ago
ਤਲਵੰਡੀ ਸਾਬੋ, 28 ਸਤੰਬਰ (ਰਣਜੀਤ ਸਿੰਘ ਰਾਜੂ) - ਮਾਲਵੇ ਦੀ ਨਰਮਾ ਪੱਟੀ ਦੇ ਉਕਤ ਖਿੱਤੇ ਦੇ ਪਿੰਡ ਜਗਾ ਰਾਮ ਤੀਰਥ ਦੇ ਇੱਕ ਖੇਤ ਮਜ਼ਦੂਰ ਮਹਿੰਦਰ ਸਿੰਘ ਨੇ ਆਪਣੇ ਖੇਤ ਵਿਚ ਫਾਹਾ ਲੈ ਕੇ ਜੀਵਨ ਲੀਲਾ ਖ਼ਤਮ ...
ਅਸੀਂ ਸਿੱਧੂ ਸਾਬ੍ਹ ਨਾਲ ਬੈਠ ਕੇ ਗੱਲ ਕਰਾਂਗੇ - ਚੰਨੀ
. . .  about 6 hours ago
ਚੰਡੀਗੜ੍ਹ, 28 ਸਤੰਬਰ - ਨਵਜੋਤ ਸਿੰਘ ਸਿੱਧੂ ਦੇ ਅਸਤੀਫ਼ੇ 'ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਬਾਰੇ ਉਨ੍ਹਾਂ ਨੂੰ ਜਾਣਕਾਰੀ ਨਹੀਂ ਹੈ...
ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ ਜਾਵੇਗਾ - ਚੰਨੀ
. . .  about 6 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਰੱਦ ਕਰਨ ਲਈ ਸਪੈਸ਼ਲ ਸੈਸ਼ਨ ਬੁਲਾਇਆ...
ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ - ਚੰਨੀ
. . .  about 6 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਕਹਿਣਾ ਹੈ ਕਿ ਪੰਜਾਬ ਨੂੰ ਜੰਮੂ ਕਸ਼ਮੀਰ ਨਾ ਬਣਾਇਆ ਜਾਵੇ, ...
ਚੰਨੀ ਦੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਦੀ ਅਪੀਲ
. . .  about 6 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ ਹੈ | ਇਸ ਨਾਲ ਹੀ ਕੇਂਦਰ ਨੂੰ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ...
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰੈੱਸ ਵਾਰਤਾ ਸ਼ੁਰੂ, ਕੇਂਦਰ ਨੂੰ ਕੀਤੀ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ
. . .  about 6 hours ago
ਚੰਡੀਗੜ੍ਹ, 28 ਸਤੰਬਰ - ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕੇਂਦਰ ਸਰਕਾਰ ਨੂੰ ਖੇਤੀ ਕਾਨੂੰਨ ਰੱਦ ਕਰਨ ਦੀ ਅਪੀਲ ਕੀਤੀ...
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 7 ਸਾਉਣ ਸੰਮਤ 553
ਵਿਚਾਰ ਪ੍ਰਵਾਹ: ਜੀਵਨ ਦੇ ਸੰਘਰਸ਼ ਵਿਚ ਉਹ ਜਿੱਤਦੇ ਹਨ, ਜਿਨ੍ਹਾਂ ਵਿਚ ਹਾਲਾਤ \'ਤੇ ਕਾਬੂ ਪਾਉਣ ਦੀ ਯੋਗਤਾ ਹੁੰਦੀ ਹੈ। -ਚਾਰਲਿਸ ਡਾਰਵਿਨ

ਸ਼ਹੀਦ ਭਗਤ ਸਿੰਘ ਨਗਰ / ਬੰਗਾ

ਜ਼ਿਲ੍ਹੇ ਵਿਚ ਸੜਕਾਂ ਅਤੇ ਚੌਕਾਂ 'ਚ ਜਾਮ ਲਾਉਣ 'ਤੇ ਲਗਾਈ ਮੁਕੰਮਲ ਪਾਬੰਦੀ

ਨਵਾਂਸ਼ਹਿਰ, 21 ਜੁਲਾਈ (ਗੁਰਬਖਸ਼ ਸਿੰਘ ਮਹੇ)- ਵੱਖ-ਵੱਖ ਜਥੇਬੰਦੀਆਂ ਅਤੇ ਯੂਨੀਅਨਾਂ ਵਲੋਂ ਆਪਣੀਆਂ ਮੰਗਾਂ ਦੇ ਸਬੰਧ ਵਿਚ ਰੋਸ ਪ੍ਰਦਰਸ਼ਨ/ਮੁਜ਼ਾਹਰੇ ਦੌਰਾਨ ਮੁੱਖ ਮਾਰਗ 'ਤੇ ਰਸਤਾ ਰੋਕ ਕੇ ਧਰਨੇ ਆਦਿ ਲਾਉਣ ਕਾਰਨ ਚੰਡੀਗੜ੍ਹ-ਜਲੰਧਰ-ਅੰਮਿ੍ਤਸਰ ਜਾਣ ਵਾਲੇ ...

ਪੂਰੀ ਖ਼ਬਰ »

ਇਸਲਾਮ ਭਾਈਚਾਰੇ ਵਲੋਂ ਬਕਰੀਦ ਦਾ ਤਿਉਹਾਰ ਮਨਾਇਆ

ਬਹਿਰਾਮ, 21 ਜੁਲਾਈ (ਨਛੱਤਰ ਸਿੰਘ ਬਹਿਰਾਮ) - ਮੁਸਲਿਮ ਵੈੱਲਫੇਅਰ ਕਮੇਟੀ ਮਸਜਿਦ ਜੱਸੋਮਜਾਰਾ ਵਿਖੇ ਇਸਲਾਮ ਭਾਈਚਾਰੇ ਵਲੋਂ ਬਕਰੀਦ ਦਾ ਤਿਉਹਾਰ ਮੌਲਵੀ ਅਕਰਮ ਹੈਦਰ ਦੀ ਅਗਵਾਈ ਵਿਚ ਮਨਾਇਆ ਗਿਆ | ਉਨ੍ਹਾਂ ਖੁਦਾ ਅੱਗੇ ਨਮਾਜ਼ ਅਦਾ ਕੀਤੀ ਅਤੇ ਦੁਆ ਕੀਤੀ ਕਿ ਅੱਲ੍ਹਾ ...

ਪੂਰੀ ਖ਼ਬਰ »

ਨਵਜੋਤ ਸਿੰਘ ਸਿੱਧੂ ਦੇ ਸੂਬਾ ਪ੍ਰਧਾਨ ਬਣਨ 'ਤੇ ਇਲਾਕੇ 'ਚ ਖ਼ੁਸ਼ੀ ਦੀ ਲਹਿਰ

ਸੜੋਆ, 21 ਜੁਲਾਈ (ਨਾਨੋਵਾਲੀਆ)- ਕੁੱਲ ਹਿੰਦ ਕਾਂਗਰਸ ਕਮੇਟੀ ਵਲੋਂ ਪੰਜਾਬ ਦੇ ਤੇਜ਼-ਤਰਾਰ ਆਗੂ ਅਤੇ ਉੱਘੇ ਕਿ੍ਕਟਰ ਨਵਜੋਤ ਸਿੰਘ ਸਿੱਧੂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਦਾ ਪ੍ਰਧਾਨ ਬਣਾਉਣ ਤੇ ਇਲਾਕੇ ਦੇ ਕਾਂਗਰਸੀ ਵਰਕਰਾਂ 'ਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ | ...

ਪੂਰੀ ਖ਼ਬਰ »

ਮੁਸਲਿਮ ਭਾਈਚਾਰੇ ਵਲੋਂ ਈਦ-ਉਲ-ਅਜ਼ਹਾ ਦੀ ਨਮਾਜ਼ ਅਦਾ ਕੀਤੀ

ਨਵਾਂਸ਼ਹਿਰ, 21 ਜੁਲਾਈ (ਹਰਵਿੰਦਰ ਸਿੰਘ)-ਅੱਜ ਸਮੂਹ ਮੁਸਲਿਮ ਭਾਈਚਾਰੇ ਵਲੋਂ ਬੰਗਾ ਰੋਡ ਸਥਿਤ ਮਸਜਿਦ ਕਾਸਿਮ ਉਲ-ਉਮਰ ਈਦਗਾਹ ਦੇ ਵਿਚ ਈਦ-ਉਲ-ਜ਼ੂਹਾ ਦਾ ਦੀ ਨਮਾਜ਼ ਅਦਾ ਕੀਤੀ ਗਈ | ਇਸ ਮੌਕੇ ਬਾਰਾਂਦਰੀ ਮਸਜਿਦ ਦੇ ਮੌਲਵੀ ਮੌਲਾਨਾ ਮੁਫ਼ਤੀ ਗੁਲਸਾਦ ਵਲੋਂ ਨਮਾਜ਼ ...

ਪੂਰੀ ਖ਼ਬਰ »

ਵਿਧਾਇਕ ਮੰਗੂਪੁਰ ਨੇ ਵੱਖ-ਵੱਖ ਵਿਕਾਸ ਕਾਰਜਾਂ ਲਈ ਚੈੱਕ ਕੀਤੇ ਤਕਸੀਮ

ਬਲਾਚੌਰ, 21 ਜੁਲਾਈ (ਸ਼ਾਮ ਸੁੰਦਰ ਮੀਲੂ)- ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਵਲੋਂ ਅੱਜ ਵੱਖ-ਵੱਖ ਪਿੰਡਾਂ ਵਿਚ ਚੈੱਕ ਤਕਸੀਮ ਕੀਤੇ ਗਏ ਜਿਸ ਦੇ ਵਿਚ ਬੂਥਗੜ੍ਹ ਬੇਟ ਦੇ ਜੈ ਬਾਬਾ ਬਾਲਾ ਪੀਰ ਵੈੱਲਫੇਅਰ ਸਪੋਰਟਸ ਕਲੱਬ ਪਿੰਡ- ਬੂਥਗੜ ਬੇਟ ਨੂੰ 1 ਲੱਖ ਰੁਪਏ ਦਾ ...

ਪੂਰੀ ਖ਼ਬਰ »

ਖੇਤੀਬਾੜੀ ਸਭਾਵਾਂ ਕਰਮਚਾਰੀ ਯੂਨੀਅਨ ਦਾ ਹੋਇਆ ਆਮ ਇਜਲਾਸ

ਨਵਾਂਸ਼ਹਿਰ, 21 ਜੁਲਾਈ (ਗੁਰਬਖਸ਼ ਸਿੰਘ ਮਹੇ)- ਪਰਮਿੰਦਰ ਕਲੇਰਾਂ ਜ਼ਿਲ੍ਹਾ ਪ੍ਰਧਾਨ ਦੀ ਪ੍ਰਧਾਨਗੀ ਹੇਠ ਇੱਥੇ ਆਮ ਅਜਲਾਸ ਕਰਵਾਇਆ ਗਿਆ ਜਿਸ ਵਿਚ ਜ਼ਿਲ੍ਹੇ ਦੀਆਂ ਸਭਾਵਾਂ ਅਤੇ ਕਰਮਚਾਰੀਆਂ ਨੂੰ ਦਰਪੇਸ਼ ਮੁਸ਼ਕਿਲਾਂ ਸੂਬਾ ਪ੍ਰਧਾਨ ਗੁਰਦੇਵ ਸਿੰਧ ਸਿੱਧੂ ਨੂੰ ...

ਪੂਰੀ ਖ਼ਬਰ »

ਨਵ-ਵਿਆਹੇ ਜੋੜੇ ਨੇ ਖਾਧੀ ਜ਼ਹਿਰ-ਪਤੀ ਦੀ ਮੌਤ

ਬੰਗਾ, 21 ਜੁਲਾਈ (ਜਸਬੀਰ ਸਿੰਘ ਨੂਰਪੁਰ) - ਬੰਗਾ ਬਲਾਕ ਦੇ ਪਿੰਡ ਮੰਗੂਵਾਲ ਵਿਖੇ ਇਕ ਨਵ ਵਿਆਹੇ ਜੋੜੇ ਵਲੋਂ ਜ਼ਹਿਰੀਲੀ ਦਵਾ ਖਾ ਲਈ ਗਈ ਜਿਨ੍ਹਾਂ ਨੂੰ ਢਾਹਾਂ ਕਲੇਰਾਂ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਜਿੱਥੇ ਅਰਸ਼ਦੀਪ ਸਿੰਘ ਦੀ ਮੌਤ ਹੋ ਗਈ | ਥਾਣਾ ਸਦਰ ਬੰਗਾ ...

ਪੂਰੀ ਖ਼ਬਰ »

ਬੱਬਰ ਦਲੀਪ ਸਿੰਘ ਸਰਕਾਰੀ ਸਕੂਲ ਦੀ ਇਮਾਰਤ ਲਈ 27 ਲੱਖ ਦੀ ਮਾਲੀ ਸਹਾਇਤਾ

ਬੰਗਾ, 21 ਜੁਲਾਈ (ਜਸਬੀਰ ਸਿੰਘ ਨੂਰਪੁਰ) - ਬੱਬਰ ਦਲੀਪ ਸਿੰਘ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਗੋਸਲਾਂ ਦੀ ਨਵੀਂ ਇਮਾਰਤ ਵਾਸਤੇ ਸਰਦਾਰ ਧੰਨਾ ਸਿੰਘ ਦੇ ਪਰਿਵਾਰ ਵਲੋਂ 27 ਲੱਖ ਰੁਪਏ ਦੀ ਸਹਾਇਤਾ ਦਿੱਤੀ ਗਈ | ਨਵੀਂ ਇਮਾਰਤ ਦਾ ਉਦਘਾਟਨ ਜਥੇਦਾਰ ਸਵਰਨਜੀਤ ਸਿੰਘ ...

ਪੂਰੀ ਖ਼ਬਰ »

ਹਿੰਸਾ ਪ੍ਰਭਾਵਿਤ ਔਰਤਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਮੁਹੱਈਆ ਕਰਵਾਈ ਜਾਂਦੀ ਹੈ-ਸੀ. ਜੇ. ਐਮ. ਹਰਪ੍ਰੀਤ ਕੌਰ

ਨਵਾਂਸ਼ਹਿਰ, 21 ਜੁਲਾਈ (ਗੁਰਬਖਸ਼ ਸਿੰਘ ਮਹੇ)- ਹਿੰਸਾ ਤੋਂ ਪ੍ਰਭਾਵਿਤ ਔਰਤਾਂ ਨੂੰ ਇਨਸਾਫ਼ ਦੇਣ ਲਈ 'ਸਖੀ ਵਨ ਸਟਾਪ ਸੈਂਟਰ' ਸ਼ਹੀਦ ਭਗਤ ਸਿੰਘ ਨਗਰ ਵੱਲੋਂ ਕਾਨੂੰਨੀ ਸਹਾਇਤਾ ਅਤੇ ਸਲਾਹ ਮੁਫ਼ਤ ਮੁਹੱਈਆ ਕਰਵਾਈ ਜਾਂਦੀ ਹੈ | ਇਹ ਜਾਣਕਾਰੀ ਚੀਫ਼ ਜੁਡੀਸ਼ੀਅਲ ...

ਪੂਰੀ ਖ਼ਬਰ »

ਨਗਰ ਕੌ ਾਸਲ ਵਲੋਂ ਅੱਜ ਵੰਡੇ ਜਾਣਗੇ ਫਲਦਾਰ ਬੂਟੇ

ਨਵਾਂਸ਼ਹਿਰ, 21 ਜੁਲਾਈ (ਗੁਰਬਖਸ਼ ਸਿੰਘ ਮਹੇ)- ਜੁਲਾਈ ਮਹੀਨੇ ਦੇ ਅਖੀਰਲੇ ਐਤਵਾਰ ਨੂੰ ਮਨਾਏ ਜਾ ਰਹੇ ਅੰਤਰਰਾਸ਼ਟਰੀ 'ਮੇਰਾ ਦਰਖ਼ਤ ਦਿਵਸ' ਸਬੰਧੀ 22 ਜੁਲਾਈ, ਦਿਨ ਵੀਰਵਾਰ ਨੂੰ ਸਵੇਰੇ 11 ਵਜੇ ਨਗਰ ਕੌਂਸਲ ਦਫ਼ਤਰ ਨਵਾਂਸ਼ਹਿਰ ਵਿਖੇ ਫਲਦਾਰ ਪੌਦੇ ਵੰਡੇ ਜਾਣਗੇ | ਇਹ ...

ਪੂਰੀ ਖ਼ਬਰ »

ਨਵ-ਵਿਆਹੇ ਜੋੜੇ ਨੇ ਖਾਧੀ ਜ਼ਹਿਰ-ਪਤੀ ਦੀ ਮੌਤ

ਬੰਗਾ, 21 ਜੁਲਾਈ (ਜਸਬੀਰ ਸਿੰਘ ਨੂਰਪੁਰ) - ਬੰਗਾ ਬਲਾਕ ਦੇ ਪਿੰਡ ਮੰਗੂਵਾਲ ਵਿਖੇ ਇਕ ਨਵ ਵਿਆਹੇ ਜੋੜੇ ਵਲੋਂ ਜ਼ਹਿਰੀਲੀ ਦਵਾ ਖਾ ਲਈ ਗਈ ਜਿਨ੍ਹਾਂ ਨੂੰ ਢਾਹਾਂ ਕਲੇਰਾਂ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਜਿੱਥੇ ਅਰਸ਼ਦੀਪ ਸਿੰਘ ਦੀ ਮੌਤ ਹੋ ਗਈ | ਥਾਣਾ ਸਦਰ ਬੰਗਾ ...

ਪੂਰੀ ਖ਼ਬਰ »

ਮਰਹੂਮ ਵਿਧਾਇਕ ਮਾ: ਦਲੀਪ ਚੰਦ ਦੇ ਪਰਿਵਾਰ ਵਲੋਂ ਸਿੱਧੂ ਨੂੰ ਸੂਬਾ ਪ੍ਰਧਾਨ ਬਣਾਏ ਜਾਣ ਤੇ ਖ਼ੁਸ਼ੀ ਪ੍ਰਗਟ

ਬਲਾਚੌਰ, 21 ਜੁਲਾਈ (ਦੀਦਾਰ ਸਿੰਘ)-ਬਲਾਚੌਰ ਦੇ ਸਿਆਸੀ ਪਿੜ ਵਿਚ ਅਹਿਮ ਪਛਾਣ ਰੱਖਣ ਵਾਲੇ ਮਰਹੂਮ ਵਿਧਾਇਕ ਮਾ: ਦਲੀਪ ਚੰਦ ਦੇ ਪਰਿਵਾਰਿਕ ਮੈਂਬਰਾਂ ਵੱਲੋਂ ਨਵਜੋਤ ਸਿੰਘ ਸਿੱਧੂ ਨੂੰ ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਪੰਜਾਬ ਕਾਂਗਰਸ ਕਮੇਟੀ ਦਾ ਪ੍ਰਧਾਨ ਨਿਯੁਕਤ ...

ਪੂਰੀ ਖ਼ਬਰ »

ਸਕੂਲ ਇੰਚਾਰਜਾਂ ਦੀ ਵਿਸ਼ੇਸ਼ ਟਰੇਨਿੰਗ ਅੱਜ

ਸੜੋਆ, 21 ਜੁਲਾਈ (ਨਾਨੋਵਾਲੀਆ)- ਮਨੁੱਖੀ ਸੰਸਾਧਨ ਵਿਭਾਗ ਮੰਤਰਾਲਾ ਭਾਰਤ ਸਰਕਾਰ ਵਲੋਂ ਨਵੰਬਰ 2021'ਚ ਸਿੱਖਿਆ ਦਾ ਪੱਧਰ ਦੇਖਣ ਲਈ ਦੇਸ਼ ਅੰਦਰ ਕਰਵਾਏ ਜਾ ਰਹੇ ਨੈਸ਼ਨਲ ਅਚੀਵਮੈਂਟ ਸਰਵੇ ਸਬੰਧੀ ਲਈ ਜਾ ਰਹੀ ਪ੍ਰੀਖਿਆ ਦੀ ਤਿਆਰੀ ਬਾਰੇ ਜ਼ਿਲੇ੍ਹ ਦੇ ਸਿੱਖਿਆ ਬਲਾਕਾਂ ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਕਮਿਊਨਿਟੀ ਹਾਲ 'ਚ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਵਰਦਾਨ ਸਾਬਤ ਹੋ ਰਹੀਆਂ ਹਨ-ਝਿੰਗੜ, ਬੰਬੇ, ਮਾਨ

ਔੜ/ਝਿੰਗੜਾਂ, 21 ਜੁਲਾਈ (ਕੁਲਦੀਪ ਸਿੰਘ ਝਿੰਗੜ)-ਪਿੰਡ ਝਿੰਗੜਾਂ ਦੇ ਸ੍ਰੀ ਗੁਰੂ ਰਵਿਦਾਸ ਕਮਿਊਨਿਟੀ ਹਾਲ ਵਿਖੇ ਪਿੰਡ ਦੇ ਲੋਕਾਂ ਨੂੰ ਦਿੱਤੀਆਂ ਜਾ ਰਹੀਆਂ ਮੁਫ਼ਤ ਸਿਹਤ ਸੇਵਾਵਾਂ ਵਰਦਾਨ ਸਾਬਤ ਹੋ ਰਹੀਆਂ ਹਨ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੁਰਜੀਤ ਸਿੰਘ ...

ਪੂਰੀ ਖ਼ਬਰ »

ਕੀਰਤਨ ਦਰਬਾਰ 24 ਨੂੰ

ਮਜਾਰੀ/ਸਾਹਿਬਾ 21 ਜੁਲਾਈ (ਚਾਹਲ)-ਭਗਤ ਨਾਮਦੇਵ ਦੇ 750 ਸਾਲਾ ਜਨਮ ਦਿਵਸ ਅਤੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਇਤਿਹਾਸਿਕ ਦਿਹਾੜੇ 'ਬੰਦੀ ਛੋੜ ਦਿਵਸ' ਦੀ ਯਾਦ ਨੂੰ ਸਮਰਪਿਤ ਕੀਰਤਨ ਦਰਬਾਰ ਪਿੰਡ ਮਹਿੰਦਪੁਰ ਦੀ ਸੰਗਤ ਵਲੋਂ ਗੁਰਦੁਆਰਾ ਸਿੰਘ ...

ਪੂਰੀ ਖ਼ਬਰ »

ਦਰਬਾਰ ਰੋਜ਼ਾ ਸ਼ਰੀਫ ਮੰਢਾਲੀ ਵਿਖੇ ਈਦ-ਉਲ-ਅਜ਼ਹਾ (ਬਕਰੀਦ) ਦਾ ਤਿਉਹਾਰ ਮਨਾਇਆ

ਮੇਹਲੀ, 21 ਜੁਲਾਈ (ਸੰਦੀਪ ਸਿੰਘ) - ਦਰਬਾਰ ਰੋਜ਼ਾ ਸ਼ਰੀਫ ਮੰਢਾਲੀ ਵਿਖੇ ਗੱਦੀ ਨਸ਼ੀਨ ਸਾਈਾ ਉਮਰੇ ਸ਼ਾਹ ਕਾਦਰੀ ਦੀ ਅਗਵਾਈ ਵਿਚ ਈਦ-ਉਲ-ਅਜ਼ਹਾ (ਬਕਰੀਦ) ਦਾ ਤਿਉਹਾਰ ਮਨਾਇਆ ਗਿਆ | ਇਸ ਦੌਰਾਨ ਦਰਬਾਰ ਵਿਖੇ ਬਕਰੀਦ ਦੀ ਨਮਾਜ਼ ਅਦਾ ਕੀਤੀ ਗਈ ਅਤੇ ਧਾਰਮਿਕ ਰਸਮਾਂ ਅਦਾ ...

ਪੂਰੀ ਖ਼ਬਰ »

ਪ੍ਰੀਮਿਕਸ ਪੈਣ ਨਾਲ ਸੜਕ ਦੀਆਂ ਨੀਵੀਆਂ ਹੋਈਆਂ ਸਾਈਡਾਂ ਕਾਰਨ ਹੋ ਰਹੇ ਹਨ ਹਾਦਸੇ

ਉੁੜਾਪੜ/ਲਸਾੜਾ, 21 ਜੁਲਾਈ (ਲਖਵੀਰ ਸਿੰਘ ਖੁਰਦ) - ਫਿਲੌਰ ਤੋਂ ਰਾਹੋਂ ਮੁੱਖ ਸੜਕ ਜਿਸ ਨੂੰ ਬਣਨ ਤੋਂ 12 ਸਾਲ ਬਾਅਦ ਦੁਬਾਰਾ ਪ੍ਰੀਮਿਕਸ ਨਸੀਬ ਹੋਈ ਹੈ, ਵਿਚ ਪਾਰਕਿੰਗ ਲਈ ਬਣਾਈਆਂ ਥਾਂਵਾਂ 'ਤੇ ਪ੍ਰੀਮਿਕਸ ਨਹੀ ਪਾਈ ਗਈ | ਪੀ. ਡਬਲਿਊ. ਡੀ ਲੁਧਿਆਣਾ ਡਵੀਜਨ ਵਲੋਂ ਇਸ ਸੜਕ ...

ਪੂਰੀ ਖ਼ਬਰ »

ਪੰਜਾਬ ਰਾਜ ਅਧਿਆਪਕ ਗੱਠਜੋੜ ਦੀ ਮੁਹਾਲੀ ਮਹਾਂ ਰੋਸ ਰੈਲੀ 'ਚ ਸ਼ਾਮਿਲ ਹੋਣ ਲਈ ਕਾਫ਼ਲਾ ਰਵਾਨਾ

ਕਾਠਗੜ੍ਹ/ਰੱਤੇਵਾਲ, 21 ਜੁਲਾਈ (ਪਨੇਸਰ, ਸੂਰਾਪੁਰੀ)- ਛੇਵੇਂ ਤਨਖ਼ਾਹ ਕਮਿਸ਼ਨ ਨੂੰ ਦਰੁਸਤ ਕਰਾਉਣ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਾਉਣ, ਕੱਚੇ ਅਧਿਆਪਕਾਂ ਨੂੰ ਪੱਕੇ ਕਰਨ, ਮੁਲਾਜ਼ਮਾਂ ਦੇ ਮਹਿੰਗਾਈ ਭੱਤੇ ਜਾਰੀ ਕਰਾਉਣ ਦੀ ਮੰਗ ਨੂੰ ਲੈ ਕੇ ਮੁਹਾਲੀ ਵਿਖੇ ...

ਪੂਰੀ ਖ਼ਬਰ »

ਪੈਟਰੋਲ, ਡੀਜ਼ਲ ਤੇ ਮਹਿੰਗਾਈ ਵਿਰੁੱਧ ਲੋਕਾਂ ਵਲੋਂ ਰੋਸ ਪ੍ਰਗਟ

ਘੁੰਮਣਾਂ, 21 ਜੁਲਾਈ (ਮਹਿੰਦਰਪਾਲ ਸਿੰਘ) - ਪਿੰਡ ਘੁੰਮਣਾਂ 'ਚ ਪੈਟਰੋਲ, ਡੀਜਲ ਅਤੇ ਰਸੋਈ ਵਸਤਾਂ ਦੀਆਂ ਵਧ ਗਈਆਂ ਕੀਮਤਾਂ ਵਿਰੁੱਧ ਲੋਕਾਂ ਨੇ ਪੰਜਾਬ ਤੇ ਕੇਂਦਰ ਸਰਕਾਰ ਵਿਰੁੱਧ ਨਾਅਰੇਬਾਜੀ ਕਰਕੇ ਰੋਸ ਪ੍ਰਗਟ ਕੀਤਾ | ਦੇਸ਼ ਦਾ ਪਹਿਲਾਂ ਹੀ ਢਾਂਚਾ ਬਿਲਕੁਲ ਤਹਿਸ ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਏਡਜ਼ ਜਾਗਰੂਕਤਾ ਕੈਂਪ ਲਗਾਇਆ

ਬੰਗਾ, 21 ਜੁਲਾਈ (ਜਸਬੀਰ ਸਿੰਘ ਨੂਰਪੁਰ) - ਪੀ. ਐਚ. ਸੀ ਸੁੱਜੋਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ. ਹਰਬੰਸ ਸਿੰਘ ਦੀ ਰਹਿਨੁਮਾਈ ਹੇਠ ਹੈਲਥ ਵੈਲਨੈਸ ਸੈਂਟਰ ਹੀਉਂ ਵਿਖੇ ਐਚ. ਆਈ. ਵੀ ਏਡਜ਼ ਦਾ ਟੈਸਟ ਕੈਂਪ ਲਗਾਇਆ ਗਿਆ ਜਿਸ ਵਿਚ ਮੈਡਮ ਮਨਜੀਤ ਕੌਰ ਮਲਟੀਪਰਪਜ਼ ਹੈਲਥ ਵਰਕਰ ਨੇ ਜਾਣਕਾਰੀ ਦਿੰਦਿਆ ਐੱਚ. ਆਈ. ਵੀ. ਏਡਜ਼ ਬਿਮਾਰੀ ਦੇ ਫੈਲਣ ਦੇ ਕਾਰਨ ਅਤੇ ਇਸ ਬਚਾਓ ਬਾਰੇ ਦੱਸਿਆ | ਉਨ੍ਹਾਂ ਦੱਸਿਆ ਕਿ ਇਹ ਬਿਮਾਰੀ ਅਸੁਰੱਖਿਅਤ ਯੌਨ ਸਬੰਧ, ਕੀਟਾਣੂ ਵਾਲੀਆਂ ਸਰਿੰਜਾਂ ਸੂਈਆਂ, ਬਿਨਾ ਜਾਂਚ ਕੀਤੇ ਖੂਨ ਚੜ੍ਹਾਉਣ, ਪੀੜਤ ਮਾਂ ਤੋਂ ਬੱਚੇ ਨੂੰ ਬੀਮਾਰੀ ਹੁੰਦੀ ਹੈ | ਇਸ ਤੋਂ ਬਚਣ ਲਈ ਟੈਸਟ ਹੀ ਜ਼ਰੂਰੀ ਹੈ ਇਸ ਤੋਂ ਦਵਾਈ ਖਾ ਕੇ ਅਤੇ ਬਚਾਅ ਕਰਕੇ ਹੀ ਬਚਿਆ ਜਾ ਸਕਦਾ ਹੈ | ਇਸ ਮੌਕੇ ਸਿਵਲ ਹਸਪਤਾਲ ਬੰਗਾ ਤੋਂ ਅਮਰਜੀਤ ਜੱਸੀ, ਮੈਡਮ ਰਾਬੀਆ, ਦਿਲਜੀਤ ਕੁਮਾਰ, ਸੀ. ਐਚ. ਓ ਮੈਡਮ ਮਨਜੀਤ ਕੌਰ, ਜਤਿੰਦਰ ਕੌਰ, ਜਸਬੀਰ ਕੌਰ, ਗੁਰਦੀਪ ਕੌਰ, ਸਰਪੰਚ ਬਲਬੀਰ ਕੌਰ, ਸਾਬਕਾ ਸਰਪੰਚ ਤਰਸੇਮ ਲਾਲ ਆਦਿ ਹਾਜ਼ਰ ਸਨ |

ਖ਼ਬਰ ਸ਼ੇਅਰ ਕਰੋ

 

ਨਵੋਦਿਆ ਵਿਚ ਛੇਵੀਂ ਦੇ ਦਾਖ਼ਲੇ ਲਈ ਪ੍ਰੀਖਿਆ 11 ਨੂੰ

ਪੋਜੇਵਾਲ ਸਰਾਂ, 21 ਜੁਲਾਈ (ਨਵਾਂਗਰਾਈਾ)- ਜਵਾਹਰ ਨਵੋਦਿਆ ਵਿਦਿਆਲਿਆ ਪੋਜੇਵਾਲ ਵਿਚ ਸਾਲ 2021-22 ਲਈ ਛੇਵੀਂ ਜਮਾਤ ਦੇ ਦਾਖ਼ਲੇ ਲਈ ਦਾਖਲਾ ਪ੍ਰੀਖਿਆ 11 ਅਗਸਤ ਨੂੰ ਹੋਵੇਗੀ | ਇਸ ਸਬੰਧੀ ਵਿਦਿਆਲਿਆ ਦੇ ਪਿ੍ੰ: ਸੂਰਯਾ ਪ੍ਰਕਾਸ਼ ਨੇ ਦੱਸਿਆ ਕਿ ਪਹਿਲਾਂ ਕੋਵਿਡ ਦੇ ਚੱਲਦੇ ...

ਪੂਰੀ ਖ਼ਬਰ »

ਚੌ: ਮੰਗੂਪੁਰ ਨੇ ਖੇਡ ਸਟੇਡੀਅਮ ਦੀ ਚਾਰਦੀਵਾਰੀ ਲਈ 2 ਲੱਖ ਦਾ ਚੈੱਕ ਦਿੱਤਾ

ਮਜਾਰੀ/ਸਾਹਿਬਾ, 21 ਜੁਲਾਈ (ਨਿਰਮਲਜੀਤ ਸਿੰਘ ਚਾਹਲ)- ਹਲਕਾ ਵਿਧਾਇਕ ਚੌ: ਦਰਸ਼ਨ ਲਾਲ ਮੰਗੂਪੁਰ ਵਲੋਂ ਪਿੰਡ ਰੱਕੜਾਂ ਢਾਹਾਂ ਵਿਖੇ ਖੇਡ ਸਟੇਡੀਅਮ ਦੀ ਚਾਰ ਦੀਵਾਰੀ ਕਰਨ ਲਈ ਸ਼ਹੀਦ ਭਗਤ ਸਿੰਘ ਸਪੋਰਟਸ ਐਂਡ ਵੈੱਲਫੇਅਰ ਕਲੱਬ ਦੇ ਨਾਮ ਦੋ ਲੱਖ ਰੁਪਏ ਦਾ ਚੈੱਕ ਪੰਚਾਇਤ ...

ਪੂਰੀ ਖ਼ਬਰ »

'ਰਣਭੂਮੀ' ਵਾਲੀਬਾਲ ਲੀਗ 24 ਨੂੰ

ਭੱਦੀ, 21 ਜੁਲਾਈ (ਧੌਲ)- ਲਕਸ਼ਿਆ ਫਾਊਾਡੇਸ਼ਨ ਵਲੋਂ ਪਿੰਡ ਸੰਤ ਨਗਰ ਬੂੰਗੜੀ ਵਿਖੇ 'ਰਣਭੂਮੀ' ਵਾਲੀਬਾਲ ਲੀਗ ਮੈਚ 24 ਜੁਲਾਈ ਦਿਨ ਸ਼ਨਿੱਚਰਵਾਰ ਨੂੰ ਕਰਵਾਏ ਜਾ ਰਹੇ ਹਨ ਜਿਸ ਦਾ ਉਦਘਾਟਨ ਦੁਪਹਿਰ 1 ਵਜੇ ਹਲਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਵਲੋਂ ਕੀਤਾ ...

ਪੂਰੀ ਖ਼ਬਰ »

ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਡਾਟਾ ਸਾਇੰਸ ਕੋਰਸ ਨੌਜਵਾਨਾਂ ਨੂੰ ਮੁਫ਼ਤ ਕਰਵਾਇਆ ਜਾਵੇਗਾ-ਸੰਜੀਵ ਕੁਮਾਰ

ਨਵਾਂਸ਼ਹਿਰ, 21 ਜੁਲਾਈ (ਗੁਰਬਖਸ਼ ਸਿੰਘ ਮਹੇ)- ਪੰਜਾਬ ਸਰਕਾਰ ਵਲੋਂ ਘਰ-ਘਰ ਰੁਜ਼ਗਾਰ ਮਿਸ਼ਨ ਤਹਿਤ ਪੰਜਾਬ ਦੇ ਨੌਜਵਾਨ ਲੜਕੇ-ਲੜਕੀਆਂ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਡਾਟਾ ਸਾਇੰਸ ਦਾ ਮੁਫ਼ਤ ਆਨਲਾਈਨ ਕੋਰਸ ਕਰਨ ਦਾ ਮੌਕਾ ਦਿੱਤਾ ਜਾ ਰਿਹਾ ਹੈ | ਇਹ ...

ਪੂਰੀ ਖ਼ਬਰ »

ਨੈਸ਼ਨਲ ਅਚੀਵਮੈਂਟ ਸਰਵੇ ਦੀ ਤਿਆਰੀ ਸਬੰਧੀ ਸਕੂਲ ਮੁਖੀਆਂ ਦੀ ਬਲਾਕ ਪੱਧਰੀ ਟਰੇਨਿੰਗ ਅੱਜ

ਪੋਜੇਵਾਲ ਸਰਾਂ, 21 ਜੁਲਾਈ (ਨਵਾਂਗਰਾਈਾ)- ਨੈਸ਼ਨਲ ਅਚੀਵਮੈਂਟ ਸਰਵੇ (ਨੈਸ਼) ਦੀ ਤਿਆਰੀ ਸਬੰਧੀ ਜ਼ਿਲ੍ਹੇ ਦੇ ਸਕੂਲ ਮੁਖੀਆ ਦੇ ਇਕ ਰੋਜ਼ਾ ਟਰੇਨਿੰਗ 22 ਜੁਲਾਈ ਨੂੰ ਬਲਾਕ ਪੱਧਰ 'ਤੇ ਕਰਵਾਈ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ ...

ਪੂਰੀ ਖ਼ਬਰ »

ਕਾਹਮਾ ਦਾ ਸਾਲਾਨਾ ਮੇਲਾ ਅਭੁੱਲ ਯਾਦਾਂ ਛੱਡਦਾ ਹੋਇਆ ਸਮਾਪਤ

ਮੱਲਪੁਰ ਅੜਕਾਂ, 20 ਜੁਲਾਈ (ਮਨਜੀਤ ਸਿੰਘ ਜੱਬੋਵਾਲ) - ਪਿੰਡ ਕਾਹਮਾ ਦੇ ਦਰਬਾਰ ਸ਼ਾਹ ਜਿੰਦਾ ਪੀਰ ਵਿਖੇ ਸਮੂਹ ਸੰਗਤਾਂ ਤੇ ਐਨ. ਆਰ. ਆਈ ਵੀਰਾਂ ਦੇ ਸਹਿਯੋਗ ਨਾਲ ਗੱਦੀ ਨਸ਼ੀਨ ਬਾਬਾ ਬੋਹੜ ਸ਼ਾਹ ਦੀ ਅਗਵਾਈ ਵਿਚ ਸਮੂਹ ਪ੍ਰਬੰਧਕ ਕਮੇਟੀ ਵਲੋਂ ਤਿੰਨ ਰੋਜ਼ਾ ਜੋੜ ਮੇਲਾ ...

ਪੂਰੀ ਖ਼ਬਰ »

ਮੀ ਾਹ ਨਾਲ ਗਰੀਬ ਦੇ ਘਰ ਦੀ ਛੱਤ ਡਿੱਗੀ - ਜਾਨੀ ਨੁਕਸਾਨ ਤੋਂ ਬਚਾਅ

ਸੰਧਵਾਂ, 21 ਜੁਲਾਈ (ਪ੍ਰੇਮੀ ਸੰਧਵਾਂ) - ਮੀਂਹ ਨਾਲ ਪਿੰਡ ਸੂੰਢ ਦੇ ਇਕ ਗਰੀਬ ਪਰਿਵਾਰ ਦੇ ਘਰ ਦੀ ਛੱਤ ਡਿੱਗ ਗਈ ਪਰ ਪਰਿਵਾਰਕ ਮੈਂਬਰਾਂ ਦਾ ਵਾਲ-ਵਾਲ ਬਚਾਅ ਹੋ ਗਿਆ | ਪੀੜਤ ਪਿਆਰਾ ਰਾਮ ਪੁੱਤਰ ਹੁਕਮਾ ਰਾਮ ਨੇ ਭਾਵੁਕ ਹੁੰਦਿਆਂ ਕਿਹਾ ਕਿ ਉਹ ਮਨਰੇਗਾ ਸਕੀਮ ਤਹਿਤ ਮਾੜਾ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਮੁਕੰਦਪੁਰ ਸਮਾਜ ਸੇਵੀ ਕਾਰਜਾਂ 'ਚ ਮੋਹਰੀ-ਬਲਵੰਤ ਸਿੰਘ

ਬੰਗਾ, 21 ਜੁਲਾਈ (ਜਸਬੀਰ ਸਿੰਘ ਨੂਰਪੁਰ)- ਲਾਇਨਜ਼ ਕਲੱਬ ਮੁਕੰਦਪੁਰ 321 ਡੀ ਵਲੋਂ ਆਪਣੇ ਸਮਾਜ ਸੇਵੀ ਕਾਰਜਾਂ ਦੀ ਲੜੀ ਨੂੰ ਅੱਗੇ ਤੋਰਦੇ ਹੋਏ ਪ੍ਰਧਾਨ ਅਰਜਨ ਦੇਵ ਦੀ ਅਗਵਾਈ ਹੇਠ ਸ੍ਰੀ ਨਾਭ ਕੰਵਲ ਰਾਜਾ ਸਾਹਿਬ ਵਿਰਧ ਆਸ਼ਰਮ ਫੱਤੂਆਣਾ ਭਰੋਮਜਾਰਾ ਵਿਖੇ ਆਸ਼ਰਮ 'ਚ ...

ਪੂਰੀ ਖ਼ਬਰ »

ਕਾਹਮਾ 'ਚ ਮੁਫ਼ਤ ਆਯੁਰਵੈਦਿਕ ਕੈਂਪ

ਮੱਲਪੁਰ ਅੜਕਾਂ, 21 ਜੁਲਾਈ (ਮਨਜੀਤ ਸਿੰਘ ਜੱਬੋਵਾਲ)- ਪਿੰਡ ਕਾਹਮਾ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਦਰਬਾਰ ਸ਼ਾਹ ਜਿੰਦਾ ਪੀਰ ਦੇ ਜੋੜ ਮੇਲੇ 'ਤੇ ਦੀ ਕਾਹਮਾ ਵੈੱਲਫੇਅਰ ਕਮੇਟੀ ਵਲੋਂ ਮੁਫ਼ਤ ਆਯੂਰਵੈਦਿਕ ਕੈਂਪ ਲਗਾਇਆ ਗਿਆ ਜਿਸ ਦਾ ਉਦਘਾਟਨ ਸੰਤ ਗਿਰਧਾਰੀ ਦਾਸ ...

ਪੂਰੀ ਖ਼ਬਰ »

ਗੰਨੇ ਦੀ ਵੱਧ ਰਿਕਵਰੀ ਲਈ ਗੰਨਾ ਵਿਕਾਸ ਅਫ਼ਸਰਾਂ ਦੀ ਮੀਟਿੰਗ

ਨਵਾਂਸ਼ਹਿਰ, 21 ਜੁਲਾਈ (ਹਰਵਿੰਦਰ ਸਿੰਘ)- ਸਹਿਕਾਰੀ ਖੰਡ ਮਿੱਲ ਨਵਾਂਸ਼ਹਿਰ ਵਿਖੇ ਪ੍ਰਬੰਧਕ ਨਿਰਦੇਸ਼ਕ ਸ਼ੂਗਰਫੈੱਡ ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਗਠਿਤ ਕੀਤੀ ਗਈ ਕਮੇਟੀ ਵਲੋਂ ਪੰਜਾਬ ਰਾਜ ਦੀਆਂ ਸਹਿਕਾਰੀ ਖੰਡ ਮਿੱਲਾਂ ਦੇ ਮੁੱਖ ਗੰਨਾ ਵਿਕਾਸ ਅਫ਼ਸਰਾਂ ...

ਪੂਰੀ ਖ਼ਬਰ »

ਜਗਤਪੁਰ ਸਕੂਲ ਦੇ ਐਨ. ਐੱਮ. ਐੱਮ. ਐੱਸ ਪਾਸ ਵਿਦਿਆਰਥੀ ਸਨਮਾਨਿਤ

ਮੁਕੰਦਪੁਰ, 21 ਜੁਲਾਈ (ਦੇਸ ਰਾਜ ਬੰਗਾ)- ਸਰਕਾਰੀ ਸਮਾਰਟ ਹਾਈ ਸਕੂਲ ਜਗਤਪੁਰ ਦੇ ਵਿਦਿਆਰਥੀ ਹਰਮਨ ਜਿੰਦਰ ਲੋਹਟੀਆ ਨੇ ਕਲਾਸ ਅੱਠਵੀਂ ਦੇ ਤਹਿਤ ਐਨ. ਐੱਮ. ਐੱਮ. ਐੱਸ ਪ੍ਰੀਖਿਆ ਜੋ ਵਜੀਫੇ ਨਾਲ ਸਬੰਧਿਤ ਹੁੰਦੀ ਹੈ, ਪਾਸ ਕੀਤੀ | ਵਿਦਿਆਰਥੀ ਵਲੋਂ ਕੀਤੀ ਇਸ ਪ੍ਰਾਪਤੀ 'ਤੇ ...

ਪੂਰੀ ਖ਼ਬਰ »

ਭਾਕਿਯੂ ਦੁਆਬਾ ਸਰਕਲ ਬਹਿਰਾਮ ਕਮੇਟੀ ਦੀ ਚੋਣ

ਬਹਿਰਾਮ, 21 ਜੁਲਾਈ (ਨਛੱਤਰ ਸਿੰਘ ਬਹਿਰਾਮ)- ਭਾਰਤੀ ਕਿਸਾਨ ਯੂਨੀਅਨ ਦੁਆਬਾ ਸਰਕਲ ਬਹਿਰਾਮ ਕਮੇਟੀ ਦੀ ਚੋਣ ਟੋਲ ਪਲਾਜ਼ਾ ਬਹਿਰਾਮ ਧਰਨਾ ਸਥਾਨ 'ਤੇ ਕਿਸਾਨਾਂ ਨੇ ਸਰਬਸੰਮਤੀ ਨਾਲ ਕੀਤੀ ਜਿਸ ਵਿਚ ਪ੍ਰਧਾਨ ਬਲਜਿੰਦਰ ਸਿੰਘ ਚੱਕਮੰਡੇਰ, ਮੀਤ ਪ੍ਰਧਾਨ ਸੁਖਵਿੰਦਰ ਸਿੰਘ ...

ਪੂਰੀ ਖ਼ਬਰ »

ਸ੍ਰੀ ਅਨੁਭਵ ਧਾਮ ਨਾਨੋਵਾਲ ਵਿਖੇ ਸੰਤ ਸਮਾਗਮ

ਭੱਦੀ, 21 ਜੁਲਾਈ (ਨਰੇਸ਼ ਧੌਲ)- ਮਨੁੱਖ ਨੂੰ ਅੰਮਿ੍ਤ ਵੇਲੇ ਉੱਠ ਕੇ ਇਕਾਗਰਤਾ ਨਾਲ ਗੁਰੂਆਂ ਦੀ ਬਾਣੀ ਦਾ ਸਿਮਰਨ ਕਰਨਾ ਚਾਹੀਦਾ ਹੈ, ਜਿਸ ਨਾਲ ਮਨ 'ਚ ਪੈਦਾ ਹੁੰਦੇ ਬੁਰੇ ਵਿਚਾਰਾਂ ਦਾ ਨਾਸ਼ ਹੁੰਦਾ ਹੈ | ਇਹ ਪ੍ਰਵਚਨ ਸਤਿਗੁਰੂ ਗੰਗਾ ਨੰਦ ਮਹਾਰਾਜ, ਸਤਿਗੁਰੂ ਓਾਕਾਰਾ ...

ਪੂਰੀ ਖ਼ਬਰ »

ਉਪਕਾਰ ਸੁਸਾਇਟੀ ਤੇ ਬੀ.ਡੀ.ਸੀ. ਦੇ ਸੱਦੇ 'ਤੇ ਪਿੰਡ ਮੁਬਾਰਕਪੁਰ ਵਿਖੇ ਹਰਬਲ ਬੂਟੇ ਲਗਾਏ

ਨਵਾਂਸ਼ਹਿਰ, 21 ਜੁਲਾਈ (ਗੁਰਬਖਸ਼ ਸਿੰਘ ਮਹੇ)- ਬਰਸਾਤ ਦਾ ਮੌਸਮ ਹੀ ਹਰ ਵਾਤਾਵਰਨ-ਪ੍ਰੇਮੀਆਂ ਨੂੰ ਨਵੇਂ ਬੂਟੇ ਲਾਉਣ ਅਤੇ ਉਨ੍ਹਾਂ ਨੂੰ ਪਾਲਣ ਲਈ ਪ੍ਰੇਰਿਤ ਕਰਦਾ ਹੈ, ਠੀਕ ਇਸੇ ਭਾਵਨਾ ਨਾਲ੍ਹ ਉਪਕਾਰ ਸੁਸਾਇਟੀ ਤੇ ਬੀ.ਡੀ.ਸੀ. ਬਲੱਡ ਬੈਂਕ ਦੇ ਸੱਦੇ 'ਤੇ ਇੱਥੋਂ ...

ਪੂਰੀ ਖ਼ਬਰ »

ਪਿੰਡਾਂ ਦੇ ਵਿਕਾਸ ਕਾਰਜਾਂ ਲਈ ਗ੍ਰਾਂਟਾਂ ਦੇ ਖੁੱਲ੍ਹੇ ਗੱਫ਼ੇ ਦਿੱਤੇ-ਚੇਅ. ਸਤਵੀਰ ਸਿੰਘ

ਮੇਹਲੀ, 21 ਜੁਲਾਈ (ਸੰਦੀਪ ਸਿੰਘ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵਲੋਂ ਪੰਜਾਬ ਦੀ ਜਨਤਾ ਨਾਲ ਜੋ ਵਾਅਦੇ ਕੀਤੇ ਗਏ ਸਨ, ਉਹ ਪੂਰੇ ਹੋ ਰਹੇ ਹਨ ਤੇ ਪੰਜਾਬ ਦੇ ਪਿੰਡਾਂ ਦੇ ਵਿਕਾਸ ਲਈ ਬਿਨਾ ਕਿਸੇ ਭੇਦਭਾਵ ਦੇ ਪਾਰਟੀਬਾਜ਼ੀ ਤੋਂ ...

ਪੂਰੀ ਖ਼ਬਰ »

ਵਾਰਡ-14 ਤੇ 15 ਮਹਿੰਦੀਪੁਰ ਦੀ ਕੀਤੀ ਜਾਵੇਗੀ ਕਾਇਆ ਕਲਪ-ਟਿੰਕੂ ਘਈ

ਬਲਾਚੌਰ, 21 ਜੁਲਾਈ (ਦੀਦਾਰ ਸਿੰਘ ਬਲਾਚੌਰੀਆ)- ਹਲਕਾ ਵਿਧਾਇਕ ਚੌਧਰੀ ਦਰਸ਼ਨ ਲਾਲ ਮੰਗੂਪੁਰ ਦੀ ਸੁਹਿਰਦ ਅਗਵਾਈ ਹੇਠ ਮਿਉਂਸੀਪਲ ਕੌਂਸਲ ਬਲਾਚੌਰ ਦੇ 15 ਵਾਰਡਾਂ ਦੀ ਕਾਇਆ ਕਲਪ ਕਰਨ ਲਈ ਉਹ ਵਚਨਬੱਧ ਹਨ ਤੇ ਮਿੱਠੀਆਂ ਗੋਲੀਆਂ ਦੇਣ ਵਾਲੀ ਨਾ ਸਿਆਸਤ ਕੀਤੀ ਤੇ ਨਾ ਹੀ ...

ਪੂਰੀ ਖ਼ਬਰ »

ਬੀਬੀ ਚੌਧਰੀ ਵਲੋਂ ਜੈ ਕਿ੍ਸ਼ਨ ਭੂੰਬਲਾ ਬਾਡੀ ਬਿਲਡਰ ਦੇ ਪਰਿਵਾਰ ਦਾ ਸਨਮਾਨ

ਪੋਜੇਵਾਲ ਸਰਾਂ, 21 ਜੁਲਾਈ (ਨਵਾਂਗਰਾਈਾ)- ਪਿੰਡ ਬੂਥਗੜ੍ਹ ਦੇ ਨੌਜਵਾਨ ਜੈ ਕਿ੍ਸ਼ਨ ਭੂੰਬਲਾ ਸਪੁੱਤਰ ਮਦਨ ਲਾਲ ਭੂੰਬਲਾ ਨੇ ਅਸਟ੍ਰੇਲੀਆ 'ਚ ਹੋਈ ਨੌਜਵਾਨਾਂ ਦੀ ਬਾਡੀ ਬਿਲਡਰ ਚੈਂਪੀਅਨਸ਼ਿਪ ਵਿਚ ਸੋਨ ਤਗਮਾ ਹਾਸਲ ਕਰਨ 'ਤੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੀ ...

ਪੂਰੀ ਖ਼ਬਰ »

ਅਕਾਲੀ ਦਲ ਵਲੋਂ ਧੈਂਗੜਪੁਰ ਤੇ ਕਾਹਲੋਂ ਵਿਖੇ ਬੂਥ ਕਮੇਟੀਆਂ ਦਾ ਗਠਨ

ਉਸਮਾਨਪੁਰ/ਰਾਹੋਂ, 21 ਜੁਲਾਈ (ਸੰਦੀਪ ਮਝੂਰ, ਬਲਬੀਰ ਸਿੰਘ ਰੂਬੀ)- ਸ਼੍ਰੋਮਣੀ ਅਕਾਲੀ ਦਲ ਬਾਦਲ ਦੋਆਬਾ ਜ਼ੋਨ ਬੀ.ਸੀ. ਵਿੰਗ ਦੇ ਪ੍ਰਧਾਨ ਭਲਵਾਨ ਭੁਪਿੰਦਰ ਪਾਲ ਸਿੰਘ ਜਾਡਲਾ ਵਲੋਂ ਨਵਾਂਸ਼ਹਿਰ ਹਲਕੇ ਦੇ ਪਿੰਡ ਧੈਂਗੜਪੁਰ ਅਤੇ ਕਾਹਲੋਂ ਵਿਖੇ ਆਗਾਮੀ ਵਿਧਾਨ ਸਭਾ ...

ਪੂਰੀ ਖ਼ਬਰ »

ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ ਕਰਵਾਇਆ

ਸੜੋਆ, 21 ਜੁਲਾਈ (ਨਾਨੋਵਾਲੀਆ)- ਸ੍ਰੀ ਗੁਰੂ ਰਵਿਦਾਸ ਇਤਿਹਾਸਕ ਧਰਮ ਸਥਾਨ ਸ੍ਰੀ ਚਰਨਛੋਹ ਗੰਗਾ ਖੁਰਾਲਗੜ੍ਹ ਸਾਹਿਬ ਵਿਖੇ ਸਰਬੱਤ ਦੇ ਭਲੇ ਲਈ ਸਮਾਗਮ ਕਰਵਾਏ ਗਏ, ਜਿਸ ਵਿਚ ਪੰਜਾਬ ਭਰ ਤੋਂ ਵੱਡੀ ਗਿਣਤੀ 'ਚ ਸੰਗਤਾਂ ਨੇ ਹਾਜ਼ਰੀਆਂ ਲਾ ਕੇ ਪਵਿੱਤਰ ਚਰਨਛੋਹ ਗੰਗਾ ...

ਪੂਰੀ ਖ਼ਬਰ »

ਡੇਰਾ ਬਾਉੜੀ ਸਾਹਿਬ ਵਿਖੇ ਮੁਫ਼ਤ ਜਾਂਚ ਕੈਂਪ

ਰੱਤੇਵਾਲ/ਕਾਠਗੜ੍ਹ, 21 ਜੁਲਾਈ (ਸੂਰਾਪੁਰੀ, ਪਨੇਸਰ)- ਇਲਾਕੇ ਦੇ ਪ੍ਰਸਿੱਧ ਧਾਰਮਿਕਸਥਾਨ ਡੇਰਾ ਬਾਉੜੀ ਸਾਹਿਬ ਵਿਖੇ ਸਰਬੱਤ ਦਾ ਭਲਾ ਟਰੱਸਟ ਸੰਨੀ ਓਬਰਾਏ ਲੈਬਾਰਟਰੀ ਰੱਤੇਵਾਲ ਵਲੋਂ ਸਮਾਜ ਸੇਵੀ ਦੁਰਗੇਸ਼ ਜੰਡੀ ਪ੍ਰਬੰਧਕੀ ਮੈਂਬਰ ਸਰਬੱਤ ਦਾ ਭਲਾ ਟਰੱਸਟ ਦੇ ...

ਪੂਰੀ ਖ਼ਬਰ »

ਸਵੀਪ ਗਤੀਵਿਧੀਆਂ ਤਹਿਤ ਲਗਾਇਆ ਵੋਟਰ ਜਾਗਰੂਕਤਾ ਕੈਂਪ

ਨਵਾਂਸ਼ਹਿਰ, 21 ਜੁਲਾਈ (ਗੁਰਬਖਸ਼ ਸਿੰਘ ਮਹੇ)- ਮੁੱਖ ਚੋਣ ਅਫ਼ਸਰ ਪੰਜਾਬ ਦੇ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਚੋਣ ਅਫ਼ਸਰ ਸ਼ਹੀਦ ਭਗਤ ਸਿੰਘ ਨਗਰ ਡਾ: ਸ਼ੇਨਾ ਅਗਰਵਾਲ ਦੀਆਂ ਹਦਾਇਤਾਂ 'ਤੇ ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰ 047-ਨਵਾਂਸ਼ਹਿਰ ਜਗਦੀਸ਼ ਸਿੰਘ ਜੌਹਲ ਦੀ ...

ਪੂਰੀ ਖ਼ਬਰ »

ਕਾਠਗੜ੍ਹ ਵਿਖੇ ਕਿ੍ਕਟ ਟੂਰਨਾਮੈਂਟ ਕਰਵਾਇਆ

ਰੱਤੇਵਾਲ/ਕਾਠਗੜ੍ਹ 21 ਜੁਲਾਈ (ਸੂਰਾਪੁਰੀ, ਪਨੇਸਰ)- ਕਸਬਾ ਕਾਠਗੜ੍ਹ ਵਿਖੇ ਪੀਰ ਬਾਬਾ ਚੁੱਪ ਸ਼ਾਹ ਸਪੋਰਟਸ ਕਲੱਬ ਵਲੋਂ ਅੰਡਰ 17 ਸਾਲਾ ਕਿ੍ਕਟ ਟੂਰਨਾਮੈਂਟ ਕਰਵਾਇਆ ਗਿਆ, ਜਿਸ ਵਿਚ ਇਲਾਕੇ ਦੀਆਂ ਵੱਡੀ ਗਿਣਤੀ 'ਚ ਟੀਮਾਂ ਨੇ ਭਾਗ ਲਿਆ | ਟੂਰਨਾਮੈਂਟ ਵਿਚ ਐਮ.ਆਰ.ਸਿਟੀ ...

ਪੂਰੀ ਖ਼ਬਰ »



Website & Contents Copyright © Sadhu Singh Hamdard Trust, 2002-2021.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX